ਤਾਜਾ ਖ਼ਬਰਾਂ


ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ 'ਚ ਮੁੱਠਭੇੜ, 3 ਅੱਤਵਾਦੀ ਮਾਰੇ ਗਏ
. . .  8 minutes ago
ਜੰਮੂ-ਕਸ਼ਮੀਰ,21 ਜੂਨ - ਸੋਪੋਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਖੇ ਕੀਤਾ ਯੋਗ
. . .  18 minutes ago
ਦਿੱਲੀ,21 ਜੂਨ - ਰਾਸ਼ਟਰਪਤੀ ਭਵਨ ਵਿਖੇ ...
ਆਈ.ਟੀ.ਬੀ.ਪੀ. ਦੇ ਜਵਾਨਾਂ ਨੇ ਲਦਾਖ਼ ਵਿਚ ਕੀਤਾ ਯੋਗਾ
. . .  20 minutes ago
ਲਦਾਖ਼, 21 ਜੂਨ - ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਨੇ ਅੱਜ ...
ਕਿਸਾਨ ਮੋਰਚੇ 'ਚ ਪਿੰਡ ਪਿੱਪਲੀ ਚੱਕ ਦਾ ਕਿਸਾਨ ਸ਼ਹੀਦ
. . .  34 minutes ago
ਗੁਰੂ ਹਰਸਹਾਏ 21 ਜੂਨ ( ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ....
ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਯੋਗ ਪ੍ਰੋਗਰਾਮ
. . .  46 minutes ago
ਵਾਸ਼ਿੰਗਟਨ, 21 ਜੂਨ - ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਲਗਭਗ ...
ਯੋਗਾ ਕੋਰੋਨਾ ਯੁੱਗ 'ਚ ਇਕ ਉਮੀਦ ਦੀ ਕਿਰਣ - ਪ੍ਰਧਾਨ ਮੰਤਰੀ
. . .  58 minutes ago
ਨਵੀਂ ਦਿੱਲੀ, 21 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ ਸ਼ੁਭਕਾਮਨਾਵਾਂ।
. . .  about 1 hour ago
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ...
ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  1 day ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 day ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  1 day ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 day ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 day ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  1 day ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 day ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  1 day ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 day ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  1 day ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  1 day ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  1 day ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਬਠਿੰਡਾ

ਟਰੰਪ ਦੇ ਦੌਰੇ ਦੌਰਾਨ ਹੋਣ ਵਾਲੇ ਸਮਝੌਤੇ ਦੇ ਵਿਰੋਧ 'ਚ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਜਾਣ ਵਾਲੇ ਖੇਤੀ ਸਮਝੌਤੇ ਦੇ ਵਿਰੋਧ ਵਿਚ ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਇਥੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਆਗੂਆਂ ਨੇ ਉਕਤ ਸਮਝੌਤੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਕਈ ਕਿਸਮ ਦੇ ਨੁਕਸਾਨਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਾਰਣ ਪਹਿਲਾਂ ਤੋਂ ਹੀ ਘਾਟੇ ਦਾ ਸੌਦਾ ਸਾਬਿਤ ਹੋ ਰਹੀ ਕਿਸਾਨੀ ਹੋਰ ਨੁਕਸਾਨਦਾਇਕ ਸਾਬਿਤ ਹੋ ਸਕਦੀ ਹੈ | ਉਨ੍ਹਾਂ ਨੇ ਇਸ ਸਮਝੌਤੇ ਖਿਲਾਫ਼ ਕਿਸਾਨਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ ਕੀਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਫੂਕਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਯੋਧਾ ਸਿੰਘ ਨੰਗਲਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਮਹਿਮਾ ਸਿੰਘ ਪ੍ਰਧਾਨ ਬਲਾਕ ਤਲਵੰਡੀ ਸਾਬੋ, ਗੁਰਜੰਟ ਸਿੰਘ ਖ਼ਜ਼ਾਨਚੀ, ਰਾਜਵੀਰ ਸਿੰਘ ਜਰਨਲ ਸਕੱਤਰ, ਜੈਮਲ ਸਿੰਘ ਮੀਤ ਪ੍ਰਧਾਨ, ਜਸਵੀਰ ਸਿੰਘ ਜਗ੍ਹਾ, ਦਰਸ਼ਨ ਸਿੰਘ ਮਲਕਾਣਾ, ਹਰਦੇਵ ਸਿੰਘ ਮਲਕਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

15 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਮਹਿਮਾ ਸਰਜਾ, 24 ਫਰਵਰੀ (ਬਲਦੇਵ ਸੰਧੂ)-ਅੱਜ ਥਰਮਲ (ਬਠਿੰਡਾ) ਪੁਲਿਸ ਨੇ ਲਿੰਕ ਰੋਡ ਸਿਵੀਆਂ ਵਿਖੇ ਅੱਗੋਂ ਆ ਰਹੇ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਪੁਲਿਸ ਨੂੰ 15 ਗ੍ਰਾਮ ਹੈਰੋਇਨ ਬਰਾਮਦ ਹੋਈ, ਪੁਲਿਸ ਨੇ ...

ਪੂਰੀ ਖ਼ਬਰ »

ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ 'ਤੇ ਕਿਸਾਨ ਯੂਨੀਅਨ ਸਿੱਧੂਪੁਰ ਨੇ ਭਾਰਤ ਸਰਕਾਰ ਦਾ ਪੁਤਲਾ ਫੂਕਿਆ

ਕੋਟਫੱਤਾ, 24 ਫਰਵਰੀ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਸਕੱਤਰ ਜਸਵੀਰ ਸਿੰਘ ਗਹਿਰੀ ਭਾਗੀ ਦੀ ਅਗਵਾਈ ਵਿਚ ਗਹਿਰੀ ਭਾਗੀ ਵਿਖੇ ਭਾਰਤ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ | ਮੁਜ਼ਾਹਰਾਕਾਰੀਆਂ ਨੇ ...

ਪੂਰੀ ਖ਼ਬਰ »

ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ਼ ਜਟਾਣਾ ਨੇ ਕੀਤਾ ਪਿੰਡਾਂ ਦਾ ਦੌਰਾ, ਸਮਾਗਮਾਂ 'ਚ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ)-ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਜਿਥੇ ਕਾਂਗਰਸੀ ਵਰਕਰਾਂ ਦੇ ਨਿੱਜੀ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ, ਉਥੇ ਕਈ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕਿਸਾਨ ਵਿਰੋਧੀ ਭਾਰਤ ਅਮਰੀਕਾ ਸਮਝੌਤੇ ਦਾ ਕੀਤਾ ਵਿਰੋਧ

ਰਾਮਪੁਰਾ ਫੂਲ, 24 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਭਾਰਤ ਅਮਰੀਕਾ ਸਮਝੌਤੇ ਨੂੰ ਰੱਦ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਫੂਲ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਯੂਨੀਅਨ ਆਗੂ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਮਾੜੀਆਂ ਨੀਤੀਆਂ ਤੋਂ ਰਾਈਸ ਮਿੱਲਰਜ਼ ਪੇ੍ਰਸ਼ਾਨ

ਰਾਮਪੁਰਾ ਫੂਲ, 24 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)-ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਰਾਈਸ ਮਿੱਲਰਜ਼ ਪੇ੍ਰਸ਼ਾਨ ਹਨ | ਐਫ.ਸੀ.ਆਈ ਦੇ ਗੋਦਾਮਾਂ ਅੰਦਰ ਜਗ੍ਹਾ ਦੀ ਅਣਹੋਂਦ ਨੇ ਸ਼ੈਲਰ ਮਾਲਕਾਂ ਨੂੰ ਪੜ੍ਹਨੇ ਪਾਇਆ ਹੋਇਆ ਹੈ | ਐਫ.ਸੀ.ਆਈ ਵਲੋਂ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਤਿੰਨ ਜ਼ਖ਼ਮੀ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ)-ਬਠਿੰਡਾ ਅਤੇ ਇਸ ਪਾਸ ਦੇ ਇਲਾਕਿਆਂ ਵਿਚ ਬੀਤੇ 24 ਘੰਟਿਆਂ ਦੌਰਾਨ ਵਾਪਰੇ ਵੱਖ ਵੱਖ ਸੜਕ ਹਾਦਸਿਆਂ ਵਿਚ 3 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਸਥਾਨਕ ਸ਼ਹਿਰ ਦੀ ਬਰਨਾਲਾ ਰੋਡ ਤੇ ਕਾਰ ਦੀ ਟੱਕਰ ਨਾਲ ਇਕ ਮੋਟਰ ਸਾਈਕਲ ਸਵਾਰ ਵਿਅਕਤੀ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਦੀ ਭਾਰਤ ਫੇਰੀ ਦੇ ਵਿਰੋਧ 'ਚ ਕਿਸਾਨਾਂ ਨੇ ਤੁੰਗਵਾਲੀ ਵਿਖੇ ਟਰੰਪ ਅਤੇ ਮੋਦੀ ਦਾ ਪੁਤਲਾ ਫੂਕਿਆ

ਬਠਿੰਡਾ ਛਾਉਣੀ, 24 ਫਰਵਰੀ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਦੇ ਵਿਰੋਧ ਵਿਚ ਪਿੰਡ ਤੁੰਗਵਾਲੀ ਵਿਖੇ ਟਰੰਪ ਅਤੇ ਮੋਦੀ ਦੇ ਪੁਤਲੇ ਫੂਕੇ ਗਏ | ਕਿਸਾਨ ਜਥੇਬੰਦੀ ਬਲਾਕ ਨਥਾਣਾ ...

ਪੂਰੀ ਖ਼ਬਰ »

ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ 17 ਹਜ਼ਾਰ 700 ਨਸ਼ੀਲੀਆਂ ਗੋਲੀਆਂ ਫੜੀਆਂ

ਰਾਮਪੁਰਾ ਫੂਲ, 24 ਫਰਵਰੀ (ਗੁਰਮੇਲ ਸਿੰਘ ਵਿਰਦੀ)-ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵੱਖ ਵੱਖ ਮਾਮਲਿਆਂ ਚ ਅੱਠ ਵਿਅਕਤੀਆਂ ਕੋਲੋਂ 17 ਹਜ਼ਾਰ 700 ਨਸ਼ੀਲੀਆਂ ਗੋਲੀਆਂ ਫੜਨ ਦਾ ਦਾਅਵਾ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਤੇ ਥਾਣਾ ਮੁਖੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਾਦਾ ਨੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਫੂਕਿਆ

ਭਾਈਰੂਪਾ, 24 ਫਰਵਰੀ (ਵਰਿੰਦਰ ਲੱਕੀ)-ਦੋ ਦਿਨ ਦੀ ਭਾਰਤ ਫੇਰੀ 'ਤੇ ਅੱਜ ਅਹਿਮਦਾਬਾਦ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਬਲਾਕ ਫੂਲ ਵਲੋਂ ਬਲਾਕ ਪ੍ਰਧਾਨ ਨਾਹਰ ਸਿੰਘ ਭਾਈਰੂਪਾ ਦੀ ਅਗਵਾਈ 'ਚ ਬੱਸ ...

ਪੂਰੀ ਖ਼ਬਰ »

ਬੀ.ਕੇ.ਯੂ ਸਿੱਧੂਪੁਰ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਨਥਾਣਾ, 24 ਫਰਵਰੀ (ਗੁਰਦਰਸ਼ਨ ਲੁੱਧੜ)-ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਸਬ-ਤਹਿਸੀਲ ਨਥਾਣਾ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਔਰਤ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਹਿਮਾ ਸਰਜਾ, 24 ਫਰਵਰੀ (ਰਾਮਜੀਤ ਸ਼ਰਮਾ)-ਔਰਤ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ¢ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਮਹਿਮਾ ਸਵਾਈ ਜੋ ਕਿ ਘਰੇਲੂ ਕਲੇਸ਼ ਤੋਂ ਤੰਗ ਸੀ ਅਤੇ ਉਸ ਵਲੋਂ ਘਰ 'ਚ ਹੀ ਪੱਖੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਟ੍ਰੈਫਿਕ ਪੁਲਿਸ ਕਰਮਚਾਰੀ ਦੀ ਕੁੱਟਮਾਰ ਹੋਣ ਦੀ ਨਿੰਦਾ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ ਦੌਰਾਨ ਬੀਤੇ ਦਿਨੀਂ ਹਾਜੀ ਰਤਨ ਚੌਕ ਵਿਚ ਟ੍ਰੈਫਿਕ ਪੁਲਿਸ ਕਰਮਚਾਰੀ ਦੀ ਕੁੱਟਮਾਰ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੋ ਮੁਕੱਦਮਾ ਦਰਜ ਲੜਕੇ ਉੱਤੇ ਹੋਇਆ ਹੈ ...

ਪੂਰੀ ਖ਼ਬਰ »

ਹਰਦੀਪ ਗੋਰਾ ਸਹਿਕਾਰੀ ਸਭਾ ਕਲਿਆਣ ਦੇ ਪ੍ਰਧਾਨ ਚੁਣੇ

ਨਥਾਣਾ, 24 ਫਰਵਰੀ (ਗੁਰਦਰਸ਼ਨ ਲੁੱਧੜ)-ਖੇਤੀਬਾੜੀ ਸਹਿਕਾਰੀ ਸਭਾ ਕਲਿਆਣ ਸੱੁਖਾ ਦੇ ਅਹੁਦੇਦਾਰਾਂ ਦੀ ਚੋਣ ਸਭਾ ਦੇ ਚੁਣੇ ਗਏ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਸਹਿਕਾਰੀ ਸਭਾ ਦੇ ਚੁਣੇ ਗਏ ਮੈਂਬਰਾਂ ਦਰਸ਼ਨ ਸਿੰਘ, ਬਲਜੀਤ ਸਿੰਘ, ਸੁਖਮੰਦਰ ਸਿੰਘ, ਬਿੱਕਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਭਾਗੀਵਾਂਦਰ, 24 ਫਰਵਰੀ (ਮਹਿੰਦਰ ਸਿੰਘ ਰੂਪ)-ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ 'ਚ ਸਵੇਰ ਦੀ ਸਭਾ ਦੌਰਾਨ ਸਾਇੰਸ ਅਧਿਆਪਕ ਸ੍ਰੀ ਮੋਨੂੰ ਨਾਗਪਾਲ ਨੇ ਵਿਦਿਆਰਥੀਆਂ ਨੂੰ ਕਰੋਨਾ ਵਾਇਰਸ ਫੈਲਣ ਦੇ ...

ਪੂਰੀ ਖ਼ਬਰ »

ਸਥਾਨਕ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ 29ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਸਮਾਪਤ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸਥਾਨਕ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ ਸਕੂਲ ਪਿ੍ੰਸੀਪਲ ਕਰਮਬੀਰ ਸਿੰਘ ਖਹਿਰਾ ਦੀ ਅਗਵਾਈ 'ਚ 29ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਕਮਲਬੀਰ ਸਿੰਘ ਐਮ. ਡੀ. ਦਸਮੇਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਠਿੰਡਾ ਵਲੋਂ ਕਈ ਪਿੰਡਾਂ 'ਚ ਚੋਣ ਕਰਵਾ ਕੇ ਇਕਾਈ ਪ੍ਰਧਾਨ ਬਣਾਏ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਬਲਾਕ ਬਠਿੰਡਾ ਦੀਆਂ ਵਿਸ਼ੇਸ਼ ਮੀਟਿੰਗਾਂ ਪਿੰਡ ਗੰਗਾ (ਅਬਲੂ ਕੀ), ਪਿੰਡ ਜੰਡਾਂਵਾਲਾ, ਪਿੰਡ ਅਮਰਗੜ੍ਹ ਵਿਚ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਵਿਚ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਸਾਹਿਤਕ ਗਰੁੱਪ ਕਲਮ 5ਆਬ ਦੇ ਵਲੋਂ ਕਰਵਾਇਆ ਵਿਸ਼ੇਸ਼ ਸਾਹਿਤਕ ਸਮਾਗਮ

ਬਠਿੰਡਾ, 24ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਟੀਚਰਜ਼ ਹੋਮ ਵਿਖੇ ਸਾਹਿਤਿਕ ਗਰੁੱਪ (ਕਲਮ 5ਆਬ ਦੀ) ਵਲੋਂ ਸਹਿਤਕ ਪੋ੍ਰਗਰਾਮ ਕਰਵਾਇਆ ਗਿਆ, ਗਰੁੱਪ ਵਲੋਂ ਕਰਵਾਏ ਦੂਸਰੇ ਸਮਾਗਮ ਵਿਚ ਪੰਜਾਬ ਦੇ ਕੋਨੇ ਕੋਨੇ ਤੋ ਲੇਖਕਾਂ ਅਤੇ ਪਾਠਕਾਂ ਨੇ ਭਰਵੀਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਹਰੀ ਸਿੰਘ ਨਲੂਆ ਗਤਕਾ ਅਖਾੜਾ ਵਲੋਂ ਪਹਿਲਾ ਗਤਕਾ ਕੱਪ ਪਿੰਡ ਭੁੱਚੋ ਖ਼ੁਰਦ ਵਿਖੇ ਕਰਵਾਇਆ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਨੇੜਲੇ ਗੁਰਦੁਆਰਾ ਗੁਰੂਸਰ ਬੇਰੀਆ ਪਾਤਸ਼ਾਹੀ ਦਸਵੀਂ ਪਿੰਡ ਭੁੱਚੋ ਖ਼ੁਰਦ ਵਿਖੇ ਸ੍ਰੀ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਵਲੋਂ ਪਹਿਲਾ ਗੱਤਕਾ ਕੱਪ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚ ਚੋਰੀ

ਗੋਨਿਆਣਾ, 24 ਫਰਵਰੀ (ਮਨਦੀਪ ਸਿੰਘ ਮੱਕੜ)-ਸਥਾਨਕ ਸ਼ਹਿਰ ਵਿਖੇ ਬੀਤੀ ਰਾਤ ਨੂੰ ਰੇਲਵੇ ਸਟੇਸ਼ਨ ਦੇ ਨਜ਼ਦੀਕ ਦੋ ਦੁਕਾਨਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਪੀੜਤ ਭੁਪਿੰਦਰ ਸਿੰਘ ਮੱਕੜ ਕੰਪਿਉਟਰ ਸੈਂਟਰ ਅਤੇ ਵਿਸ਼ਨੂੰ ਕੁਮਾਰ ਕਰਿਆਨੇ ਵਾਲੇ ਨੇ ਦੱਸਿਆ ...

ਪੂਰੀ ਖ਼ਬਰ »

ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਵਲੋਂ ਤੀਸਰੀ ਇਨਾਮੀ ਪ੍ਰਤੀਯੋਗਤਾ ਸਫ਼ਲਤਾ ਪੂਰਵਕ ਕਰਵਾਈ

ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਇੰਜਨੀਅਰਿੰਗ ਖੇਤਰ ਦੇ ਨਾਮੀ ਵਿੱਦਿਅਕ ਅਦਾਰੇ ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ, ਤਲਵੰਡੀ ਸਾਬੋ ਵਲੋਂ ਦਸਵੀਂ ਪੱਧਰ ਦੀ ਯੋਗਤਾ ਰੱਖਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਭਿ੍ਸ਼ਟਾਚਾਰ, ਗੁੰਡਾਗਰਦੀ, ਧੱਕੇਸ਼ਾਹੀ ਦੀਆਂ ਘਟਨਾਵਾਂ 'ਚ ਅਥਾਹ ਵਾਧਾ ਹੋਇਆ-ਮਲੂਕਾ

ਭਗਤਾ ਭਾਈਕਾ, 24 ਫਰਵਰੀ (ਸੁਖਪਾਲ ਸਿੰਘ ਸੋਨੀ)-ਸੂਬੇ ਅੰਦਰ ਕਾਂਗਰਸ ਦੀ ਸਰਕਾਰ ਹੋਂਦ ਵਿਚ ਆਉਣ ਉਪਰੰਤ ਭਿ੍ਸ਼ਟਾਚਾਰ, ਗੁੰਡਾਗਰਦੀ, ਧੱਕੇਸ਼ਾਹੀ ਦੀਆਂ ਘਟਨਾਵਾਂ 'ਚ ਅਥਾਹ ਵਾਧਾ ਹੋਇਆ ਹੈ | ਸੂਬਾ ਸਰਕਾਰ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਝੂਠ ਦਾ ਸਹਾਰਾ ਲੈ ਕੇ ਆਪਣਾ ...

ਪੂਰੀ ਖ਼ਬਰ »

ਦਿਨਕਰ ਗੁਪਤਾ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ-ਰੁਪਿੰਦਰ ਰੂਬੀ

ਸੰਗਤ ਮੰਡੀ/ਬੱਲੂਆਣਾ, 24 ਫਰਵਰੀ (ਅੰਮਿ੍ਤਪਾਲ ਸ਼ਰਮਾ/ਗੁਰਨੈਬ ਸਾਜਨ)-ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਸਬੰਧੀ ਦਿੱਤੇ ਬਿਆਨ ਦੀ 'ਆਪ' ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ ਹੈ ਅਤੇ ...

ਪੂਰੀ ਖ਼ਬਰ »

ਬਠਿੰਡਾ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਸਾ: ਮੰਤਰੀ ਮਲੂਕਾ ਵਲੋਂ ਪਿੰਡਾਂ ਅੰਦਰ ਤੂਫ਼ਾਨੀ ਮੀਟਿੰਗਾਂ

ਭਾਈਰੂਪਾ, 24 ਫਰਵਰੀ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਪੰਜਾਬ ਦੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਹਲਕਾ ਰਾਮਪੁਰਾ ਫੂਲ ਦੇ ਅੱਧੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚਾਉਕੇ ਵਿਖੇ 'ਵਿਸ਼ਵ ਸੋਚ ਦਿਵਸ' ਮਨਾਇਆ

ਚਾਉਕੇ, 24 ਫਰਵਰੀ (ਮਨਜੀਤ ਸਿੰਘ ਘੜੈਲੀ)-ਸਕਾਊਟ ਦੇ ਜਨਮ ਦਾਤਾ ਬੇਡਨ ਪਾਵੇਲ ਦਾ ਜਨਮ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਵਿਖੇ ਪਿੰ੍ਰਸੀਪਲ ਕੰਵਲਜੀਤ ਸਿੰਘ ਦੀ ਅਗਵਾਈ ਹੇਠ 'ਸੋਚ ਦਿਵਸ' ਦੇ ਤੌਰ 'ਤੇ ਮਨਾਇਆ ਗਿਆ ¢ਮੈਡਮ ਸੁਰਿੰਦਰ ਕੌਰ ਗਾਈਡ ਕੈਪਟਨ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸੰਸਥਾ ਬੱਲ੍ਹੋ ਵਿਖੇ ਸਾਲਾਨਾ ਅਥਲੈਟਿਕਸ ਮੀਟ ਸਮਾਪਤ

ਚਾਉਕੇ, 24 ਫਰਵਰੀ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਬੱਲ੍ਹੋ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ¢ ਸਮਾਗਮ ਦਾ ਆਰੰਭ ਸੰਸਥਾ ਦੀਆਾ ਵਿਦਿਆਰਥਣਾਾ ਦੁਆਰਾ ਸ਼ਬਦ ਗਾਇਨ ਨਾਲ ਕੀਤਾ ਗਿਆ¢ ਇਸ ਉਪਰੰਤ ਸਮਾਗਮ ਦਾ ਰਸਮੀ ਉਦਘਾਟਨ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਲਈ ਕੌ ਾਸਲਿੰਗ 27 ਫ਼ਰਵਰੀ ਨੂੰ , 2 ਮਾਰਚ ਤੋਂ ਸ਼ੁਰੂ ਕੀਤਾ ਜਾਵੇਗਾ ਸਿਖਲਾਈ ਕੋਰਸ-ਹਰਪਾਲ ਸਿੰਘ

ਬਠਿੰਡਾ, 24 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 2 ਮਾਰਚ 2020 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਿਖਲਾਈ ਕੋਰਸ ...

ਪੂਰੀ ਖ਼ਬਰ »

ਲਹਿਰਾ ਥਰਮਲ ਦੇ ਕੱਚੇ ਮੁਲਾਜ਼ਮਾਂ ਨੇ ਤਨਖ਼ਾਹ ਨਾ ਮਿਲਣ ਕਾਰਨ ਅਰਥੀ ਫ਼ੂਕ ਕੇ ਕੀਤਾ ਪਿੱਟ-ਸਿਆਪਾ

ਲਹਿਰਾ ਮੁਹੱਬਤ, 24 ਫਰਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰਜ਼ ਯੂਨੀਅਨ ਏਟਕ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਅੱਜ ਕੱਚੇ ਮੁਲਾਜ਼ਮਾਂ ਨੇ ਤਨਖ਼ਾਹ ਨਾ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੀ ਵਿੱਦਿਅਕ ਯਾਤਰਾ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ਵੱਲੋਂ ਕਾਲਜ ਅਧਿਆਪਕਾਂ ਦੀ ਰਹਿਨੁਮਾਈ ਵਿਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੀ ਇਕ ਰੋਜ਼ਾ ਵਿੱਦਿਅਕ ਯਾਤਰਾ ਕਰਵਾਈ ਗਈ | ਜਿਸ ਵਿਚ 50 ...

ਪੂਰੀ ਖ਼ਬਰ »

'ਆਪ' ਆਗੂ ਸੁਖਬੀਰ ਮਾਈਸਰਖ਼ਾਨਾ ਵਲੋਂ ਪਿੰਡਾਂ ਵਿਚ ਬੈਠਕਾਂ

ਮੌੜ ਮੰਡੀ, 24 ਫਰਵਰੀ (ਲਖਵਿੰਦਰ ਸਿੰਘ ਮੌੜ)-ਆਮ ਆਦਮੀ ਪਾਰਟੀ ਦੇ ਮੌੜ ਹਲਕਾ ਇੰਚਾਰਜ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਖਬੀਰ ਸਿੰਘ ਮਾਈਸਰਖ਼ਾਨਾ ਨੇ ਬਲਾਕ ਮੌੜ ਦੇ ਪਿੰਡਾਂ ਰਾਏਖ਼ਾਨਾ, ਮਾਣਕਖ਼ਾਨਾ ਅਤੇ ਚਨਾਰਥਲ ਖ਼ਾਨਾ ਆਦਿ ਪਿੰਡਾਂ ਵਿਚ ਆਮ ਮਿਲਣੀਆਂ ...

ਪੂਰੀ ਖ਼ਬਰ »

ਜਸਟ ਡਾਇਲ ਕੰਪਨੀ ਨੇ ਐਮ.ਬੀ.ਏ. ਦੇ 14 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬੀ.ਐਫ.ਜੀ.ਆਈ. ਬਠਿੰਡਾ ਦੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ (ਬੀ.ਐਫ.ਸੀ.ਐਮ.ਟੀ.) ਵਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ 100 ਫ਼ੀਸਦੀ ਪਲੇਸਮੈਂਟ ...

ਪੂਰੀ ਖ਼ਬਰ »

ਰੁਜ਼ਗਾਰ ਕੈਂਪ ਕੱਲ੍ਹ

ਮਾਨਸਾ, 24 ਫਰਵਰੀ (ਸ. ਰਿ.)-26 ਫਰਵਰੀ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਮੁਥੂਟ ਮਾਈਕਰੋਫਿਨ ਬੈਂਕ ਵੱਲੋਂ ਭਾਗ ਲਿਆ ਜਾਵੇਗਾ | ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ. ...

ਪੂਰੀ ਖ਼ਬਰ »

ਇਨੋਵੇਟਿਵ ਗਲੋਬਲ ਸਕੂਲ ਨੇਹੀਂਆਂ ਵਾਲਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਨੇਹੀਂਆਂ ਵਾਲਾ ਦੇ ਇਨੋਵੇਟਿਵ ਗਲੋਬਲ ਸਕੂਲ ਵਿਖੇ ਅੱਜ ਇਕ ਵਿਸ਼ਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਇਕ ਸੌ ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ...

ਪੂਰੀ ਖ਼ਬਰ »

ਭਾਕਿਯੂ (ਸਿੱਧੁਪੁਰ) ਨੇ ਭਾਰਤ ਸਰਕਾਰ ਦਾ ਪੁਤਲਾ ਫੂਕਿਆ

ਮੌੜ ਮੰਡੀ,24 ਫਰਵਰੀ (ਲਖਵਿੰਦਰ ਸਿੰਘ ਮੌੜ)-ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ 'ਤੇ ਬਲਾਕ ਮੌੜ ਦੇ ਪ੍ਰਧਾਨ ਬਲਵਿੰਦਰ ਸਿੰਘ ਜੋਧਪੁਰ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਭਾਰਤ ਸਰਕਾਰ ਦਾ ਪੂਤਲਾ ਫੂਕਿਆ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਹੋਈਆਂ ਸ਼ੁਰੂ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਦੀਆਂ ਅੱਜ ਸ਼ੁਰੂ ਹੋਈਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸੀ.ਬੀ.ਐਸ.ਈ. ਵਲੋਂ ਸਮੁੱਚੀ ਪ੍ਰੀਖਿਆ ਪ੍ਰਕਿਰਿਆ ਨੂੰ ਸਿਰੇ ਚੜ੍ਹਾਉਣ ਲਈ ...

ਪੂਰੀ ਖ਼ਬਰ »

ਦਿਨ-ਦਿਹਾੜੇ ਪੁਲਿਸ ਦੀ ਮੌਜੂਦਗੀ ਹੋਣ ਦੇ ਬਾਵਜੂਦ ਮੋਟਰਸਾਈਕਲ ਚੋਰੀ

ਭੁੱਚੋ ਮੰਡੀ, 24 ਫਰਵਰੀ (ਬਿੱਕਰ ਸਿੰਘ ਸਿੱਧੂ)-ਭੁੱਚੋ ਮੰਡੀ ਅਤੇ ਆਸ-ਪਾਸ ਦੇ ਖੇਤਰ ਵਿਚ ਦਿਨੋਂ ਦਿਨ ਵਧ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦੌਰਾਨ ਅੱਜ ਚੋਰਾਂ ਨੇ ਦਿਨ-ਦਿਹਾੜੇ ਪੁਲਿਸ ਦੀ ਮੌਜੂਦਗੀ ਦੀ ਪ੍ਰਵਾਹ ਨਾ ਕਰਦੇ ਹੋਏ ਪੰਚਾਇਤੀ ਨੀਲ ਕੰਠ ...

ਪੂਰੀ ਖ਼ਬਰ »

ਸੰਗਤ ਕਲਾਂ ਵਿਖੇ ਆਰ.ਓ. ਬੰਦ ਕਰਨ ਵਿਰੁੱਧ ਰੋਸ ਪ੍ਰਦਰਸ਼ਨ

ਸੰਗਤ ਮੰਡੀ, 24 ਫਰਵਰੀ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਸੰਗਤ ਕਲਾਂ ਵਿਖੇ ਟੈਲੀਫ਼ੋਨ ਐਕਸਚੇਂਜ ਦੇ ਬਿਲਕੁਲ ਸਾਹਮਣੇ ਜਲ-ਘਰ ਵਿਚ ਲੱਗਿਆ ਇਕੋ-ਇਕ ਆਰ.ਓ. ਪਿਛਲੇ 15 ਦਿਨਾਂ ਤੋਂ ਬੰਦ ਹੈ | ਪਿੰਡ ਵਾਸੀਆਂ ਨੇ ਆਰ.ਓ. ਬੰਦ ਹੋਣ ਦੇ ਵਿਰੁੱਧ ਵਿਚ ਪੰਜਾਬ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਲਈ ਜਾਗਰੂਕਤਾ ਰੈਲੀ ਕੱਢੀ

ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ)-ਹਲਕੇ ਦੇ ਵੱਡੇ ਪਿੰਡਾਂ ਵਿਚੋਂ ਇਕ ਪਿੰਡ ਜਗ੍ਹਾ ਰਾਮ ਤੀਰਥ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਟੀਚਰਾਂ ਅਤੇ ਬੱਚਿਆਂ ਵਲੋਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿਚ ਦਾਖ਼ਲ ਕਰਵਾਉਣ ਦੀ ਅਪੀਲ ...

ਪੂਰੀ ਖ਼ਬਰ »

ਮਹਿਲਾ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ 'ਤੇ ਕਾਰਵਾਈ ਲਈ ਐਸ.ਐਸ.ਪੀ. ਬਠਿੰਡਾ ਨੂੰ ਲਗਾਈ ਗੁਹਾਰ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖੇ ਅੱਜ ਸਿਰਸਾ ਦੇ ਵਸਨੀਕ ਪਰਿਵਾਰ ਵਲੋਂ ਉਨ੍ਹਾਂ ਨੂੰ ਵਰਕ ਪਰਮਿਟ 'ਤੇ ਕੈਨੇਡਾ ਭੇਜਣ ਦੇ ਨਾਮ 'ਤੇ ਉਨ੍ਹਾਂ ਤੋਂ 10 ਲੱਖ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਮਾਮਲੇ ਵਿਚ ਬਠਿੰਡਾ ਦੇ ਕਥਿਤ ਟਰੈਵਲ ਏਜੰਟ 'ਤੇ ...

ਪੂਰੀ ਖ਼ਬਰ »

ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ 'ਤੇ ਭਾਕਿਯੂ (ਏਕਤਾ) ਸਿੱਧੂਪੁਰ ਨੇ ਭਾਰਤ ਸਰਕਾਰ ਦਾ ਪੁਤਲਾ ਫੂਕਿਆ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਨੇ ਕੁਲਵੰਤ ਸਿੰਘ ਨੇਹੀਂਆਂ ਵਾਲਾ ਪ੍ਰਧਾਨ ਬਲਾਕ ਬਠਿੰਡਾ ਦੀ ਅਗਵਾਈ ਵਿਚ ਗੋਨਿਆਣਾ ਬੱਸ ਅੱਡੇ 'ਤੇ ਭਾਰਤ ਸਰਕਾਰ ਦਾ ...

ਪੂਰੀ ਖ਼ਬਰ »

ਲੋੜਵੰਦ ਗ਼ਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਦੀ ਜਾਂਚ ਕੀਤੀ ਜਾਵੇ-ਵਿਧਾਇਕ ਬੁੱਧ ਰਾਮ

ਮਾਨਸਾ, 24 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਹਲਕੇ ਦੇ ਕਈ ਪਿੰਡਾਂ 'ਚੋਂ ਲੋੜਵੰਦ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਦੇ ਮਾਮਲੇ 'ਚ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਬਾਰਿਸ਼ ਕਰਕੇ ਸੜਕ ਟੁੱਟਣ ਕਾਰਨ ਪਿਆ ਖੱਡਾ ਦੇ ਰਿਹਾ ਹੈ ਹਾਦਸੇ ਨੂੰ ਸੱਦਾ

ਲਹਿਰਾ ਮੁਹੱਬਤ, 24 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਸੌਾਧਾ ਦੇ ਫਿਰਨੀ ਦੀ ਪ੍ਰਧਾਨ ਮੰਤਰੀ ਗ੍ਰਾਮ ਯੋਜਨਾ ਅਧੀਨ ਬਣੀ ਸੜਕ ਪਿਛਲੇ ਦਿਨੀਂ ਆਈ ਬਾਰਿਸ਼ ਕਾਰਨ ਟੁੱਟ ਚੁੱਕੀ ਹੈ | ਜਿਸ ਕਰਕੇ ਮੇਨ ਆਵਾਜਾਈ ਵਾਲਾ ਰਸਤਾ ਹੋਣ ਕਰਕੇ ਕਿਸੇ ਵੀ ਸਮੇਂ ਕੋਈ ਹਾਦਸਾ ...

ਪੂਰੀ ਖ਼ਬਰ »

ਗੁਰੂ ਕਾਂਸ਼ੀ ਯੂਨੀਵਰਸਿਟੀ ਵਿਖੇੇ ਰਾਸ਼ਟਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ,24 ਫਰਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸ ਐਾਡ ਹਿਊਮੈਨਟੀਜ਼, ਕਾਲਜ ਆਫ਼ ਫੈਸ਼ਨ ਟੈਕਨੋਲਜੀ ਅਤੇ ਕਾਲਜ ਆਫ਼ ਫ਼ਾਇਨ ਆਰਟ ਵਿਖੇ 'ਰਾਸ਼ਟਰੀ ਮਾਤ ਭਾਸ਼ਾ ਦਿਹਾੜੇ' ਵਿਸ਼ੇ 'ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਵਿਖੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

ਚਾਉਕੇ, 24 ਫਰਵਰੀ (ਮਨਜੀਤ ਸਿੰਘ ਘੜੈਲੀ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਚਲਾਏ ਮਿਸ਼ਨ ਸ਼ਤ ਪ੍ਰਤੀਸ਼ਤ ਪ੍ਰੋਜੈਕਟ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਜਿਉਂਦ ਦੇ ਇੰਚਾਰਜ ਸ਼ਿੰਦਰ ਕੌਰ ਦੀ ਅਗਵਾਈ ਹੇਠ ਬੀ.ਐਮ. ਜਗਦੀਪ ਸਿੰਘ ਵਲੋਂ ਵਧੀਆ ਕਾਰਗੁਜ਼ਾਰੀ ਬਦਲੇ ...

ਪੂਰੀ ਖ਼ਬਰ »

ਪਿੰਡ ਚੱਕ ਰਾਮ ਸਿੰਘ ਵਾਲਾ ਦੇ ਕਬੱਡੀ ਟੂਰਨਾਮੈਂਟ 'ਚ ਕਲਿਆਣ ਸੁੱਖਾ ਦੀ ਟੀਮ ਵਲੋਂ ਕੱਪ 'ਤੇ ਕਬਜ਼ਾ

ਭੁੱਚੋ ਮੰਡੀ, 24 ਫਰਵਰੀ (ਬਿੱਕਰ ਸਿੰਘ ਸਿੱਧੂ)-ਮਾਈ ਵੀਰੋ ਭਾਈ ਭਗਤੂ ਜੀ ਟੂਰਨਾਮੈਂਟ ਕਮੇਟੀ ਪਿੰਡ ਚੱਕ ਰਾਮ ਸਿੰਘ ਵਾਲਾ ਵਲੋਂ ਕਰਵਾਏ ਗਏ 31 ਵੇ ਤਿੰਨ ਰੋਜ਼ਾ ਪੰਜਾਬ ਪੱਧਰ ਦੇ ਕਬੱਡੀ ਟੂਰਨਾਮੈਂਟ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ, ਯੂਨੀਵਰਸਿਟੀ, ਬਠਿੰਡਾ ਵਿਖੇ ਸਮਾਪਤ ਹੋਇਆ ਅੰਤਰ ਕਾਲਜ ਕ੍ਰਿਕਟ ਟੂਰਨਾਮੈਂਟ-ਬੀ.ਐਫ.ਸੀ.ਈ.ਟੀ. ਨੇ ਕੀਤੀ ਜਿੱਤ ਦਰਜ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ. ਐਸ.ਪੀ.ਟੀ.ਯੂ.,) ਬਠਿੰਡਾ ਦੇ ਖੇਡ ਵਿਭਾਗ ਵਲੋਂ ਅੰਤਰ ਕਾਲਜ ਕਿ੍ਕਟ ਟੂਰਨਾਮੈਂਟ (ਲੜਕੇ) ਕਰਵਾਇਆ ਗਿਆ¢ ਜਿਸ ਵਿਚ ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗੁਰਮਤਿ ਸਮਾਗਮ

ਕਾਲਾਂਵਾਲੀ, 24 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਜਥੇਬੰਦੀ ਅਤੇ ਸੁੱਖ ਸੇਵਾ ਸਿਮਰਨ ਟਰੱਸਟ ਵਲੋਂ ਜਥੇਦਾਰ ...

ਪੂਰੀ ਖ਼ਬਰ »

ਸਮਾਜ ਵਿਚ ਚੇਤਨਾ ਦਾ ਪ੍ਰਸਾਰ ਬੇਹੱਦ ਜ਼ਰੂਰੀ-ਬਲਕੌਰ ਸਿੰਘ ਗਿੱਲ

ਕਾਲਾਂਵਾਲੀ, 24 ਫਰਵਰੀ (ਭੁਪਿੰਦਰ ਪੰਨੀਵਾਲੀਆ)-ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਵਲੋਂ ਪੰਜਾਬੀ ਦੇ ਵਿੱਛੜੇ ਸਾਹਿਤਕਾਰਾਂ ਜਸਵੰਤ ਸਿੰਘ ਕੰਵਲ ਅਤੇ ਦਲੀਪ ਕੌਰ ਟਿਵਾਣਾ ਦੀ ਯਾਦ ਵਿਚ ਰੂਬਰੂ ਅਤੇ ਪੁਸਤਕ ਲੋਕ ਅਰਪਣ ਪੋ੍ਰਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਕਾਰਕੁੰਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਸੰਗਤ ਮੰਡੀ, 24 ਫਰਵਰੀ (ਅੰਮਿ੍ਤਪਾਲ ਸ਼ਰਮਾ)-ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ ਸੰਗਤ ਮੰਡੀ ਵਿਖੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਦੀ ਰੈਲੀ ਨੂੰ ਲੈ ਕੇ ਹਲਕਾ ਭੁੱਚੋ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਮਹਿਮਾ ਸਰਜਾ, 24 ਫਰਵਰੀ (ਬਲਦੇਵ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਮਾਰਚ ਨੂੰ ਬਠਿੰਡਾ ਵਿਖੇ ਹੋਣ ਵਾਲੀ ਕੈਪਟਨ ਸਰਕਾਰ ਵਿਰੋਧੀ ਰੋਸ ਰੈਲੀ ਸਬੰਧੀ ਅਕਾਲੀ ਵਰਕਰਾਂ ਵਲੋਂ ਪਿੰਡਾਂ ਵਿਚ ...

ਪੂਰੀ ਖ਼ਬਰ »

ਪਰਿਵਾਰ ਮਿਲਣ ਸਮਾਗਮ ਦੀ ਪ੍ਰਧਾਨਗੀ ਕਰਨ ਵਾਲਾ ਹਲਕਾ ਪ੍ਰਧਾਨ ਤੇ ਹੋਰ ਸੱਤ ਵਿਅਕਤੀ ਜੂਆ ਖੇਡਦੇ ਕਾਬੂ

ਡੱਬਵਾਲੀ, 24 ਫਰਵਰੀ (ਇਕਬਾਲ ਸਿੰਘ ਸ਼ਾਂਤ)-ਸਮਾਜਿਕ ਸਫ਼ਾਂ ਵਿਚ ਉੱਚਾ ਬੈਠਣ ਦੇ ਸ਼ੌਕੀਨ ਲੋਕ ਆਪਣੀਆਂ ਕਾਰਗੁਜ਼ਾਰੀਆਂ ਨਾਲ ਪਲਾਂ ਵਿਚ ਨੀਵੇਂ ਸਾਬਤ ਹੋ ਜਾਂਦੇ ਹਨ | ਇਸੇ ਤਰ੍ਹਾਂ ਦੇ ਮਾਮਲੇ ਵਿਚ ਬੀਤੇ ਕੱਲ੍ਹ ਦਿਨ ਸਮੇਂ ਇੱਥੇ ਸੁਨਿਆਰ ਭਾਈਚਾਰੇ ਦੀ ਇਕ ਸਭਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX