ਤਾਜਾ ਖ਼ਬਰਾਂ

ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੁਲਤਾਨੀ ਦੇ ਮਾਤਾ ਅਤੇ ਸਰਵਣ ਕੁਮਾਰ ਇੰਸਪੈਕਟਰ ਪੁਰਹੀਰਾਂ ਦੇ ਹੋਏ ਦਿਹਾਂਤ 'ਤੇ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਨੇ ਕਿਹਾ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿਛਲੇ 104 ਮਹੀਨਿਆਂ ਦੇ ਡੀ.ਏ. ਦਾ ਬਕਾਇਆ ਅਤੇ ਜਨਵਰੀ 2018 ਤੋਂ 4 ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 2004 ਤੋਂ ਪੈਨਸ਼ਨ ਸਕੀਮ ਚਾਲੂ ਕੀਤੀ ਜਾਵੇ, 104 ਮਹੀਨਿਆਂ ਦੇ ਡੀ.ਏ. ਦਾ ਬਕਾਇਆ ਦਿੱਤੀ ਜਾਵੇ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਆਦਿ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ | ਇਸ ਮੌਕੇ ਪ੍ਰਧਾਨ ਰਜਿੰਦਰ ਸਿੰਘ ਨੇ ਸੀ.ਏ.ਏ. ਕਾਨੂੰਨ ਦੀ ਨਿਖੇਧੀ ਕੀਤੀ | ਇਸ ਮੌਕੇ ਸਰਪ੍ਰਸਤ ਬਾਬਾ ਸੰਸਾਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਕਮਲਜੀਤ ਕੈਸ਼ੀਅਰ, ਗਿਆਨ ਸਿੰਘ ਭਲੇਠੂ ਜਨਰਲ ਸਕੱਤਰ, ਅਵਤਾਰ ਸਿੰਘ ਝਿੰਗੜ, ਗੁਰਬਖਸ਼ ਸਿੰਘ, ਮੱਖਣ ਸਿੰਘ ਥਿਆੜਾ, ਸੁਰਿੰਦਰ ਸਿੰਘ ਬਰਿਆਣਾ, ਹਰਭਜਨ ਸਿੰਘ, ਰਣਜੀਤ ਕੁਮਾਰ ਸ਼ਰਮਾ, ਪੰਡਿਤ ਜਗਦੀਸ਼ ਲਾਲ, ਜੋਧ ਸਿੰਘ, ਰਾਮ ਕਿਸ਼ਨ, ਗੁਰਮੀਤ ਸਿੰਘ, ਇੰਦਰਮੋਹਨ, ਭੁਪਿੰਦਰ ਸਿੰਘ, ਸ਼ਿਵ ਲਾਲ, ਕੁਲਦੇਵ ਸਿੰਘ ਆਦਿ ਹਾਜ਼ਰ ਸਨ |

-ਮਾਮਲਾ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰਨ ਦਾ- ਪੀੜਤ ਪਰਿਵਾਰ ਵਲੋਂ ਬੀਬੀ ਮਹਿੰਦਰ ਕੌਰ ਜੋਸ਼ ਤੋਂ ਇਨਸਾਫ਼ ਦੀ ਗੁਹਾਰ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਨੂੰ ਲੈ ਕੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਾ ਕਰਨ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਦੀ ਪੰਚਾਇਤ ਵਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ...

ਪੂਰੀ ਖ਼ਬਰ »

ਤਿੰਨ ਹਥਿਆਰਬੰਦ ਵਿਅਕਤੀ ਔਰਤ ਨੂੰ ਬੰਧੀ ਬਣਾ ਕੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ

ਹੁਸ਼ਿਆਰਪੁਰ, 15 ਫ਼ਰਵਰੀ (ਹਰਪ੍ਰੀਤ ਕੌਰ)-ਪਿੰਡ ਆਦਮਵਾਲ ਦੇ ਮੁਹੱਲਾ ਜੈਨ ਕਲੋਨੀ ਵਿਚ ਅੱਜ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ ਤਿੰਨ ਹਥਿਆਰਬੰਦ ਅਣਪਛਾਤੇ ਨੌਜਵਾਨ ਇਕ ਘਰ ਵਿਚ ਦਾਖਲ ਹੋ ਕੇ ਔਰਤ ਨੂੰ ਬੰਧੀ ਬਣਾ ਕੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ | ਰਿਤੂ ...

ਪੂਰੀ ਖ਼ਬਰ »

ਸੰਸਥਾ ਪ੍ਰਥਮ ਦੀ ਟੀਮ ਨੇ ਪ੍ਰੀ-ਪ੍ਰਾਇਮਰੀ ਦੇ ਕਮਰੇ ਦੀ ਸਜਾਵਟ ਕੀਤੀ

ਦਸੂਹਾ, 15 ਫਰਵਰੀ (ਭੁੱਲਰ)- ਸੰਸਥਾ ਪ੍ਰਥਮ ਦੇ ਟੀਮ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਪ੍ਰੀ-ਪ੍ਰਾਇਮਰੀ ਦਾ ਸਾਮਾਨ ਤਿਆਰ ਕਰਕੇ ਕਮਰਾ ਵਿਸ਼ੇਸ਼ ਰੂਪ ਵਿਚ ਬੱਚਿਆਂ ਦੀਆਂ ਜ਼ਰੂਰਤਾਂ ਅਨੁਸਾਰ ਸਜਾਇਆ ਗਿਆ | ਕੁਆਰਡੀਨੇਟਰ ਬਜਿੰਦਰ ਠਾਕੁਰ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਾ: ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਵਿਰਾਸਤੀ ਮੇਲਾ ਅੱਜ

ਗੜ੍ਹਦੀਵਾਲਾ, 15 ਫਰਵਰੀ (ਚੱਗਰ) ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਸਥਾਪਿਤ ਕਰਨ ਦਾ ਸੁਪਨਾ ਡਾ. ਮਹਿੰਦਰ ਸਿੰਘ ਰੰਧਾਵਾ ਨੇ ਲਿਆ ਸੀ ਤੇ ਇਹ ਕਾਲਜ 1966 'ਚ ਹੋਂਦ 'ਚ ਆਇਆ | ਆਜ਼ਾਦੀ ਤੋਂ ਬਾਅਦ ਜੇ ਪੰਜਾਬ ਦੇ ਬਹੁਪੱਖੀ ਵਿਕਾਸ ਲਈ ਕਿਸੇ ਸ਼ਖ਼ਸ ਨੂੰ ਯਾਦ ਕਰਨਾ ਹੋਵੇ ਤਾਂ ...

ਪੂਰੀ ਖ਼ਬਰ »

ਵਿਆਹ ਸਮਾਗਮ ਦੌਰਾਨ ਔਰਤ ਦੇ ਪਰਸ 'ਚੋਂ ਗਹਿਣੇ ਤੇ ਨਕਦੀ ਚੋਰੀ

ਟਾਂਡਾ ਉੜਮੁੜ, 15 ਫਰਵਰੀ (ਭਗਵਾਨ ਸਿੰਘ)-ਅੱਜ ਦੁਪਹਿਰ ਸ਼ਹਿਰ ਦੇ ਕਮਿਊਨਿਟੀ ਹਾਲ ਵਿਚ ਇਕ ਹੋਰ ਰਹੇ ਵਿਆਹ ਸਮਾਗਮ ਦੌਰਾਨ ਅਣਪਛਾਤੇ ਚੋਰ ਵੱਲੋਂ ਔਰਤ ਦੇ ਪਰਸ ਵਿਚੋਂ ਨਕਦੀ ਅਤੇ ਗਹਿਣੇ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇਸ ਸਬੰਧੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਖ਼ਰੀਦਿਆ ਮੋਬਾਈਲ ਪਟਿਆਲਾ ਜੇਲ੍ਹ 'ਚੋਂ ਬਰਾਮਦ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)- ਬੀਤੇ ਦਿਨੀਂ ਪਟਿਆਲਾ ਜੇਲ੍ਹ ­'ਚ ਬੰਦ ਇਕ ਕਥਿਤ ਦੋਸ਼ੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ ਹੁਸ਼ਿਆਰਪੁਰ ਦੇ ਇਕ ਦੁਕਾਨਦਾਰ ਤੋਂ ਖ਼ਰੀਦਿਆ ਗਿਆ ਸੀ | ਇਸ ਸਬੰਧੀ ਅੱਜ ਪਟਿਆਲਾ ਪੁਲਿਸ ਦੇ ਕਰਮਚਾਰੀ ਜਾਂਚ ਸਬੰਧੀ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਨਸ਼ੀਲੀ ਦਵਾਈ ਪਿਲਾ ਕੇ ਰੇਹੜੀ ਵਾਲਾ ਲੁੱਟਿਆ

ਮਾਹਿਲਪੁਰ, 15 ਫ਼ਰਵਰੀ (ਦੀਪਕ ਅਗਨੀਹੋਤਰੀ)- ਅੱਜ ਸ਼ਾਮ ਚਾਰ ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਗੜ੍ਹਸ਼ੰਕਰ ਰੋਡ 'ਤੇ ਪੁਲ ਨਜ਼ਦੀਕ ਇਕ ਕੁਲਚੇ ਛੋਲਿਆਂ ਦੀ ਰੇਹੜੀ ਲਗਾਉਣ ਵਾਲੇ ਪ੍ਰਵਾਸੀ ਮਜ਼ਦੂਰ ਨੂੰ ਇਕ ਕਾਰ ਵਿਚ ਸਵਾਰ ਦੋ ਨੌਜਵਾਨਾਂ ਨੇ ਨਸ਼ੀਲੀ ...

ਪੂਰੀ ਖ਼ਬਰ »

ਤਲਵੰਡੀ ਕਾਨੂੰਗੋ ਵਿਖੇ ਗੁਜਰਾਂ ਦੇ ਡੇਰੇ 'ਚ 17 ਪਸ਼ੂਆਂ ਦੀ ਭੇਦਭਰੀ ਹਾਲਤ 'ਚ ਮੌਤ

ਨਸਰਾਲਾ, 15 ਫ਼ਰਵਰੀ (ਸਤਵੰਤ ਸਿੰਘ ਥਿਆੜਾ)- ਪਿੰਡ ਤਲਵੰਡੀ ਕਾਨੂੰਗੋ ਵਿਖੇ ਰਹਿ ਰਹੇ ਗੁਜ਼ਰਾਂ ਦੇ ਇਕ ਡੇਰੇ ਵਿਚ ਹੁਣ ਤੱਕ 17 ਪਸ਼ੂਆਂ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਚੁੱਕੀ ਹੈ, ਜਦਕਿ ਇਕ ਮੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਅੱਜ ਸਵੇਰੇ ਤੋਂ ਹੁਣ ਤੱਕ ਇਕੋ ਦਿਨ ...

ਪੂਰੀ ਖ਼ਬਰ »

8ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਸਜ਼ਾ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 8ਵੀਂ ਜਮਾਤ ਦੀ ਵਿਦਿਆਰਥਣ ਨੂੰ ਡਰਾ-ਧਮਕਾ ਕੇ ਜਬਰ-ਜਨਾਹ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੰੂ ਧਾਰਾ 376 (3) ਤਹਿਤ 20 ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੂਜਾ ਪੁੱਤਰੀ ਕਰਮ ਗਗਨ ਸਿੰਘ ਨੇ ਪੁਲਿਸ ਕੋਲ ਕਰਵਾਈ ਕਰਵਾਈ ...

ਪੂਰੀ ਖ਼ਬਰ »

ਸੀ. ਜੇ. ਐਮ. ਦੇ ਫ਼ੋਨ 'ਤੇ ਧਮਕੀਆਂ ਦੇਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਸੁਚੇਤਾ ਆਸ਼ੀਸ਼ ਦੇਵ ਦੇ ਮੋਬਾਈਲ ਫ਼ੋਨ 'ਤੇ ਆਪੱਤੀਜਨਕ ਸੰਦੇਸ਼ ਭੇਜਣ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਰਕਰਾਂ ਵਲੋਂ 17 ਤੋਂ ਧਰਨੇ ਦਾ ਐਲਾਨ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਕੁਲਵਿੰਦਰ ਲਾਲ ਦੀ ਪ੍ਰਧਾਨਗੀ ਹੇਠ ਟੋਲ ਪਲਾਜ਼ਾ ਚੱਬੇਵਾਲ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੂਬਾ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਧਰਨਾ ਮੁਹਾਲੀ 'ਚ 18 ਨੂੰ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ (ਜੀ.ਟੀ.ਯੂ.) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਪਿ੍ੰ: ਅਮਨਦੀਪ ਸ਼ਰਮਾ ਅਤੇ ਜਨਰਲ ਸਕੱਤਰ ਸੁਨੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਿੱਖਿਆ ਵਿਭਾਗ ਵਲੋਂ ਲਏ ਜਾ ਰਹੇ ...

ਪੂਰੀ ਖ਼ਬਰ »

ਕਰਮਚਾਰੀ ਸੰਘਰਸ਼ ਮੋਰਚਾ ਵਲੋਂ ਸੂਬਾ ਪੱਧਰੀ ਰੈਲੀ ਤੇ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਅਤੇ ਯੂਨੀਅਨ ਟੇਰਿਟਰੀ ਕਰਮਚਾਰੀ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਗੂਆਂ ਵਲੋਂ 23 ਫ਼ਰਵਰੀ ਨੂੰ ਪਟਿਆਲਾ ਵਿੱਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਤੇ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਵਿਆਹੁਤਾ ਜੋੜਿਆਂ ਨੂੰ ਆਸਾਨੀ ਨਾਲ ਮਿਲ ਰਿਹੈ ਕੈਨੇਡਾ ਦਾ ਸਪਾਊਾਸ ਵੀਜ਼ਾ-ਕੌਸ਼ਲ

ਗੜ੍ਹਸ਼ੰਕਰ, 15 ਫਰਵਰੀ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇੰਮੀਗ੍ਰੇਸ਼ਨ ਕੰਸਲਟੈਂਟ ਸ੍ਰੀ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਦੱਸਿਆ ਕਿ ਪੜ੍ਹਾਈ ਦੇ ਤੌਰ 'ਤੇ ਕੈਨੇਡਾ ਜਾਣ ਦੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਚ ਸਾਲਾਨਾ ਐਥਲੈਟਿਕਸ ਮੀਟ ਕਰਵਾਈ

ਮੁਕੇਰੀਆਂ, 15 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਐਥਲੈਟਿਕਸ ਮੀਟ ਕਰਵਾਈ ਗਈ | ਚੇਅਰਪਰਸਨ ਮੈਡਮ ਸੁਖਵਿੰਦਰ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਝੰਡਾ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਵਿਚ ਮਨਾਇਆ ਗਿਆ ਲਾਇਬ੍ਰੇਰੀ ਲਵਰਸ ਦਿਵਸ

ਮੁਕੇਰੀਆਂ, 15 ਫਰਵਰੀ (ਰਾਮਗੜ੍ਹੀਆ)-ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਲਾਇਬ੍ਰੇਰੀ ਅਤੇ ਯੂਥ ਕਲੱਬ ਨੇ ਸਾਂਝੇ ਤੌਰ 'ਤੇ ਲਾਇਬ੍ਰੇਰੀ ਲਵਰਸ ਦਿਵਸ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਕਿਤਾਬ ਪ੍ਰਦਰਸ਼ਨੀ, ਚਾਰਟ ਮੇਕਿੰਗ ਪ੍ਰਤੀਯੋਗਤਾ ਤੇ ਕੋਹਾ ...

ਪੂਰੀ ਖ਼ਬਰ »

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ 'ਚ ਇਨਾਮ ਵੰਡ ਸਮਾਰੋਹ

ਮੁਕੇਰੀਆਂ, 15 ਫਰਵਰੀ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ ਵਿਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਦੁਆਰਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਅਰੰਭ ਸਰਸਵਤੀ ਵੰਦਨਾ ਨਾਲ ਕੀਤਾ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਗੁ: ਗੁਰੂ ਨਾਨਕ ਦਰਬਾਰ ਲੰਗਰ ਹਾਲ ਆਲਮਪੁਰ 'ਚ ਪਾਠ ਦੇ ਭੋਗ ਪਾਏ

ਮਿਆਣੀ, 15 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਗਰ ਹਾਲ ਆਲਮਪੁਰ ਵਿਖੇ ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ (ਪੈਦਲ ਯਾਤਰਾ) ਦੇ ਸਬੰਧ ਵਿਚ ਆਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ 2 ...

ਪੂਰੀ ਖ਼ਬਰ »

ਵਿਆਹੁਤਾ ਜੋੜਿਆਂ ਨੂੰ ਆਸਾਨੀ ਨਾਲ ਮਿਲ ਰਿਹੈ ਕੈਨੇਡਾ ਦਾ ਸਪਾਊਾਸ ਵੀਜ਼ਾ-ਕੌਸ਼ਲ

ਗੜ੍ਹਸ਼ੰਕਰ, 15 ਫਰਵਰੀ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇੰਮੀਗ੍ਰੇਸ਼ਨ ਕੰਸਲਟੈਂਟ ਸ੍ਰੀ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਦੱਸਿਆ ਕਿ ਪੜ੍ਹਾਈ ਦੇ ਤੌਰ 'ਤੇ ਕੈਨੇਡਾ ਜਾਣ ਦੇ ...

ਪੂਰੀ ਖ਼ਬਰ »

ਪਨਖ਼ੂਹ ਵਾਸੀਆਂ ਵਲੋਂ ਠੱਗੀ ਮਾਰਨ ਆਏ ਨੌਜਵਾਨ ਨੂੰ ਪੁਲਿਸ ਹਵਾਲੇ ਕਰਨ ਉਪਰੰਤ ਪੁਲਿਸ ਨੇ ਛੱਡਿਆ

ਹਾਜੀਪੁਰ, 15 ਫਰਵਰੀ (ਪੁਨੀਤ ਭਾਰਦਵਾਜ)-ਬੀਤੇ ਦਿਨ ਥਾਣਾ ਹਾਜੀਪੁਰ ਅਧੀਨ ਆਉਂਦੇ ਪਿੰਡ ਪਨਖ਼ੂਹ ਵਾਸੀਆਂ ਨੇ ਠੱਗੀ ਮਾਰਨ ਵਾਲੇ ਦੋ ਨੌਜਵਾਨਾਂ ਵਿਚੋਂ ਇਕ ਨੂੰ ਰੰਗੇਂਹੱਥੀਂ ਫੜ ਕੇ ਪੁਲਿਸ ਹਵਾਲੇ ਕੀਤਾ ਸੀ, ਪਰ ਅੱਜ ਜਦੋਂ ਪੁਲਿਸ ਵਾਲਿਆਂ ਤੋਂ ਉਕਤ ਨੌਜਵਾਨ 'ਤੇ ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ ਹਫ਼ਤਾ 17 ਤੋਂ

ਗੜ੍ਹਸ਼ੰਕਰ, 15 ਫਰਵਰੀ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇੰਮੀਗ੍ਰੇਸ਼ਨ ਵਲੋਂ ਕੰਪਨੀ ਦੇ ਮੁੱਖ ਦਫ਼ਤਰ ਵਿਖੇ 17 ਫਰਵਰੀ ਤੋਂ 22 ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਸੈਮੀਨਾਰ ਲਗਾਇਆ

ਅੱਡਾ ਸਰਾਂ, 15 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ 'ਚ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਤਹਿਤ ਅੱਜ ਨਰਸਰੀ ਕਲਾਸ ਤੋਂ ਯੂ.ਕੇ.ਜੀ. ਕਲਾਸ ਦੇ ਬੱਚਿਆਂ ਦੇ ਮਾਪਿਆਂ ਲਈ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਦੇ ਬੀ. ਏ. ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 15 ਫਰਵਰੀ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਕੀਤੇ ਗਏ ਬੀ.ਏ. ਸਮੈਸਟਰ ਪੰਜਵਾਂ ਦੇ ਨਤੀਜਿਆਂ ਦੇ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਹਵਨ ਯੱਗ ਉਪਰੰਤ ਮਾਤਾ ਸਰਸਵਤੀ ਦੇ ਮੰਤਰ ਉਚਾਰਣ ...

ਪੂਰੀ ਖ਼ਬਰ »

ਡੇਰਾ ਬਾਬਾ ਕੱਲਰਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 15 ਫਰਵਰੀ (ਨਰਿੰਦਰ ਸਿੰਘ ਬੱਡਲਾ)-ਡੇਰਾ ਬਾਬਾ ਕੱਲਰਾਂ ਸ਼ੇਰਪੁਰ ਢੱਕੋਂ ਵਲੋਂ ਗੱਦੀ ਨਸ਼ੀਨ ਸੰਤ ਰਮੇਸ਼ ਦਾਸ, ਸੰਤ ਰਾਮ ਕਿਸ਼ਨ, ਸੰਤ ਚਰਨ ਦਾਸ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਬੀ. ਏ. ਸਮੈਸਟਰ ਪੰਜਵਾਂ ਦਾ ਨਤੀਜਾ ਸੌ ਫ਼ੀਸਦੀ

ਮਿਆਣੀ, 15 ਫਰਵਰੀ (ਹਰਜਿੰਦਰ ਸਿੰਘ)- ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸੰਤ ਮਾਂਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਹ ਜਾਣਕਾਰੀ ਦਿੰਦੇ ਪਿ੍ੰਸੀਪਲ ਡਾਕਟਰ ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਨਤੀਜੇ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਕਮੇਟੀ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਦਸੂਹਾ, 15 ਫਰਵਰੀ (ਭੁੱਲਰ)- ਸਿੱਖਿਆ ਸੁਧਾਰ ਕਮੇਟੀ ਵਲੋਂ ਸਰਕਾਰੀ ਮਿਡਲ ਸਕੂਲ ਬੇਰਛਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਸਿੱਖਿਆ ਸੁਧਾਰ ਕਮੇਟੀ ਦੇ ਇੰਚਾਰਜ ਸਲਿੰਦਰ ਠਾਕਰ ਵਲੋਂ ਸਕੂਲਾਂ ਦੇ ਕੰਮਕਾਜ ਦਾ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਕੁਰਸੀਆਂ ਤੇ ਦਰੱਖ਼ਤ ਨੂੰ ਪਹੁੰਚਾਇਆ ਨੁਕਸਾਨ

ਐਮਾ ਮਾਂਗਟ, 15 ਫਰਵਰੀ (ਭੰਮਰਾ)- ਕਸਬਾ ਐਮਾ ਮਾਂਗਟ ਦੇ ਬੱਸ ਅੱਡੇ, ਰੇਲਵੇ ਫਾਟਕ ਦੇ ਨਜ਼ਦੀਕ ਸਰਕਾਰ ਵਲੋਂ ਲੋਕਾਂ ਦੇ ਬੈਠਣ ਦੀ ਸਹੂਲਤ ਲਈ ਰੱਖੀਆਂ ਹੋਈਆਂ ਸੀਮੈਂਟ ਦੀਆਂ ਕੁਰਸੀਆਂ ਸ਼ਰਾਰਤੀ ਅਨਸਰਾਂ ਵਲੋਂ ਬੁਰੀ ਤਰ੍ਹਾਂ ਘਸੀਟ ਕੇ ਉਥੋਂ ਦੂਰ ਕਰਕੇ ਸੀਟਾਂ ਨੂੰ ...

ਪੂਰੀ ਖ਼ਬਰ »

ਪਿੰਡ ਕੰਧਾਲੀ ਨਰੰਗਪੁਰ ਅਤੇ ਕਲੋਆ ਵਿਖੇ ਸਜਾਏ ਨਗਰ ਕੀਰਤਨ

ਅੱਡਾ ਸਰਾਂ, 15 ਫਰਵਰੀ (ਹਰਜਿੰਦਰ ਸਿੰਘ ਮਸੀਤੀ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਕਲੋਆ ਵਿਖੇ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX