ਤਾਜਾ ਖ਼ਬਰਾਂ


ਦਿੱਲੀ: ਜੇ.ਪੀ. ਨੱਡਾ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਹੋਏ ਸ਼ਾਮਿਲ
. . .  14 minutes ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਰਾਜਧਾਨੀ ਦਿੱਲੀ 'ਚ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਸ਼ਾਮਿਲ ਹੋਏ ਹਨ..
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  35 minutes ago
ਚੰਡੀਗੜ੍ਹ, 8 ਦਸੰਬਰ-ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ...
ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  38 minutes ago
ਨਵੀਂ ਦਿੱਲੀ, 8 ਦਸੰਬਰ- ਤਾਮਿਲਨਾਡੂ 'ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ 'ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ 'ਤੇ..
ਜ਼ਮੀਨ ਮਸਲੇ ਤੇ ਚੁੱਪੀ ਧਾਰਨ ਵਾਲੇ ਮੁੱਖ ਮੰਤਰੀ ਚੰਨੀ ਦਾ ਸੰਗਰੂਰ ਆਉਣ 'ਤੇ ਵਿਰੋਧ ਕਰਨ ਦਾ ਐਲਾਨ
. . .  46 minutes ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਹੈ ਕਿ ਅੱਜ ਜਥੇਬੰਦੀ ਦੀ ਜ਼ਿਲ੍ਹੇ ਦੀ ਬੈਠਕ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ..
ਕੈਪਟਨ ਦੀ ਪਾਰਟੀ ’ਚ ਸ਼ਾਮਿਲ ਹੋਏ ਬਲੀਏਵਾਲ
. . .  56 minutes ago
ਚੰਡੀਗੜ੍ਹ, 8 ਦਸੰਬਰ- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕੈਪਟਨ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਏ ਹਨ...
ਵੱਡੀ ਖ਼ਬਰ: ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ
. . .  about 1 hour ago
ਕੁੰਨੂਰ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  about 1 hour ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  about 1 hour ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  about 2 hours ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 2 hours ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 3 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 4 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 4 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 4 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਰਕਾਰ ਵਲੋਂ ਸੂਬੇ ਵਿਚ 2013 ਵਿਚ ਲਾਗੂ ਕੀਤੀ ਸੇਫ ਸਕੂਲ ਵਾਹਨ ਯੋਜਨਾ ਹੋਈ ਅਸਫਲ

ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸਰਕਾਰੀ ਲਾਪਰਵਾਹੀ ਛੋਟੇ ਛੋਟੇ ਬੱਚਿਆਂ ਲਈ ਕਿਵੇਂ ਜੋਖ਼ਮ ਬਣ ਜਾਂਦੀ ਹੈ ਉਸ ਦੀ ਤਾਜ਼ਾ ਉਦਾਹਰਨ ਬੀਤੇ ਦਿਨੀਂ ਪੰਜਾਬ 'ਚ ਹੋਏ ਦਿਲ ਕੰਬਾਊ ਹਾਦਸੇ ਦੇ ਰੂਪ 'ਚ ਸਾਹਮਣੇ ਆਈ, ਜਿਸ ਦੌਰਾਨ 4 ਮਾਸੂਮ ਬੱਚੇ ਸਕੂਲ ਵੈਨ 'ਚ ਹੀ ਸੜ ਗਏ | ਅਜਿਹੀਆਂ ਘਟਨਾਵਾਂ ਨਾ ਵਾਪਰਨ ਇਸ ਦੇ ਲਈ ਸਮੇਂ ਸਮੇਂ 'ਤੇ ਕਾਨੂੰਨ ਵੀ ਬਣਦੇ ਹਨ ਪਰ ਸਖ਼ਤੀ ਨਾਲ ਲਾਗੂ ਨਾ ਹੋਣ ਦੇ ਚੱਲਦੇ ਸਰਕਾਰੀ ਤੰਤਰ ਦੀ ਢਿੱਲ ਤੇ ਲਾਪਰਵਾਹੀ ਮਾਸੂਮ ਬੱਚਿਆਂ ਲਈ ਜੋਖ਼ਮ ਬਣ ਜਾਂਦੀ ਹੈ | ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ 7 ਨਵੰਬਰ 2013 ਨੂੰ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਯੋਜਨਾ ਲਾਗੂ ਕੀਤੀ ਸੀ, ਪਰ ਸ਼ਾਇਦ ਸਰਕਾਰ ਬੇਹੱਦ ਜ਼ਰੂਰੀ ਅਤੇ ਗੰਭੀਰਤਾ ਨਾਲ ਕੰਮ ਕਰਨ ਵਾਲੀ ਯੋਜਨਾ ਨੂੰ ਸਿਰਫ਼ ਲਾਗੂ ਕਰਨ ਦੀ ਖਾਨਾ-ਪੂਰਤੀ ਮਗਰੋਂ ਭੁੱਲ ਹੀ ਗਈ | ਸੂਬੇ ਦੇ ਟਰਾਂਸਪੋਰਟ ਵਿਭਾਗ ਦੇ ਜ਼ਰੀਏ ਲਾਗੂ ਕੀਤੀ ਗਈ ਇਸ ਸਕੀਮ ਦੇ ਤਹਿਤ ਜਿੱਥੇ ਸਕੂਲੀ ਬੱਸਾਂ ਲਈ ਨਿਰਧਾਰਤ ਮਾਪਦੰਡ ਲਾਜ਼ਮੀ ਕੀਤੇ ਗਏ ਸਨ, ਉੱਥੇ ਹੀ ਸਕੂਲੀ ਬੱਸਾਂ ਦੇ ਸੁਰੱਖਿਅਤ ਸਬੰਧੀ ਨਿਯਮ ਲਾਗੂ ਕਰਨ ਲਈ ਸਕੂਲ ਪ੍ਰਬੰਧਕਾਂ, ਜ਼ਿਲ੍ਹਾ ਪ੍ਰਸ਼ਾਸਨ, ਟਰੈਫ਼ਿਕ ਪੁਲਿਸ ਲਈ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਸਨ, ਜਿਸ ਨੰੂ ਸ਼ਾਇਦ ਕਿਸੇ ਇਕ ਵਿਭਾਗ ਨੇ ਵੀ ਗੰਭੀਰਤਾ ਨਾਲ ਲਿਆ ਹੁੰਦਾ ਤਾਂ 4 ਮਾਸੂਮ ਬੱਚੇ ਬਿਨਾਂ ਕਿਸੇ ਗੁਨਾਹ ਤੋਂ ਮੌਤ ਦੇ ਮੂੰਹ ਵਿਚ ਨਾ ਜਾਂਦੇ ¢ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ 7 ਸਾਲ ਬੀਤ ਜਾਣ ਦੇ ਬਾਅਦ ਵੀ ਰਾਜ ਵਿਚ ਇਸ ਨੰੂ ਲਾਗੂ ਕਰਨ ਲਈ ਕੋਈ ਸਖ਼ਤੀ ਅਤੇ ਗੰਭੀਰਤਾ ਨਾ ਦਿਖਾਈ ਗਈ ¢ ਮਿਲੀ ਜਾਣਕਾਰੀ ਅਨੁਸਾਰ ਨਾ ਤਾਂ ਇਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਹੀ ਸਹੀ ਤਰੀਕੇ ਗਾਥਾ ਕੀਤਾ ਜਾ ਸਕਿਆ, ਨਾ ਸਕੂਲ ਪ੍ਰਬੰਧਕਾਂ ਨੇ ਹੀ ਸਕੂਲੀ ਬੱਸਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਸੁਧਾਰ ਵੱਲ ਧਿਆਨ ਦਿੱਤਾ ਅਤੇ ਨਾ ਹੀ ਸਬੰਧਤ ਜ਼ਿਲਿ੍ਹਆਂ ਦੇ ਪ੍ਰਸ਼ਾਸਨ ਨੇ ਸਮੇਂ ਸਮੇਂ 'ਤੇ ਇਸ ਨਿਯਮ ਅਤੇ ਯੋਜਨਾ ਨੂੰ ਲਾਗੂ ਹੋਣ ਜਾਂ ਨਾ ਹੋਣ ਸੰਬੰਧੀ ਕੋਈ ਤਫ਼ਤੀਸ਼ ਕਰਨ ਦੀ ਤਕਲੀਫ਼ ਉਠਾਈ ¢ 'ਸੇਫ਼ ਸਕੂਲ ਵਾਹਨ ਸਕੀਮ ਵਿਚ ਮੋਟਰ ਵਹੀਕਲ ਐਕਟ 1988 ਦੇ ਤਹਿਤ ਸਕੂਲੀਂ ਬੱਸਾਂ ਲਈ ਮਾਪਦੰਡ ਤੈਅ ਕੀਤੇ ਗਏ ਸਨ ਤਾਂ ਕਿ ਸਕੂਲੀ ਬੱਚਿਆਂ ਦੀ ਯਾਤਰਾ ਸੁਰੱਖਿਅਤ ਹੋ ਸਕੇ ¢ ਇਸ ਦੇ ਲਈ ਕੇਂਦਰ ਸਰਕਾਰ ਦੁਆਰਾ ਗਠਿਤ ਆਟੋਮੋਟਿਵ ਇੰਡਸਟਰੀ ਸਟੈਂਡਰਡ ਕਮੇਟੀ (ਏਆਈਏਸ) ਦੁਆਰਾ ਸਕੂਲੀ ਬੱਸਾਂ ਲਈ ਤਿਆਰ ਡਰਾਫ਼ਟ ਨੂੰ ਆਧਾਰ ਬਣਾਉਂਦੇ ਹੋਏ ਪੰਜਾਬ ਮੋਟਰ ਵਹੀਕਲ ਰੂਲਸ 1989 ਦੇ ਨਿਯਮ 39 ਦੇ ਅਧੀਨ ਸਕੂਲ ਬੱਸਾਂ ਦੀ ਬਾਡੀ ਡਿਜ਼ਾਈਨ ਕੀਤੀ ਗਈ ਸੀ, ਪਰ ਜ਼ਿਆਦਾਤਰ ਸਕੂਲਾਂ ਵਲੋਂ ਅਜਿਹੇ ਕਿਸੇ ਵੀ ਨਿਯਮ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾਈ ਜਾਂਦੀ, ਜਿਸ ਦਾ ਖ਼ਮਿਆਜ਼ਾ ਮਾਸੂਮ ਬੱਚਿਆਂ ਨੂੰ ਸਮੇਂ ਸਮੇਂ 'ਤੇ ਭੁਗਤਣਾ ਪਿਆ ਹੈ ¢ ਇਸ ਦੇ ਨਾਲ ਹੀ ਸਕੂਲੀ ਬੱਸਾਂ ਵਿਚ ਸਟਾਪ ਸਿਗਨਲ ਅਲਾਰਮ ਅਤੇ ਸਪੀਡ ਗਵਰਨਰ ਲਾਉਣੇ ਲਾਜ਼ਮੀ ਹਨ ਜਿਨ੍ਹਾਂ ਨਾਲ ਸੜਕ ਉੱਤੇ ਹੋਰ ਵਾਹਨ ਚਾਲਕਾਂ ਨੂੰ ਬੱਚਿਆਂ ਨੂੰ ਬੱਸ ਵਿੱਚੋਂ ਚੜ੍ਹਾਉਣ ਉਤਾਰਨ ਸੰਬੰਧੀ ਸੰਕੇਤ ਦੇਣਾ ਅਤੇ ਸਪੀਡ ਗਵਰਨਰ ਦੇ ਜ਼ਰੀਏ ਸਕੂਲੀ ਬੱਸਾਂ ਦੀ ਗਤੀ ਸੀਮਾ ਦਾ ਨਿਰਧਾਰਨ ਕੀਤਾ ਜਾਂਦਾ ਹੈ ਪਰ ਅਜਿਹੇ ਮਾਪਦੰਡ ਵੀ ਸ਼ਾਇਦ ਹੀ ਕਿਸੇ ਸਕੂਲ ਵਿਚ ਲਾਗੂ ਕੀਤੇ ਜਾਂਦੇ ਹਨ ¢ ਬਹੁਤੀਆਂ ਸਕੂਲ ਬੱਸਾਂ ਵਿਚ ਨਾ ਕੋਈ ਅਟੈਂਡੈਂਟ ਦੇਖਿਆ ਜਾਂਦਾ ਹੈ, ਨਾ ਰਿਟਰੇਕਟਿੰਗ ਸਟੈੱਪ ਜਿਸ ਜ਼ਰੀਏ ਬੱਚੇ ਆਸਾਨੀ ਨਾਲ ਬੱਸਾਂ 'ਚ ਚੜ੍ਹਾਏ ਤੇ ਉਤਾਰੇ ਜਾਂਦੇ ਹਨ ¢ ਬੱਸਾਂ 'ਚ ਡਰਾਈਵਰ ਅਤੇ ਕੰਡਕਟਰ ਲਈ ਵਰਦੀ ਅਤੇ ਫਰਸਟ ਏਡ ਬਾਕਸ ਦੇ ਨਾਲ ਨਾਲ ਅੱਗ ਬੁਝਾਊ ਯੰਤਰ ਵੀ ਨਹੀਂ ਪਾਏ ਜਾਂਦੇ ਜੋ ਲਾਜ਼ਮੀ ਹੁੰਦੇ ਹਨ ਅਤੇ ਅਜਿਹੀਆਂ ਛੋਟੀਆਂ ਛੋਟੀਆਂ ਲਾਪਰਵਾਹੀਆਂ ਬੱਚਿਆਂ ਲਈ ਜਾਨਲੇਵਾ ਸਾਬਿਤ ਹੁੰਦੀਆਂ ਹਨ¢
ਆਿਖ਼ਰ ਕੌਣ ਹੈ ਮਾਸੂਮ ਬੱਚਿਆਂ ਦੀ ਮੌਤ ਦਾ ਅਸਲੀ ਗੁਨਾਹਗਾਰ
ਸਰਕਾਰਾਂ ਬੱਚਿਆਂ ਦੀ ਸੁਰੱਖਿਆ ਲਈ ਯੋਜਨਾਵਾਂ ਬਣਾਉਂਦੀਆਂ ਹਨ, ਪਰ ਸਹੀ ਤਰੀਕੇ ਲਾਗੂ ਨਹੀਂ ਕਰਵਾ ਪਾਉਂਦੀਆਂ, ਪ੍ਰਸ਼ਾਸਨ ਨੂੰ ਹਦਾਇਤ ਹੁੰਦੀ ਹੈ ਪਰ ਨਿਯਮ ਸਖ਼ਤੀ ਨਾਲ ਲਾਗੂ ਨਹੀਂ ਕਰਵਾਏ ਜਾਂਦੇ | ਨਿਯਮਾਂ ਨੂੰ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਤਕ ਪਹੁੰਚਾਇਆ ਜਾਂਦਾ ਹੈ, ਪਰ ਸਕੂਲ ਪ੍ਰਬੰਧਕ ਗੰਭੀਰਤਾ ਨਾਲ ਨਹੀਂ ਲੈਂਦਾ, ਸੁਰੱਖਿਆ ਯਕੀਨੀ ਬਣਾਉਣ ਲਈ ਕਮੇਟੀਆਂ ਬਣਾਏ ਜਾਣ ਦੀ ਗੱਲ ਹੁੰਦੀ ਹੈ, ਪਹਿਲਾਂ ਤਾਂ ਕਮੇਟੀਆਂ ਬਣਦੀਆਂ ਹੀ ਨਹੀਂ ਜੇਕਰ ਬਣਦੀਆਂ ਹਨ ਤਾਂ ਖਾਨਾ ਪੂਰਤੀ ਲਈ, ਨਾ ਕੋਈ ਮੀਟਿੰਗ ਨਾ ਕੋਈ ਰਿਕਾਰਡ, ਟ੍ਰੈਫਿਕ ਪੁਲਿਸ ਸਿਰਫ ਸੜਕਾਂ ਤੇ ਚਲਾਨ ਕੱਟਣ 'ਚ ਵਿਅਸਤ ਰਹਿੰਦੀ ਹੈ |
ਹਾਦਸਿਆਂ ਮਗਰੋਂ ਹੀ ਕਿਉਂ ਜਾਗਦੀ ਹੈ ਸਰਕਾਰ
ਇਸ ਦਿਲ ਕੰਬਾਊ ਹਾਦਸੇ ਮਗਰੋਂ ਜਿੱਥੇ ਸਰਕਾਰ ਦੀ ਨੀਂਦ ਖੁੱਲ੍ਹੀ ਉੱਥੇ ਸਾਰੇ ਸਬੰਧਤ ਵਿਭਾਗਾਂ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਚੌਕਸ ਹੋ ਗਿਆ, ਨਜ਼ਰ ਆ ਰਿਹਾ ਹੈ | ਹਾਦਸੇ ਮਗਰੋਂ ਨਿੱਤ ਸਕੂਲੀ ਬੱਸਾਂ ਦੀ ਡੁੰਘਾਈ ਨਾਲ ਜਾਂਚ ਹੋ ਰਹੀ ਹੈ, ਚਲਾਨ ਕੱਟੇ ਜਾ ਰਹੇ ਹਨ ਅਤੇ ਇਸ ਸਬੰਧੀ ਬਣਾਏ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਸਕੂਲਾਂ ਤੋਂ ਪੁੱਛਗਿੱਛ ਸ਼ੁਰੂ ਹੋ ਗਈ ਹੈ | ਪਰ ਇੱਥੇ ਇਕ ਵੱਡਾ ਸਵਾਲ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁੱਛਣਾ ਬਣਦਾ ਹੈ ਕਿ ਅਜਿਹੇ ਹਾਦਸਿਆਂ ਮਗਰੋਂ ਹੀ ਉਨ੍ਹਾਂ ਦੀ ਨੀਂਦ ਕਿਉਂ ਟੁੱਟਦੀ ਹੈ |

ਚੰਡੀਗੜ੍ਹੀਆਂ 'ਤੇ ਵਾਤਾਵਰਨ ਪੇ੍ਰਮੀਆਂ ਵਲੋਂ ਦਰੱਖਤਾਂ ਦੀ ਲੋੜੀਂਦੀ ਸੰਭਾਲ ਨਾ ਕਰਨ ਦਾ ਇਲਜ਼ਾਮ

ਚੰਡੀਗੜ੍ਹ, 17 ਫਰਵਰੀ (ਆਰ.ਐਸ.ਲਿਬਰੇਟ)-14 ਲੱਖ ਤੋਂ ਵੱਧ ਦਰੱਖਤਾਂ ਵਾਲੇ ਚੰਡੀਗੜ੍ਹ ਸ਼ਹਿਰ ਦੇ ਵਾਤਾਵਰਨ ਪ੍ਰੇਮੀਆਂ ਦਾ ਇਲਜ਼ਾਮ ਹੈ | ਸਾਲ 2019 ਵਿਚ ਦੇਹਰਾਦੂਨ ਤੋਂ ਪਹੁੰਚੀ ਇੱਕ ਟੀਮ ਵਲੋਂ ਇਸ ਸੰਵੇਦਨਸ਼ੀਲ ਮੁੱਦੇ ਨੂੰ ਉਜਾਗਰ ਕੀਤਾ ਗਿਆ ਪਰ ਪ੍ਰਸ਼ਾਸਨ ਰੁੱਖਾਂ ...

ਪੂਰੀ ਖ਼ਬਰ »

ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵਲੋਂ ਰਿਸ਼ਵਤ ਮਾਮਲੇ ਵਿਚ ਸਬ-ਇੰਸਪੈਕਟਰ ਦੋਸ਼ੀ ਕਰਾਰ

ਚੰਡੀਗੜ੍ਹ, 17 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-35 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਚੰਡੀਗੜ੍ਹ ਪੁਲਿਸ ਦੇ ਸਬ-ਇੰਸਪੈਕਟਰ ਬਲਬੀਰ ਸਿੰਘ ਦੋਸ਼ੀ ਕਰਾਰ ਦਿੱਤਾ ਹੈ | ਮੰਗਲਵਾਰ ਉਸ ਨੂੰ ਅਦਾਲਤ ਸਜ਼ਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ 48 ਅਧਿਆਪਕਾਂ ਦੀ ਤਰੱਕੀ ਨੂੰ ਲੈ ਕੇ ਲਗਾਇਆ ਪੂਟਾ ਵਲੋਂ ਧਰਨਾ ਮੁਲਤਵੀ

ਚੰਡੀਗੜ੍ਹ, 17 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਵਲੋਂ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਨੂੰ ਲੈ ਕੇ ਅੱਜ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ 48 ਅਧਿਆਪਕਾਂ ਦੀ ਕਰਿਅਰ ...

ਪੂਰੀ ਖ਼ਬਰ »

ਪਲਸੌਰਾ 'ਚ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਚੰਡੀਗੜ੍ਹ, 17 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪਲਸੌਰਾ ਵਿਚ ਰਹਿਣ ਵਾਲੇ ਇਕ 38 ਸਾਲਾ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਵਿਵੇਕ ਵਜੋਂ ਹੋਈ ਹੈ | ਸੂਤਰਾਂ ਅਨੁਸਾਰ ਪੁਲਿਸ ਨੂੰ ਸਵੇਰੇ 10.40 'ਤੇ ਘਟਨਾ ਦੀ ਸੂਚਨਾ ਮਿਲੀ ...

ਪੂਰੀ ਖ਼ਬਰ »

ਬਸਪਾ ਵਲੋਂ ਚੰਡੀਗੜ੍ਹ ਇਕਾਈ ਦਾ ਨਵਾਂ ਪ੍ਰਧਾਨ ਸੁਖਦੇਵ ਸਿੰਘ ਨਿਯੁਕਤ

ਚੰਡੀਗੜ੍ਹ, 17 ਫਰਵਰੀ (ਆਰ. ਐਸ. ਲਿਬਰੇਟ)-ਬਸਪਾ ਇਕਾਈ ਚੰਡੀਗੜ੍ਹ ਦਾ ਨਵਾਂ ਪ੍ਰਧਾਨ ਸੁਖਦੇਵ ਸਿੰਘ ਨਿਯੁਕਤ ਕਰ ਦਿੱਤਾ ਗਿਆ ਹੈ, ਪ੍ਰਧਾਨ ਨੇ ਅਹੁਦਾ ਸੰਭਾਲਦੇ ਹੀ ਆਉਂਦੀਆਂ ਨਗਰ ਨਿਗਮ ਚੋਣਾਂ ਵਿਚ ਉਮੀਦਵਾਰ ਉਤਾਰਨ ਦਾ ਐਲਾਨ ਕਰ ਦਿੱਤਾ ਹੈ | ਸੁਖਦੇਵ ਸਿੰਘ ਦੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਏ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 17 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਕਜਹੇੜੀ ਚੌਾਕ ਨੇੜੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਊਨਾ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਰਮਨ (35) ਵਜੋਂ ਹੋਈ ਹੈ | ਮਿਲੀ ...

ਪੂਰੀ ਖ਼ਬਰ »

ਮਾਂ ਦੁਰਗਾ ਪੂਜਾ ਸੇਵਾ ਦਲ ਵਲੋਂ ਬਲੌਾਗੀ ਕਾਲੋਨੀ ਦੇ ਟੋਭੇ ਦੀ ਸਫ਼ਾਈ ਕਰਨ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 17 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਮਾਂ ਦੁਰਗਾ ਪੂਜਾ ਸੇਵਾ ਦਲ ਦੀ ਇਕ ਮੀਟਿੰਗ ਪ੍ਰਧਾਨ ਵੀਰ ਪ੍ਰਤਾਪ ਬਾਵਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਬਲੌਾਗੀ ਕਾਲੋਨੀ ਦੀ ਆਦਰਸ਼ ਕਾਲੋਨੀ ਸਥਿਤ ਟੋਭੇ ਦੇ ਆਲੇ-ਦੁਆਲੇ ਫੈਲੀ ਹੋਈ ਗੰਦਗੀ ਅਤੇ ਟੋਭੇ ਦੇ ...

ਪੂਰੀ ਖ਼ਬਰ »

ਗੱਡੀ ਖੋਹਣ ਦੇ ਮਾਮਲੇ 'ਚ ਅਦਾਲਤ ਨੇ ਮੁਲਜ਼ਮ ਨੂੰ 3 ਦਿਨਾਂ ਪੁਲਿਸ ਰਿਮਾਂਡ 'ਤੇੇ ਭੇਜਿਆ

ਐੱਸ. ਏ. ਐੱਸ. ਨਗਰ, 17 ਫਰਵਰੀ (ਜਸਬੀਰ ਸਿੰਘ ਜੱਸੀ)-ਬੀਤੇ ਸਾਲ 22 ਦਸੰਬਰ ਦੀ ਰਾਤ ਏਅਰਪੋਰਟ ਰੋਡ 'ਤੇ ਸਥਿਤ ਐਰੋਸਿਟੀ 'ਚੋਂ ਬੈਂਕ ਮੈਨੇਜਰ ਅਵਤਾਰ ਸਿੰਘ ਤੋਂ ਪਿਸਤੌਲ ਦੀ ਨੋਕ 'ਤੇ ਹੈਕਟਰ ਗੱਡੀ ਖੋਹਣ ਦੇ ਮਾਮਲੇ 'ਚ ਥਾਣਾ ਸੋਹਾਣਾ ਦੀ ਪੁਲਿਸ ਵਲੋਂ ਅੱਜ ਅਰੁਣ ਕੁਮਾਰ ...

ਪੂਰੀ ਖ਼ਬਰ »

ਡੇਰਾਬੱਸੀ ਦੇ ਸਰਕਾਰੀ ਸਕੂਲ ਦੇ ਪ੍ਰਬੰਧਕਾਂ ਦੀ ਲਾਪ੍ਰਵਾਹੀ ਪੈ ਸਕਦੀ ਹੈ ਵਿਦਿਆਰਥੀਆਂ ਦੀ ਜਾਨ 'ਤੇ ਭਾਰੀ

ਡੇਰਾਬੱਸੀ, 17 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਬੱਸ ਸਟੈਂਡ ਨੇੜੇ ਸਥਿਤ ਸਵ: ਗੁਰਨਾਮ ਸਿੰਘ ਸੈਣੀ ਸਰਕਾਰੀ ਸੀਨੀਅਰ ਸੈਕੰਡਰੀ ਸੈਲਫ਼ ਮੇਡ ਸਮਾਰਟ ਸਕੂਲ ਵਿਖੇ ਮੌਜੂਦ ਖੂਹ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ | ਬੋਰਵੈੱਲ 'ਚ ਬੱਚਿਆਂ ਦੇ ਡਿੱਗਣ ...

ਪੂਰੀ ਖ਼ਬਰ »

ਚਲਾਨ ਕਰਨ ਪਹੁੰਚੇ ਨਗਰ ਨਿਗਮ ਕਰਮਚਾਰੀਆਂ ਨਾਲ ਉਲਝਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 17 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 41 ਦੀ ਕ੍ਰਿਸ਼ਨਾ ਮਾਰਕੀਟ ਵਿਚ ਚਲਾਨ ਕਰਨ ਪਹੁੰਚੇ ਨਗਰ ਨਿਗਮ ਦੇ ਸਬ-ਇੰਸਪੈਕਟਰ ਅਤੇ ਬੇਲਦਾਰ ਨਾਲ ਝਗੜਾ ਕਰਨ ਵਾਲੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ...

ਪੂਰੀ ਖ਼ਬਰ »

ਪੀ. ਯੂ. ਦੀ ਖ਼ੁਸ਼ਦੀਪ ਕੌਰ ਅਤੇ ਰਮਨਪ੍ਰੀਤ ਕੌਰ ਨੇ ਪੀ. ਸੀ. ਐਸ (ਜੁਡੀਸ਼ੀਅਲ) ਪ੍ਰੀਖਿਆ ਪਾਸ ਕੀਤੀ

ਚੰਡੀਗੜ੍ਹ, 17 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਵਲੋਂ ਪੰਜਾਬ ਸਿਵਲ ਸਰਵਿਸ (ਜੁਡੀਸ਼ੀਅਲ) ਦਾ ਨਤੀਜਾ ਸ਼ੁੱਕਰਵਾਰ ਨੂੰ ਐਲਾਨਿਆ ਗਿਆ ਸੀ ਜਿਸ ਵਿਚ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਆਈ.ਏ.ਐਸ. ਤੋਂ ਖੁਸ਼ਦੀਪ ਕੌਰ ਅਤੇ ...

ਪੂਰੀ ਖ਼ਬਰ »

ਖੱਟਰ ਨੇ ਸਕੂਲੀ ਖੇਡ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਡਾਈਟ ਭੱਤਾ ਵਧਾਇਆ

ਚੰਡੀਗੜ੍ਹ, 17 ਫਰਵਰੀ (ਐਨ.ਐਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਤੇ ਕੌਮੀ ਪੱਧਰ ਦੀ ਸਕੂਲੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਡਾਈਟ-ਭੱਤੇ ਵਿਚ ਵਾਧਾ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ | ਹਰਿਆਣਾ ਦੇ ਸਿੱਖਿਆ ...

ਪੂਰੀ ਖ਼ਬਰ »

ਡੇਰਾਬੱਸੀ ਦੀ ਮਹਿਕ ਮੁਖੀਜਾ ਬਣੀ ਸਿਮ ਬਿਊਟੀ ਕੁਇਨ

ਡੇਰਾਬੱਸੀ, 17 ਫਰਵਰੀ (ਗੁਰਮੀਤ ਸਿੰਘ)-ਸਟਾਰ ਇੰਟਰਟੇਨਮੈਂਟ ਵਲੋਂ ਮਾਡਲਿੰਗ ਫੈਸ਼ਨ ਸ਼ੋਅ ਸਿਸਟਰ ਅਤੇ ਸਿਮ ਸਟਾਰ ਇੰਡੀਆ-2020 ਪ੍ਰਤੀਯੋਗਤਾ ਕਰਵਾਈ ਗਈ, ਜਿਸ ਦੌਰਾਨ ਬਾਲੀਵੁੱਡ ਅਦਾਕਾਰ ਸਾਹਿਲ ਖ਼ਾਨ ਵਲੋਂ ਜੱਜ ਦੀ ਭੂਮਿਕਾ ਅਦਾ ਕੀਤੀ ਗਈ | ਇਹ ਪ੍ਰਤੀਯੋਗਤਾ ਨੋਇਡਾ ...

ਪੂਰੀ ਖ਼ਬਰ »

ਸਥਾਨਕ ਪੁਲਿਸ ਵਲੋਂ ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 17 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 37 ਦੇ ਰਹਿਣ ਵਾਲੇ ਅਰੁਨ ਗਾਬਾ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਮੁਲਜ਼ਮ ਨੂੰ ...

ਪੂਰੀ ਖ਼ਬਰ »

ਪੀ. ਜੀ. ਆਈ. ਵਿਖੇ ਹਾਈਪਰਟੈਨਸ਼ਨ ਦੀ ਬਿਮਾਰੀ ਸਬੰਧੀ ਸੈਮੀਨਾਰ ਕਰਵਾਇਆ

ਚੰਡੀਗੜ੍ਹ, 17 ਫ਼ਰਵਰੀ (ਮਨਜੋਤ ਸਿੰਘ ਜੋਤ)-ਪੀ.ਜੀ.ਆਈ ਦੇ ਕਮਿਊਨਿਟੀ ਮੈਡੀਸਨ ਵਿਭਾਗ ਅਤੇ ਸਕੂਲ ਆਫ਼ ਪਬਲਿਕ ਹੈਲਥ ਵੱਲੋਂ ਇੱਕ ਸੈਮੀਨਾਰ ਕਰਵਾਇਆ ਗਿਆ | ਹਾਈਪਰਟੈਨਸ਼ਨ ਦੀ ਬਿਮਾਰੀ ਦੇ ਦਿਨੋਂ ਦਿਨ ਵਧ ਰਹੇ ਮਰੀਜ਼ਾਂ ਦੇ ਮੱਦੇਨਜ਼ਰ ਕਰਵਾਏ ਗਏ ਇਸ ਸੈਮੀਨਾਰ ਵਿਚ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਵਾਹਨ ਚੋਰ ਗਰੋਹ ਗਿ੍ਫ਼ਤਾਰ

ਚੰਡੀਗੜ੍ਹ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਵਲੋਂ ਜ਼ਿਲ੍ਹਾ ਕਰਨਾਲ ਤੋਂ ਪੰਜ ਲੋਕਾਾ ਦੀ ਗਿ੍ਫ਼ਤਾਰ ਨਾਲ ਇਕ ਅਜਿਹੇ ਵਾਹਨ ਚੋਰ ਗਰੋਹ ਦਾ ਪਤਾ ਲਗਾਇਆ ਹੈ, ਜਿਨ੍ਹਾਂ ਨੇ ਖ਼ੁਦ ਨੂੰ ਵਿੱਤੀ ਕੰਪਨੀ ਦਾ ਕਰਮਚਾਰੀ ਦੱਸ ਕੇ ਅੱਧਾ ਦਰਜਨ ਤੋਂ ਵੱਧ ਵਾਹਨ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਨਵੀਂ ਭਰਤੀ ਸਿਰਫ਼ ਸਰਹੱਦੀ ਇਲਾਕੇ ਲਈ ਕੀਤੇ ਜਾਣ ਦੀ ਯੋਜਨਾ ਦਾ ਵਿਰੋਧ

ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦਾ ਜ਼ਿਲ੍ਹਾ ਕਾਡਰ ਬਣਾਉਣ ਦੀਆਂ ਯੋਜਨਾਵਾਂ ਬਣਾਉਣ ਦਾ ਡਟਵਾਂ ਵਿਰੋਧ ਕੀਤਾ ਹੈ ਤੇ ਨਵੀਂ ਅਧਿਆਪਕ ਭਰਤੀ ਗ੍ਰਹਿ ਜ਼ਿਲਿ੍ਹਆਂ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਆਂ ਨੇ ਨੂਰਪੁਰ ਬੇਦੀ ਵਿਖੇ ਮਨਾਈ ਸ਼ਿਵਰਾਤਰੀ

ਐੱਸ. ਏ. ਐੱਸ. ਨਗਰ, 17 ਫਰਵਰੀ (ਝਾਂਮਪੁਰ)-ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਾ ਵਲੋਂ ਨੂਰਪੁਰ ਬੇਦੀ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੁਹਾਲੀ-ਰੋਪੜ ਖੇਤਰ ਦੇ ਰਾਜਯੋਗ ਕੇਂਦਰਾਂ ਦੀ ਨਿਰਦੇਸ਼ਕਾ ...

ਪੂਰੀ ਖ਼ਬਰ »

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹਾਲਾਤ ਪਹਿਲਾਂ ਵਰਗ

ਕੁਰਾਲੀ, 17 ਫਰਵਰੀ (ਹਰਪ੍ਰੀਤ ਸਿੰਘ)-ਦਿੱਲੀ 'ਚ ਭਾਵੇਂ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹਾਸਲ ਕੀਤੀ ਹੈ ਪਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹਾਲਾਤ ਪਹਿਲਾਂ ਵਰਗੇ ਹੀ ਹਨ | ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਮਰੀਕਾ ਨਾਲ ਹੋਣ ਵਾਲੇ ਡੇਅਰੀ ਸਮਝੌਤੇ ਦਾ ਵਿਰੋਧ

ਐੱਸ. ਏ. ਐੱਸ. ਨਗਰ, 17 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਮੁਹਾਲੀ ਦੇ ਸਹਾਇਕ ਕਮਿਸ਼ਨਰ ਯਸ਼ਪਾਲ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਰਹਿਣ ਵਾਲੇ ਅਮਿਤ ਬਾਵਾ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਬੁਲਾਰੇ ਬਣੇ

ਡੇਰਾਬੱਸੀ, 17 ਫਰਵਰੀ (ਸ਼ਾਮ ਸਿੰਘ ਸੰਧੂ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਿਤ ਬਾਵਾ ਡੇਰਾਬੱਸੀ ਨੂੰ ਇੰਡੀਅਨ ਯੂਥ ਕਾਂਗਰਸ ਵਲੋਂ ਕੌਮੀ ਬੁਲਾਰਾ ਨਿਯੁਕਤ ਗਿਆ ਹੈ, ਜੋ ਕਿ ਜ਼ਿਲ੍ਹਾ ਮੁਹਾਲੀ ਅਤੇ ਡੇਰਾਬੱਸੀ ਹਲਕੇ ਲਈ ਮਾਣ ਵਾਲੀ ਗੰਲ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਸਬੰਧੀ ਮਾਮਲਾ ਦਰਜ

ਖਰੜ, 17 ਫਰਵਰੀ (ਜੰਡਪੁਰੀ)-ਖਰੜ ਸਦਰ ਪੁਲਿਸ ਨੇ 17 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਰਵੀ ਨਾਮਕ ਵਿਅਕਤੀ ਦੇ ਿਖ਼ਲਾਫ਼ ਧਾਰਾ 363 ਅਤੇ 366 ਏ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬਲੌਾਗੀ ਦੀ ਰਹਿਣ ਵਾਲੀ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਸੰਨ ਫੀਲਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਕੁਰਾਲੀ, 17 ਫਰਵਰੀ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਸੰਨ ਫੀਲਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਪੰਜਾਬ ਦੇ ...

ਪੂਰੀ ਖ਼ਬਰ »

ਮਢਾਂਵਾਲਾ ਵਿਖੇ 4 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ

ਪੰਚਕੂਲਾ, 17 ਫਰਵਰੀ (ਕਪਿਲ)-ਪੰਚਕੂਲਾ ਦੇ ਪਿੰਜੌਰ ਥਾਣੇ ਅਧੀਨ ਪੈਂਦੇ ਪਿੰਡ ਮਢਾਂਵਾਲਾ ਵਿਖੇ ਇਕ 4 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਮੁਲਜ਼ਮ ਬੱਸ ਚਾਲਕ ਨਿਰੰਜਨ ਨੂੰ ਇਕ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਵਲੋਂ ਅੱਜ ਮੁੜ ...

ਪੂਰੀ ਖ਼ਬਰ »

ਰਾਮਬਾਗ਼ ਰੋਡ 'ਤੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ 2 ਮੁਲਜ਼ਮ ਗਿ੍ਫ਼ਤਾਰ

ਖਰੜ, 17 ਫਰਵਰੀ (ਜੰਡਪੁਰੀ)-ਬੀਤੇ ਦਿਨੀਂ ਰਾਮਬਾਗ਼ ਰੋਡ ਉੱਤੇ ਦੀਪਕ ਕੁਮਾਰ ਨਾਮਕ ਨੌਜਵਾਨ ਦੀ ਹੋਈ ਮੌਤ ਦੇ ਸਬੰਧ ਵਿਚ ਪੁਲਿਸ ਨੇ ਮੁਲਜ਼ਮਾਂ ਸ਼ਿਵੂ ਉਰਫ਼ ਸੰਨੀ ਡੋਗਰ ਅਤੇ ਰਾਜ ਕੁਮਾਰ ਉਰਫ਼ ਰਾਜਾ ਖਰੜ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਚਨਾਲੋਂ ਵਿਖੇ ਇਕ ਬਿਲਡਰ ਦੀ ਕਾਲੋਨੀ 'ਚ ਲਗਾਏ ਜਾ ਰਹੇ ਟਿਊਬਵੈੱਲ ਦਾ ਵਿਰੋਧ

ਕੁਰਾਲੀ, 17 ਫਰਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਹੱਦ ਵਿਚ ਪੈਂਦੇ ਪਿੰਡ ਚਨਾਲੋਂ ਵਿਖੇ ਨਗਰ ਕੌਾਸਲ ਵਲੋਂ ਇਕ ਪ੍ਰਾਈਵੇਟ ਬਿਲਡਰ ਦੀ ਕਾਲੋਨੀ ਵਿਖੇ ਲਗਾਏ ਜਾ ਰਹੇ ਟਿਊਬਵੈੱਲ ਦਾ ਸਥਾਨਕ ਕੌਾਸਲ ਦੇ ਸੱਤਾਧਾਰੀ ਪੱਖ ਨੇ ਵਿਰੋਧ ਕਰਦਿਆਂ ਟਿਊਬਵੈੱਲ ਦੀ ਥਾਂ ਬਦਲਣ ਅਤੇ ...

ਪੂਰੀ ਖ਼ਬਰ »

ਡਾ: ਯਸ਼ੂਮਤੀ ਕੇਸ 'ਚ ਸਾਢੇ 4 ਸਾਲਾਂ ਬਾਅਦ ਪੁਲਿਸ ਵਲੋਂ ਅਦਾਲਤ 'ਚ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 17 ਫਰਵਰੀ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-1 ਵਿਚਲੇ ਇਕ ਨਿੱਜੀ ਹਸਪਤਾਲ ਦੀ ਲੇਡੀ ਡਾ: ਯਸ਼ੂਮਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੇ ਮਾਮਲੇ 'ਚ ਆਿਖ਼ਰਕਾਰ ਮੁਹਾਲੀ ਪੁਲਿਸ ਵਲੋਂ ਡਾ: ਨੀਤਿਸ਼ ਕੁਮਾਰ ਨੂੰ ਨਾਮਜ਼ਦ ਕਰਦਿਆਂ ਅਦਾਲਤ 'ਚ ਧਾਰਾ 306 ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ੱਲਿਆ ਯੋਜਨਾ ਤਹਿਤ ਦਿੱਤੀ ਜਾ ਰਹੀ ਹੈ ਸਿਖਲਾਈ-ਏ. ਡੀ. ਸੀ.

ਐੱਸ. ਏ. ਐੱਸ. ਨਗਰ, ਫਰਵਰੀ 17 (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ੱਲਿਆ ਯੋਜਨਾ (ਡੀ. ਡੀ. ਯੂ. ਜੀ. ਕੇ. ਵਾਈ.) ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਸਬੰਧੀ ਸਿਖਲਾਈ ਮੁਹੱਈਆ ...

ਪੂਰੀ ਖ਼ਬਰ »

ਬਲੌਾਗੀ ਫਲਾਈ ਓਵਰ 'ਤੇ ਪ੍ਰੀਮਿਕਸ ਪਾਉਣ ਅਤੇ ਰੈਂਪ ਬਣਾਉਣ ਦਾ ਕੰਮ ਤੇਜ਼ੀ ਨਾਲ ਜਾਰੀ-ਹਿਮਾਂਸ਼ੂ ਜੈਨ

ਖਰੜ, 17 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਵਿਖੇ ਭੀੜ-ਭੜੱਕੇ ਤੋਂ ਰਾਹਗੀਰਾਂ ਨੂੰ ਰਾਹਤ ਦਿਵਾਉਣ ਲਈ ਖਾਨਪੁਰ ਪੁਲ ਤੋਂ ਲੈ ਕੇ ਕੇ. ਐਫ. ਸੀ. ਤੱਕ ਤਿਆਰ ਕਰਵਾਏ ਗਏ ਫਲਾਈ ਓਵਰ ਤੇ ਪੁਲ ਦੇ ਦੋਵੇਂ ਪਾਸੇ ਰੈਂਪ ਬਣਾਉਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ...

ਪੂਰੀ ਖ਼ਬਰ »

ਲਾਂਡਰਾਂ-ਸਰਹੰਦ ਸੜਕ ਦੇ ਕੰਮ ਦੇ ਸ਼ੁਰੂ ਹੋਣ ਤੱਕ ਗਹਿਰੇ ਟੋਏ ਭਰੇ ਜਾਣ ਦੀ ਮੰਗ

ਐੱਸ. ਏ. ਐੱਸ. ਨਗਰ, 17 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਮੁੱਖ ਮਾਰਗ ਲਾਂਡਰਾਂ-ਸਰਹੰਦ ਨੂੰ ਚੌੜਾ ਕਰਨ ਦਾ ਰਸਮੀ ਉਦਘਾਟਨ ਤਾਂ ਭਾਵੇਂ ਕਰ ਦਿੱਤਾ ਗਿਆ ਹੈ, ਪਰ ਅਜੇ ਤੱਕ ਲਾਂਡਰਾਂ ਤੋਂ ਲੈ ਕੇ ਥੰਡਰ ਜ਼ੋਨ ਤੱਕ ਦੇ ਟੋਟੇ 'ਚ ਪਏ ਗਹਿਰੇ ਟੋਇਆਂ ਨੂੰ ਨਹੀਂ ਭਰਿਆ ਗਿਆ, ਜਿਸ ...

ਪੂਰੀ ਖ਼ਬਰ »

ਕਿਸੇ ਨੂੰ ਵੀ ਬੱਚਿਆਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਡੀ. ਸੀ.

ਐੱਸ. ਏ. ਐੱਸ. ਨਗਰ, 17 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਕੂਲੀ ਬੱਚਿਆਂ ਨੂੰ ਲਿਜਾਉਣ ਅਤੇ ਘਰ ਛੱਡਣ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ ਅਤੇ ਹੋਰ ਵਾਹਨਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX