ਤਾਜਾ ਖ਼ਬਰਾਂ


ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  1 day ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  1 day ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  1 day ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  1 day ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  1 day ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551

ਤਰਨਤਾਰਨ

27 ਦੀ ਰੈਲੀ ਸਬੰਧੀ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਸ਼ਹਿਰ ਦੇ 23 ਵਾਰਡਾਂ 'ਚ ਅਕਾਲੀ ਵਰਕਰਾਂ ਦੀਆਂ ਲਾਈਆਂ ਡਿਊਟੀਆਂ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ 27 ਫਰਵਰੀ ਦੀ ਅਕਾਲੀ ਦਲ ਦੀ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਸਬੰਧੀ ਸ਼ਹਿਰ ਦੇ 23 ਵਾਰਡਾਂ ਵਿਚ ਕੰਮ ਕਰ ਰਹੇ ਅਕਾਲੀ ਕੌਾਸਲਰਾਂ, ਸਾਬਕਾ ਕੌਾਸਲਰਾਂ, ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ | ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ 27 ਫਰਵਰੀ ਨੂੰ ਹੋ ਰਹੀ ਅਕਾਲੀ ਦਲ ਦੀ ਰੈਲੀ ਪਿਛਲੇ ਸਾਰੇ ਰਿਕਾਰਡਾਂ ਨੂੰ ਮਾਤ ਪਾ ਜਾਵੇਗੀ, ਕਿਉਂਕਿ ਕਾਂਗਰਸ ਸਰਕਾਰ ਿਖ਼ਲਾਫ਼ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਲੋਕ ਕਾਂਗਰਸ ਸਰਕਾਰ ਨੂੰ ਸੱਤਾ ਵਿਚ ਲਿਆ ਕੇ ਪਛਤਾ ਰਹੇ ਹਨ | ਇਸ ਰੈਲੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਮੇਤ ਉੱਚ ਕੋਟੀ ਦੀ ਅਕਾਲੀ ਲੀਡਰਸ਼ਿਪ ਅਕਾਲੀ ਵਰਕਰਾਂ ਨੂੰ ਸੰਬੋਧਨ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਇਸ ਸਰਕਾਰ ਨੇ ਲੋਕਾਂ ਨੂੰ ਵੱਧ ਸਹੂਲਤਾਂ ਤਾਂ ਦੇਣੀਆਂ ਦੂਰ, ਅਕਾਲੀ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਹਨ | ਉਨ੍ਹਾਂ ਨੇ ਹਲਕੇ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਕਿਉਹ ਇਸ ਰੈਲੀ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ | ਇਸ ਮੌਕੇ ਹਾਜ਼ਰ ਅਕਾਲੀ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਵਾਰਡ ਵਿਚੋਂ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਪਹੁੰਚਣਗੇ | ਇਸ ਮੌਕੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਮਨੋਜ ਕੁਮਾਰ ਟਿੰਮਾ ਸ਼ਹਿਰੀ ਪ੍ਰਧਾਨ ਅਕਾਲੀ ਦਲ, ਸਰਬਰਿੰਦਰ ਸਿੰਘ ਭਰੋਵਾਲ, ਨਵਰੂਪ ਸਿੰਘ ਸੰਧਾਵਾਲੀਆ, ਸਰਬਜੀਤ ਸਿੰਘ ਲਾਲੀ, ਯਾਦਵਿੰਦਰ ਸਿੰਘ ਜਾਦੂ, ਜਸਬੀਰ ਸਿੰਘ ਮਿੰਟੂ, ਕਵਲਜੀਤ ਸਿੰਘ ਮੁਰਾਦਪੁਰਾ, ਰਾਮ ਲਾਲ (ਸਾਰੇ ਕੌਾਸਲਰ), ਤਰਸੇਮਪ੍ਰੀਤ ਸਿੰਘ ਸਾਬਕਾ ਐੱਮ.ਸੀ., ਰਜੇਸ਼ ਵਾਲੀਆ, ਰਣਜੀਤ ਸਿੰਘ ਚੀਮਾ, ਬਲਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਰੰਧਾਵਾ, ਭਾਗ ਸਿੰਘ ਨੰਬਰਦਾਰ, ਸੁਭਾਸ਼ ਕੁਮਾਰ ਸਾਬਕਾ ਈ.ਟੀ.ਓ., ਨਰਿੰਦਰ ਸਿੰਘ ਆੜਤੀਆ, ਗੁਰਦੀਪ ਸਿੰਘ ਚਾਹਲ, ਸਰਬ ਸੋਨਾਲੀਕਾ, ਰਾਜਨਦੀਪ ਸਿੰਘ, ਜਸਬੀਰ ਸਿੰਘ, ਬਿੱਟੂ ਅਰੋੜਾ ਵਾਲੀਆ, ਦਲਬੀਰ ਸਿੰਘ ਫ਼ੌਜੀ, ਅਮਰਜੀਤ ਸਿੰਘ ਲਾਡਾ, ਸਵਿੰਦਰ ਸਿੰਘ ਕਾਜੀਕੋਟ, ਦੀਪਕ ਕੈਰੋਂ, ਮਾਸਟਰ ਬਲਬੀਰ ਸਿੰਘ, ਵਿਸ਼ਾਲ ਕੁਮਾਰ, ਕੇਸ਼ਵ ਸ਼ੈਲਰਾਂ ਵਾਲੇ, ਜੱਬਰ ਸਿੰਘ, ਰਾਣਾ ਗੁਲਬੀਰ, ਨਾਜਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਮੌਜੂਦ ਸਨ |

ਅਕਾਲੀ ਦਲ ਬਾਦਲ ਦੀ 27 ਦੀ ਰੈਲੀ ਪ੍ਰਤੀ ਲੋਕਾਂ 'ਚ ਵੱਡਾ ਉਤਸ਼ਾਹ- ਪੰਡੋਰੀ ਗੋਲਾ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਵੱਖ ਵੱਖ ਜ਼ਿਲਿ੍ਹਆਂ 'ਚੋਂ ਰੈਲੀਆਂ ਕਰਨ ਦੇ ਸਿਲਸਿਲੇ ਤਹਿਤ ਤਰਨ ਤਾਰਨ ਵਿਖੇ 27 ਫਰਵਰੀ ਨੂੰ ਹੋ ਰਹੀ ਰੈਲੀ 'ਚ ਪੁੱਜਣ ਦਾ ਲੋਕਾਂ 'ਚ ਵੱਡਾ ਉਤਸ਼ਾਹ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਹਲਕਾ ਖੇਮਕਰਨ ਦੇ ਪਿੰਡ ਕਲੰਜਰ 'ਚ ਭਾਰੀ ਬਲ ਮਿਲਿਆ

ਖੇਮਕਰਨ/ਅਮਰਕੋਟ, 16 ਫਰਵਰੀ (ਬਿੱਲਾ, ਭੱਟੀ)- ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਅੰਦਰ ਲਗਾਤਾਰ ਤੀਜੀ ਵਾਰ ਮਿਲੀ ਬਹੁਤ ਵੱਡੀ ਜਿੱਤ ਨੂੰ ਲੈ ਕੇ ਪੰਜਾਬ ਅੰਦਰ ਨਵੇਂ ਸਿਆਸੀ ਸਮੀਕਰਨ ਬਣਨ ਲੱਗ ਪਏ ਹਨ | ਇਸ ਇਤਿਹਾਸਕ ਜਿੱਤ ਕਾਰਨ ਜਿੱਥੇ ...

ਪੂਰੀ ਖ਼ਬਰ »

ਜੱਜ ਬਣੀ ਪ੍ਰਨੀਤ ਦੇ ਸਹੁਰਾ ਘਰ ਫਤਿਆਬਾਦ ਵਿਖੇ ਬਣਿਆ ਖ਼ੁਸ਼ੀਆਂ ਭਰਿਆ ਮਾਹੌਲ

ਫਤਿਆਬਾਦ 16 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਸਿਵਲ ਸਰਵਿਸਜ਼ (ਜੁਡੀਸ਼ੀਅਲ) ਪੀ.ਸੀ.ਐੱਸ., ਪ੍ਰੀਖਿਆ 2020 ਦੇ ਐਲਾਨੇ ਨਤੀਜਿਆਂ ਵਿਚੋਂ ਪ੍ਰਨੀਤ ਕੌਰ ਪਤਨੀ ਡਾ. ਰਾਹੁਲ ਸਿੰਘ ਸੁਪੱਤਰ ਡਾ. ਬਲਬੀਰ ਸਿੰਘ ਫਤਿਆਬਾਦ, ਜਿਸ ਨੇ ਪੰਜਾਬ ਭਰ 'ਚੋਂ 11ਵਾਂ ਸਥਾਨ ਹਾਸਲ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਸਿੰਗਲ ...

ਪੂਰੀ ਖ਼ਬਰ »

ਏ.ਐੱਸ.ਆਈ. ਹਰਭਜਨ ਸਿੰਘ ਸਰਾਂ ਨੇ ਪੁਲਿਸ ਚੌਕੀ ਖਡੂਰ ਸਾਹਿਬ ਦਾ ਚਾਰਜ ਸੰਭਾਲਿਆ

ਖਡੂਰ ਸਾਹਿਬ, 16 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਏ.ਐੱਸ.ਆਈ. ਹਰਭਜਨ ਸਿੰਘ ਸਰਾਂ ਨੇ ਪੁਲਿਸ ਚੌਾਕੀ ਖਡੂਰ ਸਾਹਿਬ ਦੇ ਇੰਚਾਰਜ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ ਹੈ | ਇੰਚਾਰਜ ਹਰਭਜਨ ਸਿੰਘ ਸਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿਹਾ ਕਿ ਨਸ਼ਾ ਸਾਡੇ ਸਮਾਜ ਲਈ ਇਕ ...

ਪੂਰੀ ਖ਼ਬਰ »

ਪੱਟੀ-ਖੇਮਕਰਨ ਰੇਲ ਗੱਡੀ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਪੱਟੀ, 16 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਅੱਜ ਸਵੇਰੇ ਖੇਮਕਰਨ ਤੋਂ ਪੱਟੀ 7:30 ਵਜੇ ਪੱਟੀ ਪੁੱਜਣ ਵਾਲੀ ਰੇਲਗੱਡੀ ਤੋਂ ਇਕ ਅਣਪਛਾਤੇ ਆਦਮੀ ਦੀ ਲਾਸ਼ ਮਿਲੀ | ਇਸ ਸਬੰਧ ਵਿਚ ਰੇਲਵੇ ਪੁਲਿਸ ਦੇ ਜਵਾਨਾਂ ਅਵਤਾਰ ਸਿੰਘ, ਦਿਲਬਾਗ ਸਿੰਘ ਤੇ ਧਰਮ ਸਿੰਘ ਨੇ ...

ਪੂਰੀ ਖ਼ਬਰ »

ਚਾਰ ਮਾਰਗੀ ਸੜਕਾਂ ਬਣਨ ਦੇ ਬਾਵਜੂਦ ਝਬਾਲ ਦੀ ਟ੍ਰੈਫਿਕ ਸਮੱਸਿਆ ਜਿਉਂ ਦੀ ਤਿਉਂ

ਝਬਾਲ, 16 ਫਰਵਰੀ (ਸੁਖਦੇਵ ਸਿੰਘ)-ਦਿਨੋ ਦਿਨ ਵੱਧ ਰਹੇ ਹਾਦਸਿਆਂ ਦਾ ਕਾਰਨ ਜਿਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਹੈ, ਉਥੇ ਸੜਕਾਂ ਦੁਆਲੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਹਨ, ਪਰ ਇਨ੍ਹਾਂ ਨਾਜਾਇਜ਼ ਕਬਜ਼ਿਆਂ ਬਾਰੇ ਪ੍ਰਸ਼ਾਸਨ ਬਿਲਕੁਲ ਲਾਪ੍ਰਵਾਹ ਹੈ | ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

21 ਨੂੰ ਹੋਣ ਵਾਲੀ ਕਾਨਫਰੰਸ ਨੂੰ ਮਿਲ ਰਿਹਾ ਹਾਂ ਪੱਖੀ ਹੁੰਗਾਰਾ ਬਾਦਲਾਂ ਨੂੰ ਸੋਚਣ ਲਈ ਕਰੇਗਾ ਮਜਬੂਰ-ਬ੍ਰਹਮਪੁਰਾ

ਖਡੂਰ ਸਾਹਿਬ, 16 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਯੋਗ ਅਗਵਾਈ ਹੇਠ ਹੋ ਰਹੀ 21 ਫਰਵਰੀ ਨੂੰ ਠੱਠੀਆਂ ਮਹੰਤਾਂ ਬਠਿੰਡਾ ਰੋਡ ਤਰਨ ਤਾਰਨ ਵਿਖੇ ਵਿਸ਼ਾਲ ਕਾਨਫਰੰਸ ਨੂੰ ਲੋਕਾਂ ਦਾ ਹਾਂ ...

ਪੂਰੀ ਖ਼ਬਰ »

ਝੂਠੇ ਕੇਸਾਂ 'ਚ ਫਸਾਉਣ ਦੀਆਂ ਧਮਕੀਆਂ ਦੇਣ ਵਾਲਿਆਂ ਤੇ ਬਿਜਲੀ ਬੋਰਡ ਦੇ ਕਰਮਚਾਰੀਆਂ ਵਿਰੁੱਧ ਤਿੱਖਾ ਸੰਘਰਸ਼ ਕਰਾਂਗੇ- ਗੋਹਲਵੜ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)- ਪਿੰਡ ਗੋਹਲਵੜ ਵਿਖੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸਬੰਧਤ ਸੀ.ਟੀ.ਯੂ. ਪੰਜਾਬ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਕਾ: ਜਤਿੰਦਰ ਸਿੰਘ, ਕਾ: ਸਕੱਤਰ ਸਿੰਘ, ਕਾ: ਛਿੰਦੋ ਕੌਰ ਦੀ ਸਾਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੈਂਟਰ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਸੂਬਾਈ ਪਟਿਆਲਾ ਰੈਲੀ 23 ਨੂੰ

ਤਰਨ ਤਾਰਨ, 16 ਫਰਵਰੀ (ਪਰਮਜੀਤ ਜੋਸ਼ੀ)- ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨੁੱਕਰੇ ਲਗਾਉਣ ਿਖ਼ਲਾਫ਼ ਯੂ.ਟੀ. ਅਤੇ ਪੰਜਾਬ ਮੁਲਾਜ਼ਮ ਮੋਰਚੇ ਵਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਹਲਕੇ ਪਟਿਆਲਾ ਸ਼ਹਿਰ ਵਿਖੇ 23 ...

ਪੂਰੀ ਖ਼ਬਰ »

ਜੀਉਬਾਲਾ ਵਿਖੇ ਲੋਕਾਂ ਨੇ ਸਾਦੇ ਤੇ ਸੱਭਿਅਕ ਵਿਆਹ ਕਰਨ ਦਾ ਲਿਆ ਪ੍ਰਣ

ਝਬਾਲ, 16 ਫਰਵਰੀ (ਸੁਖਦੇਵ ਸਿੰਘ)- ਕਰੋੜਾਂ ਪਰਿਵਾਰਾਂ ਨੂੰ ਰਿਹਾਇਸ਼ੀ ਥਾਂਵਾਂ ਦੇ ਮਾਲਕੀ ਹੱਕ ਮਿਲਣ 'ਚ ਅੜਿ੍ਹੱਕਾ ਬਣੀ ਹੋਈ 'ਲਾਲ ਲਕੀਰ' ਦੇ ਖਾਤਮੇ ਦੀ ਸੰਭਾਵਨਾ ਨੂੰ ਪੈਦਾ ਕਰਨ ਲਈ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਸੂਬਾ ਪਧਰੀ ਟੀਮ ਲੋਕਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਬੀਜੀ ਹੋਈ ਕਣਕ ਖਰਾਬ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਬੀਜੀ ਹੋਈ ਕਣਕ ਨੂੰ ਸਪਰੇਅ ਪਾ ਕੇ ਖਰਾਬ ਕਰਨ ਅਤੇ ਇਕ ਵਿਅਕਤੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨਤਾਰਨ, 16 ਫਰਵਰੀ (ਪਰਮਜੀਤ ਜੋਸ਼ੀ)-ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਇਕ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਭਗੌੜੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਕਾਂਗਰਸ ਅਤੇ ਅਕਾਲੀ ਦਲ ਨਾਲ ਸਬੰਧਿਤ 50 ਪਰਿਵਾਰ 'ਆਪ' 'ਚ ਸ਼ਾਮਿਲ

ਸੁਰ ਸਿੰਘ, 16 ਫਰਵਰੀ (ਧਰਮਜੀਤ ਸਿੰਘ)-ਸਥਾਨਕ ਕਸਬੇ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨਾਲ ਸਬੰਧਤ ਕਰੀਬ 50 ਪਰਿਵਾਰ 'ਆਪ' ਦੇ ਹਲਕਾ ਖੇਮਕਰਨ ਦੇ ਇੰਚਾਰਜ ਜਸਬੀਰ ਸਿੰਘ ਸੁਰ ਸਿੰਘ ਦੀ ਅਗਵਾਈ ਅਤੇ ਜ਼ੋਨ ...

ਪੂਰੀ ਖ਼ਬਰ »

ਠੱਠੀਆਂ ਮਹੰਤਾਂ ਵਿਖੇ ਕੀਤੀ ਜਾ ਰਹੀ 21 ਦੀ ਰੈਲੀ ਇਤਿਹਾਸਕ ਹੋਵੇਗੀ- ਸੰਘਾ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਮੌਕੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਕੇ ਲੋਕਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਘਰੇਲੂ ਗੈਸ ਸਿਲੰਡਰਾਂ ਦੇ ਰੇਟ ਵਧਾ ਕੇ ਗਰੀਬਾਂ ਦੇ ਚੁੱਲਿ੍ਹਆਂ 'ਤੇ ਫੇਰਿਆ ਪਾਣੀ - ਕਾ: ਦਦੇਹਰ

ਤਰਨ ਤਾਰਨ, 16 ਫਰਵਰੀ (ਲਾਲੀ ਕੈਰੋਂ)- ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਨੌਸ਼ਹਿਰਾ ਪੰਨੂੰਆਂ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ. ਬਲਵਿੰਦਰ ਸਿੰਘ ਦਦੇਹਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ 2014 ਦੀਆਂ ਲੋਕ ਸਭਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ

ਤਰਨ ਤਾਰਨ, 16 ਫਰਵਰੀ (ਲਾਲੀ ਕੈਰੋਂ)- ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਫ਼ੌਜੀ, ਹਰਜੀਤ ਸਿੰਘ ਸੰਧੂ ਵਾਈਸ ਪ੍ਰਧਾਨ ਤੇ ਨਿਰਮਲ ਸਿੰਘ ਦੀ ਪ੍ਰੇਰਨਾ ਸਦਕਾ ਉੱਘੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਫ਼ੌਜੀ ਆਪਣੇ ...

ਪੂਰੀ ਖ਼ਬਰ »

ਲੋਕ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ- ਸ਼ੇਖ਼

ਸ਼ਾਹਬਾਜ਼ਪੁਰ, 16 ਫਰਵਰੀ (ਪ੍ਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੇ ਸਬੰਧ ਵਿਚ ਨੌਜਵਾਨ ਸਿਰਕੱਢ ਆਗੂ ਤੇ ਸਾਬਕਾ ਚੇਅ: ਗੁਰਸੇਵਕ ਸਿੰਘ ਅਤੇ ਗੁਰਨਾਮ ਸਿੰਘ ਭੂਰੇ ਸੀਨੀਅਰ ਮੀਤ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਵਜ਼ੀਫਾ ਪ੍ਰੀਖਿਆ ਦਾ ਡਿਪਟੀ ਡਾਇਰੈਕਟਰ ਵਲੋਂ ਨਿਰੀਖ਼ਣ

ਪੱਟੀ, 16 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਰਕਾਰੀ ਸੈਕੰਡਰੀ ਸਕੂਲ ਪੱਟੀ (ਲੜਕੇ) ਵਿਖੇ ਐਤਵਾਰ ਵਾਲੇ ਦਿਨ ਹੋਈ ਪੀ.ਐੱਸ.ਟੀ.ਐੱਸ. ਦੀ 2019 ਪ੍ਰੀਖਿਆ ਦਾ ਨਿਰੀਖਣ ਕਰਨ ਹਿੱਤ ਨੋਡਲ ਅਫ਼ਸਰ ਜ਼ਿਲ੍ਹਾ ਤਰਨ ਤਾਰਨ ਪੂਨਮ ਸ਼ਰਮਾ ਵਿਸ਼ੇਸ਼ ਤੌਰ 'ਤੇ ਮੁਹਾਲੀ ਤੋਂ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 16 ਫਰਵਰੀ (ਲਾਲੀ ਕੈਰੋਂ)¸ ਬੀਤੇ ਦਿਨ ਲੌਾਗੋਵਾਲ ਵਿਖੇ ਇਕ ਸਕੂਲੀ ਵੈਨ ਵਿਚ ਅੱਗ ਲੱਗਣ ਨਾਲ ਮਾਰੇ ਗਏ ਮਾਸੂਮ ਸਕੂਲੀ ਬੱਚਿਆਂ ਦੀ ਮੌਤ 'ਤੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਦੁੱਖ ਪ੍ਰਗਟ

ਮੀਆਂਵਿੰਡ, 16 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਕਰਮ ਸਿੰਘ ਅੱਲੋਵਾਲ ਦੀ ਪਤਨੀ ਪਲਵਿੰਦਰ ਕੌਰ ਦੀ ਅਚਨਚੇਤ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੇਵਾਦਾਰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਕੈਂਪ ਲਗਾ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਕੀਤਾ ਜਾਗਰੂਕ

ਸਰਾਏਾ ਅਮਾਨਤ ਖਾਂ, 16 ਫਰਵਰੀ (ਨਰਿੰਦਰ ਸਿੰਘ ਦੋਦੇ)¸ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਹੁਕਮਾਂ 'ਤੇ ਸਿਵਲ ਸਰਜਨ ਅਨੂਪ ਕੁਮਾਰ ਦੇ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਸਬ ਸੈਟਰ ਨੌਸ਼ਹਿਰਾ ਢਾਲਾ ਵਿਖੇ ...

ਪੂਰੀ ਖ਼ਬਰ »

ਮੁੰਡਾ ਪਿੰਡ ਵਿਖੇ ਜਗਜੀਤ ਚੋਹਲਾ ਵਲੋਂ ਟਕਸਾਲੀ ਅਕਾਲੀ ਦਲ ਦੀ ਕਾਨਫਰੰਸ ਸਬੰਧੀ ਮੀਟਿੰਗ

ਫਤਿਆਬਾਦ, 16 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਟਕਸਾਲੀ ਅਕਾਲੀ ਦਲ ਦੀ ਯੂਥ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਚੋਹਲਾ, ਸਤਨਾਮ ਸਿੰਘ ਕਰਮੂਵਾਲਾ ਅਤੇ ਬਿੱਟੂ ਪੱਖੋਪੁਰੀਏ ਦੀ ਸਾਝੀ ਅਗਵਾਈ ਹੇਠ ਪਿੰਡ ਮੁੰਡਾਪਿੰਡ ਵਿਖੇ ਪਾਰਟੀ ਦੇ ਯੂਥ ਆਗੂ ...

ਪੂਰੀ ਖ਼ਬਰ »

27 ਦੀ ਰੈਲੀ 'ਚ ਦੋ ਬੱਸਾਂ ਦਾ ਕਾਫਲਾ ਲੈ ਕੇ ਪੁੱਜਾਂਗੇ- ਸਾਬਕਾ ਸਰਪੰਚ

ਸ਼ਾਹਬਾਜ਼ਪੁਰ, 16 ਫਰਵਰੀ (ਪਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੇ ਸਬੰਧ ਵਿੱਚ ਪਿੰਡ ਸਰਾਂਏ ਦੀਵਾਨਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ | ਇਸ ਮੌਕੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਸਕੂਲ ਵੈਨ ਹਾਦਸੇ ਦੇ ਮਿ੍ਤਕ ਬੱਚਿਆਂ ਦੇ ਪਰਿਵਾਰਾਂ ਨਾਲ ਸਿਟੀਜ਼ਨ ਕੌਾਸਲ ਵਲੋਂ ਦੁੱਖ ਪ੍ਰਗਟ

ਤਰਨ ਤਾਰਨ, 16 ਫਰਵਰੀ (ਕੱਦਗਿੱਲ)- ਸੰਗਰੂਰ ਸਕੂਲ ਵੈਨ ਨੂੰ ਅੱਗ ਲੱਗਣ ਨਾਲ ਸਕੂਲੀ ਬੱਚਿਆਂ ਦੀ ਮੌਤ ਹੋਣ 'ਤੇ ਸਿਟੀਜ਼ਨ ਕੌਾਸਲ ਤਰਨ ਤਾਰਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ | ਸਿਟੀਜ਼ਨ ਕੌਾਸਲ ...

ਪੂਰੀ ਖ਼ਬਰ »

ਇਲਾਕਾ ਨਿਵਾਸੀਆਂ ਵਲੋਂ ਦਿੱਤੇ ਪਿਆਰ ਨੂੰ ਹਮੇਸ਼ਾ ਯਾਦ ਰੱਖਾਂਗਾ- ਸੰਧੂ

ਮੀਆਂਵਿੰਡ, 16 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਭਲਾਈਪੁਰ ਦੇ ਜੰਮਪਾਲ ਤੇ ਕੈਨੇਡਾ ਦੇ ਸੂਬੇ ਬਰੈਂਪਟਨ ਤੋਂ ਵਿਧਾਇਕ ਅਮਰਜੋਤ ਸਿੰਘ ਸੰਧੂ ਇਨ੍ਹੀ ਦਿਨੀਂ ਆਪਣੇ ਪਿੰਡ ਭਲਾਈਪੁਰ ਆਏ ਹੋਏ ਹਨ, ਜਿੰਨਾਂ ਦਾ ਇੱਥੇ ਪਹੁੰਚਣ 'ਤੇ ਇਸ ਹਲਕੇ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

ਰੈਲੀ ਨੂੰ ਕਾਮਯਾਬ ਬਣਾਉਣ ਲਈ ਬ੍ਰਹਮਪੁਰਾ ਵਲੋਂ ਮੀਟਿੰਗਾਂ ਜਾਰੀ

ਖਡੂਰ ਸਾਹਿਬ, 16 ਫਰਵਰੀ (ਰਸ਼ਪਾਲ ਸਿੰਘ ਕੁਲਾਰ)¸ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸੀਨੀਅਰ ਟਕਸਾਲੀ ਆਗੂ ਵਲੋਂ 21 ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਠੱਠੀਆਂ ਮਹੰਤਾਂ ਤਰਨ ਤਾਰਨ ਵਿਖੇ ਕੀਤੀ ਜਾ ਰਹੀ 'ਲੋਕ ਜਗਾਓ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀ ਪਾਤਸ਼ਾਹੀ ਮੁੰਡਾ ਪਿੰਡ ਵਿਖੇ ਬਾਬਾ ਸੋਭਾ ਸਿੰਘ ਦੀ ਬਰਸੀ ਮਨਾਈ

ਫਤਿਆਬਾਦ, 16 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਅਨਮੋਲ ਹੀਰੇ, ਸੰਤ ਬਾਬਾ ਸੋਭਾ ਸਿੰਘ ਮੁੰਡਾਪਿੰਡ ਵਾਲਿਆਂ ਦੀ ਬਰਸੀ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਸੰਤਾ ਸਿੰਘ ਕੈਨੇਡਾ ਅਤੇ ਬਾਬਾ ਹਿੰਮਤ ਸਿੰਘ ਛੀਨਾ ਦੀ ...

ਪੂਰੀ ਖ਼ਬਰ »

ਟਕਸਾਲੀ ਦਲ ਦੀ 21 ਦੀ ਕਾਨਫਰੰਸ ਸਬੰਧੀ ਪਿੰਡ ਕੋਟ ਜਸਪਤ ਵਿਖੇ ਮੀਟਿੰਗ

ਸ਼ਾਹਬਾਜ਼ਪੁਰ, 16 ਫਰਵਰੀ (ਪਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦਲ ਟਕਾਸਾਲੀ ਵਲੋਂ 21 ਫਰਵਰੀ ਨੂੰ ਤਰਨ ਤਾਰਨ ਵਿਖੇ 'ਲੋਕ ਜਗਾਓ, ਪੰਜਾਬ ਬਚਾਓ' ਦੇ ਨਾਅਰੇ ਹੇਠ ਠੱਠੀਆਂ ਮਹੰਤਾਂ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੇ ਸਬੰਧ ਵਿਚ ਪਿੰਡ ਕੋਟ ਜਸਪਤ ਵਿਖੇ ...

ਪੂਰੀ ਖ਼ਬਰ »

ਸੰਨਿਆਸ ਆਸ਼ਰਮ ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਧਾਰਮਿਕ ਸਮਾਗਮ ਕਰਵਾਏ

ਪੱਟੀ, 16 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਮਹਾਂਸ਼ਿਵਰਾਤਰੀ ਦੇ ਸ਼ੁੱਭ ਅਵਸਰ 'ਤੇ ਬਾਬਾ ਆਨੰਦ ਗਿਰੀ ਦੀ ਅਗਵਾਈ ਹੇਠ ਸੰਨਿਆਸ ਆਸ਼ਰਮ ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਅੱਜ ਭਗਵਾਨ ਸ਼ੰਕਰ ਦਾ ਰੁਦਰ ਅਭਿਸ਼ੇਕ ਅਤੇ ਰਾਮਾਇਣ ਪਾਠ ਦੇ ਸ਼ੁੱਭ ਆਰੰਭ ਕੀਤੇ ਗਏ | ...

ਪੂਰੀ ਖ਼ਬਰ »

ਆਈ.ਟੀ. ਕਾਲਜ ਫਾਰ ਵੁਮੈਨ ਅਲਗੋਂ ਕੋਠੀ ਵਿਖੇ ਡਿਗਰੀ ਵੰਡ ਸਮਾਰੋਹ

ਭਿੱਖੀਵਿੰਡ, 16 ਫਰਵਰੀ (ਬੌਬੀ)¸ਆਈ.ਟੀ. ਕਾਲਜ ਫਾਰ ਵੂਮੈਨ ਅਲਗੋਂ ਕੋਠੀ ਵਿਖੇ ਡਿਗਰੀ ਵੰਡ ਸਮਾਰੋਹ ਕਰਾਇਆ ਗਿਆ, ਜਿਸ ਵਿਚ ਡਾ. ਸੁਧਾ ਜਿਤੇਂਦਰ, ਮੁਖੀ ਹਿੰਦੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਬਤੌਰ ਮੁੱਖ ਮਹਿਮਾਨ ਹਾਜ਼ਰ ਸਨ | ਇਨ੍ਹਾਂ ਤੋਂ ਇਲਾਵਾ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀ ਨੂੰ 10 ਹਜ਼ਾਰ ਰੁਪਏ ਮਾਲੀ ਮਦਦ ਦਿੱਤੀ

ਪੱਟੀ, 16 ਫਰਵਰੀ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਚੰਗੀ ਤੇ ਉੱਚ ਪੜ੍ਹਾਈ ਕਰਨ ਲਈ ਸਮੇਂ ਸਮੇਂ 'ਤੇ ਮਦਦ ਕੀਤੀ ਜਾਂਦੀ ਹੈ | ਇਸੇ ਕੜੀ ਤਹਿਤ ਐੱਸ.ਜੀ.ਪੀ.ਸੀ. ਦੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਪੱਟੀ ਲੜਕੇ ਵਿਖੇ ਉੱਚ ਅਧਿਕਾਰੀਆਾ ਨੇ ਕੀਤਾ ਪੀ.ਐੱਸ.ਟੀ.ਐੱਸ.ਈ. 2019 ਪ੍ਰੀਖਿਆ ਦਾ ਨਿਰੀਖਣ

ਪੱਟੀ, 16 ਫਰਵਰੀ (ਅਵਤਾਰ ਸਿੰਘ ਖਹਿਰਾ)¸ ਸਰਕਾਰੀ ਸੈਕੰਡਰੀ ਸਕੂਲ ਪੱਟੀ ਲੜਕੇ ਵਿਖੇ ਪੀ.ਐੱਸ.ਟੀ.ਐੱਸ.ਈ. 2019 ਪ੍ਰੀਖਿਆ ਦਾ ਨਿਰੀਖਣ ਕਰਨ ਹਿੱਤ ਨੋਡਲ ਅਫਸਰ ਜ਼ਿਲ੍ਹਾ ਤਰਨ ਤਾਰਨ ਲਈ ਪੂਨਮ ਸ਼ਰਮਾ ਮੋਹਾਲੀ ਤੋਂ ਵਿਸ਼ੇਸ ਤੌਰ 'ਤੇ ਪਹੁੰਚੇ | ਇਸ ਮੌਕੇ ਜਿੱਥੇ ਉੱਚ ...

ਪੂਰੀ ਖ਼ਬਰ »

ਲਾਲਜੀਤ ਸਿੰਘ ਭੁੱਲਰ ਬਣੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਤਰਨ ਤਾਰਨ ਦੇ ਚੇਅਰਮੈਨ

ਪੱਟੀ, 16 ਫਰਵਰੀ (ਅਵਤਾਰ ਸਿੰਘ ਖਹਿਰਾ)- ਪੱਟੀ ਮੰਡੀ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਨੂੰ ਆੜ੍ਹਤ ਐਸੋਸੀਏਸ਼ਨ ਪੰਜਾਬ ਵੱਲੋਂ ਪ੍ਰਧਾਨ ਰਵਿੰਦਰ ਸਿੰਘ ਚੀਮਾਂ ਨੇ ਆੜ੍ਹਤ ਐਸੋਸੀਏਸ਼ਨ ਪੰਜਾਬ ਦਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ...

ਪੂਰੀ ਖ਼ਬਰ »

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ 8 ਵਿਦਿਆਰਥੀਆਂ ਨੇ ਫੌਜ 'ਚ ਭਰਤੀ ਹੋ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਝਬਾਲ, 16 ਫਰਵਰੀ (ਸਰਬਜੀਤ ਸਿੰਘ)- ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸਿੱਖਿਆ ਪ੍ਰਾਪਤ ...

ਪੂਰੀ ਖ਼ਬਰ »

ਵਿਕਰਮ ਸਿੰਘ ਢਿੱਲੋਂ ਝਬਾਲ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਝਬਾਲ, 16 ਫਰਵਰੀ (ਸਰਬਜੀਤ ਸਿੰਘ)- ਸਾਬਕਾ ਸਰਪੰਚ ਜਸਬੀਰ ਕੌਰ ਝਬਾਲ ਦੇ ਦੋਹਤੇ ਅਤੇ ਵਿਕਰਮ ਸਿੰਘ ਢਿੱਲੋਂ ਦੇ ਭਣੇਵੇ ਤਰਨਜੀਤ ਸਿੰਘ (ਏਅਰ ਫੋਰਸ ਦੇ ਜਵਾਨ) ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ ਜਿੰਨਾਂ ਦੀ ਮੌਤ 'ਤੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਡਾ: ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਇੰਟਰਨੈਸ਼ਨਲ ਫਤਹਿ ਵਰਲਡ ਸਕੂਲ ਰਈਆ ਦਾ ਉਦਘਾਟਨ

ਰਈਆ, 16 ਫਰਵਰੀ (ਸ਼ਰਨਬੀਰ ਸਿੰਘ ਕੰਗ)-ਜ਼ਿਲ੍ਹਾ ਅੰਮਿ੍ਤਸਰ ਦੀ ਨਾਮਵਰ ਵਿਦਿਅਕ ਸੰਸਥਾ ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਵਲੋਂ ਉਥੋਂ ਦੇ ਵਿਦਿਅਕ ਖੇਤਰ 'ਚ ਨਵੀਆਂ ਪੈੜਾਂ ਪਾਉਣ ਤੋਂ ਬਾਅਦ ਹੁਣ ਸਥਾਨਕ ਇਲਾਕੇ ਅੰਦਰ ਵੀ ਦਸਤਕ ਦਿੱਤੀ ਜਾ ਰਹੀ ਹੈ | ਅੱਜ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਵਿਚ 27 ਦੀ ਅਕਾਲੀ ਰੈਲੀ 'ਚ ਵੱਡਾ ਇਕੱਠ ਕਰਾਂਗੇ-ਡਿਆਲ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਇਤਿਹਾਸਕ ਰੈਲੀ ਵਿਚ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਵਿਚ ਵੱਡਾ ਇਕੱਠ ਇਸ ਰੈਲੀ ਵਿਚ ...

ਪੂਰੀ ਖ਼ਬਰ »

ਡਰੇਨ ਵਿਚ ਉੱਗੀ ਬੂਟੀ ਨੇ ਪਾਣੀ ਦਾ ਨਿਕਾਸ ਰੋਕਿਆ

ਝਬਾਲ, 16 ਫਰਵਰੀ (ਸੁਖਦੇਵ ਸਿੰਘ)- ਪਿੰਡ ਚੱਬਾ ਤੋਂ ਨਿਕਲਦੀ ਡਰੇਨ ਜਿਹੜੀ ਪਿੰਡ ਮੰਡਿਆਲਾ, ਪੰਡੋਰੀ, ਮੰਨਣ, ਝਬਾਲ, ਸੋਹਲ, ਛਿਛਰੇਵਾਲ ਅਤੇ ਸੁਰ ਸਿੰਘ ਸਮੇਤ ਵੱਖ ਵੱਖ ਪਿੰਡਾਂ ਵਿਚੋਂ ਦੀ ਹੁੰਦੀ ਹੋਈ ਸਰਹੱਦ ਨਾਲ ਡਿਫੈਂਸ ਡਰੇਨ ਵਿਚ ਜਾ ਪੈਂਦੀ ਹੈ ਪਰ ਇਸ ਦੀ ਸਮੇਂ ...

ਪੂਰੀ ਖ਼ਬਰ »

ਬਾਬਾ ਲੱਖਾ ਸਿੰਘ ਨੇ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਣ ਰਹੇ ਦੀਵਾਨ ਹਾਲ ਦੀਆਂ ਨੀਹਾਂ ਦੇ ਬੀਮ ਭਰੇ

ਫਤਿਆਬਾਦ, 16 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ ਐੱਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਪਿਛਲੇ ਦਿਨੀਂ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਸੰਤਾਂ ਮਹਾਪੁਰਸ਼ਾਂ ਦੀ ਅਗਵਾਈ ਹੇਠ ਵੱਖ ਵੱਖ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦੇ ਰੱਖੇ ਗਏ ਨੀਂਹ ਪੱਥਰ ਦੇ ਸੰਦਰਭ ...

ਪੂਰੀ ਖ਼ਬਰ »

ਭਾਈ ਮਨਜੀਤ ਸਿੰਘ ਦੇ ਨਵ-ਵਿਆਹੇ ਬੇਟੇ ਤੇ ਨੂੰ ਹ ਨੂੰ ਮਜੀਠੀਆ, ਵਲਟੋਹਾ ਤੇ ਹੋਰਾਂ ਨੇ ਦਿੱਤਾ ਅਸ਼ੀਰਵਾਦ

ਝਬਾਲ, 16 ਫਰਵਰੀ (ਸਰਬਜੀਤ ਸਿੰਘ)- ਸਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਪੋਤਰੇ, ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਤੀਜੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਦੇ ਬੇਟੇ ਕੁੰਵਰ ਚੜਤ ਸਿੰਘ ਅਤੇ ਨੂੰ ਹ ...

ਪੂਰੀ ਖ਼ਬਰ »

ਅਕਾਲੀ ਦਲ ਦੀ ਤਰਨ ਤਾਰਨ ਰੈਲੀ ਇਤਿਹਾਸ ਰਚੇਗੀ-ਹਰਮੀਤ ਸਿੰਘ ਸੰਧੂ

ਝਬਾਲ, 16 ਫਰਵਰੀ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਪ੍ਰਤੀ ਵਿਚਾਰ ਵਿਟਾਦਰਾਂ ਕਰਨ ਲਈ ਅਕਾਲੀ ਵਰਕਰਾਂ ਦਾ ਇਕੱਠ ਝਬਾਲ ਵਿਖੇ ਹੋਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਦੋਵਾਂ ਰਿਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਲੋਕ- ਡਾ: ਸੋਹਲ

ਤਰਨ ਤਾਰਨ, 16 ਫਰਵਰੀ (ਲਾਲੀ ਕੈਰੋਂ)¸ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਲਗਾਤਾਰ ਤੀਸਰੇ ਦਿਨ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਡਾ. ਸੋਹਲ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਰਾਈਸ ਮਿਲਰਜ਼ ਐਸੋਸੀਏਸ਼ਨ ਅਤੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਤਨੇਜਾ ਓਵਰਸੀਜ ਵਿਖੇ ਹੋਈ | ਮੀਟਿੰਗ ਵਿਚ ਪਾਵਰ ਕਾਰਪੋਰੇਸ਼ਨ ਵਲੋਂ ਨਿਗਰਾਨ ਇੰਜੀਨੀਅਰ ਜਤਿੰਦਰ ਸਿੰਘ, ਸੀਨੀਅਰ ...

ਪੂਰੀ ਖ਼ਬਰ »

ਨੈਸ਼ਨਲ ਗ੍ਰੀਨ ਕਾਰਪਸ ਤਹਿਤ ਵਿਦਿਆਥੀਆਂ ਨੂੰ ਸਫਾਈ ਸਬੰਧੀ ਪ੍ਰੇਰਿਆ

ਝਬਾਲ, 16 ਫਰਵਰੀ (ਸੁਖਦੇਵ ਸਿੰਘ)-ਸਰਕਾਰੀ ਮਿਡਲ ਸਕੂਲ ਛਿਛਰੇਵਾਲ ਵਿਖੇ ਨੈਸ਼ਨਲ ਕਾਰਪਸ (ਐੱਨ.ਜੀ.ਸੀ.) ਤਹਿਤ ਬਿਮਰੀਆਂ ਤੋਂ ਬਚਨ ਲਈ ਬੱਚਿਆਂ ਨੂੰ ਸਾਫ ਸਫਾਈ ਰੱਖਣ ਲਈ ਵੱਖ-ਵੱਖ ਨੁਕਤਿਆਂ ਤੋਂ ਜਾਣੂ ਕਰਵਾਇਆ | ਸਕੂਲ ਇੰਚਾਰਜ ਭੁਪਿੰਦਰ ਸਿੰਘ ਨੇ ਵਿਦਿਆਥੀਆਂ ਨੂੰ ...

ਪੂਰੀ ਖ਼ਬਰ »

ਧਾਰਮਿਕ ਸਮਾਗਮਾਂ 'ਚ ਆਤਿਸ਼ਬਾਜ਼ੀ 'ਤੇ ਰੋਕ ਲੱਗਣੀ ਚਾਹੀਦੀ ਹੈ-ਆਸਲ

ਅਮਰਕੋਟ, 16 ਫਰਵਰੀ (ਗੁਰਚਰਨ ਸਿੰਘ ਭੱਟੀ)- ਇਤਿਹਾਸਕ ਪਿੰਡ ਪਹੂਵਿੰਡ ਤੋਂ ਸਜਾਏ ਨਗਰ ਕੀਰਤਨ ਦੌਰਾਨ ਪਿੰਡ ਡਾਲੇਕੇ ਲਾਗੇ ਆਤਿਸ਼ਬਾਜੀ ਨੂੰ ਅੱਗ ਲੱਗਣ ਨਾਲ ਹੋਏ ਧਮਾਕੇ ਨਾਲ ਬੱਚਿਆਂ ਦੀਆਂ ਹੋਈਆਂ ਮੌਤਾਂ 'ਤੇ ਜਖ਼ਮੀ ਬੱਚਿਆਂ ਦੇ ਅਤੇ ਉਨ੍ਹਾਂ ਦੇ ਮਾਪਿਆਂ ਦੇ ਦਰਦ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਅਮਰਕੋਟ, 16 ਫਰਵਰੀ (ਗੁਰਚਰਨ ਸਿੰਘ ਭੱਟੀ)-ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਸਬੰਧੀ ਸਕੂਲ ਮੁਖੀ ਜੰਗਸ਼ੇਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਘਰ-ਘਰ ਪਹੁੰਚ ਕੀਤੀ ਗਈ | ਸਕੂਲ ਅਧਿਆਪਕਾਂ ਨੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਦੀ ਅਗਵਾਈ 'ਚ ਵਿਕਾਸ ਕਾਰਜ ਨਿਰਵਿਘਨ ਜਾਰੀ ਰਹਿਣਗੇ- ਸਰਪੰਚ ਬਲਜੀਤ ਸਿੰਘ

ਸੁਰ ਸਿੰਘ, 16 ਫਰਵਰੀ (ਧਰਮਜੀਤ ਸਿੰਘ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਸੁਯੋਗ ਅਗਵਾਈ ਵਿਚ ਪਿੰਡ ਦਾ ਸਰਬਪੱਖੀ ਵਿਕਾਸ ਬਿਨ੍ਹਾਂ ਕਿਸੇ ਭੇਦਭਾਵ ਦੇ ਨਿਰੰਤਰ ਜਾਰੀ ਰਹੇਗਾ¢ ਇਹ ਪ੍ਰਗਟਾਵਾ ਪਿੰਡ ਫਰੰਦੀਪੁਰ ਦੇ ਸਰਪੰਚ ਬਲਜੀਤ ਸਿੰਘ ਮੱਲ੍ਹੀ ਨੇ ਪਿੰਡ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ 27 ਦੀ ਰੋਸ ਰੈਲੀ ਮੌਜੂਦਾ ਸਰਕਾਰ ਦੀਆਾ ਜੜ੍ਹਾ ਹਿਲਾਕੇ ਰੱਖ ਦੇਵੇਗੀ- ਹਰਮੀਤ ਸਿੰਘ ਸੰਧੂ

ਸਰਾਏਾ ਅਮਾਨਤ ਖਾਂ, 16 ਫਰਵਰੀ (ਨਰਿੰਦਰ ਸਿੰਘ ਦੋਦੇ)- ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਿੰਡ ਗੰਡੀਵਿੰਡ ਵਿਖੇ ਅਕਾਲੀ ਆਗੂ ਜਗਬੀਰ ਸਿੰਘ ਬੱਬੂ ਦੇ ਗ੍ਰਹਿ 'ਚ ਅਕਾਲੀ ਵਰਕਰਾਂ ਨਾਲ ਗੱਲਬਾਤ ਕਰਦਿਆਾ ਕਿਹਾ ਕਿ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)- ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 16 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਕੋਰ ਕਮੇਟੀ ਦੀ ਮੀਟਿੰਗ ਸਤਨਾਮ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਉਨ੍ਹਾਂ ਪ੍ਰਧਾਨਗੀ ਹੇਠ ਹੋਈ | ਜਥੇਬੰਦਕ ਢਾਂਚੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਸਿਲੰਡਰ ਮਹਿੰਗਾ ਕਰ ਕੇ ਆਮ ਜਨਤਾ ਦੀ ਜੇਬ 'ਤੇ ਮਾਰਿਆ ਡਾਕਾ- ਮਿੰਟੂ ਲੱਖਣ ਮਹਾਸ਼ਾ

ਫਤਿਆਬਾਦ, 16 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਕਰੀਬ ਛੇ ਸਾਲਾ ਤੋਂ ਲੋਕਾਂ ਨੂੰ ਅੱਛੇ ਦਿਨ ਆਉਣਗੇ ਦਾ ਲਾਰਾ ਲਗਾਇਆ ਜਾ ਰਿਹਾ ਸੀ ਪਰ ਅੱਛੇ ਦਿਨਾਂ ਦੀ ਬਜਾਏ ਮੋਦੀ ਸਰਕਾਰ ਨੇ ਆਮ ਜਨਤਾ ਦੀ ਵਰਤੋਂ ਵਿਚ ਆਉਣ ਵਾਲੀ ਰਸੋਈ ਗੈਸ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲਾਂ 'ਚ ਦਾਖਲੇ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼

ਤਰਨ ਤਾਰਨ, 16 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨਾਲ ਏ.ਡੀ.ਸੀ. ਜਨਰਲ ਸੁਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸਤਨਾਮ ਸਿੰਘ ਬਾਠ, ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਗੋਇੰਦਵਾਲ ਸਾਹਿਬ, 16 ਫਰਵਰੀ (ਸਕੱਤਰ ਸਿੰਘ ਅਟਵਾਲ)- ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਦਾਇਗੀ ਪਾਰਟੀ ਦਿੱਤੀ ਗਈ | ...

ਪੂਰੀ ਖ਼ਬਰ »

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਕਬੱਡੀ ਦੋਹਾ ਕਤਰ ਦੀ ਟੀਮ ਨੇ ਜਿੱਤੀ ਸੈਂਕਡ ਰਨਰ ਅੱਪ ਦੀ ਟਰਾਫੀ

ਖਡੂਰ ਸਾਹਿਬ, 16 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਦੋਹਾ ਕਤਰ ਦੀ ਧਰਤੀ 'ਤੇ ਕਤਰ ਨੈਸ਼ਨਲ ਸਪੋਰਟਸ ਦਿਵਸ ਦੇ ਵਿਸ਼ੇਸ ਮੌਕੇ 'ਤੇ ਪੰਜਾਬੀ ਕਮਿਊਨਟੀ ਵਲੋਂ ਕਬੱਡੀ ਟੂਰਨਾਮੈਂਟ, ਗਤਕਾ ਅਤੇ ਪੰਜਾਬੀ ਭੰਗੜਾ ਕਰਵਾ ਕੇ ਪੰਜਾਬੀ ਭਾਈਚਾਰੇ ਵਲੋਂ ਏਕਤਾ ਦਾ ਸਬੂਤ ਦਿੱਤਾ ਗਿਆ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਪਿੰਡ ਜਿੰਦਾਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ

ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਪਿੰਡ ਜਿੰਦਾਵਾਲਾ ਵਿਖੇ ਬਾਗਬਾਨੀ ਅਧਾਰਿਤ ਸੰਯੁਕਤ ਖੇਤੀ ਸਿਸਟਮ ਤੇ ਇਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਪੀ.ਏ.ਯੂ. ਲੁਧਿਆਣਾ ਤੋਂ ਡਾ. ਅਜਮੇਰ ਸਿੰਘ ਢੱਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX