ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਦਿੱਲੀ / ਹਰਿਆਣਾ

ਨਵੀਂ ਦਿੱਲੀ 'ਚ ਟੈਲੀਵਿਜ਼ਨ ਐਾਕਰ ਸਲਮਾ ਸੁਲਤਾਨ ਸਾੜ੍ਹੀ ਸੰਸਕ੍ਰਿਤੀ ਦੇ ਵਿਸ਼ੇ 'ਤੇ...

.

ਖੰਨਾ ਦੇ ਐਸ.ਐਸ.ਪੀ. ਸਮੇਤ ਦੋ ਪੀ.ਪੀ.ਐਸ ਅਧਿਕਾਰੀ ਬਦਲੇ

ਚੰਡੀਗੜ੍ਹ, 15 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਦੋ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਕਰ ਦਿੱਤੀਆਂ ਹਨ ¢ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਖੰਨਾ ਦੇ ਐਸ.ਐਸ.ਪੀ. ਗੁਰਸ਼ਰਣ ਸਿੰਘ ਗਰੇਵਾਲ ਨੂੰ ਬਦਲ ਕੇ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਕਵੀ ਦਰਬਾਰ, ਸਨਮਾਨ ਸਮਾਰੋਹ

ਚੰਡੀਗੜ੍ਹ, 15 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਕਵੀ ਦਰਬਾਰ, ਸਨਮਾਨ ਸਮਾਰੋਹ ਅਤੇ ਸੰਗੀਤਕ ਸ਼ਾਮ ਕਰਵਾਈ ਗਈ | ਇਸ ਮੌਕੇ 11 ਨਾਮੀ ਲੇਖਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਹ ਰਸਮਾਂ ਮੁੱਖ ਮਹਿਮਾਨ ਅਤੇ ...

ਪੂਰੀ ਖ਼ਬਰ »

ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਸਬੰਧੀ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ

ਐੱਸ. ਏ. ਐੱਸ. ਨਗਰ, 15 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟੋਰੇਟ ਵਲੋਂ ਜ਼ਿਲਿ੍ਹਆਂ ਨੂੰ ਜਾਰੀ ਪੱਤਰ ਜਿਸ ਵਿਚ ਸਰਕਾਰੀ ਹਸਪਤਾਲਾਂ 'ਚ ਐਮਰਜੈਂਸੀ ਮੈਡੀਕਲ ਟਰੀਟਮੈਂਟ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਬਾਵਜੂਦ ਧੜੱਲੇ ਨਾਲ ਵਿਕ ਰਹੀਆਂ ਚੀਨ ਦੀਆਂ ਪਿਚਕਾਰੀਆਂ

ਜਲੰਧਰ, 15 ਫਰਵਰੀ (ਸ਼ਿਵ ਸ਼ਰਮਾ)-ਚੀਨ ਸਮੇਤ ਸੰਸਾਰ ਭਰ ਦੇ ਕਈ ਦੇਸ਼ਾਂ ਵਿਚ ਕੋਰੋਨਾ ਵਾਇਰਸ ਕਰਕੇ ਦਹਿਸ਼ਤ ਪਾਈ ਜਾ ਰਹੀ ਹੈ ਪਰ ਹੋਲੀ 'ਤੇ ਚੀਨ ਦੀਆਂ ਬਣੀਆਂ ਪਿਚਕਾਰੀਆਂ ਤੇ ਹੋਰ ਸਾਮਾਨ ਵਿਕਣਾ ਸ਼ੁਰੂ ਹੋ ਗਿਆ ਹੈ | ਵਪਾਰੀਆਂ ਦਾ ਕਹਿਣਾ ਸੀ ਕਿ ਕਈ ਸਾਲ ਤੋਂ ਹੋਲੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 15 ਫਰਵਰੀ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਸਥਾਨਕ ਚੁਗਿੱਟੀ ਫਲਾਈਓਵਰ ਲਾਗੇ ਤੇਜ਼ ਰਫ਼ਤਾਰ ਇਕ ਮੋਟਰਸਾਈਕਲ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਰਾਹਗੀਰਾਂ ਵਲੋਂ ਉਸ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ...

ਪੂਰੀ ਖ਼ਬਰ »

80 ਨਸ਼ੇ ਦੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਕਾਬੂ

ਜੰਡਿਆਲਾ ਮੰਜਕੀ, 15 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਮੁਲਾਜ਼ਮਾਂ ਵਲੋਂ ਦੋ ਵਿਅਕਤੀਆਂ ਨੂੰ ਦੋ ਵੱਖ ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੇ ਦੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ...

ਪੂਰੀ ਖ਼ਬਰ »

ਜਦੋਂ ਮੁਰਦਾ ਘਰ ਪਰਤਿਆ ਤਾਂ...

ਕੋਲਕਾਤਾ, 15 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)- ਉਤਰ 24 ਪਰਗਨਾ ਜ਼ਿਲੇ ਦੇ ਨੈਹੱਟੀ ਵਿਖੇ ਸਾਹਿਬ ਕਾਲੋਨੀ 'ਚ ਮਰਿਆ ਹੋਇਆ ਇਕ ਬੰਦਾ ਅਚਾਨਕ ਘਰ ਆ ਗਿਆ, ਜਿਸਨੂੰ ਵੇਖ ਕੇ ਪਰਿਵਾਰ ਅਤੇ ਹੋਰ ਬੰਦੇ ਡਰ ਗਏ | ਤਕਰੀਬਨ ਇਕ ਮਹੀਨੇ ਪਹਿਲਾਂ ਭੁਸ਼ਨਚੰਦਰ ਪਾਲ ਦਾ ਅੰਤਿਮ ...

ਪੂਰੀ ਖ਼ਬਰ »

ਮੋਬਾਈਲ 'ਤੇ ਵੀ ਮਰਦਮਸ਼ੁਮਾਰੀ ਦੀ ਜਾਣਕਾਰੀ ਭਰ ਸਕਣਗੇ ਸਰਵੇਖਣ ਅਧਿਕਾਰੀ

ਜਲੰਧਰ, 15 ਫਰਵਰੀ (ਸ਼ਿਵ)- ਭਾਰਤ ਸਰਕਾਰ ਵਲੋਂ ਦੱਸ ਸਾਲ ਬਾਅਦ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ ਦੇ ਸਰਵੇਖਣ ਦੇ ਪਹਿਲੇ ਗੇੜ ਦਾ ਕੰਮ 15 ਮਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਬਾਰੇ ਭਾਰਤ ਸਰਕਾਰ ਨੇ ਇਸ ਬਾਰੇ ਪੇਪਰਲੈੱਸ ਜਾਣਕਾਰੀ ਭਰਨ ਵਾਲੇ ਨੂੰ ਜ਼ਿਆਦਾ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਨੂੰ ਯੂਥ ਕਾਂਗਰਸ ਵਲੋਂ ਸ਼ਰਧਾਂਜਲੀਆਂ

ਜਲੰਧਰ, 15 ਫਰਵਰੀ (ਜਸਪਾਲ ਸਿੰਘ)- ਪਿਛਲੇ ਸਾਲ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਯੂਥ ਕਾਂਗਰਸ ਵਲੋਂ ਇਕ ਸਮਾਗਮ ਸਥਾਨਕ ਕੰਪਨੀ ਬਾਗ ਵਿਖੇ ਕਰਵਾਇਆ ਗਿਆ ਜਿਸ ਵਿੱਚ ਇਕੱਤਰ ਹੋਏ ਯੂਥ ਕਾਂਗਰਸੀ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ...

ਪੂਰੀ ਖ਼ਬਰ »

ਭਾਜਪਾ ਨੂੰ ਅਧਿਆਪਕਾਂ ਦਾ ਸਤਿਕਾਰ ਕਰਨਾ ਸਿੱਖਣਾ ਚਾਹੀਦੈ- ਸਿਸੋਦੀਆ

ਨਵੀਂ ਦਿੱਲੀ, 15 ਫਰਵਰੀ (ਜਗਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਭਾਰੀ ਬਹੁਮਤ ਨਾਲ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਐਤਵਾਰ ਨੂੰ ਫਿਰ ਮੁੱਖ ਮੰਤਰੀ ਦੀ ਸਹੁੰ ਚੁੱਕਣ ਜਾ ਰਹੇ ਹਨ | ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ...

ਪੂਰੀ ਖ਼ਬਰ »

ਅੰਧ-ਵਿਸ਼ਵਾਸ ਕਾਰਨ ਦੋ ਬੱਚਿਆਂ ਦੀ ਮੌਤ

ਕੋਲਕਾਤਾ, 15 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਮਾਲਦਾ ਜ਼ਿਲੇ੍ਹ ਦੇ ਗਾਜੋਲ 'ਚ ਅੰਧ-ਵਿਸ਼ਵਾਸ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ | ਇੱਥੇ ਖੇਡਣ ਗਏ ਚਾਰ ਬੱਚੇ ਬੀਮਾਰ ਹੋ ਗਏ ਸਨ | ਪੇਂਡੂਆਂ ਨੇ ਸਮਝਿਆ ਕਿ ਬੱਚਿਆਂ ਨੂੰ ਭੂਤ ਚੰਬੜ ਗਿਆ ਹੈ | ਉਨ੍ਹਾਂ ਝਾਕ-ਫੂਕ ਕਰਨ ਵਾਲੇ ...

ਪੂਰੀ ਖ਼ਬਰ »

ਸੀ.ਏ.ਏ. ਨੂੰ ਲੈ ਕੇ ਵਿਖਾਵਾ ਕਰਨ ਵਾਲੇ ਗਰੀਬ-ਅਨਪੜ੍ਹ-ਦਲੀਪ

ਕੋਲਕਾਤਾ, 15 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਦਿੱਲੀ ਚੋਣ ਨਤੀਜੇ ਤੋਂ ਬਾਅਦ ਵੀ ਭਾਜਪਾ ਆਗੂ ਸੁਧਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਹਨ | ਬੰਗਾਲ ਭਾਜਪਾ ਦੇ ਪ੍ਰਧਾਨ ਦਲੀਪ ਘੋਸ਼ ਨੇ ਪਾਰਕ ਸਰਕਸ਼ ਅਤੇ ਸ਼ਾਹੀਨਬਾਗ ਵਿਖੇ ਸੀ.ਏ.ਏ.-ਐਨ.ਪੀ.ਆਰ.-ਐਨ.ਸੀ.ਆਰ. ਨੂੰ ਲੈ ਕੇ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਹੀ ਕੁਮਾਰ ਵਿਸ਼ਵਾਸ ਦੀ ਫ਼ਾਰਚੂਨਰ ਕਾਰ ਚੋਰੀ

ਨਵੀਂ ਦਿੱਲੀ, 15 ਫਰਵਰੀ (ਜਗਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਤੇ ਹਿੰਦੀ ਦੇ ਮਸ਼ਹੂਰ ਸ਼ਾਇਰ ਕਵੀ ਕੁਮਾਰ ਵਿਸ਼ਵਾਸ ਦੀ ਫ਼ਾਰਚੂਨਰ ਕਾਰ ਚੋਰੀ ਹੋ ਗਈ ਹੈ | ਗ਼ਾਜ਼ੀਆਬਾਦ ਸਥਿਤ ਇੰਦਰਾਪੁਰਮ ਇਲਾਕੇ 'ਚ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਚੋਰੀ ਹੋਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX