ਤਾਜਾ ਖ਼ਬਰਾਂ


ਕਿਸਾਨ ਮੋਰਚੇ 'ਚ ਪਿੰਡ ਪਿੱਪਲੀ ਚੱਕ ਦਾ ਕਿਸਾਨ ਸ਼ਹੀਦ
. . .  1 minute ago
ਗੁਰੂ ਹਰਸਹਾਏ 21 ਜੂਨ ( ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ....
ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਯੋਗ ਪ੍ਰੋਗਰਾਮ
. . .  13 minutes ago
ਵਾਸ਼ਿੰਗਟਨ, 21 ਜੂਨ - ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਲਗਭਗ ...
ਯੋਗਾ ਕੋਰੋਨਾ ਯੁੱਗ 'ਚ ਇਕ ਉਮੀਦ ਦੀ ਕਿਰਣ - ਪ੍ਰਧਾਨ ਮੰਤਰੀ
. . .  25 minutes ago
ਨਵੀਂ ਦਿੱਲੀ, 21 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ...
ਅੱਜ ਦਾ ਵਿਚਾਰ
. . .  49 minutes ago
ਅੱਜ ਦਾ ਵਿਚਾਰ
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ ਸ਼ੁਭਕਾਮਨਾਵਾਂ।
. . .  53 minutes ago
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ...
ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  1 day ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 day ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  1 day ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 day ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 day ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  1 day ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 day ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  1 day ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 day ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  1 day ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  1 day ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  1 day ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  1 day ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  1 day ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਰੂਪਨਗਰ

ਬਾਰ ਐਸੋਸੀਏਸ਼ਨ ਵਲੋਂ ਇੱਕ ਰੋਜ਼ਾ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ਅਗਵਾਈ ਵਿਚ ਇੱਕ ਰੋਜ਼ਾ ਹੜਤਾਲ ਕੀਤੀ ਗਈ | ਜਿਸ ਸੰਬੰਧੀ ਸਕੱਤਰ ਅਮਨਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਬਾਰ ਐਸੋ: ਅਨੰਦਪੁਰ ਸਾਹਿਬ ਅਤੇ ਰੂਪਨਗਰ ਦੇ ਮੈਂਬਰ ਹਰਪ੍ਰੀਤ ਸਿੰਘ ਖੋਖਰ ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਜਿਸ ਦੇ ਰੋਸ ਵਜੋਂ ਸਮੂਹ ਮੈਂਬਰ ਸਥਾਨਕ ਵਕੀਲਾਂ ਦੇ ਕਮਰੇ ਵਿਚ ਇਕੱਠੇ ਹੋਏ ਅਤੇ ਇੱਕ ਰੋਜ਼ਾ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਇਸ ਤੋਂ ਬਾਅਦ ਸਥਾਨਕ ਅਦਾਲਤ ਦੇ ਨਾਲ ਨੰਗਲ ਅਤੇ ਨੂਰਪੁਰ ਬੇਦੀ ਦਾ ਕੰਮ ਵੀ ਠੱਪ ਰੱਖਿਆ ਗਿਆ | ਇਸ ਮੌਕੇ ਬਿਕਰਮ ਠਾਕੁਰ, ਪਲਵਿੰਦਰ ਸਿੰਘ ਘੱਗਾ, ਪੀ. ਕੇ. ਉੱਪਲ, ਮੋਹਨ ਲਾਲ ਸੈਣੀ, ਗੱਜਣ ਸਿੰਘ ਸੰਧੂ, ਹਰੀਸ਼ ਚੇਤਲ, ਹੁਸ਼ਿਆਰ ਸਿੰਘ ਲੌਾਗੀਆ ਸਮੇਤ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਐੱਸ. ਡੀ. ਐੱਮ. ਮੋਰਿੰਡਾ ਨੂੰ ਸੌ ਾਪਿਆ ਮੰਗ-ਪੱਤਰ

ਮੋਰਿੰਡਾ, 24 ਫਰਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਐੱਸ.ਡੀ.ਐੱਮ. ਮੋਰਿੰਡਾ ਹਰਬੰਸ ਸਿੰਘ ਨੂੰ ਮੰਗ ਪੱਤਰ ਸੌਾਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਇਕ ਵਪਾਰਕ ਸਮਝੌਤਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੇ ਸਮਰਪਿਤ ਸਫ਼ਾਈ ਸੇਵਕ ਦਾ ਸਨਮਾਨ

ਨੰਗਲ, 24 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਇਕ ਸਾਦੇ ਸਮਾਗਮ ਦੌਰਾਨ ਸਮਰਪਿਤ ਸਫ਼ਾਈ ਸੇਵਕ ਗੁਰਮੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸਰਕਾਰੀ ਕੰਨਿਆਂ ਸੀਨੀਅਰ ...

ਪੂਰੀ ਖ਼ਬਰ »

21 ਸਾਲਾ ਤਲਵਿੰਦਰ ਸਿੰਘ ਸੰਧੂ ਦੀ ਗੰਭੀਰ ਬਿਮਾਰੀ ਨਾਲ ਮੌਤ

ਕਾਹਨਪੁਰ ਖੂਹੀ, 24 ਫਰਵਰੀ (ਗੁਰਬੀਰ ਸਿੰਘ ਵਾਲੀਆ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਕਲਵਾਂ ਦੇ ਵਸਨੀਕ ਨਿਰਮਲ ਸਿੰਘ ਸੰਧੂ ਦੇ ਸਪੁੱਤਰ ਤਲਵਿੰਦਰ ਸਿੰਘ ਸੰਧੂ (21 ਸਾਲ) ਦਾ ਬੀਤੇ ਦਿਨੀਂ ਲੰਮਾ ਅਰਸਾ ਗੰਭੀਰ ਬਿਮਾਰੀ ਨਾਲ ਜੂਝਣ ਉਪਰੰਤ ਦਿਹਾਂਤ ਹੋ ਗਿਆ | ਇਸ ਘਟਨਾ ਨੂੰ ...

ਪੂਰੀ ਖ਼ਬਰ »

ਗੁੰਡਾ ਪਰਚੀ ਰਾਹੀਂ ਇਲਾਕੇ ਚੋਂ ਹਰ ਰੋਜ਼ ਲੱਖਾਂ ਰੁਪਏ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਈ ਜਾਵੇ

ਪੁਰਖਾਲੀ, 24 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ 'ਚ ਗੁੰਡਾ ਪਰਚੀ ਦੇ ਨਜਾਇਜ਼ ਕਾਰੋਬਾਰ ਰਾਹੀਂ ਹਰ ਰੋਜ਼ ਲੱਖਾਂ ਰੁਪਏ ਦੀ ਲੁੱਟ ਕੀਤੀ ਜਾ ਰਹੀ ਹੈ ¢ ਜਿਸ ਵੱਲ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਵੀ ਧਿਆਨ ਨਹੀਂ ਹੈ ¢ ਇਸ ਸਬੰਧੀ ਪੰਜਾਬ ਏਕਤਾ ਪਾਰਟੀ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਕੱਲ੍ਹ ਨੂੰ ਕਰੇਗੀ ਰੈਲੀ

ਰੂਪਨਗਰ, 24 ਫਰਵਰੀ (ਪੱਤਰ ਪ੍ਰੇਰਕ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਰੋਪੜ ਕੱਲ੍ਹ 25 ਫਰਵਰੀ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਰੈਲੀ ਕਰਨਗੇ | ਜਿਸ ਦੀ ਜਾਣਕਾਰੀ ਐਸੋ: ਦੇ ਪ੍ਰਧਾਨ ਮੁਰਲੀ ਮਨੋਹਰ ਨੇ ਮੀਟਿੰਗ ਵਿਚ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਭਾਓਵਾਲ 'ਚ ਸਾਲਾਨਾ ਜੋੜ ਮੇਲ ਕੱਲ੍ਹ ਤੋਂ

ਭਰਤਗੜ੍ਹ, 24 ਫਰਵਰੀ (ਜਸਬੀਰ ਸਿੰਘ ਬਾਵਾ)-ਭਾਓਵਾਲ ਸਥਿਤ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਇਨ੍ਹਾਂ ਦੀ ਨਿੱਘੀ ਯਾਦ ਵਿਚ ਸਾਲਾਨਾ ਜੋੜ ਮੇਲਾ 26 ਤੋਂ 27 ਫਰਵਰੀ ਤੱਕ ਕਰਵਾਇਆ ਜਾਵੇਗਾ¢ ਨੰਬਰਦਾਰ ਸੰਤ ਸਿੰਘ, ਫ਼ੌਜੀ ਹਰਮੇਲ ਸਿੰਘ ਤੇ ਅਮਰੀਕ ਸਿੰਘ ਧਾਰਨੀ ਨੇ ...

ਪੂਰੀ ਖ਼ਬਰ »

ਕੇਂਦਰ ਸੰਸਾਧਨ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਦੀ ਮੌਜੂਦਗੀ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਵਲੋਂ ਅਖਿਲ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ ਨਾਲ ਸਮਝੌਤਾ

ਰੂਪਨਗਰ, 24 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੋਪੜ ਵਲੋਂ ਆਪਣੇ ਕੈਂਪਸ ਵਿਚ ਪੜ੍ਹਨ ਵਾਲੇ ਨੌਜਵਾਨ ਵਿਦਿਆਰਥੀਆਂ ਤੋਂ ਇਲਾਵਾ ਹੋਰਨਾਂ ਨੌਜਵਾਨਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿਚ ਇੱਕ ਹੋਰ ਕਦਮ ਚੁੱਕਦਿਆਂ ਹੋਏ ਅੱਜ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਕਰਮਚਾਰੀਆਂ ਨੇ ਇਕ ਰੋਜ਼ਾ ਭੁੱਖ ਹੜਤਾਲ ਕੀਤੀ

ਰੂਪਨਗਰ, 24 ਫਰਵਰੀ (ਪੱਤਰ ਪ੍ਰੇਰਕ)-ਬੀ. ਐਸ. ਐਨ. ਐਲ. ਦੇ ਆਲ ਯੂਨੀਅਨ ਅਤੇ ਐਸੋਸੀਏਸ਼ਨਜ਼ ਦੇ ਕਰਮਚਾਰੀਆਂ ਨੇ ਇਕ ਰੋਜ਼ਾ ਭੁੱਖ ਹੜਤਾਲ ਟੈਲੀਫ਼ੋਨ ਐਕਸਚੇਂਜ ਰੂਪਨਗਰ ਵਿਖੇ ਕੀਤੀ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਹਰ ਮਹੀਨੇ ਸਮੇਂ ਸਿਰ ਤਨਖ਼ਾਹ ਦੀ ਅਦਾਇਗੀ ਯਕੀਨੀ ...

ਪੂਰੀ ਖ਼ਬਰ »

ਰੂਪਨਗਰ ਨੇੜਲੇ ਪਿੰਡ ਹੁਸੈਨਪੁਰ ਦੇ ਨੌਜਵਾਨ ਦੀ ਭੇਦਭਰੀ ਹਾਲਾਤ 'ਚ ਮੌਤ

ਰੂਪਨਗਰ, 24 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਨੇੜਲੇ ਪਿੰਡ ਹੁਸੈਨਪੁਰ ਦੇ ਇੱਕ ਨੌਜਵਾਨ ਦੀ ਸਿਵਲ ਹਸਪਤਾਲ ਦੇ ਮੈਡੀਕਲ ਵਾਰਡ ਦੇ ਪਖਾਨੇ 'ਚੋਂ ਭੇਦਭਰੀ ਹਾਲਾਤ 'ਚ ਹੋਈ ਮੌਤ ਉਪਰੰਤ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਦੀ ਪਛਾਣ ਗੁਰਪ੍ਰੀਤ ਸਿੰਘ (24) ਪੁੱਤਰ ਸਵਰਨ ਸਿੰਘ ...

ਪੂਰੀ ਖ਼ਬਰ »

ਠੇਕਾ ਆਧਾਰਿਤ ਮੀਟਰ ਰੀਡਰ 4 ਮਹੀਨੇ ਤੋਂ ਤਨਖ਼ਾਹਾਂ ਲਈ ਤਰਸੇ

ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਨਿੱਕੂਵਾਲ,ਕਰਨੈਲ ਸਿੰਘ)-ਪਾਵਰਕਾਮ ਮੰਡਲ ਸ੍ਰੀ ਅਨੰਦਪੁਰ ਸਾਹਿਬ ਅਧੀਨ ਕੰਮ ਕਰਦੇ ਠੇਕਾ ਆਧਾਰਤ ਮੀਟਰ ਰੀਡਰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹਾਂ ਲਈ ਤਰਸ ਰਹੇ ਹਨ | ਪੈੱ੍ਰਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਇਨ੍ਹਾਂ ਮੀਟਰ ...

ਪੂਰੀ ਖ਼ਬਰ »

ਠੇਕਾ ਆਧਾਰਿਤ ਮੀਟਰ ਰੀਡਰ 4 ਮਹੀਨੇ ਤੋਂ ਤਨਖ਼ਾਹਾਂ ਲਈ ਤਰਸੇ

ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਨਿੱਕੂਵਾਲ,ਕਰਨੈਲ ਸਿੰਘ)-ਪਾਵਰਕਾਮ ਮੰਡਲ ਸ੍ਰੀ ਅਨੰਦਪੁਰ ਸਾਹਿਬ ਅਧੀਨ ਕੰਮ ਕਰਦੇ ਠੇਕਾ ਆਧਾਰਤ ਮੀਟਰ ਰੀਡਰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹਾਂ ਲਈ ਤਰਸ ਰਹੇ ਹਨ | ਪੈੱ੍ਰਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਇਨ੍ਹਾਂ ਮੀਟਰ ...

ਪੂਰੀ ਖ਼ਬਰ »

ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੌਰਾਨ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਵਿਖੇ ਪਿ੍ੰ: ਕੋਮਲ ਬਰੋਕਾ ਦੀ ਅਗਵਾਈ ਹੇਠ ਜਾਰੀ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੇ ਪੰਜਵੇਂ ਦਿਨ ਪ੍ਰਾਜੈਕਟ ਵਰਕ ਤੋਂ ਇਲਾਵਾ ਪੰਜਾਬ ਪੁਲਿਸ ਦੇ ਡੀ. ਐੱਸ. ...

ਪੂਰੀ ਖ਼ਬਰ »

ਲੁਠੇੜੀ ਸਕੂਲ ਦਾ ਮੈਗਜ਼ੀਨ ਹਰਿਆਵਲ 2020 ਰਿਲੀਜ਼

ਸ੍ਰੀ ਚਮਕੌਰ ਸਾਹਿਬ , 24 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਾਹਿੱਤ ਨਾਲ ਜੁੜ ਕੇ ਹੀ ਵਿਦਿਆਰਥੀ ਬੁਲੰਦੀਆਂ ਛੂਹ ਸਕਦੇ ਹਨ, ਇਸ ਲਈ ਸਕੂਲ ਪੱਧਰ 'ਤੇ ਲਾਇਬਰੇਰੀ ਜਾਂ ਸਕੂਲ ਮੈਗਜ਼ੀਨ ਰਾਹੀਂ ਵਿਦਿਆਰਥੀਆਂ ਨੂੰ ਸਾਹਿੱਤ ਨਾਲ ਜੋੜਨ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ | ...

ਪੂਰੀ ਖ਼ਬਰ »

ਹੋਲਾ ਮਹੱਲਾ ਦੌਰਾਨ ਐੱਸ.ਬੀ.ਆਈ. ਸੰਗਤਾਂ ਲਈ ਦੇਵੇਗਾ ਵੱਡੀਆਂ ਸਹੂਲਤਾਂ

ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਇਸ ਸਾਲ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਆ ਰਹੀਆਂ ਸੰਗਤਾਂ ਲਈ ਵੱਡੀਆਂ ਸਹੂਲਤਾਂ ਦੇਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਚਾਰ ਜ਼ਿਲਿ੍ਹਆਂ ਦੀ ਫੌਜ ਭਰਤੀ ਰੈਲੀ 7 ਅਪ੍ਰੈਲ ਤੋੋਂ 22 ਮਾਰਚ ਤੱਕ ਕੀਤਾ ਜਾ ਸਕੇਗਾ ਆਨਲਾਈਨ ਅਪਲਾਈ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਅਜੀਤਗੜ੍ਹ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 7 ਅਪ੍ਰੈੱਲ ਤੋਂ 16 ਅਪ੍ਰੈੱਲ, 2020 ਤੱਕ ਭਰਤੀ ਰੈਲੀ ...

ਪੂਰੀ ਖ਼ਬਰ »

ਪਿੰਡ ਰਡਿਆਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਖਰੜ, 24 ਫਰਵਰੀ (ਜੰਡਪੁਰੀ)-ਪਸ਼ੂ-ਪਾਲਣ ਵਿਭਾਗ ਵਲੋਂ ਸਰਕਾਰ ਦੀ ਸਕੀਮ ਜੈਨੇਟਿਕ ਅੱਪਗ੍ਰੇਡੇਸ਼ਨ ਏ. ਆਈ. ਅਨੁਸਾਰ ਪਿੰਡ ਰਡਿਆਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਿਭਾਗ ਦੇ ਮਾਹਿਰਾਂ ਵਲੋਂ ਪਸ਼ੂਆਂ ਦੀਆਂ ਬਿਮਾਰੀਆਂ, ਸਾਂਭ-ਸੰਭਾਲ ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸੀਨੀਅਰ ਸਿਟੀਜ਼ਨ ਹੈਲਪਏਜ਼ ਐਸੋਸੀਏਸ਼ਨ ਨੂੰ 1 ਲੱਖ ਦਾ ਚੈਕ ਭੇਟ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਸੀਨੀਅਰ ਸਿਟੀਜ਼ਨਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਮੇਤ ਪੈਨਸ਼ਨ ਤੇ ਇੰਸ਼ੋਰੈਂਸ ਆਦਿ ਨਾਲ ਸਬੰਧਿਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੁੱਕ-ਬੈਂਕ ਬਣ ਰਿਹਾ ਹੈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪਹਿਲੀ ਪਸੰਦ

ਐੱਸ. ਏ. ਐੱਸ. ਨਗਰ, 24 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿਚ ਆਪਣੇ ਆਲੇ-ਦੁਆਲੇ ਦੀ ਸਾਂਭ-ਸੰਭਾਲ ਕਰਨ ਦੇ ਗੁਣ ਪੈਦਾ ਕਰਨ ਦੀ ਸ਼ੁਰੂਆਤ ਇਸ ਵਰ੍ਹੇ ਕਿਤਾਬਾਂ ਦੀ ਸਾਂਭ-ਸੰਭਾਲ ਤੋਂ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਖਰੜ ਦਾ ਦਫ਼ਤਰ ਪਿੰਡ ਖਾਨਪੁਰ ਵਿਖੇ ਤਬਦੀਲ

ਖਰੜ, 24 ਫਰਵਰੀ (ਜੰਡਪੁਰੀ)-ਅੱਜ ਨਗਰ ਕੌਾਸਲ ਖਰੜ ਦਾ ਦਫ਼ਤਰ ਪਿੰਡ ਖਾਨਪੁਰ ਵਿਖੇ ਤਬਦੀਲ ਹੋ ਗਿਆ, ਜਿਸ ਨੂੰ ਲੈ ਕੇ ਅੱਜ ਕੌਾਸਲ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਵਲੋਂ ਪਿੰਡ ਛੱਜੂਮਾਜਰਾ ਦਾ ਦੌਰਾ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਵਲੋਂ ਅੱਜ ਪਿੰਡ ਛੱਜੂਮਾਜਰਾ ਦਾ ਦੌਰਾ ਕੀਤਾ ਗਿਆ | ਕਮਿਸ਼ਨ ਨੂੰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦੁਆਲੇ ਰੂੜੀ ਦੇ ਢੇਰ ਲੱਗੇ ਹੋਣ ਸਬੰਧੀ ...

ਪੂਰੀ ਖ਼ਬਰ »

ਈ. ਐੱਸ. ਆਈ. ਹਸਪਤਾਲ ਵਿਖੇ ਜਾਗਰੂਕਤਾ ਤੇ ਸਿਹਤ ਜਾਂਚ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਦੇਸ਼ ਭਰ ਵਿਚ ਜਾਗਰੂਕਤਾ ਕੈਂਪਾਂ ਅਤੇ ਸਿਹਤ ਜਾਂਚ ਕੈਂਪਾਂ ਦੀ ਸ਼ੁਰੂ ਕੀਤੀ ਲੜੀ ਤਹਿਤ ਈ. ਐਸ. ਆਈ. ਹਸਪਤਾਲ ਮੁਹਾਲੀ ਵਿਖੇ ਵੀ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਕ ...

ਪੂਰੀ ਖ਼ਬਰ »

ਡਾ: ਆਰ. ਐੱਸ. ਬਾਵਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਪ੍ਰੋ: ਚਾਂਸਲਰ ਬਣੇ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਦੇਸ਼ ਦੀਆਂ ਵਕਾਰੀ ਸਿੱਖਿਆ ਸੰਸਥਾਵਾਂ ਅਤੇ ਹੋਰ ਉੱਚ ਅਦਾਰਿਆਂ 'ਚ ਅਹਿਮ ਸੇਵਾਵਾਂ ਦੇ ਚੁੱਕੇ ਡਾ: ਆਰ. ਐਸ. ਬਾਵਾ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮੌਜੂਦਾ ਵਾਈਸ ਚਾਂਸਲਰ ਦੇ ਅਹੁਦੇ ਤੋਂ ਪਦਉੱਨਤ ਕਰਦੇ ...

ਪੂਰੀ ਖ਼ਬਰ »

ਢਾਡੀ ਤੇ ਕਵੀਸ਼ਰ ਕਲਾ ਦਾ ਪ੍ਰਦਰਸ਼ਨ ਕਰਨ 'ਤੇ ਕੀਤਾ ਸਨਮਾਨ

ਐੱਸ. ਏ. ਐੱਸ. ਨਗਰ, 24 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਮੁਹਾਲੀ ਵਿਖੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਸਮੇਤ ਸਮੁੱਚੀ ਕਮੇਟੀ ਵਲੋਂ ਵਿਰਾਸਤੀ ਅਖਾੜੇ ਦੌਰਾਨ ਢਾਡੀ ਤੇ ਕਵੀਸ਼ਰ ਕਲਾ ਦਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ 'ਚ ਕਰਵਾਏ ਦੋ ਦਿਨਾਂ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 24 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਖੇਤਰ ਦੇ ਨੌਜਵਾਨਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾ ਗੁਰਮਤਿ ਸਮਾਗਮ ਕਰਵਾਏ ਗਏ | ਜਿਸ ਵਿਚ ਸੰਤ ਬਾਬਾ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਨੀਤੀ ਨੂੰ ਬਹਾਲ ਕੀਤਾ ਜਾਵੇ-ਆਗੂ

ਮੋਰਿੰਡਾ, 24 ਫਰਵਰੀ (ਪਿ੍ਤਪਾਲ ਸਿੰਘ)-ਅਧਿਆਪਕ ਦਲ ਜ਼ਿਲ੍ਹਾ ਰੂਪਨਗਰ ਦੀ ਜ਼ਰੂਰੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਨਰਲ ਸਕੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਬੈਸਟ ਆਊਟ ਆਫ਼ ਵੇਸਟ ਪ੍ਰੋਗਰਾਮ ਕਰਵਾਇਆ

Ðਰੂਪਨਗਰ, 24 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਵਲੋਂ ਵਿਗਿਆਨ ਅਤੇ ਟੈਕਨਾਲੋਜੀ 'ਤੇ 'ਬੈੱਸਟ ਆਊਟ ਆਫ਼ ਵੇਸਟ' ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਨਤੀਜੇ ਵਜੋਂ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਰਕਾਰੀ ਕਾਲਜ ਰੋਪੜ ਵਿਖੇ ਏ.ਈ.ਜੀ.ਆਈ.ਐਸ. ਐਸੋਸੀਏਸ਼ਨ ਆਫ਼ ਪੰਜਾਬ ਜਿਓਗ੍ਰਾਫਰ ਵਲੋਂ ਕਰਵਾਏ ਮੁਹਾਲੀ-ਰੂਪਨਗਰ ਜ਼ੋਨ ਦੇ ...

ਪੂਰੀ ਖ਼ਬਰ »

ਸਕੂਲੀ ਬੱਸਾਂ ਦੇ ਕੀਤੇ ਚਲਾਨ

ਮੋਰਿੰਡਾ, 24 ਫਰਵਰੀ (ਕੰਗ)-ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਲਾਈ ਮੁਹਿੰਮ ਤਹਿਤ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ | ਏ.ਆਰ.ਟੀ.ਓ. ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਤਿੰਨ ਸਕੂਲੀ ਵੈਨਾਂ ਮੋਰਿੰਡਾ ਵਿਖੇ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਨੇ ਕੀਤੀ ਇਕੱਤਰਤਾ

ਮੋਰਿੰਡਾ, 24 ਫਰਵਰੀ (ਕੰਗ)-ਅੱਜ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਸਬੰਧ ਵਿਚ ਅਕਾਲੀ ਦਲ ਬਾਦਲ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਨ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਹੋਲਾ ਮੁਹੱਲਾ ਸਬੰਧੀ ਸ਼੍ਰ੍ਰੋਮਣੀ ਅਕਾਲੀ ਦਲ (ਬ) ਸਰਕਲ ਬੇਲਾ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 24 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਬੇਲਾ ਦੀ ਭਰਵੀਂ ਮੀਟਿੰਗ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਜਥੇਦਾਰ ਪਰਮਜੀਤ ...

ਪੂਰੀ ਖ਼ਬਰ »

ਐਸ. ਐਸ. ਮੈਮੋਰੀਅਲ ਸੁਸਾਇਟੀ ਵਲੋਂ ਬਸੀ ਗੁੱਜਰਾਂ ਵਿਖੇ ਸਕਿੱਲ ਸੈਂਟਰ ਦਾ ਉਦਘਾਟਨ

ਸ੍ਰੀ ਚਮਕੌਰ ਸਾਹਿਬ, 24 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਸੀ ਗੁੱਜਰਾਂ ਵਿਖੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਐਸ.ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵਲੋਂ ਸਕਿੱਲ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਸੈਂਟਰ ਦਾ ਉਦਘਾਟਨ ਸ਼ਮਸ਼ੇਰ ...

ਪੂਰੀ ਖ਼ਬਰ »

ਭੱਕੂਮਾਜਰਾ ਵਿਖੇ ਲਗਾਏ ਖ਼ੂਨਦਾਨ ਕੈਂਪ 'ਚ 92 ਯੂਨਿਟ ਖ਼ੂਨ ਇਕੱਤਰ

ਸ੍ਰੀ ਚਮਕੌਰ ਸਾਹਿਬ, 24 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ 35ਵੇਂ ਗੁਰਮਤਿ ਸਮਾਗਮ ਦੌਰਾਨ ਨੌਜਵਾਨ ਸਿੰਘ ਸਭਾ ਵਲੋਂ ਇੰਡਸ ਸੁਪਰ ਸਪੈਸ਼ਲਿਟੀ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਲਗਾਏ ਖ਼ੂਨਦਾਨ ਕੈਂਪ ਵਿਚ 92 ਯੂਨਿਟ ਖ਼ੂਨ ਅਤੇ ਸਿਹਤ ...

ਪੂਰੀ ਖ਼ਬਰ »

ਗੱਦੀਵਾਲ ਵਿਖੇ ਐਕਯੂਪੈ੍ਰਸ਼ਰ ਕੈਂਪ ਜਾਰੀ

ਨੂਰਪੁਰ ਬੇਦੀ, 24 ਫਰਵਰੀ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਗੱਦੀਵਾਲ ਤੇ ਨੈਸ਼ਨਲ ਯੂਥ ਕਲੱਬ ਪਿੰਡ ਗੱਦੀਵਾਲ ਦੇ ਨੌਜਵਾਨਾਂ ਵੱਲੋਂ ਅਨਹਦ ਹੈਲਥ ਕੇਅਰ ਸੰਸਥਾ ਦੇ ਸਹਿਯੋਗ ਨਾਲ ਐਕਯੂਪੈ੍ਰਸ਼ਰ ਕੈਂਪ 31 ਮਾਰਚ ਤੱਕ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਲੋਕ ਮਨਾਂ ਨੂੰ ਟੁੰਬ ਗਿਆ ਕੰਨਿਆ ਸਕੂਲ ਤਖ਼ਤਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਗਮ

ਨੂਰਪੁਰ ਬੇਦੀ, 24 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦਾ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ ਲੋਕ ਮਨਾਂ ਨੂੰ ਟੁੰਬ ਗਿਆ | ਸਕੂਲ ਦੇ ਪਿ੍ੰਸੀਪਲ ਮਨੀ ਰਾਮ ਦੀ ਅਗਵਾਈ ਹੇਠ ਸਕੂਲ ਦੇ ਖੁੱਲੇ੍ਹ ਮੈਦਾਨ 'ਚ ...

ਪੂਰੀ ਖ਼ਬਰ »

ਰਾਸ਼ਟਰੀ ਸੰਤ ਮਹੰਤ ਮੋਹਣ ਗਿਰੀ ਦੀ ਅੰਤਿਮ ਯਾਤਰਾ ਕੱਢੀ, ਹਜ਼ਾਰਾਂ ਸੰਗਤਾਂ ਨੇ ਕੀਤੇ ਅੰਤਿਮ ਦਰਸ਼ਨ

ਨੂਰਪੁਰ ਬੇਦੀ, 24 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ•, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)-ਬੀਤੇ ਦਿਨ ਪ੍ਰਲੋਕ ਸਿਧਾਰ ਗਏ ਰਾਸ਼ਟਰੀ ਸੰਤ ਮਹੰਤ ਮੋਹਣ ਗਿਰੀ ਦੀ ਅੱਜ ਅੰਤਿਮ ਯਾਤਰਾ ਕੱਢੀ ਗਈ | ਸਾਧੂ ਸੰਤ ਸਮਾਜ ਵਲੋਂ ਆਰੰਭ ਕਰਵਾਈ ਗਈ ਇਹ ਅੰਤਿਮ ਯਾਤਰਾ ਸ਼ਿਵ ...

ਪੂਰੀ ਖ਼ਬਰ »

ਕੋਟਲਾ ਕਲਾਂ 'ਚ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਧਾਰਮਿਕ ਸਮਾਗਮ

ਨਾਲਾਗੜ੍ਹ/ਭਰਤਗੜ੍ਹ, 24 ਫਰਵਰੀ (ਜਸਬੀਰ ਸਿੰਘ ਬਾਵਾ)-ਪੰਜਾਬ ਦੀ ਹੱਦ ਨਜ਼ਦੀਕੀ ਹਿਮਾਚਲ ਪ੍ਰਦੇਸ਼ ਦੇ ਪਿੰਡ ਕੋਟਲਾ ਕਲਾਂ ਦੇ ਮੈਦਾਨ ਦਰਮਿਆਨ ਸਥਾਨਕ ਪ੍ਰਬੰਧਕਾਂ ਵਲੋਂ ਸਮੂਹ ਵਸਨੀਕਾਂ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਮੈਡੀਕਲ ਜਾਂਚ ਤੇ ਈ. ਐਸ. ਆਈ. ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਾਇਆ

ਲਾਲੜੂ, 24 ਫਰਵਰੀ (ਰਾਜਬੀਰ ਸਿੰਘ)-ਈ. ਐਸ. ਆਈ. ਕਾਰਪੋਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਈ. ਐਸ. ਆਈ. ਦੇ ਐਸ. ਐਮ. ਓ. ਦਰਸ਼ਨ ਸਿੰਘ ਦੀਆਂ ਹਦਾਇਤਾਂ 'ਤੇ ਨਾਹਰ ਇੰਡਸਟਰੀਅਲ ਇੰਟਰਪ੍ਰਾਈਜਿਜ਼ ਲਿਮ: ਦੇ 2 ਨੰਬਰ ਪ੍ਰੋਸੈਸ ਯੂਨਿਟ ਵਿਖੇ ਕੰਪਨੀ ਦੇ ਸੀਨੀਅਰ ਅਧਿਕਾਰੀ ਐਚ. ਆਰ. ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਵਲੋਂ 'ਬੈਸਟ ਆਊਟ ਆਫ਼ ਵੇਸਟ' ਪ੍ਰੋਗਰਾਮ

ਐੱਸ. ਏ. ਐੱਸ. ਨਗਰ, 24 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਵਲੋਂ ਵਿਗਿਆਨ ਅਤੇ ਟੈਕਨਾਲੋਜੀ ਵਿਸ਼ੇ 'ਤੇ 'ਬੈਸਟ ਆਊਟ ਆਫ਼ ਵੇਸਟ' ਨਾਮਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਮੁੱਖ ਪਾਰਕ 'ਚ ਓਪਨ ਜਿੰਮ ਲੋਕ ਅਰਪਿਤ

ਰੂਪਨਗਰ, 24 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੇ ਗਿਆਨੀ ਜ਼ੈਲ ਸਿੰਘ ਨਗਰ ਸਥਿਤ ਮੁੱਖ ਪਾਰਕ 'ਚ ਅੱਜ ਪਾਰਬਤੀ ਕੋਲਡਾਮ ਟਰਾਂਸਮਿਸ਼ਨ ਲਿਮ: ਕੰਪਨੀ ਦੇ ਸਹਿਯੋਗ ਨਾਲ ਨਗਰ ਕੌਾਸਲ ਰੂਪਨਗਰ ਵਲੋਂ ਕਰੀਬ 12 ਲੱਖ ਰੁਪਏ ਦੇ ਓਪਨ, ਜਿੰਮ ਉਪਕਰਣ ਫਿੱਟ ਕਰਕੇ ਲੋਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਕੀਤੀ ਦਾਨ

ਮੋਰਿੰਡਾ, 24 ਫਰਵਰੀ (ਕੰਗ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਨੂੰ ਵਿਕਾਸ ਕਾਰਜਾਂ ਲਈ ਚਨਾਲੋਂ ਪਰਿਵਾਰ ਵਲੋਂ 1 ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਸਤਵਿੰਦਰ ਸਿੰਘ ਮੜੌਲਵੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਿੰਡਵਾਂ ਵਿਖੇ ਯੂਥ ਕਲੱਬ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ਕਰਵਾਇਆ ਗਿਆ ਨਾਟਕ ਮੇਲਾ

ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਅੱਪਰ ਮਿੰਡਵਾਂ ਵਿਖੇ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਮਾਜਿਕ ਬੁਰਾਈਆਂ ਿਖ਼ਲਾਫ਼ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਗਈ ਜਿਸ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਪੀਣ ਵਾਲਾ ਪਾਣੀ ਵੀ ਨਸੀਬ ਨਹੀਂ ਹੋ ਰਿਹਾ ਸਰਾੜੀ ਦੇ ਲੋਕਾਂ ਨੂੰ

ਪੁਰਖਾਲੀ, 24 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਸਰਾੜੀ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਪੀਣ ਵਾਲੇ ਪਾਣੀ ਤੋਂ ਵੀ ਅਵਾਜ਼ਾਰ ਹਨ ¢ ਪਰ ਇਨ੍ਹਾਂ ਲੋਕਾਂ ਨੂੰ ਪੀਣ ਵਾਲਾ ਪਾਣੀ ਨਸੀਬ ਨਹੀਂ ਹੋ ਰਿਹਾ ¢ ਇਸ ਸਬੰਧੀ ਪਿੰਡ ਵਾਸੀ ਸਰਾੜੀ ਹਰਦੀਪ ਕੌਰ, ਰਾਜਵੰਤ ...

ਪੂਰੀ ਖ਼ਬਰ »

ਭਰਤਗੜ੍ਹ 'ਚ ਬਾਜ਼ੀਗਰ ਭਾਈਚਾਰੇ ਦੇ ਨੌਜਵਾਨਾਂ ਨੇ ਦਿਖਾਏ ਕਲਾਬਾਜ਼ੀ ਦੇ ਜੌਹਰ

ਭਰਤਗੜ੍ਹ, 24 ਫਰਵਰੀ (ਜਸਬੀਰ ਸਿੰਘ ਬਾਵਾ)-ਅਜੋਕੀ ਨੌਜਵਾਨ ਪੀੜੀ ਨੂੰ ਪੁਰਾਤਨ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਸਥਾਨਕ ਮੁਹਤਬਰਾਂ ਨੇ ਸਮੂਹ ਵਸਨੀਕਾਂ ਦੇ ਸਹਿਯੋਗ ਨਾਲ ਭਰਤਗੜ੍ਹ ਦੇ ਮੈਦਾਨ 'ਚ ਬਾਜ਼ੀਗਰ ਭਾਈਚਾਰੇ ਦੇ ਨੌਜਵਾਨਾਂ ਨੂੰ ਸੱਦ ਕੇ ਕਲਾ-ਬਾਜ਼ੀਆਂ ਦਾ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਪਾਰਕ ਦੀ ਨੰਗਲ-ਚੰਡੀਗੜ ਮੁੱਖ ਮਾਰਗ ਵਾਲੇ ਪਾਸੇ ਦੀ ਕੰਧ ਡਿੱਗੀ ਹੋਣ ਕਰ ਕੇ ਹਾਦਸੇ ਵਾਪਰਨ ਦਾ ਖ਼ਦਸ਼ਾ

ਨੰਗਲ, 24 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ 9 ਵਿਚ ਬਣਾਏ ਗਏ ਮਹਾਰਾਣਾ ਪ੍ਰਤਾਪ ਪਾਰਕ ਦੀ ਨੰਗਲ-ਚੰਡੀਗੜ ਮੁੱਖ ਮਾਰਗ ਵਾਲੇ ਪਾਸੇ ਦੀ ਕੰਧ ਪਿਛਲੇ ਕਾਫ਼ੀ ਸਮੇਂ ਤੋਂ ਟੁੱਟੀ ਪਈ ਹੋਣ ਕਰਕੇ ਕਿਸੇ ਸਮੇਂ ਵੀ ਕੋਈ ਹਾਦਸਾ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਗੁਰਦੇ ਦੀ ਪੱਥਰੀ, ਪਿੱਤਾ, ਬੱਚੇਦਾਨੀ, ਹਰਨੀਆ ਆਦਿ ਦੇ ਆਪ੍ਰੇਸ਼ਨ ਲਈ ਵਿਸ਼ੇਸ਼ ਪੈਕੇਜ ਦੀ ਸ਼ੁਰੂਆਤ

ਬੀਜਾ, 24 ਫਰਵਰੀ (ਕਸ਼ਮੀਰਾ ਸਿੰਘ ਬਗਲ਼ੀ)-ਸ਼ੇਰ ਸ਼ਾਹ ਸੂਰੀ ਮਾਰਗ 'ਤੇ ਸਥਿਤ ਵਿਦੇਸ਼ੀ ਅਤਿ ਤਕਨੀਕ ਨਾਲ ਲੈੱਸ ਕੁਲਾਰ ਹਸਪਤਾਲ ਕਸਬਾ ਬੀਜਾ ਜਿੱਥੇ ਮੋਟਾਪੇ ਦੇ ਮਰੀਜ਼ਾਂ ਨੂੰ ਹੌਲੇ ਕਰਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਚਮਕ ਰਿਹਾ ਹੈ ਉੱਥੇ ਦੂਰਬੀਨ ਸਰਜਰੀ ਵਿਭਾਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਡੂੰਮਛੇੜੀ ਨਹੀਂ ਰਹੇ

ਮੋਰਿੰਡਾ, 24 ਫਰਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਡੂੰਮਛੇੜੀ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਮਗਰਲੇ 15 ਸਾਲਾਂ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸਨ | ਉਹ ...

ਪੂਰੀ ਖ਼ਬਰ »

ਬਹਿਲੂ ਦੀ ਸੰਗਤ ਵਲੋਂ ਹੋਲੇ-ਮਹੱਲੇ ਦੀਆਂ ਤਿਆਰੀਆਂ ਆਰੰਭ

ਢੇਰ, 24 ਫਰਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਬਹਿਲੂ ਦੀ ਸੰਗਤ ਵਲੋਂ ਇਤਿਹਾਸਿਕ ਗੁਰਦੁਆਰਾ ਸਾਹਿਬ ਬਾਉਲੀ ਸਾਹਿਬ ਪਿੰਡ ਬਹਿਲੂ ਦੀ ਛਤਰ-ਛਾਇਆ ਹੇਠ ਕੌਮੀ ਤਿਉਹਾਰ ਹੋਲਾ-ਮਹੱਲਾ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧ ਵਿਚ ਗੁ: ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਇਆ ਗਿਆ ਪ੍ਰਾਇਮਰੀ ਮਿਡਲ ਸਕੂਲ ਸਰਥਲੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਨੂਰਪੁਰ

ਬੇਦੀ, 24 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ•)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਸਰਥਲੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਬਹੁਤ ਹੀ ਚਾਵਾਂ ਨਾਲ ਮਨਾਇਆ ਗਿਆ | ਸਮਾਗਮ 'ਚ ਹਰਪ੍ਰੀਤ ਕੌਰ ਪੁੱਤਰੀ ਗੁਰਨੈਬ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਉਸ ਨੇ ...

ਪੂਰੀ ਖ਼ਬਰ »

ਸ਼ਿਵ ਮੰਦਰ ਕਮੇਟੀ ਘਨੌਲੀ ਨੇ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 24 ਫਰਵਰੀ (ਜਸਵੀਰ ਸਿੰਘ ਸੈਣੀ)-ਸ਼ਿਵ ਮੰਦਿਰ ਕਮੇਟੀ ਘਨੌਲੀ ਵਲੋਂ ਸ਼ਿਵ ਕਥਾ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪਿ੍ੰਸ ਕੌਸ਼ਿਕ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੂਰਾ ਹਫ਼ਤਾ ਚੱਲੇ ਇਸ ਧਾਰਮਿਕ ਸਮਾਗਮ ਦੌਰਾਨ ਦੀਦੀ ਗੈਰੀ ਦੇਵੀ ਜੰਮੂ ...

ਪੂਰੀ ਖ਼ਬਰ »

ਹੋਲੇ-ਮਹੱਲੇ ਮੌਕੇ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਲੈ ਕੇ ਭਾਈ ਚਾਵਲਾ ਵਲੋਂ ਮੀਟਿੰਗਾਂ

ਨੂਰਪੁਰ ਬੇਦੀ, 24 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹੋਲਾ- ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 9 ਮਾਰਚ ਨੂੰ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੱਦੇਨਜ਼ਰ ਅੱਜ ...

ਪੂਰੀ ਖ਼ਬਰ »

ਬਲੱਡ ਪੈ੍ਰਸ਼ਰ, ਸ਼ੂਗਰ, ਕੈਂਸਰ, ਕੋਰੋਨਾ, ਟੀ. ਬੀ. ਦੀ ਬਿਮਾਰੀ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ: ਐਚ. ਐਨ. ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਤਪਦਿਕ ਅਫ਼ਸਰ ਡਾ: ਰੋਮੀ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਚਰਨਜੀਤ ਕੁਮਾਰ ਦੀ ਅਗਵਾਈ ਹੇਠ ਬਲੱਡ ਪ੍ਰੈਸ਼ਰ, ...

ਪੂਰੀ ਖ਼ਬਰ »

ਰਾਜਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਮੋਰਿੰਡਾ, 24 ਫਰਵਰੀ (ਕੰਗ)-ਰਾਜਨ ਪਬਲਿਕ ਸਕੂਲ ਬੂਰਮਾਜਰਾ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਪਾਰਟੀ ਦੀ ਸ਼ੁਰੂਆਤ ਕੇਕ ਕੱਟ ਕੇ ਕੀਤੀ ਗਈ | ਪਾਰਟੀ ਦੌਰਾਨ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਰੱਖਣ ਲਈ ਕਿਸਾਨਾਂ ਲਈ ਪ੍ਰੇਰਨਾ ਸਰੋਤ ਸਿੱਧ ਹੋ ਰਿਹਾ ਹੈ ਕੋਟਬਾਲਾ ਦਾ ਕਿਸਾਨ

ਭਰਤਗੜ੍ਹ, 24 ਫਰਵਰੀ (ਜਸਬੀਰ ਸਿੰਘ ਬਾਵਾ)-ਕੋਟਬਾਲਾ ਦਾ ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਨੇ ਝੋਨੇ ਦੀ ਫ਼ਸਲ ਦੀ ਕਟਾਈ ਕਰਨ ਮਗਰੋਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਏ ਆਪਣੀ ਉਪਜਾਊ ਜ਼ਮੀਨ 'ਚ ਪਰਾਲੀ ਨੂੰ ਵਾਹ ਕੇ ਉਸ ਵਿਚ ਕਣਕ ਦੀ ਬਿਜਾਈ ਕੀਤੀ ਸੀ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX