ਤਾਜਾ ਖ਼ਬਰਾਂ


ਖੂਹੀ ’ਚੋਂ ਇੱਟਾਂ ਕੱਢਣ ਸਮੇਂ ਢਿਗ ਡਿੱਗਣ ਨਾਲ ਕਿਸਾਨ ਦੀ ਮੌਤ
. . .  23 minutes ago
ਕੁੱਲਗੜ੍ਹੀ (ਫਿਰੋਜ਼ਪੁਰ), 25 ਜੂਨ ( ਸੁਖਜਿੰਦਰ ਸਿੰਘ ਸੰਧੂ )- ਨਜ਼ਦੀਕੀ ਪਿੰਡ ਨਾਜ਼ੂ ਸ਼ਾਹ ਵਿਖੇ ਖੂਹੀ ਵਿਚੋਂ ਇੱਟਾਂ ਕੱਢਣ ਸਮੇਂ ਢਿਗ ਡਿੱਗਣ ਨਾਲ ਕਿਸਾਨ ਗੁਰਮੁਖ ਸਿੰਘ ਪੁੱਤਰ ਅਮਰੀਕ ਸਿੰਘ ਉਮਰ ਲਗਭਗ 43 ਸਾਲ ...
ਬੀਬੀ ਰਾਜਬੀਰ ਕੌਰ ਕੰਗ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਨਿਯੁਕਤ
. . .  38 minutes ago
ਛੇਹਰਟਾ,25 ਜੂਨ (ਵਡਾਲੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਪੱਛਮੀ ਦੀ ਮਿਹਨਤੀ ਤੇ ਜੁਝਾਰੂ ਅਕਾਲੀ ਵਰਕਰ ਬੀਬੀ ਰਾਜਬੀਰ ...
ਨਵੀਂ ਦਿੱਲੀ : ਦੇਸ਼ ਦੇ 18 ਜ਼ਿਲ੍ਹਿਆਂ 'ਚ ਡੈਲਟਾ ਪਲੱਸ ਵੈਰੀਐਂਟ ਦੇ ਹੁਣ ਤੱਕ 50 ਮਾਮਲੇ
. . .  53 minutes ago
ਪੰਜਾਬ ਪੁਲਿਸ ਦੀ ਭਰਤੀ , ਨੋਟੀਫਿਕੇਸ਼ਨ ਜਾਰੀ
. . .  about 1 hour ago
ਚੰਡੀਗੜ੍ਹ, 25 ਜੂਨ - ਪੰਜਾਬ ਪੁਲਿਸ ਦੀ ਭਰਤੀ - 2021 ਨੂੰ ...
ਸੜਕੀ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
. . .  about 1 hour ago
ਗੁਰਾਇਆ, 25 ਜੂਨ ( ਚਰਨਜੀਤ ਸਿੰਘ ਦੁਸਾਂਝ) - ਨਜ਼ਦੀਕੀ ਬੀੜ ਬੰਸੀਆਂ ਰੂਪੋਵਾਲ ਬਾਗ ਵਾਲੇ ਚੁਰਾਹੇ ਤੇ ਦੋ ਮੋਟਰਸਾਈਕਲਾਂ ...
ਅੰਮ੍ਰਿਤਸਰ 'ਚ ਕੋਰੋਨਾ ਦੇ 30 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ , 25 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ...
ਐਨ.ਪੀ.ਏ. 'ਚ ਕੀਤੀ ਕਟੌਤੀ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ
. . .  about 1 hour ago
ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਸਰਕਾਰੀ ਡਾਕਟਰਾਂ ਦੇ ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਅੱਜ ਜੁਆਇੰਟ ...
ਪਿੰਡ ਕਰੀਰ ਵਾਲੀ (ਜੈਤੋ) ਦੇ ਨੌਜਵਾਨ ਦੀ ਨਸ਼ੇ ਨਾਲ ਮੌਤ
. . .  about 2 hours ago
ਜੈਤੋ, 25 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸਥਾਨਕ ਬਿਜਲੀ ਬੋਰਡ ਦੀ ਖਾਲੀ ਪਈ ਬਿਲਡਿੰਗ 'ਚ ਅੱਜ ਸਵੇਰੇ ਨੌਜਵਾਨ ਦੀ ਲਾਸ਼ ...
ਰਿਕਵਰੀ ਦਰ ਵਿਚ 96.7% ਵਾਧਾ - ਸਿਹਤ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 25 ਜੂਨ - ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਦਾ ਕਹਿਣਾ ਹੈ ਕਿ...
ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ 776 ਡਾਕਟਰਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 25 ਜੂਨ - ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦਾ ਕਹਿਣਾ ਹੈ ਕਿ ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ...
ਪਿੰਡ ਜੌਲੀਆਂ ਵਿਖੇ ਔਰਤ ਨੇ ਗੁਰੂ ਘਰ ਨੂੰ ਲਗਾਈ ਅੱਗ
. . .  about 3 hours ago
ਭਵਾਨੀਗੜ੍ਹ, 25 ਜੂਨ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਨੇੜੇ ਪਿੰਡ ਜੌਲੀਆਂ ਵਿਖੇ ਔਰਤ ਨੇ ਗੁਰੂ ਘਰ ਦੇ ਦਰਬਾਰ ਸਾਹਿਬ ਵਿਚ...
ਬਲਾਕ ਚੋਗਾਵਾਂ ਦੇ ਦੋ ਦਰਜਨ ਪਿੰਡਾ 'ਚ ਸਮਾਰਟ ਕਾਰਡ ਤੇ ਲੱਖਾ ਦੀਆਂ ਗਰਾਂਟਾਂ ਜਾਰੀ
. . .  about 2 hours ago
ਚੋਗਾਵਾਂ, 25 ਜੂਨ (ਗੁਰਬਿੰਦਰ ਸਿੰਘ ਬਾਗੀ) - ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਹੇਠ ਬਲਾਕ ਚੋਗਾਵਾਂ...
ਜ਼ਹਿਰੀਲਾ ਸੱਪ ਲੜਨ ਨਾਲ ਤਿੰਨ ਸਾਲਾ ਬੱਚੇ ਦੀ ਮੌਤ
. . .  about 3 hours ago
ਪੰਜ ਗਰਾਈਂਆਂ, 25 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਪਿੰਡ ਤਾਰਾ ਚੱਕ ਵਿਖੇ ਸੱਪ ਲੜ ਜਾਣ ਕਾਰਨ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ...
ਆਕਸੀਜਨ ਸੰਕਟ - ਕੇਜਰੀਵਾਲ ਦਾ ਭਾਜਪਾ ਨੂੰ ਪਲਟਵਾਰ
. . .  about 3 hours ago
ਨਵੀਂ ਦਿੱਲੀ, 25 ਜੂਨ - ਸੁਪਰੀਮ ਕੋਰਟ ਵਲੋਂ ਗਠਿਤ ਪੈਨਲ ਨੇ ਸੁਪਰੀਮ ਕੋਰਟ ਦੇ ਵਿਚ ਰਿਪੋਰਟ ਦਾਖ਼ਲ ਕੀਤੀ ਜਿਸ ਤੋਂ ਬਾਅਦ ਭਾਜਪਾ ਵਲੋਂ...
ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਚੋਣ ਚੌਥੀ ਵਾਰ ਮੁਲਤਵੀ
. . .  about 4 hours ago
ਕੋਟਕਪੂਰਾ, 25 ਜੂਨ ( ਮੋਹਰ ਸਿੰਘ ਗਿੱਲ) - ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਅੱਜ ਰੱਖੀ ਗਈ ਚੋਣ ਚੌਥੀ ਵਾਰ ਮੁਲਤਵੀ ਹੋ ਗਈ ਹੈ...
ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ
. . .  about 4 hours ago
ਲੁਧਿਆਣਾ,ਘਨੌਰ, 25 ਜੂਨ (ਸਲੇਮਪੁਰੀ, ਜਾਦਵਿੰਦਰ ਸਿੰਘ ਜੋਗੀਪੁਰ) - ਲੁਧਿਆਣਾ ਵਿਚ ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ ਕੀਤੀ...
ਯੂਥ ਕਾਂਗਰਸ ਨੇ ਨਿਯੁਕਤ ਕੀਤੇ ਸੋਸ਼ਲ ਮੀਡਿਆ ਲਈ ਜ਼ਿਲ੍ਹਾ ਅਤੇ ਅਸੈਂਬਲੀ ਕਾਰਡੀਨੇਟਰ
. . .  about 4 hours ago
ਅਜਨਾਲਾ, 25 ਜੂਨ - (ਗੁਰਪ੍ਰੀਤ ਸਿੰਘ ਢਿੱਲੋਂ) - ਯੂਥ ਕਾਂਗਰਸ ਦੇ ਰਾਸ਼ਟਰੀ ਸੈਕਟਰੀ ਵੈਭਵ ਵਾਲੀਆ ਨੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ...
ਕਿਸਾਨ ਜਥੇਬੰਦੀ ਨੇ ਪਾਵਰ ਕਾਮ ਦਫ਼ਤਰ 'ਚ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ
. . .  about 4 hours ago
ਤਪਾ ਮੰਡੀ,25 ਜੂਨ (ਪ੍ਰਵੀਨ ਗਰਗ) - ਬਿਜਲੀ ਦੀ ਸਪਲਾਈ ਨੂੰ ਲੈ ਕੇ ਆ ਰਹੀ ਦਿੱਕਤ ਦੇ ਚਲਦੇ ਕਿਸਾਨ ਜਥੇਬੰਦੀ ਨੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦੀ...
ਉੱਚ ਅਫ਼ਸਰਾਂ ਦੀਆਂ ਕਮੇਟੀਆਂ ਅੱਗੇ ਵੈਟਨਰੀ ਇੰਸਪੈਕਟਰਜ ਆਪਣਾ ਪੱਖ ਪੂਰੀ ਮਜ਼ਬੂਤੀ ਨਾਲ ਰੱਖਣਗੇ - ਸੱਚਰ, ਮਹਾਜਨ
. . .  about 3 hours ago
ਪਠਾਨਕੋਟ, 25 ਜੂਨ (ਸੰਧੂ) - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ , ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ , ਗੁਰਦੀਪ ਸਿੰਘ ਬਾਸੀ, ਜਗਰਾਜ ਸਿੰਘ ਟੱਲੇਵਾਲ, ਜਗਸੀਰ ਸਿੰਘ ਖਿਆਲਾ , ਮਨਦੀਪ ਸਿੰਘ ਗਿੱਲ...
ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ
. . .  about 4 hours ago
ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ) - ਸੂਬਾਈ ਜਥੇਬੰਦੀ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਡਾ. ਸਤਿੰਦਰਪਾਲ ਸਿੰਘ ਬੁੱਟਰ ਦੀ ਅਗਵਾਈ 'ਚ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾਕਟਰਾਂ ਨੇ 6ਵੇਂ ਪੇ ਕਮਿਸ਼ਨ ਦੀ ਰਿਪੋਰਟ...
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
. . .  about 4 hours ago
ਅੰਮ੍ਰਿਤਸਰ, 25 ਜੂਨ (ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ...
ਡਾਕਟਰਾਂ ਵਲੋਂ ਸੇਵਾਵਾਂ ਬੰਦ ਕਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 5 hours ago
ਲੁਧਿਆਣਾ, ਤਪਾ ਮੰਡੀ - 25 ਜੂਨ ( ਸਲੇਮਪੁਰੀ, ਵਿਜੇ ਸ਼ਰਮਾ ) - ਪਿਛਲੇ ਹਫ਼ਤੇ ਪੰਜਾਬ ਸਰਕਾਰ ਵਲੋਂ ਐਲਾਨੀਆਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ...
ਵਿਆਹੁਤਾ ਔਰਤ ਦੇ ਕਤਲ ਦਾ ਮਾਮਲਾ, ਪੁੱਤਰ ਨੇ ਪਿਤਾ ਪਰਿਵਾਰ 'ਤੇ ਲਗਾਏ ਇਲਜ਼ਾਮ
. . .  about 5 hours ago
ਸੁਲਤਾਨਪੁਰ ਲੋਧੀ, 25 ਜੂਨ (ਲਾਡੀ ਹੈਪੀ ਥਿੰਦ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਕਰਮਜੀਤ ਪੁਰ ਵਿਖੇ ਇਕ ਵਿਆਹੁਤਾ ਔਰਤ ਦੇ ...
ਬਿਸਤ ਦੁਆਬ ਨਹਿਰ 'ਚ ਨਹਾਉਂਦੇ 2 ਨੌਜਵਾਨਾਂ ਦੀ ਡੁਬਣ ਨਾਲ ਮੌਤ
. . .  about 5 hours ago
ਕੋਟਫ਼ਤੂਹੀ, 25 ਜੂਨ (ਅਵਤਾਰ ਸਿੰਘ ਅਟਵਾਲ) - ਸਥਾਨਕ ਬਿਸਤ ਦੁਆਬ ਨਹਿਰ ਵਿਚ ਨਹਾਉਂਦੇ ਦੋ 15 ਸਾਲਾਂ ਟੱਪਰੀ ਵਾਸ ਨੌਜਵਾਨਾਂ ਦੇ ਡੁੱਬਣ ਨਾਲ ਮੌਤ...
ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ ਕਰਵਾਵੇਗਾ ਅਕਾਲੀ ਦਲ
. . .  about 5 hours ago
ਅੰਮ੍ਰਿਤਸਰ, 25 ਜੂਨ - ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਾਂਸ਼ਹਿਰ 'ਚ ਮਹਾਂ-ਸ਼ਿਵਰਾਤਰੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਨਵਾਂਸ਼ਹਿਰ, 20 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਪੁਰਾਣੀ ਦਾਣਾ ਮੰਡੀ ਸ਼ਿਵ ਮੰਦਰ ਤੋਂ ਧਾਰਮਿਕ ਉਤਸਵ ਕਮੇਟੀ ਵਲੋਂ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਨੌਵੀਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਜਿਸ ਵਿਚ ਭਗਵਾਨ ਸ਼ਿਵ-ਪਾਰਵਤੀ, ਸ੍ਰੀ ਰਾਧਾ ਕ੍ਰਿਸ਼ਨ ਸਮੇਤ ਹੋਰ ਸੁੰਦਰ ਝਾਕੀਆਂ ਲੋਕਾਂ ਲਈ ਆਕਰਸ਼ਣ ਦਾ ਕੇਂਦਰ ਬਣੀਆਂ ਹੋਈਆਂ ਸਨ | ਇਸ ਮੌਕੇ ਬੈਂਡ ਪਾਰਟੀਆਂ ਵਲੋਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਸੰਗਤਾਂ ਵਲੋਂ ਸੁੰਦਰ ਭਜਨ ਗਾਏ ਗਏ | ਕਮੇਟੀ ਦੇ ਪ੍ਰਧਾਨ ਐਡਵੋਕੇਟ ਜੁਗਲ ਕਿਸ਼ੋਰ ਦੱਤਾ, ਸਰਪ੍ਰਸਤ ਰਾਮ ਸਰੂਪ ਜੋਸ਼ੀ, ਪੰਡਿਤ ਮਨੀਸ਼ ਵਾਸਦੇਵ, ਸੰਕਰ ਦੁੱਗਲ, ਗਿਰੀਸ਼ ਮੈਹਨ, ਸੁਰਿੰਦਰ ਜੈਨ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਰੇਲਵੇ ਰੋਡ, ਨਹਿਰੂ ਗੇਟ, ਪੁਰਾਣੀ ਕਚਹਿਰੀ ਰੋਡ, ਬੰਗਾ ਰੋਡ, ਆਰੀਆ ਸਮਾਜ ਰੋਡ, ਰਾਜਾ ਮੁਹੱਲਾ, ਕੋਠੀ ਰੋਡ, ਗੀਤਾ ਭਵਨ ਰੋਡ, ਲਾਲ ਚੌਕ, ਵਾਲਮੀਕਿ ਮੁਹੱਲਾ, ਭੁੱਚਰਾ ਮੁਹੱਲਾ, ਬਾਬਾ ਬਾਲਕ ਨਾਥ ਮੰਦਰ, ਕਿਰਪਾ ਗੇਟ, ਇੰਦਰਾਪੁਰੀ, ਮੁਹੱਲੇ ਤੋਂ ਹੁੰਦੀ ਹੋਈ ਪੁਰਾਣੀ ਦਾਣਾ ਮੰਡੀ ਪੁੱਜ ਕੇ ਸਮਾਪਤ ਹੋਈ | ਰਸਤੇ ਵਿਚ ਸ਼ਿਵ ਭਗਤਾਂ ਵਲੋਂ ਸੰਗਤਾਂ ਦੇ ਛਕਣ ਲਈ ਲੰਗਰ ਲਗਾਏ ਗਏ ਅਤੇ ਸੁੰਦਰ ਗੇਟ ਬਣਾਏ ਹੋਏ ਸਨ | ਇਸ ਮੌਕੇ ਹੁਸਨ ਲਾਲ, ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ, ਰਜਨੀ ਕੰਡਾ, ਜਸਵਿੰਦਰ ਜੱਸਾ, ਪ੍ਰਦੀਪ ਢੀਂਗਰਾ, ਬਾਬਾ ਜਸਪਾਲ, ਪਵਨ ਗਾਬਾ, ਓਮ ਪ੍ਰਕਾਸ਼ ਤੇ ਹੋਰਨਾਂ ਸ਼ਰਧਾਲੂਆਂ ਤੋਂ ਇਲਾਵਾ ਸ਼ਨੀ ਦੇਵ ਮਹਾਦੇਵ ਮੰਦਰ ਦਾਣਾ ਮੰਡੀ, ਸਿਵ ਸ਼ੰਕਰ ਗੋਲਡਨ ਕਲੱਬ, ਵੈਦਾਂ ਮੰਦਰ, ਭੋਲੇ ਸ਼ੰਕਰ ਕਲੱਬ, ਮਨੀ ਮਹੇਸ਼ ਸੇਵਾ ਦਲ, ਦਸਹਿਰਾ ਉਤਸਵ ਕਮੇਟੀ, ਸਨੇਹੀ ਮੰਦਰ, ਮੁਕਤੀ ਮਹਾਦੇਵ ਮੰਦਰ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਵੀ ਹਾਜ਼ਰ ਸਨ |

ਸਰਹਾਲਾ ਰਾਣੰੂਆਂ ਦਾ ਸਾਲਾਨਾ ਕਬੱਡੀ ਕੱਪ ਟੂਰਨਾਮੈਂਟ ਅੱਜ

ਬਹਿਰਾਮ, 20 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ (ਰਜਿ:) ਸਰਹਾਲਾ ਰਾਣੰੂਆਂ ਵਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 13ਵਾਂ ਕਬੱਡੀ ਕੱਪ ਟੂਰਨਾਮੈਟ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੰੂਆਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ

ਨਵਾਂਸ਼ਹਿਰ, 20 ਫਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ (ਆਈ.ਪੀ.ਐੱਸ.) ਦੀਆਂ ਹਦਾਇਤਾਂ 'ਤੇ ਪੁਲਿਸ ਵਲੋਂ ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਾਂਚ ਸ: ਵਜ਼ੀਰ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

23 ਮਾਰਚ ਨੂੰ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਯੁਵਾ ਸਸ਼ਕਤੀਕਰਨ ਮਾਰਚ ਕੀਤੇ ਜਾਣਗੇ-ਡੀ. ਸੀ.

ਨਵਾਂਸ਼ਹਿਰ, 20 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਸਮੁੱਚੇ ਪੰਜਾਬ ਵਿਚ ਯੁਵਾ ਸਸ਼ਕਤੀਕਰਨ ਮਾਰਚ/ਰੈਲੀਆਂ ਕਰਵਾਉਣ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਵੀ 23 ਮਾਰਚ ਨੂੰ ...

ਪੂਰੀ ਖ਼ਬਰ »

ਬਿਸਤ ਦੁਆਬ ਨਹਿਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

ਰੈਲਮਾਜਰਾ, 20 ਫਰਵਰੀ (ਰਾਕੇਸ਼ ਰੋਮੀ)- ਪਿੰਡ ਟੌਾਸਾ ਵਿਖੇ ਅੱਜ ਸਵੇਰੇ ਬਿਸਤ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਧਰਮਵੀਰ ਸਿੰਘ (42) ਪੱੁਤਰ ਨੰਬਰਦਾਰ ਸ਼ੰਕਾਰ ਸਿੰਘ ਵਾਸੀ ਟੌਾਸਾ ਜੋ ਕਿ 7 ਫਰਵਰੀ ਦਾ ਘਰੋਂ ...

ਪੂਰੀ ਖ਼ਬਰ »

ਅਕਾਲੀ ਆਗੂ ਜਥੇ. ਦੁਸਾਂਝ ਦੀ ਬੇਟੀ ਦੀ ਸ਼ਾਦੀ 'ਤੇ ਅਨੇਕਾਂ ਆਗੂ ਪੁੱਜੇ

ਬੰਗਾ, 20 ਫਰਵਰੀ (ਜਸਬੀਰ ਸਿੰਘ ਨੂਰਪੁਰ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਮਨਜੀਤ ਸਿੰਘ ਦੁਸਾਂਝ ਦੀ ਬੇਟੀ ਹਰਸਿਮਰਨਜੋਤ ਕੌਰ ਤੇ ਤੇਜਿੰਦਰ ਸਿੰਘ ਸੁਧਾਮਾਜਰਾ ਦੀ ਸ਼ਾਦੀ ਇਤਿਹਾਸਿਕ ਗੁਰਦੁਆਰਾ ਪੰਜ ਤੀਰਥ ਲੜੋਆ ਵਿਖੇ ਬੇਹੱਦ ਸਾਦੇ ਅਤੇ ...

ਪੂਰੀ ਖ਼ਬਰ »

ਪੱਤਰਕਾਰ ਹਰਮਿੰਦਰ ਸਿੰਘ ਪਿੰਟੂ ਦੀ ਮਾਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਨਵਾਂਸ਼ਹਿਰ, 20 ਫਰਵਰੀ (ਹਰਵਿੰਦਰ ਸਿੰਘ)- ਉੱਪ ਦਫ਼ਤਰ ਨਵਾਂਸ਼ਹਿਰ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਹਰਮਿੰਦਰ ਸਿੰਘ ਪਿੰਟੂ ਦੇ ਮਾਤਾ ਇੰਦਰਪਾਲ ਕੌਰ ਦੇ ਅਕਾਲ ਚਲਾਣੇ ਉੱਤੇ ਵੱਖ-ਵੱਖ ਰਾਜਨੀਤਿਕ ਸਮਾਜਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਜੱਜ ਬਲਜਿੰਦਰ ਕੌਰ ਨੂੰ ਕੀਤਾ ਸਨਮਾਨਿਤ

ਰਾਹੋਂ, 20 ਫਰਵਰੀ (ਗੁਰਬਖਸ਼ ਸਿੰਘ ਮਹੇ)- ਪਿੰਡ ਗੜ੍ਹੀ ਉਧੋਵਾਲ ਦੇ ਵਸਨੀਕ ਫ਼ੌਜੀ ਤਰਸੇਮ ਸਿੰਘ ਦੀ ਸਪੁੱਤਰੀ ਬਲਜਿੰਦਰ ਕੌਰ ਦੇ ਜੱਜ ਬਣਨ 'ਤੇ ਸਮੂਹ ਪਰਿਵਾਰਿਕ ਮੈਂਬਰਾਂ ਨੂੰ ਇਲਾਕਾ ਨਿਵਾਸੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਖ਼ੁਸ਼ੀ ਦੇ ਮੌਕੇ ...

ਪੂਰੀ ਖ਼ਬਰ »

ਕਿਸਾਨ ਮੇਲੇ ਸਬੰਧੀ ਪ੍ਰਚਾਰ ਵੈਨ ਰਵਾਨਾ

ਭੱਦੀ, 20 ਫਰਵਰੀ (ਨਰੇਸ਼ ਧੌਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਾਉਣੀ ਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਿਖੇ 6 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਇਸ ਮੇਲੇ ਸਬੰਧੀ ਕੰਢੀ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪਿੰਡ ਥੋਪੀਆ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ

ਭੱਦੀ, 20 ਫਰਵਰੀ (ਨਰੇਸ਼ ਧੌਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਹਰਚਰਨ ਸਿੰਘ ਵਲੋਂ ਆਪਣੀ ਸਮੁੱਚੀ ਟੀਮ ਸਮੇਤ ਸਰਕਾਰੀ ਸਕੂਲ ਥੋਪੀਆ ਅਤੇ ਪਿੰਡ ਵਾਸੀਆਂ ਨਾਲ ਸਤ-ਪ੍ਰਤੀਸ਼ਤ ਨਤੀਜੇ ਅਤੇ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਪਿੰਡ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 20 ਫਰਵਰੀ (ਹਰਵਿੰਦਰ ਸਿੰਘ)- ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਸਰਬਜੀਤ ਸਿੰਘ ਵਾਲੀਆ ਨੂੰ ਸੌਾਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੁਫ਼ਤ ਜਾਂਚ ਕੈਂਪ ਦਾ 730 ਮਰੀਜ਼ਾਂ ਉਠਾਇਆ ਲਾਭ

ਬੰਗਾ, 20 ਫਰਵਰੀ (ਕਰਮ ਲਧਾਣਾ) - ਸੰਜੋਗ ਕਮਿਊਨਿਟੀ ਹਾਲ ਲਧਾਣਾ ਉੱਚਾ ਵਿਖੇ ਹਾਲ ਦੀ ਪ੍ਰਬੰਧਕ ਕਮੇਟੀ, ਪਿੰਡ ਦੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਾਂਝੇ ਜਤਨ ਨਾਲ ਲਗਾਏ ਮੁਫ਼ਤ ਅੱਖਾਂ ਦੇ ਜਾਂਚ ਅਤੇ ਆਪ੍ਰੇਸ਼ਨ ਕੈਂਪ ਅਤੇ ਜਨਰਲ ਸਿਹਤ ਜਾਂਚ ਕੈਂਪ ਦਾ 730 ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਪੱਲੀ ਝਿੱਕੀ

ਸਾਹਲੋਂ, 20 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਪਿੰਡ ...

ਪੂਰੀ ਖ਼ਬਰ »

ਬਾਬਾ ਰਾਮ ਚੰਦ ਦੇ ਅਸਥਾਨ 'ਤੇ ਘੋੜਾ-ਰੇਹੜਾ ਦੌੜਾਂ ਕਰਵਾਈਆਂ

ਮੁਕੰਦਪੁਰ, 20 ਫਰਵਰੀ (ਦੇਸ ਰਾਜ ਬੰਗਾ) - ਸਮਾਧ ਬਾਬਾ ਰਾਮ ਚੰਦ ਵੈਲਫੇਅਰ ਮੈਨੇਜਮੈਂਟ ਜਗਤਪੁਰ ਵਲੋਂ ਬਾਬਾ ਰਾਮ ਚੰਦ ਦੇ ਅਸਥਾਨ 'ਤੇ ਸਾਲਾਨਾ ਚੌਾਕੀਆਂ ਦਾ ਮੇਲਾ ਕਰਵਾਇਆ ਗਿਆ | ਇਸ ਮੌਕੇ ਮੇਲੇ ਦੇ ਪਹਿਲੇ ਦਿਨ ਘੋੜਾ- ਰੇੜਾ ਦੌੜਾਂ ਕਰਵਾਈਆਂ ਗਈਆਂ | ਇਸ ਮੌਕੇ ਪਹਿਲੇ ...

ਪੂਰੀ ਖ਼ਬਰ »

ਸੰਤ ਸ਼ਹਿਨਸ਼ਾਹ ਦੀ ਕੁਟੀਆ ਦਾ ਸਾਲਾਨਾ ਮੇਲਾ ਸ਼ੁਰੂ

ਮੁਕੰਦਪੁਰ, 20 ਫਰਵਰੀ (ਦੇਸ ਰਾਜ ਬੰਗਾ) - ਕੁਟੀਆ ਸੰਤ ਸ਼ਹਿਨਸ਼ਾਹ ਪ੍ਰਬੰਧਕ ਕਮੇਟੀ ਮੁਕੰਦਪੁਰ ਵਲੋਂ ਸੰਤ ਸ਼ਨਿਸ਼ਾਹ ਦੀ ਯਾਦ ਨੂੰ ਸਮਰਪਿਤ ਸਲਾਨਾ ਸ਼ਿਵਰਾਤਰੀ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਅਰੰਭ ਹੋਇਆ | ਪੰਡਿਤ ਲਾਲ ਬਾਬੂ ਲਾਲ ਦੂਬੇ ...

ਪੂਰੀ ਖ਼ਬਰ »

ਹੀਉਂ 'ਚ ਪ੍ਰਕਾਸ਼ ਪੁਰਬ 'ਤੇ ਸਮਾਗਮ ਕਰਵਾਇਆ

ਬੰਗਾ, 20 ਫਰਵਰੀ (ਕਰਮ ਲਧਾਣਾ) - ਪਿੰਡ ਹੀਉਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ, ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਹੀਉਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਨਗਰ ਕੀਰਤਨ

ਸੰਧਵਾਂ, 20 ਫਰਵਰੀ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਲਸਾੜਾ ਵਿਖੇ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਖੇਡ ਮੇਲਾ ਸ਼ੁਰੂ

ਉੁੜਾਪੜ/ਲਸਾੜਾ, 20 ਫਰਵਰੀ (ਲਖਵੀਰ ਸਿੰਘ ਖੁਰਦ) - ਯੂਥ ਵੈੱਲਫੇਅਰ ਸਪੋਰਟਸ ਐਾਡ ਕਲਚਰਲ ਕਲੱਬ ਅਤੇ ਪੰਚਾਇਤੀ ਰਾਜ ਸਪੋਰਟਸ ਕਲੱਬ ਲਸਾੜਾ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਬਾਬੂ ਲਾਭ ਸਿੰਘ ਦੀ ਯਾਦ ਵਿਚ 61ਵੇਂ ਖੇਡ ਮੇਲੇ ਦਾ ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਕੈਂਪ 23 ਨੂੰ

ਨਵਾਂਸ਼ਹਿਰ, 20 ਫਰਵਰੀ (ਹਰਵਿੰਦਰ ਸਿੰਘ)-ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਵਲੋਂ 11ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਪਿੰਡ ਬਰਨਾਲਾ ਕਲਾਂ ਵਿਖੇ 23 ਫਰਵਰੀ ਨੂੰ ਗੁਰਦੁਆਰਾ ਸਾਧ ਸੰਗਤ ਬਰਨਾਲਾ ਕਲਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਮੰਗ ਪੱਤਰ

ਨਵਾਂਸ਼ਹਿਰ, 20 ਫਰਵਰੀ (ਹਰਵਿੰਦਰ ਸਿੰਘ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੰੂਨ ਿਖ਼ਲਾਫ਼ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਬਲਜੀਤ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾਦਾਰ ਮੰਡਲੀ ਮਹਿੰਦੀਪੁਰ ਤੇ ਸ਼ਿਵ ਜਾਗਰਣ ਕਮੇਟੀ ਬਲਾਚੌਰ ਵਲੋਂ ਸ਼ੋਭਾ ਯਾਤਰਾ ਸਜਾਈ

ਬਲਾਚੌਰ, 20 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸ਼ਿਵ ਸ਼ਕਤੀ ਸੇਵਾਦਾਰ ਮੰਡਲੀ ਮਹਿੰਦੀਪੁਰ ਅਤੇ ਸ਼ਿਵ ਜਾਗਰਨ ਕਮੇਟੀ ਬਲਾਚੌਰ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਭਾਜਪਾ ਆਗੂ ...

ਪੂਰੀ ਖ਼ਬਰ »

ਕਲੱਬ ਦੇ ਅਹੁਦੇਦਾਰਾਂ ਨੇ ਪਿੰਡ ਗੜੀ ਭਾਰਟੀ 'ਚ ਸ਼ੁਰੂ ਕਰਵਾਈ ਸਫ਼ਾਈ ਮੁਹਿੰਮ

ਔੜ, 20 ਫਰਵਰੀ (ਜਰਨੈਲ ਸਿੰਘ ਖ਼ੁਰਦ)-ਨਹਿਰੂ ਯੁਵਾ ਕੇਂਦਰ ਦੀ ਅਗਵਾਈ ਹੇਠ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜ੍ਹੀ ਭਾਰਟੀ ਵਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਵੱਛ ਭਾਰਤ ਅਭਿਆਨ ਤਹਿਤ ਪਿੰਡ 'ਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ | ਪੰਚਾਇਤ ...

ਪੂਰੀ ਖ਼ਬਰ »

ਰਾਮ ਝਾੜੀ ਪੈਲੀ ਵਿਖੇ ਲਗਾਏ ਸਵੈ-ਇੱਛਤ ਖ਼ੂਨਦਾਨ ਕੈਂਪ ਦੌਰਾਨ 27 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ

ਸੜੋਆ, 20 ਫਰਵਰੀ (ਨਾਨੋਵਾਲੀਆ)-ਡੇਰਾ ਬਾਬਾ ਰਾਮ ਦਾਸ ਰਾਮ ਝਾੜੀ ਪਿੰਡ ਪੈਲੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਲੱਡ ਬੈਂਕ ਨਵਾਂਸ਼ਹਿਰ ਦੇ ਉੱਦਮ ਸਦਕਾ ਸਵੈ-ਇੱਛਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸੰਤ ਸਹਿਜ ਦਾਸ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਘੁੰਮਣਾਂ, 20 ਫਰਵਰੀ (ਮਹਿੰਦਰ ਪਾਲ ਸਿੰਘ) - ਪਿੰਡ ਘੁੰਮਣਾਂ ਤੋਂ ਥੋੜੀ ਦੂਰ ਪਿੰਡ ਪੰਡੋਰੀ ਨੇੜੇ ਸੜਕ ਦੁਰਘਟਨਾ 'ਚ ਕਾਰ ਸੇਵਾ ਵਾਲਿਆਂ ਦੀ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਮੋਟਰਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »

ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ

ਰੈਲਮਾਜਰਾ, 20 ਫਰਵਰੀ (ਰਾਕੇਸ਼ ਰੋਮੀ)-ਬਲਾਚੌਰ ਰੋਪੜ ਰਾਜ ਮਾਰਗ 'ਤੇ ਨਜ਼ਦੀਕ ਹਾਈਟੈੱਕ ਨਾਕਾ ਆਸਰੋ ਦੇ ਕੋਲ ਸਥਿਤ ਸ਼ਿਵਾਲਿਕ ਫ਼ੈਕਟਰੀ ਨੇੜੇ ਇਕ ਆਲੂਆਂ ਨਾਲ ਲੱਦੀ ਟਰਾਲੀ ਪਲਟਣ ਦਾ ਸਮਾਚਾਰ ਮਿਲਿਆ ਹੈ | ਜਦਕਿ ਜਾਨੀ ਨੁਕਸਾਨ ਤੋਂ ਬਚਾਅ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਰਲਡ ਖੇਡਾਂ 'ਚ ਜੇਤੂ ਰਬਿੰਦਰ ਸਿੰਘ ਕਲੇਰ ਦਾ ਸਨਮਾਨ

ਬੰਗਾ, 20 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਰਹਾਲ ਕਾਜੀਆਂ 'ਚ ਵੈਟਰਨ ਅਥਲੀਟ ਰਵਿੰਦਰ ਸਿੰਘ ਕਲੇਰ ਦਾ ਸਨਮਾਨ ਕੀਤਾ ਗਿਆ | ਰਬਿੰਦਰ ਸਿੰਘ ਕਲੇਰ ਵਰਲਡ ਵੈਟਰਨ ਅਥਲੀਟ ਪਿੰਡ ਸਰਹਾਲ ਕਾਜੀਆਂ ਜਿਨ੍ਹਾਂ ਨੇ ਅਥਲੈਟਿਕ ਦੇ ਖੇਤਰ ਵਿਚ ਬਹੁਤ ਹੀ ਵੱਡੇ-ਵੱਡੇ ਮਾਰਕੇ ਮਾਰੇ ਹਨ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਰਾਜਾ ਸਾਹਿਬ ਦਾ 159ਵਾਂ ਜਨਮ ਦਿਨ ਮਨਾਇਆ

ਔੜ/ ਝਿੰਗੜਾ, 20 ਫਰਵਰੀ (ਕੁਲਦੀਪ ਸਿੰਘ ਝਿੰਗੜ)-ਪੂਰਨ ਬ੍ਰਹਮ ਗਿਆਨੀ ਧੰਨ-ਧੰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ 158 ਵਾਂ ਜਨਮ ਦਿਨ ਗੁਰਦੁਆਰਾ ਦੁਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪਿੰਡ ਝਿੰਗੜਾ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਬੰਗਾ 'ਚ ਸ਼ਿਵਰਾਤਰੀ ਮੌਕੇ ਸ਼ੋਭਾ ਯਾਤਰਾ ਸਜਾਈ

ਬੰਗਾ, 20 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪ੍ਰਾਚੀਨ ਸ਼ਿਵ ਮੰਦਰ ਬੰਗਾ ਤੋਂ ਸ਼ਿਵਰਾਤਰੀ ਮੌਕੇ ਬੰਗਾ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਅਗਵਾਈ 251 ਸੁਹਾਗਣਾਂ ਨੇ ਸਿਰ 'ਤੇ ਕਲਸ਼ ਚੁੱਕ ਕੇ ਕੀਤੀ | ਪੰਡਤ ਬਿਕਰਮਜੀਤ ਸ਼ਰਮਾ ਨੇ ਸ਼ੋਭਾ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ 'ਚ ਲੱਗੇ ਸਾਈਨ ਬੋਰਡਾਂ ਨੇ ਪਿੰਡਾਂ ਦੇ ਨਾਂਅ ਬਦਲੇ

ਬਹਿਰਾਮ, 20 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਪੰਜਾਬੀ ਭਾਸ਼ਾ ਨੂੰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੇ ਬਹੁਤ ਹੀ ਮਾਣ- ਸਨਮਾਨ ਦੁਆਇਆ ਹੈ ਪਰ ਪੰਜਾਬ ਵਿਚ ਹੀ ਪੰਜਾਬੀ ਭਾਸ਼ਾ ਦਾ ਨਿਰਾਦਰ ਹੋ ਰਿਹਾ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ | ਹਾਈਵੇ ਬਣਾ ਰਹੀ ...

ਪੂਰੀ ਖ਼ਬਰ »

ਭੰਗਲ ਖੁਰਦ ਸਕੂਲ 'ਚ ਸਨਮਾਨ ਸਮਾਗਮ ਕਰਵਾਇਆ

ਮੱਲਪੁਰ ਅੜਕਾਂ, 20 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨੀਰਜ ਕੁਮਾਰੀ ਹਿੰਦੀ ਅਧਿਆਪਕਾ ਜਿਸ ਨੂੰ ਗਣਤੰਤਰ ਦਿਵਸ 'ਤੇ ਸਕੂਲ ਵਿਚ ਵਧੀਆ ਸੇਵਾਵਾਂ ਨਿਭਾਉਣ 'ਤੇ ਸਨਮਾਨ ਮਿਲਣ 'ਤੇ ਸਮੂਹ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਲੋੜਵੰਦਾਂ ਦੀ ਸਹਾਇਤਾ

ਬੰਗਾ, 20 ਫਰਵਰੀ (ਜਸਬੀਰ ਸਿੰਘ ਨੂਰਪੁਰ)- ਅਮਰੀਕਾ ਵਸਦੇ ਪੰਜਾਬੀ ਗਾਇਕ ਅਤੇ ਉੱਘੇ ਸਮਾਜ ਸੇਵੀ ਗਾਇਕ ਰੇਸ਼ਮ ਸਿੰਘ ਰੇਸ਼ਮ ਨੇ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਬਰਕਰਾਰ ਰੱਖਦੇ ਹੋਏ ਪਿੰਡ ਨੂਰਪੁਰ ਦੀ ਨਿਰਮਲਾ ਦੀ ਮੱਦਦ ਕੀਤੀ ਹੈ | ਲੈਕਚਰਾਰ ਸ਼ੰਕਰ ਦਾਸ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਬੰਗਾ, 20 ਫਰਵਰੀ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਿੱਖਿਆ ਪ੍ਰਾਪਤ ਕਰ ਰਹੇ 10+2 ਕਲਾਸ ਦੇ ਵਿਦਿਆਰਥੀਆਂ ਨੇ ਆਪਣੀ ਵਿਦਾਇਗੀ ਪਾਰਟੀ ਮੌਕੇ ਆਪਣੇ ਸਕੂਲ ਦੇ ਜੂਨੀਅਰ ਵਿਦਿਆਰਥੀਆਂ ਲਈ 13 ਹੋਟ ਕੇਸ ਭੇਟ ...

ਪੂਰੀ ਖ਼ਬਰ »

ਸਿਹਤ ਮੇਲੇ 'ਚ ਲੋਕਾਂ ਨੂੰ ਕੀਤਾ ਤੰਦਰੁਸਤੀ ਪ੍ਰਤੀ ਜਾਗਰੂਕ

ਬੰਗਾ, 20 ਫਰਵਰੀ (ਕਰਮ ਲਧਾਣਾ, ਨਵਜੋਤ ਜੱਖੂ) - ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਉਸਾਰੂ ਦਿਸ਼ਾ ਨਿਰਦੇਸ਼ਾਂ 'ਤੇ ਪਹਿਰਾ ਦਿੰਦਿਆਂ ਪੀ. ਐਚ. ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੂਬੀ ਦੀ ਯੋਗ ਅਗਵਾਈ ਵਿਚ ਸਬ ਸੈਂਟਰ ਪਿੰਡ ਜੰਡਿਆਲਾ ਵਿਖੇ ...

ਪੂਰੀ ਖ਼ਬਰ »

ਪਿੰਡ ਨਾਈਮਜਾਰਾ ਵਿਖੇ ਮਮਤਾ ਦਿਵਸ ਮਨਾਇਆ

ਜਾਡਲਾ, 20 ਫਰਵਰੀ (ਬੱਲੀ)-ਪਿੰਡ ਨਾਈਮਜਾਰਾ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਏ.ਐਨ.ਐਮ. ਸੁਰੇਖਾ ਰਾਣੀ ਅਤੇ ਏ.ਐਨ.ਐਮ. ਜਸਵੰਤ ਕੌਰ ਨੇ ਗਰਭਵਤੀ ਮਹਿਲਾਵਾਂ, ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਪਿੰਡ ਦੀਆਂ ਗਰਭਵਤੀ ਮਹਿਲਾਵਾਂ ਨੂੰ ਸਮੇਂ ...

ਪੂਰੀ ਖ਼ਬਰ »

ਖਾਨਖਾਨਾ ਸਕੂਲ ਨੂੰ ਗਰੀਨ ਬੋਰਡ ਦਾਨ

ਮੁਕੰਦਪੁਰ, 20 ਫਰਵਰੀ (ਦੇਸ ਰਾਜ ਬੰਗਾ)- ਸਰਕਾਰੀ ਕੰਨਿਆ ਹਾਈ ਸਕੂਲ ਖਾਨਖਾਨਾ ਵਾਸਤੇ ਸਕੂਲ ਦੀ ਰਹਿ ਚੁੱਕੀ ਵਿਦਿਆਰਥਣ ਪਰਮਜੀਤ ਕੌਰ ਪੁੱਤਰੀ ਸ: ਸੰਤੋਖ ਸਿੰਘ ਅਤੇ ਉਨ੍ਹਾਂ ਦੇ ਭਰਾ ਸ: ਤਰਲੋਚਨ ਸਿੰਘ ਖਟਕੜ ਵਲੋਂ ਸਕੂਲ ਵਾਸਤੇ 15 ਹਜਾਰ ਰੁਪਏ ਦੀ ਕੀਮਤ ਦੇ ਗਰੀਨ ...

ਪੂਰੀ ਖ਼ਬਰ »

ਭੋਲੇ ਸ਼ੰਕਰ ਵੈੱਲਫੇਅਰ ਕਲੱਬ ਨੇ 'ਭੋਲੇ ਦੀ ਜਾਗੋ' ਸਜਾਈ

ਨਵਾਂਸ਼ਹਿਰ, 20 ਫਰਵਰੀ (ਗੁਰਬਖਸ਼ ਸਿੰਘ ਮਹੇ)-ਭੋਲੇ ਸ਼ੰਕਰ ਵੈੱਲਫੇਅਰ ਕਲੱਬ ਐਮ.ਸੀ. ਰੋਡ ਨਵਾਂਸ਼ਹਿਰ ਵਲੋਂ 15 ਵਾਂ ਮਹਾ ਸ਼ਿਵਰਾਤਰੀ ਉਤਸਵ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਦੇ ਤਹਿਤ ਅੱਜ ਕਮੇਟੀ ਘਰ ਕੋਲੋਂ ਭੋਲੇ ਦੀ ਜਾਗੋ ਕੱਢੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਆਪਣੀ ਧੀ ਦੇ ਜਨਮ ਦਿਨ ਮੌਕੇ ਬੱਚਿਆਂ ਨੂੰ ਵੰਡੇ ਟਰੈਕ ਸੂਟ

ਟੱਪਰੀਆਂ ਖ਼ੁਰਦ, 20 ਫਰਵਰੀ (ਸ਼ਾਮ ਸੁੰਦਰ ਮੀਲੂ)- ਇਟਲੀ ਰਹਿ ਰਹੇ ਪਿੰਡ ਮੌਜੋਵਾਲ ਮਜਾਰਾ ਨਿਵਾਸੀ ਪਿ੍ਤਪਾਲ ਸਿੰਘ ਥਿਆੜਾ ਨੇ ਆਪਣੀ ਬੇਟੀ ਗੁਰਜੀਤ ਕੌਰ ਥਿਆੜਾ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਭਨੂੰ ਪੜ੍ਹਦੇ ਨੰਨ੍ਹੇ ਮੰੁਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੀ ਯਾਦ 'ਚ ਸੰਧਵਾਂ ਵਿਖੇ ਕੀਰਤਨ ਦਰਬਾਰ ਕਰਵਾਇਆ

ਸੰਧਵਾਂ, 20 ਫਰਵਰੀ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ ਗਿਆ | ਭੋਗ ਉਪਰੰਤ ਸੰਤ ਬਾਬਾ ਜਸਵੀਰ ਸਿੰਘ ਖਾਲਸਾ ਪਿਪਲੀ ਚਮਕੌਰ ...

ਪੂਰੀ ਖ਼ਬਰ »

ਅਟਵਾਲ ਸੁਸਾਇਟੀ ਵਲੋਂ ਅੱਖਾਂ ਅਤੇ ਹੋਰ ਬਿਮਾਰੀਆਂ ਦਾ ਮੈਡੀਕਲ ਕੈਂਪ 23 ਨੂੰ

ਬਹਿਰਾਮ, 20 ਫਰਵਰੀ (ਨਛੱਤਰ ਸਿੰਘ ਬਹਿਰਾਮ) - ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ 23 ਫਰਵਰੀ ਦਿਨ ਐਤਵਾਰ ਨੂੰ ਬਹਿਰਾਮ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਰਣਜੀਤ ਸਿੰਘ ਅਟਵਾਲ ਪ੍ਰਧਾਨ ਚਾਚਾ ...

ਪੂਰੀ ਖ਼ਬਰ »

ਅਟਵਾਲ ਸੁਸਾਇਟੀ ਵਲੋਂ ਅੱਖਾਂ ਅਤੇ ਹੋਰ ਬਿਮਾਰੀਆਂ ਦਾ ਮੈਡੀਕਲ ਕੈਂਪ 23 ਨੂੰ

ਮੋਰਾਂਵਾਲੀ 'ਚ ਮੁਫ਼ਤ ਕੈਂਸਰ ਅਤੇ ਸਿਹਤ ਜਾਂਚ ਕੈਂਪ 23 ਨੂੰ ਬੰਗਾ, 20 ਫਰਵਰੀ (ਕਰਮ ਲਧਾਣਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਖੇ ਉਥੋਂ ਦੇ ਮਾਤਾ ਵਿੱਦਿਆਵਤੀ ਸਰਕਾਰੀ ਹਸਪਤਾਲ 'ਚ 23 ਫਰਵਰੀ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਬੈਂਸਾਂ 'ਚ ਸ਼ੋਭਾ ਯਾਤਰਾ ਸਜਾਈ

ਪੱਲੀ ਝਿੱਕੀ/ਮੱਲਪੁਰ ਅੜਕਾਂ, 20 ਫਰਵਰੀ (ਕੁਲਦੀਪ ਸਿੰਘ ਪਾਬਲਾ, ਮਨਜੀਤ ਸਿੰਘ ਜੱਬੋਵਾਲ) - ਪਿੰਡ ਬੈਂਸਾਂ ਵਿਖੇ ਪ੍ਰਾਚੀਨ ਮਹੇਸ਼ਆਣਾ ਮੰਦਿਰ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਨਗਰ ਵਾਸੀ, ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਪਹਿਲੀ ਵਿਸ਼ਾਲ ਸ਼ੋਭਾ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਡੈਪੋ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਏ

ਔੜ/ਝਿੰਗੜਾ, 20 ਫਰਵਰੀ (ਕੁਲਦੀਪ ਸਿੰਘ ਝਿੰਗੜ)-ਸਿਹਤ ਵਿਭਾਗ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਡੈਪੋ ਪ੍ਰੋਗਰਾਮ ਤਹਿਤ ਪਿੰਡ ਝਿੰਗੜਾ ਵਿਖੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ: ਰਾਜ ਰਾਣੀ ਡੀ.ਐੱਮ.ਸੀ. ਨਵਾਂਸ਼ਹਿਰ ਅਤੇ ਮੰਗ ਗੁਰਪ੍ਰਸਾਦ ਬੀ.ਸੀ.ਸੀ. ਵਿਸ਼ੇਸ਼ ਤੌਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX