ਤਾਜਾ ਖ਼ਬਰਾਂ


ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਯੋਗ ਪ੍ਰੋਗਰਾਮ
. . .  3 minutes ago
ਵਾਸ਼ਿੰਗਟਨ, 21 ਜੂਨ - ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਲਗਭਗ ...
ਯੋਗਾ ਕੋਰੋਨਾ ਯੁੱਗ 'ਚ ਇਕ ਉਮੀਦ ਦੀ ਕਿਰਣ - ਪ੍ਰਧਾਨ ਮੰਤਰੀ
. . .  15 minutes ago
ਨਵੀਂ ਦਿੱਲੀ, 21 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ...
ਅੱਜ ਦਾ ਵਿਚਾਰ
. . .  39 minutes ago
ਅੱਜ ਦਾ ਵਿਚਾਰ
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ ਸ਼ੁਭਕਾਮਨਾਵਾਂ।
. . .  43 minutes ago
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ...
ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  1 day ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 day ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  1 day ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 day ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 day ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  1 day ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 day ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  1 day ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 day ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  1 day ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  1 day ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  1 day ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  1 day ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  1 day ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਮਾਨਸਾ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਨੌਕਰੀ ਮੇਲਿਆਂ ਦਾ ਨੌਜਵਾਨ ਲਾਭ ਉਠਾਉਣ- ਡੀ. ਸੀ.

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ 12 ਤੋਂ 24 ਮਾਰਚ ਤੱਕ ਸੂਬਾ ਪੱਧਰੀ ਹਾਈ ਐਾਡ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੇ ਪੱਧਰ 'ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਇਨ੍ਹਾਂ ਮੇਲਿਆਂ ਵਿੱਚ ਨੌਜਵਾਨਾਂ ਨੂੰ ਘੱਟੋ-ਘੱਟ 3 ਲੱਖ ਅਤੇ ਵੱਧ ਤੋਂ ਵੱਧ 14 ਲੱਖ ਰੁਪਏ ਦੇ ਸਾਲਾਨਾ ਪੈਕੇਜ ਦਿੱਤੇ ਜਾਣਗੇ | ਇਹ ਪ੍ਰਗਟਾਵਾ ਗੁਰਪਾਲ ਸਿੰਘ ਚਾਹਲ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਦੀ ਗਵਰਨਿੰਗ ਕੌਾਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਜਾਂ ਸਕੂਲ ਪਾਸ ਆਊਟ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਈ ਜਾਵੇ ਅਤੇ ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਸਬੰਧੀ ਜਾਣਕਾਰੀ ਐਕਸਲ ਸ਼ੀਟ ਵਿੱਚ ਤਿਆਰ ਕਰ ਕੇ ਭੇਜੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸੂਚੀ ਭੇਜੀ ਜਾਵੇ ਤਾਂ ਜੋ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਬੇਰੁਜ਼ਗਾਰ ਨੌਜਵਾਨ ਲਾਹਾ ਲੈ ਸਕਣ | ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਦੇ ਬੇਰੁਜ਼ਗਾਰ ਪ੍ਰਾਰਥੀਆਂ ਦੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਇਨ੍ਹਾਂ ਮੇਲਿਆਂ ਤੋਂ ਜਾਣੂ ਕਰਵਾਇਆ ਜਾਵੇ | ਵੱਖ-ਵੱਖ ਕਾਲਜਾਂ ਤੋਂ ਆਏ ਪਿ੍ੰਸੀਪਲਾਂ ਅਤੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਦੌਰਾ ਜ਼ਰੂਰ ਕਰਵਾਉਣ ਤਾਂ ਜੋ ਵਿਦਿਆਰਥੀਆਂ ਨੂੰ ਬਿਉਰੋ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ | ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਕਾਲਜਾਂ ਵਿੱਚ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰ ਬਿਉਰੋ ਦੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਮੇਜਰ (ਰਿਟਾ.) ਹਰਪ੍ਰੀਤ ਸਿੰਘ ਮਾਨਸਾਹੀਆ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵੰਤ ਕੌਰ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਧੂ ਅਤੇ ਡਾ. ਬਲਜੀਤ ਕੌਰ ਤੋਂ ਇਲਾਵਾ ਅਧਿਕਾਰੀ ਮੌਜੂਦ ਸਨ |

ਕਾਲੇ ਕਾਨੂੰਨਾਂ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ 'ਚ ਸ਼ਾਮਿਲ

ਮਾਨਸਾ, 24 ਫਰਵਰੀ (ਸਟਾਫ਼ ਰਿਪੋਰਟਰ)-ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਨਾਗਰਿਕਤਾ ਸੋਧ ਬਿੱਲ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨ ਸੰਖਿਆ ਰਜਿਸਟਰ ਦੇ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਭੀਖੀ ਦੇ ਸੈਕੰਡਰੀ ਸਕੂਲ ਸਿੱਖਿਆ ਖੇਤਰ 'ਚ ਜ਼ਿਲ੍ਹੇ 'ਚੋਂ ਮੋਹਰੀ-ਡੀ.ਈ.ਓ.

ਭੀਖੀ, 24 ਫਰਵਰੀ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਵੰਤ ਕੌਰ ਨੇ ਹਾਜ਼ਰੀ ਲਵਾਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੇਵਾ-ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਹੋਣਗੀਆਂ-ਐੱਸ. ਐੱਸ. ਪੀ.

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਝੁਨੀਰ, 24 ਫਰਵਰੀ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟ ਧਰਮੂ ਦੀ ਅਗਵਾਈ ਹੇਠ ਭਾਰਤ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਗ੍ਰੰਥੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 8 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ, 6 ਜੇਲ੍ਹ ਭੇਜੇ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਦੇਰ ਰਾਤ ਸਥਾਨਕ ਰੇਲਵੇ ਤਿ੍ਵੇਣੀ ਮੰਦਰ ਦੇ ਬਾਹਰ ਕੁਝ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਰੇਲਵੇ ਪੁਲਿਸ ਨੇ 8 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਥਾਣੇ ਬੰਦ ਕੀਤੇ ਰਾਖੇ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਧਰਨਾ ਸਮਾਪਤ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਰੱਖੇ ਹੋਏ ਰਾਖਿਆਂ ਨੂੰ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਥਾਣਾ ...

ਪੂਰੀ ਖ਼ਬਰ »

-ਮਾਮਲਾ ਮਿੰਨੀ ਸਕੱਤਰੇਤ ਦੇ ਵਾਧੂ ਪਾਣੀ ਅਤੇ ਮਲ-ਮੂਤਰ ਦੀ ਨਿਕਾਸੀ ਦਾ-

ਸੀਵਰੇਜ ਦਾ ਪਾਣੀ ਧਰਤੀ 'ਚ ਜਾਣ ਨਾਲ ਲੋਕਾਂ ਨੂੰ ਬਿਮਾਰੀਆਂ ਲੱਗਣ ਦਾ ਡਰ

ਬੁਢਲਾਡਾ, 24 ਫਰਵਰੀ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਦੀ ਹੱਦ ਨਾਲ ਲੱਗਦੇ 1947 ਦੀ ਵੰਡ ਤੋਂ ਬਾਅਦ ਬੇਚਿਰਾਗ਼ ਪਿੰਡ ਤਲਵੰਡੀ ਥੇਹ ਵਿਚ ਪੰਜਾਬ ਸਰਕਾਰ ਨੇ ਪਿੰਡ ਨੂੰ ਮੁੜ ਤੋ ਆਬਾਦ ਕਰਨ ਲਈ 2009, 2014 ਵਿਚ ਸਬ ਡਵੀਜ਼ਨ ਪੱਧਰ ਦਾ ਮਿੰਨੀ ਸਕੱਤਰੇਤ ਅਤੇ ਜੁਡੀਸ਼ੀਅਲ ...

ਪੂਰੀ ਖ਼ਬਰ »

ਟਰੰਪ ਦੀ ਆਮਦ ਦੇ ਵਿਰੋਧ ਵਿਚ ਭਾਕਿਯੂ ਡਕੌਾਦਾ ਨੇ ਸਰਕਾਰ ਦੀ ਅਰਥੀ ਸਾੜੀ

ਬਰੇਟਾ, 24 ਫਰਵਰੀ (ਜੀਵਨ ਸ਼ਰਮਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਥਾਨਕ ਸ੍ਰੀ ਕਿ੍ਸ਼ਨਾ ਮੰਦਿਰ ਚੌਕ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ...

ਪੂਰੀ ਖ਼ਬਰ »

-ਮਾਮਲਾ ਪ੍ਰਾਇਮਰੀ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਦਾ-

28 ਤੱਕ ਪੱਤਰ ਜਾਰੀ ਨਾ ਕੀਤਾ ਤਾਂ ਸ਼ੁਰੂ ਹੋਵੇਗੀ ਭੁੱਖ ਹੜਤਾਲ-ਐਲੀਮੈਂਟਰੀ ਟੀਚਰ ਯੂਨੀਅਨ

ਬੁਢਲਾਡਾ, 24 ਫਰਵਰੀ (ਰਾਹੀ)-ਜ਼ਿਲੇ੍ਹ ਭਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਰੁਕੀਆਂ ਪਈਆਂ ਪ੍ਰਾਇਮਰੀ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੁਢਲਾਡਾ ਨੂੰ ਮਿਲਿਆ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 2 ਕਾਬੂ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ-1 ਪੁਲਿਸ ਮਾਨਸਾ ਨੇ ਝਪਟ ਮਾਰ ਕੇ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਕੋਲੋਂ 3 ਮੋਬਾਈਲ ਵੀ ਬਰਾਮਦ ਕੀਤੇ ਗਏ ਹਨ | ਡਾ: ਨਰਿੰਦਰ ਭਾਰਗਵ ਐੱਸ. ਐੱਸ. ਪੀ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਕੇਸ਼ ਕੁਮਾਰ ਮੁੜ ਪ੍ਰਧਾਨ ਚੁਣੇ

ਮਾਨਸਾ, 24 ਫਰਵਰੀ (ਸ. ਰਿ.)- ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕ ਯੂਨੀਅਨ ਬਲਾਕ ਮਾਨਸਾ ਦੀ ਚੋਣ ਹੋਈ, ਜਿਸ 'ਚ ਰਕੇਸ਼ ਕੁਮਾਰ ਨੂੰ ਮੁੜ ਪ੍ਰਧਾਨ ਚੁਣਿਆ ਗਿਆ | ਬਲਜੀਤ ਸਿੰਘ ਜੱਜਲ ਮੀਤ ਪ੍ਰਧਾਨ, ਪੁਨੀਤ ਜਿੰਦਲ ਜਨਰਲ ਸਕੱਤਰ, ਗੁਰਦੀਪ ਕੁਮਾਰ ਪ੍ਰੈੱਸ ਸਕੱਤਰ ਅਤੇ ਪਰਦੀਪ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਵਲੋਂ ਅਕਵਾਇਰ ਕੀਤੀ ਜ਼ਮੀਨ 'ਚ ਅਨੇਕਾਂ ਖੂਹ ਪਏ ਹਨ ਖੁੱਲ੍ਹੇ

ਬਰੇਟਾ, 24 ਫਰਵਰੀ (ਰਵਿੰਦਰ ਕੌਰ ਮੰਡੇਰ)-ਇੰਡੀਆ ਬੁਲਜ ਵਲੋਂ ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਡਿਵੈਲਪਮੈਂਟ ਲਿਮਟਿਡ ਲਈ 880 ਏਕੜ ਜ਼ਮੀਨ ਅਕਵਾਇਰ ਕੀਤੀ ਗਈ ਸੀ, ਜਿਸ 'ਤੇ ਹੁਣ ਤੱਕ ਕੋਈ ਪੋ੍ਰਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਪਰ ਅਕਵਾਇਰ ਕੀਤੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਕਿਸਾਨ ਮਹਾਸੰਘ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਭਾਰਤ ਸਰਕਾਰ ਦਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਬਲਾਕ ਪੱਧਰੀ ਯੂਥ ਪਾਰਲੀਮੈਂਟ ਦਾ ਡਾ: ਬਾਲਾ ਵਲੋਂ ਉਦਘਾਟਨ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਗਈ ਬਲਾਕ ਯੂਥ ਪਾਰਲੀਮੈਂਟ ਦਾ ਉਦਘਾਟਨ ਡਾ. ਮਨੋਜ ਬਾਲਾ ਬਾਂਸਲ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਾਨਸਾ ਦੇ 10 ਏ. ਐੱਸ. ਆਈ. ਸਬ-ਇੰਸਪੈਕਟਰ ਵਜੋਂ ਪਦ ਉੱਨਤ ਹੋਏ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਵਲ਼ੋਂ ਏ. ਐੱਸ. ਆਈ. ਤੋਂ ਸਬ ਇੰਸਪੈਕਟਰ ਪਦ ਉੱਨਤ ਕੀਤੇ ਕਰਮਚਾਰੀਆਂ 'ਚ 10 ਜ਼ਿਲ੍ਹਾ ਪੁਲਿਸ ਮਾਨਸਾ ਨਾਲ ਸਬੰਧਿਤ ਹਨ | ਡਾ: ਨਰਿੰਦਰ ਭਾਰਗਵ ਜ਼ਿਲ੍ਹਾ ਪੁਲਿਸ ਮੁਖੀ ਨੇ ਇਥੇ ਆਪਣੇ ਦਫ਼ਤਰ ਵਿਖੇ ਸਾਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਿੰਜਾਈ ਵਿਭਾਗ ਤੋਂ ਸਰਹਿੰਦ ਚੋਅ 'ਚ ਆਰਜ਼ੀ ਠੱਲ੍ਹਾਂ ਰਾਹੀਂ ਸਿੰਜਾਈ ਲਈ ਪਾਣੀ ਦੀ ਮੰਗ

ਬੋਹਾ, 24 ਫਰਵਰੀ (ਰਮੇਸ਼ ਤਾਂਗੜੀ)-ਬੋਹਾ ਖੇਤਰ ਵਿਚ ਵਿਚਲੇ ਸਰਹਿੰਦ ਚੋਅ ਨਾਲ ਲਗਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਚੋਅ ਵਿਚ ਮੀਂਹ ਦੇ ਮੌਸਮ ਦੌਰਾਨ ਆਏ ਪਾਣੀ ਦੇ ਲੰਘ ਜਾਣ ਤੋਂ ਬਾਅਦ ਅਖੀਰਲੇ ਪਾਣੀ ਨੂੰ ਰੋਕ ਕੇ ਆਰਜ਼ੀ ਠੱਲ੍ਹਾਂ ਬਣਾਈਆਂ ਜਾਣ ਤਾਂ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਕੀਤੀ ਚੋਣ

ਸਰਦੂਲਗੜ੍ਹ, 24 ਫਰਵਰੀ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਰਣਜੀਤਗੜ੍ਹ ਬਾਂਦਰਾਂ ਵਿਖੇ ਬਲਾਕ ਪ੍ਰਧਾਨ ਮਨਜੀਤ ਸਿੰਘ ਉੱਲਕ ਦੀ ਪ੍ਰਧਾਨਗੀ 'ਚ ਪਿੰਡ ਇਕਾਈ ਦੀ ਚੋਣ ਕੀਤੀ ਗਈ | ਹਰਮੇਸ਼ ਸਿੰਘ ਪ੍ਰਧਾਨ, ਭਰਪੂਰ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸਰਦੂਲਗੜ੍ਹ, 24 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਮਾਨਸਾ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਦੀਆਂ ਹਦਾਇਤਾਂ ਤੇ ਸਪੈਸ਼ਲ ਟਾਸਕ ਵਹੀਕਲ ਟੀਮ ਵਲੋਂ ਪਿੰਡ ਸਰਦੂਲੇਵਾਲਾ ਤੇ ਸਥਾਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX