ਤਾਜਾ ਖ਼ਬਰਾਂ


ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  13 minutes ago
ਚੰਡੀਗੜ੍ਹ, 8 ਦਸੰਬਰ-ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ...
ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  16 minutes ago
ਨਵੀਂ ਦਿੱਲੀ, 8 ਦਸੰਬਰ- ਤਾਮਿਲਨਾਡੂ 'ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ 'ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ 'ਤੇ..
ਜ਼ਮੀਨ ਮਸਲੇ ਤੇ ਚੁੱਪੀ ਧਾਰਨ ਵਾਲੇ ਮੁੱਖ ਮੰਤਰੀ ਚੰਨੀ ਦਾ ਸੰਗਰੂਰ ਆਉਣ 'ਤੇ ਵਿਰੋਧ ਕਰਨ ਦਾ ਐਲਾਨ
. . .  24 minutes ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਹੈ ਕਿ ਅੱਜ ਜਥੇਬੰਦੀ ਦੀ ਜ਼ਿਲ੍ਹੇ ਦੀ ਬੈਠਕ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ..
ਕੈਪਟਨ ਦੀ ਪਾਰਟੀ ’ਚ ਸ਼ਾਮਿਲ ਹੋਏ ਬਲੀਏਵਾਲ
. . .  34 minutes ago
ਚੰਡੀਗੜ੍ਹ, 8 ਦਸੰਬਰ- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕੈਪਟਨ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਏ ਹਨ...
ਵੱਡੀ ਖ਼ਬਰ: ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ
. . .  40 minutes ago
ਕੁੰਨੂਰ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  49 minutes ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  about 1 hour ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  about 1 hour ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 2 hours ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 3 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 4 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 4 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਫਰੀਦਕੋਟ

ਸਕੂਲ ਵੈਨ ਦੀ ਆਰ. ਸੀ. ਤੇ ਹੋਰ ਕਾਗਜ਼ਾਤ ਚਾਲਕ ਕੋਲ ਹੋਣੇ ਜ਼ਰੂਰੀ : ਏ. ਡੀ. ਸੀ.

ਜੈਤੋ, 17 ਫ਼ਰਵਰੀ (ਭੋਲਾ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਰੀਦਕੋਟ ਗੁਰਜੀਤ ਸਿੰਘ ਵਲੋਂ ਜੈਤੋ ਸਬ-ਡਵੀਜ਼ਨ ਅੰਦਰ ਪੈਂਦੇ ਸਕੂਲਾਂ ਦੀਆਂ ਵੈਨਾਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ | ਜਿਸ ਤਹਿਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 4 ਸਕੂਲ ਵੈਨਾਂ ਨੂੰ ਜ਼ਬਤ ਅਤੇ 17 ਵੈਨਾਂ ਦਾ ਚਲਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਦੀ ਆਰ.ਸੀ. ਅਤੇ ਹੋਰ ਜ਼ਰੂਰੀ ਕਾਗਜ਼ਾਤ ਡਰਾਈਵਰ ਕੋਲ ਵਾਹਨ ਚਲਾਉਣ ਸਮੇਂ ਕੋਲ ਹੋਣੇ ਚਾਹੀਦੇ ਹਨ, ਨਹੀਂ ਤਾਂ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਵਿਖੇ ਇਕ ਸਕੂਲ ਵੈਨ ਨੂੰ ਅੱਗ ਲੱਗਣ ਦੀ ਦੁੱਖਦਾਈ ਘਟਨਾ ਵਾਪਰੀ ਹੈ ਜਿਸ 'ਚ 4 ਘਰਾਂ ਦੇ ਚਿਰਾਗ ਬੁੱਝ ਗਏ ਹਨ | ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਮੁੱਖੀਆਂ, ਪ੍ਰਬੰਧਕਾਂ ਅਤੇ ਸਕੂਲਾਂ-ਕਾਲਜਾਂ ਵਿਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲਾਂ ਜਾਂ ਹੋਰ ਸਿੱਖਿਆ ਸੰਸਥਾਵਾਂ ਵਿਚ ਬੱਚਿਆਂ ਨੂੰ ਲਿਜਾਣ ਵਾਲੇ ਸਕੂਲ ਵਾਹਨਾਂ, ਆਟੋ, ਰਿਕਸ਼ਾ ਆਦਿ ਨੂੰ ਨਿੱਜੀ ਤੌਰ 'ਤੇ ਚੈੱਕ ਕਰਨ ਕਿ ਇਹ ਵਾਹਨ ਉਨ੍ਹਾਂ ਦੇ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਿਖ਼ਅਤ ਹਨ ਕਿ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਦੁੱਖਦਾਈ ਘਟਨਾਵਾਂ ਨਾ ਵਾਪਰਨ ਸਬੰਧੀ, ਪੂਰੀ ਤਰ੍ਹਾਂ ਗੰਭੀਰ ਹੈ ਤੇ ਸੂਬਾ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ, ਪੁਲਿਸ ਤੇ ਸੁਰੱਖਿਆ ਵਿਭਾਗਾਂ ਨੂੰ ਇਸ ਸਬੰਧੀ ਸਖ਼ਤ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪਿੰ੍ਰਸੀਪਲਾਂ, ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਖ਼ੁਦ ਵੀ ਇਹ ਚੈੱਕ ਕਰਨ ਕਿ ਉਨ੍ਹਾਂ ਦੇ ਬੱਚੇ ਸਕੂਲ ਲਿਜਾਣ ਵਾਲੀ ਵੈਨ ਆਦਿ ਰੋਡ ਸੇਫਟੀ ਸਬੰਧੀ ਨਿਯਮ ਪੂਰੇ ਕਰਦੀ ਹੈ? ਉਨ੍ਹਾਂ ਨੇ ਅਪੀਲ ਕੀਤੀ ਕਿ ਗੈਰ ਮਿਆਰੀ ਅਤੇ ਸੁਰੱਖਿਆਂ ਨਿਯਮਾਂ ਨੂੰ ਪੂਰੇ ਨਾ ਕਰਨ ਵਾਲੇ ਵਾਹਨਾਂ ਵਿਚ ਬੱਚੇ ਬਿਲਕੁਲ ਨਾਲ ਭੇਜੇ ਜਾਣ ਅਤੇ ਇਹ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ, ਮਾਪਿਆਂ ਦੀ ਵੀ ਬਣਦੀ ਹੈ ਕਿ ਉਹ ਇਸ ਮਾਮਲੇ ਵਿਚ ਸਰਕਾਰ ਦਾ ਪੂਰਾ ਸਾਥ ਦੇਣ | ਉਨ੍ਹਾਂ ਕਿਹਾ ਕਿ ਇਸ ਪਿੱਛੋਂ ਜੇਕਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਅਤੇ ਜਿਸ ਨਾਲ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਹੁੰਦਾ ਹੋਵੇ, ਅਜਿਹੇ ਵਾਹਨ ਨਹੀਂ ਚੱਲਣ ਦਿੱਤੇ ਜਾਣਗੇ ਅਤੇ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਅਜਿਹੇ ਵਾਹਨਾਂ ਅਤੇ ਵਾਹਨ ਮਾਲਕਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਸਮੂਹ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਿਖ਼ਅਤ ਵਾਹਨਾਂ ਸਬੰਧੀ ਵੱਧ ਤੋੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਮੰਦਭਾਗੀਆਂ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ |

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪੈਸੇ ਠੱਗਣ ਅਤੇ ਲੜਕੀ ਨਾਲ ਬਦਸਲੂਕੀ ਕਰਨ ਦੇ ਦੋਸ਼ਾਂ 'ਚ ਦੋ ਏਜੰਟਾਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਇਕ ਟਰੈਵਲ ਏਜੰਸੀ ਵਲੋਂ ਜਾਅਲੀ ਅਪਰੂਵਲ ਲੈਟਰ ਦਿਖਾ ਕੇ 39 ਲੱਖ ਦੀ ਠੱਗੀ ਮਾਰਨ, ਲੜਕੀ ਨਾਲ ਬਦਸਲੂਕੀ ਕਰਨ ਅਤੇ ਉਸ ਦੀ ਅਸ਼ਲੀਲ ਵੀਡਿਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਵਲੋਂ ਇਸ ਸਬੰਧੀ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਦੋ ਰੋਜ਼ਾ ਚੇਤਨਾ ਸਮਾਗਮ 23, 24 ਨੂੰ

ਜੈਤੋ, 17 ਫ਼ਰਵਰੀ (ਗਾਬੜੀਆ)-ਪਿੰਡ ਦਬੜੀਖਾਨਾ ਦੇ ਹਰਦੀਪਕ ਢਿੱਲੋਂ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਵ: ਅਮਰਜੀਤ ਢਿੱਲੋਂ (ਲੇਖਕ ਤੇ ਪੱਤਰਕਾਰ) ਦੀ ਯਾਦ ਵਿਚ 23 ਅਤੇ 24 ਫ਼ਰਵਰੀ ਨੂੰ ਚੇਤਨਾ ਸਮਾਗਮ ਪਾਠਕ ਮੰਚ ਦਬੜ੍ਹੀਖਾਨਾ ਅਤੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ...

ਪੂਰੀ ਖ਼ਬਰ »

ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਾਸਲ ਵੱਲੋਂ ਕਿੱਤਾਮੁਖੀ ਕੋਰਸਾਂ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ, ਪੁਰਬਾ)-ਸਿੱਖ ਹਿਊਮਨ ਡਿਵੈਲਪਮੈਂਟ ਫਾਊਾਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਨਵੀਂ ਦਿੱਲੀ ਵਲੋਂ ਫ਼ਰੀਦਕੋਟ, ਬਠਿੰਡਾ ਅਤੇ ਮੋਗਾ ਕੇਂਦਰਾਂ ਨਾਲ ਸਬੰਧਿਤ ਹੁਸ਼ਿਆਰ ਅਤੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਮਲੋਟ, 17 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ.) ਦੇ ਸੱਦੇ 'ਤੇ ਸਥਾਨਕ ਬੈਂਕ ਕਰਮਚਾਰੀਆਂ ਵਲੋਂ ਐਸ.ਬੀ.ਆਈ. ਬ੍ਰਾਂਚ ਕੈਰੋਂ ਰੋਡ ਦੇ ਅੱਗੇ ਕੇਂਦਰ ਸਰਕਾਰ ਅਤੇ ਇੰਡੀਅਨ ਬੈਂਕਰਸ ਐਸੋਸੀਏਸ਼ਨ ਦੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਤੇ ਸਕੂਲ ਪ੍ਰਬੰਧਕਾਂ ਨੂੰ ਸੁਰੱਿਖ਼ਅਤ ਵਾਹਨਾਂ 'ਚ ਬੱਚੇ ਸਕੂਲ ਭੇਜਣ ਦੀ ਕੀਤੀ ਅਪੀਲ

ਫ਼ਰੀਦਕੋੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ ਅਤੇ ਸਕੂਲ-ਕਾਲਜਾਂ ਵਿਚ ਪੜ੍ਹ ਰਹੇ ਬੱਚਿਆਂ ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਪਹਿਲ ਦੇ ਆਧਾਰ 'ਤੇ ਹੋੋਵੇਗੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਚੱਲ ਰਹੇ ਸਮੂਹ ਵਿਭਾਗਾਂ ਦੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਲੈਣ, ਇਨ੍ਹਾਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਵੱਖ- ਵੱਖ ਵਿਭਾਗਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਸਬੰਧੀ ਜਾਣੂ ...

ਪੂਰੀ ਖ਼ਬਰ »

ਗੂਗਲ ਪੇ ਅਕਾਊਾਟ ਰਾਹੀਂ 30 ਹਜ਼ਾਰ ਠੱਗੇ

ਬਰਗਾੜੀ, 17 ਫ਼ਰਵਰੀ (ਲਖਵਿੰਦਰ ਸ਼ਰਮਾ)- ਅਜੋਕੇ ਸਮੇਂ ਵਿਚ ਲੁੱਟਾਂ-ਖੋਹਾਂ ਤੋਂ ਇਲਾਵਾ ਪੈਸੇ ਠੱਗਣ ਦੇ ਅਨੇਕਾਂ ਢੰਗ ਠੱਗਾਂ ਵਲੋਂ ਅਪਣਾਏ ਜਾ ਰਹੇ ਹਨ | ਇਕ ਅਣਪਛਾਤਾ ਠੱਗ ਡਿੱਸ਼ਾਂ, ਐਲ.ਈ.ਡੀ ਆਦਿ ਲਗਾਉਣ ਦਾ ਬਰਗਾੜੀ ਬਾਜ਼ਾਰ ਵਿਖੇ ਕੰਮ ਕਰਦੇ ਆਤਮਾ ਰਾਮ ਕੋਲ ...

ਪੂਰੀ ਖ਼ਬਰ »

ਦਰਸ਼ਨ ਸਿੰਘ ਰੋਮਾਣਾ ਦੀ ਪੁਸਤਕ 'ਤਲਖ ਹਕੀਕਤਾਂ' ਲੋਕ ਅਰਪਣ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਕਹਾਣੀਕਾਰ ਦਰਸ਼ਨ ਸਿੰਘ ਰੋਮਾਣਾ ਦੀ ਕਹਾਣੀਆਂ ਦੀ ਪੁਸਤਕ 'ਤਲਖ ਹਕੀਕਤਾਂ' ਇੱਥੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਅਰਪਣ ਕੀਤੀ ਗਈ | ਪ੍ਰਧਾਨਗੀ ਮੰਡਲ ...

ਪੂਰੀ ਖ਼ਬਰ »

ਲੌਾਗੋਵਾਲ ਹਾਦਸੇ 'ਚ ਮਰੇ ਬੱਚਿਆਂ ਦੀ ਯਾਦ 'ਚ ਸਮਾਗਮ

ਪੰਜਗਰਾੲੀਂ ਕਲਾਂ, 17 ਫ਼ਰਵਰੀ (ਬਰਾੜ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਲੌਗੋਵਾਲ ਵਿਖੇ ਹੋਏ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 67436 ਪੈਨਸ਼ਨ ਲਾਭਪਾਤਰੀਆਂ ਦੀ ਪੈਨਸ਼ਨ ਰਾਸ਼ੀ ਜਾਰੀ

ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ਭਲਾਈ ਸਕੀਮਾਂ ਹੇਠ ਸਮੇਂ ਸਿਰ ਪੈਨਸ਼ਨ ਦੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਅਮਲ ਵਿਚ ਲਿਆਉਂਦਿਆਂ ...

ਪੂਰੀ ਖ਼ਬਰ »

ਆਪ ਦੀ ਮੀਟਿੰਗ ਕੱਲ੍ਹ

ਕੋਟਕਪੂਰਾ, 17 ਫ਼ਰਵਰੀ (ਪ. ਪ.)-ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ 'ਚ ਕੇਦਾਰਨਾਥ ਧਰਮਸ਼ਾਲਾ, ਕੋਟਕਪੂਰਾ ਵਿਖੇ 19 ਫ਼ਰਵਰੀ ਨੂੰ 12 ਹੋਵੇਗੀ | ਮੀਟਿੰਗ 'ਚ ...

ਪੂਰੀ ਖ਼ਬਰ »

ਰੋਡ ਸੇਫ਼ਟੀ ਸਬੰਧੀ ਨਿਯਮ ਪੂਰੇ ਕਰਨ ਵਾਲੀਆਂ ਸਕੂਲ ਵੈਨਾਂ ਨੂੰ ਹੀ ਸੜਕਾਂ 'ਤੇ ਉਤਾਰਿਆ ਜਾਵੇ-ਸੇਖੋਂ

ਜੈਤੋ, 17 ਫ਼ਰਵਰੀ (ਭੋਲਾ ਸ਼ਰਮਾ)-ਪਿਛਲੇ ਦਿਨੀਂ ਸੰਗਰੂਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਅੱਗ ਲੱਗਣ ਨਾਲ ਚਾਰ ਮਾਸੂਮ ਬੱਚਿਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਅਤੇ ਦੁੱਖਦਾਈ ਘਟਨਾ ਨੂੰ ਧਿਆਨ ਵਿਚ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਲ ਫ਼ਰੀਦਕੋਟ ਸ੍ਰੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 17 ਫ਼ਰਵਰੀ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖਾਲਸਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਸਰਕਾਰੀ ਸਕੂਲ ਦੇ ਕਮਰੇ ਦੀ ਨੀਂਹ ਰੱਖੀ

ਕੋਟਕਪੂਰਾ, 17 ਫ਼ਰਵਰੀ (ਮੇਘਰਾਜ)-ਅੱਜ ਨੇੜਲੇ ਪਿੰਡ ਬਾਹਮਣਵਾਲਾ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਸਰਕਾਰੀ ਮਿਡਲ ਸਕੂਲ ਦੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਆਖ਼ਰ ਕਦੋਂ ਛੁੱਟੂ ਖਹਿੜਾ ਸ਼ਹਿਰ ਵਾਸੀਆਂ ਦਾ ਧੂੜ ਭਰੀਆਂ ਸੜਕਾਂ ਤੋਂ....?

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਸ਼ਹਿਰ ਦੀਆਂ ਕੁਝ ਸੜਕਾਂ ਅਤੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਲੋੜੀਂਦੀ ਮੁਰੰਮਤ ਨਾ ਹੋਣ ਕਾਰਨ ਆਮ ਰਾਹਗੀਰ, ਵਹੀਕਲਾਂ ਵਾਲੇ ਅਤੇ ਸੜਕਾਂ ਦੇ ਸੱਜੇ-ਖੱਬੇ ਦੇ ਦੁਕਾਨਦਾਰ ਪ੍ਰੇਸ਼ਾਨ ਹਨ ਅਤੇ ਆਪਣੇ ਆਪ ਨੂੰ ਬੇਬੱਸ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਜਨਤਕ ਸਹਿਯੋਗ ਜ਼ਰੂਰੀ : ਸਿੱਧੂ

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਨਸ਼ੇ ਸਮਾਜ ਦੀ ਵੱਡੀ ਬੁਰਾਈ ਹਨ, ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਪਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਦੀ ਮੀਟਿੰਗ- ਵਫ਼ਦ 24 ਨੂੰ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇਗਾ

ਬਰਗਾੜੀ, 17 ਫ਼ਰਵਰੀ (ਸ਼ਰਮਾ)-ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸਵ: ਸੁਰਜੀਤ ਸਿੰਘ ਦੇ ਘਰ ਹੋਈ ਜਿਸ ਵਿਚ ਸੁਰਜੀਤ ਸਿੰਘ ਦੀ ਧਰਮਪਤਨੀ ਜਸਵੀਰ ਕੌਰ, ਸਪੁੱਤਰ ਲਖਵਿੰਦਰ ਸਿੰਘ ਵੀ ਹਾਜ਼ਰ ਸਨ | ਮੀਟਿੰਗ ਵਿਚ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਮੀਨਾਰ

ਫ਼ਰੀਦਕੋਟ, 17 ਫ਼ਰਵਰੀ (ਗੋਂਦਾਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਖ਼ੇਤਰ ਵਲੋਂ ਕੁਲਦੀਪ ਸਿੰਘ ਖ਼ੇਤਰ ਸਕੱਤਰ ਦੀ ਅਗਵਾਈ ਹੇਠ ਪਿੰਡ ਭਾਣਾ ਦੇ ਗੁਰਦੁਆਰਾ ਸਾਹਿਬ 'ਚ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡਾ: ਕਰਨਜੀਤ ਸਿੰਘ ਫ਼ਰੀਦਕੋਟ ਵਲੋਂ ...

ਪੂਰੀ ਖ਼ਬਰ »

ਆਲ੍ਹਣੇ ਲਾਉਣ ਲਈ ਬੀੜ ਨੂੰ ਆਧੁਨਿਕ ਕਿੱਟ ਕੀਤੀ ਭੇਟ

ਫ਼ਰੀਦਕੋਟ, 17 ਫ਼ਰਵਰੀ (ਮਿੰਦਾ)-ਪੰਛੀ ਬਚਾਓ ਫ਼ਰਜ਼ ਨਿਭਾਓ ਤਹਿਤ ਜ਼ਮੀਨੀ ਪੱਧਰ 'ਤੇ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਬੀੜ ਦੀਆਂ ਗਤੀਵਿਧੀਆਂ ਵਿਚ ਹੋਰ ਨਿਪੁੰਨਤਾ ਅਤੇ ਤੇਜ਼ੀ ਲਿਆਉਣ ਲਈ ਉੱਘੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਪੰਜ ਦਿਨਾ ਸ੍ਰੀ ਕਿ੍ਸ਼ਨ ਕਥਾ ਸਫ਼ਲਤਾ ਪੂਰਵਕ ਸਮਾਪਤ

ਫ਼ਰੀਦਕੋਟ, 17 ਫ਼ਰਵਰੀ (ਸਤੀਸ਼ ਬਾਗ਼ੀ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਕਮਲਾ ਨਹਿਰੂ ਜੈਨ ਗਰਲਜ਼ ਸਕੂਲ ਵਿਖੇ ਆਰੰਭ ਕੀਤੀ ਗਈ ਪੰਜ ਰੋਜ਼ਾ ਸ੍ਰੀ ਕਿ੍ਸ਼ਨ ਕਥਾ ਦਾ ਸਫ਼ਲਤਾ ਪੂਰਵਕ ਸਮਾਪਨ ਹੋ ਗਿਆ | ਆਖ਼ਰੀ ਦਿਨ ਇਸ ਕਥਾ ਵਿਚ ਇਲਾਕੇ ਦੇ ਬਹੁ ਗਿਣਤੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

ਰੁਪਾਣਾ, 17 ਫ਼ਰਵਰੀ (ਜਗਜੀਤ ਸਿੰਘ)-ਡਾ: ਜਗਦੀਪ ਸਿੰਘ ਚਾਵਲਾ ਐਸ.ਐਮ.ਓ. ਬਲਾਕ ਆਲਮਵਾਲਾ ਦੀ ਅਗਵਾਈ ਹੇਠ ਗੁਰੂ ਨਾਨਕ ਮਾਡਲ ਸਕੂਲ ਬੁਰਜ ਸਿਧਵਾਂ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਦੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਜਾਗਰੂਕ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

ਹਲਕੇ 'ਚ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਚੱਲ ਰਹੀਆਂ ਨੇ ਸਕੂਲ ਬੱਸਾਂ

ਲੰਬੀ, 17 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸਕੂਲੀ ਬੱਚਿਆਂ ਦੀ ਢੋਆ-ਢੁਆਈ ਲਈ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਬੰਧਿਤ ਵਿਭਾਗਾਂ ਵਲੋਂ ਨਿਰਧਾਰਿਤ ਮਾਪਦੰਡਾਂ ਦੀ ਸ਼ਰੇ੍ਹਆਮ ਉਲੰਘਣਾ ਕਰਦਿਆਂ ਲੰਮੇ ਸਮੇਂ ਤੋਂ ਸਕੂਲੀ ਬੱਸਾਂ ਚੱਲ ਰਹੀਆਂ ਹਨ ਪਰ ਸਬੰਧਿਤ ਸਕੂਲਾਂ ...

ਪੂਰੀ ਖ਼ਬਰ »

ਸੱਤ ਰੋਜ਼ਾ ਸ੍ਰੀਮਦ-ਭਾਗਵਤ ਗਿਆਨ ਯੱਗ ਸਮਾਪਤ

ਗਿੱਦੜਬਾਹਾ, 17 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਗਊਸ਼ਾਲਾ-ਪਾਰਕ ਰੋਡ ਸਥਿਤ ਸ਼੍ਰੀ ਰਾਮ ਭਵਨ ਵਿਖੇ ਆਯੋਜਿਤ 7 ਰੋਜ਼ਾ ਸ਼੍ਰੀ ਮਦ-ਭਾਗਵਤ ਗਿਆਨ ਯੱਗ ਅੱਜ ਸੰਪੰਨ ਹੋ ਗਿਆ | ਸ੍ਰੀ ਮਦ-ਭਾਗਵਤ ਕਥਾ ਦੌਰਾਨ ਡਾ. ਆਚਾਰਿਆ ਸਵਾਮੀ ਰਮੇਸ਼ਾਨੰਦ ਵਿੰਦਰਾਵਨ ਵਾਲਿਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਲੋਂ ਜਾਗਰੂਕਤਾ ਰੈਲੀ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਮੇਂ ਸਕੂਲ ਮੁਖੀ ਨਵਦੀਪ ਕੌਰ ਨੇ ਲੋਕਾਂ ਨੂੰ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾਣ ਵਾਲੀ ਸਹੂਲਤਾਂ ਸਬੰਧੀ ...

ਪੂਰੀ ਖ਼ਬਰ »

ਝਬੇਲਵਾਲੀ ਪੇਂਡੂ ਖੇਡ ਮੇਲੇ ਦੌਰਾਨ ਟੋਚਨ ਮੁਕਾਬਲਿਆਂ 'ਚ ਇੰਡੋ ਫਾਰਮ ਰਿਹਾ ਅੱਵਲ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)-ਪਿੰਡ ਝਬੇਲਵਾਲੀ ਵਿਚ ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਵਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਏ 17ਵੇਂ ਪੇਂਡੂ ਖੇਡ ਮੁਕਾਬਲੇ ਦੌਰਾਨ ਟੋਚਨ ਮੁਕਾਬਲਿਆਂ ਵਿਚ ਇੰਡੋ ਫਾਰਮ ਟਰੈਕਟਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਸ. ਰ.)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਸੀ.ਏ ਦੇ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ...

ਪੂਰੀ ਖ਼ਬਰ »

ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਵਿੰਦਰ ਕੁਮਾਰ ਰਾਜੌਰੀਆ ਦੀ ਦੇਖ-ਰੇਖ ਹੇਠ ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ ਗਿਆ, ਜਿਸ ਦਾ ਸੰਚਾਲਨ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਲਈ ਮੰਡੀ ਬੋਰਡ ਤੋਂ 721 ਕਰੋੜ ਰੁਪਏ ਦੀ ਮੰਗ ਕਰਨਾ ਸਰਕਾਰ ਦਾ ਫ਼ੈਸਲਾ ਗ਼ਲਤ-ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਅਤੇ ਜਨਰਲ ਸਕੱਤਰ ਸੁਖਮੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਕਰਨ ਲਈ ਹੁਣ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਮਲੋਟ, 17 ਫ਼ਰਵਰੀ (ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ 2020-21 ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵਿਜੈ ਗਰਗ ਨੇ ਦੱਸਿਆ ਕਿ ਸਿੱਖਿਆ ਵਿਭਾਗ ਦਾ ...

ਪੂਰੀ ਖ਼ਬਰ »

ਮਧੂ ਮੱਖੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਫ਼ਰਵਰੀ ਢੁਕਵਾਂ ਮਹੀਨਾ-ਸਿੱਧੂ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਮਧੂ ਮੱਖੀ ਪਾਲਣ ਦਾ ਧੰਦਾ ਸ਼ੁਰੂ ਕਰਨ | ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX