ਤਾਜਾ ਖ਼ਬਰਾਂ


ਚੰਡੀਗੜ੍ਹ : ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਨਾਲ ਕੈਪਟਨ ਖ਼ਿਲਾਫ਼ ਧਰਨੇ 'ਚ ਹੋਣਗੇ ਸ਼ਾਮਿਲ - ਡਾ. ਚੀਮਾ
. . .  1 day ago
ਉੱਤਰ ਪ੍ਰਦੇਸ਼: ਆਗਰਾ ’ਚ ਬੋਰਵੈਲ ਵਿੱਚ ਡਿੱਗੇ 4 ਸਾਲ ਦੇ ਲੜਕੇ ਨੂੰ ਐਨ.ਡੀ.ਆਰ.ਐਫ .ਨੇ ਬਚਾਇਆ
. . .  1 day ago
ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ - ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ , 14 ਜੂਨ - ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ...
3 ਲੱਖ 4 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ 3 ਕਾਬੂ
. . .  1 day ago
ਖੰਨਾ ,14 ਜੂਨ( ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਦੇ ਐਸ.ਐਸ. ਪੀ. ਨੇ ਦੱਸਿਆ ਕਿ ਐਸ.ਪੀ.ਮਨਪ੍ਰੀਤ ਸਿੰਘ , ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ 3 ਵਿਅਕਤੀਆਂ ...
ਪ੍ਰਚੂਨ ਮਹਿੰਗਾਈ ਵਿਚ ਵਾਧਾ
. . .  1 day ago
ਨਵੀਂ ਦਿੱਲੀ , 14 ਜੂਨ- ਪ੍ਰਚੂਨ ਮਹਿੰਗਾਈ ਵਿਚ ਵਾਧਾ ਹੋਇਆ ਹੈ । ਮਈ ਵਿਚ ਇਹ ਅੰਕੜਾ 6.3% ਤੱਕ ਪਹੁੰਚ ਗਿਆ, ਅਪ੍ਰੈਲ ਵਿਚ ਇਹ ਸਿਰਫ 4.23% ਸੀ ।
ਦਿੱਲੀ ਦੇ ਸਫਦਰ ਜੰਗ ਏਅਰਪੋਰਟ ਦੀ ਆਈ.ਟੀ. ਇਮਾਰਤ ਨੂੰ ਲੱਗੀ ਅੱਗ
. . .  1 day ago
ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਸਫਦਰ ਜੰਗ ਹਵਾਈ ਅੱਡੇ ਦੀ ਆਈ.ਟੀ. ਇਮਾਰਤ ਵਿਚ ਅੱਜ ਅੱਗ ਲਗ ਗਈ । ਅੱਗ ਬਝਾਉਣ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ।
ਅੰਮ੍ਰਿਤਸਰ 'ਚ ਕੋਰੋਨਾ ਦੇ 55 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,14 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46212 ਹੋ ਗਏ ...
ਡਬਲਯੂ. ਟੀ. ਸੀ. ਦੇ ਫਾਈਨਲ ਦਾ ਜੇਤੂ 1.6 ਮਿਲੀਅਨ ਡਾਲਰ ਦੀ ਇਨਾਮੀ ਰਾਸ਼ੀ ਦਾ ਵੀ ਹੱਕਦਾਰ
. . .  1 day ago
ਨਵੀਂ ਦਿੱਲੀ , 14 ਜੂਨ - ਭਾਰਤ ਅਤੇ ਨਿ ਨਿਊਜ਼ੀਲੈਂਡ ਵਿਚਾਲੇ ਆਈ.ਸੀ.ਸੀ. ਵਰਲਡ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਦੇ ਫਾਈਨਲ ਦਾ ਜੇਤੂ ਆਈ.ਸੀ.ਸੀ. ਟੈਸਟ ਚੈਂਪੀਅਨਸ਼ਿਪ ਦੇ ਨਾਲ-ਨਾਲ ...
ਟਿੱਬਾ ਦੇ ਮਜ਼ਦੂਰਾਂ ਵਲੋਂ ਮਹਿਲ ਕਲਾਂ ਵਿਖੇ ਲੁਧਿਆਣਾ - ਬਠਿੰਡਾ ਮੁਖ ਮਾਰਗ ਜਾਮ
. . .  1 day ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਡੀ. ਐੱਸ. ਪੀ. ਮਹਿਲ ਕਲਾਂ ਦਫ਼ਤਰ ਮੂਹਰੇ ਇਨਸਾਫ਼ ਲੈਣ ਲਈ ਦੂਜੇ ਦਿਨ ਧਰਨੇ 'ਤੇ ਬੈਠੇ ਪਿੰਡ ਟਿੱਬਾ ਦੇ ਮਜ਼ਦੂਰਾਂ ਨੂੰ ਕੁਝ...
ਪਿੰਡ ਮੱਤਾ ਦੇ ਦਿੱਲੀ ਤੋਂ ਪਰਤੇ ਕਿਸਾਨ ਦਰਸ਼ਨ ਸਿੰਘ ਦੀ ਮੌਤ
. . .  1 day ago
ਜੈਤੋ, 14 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ...
ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਏ ਜਾ ਰਹੇ ਕੁੱਲ 850 ਆਕਸੀਜਨ ਪਲਾਂਟ
. . .  1 day ago
ਨਵੀਂ ਦਿੱਲੀ , 14 ਜੂਨ - ਕੋਵਿਡ -19 ਦੇ ਵਿਰੁੱਧ ਲੜਨ ਲਈ ਦੇਸ਼ ਦੀਆਂ ਜਰੂਰਤਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁੱਲ 850 ...
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ
. . .  1 day ago
ਰਾਮਾਂ ਮੰਡੀ(ਬਠਿੰਡਾ), 14 ਜੂਨ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਗਈ ਨਵ ਵਿਆਹੁਤਾ ਲੜਕੀ ਲੜਕੀ ਹੈਪੀ ਕੌਰ ਦੇ ਪਰਿਵਾਰਕ ਮੈਂਬਰਾਂ ...
‘ਇਕ ਰਾਸ਼ਟਰ, ਇਕ ਰਾਸ਼ਨ’ ਯੋਜਨਾ ਲਾਗੂ ਕਰਨ ਵਿਚ ਕੋਈ ਮੁਸ਼ਕਲ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ,(ਪੱਛਮੀ ਬੰਗਾਲ) 14 ਜੂਨ - ਪੱਛਮੀ ਬੰਗਾਲ ਸਰਕਾਰ ਨੇ 1 ਜੁਲਾਈ ਤੱਕ ਪਾਬੰਦੀਆਂ ਵਧਾਈਆਂ ਹਨ । ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ...
ਐਸ.ਆਈ.ਟੀ. ਸਾਹਮਣੇ 16 ਜੂਨ ਨੂੰ ਨਹੀਂ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ - ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ , 14 ਜੂਨ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ...
ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
. . .  1 day ago
ਅੰਮ੍ਰਿਤਸਰ,14 ਜੂਨ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ...
ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ - 18 ਸਾਇਕਲ ਬਰਾਮਦ
. . .  1 day ago
ਬਠਿੰਡਾ, 14 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ,...
ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਟਿੱਬਾ ਦੇ ਗੰਭੀਰ ਹਾਲਤ 'ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. 'ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼...
6-12 ਉਮਰ ਸਮੂਹ ਦੇ ਬੱਚਿਆਂ ਲਈ ਕੋਵੈਕਸੀਨ ਦਾ ਟਰਾਇਲ ਕੱਲ ਤੋਂ ਸ਼ੁਰੂ
. . .  1 day ago
ਨਵੀਂ ਦਿੱਲੀ, 14 ਜੂਨ - ਏਮਜ਼ ਦਿੱਲੀ ਕੱਲ੍ਹ ਤੋਂ 6-12 ਉਮਰ ਸਮੂਹ ਦੇ ਬੱਚਿਆਂ ਅਤੇ ਉਸ ਤੋਂ ਬਾਅਦ 2-6 ਉਮਰ ਵਰਗ ਦੇ ਕਲੀਨਿਕਲ ਟਰਾਇਲਾਂ ਲਈ ਭਰਤੀ ਸ਼ੁਰੂ ਕਰੇਗੀ...
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ ਵੀ ਜਾਰੀ
. . .  1 day ago
ਮੁੰਬਈ,14 ਜੂਨ - ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇਕ ਸਾਲ ਦਾ ਹੋ ਗਿਆ ਹੈ | ਉਥੇ ਹੀ ਅਭਿਨੇਤਾ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ...
ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  1 day ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  1 day ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਅਣਪਛਾਤੇ ਲੁਟੇਰਿਆਂ ਵਲੋਂ ਕਿਸਾਨ ਦੀ ਗੋਲੀ ਮਾਰਕੇ ਹੱਤਿਆ
. . .  1 day ago
ਮੋਗਾ,14 ਜੂਨ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  1 day ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਟਰੂਡੋ ਸਰਕਾਰ ਵਿਰੁੱਧ ਪੇਸ਼ ਹੋਣ ਤੋਂ ਪਹਿਲਾਂ ਹੀ ਨਿਕਲਿਆ ਬੇਭਰੋਸਗੀ ਮਤੇ ਦਾ ਦਮ

ਓਟਾਵਾ, 20 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ ਬੀਤੇ ਸਾਲ ਦਸੰਬਰ 'ਚ ਗਠਿਤ ਹੋਈ 43ਵੀਂ ਸੰਸਦ ਦੇ ਸੈਸ਼ਨ ਦੀਆਂ ਅਜੇ 20 ਬੈਠਕਾਂ ਹੀ ਹੋਈਆਂ ਹਨ ਪਰ ਮੁੱਖ ਵਿਰੋਧੀ ਪਾਰਟੀ ਕੰਜ਼ਰਵੇਟਿਵ ਪਾਰਟੀ ਦੇ ਕੰਮ-ਚਲਾਊ ਆਗੂ ਐਾਡਰਿਊ ਸ਼ੀਅਰ ਨੇ ਬੀਤੇ ਕੱਲ੍ਹ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕਰਕੇ ਸਿਆਸੀ ਹਲਕਿਆਂ 'ਚ ਹਲਚਲ ਪੈਦਾ ਕਰ ਦਿੱਤੀ¢ ਬੇਭਰੋਸਗੀ ਮਤਾ ਪਾਸ ਹੋਣ ਦੀ ਹਾਲਤ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ-ਗਿਣਤੀ ਸਰਕਾਰ ਡਿਗ ਜਾਵੇਗੀ ਅਤੇ ਸੰਸਦੀ ਚੋਣ ਕਰਵਾਉਣੀ ਪਵੇਗੀ¢ ਅਜਿਹੇ 'ਚ ਇਕਦਮ ਖੇਤਰੀ ਪਾਰਟੀ ਬਲਾਕ ਕਿਊਬਕ ਅਤੇ ਨਿਊ ਡੈਮੋਕਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂਆਂ ਨੇ ਐਲਾਨ ਕਰ ਦਿੱਤਾ ਕਿ ਉਨ੍ਹਾਂ ਵਲੋਂ ਬੇਭਰੋਸਗੀ ਮਤੇ ਦਾ ਸਾਥ ਨਹੀਂ ਦਿੱਤਾ ਜਾਵੇਗਾ¢ ਮੌਕੇ ਦੀ ਨਜ਼ਾਕਤ ਨੂੰ ਸਮਝਦਿਆਂ ਸ੍ਰੀ ਸ਼ੀਅਰ ਨੇ ਸੱਤਾਧਾਰੀ ਲਿਬਰਲ ਪਾਰਟੀ ਨੂੰ ਸੂਚਿਤ ਕੀਤਾ ਕਿ ਵੀਰਵਾਰ ਨੂੰ ਹਾਊਸ 'ਚ ਵਿਰੋਧੀ ਧਿਰ ਵਲੋਂ ਦੇਸ਼ 'ਚ ਰੇਲਵੇ ਲਾਈਨਾਂ, ਸੜਕਾਂ ਅਤੇ ਪੁਲ ਰੋਕ-ਰੋਕ ਕੇ ਰੋਸ ਪ੍ਰਗਟਾ ਰਹੇ ਆਦੀਵਾਸੀ ਭਾਈਚਾਰਿਆਂ ਦੇ ਲੋਕਾਂ ਕਾਰਨ ਆਰਥਿਕਤਾ ਦੇ ਨੁਕਸਾਨ ਬਾਰੇ ਮਤਾ ਪੇਸ਼ ਕੀਤਾ ਜਾਵੇਗਾ ਅਤੇ ਬੇਭਰੋਸਗੀ ਮਤਾ ਹਾਲ ਦੀ ਘੜੀ ਟਾਲਿਆਂ ਜਾ ਰਿਹਾ ਹੈ¢ 338 ਸੀਟਾਂ ਵਾਲੇ 'ਹਾਊਸ ਆਫ਼ ਕਾਮਨਜ਼' (ਲੋਕ ਸਭਾ) 'ਚ ਕੰਜ਼ਰਵੇਟਿਵ ਪਾਰਟੀ ਕੋਲ ਮਹਿਜ਼ 121 ਸੀਟਾਂ ਹਨ ਅਤੇ ਬਲਾਕ ਕਿਊਬਕ (34 ਸੀਟਾਂ) ਅਤੇ ਐਨ.ਡੀ.ਪੀ. (24 ਸੀਟਾਂ) ਦੀ ਹਮਾਇਤ ਬਿਨਾਂ ਬੇਭਰੋਸਗੀ ਮਤਾ ਪਾਸ ਨਹੀਂ ਹੋ ਸਕਦਾ¢ ਸਰਕਾਰ ਚਲਾ ਰਹੀ ਲਿਬਰਲ ਪਾਰਟੀ ਕੋਲ 157 ਸੀਟਾਂ ਹਨ¢ ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ਕੰਜ਼ਰਵੇਟਿਵ ਆਗੂ ਸ੍ਰੀ ਸ਼ੀਅਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਮਾਂ ਸਰਕਾਰ ਡੇਗਣ ਅਤੇ ਚੋਣਾਂ ਕਰਵਾਉਣ ਦਾ ਨਹੀਂ ਸਗੋਂ ਰੋਸ ਦਿਖਾਵਿਆਂ ਕਾਰਨ ਪੈਦਾ ਹੋ ਰਹੇ ਹਾਲਾਤਾਂ ਨਾਲ ਨਜਿੱਠਣ ਦਾ ਹੈ¢ ਬਲਾਕ ਕਿਊਬਕ ਆਗੂ ਇਵੇਸ ਫਰਾਂਸੁਆ ਬਲਾਂਸ਼ੇ ਨੇ ਆਖਿਆ ਕਿ ਉਨ੍ਹਾਂ ਦਾ ਟਰੂਡੋ ਸਰਕਾਰ 'ਚ ਬਹੁਤਾ ਭਰੋਸਾ ਤਾਂ ਨਹੀਂ ਪਰ ਬੇਭਰੋਸਗੀ ਮਤੇ ਦੀ ਹਮਾਇਤ ਨਹੀਂ ਕੀਤੀ ਜਾ ਸਕਦੀ¢

ਅਰਜਨ ਸਿੰਘ ਦੇ ਕਤਲ ਮਾਮਲੇ ਦਾ ਦੋਸ਼ੀ ਅਦਾਲਤ 'ਚ ਪੇਸ਼

ਲੰਡਨ, 20 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨੌਟਿੰਘਮ ਟਰੈਂਟ ਯੂਨੀਵਰਸਿਟੀ ਦੇ ਵਿਦਿਆਰਥੀ ਪੰਜਾਬੀ ਮੂਲ ਦੇ ਅਰਜਨ ਸਿੰਘ ਦੇ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤੇ 20 ਸਾਲਾ ਮੈਥਿਊਸ ਟੇਕਲ ਨੂੰ ਨੌਟਿੰਘਮ ਕਰਾਊਨ ਕੋਰਟ 'ਚ ਜੱਜ ਸਟੂਅਰਟ ਰੇਫੈਰਟੀ ਕਿਊ ਸੀ ਅੱਗੇ ਪੇਸ਼ ...

ਪੂਰੀ ਖ਼ਬਰ »

ਸਿੱਖ ਨੌਜਵਾਨ ਹੋਇਆ ਆਸਟ੍ਰੇਲੀਅਨ ਫ਼ੌਜ 'ਚ ਭਰਤੀ

ਬਿ੍ਸਬੇਨ, 20 ਫਰਵਰੀ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਅੰਦਰ ਜਿੱਥੇ ਸਮੇਂ-ਸਮੇਂ ਉੱਪਰ ਨਸਲਵਾਦ ਦੀਆਂ ਘਟਨਾਵਾਂ ਹੁੰਦੀਆਂ ਹਨ, ਉੱਥੇ ਹੀ ਸਰਕਾਰ ਆਪਣੀਆਂ ਨੀਤੀਆਂ ਰਾਹੀਂ ਬਰਾਬਰਤਾ ਅਤੇ ਸਤਿਕਾਰ ਲੋਕਾਂ ਵਿਚ ਕਾਇਮ ਰੱਖਣ ਦੀ ਕੋਸ਼ਿਸ਼ ਕਰਦੀ ਹੈ | ...

ਪੂਰੀ ਖ਼ਬਰ »

ਰਾਸ਼ਟਰੀ-ਅੰਤਰਰਾਸ਼ਟਰੀ

...

ਪੂਰੀ ਖ਼ਬਰ »

ਨਹੀਂ ਰਹੇ ਕਾਪੀ-ਪੇਸਟ ਦੇ ਪਿਤਾਮਾ ਲਾਰੀ ਟੇਸਲਰ

ਵਾਸ਼ਿੰਗਟਨ, 20 ਫਰਵਰੀ (ਏਜੰਸੀ)- ਇਸ ਦੁਨੀਆ 'ਚ ਜਿਸ ਨੇ ਵੀ ਕੰਪਿਊਟਰ ਜਾਂ ਸਮਾਰਟਫੋਨ ਇਸਤੇਮਾਲ ਕੀਤਾ ਹੈ, ਉਸ ਨੂੰ 'ਕੰਟਰੋਲ+ਸੀ' (ਕਾਪੀ) ਅਤੇ 'ਕੰਟਰੋਲ+ਵੀ' (ਪੇਸਟ) ਦੀ ਵਰਤੋਂ ਜ਼ਰੂਰ ਕੀਤੀ ਹੋਵੇਗੀ | ਕੰਪਿਊਟਰ ਇਸਤੇਮਾਲ ਕਰਨ ਦੌਰਾਨ ਇਨ੍ਹਾਂ ਦੋਵਾਂ 'ਕੀਅਜ਼' ਦੀ ਕਈ ...

ਪੂਰੀ ਖ਼ਬਰ »

ਸਾਬਕਾ ਅੰਤਰਰਾਸ਼ਟਰੀ ਖਿਡਾਰਨ ਸ਼ਰਨਜੀਤ ਕੌਰ ਦਾ ਸਿਆਲਟ ਪਹੁੰਚਣ 'ਤੇ ਨਿੱਘਾ ਸਵਾਗਤ

ਸਿਆਟਲ, 20 ਫਰਵਰੀ (ਗੁਰਚਰਨ ਸਿੰਘ ਢਿੱਲੋਂ)-ਸਰਕਾਰੀ ਵੋਮੈਨ ਕਾਲਜ ਪਟਿਆਲਾ ਦੀ ਸਾਬਕਾ ਅੰਤਰਰਾਸ਼ਟਰੀ ਖਿਡਾਰਨ ਸ਼ਰਨਜੀਤ ਕੌਰ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਸ਼ਰਨਜੀਤ ਕੌਰ ਆਪਣੇ ਪੁੱਤਰ ਪ੍ਰਿੰਸ ਨੂੰ ਮਿਲਣ ਲਈ ਨਿੱਜੀ ਦੌਰੇ 'ਤੇ ਪਹੁੰਚੇ। ...

ਪੂਰੀ ਖ਼ਬਰ »

ਵਿਕਟੋਰੀਆ ਨੇੜੇ ਖੇਤ 'ਚ ਡਿੱਗਾ ਜਹਾਜ਼

ਐਬਟਸਫੋਰਡ, 20 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਨੇੜਲੇ ਸ਼ਹਿਰ ਸੈਨਿਚ ਦੇ ਬਲੌਕਨਸੌਪ ਵੈਲੀ ਇਲਾਕੇ ਦੇ ਇਕ ਬਲਿਊਬੇਰੀ ਦੇ ਖੇਤਰ ਵਿਚ ਅਚਾਨਕ ਇਕ ਛੋਟਾ ਜਹਾਜ਼ ਡਿੱਗ ਗਿਆ। ਸੈਨਿਚ ਅੱਗ ਬੁਝਾਊ ਮਹਿਕਮੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਸਦੀ ਦੇ ਮਹਾਨ ਲੇਖਕਾਂ ਨੂੰ ਸ਼ਰਧਾਜ਼ਲੀ

ਕੈਲਗਰੀ, 20 ਫਰਵਰੀ (ਹਰਭਜਨ ਸਿੰਘ ਢਿੱਲੋਂ)- ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਮਹੀਨੇ ਦੀ ਮੀਟਿੰਗ 'ਚ ਪ੍ਰਧਾਨ ਦਵਿੰਦਰ ਮਲਹਾਂਸ ਦੀ ਪ੍ਰਧਾਨਗੀ 'ਚ ਡਾ: ਮਨੋਜ ਕੁਮਾਰ, ਮਹਿੰਦਰਪਾਲ ਐਸ. ਪਾਲ, ਜਨਰਲ ਸਕੱਤਰ ਜ਼ੋਰਾਵਰ ਬਾਂਸਲ ਅਤੇ ਹੋਰਾਂ ਵਲੋਂ ਸਦੀ ਦੇ ਮਹਾਨ ...

ਪੂਰੀ ਖ਼ਬਰ »

ਪੀਟਰ ਲੌਹੀਡ ਹਸਪਤਾਲ ਲਈ 137 ਲੱਖ ਡਾਲਰ ਦੀ ਗ੍ਰਾਂਟ ਜਾਰੀ

ਕੈਲਗਰੀ, 20 ਫਰਵਰੀ (ਹਰਭਜਨ ਸਿੰਘ ਢਿੱਲੋਂ) - ਕਈ ਸਾਲਾਂ ਦੀ ਮੰਗ ਮਗਰੋਂ ਅਖੀਰ ਕੈਲਗਰੀ ਉੱਤਰ-ਪੂਰਬ ਦੇ ਪੀਟਰ ਲੌਹੀਡ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਵਿਸਥਾਰ ਲਈ ਜੇਸਨ ਕੈਨੀ ਸਰਕਾਰ ਨੇ 137 ਲੱਖ ਡਾਲਰ ਦਾ ਫ਼ੰਡ ਜਾਰੀ ਕਰ ਕੇ ਇਸ ਕੰਮ ਲਈ ਹਰੀ ਝੰਡੀ ਵਿਖਾ ਦਿੱਤੀ ਹੈ। ...

ਪੂਰੀ ਖ਼ਬਰ »

ਕੌਂਸਲਰ ਦੇ ਖ਼ਰਚਿਆਂ ਦੀ ਜਾਂਚ ਬਾਰੇ ਭੰਬਲਭੂਸਾ ਜਾਰੀ

ਕੈਲਗਰੀ, 20 ਫਰਵਰੀ (ਹਰਭਜਨ ਸਿੰਘ ਢਿੱਲੋਂ) - ਕੈਲਗਰੀ ਸਿਟੀ ਕੌਂਸਲ ਦੀ ਕੱਲ੍ਹ ਚਾਰ ਘੰਟੇ ਲੰਬੀ ਚੱਲੀ ਬੰਦ ਕਮਰਾ ਮੀਟਿੰਗ ਮਗਰੋਂ ਵੀ ਇਹ ਫ਼ੈਸਲਾ ਨਹੀਂ ਲਿਆ ਜਾ ਸਕਿਆ ਕਿ ਕੌਂਸਲਰ ਜੋ ਮੈਗਲਿਓਕਾ ਵਲੋਂ ਕੀਤੇ ਗਏ ਅੰਨ੍ਹੇਵਾਹ ਖ਼ਰਚਿਆਂ ਸਬੰਧੀ ਆਈਆਂ ਸ਼ਿਕਾਇਤਾਂ ਦੀ ...

ਪੂਰੀ ਖ਼ਬਰ »

ਕੈਲਗਰੀ ਦੀ ਵਾਰਡਬੰਦੀ ਦਾ ਕੰਮ ਸ਼ੁਰੂ

ਕੈਲਗਰੀ, 20 ਫਰਵਰੀ (ਹਰਭਜਨ ਸਿੰਘ ਢਿੱਲੋਂ) - ਕੈਲਗਰੀ ਦੀ ਆਬਾਦੀ 'ਚ ਹੋ ਰਹੇ ਵਾਧੇ ਮਗਰੋਂ ਮਿਊਂਸੀਪਲ ਹੱਦਾਂ ਵਿਚ ਤਬਦੀਲੀ ਕੀਤੇ ਜਾਣ ਦੀ ਪੱਕੀ ਸੰਭਾਵਨਾ ਹੈ ਅਤੇ ਲੋਕਾਂ ਤੋਂ ਰਾਇ ਲਈ ਜਾਣੀ ਸ਼ੁਰੂ ਕੀਤੀ ਜਾ ਰਹੀ ਹੈ। ਸਿਟੀ ਕੌਂਸਲ ਵਿਚ ਹਰ ਵਾਰਡ ਦਾ ਪ੍ਰਤੀਨਿਧੀ ...

ਪੂਰੀ ਖ਼ਬਰ »

ਉਡਾਣ ਭਰਨ ਸਮੇਂ ਜਹਾਜ਼ ਦਾ ਟਾਇਰ ਟੁੱਟਿਆ, ਵਾਲ-ਵਾਲ ਬਚੇ ਯਾਤਰੀ

ਐਡਮਿੰਟਨ, 20 ਫਰਵਰੀ (ਦਰਸ਼ਨ ਸਿੰਘ ਜਟਾਣਾ)- ਕੈਨੇਡਾ ਦੇ ਇਕ ਹਵਾਈ ਅੱਡੇ ਤੋਂ ਟੋਰਾਂਟੋ ਉੱਡੇ ਇਕ ਜਹਾਜ਼ ਦਾ ਇਕ ਟਾਇਰ ਅਚਾਨਕ ਟੁੱਟ ਜਾਣ ਕਾਰਨ ਜਹਾਜ਼ ਦੇ ਪਾਇਲਟ ਨੇ ਬੜੀ ਮੁਸ਼ਕਿਲ ਨਾਲ ਜਹਾਜ਼ ਨੂੰ ਉਡਾਨ ਵਿਚ ਸਫਲਤਾ ਹਾਸਲ ਕੀਤੀ, ਉੱਥੇ ਜਹਾਜ਼ ਨੂੰ ਉਤਾਰਨ ਸਮੇਂ ਪਾਇਲਟ ...

ਪੂਰੀ ਖ਼ਬਰ »

ਕੈਨੇਡਾ 'ਚ ਬੇਰੁਜ਼ਗਾਰੀ ਤੇ ਭੁੱਖਮਾਰੀ ਨੂੰ ਲੈ ਕੇ ਲੋਕਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਐਡਮਿੰਟਨ, 20 ਫਰਵਰੀ (ਦਰਸ਼ਨ ਸਿੰਘ ਜਟਾਣਾ)- ਅਲਬਰਟਾ ਰਾਜ 'ਚ ਲੋਕਾਂ ਵਲੋਂ ਸਰਕਾਰ ਪ੍ਰਤੀ ਕੀਤੇ ਜਾਂਦੇ ਰੋਸ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੂਰੇ ਕੈਨੇਡਾ 'ਚ ਬੇਰੁਜ਼ਗਾਰੀ ਅਤੇ ਭੁੱਖਮਰੀ ਕਾਰਨ ਲੋਕਾਂ 'ਚ ਕਾਫ਼ੀ ...

ਪੂਰੀ ਖ਼ਬਰ »

ਬਰੇਸ਼ੀਆ 'ਚ ਪਹਿਲਾ ਕੁਲਦੀਪ ਮਾਣਕ ਯਾਦਗਾਰੀ ਸੱਭਿਆਚਾਰਕ ਮੇਲਾ ਅਮਿੱਟ ਪੈੜਾ ਛੱਡਦਾ ਸਮਾਪਤ

ਰਣਜੀਤ ਰਾਣਾ, ਜਸਮੀਨ ਅਖ਼ਤਰ, ਆਰ. ਦੀਪ ਰਮਨ ਨੇ ਲਗਾਈਆਂ ਰੌਣਕਾਂ ਬਰੇਸ਼ੀਆ (ਇਟਲੀ), 20 ਫਰਵਰੀ (ਬਲਦੇਵ ਸਿੰਘ ਬੂਰੇ ਜੱਟਾਂ)- ਪੰਜਾਬੀ ਸੰਗੀਤ ਦੇ ਬੇਤਾਜ ਬਾਦਸ਼ਾਹ ਕੁਲਦੀਪ ਮਾਣਕ ਦੀ ਨਿੱਘੀ ਯਾਦ ਨੂੰ ਸਮਰਪਿਤ ਪਹਿਲਾ ਕੁਲਦੀਪ ਮਾਣਕ ਯਾਦਗਾਰੀ ਮੇਲਾ ਬਰੇਸ਼ੀਆ ਦੇ ਕਿੰਗ ...

ਪੂਰੀ ਖ਼ਬਰ »

ਇਟਲੀ 'ਚ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਭਾਈ ਜਵਾਲਾ ਸਿੰਘ ਪਤੰਗਾ ਦੇ ਜਥੇ ਨੇ ਢਾਡੀ ਵਾਰਾਂ ਸੁਣਾਈਆਂ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਗਤਕਾ ਅਕੈਡਮੀ ਦੀ ਸਾਲਾਨਾ ਵਰ੍ਹੇਗੰਢ ਵੀ ਮਨਾਈ ਬਰੇਸ਼ੀਆ (ਇਟਲੀ), 20 ਫਰਵਰੀ (ਬਲਦੇਵ ਸਿੰਘ ਬੂਰੇ ਜੱਟਾਂ)- ਬਰੇਸ਼ੀਆ ਦੇ ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ, ...

ਪੂਰੀ ਖ਼ਬਰ »

31 ਮਾਰਚ ਨੂੰ ਖ਼ਤਮ ਹੋਣਗੀਆਂ ਸ਼ਾਹੀ ਜੋੜੇ ਪ੍ਰਿੰਸ ਹੈਰੀ ਅਤੇ ਮੇਘਨ ਮਾਰਕਲ ਦੀਆਂ ਸ਼ਾਹੀ ਸੇਵਾਵਾਂ

ਲੰਡਨ, 20 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੇ ਪ੍ਰਿੰਸ ਹੈਰੀ ਤੇ ਉਨ੍ਹਾਂ ਦੀ ਪਤਨੀ ਮੇਘਨ ਮਾਰਕਲ ਦੀਆਂ ਜ਼ਿੰਮੇਦਾਰੀਆਂ 31 ਮਾਰਚ 2020 ਨੂੰ ਅਧਿਕਾਰਿਤ ਤੌਰ 'ਤੇ ਖਤਮ ਹੋ ਜਾਣਗੀਆਂ। ਇਸ ਦੇ ਨਾਲ ਹੀ ਉਹ ਇਨ੍ਹਾਂ ਸ਼ਾਹੀ ਜ਼ਿੰਮੇਦਾਰੀਆਂ ਤੋਂ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਡਾ: ਕੁਲਵੰਤ ਸਿੰਘ ਧਾਲੀਵਾਲ ਨੂੰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਡਾਕਟਰੇਟ ਦੀ ਡਿਗਰੀ ਪ੍ਰਦਾਨ

ਡਾ: ਐਮ. ਐਸ. ਰੰਧਾਵਾ ਐਵਾਰਡ 2020 ਨਾਲ ਵੀ ਕੀਤਾ ਸਨਮਾਨ ਲੰਡਨ, 20 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਰਲਡ ਕੈਂਸਰ ਕੇਅਰ ਦੇ ਗਲੋਬਲ ਰਾਜਦੂਤ ਡਾ: ਕੁਲਵੰਤ ਸਿੰਘ ਧਾਲੀਵਾਲ ਦੀਆਂ ਕੈਂਸਰ ਪ੍ਰਤੀ ਬੀਤੇ ਕਈ ਦਹਾਕਿਆਂ ਤੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ...

ਪੂਰੀ ਖ਼ਬਰ »

11 ਮਾਰਚ ਨੂੰ ਯੂ. ਕੇ. ਦਾ ਬਜਟ ਪੇਸ਼ ਕਰਨਗੇ ਖ਼ਜ਼ਾਨਾ ਮੰਤਰੀ ਰਿਸ਼ੀ ਸੁਨਕ

ਲੰਡਨ, 20 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੇ ਬਜਟ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਬੰਦ ਕਰਦਿਆਂ ਯੂ. ਕੇ. ਦੇ ਨਵੇਂ ਖ਼ਜ਼ਾਨਾ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਸਰਕਾਰ ਬਜਟ ਦੀ ਤਰੀਕ ਨਹੀਂ ਬਦਲੇਗੀ ਅਤੇ ਨਿਰਧਾਰਿਤ ਮਿਤੀ 11 ਮਾਰਚ ਨੂੰ ਹੀ ਬਜਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX