ਤਾਜਾ ਖ਼ਬਰਾਂ


ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  1 day ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  1 day ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  1 day ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  1 day ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  1 day ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551

ਪਟਿਆਲਾ

ਅੰਤਿ੍ਮ ਰਾਹਤ ਸਕੀਮ ਤੋਂ ਵਾਂਝੇ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਮਾਰਚ

ਪਟਿਆਲਾ, 16 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ ਜਿਸ ਨੰੂ ਫੁਹਾਰਾ ਚੌਕ ਨੇੜੇ ਪੁਲਿਸ ਵਲੋਂ ਰੋਕ ਲਿਆ ਗਿਆ | ਇਸ ਮੌਕੇ ਗੱਲਬਾਤ ਕਰਨ ਪੁੱਜੇ ਤਹਿਸੀਲਦਾਰ ਪਰਮਜੀਤ ਜਿੰਦਲ ਨੂੰ ਕੰਪਿਊਟਰ ਅਧਿਆਪਕਾਂ ਵਲੋਂ ਮੰਗ ਪੱਤਰ ਸੌਾਪਿਆ | ਤਹਿਸੀਲਦਾਰ ਨੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦਫ਼ਤਰ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਮਿਤ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਜੋ ਕਿ ਸਾਲ 2005 ਤੋਂ ਸਰਕਾਰੀ ਸਕੂਲ 'ਚ ਕੰਮ ਕਰ ਰਹੇ ਹਨ ਅਤੇ ਸਾਲ 2011 ਵਿਚ ਸਰਕਾਰ ਵਲੋਂ ਪੂਰੇ ਗਰੇਡ ਅਤੇ ਸੀ.ਐਸ.ਆਰ ਰੂਲ ਅਨੁਸਾਰ ਰੈਗੂਲਰ ਕੀਤਾ ਗਿਆ ਸੀ, ਜੋ ਕਿ ਰਾਜਪਾਲ ਪੰਜਾਬ ਦੀ ਮਨਜ਼ੂਰੀ ਨਾਲ ਨੋਟੀਫ਼ਿਕੇਸ਼ਨ 'ਚ ਲਿਖਿਆ ਗਿਆ ਸੀ ਕਿ ਸਮੇਂ ਸਮੇਂ 'ਤੇ ਮਿਲਣ ਵਾਲੇ ਭੱਤੇ ਦਿੱਤੇ ਜਾਣਗੇ ਪਰ ਹੁਣ ਸਾਨੂੰ ਸਮੇਂ ਦੀ ਸਰਕਾਰ ਅੰਤਿ੍ਮ ਰਾਹਤ (ਆਈ.ਆਰ) ਅਤੇ ਏ.ਸੀ.ਪੀ ਨਹੀਂ ਦੇ ਰਹੀ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵੀ ਸਿੱਖਿਆ ਮੰਤਰੀ ਪੰਜਾਬ ਨਾਲ ਬੈਠਕ ਦੌਰਾਨ ਸਹਿਮਤੀ ਬਣੀ ਸੀ ਕਿ ਆਰ.ਆਈ. ਜਲਦ ਜਾਰੀ ਕੀਤਾ ਜਾਵੇਗਾ ਪਰ ਇਹ ਵਾਅਦਾ ਵਫਾ ਨਾ ਹੁੰਦਾ ਵੇਖ ਫਿਰ ਮਜਬੂਰਨ ਸੜਕਾਂ 'ਤੇ ਆਏ ਹਨ | ਕੰਪਿਊਟਰ ਅਧਿਆਪਕ ਕਮੇਟੀ ਪੰਜਾਬ ਦੇ ਆਗੂ ਪਰਮਵੀਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ | ਇਸ ਮੌਕੇ ਰਵਿੰਦਰ ਮੰਡੇਰ ਜਨਰਲ ਸਕੱਤਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਸੂਬਾ ਮੈਂਬਰ ਗੁਰਪ੍ਰੀਤ ਸਿੰਘ, ਡੈਮੋਕੇਟਿਵ ਮੁਲਾਜ਼ਮ ਫ਼ਰੰਟ ਪੰਜਾਬ ਅਤਿੰਦਰ ਘੱਗਾ, ਪ੍ਰਵੀਨ ਕੁਮਾਰ, ਡੀ.ਟੀ.ਐਫ. ਪੰਜਾਬ ਵਿਕਰਮਦੇਵ ਸਿੰਘ ਸੀਨੀ ਮੀਤ ਪ੍ਰਧਾਨ ਪੰਜਾਬ, ਕੰਪਿਊਟਰ ਅਧਿਆਪਕ ਮਨਪ੍ਰੀਤ ਸਿੰਘ, ਹਨੀ ਗਰਗ, ਰਣਜੀਤ ਸਿੰਘ, ਰਵਿੰਦਰ ਸੈਣੀ, ਰਣਦੀਪ ਰਾਣਾ, ਨੀਰਜ ਕੁਮਾਰ ਆਦਿ ਸਮੇਤ ਹੋਰ ਵੀ ਹਾਜ਼ਰ ਸਨ |

ਘੱਗਾ ਦੇ ਕਿਸਾਨ ਦੀਆਂ ਤਿੰਨ ਮੱਝਾਂ ਚੋਰੀ

ਘੱਗਾ, 16 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਇਲਾਕੇ ਅੰਦਰ ਵਧ ਰਹੀਆਂ ਲੁੱਟ ਖੋਹ, ਚੋਰੀ ਤੇ ਹੋਰ ਜੁਰਮ ਦੀਆਂ ਵਾਰਦਾਤਾਂ ਦੇ ਚਲਦਿਆਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਘੱਗਾ ਦੇ ਇਕ ਕਿਸਾਨ ਦੀਆਂ ਤਿੰਨ ਮੱਝਾਂ ਅਤੇ ਇਕ ਕਟਰੂ ਚੋਰੀ ਕਰਨ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

31 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 16 ਫਰਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਬਜ਼ੀ ਮੰਡੀ ਦੀ ਪੁਲਿਸ ਨੇ ਸਥਾਨਕ ਘਲੋੜੀ ਗੇਟ ਨੇੜੇ ਇਕ ਗੱਡੀ ਚਾਲਕ ਤੋਂ 31 ਪੇਟੀਆਂ ਅੰਗਰੇਜ਼ੀ ਸ਼ਰਾਬ ਚੰਡੀਗੜ੍ਹ ਮਾਰਕਾ ਦੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ਪਹਿਚਾਣ ਅਮਿਤ ਕੁਮਾਰ ਵਾਸੀ ਜ਼ਿਲ੍ਹਾ ਬਠਿੰਡਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ

ਸਮਾਣਾ, 16 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਟਿਆਲਾ ਮਾਰਗ 'ਤੇ ਪਿੰਡ ਫ਼ਤਹਿਪੁਰ ਨੇੜੇ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ 'ਤੇ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਬੀਤੀ ਰਾਤ ਕਸ਼ਮੀਰ ਸਿੰਘ (60) ਪੁੱਤਰ ਸੁਰਜੀਤ ਸਿੰਘ ਢਾਬੇ 'ਤੇ ਪੈਂਚਰ ਲਾਉਣ ਦੀ ...

ਪੂਰੀ ਖ਼ਬਰ »

33 ਸਾਲਾ ਔਰਤ ਲਾਪਤਾ

ਪਟਿਆਲਾ, 16 ਫਰਵਰੀ (ਮਨਦੀਪ ਸਿੰਘ ਖਰੋੜ)-ਇੱਥੇ ਦੀ ਰਹਿਣ ਵਾਲੀ 33 ਸਾਲਾ ਔਰਤ ਨੂੰ ਉਸ ਦਾ ਪਤੀ ਆਪਣੀ ਭੈਣ ਦੇ ਘਰ ਪਟਿਆਲਾ ਵਿਖੇ ਛੱਡ ਕੇ ਆਇਆ ਸੀ | ਬਾਅਦ 'ਚ ਪਤਾ ਲੱਗਾ ਕਿ ਉਸ ਦੀ ਭੈਣ ਦੇ ਘਰੋਂ ਉਸ ਦੀ ਪਤਨੀ ਬਿਨਾਂ ਦੱਸੇ ਚਲੇ ਗਈ | ਜਿਸ ਦੀ ਘਰਵਾਲਿਆਂ ਨੇ ਕਾਫ਼ੀ ਭਾਲ ਕੀਤੀ ...

ਪੂਰੀ ਖ਼ਬਰ »

ਔਰਤ ਤੋਂ ਮੋਬਾਈਲ ਦੀ ਖੋਹ ਕਰਨ ਵਾਲਾ ਕਾਬੂ

ਰਾਜਪੁਰਾ, 16 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਔਰਤ ਤੋਂ ਮੋਬਾਈਲ ਦੀ ਖੋਹ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰੇਖਾ ਵਾਸੀ ਗੋਬਿੰਦ ਕਾਲੋਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਕਿ ਉਹ ਸਟਾਰ ਇਮੇਜਿੰਗ ਲੈਬ ...

ਪੂਰੀ ਖ਼ਬਰ »

ਘੱਗਾ ਦੇ ਕਿਸਾਨ ਦੀਆਂ ਤਿੰਨ ਮੱਝਾਂ ਚੋਰੀ

ਘੱਗਾ, 16 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਇਲਾਕੇ ਅੰਦਰ ਵਧ ਰਹੀਆਂ ਲੁੱਟ ਖੋਹ, ਚੋਰੀ ਤੇ ਹੋਰ ਜੁਰਮ ਦੀਆਂ ਵਾਰਦਾਤਾਂ ਦੇ ਚਲਦਿਆਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਘੱਗਾ ਦੇ ਇਕ ਕਿਸਾਨ ਦੀਆਂ ਤਿੰਨ ਮੱਝਾਂ ਅਤੇ ਇਕ ਕਟਰੂ ਚੋਰੀ ਕਰਨ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਂਅ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ- ਮਾਮਲਾ ਦਰਜ

ਘੱਗਾ, 16 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)-ਇੱਥੋਂ ਨੇੜਲੇ ਪਿੰਡ ਡਰੋਲੀ ਦੇ ਇਕ ਵਿਅਕਤੀ ਵਲੋਂ ਪੜ੍ਹਾਈ ਦੇ ਨਾਂਅ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ 5 ਏਜੰਟਾਂ ਿਖ਼ਲਾਫ਼ ਦਿੱਤੀ ਦਰਖਾਸਤ 'ਤੇ ਕਾਰਵਾਈ ਕਰਦਿਆਂ ਸਥਾਨਕ ਥਾਣਾ ਵਿਖੇ ਮੁਕੱਦਮਾ ਦਰਜ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 16 ਫਰਵਰੀ (ਮਨਦੀਪ ਸਿੰਘ ਖਰੋੜ)-ਇੱਥੇ ਦੇ ਪਿੰਡ ਰੋੜਗੜ੍ਹ ਵਿਖੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਬਾਅਦ 'ਚ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਦੁਬਾਰਾ ਕੁੱਟਮਾਰ ਕਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ...

ਪੂਰੀ ਖ਼ਬਰ »

ਸਬਜ਼ੀ ਮੰਡੀ ਨੇੜੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਰਾਜਪੁਰਾ, 16 ਫਰਵਰੀ (ਰਣਜੀਤ ਸਿੰਘ)- ਇੱਥੋਂ ਦੀ ਮੁੱਖ ਸਬਜ਼ੀ ਮੰਡੀ ਨੇੜੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਸ਼ਹਿਰ ਵਾਸੀਆਂ ਨੂੰ ਕੋਈ ਵੀ ਬਿਮਾਰੀ ਨਿਗਲ ਸਕਦੀ ਹੈ ਪਰ ਸਭ ਕੁਝ ਜਾਣਦੇ ਹੋਏ ਵੀ ਪ੍ਰਸ਼ਾਸਨ ਨੇ ਅੱਖਾਂ 'ਤੇ ਅਵੇਸਲਾਪਣ ਦੀ ਪੱਟੀ ਬੰਨ੍ਹੀ ਹੋਈ ਹੈ | ਗੰਦਗੀ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਅਤੇ ਗਹਿਣੇ ਚੋਰੀ

ਪਟਿਆਲਾ, 16 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਸੁੰਦਰ ਨਗਰ ਵਿਖੇ ਇਕ ਘਰ 'ਚੋਂ ਕੋਈ 13 ਫਰਵਰੀ ਦੀ ਰਾਤ ਨੂੰ ਸੋਨੇ ਦੇ 3 ਤੋਲੇ ਅਤੇ ਚਾਂਦੀ ਦੇ 12 ਤੋਲੇ ਗਹਿਣੇ ਚੋਰੀ ਕਰਨ ਦੇ ਨਾਲ ਵੱਖ-ਵੱਖ ਬੈਂਕਾਂ ਦੇ ਏ.ਟੀ.ਐਮ, ਚੈੱਕ ਬੁੱਕ, ਪਾਸ ਬੁੱਕ, ਪੈਨ ਕਾਰਡ, 30 ਹਜ਼ਾਰ ਦੀ ਨਕਦੀ ਅਤੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਕੇ ਔਰਤ ਦੀ ਕੁੱਟਮਾਰ ਤੇ ਭੰਨ-ਤੋੜ ਕਰਨ 'ਤੇ 2 ਨਾਮਜ਼ਦ

ਰਾਜਪੁਰਾ, 16 ਫਰਵਰੀ (ਜੀ.ਪੀ. ਸਿੰਘ)-ਨੇੜਲੇ ਪਿੰਡ ਚਮਾਰੂ 'ਚ ਘਰ ਅੰਦਰ ਦਾਖ਼ਲ ਹੋ ਕੇ ਭੰਨਤੋੜ ਕਰ ਰਹੇ ਵਿਅਕਤੀਆਂ ਨੂੰ ਰੋਕਣ 'ਤੇ ਔਰਤ ਦੀ ਕੁੱਟਮਾਰ ਕਰਨ ਅਤੇ ਉਸ ਦੀ ਨੂੰ ਹ ਦੇ ਥੱਪੜ ਮਾਰਨ ਦੇ ਚਲਦਿਆਂ ਥਾਣਾ ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਮਹਿਤਾਬਗੜ੍ਹ ਦੇ ਅੱਧਾ ਦਰਜਨ ਕਿਸਾਨਾਂ ਦੇ ਖੇਤਾਂ 'ਚੋਂ ਕੇਬਲ ਤਾਰਾਂ ਤੇ ਇੰਜਣ ਦਾ ਸਾਮਾਨ ਚੋਰੀ

ਰਾਜਪੁਰਾ, 16 ਫਰਵਰੀ (ਜੀ.ਪੀ. ਸਿੰਘ)-ਨੇੜਲੇ ਪਿੰਡ ਮਹਿਤਾਬਗੜ੍ਹ ਦੇ ਅੱਧਾ ਦਰਜਨ ਕਿਸਾਨਾਂ ਦੇ ਖੇਤਾਂ 'ਚੋਂ ਚੋਰ ਕੇਬਲ ਤਾਰਾਂ ਅਤੇ ਇੰਜਣ ਦਾ ਸਾਮਾਨ ਚੋਰੀ ਕਰਕੇ ਲੈ ਗਏ | ਇਸ ਸਬੰਧੀ ਕਿਸਾਨਾਂ ਨੇ ਸਬੰਧਿਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਅਧਿਆਪਕਾ ਦੀ ਮੌਤ

ਰਾਜਪੁਰਾ, 16 ਫਰਵਰੀ (ਜੀ.ਪੀ. ਸਿੰਘ)-ਰਾਜਪੁਰਾ ਨੇੜਲੇ ਇਕ ਪ੍ਰਾਈਵੇਟ ਸਕੂਲ ਵਿਚ ਤਾਇਨਾਤ ਅਧਿਆਪਕਾ ਦੀ ਸਕੂਲ ਛੁੱਟੀ ਤੋਂ ਬਾਅਦ ਘਰ ਵਾਪਸ ਆਉਣ ਸਮੇਂ ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ...

ਪੂਰੀ ਖ਼ਬਰ »

ਭਵਿੱਖ ਲਈ ਚਿੰਤਤ ਹੰੁਦੇ ਖ਼ੁਦਗ਼ਰਜ਼ ਵੋਟਰ ਸੁਚੇਤ ਹੋਣ

ਪਟਿਆਲਾ, 16 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਵਿਧਾਨ ਸਭਾ ਚੋਣਾਂ ਦੌਰਾਨ ਰਿੜ੍ਹਦੀ ਉਸ ਸੋਚ ਨੂੰ ਨਾਗਰਿਕਾਂ ਵਲੋਂ ਅਪਣਾਇਆ ਗਿਆ ਜਿਸ ਨੇ 21ਵੀਂ ਸਦੀ ਦੌਰਾਨ ਪੂਰੇ ਦੇਸ਼ ਦਾ ਦੌੜਦੇ ਹੋਏ ਭ੍ਰਮਣ ਕਰਨਾ ਹੈ | ਉਸ ਸੋਚ ਨੂੰ ਨਕਾਰਿਆ ਜਿਸ ਨੂੰ ਕਦੇ ਪੰਜਾਬ ਅੰਦਰ ਅਪਣਾ ...

ਪੂਰੀ ਖ਼ਬਰ »

ਹੈਰੀਟੇਜ ਸਕੂਲ 'ਚ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ

ਬਨੂੜ, 16 ਫਰਵਰੀ (ਭੁਪਿੰਦਰ ਸਿੰਘ)-ਪਿੰਡ ਲੇਹਲਾਂ ਦੇ ਹੈਰੀਟੇਜ਼ ਪਬਲਿਕ ਸਕੂਲ ਵਿਖੇ ਸਕੂਲ ਦੇ 10ਵੀਂ ਅਤੇ 12ਵੀਂ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਅੱਜ ਵਿਸ਼ੇਸ਼ ਸਮਾਰੋਹ ਕਰਾਇਆ ਗਿਆ | ਸਕੂਲ ਦੀ ਪਿ੍ੰਸੀਪਲ ਸੀਮਾ ਸਕਸੈਨਾ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ...

ਪੂਰੀ ਖ਼ਬਰ »

ਵੈਸ਼ਨੋ ਦੇਵੀ ਮੰਦਰ 'ਚ ਕਰਵਾਇਆ ਭੰਡਾਰਾ

ਰਾਜਪੁਰਾ, 16 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਮਾਂ ਵੈਸ਼ਨੋ ਦੇਵੀ ਮੰਦਰ 'ਚ ਵਿਸ਼ਾਲ ਭੰਡਾਰਾ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਲੰਗਰ ਛਕਿਆ | ਇਸ ਮੌਕੇ ਭਜਨ ਮੰਡਲੀ ਨੇ ਮਾਤਾ ਦੀਆਂ ਭੇਟਾਂ ਨਾਲ ਮਾਹੌਲ ਨੰੂ ਧਾਰਮਿਕ ਰੰਗ ਵਿਚ ਰੰਗ ਦਿੱਤਾ | ਇਸ ...

ਪੂਰੀ ਖ਼ਬਰ »

ਵਿਕਾਸ ਕਰਨ ਵਾਲੀ ਪੰਚਾਇਤ ਨੂੰ ਮੁੱਖ ਮੰਤਰੀ ਵਲੋਂ ਸਨਮਾਨਿਤ ਕੀਤਾ ਜਾਵੇਗਾ-ਨਿਰਮਲ ਸਿੰਘ

ਸ਼ੁਤਰਾਣਾ, 16 ਫਰਵਰੀ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸ਼ੁਤਰਾਣਾ ਦਾ ਪੂਰਨ ਵਿਕਾਸ ਕਰਕੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ | ਹਲਕਾ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਉਪਰੋਕਤ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਵੀ ਦਰਬਾਰ ਕਰਵਾਇਆ

ਪਟਿਆਲਾ, 16 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਿਚ ਸਾਹਿਤ ਸੰਵਾਦ ਮੰਚ ਦੁਆਰਾ ਕਰਵਾਏ ਜਾ ਰਹੇ ਸਾਹਿਤਕ ਪ੍ਰੋਗਰਾਮਾਂ ਦੀ ਲੜੀ ਤਹਿਤ ਕਵੀ ਦਰਬਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਵਿੰਨੀ ਸਹੋਤਾ ਬਣੇ ਸਵੀਪਰ ਯੂਨੀਅਨ ਦੇ ਪ੍ਰਧਾਨ

ਪਟਿਆਲਾ, 16 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਵਿਖੇ ਸਵੀਪਰ ਯੂਨੀਅਨ ਦੀ ਹੋਈ ਚੋਣ 'ਚ ਵਿੰਨੀ ਸਹੋਤਾ ਪ੍ਰਧਾਨ ਚੁਣੇ ਗਏ | ਉਨ੍ਹਾਂ ਨੇ ਆਪਣੇ ਮੁਕਾਬਲੇ 'ਚ ਖੜੇ ਤਿੰਨ ਵਿਰੋਧੀਆਂ ਨੂੰ ਮਾਤ ਦੇ ਕੇ ਪ੍ਰਧਾਨਗੀ ਹਾਸਲ ਕੀਤੀ | ਸਵੀਪਰ ਯੂਨੀਅਨ ਨਗਰ ਨਿਗਮ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਕਰਵਾ ਰਿਹਾ ਬੱਚਿਆਂ ਦੇ ਆਨਲਾਈਨ ਦਾਖ਼ਲੇ

ਪਟਿਆਲਾ, 16 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਆਉਣ ਵਾਲੇ ਸੈਸ਼ਨ ਲਈ ਵਿਦਿਆਰਥੀਆ ਦੇ ਆਨਲਾਈਨ ਦਾਖ਼ਲੇ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ...

ਪੂਰੀ ਖ਼ਬਰ »

ਪੰਡਤ ਰਜੇਸ਼ਵਰ ਪ੍ਰਸ਼ਾਦ ਨਮਿਤ ਭੋਗ ਤੇ ਅੰਤਿਮ ਕਿਰਿਆ ਕੱਲ੍ਹ

ਨਾਭਾ, 16 ਫਰਵਰੀ (ਕਰਮਜੀਤ ਸਿੰਘ) -ਸਥਾਨਕ ਮਸ਼ਹੂਰ ਮੰਦਰ ਪੰਜ ਮੁਖੀ ਮੰਦਰ ਦੇ ਪੁਜਾਰੀ ਪੰਡਤ ਰਜੇਸ਼ਵਰ ਪ੍ਰਸ਼ਾਦ ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ ਸਬੰਧੀ ਭੋਗ ਅਤੇ ਅੰਤਿਮ ਕਿਰਿਆ ਸਥਾਨਕ ਦੁਲੱਦੀ ਗੇਟ ਸਥਿਤ ਮਾਤਾ ਕਾਲੀ ਦੇਵੀ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਲਈ 'ਬਸੰਤ ਮਿਲਣ' ਪ੍ਰੋਗਰਾਮ ਕਰਵਾਇਆ

ਪਟਿਆਲਾ, 16 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਹਮੇਸ਼ਾ ਤੋਂ ਹੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਵਿੱਦਿਆ, ਉਨ੍ਹਾਂ ਦੇ ਹੱਕ ਦਿਵਾਉਣ, ਭਾਵਨਾਵਾਂ ਸਮਝਣ ਅਤੇ ਰੀਝਾਂ ਨੂੰ ਪੂਰਾ ਕਰਨ ਲਈ ਤਤਪਰ ਰਹਿੰਦੀ ਆਈ ਹੈ | ਇਸੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਚਲੈਲਾ ਦੇ ਨਵੇਂ ਬਣਨ ਵਾਲੇ ਕਮਰਿਆਂ ਦਾ ਕੀਤਾ ਉਦਘਾਟਨ

ਪਟਿਆਲਾ, 16 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਲੈਲਾ ਵਿਖੇ ਬਣਨ ਵਾਲੇ ਦੋ ਕਮਰਿਆਂ ਦੀ ਉਸਾਰੀ ਲਈ 37 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ, ਜਿਸ ਦਾ ਉਦਘਾਟਨ ਯੂਥ ਜਨਰਲ ਸਕੱਤਰ ਮੋਹਿਤ ਮਹਿੰਦਰਾ ਨੇ ਚਲੈਲਾ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਦੌਰਾਨ ਸਕੂਲੀ ਅਧਿਆਪਕਾਂ ਨੇ ਦਿਖਾਏ ਪ੍ਰਯੋਗ

ਬਨੂੜ, 16 ਫਰਵਰੀ (ਭੁਪਿੰਦਰ ਸਿੰਘ)-ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਮਾਪੇ-ਅਧਿਆਪਕ ਮਿਲਣੀ ਕੀਤੀ ਗਈ | ਸਕੂਲ ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ 'ਚ ਸਕੂਲੀ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਜ਼ਿਲ੍ਹਾ ਪੱਧਰੀ ਦੰਦਾਂ ਦਾ ਪੰਦ੍ਹਰਵਾੜਾ ਸਮਾਪਤ

ਸਮਾਣਾ, 16 ਫਰਵਰੀ (ਹਰਵਿੰਦਰ ਸਿੰਘ ਟੋਨੀ)-ਡਾ. ਹਰੀਸ਼ ਮਲਹੋਤਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ 'ਚ ਲਗਾਇਆ ਜ਼ਿਲ੍ਹਾ ਪੱਧਰੀ ਦੰਦਾਂ ਦਾ ਪੰਦ੍ਹਰਵਾੜਾ ਅੱਜ ਸਮਾਪਤ ਹੋ ਗਿਆ | ਇਸ ਮੌਕੇ ਡਾ. ਮਲਹੋਤਰਾ ਤੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਪਾਲ ਸਿੰਘ ਨੇ ...

ਪੂਰੀ ਖ਼ਬਰ »

ਭੁਪਿੰਦਰਾ ਇੰਟਰਨੈਸ਼ਨਲ ਵਿਖੇ ਮਨਾਇਆ ਸਾਲਾਨਾ ਖੇਡ ਦਿਵਸ

ਪਟਿਆਲਾ, 16 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਭੁਪਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਮੌਟੈਂਸਰੀ ਵਿਦਿਆਰਥੀਆਂ ਲਈ ਸਾਲਾਨਾ ਖੇਡ ਦਿਵਸ ਮਨਾਇਆ ਗਿਆ |ਇਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਜਿਸ 'ਚ ਵੱਖ-ਵੱਖ ਉਮਰ ਦੇ ਨਿੱਕੇ ਨਿੱਕੇ ਵਿਦਿਆਰਥੀਆਂ ਨੇ ਵੰਨ ...

ਪੂਰੀ ਖ਼ਬਰ »

ਕੁਰਬਾਨੀਆਂ ਦੇ ਕੇ ਕਾਇਮ ਕੀਤੀ ਅਮਨ-ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿਆਂਗੇ-ਦੁਤਾਲ

ਪਾਤੜਾਂ, 16 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲਗਦੇ ਪਿੰਡ ਦੁਤਾਲ ਦੇ ਯੂਥ ਕਾਂਗਰਸੀ ਆਗੂ ਤੇ ਸਮਾਜ ਸੇਵੀ ਸਿਕੰਦਰ ਸਿੰਘ ਨੇ ਕਿਹਾ ਕਿ ਹਿੰਦੂ ਸ਼ਿਵ ਸੈਨਾ ਦੇ ਆਗੂ ਸੁਧੀਰ ਕੁਮਾਰ ਸੂਰੀ ਵਲੋਂ ਸਿੱਖ ਧਰਮ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕੀਤੇ ਵਿਵਾਦਿਤ ...

ਪੂਰੀ ਖ਼ਬਰ »

ਟਕਸਾਲੀਆਂ ਤੋਂ ਅਕਾਲੀ ਦਲ ਨੂੰ ਕੋਈ ਖ਼ਤਰਾ ਨਹੀਂ-ਗਰਗ

ਸੰਗਰੂਰ, 16 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਅਤੇ ਅਕਾਲੀ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਹੈ ਕਿ ਟਕਸਾਲੀ ਆਗੂਆਂ ਦਾ ਕੋਈ ਸਿਧਾਂਤ ਨਹੀਂ ਅਤੇ ਸ਼੍ਰੋਮਣੀ ਅਕਾਲੀ ਦਲ ਨੰੂ ਇਨ੍ਹਾਂ ਤੋਂ ਕੋਈ ਖ਼ਤਰਾ ਨਹੀਂ | ਅੱਜ ਇੱਥੇ ਇਕ ...

ਪੂਰੀ ਖ਼ਬਰ »

23 ਦੀ ਰੈਲੀ ਇਤਿਹਾਸਕ ਰੈਲੀ ਹੋਵੇਗੀ-ਪਰਮਿੰਦਰ ਸਿੰਘ ਢੀਂਡਸਾ

ਮੂਣਕ, 16 ਫਰਵਰੀ (ਭਾਰਦਵਜ, ਸਿੰਗਲਾ) - ਬਾਦਲ ਧੜੇ ਤੋਂ ਨਿਰਾਸ਼ ਆਗੂਆਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਸਿਧਾਂਤਕ ਸੋਚ ਵਾਲੇ ਅਕਾਲੀ ਲੀਡਰਾਂ ਦੀ ਅਗਵਾਈ 'ਚ ਅਕਾਲੀ ਦਲ ਨੂੰ ਮੁੜ ਸਿਧਾਂਤਕ ਲੀਹਾਂ ਤੇ ਲਿਆਉਣ ਅਤੇ ਪੰਥ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਲਈ 23 ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਾਰੇ ਬੁਲਾਏ ਜਾਣ ਵਾਲ਼ੇ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਪੰਜਾਬੀ ਮਾਂ ਬੋਲੀ ਨਾਲ਼ ਨਿਆਂ ਕੀਤਾ ਜਾਵੇ-ਹਰਚੰਦਪੁਰੀ

ਧੂਰੀ, 16 ਫਰਵਰੀ (ਦੀਪਕ)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੀਤੇ ਗਏ ਸਮਾਗਮ ਸਮੇਂ ਬਿਆਨ ਦਿੱਤਾ ਹੈ ਕਿ ਪੰਜਾਬੀ ਮਾਂ ਬੋਲੀ ਦੀ ਬਿਹਤਰੀ ਹਿਤ 20 ਫਰਵਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ...

ਪੂਰੀ ਖ਼ਬਰ »

ਪੰਜਾਬ 'ਚ ਮਿਆਦ ਲੰਘੀਆਂ ਬੱਸਾਂ ਰਾਹੀਂ ਲਿਆਂਦਾ ਜਾਂਦਾ ਸਕੂਲੀ ਬੱਚਿਆਂ ਨੂੰ -ਧੀਮਾਨ

ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ) - ਬੀਤੇ ਦਿਨੀਂ ਲੌਾਗੋਵਾਲ ਵਿਖੇ ਇਕ ਸਕੂਲੀ ਵੈਨ ਕਾਰਨ ਚਾਰ ਬੱਚਿਆਂ ਦੀ ਹੋਈ ਬੇਵਕਤੀ ਦਰਦਨਾਕ ਮੌਤ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਾਂਗਰਸ ਪਾਰਟੀ ਦੇ ਓ.ਬੀ.ਸੈੱਲ ਦੇ ਪੰਜਾਬ ਕਨਵੀਨਰ ਗੁਰਦੀਪ ਸਿੰਘ ਧੀਮਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਕਾਸ ਕੰਮਾਂ ਨੂੰ ਵਧੀਆ ਢੰਗ ਨਾਲ ਕਰਾਉਣ ਲਈ ਹਰ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ-ਸਿੰਗਲਾ

ਭਵਾਨੀਗੜ੍ਹ, 16 ਫਰਵਰੀ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਕਾਂਗਰਸ ਸਰਕਾਰ ਵਲੋਂ ਪਾਰਟੀ ਲਈ ਮਿਹਨਤੀ ਅਤੇ ਵਫਾਦਾਰੀ ਨਿਭਾਉਣ ਵਾਲੇ ਵਿਅਕਤੀਆਂ ਨੂੰ ਹਮੇਸ਼ਾਂ ਵੱਡੇ ਮਾਣ ਦਿੱਤੇ ਜਾ ਰਹੇ ਹਨ, ਇਹ ਵਿਚਾਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ...

ਪੂਰੀ ਖ਼ਬਰ »

ਕਿਸਾਨਾਂ ਨੇ ਇਕੱਤਰਤਾ ਦੌਰਾਨ ਵਿਚਾਰੇ ਮਸਲੇ

ਸੰਗਰੂਰ, 16 ਫਰਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਵਲੋਂ 17 ਫਰਵਰੀ ਨੂੰ ਚੰਡੀਗੜ੍ਹ ਵਿਖੇ ਜਿਨਸਾਂ ਦੀ ਸਰਕਾਰੀ ਖਰੀਦ ਬੰਦ ਕਰਨ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਮੰਗਾਂ ਅਤੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ-ਬੀਬੀ ਭੱਠਲ

ਲਹਿਰਾਗਾਗਾ, 16 ਫਰਵਰੀ (ਗਰਗ, ਢੀਂਡਸਾ, ਗੋਇਲ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੌਾਗੋਵਾਲ ਵਿਖੇ ਵਾਪਰੇ ਸਕੂਲ ਵੈਨ ਹਾਦਸੇ 'ਤੇ ਗਹਿਰਾ ...

ਪੂਰੀ ਖ਼ਬਰ »

ਭੱਟੀ ਵਲੋਂ 21 ਮਾਰਚ ਦੇ ਧਰਨੇ ਸਬੰਧੀ ਸੁਹਾਗਹੇੜੀ ਵਿਖੇ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਫਰਵਰੀ (ਮਨਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਸੁਖਵੀਰ ਸਿੰਘ ਦੀ ਅਗਵਾਈ ਹੇਠ ਪਿੰਡ ਸੁਹਾਗਹੇੜੀ ਵਿਖੇ ਹੋਈ, ਜਿਸ 'ਚ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਢੀਂਡਸਾ, ਹੈਰੀਮਾਨ ਵਰਗੀਆਂ ਕਾਫ਼ੀ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਮਹਾਰਾਜਾ ਭੁਪਿੰਦਰ ਸਿੰਘ ਦੇ ਸਪੁੱਤਰ ਕੰਵਰ ਦੇਵਇੰਦਰਾ ਸਿੰਘ ਦੀ ਮਨਾਈ ਪਹਿਲੀ ਬਰਸੀ

ਪਟਿਆਲਾ, 16 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਰਿਆਸਤ ਦੇ ਮਹਾਰਾਜਾ ਭੁਪਿੰਦਰ ਸਿੰਘ ਦੇ ਸਪੁੱਤਰ ਕੰਵਰ ਦੇਵਇੰਦਰਾ ਸਿੰਘ ਦੀ ਪਹਿਲੀ ਬਰਸੀ ਉਨ੍ਹਾਂ ਦੇ ਘਰ 'ਚ ਮਨਾਈ ਗਈ | ਇੱਥੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ ਨੇ ...

ਪੂਰੀ ਖ਼ਬਰ »

ਵਿਰਾਸਤੀ ਮੇਲੇ 'ਤੇ ਵਿਸ਼ੇਸ਼ : ਪਟਿਆਲਾ ਦੀ ਵਿਰਾਸਤ ਨੂੰ ਸਾਂਭਣ ਲਈ ਸਵ. ਅਮਰੀਕ ਸਿੰਘ ਛੀਨਾ ਦੇ ਯੋਗਦਾਨ ਨੂੰ ਯਾਦ ਕਰਦਿਆਂ

ਪਟਿਆਲਾ, 16 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੀ ਵਿਰਾਸਤ ਖ਼ਾਸਕਰ ਕਿਲ੍ਹਾ ਮੁਬਾਰਕ ਤੇ ਸ਼ੀਸ਼ ਮਹਿਲ ਸਮੇਤ ਹੋਰ ਵਿਰਾਸਤੀ ਥਾਵਾਂ ਨੂੰ ਸਾਂਭਣ ਲਈ ਸਵ. ਅਮਰੀਕ ਸਿੰਘ ਛੀਨਾ ਦੇ ਯੋਗਦਾਨ ਨੂੰ ਅੱਜ ਵੀ ਮਾਣ ਨਾਲ ਯਾਦ ਕੀਤਾ ਜਾਂਦਾ ਹੈ | ਪਟਿਆਲਾ ਦਾ ਵਿਰਾਸਤੀ ...

ਪੂਰੀ ਖ਼ਬਰ »

ਪਟਿਆਲਾ ਦੀ ਵਿਰਾਸਤ ਨੂੰ ਸਾਂਭਣ ਲਈ ਸਵ. ਅਮਰੀਕ ਸਿੰਘ ਛੀਨਾ ਦੇ ਯੋਗਦਾਨ ਨੂੰ ਯਾਦ ਕਰਦਿਆਂ

ਪਟਿਆਲਾ, 16 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੀ ਵਿਰਾਸਤ ਖ਼ਾਸਕਰ ਕਿਲ੍ਹਾ ਮੁਬਾਰਕ ਤੇ ਸ਼ੀਸ਼ ਮਹਿਲ ਸਮੇਤ ਹੋਰ ਵਿਰਾਸਤੀ ਥਾਵਾਂ ਨੂੰ ਸਾਂਭਣ ਲਈ ਸਵ. ਅਮਰੀਕ ਸਿੰਘ ਛੀਨਾ ਦੇ ਯੋਗਦਾਨ ਨੂੰ ਅੱਜ ਵੀ ਮਾਣ ਨਾਲ ਯਾਦ ਕੀਤਾ ਜਾਂਦਾ ਹੈ | ਪਟਿਆਲਾ ਦਾ ਵਿਰਾਸਤੀ ...

ਪੂਰੀ ਖ਼ਬਰ »

ਅਵਤਾਰ ਸਿੰਘ ਨੇ ਕੀਤਾ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ

ਪਟਿਆਲਾ, 16 ਫਰਵਰੀ (ਚਹਿਲ)-ਸ਼ਾਹੀ ਸ਼ਹਿਰ ਦੇ ਵੈਟਰਨ ਅਥਲੀਟ ਤੇ ਸੇਵਾਮੁਕਤ ਕਾਰਜਕਾਰੀ ਇੰਜੀਨੀਅਰ ਅਵਤਾਰ ਸਿੰਘ ਨੇ ਕੈਨੇਡਾ 'ਚ ਹੋਣ ਵਾਲੀ ਵਿਸ਼ਵ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਦੇਸ਼ ਦੀ ਨੁਮਾਇੰਦਗੀ ਕਰਨ ਦਾ ਹੱਕ ਪ੍ਰਾਪਤ ਕੀਤਾ ਹੈ | ਇੰਫਾਲ ਵਿਖੇ ਹੋਈ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਨੇ ਕੀਤਾ ਲੈਬ ਦਾ ਉਦਘਾਟਨ

ਸਮਾਣਾ, 16 ਫਰਵਰੀ (ਹਰਵਿੰਦਰ ਸਿੰਘ ਟੋਨੀ)-ਕਾਂਗਰਸੀ ਆਗੂ ਧਰਮਪਾਲ ਜੋਸ਼ੀ ਦੇ ਸਪੁੱਤਰ ਡਾ. ਸੰਦੀਪ ਜੋਸ਼ੀ ਵਲੋਂ ਸਮਾਣਾ-ਭਵਾਨੀਗੜ੍ਹ ਸੜਕ 'ਤੇ ਅਜੀਤ ਨਗਰ, ਵੱਡੀ ਮਾਜਰੀ ਨੇੜੇ ਖੋਲ੍ਹੇ ਨਵੇਂ ਜੋਸ਼ੀ ਕਲੀਨਿਕ ਅਤੇ ਲੈਬ ਦਾ ਉਦਘਾਟਨ ਵਿਧਾਇਕ ਰਜਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਵੀਰ ਹਕੀਕਤ ਰਾਏ ਸਕੂਲ ਵਿਖੇ 'ਐਲੂਮਨੀ ਮੀਟ-2020' ਕਰਵਾਈ

ਪਟਿਆਲਾ, 16 ਫਰਵਰੀ (ਮਨਦੀਪ ਸਿੰਘ ਖਰੋੜ)-ਸਿੱਖਿਆ ਦੇ ਖੇਤਰ ਪ੍ਰਸਿੱਧ ਸਕੂਲ 'ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ' ਵਿਖੇ 'ਐਲੂਮਨੀ ਮੀਟ-2020' ਕਰਵਾਈ ਗਈ | ਜਿਸ ਵਿਚ ਸਕੂਲ ਤੋਂ ਪੜ੍ਹ ਕੇ ਗਏ ਪੁਰਾਣੇ ਵਿਦਿਆਰਥੀਆਂ ਦੀ ਭਾਰੀ ਗਿਣਤੀ ਦਰਜ ਕੀਤੀ ਗਈ | ਇਹ ...

ਪੂਰੀ ਖ਼ਬਰ »

ਨਸ਼ੇ ਅਤੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ 'ਚ ਨਾਕਾਮ ਰਹੀ ਸਰਕਾਰ-ਜੱਸੀ ਸੋਹੀਆਂ ਵਾਲਾ

ਨਾਭਾ, 16 ਫਰਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਤੇ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਅੰਦਰ ਚੱਲ ਰਹੀ ਕੈਪਟਨ ਸਰਕਾਰ ਵੀ ਅਕਾਲੀ-ਭਾਜਪਾ ਸਮੇਂ ਦੇ ਰਾਜ ਦੀ ...

ਪੂਰੀ ਖ਼ਬਰ »

'ਗੀਤ ਗਾਤਾ ਚਲ' ਮਿਊਜ਼ਿਕ ਗਰੁੱਪ ਨੇ ਸੰਗੀਤਕ ਸ਼ਾਮ ਕਰਵਾਈ

ਰਾਜਪੁਰਾ, 16 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਗੀਤ ਗਾਤਾ ਚਲ ਮਿਊਜ਼ੀਕਲ ਗਰੁੱਪ ਵਲੋਂ ਇਕ ਸੰਗੀਤਕ ਸ਼ਾਮ ਕਰਵਾਈ ਗਈ | ਇਸ ਵਿਚ ਵੱਖ-ਵੱਖ ਸ਼ਹਿਰਾਂ ਤੋਂ ਪੰਜ ਦਰਜਨ ਦੇ ਕਰੀਬ ਗਾਇਕ ਅਤੇ ਗਾਇਕਾਵਾਂ ਨੇ ਭਾਗ ਲੈ ਕੇ ਆਪਣੀ ਕਲਾ ਦਾ ਲੋਹਾ ਮਨਾ ਕੇ ਸਰੋਤਿਆਂ ਤੋਂ ਤਾੜੀਆਂ ...

ਪੂਰੀ ਖ਼ਬਰ »

ਸਾਬਕਾ ਜਸਟਿਸ ਪ੍ਰੀਤਮਪਾਲ ਨੇ ਕੀਤਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ

ਗੂਹਲਾ ਚੀਕਾ, 16 ਫਰਵਰੀ (ਓ.ਪੀ. ਸੈਣੀ)-ਨੈਸ਼ਨਲ ਗਰੀਨ ਟਿ੍ਬਿਊਨਲ ਕਾਰਜਕਾਰੀ ਸੰਮਤੀ ਦੇ ਚੇਅਰਮੈਨ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਪ੍ਰੀਤਮਪਾਲ ਨੇ ਅੱਜ ਇੱਥੇ ਮਹਾਂਵੀਰ ਨਰਸਿੰਗ ਹੋਮ ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਹਰਦੇਵ ਸਿੰਘ ਬਣੇ ਸਹਾਇਕ ਥਾਣੇਦਾਰ

ਘਨੌਰ, 16 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਪੁਲਿਸ ਥਾਣਾ ਘਨੌਰ 'ਚ ਤਾਇਨਾਤ ਮੁੱਖ ਮੁਨਸ਼ੀ ਹਰਦੇਵ ਸਿੰਘ ਪਦ ਉੱਨਤ ਹੋ ਕੇ ਸਹਾਇਕ ਥਾਣੇਦਾਰ (ਏ.ਐਸ.ਆਈ.) ਬਣੇ | ਪੁਲਿਸ ਇੰਸਪੈਕਟਰ ਗੁਰਮੀਤ ਸਿੰਘ ਥਾਣਾ ਮੁਖੀ ਨੇ ਹਰਦੇਵ ਸਿੰਘ ਨੂੰ ਸਟਾਰ ਲਗਾਏ | ਇਸ ਮੌਕੇ ਸਬ ...

ਪੂਰੀ ਖ਼ਬਰ »

ਡਾ. ਬੀ. ਐੱਸ. ਘੁੰਮਣ ਵਲੋਂ ਪੰਜਾਬੀ ਫੌ ਾਟਾਂ ਨੂੰ ਯੂਨੀਕੋਡ 'ਚ ਤਬਦੀਲ ਕਰਨ ਵਾਲਾ ਐਪ ਜਾਰੀ

ਪਟਿਆਲਾ, 16 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਪੰਜਾਬੀ ਦੇ ਫੌਾਟਾਂ ਨੂੰ ਮਿਆਰੀ ਯੂਨੀਕੋਡ (ਰਾਵੀ) ਵਿਚ ਤਬਦੀਲ ਕਰਨ ਵਾਲੀ ਇਕ ਵਿਸ਼ੇਸ਼ ਐਪ ਜਾਰੀ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬੀ ...

ਪੂਰੀ ਖ਼ਬਰ »

ਰਵਿਦਾਸ ਸਭਾ ਵਲੋਂ ਕਰਵਾਏ ਸਮਾਗਮ 'ਚ ਪਹੁੰਚੇ ਸੰਸਦ ਮੈਂਬਰ ਪ੍ਰਨੀਤ ਕੌਰ

ਪਟਿਆਲਾ, 16 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਸਾਂਸਦ ਪ੍ਰਨੀਤ ਕੌਰ ਨੇ ਅੱਜ ਬਡੂੰਗਰ ਵਿਖੇ ਗੁਰੂ ਰਵਿਦਾਸ ਸੰਤੋਖ ਸਭਾ ਵਲੋਂ ਕਰਵਾਏ ਗਏ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਖਿਆ ਕਿ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ...

ਪੂਰੀ ਖ਼ਬਰ »

ਤਿਉਹਾਰ ਮਨਾਉਂਦੇ ਸਮੇਂ ਸਫ਼ਾਈ ਦਾ ਰੱਖਿਆ ਜਾਵੇ ਧਿਆਨ-ਪ੍ਰਨੀਤ ਕੌਰ

ਪਟਿਆਲਾ, 16 ਫਰਵਰੀ (ਜਸਪਾਲ ਸਿੰਘ ਢਿੱਲੋਂ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੇ ਸਾਂਸਦ ਪ੍ਰਨੀਤ ਕੌਰ ਨੇ ਅੱਜ ਅਲੀਪੁਰ ਅਰਾਈਆਂ 'ਚ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ 33ਵੇਂ ਮੂਰਤੀ ਸਥਾਪਨਾ ਸਮਾਰੋਹ 'ਚ ਸ਼ਿਰਕਤ ਕੀਤੀ ਅਤੇ ਨਗਰ ਵਾਸੀਆਂ ਨੂੰ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲਾਇਆ ਜਾ ਰਿਹਾ ਪਾਵਰਕਾਮ ਨੂੰ ਚੂਨਾ

ਅੰਮਿ੍ਤਸਰ, 16 ਫਰਵਰੀ (ਸ.ਰ.)- ਵਾੜ ਹੀ ਖੇਤ ਨੂੰ ਖਾਣ ਲੱਗ ਗਈ ਵਾਲੀ ਕਹਾਵਤ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪਾਵਰਕਾਮ ਦੇ ਕਈ ਸਥਾਨਕ ਅਧਿਕਾਰੀਆਂ 'ਤੇ ਦਰੁਸਤ ਢੁੱਕਦੀ ਹੈ | ਸ਼ਹਿਰ ਦੀ ਰਾਮ ਤੀਰਥ ਰੋਡ 'ਤੇ ਸਥਿਤ ਡੀ.ਐਸ. ਅਸਟੇਟ ਇਲਾਕੇ ਵਿਚ ਪਾਵਰਕਾਮ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸੰਸਥਾ ਨੇ ਯਤੀਮ ਬੱਚਿਆਂ ਦੇ ਸਕੂਲ ਨੂੰ ਵਾਟਰ ਫ਼ਿਲਟਰ ਕੀਤਾ ਭੇਟ

ਪਟਿਆਲਾ, 16 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਉਮੰਗ ਵੈੱਲਫੇਅਰ ਫਾਊਾਡੇਸ਼ਨ ਸੰਸਥਾ ਵਲੋਂ ਐਸ.ਡੀ.ਕੇ.ਐਸ. ਸ਼ਕੁੰਤਲਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਯਤੀਮ ਬੱਚਿਆਂ ਲਈ ਬਣੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਬੱਚਿਆਂ ਦੀ ਮੁਢਲੀ ਜ਼ਰੂਰਤ ਵੇਖਦਿਆਂ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸੋਲਰ ਲਾਈਟਾਂ ਦਾ ਉਦਘਾਟਨ

ਰਾਜਪੁਰਾ, 16 ਫਰਵਰੀ (ਜੀ.ਪੀ. ਸਿੰਘ)-ਸਥਾਨਕ ਨੇੜਲੇ ਪ੍ਰਾਚੀਨ ਸ਼ਿਵ ਮੰਦਰ ਨਲਾਸ 'ਚ ਬਲਾਕ ਸੰਮਤੀ ਰਾਜਪੁਰਾ ਦੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਪਿੰਡ ਨਲਾਸ ਖ਼ੁਰਦ ਦੇ ਸਰਪੰਚ ਮੁਨਸ਼ੀ ਰਾਮ ਅਤੇ ਪਿੰਡ ਨਲਾਸ ਕਲਾਂ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਸਮਾਰੋਹ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਪਟਿਆਲਾ ਤੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਪਟਿਆਲਾ, 16 ਫਰਵਰੀ (ਅ.ਸ. ਆਹਲੂਵਾਲੀਆ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ ਵਿਚ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਤੇ ਪਲਾਸਟਿਕ ਮੁਕਤ ਪਟਿਆਲਾ ਮੁਹਿੰਮ ਨੂੰ ਸਫਲ ਬਣਾਉਣ ਲਈ ਸਵੈ ਸਹਾਇਤਾ ਪ੍ਰਾਪਤ ਗਰੁੱਪਾਂ ਤੋਂ ਤਿਆਰ ਕਰਵਾਏ ਕੱਪੜੇ ਦੇ ਥੈਲੇ ਵੱਡਾ ਯੋਗਦਾਨ ...

ਪੂਰੀ ਖ਼ਬਰ »

ਘੱਗਰ ਦੇ ਪੁਲ ਦੇ ਨਜ਼ਦੀਕ ਰੇਤ ਦੇ ਢੇਰ ਆਵਾਜਾਈ 'ਚ ਬਣ ਰਹੇ ਨੇ ਅੜਿੱਕਾ

ਦੇਵੀਗੜ੍ਹ, 16 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਕਸਬਾ ਦੇਵੀਗੜ੍ਹ ਵਿਖੇ ਘੱਗਰ ਦੇ ਪੁਲ ਦੇ ਨਜ਼ਦੀਕ ਰੇਤਾ, ਬਜਰੀ ਅਤੇ ਇੱਟਾਂ ਵੇਚਣ ਵਾਲਿਆਂ ਵਲੋਂ ਸੜਕ ਕਿਨਾਰੇ ਲਾਏ ਰੇਤਾ ਦੇ ਢੇਰ ਆਵਾਜਾਈ ਵਿਚ ਅੜਿੱਕਾ ਬਣ ਰਹੇ ਹਨ ਅਤੇ ਇੱਥੇ ਕਿਸੇ ਵੇਲੇ ਵੀ ਵੱਡਾ ਹਾਦਸਾ ...

ਪੂਰੀ ਖ਼ਬਰ »

7 ਦਿਨਾ ਸ੍ਰੀਮਦ ਭਾਗਵਤ ਕਥਾ ਸਮਾਪਤ

ਘਨੌਰ, 16 ਫਰਵਰੀ (ਬਲਜਿੰਦਰ ਸਿੰਘ ਗਿੱਲ)-ਨੌਜਵਾਨ ਸਭਾ ਘਨੌਰ ਵਲੋਂ ਅਨਾਜ ਮੰਡੀ ਘਨੌਰ ਵਿਖੇ ਕਰਵਾਈ 7 ਦਿਨਾ ਸ੍ਰੀਮਦ ਭਾਗਵਤ ਕਥਾ ਦੇ ਅੰਤਿਮ ਦਿਨ ਚਰਨਦੀਪ ਸਿੰਗਲਾ ਅਤੇ ਦੀਪਕ ਜਿੰਦਲ ਨੇ ਪਰਿਵਾਰ ਸਮੇਤ ਪ੍ਰਭੂ ਦਾ ਪੂਜਨ ਕਰਕੇ ਕਥਾ ਦਾ ਸ਼ੁੱਭ ਆਰੰਭ ਕਰਵਾਇਆ ਅਤੇ ਇਸ ...

ਪੂਰੀ ਖ਼ਬਰ »

ਭੈਣੀ ਕਲਾਂ ਵਿਖੇ ਬੀ.ਪੀ., ਸ਼ੂਗਰ ਜਾਗਰੂਕਤਾ ਕੈਂਪ

ਚੁੰਨ੍ਹੀ, 16 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਭੈਣੀ ਕਲਾਂ ਵਿਖੇ ਸਬ ਸੈਂਟਰ ਰਜਿੰਦਰਗੜ੍ਹ ਵਲੋਂ ਬੀ.ਪੀ., ਸ਼ੂਗਰ ਮੁਫ਼ਤ ਚੈੱਕਅਪ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਲਗਪਗ 150 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ...

ਪੂਰੀ ਖ਼ਬਰ »

ਲਾਵਾਰਸ ਮਨੁੱਖੀ ਲਾਸ਼ਾਂ ਦੀ ਸ਼ਨਾਖ਼ਤ ਲਈ ਡੀ.ਐਨ.ਏ. ਜਾਂ ਆਧਾਰ ਕਾਰਡ ਕਿਉਂ ਨਹੀਂ?

ਪਟਿਆਲਾ, 16 ਫਰਵਰੀ (ਮਨਦੀਪ ਸਿੰਘ ਖਰੋੜ)-ਮੈਡੀਕੋ-ਲੀਗਲ ਮਾਹਿਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਲਾਵਾਰਸ ਮਨੁੱਖੀ ਦੇਹਾਂ ਦੀ ਸ਼ਨਾਖ਼ਤ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ | ਰਾਜ ਦੇ ਗ੍ਰਹਿ ਵਿਭਾਗ ਅਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਤੁਰੰਤ ਰਾਜ ਦੇ ...

ਪੂਰੀ ਖ਼ਬਰ »

ਬਾਲ ਵਿਕਾਸ ਵਿਭਾਗ ਵਲੋਂ ਬੱਚੀਆਂ ਦਾ ਜਨਮ ਦਿਨ ਮਨਾਇਆ

ਦੇਵੀਗੜ੍ਹ, 16 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸਰਕਲ ਦੇਵੀਗੜ੍ਹ ਵਿਖੇ ਬੱਚਿਆਂ ਦਾ ਜਨਮ ਦਿਨ ਮਨਾਇਆ ਗਿਆ | ਇਹ ਸਮਾਗਮ ਬਾਲ ਵਿਕਾਸ ਪ੍ਰੋਜੈਕਟ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਲੋੜਵੰਦ ਪਰਿਵਾਰ ਲਈ ਬਣਵਾਇਆ ਮਕਾਨ

ਸ਼ੁਤਰਾਣਾ, 16 ਫਰਵਰੀ (ਬਲਦੇਵ ਸਿੰਘ ਮਹਿਰੋਕ)- ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਕਰੀਮਨਗਰ (ਚਿੱਚੜਵਾਲਾ) ਵਿਖੇ ਸਮਾਜ ਸੇਵੀਆਂ ਨੇ ਬਿਨਾਂ ਮਕਾਨ ਤੋਂ ਖੁੱਲ੍ਹੇ ਆਸਮਾਨ ਹੇਠਾਂ ਠੰਢੀਆਂ ਰਾਤਾਂ ਬਿਤਾ ਰਹੇ ਇਕ ਲੋੜਵੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ ਹੈ | ...

ਪੂਰੀ ਖ਼ਬਰ »

ਲੋਕ ਹਿਤ ਸੰਸਥਾ ਨੇ ਲਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਰਾਜਪੁਰਾ, 16 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਲੋਕ ਹਿਤ ਸੰਸਥਾ ਵਲੋਂ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ 'ਚ ਦੰਦਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਜਗਦੀਸ਼ ਹਿਤੈਸ਼ੀ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX