ਤਾਜਾ ਖ਼ਬਰਾਂ


ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  2 minutes ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  24 minutes ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  35 minutes ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  54 minutes ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 1 hour ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 1 hour ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 2 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 2 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 2 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਕਾਂਗਰਸ ਸਰਕਾਰ ਨੇ ਲਾਇਆ ਲਾਲ ਸਿੰਘ ਨੂੰ ਹਲਕਾ ਸਨੌਰ ਦਾ ਇੰਚਾਰਜ !
. . .  about 3 hours ago
ਪਟਿਆਲਾ, 8 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਸਨੌਰ ਨੂੰ ਲੈ ਕੇ ਕਾਂਗਰਸ ਵਿਚ ਚੱਲ ਰਹੀ ਕਸ਼ਮਕਸ਼ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਹਲਕਾ ...
ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਸੀ.ਡੀ.ਐੱਸ. ਬਿਪਿਨ ਰਾਵਤ ਵੀ ਸਨ ਮੌਜੂਦ, ਜਾਂਚ ਦੇ ਆਦੇਸ਼ ਹੋਏ ਜਾਰੀ
. . .  about 1 hour ago
ਕੁੰਨੂਰ, 8 ਦਸੰਬਰ- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਾਮਿਲਨਾਡੂ ਦੇ ਕੁੰਨੂਰ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ। ਇਸ 'ਚ ਸੀ.ਜੀ.ਐੱਸ. ਬਿਪਿਨ ਰਾਵਤ ...
ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼
. . .  about 3 hours ago
ਕੁੰਨੂਰ,8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼...
'ਆਪ' ਦਾ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ
. . .  about 4 hours ago
ਚੰਡੀਗੜ੍ਹ, 8 ਦਸੰਬਰ - 'ਆਪ' ਨੇ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਖੁਫੀਆ ਬੈਠਕ ਹੋਈ ਹੈ | 'ਆਪ' ਦਾ ਕਹਿਣਾ ਹੈ ਕਿ ਮਜੀਠੀਆ ਖ਼ਿਲਾਫ਼ ਕੇਸ ਕਮਜ਼ੋਰ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ..
ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)- ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
ਸੁਨੀਲ ਜਾਖੜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੀਤਾ ਟਵੀਟ
. . .  about 4 hours ago
ਚੰਡੀਗੜ੍ਹ 8 ਦਸੰਬਰ-ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਟਵੀਟ ਕਰਕੇ ਕਿਹਾ ਕਿ 'ਹਿੰਦ ਕੀ ਚਾਦਰ' ਪੰਜਾਬ..
ਪ੍ਰਭਾਵਿਤ ਦੇਸ਼ਾਂ ਤੋਂ ਦਿੱਲੀ ਆ ਰਹੇ ਲੋਕਾਂ ਦਾ ਕੀਤਾ ਜਾ ਰਿਹਾ ਹੈ ਟੈਸਟ: ਸਤੇਂਦਰ ਜੈਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਪ੍ਰਭਾਵਿਤ ਦੇਸ਼ਾਂ ਤੋਂ ਦਿੱਲੀ ਆ ਰਹੇ ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ। ਅਜੇ ਤੱਕ 37 ਲੋਕਾਂ ਨੂੰ ਐੱਲ.ਐੱਨ.ਜੇ.ਪੀ. ਹਸਪਤਾਲ 'ਚ ਦਾਖ਼ਲ ਕਰਵਾਇਆ...
ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਦੀ ਮੀਟਿੰਗ ਜਾਰੀ
. . .  about 4 hours ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਐਮਰਜੰਸੀ ਮੀਟਿੰਗ ਰੱਖੀ ਗਈ ਹੈ। ਜਿਸ ਵਿਚ ਬਲਬੀਰ ਸਿੰਘ ਰਾਜੇਵਾਲ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਕੱਕਾ, ਹਰਿੰਦਰ ਲੱਖੋਵਾਲ, ਅਸ਼ੋਕ ਧਾਵਲੇ ਮੌਜੂਦ ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਬਠਿੰਡਾ

-ਮਾਮਲਾ ਬਠਿੰਡਾ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਅਬਲੂ ਨਜ਼ਦੀਕ ਚੰਦਭਾਨ ਬਰਸਾਤੀ ਨਾਲੇ 'ਚ ਪਾਉਣ ਦਾ-

ਲੋਕਾਂ ਵਲੋਂ ਧਰਨਾ ਲਗਾ ਕੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮਹਿਮਾ ਸਰਜਾ, 17 ਫਰਵਰੀ (ਬਲਦੇਵ ਸੰਧੂ)-ਪੰਜਾਬ ਸਰਕਾਰ ਵਲੋਂ ਬਠਿੰਡਾ ਸ਼ਹਿਰ ਦੀ ਗੰਦਗੀ ਬਾਹਰ ਕੱਢਣ ਲਈ ਇਕ ਸੀਵਰੇਜ ਜ਼ਮੀਨਦੋਜ਼ ਪਾਈਪ ਲਾਇਨ ਬਠਿੰਡਾ ਤੋਂ ਚੰਦਭਾਨ ਬਰਸਾਤੀ ਡਰੇਨ ਤੱਕ ਪਾਈ ਜਾ ਰਹੀ ਹੈ | ਜੋ ਬਠਿੰਡਾ ਆਦਰਸ਼ ਨਗਰ ਤੋਂ ਹੁੰਦੀ ਹੋਈ ਵਾਇਆ ਪਿੰਡ ਸਿਵੀਆਂ, ਨਾਥੀਆਣਾ ਹੁੰਦੀ ਚੰਦਭਾਨ ਡਰੇਨ ਵਿਚ ਪਿੰਡ ਅਬਲੂ (ਕੋਟਲੀ) ਨਜ਼ਦੀਕ ਪਹੁੰਚੇਗੀ | ਜਿਸ ਦਾ ਅੱਜ ਅੱਧੀ ਦਰਜਨ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨੇ ਇਕੱਤਰ ਹੋਕੇ ਪੰਜਾਬ ਸਰਕਾਰ ਿਖ਼ਲਾਫ਼ ਧਰਨਾ ਲਾਕੇ ਨਾਅਰੇਬਾਜ਼ੀ ਕਰਦਿਆਂ ਵਿਰੋਧ ਕੀਤਾ ਗਿਆ | ਪਿੰਡ ਨਾਥੀਆਣਾ ਦੇ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨਹਿਰੂ, ਕੋਰ ਕਮੇਟੀ ਮੈਂਬਰ ਸੁਖਰਾਜ ਸਿੰਘ ਰਾਜੀ, ਐਸ ਸੀ ਵਿੰਗ ਆਗੂ ਭੋਲਾ ਸਿੰਘ, ਸਰਪੰਚ ਨਿਰਮਲ ਸਿੰਘ ਅਬਲੂ, ਸਾਬਕਾ ਸਰਪੰਚ ਸਰਬਜੀਤ ਸ਼ਰਮਾ, ਜਸਪ੍ਰੀਤ ਸਿੰਘ ਜੱਸੀ ਮਹਿਮਾ ਸਰਜਾ ਨੇ ਕਿਹਾ ਕਿ ਉਕਤ ਪਾਈਪ ਲਾਇਨ ਰਾਹੀ ਪੰਜਾਬ ਸਰਕਾਰ ਵਲੋਂ ਬਠਿੰਡਾ ਸ਼ਹਿਰ ਦੇ ਲੋਕਾਂ ਦਾ ਮਲ-ਮੂਤਰ ਖੁੱਲ੍ਹਾ ਸੁੱਟਿਆ ਜਾਣਾ ਹੈ | ਜਿਸ ਨਾਲ ਭਵਿੱਖ ਵਿਚ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦਾ ਜਿਊਣਾ ਦੁੱਭਰ ਕਰ ਦੇਵੇਗਾ | ਪ੍ਰਦਰਸ਼ਨਕਾਰੀਆਂ ਕਿਹਾ ਗੰਦੇ ਪਾਣੀ ਦੀ ਬਦਬੂ ਮਾਰਦੀ ਪ੍ਰਦੂਸ਼ਿਤ ਹਵਾ ਨਾਲ ਲੋਕਾਂ ਵਿਚ ਭਿਆਨਕ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਜਾਣਗੀਆਂ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਇੱਕ ਵਾਰ ਪੰਜਾਬ ਸਰਕਾਰ ਨੇ ਵਿਰੋਧ ਕਰਨ ਤੇ ਪਾਈਪ ਲਾਇਨ ਪਾਉਣ ਦਾ ਕੰਮ ਬੰਦ ਕਰ ਦਿੱਤਾ ਗਿਆ ਸੀ | ੳਕੁਤ ਲੋਕਾਂ ਨੇ ਕਿਹਾ ਭਲਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਪਾਈਪ ਲਾਇਨ ਵਿਰੁੱਧ ਮਤੇ ਪਾਸ ਕਰਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸੌਾਪਣਗੇ | ਉਨ੍ਹਾਂ ਕਿਹਾ ਜੇਕਰ ਪ੍ਰਸ਼ਾਸਨ ਵਲੋਂ ਪਾਈਪ ਲਾਇਨ ਦਾ ਕੰਮ ਨਾ ਰੋਕਿਆ ਗਿਆ | ਉਹ ਪੰਜਾਬ ਸਰਕਾਰ ਿਖ਼ਲਾਫ਼ ਪੱਕਾ ਮੋਰਚਾ ਲਾਉਣ ਤੋਂ ਪਿੱਛੇ ਨਹੀਂ ਹਟਣਗੇ | ਕਿਉਂਕਿ ਪੰਜਾਬ ਦੇ ਕਿਸਾਨ ਪਹਿਲਾ ਹੀ ਕਰਜ਼ੇ ਦੀ ਮਾਰ ਪੈਣ ਕਾਰਨ ਖੁਦਕੁਸ਼ੀਆਂ ਕਰ ਰਿਹੇ ਹਨ | ਉਨ੍ਹਾਂ ਦੀਆਂ ਮਹਿੰਗੀਆਂ ਜ਼ਮੀਨਾਂ ਪਾਈਪ ਲਾਇਨ ਪੈਣ ਕਾਰਨ ਕੌਡੀਆਂ ਦੇ ਭਾਅ ਰਹਿ ਜਾਣਗੀਆਂ | ਇਸ ਮੌਕੇ ਪੰਜਾਬ ਸਰਕਾਰ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਾਬਕਾ ਪੰਚ ਕਾਲਾ ਸਿੰਘ, ਅਵਤਾਰ ਸਿੰਘ ਅਬਲੂ, ਜਗਦੇਵ ਸਿੰਘ ਪੱਪੀ, ਵਕੀਲ ਸਿੰਘ ਅਬਲੂ, ਰੇਸ਼ਮ ਸਿੰਘ ਮਹਿਮਾ ਸਰਜਾ, ਨੰਬਰਦਾਰ ਸੁਰਜੀਤ ਸਿੰਘ ਮਹਿਮਾ ਸਰਕਾਰੀ, ਪੰਚ ਹਰਪਾਲ ਸਿੰਘ, ਕੇਵਲ ਸਿੰਘ ਆਦਿ ਮੌਜੂਦ ਸਨ |

ਨਸ਼ੀਲੀ ਦਵਾਈ ਦੀਆਂ 20 ਸ਼ੀਸ਼ੀਆਂ ਬਰਾਮਦ

ਬੱਲੂਆਣਾ, 17 ਫਰਵਰੀ (ਗੁਰਨੈਬ ਸਾਜਨ)-ਸੀ.ਆਈ.ਏ. ਸਟਾਫ਼-1 ਦੇ ਐੱਸ.ਆਈ. ਹਰਜੀਵਨ ਸਿੰਘ ਦੀ ਅਗਵਾਈ ਹੇਠ ਵਿਰਕ ਖ਼ੁਰਦ ਦੇ ਜਗਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਪਾਸੋਂ 20 ਸ਼ੀਸ਼ੀਆਂ ਵੈਨਸੀਰੈਕਸ ਦੀਆਂ ਫੜ੍ਹੀਆਂ ਗਈਆਂ¢ ਐੱਸ ਆਈ ਹਰਜੀਵਨ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ...

ਪੂਰੀ ਖ਼ਬਰ »

ਰਾਮਪੁਰਾ ਫੂਲ ਦੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਸਕੂਲੀ ਬੱਚਿਆਂ ਨਾਲ ਵਾਪਰ ਸਕਦਾ ਹੈ ਲੌਾਗੋਵਾਲ ਵਰਗਾ ਹਾਦਸਾ

ਰਾਮਪੁਰਾ ਫੂਲ , 17 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)-ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਰਾਮਪੁਰਾ ਫੂਲ ਵਿਚ ਸਕੂਲੀ ਬੱਚਿਆਂ ਨਾਲ ਲੌਾਗੋਵਾਲ ਵਰਗਾ ਹਾਦਸਾ ਵਾਪਰ ਸਕਦਾ ਹੈ | ਇੱਥੋਂ ਦੇ ਨਾਮੀ ਸਕੂਲਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਮੇਤ ਟਰਾਂਸਪੋਰਟ ਵਿਭਾਗ ...

ਪੂਰੀ ਖ਼ਬਰ »

ਜੂਆ ਖੇਡਦਿਆਂ ਦੋ ਜਣਿਆਂ ਨੂੰ ਰੰਗੇ ਹੱਥੀਂ ਦਬੋਚਿਆ

ਗੋਨਿਆਣਾ, 17 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਸਥਾਨਕ ਸ਼ਹਿਰ ਗੋਨਿਆਣਾ ਦੇ ਦੋ ਜੂਏਬਾਜ਼ਾਂ ਨੂੰ ਬੀਤੇ ਦਿਨ ਜੂਆ ਖੇਡਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਕਥਿਤ ਦੋਸ਼ੀਆਂ ਕ੍ਰਿਸ਼ਨ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੇ ਨਾਂਅ ਜੈਜੀਤ ਸਿੰਘ ਜੌਹਲ ਨੂੰ ਮੰਗ-ਪੱਤਰ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਐਡ.ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਮੇਟੀ ਬਠਿੰਡਾ ਵਲੋਂ ਮੁੱਖ ਮੰਤਰੀ, ਪੰਜਾਬ ਦੇ ਨਾਂਅ ਮੰਗ ਪੱਤਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੂੰ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 17 ਫਰਵਰੀ (ਨਿੱਜੀ ਪੱਤਰ ਪ੍ਰੇਰਕ)-ਬਠਿੰਡਾ ਅਦਾਲਤ ਨੇ ਪਿਛਲੇ ਡੇਢ ਸਾਲ ਤੋਂ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇਕ ਨਾਬਾਲਗ ਲੜਕੀ ਨੇ ਥਾਣਾ ਨੇਂਹੀਆ ਵਾਲਾ ਪੁਲਿਸ ਨੂੰ ਲਿਖਾਈ ...

ਪੂਰੀ ਖ਼ਬਰ »

ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੀ ਸਥਾਪਨਾ ਮੌਕੇ ਧਾਰਮਿਕ ਸਮਾਗਮ ਦੌਰਾਨ ਜਥੇਦਾਰ ਅਕਾਲ ਤਖ਼ਤ ਨੇ ਕੀਤੀ ਸ਼ਿਰਕਤ

ਤਲਵੰਡੀ ਸਾਬੋ, 17 ਫਰਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਮਦਮਾ ਸਾਹਿਬ ਵਿਖੇ ਸਿੱਖ ਨੌਜਵਾਨਾਂ ਨੂੰ ਪ੍ਰਚਾਰਕ ਬਣਾਉਣ ਲਈ ਪਿਛਲੇ ਸਮੇਂ ਤੋਂ ਚਲਾਏ ਜਾ ਰਹੇ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੀ ਸਥਾਪਨਾ ਨੂੰ ਲੈ ਕੇ ਅੱਜ ਇਕ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਠਿੰਡਾ, 17 ਫਰਵਰੀ (ਅਵਤਾਰ ਸਿੰਘ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ.) ਦੇ ਸੱਦੇ 'ਤੇ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਆਰੀਆ ਸਮਾਜ ਚੌਕ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫ਼ਤਰ ਦੇ ਅੱਗੇ ਇਕੱਠੇ ਹੋ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਦੋਸ਼ ਤਹਿਤ ਮਾਮਲਾ ਦਰਜ

ਨਥਾਣਾ, 17 ਫਰਵਰੀ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਪੂਹਲੀ ਵਾਸੀ ਚਾਨਣ ਸਿੰਘ ਨੂੰ ਚੋਰੀ ਦੇ ਦੋਸ਼ ਤਹਿਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ਇਹ ਮਾਮਲਾ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਖ਼ੁਦਕਸ਼ੀ

ਕੋਟਫੱਤਾ, 17 ਫਰਵਰੀ (ਰਣਜੀਤ ਸਿੰਘ ਬੁੱਟਰ)-ਬਠਿੰਡਾ ਜ਼ਿਲੇ੍ਹ ਦੇ ਨਗਰ ਕੋਟਫੱਤਾ ਦੇ ਵਸਨੀਕ 42ਕੁ ਸਾਲਾ ਗੁਰਨਾਮ ਸਿੰਘ ਗਾਮਾ ਪੁੱਤਰ ਗੁਰਦਿਆਲ ਸਿੰਘ ਨੇ ਘਰੇਲੂ ਆਰਥਿਕ ਤੰਗੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ | ਯੂਥ ਅਕਾਲੀ ਆਗੂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੋਸ ਮਾਰਚ ਕਰਨ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਸ਼ਟਰੀ ਮਹਾਂ ਸੰਘ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਝੰਡੇ ਥੱਲੇ ਸਥਾਨਕ ਚਿਲਡਰਨ ਪਾਰਕ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਤਿੰਨ ਕਾਬੂ

ਰਾਮਾਂ ਮੰਡੀ, 17 ਫਰਵਰੀ (ਤਰਸੇਮ ਸਿੰਗਲਾ)-ਸਥਾਨਕ ਰਿਫਾਇਨਰੀ ਚੌਕੀ ਦੇ ਇੰਚਾਰਜ ਗੋਬਿੰਦ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਚੋਰੀ ਦੇ ਮਾਮਲੇ 'ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤੇ ਦੋ ਗੈਸ ਸਿਲੰਡਰ ਅਤੇ ਇਕ ਲੈਪਟਾਪ ਬਰਾਮਦ ਕਰ ...

ਪੂਰੀ ਖ਼ਬਰ »

7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਸਮੇਤ ਕਾਬੂ

ਗੋਨਿਆਣਾ, 17 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਕੋਠੇ ਨਾਥੀਆਣਾ ਵਿਖੇ ਇਕ ਵਿਅਕਤੀ ਗੁਰਤੇਜ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੋਠੇ ਨਾਥੀਆਣਾ ਕੋਲੋਂ ਥਾਣਾ ਨੇਂਹੀਆਂ ਵਾਲਾ ਦੀ ਪੁਲਿਸ ਵਲੋਂ ਕਥਿਤ ਤੌਰ 'ਤੇ 7 ...

ਪੂਰੀ ਖ਼ਬਰ »

ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਕਮਾਡੈਂਟ ਧਾਲੀਵਾਲ

ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਅੱਜ ਤੜਕਸਾਰ ਸਥਾਨਕ ਜ਼ਿਲ੍ਹਾ ਜੇਲ੍ਹ 'ਚ ਅਚਨਚੇਤ ਸਕਿਉਰਿਟੀ ਟਾਵਰਾਂ 'ਤੇ ਜਵਾਨਾਂ ਨੂੰ ਚੈੱਕ ਕੀਤਾ ਗਿਆ | ਉਨ੍ਹਾਂ ਬਾਹਰਲੀ ਸੁਰੱਖਿਆ ਦਾ ...

ਪੂਰੀ ਖ਼ਬਰ »

210 ਗ੍ਰਾਮ 55 ਮਿਲੀਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਕਾਬੂ

ਕਾਲਾਂਵਾਲੀ, 17 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਦਾਦੂ ਅਤੇ ਔਢਾਂ ਤੋਂ ਐਾਟੀ ਨਾਰਕੋਟਿਕ ਸੈਲ ਸਿਰਸਾ ਅਤੇ ਸੀ. ਆਈ. ਏ. ਸਟਾਫ਼ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਵੱਖ-ਵੱਖ ਥਾਂਵਾਂ ਤੋਂ ਤਿੰਨ ਨੌਜਵਾਨਾਂ ਨੂੰ ਲੱਖਾਂ ਰੁਪਏ ਦੀ 210 ਗ੍ਰਾਮ 55 ...

ਪੂਰੀ ਖ਼ਬਰ »

ਰਿਫ਼ਾਇਨਰੀ 'ਚ ਕੰਮ ਦੀ ਭਾਲ 'ਚ ਆਏ ਵਿਅਕਤੀ ਦੀ ਕਾਲੋਨੀ 'ਚ ਮੌਤ

ਰਾਮਾਂ ਮੰਡੀ, 17 ਫਰਵਰੀ (ਤਰਸੇਮ ਸਿੰਗਲਾ)-ਰਿਫ਼ਾਇਨਰੀ ਮੇਨ ਗੇਟ ਰਾਮਸਰਾ ਦੇ ਨੇੜੇ ਬਣੀ ਇਕ ਮਜ਼ਦੂਰ ਕਾਲੋਨੀ ਵਿਚ ਬੀਤੀ ਰਾਤ ਇਕ ਵਿਅਕਤੀ ਜਸਵਿੰਦਰ ਸਿੰਘ (39) ਪੁੱਤਰ ਜਗਿੰਦਰ ਸਿੰਘ ਵਾਸੀ ਹਰਪੁਰਾ ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ...

ਪੂਰੀ ਖ਼ਬਰ »

ਨੰਬਰਦਾਰੀ ਮਾਮਲੇ ਨੂੰ ਲੈ ਕੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਨੇ ਪਿੰਡ ਗਿੱਲ ਪੱਤੀ ਦਾ ਕੀਤਾ ਦੌਰਾ

ਬਠਿੰਡਾ, 17 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਸ਼੍ਰੀ ਕਰਨਵੀਰ ਸਿੰਘ ਇੰਦੋਰਾ ਵਲੋਂ ਪਿੰਡ ਗਿੱਲ ਪੱਤੀ ਵਿਖੇ ਨੰਬਰਦਾਰੀ ਦੇ ਮਾਮਲੇ ਨੂੰ ਲੈ ਕੇ ਪਿੰਡ ਦਾ ਦੌਰਾ ਕਰਕੇ ਦੋਵੇਂ ...

ਪੂਰੀ ਖ਼ਬਰ »

ਪਿੰਡ ਮਿਰਜੇਆਣਾ ਵਿਖੇ ਜਾਂਚ ਕੈਂਪ ਲਗਾਇਆ

ਸੀਂਗੋ ਮੰਡੀ, 17 ਫਰਵਰੀ (ਪਿ੍ੰਸ ਗਰਗ)-ਸਥਾਨਕ ਮੰਡੀ ਦੇ ਨਜ਼ਦੀਕ ਪਿੰਡ ਮਿਰਜੇਆਣਾ ਵਿਖੇ ਗਰੀਨ ਹਰਬਲ ਆਯੁਰਵੈਦਿਕ ਸੈਂਟਰ ਮਾਨਸਾ ਵਲੋਂ ਚੈੱਕਅੱਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਚੈੱਕ ਅੱਪ ਜਪਾਨੀ ਮਸ਼ੀਨਾਂ ਨਾਲ ਕੀਤਾ ਗਿਆ ਤੇ ਮਰੀਜ਼ਾਂ ਦੀ ਫਿਜ਼ੀਓ ਅਤੇ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਇੰਟਰਨੈੱਟ ਦੀ ਘੱਟ ਸਪੀਡ ਤੋਂ ਲੋਕ ਪ੍ਰੇਸ਼ਾਨ

ਸੰਗਤ ਮੰਡੀ, 17 ਫਰਵਰੀ (ਸ਼ਾਮ ਸੁੰਦਰ ਜੋਸ਼ੀ)- ਵੱਖ-ਵੱਖ ਟੈਲੀਫ਼ੋਨ ਕੰਪਨੀਆਂ ਵੱਲੋਂ ਗਾਹਕਾਂ ਨੂੰ ਲੁਭਾਉਣ ਲਈ ਸਮੇਂ-ਸਮੇਂ ਤੇ ਲੁਭਾਉਣੀਆਂ ਸਕੀਮਾਂ ਬਾਜ਼ਾਰ ਵਿਚ ਉਤਾਰੀਆਂ ਜਾਂਦੀਆਂ ਹਨ | ਪਰ ਸਮਾਂ ਪਾ ਕੇ ਉਕਤ ਸਕੀਮਾਂ ਜਿੱਥੇ ਆਮ ਲੋਕਾਂ ਲਈ ਸਿਰ ਦਰਦੀ ਬਣਦੀਆਂ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸਾਬਕਾ ਸਰਪੰਚ ਜਰਨੈਲ ਸਿੰਘ ਬੱਲੂਆਣਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ

ਬੱਲੂਆਣਾ, 17 ਫਰਵਰੀ (ਗੁਰਨੈਬ ਸਾਜਨ)-ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਸਰਪ੍ਰਸਤ ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਅਤੇ ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਕਾਂਗੜਾ ਦਾ ਪਿੰਡ ਬੱਲੂਆਣਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ¢ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦਾ ਹੜਤਾਲ ਦੌਰਾਨ ਭੜਕਿਆ ਗੁੱਸਾ-ਨਗਰ ਕੌਾਸਲ ਵਿਚ ਸੁੱਟਿਆ ਕੂੜਾ

ਗੋਨਿਆਣਾ, 17 ਫਰਵਰੀ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਸਫ਼ਾਈ ਸੇਵਕਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ, ਤਨਖ਼ਾਹਾਂ ਵਿਚੋਂ ਕੱਟੀਆਂ ਗਈਆਂ ਬੀਮੇ ਦੀਆਂ ਕਿਸ਼ਤਾਂ ਅਤੇ ਪੀ. ਐਫ਼. ਦੀਆਂ ਕਿਸ਼ਤਾਂ ਸਬੰਧਿਤ ਖਾਤਿਆਂ ਵਿਚ ਜਮ੍ਹਾਂ ਨਾ ਕਰਵਾਉਣ ਕਰਕੇ ...

ਪੂਰੀ ਖ਼ਬਰ »

ਕੰਡਮ ਵੈਨਾਂ ਤੇ ਬੱਸਾਂ ਚਲਾਉਣ ਵਾਲਿਆਂ ਸਕੂਲਾਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ

ਬਠਿੰਡਾ, 17 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸਕੂਲਾਂ ਵਲੋਂ ਪੁਰਾਣੀਆਂ ਅਤੇ ਖ਼ਸਤਾ ਹਾਲ ਬੱਸਾਂ ਜਾਂ ਵੈਨਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਮੰਤਵ ਨਾਲ ਟਰਾਂਸਪੋਰਟ ...

ਪੂਰੀ ਖ਼ਬਰ »

ਲੌਾਗੋਵਾਲ ਵੈਨ ਦੁਰਘਟਨਾ ਤੋਂ ਬਾਅਦ ਮੌੜ ਪ੍ਰਸ਼ਾਸਨ ਹੋਇਆ ਸਖ਼ਤ

ਮੌੜ ਮੰਡੀ, 17 ਫਰਵਰੀ (ਗੁਰਜੀਤ ਸਿੰਘ ਕਮਾਲੂ)-ਲੌਾਗੋਵਾਲ ਦੇ ਇਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਮਾਰੇ ਗਏ 4 ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਮੌੜ ਮੰਡੀ ਅੰਦਰ ਵੀ ਪ੍ਰਸ਼ਾਸਨ ਪੂਰੀ ਸਖ਼ਤੀ ਦੇ ਮੂਡ ਵਿਚ ਦਿਖਿਆ | ਅੱਜ ਸਕੂਲ ਸਮੇਂ ਹੀ ਤਹਿਸੀਲਦਾਰ ਮੌੜ ...

ਪੂਰੀ ਖ਼ਬਰ »

ਬੋਲੈਰੋ ਜੀਪ ਸਵਾਰ ਦੋ ਰਾਜਸਥਾਨੀ 1 ਕਿੱਲੋ 800 ਗਰਾਮ ਅਫ਼ੀਮ ਸਮੇਤ ਕਾਬੂ

ਸੰਗਤ ਮੰਡੀ, 17 ਫਰਵਰੀ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਬੋਲੈਰੋ ਜੀਪ 'ਚ ਸਵਾਰ ਦੋ ਰਾਜਸਥਾਨੀ ਵਿਅਕਤੀਆਂ ਨੂੰ ਪੁਲਿਸ ਵਲੋਂ 1 ਕਿੱਲੋ 800 ਗਰਾਮ ਅਫ਼ੀਮ ਸਮੇਤ ਕਾਬੂ ...

ਪੂਰੀ ਖ਼ਬਰ »

ਐਸ.ਐਸ. ਜੈਨ. ਸਭਾ ਕਿਡਜ਼ ਜ਼ੋਨ ਸਕੂਲ ਦਾ ਦੂਜਾ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਪਤ

ਬਠਿੰਡਾ, 17 ਫਰਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਐਸ ਐਸ ਜੈਨ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਕਿਡਜ਼ ਜ਼ੋਨ ਸਕੂਲ ਚਲਾਇਆ ਜਾ ਰਿਹਾ ਹੈ | ਜਿਸ ਦਾ ਦੂਜਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਗਰਾਂਉਡ ਵਿਚ ਬੜੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਸਰਕਾਰੀ ਸਕੂਲ ਵਿਚ ਦਾਖ਼ਲਾ ਵਧਾਉਣ ਲਈ ਘਰ-ਘਰ ਪਹੁੰਚ

ਬੱਲੂਆਣਾ, 17 ਫਰਵਰੀ (ਗੁਰਨੈਬ ਸਾਜਨ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਅਧਿਆਪਕਾਂ ਆਰਤੀ ਸਿੰਗਲਾ ਦੀ ਯੋਗ ਅਗਵਾਈ ਵਿਚ ਸਰਕਾਰੀ ਹਾਈ ਸਕੂਲ, ਵਿਰਕ ਖ਼ੁਰਦ ਵਿਖੇ ਦਾਖ਼ਲੇ ਵਧਾਉਣ ਲਈ ਸਕੂਲ ਦੇ ਸਮੂਹ ਸਟਾਫ਼ ਵਲੋਂ ਘਰ-ਘਰ ਪਹੁੰਚ ਕੀਤੀ ਗਈ ...

ਪੂਰੀ ਖ਼ਬਰ »

ਸੰਤ ਲਾਲ ਮੁਨੀ ਦੀ ਯਾਦ 'ਚ ਲਗਾਏ ਖ਼ੂਨਦਾਨ ਕੈਂਪ 'ਚ 45 ਯੂਨਿਟ ਖ਼ੂਨ ਕੀਤਾ ਇਕੱਤਰ

ਭਾਈਰੂਪਾ, 17 ਫਰਵਰੀ (ਵਰਿੰਦਰ ਲੱਕੀ)-ਸਮੂਹ ਗ੍ਰਾਮ ਪੰਚਾਇਤ ਸਲਾਬਤਪੁਰਾ ਦੇ ਸਹਿਯੋਗ ਨਾਲ ਸੰਤ ਲਾਲ ਮੁਨੀ ਸਮਾਜ ਸੇਵਾ ਸੁਸਾਇਟੀ ਰਾਜਗੜ੍ਹ ਵਲੋਂ ਸੰਤ ਲਾਲ ਮੁਨੀ ਜੀ ਦੀ ਯਾਦ 'ਚ 13ਵਾਂ ਖ਼ੂਨਦਾਨ ਕੈਂਪ ਪੁਰਾਣਾ ਬੱਸ ਸਟੈਂਡ ਸਲਾਬਤਪੁਰਾ ਵਿਖੇ ਲਗਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਬਠਿੰਡਾ, 17 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 18 ਫ਼ਰਵਰੀ 2020 ਨੂੰ ਮਾਡਲ ਕੈਰੀਅਰ ਸੈਂਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਰਾਜਯੋਗ ਤਣਾਅ ਮੁਕਤ ਰਹਿਣ ਦੀ ਸੰਜੀਵਨੀ ਬੂਟੀ-ਭਗਵਾਨ ਭਾਈ

ਸੰਗਤ ਮੰਡੀ, 17 ਫਰਵਰੀ (ਅੰਮਿ੍ਤਪਾਲ ਸ਼ਰਮਾ)-ਰਾਜਯੋਗ ਦੁਆਰਾ ਅਸੀਂ ਆਪਣੇ ਮਨ ਨੂੰ ਸ਼ਕਤੀਸ਼ਾਲੀ ਬਣਾ ਕੇ ਨਕਾਰਾਤਮਿਕ ਗੱਲਾਂ ਤੋਂ ਬਚ ਸਕਦੇ ਹਾਂ, ਇਸ ਲਈ ਰਾਜਯੋਗ ਹੀ ਤਣਾਅ ਮੁਕਤ ਰਹਿਣ ਦੀ ਸੰਜੀਵਨੀ ਬੂਟੀ ਹੈ | ਇਹ ਗੱਲ ਬ੍ਰਹਮ ਕੁਮਾਰੀ ਭਗਵਾਨ ਭਾਈ ਨੇ ਸਤਸੰਗ ...

ਪੂਰੀ ਖ਼ਬਰ »

ਅਨਾਜ ਮੰਡੀ ਭਾਈਰੂਪਾ ਦੇ ਪੁੱਟੇ ਫੜ੍ਹਾਂ ਨੇ ਕਿਸਾਨਾਂ ਦੀ ਚਿੰਤਾ ਵਧਾਈ

ਭਾਈਰੂਪਾ, 17 ਫਰਵਰੀ (ਵਰਿੰਦਰ ਲੱਕੀ)-ਮਾਰਕੀਟ ਕਮੇਟੀ ਰਾਮਪੁਰਾ ਫੂਲ ਅਧੀਨ ਆਉਂਦੀ ਇਲਾਕੇ ਦੀ ਵੱਡੀ ਅਨਾਜ ਮੰਡੀ ਭਾਈਰੂਪਾ ਦੇ ਤਾਜ਼ਾ-ਤਾਜ਼ਾ ਪੱਟੇ ਫੜ੍ਹਾਂ ਨੇ ਕਿਸਾਨਾਂ ਦੇ ਮੱਥੇ ਦੀਆਂ ਲਕੀਰਾਂ ਡੂੰਘੀਆਂ ਕਰ ਦਿੱਤੀਆਂ ਹਨ ਤੇ ਹੁਣ ਜਦੋਂ ਹਾੜ੍ਹੀ ਦੀ ਫ਼ਸਲ ਆਉਣ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਮੰਗਾਂ ਸਬੰਧੀ ਲਾਮਬੰਦੀ ਮੀਟਿੰਗ

ਨਥਾਣਾ, 17 ਫਰਵਰੀ (ਗੁਰਦਰਸ਼ਨ ਲੁੱਧੜ)- ਸਬ-ਤਹਿਸੀਲ ਕੈਂਪਸ ਨਥਾਣਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਬਠਿੰਡਾ ਇਕਾਈ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਲਾਮਬੰਦੀ ਮੀਟਿੰਗ ਕੀਤੀ ਗਈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਨਿਹਾਲ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ.-ਏ.ਐਮ.ਸੀ. ਨੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦੇ 5 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 17 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਬਠਿੰਡਾ ਦੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਲੋਂ ਉਪਰਾਲਿਆਂ ਤਹਿਤ ਵਿਦਿਆਰਥੀਆਂ ਲਈ ਐਚ. ਡੀ. ਐਫ. ਸੀ.-ਏ. ਐਮ. ਸੀ. ਦੀ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ਦੌਰਾਨ ਬਾਬਾ ...

ਪੂਰੀ ਖ਼ਬਰ »

ਸੰਤ ਬਾਬਾ ਨਰੈਣ ਦਾਸ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਹਿਮਾ ਸਰਜਾ, 17 ਫ਼ਰਵਰੀ (ਰਾਮਜੀਤ ਸ਼ਰਮਾ)-ਸੰਤ ਬਾਬਾ ਨਰੈਣ ਦਾਸ ਪਬਲਿਕ ਸਕੂਲ ਆਕਲੀਆਂ ਕਲਾ ਵਿਖੇ 15ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ¢ ਜਿਸ ਵਿਚ ਮੁੱਖ ਮਹਿਮਾਨ ਨਛੱਤਰ ਸਿੰਘ ਅਡਵਾਈਜ਼ਰ ਟੂ. ਵੀ. ਸੀ., ਪੀ. ਟੀ. ਯੂ. ਸ਼ਾਮਿਲ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਸੀਂਗੋ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਸੀਂਗੋ ਮੰਡੀ, 17 ਫਰਵਰੀ (ਪਿ੍ੰਸ ਗਰਗ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀਂਗੋ ਦਾ ਇਨਾਮ ਵੰਡ ਸਮਾਰੋਹ ਸਕੂਲ ਦੇ ਵਿਹੜੇ 'ਚ ਧੂਮ ਧਾਮ ਨਾਲ ਕਰਵਾਇਆ ਗਿਆ | ਇਸ ਸਮੇਂ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਵੀ ਕਰਵਾਏ ...

ਪੂਰੀ ਖ਼ਬਰ »

ਲੌਾਗੋਵਾਲ ਹਾਦਸੇ ਉਪਰੰਤ ਗੱਡੀਆਂ ਵਿਚ ਲਾਉਣ ਵਾਲੇ ਅੱਗ ਬੁਝਾਊ ਯੰਤਰਾਂ ਦੀ ਮੰਗ ਵਧੀ

ਤਲਵੰਡੀ ਸਾਬੋ, 17 ਫਰਵਰੀ (ਰਣਜੀਤ ਸਿੰਘ ਰਾਜੂ)-ਲੌਾਗੋਵਾਲ ਵਿਖੇ ਬੀਤੇ ਦਿਨ ਇਕ ਨਿੱਜੀ ਸਕੂਲ ਵੈਨ ਵਿਚ ਅੱਗ ਲੱਗਣ ਨਾਲ ਚਾਰ ਬੱਚਿਆਂ ਦੇ ਜਿੰਦਾ ਜਲ ਜਾਣ ਦੀ ਘਟਨਾ ਨੇ ਸਮੁੱਚੇ ਸੂਬੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਉਕਤ ਘਟਨਾ ਤੋਂ ਉਪਰੰਤ ਲੋਕਾਂ ਵਿਚ ਆਉਂਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬੂਥ ਕਮੇਟੀਆਂ ਦਾ ਗਠਨ

ਸਰਦੂਲਗੜ੍ਹ, 17 ਫਰਵਰੀ (ਪ. ਪ.)- ਆਮ ਆਦਮੀ ਪਾਰਟੀ ਵਲੋਂ ਹਲਕੇ ਦੇ ਪਿੰਡਾਂ ਅੰਦਰ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਹਲਕਾ ਪ੍ਰਧਾਨ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਦੱਸਿਆ ਕਿ ਹੁਣ ਤੱਕ ਰਣਜੀਤਗੜ੍ਹ ਬਾਂਦਰਾਂ, ਰੋੜਕੀ, ਉੱਲਕ, ਰਾਏਪੁਰ ਤੋਂ ਇਲਾਵਾ ...

ਪੂਰੀ ਖ਼ਬਰ »

ਈ. ਟੀ. ਟੀ. ਟੈ ੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ

ਬਰੇਟਾ, 17 ਫਰਵਰੀ (ਰਵਿੰਦਰ ਕੌਰ ਮੰਡੇਰ)- ਈ.ਟੀ.ਟੀ. ਟੈ ੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਇਕਾਈ ਬਰੇਟਾ ਦੀ ਮੀਟਿੰਗ ਅਕਾਸ਼ ਕੁਮਾਰ ਬਰੇਟਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੇਰੁਜ਼ਗਾਰ ਅਧਿਆਪਕ ਅਤੇ ਉਨ੍ਹਾਂ ਦੇ ਮਾਪੇ ਸ਼ਾਮਿਲ ਹੋਏ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਮੇਤ ਔਰਤ ਗਿ੍ਫ਼ਤਾਰ

ਮੌੜ ਮੰਡੀ, 17 ਫਰਵਰੀ (ਲਖਵਿੰਦਰ ਸਿੰਘ ਮੌੜ)-ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਮੌੜ ਦੀ ਪੁਲਿਸ ਨੇ ਪਿੰਡ ਮੌੜ ਕਲਾਂ ਤੋਂ ਇਕ ਔਰਤ ਕੋਲੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਬਰਾਮਦ ਕੀਤੀ ਹੈ | ਥਾਣਾ ਮੌੜ ਦੇ ਸਬ ਇੰਸ: ਧਰਮਿੰਦਰਪਾਲ ...

ਪੂਰੀ ਖ਼ਬਰ »

ਰਜਵਾਹੇ 'ਚੋਂ ਮਹਿਲਾ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 17 ਫਰਵਰੀ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਨੇੜਿਓਾ ਲੰਘਦੇ ਰਜਵਾਹੇ 'ਚੋਂ ਉਮਰ ਕਰੀਬ 30/35 ਸਾਲ ਮਹਿਲਾ ਦੀ ਨਗਨ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਦੀ ਸੂਚਨਾ ਮਿਲਦੇ ਹੀ ਰਿਫਾਇਨਰੀ ...

ਪੂਰੀ ਖ਼ਬਰ »

ਗ੍ਰੇਅ ਮੈਟਰ ਬਠਿੰਡਾ ਸਫ਼ਲਤਾਪੂਰਵਕ ਲਗਵਾ ਰਿਹਾ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ

ਬਠਿੰਡਾ, 17 ਫਰਵਰੀ (ਅ. ਬ.)-ਗ੍ਰੇਅ ਮੈਟਰ ਬਠਿੰਡਾ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ | ਇਸ ਸਫਲਤਾ ਸਦਕਾ ਸੰਸਥਾ ਵਿਚ ਲਗਾਤਾਰ ਸਟੱਡੀ ਵੀਜ਼ੇ ਆ ਰਹੇ ਹਨ ...

ਪੂਰੀ ਖ਼ਬਰ »

ਨਿਵੇਸ਼ ਦੇ ਵਿਸ਼ੇ 'ਤੇ ਸੈਮੀਨਾਰ ਲਗਾਇਆ

ਸਰਦੂਲਗੜ੍ਹ, 17 (ਪ. ਪ.)-ਸਥਾਨਕ ਭਾਰਤ ਗਰੁੱਪ ਆਫ਼ ਕਾਲਜ ਵਿਖੇ ਨਿਵੇਸ਼ ਦੇ ਵਿਸ਼ੇ 'ਤੇ ਸੈਮੀਨਾਰ ਲਾਇਆ ਗਿਆ | ਸੀ. ਏ. ਮਯੰਕ ਬਾਂਸਲ ਨੇ ਮਿਊਚਲ ਫ਼ੰਡ, ਸਟਾਕ ਮਾਰਕੀਟਿੰਗ ਤੇ ਬੱਚਤ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਨੌਕਰੀ ਦੇ ਨਾਲ ਨਾਲ ਨਿਵੇਸ਼ ਦੁਆਰਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ-ਪਤਨੀ ਨੂੰ 6-6

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਵਿਚ ਪਤੀ-ਪਤਨੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਹੈ, ਜਦਕਿ ਇਕ ਸਹਾਇਕ ਥਾਣੇਦਾਰ ਤੇ ਹੌਲਦਾਰ ਨੂੰ ਇਸਤਗਾਸਾ ਕੇਸ ਵਿਚੋਂ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡਾ. ਜਗਦੀਪ ਸਿੰਘ ਸੰਧੂ ਨੂੰ ਦਿੱਤਾ ਜਾਵੇਗਾ ਪਹਿਲਾ 'ਪ੍ਰੋ. ਪੂਰਨ ਸਿੰਘ ਰਿਸਰਚ ਐਵਾਰਡ'

ਬਠਿੰਡਾ, 17 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਪ੍ਰੋ ਪੂਰਨ ਸਿੰਘ ਦੇ ਜਨਮ ਦਿਵਸ 17 ਫ਼ਰਵਰੀ ਨੂੰ ਪਹਿਲਾ ਪ੍ਰੋ ਪੂਰਨ ਸਿੰਘ ਅਵਾਰਡ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਵਾਰ ਦਾ ਇਹ ਪੋ੍ਰ. ਪੂਰਨ ਸਿੰਘ ਰਿਸਰਚ ਐਵਾਰਡ ...

ਪੂਰੀ ਖ਼ਬਰ »

ਹੋਰਨਾਂ ਕੰਪਨੀਆਂ ਦੇ ਮੁਕਾਬਲੇ ਘੱਟ ਰੇਟ 'ਤੇ ਮਿਲੇਗਾ ਮਾਰਕਫੈੱਡ ਦਾ ਬੋਤਲ ਬੰਦ ਪਾਣੀ-ਸਿੱਧੂ

ਬੁਢਲਾਡਾ, 17 ਫਰਵਰੀ (ਰਾਹੀ)-ਸਹਿਕਾਰਤਾ ਵਿਭਾਗ ਵਲੋਂ ਬੁਢਲਾਡਾ ਅਤੇ ਬਰੇਟਾ ਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ, ਸੇਲਜ਼ਮੈਂਨਾਂ ਅਤੇ ਹੋਰਨਾਂ ਅਧਿਕਾਰੀਆਂ ਦੀ ਮੀਟਿੰਗ ਸਥਾਨਕ ਦਫ਼ਤਰ ਵਿਖੇ ਪਰਮਜੀਤ ਸਿੰਘ ਡਿਪਟੀ ਡਾਇਰੈਕਟਰ ਸਹਿਕਾਰੀ ਸਭਾਵਾਂ ਮਾਨਸਾ ਦੀ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਦੀਆਂ 36 ਬੋਤਲਾਂ ਸਮੇਤ 2 ਗਿ੍ਫ਼ਤਾਰ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਹਰਿਆਣਵੀ ਸ਼ਰਾਬ ਦੀਆਂ 36 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਥਾਣਾ ਸਦਰ ਬਠਿੰਡਾ ਵਿਚ ਤਿੰਨੇ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਹਥਿਆਰਬੰਦ ਚੋਰ ਗਰੋਹ ਵਲੋਂ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਸ਼ੈਲਰ 'ਚੋਂ ਲੱਖਾਂ ਰੁਪਏ ਦੇ ਚੌਲ ਚੋਰੀ

ਗੋਨਿਆਣਾ, 17 ਫਰਵਰੀ (ਲਛਮਣ ਦਾਸ ਗਰਗ)-ਸਥਾਨਕ ਜੈਤੋ ਰੋਡ 'ਤੇ ਬਣੇ ਇਕ ਸ਼ੈਲਰ ਵਿਚੋਂ ਬੀਤੀ ਰਾਤ ਤਿੰਨ ਦਰਜਨ ਦੇ ਕਰੀਬ ਚੋਰ ਗਰੋਹ ਵਲੋਂ ਅਸਲੇ ਦੀ ਨੋਕ 'ਤੇ ਸ਼ੈਲਰ ਦੇ ਸਮੂਹ ਮੁਲਾਜ਼ਮਾਂ ਨੂੰ ਇਕ ਕਮਰੇ ਵਿਚ ਬੰਦੀ ਬਣਾ ਕੇ ਇਕ ਟਰੱਕ ਵਿਚ ਬਾਂਸਮਤੀ ਚਾਵਲ ਚੋਰੀ ਕਰਕੇ ਲੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX