ਤਾਜਾ ਖ਼ਬਰਾਂ


ਯੂ.ਪੀ. ਤੋਂ ਊਨਾ ਜਾ ਰਹੀ ਮਹਿੰਦਰ ਜੀਪ ਹਾਦਸਾਗ੍ਰਸਤ, ਇਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ
. . .  4 minutes ago
ਗੜ੍ਹਸ਼ੰਕਰ, 21 ਜੂਨ (ਧਾਲੀਵਾਲ)- ਯੂ.ਪੀ. ਤੋਂ ਪ੍ਰਵਾਸੀ ਲੋਕਾਂ ਨੂੰ ਲੈ ਕੇ ਊਨਾ ਜਾ ਰਹੀ ਮਹਿੰਦਰਾ ਜੀਪ ਗੜ੍ਹਸ਼ੰਕਰ ...
ਪਿੰਡ ਮੋਰਾਂਵਾਲੀ 'ਚ ਚੱਲੀਆਂ ਗੋਲੀਆਂ, ਇਕ ਜ਼ਖ਼ਮੀ
. . .  9 minutes ago
ਗੜ੍ਹਸ਼ੰਕਰ, 21 ਜੂਨ (ਧਾਲੀਵਾਲ)- ਲੰਘੀ ਰਾਤ ਪਿੰਡ ਮੋਰਾਂਵਾਲੀ ਵਿਖੇ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਏ ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ 'ਚ ਮੁੱਠਭੇੜ, 3 ਅੱਤਵਾਦੀ ਮਾਰੇ ਗਏ
. . .  20 minutes ago
ਜੰਮੂ-ਕਸ਼ਮੀਰ,21 ਜੂਨ - ਸੋਪੋਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਖੇ ਕੀਤਾ ਯੋਗ
. . .  30 minutes ago
ਦਿੱਲੀ,21 ਜੂਨ - ਰਾਸ਼ਟਰਪਤੀ ਭਵਨ ਵਿਖੇ ...
ਆਈ.ਟੀ.ਬੀ.ਪੀ. ਦੇ ਜਵਾਨਾਂ ਨੇ ਲਦਾਖ਼ ਵਿਚ ਕੀਤਾ ਯੋਗਾ
. . .  32 minutes ago
ਲਦਾਖ਼, 21 ਜੂਨ - ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਨੇ ਅੱਜ ...
ਕਿਸਾਨ ਮੋਰਚੇ 'ਚ ਪਿੰਡ ਪਿੱਪਲੀ ਚੱਕ ਦਾ ਕਿਸਾਨ ਸ਼ਹੀਦ
. . .  46 minutes ago
ਗੁਰੂ ਹਰਸਹਾਏ 21 ਜੂਨ ( ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ....
ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਯੋਗ ਪ੍ਰੋਗਰਾਮ
. . .  58 minutes ago
ਵਾਸ਼ਿੰਗਟਨ, 21 ਜੂਨ - ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਲਗਭਗ ...
ਯੋਗਾ ਕੋਰੋਨਾ ਯੁੱਗ 'ਚ ਇਕ ਉਮੀਦ ਦੀ ਕਿਰਣ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 21 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ ਸ਼ੁਭਕਾਮਨਾਵਾਂ।
. . .  about 1 hour ago
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ...
ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  1 day ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 day ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  1 day ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 day ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 day ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  1 day ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 day ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  1 day ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 day ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  1 day ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  1 day ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਸੰਗਰੂਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੁੂਕਿਆ

ਸੰਗਰੂਰ, 24 ਫਰਵਰੀ (ਚਮਕੌਰ ਸਿੰਘ ਖੇੜੀ) - ਕੁਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਦੀ ਕਮੇਟੀ ਦੇ ਸੱਦੇ ਤੇ ਅੱਜ ਸੰਗਰੂਰ ਵਿਖੇ ਕਿਸਾਨਾਂ ਵਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ | ਕਿਸਾਨ ਚਮਕ ਭਵਨ ਤੋਂ ਮੇਜਰ ਸਿੰਘ ਪੁੰਨਾਵਾਲ ਜਨਰਲ ਸਕੱਤਰ ਕੁਲ ਹਿੰਦ ਕਿਸਾਨ ਸਭਾ ਪੰਜਾਬ ਤੇ ਕੁੱਲ ਹਿੰਦ ਕਿਸਾਨ ਸਭਾ (ਸਾਂਬਰ) ਦੇ ਜਨਰਲ ਸਕੱਤਰ ਬਲਦੇਵ ਵਿਸ਼ਵ ਨਿਹਾਲਗੜ੍ਹ ਦੀ ਅਗਵਾਈ ਵਿਚ ਨਾਅਰੇ ਮਾਰਦੇ ਹੋਏ ਲਾਲ ਬੱਤੀ ਵਾਲੇ ਚੌਕ ਵਿਚ ਪਹੁੰਚ ਕੇ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ | ਸਾਥੀਆਂ ਨੇ ਕਿਹਾ ਕਿ ਦੁਨੀਆਂ ਦਾ ਲੁਟੇਰਾ ਟਰੰਪ ਭਾਰਤ ਦੇ ਦੌਰੇ 'ਤੇ ਹੈ | ਭਾਰਤ ਨਾਲ ਭਾਰਤ ਦੀ ਸਰਕਾਰ ਤੇ ਦਬਾਅ ਬਣਾ ਕੇ ਡੇਅਰੀ, ਮੁਰਗੀ ਪਾਲਣ, ਖੇਤੀ ਤੇ ਫਲਾਂ ਤੇ ਸਮਝੌਤਾ ਕਰ ਰਿਹਾ ਹੈ, ਤੇ ਡਿਊਟੀਆਂ ਘਟਾਈਆਂ ਜਾ ਰਹੀਆਂ ਹਨ | ਭਾਰਤ ਦੀ ਸਰਕਾਰ ਟਰੰਪ ਦੇ ਸਵਾਗਤ ਲਈ ਪੱਬਾਂ ਭਾਰ ਹੋਈ ਪਈ ਹੈ | ਜਦੋਂ ਕਿ ਟਰੰਪ ਪ੍ਰਾਈਵੇਟ ਦੌਰੇ ਤੇ ਆ ਰਿਹਾ ਹੈ ਤੇ ਸਰਕਾਰੀ ਤੌਰ ਤੇ 100 ਕਰੋੜ ਰੁਪਏ ਖਰਚਿਆ ਜਾ ਰਿਹਾ ਹੈ | ਦੇਸ਼ ਦੀ ਗਰੀਬੀ ਲੁਕਾਉਣ ਲਈ ਟਰੰਪ ਦੇ ਜਾਣ ਵਾਲੇ ਰਸਤੇ ਤੇ ਝੁੱਗੀਆਂ ਲੁਕਾਉਣ ਲਈ ਦੀਵਾਰ ਬਣਾਈ ਗਈ ਹੈ | ਅਮਰੀਕਨ ਸਾਮਰਾਜ ਭਾਰਤ ਤੇ ਸਬਸਿਡੀਆਂ ਘਟਾਉਣ ਲਈ ਦਬਾਅ ਪਾ ਰਿਹਾ ਹੈ | ਦੂਜੇ ਪਾਸੇ ਅਮਰੀਕਾ ਆਪਣੇ ਦੇਸ਼ ਦੇ ਕਿਸਾਨਾਂ ਨੂੰ 2018 ਵਿੱਚ 867 ਮਿਲੀਅਨ ਡਾਲਰ ਦੀ ਸਬਸਿਡੀ ਦੇਣ ਦੀ ਤਜਵੀਜ਼ ਬਜਟ ਵਿੱਚ ਰੱਖੀ ਗਈ ਸੀ | ਪੁਤਲਾ ਫੂਕਣ ਵਾਲੇ ਕਿਸਾਨਾਂ ਨੂੰ ਭੁਪਿੰਦਰ ਸਿੰਘ ਲੌਾਗੋਵਾਲ ਕਿਰਤੀ ਕਿਸਾਨ ਯੂਨੀਅਨ ਦੇ ਆਗੂ, ਜਰਨੈਲ ਸਿੰਘ ਜਨਾਲ ਕੁਲਹਿੰਦ ਕਿਸਾਨ ਸਭਾ ਦੇ ਪ੍ਰਧਾਨ, ਕੁਲਵਿੰਦਰ ਸਿੰਘ ਭੂਦਨ ਜਨਰਲ ਸਕੱਤਰ' ਲਾਲ ਸਿੰਘ ਧਨੌਲਾ, ਇੰਦਰਪਾਲ ਪੁੰਨਾਵਾਲ, ਇੰਦਰਜੀਤ ਸਿੰਘ ਛੰਨਾ, ਚਮਕੌਰ ਸਿੰਘ ਖੇੜੀ, ਨੌਜਵਾਨ ਆਗੂ ਵਰਿੰਦਰ ਕੌਸ਼ਿਕ, ਸੁਖਦੇਵ ਸ਼ਰਮਾ, ਨਿਰਮਲ ਸਿੰਘ ਬਟੜਿਆਣਾ, ਸੁਖਪਾਲ ਸਿੰਘ, ਗੁਰਚਰਨ ਸਿੰਘ, ਨਿਰੰਜਨ ਸਿੰਘ, ਨਛੱਤਰ ਸਿੰਘ ਗੰਢੂਆਂ, ਆਦਿ ਨੇ ਸੰਬੋਧਨ ਕੀਤਾ |

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 24 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਸਕਰੌਦੀ ਦੇ ਵਾਸੀ ਇਕ ਵਿਅਕਤੀ ਦੀ ਸਰਹਿੰਦ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਅਤੇ ਇਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰਾ ਖਾਨ ਨੇ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਚਾਰ ਦੋਸ਼ੀ ਨਕਦੀ ਸਮੇਤ ਗਿ੍ਫ਼ਤਾਰ, ਮਾਮਲਾ ਦਰਜ

ਬਰਨਾਲਾ, 24 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਵਲੋਂ ਦੜਾ ਸੱਟਾ ਲਗਵਾ ਰਹੇ ਚਾਰ ਦੋਸ਼ੀਆਂ ਨੂੰ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਬਰਜਮਾਨਤ ਰਿਹਾਅ ਕਰ ਦਿੱਤਾ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਕੂਲਾਂ ਵਲੋਂ ਵਿਲੱਖਣ ਢੰਗ ਨਾਲ ਮਾਂ-ਬੋਲੀ ਦਿਵਸ ਮਨਾਇਆ

ਕੁੱਪ ਕਲਾਂ, 24 ਫਰਵਰੀ (ਮਨਜਿੰਦਰ ਸਿੰਘ ਸਰੌਦ) - ਸਰਕਾਰੀ ਪ੍ਰਾਇਮਰੀ, ਮਿਡਲ ਸਕੂਲ ਪਿੰਡ ਮੋਮਨਾਬਾਦ ਅਤੇ ਇਲਾਕਾ ਵਾਸੀਆਂ 'ਤੇ ਸਕੂਲਾਂ ਵਲੋਂ ਸਾਂਝੇ ਉੱਦਮ ਨਾਲ ਮਾਂ-ਬੋਲੀ ਪੰਜਾਬੀ ਦਿਵਸ ਪਿੰਡ ਦੀ ਸੱਥ ਵਿੱਚ ਬੜੇ ਵਿਲੱਖਣ ਢੰਗ ਨਾਲ ਮਨਾਇਆ ਗਿਆ | ਪਹਿਲੀ ਜਮਾਤ ਤੋਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਰਿਜ਼ਰਵੇਸ਼ਨ ਵਿਰੋਧੀ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ

ਮਲੇਰਕੋਟਲਾ, 24 ਫਰਵਰੀ (ਮੁਹੰਮਦ ਹਨੀਫ ਥਿੰਦ) - ਅੱਜ ਮਾਲੇਰਕੋਟਲਾ ਵਿਖੇ ਰਵਿਦਾਸ ਮੰਦਰ ਸੱਟਾ ਚੌਾਕ ਤੋਂ ਸਰਹੰਦੀ ਗੇਟ ਤੱਕ ਰੋਸ ਮਾਰਚ ਕੀਤਾ ਗਿਆ | ਵੱਖ-ਵੱਖ ਜਥੇਬੰਦੀਆਂ ਦੇ ਦਲਿਤ ਆਗੂ ਅਤੇ ਮੁਲਾਜ਼ਮ ਫ਼ਰੰਟ ਦੇ ਪ੍ਰਧਾਨ ਇਸ ਵਿਚ ਸ਼ਾਮਿਲ ਹੋਏ, ਕਿਉਂਕਿ ਪਿਛਲੇ ...

ਪੂਰੀ ਖ਼ਬਰ »

ਪੁਰਾਤਨ ਗੁਆਚੇ ਵਿਰਸੇ ਨੂੰ ਮੁੜ ਚੇਤਿਆਂ 'ਚ ਵਸਾਉਣ ਲੱਗੀ ਨਵੀਂ ਪੀੜ੍ਹੀ

ਧੂਰੀ, 24 ਫਰਵਰੀ (ਸੰਜੇ ਲਹਿਰੀ)- ਅਜੋਕਾ ਸਮਾਂ ਤੇਜੀ ਨਾਲ ਬਦਲ ਰਿਹਾ ਹੈ | ਜੇਕਰ ਕਰੀਬ ਪੰਜ ਦਹਾਕੇ ਪਹਿਲਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਪੰਜ ਦਹਾਕਿਆਂ ਵਿਚ ਸੂਬੇ ਵਿੱਚ ਹਰੇਕ ਖੇਤਰ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ, ਜਿਸ ਦੀ ਸਭ ਤੋਂ ਵੱਡੀ ਮਾਰ ਸਾਡੇ ਅਮੀਰ ...

ਪੂਰੀ ਖ਼ਬਰ »

ਦਿਨ-ਦਿਹਾੜੇ ਚੋਰਾਂ ਨੇ ਘਰ ਦੇ ਜਿੰਦਰੇ ਭੰਨ ਕੇ ਸਵਾ ਦੋ ਲੱਖ ਰੁਪਏ ਕੀਤੇ ਚੋਰੀ

ਸੰਦੌੜ, ਸ਼ੇਰਪੁਰ, 24 ਫਰਵਰੀ (ਗੁਰਪ੍ਰੀਤ ਸਿੰਘ ਚੀਮਾ, ਦਰਸਨ ਸਿੰਘ ਖੇੜੀ) - ਇਥੋਂ ਨਜ਼ਦੀਕੀ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖੇ ਅੱਜ ਦਿਨ ਦਿਹਾੜੇ ਇਕ ਘਰ ਵਿਚ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਚੋਰ ਘਰ ਦੇ ਮੈਂਬਰਾਂ ਦੀ ਗ਼ੈਰਹਾਜ਼ਰੀ ਵਿਚ ਘਰ ਵਿਚ ...

ਪੂਰੀ ਖ਼ਬਰ »

ਮੋਦੀ ਦਾ ਪੁਤਲਾ ਸਾੜਦਿਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 24 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਭਾਰਤ ਅਤੇ ਅਮਰੀਕਾ ਸਮਝੌਤੇ ਨੂੰ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ...

ਪੂਰੀ ਖ਼ਬਰ »

ਲੌ ਾਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਚੈੱਕ ਦਿੱਤੇ

ਲੌਾਗੋਵਾਲ, 24 ਫਰਵਰੀ (ਸ.ਸ.ਖੰਨਾ, ਵਿਨੋਦ) - ਬੀਤੇ ਦਿਨੀ ਲੌਾਗੋਵਾਲ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ, ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ | ਇਸ ਦੌਰਾਨ ਵਿਜੇ ਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ, ...

ਪੂਰੀ ਖ਼ਬਰ »

19,500 ਨਸ਼ੀਲੀਆਂ ਗੋਲੀਆਂ ਸਮੇਤ 3 'ਤੇ ਮੁਕੱਦਮਾ ਦਰਜ

ਧੂਰੀ, 24 ਫਰਵਰੀ (ਭੁੱਲਰ) - ਥਾਣਾ ਸਦਰ ਧੂਰੀ ਦੇ ਮੁਖੀ ਸ. ਜਗਬੀਰ ਸਿੰਘ ਢੱਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਦਰ ਪੁਲਿਸ ਵਲੋਂ ਨਸ਼ਿਆਂ ਵਿਰੋਧੀ ਕਾਰਵਾਈ 'ਚ 19500 ਗੋਲੀਆਂ ਬਰਾਮਦ ਕਰ ਕੇ ਮਾਮਲੇ ਨਾਲ ਸੰਬੰਧਿਤ 3 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਉਕਤ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ

ਅਮਰਗੜ੍ਹ, 24 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸੀ.ਏ.ਏ, ਐੱਨ.ਪੀ.ਆਰ ਅਤੇ ਐੱਨ.ਆਰ.ਸੀ ਦੇ ਵਿਰੋਧ ਵਿਚ ਅਮਰਗੜ੍ਹ ਦੇ ਬੱਸ ਅੱਡੇ ਨਜ਼ਦੀਕ ਕੌਮੀ ਜਥੇਬੰਦੀਆਂ ਦੇ ਸੱਦੇ ਤੇ ਬਾਬਾ ਸਾਹਿਬ ਸਿੰਘ ਦੀ ਅਗਵਾਈ ਹੇਠ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹੋਰ ਇਕ ਮੋਬਾਈਲ ਫ਼ੋਨ ਬਰਾਮਦ

ਸੰਗਰੂਰ, 24 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਜੇਲ੍ਹ ਸੰਗਰੂਰ 'ਚੋਂ ਇਕ ਮੋਬਾਈਲ ਫ਼ੋਨ ਦੇ ਬਰਾਮਦ ਹੋਣ ਉਤੇ ਥਾਣਾ ਸਿਟੀ ਇਕ ਵਿਚ ਨਾ ਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁਖੀ ...

ਪੂਰੀ ਖ਼ਬਰ »

ਮੱਝਾਂ ਖ਼ਰੀਦਣ ਦੇ ਸੌਦੇ 'ਚ ਕਰੀਬ 20 ਲੱਖ ਦੀ ਠੱਗੀ ਮਾਰਨ 'ਤੇ ਮੁਕੱਦਮਾ ਦਰਜ

ਧੂਰੀ, 24 ਫਰਵਰੀ (ਭੁੱਲਰ) - ਥਾਣਾ ਸਦਰ ਧੂਰੀ 'ਚ ਇਕ ਮੱਝਾਂ ਦੇ ਪਸ਼ੂ ਵਪਾਰੀ ਅਤੇ ਡੇਅਰੀ ਦਾ ਕੰਮ ਕਰਦੇ ਕੁਝ ਹੋਰ ਪਸ਼ੂ ਵਪਾਰੀਆਂ ਵਲੋਂ 19 ਮੱਝਾਂ ਦੇ ਖ਼ਰੀਦ ਦੇ 21 ਲੱਖ 79 ਹਜਾਰ ਦੇ ਸੌਦੇ 'ਚ ਕਰੀਬ 20 ਲੱਖ 79 ਹਜਾਰ ਦੀ ਰਕਮ ਨਾ ਦੇਣ ਦੀ ਠੱਗੀ ਮਾਰਨ ਦੇ ਦੋਸ਼ਾਂ ਦੀ ਐਸ.ਐਸ.ਪੀ ...

ਪੂਰੀ ਖ਼ਬਰ »

ਕਹਾਣੀਕਾਰ ਮਨੁੱਖੀ ਮਨ ਦੀਆਂ ਗੁੰਝਲਾਂ ਖੋਲ੍ਹਣ ਦੇ ਸਮਰੱਥ ਹੋਵੇ- ਅਨੇਮਨ ਸਿੰਘ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਕਹਾਣੀਕਾਰ ਸਿਰਫ਼ ਬਿਰਤਾਂਤ ਦੀ ਸਿਰਜਣਾ ਕਰਨ ਦੀ ਮੁਹਾਰਤ ਹੀ ਨਾ ਰੱਖਦਾ ਹੋਵੇ ਬਲਕਿ ਮਨੁੱਖੀ ਮਨ ਦੀਆਂ ਗੁੰਝਲਾਂ ਖੋਲ੍ਹਣ ਦੇ ਵੀ ਸਮਰੱਥ ਹੋਵੇ | ਇਹ ਸ਼ਬਦ ਉੱਘੇ ਬੁੱਧੀਜੀਵੀ ਅਤੇ ਅਜੀਤ ਸਮਾਚਾਰ ਦੇ ਸਟਾਫ਼ ਰਿਪੋਰਟਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਸੰਗਰੂਰ ਓ.ਪੀ.ਡੀ 'ਚ ਮਰੀਜ਼ ਲੈ ਰਹੇ ਹਨ ਲਾਹਾ

ਲੁਧਿਆਣਾ, 24 ਫਰਵਰੀ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੌੜੀਆਂ ਦਵਾਈਆਂ ਖ਼ਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਬਿਨ੍ਹਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਗ਼ਰੀਬਾਂ ਲਈ ਮਸੀਹਾ ਬਣੇ ਹੱਡੀਆਂ ਦੇ ਮਾਹਿਰ ਡਾਕਟਰ ਹਰਬੰਸ ਸਿੰਘ

ਸੰਗਰੂਰ, 24 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਿੱਜੀ ਹਸਪਤਾਲਾਂ ਵਿਚ ਚੂਲੇ ਜਾ ਗੋਡੇ ਦੇ ਮਹਿੰਗੇ ਇਲਾਜ ਕਰਵਾਉਣ ਤੋਂ ਅਸਮਰਥ ਮਰੀਜ਼ ਹੁਣ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਇਲਾਜ ਕਰਵਾਉਣ ਦੇ ਸਮਰਥ ਹੋ ਗਏ ਹਨ | ਇਹ ਮੁਫ਼ਤ ਇਲਾਜ ...

ਪੂਰੀ ਖ਼ਬਰ »

ਸੰਗਰੂਰ ਰੈਲੀ ਨੇ ਬਾਦਲ ਪਰਿਵਾਰ ਦਾ ਹੰਕਾਰ ਤੋੜਿਆ-ਕਾਂਝਲਾ

ਧੂਰੀ, 24 ਫਰਵਰੀ (ਦੀਪਕ) - ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਵਲੋਂ ਅਕਾਲੀ ਦਲ ਅੰਦਰ ਸਿਧਾਂਤ ਮੁੜ ਬਹਾਲ ਕਰਵਾਉਣ ਅਤੇ ਐਸ.ਜੀ.ਪੀ.ਸੀ. ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ...

ਪੂਰੀ ਖ਼ਬਰ »

ਅਧਿਆਪਕ ਦਲ ਨੇ ਮੀਟਿੰਗ ਦੌਰਾਨ ਮੁੱਦੇ ਵਿਚਾਰੇ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੀ ਸੂਬਾ ਪੱਧਰੀ ਜਥੇਬੰਦਕ ਮੀਟਿੰਗ ਦਲ ਸੂਬਾ ਪ੍ਰਧਾਨ ਸ: ਗੁਰਜੰਟ ਸਿੰਘ ਵਾਲੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਆਗੂ ਸ਼ਾਮਲ ਹੋਏ | ਮੀਟਿੰਗ ਵਿਚ ਦਲ ਦੇ ਸੂਬਾ ਚੇਅਰਮੈਨ ਸ: ...

ਪੂਰੀ ਖ਼ਬਰ »

ਸੁਖਬੀਰ ਬਾਦਲ ਤੋਂ ਜਲਦ ਮੁਕਤ ਹੋਵੇਗਾ ਅਕਾਲੀ ਦਲ-ਭਲਵਾਨ

ਧੂਰੀ, 24 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸਾਬਕਾ ਸਰਕਲ ਪ੍ਰਧਾਨ ਅਕਾਲੀ ਦਲ ਜਥੇਦਾਰ ਸੁਖਦੇਵ ਸਿੰਘ ਭਲਵਾਨ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਆਪ ਮੁਹਾਰੇ ਹੋਏ ਵਿਸ਼ਾਲ ਪੰਥਕ ਇਕੱਠ ਨੇ ਸਪੱਸ਼ਟ ਕਰ ...

ਪੂਰੀ ਖ਼ਬਰ »

ਮਾਈਲਸਟੋਨ ਵਲੋਂ ਮਾਪਿਆਂ ਨਾਲ ਮੀਟਿੰਗ

ਲਹਿਰਾਗਾਗਾ, 24 ਫਰਵਰੀ (ਸੂਰਜ ਭਾਨ ਗੋਇਲ) - ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਾਡ ਹਾਈਟਸ ਪਬਲਿਕ ਸਕੂਲ ਦੇ ਕੈਂਪਸ ਵਿਚ ਮਾਈਲਸਟੋਨ ਵਾਲਿਆਂ ਵਲਾੋ ਮਾਪਿਆਂ ਮਿਲਣੀ ਕਰਵਾਈ ਗਈ | ਇਸ ਮੌਕੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਸੰਬੰਧੀ ਦੱਸਿਆ ਗਿਆ ਕਿ ਕਿਸ ...

ਪੂਰੀ ਖ਼ਬਰ »

ਵਰਿ੍ਹਆਂ ਤੋਂ ਸੰਪਰਕ ਸੜਕ ਦੀ ਹਾਲਤ ਖ਼ਸਤਾ

ਰੁੜਕੀ ਕਲਾਂ, 24 ਫਰਵਰੀ (ਜਤਿੰਦਰ ਮੰਨਵੀ) - ਪਿੰਡ ਜੱਟੂਆਂ ਸਮੇਤ ਇਲਾਕੇ ਦੇ ਕਈ ਪਿੰਡਾਂ ਨੰੂ ਮਾਲੇਰਕੋਟਲਾ-ਖੰਨਾ ਹਾਈਵੇ ਨਾਲ ਜੋੜਦੀ ਜੱਟੂਆਂ-ਛੋਕਰਾਂ ਸੰਪਰਕ ਸੜਕ ਦੀ ਹਾਲਤ ਪਿਛਲੇ ਕਈ ਵਰਿ੍ਹਆਂ ਤੋਂ ਖ਼ਸਤਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ...

ਪੂਰੀ ਖ਼ਬਰ »

ਕੈਂਬਿ੍ਜ ਸਕੂਲ 'ਚ ਯੂਰਪੀ ਤਕਨੀਕ ਨਾਲ ਹੋਵੇਗਾ ਛੋਟੇ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹੇ ਦੇ ਅੱਵਲ ਸਕੂਲ ਦਾ ਪੁਰਸਕਾਰ ਹਾਸਲ ਕਰਨ ਵਾਲੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਅੱਜ ਇਕ ਮਾਅਰਕਾ ਮਾਰਦਿਆਂ 5ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਬਣਾਉਣ ਲਈ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ 29 ਨੰੂ ਹੋਣ ਵਾਲੀ 'ਸਟਾਰ ਨਾਈਟ' ਦੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਵਿਖੇ 29 ਫਰਵਰੀ ਨੰੂ ਹੋਣ ਵਾਲੀ ਸਟਾਰ ਨਾਈਟ ਨੰੂ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸਾਬਕਾ ਫੌਜੀ 8 ਨੂੰ ਕਰਨਗੇ ਸਮਾਗਮ

ਸੰਗਰੂਰ, 24 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸਿਜ਼ ਲੀਗ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਇਕ ਮਤਾ ਪਾਸ ਕਰਦਿਆ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਸ੍ਰੀ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਏ

ਸ਼ੇਰਪੁਰ, 24 ਫਰਵਰੀ (ਦਰਸਨ ਸਿੰਘ ਖੇੜੀ) - ਭਗਤ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਦਿਵਸ ਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲਿਆਾ ਅਤੇ ਸੰਤ ਬਾਬਾ ਸਾਧੂ ਰਾਮ ਜੀ ਟਿੱਬਾ ਸਾਹਿਬ ਵਾਲਿਆਾ ਦੀ ਮਿੱਠੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਪਿੰਡ ਟਿੱਬਾ ਵਿਖੇ ...

ਪੂਰੀ ਖ਼ਬਰ »

ਗਿਆਨ-ਵਿਗਿਆਨ ਸਬੰਧੀ ਕੀਤਾ ਪ੍ਰੋਗਰਾਮ

ਲਹਿਰਾਗਾਗਾ, 24 ਫਰਵਰੀ (ਸੂਰਜ ਭਾਨ ਗੋਇਲ) - ਪਿੰਡ ਖੰਡੇਬਾਦ ਦੇ ਸਰਕਾਰੀ ਹਾਈ ਸਕੂਲ ਵਿਖੇ ਨੈਸ਼ਨਲ ਗਰੀਨ ਕਾਰਪਸ ਪ੍ਰੋਗਰਾਮ ਅਧੀਨ ਵਾਤਾਵਰਨ ਤਬਦੀਲੀਆਂ ਅਤੇ ਅੰਧਵਿਸਵਾਸਾਂ ਤੇ ਚਾਨਣਾ ਪਾਉਦਾ ਇੱਕ ਗਿਆਨ-ਵਿਗਿਆਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਬਾਮਣੀ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਮੰਡਵੀ, 24 ਫਰਵਰੀ (ਪ੍ਰਵੀਨ ਮਦਾਨ) - ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਸਕੱਤਰ ਬਲਜੀਤ ਸਿੰਘ ਬਾਮਣੀ ਵਾਲਾ ਨੇ ਪਿੰਡ ਮਨਿਆਣਾ ਵਿਖੇ ਆਪਣੇ ਵਰਕਰਾਂ ਅਤੇ ਸਾਥੀਆਂ ਨਾਲ ਵਿਚਾਰਾਂ ਸਾਝੀਆਂ ਕਰਦੇ ਹੋਏ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਸੰਗਠਨ ਵਲੋਂ ਹਰ ਗਰੀਬ ...

ਪੂਰੀ ਖ਼ਬਰ »

ਜਾਗਰਣ ਕਰਵਾਇਆ

ਅਮਰਗੜ੍ਹ, 24 ਫਰਵਰੀ (ਸੁਖਜਿੰਦਰ ਸਿੰਘ ਝੱਲ) - ਕਾਰਜਕਾਰੀ ਕਮੇਟੀ ਪ੍ਰਚੀਨ ਹਨੂਮਾਨ ਮੰਦਰ ਵਲੋਂ ਪਿੰਡ ਭੜੀ ਮਾਨਸਾ ਵਿਖੇ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਭਗਵਤੀ ਜਾਗਰਣ ਦੌਰਾਨ ਤਰਸੇਮ ਸਿੱਧੂ ਅਤੇ ਨੂਰ ਕਮਲ ਨਾਭਾ ਵਲੋਂ ਮਾਤਾ ਦੀਆਂ ਭੇਟਾਂ ਦਾ ਗੁਣਗਾਨ ਕੀਤਾ ਗਿਆ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ ਭਰਪੂਰ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਸਨਮਾਨਿਤ ਕੀਤਾ

ਭਵਾਨੀਗੜ੍ਹ, 24 ਫ਼ਰਵਰੀ (ਪਵਿੱਤਰ ਸਿੰਘ ਬਾਲਦ) - ਸਥਾਨਕ ਚਹਿਲਾ ਪੱਤੀ ਦੇ ਵਸਨੀਕ ਭਰਪੂਰ ਸਿੰਘ ਪੁੱਤਰ ਸਵਰਗੀ ਮੋਹਨ ਸਿੰਘ ਦਾ ਦਿੱਲੀ ਪੁਲਿਸ ਵਿੱਚ ਬਤੌਰ ਸਬ-ਇੰਸਪੈਕਟਰ ਸ਼ਾਨਦਾਰ ਸੇਵਾਵਾਾ ਨਿਭਾਉਣ ਸਦਕਾ 73ਵੇਂ ਸਥਾਪਨਾ ਦਿਵਸ ਮੌਕੇ ਪੁਲਿਸ ਹੈੱਡਕੁਆਟਰ ਨਵੀਂ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਮਾਣ ਭੱਤਾ ਵਧਾਉਣ 'ਤੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਦਿੜ੍ਹਬਾ ਮੰਡੀ, 24 ਫਰਵਰੀ (ਪਰਵਿੰਦਰ ਸੋਨੂੰ) - ਨੰਬਰਦਾਰ ਯੂਨੀਅਨ ਤਹਿਸੀਲ ਦਿੜ੍ਹਬਾ ਦੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਮਸੇਰ ਸਿੰਘ, ਖ਼ਜ਼ਾਨਚੀ ਮਿਸਰਾ ਸਿੰਘ ਅਤੇ ਜਤਿੰਦਰ ਕੁਮਾਰ ਪੱਪੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੰਬਰਦਾਰਾਂ ਦਾ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਲਗਾਇਆ

ਸੰਦੌੜ, 24 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)- ਇਲਾਕੇ ਦੀ ਉੱਘੀ ਸ਼ਖ਼ਸੀਅਤ ਸਵ. ਐਡਵੋਕੇਟ ਹਰਨੇਕ ਸਿੰਘ ਕੁਠਾਲਾ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ ਪਿੰਡ ਕੁਠਾਲਾ ਵਿਖੇ ਪੈਟਰੋਲ ਪੰਪ 'ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਰਪੰਚ ...

ਪੂਰੀ ਖ਼ਬਰ »

ਬਿਨਾਂ ਤੱਥਾਂ ਤੋਂ ਕਰਤਾਰਪੁਰ ਸਾਹਿਬ ਨੂੰ ਅੱਤਵਾਦ ਨਾਲ ਜੋੜਨਾ ਮੰਦਭਾਗਾ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 24 ਫਰਵਰੀ (ਧਾਲੀਵਾਲ, ਭੁੱਲਰ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਅੱਤਵਾਦ ਦਾ ਸੰਤਾਪ ਭੋਗ ਚੁੱਕੇ ਹਨ | ਇਸ ਲਈ ਡੀ.ਜੀ.ਪੀ. ਪੰਜਾਬ ...

ਪੂਰੀ ਖ਼ਬਰ »

ਅਨਾਜ ਖਰਾਬੇ ਨੂੰ ਰੋਕਣ ਲਈ ਸਰਕਾਰ ਠੋਸ ਉਪਰਾਲੇ ਕਰੇ- ਸਿੱਧੂ

ਲਹਿਰਾਗਾਗਾ, 24 ਫਰਵਰੀ (ਅਸ਼ੋਕ ਗਰਗ)- ਪੰਜਾਬ ਅੰਦਰ ਕਣਕ ਸਾਲ 2018-19 ਅਤੇ 2019-20 ਦੇ ਚੋਖੇ ਕਣਕ ਦੇ ਭੰਡਾਰ ਗੁਦਾਮਾਂ ਅਤੇ ਓਪਨ ਪਲੰਥਾਂ (ਖੁੱਲ੍ਹੇ ਅਸਮਾਨ) ਵਿਚ ਮੌਜੂਦ ਹਨ | ਕਣਕ ਭੰਡਾਰ ਦੀ ਨਿਕਾਸੀ ਸਮੇਂ ਸਿਰ ਪ੍ਰਬੰਧ ਨਾ ਹੋਣ ਕਾਰਨ ਅਨਾਜ ਵੱਡੇ ਪੱਧਰ 'ਤੇ ਜਿੱਥੇ ਖ਼ਰਾਬ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 24 ਫਰਵਰੀ (ਧਾਲੀਵਾਲ, ਭੁੱਲਰ) - ਅਗਰਵਾਲ ਸਭਾ ਸੁਨਾਮ ਵੱਲੋਂ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ਵਿਚ ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਸਹਿਯੋਗ ਨਾਲ ਉੱਘੇ ਸਮਾਜ ਸੇਵਕ ਜਤਿੰਦਰ ਜੈਨ ਦੇ ਪਿਤਾ ਸਵ: ਬਾਬੂ ਜਗਦੀਸ਼ ਚੰਦ ਜੈਨ ਦੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਕੱਲ੍ਹ ਨੂੰ ਪਿੰਡ ਗੁਲਾੜੀ 'ਚ-ਸੂਰਜਮੱਲ ਗੁਲਾੜੀ

ਖਨੌਰੀ, 24 ਫਰਵਰੀ (ਰਮੇਸ਼ ਕੁਮਾਰ) - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੱਲ੍ਹ 26 ਫਰਵਰੀ ਨੂੰ ਪਿੰਡ ਗੁਲਾੜੀ ਦੇ ਵਿੱਚ ਅਕਾਲੀ ਵਰਕਰਾਂ ਦੀਆਂ ਸਮੱਸਿਆਵਾਂ ਸੁਣਨਗੇ | ਅਕਾਲੀ ਦਲ ਦੇ ਸਰਕਲ ਪ੍ਰਧਾਨ ਸੂਰਜਮਲ ਸਿੰਘ ਗੁਲਾੜੀ ਨੇ ਅਜੀਤ ਦੇ ਨਾਲ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 25 ਕਰੋੜ ਦੀ ਗ੍ਰਾਂਟ ਮਨਜ਼ੂਰ-ਰਟੋਲ

ਕੌਹਰੀਆਂ, 24 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਹਲਕਾ ਦਿੜ੍ਹਬਾ ਦੇ ਪਿੰਡਾਂ ਅਤੇ ਸ਼ਹਿਰ ਦਿੜ੍ਹਬਾ ਸਮੇਤ 25 ਕਰੋੜ ਰੁਪਏ ਦੀ ਗਰਾਂਟ ਪੰਜਾਬ ਸਰਕਾਰ ਵਲੋਂ ਮਨਜ਼ੂਰ ਹੋ ਚੁੱਕੀ ਹੈ, ਜਿਸ ਦੀ ਵਰਤੋਂ ਲਈ ਪੰਚਾਇਤਾਂ ਨਾਲ ਮਿਲ ਕੇ ਪਿੰਡ ਪਿੰਡ ਜਾ ਕੇ ਐਸਟੀਮੇਟ ਤਿਆਰ ਕੀਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਏ

ਸ਼ੇਰਪੁਰ, 24 ਫਰਵਰੀ (ਦਰਸਨ ਸਿੰਘ ਖੇੜੀ) - ਡੇਰਾ ਸ੍ਰੀ ਚੰਦ ਕਲੇਰਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਜਗਜੀਤ ਸਿੰਘ ਕਲੇਰਾਂ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ, ਇਸ ਲਈ ਸਾਨੂੰ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ ਅਧਿਆਪਕਾਂ ਲਈ 'ਹੈਪੀਨੈੱਸ ਕਲਾਸ'

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਅਧਿਆਪਕਾਂ ਦੇ ਰੁਝੇਵੇਂ ਵਿਚੋਂ ਤਣਾਅ ਨੂੰ ਦੂਰ ਕਰਨ ਲਈ ਆਰਟ ਆਫ਼ ਲਿਵਿੰਗ ਤਹਿਤ 'ਹੈਪੀਨੈਸ ਕਲਾਸ' ਆਯੋਜਿਤ ਕੀਤੀ ਗਈ | ਇਸ ਕਲਾਸ ਵਿਚ ਸਕੂਲ ਦੇ ਸਾਰੇ ਅਧਿਆਪਕਾਂ ਨੇ ਹਿੱਸਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਚੰਡੀਗੜ੍ਹ ਨੂੰ ਚਾਲੇ ਪਾਏ

ਘਰਾਚੋਂ, 24 ਫਰਵਰੀ (ਘੁਮਾਣ) - ਕੇਂਦਰ ਦੀਆਂ ਸਮੇਂ ਸਮੇਂ ਸਿਰ ਰਹੀਆਂ ਸਰਕਾਰਾਂ ਨੇ ਕਿਸਾਨੀ ਨੂੰ ਅੱਖੋ ਪਰੋਖੇ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਕੇ ਕਿਸਾਨ ਮਾਰੂ ਫ਼ੈਸਲੇ ਕੀਤੇ ਹਨ, ਜਿਸ ਦੀ ਤਾਜਾ ਮਿਸਾਲ ਹੁਣ ਹਰਿਆਣਾ ਅਤੇ ਪੰਜਾਬ 'ਚ ਜਿਨਸ ਦੀ ਖਰੀਦ ਬੰਦ ਕਰ ਕੇ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ ਦੂਰ ਬਣਾਏ ਜਾਣ ਦੀ ਅਧਿਆਪਕ ਦਲ ਨੇ ਕੀਤੀ ਨਿਖੇਧੀ

ਸੰਗਰੂਰ, 24 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਸ: ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਪ੍ਰਧਾਨ ਸ: ਗੁਰਜੰਟ ਸਿੰਘ ਵਾਲੀਆ, ਜ਼ਿਲ੍ਹਾ ਪ੍ਰਧਾਨ ਸ: ਅਮਰੀਕ ਸਿੰਘ ਹਥਨ, ਪ੍ਰੈੱਸ ਸਕੱਤਰ ਸ: ਵਰਿੰਦਰਜੀਤ ਸਿੰਘ ਬਜਾਜ, ...

ਪੂਰੀ ਖ਼ਬਰ »

ਸਹਿਜਦੀਪ, ਪ੍ਰੀਤਇੰਦਰ, ਸੌਰਵ ਬਾਂਸਲ ਅਤੇ ਖੁਸ਼ਪ੍ਰੀਤ ਰਾਮਾਨੁਜਨ ਗਣਿਤ ਪੁਰਸਕਾਰ ਨਾਲ ਸਨਮਾਨਿਤ

ਸੰਗਰੂਰ, 24 ਫਰਵਰੀ (ਧੀਰਜ ਪਸ਼ੌਰੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਕਰਵਾਏ ਸਾਲਾਨਾ ਇਨਾਮ ਵੰਡ ਸਮਾਰੋਹ ਦੋਰਾਨ ਛੇਵੀਂ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ-2019 ਦੇ ਤਿੰਨ ਗਰੁੱਪਾਂ ਵਿਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਮਿੱਲ ਪ੍ਰਬੰਧਕਾਂ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਰੋਸ ਪ੍ਰਦਰਸ਼ਨ

ਧੂਰੀ, 24 ਫਰਵਰੀ (ਸੁਖਵੰਤ ਸਿੰਘ ਭੁੱਲਰ) - ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸ਼ੂਗਰ ਮਿੱਲ ਧੂਰੀ ਵਲੋਂ ਗੰਨਾ ਅਦਾਇਗੀ ਸਬੰਧੀ ਹੋਏ ਫ਼ੈਸਲੇ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਅਹਿਮ ਮੀਟਿੰਗ ਗੁਰਦੁਆਰਾ ਨਾਨਕਸਰ ਧੂਰੀ ਵਿਖੇ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਦਾ ਨਾਂਅ ਅਕਾਲੀ ਦਲ ਕਰਕੇ-ਝੂੰਦਾਂ

ਸ਼ੇਰਪੁਰ, 24 ਫਰਵਰੀ (ਦਰਸ਼ਨ ਸਿੰਘ ਖੇੜੀ) - ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਅੱਜ ਜੋ ਵੀ ਰਾਜਨੀਤੀ ਅਤੇ ਸਮਾਜ ਵਿਚ ਨਾਂਅ ਹੈ ਤਾਾ ਉਹ ਸ਼੍ਰੋਮਣੀ ਅਕਾਲੀ ਦਲ ਕਰ ਕੇ ਹੀ ਹੈ¢ ਇਨ੍ਹਾਾ ਸ਼ਬਦਾਾ ਦਾ ਪ੍ਰਗਟਾਵਾ ਜ਼ਿਲ੍ਹਾ ਅਕਾਲੀ ਜੱਥਾ ਸੰਗਰੂਰ ...

ਪੂਰੀ ਖ਼ਬਰ »

ਸੁਖਬੀਰ ਬਾਦਲ ਕੱਲ੍ਹ ਆਉਣਗੇ ਭਾਈ ਕੀ ਪਿਸ਼ੌਰ

ਲਹਿਰਾਗਾਗਾ, 24 ਫਰਵਰੀ (ਗਰਗ, ਢੀਂਡਸਾ) - ਸ੍ਰੋਮਣੀ ਅਕਾਲੀ ਦਲ ਸਰਕਲ ਲਹਿਰਾਗਾਗਾ ਦੇ ਪ੍ਰਧਾਨ ਪ੍ਰੀਤਮਹਿੰਦਰ ਸਿੰਘ ਭਾਈ ਕੀ ਪਿਸ਼ੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 26 ਫਰਵਰੀ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਵੈਨ ਹਾਦਸੇ ਦੇ ਪੀੜਤਾਂ ਨੂੰ ਭਾਈ ਲੌਾਗੋਵਾਲ ਨੇ ਚੈੱਕ ਭੇਟ ਕੀਤੇ

ਲੌਾਗੋਵਾਲ, 24 ਫਰਵਰੀ (ਵਿਨੋਦ, ਖੰਨਾ) - ਲੌਾਗੋਵਾਲ ਵਿਖੇ ਵਾਪਰੇ ਵੈਨ ਹਾਦਸੇ ਵਿਚ ਮਾਰੇ ਗਏ 4 ਬੱਚਿਆਂ ਦੇ ਘਰਾਂ ਵਿਚ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪੁੱਜ ਕੇ ਪੀੜਤ ਪਰਿਵਾਰਾਂ ਲਈ ਐਲਾਨੀ ਗਈ ਸਹਾਇਤਾ ਰਾਸ਼ੀ ਦੇ ਚੈੱਕ ਭੇਟ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਾਂਗੇ-ਬੀਬੀ ਭੱਠਲ

ਕੌਹਰੀਆਂ, 24 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਲਹਿਰਾ ਹਲਕੇ ਦੇ ਲੋਕ ਮੇਰੇ ਪਰਿਵਾਰਕ ਮੈਂਬਰ ਹਨ | ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਾਂਗੀ ਵਿਕਾਸ ਕੰਮਾਂ ਲਈ ਪੰਚਾਇਤਾਂ ਨੂੰ ਫ਼ੰਡਾਂ ਦੀ ਘਾਟ ਨਹੀਂ ਆਉਣ ਦੇਵਾਂਗੀ | ਇਹ ਵਿਚਾਰ ਬੀਬੀ ਰਾਜਿੰਦਰ ...

ਪੂਰੀ ਖ਼ਬਰ »

ਸੁਖਬੀਰ ਬਾਦਲ ਕੱਲ੍ਹ ਆਉਣਗੇ ਭਾਈ ਕੀ ਪਿਸ਼ੌਰ

ਲਹਿਰਾਗਾਗਾ, 24 ਫਰਵਰੀ (ਗਰਗ, ਢੀਂਡਸਾ) - ਸ੍ਰੋਮਣੀ ਅਕਾਲੀ ਦਲ ਸਰਕਲ ਲਹਿਰਾਗਾਗਾ ਦੇ ਪ੍ਰਧਾਨ ਪ੍ਰੀਤਮਹਿੰਦਰ ਸਿੰਘ ਭਾਈ ਕੀ ਪਿਸ਼ੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 26 ਫਰਵਰੀ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਂ ਬੋਲੀ ਦਿਵਸ ਮਨਾਇਆ

ਧੂਰੀ, 24 ਫਰਵਰੀ (ਭੁੱਲਰ) - ਦੇਸ਼ ਭਗਤ ਕਾਲਜ ਬਰੜ੍ਹਵਾਲ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਚੱਲ ਰਹੇ ਪੰਜਾਬੀ ਵਿਭਾਗ ਨੇ ਮਾਤ ਭਾਸ਼ਾ ਦਿਵਸ ਮਨਾਇਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕਾਲਜ ਪਿ੍ੰਸੀਪਲ ਪਹੁੰਚੇ, ਮੰਚ ਸੰਚਾਲਨ ਕਰਦਿਆਂ ਡਾ. ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਦਿਹਾੜਾ ਮਨਾਇਆ

ਲਹਿਰਾਗਾਗਾ, 24 ਫਰਵਰੀ (ਅਸ਼ੋਕ ਗਰਗ)- ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਖੇ ਪੰਜਾਬੀ ਮਾਂ-ਬੋਲੀ ਦਿਹਾੜਾ ਮਨਾਇਆ ਜਿਸ ਵਿਚ ਕਾਲਜ ਦੇ ਵਾਇਸ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਮਾਂ-ਬੋਲੀ ਦਿਹਾੜਾ ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਨੂੰ ਬਚਾਉਣ ਬਾਰੇ ਕਿਸਾਨ ਮੇਲਾ ਭਲਕੇ

ਹੰਡਿਆਇਆ, 24 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚੱਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ 26 ਫਰਵਰੀ ਨੂੰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਤਕਨੀਕਾਂ ਉੱਤੇ ਕਿਸਾਨ ਮੇਲਾ ਲਗਾਇਆ ...

ਪੂਰੀ ਖ਼ਬਰ »

ਡੀ.ਸੀ ਫ਼ਿਰੋਜ਼ਪੁਰ ਕੁਲਵੰਤ ਸਿੰਘ ਦਾ ਕੀਤਾ ਸਨਮਾਨ

ਧੂਰੀ, 24 ਫਰਵਰੀ (ਦੀਪਕ) - ਸਖ਼ਤ ਮਿਹਨਤ ਕਰ ਕੇ ਗਰੀਬ ਪਰਿਵਾਰ 'ਚੋਂ ਸਫਲਤਾ ਪ੍ਰਾਪਤ ਕਰ ਕੇ ਆਈ ਏ.ਐਸ ਬਣੇ ਅਤੇ ਅੱਜ ਕੱਲ੍ਹ ਫ਼ਿਰੋਜਪੁਰ ਵਿਖੇ ਡਿਪਟੀ ਕਮਿਸ਼ਨਰ ਲੱਗੇ ਨੇੜਲੇ ਪਿੰਡ ਬਰੜ੍ਹਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋ ਸਿੱਖਿਆ ਪ੍ਰਾਪਤ ਕਰਨ ਕਰਨ ਵਾਲੇ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ ਕਿਸਾਨਾਂ ਨੂੰ ਨੋਟਿਸ ਭੇਜਣ ਦੇ ਵਿਰੋਧ 'ਚ ਪਟਵਾਰਖ਼ਾਨੇ ਦਾ ਘਿਰਾਓ

ਸ਼ਹਿਣਾ, 24 ਫਰਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਕਿਸਾਨ ਯੂਨੀਅਨ ਵਲੋ ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਵਿਚ ਕਿਸਾਨਾਂ ਨੂੰ ਭੇਜੇ ਚਲਾਨਾਂ ਦਾ ਅੱਜ ਪਟਵਾਰਖ਼ਾਨਾ ਸ਼ਹਿਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਗੁਰਵਿੰਦਰ ਸਿੰਘ ਨਾਮਧਾਰੀ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਗੁਰਦੇ ਦੀ ਪੱਥਰੀ, ਪਿੱਤਾ, ਬੱਚੇਦਾਨੀ, ਹਰਨੀਆ ਆਦਿ ਦੇ ਆਪ੍ਰੇਸ਼ਨ ਲਈ ਵਿਸ਼ੇਸ਼ ਪੈਕੇਜ ਦੀ ਸ਼ੁਰੂਆਤ

ਬੀਜਾ, 24 ਫਰਵਰੀ (ਕਸ਼ਮੀਰਾ ਸਿੰਘ ਬਗਲ਼ੀ)-ਸ਼ੇਰ ਸ਼ਾਹ ਸੂਰੀ ਮਾਰਗ 'ਤੇ ਸਥਿਤ ਵਿਦੇਸ਼ੀ ਅਤਿ ਤਕਨੀਕ ਨਾਲ ਲੈੱਸ ਕੁਲਾਰ ਹਸਪਤਾਲ ਕਸਬਾ ਬੀਜਾ ਜਿੱਥੇ ਮੋਟਾਪੇ ਦੇ ਮਰੀਜ਼ਾਂ ਨੂੰ ਹੌਲੇ ਕਰਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਚਮਕ ਰਿਹਾ ਹੈ ਉੱਥੇ ਦੂਰਬੀਨ ਸਰਜਰੀ ਵਿਭਾਗ ...

ਪੂਰੀ ਖ਼ਬਰ »

ਡੀ.ਸੀ ਫ਼ਿਰੋਜ਼ਪੁਰ ਕੁਲਵੰਤ ਸਿੰਘ ਦਾ ਕੀਤਾ ਸਨਮਾਨ

ਧੂਰੀ, 24 ਫਰਵਰੀ (ਦੀਪਕ) - ਸਖ਼ਤ ਮਿਹਨਤ ਕਰ ਕੇ ਗਰੀਬ ਪਰਿਵਾਰ 'ਚੋਂ ਸਫਲਤਾ ਪ੍ਰਾਪਤ ਕਰ ਕੇ ਆਈ ਏ.ਐਸ ਬਣੇ ਅਤੇ ਅੱਜ ਕੱਲ੍ਹ ਫ਼ਿਰੋਜਪੁਰ ਵਿਖੇ ਡਿਪਟੀ ਕਮਿਸ਼ਨਰ ਲੱਗੇ ਨੇੜਲੇ ਪਿੰਡ ਬਰੜ੍ਹਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋ ਸਿੱਖਿਆ ਪ੍ਰਾਪਤ ਕਰਨ ਕਰਨ ਵਾਲੇ ...

ਪੂਰੀ ਖ਼ਬਰ »

ਡੀ.ਜੀ.ਪੀ ਗੁਪਤਾ ਸਿਆਸਤ ਦੀ ਬਜਾਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ- ਐਡਵੋਕੇਟ ਬਰਨਾਲਾ

ਧੂਰੀ, 24 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਯੂਥ ਆਗੂ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਡੀ.ਜੀ.ਪੀ ਦਿਨਕਰ ਗੁਪਤਾ ਵਲੋਂ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਪ੍ਰਤੀ ਦਿੱਤੇ ਬਿਆਨ ਕਿ ਸਵੇਰ ਕਰਤਾਪੁਰ ...

ਪੂਰੀ ਖ਼ਬਰ »

ਵਿੱਦਿਆ ਰਤਨ ਕਾਲਜ ਵਿਚ ਰਵਾਇਤੀ ਲੋਕ ਖੇਡਾਂ ਕਰਵਾਈਆਂ

ਲਹਿਰਾਗਾਗਾ, 24 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਵਿਦਿਆ ਰਤਨ ਕਾਲਜ ਫ਼ਾਰ ਵੁਮੈਨ ਖੋਖਰ ਕਲਾਂ ਵਿਖੇ ਮਾਸਟਰ ਟਰੇਨਰ ਬੱਡੀ ਪ੍ਰੋਗਰਾਮ ਅਧੀਨ ਰਵਾਇਤੀ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਕੋਟਲਾ ਛਪਾਕੀ, ਖੋ-ਖੋ, ਗੀਟੇ, ਰੁਮਾਲ ਚੁੱਕਣਾ, ਪੀਚੋਂ, ਰੱਸੀ ਟੱਪਣਾ, ...

ਪੂਰੀ ਖ਼ਬਰ »

ਵਾਤਾਵਰਨ ਵਿਸ਼ੇ ਤੇ ਭਾਸ਼ਨ ਮੁਕਾਬਲੇ ਕਰਵਾਏ

ਅਮਰਗੜ੍ਹ, 24 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਗੜ੍ਹ ਵਿਖੇ ਪਿ੍ੰਸੀਪਲ ਰਾਜਪਾਲ ਸਿੰਘ ਵਿਰਕ ਦੀ ਅਗਵਾਈ ਹੇਠ ਰਵੀਨਾ ਖਾਨ ਅਸਿਸਟੈਂਟ ਮੈਨੇਜਰ ਪਾਵਰਕਾਮ ਪਟਿਆਲਾ, ਸਮਾਜ ਸੇਵੀ ਚਰਨਜੀਤ ਸਿੰਘ ਅਲੀਪੁਰ, ਡਾ. ਵਿਕਾਸ ...

ਪੂਰੀ ਖ਼ਬਰ »

ਹੱਡੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 24 ਫਰਵਰੀ (ਸੋਢੀ)- ਸਥਾਨਕ ਗੁਰਦੁਆਰਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਪ੍ਰੋਫਾਈਲ ਹਸਪਤਾਲ ਦੇ ਸਹਿਯੋਗ ਨਾਲ ਹੱਡੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ | ਇਸ ਮੌਕੇ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਹੱਡੀਆਂ ਦੇ ਜੋੜਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX