ਤਾਜਾ ਖ਼ਬਰਾਂ


ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  5 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  23 minutes ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  40 minutes ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  55 minutes ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 1 hour ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 1 hour ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 2 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 2 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  1 minute ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 3 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 3 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 3 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਦਿੱਲੀ / ਹਰਿਆਣਾ

6.50 ਕਰੋੜ ਰੁਪਏ ਦੀ ਲਾਗਤ ਵਾਲੀ 'ਮਲਟੀ ਕਲਰ ਪਿ੍ੰਟਿੰਗ ਪ੍ਰੈੱਸ' ਤੇ ਨਵੀਂ ਇਮਾਰਤ ਦਾ ਉਦਘਾਟਨ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ 'ਚ ਸਥਿਤ ਗੁਰ-ਉਪਦੇਸ਼ ਪਿ੍ੰਟਿੰਗ ਪੈੱ੍ਰਸ 'ਚ 'ਮਲਟੀ ਕਲਰ ਪਿ੍ੰਟਿੰਗ ਪੈੱ੍ਰਸ' ਤੇ ਨਵੀਂ ਇਮਾਰਤ ਦਾ ਉਦਘਾਟਨ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵਲੋਂ ਕੀਤਾ ਗਿਆ | ਇਸ ਮੌਕੇ ਕਈ ਸੰਤ-ਮਹਾਂਪੁਰਖ ਤੇ ਸੰਗਤਾਂ ਮੌਜੂਦ ਸਨ | ਸਿਰਸਾ ਨੇ ਦੱਸਿਆ ਕਿ 6.50 ਕਰੋੜ ਦੀ ਲਾਗਤ ਨਾਲ ਲੱਗੀ ਇਸ ਮਲਟੀ ਕਲਰ ਮਸ਼ੀਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਹੋਰ ਗੁਰਮਤਿ ਸਾਹਿਤ ਦੀ ਪ੍ਰਕਾਸ਼ਨਾ ਸੁਚੱਜੇ ਰੂਪ ਵਿਚ ਹੋ ਸਕੇਗੀ | ਉਨ੍ਹਾਂ ਦੱਸਿਆ ਕਿ ਨਵੀਂ ਇਮਾਰਤ 'ਚ ਵੱਖ-ਵੱਖ ਹਿੱਸੇ ਬਣਾਏ ਗਏ ਹਨ ਅਤੇ ਹੁਣ ਸੰਗਤਾਂ ਤੇ ਸੈਲਾਨੀ ਇਨ੍ਹਾਂ ਥਾਵਾਂ ਦੇ ਦਰਸ਼ਨ ਕਰਕੇ ਜਾਣਕਾਰੀ ਲੈ ਸਕਣਗੇ ਕਿ ਕਿਵੇਂ ਪ੍ਰਕਾਸ਼ਨਾਂ ਹੁੰਦੀ ਹੈ, ਕਿਵੇਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੰਭਾਲ ਹੁੰਦੀ ਹੈ, ਕਿਵੇਂ ਪ੍ਰਕਾਸ਼ ਹੁੰਦਾ ਹੈ ਤੇ ਜੇਕਰ ਕੋਈ ਸਰੂਪ ਲਿਜਾਣਾ ਜਾਵੇ ਤਾਂ ਕਿਵੇਂ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਭੇਜਿਆ ਜਾਂਦਾ ਹੈ | ਸਿਰਸਾ ਨੇ ਕਿਹਾ ਕਿ ਇਸ ਇਮਾਰਤ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁੱਖਾ ਸਿੰਘ ਵਲੋਂ ਕੀਤੀ ਗਈ ਹੈ ਅਤੇ ਨਾਲ ਹੀ ਇਸ ਵਾਸਤੇ ਰਾਜਿੰਦਰ ਸਿੰਘ ਚੱਢਾ ਤੇ ਮਾਤਾ ਸੁਰਿੰਦਰ ਕੌਰ ਢਿੱਲੋਂ ਪਰਿਵਾਰ ਨੇ ਵਡਮੁੱਲਾ ਯੋਗਦਾਨ ਪਾਇਆ ਹੈ | ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਕੋਸ਼ਿਸ਼ ਕੀਤੀ ਹੈ ਕਿ ਦੁਨੀਆ ਦੇ ਸਿੱਖਾਂ ਦੀ ਆਵਾਜ਼ ਬਣੀਏ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਸੰਗਤ ਦੇ ਸਹਿਯੋਗ ਨਾਲ ਦਿੱਲੀ ਕਮੇਟੀ ਵਲੋਂ ਵੱਡੀ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ |

ਬਜਟ ਸੈਸ਼ਨ ਦੇ ਤੀਸਰੇ ਦਿਨ ਸ਼ਰਾਬ ਦੇ ਮਾਮਲੇ ਸਬੰਧੀ ਕਿਰਨ ਚੌਧਰੀ ਤੇ ਦੁਸ਼ਿਯੰਤ ਚੌਟਾਲਾ 'ਚ ਚੁੰਝ ਚਰਚਾ

ਚੰਡੀਗੜ੍ਹ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਿੁਸ਼ਯੰਤ ਚੌਟਾਲਾ, ਜਿਨ੍ਹਾਂ ਦੇ ਕੋਲ ਆਬਕਾਰੀ ਅਤੇ ਕਰਾਧਾਨ ਵਿਭਾਗ ਦਾ ਪ੍ਰਭਾਰ ਵੀ ਹੈ, ਨੇ ਕਿਹਾ ਕਿ ਸੂਬੇ ਦੀ ਸਾਲ 2020 ਦੀ ਆਬਕਾਰੀ ਨੀਤੀ ਵਿਚ ਕਈ ਮਹਤੱਵਪੂਰਣ ਫ਼ੈਸਲੇ ਲੈ ਕੇ ...

ਪੂਰੀ ਖ਼ਬਰ »

ਮੌਤ ਦੇ ਮਾਮਲੇ 'ਚ ਗਿ੍ਫ਼ਤਾਰ ਆਈ.ਪੀ.ਐਸ. ਜੈਦੀ ਨੇ ਮੰਗੀ ਜ਼ਮਾਨਤ

ਚੰਡੀਗੜ੍ਹ, 26 ਫਰਵਰੀ (ਸੁਰਜੀਤ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਆਈ.ਪੀ.ਐਸ. ਅਫ਼ਸਰ ਜਾਹੁਰ ਹੈਦਰ ਜੈਦੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਕਰਕੇ ਕੋਟਖਾਈ (ਸ਼ਿਮਲਾ, ਹਿਮਾਚਲ ਪ੍ਰਦੇਸ਼) ਦੇ ਚਰਚਿਤ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਜ਼ਮਾਨਤ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਵਲੋਂ ਹੱਤਿਆ ਦੇ ਮਾਮਲੇ 'ਚ ਪੰਜ ਦੋਸ਼ੀ ਕਰਾਰ

ਚੰਡੀਗੜ੍ਹ, 26 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਵਿਚ ਪ੍ਰੀਤ ਉਰਫ਼ ਮਾੜੂ, ਹਰਜੀਤ, ਗੁਰਪ੍ਰੀਤ, ਸੂਰਜ ਉਰਫ਼ ਛੱਤੂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਨਾਜਾਇਜ਼ ਪੀ.ਜੀ. ਸੀਲ ਕਰਨ ਦੇ ਨਾਲ ਮਾਲਕਾਂ ਿਖ਼ਲਾਫ਼ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, 26 ਫਰਵਰੀ (ਆਰ. ਐਸ. ਲਿਬਰੇਟ)-ਅੱਜ ਡਿਪਟੀ ਕਮਿਸ਼ਨਰ ਯੂਟੀ ਚੰਡੀਗੜ੍ਹ ਸ੍ਰੀ ਮਨਦੀਪ ਸਿੰਘ ਬਰਾੜ ਨੇ ਰਜਿਸਟਰਡ ਪੀ.ਜੀ ਮਾਲਕਾਂ, ਆਰਡਬਲਯੂਏਜ ਨਾਲ ਪੀ.ਜੀ ਦੇ ਮੁੱਦੇ 'ਤੇ ਵਿਸ਼ੇਸ਼ ਦੌਰਾਨ ਜਿੱਥੇ ਸੁਝਾਅ ਮੰਗੇ ਉੱਥੇ ਸਬੰਧਿਤ ਅਧਿਕਾਰੀਆਂ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜਸਵਿੰਦਰ ਸਿੰਘ ਮਲਸੀਆਂ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਇਕ ਬੈਠਕ ਦੌਰਾਨ ਦਿੱਲੀ 'ਚ ਹੋਈ ਹਿੰਸਾ ਬਾਰੇ ਵਿਚਾਰ ਵਟਾਂਦਾਰ ਕੀਤਾ ਗਿਆ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਕਮਾਊ ਪੁੱਤ ਬਿਜਲੀ ਵਿਭਾਗ (ਯੂ.ਟੀ) ਨੂੰ ਪ੍ਰਸ਼ਾਸਨ ਕਿਸੇ ਲਾਲੇ ਦੇ ਹੱਥਾਂ 'ਚ ਦੇਣ ਲਈ ਤਿਆਰ

ਚੰਡੀਗੜ੍ਹ, 26 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸ਼ਹਿਰ ਨੂੰ ਸਿਟੀ ਬਿਊਟੀਫੁਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ | ਇਸ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਵੱਖੋ ਵੱਖਰੇ ਵਿਭਾਗ ਆਪੋ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ | ਇਸੇ ਲੜੀ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਪੱਧਰੀ ਕੈਂਪ ਲਗਾਇਆ

ਤਲਵੰਡੀ ਭਾਈ, 26 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਘੱਲ ਖ਼ੁਰਦ ਵਿਖੇ ਵਿਸ਼ਾਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਆਪਣੇ ਕੰਮ ਕਰਵਾਉਣ ਲਈ ...

ਪੂਰੀ ਖ਼ਬਰ »

ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਭਾਰਤ ਸਕਾਊਟਸ ਗਾਈਡਜ਼ ਵਲੋਂ ਦਿੱਲੀ ਵਿਖੇ ਰਾਸ਼ਟਰੀ ਪੱਧਰ ਦੇ ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ 6 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲੱਗੇਗਾ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)- ਨੌਜਵਾਨਾਂ 'ਚ ਟਰੈਫ਼ਿਕ ਨਿਯਮਾਂ ਤੇ ਸੁਰੱਖਿਅਤ ਡਰਾਈਵਿੰਗ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਫ਼ਿਰੋਜ਼ਪੁਰ 'ਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ 16 ਤੋਂ 25 ਯੁਵਾ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਸੁੱਖਣ ਵਾਲਾ ਜੇਤੂ

ਫ਼ਿਰੋਜ਼ਸ਼ਾਹ, 26 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਵਿਖੇ ਆਜ਼ਾਦ ਯੂਥ ਕਲੱਬ ਫ਼ਿਰੋਜ਼ਸ਼ਾਹ ਵਲੋਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਤੇ ਐਥਲੈਟਿਕਸ ਮੁਕਾਬਲੇ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ 'ਤੇ ਸਮਾਗਮ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੁਭਾਸ਼ ਕਾਲੋਨੀ ਜ਼ੀਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਹਿੰਮਤ ਸਿੰਘ ਵਿਖੇ ਕਰਵਾਏ ਗਏ | ਸਮਾਗਮ ਦੌਰਾਨ ਪਹਿਲਾਂ ਤੋਂ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਮੰਡੀ 'ਚ ਘਰਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 26 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਵਿਚ ਘਰਾਂ ਦੇ ਬਾਹਰ ਮੋਟਰ ਸਾਈਕਲ ਖੜ੍ਹਾ ਕਰਨਾ ਹੁਣ ਸੁਰੱਖਿਅਤ ਨਹੀਂ ਰਿਹਾ | ਪਿਛਲੇ ਇਕ ਸਾਲ ਵਿਚ ਤਕਰੀਬਨ 12 ਤੋਂ ਵੱਧ ਮੋਟਰ ਸਾਈਕਲਾਂ ਨੂੰ ਨਿਸ਼ਾਨਾ ਬਣਾ ਕੇ ਚੋਰ ਚੋਰੀ ਕਰ ਲੈ ਚੁੱਕੇ ਹਨ | ਬੀਤੀ ਸ਼ਾਮ ਨੂੰ ਸਚਿਨ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਫਿਰ ਤੋਂ ਜਾਣਗੇ ਹੜਤਾਲ 'ਤੇ

ਅਬੋਹਰ, 26 ਫਰਵਰੀ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਇਕ ਵਾਰ ਫਿਰ ਤੋਂ ਕੰਮਕਾਜ ਛੱਡ ਕੇ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ ਤੇ ਨਗਰ ਨਿਗਮ ਪ੍ਰਸ਼ਾਸਨ ਨੂੰ 48 ਘੰਟੇ ਦਾ ਸਮਾਂ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ 'ਚ ਸਾਹਿਤਕਾਰ ਪਿੱਪਲ ਸਿੰਘ ...

ਪੂਰੀ ਖ਼ਬਰ »

ਸਮਾਰਟ ਫ਼ੋਨ ਚੀਨ ਤੋਂ ਆਰਡਰ ਕੀਤੇ ਜਾ ਚੁੱਕੇ ਹਨ, ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਦੇਰੀ-ਕੈਪਟਨ

ਚੰਡੀਗੜ੍ਹ•, 26 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਚੀਨ, ਪੰਜਾਬ ਨੂੰ ਸਮਾਰਟ ਫ਼ੋਨ ਭੇਜਣ ਦੇ ਯੋਗ ਹੋ ਜਾਵੇਗਾ ਉਦੋਂ ਹੀ ਉਨ੍ਹ•ਾਂ ਦੀ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਸਮਾਰਟ ਫ਼ੋਨਾਂ ਦੇ ਪਹਿਲੇ ਸੈੱਟ ਦੀ ਵੰਡ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX