

-
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . . 4 minutes ago
-
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
-
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . . 7 minutes ago
-
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
-
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . . 18 minutes ago
-
ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
-
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . . 27 minutes ago
-
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
-
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . . 22 minutes ago
-
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
-
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . . 22 minutes ago
-
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
-
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . . 47 minutes ago
-
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
-
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . . 59 minutes ago
-
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
-
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . . about 1 hour ago
-
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
-
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . . about 1 hour ago
-
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
-
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . . about 1 hour ago
-
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
-
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . . about 2 hours ago
-
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
-
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . . about 2 hours ago
-
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
-
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . . about 2 hours ago
-
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
-
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . . about 2 hours ago
-
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
-
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . . about 2 hours ago
-
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
-
ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਮਲਿਕ ਅਰਜੁਨ ਖੜਗੇ
. . . about 2 hours ago
-
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ 'ਤੇ ਰਾਜ ਸਭਾ 'ਚ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਵੱਖ-ਵੱਖ ਵਿਚਾਰਧਾਰਾ ਦੇ ਲੋਕ ਹੋ ਸਕਦੇ ਹਾਂ। ਮੈਨੂੰ ਤੁਹਾਡੇ ਨਾਲ ਕੁਝ...
-
ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ - ਮਨੋਜ ਕੁਮਾਰ ਝਾਅ (ਆਰ.ਜੇ.ਡੀ. ਸੰਸਦ ਮੈਂਬਰ)
. . . about 3 hours ago
-
ਨਵੀਂ ਦਿੱਲੀ, 8 ਅਗਸਤ - ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੰਸਦ ਮੈਂਬਰ ਮਨੋਜ ਕੁਮਾਰ ਝਾਅ ਨੇ ਕਿਹਾ ਕਿ ਅਸੀਂ ਬਿਹਾਰ ਵਿਚ ਸਭ ਤੋਂ ਵੱਡੀ ਪਾਰਟੀ ਹਾਂ ਤੇ ਅਸੀ ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ। ਬਿਹਾਰ ਫ਼ੈਸਲਾ ਕਰੇਗਾ ਕਿ ਇਸ ਲਈ ਸਭ ਤੋਂ ਵਧੀਆ...
-
ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਅਣਮਿਥੇ ਸਮੇਂ ਲਈ ਰੋਸ ਧਰਨਾ
. . . about 3 hours ago
-
ਅਮਲੋਹ, 8 ਅਗਸਤ - (ਕੇਵਲ ਸਿੰਘ) - ਅੱਜ ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਤਹਿਸੀਲ ਅਮਲੋਹ ਅੱਗੇ ਆਪਣੀਆਂ ਮੰਗਾਂ ਸੰਬੰਧੀ ਅਣਮਿਥੇ ਸਮੇਂ ਲਈ ਰੋਸ ਧਰਨੇ ਦੀ ਸ਼ੁਰੂਆਤ ਕੀਤੀ...
-
ਪਾਵਰਕਾਮ ਤਪਾ ਇਕ ਅਤੇ ਦੋ ਦੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . . about 2 hours ago
-
ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ) - ਸਬ ਡਿਵੀਜ਼ਨ ਤਪਾ ਵਿਖੇ ਸਮੂਹ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਇਆਂ ਪਾਵਰਕਾਮ ਇਕ ਅਤੇ ਦੋ ਦੇ ਸਮੂਹ ਮੁਲਾਜ਼ਮਾਂ ਨੇ ਜ਼ੋਰਦਾਰ ਗੇਟ ਰੈਲੀ ਕਰ ਕੇ ਕੇਂਦਰ ਸਰਕਾਰ...
-
ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਵਜੋਂ 2 ਘੰਟੇ ਕੰਮ ਬੰਦ ਕਰ ਕੇ ਗੇਟ ਰੈਲੀ
. . . about 3 hours ago
-
ਢਿਲਵਾਂ, 8 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ (ਕਪੂਰਥਲਾ) ਦੇ ਪ੍ਰਧਾਨ ਸੁਖਬੀਰ ਸਿੰਘ ਤੇ ਸਕੱਤਰ ਹਰਜਿੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ...
-
ਰਾਜ ਸਭਾ ਤੋਂ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਪ੍ਰਧਾਨ ਮੰਤਰੀ
. . . about 3 hours ago
-
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਰਾਜ ਸਭਾ ਤੋਂ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ 'ਚ ਬੋਲਦਿਆਂ...
-
ਰਾਜਸਥਾਨ 'ਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ - ਅਰਜੁਨ ਮੇਘਵਾਲ
. . . about 4 hours ago
-
ਨਵੀਂ ਦਿੱਲੀ, 8 ਅਗਸਤ - ਭਾਜਪਾ ਸੰਸਦ ਮੈਂਬਰ ਰੰਜੀਤ ਕੋਲੀ ਉੱਪਰ ਰਾਜਸਥਾਨ 'ਚ ਮਾਈਨਿੰਗ ਮਾਫ਼ੀਆ ਦੇ ਕਥਿਤ ਹਮਲੇ 'ਤੇ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਨੇ ਕਿਹਾ ਕਿ ਰਾਜਸਥਾਨ 'ਚ ਅਰਾਜਕਤਾ, ਮਾਈਨਿੰਗ ਮਾਫ਼ੀਆ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ (ਮਾਈਨਿੰਗ ਮਾਫ਼ੀਆ) 'ਚ ਸਾਡੀ...
-
ਅੰਮਿ੍ਤਸਰ ਤੋਂ ਰਵਾਨਾ ਹੋਏ ਯਾਤਰੀਆਂ ਨੂੰ ਦਿੱਲੀ ਹੋਣਾ ਪਿਆ ਖੱਜਲ ਖੁਆਰ
. . . about 4 hours ago
-
ਰਾਜਾਸਾਂਸੀ, 8 ਅਗਸਤ (ਹਰਦੀਪ ਸਿੰਘ ਖੀਵਾ) - ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਵੈਨਕੂਵਰ ਲਈ ਰਵਾਨਾ ਹੋਏ 45 ਯਾਤਰੀ ਐਤਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ 'ਤੇ ਫਸ ਗਏ।ਸ਼ੋਸਲ ਮੀਡੀਆ ਰਾਹੀਂ ਯਾਤਰੀਆਂ ਨੇ ਦੱਸਿਆ ਕਿ ਦਰਅਸਲ...
-
ਰਾਜਸਥਾਨ ਸਰਕਾਰ ਵਲੋਂ ਖਾਟੂ ਸ਼ਿਆਮਜੀ ਮੰਦਿਰ ਭਗਦੜ 'ਚ ਮ੍ਰਿਤਕਾਂ ਦੇ ਵਾਰਸਾਂ ਲਈ ਮਾਇਕ ਸਹਾਇਤਾ ਦੇਣ ਦਾ ਐਲਾਨ
. . . about 4 hours ago
-
ਜੈਪੁਰ, 8 ਅਗਸਤ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 20,000 ਰੁਪਏ ਦੀ ਮਾਇਕ ਸਹਾਇਤਾ ਦੇਣ ਦਾ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551
ਅੰਮ੍ਰਿਤਸਰ
ਮਜੀਠਾ, 26 ਫਰਵਰੀ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਮਜੀਠਾ ਅਤੇ ਨਾਗ ਕਲਾਂ ਬਰਾਂਚ ਦੇ ਏਟੀਐਮ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬੈਂਕਾਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਅਨੁਸਾਰ ਅੱਜ ਤੜ੍ਹਕਸਾਰ ਕਰੀਬ 2 ਵਜ ਕੇ 35 ਮਿੰਟ ਤੇ ਤਿੰਨ ਅਣਪਛਾਤੇ ਨਕਾਬਪੋਸ਼ ਲੁਟੇਰੇ ਇਕ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਪੰਜਾਬ ਨੈਸ਼ਨਲ ਬੈਂਕ ਦੀ ਮਜੀਠਾ ਸ਼ਾਖਾ ਜਿਹੜੀ ਕਿ ਮਜੀਠਾ ਪੁਲਿਸ ਸਟੈਸ਼ਨ ਅਤੇ ਡੀਐਸਪੀ ਦਫ਼ਤਰ ਤੋਂ ਕਰੀਬ 100 ਗਜ਼ ਦੀ ਦੂਰੀ 'ਤੇ ਸਥਿਤ ਹੈ ਦੇ ਏ.ਟੀ.ਐਮ. ਵਿੱਚ ਆਏ ਜਿੰਨ੍ਹਾਂ ਵਿਚੋਂ ਦੋ ਲੁਟੇਰੇ ਏ.ਟੀ.ਐਮ. ਦੇ ਅੰਦਰ ਦਾਖਲ ਹੋ ਗਏ ਅਤੇ ਇਕ ਨੇ ਬਾਹਰ ਮੋਟਰ ਸਾਈਕਲ ਚਲਦਾ ਰੱਖਿਆ | ਦੂਸਰੇ ਦੋਹਾਂ ਲੁਟੇਰਿਆਂ ਨੇ ਏ.ਟੀ.ਐਮ. ਨੂੰ ਤੋੜ੍ਹ ਕੇ ਇਸ ਵਿੱਚੋਂ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ ਏਟੀਐਮ ਤਾਂ ਤੋੜ ਲਿਆ ਪਰ ਇਸ ਵਿਚ ਪਈ ਰਾਸ਼ੀ ਤੱਕ ਪੁੱਜਣ ਵਿਚ ਸਫਲ ਨਹੀ ਹੋ ਸਕੇ ਅਤੇ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪਿਆ | ਬੈਂਕ ਮੈਨਜ਼ਰ ਹਰਭਜਨ ਸਿੰਘ ਨੇ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਦਰਜਾ ਚਾਰ ਕਰਮਚਾਰੀ ਜਦ ਬੈਂਕ ਆਇਆ ਤਾਂ ਉਸ ਨੇ ਏ.ਟੀ.ਐਮ. ਦੇ ਅੰਦਰ ਮਸ਼ੀਨ ਟੁੱਟੀ ਵੇਖੀ ਤਾ ਉਸ ਨੇ ਫੋਨ 'ਤੇ ਇਤਲਾਹ ਦਿੱਤੀ ਜਿਸ 'ਤੇ ਉਨ੍ਹਾਂ ਨੇ ਤੁਰੰਤ ਬੈਂਕ ਆ ਕੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਜਿਸ 'ਤੇ ਥਾਣਾ ਮਜੀਠਾ ਦੇ ਐਸ.ਐਚ.ਓ. ਇੰਸਪੈਕਟਰ ਕਪਿਲ ਕੌਸ਼ਲ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਆ ਕੇ ਦੇਖਿਆ ਅਤੇ ਨਾਲ ਹੀ ਫੋਰੈਂਸਿਕ ਮਾਹਰਾਂ ਨੂੰ ਸੂਚਿਤ ਕਰ ਦਿੱਤਾ ਅਤੇ ਬੈਂਕ ਦੇ ਸੀ.ਸੀ.ਟੀ.ਵੀ. ਫੁਟੇਜ਼ ਨੂੰ ਦੇਖਣ ਉਪਰੰਤ ਲੁੁਟੇਰਿਆਂ ਦੀ ਭਾਲ ਵਿਚ ਵੱਖ ਵੱਖ ਦਿਸ਼ਾਵਾਂ ਵੱਲੋ ਪੁਲਿਸ ਟੁਕੜੀਆਂ ਰਵਾਨਾ ਕੀਤੀਆਂ | ਬੈਂਕ ਮੈਨਜਰ ਦੇ ਦੱਸਣ ਅਨੁਸਾਰ ਏ.ਟੀ.ਐਮ. ਵਿਚ ਕਰੀਬ ਦਸ ਲੱਖ ਚੁਰਾਸੀ ਹਜਾਰ ਰੁਪਏ ਦੀ ਰਾਸ਼ੀ ਸੀ | ਐਸ.ਐਚ.ਓ. ਮਜੀਠਾ ਨੇ ਦੱਸਿਆ ਕਿ ਇਸੇ ਰਾਤ ਕਰੀਬ ਇਕ ਵਜ ਕੇ ਅਠੱਤੀ ਮਿੰਟ 'ਤੇ ਪਿੰਡ ਨਾਗ ਕਲਾਂ ਦੇ ਬੈਂਕ ਦੇ ਤਾਲੇ ਵੀ ਅਣਪਛਾਤੇ ਲੁਟੇਰਿਆਂ ਵਲੋਂ ਤੋੜੇ ਗਏ ਉਨ੍ਹਾਂ ਦੱਸਿਆ ਕਿ ਇਸ ਬਰਾਂਚ ਵਿਚ ਲੁਟੇਰਿਆਂ ਨੇ ਏ.ਟੀ.ਐਮ. ਸਮਝ ਕੇ ਤਾਲੇ ਤੋੜੇ ਪਰ ਇਥੇ ਏ.ਟੀ.ਐਮ. ਨਾਂ ਹੋਣ ਕਰਕੇ ਇਥੇ ਵੀ ਨਕਦੀ ਲੁਟੱਣ ਤੋਂ ਬਚ ਗਈ | ਨਾਗ ਕਲਾਂ ਬਰਾਂਚ ਦੇ ਮੈਨੇਜਰ ਰਜਤ ਗੁਪਤਾ ਦੇ ਦੱਸਣ ਅਨੁਸਾਰ ਇਸ ਬੈਂਕ ਵਿਚ ਏ.ਟੀ.ਐਮ. ਨਹੀ ਸੀ ਪਰ ਸ਼ਟਰ ਦੇ ਦੋਵੇਂ ਤਾਲੇ ਤੋੜੇ ਗਏ ਅਤੇ ਨਕਦੀ ਲੁੱਟਣ ਤੋਂ ਬਚ ਗਈ | ਐਸ.ਐਚ.ਓ. ਕਪਿਲ ਕੌਸ਼ਲ ਨੇ ਸ਼ੱਕ ਕਰਦਿਆਂ ਦੱਸਿਆ ਕਿ ਨਾਗ ਕਲਾਂ ਦੀ ਬਰਾਂਚ ਵਿਚ ਵਾਰਦਾਤ ਕਰਨ ਵਾਲੇ ਹੀ ਮਜੀਠਾ ਦੀ ਬਰਾਂਚ ਵਿਚ ਆਏ ਹੋ ਸਕਦੇ ਹਨ | ਉਨ੍ਹਾਂ ਦੱਸਿਆ ਕਿ ਦੋਹਾਂ ਬਰਾਂਚਾਂ ਵਿਚ ਨਕਦੀ ਲੁੱਟਣ ਤੋਂ ਬਚ ਗਈ ਦੋਹਾਂ ਬਰਾਂਚਾਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਲੈ ਕੇ ਅਤੇ ਮੈਨੇਜ਼ਰਾਂ ਦੀ ਲਿਖਤੀ ਦਰਖਾਸਤਾਂ ਦੇ ਆਧਾਰ 'ਤੇ ਮਾਮਲੇ ਦੀ ਬਾਰੀਕੀ ਨਾਲ ਛਾਣਬੀਨ ਕੀਤੀ ਜਾ ਰਹੀ ਹੈ ਜਲਦੀ ਹੀ ਲੁਟੇਰੇ ਪੁਲਿਸ ਦੀ ਗਿ੍ਫ਼ਤ ਵਿਚ ਹੋਣਗੇ |
ਛੇਹਰਟਾ, 26 ਫਰਵਰੀ (ਸੁਰਿੰਦਰ ਸਿੰਘ ਵਿਰਦੀ)¸ਮਾਣਯੋਗ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਪੁਲਿਸ ਇੰਵੈਸਟੀਗੇਸ਼ਨ, ਸੰਦੀਪ ਕੁਮਾਰ ਮਲਿਕ ਵਧੀਕ ਡਿਪਟੀ ਕਮਿਸ਼ਨਰ, ਅਤੇ ਏਸੀਪੀ ਪੱਛਮੀ ਦੇਵ ਦੱਤ ...
ਪੂਰੀ ਖ਼ਬਰ »
ਅੰਮਿ੍ਤਸਰ, 26 ਫ਼ਰਵਰੀ (ਸਟਾਫ ਰਿਪੋਰਟਰ)¸ਸਿੱਖ ਬੰਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਚਾਰ ...
ਪੂਰੀ ਖ਼ਬਰ »
ਅੰਮਿ੍ਤਸਰ, 26 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਵਿਚ ਮੁਹੱਲਾ ਸੁਧਾਰ ਕਮੇਟੀ ਤਹਿਤ ਕੰਮ ਕਰਦੇ ਸੀਵਰਮੈਨ ਦੀ ਜ਼ਹਿਰਲੀ ਗੈਸ ਚੜਨ ਕਾਰਨ ਮੌਤ ਹੋਣ ਸਬੰਧੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਜਗੀਰ ਸਿੰਘ ਵਾਸੀ ਵੇਰਕਾ ਵਲੋਂ ਦੱਸੀ ਜਾਂਦੀ ਹੈ | ਦੱਸਿਆ ਜਾਂਦਾ ਹੈ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਅ. ਸ.) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸੰਗਰੂਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ. ਸ.) ਨੂੰ ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ...
ਪੂਰੀ ਖ਼ਬਰ »
ਚੌਕ ਮਹਿਤਾ, 26 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ. ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਰਹਿਨੁਮਾਈ ਹੇਠ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਇਲਾਕਾ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ...
ਪੂਰੀ ਖ਼ਬਰ »
ਅੰਮਿ੍ਤਸਰ, 26 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੀ ਐਮ. ਐਨ. ਏ. (ਮੈਂਬਰ ਨੈਸ਼ਨਲ ਅਸੈਂਬਲੀ) ਬੀਬੀ ਸ਼ਾਜੀਆ ਅਤਾ ਅਤੇ ਐਨੀ ਮਰੀ ਨੇ ਗੁਰਦੁਆਰਾ ...
ਪੂਰੀ ਖ਼ਬਰ »
ਛੇਹਰਟਾ, 26 ਫ਼ਰਵਰੀ (ਸੁੱਖ ਵਡਾਲੀ/ਵਿਰਦੀ)¸ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਪੁਰਾ ਕੋਟ ਖਾਲਸਾ ਵਿਖੇ ਅੱਜ ਗੁਰ-ਮਰਿਯਾਦਾ ਦੇ ਉਲਟ ਇਕ ਹਿੰਦੂ ਪਰਿਵਾਰ ਵੱਲੋਂ ਕਿਰਿਆ ਕਰਨ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ...
ਪੂਰੀ ਖ਼ਬਰ »
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)¸ਕਰ ਤੇ ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਮਨਪ੍ਰੀਤ ਕੌਰ ਦੀਆਂ ਹਦਾਇਤਾਂ ਅਤੇ ਈ.ਟੀ.ਓ. ਹੇਮੰਤ ਸ਼ਰਮਾ ਦੀ ਅਗਵਾਈ 'ਚ ਐਕਸਾਈਜ਼ ਵਿਭਾਗ ਅੰਮਿ੍ਤਸਰ-2 ਦੇ ਇੰਸਪੈਕਟਰ ਸ੍ਰੀਮਤੀ ਰਾਜਵਿੰਦਰ ਕੌਰ ਗਿੱਲ ਵੱਲੋਂ ...
ਪੂਰੀ ਖ਼ਬਰ »
ਅਜਨਾਲਾ, 26 ਫ਼ਰਵਰੀ (ਐਸ. ਪ੍ਰਸ਼ੋਤਮ)¸ਇੱਥੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ. ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਈ ਗਈ ਮੀਟਿੰਗ ਦੌਰਾਨ ਪਿਛਲੇ 3 ਦਿਨਾਂ ਤੋਂ ਦਿੱਲੀ ਵਿਖੇ ਵਾਪਰੇ ਦੰਗਿਆਂ 'ਚ ਇਕ ਪੁਲਿਸ ...
ਪੂਰੀ ਖ਼ਬਰ »
ਅੰਮਿ੍ਤਸਰ, 26 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਸੂਬਾ ਸਰਕਾਰ ਿਖ਼ਲਾਫ਼ ਵੱਖ-ਵੱਖ ਮੰਗਾਂ ਸਬੰਧੀ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ ਸ਼ੁਰੂ ਕੀਤੀ 5 ਰੋਜ਼ਾ ਭੁੱਖ ਹੜਤਾਲ ਜਿੱਥੇ ਅੱਜ ਤੀਜੇ ਦਿਨ ਵੀ ਜਾਰੀ ਰਹੀ ...
ਪੂਰੀ ਖ਼ਬਰ »
ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)¸ਮਜੀਠਾ ਰੋਡ ਦੀ ਪੁਲਿਸ ਚੌਾਕੀ ਫ਼ੈਜ਼ਪੁਰਾ ਵੱਲੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ 2 ਨੌਜਵਾਨਾਂ ਨੂੰ ੂ ਕਾਬੂ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 100 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕਰ ਲਈਆਂ ਹਨ | ਚੌਾਕੀ ਇੰਚਾਰਜ਼ ਏ. ਐਸ. ...
ਪੂਰੀ ਖ਼ਬਰ »
ਰਾਜਾਸਾਂਸੀ, 26 ਫਰਵਰੀ (ਹੇਰ, ਖੀਵਾ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਅੱਜ ਇਕ ਯਾਤਰੀ ਕੋਲੋਂ ਕਸਟਮ ਵਿਭਾਗ ਨੇ 700 ਗ੍ਰਾਮ ਸੋਨਾ ਬਰਾਮਦ ਕੀਤਾ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 2.30 ਵਜੇ ਦੁਬਈ ...
ਪੂਰੀ ਖ਼ਬਰ »
ਭਿੰਡੀ ਸੈਦਾਂ, 26 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਸੁਖਜਿੰਦਰ ਸਿੰਘ ਖਹਿਰਾ ਵਲੋਂ ਇਲਾਕੇ ਵਿਚ ਚਲਾਈ ਹੋਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਹੋਰ ਸਫਲਤਾ ਹਾਸਿਲ ਕਰਦਿਆਂ ਬੀਤੀ ਸ਼ਾਮ ਇਕ ਐਕਟਿਵਾ ਸਵਾਰ ਕਥਿਤ ਨਸ਼ਾ ...
ਪੂਰੀ ਖ਼ਬਰ »
ਅੰਮਿ੍ਤਸਰ, 26 ਫਰਵਰੀ (ਜੱਸ)-ਪੰਜਾਬੀ ਥੀਏਟਰ ਅਕੈਡਮੀ ਯੂ. ਕੇ. ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨੀ ਤੇ ਅਵਾਜ਼ 'ਤੇ ਆਧਾਰਿਤ ਧਾਰਮਿਕ ਨਾਟਕ 'ਨਾਨਕ ਆਇਆ ਨਾਨਕ ਆਇਆ' ਦੀ ...
ਪੂਰੀ ਖ਼ਬਰ »
ਅੰਮਿ੍ਤਸਰ, 26 ਫਰਵਰੀ (ਸਟਾਫ ਰਿਪੋਰਟਰ)-ਮੱਧ-ਪ੍ਰਦੇਸ਼ ਦੀ ਸਰਕਾਰ ਵਲੋਂ ਪਿਛਲੇ ਦਿਨੀਂ ਸਿੱਖਾਂ ਦੇ ਉਜਾੜੇ ਦੀ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ 'ਚ ...
ਪੂਰੀ ਖ਼ਬਰ »
ਚੱਬਾ, 26 ਫਰਵਰੀ (ਜੱਸਾ ਅਨਜਾਣ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਆਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਸੁਖਦੇਵ ਸਿੰਘ ਚੱਬਾ ਅਤੇ 1984 ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਪਿੰਡ ਚੱਬਾ ਦੇ ...
ਪੂਰੀ ਖ਼ਬਰ »
ਚੰਡੀਗੜ੍ਹ, 26 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਅੱਜ ਵੀ ਬਹਿਸ ਜਾਰੀ ਰਹੀ | ਅੱਜ ਪ੍ਰੈੱਸ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 