ਤਾਜਾ ਖ਼ਬਰਾਂ


ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  7 minutes ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  31 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  53 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  52 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  59 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 3 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 4 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 6 ਮਾਰਚ (ਹਰਵਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਸੱਦੇ 'ਤੇ ਨਵਾਂਸ਼ਹਿਰ ਵਿਖੇ ਵੀ ਆਂਗਣਵਾੜੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ 'ਚ ਆਂਗਣਵਾੜੀ ਵਰਕਰਾਂ ਵਲੋਂ ਰੋਸ ਵਜੋਂ ਮੱਥਿਆਂ 'ਤੇ ਕਾਲੀਆਂ ਪੱਟੀਆਂ ਬੰਨੀਆਂ ਹੋਈਆਂ ਸਨ ਤੇ ਕਾਲੇ ਚੋਲੇ ਪਾਏ ਹੋਏ ਸਨ | ਪ੍ਰਦਰਸ਼ਨ ਤੋਂ ਪਹਿਲਾ ਪੰਜਾਬ ਮਾਤਾ ਵਿਦਿਆਵਤੀ ਭਵਨ, ਚੰਡੀਗੜ੍ਹ ਰੋਡ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ, ਸੀ. ਪੀ. ਆਈ. (ਐਮ) ਦੇ ਜ਼ਿਲ੍ਹਾ ਸਕੱਤਰ ਬਲਵੀਰ ਸਿੰਘ ਜਾਡਲਾ, ਆਂਗਣਵਾੜੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਕਾਹਲੋਂ, ਜਨਰਲ ਸਕੱਤਰ ਸੁਦੇਸ਼ ਰਾਣੀ ਬੰਗਾ, ਬੀਬੀ ਚਰਨਜੀਤ ਕੌਰ, ਪ੍ਰੇਮ ਰੱਕੜ ਸੀਟੂ ਆਗੂ ਨੇ ਕਿਹਾ ਕਿ ਸਰਕਾਰ ਵਲੋਂ 1975 'ਚ ਤਿੰਨ ਤੋਂ 6 ਸਾਲ ਦੇ ਬੱਚਿਆਂ ਦੇ ਸਰਬ ਪੱਖੀ ਵਿਕਾਸ ਲਈ ਸੰਗਠਿਤ ਬਾਲ ਵਿਕਾਸ ਸੇਵਾਵਾਂ ਸਕੀਮ ਸ਼ੁਰੂ ਕਰ ਕੇ ਆਂਗਣਵਾੜੀ ਕੇਂਦਰਾਂ ਦਾ ਗਠਨ ਕੀਤਾ ਗਿਆ ਸੀ ਪਰ ਅੱਜ 25 ਸਾਲ ਬੀਤ ਜਾਣ ਦੇ ਬਾਅਦ ਵੀ ਆਂਗਣਵਾੜੀ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਮਿਲਦਾ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਜਦ ਕਿ ਵਰਕਰਾਂ ਤੇ ਹੈਲਪਰਾਂ ਨੂੰ ਬਹੁਤ ਘੱਟ ਮਾਣ ਭੱਤਾ ਦਿੱਤਾ ਜਾਂਦਾ ਹੈ, ਜਿਸ ਨਾਲ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ | ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਵਾਰ-ਵਾਰ ਲਾਰਿਆਂ 'ਚ ਰੱਖਿਆ ਜਾਂਦਾ ਹੈ ਕਿ ਤੁਹਾਡੀਆਂ ਮੰਗਾਂ ਮੰਨੀਆਂ ਜਾਣਗੀਆਂ ਜਿਸ ਕਾਰਨ ਅੱਜ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰਕੇ ਗਿ੍ਫ਼ਤਾਰੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਵਲੋਂ ਸੜਕ 'ਤੇ ਜਾਮ ਵੀ ਲਗਾਇਆ ਗਿਆ ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਦੀ ਅਪੀਲ ਵੀ ਕੀਤੀ ਗਈ | ਮੌਕੇ 'ਤੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਆ ਕੇ ਮੁਲਾਜ਼ਮਾਂ ਕੋਲੋਂ ਮੰਗ-ਪੱਤਰ ਪ੍ਰਾਪਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ | ਇਸ ਮੌਕੇ ਬਲਜੀਤ ਕੌਰ, ਦਲਜੀਤ ਕੌਰ, ਜਸਵੰਤ ਕੌਰ, ਰੇਵਲ ਕੌਰ, ਸਰਬਜੀਤ ਕੌਰ, ਗੁਰਮੇਜ ਕੌਰ, ਸੁਖਜੀਤ ਕੌਰ, ਨਿਰਮਲ ਸਿੰਘ ਖੋਥੜਾ, ਰਮਾ ਰਾਣੀ ਬੰਗਾ, ਕੁਲਵਿੰਦਰ ਕੌਰ, ਬਲਵੀਰ ਮਹਾਲੋਂ, ਸੁਰਿੰਦਰਜੀਤ ਕੌਰ ਰੱਕੜ ਬੇਟ ਵੀ ਹਾਜ਼ਰ ਸਨ |

ਮੁਕੰਦਪੁਰ ਵਿਖੇ ਮਾਡਰਨ ਸਕਿੱਲ ਸੈਂਟਰ ਖੋਲਿ੍ਹਆ

ਮੁਕੰਦਪੁਰ, 6 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਮੁਫ਼ਤ ਕੋਰਸ ਸੈਂਟਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੋਲਿ੍ਹਆ ਗਿਆ | 'ਮੇਰਾ ਹੁਨਰ-ਮੇਰੀ ਸ਼ਾਨ' ਦੇ ਬੈਨਰ ਹੇਠ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਅਧੀਨ ਇਹ ...

ਪੂਰੀ ਖ਼ਬਰ »

ਕਟਾਰੀਆਂ ਦੇ ਸਰਕਾਰੀ ਪ੍ਰਾਇਮਰੀ/ਮਿਡਲ ਸਮਾਰਟ ਸਕੂਲ ਅੱਗੇ ਲੱਗੇ ਗੰਦਗੀ ਦੇ ਢੇਰ

ਕਟਾਰੀਆਂ, 6 ਮਾਰਚ (ਨਵਜੋਤ ਸਿੰਘ ਜੱਖੂ)-ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਅੱਗੇ ਕੱਢਣ ਲਈ ਸਿੱਖਿਆ ਵਿਭਾਗ ਨੇ ਹੋੜ ਲਾਈ ਹੋਈ ਹੈ ਪਰ ਪਿੰਡ ਕਟਾਰੀਆਂ ਦੇ ਸਰਕਾਰੀ ਪ੍ਰਾਇਮਰੀ/ਮਿਡਲ ਸਮਾਰਟ ਸਕੂਲ ਦੇ ਅੱਗੇ ਲੱਗੇ ਗੰਦਗੀ ਦੇ ਢੇਰ ਸਿੱਖਿਆ ਵਿਭਾਗ ਦੀ ਇਸ ...

ਪੂਰੀ ਖ਼ਬਰ »

ਗੁ: ਗੁਰਪਲਾਹ ਪੰਜ ਟਾਹਲੀਆਂ ਵਿਖੇ ਪਹਿਲਾ ਕਬੱਡੀ ਕੱਪ 11 ਨੂੰ

ਬਹਿਰਾਮ, 6 ਮਾਰਚ (ਸਰਬਜੀਤ ਸਿੰਘ ਚੱਕਰਾਮੂੰ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਚੱਕ ਗੁਰੂ ਵਿਖੇ ਐਨ. ਆਰ. ਆਈ. ਵੀਰਾਂ ਤੇ ਨੌਜਵਾਨ ਸਭਾ ਵਲੋਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ, ਸਾਈਬਰ ਕ੍ਰਾਈਮ ਤੇ ਸਾਂਝ ਸੇਵਾਵਾਂ ਸਬੰਧੀ ਸੈਮੀਨਾਰ

ਰਾਹੋਂ, 6 ਮਾਰਚ (ਬਲਬੀਰ ਸਿੰਘ ਰੂਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ (ਲੜਕੀਆਂ) ਵਿਖੇ ਸਾਂਝ ਕੇਂਦਰ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਰਾਜ ਵਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਜਿਵੇਂ ਹੈਲਮਟ ਪਹਿਨਣਾ, ਸੀਟ ਬੈਲਟ ਲਗਾਉਣਾ, ਦੋ ...

ਪੂਰੀ ਖ਼ਬਰ »

ਸਰਕਾਰ ਵਲੋਂ ਬੱਸਾਂ ਦੇ ਕਿਰਾਏ 'ਚ ਦਿੱਤੀ ਛੋਟ ਨਾਲ ਔਰਤਾਂ 'ਚ ਖੁਸ਼ੀ ਦੀ ਲਹਿਰ-ਮਕਸੂਦਪੁਰ

ਸੰਧਵਾਂ, 6 ਮਾਰਚ (ਪ੍ਰੇਮੀ ਸੰਧਵਾਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁੱਖ ਸਹੂਲਤਾਂ ਦੀ ਲੜੀ ਤਹਿਤ ਸਰਕਾਰ ਵਲੋਂ ਸਰਕਾਰੀ ਬੱਸਾਂ 'ਚ ਔਰਤਾਂ ਲਈ ਅੱਧਾ ਕਿਰਾਇਆ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦਾ ਬੀ. ਬੀ. ਏ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਪ੍ਰੋ: ਅਨੂਪਮ ਕੌਰ ਨੇ ਦੱਸਿਆ ਕਿ ਬੀ. ਬੀ. ਏ. ਪੰਜਵਾਂ ਸਮੈਸਟਰ ਦੀ ਵਿਦਿਆਰਥਣ ਜੈਸਮੀਨ ਨੇ 71.4 ਫੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਹੋ ਰਹੀ ਖ਼ਰਾਬ

ਨਵਾਂਸ਼ਹਿਰ, 6 ਮਾਰਚ (ਹਰਵਿੰਦਰ ਸਿੰਘ)-ਬੀਤੀ ਰਾਤ ਤੋਂ ਪੈ ਰਹੇ ਮੀਂਹ ਤੇ ਤੇਜ਼ ਹਨੇਰੀ ਚੱਲਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂੰ ਰਾਤਾਂ ਜਾਗ ਕੇ ਪਾਲੀ ਕਣਕ ਦੀ ਫ਼ਸਲ ਖ਼ਰਾਬ ਹੋ ਰਹੀ ਹੈ | ਉੱਧਰ ਦੂਜੇ ਪਾਸੇ ਪਿੰਡਾਂ ਵਿਚ ਪੀਲੀ ਕੂੰਗੀ ਦੀ ਬਿਮਾਰੀ ਨੇ ਵੀ ...

ਪੂਰੀ ਖ਼ਬਰ »

ਹੌਾਡਾ ਦੀ ਨਵੀਂ ਐਕਟਿਵਾ ਡੀ. ਐਸ. ਪੀ. ਦੀਪਕਾ ਸਿੰਘ ਵਲੋਂ ਲਾਂਚ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਰਾਏ ਆਟੋਜ਼ ਬੰਗਾ ਵਿਖੇ ਹੌਾਡਾ ਦੀ ਨਵੀਂ ਐਕਟਿਵਾ ਬੀ. ਐਸ. 6 ਨੂੰ ਮੈਡਮ ਦੀਪਕਾ ਸਿੰਘ ਡੀ. ਐਸ. ਪੀ ਤੇ ਜ਼ਿਲ੍ਹਾ ਟੈ੍ਰਫਿਕ ਇੰਚਾਰਜ ਨੇ ਲਾਂਚ ਕੀਤਾ | ਉਨ੍ਹਾਂ ਕਿਹਾ ਦੋ ਪਹੀਆ ਵਾਹਨ 'ਚ ਨਵੀਆਂ ਤਕਨੀਕਾਂ ਨੇ ਕ੍ਰਾਂਤੀ ਲਿਆਂਦੀ ਹੈ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਿਖੇ ਕਿਸਾਨ ਮੇਲਾ ਕਰਵਾਇਆ

ਭੱਦੀ, 6 ਮਾਰਚ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਮਾਰਚ ਮਹੀਨੇ 'ਚ ਕਰਵਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਡਾ: ਡੀ. ਆਰ. ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਿਖੇ ਕਰਵਾਇਆ ਗਿਆ | 'ਬਾਗ ਲਗਾਓ, ਪਾਣੀ ਬਚਾਓ, ...

ਪੂਰੀ ਖ਼ਬਰ »

ਅੰਗਦ ਸੈਣੀ ਨੇ ਖੜਕੂਵਾਲ ਵਿਖੇ ਰੱਖਿਆ ਗਲੀਆਂ ਨਾਲੀਆਂ ਦਾ ਨੀਂਹ ਪੱਥਰ

ਉੜਾਪੜ/ਲਸਾੜਾ, 6 ਮਾਰਚ (ਲਖਵੀਰ ਸਿੰਘ ਖੁਰਦ)-ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਵਲੋਂ ਬਲਾਕ ਔੜ ਦੇ ਪਿੰਡ ਖੜਕੂਵਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਗਲੀਆਂ ਨਾਲੀਆਂ ਦਾ ਕੰਮ ਸ਼ੁਰੂ ਕਰਵਾਉਣ ਦਾ ਨੀਂਹ ਪੱਥਰ ਰੱਖਿਆ | ਇਥੇ ਪਹੁੰਚਣ 'ਤੇ ਸਮੂਹ ਗ੍ਰਾਮ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਜ਼ਖ਼ਮੀ

ਰੈਲਮਾਜਰਾ, 6 ਮਾਰਚ (ਸੁਭਾਸ਼ ਟੌਾਸਾ)-ਰੋਪੜ ਬਲਾਚੌਰ ਸੜਕ 'ਤੇ ਸਨਅਤੀ ਖੇਤਰ ਦੇ ਪਿੰਡ ਟੌਾਸਾ ਬੱਸ ਅੱਡਾ ਵਿਖੇ ਬੀਤੀ ਦੇਰ ਰਾਤ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਦੌਰਾਨ 2 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇਕ ...

ਪੂਰੀ ਖ਼ਬਰ »

ਗੜ੍ਹੀ ਫੀਡਰ 'ਚ ਵਾਰ-ਵਾਰ ਪੈਂਦੇ ਨੁਕਸ ਨੂੰ ਦੂਰ ਕਰਨ ਦੀ ਮੰਗ

ਜਾਡਲਾ, 6 ਮਾਰਚ (ਬੱਲੀ)-ਅੱਜ ਸਵੇਰੇ ਮਾਮੂਲੀ ਜਿਹੀ ਵਰਖਾ ਹੋਣ ਤੇ ਹਵਾ ਚੱਲਣ ਕਾਰਨ ਪਾਵਰਕਾਮ ਬਲਾਚੌਰ ਦੇ ਗੜ੍ਹੀ ਫੀਡਰ 'ਚ ਨੁਕਸ ਪੈ ਜਾਣ ਕਾਰਨ ਲੋਕਾਂ ਨੂੰ ਸਾਰਾ ਦਿਨ ਬਿਜਲੀ ਨਾ ਆਉਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਜਾਡਲਾ ਖੇਤਰ ਨਾਲ ਲੱਗਦੇ ...

ਪੂਰੀ ਖ਼ਬਰ »

ਨਸ਼ੇ ਦੇ ਟੀਕਿਆਂ ਸਣੇ ਇਕ ਕਾਬੂ

ਜਾਡਲਾ, 6 ਮਾਰਚ (ਬੱਲੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਿਖ਼ਲਾਫ਼ ਆਰੰਭੀ ਮੁਹਿੰਮ ਤਹਿਤ ਪੁਲਿਸ ਚੌਕੀ ਜਾਡਲਾ ਵਲੋਂ ਇਕ ਵਿਅਕਤੀ ਨੂੰ ਨਸ਼ੇ ਲਈ ਵਰਤੇ ਜਾਣ ਵਾਲੇ 40 ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਚੌਕੀ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 6 ਮਾਰਚ (ਲਾਲੀ ਬੰਗਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ. ਸਮੈਸਟਰ ਪਹਿਲਾ ਦੇ ਨਤੀਜੇ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਰਣਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਸਮੇਸ਼ ਲੰਗਰ ਹਾਲ ਪੱਲੀ ਝਿੱਕੀ ਵਿਖੇ ਲੰਗਰਾਂ ਦੀ ਸ਼ੁਰੂਆਤ

ਪੱਲੀ ਝਿੱਕੀ, 6 ਮਾਰਚ (ਕੁਲਦੀਪ ਸਿੰਘ ਪਾਬਲਾ)-ਦਸਮੇਸ਼ ਲੰਗਰ ਹਾਲ ਪੱਲੀ ਝਿੱਕੀ ਵਿਖੇ ਲੰਗਰ ਦੀ ਮੈਨੇਜਿੰਗ ਕਮੇਟੀ, ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ, ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ 'ਤੇ ਸ੍ਰੀ ...

ਪੂਰੀ ਖ਼ਬਰ »

ਸਾਈਾ ਲੋਕਾਂ ਦੇ ਚਾਰ ਰੋਜ਼ਾ ਧਾਰਮਿਕ ਸਮਾਗਮ ਦੀ ਫਲੈਕਸ ਜਾਰੀ

ਸੰਧਵਾਂ, 6 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਤਾਰਾ ਚੰਦ ਸੰਧਵਾਂ ਦੀ ਰਹਿਨੁਮਾਈ ਹੇਠ ਸਾਈਾ ਲੋਕ ਬੜ੍ਹ ਵਾਲਿਆਂ ਦੀ ਯਾਦ 'ਚ 12 ਤੋਂ 15 ਮਾਰਚ ਤੱਕ ਕਰਵਾਏ ਜਾ ਰਹੇ ਸਾਲਾਨਾ 4 ਰੋਜ਼ਾ ...

ਪੂਰੀ ਖ਼ਬਰ »

ਸ. ਹ. ਸ. ਰੱਕੜਾਂ ਢਾਹਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮਜਾਰੀ/ਸਾਹਿਬਾ, 6 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾ ਵਿਖੇ ਮੁੱਖ ਅਧਿਆਪਕ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਲੜਕੀਆਂ ਦੀ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ ਕਮਲ ਮਾਨ ਏ. ਐਨ. ਐਮ. ਨੇ ਲੜਕੀਆਂ ...

ਪੂਰੀ ਖ਼ਬਰ »

ਐਨ. ਜੀ. ਸੀ. ਟੀਮ ਦੁਆਰਾ ਸਕੂਲਾਂ ਦਾ ਨਿਰੀਖਣ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ ਰਾਜ ਸਾਇੰਸ ਤੇ ਤਕਨਾਲੋਜੀ ਪ੍ਰੀਸ਼ਦ ਵਲੋਂ ਨੈਸ਼ਨਲ ਗਰੀਨ ਕਰਾਪਸ ਸਕੀਮ ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 250 ਸਕੂਲਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਸਕੂਲ ਗਰਾਂਟ ਜਾਰੀ ਕੀਤੀ ਗਈ ਸੀ | ਇਸ ਗਰਾਂਟ ਤਹਿਤ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦਾ ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਪ੍ਰਾਪਤ ਹੋ ਰਿਹਾ ਹੈ-ਸਿੱਖਿਆ ਸਕੱਤਰ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਸੁਧਾਰ ਮੁਹਿੰਮ ਤਹਿਤ ਸਕੂਲਾਂ ਦੀ ਨੁਹਾਰ ਬਦਲਣ, ਮਿਆਰੀ ਸਿੱਖਿਆ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਤੌਰ 'ਤੇ ਯੋਗਦਾਨ ਪ੍ਰਾਪਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਬੀੜਿਆਂ ਵਾਲੇ ਮੰਦਰ ਵਿਖੇ ਸਮਾਗਮ 11 ਨੂੰ -ਰਾਣਾ ਧਰੁਵ ਸਿੰਘ

ਬਲਾਚੌਰ, 6 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਪ੍ਰਾਚੀਨ ਸ਼ਿਵ ਮੰਦਰ ਬ੍ਰਾਹਮਣਾ ਬੀੜਿਆ ਵਾਲਿਆਂ ਵਿਖੇ ਮੂਰਤੀ ਸਥਾਪਨਾ ਤਹਿਤ ਵਿਸ਼ੇਸ਼ ਸਮਾਗਮ 9 ਤੋਂ 11 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸ਼ਿਵ ਮੰਦਰ ਬੀੜਿਆ ਵਾਲਾ ਸੇਵਾ ਕਮੇਟੀ ਦੇ ਅਹੁਦੇਦਾਰ ...

ਪੂਰੀ ਖ਼ਬਰ »

ਸੰਤ ਠਾਕਰ ਸਿੰਘ ਦਾ ਵਿਸ਼ੇਸ਼ ਸਨਮਾਨ

ਔੜ, 6 ਮਾਰਚ (ਜਰਨੈਲ ਸਿੰਘ ਖ਼ੁਰਦ)-ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਫਾਂਬੜਾ ਰੋਡ ਨੇੜੇ ਬੱਸ ਅੱਡਾ (ਸਿੰਘ ਸਭਾ) ਔੜ-ਗੜੁਪੱੜ ਦੇ ਮੁੱਖ ਸੇਵਾਦਾਰ ਸੰਤ ਠਾਕਰ ਸਿੰਘ ਦਾ ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ, ਕਥਾ ਕੀਰਤਨ ਕਰ ਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ 'ਚ ਦਾਖਲਾ ਵਧਾਉਣ ਸਬੰਧੀ ਫਲੈਕਸ ਜਾਰੀ

ਸੰਧਵਾਂ, 6 ਮਾਰਚ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਬੱਚਿਆਂ ਦਾ ਦਾਖਲਾ ਵਧਾਉਣ ਸਬੰਧੀ ਪਿੰ੍ਰ: ਮਨੋਹਰ ਲਾਲ ਖਟਕੜ, ਲੈਕ. ਹਰਬੰਸ ਲਾਦੀਆਂ, ਮਾਸਟਰ ਭਗਵਾਨ ਦਾਸ ਜੱਸੋਮਜਾਰਾ, ਲੈਕ. ਰਾਮ ਪ੍ਰਕਾਸ਼ ਝੰਡੇਰ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੇ. ਸੀ. ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਕਿਹਾ ...

ਪੂਰੀ ਖ਼ਬਰ »

23 ਨੂੰ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ ਇਤਿਹਾਸਕ ਹੋਵੇਗੀ-ਵਿਧਾਇਕ ਡਾ: ਸੁੱਖੀ

ਬਹਿਰਾਮ, 6 ਮਾਰਚ (ਨਛੱਤਰ ਸਿੰਘ ਬਹਿਰਾਮ)-ਪੰਜਾਬ 'ਚ ਜਦੋਂ ਵੀ ਅਕਾਲੀ ਸਰਕਾਰ ਬਣੀ ਉਸ ਦੇ ਕਾਰਜ ਕਾਲ ਦੌਰਾਨ ਹੀ ਪੰਜਾਬ ਦੇ ਹਰ ਖੇਤਰ ਦਾ ਵਿਕਾਸ ਪਹਿਲ ਦੇ ਅਧਾਰ 'ਤੇ ਹੋਇਆ ਤੇ ਪਾਰਟੀ ਨੇ ਪੰਥਕ ਹਿਤੈਸ਼ੀ, ਮਿਹਨਤੀ ਤੇ ਸਰਗਰਮ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ...

ਪੂਰੀ ਖ਼ਬਰ »

'ਆਪ' ਦੀ ਬੰਗਾ ਟੀਮ ਵਲੋਂ ਵਿਧਾਇਕ ਜਰਨੈਲ ਸਿੰਘ ਦਾ ਸਨਮਾਨ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦਾ ਬੰਗਾ ਅਤੇ ਖਟਕੜ ਕਲਾਂ ਪੁੱਜਣ 'ਤੇ ਆਮ ਆਦਮੀ ਪਾਰਟੀ ਦੀ ਬੰਗਾ ਟੀਮ ਨੇ ਰਾਣਾ ਰਣਵੀਰ ਸਿੰਘ ਹਲਕਾ ਇੰਚਾਰਜ ਦੀ ਅਗਵਾਈ 'ਚ ਸਨਮਾਨ ਕੀਤਾ | ਸੀਨੀਅਰ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸਿਲਾਈ ਸੈਂਟਰ ਦੀ ਸਮਾਪਤੀ 'ਤੇ ਸਮਾਗਮ

ਬੰਗਾ, 6 ਮਾਰਚ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਪਿੰਡ ਭਰੋਮਜਾਰਾ 'ਚ ਆਰੰਭੇ ਗਏ ਮੁਫ਼ਤ ਸਿਲਾਈ -ਕਢਾਈ ਸਿਖਲਾਈ ਸੈਂਟਰ ਦੀ ਸਮਾਪਤੀ 'ਤੇ ਸਰਟੀਫੀਕੇਟ ਵੰਡ ਸਮਾਗਮ ਕਰਾਇਆ ਗਿਆ | ਇਸ 199ਵੇਂ ਮੁਫ਼ਤ ਸਿਲਾਈ-ਕਢਾਈ ਸੈਂਟਰ 'ਚੋਂ ਸਿਖਲਾਈ ਪ੍ਰਾਪਤ ਕਰਨ ...

ਪੂਰੀ ਖ਼ਬਰ »

ਅੰਬੇਡਕਰ ਨਗਰ ਭਰੋਮਜਾਰਾ ਰਾਣੂੰਆਂ ਵਿਖੇ ਧਾਰਮਿਕ ਸਮਾਗਮ

ਬਹਿਰਾਮ, 6 ਮਾਰਚ (ਸਰਬਜੀਤ ਸਿੰਘ ਚੱਕਰਾਮੂੰ)-ਅੰਬੇਡਕਰ ਨਗਰ ਭਰੋਮਜਾਰਾ ਰਾਣੂੰਆਂ ਵਿਖੇ ਅੰਬੇਡਕਰ ਸਭਾ ਵਲੋਂ ਸਾਂਈ ਪੱਪਲਸ਼ਾਹ ਦੀ ਅਗਵਾਈ 'ਚ ਸ੍ਰੀ ਗੁਰੂ ਰਵਿਦਾਸ ਅਤੇ ਡਾ: ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੋਆਬਾ ਖੇਤਰ ਦੇ ਬਿਜਲੀ ਡਿਫਾਲਟਰਾਂ ਤੋਂ 150 ਕਰੋੜ ਵਸੂਲਣ ਦੀ ਹਦਾਇਤ

ਜਲੰਧਰ, 6 ਮਾਰਚ (ਸ਼ਿਵ)-ਪਾਵਰਕਾਮ ਦੇ ਡਾਇਰੈਕਟਰ ਵੰਡ ਇੰਜੀ. ਐਨ. ਕੇ. ਸ਼ਰਮਾ ਨੇ ਉੱਤਰੀ ਜ਼ੋਨ ਦੇ ਅਧਿਕਾਰੀਆਂ ਨੂੰ ਬਿਜਲੀ ਬਿੱਲਾਂ ਦੀ ਵਸੂਲੀ ਕਰਨ ਲਈ ਤੇਜ਼ੀ ਨਾਲ ਕਰਨ ਦੀ ਹਦਾਇਤ ਦਿੰਦੇ ਹੋਏ ਕਿਹਾ ਹੈ ਕਿ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਵਸੂਲੀ ਦੀ ਕਾਫ਼ੀ ਰਕਮ ...

ਪੂਰੀ ਖ਼ਬਰ »

ਬਹਿਰਾਮ ਵਿਖੇ ਹੋ ਰਹੇ ਗੁਰਮਤਿ ਰੂਹਾਨੀ ਸਮਾਗਮ ਦਾ ਪੋਸਟਰ ਜਾਰੀ

ਬਹਿਰਾਮ, 6 ਮਾਰਚ (ਨਛੱਤਰ ਸਿੰਘ ਬਹਿਰਾਮ)-ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤੇ ਸੰਤ ਵਰਿਆਮ ਸਿੰਘ ਵਲੋਂ ਵਰੋਸੋਏ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਬਹਿਰਾਮ ਵਿਖੇ 16 ਤੋਂ 18 ਮਾਰਚ 2020 ਤੱਕ ਹੋ ਰਹੇ ਗੁਰਮਤਿ ਰੂਹਾਨੀ ਸਮਾਗਮ ...

ਪੂਰੀ ਖ਼ਬਰ »

ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਸਮਾਰਕ ਅੱਗੇ ਲੱਗੇ ਗੰਦਗੀ ਤੇ ਮਿੱਟੀ ਦੇ ਢੇਰ ਕਰਦੇ ਨੇ ਸਵਾਗਤ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਮਨਾਇਆ ਜਾ ਰਿਹਾ ਹੈ ਪਰ ਅਜੇ ਤੱਕ ਸ਼ਹੀਦ ਭਗਤ ਸਿੰਘ ਦੇ ਸਮਾਰਕ ਅੱਗੇ ਲੱਗੇ ਮਿੱਟੀ ਤੇ ਗੰਦਗੀ ਦੇ ਢੇਰਾਂ ਵੱਲ ਕਿਸੇ ਅਧਿਕਾਰੀ ਦੀ ਸਵੱਲੀ ...

ਪੂਰੀ ਖ਼ਬਰ »

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਦੇ ਦਿਸ਼ਾ ਨਿਰਦੇਸ਼ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਮ ਸੈਂਸੇਟਾਈਜੇਸ਼ਨ ਵਰਕਸ਼ਾਪ ਕਰਵਾਈ ਗਈ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਚਾਂਦਪੁਰੀ

ਪੋਜੇਵਾਲ ਸਰਾਂ, 6 ਮਾਰਚ (ਰਮਨ ਭਾਟੀਆ)-ਸੂਬੇ ਦੀ ਕਾਂਗਰਸ ਸਰਕਾਰ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਦੂਰ ਭੱਜ ਰਹੀ ਹੈ ਤੇ ਹੁਣ ਤੱਕ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਸਮੇਂ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀ ਕੀਤਾ ਤੇ ਇਸ ਵੇਲੇ ਕਾਂਗਰਸ ...

ਪੂਰੀ ਖ਼ਬਰ »

ਵਿਸ਼ਵ ਬੋਲੇਪਣ, ਘੱਟ ਸੁਣਨ ਦਿਵਸ ਸਬੰਧੀ ਸੈਮੀਨਾਰ

ਬਲਾਚੌਰ, 6 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਡਾ: ਰਵਿੰਦਰ ਸਿੰਘ ਠਾਕੁਰ ਸੀਨੀਅਰ ਮੈਡੀਕਲ ਅਧਿਕਾਰੀ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਦੀ ਦੇਖ-ਰੇਖ ਹੇਠ ਵਿਸ਼ਵ ਬੋਲੇਪਣ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਬਸਪਾ ਵਿਧਾਨ ਸਭਾ ਚੋਣਾਂ 'ਚ ਮਜ਼ਬੂਤ ਰਾਜਨੀਤਕ ਬਦਲ ਦੇਵੇਗੀ-ਜਸਵੀਰ ਸਿੰਘ ਗੜ੍ਹੀ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਬਹੁਜਨ ਸਮਾਜ ਪਾਰਟੀ 15 ਮਾਰਚ ਨੂੰ ਸੂਬਾ ਪੱਧਰੀ ਰੈਲੀ ਕਾਸ਼ੀ ਰਾਮ ਬਸਪਾ ਬਾਨੀ ਦੇ ਜੱਦੀ ਪਿੰਡ ਖੁਵਾਸਪੁਰਾ ਵਿਖੇ ਕਰ ਰਹੀ ਜੋ ਪੰਜਾਬ ਦੀ ਰਾਜਨੀਤੀ ਦਾ ਮੁੰਢ ਬੰਨੇਗੀ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਅੱਡਾਂ ਪੋਜੇਵਾਲ ਵਿਖੇ ਨਸ਼ਿਆਂ ਦੀ ਰੋਕਥਾਮ ਤੇ ਸਾਂਝ ਸੇਵਾਵਾਂ ਸਬੰਧੀ ਸੈਮੀਨਾਰ

ਪੋਜੇਵਾਲ ਸਰਾਂ, 6 ਮਾਰਚ (ਰਮਨ ਭਾਟੀਆ)-ਸਾਂਝ ਕੇਂਦਰ ਪੋਜੇਵਾਲ ਵਲੋਂ ਸਥਾਨਕ ਗੁਰੂ ਕਿਰਪਾ ਟੈਕਸੀ ਯੂਨੀਅਨ ਵਿਖੇ ਏ. ਐਸ. ਆਈ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਨਸ਼ਿਆਂ ਸਬੰਧੀ, ਪਾਣੀ ਦੀ ਰੋਕਥਾਮ, ਟ੍ਰੈਫਿਕ ਸਬੰਧੀ ਤੇ ਸਾਂਝ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ ਲਾਉਣ 'ਤੇ 'ਆਪ' ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੁਕੰਦਪੁਰ, 6 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਆਮ ਆਦਮੀ ਪਾਰਟੀ ਵਿਧਾਨ ਸਭਾ ਬੰਗਾ ਦੀ ਟਿਕਟ ਤੋਂ ਚੋਣ ਲੜ ਚੁੱਕੇ ਹਰਜੋਤ ਕੌਰ ਲੋਹਟੀਆ, ਬਲਿਹਾਰ ਲੋਹਟੀਆ, ਪੰਕਜ਼ ਲੋਹਟੀਆ ਤੇ ਸੈਂਕੜੇ ਆਮ ਆਦਮੀ ਪਾਰਟੀ ਵਰਕਰਾਂ 'ਚ ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ ਬਣਾਉਣ 'ਤੇ ...

ਪੂਰੀ ਖ਼ਬਰ »

ਪਨਿਆਲੀ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ

ਕਾਠਗੜ੍ਹ/ਰੈਲਮਾਜਰਾ, 6 ਮਾਰਚ (ਬਲਦੇਵ ਸਿੰਘ ਪਨੇਸਰ/ਸੁਭਾਸ਼ ਟੌਾਸਾ)-ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ, ਕਸਬਿਆਂ 'ਚ ਜਾ ਕੇ ਗੁਰਮਤਿ ਦਾ ਪ੍ਰਚਾਰ ਕਰਦਿਆਂ ਲੱਖਾਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੈਲੀ ਕੈਪਟਨ ਸਰਕਾਰ ਦੇ ਪੋਲ ਖੋਲੇ੍ਹਗੀ-ਡਾ: ਸੁੱਖੀ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ 23 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੈਲੀ ਨਵਾਂਸ਼ਹਿਰ ਵਿਖੇ ਕੀਤੀ ਜਾ ਰਹੀ ਹੈ ਜੋ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਦੇ ਪੋਲ ਖੋਲੇ੍ਹਗੀ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ...

ਪੂਰੀ ਖ਼ਬਰ »

ਸੰਸਦ ਮੈਂਬਰ ਤਿਵਾੜੀ ਤੇ ਵਿਧਾਇਕ ਮੰਗੂਪੁਰ ਦੇ ਯਤਨਾਂ ਸਦਕਾ ਮਿਲ ਰਹੇ ਵੱਡੇ ਤੋਹਫ਼ਿਆਂ ਸਦਕਾ ਬਦਲੇਗੀ ਨੁਹਾਰ-ਨਵੀਨ ਚੌਧਰੀ

ਭੱਦੀ, 6 ਮਾਰਚ (ਨਰੇਸ਼ ਧੌਲ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਤੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਹਲਕਾ ਬਲਾਚੌਰ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਖੇਤੀ ਕਾਲਜ ਤੇ ਆਈ. ਟੀ. ਆਈ. ਦਾ ਮਨਜ਼ੂਰ ਹੋਣਾ ਅਤੇ ਹੁਣ ਸਤਿਗੁਰੂ ...

ਪੂਰੀ ਖ਼ਬਰ »

ਵਾਹਿਗੁਰੂ ਜੀ ਦਾ ਸੇਵਾ ਕੇਂਦਰ ਵਲੋਂ 9 ਲੜਕੀਆਂ ਦੇ ਅਨੰਦ ਕਾਰਜ ਕੱਲ੍ਹ ਤੇ 20 ਨੂੰ -ਸੁਰਜੀਤ ਸਿੰਘ

ਬਲਾਚੌਰ, 6 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਪਿਛਲੇ ਸਾਲਾਂ ਵਾਂਗ ਇਸ ਵਾਰ ਵੀ 9 ਲੋੜਵੰਦ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਅਨੰਦ ਕਾਰਜ ਵਾਹਿਗੁਰੂ ਜੀ ਦੇ ਸੇਵਾ ਕੇਂਦਰ ਮਹਿਤਪੁਰ (ਉਲੱਦਣੀ) ਵਲੋਂ 8 ਤੇ 20 ਮਾਰਚ ਨੂੰ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਅਮਰੀਕਾ ...

ਪੂਰੀ ਖ਼ਬਰ »

ਮੁਬਾਰਕਪੁਰ ਵਿਖੇ ਝਿੜੀ ਬਾਬਾ ਸ਼ਹਿਜ਼ਾਦਾ ਵਿਖੇ ਮੇਲਾ 10 ਨੂੰ

ਨਵਾਂਸ਼ਹਿਰ, 6 ਮਾਰਚ (ਹਰਮਿੰਦਰ ਸਿੰਘ ਪਿੰਟੂ)-ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਝਿੜੀ ਬਾਬਾ ਸ਼ਹਿਜ਼ਾਦਾ ਪਿੰਡ ਮੁਬਾਰਕਪੁਰ ਵਿਖੇ 10 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਦੀਦਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਗੰਗੜ ਪਰਿਵਾਰ ਵਲੋਂ ਐਲ. ਈ. ਡੀ. ਭੇਟ

ਸਮੁੰਦੜਾ, 6 ਮਾਰਚ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਦੇ ਸਰਕਾਰੀ ਸਕੂਲ ਨੂੰ ਇੰਗਲੈਂਡ ਰਹਿੰਦੇ ਗੰਗੜ ਪਰਿਵਾਰ ਵਲੋਂ ਐੱਲ. ਈ. ਡੀ. ਭੇਟ ਕੀਤੀ ਗਈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮਾਸ ਮੁਕੇਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ 'ਚ ਸਿੱਖਿਆ ਪ੍ਰਤੀ ਰੁਚੀ ਪੈਦਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 6 ਮਾਰਚ (ਹਰਮਿੰਦਰ ਸਿੰਘ ਪਿੰਟੂ)-ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਦੀ ਪ੍ਰਧਾਨਗੀ ਹੇਠ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਹੋਈ | ਜਿਸ 'ਚ ਸਰਬਸੰਮਤੀ ਨਾਲ ਸੋਮ ਲਾਲ ਨੂੰ ...

ਪੂਰੀ ਖ਼ਬਰ »

ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਸਬੰਧੀ ਕੱਢੀ ਰੈਲੀ

ਰਾਹੋਂ, 6 ਮਾਰਚ (ਬਲਬੀਰ ਸਿੰਘ ਰੂਬੀ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਵਿਦਿਆਰਥੀਆਂ ਨੇ ਲੋਕਾਂ 'ਚ ਜਾਗਰੂਕਤਾ ਲਿਆਉਣ ਲਈ ਰੈਲੀ ਕੱਢੀ | ਰੈਲੀ ਦਾ ਮੁੱਖ ਮੰਤਵ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ 'ਚ ਕਰਵਾਉਣ ਦੱਸਿਆ ਗਿਆ | ਇਸ ਮੌਕੇ ਪਿ੍ੰ: ਬਲਜਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX