ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  13 minutes ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  47 minutes ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 1 hour ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 1 hour ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 1 hour ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 2 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 minute ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 3 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 3 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 4 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 4 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 4 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 4 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 4 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 4 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 5 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 5 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 5 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 6 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 6 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 7 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 7 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 7 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551

ਖੇਡ ਸੰਸਾਰ

ਪਾਕਿਸਤਾਨ ਨੇ ਭਾਰਤ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਕਬੱਡੀ ਵਿਸ਼ਵ ਕੱਪ

ਲਾਹੌਰ, 16 ਫਰਵਰੀ (ਏਜੰਸੀ)-ਪਾਕਿਸਤਾਨ ਦੇ ਲਾਹੌਰ ਸਥਿਤ ਪੰਜਾਬ ਸਟੇਡੀਅਮ 'ਚ ਕਬੱਡੀ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਦੌਰਾਨ ਪਾਕਿਸਤਾਨ ਨੇ ਇਕ ਬੇਹੱਦ ਫ਼ਸਵੇਂ ਮੁਕਾਬਲੇ 'ਚ ਭਾਰਤ ਨੂੰ 43-41 ਦੇ ਫ਼ਰਕ ਨਾਲ ਹਰਾ ਕੇ ਪਹਿਲੀ ਵਾਰ ਕਬੱਡੀ ਵਿਸ਼ਵ ਕੱਪ ਆਪਣੇ ਨਾਂਅ ਕਰ ਲਿਆ | ਹਾਲਾਂਕਿ ਮੈਚ ਦੇ ਪਹਿਲੇ ਅੱਧ ਦੇ ਖ਼ਤਮ ਹੋਣ ਤੱਕ ਭਾਰਤ ਕਈ ਅੰਕਾਂ ਦੀ ਬੜਤ ਨਾਲ ਅੱਗੇ ਸੀ | ਇਸ ਮੁਕਾਬਲੇ ਦੌਰਾਨ ਦੱਖਣੀ ਏਸ਼ੀਆ ਦੇ ਦੋਵੇਂ ਗੁਆਂਢੀ ਮੁਲਕ 20-20 ਦੇ ਸ਼ੈਸਨਾਂ ਦੌਰਾਨ ਇਕ-ਦੂਜੇ ਨੂੰ ਚੁਣੌਤੀ ਦਿੰਦੇ ਰਹੇ ਅਤੇ ਇਸ ਰੁਮਾਂਚਕ ਮੌਚ ਦੌਰਾਨ ਦੋਹਾਂ ਟੀਮਾਂ ਵਿਚਾਲੇ ਕਈ ਵਾਰ ਤਲਖੀ ਵੀ ਵੇਖਣ ਨੂੰ ਮਿਲੀ | ਪਾਕਿਸਤਾਨੀ ਖਿਡਾਰੀ ਮਲਿਕ ਵਲੋਂ ਲਏ ਅੰਕ 'ਤੇ ਭਾਰਤੀ ਟੀਮ ਦੇ ਕੋਚ ਹਰਪ੍ਰੀਤ ਸਿੰਘ ਵਲੋਂ ਇਤਰਾਜ਼ ਉਠਾਇਆ ਗਿਆ ਪਰ ਰੈਫਰੀ ਨੇ ਇਸ ਇਤਰਾਜ਼ ਨੂੰ ਰੱਦ ਕਰ ਦਿੱਤਾ ਹੈ | ਪਾਕਿਸਤਾਨ ਦੀ ਜਿੱਤ 'ਚ ਮਲਿਕ ਬਿਨਾਯਾਮੀਨ, ਇਰਫ਼ਾਨ ਮਾਨਾ, ਸ਼ਫੀਕ ਚਿਸ਼ਤੀ ਨੇ ਅਹਿਮ ਭੂਮਿਕਾ ਨਿਭਾਈ | ਪਾਕਿਸਤਾਨ ਦੀ ਟੀਮ ਵਲੋਂ ਮੈਚ ਜਿੱਤਣ ਬਾਅਦ ਸਟੇਡੀਅਮ ਦਾ ਗੇੜਾ ਲਗਾਇਆ ਗਿਆ, ਜਿਸ ਦਾ ਵੱਡੀ ਗਿਣਤੀ 'ਚ ਮੌਜੂਦ ਦਰਸ਼ਕਾਂ ਵਲੋਂ ਤਾੜੀਆਂ ਨਾਲ ਸਵਾਗਤ ਕੀਤਾ ਗਿਆ | ਇਸ ਮੈਚ ਨੂੰ ਵੇਖਣ ਵਾਲਿਆਂ 'ਚ ਪੰਜਾਬ ਸਰਕਾਰ ਦੀਆਂ ਕਈ ਅਹਿਮ ਸ਼ਖ਼ਸੀਅਤਾਂ ਸ਼ਾਮਿਲ ਸਨ | ਬੀਤੇ ਦਿਨ ਹੋਏ ਸੈਮੀਫਾਈਨਲ ਮੈਚਾਂ ਦੌਰਾਨ ਪਾਕਿਸਤਾਨ ਤੇ ਭਾਰਤ ਕ੍ਰਮਵਾਰ ਈਰਾਨ ਤੇ ਆਸਟਰੇਲੀਆ ਨੂੰ ਹਰਾ ਕੇ ਫਾਈਨਲ 'ਚ ਪੁੱਜੇ ਸਨ | ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਪਹਿਲੀ ਵਾਰ ਕਬੱਡੀ ਵਿਸ਼ਵ ਕੱਪ ਹੋਇਆ ਹੈ, ਇਸ ਤੋਂ ਪਹਿਲਾਂ ਸਭ ਕਬੱਡੀ ਵਿਸ਼ਵ ਕੱਪ ਭਾਰਤ 'ਚ ਹੀ ਹੋਏ ਸਨ |

ਭਾਰਤ ਤੇ ਨਿਊਜ਼ੀਲੈਂਡ ਇਲੈਵਨ ਵਿਚਾਲੇ ਅਭਿਆਸ ਮੈਚ ਡਰਾਅ

ਹੈਮਿਲਟਨ, 16 ਫਰਵਰੀ (ਏਜੰਸੀ)- ਭਾਰਤ ਅਤੇ ਨਿਊਜ਼ੀਲੈਂਡ ਇਲੈਵਨ ਵਿਚਾਲੇ ਖੇਡਿਆ ਗਿਆ ਤਿੰਨ ਦਿਨਾ ਅਭਿਆਸ ਮੈਚ ਡਰਾਅ ਰਿਹਾ | ਮੈਚ ਦੇ ਤੀਜੇ ਅਤੇ ਆਖ਼ਰੀ ਦਿਨ ਐਤਵਾਰ ਦਾ ਅੰਤ ਭਾਰਤ ਨੇ ਆਪਣੀ ਪਾਰੀ 'ਚ 4 ਵਿਕਟਾਂ ਦੇ ਨੁਕਸਾਨ 'ਤੇ 252 ਦੌੜਾਂ ਦੇ ਨਾਲ ਕੀਤਾ | ਭਾਰਤ ਦੇ ਲਈ ...

ਪੂਰੀ ਖ਼ਬਰ »

ਮਹਿਲਾ ਟੀ-20 ਵਿਸ਼ਵ ਕੱਪ

ਭਾਰਤ-ਪਾਕਿਸਤਾਨ ਵਿਚਾਲੇ ਅਭਿਆਸ ਮੈਚ ਬਾਰਿਸ਼ ਕਾਰਨ ਰੱਦ

ਬਿ੍ਸਬੇਨ, 16 ਫਰਵਰੀ (ਏਜੰਸੀ)- ਭਾਰਤੀ ਮਹਿਲਾ ਕ੍ਰਿਕਟ ਟੀਮ ਆਸਟ੍ਰੇਲੀਆ 'ਚ ਸ਼ੁਰੂ ਹੋ ਰਹੇ ਮਹਿਲਾ ਟੀ-20 ਵਿਸ਼ਵ ਕੱਪ ਦੇ ਲਈ ਆਸਟ੍ਰੇਲੀਆ 'ਚ ਮੌਜੂਦ ਹੈ ਅਤੇ ਅੱਜ ਉਸ ਦਾ ਪਹਿਲਾ ਅਭਿਆਸ ਮੈਚ ਕੱਟੜ ਵਿਰੋਧੀ ਪਾਕਿਸਤਾਨ ਨਾਲ ਸੀ, ਜੋ ਬਾਰਿਸ਼ ਕਾਰਨ ਰੱਦ ਹੋ ਗਿਆ | ਇਸ ਮੈਚ ...

ਪੂਰੀ ਖ਼ਬਰ »

ਸਕੁਐਸ਼: ਜੋਸ਼ਨਾ ਚਿਨੱਪਾ ਨੇ 18ਵਾਂ ਅਤੇ ਸੌਰਵ ਘੋਸ਼ਾਲ ਨੇ 13ਵਾਂ ਰਾਸ਼ਟਰੀ ਖਿਤਾਬ ਜਿੱਤਿਆ

ਚੇਨਈ, 16 ਫਰਵਰੀ (ਏਜੰਸੀ)- ਦੇਸ਼ ਦੀ ਸਿਖਰਲੇ ਸਕੁਐਸ਼ ਖਿਡਾਰੀ ਜੋਸ਼ਨਾ ਚਿਨੱਪਾ ਅਤੇ ਸੌਰਵ ਘੋਸ਼ਾਲ ਨੇ ਸਨਿੱਚਰਵਾਰ ਨੂੰ ਇੱਥੇ 77ਵੀਂ ਸੀਨੀਅਰ ਰਾਸ਼ਟਰੀ ਚੈਂਪੀਅਨਸ਼ਿਪ 'ਚ ਕ੍ਰਮਵਾਰ 18ਵਾਂ ਅਤੇ 13ਵਾਂ ਖਿਤਾਬ ਆਪਣੇ ਨਾਂਅ ਕੀਤਾ | ਚੇਨਈ ਦੀ ਜੋਸ਼ਨਾ ਨੇ ਤਨਵੀ ਖੰਨਾ ...

ਪੂਰੀ ਖ਼ਬਰ »

ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਹਿੱਸਾ ਲਵੇਗਾ ਪਾਕਿਸਤਾਨ

ਨਵੀਂ ਦਿੱਲੀ, 16 ਫਰਵਰੀ (ਏਜੰਸੀ)- ਪਾਕਿਸਤਾਨੀ ਪਹਿਲਵਾਨਾਂ ਦਾ ਇੱਥੇ ਏਸ਼ਿਆਈ ਚੈਂਪੀਅਨਸ਼ਿਪ 'ਚ ਖੇਡਣ 'ਤੇ ਅਨਿਸ਼ਚਤਾ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਭਾਰਤ ਸਰਕਾਰ ਦੁਆਰਾ ਪਾਕਿ ਖਿਡਾਰੀਆਂ ਨੂੰ ਵੀਜ਼ਾ ਦੇ ਦਿੱਤਾ ਗਿਆ ਪਰ ਚੀਨ ਦੇ ਪਹਿਲਵਾਨਾਂ 'ਤੇ ਫ਼ੈਸਲਾ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੇ ਸੀ.ਈ.ਓ. ਰਾਹੁਲ ਜੌਹਰੀ ਵਲੋਂ ਅਸਤੀਫ਼ਾ

ਨਵੀਂ ਦਿੱਲੀ, 16 ਫਰਵਰੀ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪਹਿਲੇ ਪ੍ਰਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਹੁਲ ਜੌਹਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਹ 2016 'ਚ ਇਸ ਅਹੁਦੇ 'ਤੇ ਬੈਠਣ ਵਾਲੇ ਪਹਿਲੇ ਵਿਅਕਤੀ ਸਨ | ਸੂਤਰਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਅਤੇ ਇੰਗਲੈਂਡ ਿਖ਼ਲਾਫ਼ ਦਿਨ-ਰਾਤ ਟੈਸਟ ਖੇਡਣ ਨੂੰ ਤਿਆਰ ਭਾਰਤ-ਸੌਰਵ ਗਾਂਗੁਲੀ

ਨਵੀਂ ਦਿੱਲੀ, 16 ਫਰਵਰੀ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਕਮਾਨ ਆਪਣੇ ਹੱਥ ਲੈਣ ਤੋਂ ਬਾਅਦ ਭਾਰਤ 'ਚ ਗੁਲਾਬੀ ਗੇਂਦ ਟੈਸਟ ਦੀ ਸ਼ੁਰੂਆਤ ਕਰਾਉਣ ਵਾਲੇ ਪ੍ਰਧਾਨ ਸੌਰਵ ਗਾਂਗੁਲੀ ਨੇ ਐਤਵਾਰ ਨੂੰ ਇਹ ਸਾਫ਼ ਕਰ ਦਿੱਤਾ ਕਿ ਭਾਰਤੀ ਟੀਮ ਹੁਣ ਵਿਦੇਸ਼ਾਂ 'ਚ ਵੀ ...

ਪੂਰੀ ਖ਼ਬਰ »

ਹਾਕੀ ਇੰਡੀਆ ਵਲੋਂ ਅਭਿਆਸ ਕੈਂਪ ਲਈ 25 ਸੰਭਾਵਿਤ ਖਿਡਾਰਨਾਂ ਦੀ ਚੋਣ

ਨਵੀਂ ਦਿੱਲੀ, 16 ਫਰਵਰੀ (ਏਜੰਸੀ)- ਹਾਕੀ ਇੰਡੀਆ ਨੇ 25 ਮੈਂਬਰੀ ਮਹਿਲਾ ਸੰਭਾਵਿਤ ਖਿਡਾਰੀਆਂ ਦੀ ਕੋਰ ਟੀਮ ਦੀ ਘੋਸ਼ਣਾ ਸਨਿੱਚਰਵਾਰ ਨੂੰ ਕੀਤੀ | ਚੁਣੀਆਂ ਖਿਡਾਰਨਾਂ ਅੱਜ ਤੋਂ ਬੈਂਗਲੁਰੂ ਦੇ ਸਾਈ ਸੈਂਟਰ 'ਚ ਅਭਿਆਸ ਸ਼ੁਰੂ ਕਰਨਗੀਆਂ | 27 ਦਿਨਾਂ ਤੱਕ ਚੱਲਣ ਵਾਲੇ ਇਸ ...

ਪੂਰੀ ਖ਼ਬਰ »

ਪੰਜਾਬ ਬਣਿਆ ਜੂਨੀਅਰ ਨੈਸ਼ਨਲ ਚੋਕਬਾਲ ਚੈਂਪੀਅਨ

ਜਲੰਧਰ, 16 ਫਰਵਰੀ (ਸਾਬੀ)- ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ. ਕੈਂਪਸ ਜਲੰਧਰ ਕੈਂਟ 'ਚ ਚੱਲ ਰਹੀ ਤਿੰਨ ਰੋਜ਼ਾ 12ਵੀਂ ਜੂਨੀਅਰ ਨੈਸ਼ਨਲ ਚੋਕਬਾਲ ਚੈਂਪੀਅਨਸ਼ਿਪ ਸਮਾਪਤ ਹੋ ਗਈ | ਰਾਕੇਸ਼ ਕੁਮਾਰ ਨੇ ਦੱਸਿਆ ਕਿ ਲੜਕਿਆਂ ਦੇ ਵਰਗ 'ਚੋਂ ਪੰਜਾਬ ਦੀ ਟੀਮ ਜੇਤੂ ਰਹੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX