ਤਾਜਾ ਖ਼ਬਰਾਂ


ਮਹਿਲ ਕਲਾਂ ਟਰੱਕ ਯੂਨੀਅਨ ਨੇੜੇ ਅਣਪਛਾਤੀ ਲਾਸ਼ ਮਿਲੀ
. . .  2 minutes ago
ਮਹਿਲ ਕਲਾਂ, 23 ਅਕਤੂਬਰ (ਅਵਤਾਰ ਸਿੰਘ ਅਣਖੀ) - ਟਰੱਕ ਯੂਨੀਅਨ ਮਹਿਲ ਕਲਾਂ ਨੇੜਿਓ ਅਣਪਛਾਤੇ ਅਧਖੜ ਉਮਰ ਦੇ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦਾ ਪਤਾ ਲੱਗਿਆ ਹੈ | ਪੁਲਿਸ ਥਾਣਾ ਮਹਿਲ ਕਲਾਂ ਦੇ ਥਾਣੇਦਾਰ ਗੁਰਸਿਮਰਨ ਸਿੰਘ ਨੇ ਪੁਲਿਸ...
ਲੁਧਿਆਣਾ ਪਹੁੰਚੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ - ਨਹੀਂ ਮਿਲੇ ਕਦੇ ਕੈਪਟਨ ਅਤੇ ਅਰੂਸਾ ਨੂੰ
. . .  9 minutes ago
ਲੁਧਿਆਣਾ, 23 ਅਕਤੂਬਰ (ਰੂਪੇਸ਼ ਕੁਮਾਰ) - ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਇਕ ਸਕੂਲ ਦੇ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਤਾਪ ਬਾਜਵਾ ਨੂੰ ਜਦੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਸੁੱਖੀ ਰੰਧਾਵਾ 'ਚ ਚੱਲ ਰਹੇ ਟਵਿੱਟਰ ਵਾਰ ਸੰਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰਾ ...
ਲੱਦਾਖ ਦੇ ਕਈ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ
. . .  7 minutes ago
ਲੱਦਾਖ, 23 ਅਕਤੂਬਰ - ਦਰਾਸ, ਕਾਰਗਿਲ ਜ਼ਿਲ੍ਹੇ ਦੇ ਵੱਖ - ਵੱਖ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ ਹੋਈ...
ਅਮਿਤ ਸ਼ਾਹ ਦੀ ਸੁਰੱਖਿਆ ਸਮੀਖਿਆ ਮੀਟਿੰਗ, 370 ਹਟਾਏ ਜਾਣ ਤੋਂ ਬਾਅਦ ਪਹਿਲਾ ਜੰਮੂ - ਕਸ਼ਮੀਰ ਦੌਰਾ
. . .  40 minutes ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦਾ ਇਹ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ...
ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਦੇ ਨਾਲ ਕੀਤੀ ਛੇੜਛਾੜ ਖ਼ਿਲਾਫ਼ ਵੱਖ - ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ
. . .  about 1 hour ago
ਅੰਮ੍ਰਿਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ) - ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਅਤੇ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਕਥਿਤ ਛੇੜਛਾੜ ਦੇ ਖ਼ਿਲਾਫ਼ ਅਤੇ ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਸਮੂਹ...
ਸੁਰੱਖਿਆ ਬਲਾਂ ਦੀ ਪੁਣਛ ਜ਼ਿਲ੍ਹੇ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ
. . .  about 1 hour ago
ਪੁਣਛ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲੀ ਖੇਤਰ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ...
ਦੂਸ਼ਿਤ ਪਾਣੀ ਕਾਰਨ ਅਮਰੀਕਾ ਦੇ ਬੈਨਟਨ ਹਾਰਬਰ ਸ਼ਹਿਰ ਵਿਚ ਹੰਗਾਮੀ ਸਥਿਤੀ ਐਲਾਨੀ
. . .  about 1 hour ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਸ਼ਹਿਰ ਬੈਨਟਨ ਹਾਰਬਰ ਵਿਚ ਪਾਣੀ ਦੀਆਂ ਪਾਈਪਾਂ ਵਿਚ ਦੂਸ਼ਿਤ ਪਾਣੀ ਆਉਣ ਕਾਰਨ ਅਧਿਕਾਰੀਆਂ ਨੂੰ ਹੰਗਾਮੀ ਸਥਿਤੀ ਦਾ ਐਲਾਨ ਕਰਨਾ ਪਿਆ ਹੈ। ਮੇਅਰ ਨੇ ਕਿਹਾ ਹੈ ਕਿ ਇਹ ਕਦਮ ਇਸ ...
ਹੱਤਿਆ ਦੇ ਦੋਸ਼ੀ ਸਮਿਥ ਨੂੰ ਲਾਇਆ ਜ਼ਹਿਰ ਦਾ ਟੀਕਾ, ਤਕਰੀਬਨ 30 ਸਾਲਾ ਬਾਅਦ ਪੀੜਤ ਪਰਿਵਾਰ ਨੂੰ ਮਿਲਿਆ ਨਿਆਂ
. . .  about 1 hour ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਬਹੁਤ ਹੀ ਬੇਰਹਿਮੀ ਨਾਲ 30 ਸਾਲ ਪਹਿਲਾਂ ਹੋਈ ਹੱਤਿਆ ਦੇ ਦੋਸ਼ੀ ਵਿਲੀ ਬੀ ਸਮਿਥ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਗਈ। ਸੁਪਰੀਮ ਕੋਰਟ ਵਲੋਂ ਦੋਸ਼ੀ ਦੁਆਰਾ ਆਖ਼ਰੀ ਪਲਾਂ ਵਿਚ...
ਐਂਟੀ ਨਾਰਕੋਟਿਕਸ ਸੈੱਲ ਨੇ ਗਾਂਜਾ ਵੇਚਣ ਵਾਲੇ ਦੋ ਵਿਅਕਤੀ ਕੀਤੇ ਕਾਬੂ
. . .  about 1 hour ago
ਪੁਣੇ (ਮਹਾਰਾਸ਼ਟਰ), 23 ਅਕਤੂਬਰ - ਪੁਣੇ ਸਿਟੀ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗਾਂਜਾ ਨੂੰ ਆਪਣੇ ਖੇਤ ਵਿਚ ਪੈਦਾ ਕਰ ਕੇ ਵਪਾਰਕ ਤੌਰ 'ਤੇ ਵੇਚਣ ਵਿਚ ਸ਼ਾਮਿਲ ਸਨ। 11 ਲੱਖ ਰੁਪਏ ਦੀ ਕੀਮਤ ਦੇ ਗਾਂਜੇ ਦੇ ਕੁੱਲ ...
ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਅਮਿਤ ਸ਼ਾਹ ਪਹੁੰਚੇ ਸ੍ਰੀਨਗਰ
. . .  about 2 hours ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਸ੍ਰੀਨਗਰ...
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਮ੍ਰਿਤਕ ਆਸ਼ਰਿਤ ਦੀ ਪਾਲਿਸੀ ਲਾਗੂ ਕਰਨ ਸਬੰਧੀ ਕਮੇਟੀ ਦਾ ਗਠਨ
. . .  about 2 hours ago
ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਦਿਉਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਬਿਜਲੀ ਬੋਰਡ ਵਿਚ ਤਰਸ ਦੇ ਆਧਾਰ 'ਤੇ ਨੌਕਰੀਆਂ ਦੀ ਮੰਗ ਬਾਰੇ ਸਾਲ 2004 ਤੋਂ 2011 ਦੌਰਾਨ ਮ੍ਰਿਤਕ...
ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਦਿਹਾਂਤ
. . .  about 2 hours ago
ਮੁੰਬਈ, 23 ਅਕਤੂਬਰ - ਹਿੰਦੀ ਫਿਲਮਾਂ ਦੀ ਉੱਘੀ ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਵਿਚ ਕੈਨੇਡਾ ਵਿਚ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਭਰਾ ...
ਸੀ.ਆਈ.ਐੱਸ.ਸੀ.ਈ.ਨੇ ਆਈ.ਸੀ.ਐੱਸ.ਈ. 10 ਵੀਂ ਅਤੇ ਆਈ.ਐੱਸ.ਸੀ. ਕਲਾਸ 12 ਸਮੈਸਟਰ 1 ਦੀਆਂ ਪ੍ਰੀਖਿਆਵਾਂ ਦੀ ਤਾਰੀਖ਼ ਕੀਤੀ ਜਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਆਈ.ਸੀ.ਐੱਸ.ਈ. 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੁਣ 29 ਨਵੰਬਰ ਤੋਂ 16 ਦਸੰਬਰ ਦਰਮਿਆਨ ਹੋਣਗੀਆਂ ਅਤੇ 12 ਵੀਂ ਦੀਆਂ ਆਈ.ਐੱਸ.ਸੀ. ਦੀਆਂ ਪ੍ਰੀਖਿਆਵਾਂ 22 ਨਵੰਬਰ ਤੋਂ 20 ਦਸੰਬਰ ਤੱਕ ਹੋਣਗੀਆਂ...
ਦਿੱਲੀ ਪੁਲਿਸ ਨੇ ਕੀਤਾ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦਾ ਮਾਸਟਰਮਾਈਂਡ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ। ਕ੍ਰਾਈਮ ਬਰਾਂਚ ਨੇ ਕਿਹਾ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਈ ਲੋਕਾਂ ਤੋਂ ਕਥਿਤ ਤੌਰ 'ਤੇ ਉਨ੍ਹਾਂ ਦੇ 'ਇਤਰਾਜ਼ਯੋਗ ਵੀਡੀਓ' ਨੂੰ ਪ੍ਰਸਾਰਿਤ...
ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
. . .  about 3 hours ago
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਹੁਸ਼ਿਆਰਪੁਰ ਸੜਕ 'ਤੇ ਸਥਿਤ ਪਿੰਡ ਖੁਰਮਪੁਰ ਵਿਖੇ ਇਕ 67 ਸਾਲਾ ਵਿਅਕਤੀ ਨੇ ਪਿੱਲਰ ਨਾਲ ਲਟਕ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮ੍ਰਿਤਕ ਦੀ ਪਛਾਣ ਸਰਵਨ ਸਿੰਘ ਪੁੱਤਰ ਰਤਨ ਸਿੰਘ ਵਜੋਂ ...
ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ, 666 ਮੌਤਾਂ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ ਅਤੇ 666 ਮੌਤਾਂ ਹੋਈਆਂ ਹਨ | ਸਰਗਰਮ ਮਾਮਲੇ ਇਸ ਸਮੇਂ 1,73,728 ...
ਜੰਮੂ-ਕਸ਼ਮੀਰ : ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ
. . .  about 3 hours ago
ਸ੍ਰੀਨਗਰ, 23 ਅਕਤੂਬਰ - ਪੀਰ ਕੀ ਗਲੀ ਖੇਤਰ ਵਿਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ ਕਰ ਦਿੱਤਾ ਗਿਆ ਹੈ | ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸੜਕ ਸ਼ੋਪੀਆਂ ਜ਼ਿਲ੍ਹੇ ...
ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ਪਈ
. . .  about 4 hours ago
ਜੰਮੂ -ਕਸ਼ਮੀਰ, 23 ਅਕਤੂਬਰ - ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ....
ਹਰਸੀਲ 'ਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਉੱਤਰਾਖੰਡ, 23 ਅਕਤੂਬਰ - ਉੱਤਰਾਖੰਡ ਦੇ ਡੀ.ਜੀ.ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਹਰਸੀਲ ਵਿਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, 2 ਨੂੰ ਬਚਾਇਆ ਗਿਆ ਅਤੇ 2 ਲਾਪਤਾ ਹਨ। ਲਮਖਾਗਾ ਪਾਸ ਦੇ ਨੇੜੇ....
ਸਵਰਨੀਮ ਵਿਜੇ ਮਸ਼ਾਲ ਕੱਲ੍ਹ ਮਨੀਪੁਰ ਦੇ ਕੇਥਲਮਨਬੀ ਪਹੁੰਚੀ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - 1971 ਦੀ ਜੰਗ ਵਿਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ 50 ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਸ਼ੁਰੂਆਤ ਦੇ ਸਿਲਸਿਲੇ ਵਿਚ ਪਿਛਲੇ ਸਾਲ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪ੍ਰਕਾਸ਼ਿਤ....
ਬਰਨਾਲਾ ਬੱਸ ਸਟੈਂਡ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
. . .  about 5 hours ago
ਬਰਨਾਲਾ 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ) - ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬੱਸ ਸਟੈਂਡ ਬਰਨਾਲਾ ਵਿਖੇ ਪਹੁੰਚੇ ਹਨ। ਜਿਨ੍ਹਾਂ ਵਲੋਂ ਬੱਸ ਸਟੈਂਡ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ....
ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 28 ਅਕਤੂਬਰ ਨੂੰ ਗੋਆ ਦਾ ਦੌਰਾ ਕਰੇਗੀ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....
ਸੀਰੀਆ 'ਚ ਅਮਰੀਕੀ ਡਰੋਨ ਹਮਲੇ 'ਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ਗਿਆ
. . .  about 5 hours ago
ਸੀਰੀਆ, 23 ਅਕਤੂਬਰ - ਸੀਰੀਆ ਵਿਚ ਅਮਰੀਕੀ ਡਰੋਨ ਹਮਲੇ ਵਿਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ....
22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ ਹਮੇਸ਼ਾ ਕਾਲਾ ਦਿਨ ਰਹੇਗਾ - ਉਪ ਰਾਜਪਾਲ
. . .  about 5 hours ago
ਜੰਮੂ-ਕਸ਼ਮੀਰ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਾ ਕਹਿਣਾ ਹੈ ਕਿ ਪਾਕਿਸਤਾਨੀ ਅੱਤਵਾਦੀ ਹਮਲੇ ਦਾ ਜ਼ਖ਼ਮ ਅਜੇ ਵੀ ਤਾਜ਼ਾ ਹੈ। 22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ....
ਪੁਣੇ : ਨਾਵਲ ਪੁਲ ਦੇ ਕੋਲ ਹੋਏ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਅਤੇ ਲਗਭਗ 12 ਜ਼ਖਮੀ ਹੋਏ
. . .  about 5 hours ago
ਮਹਾਰਾਸ਼ਟਰ, 23 ਅਕਤੂਬਰ - ਬੀਤੀ ਰਾਤ ਪੁਣੇ ਦੇ ਨਾਵਲ ਪੁਲ ਦੇ ਕੋਲ ਹੋਏ ਇਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਫਿਰੋਜ਼ਪੁਰ

ਨਿਸ਼ਾਨਦੇਹੀਆਂ ਤੇ ਇੰਤਕਾਲਾਂ 'ਚ ਦੇਰੀ ਬਰਦਾਸ਼ਤ ਨਹੀਂ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕਰਦਿਆਂ ਰਿਕਵਰੀ ਤੇ ਵਸੂਲੀ ਕੇਸਾਂ ਅੰਦਰ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ | ਉਨ੍ਹਾਂ ਸਮੂਹ ਅਧਿਕਾਰੀਆਂ ਨੰੂ ਹਦਾਇਤ ਕੀਤੀ ਕਿ ਨਿਸ਼ਾਨਦੇਹੀ, ਗਿਰਦਾਵਰੀਆਂ ਦੀਆਂ ਪੜਤਾਲਾਂ ਤੇ ਇੰਤਕਾਲਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਜਾਂ ਦੇਰੀ ਨਾ ਕੀਤੀ ਜਾਵੇ | ਸ. ਸੰਧੂ ਨੇ ਸਮੂਹ ਤਹਿਸੀਲਦਾਰਾਂ ਨੰੂ ਹਦਾਇਤ ਕੀਤੀ ਕਿ ਮਾਲ ਵਿਭਾਗ ਦੇ ਕੇਸਾਂ ਸਬੰਧੀ ਅਦਾਲਤੀ ਕੰਮਾਂ ਨੰੂ ਸਮੇਂ ਨਾਲ ਨਜਿੱਠਣ ਲਈ ਦਿਨ ਤੇ ਸਮਾਂ ਨਿਸ਼ਚਿਤ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੰੂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਵੱਖ-ਵੱਖ ਕੇਸਾਂ ਅੰਦਰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁਹੱਈਆ ਕਰਵਾਈ ਮੁਆਵਜ਼ਾ ਰਾਸ਼ੀ ਦੇ ਵਰਤੋਂ ਸਰਟੀਫਿਕੇਟ ਤੁਰੰਤ ਦਿੱਤੇ ਜਾਣ ਦੀ ਹਦਾਇਤ ਕੀਤੀ, ਤਾਂ ਜੋ ਸੁਚੱਜੀ ਰਿਪੋਰਟ ਸਮਾਂਬੱਧ ਢੰਗ ਨਾਲ ਪਹੰੁਚਾਈ ਜਾ ਸਕੇ | ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੰੂ ਸਬੰਧਿਤ ਸਬ ਡਵੀਜ਼ਨ ਪੱਧਰ 'ਤੇ ਸਕੂਲਾਂ, ਹਸਪਤਾਲਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਸਮੁੱਚੀ ਕਾਰਗੁਜ਼ਾਰੀ ਰਿਪੋਰਟ ਸੌਾਪਣ ਦੇ ਆਦੇਸ਼ ਜਾਰੀ ਕੀਤੇ | ਇਸ ਤੋਂ ਇਲਾਵਾ ਸ. ਸੰਧੂ ਨੇ ਜ਼ਿਲ੍ਹੇ ਅੰਦਰ ਤੇਜ਼ਾਬ ਦੀ ਵਿੱਕਰੀ ਕਰਨ ਵਾਲਿਆਂ ਦੇ ਲਾਇਸੰਸ ਸਬੰਧੀ ਜਾਣਕਾਰੀ ਲਈ ਤੇ ਬਿਨ੍ਹਾਂ ਲਾਇਸੰਸ ਤੋਂ ਤੇਜ਼ਾਬ ਦੀ ਖ਼ਰੀਦ, ਵੇਚ ਕਰਨ ਵਾਲਿਆਂ ਦੀ ਡਰੱਗ ਇੰਸਪੈਕਟਰ ਤੋਂ ਰਿਪੋਰਟ ਲੈ ਕੇ ਸਮੂਹ ਐਸ.ਡੀ.ਐਮ ਨਿੱਜੀ ਤੌਰ 'ਤੇ ਜਾਂਚ ਕਰਨਾ ਯਕੀਨੀ ਬਣਾਉਣ | ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਰ.ਪੀ. ਸਿੰਘ ਨੇ ਰੋਡ ਸੇਫ਼ਟੀ ਕਮੇਟੀ ਨਾਲ ਸਬੰਧਿਤ ਅਧਿਕਾਰੀਆਂ ਤੋਂ ਟੈ੍ਰਫਿਕ ਸਮੱਸਿਆ ਤੇ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਲਈ | ਮੀਟਿੰਗ ਦੌਰਾਨ ਐਸ.ਡੀ.ਐਮ ਫਾਜ਼ਿਲਕਾ ਸੁਭਾਸ਼ ਖਟਕ, ਐਸ.ਡੀ.ਐਮ. ਅਬੋਹਰ ਵਿਨੋਦ ਬਾਂਸਲ, ਐਸ.ਡੀ.ਐਮ. ਜਲਾਲਾਬਾਦ ਕੇਸ਼ਵ ਗੋਇਲ, ਸੁਪਰਡੈਂਟ ਮਾਲ ਸੰਦੀਪ ਕੁਮਾਰ ਆਦਿ ਅਧਿਕਾਰੀ ਹਾਜ਼ਰ ਸਨ |

'ਉਮੀਦ' ਰਾਹੀਂ ਰੇਲ ਕਰਮੀਆਂ, ਪੈਨਸ਼ਨਰਾਂ ਤੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੀਆਂ ਬਿਹਤਰ ਸਿਹਤ ਸਹੂਲਤਾਂ- ਡੀ.ਆਰ.ਐਮ

ਫ਼ਿਰੋਜ਼ਪੁਰ, 20 ਫਰਵਰੀ (ਗੁਰਿੰਦਰ ਸਿੰਘ)- ਭਾਰਤੀ ਰੇਲਵੇ ਨੇ ਆਪਣੇ ਸਮੂਹ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਯੂਨੀਕ ਮੈਡੀਕਲ ਆਈਡੈਂਟਿਟੀ ਕਾਰਡ (ਉਮੀਦ) ਲਾਂਚ ਕੀਤਾ ਹੈ, ਜੋ ਸਾਰੀਆਂ ਮੈਡੀਕਲ ਸੁਵਿਧਾਵਾਂ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਜ਼ੀਰਾ, 20 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਆਪਣੀ ਟੀਮ ਨਾਲ ਜ਼ੀਰਾ ਤਹਿਸੀਲ ਦੇ ਵੱਖ-ਵੱਖ ਸਕੂਲਾਂ 'ਚ ਪਹੁੰਚੇ | ਉਨ੍ਹਾਂ ਵਲੋਂ ਜ਼ੀਰਾ ਤਹਿਸੀਲ ਦੇ ਸਕੂਲਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੋਲ ਰੋਹੀ, ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਨਸ਼ਾ ਖੋਰੀ ਨੂੰ ਠੱਲ੍ਹ ਪਾਉਣ ਤੇ ਨਸ਼ਾ ਤਸਕਰਾਂ ਨੂੰ ਫੜ ਸਲਾਖ਼ਾਂ ਪਿੱਛੇ ਡੱਕਣ ਸਬੰਧੀ ਹਰਦਿਆਲ ਸਿੰਘ ਮਾਨ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ, ਭੁਪਿੰਦਰ ਸਿੰਘ ਐੱਸ.ਐੱਸ.ਪੀ. ਵਲੋਂ ਜਾਰੀ ਸਖ਼ਤ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਨੰਬਰਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਮੰਗਾਂ ਦੀ ਪੂਰਤੀ ਲਈ ਵਿਉਂਤਬੰਦੀ ਕਰਨ ਤੇ ਆਵਾਜ਼ ਬੁਲੰਦ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਉਪ ...

ਪੂਰੀ ਖ਼ਬਰ »

ਲੜਕੀ ਨੂੰ ਗ਼ਲਤ ਕਮੈਂਟਸ ਕਰਨ ਵਾਲੇ 2 ਵਿਅਕਤੀ ਨਾਮਜ਼ਦ

ਜਲਾਲਾਬਾਦ, 20 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਲੜਕੀ ਨਾਲ ਗ਼ਲਤ ਕਮਾੈਟਸ ਕਰਨ ਵਾਲੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਸੰਜਨਾ ਰਾਣੀ (ਕਾਲਪਨਿਕ ਨਾਂਅ) ...

ਪੂਰੀ ਖ਼ਬਰ »

ਟਰੈਵਲ ਏਜੰਟ ਦੀ ਠੱਗੀ ਦਾ ਵਿਰੋਧ ਕਰ ਰਹੇ 9 ਜਣੇ ਅਬੋਹਰ ਪੁਲਿਸ ਵਲੋਂ ਗਿ੍ਫ਼ਤਾਰ

ਅਬੋਹਰ, 20 ਫਰਵਰੀ (ਕੁਲਦੀਪ ਸਿੰਘ ਸੰਧੂ)-ਵਿਦੇਸ਼ ਭੇਜਣ ਦੇ ਨਾਂਅ 'ਤੇ 60 ਲੱਖ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕਰਨ ਵਾਲੇ 9 ਜਣਿਆਂ ਨੂੰ ਅਬੋਹਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਦੇਸ਼ਾਂ 'ਚੋਂ ਆਉਣ ਵਾਲਿਆਂ ਦੀ ਕੀਤੀ ਜਾਂਚ

ਮੰਡੀ ਅਰਨੀਵਾਲਾ, 20 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸਿਹਤ ਵਿਭਾਗ ਵਲੋਂ ਜ਼ਿਲੇ੍ਹ ਅੰਦਰ ਬਣਾਈ ਗਈ ਇਕ ਟੀਮ ਨੇ ਵਿਦੇਸ਼ਾਂ 'ਚੋਂ ਪਰਤਣ ਵਾਲੇ ਵਿਅਕਤੀਆਂ ਦੀ ਕੋਰੋਨਾ ਵਾਇਰਸ ਦੇ ਸਬੰਧ ਵਿਚ ਜਾਂਚ ਕੀਤੀ ਗਈ | ਕੇਂਦਰ ਸਰਕਾਰ ਵਲੋਂ ਰਾਜ ਸਰਕਾਰ ਨੂੰ ਸੌਾਪੀ ਗਈ ਸੂਚੀ 'ਚ ...

ਪੂਰੀ ਖ਼ਬਰ »

ਐਮ.ਆਰ. ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਸਮਾਪਤ

ਅਬੋਹਰ, 20 ਫਰਵਰੀ (ਕੁਲਦੀਪ ਸਿੰਘ ਸੰਧੂ)-ਐਮ.ਆਰ.ਪਬਲਿਕ ਹਾਈ ਸਕੂਲ ਝੋਰੜਖੇੜਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਧੂਮ-ਧਾਮ ਨਾਲ ਸਮਾਪਤ ਹੋਇਆ | ਸਮਾਗਮ ਦੇ ਮੁੱਖ ਮਹਿਮਾਨ ਡਾ: ਰਾਕੇਸ਼ ਸਹਿਗਲ ਤੇ ਜੰਗਲਾਤ ਵਿਭਾਗ ਦੇ ਵਣ ਰੇਂਜ ਅਫ਼ਸਰ ਬਲਵਿੰਦਰ ਸਿੰਘ ਝੋਰੜਖੇੜਾ ਸਨ | ...

ਪੂਰੀ ਖ਼ਬਰ »

2 ਕਰੋੜ 60 ਲੱਖ ਦੀ ਲਾਗਤ ਨਾਲ ਅਬੋਹਰ ਦੇ ਸਰਕਾਰੀ ਸਕੂਲਾਂ ਦਾ ਸੁਧਰੇਗਾ ਢਾਂਚਾ-ਸੰਦੀਪ ਜਾਖੜ

ਅਬੋਹਰ, 20 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਤੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਤਹਿਤ ਜਿੱਥੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਲਈ ਗਰਾਂਟਾਂ ਜਾਰੀ ...

ਪੂਰੀ ਖ਼ਬਰ »

ਫ਼ਸਲਾਂ ਦਾ ਸਮਰਥਨ ਮੁੱਲ ਖ਼ਤਮ ਕਰਨ ਦੀ ਤਜਵੀਜ਼ ਕਿਸਾਨਾਂ ਦੀ ਆਰਥਿਕਤਾ ਲਈ ਖ਼ਤਰਨਾਕ

ਮੰਡੀ ਲਾਧੂਕਾ, 20 ਫਰਵਰੀ (ਰਾਕੇਸ਼ ਛਾਬੜਾ)-ਭਾਰਤ ਸਰਕਾਰ ਵਲੋਂ ਫ਼ਸਲਾਂ ਦੇ ਘੱਟੋਂ ਘੱਟ ਸਮਰਥਨ ਮੁੱਲ ਖ਼ਤਮ ਕਰਨ ਦੀ ਤਜਵੀਜ਼ ਦਾ ਕਿਸਾਨ ਤੇ ਆੜ੍ਹਤੀ ਯੂਨੀਅਨ ਦੇ ਆਗੂਆਂ ਨੇ ਸਖ਼ਤ ਵਿਰੋਧ ਕੀਤਾ ਹੈ | ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਇਹ ਤਜਵੀਜ਼ ...

ਪੂਰੀ ਖ਼ਬਰ »

ਕਾਲਜ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ

ਅਬੋਹਰ, 20 ਫਰਵਰੀ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਟਿੱਬਾ ਵਿਖੇ 12ਵੀਂ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮੇਂ ਵਿਦਿਆਰਥੀਆਂ ਵਲੋਂ ਵੱਖ-ਵੱਖ ਆਈਟਮਾਂ ਰਾਹੀ ਰੰਗਾ-ਰੰਗਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਰਕਲ ਪ੍ਰਧਾਨ ਬਣਾਉਣ ਵੇਲੇ ਆਗੂਆਂ ਦੀ ਆਪਸੀ ਫੁੱਟ ਹੋਈ ਜੱਗ-ਜਾਹਿਰ

ਅਬੋਹਰ, 20 ਫਰਵਰੀ (ਕੁਲਦੀਪ ਸਿੰਘ ਸੰਧੂ)-ਅਕਾਲੀ-ਭਾਜਪਾ ਵਲੋਂ 11 ਮਾਰਚ ਨੂੰ ਕੈਪਟਨ ਸਰਕਾਰ ਿਖ਼ਲਾਫ਼ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਇੱਥੇ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਰੱਖੀ ਮੀਟਿੰਗ 'ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਹਲਕਾ ਬੱਲੂਆਣਾ ਦੇ 7 ...

ਪੂਰੀ ਖ਼ਬਰ »

ਐਾਟੀ ਕ੍ਰਾਈਮ ਐਾਟੀ ਨਾਰਕੋਟਿਕ ਸੰਸਥਾ ਦੇ ਆਗੂ ਡੀ.ਸੀ. ਨੂੰ ਮਿਲੇ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਅੰਦਰ ਇਕੋ-ਇਕ ਖੇਡ ਸਟੇਡੀਅਮ ਸ਼ਹੀਦ ਭਗਤ ਸਿੰਘ ਅੰਦਰ ਖੇਡ ਗਰਾਊਾਡਾਂ, ਪ੍ਰਬੰਧਾਂ ਆਦਿ ਲੋੜੀਂਦੀਆਂ ਸਹੂਲਤਾਂ 'ਚ ਵੱਡੀਆਂ ਕਮੀਆਂ ਹੋਣ ਕਾਰਨ ਖਿਡਾਰੀਆਂ ਆਦਿ ਆਮ ਲੋਕਾਂ ਨੂੰ ਗਰਾਊਾਡ 'ਚ ਜਾਣ ਸਮੇਂ ...

ਪੂਰੀ ਖ਼ਬਰ »

ਕਰਨਲ ਦਲਜਿੰਦਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 20 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਪ੍ਰੋਫੈਸਰ ਜਤਿੰਦਰਜੀਤ ਸਿੰਘ ਕੈਨੇਡਾ, ਗੁਰਚਰਨਜੀਤ ਸਿੰਘ ਯੂ.ਐੱਸ.ਏ, ਅਮਰਜੀਤ ਸਿੰਘ ਜਰਮਨੀ ਵਾਸੀ ਤਲਵੰਡੀ ਮੰਗੇ ਖਾਂ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਭਣਵਈਆ ਤੇ ਦੀਪਇੰਦਰ ਸਿੰਘ ਦੇ ਪਿਤਾ ਜਲੰਧਰ ...

ਪੂਰੀ ਖ਼ਬਰ »

ਵਿੱਕੀ ਸਿੱਧੂ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਗੁਰੂਹਰਸਹਾਏ, 20 ਫਰਵਰੀ (ਪਿ੍ਥਵੀ ਰਾਜ ਕੰਬੋਜ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਆਪਣੇ ਹਲਕੇ 'ਚ ਹੋ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਦੇ ਹਨ ਤੇ ਸਮੁੱਚੇ ਗੁਰੂਹਰਸਹਾਏ ਹਲਕੇ ਦੇ ਪਿੰਡਾਂ 'ਚ ਬਾਕੀ ਰਹਿੰਦੇ ਵਿਕਾਸ ਕਾਰਜਾਂ ਲਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮੀਟਿੰਗਾਂ ਸ਼ੁਰੂ

ਗੋਲੂ ਕਾ ਮੋੜ, 20 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਆਮ ਆਦਮੀ ਪਾਰਟੀ ਦੀ ਦਿੱਲੀ 'ਚ ਹੋਈ ਹੂੰਝਾ ਫੇਰ ਜਿੱਤ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 20 ਫਰਵਰੀ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੰਜਾਬ ਮੀਤ ਪ੍ਰਧਾਨ ਗੁਲਜ਼ਾਰ ਸਿੰਘ ...

ਪੂਰੀ ਖ਼ਬਰ »

ਸਾਲ 2019 ਦੌਰਾਨ 263 ਵਸਤੂਆਂ ਸਮੇਤ ਦੁੱਧ ਤੇ ਦੁੱਧ ਦੇ ਬਣੇ ਪਦਾਰਥਾਂ ਦੇ ਭਰੇ ਸੈਂਪਲ

ਫ਼ਿਰੋਜ਼ਪੁਰ, 20 ਫਰਵਰੀ (ਕੁਲਬੀਰ ਸਿੰਘ ਸੋਢੀ, ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਹਵਾ, ਸ਼ੁੱਧ ਪਾਣੀ ਤੇ ਸੁਰੱਖਿਅਤ ਭੋਜਨ ਦੇ ਨਾਲ-ਨਾਲ ਜਿਊਣ ਲਈ ਵਧੀਆ ਵਾਤਾਵਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮਗਨਰੇਗਾ ਤਹਿਤ ਮੌਜੂਦਾ ਸਾਲ 'ਚ 29 ਕਰੋੜ 68 ਲੱਖ ਰੁਪਏ ਖ਼ਰਚ ਕੀਤੇ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ ਤਹਿਤ ਸਾਲ 2019-20 ਦੌਰਾਨ 29 ਕਰੋੜ 68 ਲੱਖ ਰੁਪਏ ਖ਼ਰਚ ਕੀਤੇ ਗਏ ਹਨ | ਮਗਨਰੇਗਾ ਸਕੀਮ ਅਧੀਨ ਕੁੱਲ ਰਜਿਸਟਰਡ ਵਰਕਰ 1 ਲੱਖ 19 ਹਜ਼ਾਰ 779 ਹਨ | ਡਿਪਟੀ ਕਮਿਸ਼ਨਰ ਅਰਵਿੰਦ ...

ਪੂਰੀ ਖ਼ਬਰ »

25 ਦੀ ਰੈਲੀ ਲਈ ਨੋਨੀ ਮਾਨ ਨੇ ਵਰਕਰਾਂ ਨੂੰ ਕੀਤਾ ਲਾਮਬੰਦ

ਗੋਲੂ ਕਾ ਮੋੜ, 20 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਤੇ ਵਰਕਰਾਂ ਨਾਲ ਹੁੰਦੀਆਂ ਵਧੀਕੀਆਂ ਖਿਲਾਫ਼ ਆਵਾਜ਼ ਉਠਾਉਣ ਲਈ 25 ਫਰਵਰੀ ਨੂੰ ਫ਼ਿਰੋਜ਼ਪੁਰ ਛਾਉਣੀ ਦੀ ਅਨਾਜ ਮੰਡੀ 'ਚ ਜ਼ਿਲ੍ਹਾ ਪੱਧਰੀ ਰੋਸ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਫ਼ਿਰੋਜ਼ਪੁਰ ਆ ਰਹੇ ਨਗਰ ਕੀਰਤਨ ਦਾ ਹੋਵੇਗਾ ਭਰਪੂਰ ਸਵਾਗਤ

ਫ਼ਿਰੋਜ਼ਪੁਰ, 20 ਫਰਵਰੀ (ਕੰਵਰਜੀਤ ਸਿੰਘ ਜੈਂਟੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਚਰਨ ਛੋਹ ਧਰਤੀ ਗੁਰਦੁਆਰਾ ਬੇਰ ਸਾਹਿਬ ਤੋਂ 22 ਫਰਵਰੀ ਨੂੰ ਜੋ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ...

ਪੂਰੀ ਖ਼ਬਰ »

ਜਥੇਦਾਰ ਜ਼ੀਰਾ ਨੇ ਟੱਕ ਲਗਾ ਕੇ ਵਿਕਾਸ ਕਾਰਜ ਸ਼ੁਰੂ ਕਰਵਾਏ

ਜ਼ੀਰਾ, 20 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਵਿਕਾਸ ਮੁਹਿੰਮ ਤਹਿਤ ਜ਼ੀਰਾ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਕਹੀ ਦਾ ਟੱਕ ਲਗਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਧਾਰਮਿਕ ਸਮਾਗਮ

ਮੁੱਦਕੀ, 20 ਫਰਵਰੀ (ਭੁਪਿੰਦਰ ਸਿੰਘ)-ਅੱਜ ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਤਾਂ-ਮਹਾਂਪੁਰਸ਼ਾਂ ਦੀ ਬਰਸੀ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਤਨਾਮ ਸਿੰਘ ਬਾਸੀ ਪ੍ਰਧਾਨ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਵਲੋਂ ਸਿੱਖਿਆ 'ਤੇ 6 ਫ਼ੀਸਦੀ ਬਜਟ ਖ਼ਰਚਣ ਦੀ ਮੰਗ

ਜ਼ੀਰਾ, 20 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਅਧਿਆਪਕ ਯੂਨੀਅਨ ਨੇ ਸਾਂਝਾ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਬਜਟ ਦਾ ਘੱਟੋ-ਘੱਟ 6 ਫੀਸਦੀ ਹਿੱਸਾ ਸਿੱਖਿਆ 'ਤੇ ਖ਼ਰਚਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਸਕੂਲੀ ਸਿੱਖਿਆ ਦੇ ਮਿਆਰ ਨੂੰ ਖ਼ਤਰੇ 'ਚੋਂ ਕੱਢਿਆ ਜਾ ਸਕੇ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਵਿਭਾਗ ਨੇ ਮੁਹਿੰਮ ਵਿੱਢੀ

ਜ਼ੀਰਾ, 20 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਪਿ੍ੰਸੀਪਲ ਚਮਕੌਰ ਸਿੰਘ ਸਰਾਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿੰਡ ਵਾਹਗੇ ਵਾਲਾ 'ਚ ਲੌਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਮਮਦੋਟ, 20 ਫਰਵਰੀ (ਜਸਬੀਰ ਸਿੰਘ ਕੰਬੋਜ)-ਮੈਡਮ ਸਤਿਕਾਰ ਕੌਰ ਗਹਿਰੀ ਵਿਧਾਇਕਾ ਹਲਕਾ ਫ਼ਿਰੋਜਪੁਰ ਦਿਹਾਤੀ ਤੇ ਲਾਡੀ ਗਹਿਰੀ ਵਲੋਂ ਹਲਕੇ ਦੇ ਸਰਹੱਦੀ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਜੋਂ ਪਿੰਡ ਵਾਹਗੇ ਵਾਲਾ ਵਿਖੇ ਇੰਟਰ ਲੌਕ ਲਗਾ ਕੇ ਗਲੀਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਰੈਲੀ ਸਬੰਧੀ ਵਰਕਰ ਮਿਲਣੀ

ਮਮਦੋਟ, 20 ਫਰਵਰੀ (ਸੁਖਦੇਵ ਸਿੰਘ ਸੰaਗਮ)- ਝੂਠੀਆਂ ਸਹੁੰਾਂ ਖਾ ਕੇ ਤੇ ਚੋਣ ਵਾਅਦਿਆਂ ਤੋਂ ਭੱਜੀ ਕਾਂਗਰਸ ਸਰਕਾਰ ਲੋਕ ਮਨਾਂ 'ਚੋਂ ਪੂਰੀ ਤਰ੍ਹਾਂ ਉਤਰ ਚੁੱਕੀ ਹੈ, ਸਰਕਾਰ ਦੀ ਇਸ ਧੋਖਾ ਦੇਊ ਨੀਤੀ ਦਾ ਜਵਾਬ ਪੰਜਾਬ ਦੀ ਜਨਤਾ ਸਮਾਂ ਆਉਣ 'ਤੇ ਲਾਜ਼ਮੀ ਦੇਵੇਗੀ | ਇਹ ਸ਼ਬਦ ...

ਪੂਰੀ ਖ਼ਬਰ »

ਐਨ.ਜੀ.ਓ. ਕੋਆਰਡੀਨੇਸ਼ਨ ਸੁਸਾਇਟੀ ਵਲੋਂ ਸੈਮੀਨਾਰ

ਫ਼ਿਰੋਜ਼ਪੁਰ, 20 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਐਨ.ਜੀ.ਓ. ਕੋਆਰਡੀਨੇਸ਼ਨ ਸੁਸਾਇਟੀ ਫ਼ਿਰੋਜ਼ਪੁਰ ਸ਼ਹਿਰ ਵਲੋਂ ਇੰਦਰ ਸਿੰਘ ਗੋਗੀਆ ਪ੍ਰਧਾਨ ਦੀ ਪ੍ਰਧਾਨਗੀ ਤੇ ਪਿ੍ੰਸੀਪਲ ਗੁਲਾਬ ਸਿੰਘ ਗਿੱਲ ਆਈ.ਟੀ.ਆਈ. (ਲੜਕੇ) ਫ਼ਿਰੋਜ਼ਪੁਰ ਸ਼ਹਿਰ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਐਨ.ਜੀ.ਓ. ਸੁਸਾਇਟੀ ਦੇ ਅਹੁਦੇਦਾਰ ਡਿਪਟੀ ਕਮਿਸ਼ਨਰ ਨੂੰ ਮਿ

ਲੇ ਫ਼ਿਰੋਜ਼ਪੁਰ, 20 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਐਨ.ਜੀ.ਓ. ਕੋਆਰਡੀਨੇਸ਼ਨ ਸੁਸਾਇਟੀ ਦੇ ਅਹੁਦੇਦਾਰਾਂ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਸੁਸਾਇਟੀ ਦੇ ਪ੍ਰਧਾਨ ਇੰਦਰ ਸਿੰਘ ...

ਪੂਰੀ ਖ਼ਬਰ »

ਚਾਈਲਡ ਹੈਲਥ ਵਰਕਸ਼ਾਪ 'ਚ ਬੱਚਿਆਂ ਤੇ ਮਾਵਾਂ ਨੂੰ ਤੰਦਰੁਸਤ ਰੱਖਣ ਦੇ ਨੁਕਤੇ ਕੀਤੇ ਸਾਂਝੇ

ਕੁੱਲਗੜ੍ਹੀ, 20 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਅਧੀਨ ਆਉਂਦੇ ਪਿੰਡ ਸੁਰ ਸਿੰਘ ਵਾਲਾ ਵਿਖੇ ਚਾਈਲਡ ਹੈਲਥ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਡਾ: ਵਨੀਤਾ ਭੁੱਲਰ ਐੱਸ. ਐਮ. ਓ. ਫ਼ਿਰੋਜ਼ਸ਼ਾਹ, ਨੇਹਾ ਭੰਡਾਰੀ ਬੀ. ਈ. ਈ., ਐਮ. ਪੀ. ...

ਪੂਰੀ ਖ਼ਬਰ »

24 ਦੀ ਸੂਬਾ ਪੱਧਰੀ ਰੈਲੀ 'ਚ ਵੱਡੀ ਗਿਣਤੀ 'ਚ ਪੈਨਸ਼ਨਰਜ਼ ਪਹੰੁਚਣਗੇ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀਆਂ ਪੈਨਸ਼ਨਰਜ਼-ਮੁਲਾਜ਼ਮ ਨੀਤੀਆਂ ਵਿਰੁੱਧ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਪੈਨਸ਼ਨਰਜ਼ ਜਥੇਬੰਦੀਆਂ 24 ਫਰਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ 'ਚ ਵੱਧ-ਚੜ੍ਹ ਕੇ ਹਿੱਸਾ ਲੈਣਗੀਆਂ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਸਤੀ ਮਾਛੀਆਂ ਵਲੋਂ ਜਾਗਰੂਕਤਾ ਰੈਲੀ

ਜ਼ੀਰਾ, 20 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਾਛੀਆਂ ਜ਼ੀਰਾ ਵਲੋਂ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਦੇ ਮੰਤਵ ਤੇ ਸਲੱਮ ਬਸਤੀਆਂ ਦੇ ਲੋਕਾਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ, ਜਿਸ 'ਚ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੈਂਪ

ਫ਼ਿਰੋਜ਼ਪੁਰ, 20 ਫਰਵਰੀ (ਕੁਲਬੀਰ ਸਿੰਘ ਸੋਢੀ)-ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਐੱਚ.ਐਨ ਸਿੰਘ ਦੀ ਅਗਵਾਈ ਹੇਠ ਕੁਸ਼ਟ ਆਸ਼ਰਮ ਫ਼ਿਰੋਜਪੁਰ ਸ਼ਹਿਰ ਵਿਖੇ ਨੈਸ਼ਨਲ ਲੈਪਰੋਸੀ ਈਰੈਡੀਕੇਸ਼ਨ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੇ ਡਰੱਗ ਮਾਫ਼ੀਆ ਦੇ ਤਾਰ ਅਕਾਲੀ ਦਲ ਨਾਲ ਜੁੜਨ ਦਾ ਵਿਧਾਨ ਸਭਾ 'ਚ ਮੁੱਦਾ ਚੁੱਕਿਆ

ਜ਼ੀਰਾ, 20 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਵਿਧਾਨ ਸਭਾ ਦੇ ਸੈਸ਼ਨ ਦੌਰਾਨ ਜ਼ੀਰਾ ਤੋਂ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜਿੱਥੇ ਜ਼ੀਰਾ ਨਾਲ ਸਬੰਧਿਤ ਸਮੱਸਿਆਵਾਂ ਤੇ ਵਿਕਾਸ ਸਬੰਧੀ ਗੱਲਬਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਲਿਆਂਦੀ, ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਔਰਤ ਸਮੇਤ 3 ਿਖ਼ਲਾਫ਼ ਮਾਮਲਾ ਦਰਜ

ਮਮਦੋਟ, 20 ਫਰਵਰੀ (ਜਸਬੀਰ ਸਿੰਘ ਕੰਬੋਜ)-ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਇਕ ਨੌਜਵਾਨ ਦੇ ਨਾਲ ਮਾਰਕੁੱਟ ਕਰਕੇ ਜ਼ਖ਼ਮੀ ਕਰ ਦੇਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਇਕ ਔਰਤ ਸਮੇਤ ਤਿੰਨਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਕੇਸ ਦੀ ਜਾਂਚ ਕਰ ਰਹੇ ਸਹਾਇਕ ...

ਪੂਰੀ ਖ਼ਬਰ »

ਬਸਪਾ ਵਲੋਂ ਪੰਜਾਬ ਦੇ ਹਲਾਤਾਂ ਸਬੰਧੀ ਮੰਗ ਪੱਤਰ

ਫ਼ਿਰੋਜ਼ਪੁਰ, 20 ਫਰਵਰੀ (ਕੰਵਰਜੀਤ ਸਿੰਘ ਜੈਂਟੀ)-ਬਹੁਜਨ ਸਮਾਜ ਪਾਰਟੀ ਵਲੋਂ ਸੁਖਦੇਵ ਸਿੰਘ ਸ਼ੀਰਾ ਸੀਨੀਅਰ ਆਗੂ ਦੀ ਅਗਵਾਈ 'ਚ ਸੂਬਾ ਸਰਕਾਰਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂਆਂ ਵਲੋਂ ਭਾਰਤ ਦੇ ...

ਪੂਰੀ ਖ਼ਬਰ »

ਸਕੂਲ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਮਮਦੋਟ, 20 ਫਰਵਰੀ (ਜਸਬੀਰ ਸਿੰਘ ਕੰਬੋਜ)-ਹਲਕੇ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਮੈਡਮ ਸਤਿਕਾਰ ਕੌਰ ਗਹਿਰੀ ਵਿਧਾਇਕਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਜ਼ਿਲ੍ਹਾ ਕਾਡਰ ਬਣਾਉਣ ਦੀਆਂ ਯੋਜਨਾਵਾਂ ਦਾ ਵਿਰੋਧ ਕਰਨ ਦਾ ਐਲਾਨ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦਾ ਜ਼ਿਲ੍ਹਾ ਕਾਡਰ ਬਣਾਉਣ ਦੀਆਂ ਯੋਜਨਾਵਾਂ ਬਣਾਉਣ ਦਾ ਡਟਵਾਂ ਵਿਰੋਧ ਕੀਤਾ ਹੈ ਤੇ ਨਵੀਂ ਅਧਿਆਪਕ ਭਰਤੀ ਗ੍ਰਹਿ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਥੇਹ ਕਲੰਦਰ ਦਾ ਦੌਰਾ

ਫਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਥੇਹ ਕਲੰਦਰ ਵਿਖੇ ਪਿਛਲੇ ਦਿਨੀਂ ਪੜ੍ਹਾਈ ਨੂੰ ਰੋਚਕ ਬਣਾਉਣ ਲਈ ਸਮਾਰਟ ਕਲਾਸ ਤਿਆਰ ਕਰਵਾਈ ਗਈ | ਜਿਸ ਦਾ ਉਦਘਾਟਨ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਕੀਤਾ ਗਿਆ | ਸਕੂਲ ਪਹੁੰਚੇ ਦਵਿੰਦਰ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਦੇ ਦਸਵੀਂ ਦੇ ਇਮਤਿਹਾਨਾਂ ਦੀ ਸ਼ੁਰੂਆਤ

ਜਲਾਲਾਬਾਦ, 20 ਫਰਵਰੀ (ਜਤਿੰਦਰ ਪਾਲ ਸਿੰਘ)-ਸੀ.ਬੀ.ਐੱਸ.ਈ ਬੋਰਡ ਦੇ ਦਸਵੀਂ ਦੇ ਪੇਪਰਾਂ ਦੀ ਅੱਜ ਸ਼ੁਰੂਆਤ ਹੋਈ | ਸੀ ਬੀ ਐੱਸ ਈ ਵਲੋਂ ਜਲਾਲਾਬਾਦ ਖੇਤਰ ਦੇ ਮਾਨਤਾ ਪ੍ਰਾਪਤ ਸਕੂਲਾਂ ਲਈ ਬਣਾਏ ਗਏ ਤਿੰਨ ਸੈਂਟਰਾਂ 'ਚ ਵਿਦਿਆਰਥੀ ਅੱਜ ਸਮੇਂ ਸਿਰ ਪੇਪਰ ਦੇਣ ਲਈ ਪਹੰੁਚੇ | ...

ਪੂਰੀ ਖ਼ਬਰ »

ਭਾਜਪਾ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੂੰ ਮਿਲੇ ਨੰਨੂ ਆਦਿ ਫ਼ਿਰੋਜ਼ਪੁਰ ਦੇ ਭਾਜਪਾਈ ਆਗੂ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪੰਜਾਬ ਫੇਰੀ ਸਮੇਂ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ ਤੋਂ ਇਲਾਵਾ ਫ਼ਿਰੋਜ਼ਪੁਰ ਤੋਂ ਭਾਜਪਾ ਦੇ ਉੱਚ ਆਗੂ ਮਿਲੇ ਤੇ ਜੀ ਆਇਆਂ ਕਹਿੰਦਿਆਂ ...

ਪੂਰੀ ਖ਼ਬਰ »

ਬਰਾੜ ਵਲੋਂ ਕਬੱਡੀ ਟੂਰਨਾਮੈਂਟ ਦਾ ਉਦਘਾਟਨ

ਮੁੱਦਕੀ, 20 ਫਰਵਰੀ (ਭੁਪਿੰਦਰ ਸਿੰਘ)-ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਵਲੋਂ ਲੋਹਾਮ ਰੋਡ 'ਤੇ ਸਥਿਤ ਸੰਤ ਅਮਰਜੀਤ ਸਿੰਘ ਸਟੇਡੀਅਮ 'ਚ ਕਬੱਡੀ ਦਾ ਦੋ ਰੋਜ਼ਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਗੁਰਮੀਤ ਸਿੰਘ ਬਰਾੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX