ਸ੍ਰੀ ਅਨੰਦਪੁਰ ਸਾਹਿਬ, 16 ਫਰਵਰੀ (ਨਿੱਕੂਵਾਲ , ਕਰਨੈਲ ਸਿੰਘ)-ਭਗਤ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਅਗੰਮਪੁਰ ਦੀ ਸੰਗਤ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਣ ਤੋਂ ਬਾਅਦ ਗੁਰਮਤਿ ਸਮਾਗਮ ਕਰਵਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਜਿਸ ਦੀ ਅਰੰਭਤਾ ਤੋਂ ਪਹਿਲਾ ਜੁੜੇ ਇਕੱਠ ਨੂੰ ਬੋਲਦਿਆਂ ਮੈਂਬਰ ਸ਼੍ਰੋਮਣੀ ਕਮੇਟੀ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਅਪਣਾ ਕੇ ਹੀ ਮਨੁੱਖਤਾ ਦਾ ਕਲਿਆਣ ਹੋ ਸਕਦਾ ਹੈ ਕਿੳਾੁਕਿ ਓਹਨਾ ਦੇ ਸਿਧਾਂਤਾਂ ਰਾਹੀਂ ਹੀ ਮਨੁੱਖੀ ਬਰਾਬਰਤਾ ਦੀ ਗੱਲ ਹੁੰਦੀ ਹੈ ਜੋ ਅਜੋਕੇ ਸਮੇਂ ਦੀ ਲੋੜ ਹੈ ਇਸ ਤੋਂ ਬਾਅਦ ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਰਵਿਦਾਸ ਜੀ ਅਗੰਮਪੁਰ ਪੁੱਜਾ ਜਿੱਥੇ ਸਾਰਾ ਦਿਨ ਗੁਰਮਤਿ ਸਮਾਗਮ ਚੱਲਿਆ ਅਤੇ ਸੰਗਤਾਂ ਨੂੰ ਰਾਗੀ ਅਤੇ ਢਾਡੀ ਜਥਿਆਂ ਵਲੋਂ ਇਲਾਹੀ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਕਿ੍ਸ਼ਨਾ ਦੇਵੀ, ਸਾਬਕਾ ਸਰਪੰਚ ਰਾਣਾ ਰਾਮ ਸਿੰਘ, ਰਮੇਸ਼ ਪੰਚ, ਰਾਣਾ ਰਣ ਬਹਾਦਰ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਮਹਿੰਦਰ ਸਿੰਘ ਭਸੀਨ, ਸਵਰਨ ਸਿੰਘ , ਚੌਧਰੀ ਪਹੁ ਲਾਲ, ਕਮਲ ਬੈਂਸ, ਨੰਬਰਦਾਰ ਕੁਲਦੀਪ ਸਿੰਘ, ਸਰਪੰਚ ਸੰਜੀਵਨ ਰਾਣਾ, ਸਾਬਕਾ ਸਰਪੰਚ ਕਰਨੈਲ ਸਿੰਘ, ਬੀਬੀ ਗੁਰਚਰਨ ਕੌਰ, ਬੀਬੀ ਰਾਜਿੰਦਰ ਕੌਰ, ਬੁੱਧ ਰਾਮ, ਲਾਲ ਸਿੰਘ, ਤਾਰੋ ਦੇਵੀ, ਸੰਤੋਸ਼ ਕੁਮਾਰੀ, ਬਹਾਦਰ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਆਨੰਦਪੁਰ ਸਾਹਿਬ 16 ਫਰਵਰੀ (ਨਿੱਕੂਵਾਲ , ਕਰਨੈਲ ਸਿੰਘ)-ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕੇਹਰ ਸਿੰਘ ਵਾਲਾ ਰੋਡ 'ਤੇ ਬਣੇ ਇਕ ਨਿੱਜੀ ਸਕੂਲ ਦੀ ਚੱਲਦੀ ਵੈਨ ਵਿਚ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਜਿਊਾਦੇ ਸੜ ਜਾਣ ਕਾਰਨ ਹੋਈ ਦਰਦਨਾਕ ਮੌਤ ਦੀ ...
ਰੂਪਨਗਰ, 16 ਫਰਵਰੀ (ਸ.ਰ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿੰਮੀਦਾਰਾ ਵਿਖੇ ਬਲਾਕ ਪੱਧਰੀ ਕਿਸ਼ੋਰ ਸਿੱਖਿਆ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ. ਰਾਜਿੰਦਰ ਕੁਮਾਰ, ਡਾ. ਸੰਦੀਪ ਹੁੰਦਲ, ਰਵਿੰਦਰ ਸਿੰਘ ਬਲਾਕ ਐਕਸਟੈਂਸਨ ਐਜੂਕੇਟਰ, ਹਰਪ੍ਰੀਤ ਕੌਰ ...
ਰੂਪਨਗਰ, 16 ਫਰਵਰੀ (ਸ.ਰ.)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਉਪਰੰਤ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆ ਦੀ ਬੋਰਡ ਦੀ ਪ੍ਰੀਖਿਆ ਅਤੇ ਸਫਲਤਾ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸਕੂਲ ...
ਰੂਪਨਗਰ, 16 ਫਰਵਰੀ (ਸਟਾਫ਼ ਰਿਪੋਰਟਰ)-ਰੂਪਨਗਰ ਦੀ ਜੱਗੀ ਮਾਰਕੀਟ ਵਿਚ ਇੱਕ ਹੋਲ ਸੇਲ ਮਨਿਆਰੀ ਦੀ ਦੁਕਾਨ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਉਂਦਿਆਂ ਦੁਕਾਨ 'ਚੋਂ ਪੂਜਾ ਪਾਠ ਲਈ ਬਣੇ ਮੰਦਿਰ ਵਿਚੋਂ ਤਕਰੀਬਨ 20 ਹਜ਼ਾਰ ਰੁਪਏ ਚੋਰੀ ਕਰ ਲਏ | ਇਸ ਸਬੰਧੀ ਰਾਕੇਸ਼ ...
ਸ੍ਰੀ ਚਮਕੌਰ ਸਾਹਿਬ, 16 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ ਮਨਕੰਵਲ ਸਿੰਘ ਚਾਹਲ ਨੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਰ ਵਿਚ ਚੁਸਤੀ ਲਿਆਉਣ ਤੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਸਰਕਾਰੀ ਵਿਭਾਗਾਂ ਵਿਚ ਸ਼ੁਰੂ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਸਥਾਨਕ ...
ਮੋਰਿੰਡਾ, 16 ਫਰਵਰੀ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਢੋਲਣਮਾਜਰਾ ਵਿਖੇ ਚੋਰਾਂ ਨੇ ਘਰ ਵਿਚੋਂ ਦਿਨ-ਦਿਹਾੜੇ ਚੋਰੀ ਕਰ ਲਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਸਾਡਾ ਸਾਰਾ ਪਰਿਵਾਰ ਵਿਆਹ 'ਤੇ ਗਿਆ ਹੋਇਆ ਸੀ, ਪਿੱਛੋਂ ...
ਰੂਪਨਗਰ, 16 ਫਰਵਰੀ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਸੀ.ਏ.ਏ. ਕਾਨੂੰਨ ਨੂੰ ਲੈ ਕੇ ਅੱਜ ਵਿਚੋਂ ਦੁਬਿਧਾ 'ਚ ਘਿਰਿਆ ਜਾਪ ਰਿਹਾ ਹੈ | ਹਾਲਾਂਕਿ ਪਾਰਲੀਮੈਂਟ ਵਿਚ ਸੀ.ਏ.ਏ. ਦੇ ਹੱਕ 'ਚ ਭੁਗਤਣ ਵਾਲਾ ਸ਼੍ਰੋ: ਅਕਾਲੀ ਦਲ ਦਿੱਲੀ ਚੋਣਾਂ ਦੌਰਾਨ ਭਾਜਪਾ ਨਾਲ ਹੋਈ ...
ਮੋਰਿੰਡਾ, 16 ਫਰਵਰੀ (ਕੰਗ)-ਮੋਰਿੰਡਾ ਇਲਾਕੇ ਵਿਚ ਹੁੱਲੜਬਾਜ਼ਾਂ ਵੱਲੋਂ ਮੋਟਰਸਾਈਕਲਾਂ ਦੇ ਪਟਾਕਿਆਂ ਨਾਲ ਰਾਹਗੀਰਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ | ਕਈ ਹੁੱਲੜਬਾਜ਼ ਮੋਟਰਸਾਈਕਲਾਂ ਰਾਹੀਂ ਵੱਖੋ-ਵੱਖਰੀਆਂ ਆਵਾਜ਼ਾਂ ਕੱਢਦੇ ਹਨ, ਜਿਨ੍ਹਾਂ ਵਿਚੋਂ ਉੱਚੀ ...
ਮੋਰਿੰਡਾ, 16 ਫਰਵਰੀ (ਕੰਗ)-ਵਿਸ਼ਵਕਰਮਾ ਚੌਾਕ ਮੋਰਿੰਡਾ ਵਿਖੇ ਇਕ ਟਰੱਕ ਚਾਲਕ ਕਾਰ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਵਾਸੀ ਮੋਰਿੰਡਾ ਨੇ ਦੱਸਿਆ ਕਿ ਉਹ ਆਪਣੀ ਰਿਟਜ ਕਾਰ ਨੰਬਰ ਪੀ. ਬੀ. 12 ਵਾਈ 5194 ਵਿਚ ਸਵਾਰ ਹੋ ਕੇ ...
ਨੰਗਲ, 16 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀਆਂ ਵੱਡੀਆਂ ਨਗਰ ਕੌਾਸਲਾਂ 'ਚ ਸ਼ੁਮਾਰ ਨਗਰ ਕੌਾਸਲ ਨੰਗਲ ਦੇ ਮੌਜੂਦਾ ਹਾਊਸ ਦਾ ਕਾਰਜਕਾਲ 9 ਮਾਰਚ ਨੂੰ ਖ਼ਤਮ ਹੋ ਜਾਵੇਗਾ ਅਤੇ 10 ਮਾਰਚ ਤੋਂ ਕੌਾਸਲ ਦਾ ਕੰਮਕਾਜ ਪ੍ਰਸ਼ਾਸਕ ਦੇ ਹੱਥਾਂ ਵਿਚ ਚਲਾ ਜਾਵੇਗਾ | ਦੱਸਣਯੋਗ ...
ਪੁਰਖਾਲੀ, 16 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਬੱਲਮਗੜ੍ਹ ਮੰਦਵਾੜਾ ਦੇ ਲੋਕ ਨਾਜਾਇਜ਼ ਚੱਲ ਰਹੇ ਰੇਤ/ ਮਿੱਟੀ ਦੇ ਟਿੱਪਰਾਂ ਅਤੇ ਟਰੈਕਟਰ-ਟਰਾਲੀਆਂ ਤੋਂ ਖ਼ੂਬ ਪ੍ਰੇਸ਼ਾਨ ਹਨ | ਇਸ ਸਬੰਧੀ ਖ਼ਾਸਕਰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ...
ਢੇਰ, 16 ਫਰਵਰੀ (ਸ਼ਿਵ ਕੁਮਾਰ ਕਾਲੀਆ)-ਧੰਨ-ਧੰਨ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਸਜਮੋਰ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ...
ਸ੍ਰੀ ਚਮਕੌਰ ਸਾਹਿਬ, 16 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕਾਲੇਮਾਜਰਾ ਦੇ ਜੰਮਪਲ ਪ੍ਰੀਤਮ ਸਿੰਘ ਰਿਹਲ ਵਾਸੀ ਨਾਰਵੇ ਅਤੇ ਉਸ ਦੇ ਐਨ.ਆਰ.ਆਈ ਪਰਿਵਾਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪ੍ਰੀ ਨਰਸਰੀ ਬੱਚਿਆਂ ਦੇ ਫ਼ਰਨੀਚਰ ਅਤੇ ਸਕੂਲ ਦੀ ...
ਸ੍ਰੀ ਅਨੰਦਪੁਰ ਸਾਹਿਬ, 16 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਅੱਠ ਪ੍ਰੀਖਿਆ ਕੇਂਦਰਾਂ ਵਿਚ ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੀ ਪੰਜਾਬ ਰਾਜ ਹੁਨਰੀ ਟੋਹ ਪ੍ਰੀਖਿਆ ਲਈ ਗਈ ਜਿਸ ਵਿਚ ਅੱਠਵੀਂ ਦੇ 1120 ਅਤੇ ਦਸਵੀਂ ਦੇ 869 ...
ਸ੍ਰੀ ਚਮਕੌਰ ਸਾਹਿਬ, 16 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾਊਾਡੇਸ਼ਨ ਝਾੜ ਸਾਹਿਬ ਵਿਖੇ ਸਮੂਹ ਵਿਦਿਆਰਥੀਆਂ ਅਧਿਆਪਕਾਂ ਮਾਪਿਆਂ ਅਤੇ ਪ੍ਰਬੰਧਕ ਕਮੇਟੀ ਵੱਲੋਂ 17ਵਾਂ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਵਲੋਂ ...
ਸ੍ਰੀ ਅਨੰਦਪੁਰ ਸਾਹਿਬ, 16 ਫਰਵਰੀ (ਨਿੱਕੂਵਾਲ,ਕਰਨੈਲ ਸਿੰਘ)-ਦੋਆਬਾ ਜ਼ੋਨ ਦਾ ਹਫ਼ਤਾਵਾਰੀ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ | ਜਿਸ ਵਿਚ ਭਾਈ ਗੁਰਸਾਹਿਬ ਸਿੰਘ ਦੇ ਕਵੀਸ਼ਰੀ ਜਥੇ ਅਤੇ ਭਾਈ ਮਲਕੀਤ ਸਿੰਘ ਲੌਾਗੋਵਾਲ ਦੇ ਢਾਡੀ ਜਥੇ ਵੱਲੋਂ ...
ਭਰਤਗੜ੍ਹ, 16 ਫਰਵਰੀ (ਜਸਬੀਰ ਸਿੰਘ ਬਾਵਾ)-ਬੜਾ ਪਿੰਡ ਸਥਿਤ ਗੁ. ਸਿੰਘ ਸਭਾ ਵਿਖੇ ਸਬੰਧਿਤ ਪ੍ਰਬੰਧਕਾਂ ਵਲੋਂ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ¢ ਜਿਸ ਵਿਚ ...
ਪੁਰਖਾਲੀ, 16 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਬੜੀ ਵਿਖੇ ਕਾਫ਼ੀ ਮਹੀਨੇ ਤੋਂ ਟੁੱਟੀ ਪਈ ਪੁਲੀ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੀ ਹੈ ¢ ਪਰ ਸਬੰਧਿਤ ਵਿਭਾਗ ਨੂੰ ਲੋਕਾਂ ਦੀਆਂ ਜਾਨਾਂ ਦੀ ਕੋਈ ਵੀ ਪ੍ਰਵਾਹ ਨਹੀਂ ਜਾਪਦੀ ¢ ਇਸ ਸਬੰਧੀ ਕੈਪਟਨ ਮੁਲਤਾਨ ...
ਨੰਗਲ, 16 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਅੱਜ ਸਰਕਾਰੀ ਹਾਈ ਸਕੂਲ ਪਿੰਡ ਕਲਿੱਤਰਾਂ ਦੇ ਕਰਮਯੋਗੀ ਹੈੱਡਮਾਸਟਰ ਰਾਣਾ ਰਾਜੇਸ਼ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ...
ਮੋਰਿੰਡਾ, 16 ਫ਼ਰਵਰੀ (ਪਿ੍ਤਪਾਲ ਸਿੰਘ)-ਪੀ. ਸੀ. ਐਸ. ਜੁਡੀਸ਼ੀਅਲ ਪ੍ਰੀਖਿਆ ਪਾਸ ਕਰਕੇ ਜੱਜ ਬਣੇ ਮਨਪ੍ਰੀਤ ਸੋਹੀ ਪੁੱਤਰ ਪਾਲ ਖ਼ਾਨ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਪਣੇ ਜੱਦੀ ਪਿੰਡ ਸਮਾਣਾ ਕਲਾਂ ਵਿਖੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋ ਕੇ ...
ਬੇਲਾ, 16 ਫਰਵਰੀ (ਮਨਜੀਤ ਸਿੰਘ ਸੈਣੀ)-ਇੱਥੋਂ ਨਜ਼ਦੀਕੀ ਪਿੰਡ ਚੌਾਤਾ ਕਲ੍ਹਾਂ ਦੇ ਸਿੱਖ ਰਾਗੀ ਭਾਈ ਇੰਦਰਜੀਤ ਸਿੰਘ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਗੰਭੀਰ ਬਿਮਾਰੀ ਤੋਂ ਪੀੜਤ ਹਨ, ਦੇ ਇਲਾਜ ਲਈ ਉਸ ਦੀ ਪਤਨੀ ਗੁਰਮੀਤ ਕੌਰ ਅਤੇ ਪੁੱਤਰ ਅੰਮਿ੍ਤਪਾਲ ਸਿੰਘ ...
ਪੁਰਖਾਲੀ, 16 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਨਿਊ ਸ਼ਿਵਾਲਿਕ ਪਬਲਿਕ ਸਕੂਲ ਮੀਆਂਪੁਰ ਦੇ 65ਵੀਆਂ ਨੈਸ਼ਨਲ ਸਕੂਲ ਖੇਡਾਂ 'ਚ ਜੇਤੂ ਖਿਡਾਰਨਾਂ ਨੂੰ ਪਿ੍ੰਸੀਪਲ ਸਵਿਤਾ ਗੁਪਤਾ ਤੇ ਹੋਰ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ¢ ਨਿਊ ਸ਼ਿਵਾਲਿਕ ਸਕੂਲ ਦੇ ਹੱਪਕਵਾਂਡੋ ...
ਖਰੜ, 16 ਫਰਵਰੀ (ਜੰਡਪੁਰੀ)-ਪਿੰਡ ਝੰਜੇੜੀ ਤੋਂ ਮੱਛਲੀ ਵੱਲ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਸ ਸੜਕ ਦੀ ਹਾਲਤ ਵੇਖਣ ਉਪਰੰਤ ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਅਤੇ ਮੰਡਲ ਪ੍ਰਧਾਨ ...
ਐੱਸ. ਏ. ਐੱਸ. ਨਗਰ, 16 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡ ਅਬਰਾਵਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਸਾਇੰਸ ਤੇ ਗਣਿਤ ਵਿਸ਼ੇ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਨੈਸ਼ਨਲ ਐਵਾਰਡੀ ਅਧਿਆਪਕ ਜਸਵਿੰਦਰ ਸਿੰਘ ਵਲੋਂ 6ਵੀਂ ਤੋਂ ਲੈ ਕੇ 10ਵੀਂ ...
ਐੱਸ. ਏ. ਐੱਸ. ਨਗਰ, 16 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਇਨ੍ਹਾਂ ਸਕੀਮਾਂ ਵਿਚੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੁਸ਼ੱਲਿਆ ਯੋਜਨਾ ਸਕੀਮ ਅਧੀਨ ਆਲਟਰਿਸਟ ...
ਐੱਸ. ਏ. ਐੱਸ. ਨਗਰ, 16 ਫਰਵਰੀ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਫੇਜ਼-2 ਮੁਹਾਲੀ ਵਲੋਂ 'ਪ੍ਰਤਿਭਾ-2020' ਦੇ ਬੈਨਰ ਹੇਠ ਯੂਥ ਫੈਸਟ ਕਰਵਾਇਆ ਗਿਆ | ਇਸ ਫੈਸਟ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ...
ਚੰਡੀਗੜ੍ਹ,16 ਫਰਵਰੀ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਪਿੰਡ ਵਿਕਾਸ ਕਮੇਟੀ ਨੇ ਚੇਅਰਮੈਨ ਸ੍ਰੀ ਸਚਿਨ ਲੋਹਟੀਆ ਦੀ ਅਗਵਾਈ ਹੇਠ ਲੋੜੀਂਦੇ ਵਿਕਾਸ ਦੇ ਉਦੇਸ਼ ਨਾਲ ਪਿੰਡ ਖੁੱਡਾ ਲਹੌਰਾ ਦਾ ਦੌਰਾ ਕੀਤਾ | ਕਮੇਟੀ ਨੇ ਪਿੰਡ ਦੇ ਵਿਕਾਸ ਤੇ ਲੋੜਾਂ ਨੂੰ ਪਿੰਡ ਵਿਚ ਘੁੰਮ ...
ਚੰਡੀਗੜ੍ਹ, 16 ਫਰਵਰੀ (ਅਜੀਤ ਬਿਊਰੋ)- ਇਥੋਂ ਦੇ ਪੀ.ਜੀ.ਜੀ.ਸੀ.ਜੀ- ਕਾਲਜ ਸੈਕਟਰ 42 ਦੇ ਇਤਿਹਾਸ ਵਿਭਾਗ ਵਲੋਂ ਇੱਕ ਵਿਸਥਾਰ ਭਾਸ਼ਣ ਕਰਵਾਇਆ ਗਿਆ, ਜਿਸ ਵਿੱਚ ਮੁੱਖ ਬੁਲਾਰੇ ਵਜੋਂ ਪੌਲੈਂਡ ਦੀ ਜਿੰਗੇਲਿਅਨ ਯੂਨੀਵਰਸਿਟੀ ਤੋਂ ਪ੍ਰੋਫ਼ੈਸਰ ਜਾਰੋਸਲਾਵ ਜ਼ੋਪਾਰਟ ਨੇ ...
ਐੱਸ. ਏ. ਐੱਸ. ਨਗਰ, 16 ਫਰਵਰੀ (ਕੇ. ਐੱਸ. ਰਾਣਾ)-ਦਿੱਲੀ ਵਿਖੇ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹਾਰ ਦੇ ਭਾਵੇਂ ਕਈ ਕਾਰਨ ਹਨ, ਪਰ ਅਸਲ ਵਿਚ ਇਨ੍ਹਾਂ ਚੋਣਾਂ ਦੌਰਾਨ ਤਾਲਮੇਲ ਦੀ ਘਾਟ ਕਾਰਨ ਹੀ ਕਾਂਗਰਸ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ | ਇਨ੍ਹਾਂ ...
ਚੰਡੀਗੜ੍ਹ, 16 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਕਮਿਊਨਿਟੀ ਰੇਡੀਓ ਸਟੇਸ਼ਨ 91.2 ਮੈਗਾਹਾਟਜ਼ ਜਯੋਤਿਰਗਾਮਿਆ ਵਲੋਂ ਆਪਣੀ 9ਵੀਂ ਵਰੇ੍ਹਗੰਢ ਮਨਾਈ ਗਈ ਜਿਸ ਤਹਿਤ ਸਕੂਲ ਆਫ਼ ਕਮਿਊਨੀਕੇਸ਼ਨ ਸਟੱਡੀਜ਼ ਵਿਖੇ ਰੇਡੀਓ ਹਾਊਸ ਵਿਚ ਜਸ਼ਨ ਮਨਾਇਆ ਗਿਆ | ...
ਭਰਤਗੜ੍ਹ, 16 ਫਰਵਰੀ (ਜਸਬੀਰ ਸਿੰਘ ਬਾਵਾ)-ਖਰੋਟਾ ਦੇ ਦੋਵੇਂ ਵਾਸਾਂ ਦੇ ਵਸਨੀਕਾਂ ਦੇ ਨਾਲ-ਨਾਲ ਹਿੰਮਤਪੁਰ ਦੇ ਵਸਨੀਕਾਂ ਨੂੰ ਮਿ੍ਤਕਾਂ ਦੇ ਅੰਤਿਮ ਸੰਸਕਾਰ ਲਈ ਅਜੇ ਤੱਕ ਭਰਤਗੜ੍ਹ ਦੀ ਸ਼ਮਸ਼ਾਨਘਾਟ ਦੀ ਵਰਤੋਂ ਕਰਨੀ ਪੈਂਦੀ ਹੈ, ਕਿਉਂਕਿ ਉਕਤ ਪਿੰਡਾਂ ਦੇ ਮਿ੍ਤਕਾਂ ...
ਨੂਰਪੁਰ ਬੇਦੀ, 16 ਫਰਵਰੀ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਰਾਮਪੁਰ ਦੇ ਟਕਸਾਲੀ ਕਾਂਗਰਸੀ ਆਗੂ ਤੇ ਸੁਤੰਤਰਤਾ ਸੈਨਾਨੀ ਸਵ: ਚੌਧਰੀ ਸਦਾ ਰਾਮ ਦੇ ਪੋਤਰੇ ਯੂਥ ਆਗੂ ਤੇ ਸਮਾਜ ਸੇਵੀ ਚੌਧਰੀ ਸੁਭਾਸ਼ ਚੰਦ ਰਾਮਪੁਰ ਨੂੰ ਪੰਜਾਬ ਵਿਧਾਨ ਸਭਾ ਦੇ ...
ਮੋਰਿੰਡਾ, 16 ਫਰਵਰੀ (ਕੰਗ)-ਮੋਰਿੰਡਾ ਵਿਖੇ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਕਰਵਾਏ ਪੰਜਾਬ ਰਾਜ ਜੂਨੀਅਰ ਹੈਂਡਬਾਲ ਚੈਂਪੀਅਨਸ਼ਿਪ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹਲਕਾ ਇੰਚਾਰਜ ਅਕਾਲੀ ਦਲ ਹਰਮੋਹਣ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ...
ਰੂਪਨਗਰ, 16 ਫਰਵਰੀ (ਪੱਤਰ ਪ੍ਰੇਰਕ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰੋਪੜ ਦੀ ਮਹੀਨਾ ਵਾਰ ਮੀਟਿੰਗ ਸੂਬਾ ਪ੍ਰਧਾਨ ਸਾਥੀ ਗੁਰਮੇਲ ਸਿੰਘ ਮੈਡਲੇ ਤੇ ਕਾਮਰੇਡ ਮੁਕੰਦ ਲਾਲ ਸੂਬਾ ਖ਼ਜ਼ਾਨਚੀ ਦੀ ਪ੍ਰਧਾਨਗੀ ਹੇਠ ਕੀਤੀ | ਇਸ ਮੀਟਿੰਗ ਦੇ ਸ਼ੁਰੂ ਕਰਨ 'ਤੇ ਸੂਬਾ ਸਰਕਾਰ ਦੇ ...
ਐੱਸ. ਏ. ਐੱਸ. ਨਗਰ, 16 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਤੇ ਸੈਕੰਡਰੀ, ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਮੂਹ ਸਕੂਲ ਮੁਖੀਆਂ ਨੂੰ ...
ਚੰਡੀਗੜ੍ਹ, 16 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਸਮਾਜਿਕ ਤੇ ਆਰਥਿਕ ਨਜ਼ਰ ਨਾਲ ਇਕ ਦੂਜੇ ਦੇ ਪੂਰਕ ਹਨ | ਭਾਰਤ ਵਿਚ ਹਰਿਆਣਾ ਸੂਬਾ ਕੌਮਾਂਤਰੀ ਕੰਪਨੀਆਂ ਨੂੰ ਵਧੀਆ ਤੇ ਸੁਰੱਖਿਅਤ ਮਾਹੌਲ ਦਿੰਦੇ ...
ਐੱਸ. ਏ. ਐੱਸ. ਨਗਰ, 16 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਵਲੋਂ ਸ਼ਮ੍ਹਾ ਰੌਸ਼ਨ ...
ਐੱਸ. ਏ. ਐੱਸ. ਨਗਰ, 16 ਫਰਵਰੀ (ਕੇ. ਐੱਸ. ਰਾਣਾ)-ਦੰਦਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਸਬੰਧੀ ਜਾਰੀ ਵਿਸ਼ੇਸ਼ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਸਿਵਲ ਹਸਪਤਾਲ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਲੋੜਵੰਦ ਬਜ਼ੁਰਗਾਂ ਨੂੰ 55 ਡੈਂਚਰ ...
ਐੱਸ. ਏ. ਐੱਸ. ਨਗਰ, 16 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ...
ਅੰਮਿ੍ਤਸਰ, 16 ਫਰਵਰੀ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਵਲੋਂ 5 ਮਾਰਚ ਨੂੰ ਖ਼ਾਲਸਾ ਕਾਲਜ ਦੇ ਸਥਾਪਨਾ ਦਿਵਸ ਮੌਕੇ ਹੋਣ ਜਾ ਰਹੀ ਐਲੂਮਨੀ ਮੀਟ ਦੇ ਸਬੰਧ 'ਚ 'ਖਾਲਸਾ ਕਾਲਜ ਗਲੋਬਲ ਅਲੂਮਨੀ ਐਸੋਸੀਏਸ਼ਨ' ਦਾ ਐਲਾਨ ਕੀਤਾ ਹੈ | ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ...
ਅੰਮਿ੍ਤਸਰ, 16 ਫਰਵਰੀ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਵਲੋਂ 5 ਮਾਰਚ ਨੂੰ ਖ਼ਾਲਸਾ ਕਾਲਜ ਦੇ ਸਥਾਪਨਾ ਦਿਵਸ ਮੌਕੇ ਹੋਣ ਜਾ ਰਹੀ ਐਲੂਮਨੀ ਮੀਟ ਦੇ ਸਬੰਧ 'ਚ 'ਖਾਲਸਾ ਕਾਲਜ ਗਲੋਬਲ ਅਲੂਮਨੀ ਐਸੋਸੀਏਸ਼ਨ' ਦਾ ਐਲਾਨ ਕੀਤਾ ਹੈ | ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ...
ਡੇਰਾਬੱਸੀ, 16 ਫਰਵਰੀ (ਸ਼ਾਮ ਸਿੰਘ ਸੰਧੂ)-ਰੋਟਰੀ ਕਲੱਬ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ 'ਚ ਰੋਟਰੀ ਕਲੱਬ ਮੁਹਾਲੀ ਵਲੋਂ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ 'ਮਮਤਾ ਸਕੀਮ' ਤਹਿਤ 100 ਨਵ-ਜੰਮੀਆਂ ਬੱਚੀਆਂ ਦੀਆਂ ਲੋੜਵੰਦ ...
ਐੱਸ. ਏ. ਐੱਸ. ਨਗਰ, 16 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਪੈਂਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ...
ਲਾਲੜੂ, 16 ਫਰਵਰੀ (ਰਾਜਬੀਰ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਵਲੋਂ ਪਿੰਡ ਸਰਸੀਣੀ ਵਿਖੇ ਇਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ 100 ਦੇ ਕਰੀਬ ਇਲਾਕੇ ਦੇ ਦੁੱਧ ਉਤਪਾਦਕਾਂ ਵਲੋਂ ਭਾਗ ਲਿਆ ਗਿਆ | ਇਸ ਕੈਂਪ ਦਾ ਉਦੇਸ਼ ਦੁੱਧ ...
ਐੱਸ. ਏ. ਐੱਸ. ਨਗਰ, 16 ਫਰਵਰੀ (ਕੇ. ਐੱਸ. ਰਾਣਾ)-ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਲਗਪਗ 200 ਮੈਂਬਰਾਂ ਵਲੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਵੈਲਨਟਾਈਨ ਡੇ ਮਨਾਇਆ | ਇਸ ਮੌਕੇ ਹਸਪਤਾਲ ਦੇ ਆਡੀਟੋਰੀਅਮ ਨੂੰ ਦਿਲ ਦੇ ਅਕਾਰ ਦੇ ਲਾਲ ਗੁਬਾਰਿਆਂ ਨਾਲ ਸਜਾਇਆ ...
ਡੇਰਾਬੱਸੀ, 16 ਫਰਵਰੀ (ਸ਼ਾਮ ਸਿੰਘ ਸੰਧੂ)-ਡਾ: ਮਨਜੀਤ ਸਿੰਘ ਸਿਵਲ ਸਰਜਨ ਮੁਹਾਲੀ ਵਲੋਂ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ 30 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡੈਂਚਰ ਵੰਡੇ ਗਏ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੰਦ ਸਰੀਰ ਦਾ ਮਹੱਤਵਪੂਰਨ ਅੰਗ ਹਨ ...
ਖਰੜ, 16 ਫਰਵਰੀ (ਜੰਡਪੁਰੀ)-ਏ. ਪੀ. ਜੀ. ਸਮਾਰਟ ਸਕੂਲ ਖਰੜ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਕੇ. ਜੀ. ਜਮਾਤ ਦੇ ਬੱਚਿਆਂ ਵਲੋਂ ਲਗਪਗ 25 ਆਈਟਮਾਂ ਵਿਚ ਭਾਗ ਲਿਆ ਗਿਆ | ਇਸ ਮੌਕੇ ਬੱਚਿਆਂ ਨੇ 'ਪਾਪਾ ਮੇਰੇ ਪਾਪਾ','ਟਿੱਪੀ-ਟਿੱਪੀ ਟੈਪ', 'ਆਜ ਹੀ ਸੰਡੇ', 'ਮੇਰੇ ...
ਐੱਸ. ਏ. ਐੱਸ. ਨਗਰ, 16 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਪੁੱਡਾ/ਗਮਾਡਾ ਮੁਲਾਜ਼ਮਾਂ ਅਤੇ ਸੀ. ਟੀ. ਪੀ. ਵਲੋਂ 17 ਫਰਵਰੀ ਨੂੰ ਪੁੱਡਾ ਭਵਨ ਫੇਜ਼-8 ਮੁਹਾਲੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ...
ਐੱਸ. ਏ. ਐੱਸ. ਨਗਰ, 16 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-15ਵੀਂ ਅੰਤਰ-ਜ਼ਿਲ੍ਹਾ ਤੇ ਟ੍ਰਾਈਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਗੁਰੂ ਨਾਨਕ ਵੀ. ਬੀ. ਟੀ. ਪੌਲੀਟੈਕਨਿਕ ਫੇਜ਼-1 ਮੁਹਾਲੀ ਵਿਖੇ ਕਰਵਾਈ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਤਾਇਕਵਾਂਡੋ ...
ਲਾਲੜੂ, 16 ਫਰਵਰੀ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਲੈਹਲੀ ਚੌਾਕ 'ਤੇ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਲੈਹਲੀ ਪੁਲਿਸ ਚੌਾਕੀ ਇੰਚਾਰਜ ਏ. ਐੱਸ. ਆਈ. ਕੁਲਵੰਤ ਸਿੰਘ ਅਨੁਸਾਰ ਐਤਵਾਰ ...
ਜ਼ੀਰਕਪੁਰ, 16 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਟ੍ਰਾਈ ਸਿਟੀ ਆਟੋ ਦੇ ਨਜ਼ਦੀਕ ਸਿਲੰਡਰਾ ਨਾਲ ਭਰੇ ਇਕ ਛੋਟੇ ਹਾਥੀ ਦੀ ਮੋਟਰਸਾਈਕਲ ਨਾਲ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਹਾਸਲ ਜਾਣਕਾਰੀ ਅਨੁਸਾਰ ਅਮਰੀਕ ਸਿੰਘ (22) ...
ਮੋਰਿੰਡਾ, 16 ਫਰਵਰੀ (ਕੰਗ)-ਸ਼ਿਰਡੀ ਸਾਈਾ ਸੇਵਾ ਦਲ ਮੋਰਿੰਡਾ (ਰਜਿ.) ਵਲੋਂ ਮੋਰਿੰਡਾ ਵਿਖੇ 12ਵੀਂ ਸਾਈਾ ਸੰਧਿਆ ਕਰਵਾਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਦਰ ਸੂਦ ਅਤੇ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਹੇਮਕੁਸ਼ ਅਨੇਜਾ ਦਿੱਲੀ ਵਾਲਿਆਂ ਨੇ ਸੰਗਤਾਂ ਨੂੰ ...
ਨੂਰਪੁਰ ਬੇਦੀ, 16 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਸਰਕਾਰੀ ਹਾਈ ਸਕੂਲ ਭਾਓਵਾਲ ਵਿਖੇ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਭਾਵਸ਼ਾਲੀ ਰਿਹਾ | ਸਮਾਗਮ ਦਾ ਉਦਘਾਟਨ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਪ੍ਰੋਮਿਲਾ ਦੇਵੀ ਨੇ ਆਪਣੇ ਕਰ ...
ਰੂਪਨਗਰ, 16 ਫਰਵਰੀ (ਪੱਤਰ ਪ੍ਰੇਰਕ)-ਜੂਨ ਮਹੀਨੇ ਵਿਚ ਸਪੀਤੀ ਸਰਕਟ ਦੀ 15 ਰੋਜ਼ਾ ਸਾਈਕਲ ਯਾਤਰਾ ਕਰਨਗੇ | ਜਿਸ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਬਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਜੂਨ ਮਹੀਨੇ ਦੌਰਾਨ ਸਪੀਤੀ ਸਰਕਟ ਦੀ ਪੰਦਰਾਂ ਰੋਜ਼ਾ ਸਾਈਕਲ ਯਾਤਰਾ ਬਲਜੀਤ ਸਿੰਘ ...
ਘਨੌਲੀ, 16 ਫਰਵਰੀ (ਜਸਵੀਰ ਸਿੰਘ ਸੈਣੀ)-ਲਾਰਡ ਕਿ੍ਸ਼ਨ ਪਬਲਿਕ ਸਕੂਲ ਘਨੌਲੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਕਵਿਤਾ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਲਈ ਸਭ ਤਾੋ ਪਹਿਲਾ ਸ੍ਰੀ ...
ਬੇਲਾ, 16 ਫਰਵਰੀ (ਮਨਜੀਤ ਸਿੰਘ ਸੈਣੀ)-ਸੰਤ ਬਾਬਾ ਰਤਨ ਸਿੰਘ ਸੁਰਤਾਪੁਰ ਮੰਡ ਵਾਲਿਆਂ ਦੀ ਯਾਦ 'ਚ ਐਤਵਾਰ ਨੂੰ ਨਗਰ ਨਿਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਸਾਹਿਬ ਪਿੰਡ ਸੁਰਤਾਪੁਰ ਖ਼ੁਰਦ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਗਿਆ | ਇਸ ...
ਨੰਗਲ, 16 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਡੀ. ਐਫ. ਓ. ਜੰਗਲੀ ਜੀਵ ਸੁਰੱਖਿਆ ਵਿਭਾਗ ਰੂਪਨਗਰ ਮੈਡਮ ਮੋਨਿਕਾ ਨੇ ਅੱਜ ਅੰਤਰਰਾਸ਼ਟਰੀ ਜਲਗਾਹ ਨੰਗਲ ਡੈਮ ਦਾ ਦੌਰਾ ਕੀਤਾ | ਚੇਤੇ ਰਹੇ ਕਿ ਲੰਘੀ 28 ਜਨਵਰੀ 2020 ਨੂੰ ਰਾਮਸਰ ਈਰਾਨ ਸੰਧੀ ਅਧੀਨ ਐਲਾਨੀ 'ਨੰਗਲ ਡੈਮ ...
ਨੂਰਪੁਰ ਬੇਦੀ, 16 ਫਰਵਰੀ (ਵਿੰਦਰਪਾਲ ਝਾਂਡੀਆਂ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) 'ਚ ਸਾਲਾਨਾ ਬਹੁਰੰਗੀ ਸਭਿਆਚਾਰਕ ਪ੍ਰੋਗਰਾਮ 'ਮਲੌਜ-2020' ਕਰਵਾਇਆ ਗਿਆ | ਜਿਸ ਵਿਚ 200 ਤੋਂ ਵੱਧ ਵਿਦਿਆਰਥੀਆਂ ਨੇ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX