ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਫਿਰੋਜ਼ਪੁਰ

ਰਸਤੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ 'ਚ ਕਈ ਫੱਟੜ

ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਝੋਕ ਡਿਪੂਲਾਣਾ 'ਚ ਥਾਂ ਨੂੰ ਲੈ ਕੇ ਹੋਏ ਇਕ ਝਗੜੇ ਵਿਚ ਕਈ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝੋਕ ਡਿਪੂਲਾਣਾ ਵਿਚ ਘਰ ਦੇ ਬਾਹਰ ਥਾਂ ਨੂੰ ਲੈ ਕੇ ਬਾਹਰ ਥਾਂ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਕਈ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਦੋਨੋਂ ਧਿਰਾਂ ਆਪਸ ਵਿਚ ਭਿੜ ਗਈਆਂ ਅਤੇ ਸੱਟਾਂ ਲੱਗਣ ਤੋਂ ਬਾਅਦ ਇਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਹਸਪਤਾਲ ਵਿਚ ਜੇਰੇ ਇਲਾਜ ਜਤਿੰਦਰ ਸਿੰਘ ਵਾਸੀ ਚੱਕ ਮੁਹੰਮਦੇ ਵਾਲਾ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਦੇ ਗੁਆਂਢੀ ਉਨ੍ਹਾਂ ਦੇ ਘਰ ਦੀ ਸੜਕ ਦਾ ਰਸਤਾ ਬੰਦ ਕਰ ਰਹੇ ਸੀ | ਜਦ ਉਨ੍ਹਾਂ ਦੇ ਪਰਿਵਾਰ ਵਲੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਹਜੂਮ ਵਿਚ ਉਨ੍ਹਾਂ ਦੇ ਪਰਿਵਾਰ 'ਤੇ ਬੀਤੇ ਦਿਨੀਂ ਹਮਲਾ ਕਰ ਦਿੱਤਾ, ਜਿਸ ਨਾਲ ਭਜਨ ਸਿੰਘ ਅਤੇ ਗੁਰਮੀਤ ਸਿੰਘ ਫੱਟੜ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਉਸ ਨੇ ਦੱਸਿਆ ਕਿ ਜਦ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਆਪਣੀ ਮਾਤਾ ਨੂੰ ਲੈ ਕੇ ਸਹੁਰੇ ਪਰਿਵਾਰ ਦੇ ਜ਼ਖ਼ਮੀਆਂ ਦਾ ਪਤਾ ਲੈਣ ਲਈ ਝੋਕ ਡਿਪੂਲਾਣਾ ਪੁੱਜੇ ਸਨ | ਅੱਜ ਤੜਕਸਾਰ ਉਨ੍ਹਾਂ ਦੇ ਗੁਆਂਢੀਆਂ ਨੇ ਸਤਨਾਮ ਸਿੰਘ ਨੂੰ ਘਰੋਂ ਬੁਲਾਇਆ ਅਤੇ ਮੁੜ ਤੋਂ ਉਸ ਥਾਂ ਨੂੰ ਲੈ ਕੇ ਉਸ ਨਾਲ ਝਗੜਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ ਜਿਸ ਤੇ ਰੌਲੇ ਪੈਣ ਤੇ ਉਸ ਦੇ ਘਰ ਦੇ ਬਾਹਰ ਆਏ ਜਦ ਉਹ ਉਸ ਨੂੰ ਲੈ ਕੇ ਪਰਤ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੇ ਉਨ੍ਹਾਂ ਤੇ ਵੀ ਹਮਲਾ ਕਰ ਦਿੱਤਾ ਜਿਸ ਨਾਲ ਉਹ ਸਤਨਾਮ ਸਿੰਘ, ਲੱਖਾ ਸਿੰਘ, ਦਲੀਪ ਸਿੰਘ ਆਦਿ ਫੱਟੜ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਉਸ ਨੇ ਦੱਸਿਆ ਕਿ ਇਸ ਵਿਵਾਦਿਤ ਥਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਦੋਨੋਂ ਪਰਿਵਾਰਾਂ ਦੇ ਅੰਦਰ ਖਿੱਚੋਤਾਣ ਬਣੀ ਹੋਈ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦਾ ਗੁਆਂਢੀ ਕਬਜ਼ਾ ਕਰਨ ਦੀ ਨੀਅਤ ਨਾਲ ਇਸ ਵਿਵਾਦ ਦਾ ਹੱਲ ਨਹੀਂ ਹੋਣ ਦੇ ਰਿਹਾ | ਉਸ ਨੇ ਦੱਸਿਆ ਕਿ ਇਸ ਵਿਵਾਦ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਗਈ ਹੈ | ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਸਿਆਸੀ ਸ਼ਹਿ 'ਤੇ ਇਹ ਸਭ ਕੁੱਝ ਹੋ ਰਿਹਾ ਹੈ | ਸਿਵਲ ਹਸਪਤਾਲ ਵਿਚ ਜ਼ਖ਼ਮੀਆਂ ਨੇ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਾਉਂਦਿਆਂ ਕਥਿਤ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਵਿਵਾਦ ਵਿਚ ਦੂਜੇ ਧਿਰ ਦੇ ਵੀ ਕੁੱਝ ਲੋਕ ਹਸਪਤਾਲ ਵਿਚ ਜੇਰੇ ਇਲਾਜ ਸਨ |

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੱਲਾਂਵਾਲਾ, 17 ਫਰਵਰੀ (ਸੁਰਜਨ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਦੀ ਜਾਣਕਾਰੀ ਅਨੁਸਾਰ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ਦੌਰਾਨ ਦੀਪ ਕੁਮਾਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਸਬ ਡਵੀਜ਼ਨ ਕਮੇਟੀ ਦੀ ਚੋਣ ਹੋਈ

ਅਬੋਹਰ 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਦੀਆਂ ਚੋਣਾਂ ਦੇ ਹੋਏ ਨੋਟੀਫ਼ਿਕੇਸ਼ਨ ਤਹਿਤ ਉਪ ਮੰਡਲ ਖੂਹੀਆਂ ਸਰਵਰ ਦੀ ਟੈਕਨੀਕਲ ਸਰਵਿਸ ਯੂਨੀਅਨ ਦੀ ਸਬ ਡਵੀਜ਼ਨ ਕਮੇਟੀ ਦੀ ਚੋਣ ਹੋਈ | ਚੋਣ ਦੌਰਾਨ ਸਰਬਸੰਮਤੀ ਨਾਲ ਕੁਸਾਲ ਚੰਦ ਨੂੰ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫ਼ੀਲਡ ਅਤੇ ਵਰਕਸ਼ਾਪ ਯੂਨੀਅਨ ਨੇ ਐਕਸੀਅਨ ਦਫ਼ਤਰ ਸਾਹਮਣੇ ਧਰਨਾ ਲਗਾਇਆ

ਅਬੋਹਰ, 17 ਫਰਵਰੀ (ਕੁਲਦੀਪ ਸਿੰਘ ਸੰਧੂ)- ਪੀ.ਡਬਲਿਊ.ਡੀ. ਫ਼ੀਲਡ ਅਤੇ ਵਰਕਸ਼ਾਪ ਯੂਨੀਅਨ ਨੇ ਅੱਜ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਐਕਸੀਅਨ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਬਾਹਰ ਧਰਨਾ ਲਗਾਇਆ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

20 ਨੂੰ ਲੱਗਣ ਵਾਲੇ ਕੈਂਪ 'ਚ ਵੱਖ-ਵੱਖ ਕੰਪਨੀਆਂ ਵਲੋਂ ਨੌਜਵਾਨਾਂ ਦੀ ਯੋਗਤਾ ਦੇ ਆਧਾਰ 'ਤੇ ਕੀਤੀ ਜਾਵੇਗੀ ਚੋਣ

ਫ਼ਾਜ਼ਿਲਕਾ, 17 ਫਰਵਰੀ (ਅਮਰਜੀਤ ਸ਼ਰਮਾ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 20 ਫਰਵਰੀ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇਕ ਰੋਜ਼ਾ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਵਿਰੁੱਧ ਸ਼ਹਿਰ ਦੇ ਬਾਜ਼ਾਰਾਂ 'ਚ ਕੱਢਿਆ ਰੋਸ ਮੁਜ਼ਾਹਰਾ

ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਨੌਜਵਾਨ ਭਾਰਤ ਸਭਾ ਵਲੋਂ ਸਾਂਝੇ ਤੌਰ 'ਤੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਦੇ ਵਿਰੋਧ ਵਿਚ ਫ਼ਾਜ਼ਿਲਕਾ ਦੇ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰਦੇ ...

ਪੂਰੀ ਖ਼ਬਰ »

ਪੁੱਤਰ ਦੇ ਵਿਆਹ ਦਾ ਸੱਦਾ ਧੀ ਨੂੰ ਦੇ ਕੇ ਮੁੜ ਰਹੀ ਮਾਂ ਦੀ ਸੜਕ ਹਾਦਸੇ 'ਚ ਮੌਤ, ਛੋਟਾ ਪੁੱਤਰ ਗੰਭੀਰ ਜ਼ਖ਼ਮੀ

ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ ਸਲੇਮਸ਼ਾਹ 'ਚ ਵਿਆਹ ਦੀਆਂ ਖ਼ੁਸ਼ੀਆਂ ਉਸ ਵੇਲੇ ਸੋਗ 'ਚ ਤਬਦੀਲ ਹੋ ਗਈਆ ਜਦੋਂ ਆਪਣੇ ਪੁੱਤਰ ਦੇ ਵਿਆਹ ਦਾ ਚਾਵਾਂ ਨਾਲ ਸੱਦਾ ਧੀ ਨੂੰ ਦੇ ਕੇ ਮੁੜ ਰਹੀ ਮਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ...

ਪੂਰੀ ਖ਼ਬਰ »

ਕਮੇਟੀਆਂ ਰਾਹੀਂ ਕਰੋੜਾਂ ਦੀ ਠੱਗੀ ਮਾਰ ਰਫੂਚੱਕਰ ਹੋਏ ਨੌਜਵਾਨ ਬਾਰੇ ਅਜੇ ਤੱਕ ਹੱਥ ਨਹੀਂ ਲੱਗਾ ਕੋਈ ਸੁਰਾਗ

ਮਮਦੋਟ, 17 ਫਰਵਰੀ (ਸੁਖਦੇਵ ਸਿੰਘ ਸੰਗਮ)- ਬੀਤੇ ਕਰੀਬ ਇਕ ਹਫ਼ਤਾ ਪਹਿਲਾਂ ਤੋਂ ਰਹੱਸਮਈ ਢੰਗ ਨਾਲ ਲਾਪਤਾ ਹੋਏ ਮਮਦੋਟ ਦੇ ਨੌਜਵਾਨ ਦਾ ਭਾਵੇਂ ਹਾਲੇ ਤੱਕ ਕੋਈ ਥਹੁ ਪਤਾ ਨਹੀਂ ਲੱਗਾ, ਪਰ ਉਸ ਦੀ ਗੁੰਮਸ਼ੁਦਗੀ ਨੂੰ ਲੈ ਕੇ ਇਲਾਕੇ ਭਰ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ...

ਪੂਰੀ ਖ਼ਬਰ »

ਕਾਰਵਾਈ ਦੇ ਡਰੋਂ ਸੜਕਾਂ ਤੋਂ ਸਕੂਲ ਵੈਨਾਂ ਹੋਈਆਂ ਗ਼ਾਇਬ

ਮਮਦੋਟ, 17 ਫਰਵਰੀ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਜ਼ਿਲ੍ਹਾ ਸੰਗਰੂਰ ਦੇ ਕਸਬਾ ਲੌਾਗੋਵਾਲ 'ਚ ਪਿਛਲੇ ਦਿਨੀਂ ਖਸਤਾ ਹਾਲਤ ਸਕੂਲ ਵੈਨ ਕਾਰਨ ਵਾਪਰੇ ਭਿਆਨਕ ਹਾਦਸੇ ਤੋਂ ਬਾਅਦ ਗਹਿਰੀ ਨੀਂਦ 'ਚ ਥੋੜ੍ਹਾ ਜਿਹਾ ਜਾਗੀ ਸਰਕਾਰ, ਪ੍ਰਸ਼ਾਸਨ ਅਤੇ ਟ੍ਰੈਫ਼ਿਕ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦਿਆਂ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਔਰਤਾਂ ਸਮੇਤ ਚਾਰ ਨਾਮਜ਼ਦ

ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਕਾਰ ਤੇ ਐਕਟਿਵਾ ਦੀ ਟੱਕਰ 'ਚ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ

ਮਮਦੋਟ, 17 ਫਰਵਰੀ (ਜਸਬੀਰ ਸਿੰਘ ਕੰਬੋਜ)- ਖਾਈ-ਮਮਦੋਟ ਸੜਕ 'ਤੇ ਸਥਿਤ ਪਿੰਡ ਵਰਿਆਮ ਵਾਲਾ ਦੇ ਨਜ਼ਦੀਕ ਹੋਏ ਕਾਰ-ਐਕਟਿਵਾ ਹਾਦਸੇ 'ਚ ਪੁਲਿਸ ਵਲੋਂ ਕਾਰ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਕੇਸ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਭਾਈ ਮਰਦਾਨਾ ਦੀ ਯਾਦਗਾਰ 5 ਸਾਲਾਂ ਬਾਅਦ ਵੀ ਅਧੂਰੀ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਦੀ ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਅੰਦਰ ਬਣ ਰਹੀ ਯਾਦਗਾਰ ਸਰਕਾਰ ਦੀ ਬੇਧਿਆਨੀ ਤੇ ਅਣਗਹਿਲੀ ਕਾਰਨ 5 ਸਾਲ ਦਾ ਸਮਾਂ ਬੀਤਣ 'ਤੇ ਵੀ ਅਧੂਰੀ ...

ਪੂਰੀ ਖ਼ਬਰ »

ਕੰਨੀਆਂ ਕਲਾਂ ਵਿਖੇ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸੇ ਲੜੀ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਲਈ ਵੱਡੇ ਪੱਧਰ 'ਤੇ ਬਜਟ ਰਾਖਵੇਂ ...

ਪੂਰੀ ਖ਼ਬਰ »

ਵਰਦੇਵ ਸਿੰਘ ਮਾਨ ਵਲੋਂ 25 ਦੀ ਰੈਲੀ ਸਬੰਧੀ ਵਰਕਰ ਮੀਟਿੰਗਾਂ

ਲੱਖੋ ਕੇ ਬਹਿਰਾਮ, 17 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰੂਹਰਸਹਾਏ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਮਾਨ ਵਲੋਂ ਅੱਜ ਪਿੰਡ ਚੱਕ ਸੋਮੀਆਂ ਵਾਲਾ, ਅਵਾਣ, ਗੁੱਦੜ ਢੰਡੀ, ਹਾਮਦ ਆਦਿ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਦੇ ਵਰਕਰਾਂ ਅਤੇ ...

ਪੂਰੀ ਖ਼ਬਰ »

ਅਵਤਾਰ ਸਿੰਘ ਜ਼ੀਰਾ ਵਲੋਂ 25 ਦੀ ਰੈਲੀ ਸਬੰਧੀ ਮਖੂ ਦੇ ਪਿੰਡਾਂ ਦਾ ਦੌਰਾ

ਮਖੂ, 17 ਫਰਵਰੀ (ਮੇਜਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਰੈਲੀਆਂ ਦੀ ਲੜੀ ਤਹਿਤ 25 ਫਰਵਰੀ ਨੂੰ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਅਵਤਾਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਮੁੱਦਕੀ, 17 ਫਰਵਰੀ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਵਸਨੀਕ ਮਾਸਟਰ ਸੁਖਇੰਦਰਪਾਲ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਕੈਪਟਨ ਅਵਤਾਰ ਸਿੰਘ ਬਰਾੜ ਜੋ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਮਿਸ਼ਨ ਇੰਦਰ ਧਨੁਸ਼ ਟੀਕਾਕਰਨ ਸਬੰਧੀ ਸੈਮੀਨਾਰ ਕਰਵਾਇਆ

ਮੱਲਾਂਵਾਲਾ, 17 ਫਰਵਰੀ (ਗੁਰਦੇਵ ਸਿੰਘ)- ਮਿਸ਼ਨ ਇੰਦਰ ਧਨੁਸ਼ ਬਾਰੇ ਨੁੱਕੜ ਨਾਟਕ ਟੀਮ ਵਲੋਂ ਸਤਿਕਰਤਾਰ ਭੱਠਾ ਇਲਮੇਵਾਲਾ ਵਿਖੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਹ ਪੋ੍ਰਗਰਾਮ ਡਾ: ਆਰ.ਕੇ. ਮਨਚੰਦਾ ਐੱਸ.ਐਮ.ਓ. ਮਮਦੋਟ ਦੀ ਅਗਵਾਈ ਵਿਚ ਸਟੇਟ ਲੈਵਲ ਦੀ ...

ਪੂਰੀ ਖ਼ਬਰ »

ਸੀਵਰੇਜ ਦੀ ਸਫ਼ਾਈ ਕਰਨ ਵਾਲੀ ਆਧੁਨਿਕ ਮਸ਼ੀਨ ਲੋਕ ਅਰਪਿਤ

ਜ਼ੀਰਾ, 17 ਫਰਵਰੀ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਵਿਚ ਚੱਲਦੇ ਸੀਵਰੇਜ ਦੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਨਗਰ ਕੌਾਸਲ ਜ਼ੀਰਾ ਵਲੋਂ ਆਧੁਨਿਕ ਮਸ਼ੀਨ ਤਿਆਰ ਕਰਵਾਈ ਗਈ ਹੈ, ਜੋ ਰਸਮੀ ਤੌਰ 'ਤੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਸਾਬਕਾ ਮੰਤਰੀ ਜਥੇਦਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਿਸ਼ਨ ਇੰਦਰ ਧਨੁਸ਼ ਤਹਿਤ ਕਰਵਾਇਆ ਸੈਮੀਨਾਰ

ਜ਼ੀਰਾ, 17 ਫਰਵਰੀ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਤਹਿਤ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਸਮੇਂ-ਸਮੇਂ ਜ਼ਰੂਰੀ ਟੀਕਾਕਰਨ ਤੇ ਇਲਾਜ ਸਬੰਧੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਪਿੰਡ ਮਲਸੀਆਂ ਵਿਖੇ ਬਾਬਾ ਬਗੀਚੀ ਵਾਲੇ ਦੀ ਯਾਦ 'ਚ ਮੇਲਾ ਕਰਵਾਇਆ

ਜ਼ੀਰਾ, 17 ਫਰਵਰੀ (ਮਨਜੀਤ ਸਿੰਘ ਢਿੱਲੋਂ)- ਪਿੰਡ ਮਲਸੀਆਂ ਕਲਾਂ ਜ਼ੀਰਾ ਵਿਖੇ ਬਾਬਾ ਬਗੀਚੀ ਵਾਲਾ ਦੀ ਯਾਦ 'ਚ ਸਾਲਾਨਾ ਮੇਲਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਮੁੱਖ ...

ਪੂਰੀ ਖ਼ਬਰ »

ਮੋਪ-ਅਪ ਦਿਵਸ 'ਤੇ ਪੇਟ ਦੇ ਕੀੜਿਆਂ ਦੀ ਦਵਾਈ ਖੁਆਈ

ਗੁਰੂਹਰਸਹਾਏ, 17 ਫਰਵਰੀ (ਪਿ੍ਥਵੀ ਰਾਜ ਕੰਬੋਜ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਅਤੇ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਰਾਸ਼ਟਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਸਿਲਾਈ ਸੈਂਟਰ ਦੀਆਂ 101 ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਮੱਲਾਂਵਾਲਾ, 17 ਫਰਵਰੀ (ਗੁਰਦੇਵ ਸਿੰਘ)- ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਦੁਆਰਾ ਤਪ ਸਥਾਨ ਬਾਬਾ ਹਜ਼ਾਰਾ ਸਿੰਘ ਮੱਲਾਂਵਾਲਾ ਵਿਖੇ ਸਿਲਾਈ ਦਾ ਕੋਰਸ ਪੂਰਾ ਕਰ ਚੱੁਕੀਆਂ 101 ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਲੜਕੀਆਂ ਨੂੰ ਸਰਟੀਫਿਕੇਟ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲੌ ਾਗੋਵਾਲ ਵਿਖੇ ਵਾਪਰੀ ਦੁਖਦਾਈ ਘਟਨਾ ਲਈ ਵੈਨ ਡਰਾਈਵਰ, ਸਕੂਲ ਪ੍ਰਬੰਧਕ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਜ਼ਿੰਮੇਵਾਰ-ਕਾ. ਹਰਪ੍ਰੀਤ ਸਿੰਘ

ਫ਼ਿਰੋਜ਼ਸ਼ਾਹ, 17 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਲੌਾਗੋਵਾਲ (ਸੰਗਰੂਰ) ਵਿਖੇ ਚਾਰ ਬੱਚਿਆਂ ਦੀ ਹੋਈ ਦਰਦਨਾਕ ਮੌਤ ਨਾਲ ਹਰ ਹਿਰਦਾ ਵਲੂੰਧਰਿਆ ਗਿਆ ਹੈ, ਇਨ੍ਹਾਂ ਮਾਸੂਮ ਬੱਚਿਆਂ ਦੀ ਮੌਤ ਲਈ ਵੈਨ ਡਰਾਈਵਰ, ਸਕੂਲ ਪ੍ਰਬੰਧਕ ਹੀ ਜ਼ਿੰਮੇਵਾਰ ਨਹੀਂ, ਸਗੋਂ ਜ਼ਿਲ੍ਹਾ ...

ਪੂਰੀ ਖ਼ਬਰ »

ਸੋਇਲ ਹੈਲਥ ਕਾਰਡ ਦਿਵਸ 19 ਨੂੰ

ਫ਼ਾਜ਼ਿਲਕਾ, 17 ਫਰਵਰੀ(ਅਮਰਜੀਤ ਸ਼ਰਮਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਮੁਹਾਰ ਖੀਵਾ ਬਲਾਕ ਫ਼ਾਜ਼ਿਲਕਾ ਵਿਖੇ 19 ਫਰਵਰੀ 2020 ਨੂੰ ਸੋਇਲ ਹੈਲਥ ਕਾਰਡ ਦਿਵਸ ਮਨਾਇਆ ਜਾਵੇਗਾ | ਬਲਾਕ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਐੱਸ.ਡੀ.ਐਮ. ਨੇ ਸਕੂਲ ਵੈਨਾਂ ਦੀ ਚੈਕਿੰਗ ਕਰਕੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਟਵਾਏ

ਜ਼ੀਰਾ, 17 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਸਕੂਲ ਸੇਫ਼ ਵਾਹਨ ਯੋਜਨਾ ਦੀ ਉਲੰਘਣਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦਿਆਂ ਐੱਸ.ਡੀ.ਐਮ ਜ਼ੀਰਾ ਨੇ ਅੱਜ ਸਥਾਨਿਕ ਟ੍ਰੈਫ਼ਿਕ ਪੁਲਿਸ ਨੂੰ ਨਾਲ ਲੈ ਕੇ ਸਕੂਲ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਲੰਘਣਾ ਕਰਨ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ, ਪਿਸਤੌਲ ਤੇ ਰੌਾਦ ਬਰਾਮਦ

ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲਾ ਰੱਖ ਕੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 32 ਬੋਰ ਦਾ ਪਿਸਤੌਲ ਤੇ 4 ਜਿੰਦਾ ਰੌਾਦ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤਾਂ ਅਕਾਲੀ-ਭਾਜਪਾ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਖੋਹਣ 'ਤੇ ਵੀ ਹੋਈ ਉਤਾਰੂ- ਜਿੰਦੂ

ਫ਼ਿਰੋਜ਼ਸ਼ਾਹ, 17 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਕਾਂਗਰਸ ਪਾਰਟੀ ਨੇ ਲੋਕਾਂ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਸੱਤਾ 'ਤੇ ਕਬਜ਼ਾ ਤਾਂ ਕਰ ਲਿਆ, ਪਰ ਤਿੰਨ ਸਾਲਾਂ ਦੇ ਕਾਰਜਕਾਲ ਵਿਚ ਲੋਕਾਂ ਨਾਲ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ...

ਪੂਰੀ ਖ਼ਬਰ »

ਗੱਟੀ ਮਸਤਾ ਤੋਂ ਰਹੀਮੇ ਕੇ ਉਤਾੜ ਤੱਕ ਰਸਤਾ ਪੱਕਾ ਕਰਨ ਦਾ ਕੰਮ ਸ਼ੁਰੂ

ਮਮਦੋਟ, 17 ਫਰਵਰੀ (ਜਸਬੀਰ ਸਿੰਘ ਕੰਬੋਜ)- ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ 'ਤੇ ਮੈਡਮ ਸਤਿਕਾਰ ਕੌਰ ਗਹਿਰੀ ਵਿਧਾਇਕਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਲੋਂ ਸਰਹੱਦੀ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਜੋਂ ਬਲਾਕ ਮਮਦੋਟ ਦੇ ਪਿੰਡ ਗੱਟੀ ...

ਪੂਰੀ ਖ਼ਬਰ »

ਜ਼ਿਲੇ੍ਹ ਦੀ ਸੇਫ਼ ਵਾਹਨ ਸਕੂਲ ਕਮੇਟੀ ਵਲੋਂ ਅੱਜ ਵੱਖ-ਵੱਖ ਥਾਵਾਂ 'ਤੇ ਨਾਕੇ ਲਾ ਕੇ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ

ਅਬੋਹਰ, 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਚ ਸਕੂਲੀ ਵੈਨ 'ਚ ਅੱਗ ਲੱਗਣ ਨਾਲ ਮਰੇ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਸੂਬੇ ਭਰ ਵਿਚ ਪ੍ਰਸ਼ਾਸਨ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਕੇਂਦਰੀ ਖੇਤੀਬਾੜੀ ਰਾਜ ਮੰਤਰੀ ਦੇ ਸਵਾਗਤ ਤੋਂ ਅਕਾਲੀ ਦਲ ਵਲੋਂ ਬਣਾਈ ਰੱਖੀ ਦੂਰੀ ਬਣੀ ਚਰਚਾ ਦਾ ਵਿਸ਼ਾ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਜੋ ਕਦੇ ਨਹੁੰ-ਮਾਸ ਦਾ ਰਿਸ਼ਤਾ ਅਖਵਾਉਣ ਲੱਗਾ ਸੀ, ਹੁਣ ਸਿਰਫ਼ ਦਿਖਾਵੇ ਦੀ ਸਾਂਝ 'ਤੇ ਖੜ੍ਹਾ ਹੈ ਅਤੇ ਕਦੇ ਵੀ ਟੁੱਟ ਸਕਦਾ ਹੈ, ਕਿਉਂਕਿ ਮੌਕਾ ਮਿਲਣ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ 24 ਮਾਰਚ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 17 ਫਰਵਰੀ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਦੇ ਤਹਿਤ 19 ਫਰਵਰੀ ਨੂੰ ਮੌਜੂਦਾ ਵੋਟਰ ਸੂਚੀਆਂ ਆਕਰਸ਼ਿਤ ਕੀਤੀਆਂ ਜਾਣਗੀਆਂ | ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਚਾਈਲਡ ਹੈਲਪ ਲਾਈਨ ਡੈਸਕ ਦੀ ਕਾਰਜਸ਼ੈਲੀ ਸਬੰਧੀ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)- ਉੱਤਰ ਰੇਲਵੇ ਵਲੋਂ ਚਾਈਲਡ ਹੈਲਪ ਲਾਈਨ ਡੈਸਕ ਦੀ ਕਾਰਜਸ਼ੈਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡਲ ਰੇਲ ਪ੍ਰਬੰਧਕ ਫ਼ਿਰੋਜ਼ਪੁਰ ਦੇ ਮੀਟਿੰਗ ਹਾਲ ਵਿਚ ਸੈਮੀਨਾਰ ਕਰਵਾਇਆ ਗਿਆ | ਸੀਨੀਅਰ ਮੰਡਲ ਸੁਰੱਖਿਆ ਕਮਿਸ਼ਨਰ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਕਰ ਰਹਿਤ ਖੇਤੀ ਵਸਤੂਆਂ ਸਮਝੌਤੇ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਚੁੱਕੀ ਆਵਾਜ਼

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਭਾਰਤ-ਅਮਰੀਕਾ ਦਰਮਿਆਨ ਕਰ ਰਹਿਤ ਖੇਤੀ ਵਸਤੂਆਂ ਦੇ ਕੀਤੇ ਜਾ ਰਹੇ ਸਮਝੌਤੇ ਨੂੰ ਭਾਰਤੀ ਕਿਸਾਨ ਵਿਰੋਧੀ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਜ਼ੋਰਦਾਰ ਆਵਾਜ਼ ਉਠਾਉਂਦੇ ਹੋਏ ਆਪਣੀ ਆਵਾਜ਼ ...

ਪੂਰੀ ਖ਼ਬਰ »

25 ਦੀ ਰੋਸ ਰੈਲੀ 'ਚ ਵੱਡਾ ਇਕੱਠ ਕਰਨ ਲਈ ਚਰਨਜੀਤ ਸਿੰਘ ਬਰਾੜ ਨੇ ਸ਼ਹਿਰੀ ਹਲਕੇ ਦੀ ਸੰਭਾਲੀ ਕਮਾਨ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ ਦੌਰਾਨ ਸ਼ਹਿਰੀ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਲੀਡ ਨਾਲ ਜਿਤਾਉਣ ਵਾਲੇ ਸ਼ਹਿਰੀ ਹਲਕੇ ਦਾ ਅਹਿਸਾਨ ਪਾਰਟੀ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਵਰਕਰਾਂ ਦੇ ਬੁਲੰਦ ਹੌਸਲੇ ਸਰਕਾਰ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਵਲੋਂ ਵਿੱਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ

ਜ਼ੀਰਾ, 17 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬੀ ਸਾਹਿਤ ਸਭਾ (ਰਜਿ:) ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸਭਾ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਨੇ ਕੀਤੀ | ਮੀਟਿੰਗ ਵਿਚ ਸਭ ਤੋਂ ਪਹਿਲਾਂ ਇਸ ਫ਼ਾਨੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ

ਸ੍ਰੀਗੰਗਾਨਗਰ, 17 ਫਰਵਰੀ (ਦਵਿੰਦਰਜੀਤ ਸਿੰਘ)-ਸਫ਼ਾਈ ਕਰਮਚਾਰੀਆਾ ਦਾ ਆਪਣੀ ਮੰਗ ਨੂੰ ਲੈ ਕੇ ਪਿਛਲੇ ਸ਼ੁੱਕਰਵਾਰ ਲਗਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਸ਼ਹਿਰ 'ਚ ਕਚਰਾ ਚੁੱਕਣ ਵਾਲੀਆਂ ਟਰੈਕਟਰ ਟਰਾਲੀਆਾ ਦੇ ਡਰਾਈਵਰਾਂ ਨੇ ਆਪਣੀਆਾ ਟਰੈਕਟਰ ਟਰਾਲੀਆਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਕਰਨਗੇ ਡੈਲੀਗੇਟਾਂ ਨਾਲ ਮੀਟਿੰਗ

ਜਲਾਲਾਬਾਦ, 17 ਫਰਵਰੀ(ਜਤਿੰਦਰ ਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦੇ ਅਬਜ਼ਰਵਰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੱਲ੍ਹ ਫ਼ਾਜ਼ਿਲਕਾ ਜ਼ਿਲੇ੍ਹ ਦੇ ਡੈਲੀਗੇਟਾਂ ਦੇ ਨਾਲ ਵੱਖ-ਵੱਖ ਥਾਵਾਂ 'ਤੇ ਮੀਟਿੰਗ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਰਾਸ਼ਟਰੀ ਡਾਇਮੰਡ ਪੁਰਸਕਾਰ ਨਾਲ ਸਨਮਾਨਿਤ ਹੋਣਗੇ ਪਿ੍ੰ. ਰੇਖਾ ਸੂਦ ਹਾਂਡਾ

ਅਬੋਹਰ, 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀਚੰਦ ਆਰੀਆ ਮਹਿਲਾ ਕਾਲਜ ਦੇ ਪਿ੍ੰਸੀਪਲ ਵਜੋਂ ਸੇਵਾਵਾਂ ਦੇ ਰਹੇ ਇਲਾਕੇ ਦੀ ਮਾਣਮੱਤੀ ਵਿੱਦਿਅਕ ਸ਼ਖ਼ਸੀਅਤ ਡਾ. ਰੇਖਾ ਸੂਦ ਹਾਂਡਾ ਵਲੋਂ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਬਦਲੇ ਐਾਟੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਪ੍ਰਬੰਧਨ ਲਈ ਬਾਇਓ ਮਾਸ ਪਲਾਂਟ ਲਗਾਏ ਜਾਣ ਦੀ ਮੰਗ

ਮੰਡੀ ਲਾਧੂਕਾ, 17 ਫਰਵਰੀ (ਰਾਕੇਸ਼ ਛਾਬੜਾ)- ਬਾਸਮਤੀ 1121 ਝੋਨੇ ਦੀ ਪਰਾਲੀ ਪ੍ਰਬੰਧਨ ਲਈ ਕਿਸਾਨ ਆਗੂਆਂ ਨੇ ਇਸ ਖੇਤਰ ਵਿਚ ਬਾਇਓ ਮਾਸ ਪਲਾਂਟ ਲਗਾਏ ਜਾਣ ਦੀ ਮੰਗ ਕੀਤੀ ਹੈ | ਕਿਸਾਨ ਆਗੂ ਪਰਮਾ ਨੰਦ ਕੰਬੋਜ, ਨੰਬਰਦਾਰ ਬਿਹਾਰੀ ਲਾਲ, ਮਨੋਹਰ ਲਾਲ ਧੰਜੂ ਸਾਬਕਾ ਸਰਪੰਚ, ਲਾਲ ...

ਪੂਰੀ ਖ਼ਬਰ »

ਨਿਊ ਆਦਰਸ਼ ਪਬਲਿਕ ਸਕੂਲ ਕੁਲਾਰ ਦਾ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਧੂਮਧਾਮ ਨਾਲ ਸਮਾਪਤ

ਅਬੋਹਰ, 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨਿਊ ਆਦਰਸ਼ ਪਬਲਿਕ ਸਕੂਲ ਕੁਲਾਰ ਦਾ ਸਾਲਾਨਾ ਸਭਿਆਚਾਰਕ ਪ੍ਰੋਗਰਾਮ ਧੂਮਧਾਮ ਨਾਲ ਸਮਾਪਤ ਹੋਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜੀ.ਡੀ.ਐਮ ਗਰੁੱਪ ਦੇ ਐਮ. ਡੀ. ਆਰ. ਐੱਲ ਸਵਾਮੀ ਪੁੱਜੇ | ਇਸ ਤੋਂ ਇਲਾਵਾ ਚਰਨਜੀਤ ਸਿੰਘ ...

ਪੂਰੀ ਖ਼ਬਰ »

ਮਾਰਸ਼ਲ ਅਕੈਡਮੀ ਵਲੋਂ ਹੈਲਥ ਇਜ਼ ਵੈਲਥ ਪ੍ਰਾਜੈਕਟ ਦਾ ਸ਼ੁੱਭ ਆਰੰਭ

ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਮਾਰਸ਼ਲ ਜਿੰਮ ਅਤੇ ਅਕੈਡਮੀ ਸਪੋਰਟਸ ਐਾਡ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਲੋਕਾਂ ਨੂੰ ਬਿਮਾਰੀਆਂ ਦੇ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਐਤਵਾਰ ਨੂੰ ਹੈਲਥ ਇਜ ਵੈਲਥ ਪ੍ਰਾਜੈਕਟ ਦਾ ਸ਼ੁੱਭ ਆਰੰਭ ਕੀਤਾ ਗਿਆ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ 19 ਨੂੰ ਲਗਾਇਆ ਜਾਵੇਗਾ ਲੀਗਲ ਸਰਵਿਸ ਕੈਂਪ-ਜ਼ਿਲ੍ਹਾ ਸੈਸ਼ਨ ਜੱਜ

ਫ਼ਿਰੋਜ਼ਪੁਰ, 17 ਫਰਵਰੀ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਆੜ੍ਹਤੀਏ ਵਿਰੁੱਧ ਪ੍ਰਦਰਸ਼ਨ

ਜ਼ੀਰਾ, 17 ਫਰਵਰੀ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਸ਼ਹਿਰ ਦੇ ਆੜ੍ਹਤੀਏ ਵਲੋਂ ਇਕ ਮਜ਼ਦੂਰ ਤੋਂ ਲੰਬਾ ਸਮਾਂ ਮਜ਼ਦੂਰੀ ਕਰਵਾ ਕੇ ਉਸ ਦਾ ਬਣਦਾ ਮਿਹਨਤਾਨਾ ਨਾ ਦੇਣ ਦਾ ਦੋਸ਼ ਲਗਾਉਂਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੇ ਨਾਂਅ 'ਤੇ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਤੇ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨ ਸੰਘਰਸ਼ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਕਮੇਟੀ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਕਲਾਸ ਫੋਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਮੀਤ ਪ੍ਰਧਾਨ ਰਾਜ ...

ਪੂਰੀ ਖ਼ਬਰ »

ਨਿਗਰਾਨ ਇੰਜੀਨੀਅਰ ਵਜੋਂ ਇੰਜ: ਅਸ਼ਵਨੀ ਮਹਿਤਾ ਨੇ ਸੰਭਾਲਿਆ ਅਹੁਦਾ

ਫ਼ਿਰੋਜ਼ਪੁਰ, 17 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪਾਵਰਕਾਮ ਦੇ ਸਰਕਲ ਫ਼ਿਰੋਜ਼ਪੁਰ ਦੇ ਨਿਗਰਾਨ ਇੰਜੀਨੀਅਰ ਦਾ ਅਹੁਦਾ ਇੰਜ: ਅਸ਼ਵਨੀ ਮਹਿਤਾ ਵਲੋਂ ਸੰਭਾਲ ਲਿਆ ਗਿਆ ਹੈ, ਜਿਨ੍ਹਾਂ ਦਾ ਸਵਾਗਤ ਕਰਦਿਆਂ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ 120 ਸਕੂਲੀ ਵਾਹਨਾਂ ਦੀ ਜਾਂਚ, 42 ਦੇ ਕੱਟੇ ਚਲਾਨ, 18 ਹੋਏ ਜ਼ਬਤ

ਫ਼ਿਰੋਜ਼ਪੁਰ, 17 ਫਰਵਰੀ (ਤਪਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਰਾਂਸਪੋਰਟ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਕੂਲੀ ਵਾਹਨਾਂ ਦੀ ਜਾਂਚ ਅਤੇ ਨਿਯਮਾਂ ਨੂੰ ਤੋੜ ਕੇ ਚੱਲਣ ਵਾਲੇ ਵਾਹਨਾਂ 'ਤੇ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ ਡਿਪਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX