ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  2 minutes ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  22 minutes ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  20 minutes ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  32 minutes ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  39 minutes ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  1 minute ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  about 1 hour ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 1 hour ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 2 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 3 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 3 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 3 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਕਾਂਗਰਸ ਸਰਕਾਰ ਨੇ ਲਾਇਆ ਲਾਲ ਸਿੰਘ ਨੂੰ ਹਲਕਾ ਸਨੌਰ ਦਾ ਇੰਚਾਰਜ !
. . .  about 3 hours ago
ਪਟਿਆਲਾ, 8 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਸਨੌਰ ਨੂੰ ਲੈ ਕੇ ਕਾਂਗਰਸ ਵਿਚ ਚੱਲ ਰਹੀ ਕਸ਼ਮਕਸ਼ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਹਲਕਾ ...
ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਸੀ.ਡੀ.ਐੱਸ. ਬਿਪਿਨ ਰਾਵਤ ਵੀ ਸਨ ਮੌਜੂਦ, ਜਾਂਚ ਦੇ ਆਦੇਸ਼ ਹੋਏ ਜਾਰੀ
. . .  about 1 hour ago
ਕੁੰਨੂਰ, 8 ਦਸੰਬਰ- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਾਮਿਲਨਾਡੂ ਦੇ ਕੁੰਨੂਰ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ। ਇਸ 'ਚ ਸੀ.ਜੀ.ਐੱਸ. ਬਿਪਿਨ ਰਾਵਤ ...
ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼
. . .  about 4 hours ago
ਕੁੰਨੂਰ,8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼...
'ਆਪ' ਦਾ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ
. . .  about 4 hours ago
ਚੰਡੀਗੜ੍ਹ, 8 ਦਸੰਬਰ - 'ਆਪ' ਨੇ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਖੁਫੀਆ ਬੈਠਕ ਹੋਈ ਹੈ | 'ਆਪ' ਦਾ ਕਹਿਣਾ ਹੈ ਕਿ ਮਜੀਠੀਆ ਖ਼ਿਲਾਫ਼ ਕੇਸ ਕਮਜ਼ੋਰ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਮੁਕੇਰੀਆਂ ਵਿਚ ਠੁੱਸ ਹੋ ਕੇ ਰਹਿ ਗਈ ਸਰਕਾਰ ਦੀ ਛੱਪੜ ਸਫ਼ਾਈ ਮੁਹਿੰਮ

ਮੁਕੇਰੀਆਂ, 17 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ ਸਰਕਾਰ ਨੇ 2019 ਵਿਚ ਫ਼ੈਸਲਾ ਲਿਆ ਸੀ ਕਿ ਪਿੰਡਾਂ ਵਿਚ ਨਿਕਾਸ ਦੀ ਸਮੱਸਿਆ ਨੂੰ ਦੂਰ ਕਰਨ ਲਈ ਪਿੰਡਾਂ ਵਿਚ ਮੌਜੂਦ ਛੱਪੜਾਂ ਤੋਂ ਲੋਕਾਂ ਦੇ ਨਾਜਾਇਜ਼ ਕਬਜ਼ੇ ਹਟਾ ਕੇ ਇਨ੍ਹਾਂ ਦੀ ਸਾਫ਼-ਸਫ਼ਾਈ ਕਰਕੇ ਇਨ੍ਹਾਂ ਵਿਚ ਪਿੰਡਾਂ ਦੇ ਨਿਕਾਸ ਦਾ ਪਾਣੀ ਪਾਇਆ ਜਾਵੇ | ਕੈਬਨਿਟ ਦੇ ਇਸ ਫ਼ੈਸਲੇ ਉਪਰੰਤ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸਮੂਹ ਬੀ.ਡੀ.ਪੀ.ਓ. ਨੂੰ ਆਪਣੇ-ਆਪਣੇ ਹਲਕੇ ਅੰਦਰ ਆਉਂਦੇ ਛੱਪੜਾਂ ਦੀ ਨਿਸ਼ਾਨਦੇਹੀ ਕਰਵਾਉਣ ਉਪਰੰਤ ਇਨ੍ਹਾਂ ਦੀ ਸਾਫ਼-ਸਫ਼ਾਈ ਕਰਵਾਉਣ ਦੇ ਹੁਕਮ ਦਿੱਤੇ ਸਨ | ਬੀ.ਡੀ.ਪੀ.ਓ. ਸਹਿਬਾਨ ਨੇ ਕੁਝ ਦਿਨ ਤਾਂ ਇਸ ਸਬੰਧੀ ਸਰਗਰਮੀ ਦਿਖਾਈ ਸੀ ਪਰ ਕੁਝ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਨਰਕ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਇਹ ਤਾਂ ਸਿਰਫ਼ ਇੱਕ ਪਿੰਡ ਦੀ ਹੀ ਕਹਾਣੀ ਹੈ | ਪਰ ਬਲਾਕ ਦੇ 140 ਪਿੰਡਾਂ ਵਿਚ ਜੇਕਰ ਜਾ ਕੇ ਦੇਖਿਆ ਜਾਵੇ ਤਾਂ ਬਹੁਤੇ ਪਿੰਡਾਂ ਵਿਚ ਹਾਲਾਤ ਇਹੋ ਜਿਹੇ ਹੀ ਹਨ | ਸਰਕਾਰ ਤੇ ਵਿਭਾਗ ਵਲੋਂ ਠੋਸ ਕਦਮ ਨਾ ਚੁੱਕਣ ਕਰਕੇ ਲੋਕ ਪ੍ਰੇਸ਼ਾਨ ਹਨ | ਲੋਕਾਂ ਦੀ ਮੁੱਖ ਮੰਤਰੀ ਪੰਜਾਬ ਅਤੇ ਪੰਚਾਇਤ ਮੰਤਰੀ ਪੰਜਾਬ ਤੋਂ ਪੁਰਜ਼ੋਰ ਮੰਗ ਹੈ ਕਿ ਛੱਪੜਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾ ਕੇ ਉਨ੍ਹਾਂ ਦੀ ਸਫ਼ਾਈ ਕਰਵਾਉਣ ਉਪਰੰਤ ਗੰਦੇ ਪਾਣੀ ਦਾ ਨਿਕਾਸ ਇਨ੍ਹਾਂ ਛੱਪੜਾਂ ਵਿਚ ਕੀਤਾ ਜਾਵੇ ਤਾਂ ਕਿ ਪਿੰਡ ਸਾਫ਼ ਸੁਥਰੇ ਬਣ ਸਕਣ |

ਪਿਛਲੇ 3 ਮਹੀਨਿਆਂ ਤੋਂ ਸਰਕਾਰੀ ਆਈ. ਟੀ. ਆਈ. 'ਚ ਬਿਜਲੀ ਗੱੁਲ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਇੱਕ ਪਾਸੇ ਸੂਬਾ ਸਰਕਾਰ ਵਲੋਂ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਦੂਸਰੇ ਪਾਸੇ ਹਕੀਕੀ ਤੌਰ 'ਤੇ ਸਕੂਲਾਂ, ਕਾਲਜਾਂ ਅਤੇ ਖ਼ਾਸ ਤੌਰ 'ਤੇ ਕਿੱਤਾਮੁਖੀ ਵਿੱਦਿਅਕ ਅਦਾਰਿਆਂ ਦੀ ਹਾਲਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 2 ਨਾਮਜ਼ਦ, 6 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਰਸਤੇ 'ਚ ਰੋਕ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 6 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

...ਜਦੋਂ ਸਕੂਲੀ ਬੱਸਾਂ ਦੇ ਡਰਾਈਵਰਾਂ 'ਚ ਮਚੀ ਅਫਰਾ-ਤਫਰੀ

ਦਸੂਹਾ, 17 ਫਰਵਰੀ (ਭੁੱਲਰ)-ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੇ ਡਰਾਈਵਰਾਂ ਵਿਚ ਉਸ ਸਮੇਂ ਅਫਰਾ-ਤਫਰੀ ਮਚ ਗਈ ਜਦੋਂ ਐੱਸ. ਡੀ. ਐੱਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ਮੱਟੂ ਵਲੋਂ 'ਸੇਫ ਸਕੂਲ ਵਾਹਨ' ਸਕੀਮ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਅੱਜ ਸਵੇਰੇ ਅਚਨਚੇਤ ਚੈਕਿੰਗ ...

ਪੂਰੀ ਖ਼ਬਰ »

ਪੇਪਰ ਮਿੱਲ 'ਚ ਇੰਜੀਨੀਅਰ ਦੀ ਗੋਲੀਆਂ ਲੱਗਣ ਨਾਲ ਭੇਦਭਰੀ ਹਾਲਤ 'ਚ ਮੌਤ

ਸੈਲਾ ਖ਼ੁਰਦ 17 ਫਰਵਰੀ (ਹਰਵਿੰਦਰ ਸਿੰਘ ਬੰਗਾ)-ਅੱਜ ਦੁਪਹਿਰ ਸਮੇਂ ਕੁਆਂਟਮ ਪੇਪਰ ਮਿੱਲ ਸੈਲਾ ਖ਼ੁਰਦ ਅੰਦਰ ਸਿਵਲ ਇੰਜੀਨੀਅਰ ਸੁਰਜੀਤਪਾਲ ਲਸਾੜਾ ਦੀ ਤਿੰਨ ਗੋਲੀਆਂ ਲੱਗਣ ਨਾਲ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇੱਕ ਕੰਪਨੀ ਦੇ ...

ਪੂਰੀ ਖ਼ਬਰ »

58ਵਾਂ ਆਲ ਇੰਡੀਆ ਪਿ੍ੰ: ਹਰਭਜਨ ਸਿੰਘ ਫੁੱਟਬਾਲ ਟੂਰਨਾਮੈਂਟ

ਮਾਹਿਲਪੁਰ, 17 ਫ਼ਰਵਰੀ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 58ਵੇਂ ਆਲ ਇੰਡੀਆ ਪਿ੍ੰਸੀਪਲ ਹਰਭਜਨ ਸਿੰਘ ਫੁੱਟਬਾਲ ਟੂਰਨਾਮੈਂਟ ਦੇ ਅੱਜ ਕਰਵਾਏ ਗਏ ਮੈਚਾਂ ...

ਪੂਰੀ ਖ਼ਬਰ »

ਖੜ੍ਹੇ 2 ਟਰੱਕਾਂ ਦੇ ਟਾਇਰ ਚੋਰੀ

ਟਾਂਡਾ ਉੜਮੁੜ, 17 ਫਰਵਰੀ (ਗੁਰਾਇਆ)-ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਖੱਖਾਂ ਵਿਖੇ ਇਕ ਢਾਬੇ ਨਜ਼ਦੀਕ ਖੜ੍ਹੇ ਦੋ ਟਰੱਕਾਂ ਦੇ ਟਾਇਰ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ...

ਪੂਰੀ ਖ਼ਬਰ »

ਤਲਵਾੜਾ ਪੁਲਿਸ ਨੇ ਸ਼ਰਾਬ ਦੇ ਠੇਕਿਆਂ ਤੋਂ ਲੁੱਟ-ਖੋਹ ਕਰਨ ਵਾਲੇ ਪ੍ਰੋਡਕਸ਼ਨ ਵਰੰਟ 'ਤੇ ਲਿਆਂਦੇ

ਤਲਵਾੜਾ, 17 ਫਰਵਰੀ (ਸੁਰੇਸ਼ ਕੁਮਾਰ)-ਕੁਝ ਮਹੀਨੇ ਪਹਿਲਾਂ ਤਲਵਾੜਾ ਸ਼ਰਾਬ ਦੇ ਠੇਕੇ ਅਤੇ ਕਮਾਹੀ ਦੇਵੀ ਠੇਕੇ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਹਥਿਆਰਾਂ ਦੀ ਨੋਕ 'ਤੇ ਲੁੱਟ ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਤਲਵਾੜਾ ਪੁਲਿਸ ਨੇ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ...

ਪੂਰੀ ਖ਼ਬਰ »

ਗਗਨ ਰਾਈਸ ਮਿੱਲ ਵਿਖੇ ਅਚਾਨਕ ਲੱਗੀ ਅੱਗ

ਦਸੂਹਾ, 17 ਫਰਵਰੀ (ਭੁੱਲਰ)-ਅੱਜ ਸਵੇਰੇ ਦਸੂਹਾ ਮਿਆਣੀ ਰੋਡ 'ਤੇ ਗਗਨ ਰਾਈਸ ਮਿੱਲ ਵਿਖੇ ਅਚਾਨਕ ਅੱਗ ਲੱਗ ਗਈ , ਸਿੱਟੇ ਵਜੋਂ 10-12 ਲੱਖ ਦਾ ਪੈਡੀ ਡਰਾਇਰ ਤੇ ਝੋਨਾ ਸੜ ਗਿਆ | ਗਗਨ ਰਾਈਸ ਮਿੱਲ ਦੇ ਮਾਲਕ ਅਮਰੀਕ ਸਿੰਘ ਗੱਗੀ ਪ੍ਰਧਾਨ ਵਪਾਰ ਮੰਡਲ ਦਸੂਹਾ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਵਿਦੇਸ਼ ਦੌਰੇ ਤੋਂ ਪਰਤੇ ਮੇਅਰ ਸ਼ਿਵ ਸੂਦ ਦਾ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਸਵਾਗਤ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਅਤੇ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ, ਜੋ ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਹਨ ਦਾ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ 'ਚ ਪਹੁੰਚਣ 'ਤੇ ਨਗਰ ਨਿਗਮ ਦੇ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਸੀਨੀਅਰ ...

ਪੂਰੀ ਖ਼ਬਰ »

'ਸੇਫ਼ ਸਕੂਲ ਵਾਹਨ' ਯੋਜਨਾ ਨੂੰ ਜ਼ਿਲ੍ਹੇ 'ਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹੈ-ਅਪਨੀਤ ਰਿਆਤ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ 'ਸੇਫ਼ ਸਕੂਲ ਵਾਹਨ' ਯੋਜਨਾ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਸਕੂਲੀ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਸਾਹਮਣੇ ...

ਪੂਰੀ ਖ਼ਬਰ »

24 ਨਸ਼ੀਲੇ ਟੀਕਿਆਂ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਐੱਸ.ਐੱਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ. ਸਤੀਸ਼ ਕੁਮਾਰ ਦੀ ਸੁਪਰਵਿਜ਼ਨ ਹੇਠ ਗੜ੍ਹਸ਼ੰਕਰ ਪੁਲਿਸ ਵਲੋਂ ਸਮਾਜ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਤੇ ਸਹੁਰਾ ਨਾਮਜ਼ਦ

ਹਰਿਆਣਾ, 17 ਫਰਵਰੀ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨਰੀਆ ਕੁਮਾਰੀ ਪਤਨੀ ਰਾਹੁਲ ਸ਼ਰਮਾ ਵਾਸੀ ਬਸੀ ਵਾਜ਼ੀਦ ਨੇ ਪੁਲਿਸ ਕੋਲ ਦਿੱਤੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਚੋਣ

ਭੰਗਾਲਾ, 17 ਫਰਵਰੀ (ਸਰਵਜੀਤ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੀ.ਐੱਚ.ਸੀ. ਬੱੁਢਾਵੜ ਇਕਾਈ ਦੀ ਚੋਣ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ, ਵਿਸ਼ਾਲ ਪੁਰੀ, ਰਣਜੀਤ ਸਿੰਘ, ਜਤਿੰਦਰ ਸਿੰਘ, ਰਕੇਸ਼ ਕੁਮਾਰ ਦੀ ਦੇਖ-ਰੇਖ ਹੇਠ ਹੋਈ | ਇਸ ਸਮੇਂ ਸੁਖਵਿੰਦਰ ...

ਪੂਰੀ ਖ਼ਬਰ »

ਆਯੁਰਵੈਦਿਕ ਵਿਭਾਗ ਦੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਆਯੁਰਵੈਦਿਕ ਵਿਭਾਗ ਹੁਸ਼ਿਆਰਪੁਰ ਵਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਡਾ: ਭੁਪਿੰਦਰ ਕੌਰ ਡੀ.ਏ.ਯੂ.ਓ. ਹੁਸ਼ਿਆਰਪੁਰ ਨੇ ਵਿਭਾਗ ਵਲੋਂ ...

ਪੂਰੀ ਖ਼ਬਰ »

ਹੁਣ ਸਰਕਾਰੀ ਆਈ. ਟੀ. ਆਈ. ਦਾ ਨਾਂਅ ਸਵ. ਰਮੇਸ਼ ਚੰਦਰ ਡੋਗਰਾ ਦੇ ਨਾਂਅ 'ਤੇ ਰੱਖਿਆ

ਤਲਵਾੜਾ, 17 ਫਰਵਰੀ (ਮਹਿਤਾ)-ਸਰਕਾਰੀ ਆਈ. ਟੀ. ਆਈ. ਤਲਵਾੜਾ ਦੇ ਪਿ੍ੰ. ਠਾ. ਇੰਜ. ਦਵਿੰਦਰ ਸਿੰਘ ਰਾਣਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਬਹੁਤ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਅਜਨਾਲਾ ਦੀ ਘਰ ਵਾਪਸੀ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਇਆ-ਬਲਦੇਵ ਕੌਲਪੁਰ, ਮਨਜੀਤ ਕੌਲਪੁਰ

ਨੰਗਲ ਬਿਹਾਲਾਂ, 17 ਫਰਵਰੀ (ਵਿਨੋਦ ਮਹਾਜਨ)-ਬੋਨੀ ਅਜਨਾਲਾ ਅਤੇ ਰਤਨ ਸਿੰਘ ਅਜਨਾਲਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਪ੍ਰਤੀ ਨੀਤੀਆਂ ਅਤੇ ਪਿਛਲੀ ...

ਪੂਰੀ ਖ਼ਬਰ »

ਬੇਗਮਪੁਰਾ ਬਿਰਧ ਆਸ਼ਰਮ ਢੇਹਪੁਰ ਦਾ ਉਦਘਾਟਨ 23 ਨੂੰ-ਬਖ਼ਸ਼ੀਸ਼ ਰਾਣਾ

ਹੁਸ਼ਿਆਰਪੁਰ, 17 ਫਰਵਰੀ (ਨਰਿੰਦਰ ਸਿੰਘ ਬੱਡਲਾ)-ਬੇਗਮਪੁਰਾ ਚੈਰੀਟੇਬਲ ਟਰੱਸਟ ਹੁਸ਼ਿਆਰਪੁਰ ਵਲੋਂ ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਅੱਡਾ ਕਠਾਰ ਨਜ਼ਦੀਕ ਪਿੰਡ ਢੇਹਪੁਰ 'ਚ ਬਣਾਏ ਗਏ ਬੇਗਮਪੁਰਾ ਬਿਰਧ ਆਸ਼ਰਮ ਦਾ ਉਦਘਾਟਨ 23 ਫਰਵਰੀ ਦਿਨ ਐਤਵਾਰ ਨੂੰ ਸਵੇਰੇ 11 ਵਜੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਬੀ. ਕਾਮ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 17 ਫਰਵਰੀ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਕਾਮ. ਪਹਿਲੇ ਸਮੈਸਟਰ ਦਸੰਬਰ 2019 ਦੀਆਂ ਵਿਦਿਆਰਥਣਾਂ ਨੇ ਬੇਹੱਦ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ | ਕਾਲਜ ...

ਪੂਰੀ ਖ਼ਬਰ »

ਲਾਈਟ ਹਾਊਸ ਪਬਲਿਕ ਹਾਈ ਸਕੂਲ ਸਮਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

sਐਮਾਂ ਮਾਂਗਟ, 17 ਫਰਵਰੀ (ਗੁਰਾਇਆ)-ਲਾਈਟ ਹਾਊਸ ਪਬਲਿਕ ਹਾਈ ਸਕੂਲ ਸਮਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਾ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਆਇਆਂ ਹੋਈਆਂ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਜਪਾ ਨੂੰ ਝਟਕਾ ਸਾਬਕਾ ਅਤੇ ਮੌਜੂਦਾ ਸਰਪੰਚ ਕਾਂਗਰਸ ਵਿਚ ਸ਼ਾਮਿਲ

ਨੌਸ਼ਹਿਰਾ, 17 ਫਰਵਰੀ (ਪੁਰੇਵਾਲ)-ਭਾਜਪਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਗੋਦੜੇ ਦੇ ਸਾਬਕਾ ਅਤੇ ਮੌਜੂਦਾ ਸਰਪੰਚ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ | ਪਿੰਡ ਦੇ ਮੌਜੂਦਾ ਸਰਪੰਚ ਕਮਲਾ ਰਾਣੀ ਅਤੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਚੋਣ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਜਥੇਬੰਦਕ ਢਾਂਚੇ ਦੀ ਚੋਣ ਸੂਬਾ ਅਬਜ਼ਰਵਰ ਸਾਥੀ ਅਸ਼ੋਕ ਕੁਮਾਰ ਸ਼ਰਮਾ (ਪਠਾਨਕੋਟ) ਦੀ ਦੇਖ-ਰੇਖ ਹੇਠ ਸਿਵਲ ਸਰਜਨ ਦਫ਼ਤਰ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਵਰਕਸ਼ਾਪ ਲਗਾਈ

ਮੁਕੇਰੀਆਂ, 17 ਫਰਵਰੀ (ਰਾਮਗੜ੍ਹੀਆ)-ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਕਾਮਰਸ ਵਿਭਾਗ ਅਤੇ ਕਰੀਅਰ ਗਾਈਡਸ ਕਾਊਾਸਿਲੰਗ ਸੈੱਲ ਵਲੋਂ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦੀ ਰਹਿਨੁਮਾਈ ਹੇਠ ਆਈ.ਬੀ.ਟੀ. ਪਠਾਨਕੋਟ ਦੇ ਸਹਿਯੋਗ ਨਾਲ ਸਮੂਹਿਕ ਵਾਦ-ਵਿਵਾਦ, ਰਜਿਊਮ ਰਾਈਟਿੰਗ ...

ਪੂਰੀ ਖ਼ਬਰ »

ਅੰਬਾਲਾ ਜੱਟਾਂ ਦੇ 4 ਰੋਜ਼ਾ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ-ਸੁਖਪਾਲ ਢੱਟ

ਗੜ੍ਹਦੀਵਾਲਾ, 17 ਫਰਵਰੀ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਅੰਬਾਲਾ ਜੱਟਾਂ ਵਲੋਂ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੀ ਯਾਦ ਨੂੰ ਸਮਰਪਿਤ ਸਰਕਾਰੀ ਸਕੂਲ ਅੰਬਾਲਾ ਜੱਟਾਂ ਦੇ ਖੇਡ ਮੈਦਾਨ ਵਿਚ 20 ਤੋਂ 23 ਫਰਵਰੀ ਤੱਕ 14ਵਾਂ 4 ਰੋਜ਼ਾ ਕਬੱਡੀ ਤੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਮਾਹਿਲਪੁਰ, 17 ਫਰਵਰੀ (ਰਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਵਿਖੇ ਸਾਲਾਨਾ ਗੁਰਮਤਿ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਪਿ੍ੰ. ਰਾਜਵਿੰਦਰ ਕੌਰ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਖਡਿਆਲਾ ਸੈਣੀਆਂ ਤੋਂ ਪੈਦਲ ਸੰਗ 'ਚ ਜਾਣ ਲਈ ਸੰਗਤਾਂ 'ਚ ਭਾਰੀ ਉਤਸ਼ਾਹ-ਜਥੇ: ਜੋਗਿੰਦਰ ਸਿੰਘ

ਬੁੱਲ੍ਹੋਵਾਲ, 17 ਫਰਵਰੀ (ਲੁਗਾਣਾ)-ਜਥੇਦਾਰ ਸੰਤ ਬਾਬਾ ਜੋਗਿੰਦਰ ਸਿੰਘ ਖਡਿਆਲਾ ਸੈਣੀਆਂ ਦੀ ਅਗਵਾਈ ਹੇਠ ਚਾਰ ਰੋਜ਼ਾ ਪੈਦਲ ਸੰਗ ਜੋ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਨੂੰ 1 ਮਾਰਚ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਰਵਾਨਾ ਹੋਵੇਗਾ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਬਿਰਧ ਆਸ਼ਰਮ ਲਈ ਪ੍ਰਵਾਸੀ ਭਾਰਤੀ ਵਲੋਂ ਮਾਇਕ ਸਹਾਇਤਾ ਭੇਟ

ਅੱਡਾ ਸਰਾਂ, 17 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਪਿੰਡ ਦੇਹਰੀਵਾਲ ਵਿਖੇ ਬੇਸਹਾਰਾ ਬਜ਼ੁਰਗਾਂ ਤੇ ਹੋਰ ਲੋੜਵੰਦਾਂ ਲਈ ਬਣਾਏ ਗੁਰੂ ਨਾਨਕ ਬਿਰਧ ਆਸ਼ਰਮ ਲਈ ਇੰਦਰਜੀਤ ਸਿੰਘ ਸੈਣੀ ਤੇ ਰਸ਼ਪਾਲ ਸਿੰਘ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਕਿਸਾਨਾਂ ਦਿੱਤਾ ਐੱਸ. ਡੀ. ਐਮ. ਨੂੰ ਮੰਗ ਪੱਤਰ

ਨੌਸ਼ਹਿਰਾ ਪੱਤਣ, 17 ਫਰਵਰੀ (ਪੁਰੇਵਾਲ)-ਕਿਸਾਨ ਨੂੰ ਹਰ ਖੇਤਰ ਵਿਚ ਮਾਰ ਪੈ ਰਹੀ ਹੈ, ਭਾਵੇਂ ਉਹ ਕੁਦਰਤੀ ਹੋਵੇ ਜਾਂ ਗੈਰ ਕੁਦਰਤੀ ਤੇ ਕਿਸਾਨ ਦੀ ਰੱਬ ਨਾਲ ਭਾਈਵਾਲੀ ਉਸ ਸਮੇਂ ਸੱਚ ਵਾਲੀ ਸਾਬਤ ਹੋਈ ਨਜ਼ਰ ਆਉਂਦੀ ਹੈ ਜਦ ਕਿਸਾਨਾਂ ਦੀਆਂ ਅੱਖਾਂ ਸਾਹਮਣੇ ਉਸ ਦੀ ...

ਪੂਰੀ ਖ਼ਬਰ »

ਦਿੱਲੀ ਜਿੱਤ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਝੁਕਾਅ 'ਆਪ' ਵੱਲ-ਜਸਵੀਰ ਰਾਜਾ

ਟਾਂਡਾ ਉੜਮੁੜ, 17 ਫਰਵਰੀ (ਦੀਪਕ ਬਹਿਲ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਜਿੱਥੇ ਵਰਕਰਾਂ 'ਚ ਭਾਰੀ ਉਤਸ਼ਾਹ ਵਧਿਆ ਹੈ ਉੱਥੇ ਪੰਜਾਬ ਦੇ ਲੋਕਾਂ ਦਾ ਝੁਕਾਅ ਵੀ ਆਮ ਆਦਮੀ ਪਾਰਟੀ ਵੱਲ ਵਧਿਆ ਹੈ ਤੇ ਪੰਜਾਬ ਦੇ ਲੋਕ ਦਿੱਲੀ 'ਚ ਆਮ ...

ਪੂਰੀ ਖ਼ਬਰ »

ਬਾਹਟੀਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪੱਸੀ ਕੰਢੀ, 17 ਫਰਵਰੀ (ਜਗਤਾਰ ਸਿੰਘ ਰਜਪਾਲਮਾ)-ਕੰਢੀ ਦੇ ਪਿੰਡ ਬਾਹਟੀਵਾਲ ਵਿਖੇ ਡਾ. ਰਾਮ ਜੀ ਮੁੱਖ ਸੇਵਾਦਾਰ ਦਰਬਾਰ ਸ੍ਰੀ ਬਾਲਾ ਜੀ ਬਾਹਟੀਵਾਲ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਤ ਰਾਜਨ ਗਿਰ ਜੀ ਰਾਜਪੁਰ ਵਾਲਿਆਂ ਦੀ ਰਹਿਨੁਮਾਈ ਹੇਠ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਵਲੋਂ ਮੁਕੇਰੀਆਂ ਵਿਖੇ ਸਾਈਕਲ ਰੈਲੀ ਦਾ ਸਵਾਗਤ

ਮੁਕੇਰੀਆਂ, 17 ਫਰਵਰੀ (ਰਾਮਗੜ੍ਹੀਆ)-ਸ੍ਰੀ ਅੰਮਿ੍ਤਸਰ ਸਾਹਿਬ ਤੋਂ ਕੈਪਟਨ ਮਨੁਸ਼ ਵਰਮਾ ਦੀ ਅਗਵਾਈ ਹੇਠ ਸ਼ੁਰੂ ਹੋਈ ਸਾਈਕਲ ਰੈਲੀ ਦਾ ਮੁਕੇਰੀਆਂ ਵਿਖੇ ਪਹੁੰਚਣ 'ਤੇ ਸੂਬੇਦਾਰ ਪ੍ਰਤਾਪ ਸਿੰਘ ਚੱਕ ਸਰਵਾਣੀ ਅਤੇ ਸੂਬੇਦਾਰ ਜਵਾਹਰ ਸਿੰਘ ਡਾਲੋਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਾਲਾਨਾ ਮੇਲਾ ਪਿੰਡ ਸਲਾਰੀਆ ਖ਼ੁਰਦ ਵਿਖੇ ਭਲਕੇ

ਐਮਾਂ ਮਾਂਗਟ, 17 ਫਰਵਰੀ (ਗੁਰਾਇਆ)-ਹਜ਼ਰਤ ਪੀਰ ਬਾਬਾ ਜਨਾਬ ਅਲੀ ਦੇ ਦਰਬਾਰ 'ਤੇ ਸਾਲਾਨਾ ਮੇਲਾ ਪਿੰਡ ਸਲਾਰੀਆ ਖ਼ੁਰਦ ਵਿਖੇ 19 ਫਰਵਰੀ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੱਵਾਲ ਗੁਰਮੇਲ ਬਖ਼ਸ਼ੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਝੰਡੇ ਦੀ ਰਸਮ ...

ਪੂਰੀ ਖ਼ਬਰ »

ਉੱਘੇ ਪ੍ਰਚਾਰਕ ਤੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਦਸੂਹਾ, 17 ਫਰਵਰੀ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਕਰਵਾਏ ਕੀਰਤਨ ਦਰਬਾਰ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਵਿਦਵਾਨ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਮਨਜੀਤ ਸਿੰਘ ਦਸੂਹਾ ਅਤੇ ਸਿੱਖ ਸੰਗਤਾਂ ਵੱਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹਿਰ ਵਿਚ ਮਾਰਚ

ਦਸੂਹਾ, 17 ਫਰਵਰੀ (ਭੁੱਲਰ)-ਆਮ ਆਦਮੀ ਪਾਰਟੀ ਵਲੋਂ ਪਿ੍ੰਸੀਪਲ ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਹੇਠ ਦਿੱਲੀ ਵਿਚ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਵਿਸ਼ਾਲ ਮਾਰਚ ਕੱਢਿਆ ਗਿਆ | ਮਾਰਚ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਰਾਹੀਂ ਹੁੰਦਾ ਹੋਇਆ ...

ਪੂਰੀ ਖ਼ਬਰ »

ਲਿੱਟਾਂ 'ਚ ਪ੍ਰਕਾਸ਼ ਪੁਰਬ ਮਨਾਇਆ

ਪੱਸੀ ਕੰਢੀ, 17 ਫਰਵਰੀ (ਜਗਤਾਰ ਸਿੰਘ ਰਜਪਾਲਮਾ)-ਪਿੰਡ ਲਿੱਟਾ ਵਿਖੇ ਗੁਰੂੁ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਭਾਈ ਸਾਹਿਬ ਭਾਈ ਗੁਰਮੇਲ ਸਿੰਘ ਮੋਰੀਆ ਵਾਲੇ ਅਤੇ ਸੰਤ ਮਲਕੀਤ ਸਿੰਘ ਵਲੋਂ ਸੰਗਤਾਂ ਨੂੰ ਰਸਭਿੰਨ੍ਹੇ ਕੀਰਤਨ ਅਤੇ ਪ੍ਰਵਚਨਾ ਨਾਲ ...

ਪੂਰੀ ਖ਼ਬਰ »

ਗੜ੍ਹਦੀਵਾਲਾ ਦਾ ਨਾਂਅ ਬਦਲ ਕੇ ਗੜ੍ਹਦੇਵੀਵਾਲਾ ਕਰਨ ਦੀ ਮੰਗ

ਗੜ੍ਹਦੀਵਾਲਾ, 17 ਫਰਵਰੀ (ਚੱਗਰ)-ਗੜ੍ਹਦੀਵਾਲਾ ਸ਼ਹਿਰ ਦੇ ਮੋਹਤਵਰ ਵਿਅਕਤੀਆਂ ਜਿਨ੍ਹਾਂ ਵਿਚ ਵਿਵੇਕ ਗੁਪਤਾ, ਐਮ.ਸੀ. ਰਾਜੂ ਗੁਪਤਾ, ਵਿਪਨ ਸ਼ਰਮਾ, ਸ਼ੈਕੀ ਕਲਿਆਣ, ਰੋਹਿਤ ਕੌਸ਼ਲ, ਦੁਸ਼ਿਅੰਤ ਬਹਿਲ, ਆਦੇਸ਼ ਗੁਪਤਾ, ਸੰਜੀਵ ਸ਼ਰਮਾ, ਯੋਗੇਸ਼ ਗੁਪਤਾ, ਸੰਜੀਵ ਘਈ, ਹੈਪੀ ...

ਪੂਰੀ ਖ਼ਬਰ »

ਲੰਗਾਹ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਐਮਾਂ ਮਾਂਗਟ, 17 ਫਰਵਰੀ (ਗੁਰਾਇਆ)-ਪਿੰਡ ਲੰਗਾਹ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਆਪਣੀ ...

ਪੂਰੀ ਖ਼ਬਰ »

ਰਾਸ਼ਟਰੀ ਯੁਵਕ ਦਿਵਸ ਮੌਕੇ ਕਰਵਾਏ ਮੁਕਾਬਲਿਆਂ 'ਚ ਸਰਕਾਰੀ ਕਾਲਜ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕਲੱਬਾਂ ਦੇ ਮੁਕਾਬਲੇ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ 'ਰਾਸ਼ਟਰੀ ਯੁਵਕ ਦਿਵਸ' ਮਨਾਉਣ ਮੌਕੇ ਕਰਵਾਏ ਗਏ | ਜਿਸ ਵਿਚ ਪੋਸਟਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਗਰ ਹਾਲ ਆਲਮਪੁਰ ਵਿਚ ਸਮਾਗਮ

ਮਿਆਣੀ, 17 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਗਰ ਹਾਲ ਆਲਮਪੁਰ ਵਿਖੇ ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ (ਪੈਦਲ ਯਾਤਰਾ) ਦੇ ਆਗਮਨ ਸਬੰਧੀ ਚਲ ਰਹੀ ਅਖੰਡ ਪਾਠ ਦੀ ਲੜੀ ਦੇ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਹਾਈਟਸ ਅਕੈਡਮੀ ਤੇ ਐਚ. ਆਈ. ਐਮ. ਟੀ. ਕਾਲਜ ਵਲੋਂ ਸਾਲਾਨਾ ਸਮਾਗਮ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਪ੍ਰੋ: ਤਰਸੇਮ ਮਹਾਜਨ ਹਾਈਟਸ ਅਕੈਡਮੀ ਅਤੇ ਐਚ.ਆਈ.ਐਮ.ਟੀ. ਕਾਲਜ ਬਾਗਪੁਰ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟੌਡਲਰਜ਼ ਹੋਮ ਸਟੱਡੀ ਹਾਲ ਹੁਸ਼ਿਆਰਪੁਰ ਦੀ ਪਿ੍ੰਸੀਪਲ ਸੁਮਨ ਗੁਲ੍ਹਾਟੀ ਨੇ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਦੇ ਬੀ. ਐਸ. ਸੀ. ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ

ਮੁਕੇਰੀਆਂ, 17 ਫਰਵਰੀ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਕੀਤੇ ਗਏ ਬੀ.ਐਸ.ਸੀ. ਸਮੈਸਟਰ ਤੀਸਰਾ ਦੇ ਨਤੀਜਿਆਂ 'ਚੋਂ ਐਸ.ਪੀ.ਐਨ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਨਾਨ ਮੈਡੀਕਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਘਰ 'ਚ ਚੋਰੀ ਹੋਣ ਦੀਆਂ ਘਟਨਾਵਾਂ ਦਾ ਸੀ. ਸੀ. ਟੀ. ਕੈਮਰਿਆਂ 'ਚ ਪਰਦਾਫਾਸ਼

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਤੁਲਸੀ ਨਗਰ ਦੇ ਘਰ ਵਿਚ ਪਿਛਲੇ ਕੁਝ ਦਿਨਾਂ ਤੋਂ ਸਾਮਾਨ ਗਾਇਬ ਹੋ ਰਿਹਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਘਰ ਵਾਲਿਆਂ ਨੇ ਸੀ.ਸੀ.ਟੀ.ਬੀ. ਕੈਮਰੇ ਲਗਵਾ ਲਏ ਅਤੇ ਚੋਰੀ ਹੋਣ ਦੀਆਂ ਘਟਨਾਵਾਂ ਦਾ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਿਖੇ ਵਿਦਾਇਗੀ ਸਮਾਗਮ

ਮਿਆਣੀ, 17 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਿਚ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ ਡਾਕਟਰ ਲਖਮੀਰ ਸਿੰਘ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿ੍ੰਸੀਪਲ ਵਿਨੋਦ ...

ਪੂਰੀ ਖ਼ਬਰ »

ਬੱਡੋਂ ਸਕੂਲ ਦਾ ਸਾਲਾਨਾ ਸਮਾਗਮ 22 ਨੂੰ

ਹੁਸ਼ਿਆਰਪੁਰ, 17 ਫਰਵਰੀ (ਨਰਿੰਦਰ ਸਿੰਘ ਬੱਡਲਾ)-ਖ਼ਾਲਸਾ ਕੋ. ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ 'ਚ ਸਾਲਾਨਾ ਸਮਾਗਮ 22 ਫਰਵਰੀ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਨਵਤੇਜ ਸਿੰਘ ਤੇ ਪਿੰ੍ਰ: ਸੁਖਇੰਦਰ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਵਿਖੇ ਸ਼ੁੱਭ ਕਾਮਨਾ ਦਿਵਸ ਮਨਾਇਆ

ਟਾਂਡਾ ਉੜਮੁੜ, 17 ਫਰਵਰੀ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਸਕੂਲ ਇੰਟਰਨੈਸ਼ਨਲ ਸਕੂਲ ਸ਼ਾਹਬਾਜ਼ਪੁਰ ਟਾਂਡਾ ਵਿਖੇ 12ਵੀਂ ਜਮਾਤ ਦੇ ਬੱਚਿਆਂ ਦੀ ਸਾਲਾਨਾ ਪ੍ਰੀਖਿਆ ਲਈ ਸ਼ੁੱਭ ਕਾਮਨਾ ਦਿਵਸ ਮਨਾਇਆ ਗਿਆ | ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਸ਼ਰੇਆਮ ਵੱਜ ਰਹੇ ਹਨ ਪ੍ਰੈਸ਼ਰ ਹਾਰਨ ਅਤੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ

ਟਾਂਡਾ ਉੜਮੁੜ, 17 ਫਰਵਰੀ (ਭਗਵਾਨ ਸਿੰਘ ਸੈਣੀ)-ਟਾਂਡਾ ਸ਼ਹਿਰ ਅੰਦਰ ਵਾਹਨਾਂ 'ਤੇ ਲੱਗੇ ਪ੍ਰੈਸ਼ਰ ਹਾਰਨ ਅਤੇ ਬੁਲਟ ਮੋਟਰਸਾਈਕਲਾਂ ਸਵਾਰ ਮਨਚਲੇ ਨੌਜਵਾਨਾਂ ਵਲੋਂ ਪਟਾਕੇ ਚਲਾ ਕੇ ਕੀਤਾ ਜਾ ਰਿਹਾ ਉੱਚੀ ਆਵਾਜ਼ ਦਾ ਸ਼ੋਰ ਪ੍ਰਦੂਸ਼ਣ ਨਹੀਂ ਰੁਕ ਰਿਹਾ | ਜਿੱਥੇ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਚੌਲਾਂਗ, 17 ਫਰਵਰੀ (ਸੁਖਦੇਵ ਸਿੰਘ)-ਇਥੋ ਨਜਦੀਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹੂਰਾ ਵਿਖੇ ਪਿ੍ੰਸੀਪਲ ਆਸਾ ਰਾਣੀ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿੰਡ ਦੇ ਸਰਪੰਚ ਅਸ਼ਵਨੀ ਕੁਮਾਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਪਿੰਕਾ ਯੂ. ਐੱਸ. ਏ. ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ)-ਪਿੰਡ ਇਬਰਾਹੀਮਪੁਰ ਵਿਖੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਪਿੰਕਾ ਯੂ.ਐੱਸ.ਏ. ਤੇ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ਕੌਰ ਦਾ ਗ੍ਰਾਮ ਪੰਚਾਇਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੋਹਤਵਰ ...

ਪੂਰੀ ਖ਼ਬਰ »

ਜਲਵੇਹੜੇ ਦਾ ਫੁੱਟਬਾਲ ਟੂਰਨਾਮੈਂਟ ਸਮਾਪਤ

ਕੋਟਫਤੂਹੀ, 17 ਫਰਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਜਲਵੇਹੜਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਮਾ. ਗੁਰਦਿੱਤ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਕਪੂਰ ਸਿੰਘ ਨੂੰ ਸਮਰਪਿਤ ਕਰਵਾਇਆ ਜਾ ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਸਿੰਘ ਦੀ ਬਰਸੀ ਮੌਕੇ ਕੀਰਤਨ ਸਮਾਗਮ

ਹਰਿਆਣਾ 17 ਫਰਵਰੀ (ਹਰਮੇਲ ਸਿੰਘ ਖੱਖ)-ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਸਾਹਿਬ ਹਰਿਆਣਾ ਵਿਖੇ ਬਾਬਾ ਜੋਗਿੰਦਰ ਸਿੰਘ ਹਰਿਆਣੇ ਵਾਲਿਆਂ ਦੀ 6ਵੀਂ ਬਰਸੀ ਮੌਕੇ ਕੀਰਤਨ ਸਮਾਗਮ ਬੀਬੀ ਸੁਰਜੀਤ ਕੌਰ ਤੇ ਭਾਈ ਜਗਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਪਾਠ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦਾ ਐਸ. ਡੀ. ਐਮ. ਦਫ਼ਤਰ ਦਸੂਹਾ ਵਿਖੇ ਨਿੱਘਾ ਸਵਾਗਤ

ਦਸੂਹਾ, 17 ਫਰਵਰੀ (ਭੁੱਲਰ)-ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਆਈ.ਏ.ਐੱਸ. ਦਾ ਐਸ. ਡੀ. ਐਮ. ਦਫ਼ਤਰ ਦਸੂਹਾ ਵਿਖੇ ਪਹੁੰਚਣ 'ਤੇ ਉਪ ਮੰਡਲ ਮੈਜਿਸਟ੍ਰੇਟ ਦਸੂਹਾ ਸ੍ਰੀਮਤੀ ਜੋਤੀ ਬਾਲਾ ਮੱਟੂ ਅਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਅੱਡਾ ਚੌਧਰੀ ਬਾਗ ਤੋਂ ਅੱਡਾ ਝੀਰ ਦਾ ਖ਼ੂਹ ਨੂੰ ਨਿਕਾਸੀ ਨਾਲਾ ਕੱਢਣ ਦਾ ਲੋਕਾਂ ਵਲੋਂ ਵਿਰੋਧ

ਤਲਵਾੜਾ, 17 ਫਰਵਰੀ (ਸੁਰੇਸ਼ ਕੁਮਾਰ)-ਤਲਵਾੜਾ ਮੁਕੇਰੀਆਂ ਰਾਜ ਮਾਰਗ 'ਤੇ ਅੱਡਾ ਚੌਧਰੀ ਬਾਗ ਤੋਂ ਹੇਠਾਂ ਵੱਲ ਨੂੰ ਕੱਢੇ ਜਾਣ ਵਾਲੇ ਨਿਕਾਸੀ ਨਾਲੇ ਦਾ ਨੇੜਲੀਆਂ ਕਣਕ ਦੀਆਂ ਫ਼ਸਲਾਂ ਵਾਲੇ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ | ਕਿਸਾਨਾਂ ਦਾ ਦਾਅਵਾ ਹੈ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਵਾਲ-ਜਵਾਬ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ 'ਚ ਵਾਧਾ ਕਰਨ ਦੇ ਉਦੇਸ਼ ਨਾਲ ਪਿ੍ੰ: ਊਸ਼ਾ ਪਰਮਾਰ ਵਲੋਂ ਵਿਦਿਆਰਥੀਆਂ ਲਈ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਮੁਕਾਬਲੇ 'ਚ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਦਾ ਉਦਘਾਟਨ

ਮਾਹਿਲਪੁਰ, 17 ਫਰਵਰੀ (ਰਜਿੰਦਰ ਸਿੰਘ)-ਡਾ: ਭੀਮ ਰਾਓ ਅੰਬੇਡਕਰ ਨੌਜਵਾਨ ਸਭਾ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਬਾਹੋਵਾਲ ਵਲੋਂ ਜ਼ਰੂਰਤਮੰਦ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਕਰਨ ਮੌਕੇ ...

ਪੂਰੀ ਖ਼ਬਰ »

ਰੰਧਾਵਾ ਬਰੋਟਾ ਵਿਖੇ 7 ਜੋੜਿਆਂ ਦੇ ਅਨੰਦ ਕਾਰਜ ਕਰਵਾਏ

ਨਸਰਾਲਾ, 17 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲੇ ਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਆਸ਼ੀਰਵਾਦ ਨਾਲ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਪੰਚਾਇਤ ਵਲੋਂ ਲਗਾਏ ਰੁੱਖ ਪੁੱਟਣ ਵਾਲੇ 'ਤੇ ਕਾਰਵਾਈ ਦੀ ਮੰਗ

ਮਿਆਣੀ, 17 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਨਜ਼ਦੀਕੀ ਰਾਣੀ ਪਿੰਡ ਦੀ ਪੰਚਾਇਤ ਵਲੋਂ ਪਿੰਡ ਦੇ ਸਮਾਜ ਸੇਵੀ ਸੈੱਲਫ਼ ਹੈਲਪ ਗਰੁੱਪ ਨਾਲ ਰਲ ਕੇ ਪਿੰਡ ਵਿਚ ਵਾਤਾਵਰਨ ਬਚਾਉਣ ਦੇ ਮੰਤਵ ਨਾਲ ਲਗਾਏ ਗਏ ਬੂਟਿਆਂ ਨੂੰ ਕਿਸੇ ਸ਼ਰਾਰਤੀ ਵਿਅਕਤੀ ਵਲੋਂ ਪੁੱਟੇ ਜਾਣ 'ਤੇ ...

ਪੂਰੀ ਖ਼ਬਰ »

ਘੱਟ ਗਿਣਤੀ ਮਸੀਹੀ ਭਾਈਚਾਰੇ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ-ਬਰਿਆਣਾ, ਸੁਖਦੇਵ ਮਸੀਹ

ਮੁਕੇਰੀਆਂ, 17 ਫਰਵਰੀ (ਰਾਮਗੜ੍ਹੀਆ)-ਆਲ ਇੰਡੀਆ ਦਲਿਤ ਫ਼ਰੰਟ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਬਰਿਆਣਾ ਤੇ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਬਣਦੀਆਂ ਸਹੂਲਤਾਂ ਤੁਰੰਤ ਮੁਹੱਈਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX