ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਮੋਗਾ

ਮਹਿਣੇ ਨਗਰ ਦੀ ਬੀਬੀ ਵਕੀਲਾਂ ਬਣੀ ਜੱਜ

ਅਜੀਤਵਾਲ, 15 ਫਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਜਦ ਕੋਈ ਵਿਅਕਤੀ ਮਿਹਨਤ ਮਸ਼ੱਕਤ ਕਰ ਕੇ ਤਹੱਈਆ ਕਰ ਲਵੇ ਤਾਂ ਕੋਈ ਕਾਰਜ ਔਖਾ ਨਹੀਂ, ਭਾਵੇਂ ਕੋਈ ਫ਼ੀਲਡ ਹੋਵੇ | ਇਸੇ ਤਰ੍ਹਾਂ ਹੀ ਮੋਗਾ ਜ਼ਿਲ੍ਹੇ ਦੇ ਬਲਾਕ ਇਕ ਦੇ ਮਹਿਣਾ ਨਗਰ ਦੀ ਬੀਬੀ ਵਕੀਲਾਂ ਨੇ ਸਰਕਾਰੀ ਸਕੂਲ 'ਚ ਵਿੱਦਿਆ ਹਾਸਲ ਕਰ ਕੇ ਇਹ ਮੁਕਾਮ ਹਾਸਲ ਕੀਤਾ | ਪਰਿਵਾਰ ਦੀਆਂ ਤੰਗੀਆਂ-ਤੁਰਸ਼ੀਆਂ ਵੀ ਰਸਤੇ 'ਚ ਅੜਿੱਕਾ ਨਹੀਂ ਬਣ ਸਕੀਆਂ | ਮਿਹਨਤ ਮਜ਼ਦੂਰੀ ਕਰ ਵਾਲੇ ਮੁਸਲਮਾਨ ਪਰਿਵਾਰ 'ਚ ਜਨਮੀ ਬੀਬੀ ਵਕੀਲਾਂ ਨੂੰ ਸ਼ੁਰੂ ਤੋਂ ਹੀ ਪੜ੍ਹਾਈ ਦਾ ਸ਼ੌਕ ਸੀ | ਮਿਡਲ, ਹਾਈ, ਸੈਕੰਡਰੀ ਪਿੰਡ ਦੇ ਸਕੂਲ, ਸਰਕਾਰੀ ਸਕੂਲ ਨੱਥੂਵਾਲਾ ਜਦੀਦ, ਮਹਿਣਾ ਜਗਤ ਸੇਵਕ ਖ਼ਾਲਸਾ ਤੋਂ ਕੀਤੀ | ਬੀ.ਏ. ਖ਼ਾਲਸਾ ਜਗਤ ਸੇਵਕ ਕਾਲਜ ਮਹਿਣਾ ਤੋਂ ਕੀਤੀ | ਐਲ.ਐਲ.ਬੀ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ | ਸੈੱਲਫ਼ ਸਟੱਡੀ ਫ਼ਾਰ ਜੁਡੀਸ਼ੀਅਲ ਸਰਵਿਸ ਦਾ ਦੂਸਰੀ ਵਾਰ ਟੈੱਸਟ ਮੁਕੰਮਲ ਕੀਤਾ | ਓ.ਬੀ.ਸੀ. ਕੈਟਾਗਰੀ 'ਚ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਗਿੱਲ, ਮਾਸਟਰ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਡੇ ਪਰਿਵਾਰ, ਨਗਰ ਤੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਪਿੰਡ ਦੀ ਧੀ ਜੱਜ ਬਣੀ | ਇਹ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਲਈ ਮਾਣ ਵਾਲੀ ਗੱਲ ਹੈ | ਇਸ ਸਮੇਂ ਬੀਬੀ ਵਕੀਲਾਂ ਨੇ ਦੱਸਿਆ ਕਿ ਚੇਅਰਮੈਨ ਕੁਲਦੀਪ ਸਿੰਘ ਦੇ ਪਰਿਵਾਰ ਨੇ ਸਹਾਇਤਾ ਦੀ ਬਦੌਲਤ ਮੈਂ ਇਹ ਮੁਕਾਮ ਹਾਸਲ ਕੀਤਾ | ਸਾਡੇ ਪਰਿਵਾਰ ਦੀ ਆਰਥਿਕਤਾ ਦੇ ਚੱਲਦਿਆਂ ਕਦੇ ਇਹ ਸੰਭਵ ਨਹੀਂ ਹੋ ਸਕਦਾ ਸੀ | ਇਸ ਪਰਿਵਾਰ ਵਲੋਂ ਹਰ ਸਮੇਂ ਸੰਭਵ ਮਦਦ ਕਰ ਕੇ ਇਹ ਮੁਕਾਮ ਹਾਸਲ ਕੀਤਾ | ਬੀਬੀ ਵਕੀਲਾਂ ਨੇ ਕਿਹਾ ਕਿ ਮੈਂ ਆਪਣੀ ਨੌਕਰੀ ਇਮਾਨਦਾਰੀ ਨਾਲ ਕਰਾਂਗੀ | ਇਸ ਸਮੇਂ ਸਾਬਕਾ ਚੇਅਰਮੈਨ ਨੇ ਬੀਬੀ ਵਕੀਲਾਂ ਤੇ ਉਸ ਦੇ ਮਾਤਾ ਪਰਮਜੀਤ ਕੌਰ ਤੇ ਪਿਤਾ ਰਮਜ਼ਾਨ ਖ਼ਾਨ ਦਾ ਮੂੰਹ ਮਿੱਠਾ ਕਰਵਾਇਆ ਤੇ ਘਰ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਤੇ ਗਲ 'ਚ ਹਾਰ ਪਾਏ | ਇਸ ਸਮੇਂ ਕੋਮਲ ਸਿੰਘ ਗਿੱਲ, ਜਗਜੀਤ ਸਿੰਘ, ਲੈਕਚਰਾਰ ਵੀਰਪਾਲ ਕੌਰ, ਪ੍ਰੀਤਮ ਸਿੰਘ, ਜਗਰਾਜ ਸਿੰਘ ਆਦਿ ਪਿੰਡ ਦੇ ਵਿਅਕਤੀ ਹਾਜ਼ਰ ਸਨ |

ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਪੰਜਾਬ ਦੀਆਂ ਚੋਣਾਂ 'ਚ ਵੱਡਾ ਪ੍ਰਭਾਵ ਪਵੇਗਾ-ਤੀਰਥ ਚੁੱਘਾ

ਕੋਟ ਈਸੇ ਖਾਂ, 15 ਫਰਵਰੀ (ਯਸ਼ਪਾਲ ਗੁਲਾਟੀ)-ਦਿੱਲੀ ਦੀ ਜਨਤਾ ਨੇ ਜੋ ਵਿਕਾਸ, ਇਮਾਨਦਾਰੀ ਦੇ ਹੱਕ 'ਚ ਵੋਟਾਂ ਪਾ ਕੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਤੀਜੀ ਵਾਰ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ, ਇਸ ਦਾ ਅਸਰ ਪੰਜਾਬ ਦੀਆਂ ਆਉਂਦੀਆਂ ਵਿਧਾਨ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ

ਮੋਗਾ, 15 ਫਰਵਰੀ (ਗੁਰਤੇਜ ਸਿੰਘ)-ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ (ਧਰਮਕੋਟ) ਨਿਵਾਸੀ ਟਹਿਲ ਸਿੰਘ ਉਮਰ 63 ਸਾਲ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੋਈ | ਮੀਟਿੰਗ ਮੌਕੇ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਸੂਰਤ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ ਗੁਰਦੁਆਰਾ ਮਟ ਸਾਹਿਬ ਨੂੰ ਬਣਾਇਆ ਨਿਸ਼ਾਨਾ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਨੇੜਲੇ ਪਿੰਡ ਰਾਜੇਆਣਾ ਵਿਖੇ ਬਾਬਾ ਰਾਜਾਪੀਰ ਮਟ ਸਾਹਿਬ ਗੁਰਦੁਆਰੇ ਨੂੰ ਨਿਸ਼ਾਨਾ ਬਣਾ ਕੇ ਬੀਤੀ 14-15 ਫਰਵਰੀ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਤੋੜ-ਭੰਨ ਕਰ ਕੇ ਗੋਲਕ ਵਿਚ ਕੀਤੀ ਨਕਦੀ, ਪੰਜ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ

ਮਿ੍ਤਕ ਚਚੇਰਾ ਬਜ਼ੁਰਗ ਭਰਾਵਾਂ ਦੀਆਂ ਫਾਈਲ ਤਸਵੀਰਾਂ | ਮੋਗਾ, 15 ਫਰਵਰੀ (ਗੁਰਤੇਜ ਸਿੰਘ)-ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ...

ਪੂਰੀ ਖ਼ਬਰ »

ਚੋਰਾਂ ਵਲੋਂ ਚੋਰੀ ਦੀ ਅਸਫ਼ਲ ਕੋਸ਼ਿਸ਼

ਕੋਟ ਈਸੇ ਖਾਂ, 15 ਫਰਵਰੀ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਵਿਚ ਨਸ਼ੱਈ ਕਿਸਮ ਦੇ ਅਣਪਛਾਤੇ ਚੋਰਾਂ ਵਲੋਂ ਬੇਖ਼ੌਫ ਹੋ ਕੇ ਕਈ ਵਾਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ¢ ਇਸ ਦੇ ਚੱਲਦਿਆਂ ਹੀ ਬੀਤੇ ਸ਼ੁੱਕਰਵਾਰ ਤੜਕਸਾਰ 5 ਵਜੇ ਦੇ ਕਰੀਬ 4-5 ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਇਆ

ਧਰਮਕੋਟ, 15 ਫਰਵਰੀ (ਪਰਮਜੀਤ ਸਿੰਘ)-ਬੀਤੀ ਸ਼ਾਮ ਹਨੇਰੇ ਦਾ ਲਾਭ ਲੈ ਕੇ ਅਣਪਛਾਤੇ ਚੋਰ ਇਕ ਮੋਟਰਸਾਈਕਲ ਲਿਜਾਣ ਵਿਚ ਸਫਲ ਹੋ ਗਏ | ਜਾਣਕਾਰੀ ਅਨੁਸਾਰ ਰਾਜੀਵ ਕੁਮਾਰ ਪੁੱਤਰ ਸੁਰਿੰਦਰਪਾਲ ਚੱਕ ਸੂਦਾਂ ਧਰਮਕੋਟ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵਿਆਹੁਤਾ ਨੂੰ ਘਰੋਂ ਕੱਢਣ 'ਤੇ ਪਤੀ, ਸਹੁਰਾ ਤੇ ਸੱਸ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 15 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਕੁਲਵਿੰਦਰ ਕੌਰ ਪੁੱਤਰੀ ਜਗਸੀਰ ਸਿੰਘ ਵਾਸੀ ਕੋਠੇ ਜੈਤੋ ਖੋਸਾ ਚੜਿੱਕ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਸਿਟੀ ਮੋਗਾ ਨੇ ਕੀਤੀ ਅਤੇ ਇਸ ਰਿਪੋਰਟ ਦੀ ਪੜਤਾਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਨੇੜਲੇ ਪਿੰਡ ਚੰਦ ਨਵਾਂ ਵਿਖੇ ਇਕ ਬਜ਼ੁਰਗ ਔਰਤ ਦੇ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਬਲਜੀਤ ਕੌਰ ਪਤਨੀ ਪਾਲ ਸਿੰਘ ਵਾਸੀ ਚੰਦ ਨਵਾਂ ਦੇ ਬਿਆਨ ਮੁਤਾਬਿਕ ਗੁਰਜੰਟ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ | ਤਸਵੀਰ:ਜਸਪਾਲ ਸਿੰਘ ਬੱਬੀ ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ਿਲਮ 'ਸ਼ੂਟਰ' ਦੀ ਪ੍ਰਦਰਸ਼ਨੀ 'ਤੇ 2 ਮਹੀਨਿਆਂ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ

ਮੋਗਾ, 15 ਫਰਵਰੀ (ਅਜੀਤ ਬਿਊਰੋ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਵਲੋਂ ਦੀ ਪੰਜਾਬ ਸਿਨੇਮਾ (ਰੈਗੂਲੇਸ਼ਨ) ਐਕਟ 1952 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਿਲਮ 'ਸ਼ੂਟਰ' ਦੀ ਪ੍ਰਦਰਸ਼ਨੀ 'ਤੇ ਅਗਲੇ 2 ਮਹੀਨਿਆਂ ਤੱਕ ਰੋਕ ਲਗਾਉਣ ਦੇ ਹੁਕਮ ...

ਪੂਰੀ ਖ਼ਬਰ »

ਸ਼ਿਵ-ਸ਼ਕਤੀ ਸੇਵਾ ਸੰਮਤੀ ਦੇ ਅਹੁਦੇਦਾਰਾਂ ਨੇ ਪਤਵੰਤੇ ਸੱਜਣਾਂ ਤੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਬੱਧਨੀ ਕਲਾਂ, 15 ਫਰਵਰੀ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਦੇ ਉੱਘੇ ਸਮਾਜ ਸੇਵੀ ਅਤੇ ਸ਼ਿਵ ਸ਼ਕਤੀ ਸੇਵਾ ਸੰਮਤੀ ਦੇ ਸਰਪ੍ਰਸਤ ਸੂਰਜ ਪ੍ਰਕਾਸ਼ ਸ਼ਰਮਾ ਹਾਂਗਕਾਂਗ ਵਾਲਿਆਂ ਵਲੋਂ ਕਸਬਾ ਬੱਧਨੀ ਕਲਾਂ ਦੇ ਹਾਕੀ ਖਿਡਾਰੀਆਂ ਅਤੇ ਕਸਬੇ ਦੇ ਸਮਾਜ ਸੇਵੀ ਕੰਮਾਂ ...

ਪੂਰੀ ਖ਼ਬਰ »

ਬਲਵੰਤ ਸਿੰਘ ਧੀਰ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਕੋਟ ਈਸੇ ਖਾਂ, 15 ਫਰਵਰੀ (ਨਿਰਮਲ ਸਿੰਘ ਕਾਲੜਾ)-ਦੀਪ ਧੀਰ ਦੇ ਪਿਤਾ ਅਤੇ ਉੱਘੇ ਸਮਾਜ ਸੇਵੀ ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ ਦੇ ਚਾਚਾ ਬਲਵੰਤ ਸਿੰਘ ਧੀਰ ਜੋ ਆਪਣੀ ਸੰਸਾਰਿਕ ਯਾਤਰਾ ਭੋਗਦੇ ਹੋਏ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਪ੍ਰੀਿਖ਼ਆ ਕੇਂਦਰ ਬਣਨ 'ਤੇ ਪਾਠ ਕਰਵਾਇਆ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਸੀ.ਬੀ.ਐਸ.ਈ. ਵਲੋਂ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਿਖ਼ਆ ਲਈ ਕੇਂਦਰ ਬਣਨ 'ਤੇ ਪਾਠ ਤੇ ਕੀਰਤਨ ਕਰਵਾਇਆ ਗਿਆ, ਜਿਸ ਤਹਿਤ ਸਕੂਲ ਸਟਾਫ਼, ਐਡਮਿਨ ਪਰਮਜੀਤ ਕੌਰ ਤੇ ਪਿ੍ੰਸੀਪਲ ਸਤਵਿੰਦਰ ਕੌਰ ਨੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਾਤਾਰ ਕਰ ਰਹੀ ਵਿਦਿਆਰਥੀਆਂ ਦੇ ਸੁਪਨੇ ਸਾਕਾਰ-ਅਰੋੜਾ, ਪਲਤਾ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨ ਨੇ ਇਕ ਦਿਨ ਵਿਚ ਤਿੰਨ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ | ਗੋਲਡਨ ਐਜੂਕੇਸ਼ਨ ਨੇ ਅਭਿਸ਼ੇਕ ਸੇਠੀ, ਰਾਜੀਵ ਬਜਾਜ ਅਤੇ ਮਨਪ੍ਰੀਤ ਕੌਰ ਦੇ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾ ਕੇ ਦਿੱਤੇ¢ ਰਮਨ ਅਰੋੜਾ ਅਤੇ ...

ਪੂਰੀ ਖ਼ਬਰ »

ਮਾਤਾ ਗੁਰਚਰਨ ਕੌਰ ਨੂੰ ਦਿੱਤੀ ਅੰਤਿਮ ਵਿਦਾਇਗੀ

ਮੋਗਾ, 15 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਅਜਮੇਰ ਸਿੰਘ ਵਾਸੀ ਨਿਊ ਦਸਮੇਸ਼ ਨਗਰ ਮੋਗਾ ਦੀ ਮਾਤਾ ਗੁਰਚਰਨ ਕੌਰ 92 ਸਾਲ ਦੀ ਉਮਰ ਭੋਗ ਕੇ ਪਰਿਵਾਰ ਨੂੰ 11 ਫਰਵਰੀ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਨੂੰ ਹ ਅਤੇ ਪੋਤਰੀਆਂ ਦੇ ...

ਪੂਰੀ ਖ਼ਬਰ »

ਕਾਮਰੇਡ ਗੁਰਦਿਆਲ ਸਿੰਘ ਰਣਸੀਂਹ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 15 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਾਮਰੇਡ ਸੁਖਦੇਵ ਸਿੰਘ ਭੋਲਾ, ਇਕਬਾਲ ਸਿੰਘ ਟਹਿਲਾ ਅਤੇ ਸਰਬਜੀਤ ਸਿੰਘ ਸਰਬਾ ਦੇ ਸਤਿਕਾਰਯੋਗ ਪਿਤਾ ਕਾਮਰੇਡ ਗੁਰਦਿਆਲ ਸਿੰਘ (ਸਾਬਕਾ ਸਰਪੰਚ) ਰਣਸੀਂਹ ਕਲਾਂ ਜੋ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੋਹਗੜ੍ਹ ਦੇ ਪੁੱਤਰ, ਪੀ.ਏ. ਖੇਲਾ ਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਕੋਟ ਈਸੇ ਖਾਂ, 15 ਫਰਵਰੀ (ਨਿਰਮਲ ਸਿੰਘ ਕਾਲੜਾ)-ਨੰਬਰਦਾਰ ਠਾਣਾ ਸਿੰਘ ਬਲਾਕ ਸੰਮਤੀ ਮੈਂਬਰ ਦੀ ਧਰਮ-ਪਤਨੀ ਤੇ ਹਰਜਿੰਦਰ ਸਿੰਘ ਵਾਲੀਆ ਤੇ ਸਿਮਰਜੀਤ ਸਿੰਘ ਸੋਨੂ ਵਾਲੀਆ ਦੇ ਮਾਤਾ ਜਸਵੀਰ ਕੌਰ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਬਾਊ ਮੁਕੰਦ ਲਾਲ ਗੋਇਲ ਦੇ ਦਿਹਾਂਤ 'ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗੋਇਲ ਪਰਿਵਾਰ ਦੇ ਬਾਊ ਮੁਕੰਦ ਲਾਲ ਗੋਇਲ ਦਾ ਬੀਤੇ ਦਿਨੀਂ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਦਿਹਾਂਤ ੋ ਗਿਆ | ਇਸ ਦੁਖਦਾਈ ਸਮੇਂ ਉਨ੍ਹਾਂ ਦੇ ਸਪੁੱਤਰ ਦਰਸ਼ਨ ਕੁਮਾਰ ਦਰਸ਼ੀ ਗੋਇਲ, ਰਮੇਸ਼ ਕੁਮਾਰ ...

ਪੂਰੀ ਖ਼ਬਰ »

ਸਰਪੰਚ ਸੁਖਦੀਪ ਸਿੰਘ ਸੀਪਾ ਦੌਧਰ ਦੀ ਮਾਤਾ ਪਰਮਿੰਦਰ ਕੌਰ ਨਮਿਤ ਪਾਠ ਦਾ ਭੋਗ ਅੱਜ

ਨਿਹਾਲ ਸਿੰਘ ਵਾਲਾ, 15 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਦੌਧਰ ਸਰਕੀ ਦੇ ਸਰਪੰਚ ਸੁਖਦੀਪ ਸਿੰਘ ਸੀਪਾ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਸਿੱਧੂ ਜੋ ਕਿ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਇਸ ਮੌਕੇ ਵੱਖ-ਵੱਖ ਸਿਆਸੀ, ਗੈਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਭਾਗੀਕੇ ਦੀ ਮਾਤਾ ਸ਼ਵਿੰਦਰ ਕੌਰ ਨਮਿਤ ਪਾਠ ਦਾ ਭੋਗ ਅੱਜ

ਸਮਾਧ ਭਾਈ/ਨਿਹਾਲ ਸਿੰਘ ਵਾਲਾ 15 ਫਰਵਰੀ (ਮਾਣੂੰਕੇ, ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਦੀ ਸਾਬਕਾ ਵਿਧਾਇਕਾ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਜਿਨ੍ਹਾਂ ਦੇ ਮਾਤਾ ਸ਼ਵਿੰਦਰ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਮੁਖੀ ਪੰਕਜ ਬਾਂਸਲ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਮੋਗਾ ਦੀ ਮੀਟਿੰਗ

ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ 'ਚ ਛੋਟੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ ਸੇਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਕਿਡਜ਼ ਫੀਟ ਕਰਵਾਈ ਗਈ, ਜਿਸ ਵਿਚ ਸਕੂਲੀ ਬੱਚਿਆਂ ਅਤੇ ਆਸ-ਪਾਸ ਪਿੰਡਾਂ ਦੇ ਬੱਚਿਆਂ (ਉਮਰ 2-6 ਸਾਲ) ਨੇ ਵਧ ਚੜ੍ਹ ਕੇ ਹਿੱਸਾ ਲਿਆ | ਬੱਚਿਆਂ ਨੇ ਅਲੱਗ-ਅਲੱਗ ਗਤੀਵਿਧੀਆਂ ...

ਪੂਰੀ ਖ਼ਬਰ »

ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ

ਮੋਗਾ, 15 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਐਲੀਮੈਂਟਰੀ ਟੀਚਰ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ 'ਅਜੀਤ' ਨੂੰ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਪੈਸ਼ਲ ਸਭਾ ਕਰਵਾਈ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਬਾਰ੍ਹਵੀਂ ਕਲਾਸ ਦੀ ਸਪੈਸ਼ਲ ਸਭਾ ਆਯੋਜਿਤ ਕੀਤੀ ਗਈ ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ 10 ਸਾਲਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ, ਜੋ ਕਿ ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਆਦਿ ਦੇਸ਼ਾਂ ਦੇ ਸਟੂਡੈਂਟ ਵੀਜ਼ੇ ਅਤੇ ਵਿਜ਼ਟਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸਫ਼ਲਤਾ ਪੂਰਵਕ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ-ਡੱਲਾ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਦੀ ਸੂਬਾ ਕੌ ਾਸਲ ਦੀ ਮੀਟਿੰਗ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਬ ਭਾਰਤ ਨੌਜਵਾਨ ਸਭਾ ਦੀ ਸੂਬਾ ਕੌਾਸਲ ਦੀ ਮੀਟਿੰਗ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ¢ ਇਸ ਵਿਚ ਪੰਜਾਬ ਭਰ ਵਿਚੋਂ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਕਿਡਜ਼ੀ ਪੰਜਾਬ ਸਕੂਲ 'ਚ ਸਾਲਾਨਾ ਖੇਡ ਮੇਲਾ ਮਨਾਇਆ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਕਿਡਜ਼ੀ ਪੰਜਾਬ ਸਕੂਲ ਬਾਘਾ ਪੁਰਾਣਾ ਵਿਚ ਸਾਲਾਨਾ ਖੇਡ ਮੇਲਾ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਗੁਰਦੇਵ ਸਿੰਘ, ਸੈਂਟਰ ਹੈੱਡ ਪਰਮਿੰਦਰ ਕੌਰ ਤੇ ਕੋਆਰਡੀਨੇਟਰ ਮਨਜੀਤ ਕੌਰ ਭੁੱਲਰ ਦੁਆਰਾ ਝੰਡਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੀ ਹੋਈ ਮੀਟਿੰਗ

ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ, ਜਿਸ ਵਿਚ ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰ ਦੀਆਂ ਜਾਇਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX