ਤਾਜਾ ਖ਼ਬਰਾਂ


ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  4 minutes ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  7 minutes ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  15 minutes ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਮੀਂਹ ਕਾਰਨ ਰੁਕੀ ਖੇਡ, 18 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ 104/1
. . .  5 minutes ago
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  39 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  1 minute ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  about 1 hour ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  about 1 hour ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 2 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 3 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 4 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 3 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਕੰਮਕਾਜੀ ਔਰਤਾਂ ਨੇ ਵਰ੍ਹਦੇ ਮੀਂਹ 'ਚ ਗਿ੍ਫ਼ਤਾਰੀਆਂ ਲਈ ਖ਼ੁਦ ਨੂੰ ਡੀ.ਸੀ. ਦਫ਼ਤਰ 'ਚ ਕੀਤਾ ਪੇਸ਼

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਂਗਣਵਾੜੀ ਮੁਲਾਜ਼ਮਾਂ, ਮਗਨਰੇਗਾ ਵਰਕਰਾਂ, ਕੰਸਟਰੱਕਸ਼ਨ ਵਰਗ ਦੇ ਆਗੂਆਂ ਮਹਿੰਦਰ ਕੁਮਾਰ ਬੱਢੋਆਣਾ ਜ਼ਿਲ੍ਹਾ ਸਕੱਤਰ ਹੁਸ਼ਿਆਰਪੁਰ ਸੀਟੂ, ਗੁਰਬਖਸ਼ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ ਤੇ ਰਜਿੰਦਰ ਕੌਰ ਦੀ ਅਗਵਾਈ 'ਚ ਵੱਖ-ਵੱਖ ਵਰਗਾਂ ਦੀਆਂ ਕੰਮਕਾਜੀ ਔਰਤਾਂ ਨੇ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਵਰ੍ਹਦੇ ਮੀਂਹ 'ਚ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੇਸ਼ ਕੀਤਾ | ਇਸ ਤੋਂ ਪਹਿਲਾਂ ਕੰਮਕਾਜੀ ਔਰਤਾਂ ਵਲੋਂ ਸਥਾਨਕ ਗ੍ਰੀਨਵਿਊ ਪਾਰਕ 'ਚ ਕੀਤੀ ਇਕੱਤਰਤਾ ਉਪਰੰਤ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਮਹਿੰਦਰ ਕੁਮਾਰ ਬੱਢੋਆਣਾ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਨਾਗਰਿਕਤਾ ਸੋਧ ਬਿੱਲ ਵਾਪਸ ਲਿਆ ਜਾਵੇ, ਆਈ.ਸੀ.ਡੀ.ਐਸ. ਸਕੀਮ ਨੂੰ ਪੱਕਾ ਕੀਤਾ ਜਾਵੇ, ਵਰਕਰਾਂ ਤੇ ਹੈਲਪਰਾਂ ਦਾ ਕੱਟਿਆ ਮਾਣ ਭੱਤਾ ਦਿੱਤਾ ਜਾਵੇ, ਸੁਪਰਵਾਈਜ਼ਰਾਂ ਦੀ ਭਰਤੀ ਤੁਰੰਤ ਕੀਤੀ ਜਾਵੇ, ਮਗਨਰੇਗਾ ਵਰਕਰਾਂ ਨੂੰ ਸਾਰਾ ਸਾਲ ਕੰਮ ਤੇ ਦਿਹਾੜੀ 700 ਰੁਪਏ ਦਿੱਤੀ ਜਾਵੇ, ਕੰਸਟਰੱਕਸ਼ਨ ਵਰਕਰਾਂ ਦੀ ਰਜਿਸਟਰੇਸ਼ਨ ਆਨਲਾਈਨ ਤੇ ਆਫਲਾਈਨ ਦੋਵੇਂ ਤਰ੍ਹਾਂ ਹੀ ਕੀਤੀ ਜਾਵੇ, ਪਿੰਡਾਂ 'ਚ ਪਾਣੀ ਦੀਆਂ ਟੂਟੀਆਂ ਦੇ ਬਿੱਲ ਮੁਆਫ਼ ਕੀਤੇ ਜਾਣ, ਘੱਟੋ-ਘੱਟ ਉਜਰਤ 21,000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਆਦਿ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ | ਇਸ ਮੌਕੇ ਧਨਪੱਤ, ਸੋਮਨਾਥ, ਗੁਰਬਖਸ਼ ਕੌਰ, ਰਜਿੰਦਰ ਕੌਰ, ਜਸਵਿੰਦਰ ਕੌਰ ਤੇ ਮਨਜੀਤ ਕੌਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਦੀ ਗੌਰ-ਮੌਜੂਦਗੀ 'ਚ ਮੰਗ ਪੱਤਰ ਤਹਿਸੀਲਦਾਰ ਜਸਵੀਰ ਸਿੰਘ ਵਲੋਂ ਪ੍ਰਾਪਤ ਕੀਤਾ ਗਿਆ | ਇਸ ਮੌਕੇ ਜਸਵਿੰਦਰ ਕੌਰ ਢਾਡਾ, ਜਸਵਿੰਦਰ ਕੌਰ ਮੂਨਕਾਂ, ਸੁਖਵਿੰਦਰ ਕੌਰ, ਅਨੀਤਾ ਦੇਵੀ, ਸੀਮਾ ਦੇਵੀ, ਬਖ਼ਸ਼ੀਸ਼ ਕੌਰ ਮਨਰੇਗਾ ਵਰਕਰ, ਨੀਲਮ ਬੱਢੋਆਣ, ਰੇਸ਼ਮ ਕੌਰ, ਰਮੇਸ਼ ਲਾਲ, ਬਿੱਲੂ, ਕਮਲਜੀਤ ਕੌਰ, ਸ਼ਮਸ਼ੇਰ ਸਿੰਘ ਜਨਰਲ ਸਕੱਤਰ ਕੰਢੀ ਸੰਘਰਸ਼ ਕਮੇਟੀ ਪੰਜਾਬ ਆਦਿ ਹਾਜ਼ਰ ਸਨ |

ਲੜਾਈ 'ਚ ਜ਼ਖ਼ਮੀ ਸਾਬਕਾ ਸਰਪੰਚ ਸਮੇਤ 3 ਨਾਮਜ਼ਦ

ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਥਾਣਾ ਮਾਹਿਲਪੁਰਅਧੀਨ ਪੈਂਦੇ ਖ਼ੁਸ਼ੀ ਪੱਦੀ ਵਿਖ਼ੇ 27 ਫ਼ਰਵਰੀ ਦੀ ਰਾਤ ਨੂੰ ਅੱਠ ਵਜੇ ਦੇ ਕਰੀਬ ਟੂਣੇ ਨੂੰ ਲੈ ਕੇ ਹੋਈ ਲੜਾਈ 'ਚ ਬੁਰੀ ਤਰਾਂ ਨਾਲ ਜ਼ਖ਼ਮੀ ਸਾਬਕਾ ਸਰਪੰਚ ਸਮੇਤ ਤਿੰਨ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਰੱਦ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਕਰਵਾਏ ਜਾ ਰਹੇ ਸਮਾਗਮ ਰੱਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੀਤੇ ਦਿਨ ਤੋਂ ਹੋ ਰਹੀ ਹਲਕੀ ਤੇ ਦਰਮਿਆਨੀ ਮੀਂਹ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਨੂੰ ਕਈ ਥਾਵਾਂ 'ਤੇ ਨੁਕਸਾਨ ਪਹੁੰਚਿਆ ਹੈ, ਜੇਕਰ ਮੌਸਮ ਸਾਫ਼ ਨਹੀਂ ਹੁੰਦਾ ਤਾਂ ਕਣਕ ਦੀ ਫ਼ਸਲ ਨੂੰ ਹੋਰ ਨੁਕਸਾਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ 2 ਘੰਟੇ ਲਈ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 6 ਮਾਰਚ (ਨਰਿੰਦਰ ਸਿੰਘ ਬੱਡਲਾ)-ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਕੁਲਵਿੰਦਰ ਲਾਲ ਅਤੇ ਸੂਬਾ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਦੀ ਅਗਵਾਈ 'ਚ ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਜਨਗਣਨਾ ਦੇ ਕਾਰਜ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ 'ਚ ਦਿੱਤਾ ਜਾਵੇ ਸਹਿਯੋਗ : ਅਪਨੀਤ ਰਿਆਤ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਦੇਸ਼ ਦੀ ਜਨਗਣਨਾ-2021 ਸਬੰਧੀ ਚਾਰਜ ਅਫ਼ਸਰਾਂ ਦੀ 2 ਦਿਨਾ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮਾਪਤ ਹੋਈ ਤੇ ਸਮਾਪਤੀ ਦੌਰਾਨ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਿਜ਼ ...

ਪੂਰੀ ਖ਼ਬਰ »

42 ਜ਼ਰੂਰਤਮੰਦ ਔਰਤਾਂ ਨੂੰ ਜਲਦ ਮੁਹੱਈਆ ਕਰਵਾਏ ਜਾਣਗੇ ਮੁਫ਼ਤ ਈ-ਰਿਕਸ਼ਾ-ਅਰੋੜਾ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੰੁਦਰ ਸ਼ਾਮ ਅਰੋੜਾ ਨੇ ਕਿਹਾ ਕਿ ਜਲਦ ਹੀ ਜ਼ਰੂਰਤਮੰਦ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ 42 ਮੁਫ਼ਤ ਈ-ਰਿਕਸ਼ਾ ਪ੍ਰਦਾਨ ਕੀਤੇ ਜਾ ਰਹੇ ਹਨ | ਉਹ ਅੱਜ ਈ-ਰਿਕਸ਼ਾ ਦੀ ਮੁਫ਼ਤ ...

ਪੂਰੀ ਖ਼ਬਰ »

ਅਮਰਪ੍ਰੀਤ ਸਿੰਘ ਮੰਟੂ ਲਾਲੀ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਬਣੇ

ਕੋਟਫ਼ਤੂਹੀ, 6 ਮਾਰਚ (ਅਟਵਾਲ)-ਅਮਰਪ੍ਰੀਤ ਸਿੰਘ ਮੰਟੂ ਲਾਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਬਣਾਏ ਜਾਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਕੋਟਫ਼ਤੂਹੀ 'ਤੇ ਆਸ-ਪਾਸ ਦੇ ਇਲਾਕੇ 'ਚ ਭਾਰੀ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਮੋਬਾਈਲ ਚੋਰੀ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਗੰਦੇ ਨਾਲੇ ਨਜ਼ਦੀਕ ਸਥਿਤ ਸੈਂਹਬੀ ਟੈਲੀਕਾਮ ਦੀ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਵਾਰਡ ਨੰਬਰ 5 'ਚ ਸਥਿਤ ਸੈਂਹਬੀ ਟੈਲੀਕਾਮ ਦੇ ਮਾਲਕ ਟਹਿਲ ਸਿੰਘ ਪੁੱਤਰ ਮਹਿੰਗਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਪੱਤਣ ਤੋਂ ਬਿਜਲੀ ਦੇ ਮੀਟਰ ਚੋਰੀ

ਨੌਸ਼ਹਿਰਾ ਪੱਤਣ, 6 ਮਾਰਚ (ਰਾਜੀਵ ਸ਼ਰਮਾ)-ਪਿੰਡ ਨੌਸ਼ਹਿਰਾ ਪੱਤਣ ਵਿਖੇ ਬੀਤੀ ਰਾਤ ਬਿਜਲੀ ਵਾਲੇ ਮੀਟਰ ਚੋਰੀ ਹੋਣ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਤਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਬਿਜਲੀ ਅਚਾਨਕ ਬੰਦ ਹੋ ਗਈ ਤਾਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਆਹਰ ਕੂੰਟ 'ਚ ਚੋਰੀ

ਬੁੱਲ੍ਹੋਵਾਲ, 6 ਮਾਰਚ (ਪੱਤਰ ਪ੍ਰੇਰਕ)- ਸਰਕਾਰੀ ਐਲੀਮੈਂਟਰੀ ਸਕੂਲ ਆਹਰ ਕੂੰੰਟ 'ਚ ਚੋਰਾਾ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਾ ਸਕੂਲ ਇੰਚਾਰਜ ਸੁਖਜੀਤ ਕੌਰ ਐਚ.ਟੀ ਨੇ ਦੱਸਿਆ ਕਿ ਜਦੋਂ ਅਸੀਂ ਸਮੂਹ ਸਟਾਫ਼ ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਆਉਂਦੇ ਮਰੀਜ਼ ਦਵਾਈਆਂ ਤੇ ਟੈਸਟਾਂ ਲਈ ਬਾਹਰਲੇ ਸ੍ਰੋਤਾਂ 'ਤੇ ਨਿਰਭਰ

ਹੁਸ਼ਿਆਰਪੁਰ, 6 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਜਿੱਥੇ ਰੋਜ਼ਾਨਾ ਸੈਂਕੜੇ ਮਰੀਜ਼ ਸਸਤੇ ਇਲਾਜ ਦੀ ਆਸ ਨਾਲ ਆਉਂਦੇ ਹਨ, ਮਹਿੰਗੀਆਂ ਦਵਾਈਆਂ ਤੇ ਮਹਿੰਗੇ ਟੈਸਟ ਕਰਵਾਉਣ ਲਈ ਮਜਬੂਰ ਹੋ ਜਾਂਦੇ ਹਨ | ਮੁਫ਼ਤ ਦਵਾਈਆਂ ਕਿਸਮਤ ਵਾਲੇ ਨੂੰ ਹੀ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ 37 ਹਜ਼ਾਰ ਕੀਤੇ ਚੋਰੀ, 4 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਕੁੱਟਮਾਰ ਕਰਕੇ ਨਕਦੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਮੀਆਂ ਕਲਾਂ ਦੇ ਵਾਸੀ ਹਰਸ਼ਬਿੰਦਰ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਗ਼ਦਰ ਅੰਦੋਲਨ 'ਤੇ ਕਰਵਾਇਆ ਲੈਕਚਰ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਇਤਿਹਾਸ ਵਿਭਾਗ ਵੱਲੋਂ ਗ਼ਦਰ ਅੰਦੋਲਨ ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ, ਜਿਸ ਵਿਚ ਡਾ. ਪੁਸ਼ਪਿੰਦਰ ਰਾਣਾ ਬਤੌਰ ਰਿਸੋਰਸ ਪਰਸਨਜ਼ ਪਹੰੁਚੇ | ਉਨ੍ਹਾਂ ਨੇ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਇਨੋਵੇਟਿਵ ਫਾਰਮਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਜ਼ਿਲ੍ਹੇ 'ਚ ਰਸਾਇਣ ਮੁਕਤ ਖੇਤੀ ਕਰਨ ਵਾਲੇ ਕਿਸਾਨਾਂ ਦੀ ਸੰਸਥਾ ਇਨੋਵੇਟਿਵ ਫਾਰਮਰ ਐਸੋਸੀਏਸ਼ਨ (ਆਈ.ਐਫ.ਏ.) ਮੈਂਬਰਾਂ ਨਾਲ ਖੇਤੀ ਭਵਨ ...

ਪੂਰੀ ਖ਼ਬਰ »

ਨਤੀਜਾ ਸੌ ਫ਼ੀਸਦੀ ਰਿਹਾ

ਮਿਆਣੀ, 6 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ 75.25 ਫ਼ੀਸਦੀ ਅੰਕਾਂ ਨਾਲ ਪਹਿਲਾ, ਰਮਨਦੀਪ ਕੌਰ ਨੇ 74 ...

ਪੂਰੀ ਖ਼ਬਰ »

ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਲੜਕੀਆਂ ਦੇ ਵਿਆਹ ਸਬੰਧੀ ਸਮਾਗਮ 14 ਨੂੰ

ਦਸੂਹਾ, 6 ਮਾਰਚ (ਭੁੱਲਰ)- ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਵੈੱਲਫੇਅਰ ਚੈਰੀਟੇਬਲ ਟਰੱਸਟ ਤੇ ਡੇਰਾ ਬਾਬਾ ਬੰਨਾ ਰਾਮ ਉਡਰਾ ਵੱਲੋਂ ਸੰਤ ਬਾਬਾ ਜਸਪਾਲ ਸਿੰਘ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਬੰਧੀ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਭੰਗਾਲਾ, 6 ਮਾਰਚ (ਸਰਵਜੀਤ ਸਿੰਘ)-ਸੰਸਾਰ ਭਰ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ ਨੂੰ ਦੇਖਦੇ ਹੋਏ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਦੀ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ਨੇ ਬੱਚਿਆਂ ਨੂੰ ਕਾਰੋਨਾ ਵਾਇਰਸ ਨੂੰ ਲੈ ਕੇ ਜਾਗਰੂਕਤਾ ਕੈਂਪ ਲਗਾਇਆ | ਇਸ ਸਮੇਂ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੁਕੇਰੀਆਂ ਦੀ ਕੋਰ ਕਮੇਟੀ ਦੀ ਬੈਠਕ

ਮੁਕੇਰੀਆਂ, 6 ਮਾਰਚ (ਸਰਵਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਪੰਜਾਬ ਦੇ ਜਨਰਲ ਸਕੱਤਰ ਰਕੇਸ਼ ਰਾਠੌਰ, ਉਪ ਪ੍ਰਧਾਨ ਨਰਿੰਦਰ ਪਰਮਾਰ, ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡੀ. ਸੀ. ਨਾਲ ਮੁਲਾਕਾਤ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ ਦੀ ਅਗਵਾਈ 'ਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਵਿਧਾਨ ਸਭਾ 'ਚ ਉਠਾਏ ਮੁਕੇਰੀਆਂ ਦੇ ਮਸਲੇ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁਕੇਰੀਆਂ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਤੇ ਕਈ ਲੋਕ ਮਸਲੇ ਵਿਧਾਇਕਾ ਮੈਡਮ ਇੰਦੂ ਬਾਲਾ ਵੱਲੋਂ ਬੜੇ ਜ਼ੋਰ ਸ਼ੋਰ ਨਾਲ ਉਠਾਏ ਗਏ, ਜਿਸ ਕਾਰਨ ਹਲਕਾ ਮੁਕੇਰੀਆਂ ਦੇ ਕਾਂਗਰਸੀ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ 'ਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਵੁਮੈਨ ਡਿਵੈਲਪਮੈਂਟ ਸੈੱਲ ਤੇ ਹੋਮ ਸਾਇੰਸ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ੍ਰੀਮਤੀ ਚੰਚਲ ਨਾਰੰਗ ਤੇ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਮੁਕੇਰੀਆਂ ਦਾ ਐਮ.ਏ. ਇਤਿਹਾਸ ਸਮੈਸਟਰ 1 ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਐੱਸ.ਪੀ.ਐਨ. ਕਾਲਜ ਮੁਕੇਰੀਆਂ ਦਾ ਐਮ.ਏ. ਹਿਸਟਰੀ ਸਮੈਸਟਰ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਸਾਡੇ ਵਿਦਿਆਰਥੀਆਂ ਨੇ ਆਪਣੀ ...

ਪੂਰੀ ਖ਼ਬਰ »

ਮਹਿਲਾ ਦਿਵਸ ਨੂੰ ਸਮਰਪਿਤ ਮਦਰ ਮੈਰੀ ਨਰਸਿੰਗ ਸੰਸਥਾ ਦਿਓਵਾਲ 'ਚ ਸਮਾਗਮ ਕਰਵਾਇਆ

ਨਸਰਾਲਾ, 6 ਮਾਰਚ (ਸਤਵੰਤ ਸਿੰਘ ਥਿਆੜਾ)-ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਦਰ ਮੈਰੀ ਨਰਸਿੰਗ ਦੀ ਸੰਸਥਾ ਦਿਓਵਾਲ ਰੋਡ ਨਸਰਾਲਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਨਵੇਂ ਦਾਖ਼ਲੇ ਲਈ ਲੋਕਾਂ ਵਿਚ ਉਤਸ਼ਾਹ : ਸੁਖਵਿੰਦਰ ਸਿੰਘ

ਤਲਵਾੜਾ, 6 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੇ ਆਧੁਨਿਕ ਸਿੱਖਿਆ ਸਹੂਲਤਾਂ ਤੋਂ ਪ੍ਰੇਰਿਤ ਹੋ ਕੇ ਨਵੇਂ ਦਾਖ਼ਲੇ ਲਈ ਲੋਕਾਂ'ਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸੁਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

'ਸੱਤਾ ਪ੍ਰਾਪਤ ਕਰੋ' ਮੇਲੇ 'ਚ ਸ਼ਾਮਿਲ ਹੋਣ ਲਈ ਬਸਪਾ ਵਰਕਰਾਂ 'ਚ ਉਤਸ਼ਾਹ

ਹੁਸ਼ਿਆਰਪੁਰ, 6 ਮਾਰਚ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਵਲੋਂ ਕਾਂਸ਼ੀ ਰਾਮ ਦੇ ਜਨਮ ਦਿਨ ਦੇ ਸਬੰਧ 'ਚ 15 ਮਾਰਚ ਨੂੰ ਪਿੰਡ ਖੁਆਸਪੁਰ ਜ਼ਿਲ੍ਹਾ ਰੋਪੜ ਵਿਖੇ 'ਸੱਤਾ ਪ੍ਰਾਪਤ ਕਰੋ' ਤਹਿਤ ਮੇਲਾ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਤੋਂ ਹਜ਼ਾਰਾਂ ਦੀ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਵਲੋਂ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ ਕੁਮਾਰ ਨੇ ਕਿਹਾ ਕਿ ਹੋਲੇ ਮਹੱਲੇ, ਬਾਬਾ ਬਾਲਕ ਨਾਥ ਜੀ ਸਮੇਤ ਹੋਰਨਾਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ 225 ਮਰੀਜ਼ਾਂ ਦੀ ਕੀਤੀ ਜਾਂਚ

ਮਿਆਣੀ, 6 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਸ਼ੁਰੂ ਕੀਤੀ ਗਈ ਮੋਬਾਈਲ ਹਸਪਤਾਲ ਦੀ ਸੇਵਾ ਦਾ ਮਿਸ਼ਨ ਲਗਾਤਾਰ ਜਾਰੀ ਹੈ | ਇਸ ਮਿਸ਼ਨ ਤਹਿਤ ਮੋਬਾਈਲ ਹਸਪਤਾਲ ਦੀ ਟੀਮ ਨੇ ਪਿੰਡ ...

ਪੂਰੀ ਖ਼ਬਰ »

ਦੋਆਬਾ ਖੇਤਰ ਦੇ ਬਿਜਲੀ ਡਿਫਾਲਟਰਾਂ ਤੋਂ 150 ਕਰੋੜ ਵਸੂਲਣ ਦੀ ਹਦਾਇਤ

ਜਲੰਧਰ, 6 ਮਾਰਚ (ਸ਼ਿਵ)-ਪਾਵਰਕਾਮ ਦੇ ਡਾਇਰੈਕਟਰ ਵੰਡ ਇੰਜੀ. ਐਨ. ਕੇ. ਸ਼ਰਮਾ ਨੇ ਉੱਤਰੀ ਜ਼ੋਨ ਦੇ ਅਧਿਕਾਰੀਆਂ ਨੂੰ ਬਿਜਲੀ ਬਿੱਲਾਂ ਦੀ ਵਸੂਲੀ ਕਰਨ ਲਈ ਤੇਜ਼ੀ ਨਾਲ ਕਰਨ ਦੀ ਹਦਾਇਤ ਦਿੰਦੇ ਹੋਏ ਕਿਹਾ ਹੈ ਕਿ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਵਸੂਲੀ ਦੀ ਕਾਫ਼ੀ ਰਕਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ 7 ਬੀ.ਪੀ.ਈ.ਓ. ਸਨਮਾਨਿਤ

ਦਸੂਹਾ, 6 ਮਾਰਚ (ਭੁੱਲਰ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਅਤੇ ਡੀ.ਪੀ.ਆਈ. ਐਲੀਮੈਂਟਰੀ ਸਿੱਖਿਆ ਪੰਜਾਬ ਇੰਦਰਜੀਤ ਸਿੰਘ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸਕੂਲਾਂ 'ਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ ਐਲ.ਈ.ਡੀ. ਭੇਟ

ਮਿਆਣੀ, 6 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਐਲੀਮੈਂਟਰੀ ਸਕੂਲ ਟਾਹਲੀ ਵਿਖੇ ਹੋਏ ਸਮਾਗਮ ਦੌਰਾਨ ਪਿੰਡ ਦੇ ਪ੍ਰਵਾਸੀ ਭਾਰਤੀ ਵਲੋਂ ਸਕੂਲ ਲਈ ਐਲ.ਈ.ਡੀ. ਭੇਟ ਕੀਤੀ ਗਈ | ਮੁੱਖ ਅਧਿਆਪਕਾ ਬਲਵਿੰਦਰ ਕੌਰ ਐੱਚ.ਟੀ. ਦੀ ਅਗਵਾਈ 'ਚ ਹੋਏ ਸਮਾਗਮ ਦੌਰਾਨ ਪਿੰਡ ...

ਪੂਰੀ ਖ਼ਬਰ »

ਭੀਖ ਮੰਗਣ ਆਏ ਕਸ਼ਮੀਰੀ ਵਿਅਕਤੀ ਕੋਲੋਂ 35 ਹਜ਼ਾਰ ਦੀ ਰਾਸ਼ੀ ਬਰਾਮਦ

ਮਾਹਿਲਪੁਰ/ਸੈਲਾ ਖ਼ੁਰਦ, 6 ਮਾਰਚ (ਦੀਪਕ ਅਗਨੀਹੋਤਰੀ/ਹਰਵਿੰਦਰ ਸਿੰਘ ਬੰਗਾ)-ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਸੈਲਾ ਖ਼ੁਰਦ ਵਿਖੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ , ਉਸ ਦੇ ਪਤੀ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਦੇ ਘਰ ...

ਪੂਰੀ ਖ਼ਬਰ »

ਉੱਤਮ ਸਿੰਘ ਯਾਦਗਾਰੀ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਦਸੂਹਾ, 6 ਮਾਰਚ (ਕੌਸ਼ਲ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟ ਕਲੱਬ ਲੰਗਰਪੁਰ ਵੱਲੋਂ ਉੱਤਮ ਸਿੰਘ ਸਰਪੰਚ ਯਾਦਗਾਰੀ ਕਬੱਡੀ ਕੱਪ ਦਾ ਪੋਸਟਰ ਗਿੱਲ ਪੰਪ ਦਸੂਹਾ ਵਿਖੇ ਸਮੂਹ ਕਲੱਬ ਮੈਂਬਰ ਵੱਲੋਂ ਜਾਰੀ ਕੀਤਾ ਗਿਆ | ਇਸ ਮੌਕੇ ਕਲੱਬ ਮੈਂਬਰਾਂ ਨੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਟਾਂਡਾ ਉੜਮੁੜ, 6 ਮਾਰਚ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਾਹਬਾਜਪੁਰ ਟਾਂਡਾ ਵਿਖੇ ਕਾਰੋਨਾ ਵਾਇਰਸ ਤੋਂ ਬਚਾਅ ਸਬੰਧੀ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ | ਪਿ੍ੰਸੀਪਲ ਰਕੇਸ਼ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਦੋ ਵਿਰੁੱਧ ਮਾਮਲਾ ਦਰਜ

ਦਸੂਹਾ, 6 ਮਾਰਚ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਔਰਤ ਦੀ ਹੋਈ ਮੌਤ ਸਬੰਧੀ ਦੋ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਬਹਾਦਰਪੁਰ ਜ਼ਿਲ੍ਹਾ ਗੁਰਦਾਸਪੁਰ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਬੱਚੀ ਨਾਲ ਗ਼ਲਤ ਵਿਵਹਾਰ ਕਰਨ ਵਾਲੇ ਦੋਸ਼ੀ ਨੂੰ 5 ਸਾਲ ਦੀ ਸਜ਼ਾ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਾਮਾਨ ਲੈ ਕੇ ਘਰ ਵਾਪਸ ਜਾ ਰਹੀ 7 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਤੇ ਗਲਤ ਵਿਵਹਾਰ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 5 ਸਾਲ ਦੀ ...

ਪੂਰੀ ਖ਼ਬਰ »

ਪਿੰਡ ਮਹਿਤਾਬਪੁਰ ਦੇ ਮੁੱਖ ਮਾਰਗ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਭੰਗਾਲਾ, 6 ਮਾਰਚ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਮਹਿਤਾਬਪੁਰ (423) ਦੀ ਭੰਗਾਲਾ ਤੋਂ ਮਹਿਤਾਬਪੁਰ ਨੂੰ ਜਾਂਦੀ ਸੰਪਰਕ ਸੜਕ 'ਤੇ ਪਿੰਡ 'ਚ ਦਾਖਲ ਹੋਣ ਤੋਂ ਪਹਿਲੇ ਸੜਕ 'ਤੇ ਖੜ੍ਹੇ ਤਿੰਨ-ਤਿੰਨ ਫੁੱਟ ਗੰਦੇ ਪਾਣੀ 'ਚੋਂ ਲੰਘ ਕੇ ਜਾਣਾ ਪੈਂਦਾ ਹੈ | ਬੇਸ਼ੱਕ ...

ਪੂਰੀ ਖ਼ਬਰ »

ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਵਾਲੇ 837 ਮਰੀਜ਼ਾਂ ਦੀ ਜਾਂਚ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਕੈਨੇਡਾ ਤੇ ਹਰਗੁਰਚੇਤ ਸਿੰਘ ਗਿੱਲ ਕੈਨੇਡਾ ਵਲੋਂ ਪਿਤਾ ਸਵ. ਮਹਿੰਦਰ ਸਿੰਘ ਗਿੱਲ ਦੀ ਯਾਦ 'ਚ ਬੀਤੇ ਦਿਨੀਂ ਲਗਾਏ ਗਏ 16ਵੇਂ ਅੱਖਾਂ ਤੇ ਹੋਰ ਬਿਮਾਰੀਆਂ ਦੇ ਮੈਡੀਕਲ ਕੈਂਪ 'ਚ ਅੱਖਾਂ ਦੇ ...

ਪੂਰੀ ਖ਼ਬਰ »

ਮੁੁਫ਼ਤ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ ਵਿਖੇ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਬਸਰਾ ਕੈਨੇਡਾ ਦੇ ਸਹਿਯੋਗ ਨਾਲ ਸਮੂਹ ਸੰਗਤ ਵਲੋਂ ੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ਮੈਡੀਕਲ ਜਾਂਚ ਕੈਂਪ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਐਨ.ਐੱਸ.ਐੱਸ. ਵਿਭਾਗ ਵਲੋਂ ਵਰਕਸ਼ਾਪ

ਗੜ੍ਹਦੀਵਾਲਾ, 6 ਮਾਰਚ (ਚੱਗਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਦਿੱਲੀ ਦੀ ਐਨ.ਜੀ.ਓ ਸਾਕਸ਼ੀ ਦੇ ਸਹਿਯੋਗ ਨਾਲ ਕਾਲਜ 'ਚ ਵਰਕਸ਼ਾਪ ਲਗਾਈ ਗਈ | ਯੁਵਕ ਭਲਾਈ ਤੇ ਖੇਡ ਮੰਤਰਾਲੇ ਵੱਲੋਂ ਸਪਾਂਸਰ ਕੀਤੀ ਗਈ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਟੀਨੂੰ ਨਾਲ ਗ਼ਲਤ ਵਿਵਹਾਰ ਕਰਨ ਵਾਲੇ ਵਿਧਾਇਕਾਂ ਿਖ਼ਲਾਫ਼ ਹੋਵੇ ਕਾਰਵਾਈ-ਠੰਡਲ

ਹੁਸ਼ਿਆਰਪੁਰ, 6 ਮਾਰਚ (ਨਰਿੰਦਰ ਸਿੰਘ ਬੱਡਲਾ)-ਬਜਟ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਨਾਲ ਕੀਤੀ ਗਾਲ਼ੀ-ਗਲੋਚ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ...

ਪੂਰੀ ਖ਼ਬਰ »

ਹੋਲਾ-ਮਹੱਲਾ ਸਮਾਗਮਾਂ ਲਈ ਜਥਾ ਰਵਾਨਾ

ਚੱਬੇਵਾਲ, 6 ਮਾਰਚ (ਪੱਟੀ)-ਖਾਲਸੇ ਦੀ ਜਨਮ ਭੂਮੀ ਵਜੋਂ ਜਾਣੇ ਜਾਂਦੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦੇ ਵਿਸ਼ਾਲ ਧਾਰਮਿਕ ਸਮਾਗਮਾਂ 'ਚ ਸ਼ਾਮਿਲ ਹੋਣ ਵਾਸਤੇ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ...

ਪੂਰੀ ਖ਼ਬਰ »

ਬੀਤੀ ਰਾਤ ਤੋਂ ਪੈ ਰਹੇ ਮੀਂਹ ਦੇ ਚੱਲਦਿਆਂ ਤਾਪਮਾਨ 'ਚ ਆਈ ਗਿਰਾਵਟ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਕੱਲ੍ਹ ਰਾਤ ਤੋਂ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪੈ ਰਹੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਚੱਲਦਿਆਂ ਜਿੱਥੇ ਠੰਢੀਆਂ ਤੇਜ਼ ਹਵਾਵਾਂ ਕਾਰਨ ਠੰਢ 'ਚ ਵਾਧਾ ਹੋ ਗਿਆ, ਉੱਥੇ ਮੀਂਹ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX