ਸਿੱਧਵਾਂ ਦੋਨਾ, 16 ਫਰਵਰੀ (ਅਵਿਨਾਸ਼ ਸ਼ਰਮਾ)- ਬਿਜਲੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਅੱਜ ਸਿੱਧਵਾਂ ਦੋਨਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ 7.50 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ.ਵੀ. ਸਬ-ਸਟੇਸ਼ਨ ਉਦਘਾਟਨ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਨਿਰਵਿਘਨ ਅਤੇ ਬਿਹਤਰੀਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਹੁਣ ਇਸ ਇਲਾਕੇ ਦੇ 9 ਪਿੰਡਾਂ ਦੇ ਬਿਜਲੀ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਪਿੰਡ ਦੀ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈਜ਼ ਨੂੰ ਨਵੇਂ ਬਣੇ ਬਿਜਲੀ ਘਰ ਦੀ ਵਧਾਈ ਦਿੱਤੀ, ਉਨ੍ਹਾਂ ਇਸ ਕੰਮ ਨੂੰ ਰਿਕਾਰਡ ਸਮੇਂ ਵਿਚ ਮੁਕੰਮਲ ਕਰਨ ਲਈ ਪਾਵਰਕਾਮ ਦੇ ਅਧਿਕਾਰੀਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸਿੱਧਵਾਂ ਦੋਨਾ ਨੂੰ ਨਮੂਨੇ ਦਾ ਪਿੰਡ ਬਣਾਉਣ ਵਿਚ ਇਥੋਂ ਦੇ ਐਨ. ਆਰ. ਆਈ ਭਰਾਵਾਂ ਦਾ ਬੇਹੱਦ ਯੋਗਦਾਨ ਹੈ | ਜਲਦ ਹੀ ਇਸ ਇਲਾਕੇ ਦੀਆਂ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਇਸ ਮੌਕੇ ਕਿਹਾ ਕਿ ਇਸ ਸਬ-ਸਟੇਸ਼ਨ ਦੇ ਬਣਨ ਨਾਲ ਜਿੱਥੇ ਬਿਜਲੀ ਸਪਲਾਈ ਵਿਚ ਬੇਹੱਦ ਸੁਧਾਰ ਹੋਵੇਗਾ ਉੱਥੇ ਪਹਿਲਾਂ ਤੋਂ ਚੱਲ ਰਹੇ ਓਵਰਲੋਡ ਬਿਜਲੀ ਗਰਿੱਡਾਂ 'ਤੇ ਵੀ ਲੋਡ ਘਟੇਗਾ | ਚੀਫ਼ ਇੰਜੀਨੀਅਰ ਗੋਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪਾਵਰਕਾਮ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਿਹਤਰੀਨ ਬਿਜਲੀ ਸਪਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ | ਇਸ ਤਹਿਤ ਬਿਜਲੀ ਚੋਰੀ ਨੂੰ ਰੋਕਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ ਅਤੇ ਰਿਹਾਇਸ਼ੀ ਮੀਟਰਾਂ 'ਤੇ ਚਲਾਏ ਜਾ ਰਹੇ ਹੋਟਲਾਂ, ਗੈਸਟ ਹਾਊਸਾਂ ਅਤੇ ਹੋਰਨਾਂ ਕਮਰਸ਼ੀਅਲ ਅਦਾਰਿਆਂ 'ਤੇ ਨਕੇਲ ਕੱਸੀ ਜਾ ਰਹੀ ਹੈ | ਨਿਗਰਾਨ ਇੰਜੀਨੀਅਰ ਇੰਦਰਪਾਲ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਸਿੱਧਵਾਂ ਦੋਨਾ ਦੇ ਇਸ 66 ਕੇ. ਵੀ ਸਬ-ਸਟੇਸ਼ਨ ਵਿਚ 12.5 ਐਮ. ਵੀ. ਏ. ਟਰਾਂਸਫ਼ਾਰਮਰ ਲੱਗਾ ਹੈ ਅਤੇ ਇਸ ਤੋਂ 8 ਕੇ. ਵੀ. ਫੀਡਰ ਨਿਕਲਣੇ ਹਨ | ਇਸ ਮੌਕੇ ਐਕਸੀਅਨ ਅਸ਼ਵਨੀ ਕੁਮਾਰ, ਐਸ. ਡੀ. ਓ ਗੁਰਨਾਮ ਸਿੰਘ ਬਾਜਵਾ, ਜੇ. ਈ ਗੁਰਿੰਦਰ ਸਿੰਘ, ਪਰਵੀਨ ਕੁਮਾਰ ਤੇ ਜਸਪਾਲ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਅਮਰਜੀਤ ਸਿੰਘ ਸੈਦੋਵਾਲ, ਵਿਸ਼ਾਲ ਸੋਨੀ, ਗੁਰਦੀਪ ਸਿੰਘ ਬਿਸ਼ਨਪੁਰ, ਅਮਨਦੀਪ ਸਿੰਘ ਗੋਰਾ ਗਿੱਲ, ਨਰਿੰਦਰ ਸਿੰਘ ਮਨਸੂ, ਸੁਖਬੀਰ ਸਿੰਘ ਸੰਧੂ ਪੀ.ਏ. ਰਾਣਾ, ਤਰਲੋਚਨ ਸਿੰਘ ਧਿੰਜਣ, ਸੁਖਵਿੰਦਰ ਸਿੰਘ ਨੇਕੀ, ਜਸਵਿੰਦਰ ਸਿੰਘ ਸਰਪੰਚ, ਬਲਬੀਰ ਸਿੰਘ ਬੱਲੀ, ਮਨਿੰਦਰ ਸਿੰਘ ਮੰਨਾ, ਸਰਵਨ ਸਿੰਘ, ਗੁਰਨਾਮ ਸਿੰਘ ਸਿੱਧੂ, ਅਮਰੀਕ ਸਿੰਘ ਹੇਅਰ, ਬਹਾਦਰ ਸਿੰਘ ਸਿੱਧੂ, ਗੁਰਮੀਤ ਸਿੰਘ ਯੂ. ਕੇ, ਪੰਚ ਗੁਰਪਾਲ ਸਿੰਘ, ਸੁਰਿੰਦਰ ਸਿੰਘ, ਸਰਵਣ ਸਿੰਘ ਤੇ ਮਮਤਾ ਰਾਣੀ, ਮਾਸਟਰ ਵਿਜੇ ਕੁਮਾਰ, ਤਜਿੰਦਰ ਪਾਲ ਸਿੰਘ ਢਿੱਲੋਂ, ਸੁਖਦੇਵ ਸਿੰਘ ਸਿੱਧੂ, ਕੁਲਵੰਤ ਰਾਏ ਭੱਲਾ, ਰਖਵੀਰ ਸਿੰਘ, ਜਸਵੀਰ ਸਿੰਘ ਸਿੱਧੂ, ਬਹਾਦਰ ਸਿੰਘ ਯੂ. ਕੇ, ਅਵਤਾਰ ਸਿੰਘ ਵਿਰਦੀ, ਮੁਸ਼ਤਾਕ ਮੁਹੰਮਦ, ਲਾਭ ਚੰਦ ਨੰਬਰਵਾਰ, ਸਰਦੂਲ ਸਿੰਘ ਸਿਆਲਾਂ, ਬਲਵਿੰਦਰ ਸਿੰਘ ਰਾਣਾ ਕਾਹਲਵਾਂ, ਹਰਭਜਨ ਸਿੰਘ ਭਲਾਈਪੁਰ | ਮਨਜੀਤ ਸਿੰਘ ਭੰਡਾਲ, ਬਲਦੇਵ ਸਿੰਘ ਦੇਬੀ, ਅਸ਼ਵਨੀ ਕੁਮਾਰ, ਰਘੁਬੀਰ ਪੱਲੀ, ਡਾ. ਪ੍ਰੇਮ ਲਾਲ ਗਿੱਲ, ਰਛਪਾਲ ਸਿੰਘ ਭਾਣੋਲੰਗਾ, ਨੰਬਰਦਾਰ ਰਵਿੰਦਰ ਸਿੰਘ, ਸੁਖਵਿੰਦਰ ਸਿੰਘ ਪੰਚ, ਗੁਰਜੀਤ ਸਿੱਧੂ, ਗੁਰਮੇਲ ਸਿੰਘ ਗਿੱਲ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਕਪੂਰਥਲਾ, 16 ਫਰਵਰੀ (ਸਡਾਨਾ)- ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਕੁਲਵੰਤ ਸਿੰਘ ਝਾਮਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ...
ਸੁਲਤਾਨਪੁਰ ਲੋਧੀ, 16 ਫਰਵਰੀ (ਨਰੇਸ਼ ਹੈਪੀ, ਥਿੰਦ)- ਵਿਧਾਇਕ ਨਵਤੇਜ ਸਿੰਘ ਚੀਮਾ ਦੀ ਦਰਿਆ-ਦਿਲੀ ਸਦਕਾ ਹੀ ਹਲਕਾ ਸੁਲਤਾਨਪੁਰ ਲੋਧੀ ਦਾ ਵਿਕਾਸ ਸੰਭਵ ਹੋ ਸਕਿਆ ਹੈ ਜਦਕਿ ਅਕਾਲੀ ਭਾਜਪਾ ਦੇ ਕਾਰਜਕਾਲ ਸਮੇਂ ਗੱਲਾਂ ਜ਼ਿਆਦਾ ਤੇ ਕੰਮ ਘੱਟ ਹੁੰਦਾ ਰਿਹਾ ਹੈ | ਇਹ ਸ਼ਬਦ ...
ਨਡਾਲਾ, 16 ਫਰਵਰੀ (ਮਾਨ)- ਪੰਜਾਬ ਵਿਚ ਵੱਖ-ਵੱਖ ਕੰਮ ਮਾਫ਼ੀਆ ਰਾਹੀਂ ਹੋਣ ਕਾਰਨ ਸਰਕਾਰੀ ਟੈਕਸਾਂ ਦੀ ਵਸੂਲੀ ਘੱਟ ਗਈ ਹੈ ਜਿਸ ਕਾਰਨ ਸਰਕਾਰ ਨੂੰ ਵੱਡਾ ਘਾਟਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ...
ਕਪੂਰਥਲਾ, 16 ਫਰਵਰੀ (ਸਡਾਨਾ)- ਕਾਰ ਸਵਾਰ ਪਤੀ ਪਤਨੀ ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪ੍ਰਵੀਨ ਕੁਮਾਰੀ ਵਾਸੀ ਪਹਾੜੀਪੁਰ ਨੇ ਦੱਸਿਆ ਕਿ ਉਹ ...
ਕਪੂਰਥਲਾ, 16 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਵਿਭਾਗ ਵਲੋਂ ਜਿੱਥੇ ਵਿਦਿਆਰਥੀਆਂ ਨੂੰ ਸੁੰਦਰ, ਆਕਰਸ਼ਿਕ ਤੇ ਆਧੁਨਿਕ ਸਕੂਲ ਮਿਆਰੀ ਸਿੱਖਿਆ ਲਈ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਸਕਾਲਰਸ਼ਿਪ ਅਧੀਨ ਪ੍ਰੀਖਿਆਵਾਂ ਦੇ ਮੌਕੇ ਵੀ ਦਿੱਤੇ ਜਾ ਰਹੇ ਹਨ | ਅਜਿਹੀ ...
ਸੁਲਤਾਨਪੁਰ ਲੋਧੀ, 16 ਫਰਵਰੀ (ਨਰੇਸ਼ ਹੈਪੀ, ਥਿੰਦ)-ਮਹਿਲਾ ਹਾਕੀ ਦੀ ਸਾਬਕਾ ਕਪਤਾਨ ਦੀ ਉਸਦੇ ਪਤੀ ਵਲੋਂ ਕੀਤੀ ਗਈ ਕਥਿਤ ਮਾਰਕੁੱਟ ਤੇ ਦਹੇਜ ਮੰਗਣ ਨੂੰ ਲੈ ਕੇ ਸਥਾਨਕ ਪੁਲਿਸ ਨੇ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਸੁਭਾਨਪੁਰ, 16 ਫਰਵਰੀ (ਜੱਜ)-ਕੈਪਟਨ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਦਿੱਤੀਆਂ ਗਈਆਂ ਹਨ ਅਤੇ ਇਸ ਲੜੀ ਤਹਿਤ ਹਲਕਾ ਭੁਲੱਥ ਦੀ ਵਿਕਾਸ ਕਾਰਜਾਂ ਲਈ 20 ਕਰੋੜ ਰੁਪਏ ਖ਼ਰਚੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਹੁਸੈਨਪੁਰ, 16 ਫਰਵਰੀ (ਸੋਢੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਅਨੁਸੂਚਿਤ ਅਤੇ ਜਨ ਜਾਤੀਆਂ ਨੂੰ ਮਿਲਦੇ ਅਧਿਕਾਰਾਂ ਨੂੰ ਇਕ-ਇਕ ਕਰਕੇ ਖ਼ਤਮ ਕਰਨ ਦੇ ਵਿਰੋਧ ਵਿਚ ਰੇਲ ਕੋਚ ਫ਼ੈਕਟਰੀ ਵਿਖੇ ਅਨੁਸੂਚਿਤ ਜਾਤੀ ਅਤੇ ਜਨ ਜਾਤੀਆਂ ਦੇ ਵੱਖ-ਵੱਖ ਸੰਗਠਨਾਂ ਵਲੋਂ ਸਾਂਝੀ ...
ਕਪੂਰਥਲਾ, 16 ਫਰਵਰੀ (ਸਡਾਨਾ)- ਅੱਜ ਦੁਪਹਿਰ ਬਾਅਦ ਇਕ ਵਿਅਕਤੀ ਵਲੋਂ ਆਪਣੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਉਸ ਦੇ ਘਰ ਵਾਲਿਆਂ ਨੇ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਲਿਆਂਦਾ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ...
ਢਿਲਵਾਂ, 16 ਫਰਵਰੀ (ਪ੍ਰਵੀਨ ਕੁਮਾਰ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 24 ਫਰਵਰੀ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਣ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ...
ਨਡਾਲਾ, 16 ਫਰਵਰੀ (ਮਾਨ)- ਟਾਂਡੀ ਦਾਖਲੀ 'ਚ ਘਰ ਵਿਚੋਂ ਦਿਨੇ ਦੁਪਹਿਰੇ 1 ਸਿਲੰਡਰ ਚੋਰੀ ਕਰਕੇ ਲੈ ਜਾ ਰਹੇ 2 ਚੋਰਾਂ ਨੂੰ ਲੋਕਾਂ ਨੇ ਪਿੱਛਾ ਕਰਕੇ ਕਾਬੂ ਕਰ ਲਿਆ ਤੇ ਬੇਗੋਵਾਲ ਪੁਲਿਸ ਦੇ ਹਵਾਲੇ ਕਰ ਦਿੱਤਾ | ਜਾਣਕਾਰੀ ਅਨੁਸਾਰ ਘਟਨਾ ਵੇਲੇ ਸਬੰਧਤ ਘਰ ਮਾਲਕ ਔਰਤ ...
ਕਪੂਰਥਲਾ, 16 ਫਰਵਰੀ (ਸਡਾਨਾ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਸਾਲਾਨਾ ਕੀਰਤਨ ਦਰਬਾਰ ਤੇ ਜਪ-ਤਪ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਸੇਵਾ ਸੁਸਾਇਟੀ ਵਲੋਂ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ 22 ਫਰਵਰੀ ਨੂੰ ...
ਭੁਲੱਥ, 16 ਫਰਵਰੀ (ਮਨਜੀਤ ਸਿੰਘ ਰਤਨ)- ਸਰਕਾਰੀ ਕਾਲਜ ਭੁਲੱਥ ਵਿਖੇ ਪਿ੍ੰਸੀਪਲ ਡਾ: ਵੀ.ਕੇ. ਸਿੰਘ ਦੀ ਅਗਵਾਈ ਹੇਠ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਐਨ.ਐਸ.ਐਸ. ਦੇ ਵਲੰਟੀਅਰਾਂ ਵਲੋਂ ਕਾਲਜ ਕੈਂਪਸ ਅਤੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ | ...
ਫਗਵਾੜਾ, 16 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਰਾਣੀਪੁਰ ਰਾਜਪੂਤਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਆਖੰਡ ਪਾਠ ਦੇ ਭੋਗ ਉਪਰੰਤ ਖੁੱਲੇ ...
ਖਲਵਾੜਾ, 16 ਫਰਵਰੀ (ਮਨਦੀਪ ਸਿੰਘ ਸੰਧੂ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਰਾਵਲਪਿੰਡੀ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ...
ਸੁਲਤਾਨਪੁਰ ਲੋਧੀ, 16 ਫਰਵਰੀ (ਪ.ਪ. ਰਾਹੀਂ)- ਬੀਤੇ ਦਿਲ ਲੌਾਗੋਵਾਲ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ 4 ਬੱਚਿਆਂ ਦੇ ਜਿਉਂਦੇ ਸੜ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂ ਪਰਮਜੀਤ ਸਿੰਘ ਖ਼ਾਲਸਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਿਨੋਂ ਦਿਨ ਨਿਯਮਾਂ ...
ਕਪੂਰਥਲਾ, 16 ਫਰਵਰੀ (ਸਡਾਨਾ)- ਕਪੂਰਥਲਾ ਨਗਰ ਕੌਾਸਲ ਦੇ ਨਗਰ ਨਿਗਮ ਬਣਨ 'ਤੇ ਸਿਟੀਜ਼ਨ ਸੋਸ਼ਲ ਫੋਰਮ ਦੇ ਚੇਅਰਮੈਨ ਡਾ: ਰਣਜੀਤ ਰਾਏ, ਪ੍ਰਧਾਨ ਬੀ.ਐਨ. ਗੁਪਤਾ ਤੇ ਉਪ ਪ੍ਰਧਾਨ ਪ੍ਰੇਮਪਾਲ ਪ੍ਰਾਸ਼ਰ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਵਧਾਈ ਦਿੱਤੀ ਤੇ ਨਿਗਮ ਦੇ ...
ਢਿਲਵਾਂ, 16 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ)- ਮੰਦਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ 21 ਫਰਵਰੀ ਨੂੰ ਬਾਹਰਲੇ ਸ਼ਿਵ ਮੰਦਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ਸੁਧਾਰ ਸਭਾ ...
ਢਿਲਵਾਂ, 16 ਫਰਵਰੀ (ਗੋਬਿੰਦ ਸੁਖੀਜਾ)- ਗਾਇਕ ਸੁਰਜੀਤ ਲਾਲਕਾ ਦੇ ਨਵੇਂ ਗੀਤ ਦੀ ਸ਼ੂਟਿੰਗ ਕਪੂਰਥਲਾ, ਚੰਡੀਗੜ੍ਹ, ਮੋਹਾਲੀ ਤੇ ਕਸੋਲੀ ਵਿਚ ਕੀਤੀ ਗਈ ਹੈ | ਇਸ ਮੌਕੇ ਗਾਇਕ ਸੁਰਜੀਤ ਲਾਲਕਾ ਨੇ ਦੱਸਿਆ ਕਿ ਇਸ ਗੀਤ ਨੂੰ ਸਾਬੂ ਕਰਮੂਵਾਲਾ ਨੇ ਲਿਖਿਆ ਹੈ | ਇਸ ਗੀਤ ...
ਫਗਵਾੜਾ, 16 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕਰਵਾਏ ਗਏ ਜਿਸ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਗਿਆਨੀ ...
ਫਗਵਾੜਾ, 16 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਵਾਰਡ ਨੰਬਰ 21 ਦੇ ਕੌਾਸਲਰ ਅਨੁਰਾਗ ਮਾਨਖੰਡ ਦੇ ਯਤਨਾਂ ਸਦਕਾ ਗੁਰੂ ਹਰਗੋਬਿੰਦ ਨਗਰ ਵਿਖੇ ਪਾਣੀ ਦੀ ਸਪਲਾਈ ਲਈ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਇਲਾਕੇ ਦੇ ਲੋਕ ਪਿਛਲੇ ਸਮੇਂ ਤੋਂ ਪੀਣ ਵਾਲੇ ...
ਫੱਤੂਢੀਂਗਾ, 16 ਫਰਵਰੀ (ਬਲਜੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ...
ਕਪੂਰਥਲਾ, 16 ਫਰਵਰੀ (ਸਡਾਨਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ (ਘੰਟਾ ਘਰ) ਸਕੂਲ ਕਪੂਰਥਲਾ ਵਿਖੇ ਨਬਾਰਡ ਸਕੀਮ ਤਹਿਤ ਪ੍ਰਾਪਤ ਹੋਈ ਰਕਮ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਨੀਂਹ ਪੱਥਰ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਰੱਖਿਆ ਗਿਆ | ਵਿਧਾਇਕ ਰਾਣਾ ...
ਨਡਾਲਾ, 16 ਫਰਵਰੀ (ਮਾਨ)- ਕੇਂਦਰ ਤੇ ਪੰਜਾਬ ਸਰਕਾਰ ਦੀਆਂ ਬਦਨੀਤਿਆਂ ਕਾਰਨ ਮਹਿੰਗਾਈ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ | ਇਸ ਸਬੰਧੀ ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਡੀ, ਚੇਅਰਮੈਨ ...
ਢਿਲਵਾਂ, 16 ਫਰਵਰੀ ( ਗੋਬਿੰਦ ਸੁਖੀਜਾ) ਸਮਾਜ ਸੇਵਕ ਨਿਰਵੈਰ ਸਿੰਘ ਢੱਲਾ ਅਤੇ ਲੱਕੀ ਢੱਲਾ ਦੇ ਮਾਤਾ ਜੀ ਸਰਦਾਰਨੀ ਗੁਰਮੀਤ ਕੌਰ ਪਤਨੀ ਸਵਰਗਵਾਸੀ ਗੁਰਪਾਲ ਸਿੰਘ ਢੱਲਾ ਜਿਨ੍ਹਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦਾ ...
ਖਲਵਾੜਾ, 16 ਫਰਵਰੀ (ਮਨਦੀਪ ਸਿੰਘ ਸੰਧੂ)- ਪਿੰਡ ਅਕਾਲਗੜ੍ਹ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜ ਦੇ ਪਹਿਲੇ ਦਿਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗੁਰਨਾਮ ਪਾਲ ਦੀ ਦੇਖ-ਰੇਖ ਹੇਠ ਗ੍ਰਾਮ ਪੰਚਾਇਤ, ...
ਖਲਵਾੜਾ, 16 ਫਰਵਰੀ (ਮਨਦੀਪ ਸਿੰਘ ਸੰਧੂ)- ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਬੇਗਮਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਗਈ | ਇਹ ...
ਫਗਵਾੜਾ, 16 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਪਿੰਡ ਰਿਹਾਣਾ ਜੱਟਾ ਵਿਖੇ ਸਵ: ਨਿਰੰਜਨ ਸਿੰਘ ਲਾਲੀ ਦੀ ਯਾਦ ਵਿਚ ਸੁਖਦੇਵ ਸਿੰਘ ਲਾਲੀ ਕੈਨੇਡੀਅਨ ਵਲੋਂ ਸਮੂਹ ਲਾਲੀ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ...
ਸੁਲਤਾਨਪੁਰ ਲੋਧੀ, 16 ਫਰਵਰੀ (ਥਿੰਦ, ਹੈਪੀ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਭੌਰ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਤੇ ਮਈ ਨਾਥ ਦੀ ਯਾਦ ਵਿਚ ਸਾਲਾਨਾ ਛਿੰਝ ...
ਸੁਭਾਨਪੁਰ, 16 ਫਰਵਰੀ (ਜੱਜ)- ਦਸਮੇਸ਼ ਸੇਵਕ ਸਭਾ ਅੱਡਾ ਸੁਭਾਨਪੁਰ ਵਲੋਂ ਸਰਬੱਤ ਦੇ ਭਲੇ ਲਈ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27ਵਾਂ ਮਹਾਨ ਕੀਰਤਨ ਦਰਬਾਰ 22 ਫਰਵਰੀ ਦਿਨ ਸ਼ਨੀਵਾਰ ਨੂੰ ਅੱਡਾ ਸੁਭਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ...
ਕਪੂਰਥਲਾ, 16 ਫਰਵਰੀ (ਸਡਾਨਾ)- ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਦਫ਼ਤਰ ਸਕੱਤਰ ਮਨਪ੍ਰੀਤ ਸਿੰਘ ਮਨੀ ਮਾਂਗਟ ਦੇ ਪਿਤਾ ਸਵ: ਬਲਜੀਤ ਸਿੰਘ ਮਾਂਗਟ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...
ਖਲਵਾੜਾ, 16 ਫਰਵਰੀ (ਪੱਤਰ ਪ੍ਰੇਰਕ)- ਡੀ. ਡੀ. ਪੰਜਾਬੀ ਅਤੇ ਜ਼ੀ-ਮੀਡੀਆ ਦੇ ਸਪਾਂਸਰਡ ਪ੍ਰੋਗਰਾਮ ਟੇਲੈਂਟ ਕਾ ਮਹਾਂਸੰਗਰਾਮ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ 'ਕਿਸਮੇ ਹੈ ਕਿਤਨਾ ਦਮ' 'ਚ ਪਿੰਡ ਬੀੜ ਪੁਆਦ ਦੇ ਬੱਚਿਆਂ ਨੇ ਗਤਕੇ ਦੇ ਜੌਹਰ ਦਿਖਾਏ | ਪਿੰਡ ਬੀੜਪੁਆਦ ਤੋਂ ...
ਹੁਸੈਨਪੁਰ, 16 ਫਰਵਰੀ (ਸੋਢੀ)-ਸੇਵਾ ਮੁਕਤ ਰੇਲਵੇ ਕਰਮਚਾਰੀਆਂ ਦਾ ਇਕ ਵਫ਼ਦ ਆਲ ਇੰਡੀਆ ਰਿਟਾਇਰਡ ਮੈਨਜ਼ ਫੈਡਰੇਸ਼ਨ ਆਰ.ਸੀ.ਐਫ. ਦੀ ਇਕਾਈ ਦੇ ਪ੍ਰਧਾਨ ਚਮਨ ਲਾਲ ਦੀ ਅਗਵਾਈ ਹੇਠ ਰੇਲ ਕੋਚ ਫ਼ੈਕਟਰੀ ਦੇ ਜਨਰਲ ਮੈਨੇਜਰ ਰਵਿੰਦਰ ਗੁਪਤਾ ਨੂੰ ਮਿਲਿਆ, ਜਿਨ੍ਹਾਂ ਸੇਵਾ ...
ਫਗਵਾੜਾ, 16 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਗੁਰੂ ਰਵਿਦਾਸ ਜਨਮ ਦਿਹਾੜਾ ਸੰਤ ਮਹਿੰਦਰਪਾਲ ਪੰਡਵਾ ਅਤੇ ਬੀਬੀ ਬਿਮਲਾ ਰਾਣੀ ਪੰਡਵਾ ਦੀ ਦੇਖ ਰੇਖ ਹੇਠ ਮਨਾਇਆ ਗਿਆ | ਤਿੰਨ ਦਿਨਾ ਇਸ ਸਮਾਗਮ ਦੇ ਪਹਿਲੇ ਦਿਨ ...
ਤਲਵੰਡੀ ਚੌਧਰੀਆਂ, 16 ਫਰਵਰੀ (ਪਰਸਨ ਲਾਲ ਭੋਲਾ)- ਵੱਖ-ਵੱਖ ਕਿਰਿਆਵਾਂ ਵਿਦਿਆਰਥੀਆਂ ਦੇ ਭਵਿੱਖ ਦਾ ਰਾਹ ਰੌਸ਼ਨ ਕਰਦੀਆਂ ਹਨ ਇਹੀ ਕਾਰਨ ਹੈ ਕਿ ਚੰਗੇ ਵਿਦਿਆਰਥੀ ਅੱਗੇ ਜਾ ਕੇ ਸਾਡੇ ਸਮਾਜ ਦੇ ਚੰਗੇ ਸਿਰਜਣਹਾਰੇ ਬਣਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ...
ਸੁਭਾਨਪੁਰ, 16 ਫਰਵਰੀ (ਜੱਜ)- ਕਪੂਰਥਲਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਆਉਂਦੇ ਦਿਨਾਂ ਵਿਚ ਵੱਡੇ ਪੱਧਰ 'ਤੇ ਹਲਕੇ ਵਿਚ ਹੋਰ ਨਵੇਂ ਵਿਕਾਸ ਕਾਰਜ ਆਰੰਭ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਸਾਬਕਾ ਮੰਤਰੀ ...
ਜਮਸ਼ੇਰ ਖਾਸ, 16 ਫਰਵਰੀ (ਰਾਜ ਕਪੂਰ)-ਥਾਣਾ ਸਦਰ ਜਲੰਧਰ ਦੇ ਇੰਚਾਰਜ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਕਾਕਾ ਉਰਫ ਸਲੀਮ ਪੁੱਤਰ ਦੀਪਕ ਕੁਮਾਰ ਵਾਸੀ ਕੱਚਾ ਮੁਹੱਲਾ, ਦੀਪ ਨਗਰ ਥਾਣਾ ਸਦਰ ਜਲੰਧਰ ਦਾ ਰਹਿਣ ਵਾਲਾ ਹੈ ਅਤੇ ਇਕ ਮੁਕੱਦਮੇ 'ਚ ਲੋੜੀਂਦਾ ਹੋਣ ਕਰਕੇ ...
ਜਲੰਧਰ, 16 ਫਰਵਰੀ (ਜਸਪਾਲ ਸਿੰਘ)-ਕਸ਼ਿਅਪ ਰਾਜਪੂਤ ਸਭਾ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 29ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 23 ਫਰਵਰੀ ਨੂੰ ਜਲੰਧਰ ਛਾਉਣੀ ਨੇੜਲੇ ਪਿੰਡ ਸੰਸਾਰਪੁਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ...
ਜਮਸ਼ੇਰ ਖ਼ਾਸ, 16 ਫਰਵਰੀ (ਜਸਬੀਰ ਸਿੰਘ ਸੰਧੂ)-ਸਾੲੀਂ ਬਾਬੂ ਸ਼ਾਹ ਦੀ ਯਾਦ 'ਚ ਪਿੰਡ ਨਾਨਕਪਿੰਡੀ ਵਿਖੇ ਸੱਭਿਆਚਾਰ ਮੇਲਾ ਸਾੲੀਂ ਨਸੀਬ ਚੰਦ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧਿਤ ਸਮਾਜ ਸੇਵਕ ਰਾਜ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਫਰਵਰੀ ...
ਚੁਗਿੱਟੀ/ਜੰਡੂਸਿੰਘਾ, 16 ਫਰਵਰੀ (ਨਰਿੰਦਰ ਲਾਗੂ)-ਪਿਛਲੇ ਲੰਬੇ ਸਮੇਂ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਬਸ਼ੀਰਪੁਰਾ ਤੇ ਕਮਲ ਵਿਹਾਰ ਦੇ ਲੋਕਾਂ ਵਲੋਂ ਇਸ ਪ੍ਰੇਸ਼ਾਨੀ ਨੂੰ ਖ਼ਤਮ ਕਰਨ 'ਚ ਕਾਮਯਾਬ ਰਹੇ ਸੀਨੀ: ਕਾਂਗਰਸੀ ਆਗੂ ...
ਜਲੰਧਰ, 16 ਫਰਵਰੀ (ਸ਼ਿਵ)-ਗਲੋਬ ਕਾਲੋਨੀ ਵੈੱਲਫੇਅਰ ਸੁਸਾਇਟੀ ਦੇ ਮੀਤ ਪ੍ਰਧਾਨ ਸੁਨੀਲ ਕੁਮਾਰ ਨੇ ਨਿਗਮ ਕਮਿਸ਼ਨਰ ਨੂੰ ਕਾਲੀ ਮਾਤਾ ਮੰਦਰ ਕੋਲ ਇਕ ਦੁਕਾਨ ਦੇ ਬਾਹਰ ਸੜਕ ਦੀ ਜਗਾ 'ਤੇ ਪਿੱਲਰ ਬਣਾਉਣ ਦੇ ਮਾਮਲੇ ਦੀ ਸ਼ਿਕਾਇਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਲਾਕਾ ...
ਚੁਗਿੱਟੀ/ਜੰਡੂਸਿੰਘਾ, 16 ਫਰਵਰੀ (ਨਰਿੰਦਰ ਲਾਗੂ)-ਗੁਰੂ ਘਰ ਦੀ ਸਿੱਖਿਆ ਤੇ ਅਮਲ ਕਰਦੇ ਹੋਏ ਸਾਰਿਆਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ ਤੇ ਇਸ ਉੱਦਮ ਲਈ ਦੂਜਿਆਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਲੰਮਾ ਪਿੰਡ ਚੌਕ ਲਾਗੇ ...
ਜਲੰਧਰ, 16 ਫਰਵਰੀ (ਚੰਦੀਪ ਭੱਲਾ) - ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 8 ਥਾਵਾਂ ਨਿਰਧਾਰਿਤ ਕੀਤੀਆਂ ...
ਜਲੰਧਰ, 16 ਫਰਵਰੀ (ਹਰਵਿੰਦਰ ਸਿੰਘ ਫੁੱਲ)-ਮਸ਼ਹੂਰ ਸ਼ਾਇਰ ਸੁਦਰਸ਼ਨ ਫਾਕਿਰ ਦੀ ਯਾਦ 'ਚ ਸੁਦਰਸ਼ਨ ਫਾਕਿਰ ਯਾਦਗਾਰੀ ਸੁਸਾਇਟੀ ਵਲ਼ੋਂ ਸਥਾਨਕ ਕੇ.ਐਸ. ਸਹਿਗਲ ਯਾਦਗਾਰੀ ਹਾਲ ਵਿਖੇ 'ਸ਼ਾਮ-ਏ-ਫਾਕਿਰ' ਸੰਗੀਤ ਮਈ ਸ਼ਾਮ ਕਰਵਾਈ ਗਈ | ਜਿਸ ਵਿਚ ਉੱਘੇ ਗ਼ਜ਼ਲ ਗਾਇਕ ਰਾਜੇਸ਼ ...
ਮਕਸੂਦਾਂ, 16 ਫਰਵਰੀ (ਲਖਵਿੰਦਰ ਪਾਠਕ)-ਵਾਰਡ ਨੰ. 59 ਦੇ ਅਧੀਨ ਆਉਂਦੇ ਸੰਤੋਖਪੁਰਾ ਦੇ ਮੁਹੱਲਾ ਦੁਰਗਾ ਵਿਹਾਰ 'ਚ ਇਕ ਵਿਅਕਤੀ ਵਲੋਂ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਮੁਹੱਲੇ ਦੇ ਲੋਕਾਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ | ਟਾਵਰ ਦਾ ਕੰਮ ਰੁਕਵਾਉਣ ਲਈ ਦੇਰ ਰਾਤ ਵੱਡੀ ...
ਜਲੰਧਰ, 16 ਫਰਵਰੀ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਹਲਕੇ ਦੇ 20 ਪਿੰਡਾਂ ਦੇ ਡੈਲੀਗੇਟਾਂ ਤੇ ਆਗੂਆਂ ਦੀ ਪਿੰਡ ਕਾਦੀਆਂ ਵਿਖੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੈਂਬਰ ਤੇ ਸਾਬਕਾ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ ਬੀਬੀ ਗੁਰਦੇਵ ਕੌਰ ਸੰਘਾ ਦੀ ...
ਜਲੰਧਰ, 16 ਫਰਵਰੀ (ਸ਼ਿਵ)- ਨਿਗਮ ਦੀ ਸਟਰੀਟ ਲਾਈਟ ਦੀ ਐਡਹਾਕ ਕਮੇਟੀ ਦੀ ਚੇਅਰਪਰਸਨ ਮਨਦੀਪ ਕੌਰ ਮੁਲਤਾਨੀ ਨੇ ਕਿਹਾ ਹੈ ਕਿ ਸ਼ਹਿਰ ਵਿਚ ਸਟਰੀਟ ਲਾਈਟਾਂ ਦੀ ਸਮੱਸਿਆ ਨੂੰ ਜਲਦੀ ਹੱਲ ਕਰਵਾ ਕੇ ਲੋਕਾਂ ਨੂੰ ਵਧੀਆ ਸਹੂਲਤ ਦਿੱਤੀ ਜਾਵੇਗੀ | ਸ੍ਰੀਮਤੀ ਮੁਲਤਾਨੀ ਨੇ ...
ਕਾਲਾ ਸੰਘਿਆਂ, 16 ਫਰਵਰੀ (ਸੰਘਾ)- ਆਮ ਆਦਮੀ ਪਾਰਟੀ ਦੇ ਬਲਾਕ ਦੇ ਪ੍ਰਧਾਨ ਸਤਨਾਮ ਸਿੰਘ ਸੰਘਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਰਣਜੀਤ ਕੌਰ ਦਾ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ | ਦੁੱਖ ਦੀ ਘੜੀ ਵਿਚ ਪਰਿਵਾਰ ਨਾਲ 'ਆਪ' ਦੇ ...
ਸੁਲਤਾਨਪੁਰ ਲੋਧੀ, 16 ਫਰਵਰੀ (ਪ.ਪ.ਰਾਹੀਂ)- ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਬੀਤੀ 22 ਦਸੰਬਰ ਨੂੰ ਕਿਸੇ ਵਾਹਨ ਦੀ ਫੇਟ ਵੱਜਣ ਨਾਲ ਅਕਾਲ ਚਲਾਣਾ ਕਰ ਗਏ ਬੂਸੋਵਾਲ ਨਿਵਾਸੀ ਹਰਪ੍ਰੀਤ ਸਿੰਘ ਸੋਨੂੰ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ...
ਕਪੂਰਥਲਾ, 16 ਫਰਵਰੀ (ਸਡਾਨਾ)- ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ, ਸਥਾਨਕ ਸੀਨੀਅਰ ਆਗੂ ਰਾਜੂ ਡਾਂਗ, ਇੰਦਰਪਾਲ ਮਨਚੰਦਾ, ਯੁਵਾ ਸੈਨਾ ਆਗੂ ਯੋਗੇਸ਼ ਸੋਨੀ, ਮਨੂ ਪੁਰੀ, ਲਵਲੇਸ਼ ਢੀਂਗਰਾ, ਰਾਜੇਸ਼ ਕਨੌਜੀਆ ਤੇ ਗਗਨ ਜਲੋਟਾ ...
ਰੁੜਕਾ ਕਲਾਂ, 16 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)-ਅੰਤਰ ਰਾਸ਼ਟਰੀ ਪੱਧਰ 'ਤੇ ਸਾਲ 2020 ਨੂੰ ਪੌਦਿਆਂ ਦੀ ਸਿਹਤ ਸੰਬੰਧੀ ਮਨਾਇਆ ਜਾ ਰਿਹਾ ਹੈ | ਇਸ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਬਲਾਕ ਰੁੜਕਾ ਕਲਾਂ ਵਲੋਂ ਡਾ. ਸੁਤੰਤਰ ਕੁਮਾਰ ਏਰੀ ਡਾਇਰੈਕਟਰ ...
ਲੋਹੀਆਂ ਖਾਸ, 16 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ਾਹਕੋਟ ਦੇ ਐੱਸ.ਡੀ.ਐੱਮ. ਦਫ਼ਤਰ ਮੂਹਰੇ 17 ...
ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਟੁੱਟ ਸ਼ੇਰ ਸਿੰਘ ਵਿਖੇ ਸਰਕਾਰੀ ਗ੍ਰਾਂਟ ਨਾਲ 5 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਰਵਿਦਾਸ ਧਰਮਸ਼ਾਲਾ ਅਤੇ ਭਗਵਾਨ ਵਾਲਮੀਕਿ ਧਰਮਸ਼ਾਲਾ ਦਾ ਉਦਘਾਟਨ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ...
ਆਦਮਪੁਰ, 16 ਫਰਵਰੀ (ਹਰਪ੍ਰੀਤ ਸਿੰਘ)-ਬੀਤੀ ਰਾਤ ਪਿੰਡ ਕਢਿਆਣਾ ਵਿਖੇ ਇਕ ਅਣਪਛਾਤੇ ਵਿਅਕਤੀ ਵਲੋਂ ਕੰਧ ਟੱਪ ਕੇ ਘਰ 'ਚ ਦਾਖਲ ਹੋਇਆ ਤੇ ਔਰਤ 'ਤੇ ਹਮਲਾ ਕਰ ਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹਸਪਤਾਲ ਆਦਮਪੁਰ ਵਿਖੇ ਦਾਖਲ ਕੁਲਵੀਰ ਕੌਰ (31) ਪਤਨੀ ਗੁਰਚਰਨ ...
ਸ਼ਾਹਕੋਟ, 16 ਫਰਵਰੀ (ਸਚਦੇਵਾ)-ਬਾਬਾ ਸੁਖਚੈਨ ਦਾਸ ਸਪੋਰਟਸ ਕਲੱਬ ਵਲੋਂ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਖੇਡ ਸਟੇਡੀਅਮ 'ਚ 20 ਫਰਵਰੀ ਨੂੰ ਕਰਵਾਏ ਜਾ ਰਹੇ 28ਵੇਂ ਕਬੱਡੀ ਕੱਪ 'ਚ 3 ਕਬੱਡੀ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ...
ਸ਼ਾਹਕੋਟ, 16 ਫਰਵਰੀ (ਸਚਦੇਵਾ)-ਕਮਿਊਨਿਟੀ ਹੈੱਲਥ ਸੈਂਟਰ (ਸੀ.ਐੱਚ.ਸੀ) ਸ਼ਾਹਕੋਟ 'ਚ ਡਾਕਟਰਾਂ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ 2 ਕੁ ਸਾਲ ਪਹਿਲਾਂ ਕਮਿਊਨਿਟੀ ਹੈੱਲਥ ...
ਸ਼ਾਹਕੋਟ, 16 ਫਰਵਰੀ (ਸਚਦੇਵਾ)-ਪਿੰਡ ਢੰਡੋਵਾਲ (ਸ਼ਾਹਕੋਟ) ਦੇ ਖੇਡ ਸਟੇਡੀਅਮ ਵਿਖੇ ਢੰਡੋਵਾਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਐੱਨ.ਆਰ.ਆਈ (ਰਜਿ.) ਵਲੋਂ ਪ੍ਰਵਾਸੀ ਭਾਰਤੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 17 ਤੇ 18 ਫਰਵਰੀ ਨੂੰ ਕਰਵਾਏ ਜਾ ਰਹੇ 'ਢੰਡੋਵਾਲ ਕਬੱਡੀ ...
ਸ਼ਾਹਕੋਟ, 16 ਫਰਵਰੀ (ਸਚਦੇਵਾ)-ਨਹਿਰੂ ਯੁਵਾ ਕੇਂਦਰ ਜਲੰਧਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਨੀਤਿਆਨੰਦ ਦੀ ਅਗਵਾਈ ਹੇਠ ਪਿੰਡ ਕੰਨੀਆਂ ਖੁਰਦ (ਸ਼ਾਹਕੋਟ) ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਬਲਾਕ ਪੱਧਰੀ 'ਯੂਥ ਕਲੱਬ ...
ਲੋਹੀਆਂ ਖਾਸ, 16 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਰੇਲ ਪ੍ਰਸ਼ਾਸ਼ਨ ਅਤੇ ਸਿਵਲ ਪ੍ਰਸ਼ਾਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਵਿਸ਼ਵਪ੍ਰਸਿੱਧ ਹਸਤੀ ਤੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਅਤੇ 'ਹੜ੍ਹ ਰੋਕੂ ਲੋਕ ਕਮੇਟੀ ਇਲਾਕਾ ...
ਸ਼ਾਹਕੋਟ, 16 ਫਰਵਰੀ (ਸੁਖਦੀਪ ਸਿੰਘ)- ਹਰ-ਹਰ ਮਹਾਂਦੇਵ ਕਲੱਬ ਗਾਂਧੀ ਚੌਾਕ, ਸ਼ਾਹਕੋਟ ਵਲੋਂ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਮਹਾਂਸ਼ਿਵਰਾਤਰੀ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ 20 ਫਰਵਰੀ ਨੂੰ ਸਜਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX