ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  23 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  45 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  44 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  51 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਅੰਮ੍ਰਿਤਸਰ

ਵਾਇਰਸ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਹੋਟਲ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਅੰਮਿ੍ਤਸਰ, 6 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਪੂਰੇ ਸੰਸਾਰ ਲਈ ਖਤਰਾ ਬਣੇ ਕਰੋਨਾ ਵਾਇਰਸ ਤੋਂ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰਾਂ ਨਾਲ ਚੌਕਸ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੇ ਹੋਟਲ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਦੌਰਾਨ ਹੋਟਲ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਜਾਣਕਾਰੀ ਹੋਟਲਾਂ ਵਿਚ ਆਉਣ ਵਾਲੇ ਯਾਤਰੂਆਂ ਨੂੰ ਦੇਣ ਤਾਂ ਜੋ ਉਨ੍ਹਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ | ਸ: ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡਾ ਅਤੇ ਅਟਾਰੀ ਸਰਹੱਦ 'ਤੇ ਸਕਰੀਨਿੰਗ ਟੀਮਾਂ ਪਹਿਲਾਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਸਨ ਅਤੇ ਅੰਮਿ੍ਤਸਰ ਵਿਖੇ 5 ਸ਼ੱਕੀ ਮਰੀਜ਼ਾਂ ਦੇ ਨਮੂਨੇ ਲਏ ਗਏ ਸਨ ਜੋ ਕਿ ਸਾਰੇ ਨੈਗਟਿਵ ਆਏ ਹਨ | ਸ: ਢਿੱਲੋਂ ਨੇ ਹੋਟਲ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਹੋਟਲ ਵਿਚ ਵਿਦੇਸ਼ਾਂ ਤੋਂ ਕੋਈ ਸੈਲਾਨੀ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਸਿਵਲ ਸਰਜਨ ਨੂੰ ਮੁਹੱਈਆ ਕਰਵਾਈ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਤੁਹਾਡੇ ਹੋਟਲ ਵਿਚ ਤੁਹਾਨੂੰ ਕੋਈ ਸ਼ੱਕੀ ਮਰੀਜ਼ ਵੀ ਲੱਗਦਾ ਹੈ ਤਾਂ ਤੁਰੰਤ ਉਸ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ | ਸ: ਢਿੱਲੋਂ ਨੇ ਦੱਸਿਆ ਕਿ ਕੋਰੋਨਾ ਵਾਇਰਸ, ਕਈ ਦੇਸ਼ਾਂ ਵਿਚ ਫੈਲ ਚੁੱਕਾ ਹੈ ਅਤੇ ਇਸ ਤੋਂ ਬਚਣ ਦੀ ਹੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸਿੱਖਿਅਕ ਸੰਸਥਾਵਾਂ ਵਿਚ ਵੀ ਕਰੋਨਾ ਵਾਇਰਸ ਤੋਂ ਬਚਣ ਲਈ ਬੱਚਿਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ | ਸ: ਢਿੱਲੋਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਵੱਖ- ਵੱਖ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਵੱਖ-ਵੱਖ ਵਾਰਡ ਵੀ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਨਿਗਰਾਨ ਅਧਿਕਾਰੀ ਵਲੋਂ ਧਾਰਾ 188 ਅਧੀਨ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ | ਸ: ਢਿੱਲੋਂ ਨੇ ਦੱਸਿਆ ਕਿ 7 ਮਾਰਚ ਨੂੰ ਜੋ ਕੌਮਾਂਤਰੀ ਮਹਿਲਾ ਦਿਵਸ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਸੀ | ਉਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ 12 ਅਤੇ 13 ਮਾਰਚ ਨੂੰ ਅੰਮਿ੍ਤਸਰ ਇੰਜੀਨਿਅਰਿੰਗ ਕਾਲਜ ਮਾਨਾਂਵਾਲਾ ਵਿਖੇ ਲੱਗਣ ਵਾਲਾ ਹਾਈ ਐਾਡ ਰੋਜ਼ਗਾਰ ਮੇਲਾ ਵੀ ਮੁਲਤੱਵੀ ਕਰ ਦਿੱਤਾ ਗਿਆ ਹੈ | ਸ: ਢਿੱਲੋਂ ਨੇ ਦੱਸਿਆ ਕਿ 18 ਹਜ਼ਾਰ ਤੋਂ ਵਧ ਨੌਜਵਾਨਾਂ ਵਲੋਂ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਕੀਤੀ ਗਈ ਸੀ | ਉਨ੍ਹਾਂ ਨੇ ਕਿਹਾ ਕਿ ਨੌਜਵਾਨ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਾਇਮ ਰੱਖਣ ਅਤੇ ਜਲਦੀ ਹੀ ਰੋਜ਼ਗਾਰ ਮੇਲੇ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਜਾਵੇਗਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਤੁਹਾਡੇ ਹੋਟਲ ਵਿਚ ਬਾਹਰੋਂ ਕੋਈ ਵੀ ਗਰੁੱਪ ਜਾਂ ਸਿੰਗਲ ਯਾਤਰੂ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਜਰੂਰ ਮੁਹੱਈਆ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਹੋਟਲਾਂ ਦੇ ਮਾਲਕਾਂ ਨੂੰ ਆਪੋ ਆਪਣੇ ਹੋਟਲ ਦੀ ਲਾਬੀ ਵਿਚ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਗਏ ਕੋਰੋਨਾ ਵਾਇਰਸ ਤੋਂ ਬਚਾਓ ਸਬੰਧੀ ਪੋਸਟਰ ਲਗਾਏ ਜਾਣ | ਸਿਵਲ ਸਰਜਨ ਨੇ ਦੱਸਿਆ ਕਿ ਹੋਟਲਾਂ ਵਾਲੇ ਆਪਣੇ ਹੋਟਲ ਵਿਚ ਆਏ ਸੈਲਾਨੀਆਂ ਦੀ ਜਾਣਕਾਰੀ ਈ ਮੇਲ, ਨੋਡਲ ਅਫ਼ਸਰ ਡਾ: ਮਦਨ ਮੋਹਨ ਦੇ ਮੋਬਾਇਲ ਨੰ: 99155-98280, ਸਿਵਲ ਹਸਪਤਾਲ ਤੇ ਡਾ: ਅਰੁਣ ਸ਼ਰਮਾ ਨੂੰ 98761-46538 ਅਤੇ ਜੇਕਰ ਕੋਈ ਜਿਆਦਾ ਹੀ ਬਿਮਾਰ ਹੈ ਤਾਂ ਗੁਰੂ ਨਾਨਕ ਹਸਪਤਾਲ ਦੇ ਡਾ: ਸਲਵਾਨ ਦੇ ਮੋਬਾਈਲ ਨੰ: 94170-55008 'ਤੇ ਦੇ ਸਕਦੇ ਹਨ | ਇਸ ਮੌਕੇ ਸ: ਅੰਕੁਰਜੀਤ ਸਿੰਘ ਆਈ. ਏ. ਐਸ., ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ, ਡਾ: ਮਦਨ ਮੋਹਨ, ਮੇਜਰ ਏ. ਕੇ. ਗੋਇਲ ਤੋਂ ਇਲਾਵਾ ਹੋਟਲ ਇੰਡਸਟਰੀ ਦੇ ਨੁਮਾਇੰਦੇ ਵੀ ਹਾਜ਼ਰ ਸਨ |

ਘਰਿੰਡਾ ਕਸੇਲ ਲਿੰਕ ਰੋਡ ਦੀ ਮੰਦੀ ਹਾਲਤ ਕਾਰਨ ਲੋਕਾਂ 'ਚ ਭਾਰੀ ਰੋਸ

ਖਾਸਾ, 6 ਮਾਰਚ (ਗੁਰਨੇਕ ਸਿੰਘ ਪੰਨੂ)-ਜੀ.ਟੀ. ਰੋਡ ਘਰਿੰਡਾ ਤੋਂ ਪਿੰਡ ਲਾਹੌਰੀ ਮੱਲ, ਭਕਨਾ ਖੁਰਦ, ਭਕਨਾ ਕਲਾ, ਨੱਥੂਪੁਰਾ, ਮਾਲੂਵਾਲ ਆਦਿ ਪਿੰਡਾ ਤੋਂ ਹੁੰਦੀ ਹੋਈ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨੂੰ ਜਾਦੀ ਲਿੰਕ ਸੜਕ ਜਿਸ ਦੀ ਲੰਬਾਈ ਤਕਰੀਬਨ 15 ਕਿਲੋਮੀਟਰ ਹੈ ...

ਪੂਰੀ ਖ਼ਬਰ »

ਕਾਂਗਰਸੀ ਆਗੂ 'ਤੇ ਜਾਨੋ ਮਾਰਨ ਦੀ ਨੀਯਤ ਨਾਲ ਚਲਾਈ ਗੋਲੀ, ਦੋਸ਼ੀ ਫਰਾਰ

ਜੈਂਤੀਪੁਰ, 6 ਮਾਰਚ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ ਲੱਖਾ ਵਾਸੀ ਲਹਿਰਕਾ ਉੱਪਰ ਬੀਤੀ ਰਾਤ ਜਾਨੋ ਮਾਰਨ ਦੀ ਨੀਯਤ ਨਾਲ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਲਖਵਿੰਦਰ ਸਿੰਘ ਲੱਖਾ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਨੇੜਿਓਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਇਕ ਨਾ-ਮਲੂਮ ਵਿਅਕਤੀ ਦੀ ਲਾਸ਼ ਕਿਲ੍ਹਾ ਗੋਬਿੰਦਗੜ੍ਹ ਦੀ ਪਾਰਕਿੰਗ ਦੀ ਕੰਧ ਦੇ ਬਾਹਰ ਫੁੱਟਪਾਥ ਤੋਂ ਮਿਲੀ ਹੈ | ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿ੍ਤਕ ਦੇ ਸਿਰਨਾਵੇ ਦਾ ਕੋਈ ਪਤਾ ਨਹੀਂ ਲੱਗਾ | ਲਾਸ਼ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਵਿਖੇ ਆਸ਼ਾ ਤੇ ਆਂਗਣਵਾੜੀ ਵਰਕਰਾਂ ਵਲੋਂ ਜ਼ੋਰਦਾਰ ਰੋਸ ਮੁਜ਼ਾਹਰਾ

ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)¸ਸੀਟੂ ਸਮਰਥਕ ਆਸ਼ਾ ਵਰਕਰ, ਮਿਡ-ਡੇ-ਮੀਲ ਅਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਇੱਥੇ ਡੀ. ਸੀ. ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੂਹ ਯੂਨੀਅਨਾਂ ਦੀਆਂ ਵਰਕਰਾਂ ਨੇ ਆਪਣੀਆਂ ਮੰਗਾਂ ਨਾ ...

ਪੂਰੀ ਖ਼ਬਰ »

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੇ ਦਲ ਪੰਥ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ-ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 6 ਮਾਰਚ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਹੈ ਕਿ ਬੁੱਢਾ ਦਲ ਨੇ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਦੀ ਰਾਖੀ ਲਈ ਸਭ ਤੋਂ ਵਧ ਕੁਰਬਾਨੀਆਂ ਦਿੱਤੀਆਂ ਹਨ ਤੇ ਹੁਣ ਵੀ ਦਲ ਪੂਰੀ ਤਰ੍ਹਾਂ ਅਕਾਲ ...

ਪੂਰੀ ਖ਼ਬਰ »

ਹੈਰੋਇਨ ਵੇਚਣ ਵਾਲਾ ਤਸਕਰ ਆਇਆ ਪੁਲਿਸ ਦੇ ਅੜਿੱਕੇ

ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)¸ਸ਼ਹਿਰ 'ਚ ਪ੍ਰਚੂਨ 'ਚ ਹੈਰੋਇਨ ਵੇਚਣ ਵਾਲੇ ਇਕ ਤਸਕਰ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ ਜਿਸ ਪਾਸੋਂ ਪੁਲਿਸ ਨੇ 15 ਗ੍ਰਾਮ ਹੈਰੋਇਨ, ਇਕ ਕੰਪਿਊਟਰ ਦਾ ਛੋਟਾ ਕੰਡਾ ਤੇ 25 ਹਜ਼ਾਰ ਡਰੱਗ ਮਨੀ ਤੇ 3 ਚੋਰੀਸ਼ੁਦਾ ਮੋਬਾਇਲ ਵੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 6 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2019 'ਚ ਲਈਆਂ ਗਈਆ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ, ਬੀ. ਐਸ. ਸੀ. ਆਈ. ਟੀ. ਸਮੈਸਟਰ ਤੀਜਾ, ਬੀ. ਏ. ਫਾਈਨ ਆਰਟਸ ਸਮੈਸਟਰ ਪਹਿਲਾ, ਐਡਵਾਂਸ ਡਿਪਲੋਮਾ ਇਨ ਡਰੈਸ ...

ਪੂਰੀ ਖ਼ਬਰ »

ਨਿਗਮ ਦੇ ਬਿਲਡਿੰਗ ਵਿਭਾਗ ਨੇ ਅਣਅਧਿਕਾਰਤ ਤੌਰ 'ਤੇ ਉਸਰ ਰਹੀ ਇਮਾਰਤ ਨੂੰ ਮੁੜ ਕੀਤਾ ਸੀਲ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵੱਲੋਂ ਸਥਾਨਕ ਸ਼ੇਰਾਂ ਵਾਲਾ ਗੇਟ ਨੇੜੇ ਬਾਜ਼ਾਰ ਬੱਕਰਵਾਨਾ ਵਿਖੇ ਅਣਅਧਿਕਾਰਤ ਤੌਰ 'ਤੇ ਬਣ ਰਹੀ ਇਕ ਇਮਾਰਤ ਦਾ ਕੰਮ ਠੱਪ ਕਰਵਾਕੇ ਕੀਤੀ ਜਾ ਰਹੀ ਸਟਰਿੰਗ ਨੂੰ ਡੇਗ ਕੇ ਇਸ ਇਮਾਰਤ ਨੂੰ ਮੁੜ ...

ਪੂਰੀ ਖ਼ਬਰ »

ਮੀਂਹ ਕਾਰਨ ਨੀਵੇਂ ਥਾਵਾਂ ਵਾਲੀ ਕਣਕ ਦੀ ਫ਼ਸਲ ਨਸ਼ਟ ਹੋ ਜਾਣ ਦਾ ਖਦਸ਼ਾ

ਬੱਚੀਵਿੰਡ, 6 ਮਾਰਚ (ਬਲਦੇਵ ਸਿੰਘ ਕੰਬੋ)-ਕੱਲ੍ਹ ਸ਼ਾਮ ਦੇ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਨੀਵੀਆਂ ਪੈਲੀਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਭਾਰੀ ਮੀਂਹ, ਗੜ੍ਹੇਮਾਰੀ ...

ਪੂਰੀ ਖ਼ਬਰ »

ਕਲਾਕਾਰਾਂ ਵਲੋਂ ਲੋਕ ਗਾਇਕਾ ਲਾਚੀ ਬਾਵਾ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)¸ਵੱਖ-ਵੱਖ ਵਿਧਾ ਨਾਲ ਜੁੜੇ ਹੋਏ ਕਲਾਕਾਰਾਂ ਵੱਲੋਂ ਵਿਛੜ ਗਈ ਲੋਕ ਗਾਇਕਾ ਗੁਰਮੀਤ ਬਾਵਾ ਦੀ ਪਲੇਠੀ ਧੀ ਅਤੇ ਲੋਕ ਗਾਇਕਾ ਲਾਚੀ ਬਾਵਾ ਨੂੰ ਵਿਰਸਾ ਵਿਹਾਰ ਵਿਖੇ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ | ਪੰਜਾਬ ਸੰਗੀਤ ਨਾਟਕ ...

ਪੂਰੀ ਖ਼ਬਰ »

ਹੈਰੋਇਨ ਦੀ ਫੈਕਟਰੀ ਦੇ ਮਾਮਲੇ 'ਚ ਕਾਂਗਰਸੀ ਕੌ ਾਸਲਰ ਦੇ ਪੁੱਤਰ ਦਾ ਲਿਆ ਚਾਰ ਦਿਨ ਦਾ ਰਿਮਾਂਡ

ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਅੰਮਿ੍ਤਸਰ ਤੋਂ ਹੈਰੋਇਨ ਦੀ ਫੈਕਟਰੀ ਫੜੇ ਜਾਣ ਅਤੇ 194 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦੇ ਚਰਚਿਤ ਮਾਮਲੇ 'ਚ ਪੁਲਿਸ ਨੂੰ ਲੋੜੀਂਦੇ ਇਕ ਕਾਂਗਰਸੀ ਕੌਾਸਲਰ ਦੇ ਪੁੱਤਰ ਦਾ ਪੁਲਿਸ ਵਲੋਂ ਪੁਛਗਿੱਛ ਕਰਨ ਲਈ ਚਾਰ ਦਿਨ ਦਾ ਪੁਲਿਸ ...

ਪੂਰੀ ਖ਼ਬਰ »

ਅਜਨਾਲਾ ਦੀ ਇਕ ਦੁਕਾਨ ਵਿਚੋਂ 17 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ, ਇਕ ਖਿਲਾਫ ਮਾਮਲਾ ਦਰਜ

ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੁਕਾਨ ਵਿਚ ਅੰਗਰੇਜ਼ੀ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ 17 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਅਸਟੇਟ ਵਿਭਾਗ ਨੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਰੇਹੜੀਆਂ ਫ਼ੜੀਆਂ ਲਗਾ ਕੇ ਸਰਕਾਰੀ ਜਗ੍ਹਾ 'ਤੇ ...

ਪੂਰੀ ਖ਼ਬਰ »

ਕਟੜਾ ਜੈਮਲ ਸਿੰਘ ਵਿਖੇ ਇਕ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਭੀੜਭਾੜ ਵਾਲੇ ਅਤੇ ਕੱਪੜੇ ਦੀ ਮਾਰਕੀਟ ਵਜੋਂ ਜਾਣੇ ਜਾਂਦੇ ਕਟੜਾ ਜੈਮਲ ਸਿੰਘ ਵਿਖੇ ਬੀਤੀ ਅੱਧੀ ਰਾਤ ਨੂੰ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗ ਗਈ | ਮਿਲੀ ਜਾਣਕਾਰੀ ਅਨੁਸਾਰ ਕਟੜਾ ਜੈਮਲ ਸਿੰਘ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਇਜਲਾਸ 'ਚ 51 ਮੈਂਬਰੀ ਸੂਬਾ ਪੱਧਰੀ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਕਮੇਟੀ ਨਵ ਗਠਿਤ -ਡਾ: ਸਤਨਾਮ

ਅਜਨਾਲਾ, 6 ਮਾਰਚ (ਐਸ. ਪ੍ਰਸ਼ੋਤਮ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਧਦੇ ਮੈਂਬਰਸ਼ਿਪ ਅਧਾਰ ਦੇ ਮੱਦੇਨਜ਼ਰ ਸੂਬਾ ਪੱਧਰੀ ਡੈਲੀਗੇਟ ਇਜਲਾਸ 'ਚ ਚੋਣ ਦੌਰਾਨ ਆਹੁਦੇਦਾਰਾਂ ਤੇ ਕਾਰਜਕਾਰਨੀ ਕਮੇਟੀ 'ਚ 51 ਮੈਂਬਰ ਸ਼ਾਮਲ ਕਰਨ ਦਾ ਫੈਸਲਾ ਲੈਂਦਿਆਂ 48 ਮੈਂਬਰ ਦੀ ਚੋਣ ਕਰ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਅਕਾਲੀ ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਬੋਨੀ ਅਜਨਾਲਾ

ਰਮਦਾਸ, 6 ਮਾਰਚ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਨਗਰ ਕੌਾਸਲ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਦੌਰਾਨ ਆਖਿਆ ਕਿ ਨਗਰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਕਿਸਾਨ ਮੇਲਾ ਲਗਾਇਆ

ਮਜੀਠਾ, 6 ਮਾਰਚ (ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਾਉਣੀ ਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਲਗਾਇਆ ਗਿਆ | ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਬਾਵਜੂਦ ਮੇਲੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਦੀ ਬੈਠਕ ਹੋਈ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਿੱਤ ਅਤੇ ਠੇਕਾ ਸਬ ਕਮੇਟੀ ਦੀ ਮੀਟਿੰਗ ਮੇਅਰ ਸ: ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ...

ਪੂਰੀ ਖ਼ਬਰ »

ਦਿੱਲੀ ਹਿੰਸਾ ਵਿਰੁੱਧ ਅਟਾਰੀ 'ਚ ਜਨਤਕ ਇਕੱਠ

ਖਾਸਾ, 6 ਮਾਰਚ (ਗੁਰਨੇਕ ਸਿੰਘ ਪੰਨੂ)-ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਾਰਕੰੁਨਾਂ ਵਲੋਂ ਅੱਜ ਅਟਾਰੀ 'ਚ ਜਨਤਕ ਇਕੱਠ ਕਰਨ ਉਪਰੰਤ ਮਾਰਚ ਕਰਕੇ ਮੋਦੀ ਸਰਕਾਰ ਵਲੋਂ ਫਾਸੀਵਾਦੀ ਸਿਆਸੀ ...

ਪੂਰੀ ਖ਼ਬਰ »

ਸ਼ਵੇਤ ਮਲਿਕ ਨੇ ਸੰਸਦ 'ਚ ਕਟੜਾ-ਅੰਮਿ੍ਤਸਰ ਦਰਮਿਆਨ ਗਰੀਬ ਰੱਥ ਰੇਲ ਚਲਾਉਣ ਦੀ ਮੰਗ ਰੱਖੀ

ਅੰਮਿ੍ਤਸਰ, 6 ਮਾਰਚ (ਵਿ. ਪ੍ਰ.)¸ਰਾਜ ਸਭਾ ਮੈਂਬਰ ਅਤੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਸੰਸਦ 'ਚ ਆਪਣੇ ਭਾਸ਼ਣ ਦੌਰਾਨ ਅੰਮਿ੍ਤਸਰ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜੰਮੂ ਲਈ ਸਿੱਧੀ ਗਰੀਬ ਰੱਥ ਰੇਲ ਚਲਾਉਣ ਦੀ ਮੰਗ ਰੱਖੀ ਹੈ | ...

ਪੂਰੀ ਖ਼ਬਰ »

ਝੀਤਾ ਕਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ 24ਵੀਂ ਪੈਦਲ ਯਾਤਰਾ ਰਵਾਨਾ

ਮਾਨਾਂਵਾਲਾ, 6 ਮਾਰਚ (ਗੁਰਦੀਪ ਸਿੰਘ ਨਾਗੀ)¸ਪਿੰਡ ਝੀਤਾ ਕਲਾਂ ਤੋਂ ਹੋਲਾ-ਮੁਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ ਹਰ ਸਾਲ ਦੀ ਤਰ੍ਹਾਂ 24ਵੀਂ ਪੈਦਲ ਯਾਤਰਾ ਗੁਰਦੁਆਰਾ ਭਾਈ ਜਵ੍ਹੇਰ ਤੋਂ ਸ੍ਰੀ ਚੌਾਕੀ ਸਾਹਿਬ ਦੇ ਰੂਪ 'ਚ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ...

ਪੂਰੀ ਖ਼ਬਰ »

ਮਾਲਾਖੇੜੀ ਪਿੰਡ ਨੇੜਿਓਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ/ਓਠੀਆਂ 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਕਸਬਾ ਓਠੀਆਂ ਤੋਂ ਥੋੜੀ ਦੂਰ ਪਿੰਡ ਮਾਲਾਖੇੜੀ ਦੀ ਫਿਰਨੀ ਨੇੜਿਉਂ ਥਾਣਾ ਲੋਪੋਕੇ ਦੀ ਪੁਲਿਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਦੀ ਮੌਤ ਅਸਮਾਨੀ ਬਿਜਲੀ ਪੈਣ ਨਾਲ ...

ਪੂਰੀ ਖ਼ਬਰ »

ਸਿੱਖ ਧਰਮ ਦੀ ਜਾਣਕਾਰੀ ਲੈਣ ਭਾਰਤ ਆਏ ਅਮਰੀਕਨ ਵਿਦਿਆਰਥੀਆਂ ਨੂੰ ਪ੍ਰੋ: ਬਲਜਿੰਦਰ ਸਿੰਘ ਨੇ ਕਰਵਾਇਆ ਸਿੱਖੀ ਦੀਆਂ ਕਦਰਾਂ ਕੀਮਤਾਂ ਤੋਂ ਜਾਣੰੂ

ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਅਮਰੀਕਨ ਇੰਸਟੀਚਿਊਟ ਆਫ ਇੰਡੀਅਨ ਸਟੱਡੀਜ਼ ਵਲੋਂ ਪਿੰਸਪੀਆ ਕਾਲਜ ਇਲਿਉਸ ਦੇ 18 ਵਿਦਿਆਰਥੀ ਜੋ ਅੱਜਕੱਲ ਸਿੱਖ ਧਰਮ ਸਬੰਧੀ ਜਣਕਾਰੀ ਪ੍ਰਾਪਤ ਕਰਨ ਲਈ ਭਾਰਤ ਆਏ ਹੋਏ ਹਨ, ਦੇ ਸਨਮਾਨ ਹਿਤ ਚੀਫ਼ ਖ਼ਾਲਸਾ ਦੀਵਾਨ ਵਲੋਂ ਆਪਣੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੀ ਪ੍ਰਕਾਸ਼ ਸ਼ਤਾਬਦੀ ਗੁਰਦੁਆਰਾ ਗੁਰੂ ਕੇ ਮਹਿਲ ਮਨਾਉਣ ਦੀ ਅਪੀਲ

ਅੰਮਿ੍ਤਸਰ, 6 ਮਾਰਚ (ਜੱਸ)-ਸਰਬ ਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਪੱਤਰ ਸੌਾਪ ਕੇ ਅਗਲੇ ਵਰ੍ਹੇ ਆ ਰਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਅੰਮਿ੍ਤਸਰ ਵਿਖੇ ਮਨਾਉਣ ਦੀ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਜਨਜੀਵਨ ਕੀਤਾ ਪ੍ਰਭਾਵਿਤ, ਇਕ ਵਾਰ ਫ਼ਿਰ ਪਾਰਾ ਡਿਗਿਆ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)¸ਬੀਤੇ ਕੱਲ੍ਹ ਰਾਤ ਨੂੰ ਅੰਮਿ੍ਤਸਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਰੁਕ-ਰੁਕ ਕੇ ਹਲਕੇ ਅਤੇ ਦਰਮਿਆਨੇ ਦਰਜੇ ਦਾ ਮੀਂਹ ਪੈਣ 'ਤੇ ਕਈ ਸਥਾਨਾਂ 'ਤੇ ਗੜੇ੍ਹਮਾਰੀ ਹੋਣ ਨਾਲ ਜਨਜੀਵਨ 'ਤੇ ਬਹੁਤ ਅਸਰ ਦੇਖਣ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਮਾਲਾਖੇੜੀ ਪਿੰਡ ਨੇੜਿਓਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ/ਓਠੀਆਂ 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਕਸਬਾ ਓਠੀਆਂ ਤੋਂ ਥੋੜੀ ਦੂਰ ਪਿੰਡ ਮਾਲਾਖੇੜੀ ਦੀ ਫਿਰਨੀ ਨੇੜਿਉਂ ਥਾਣਾ ਲੋਪੋਕੇ ਦੀ ਪੁਲਿਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਦੀ ਮੌਤ ਅਸਮਾਨੀ ਬਿਜਲੀ ਪੈਣ ਨਾਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਗੰਨੇ ਦੇ ਰਸ ਦਾ ਲੰਗਰ ਲਗਾਉਣ ਲਈ ਗੰਨੇ ਦੇ ਟਰੱਕਾਂ ਸਮੇਤ ਸੇਵਾਦਾਰਾਂ ਦਾ ਜਥਾ ਰਵਾਨਾ

ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਫੁੱਲੇਚੱਕ, ਸਰਾਏ ਅਤੇ ਰਿਆੜ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੰਨੇ ਦੇ ਰਸ ਦਾ ...

ਪੂਰੀ ਖ਼ਬਰ »

ਗੁਰੂਵਾਲੀ ਵਿਖੇ ਬਾਬਾ ਲਛਮਣ ਸਿੰਘ ਜੱਸ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

ਚੱਬਾ, 6 ਮਾਰਚ (ਜੱਸਾ ਅਨਜਾਣ)-ਅੰਮਿ੍ਤਸਰ-ਤਰਨਤਾਰਨ ਰੋਡ 'ਤੇ ਪੈਂਦੇ ਪਿੰਡ ਗੁਰੂਵਾਲੀ ਵਿਖੇ ਬਾਬਾ ਲਛਮਣ ਸਿੰਘ ਜੱਸ ਦੀ ਯਾਦ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਕਰਵਾਏ | ਪਰਸੋਂ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਦੀਵਾਨ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਵੇਗਾ ਦੂਸਰਾ ਅੰਮਿ੍ਤਸਰ ਰੰਗਮੰਚ ਉਤਸਵ-2020-ਕੇਵਲ ਧਾਲੀਵਾਲ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)¸ਵਿਰਸਾ ਵਿਹਾਰ ਅੰਮਿ੍ਤਸਰ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੂਸਰਾ ਅੰਮਿ੍ਤਸਰ ਰੰਗਮੰਚ ਉਤਸਵ-2020 7 ਤੋਂ 31 ਮਾਰਚ ਤੱਕ ਕੀਤਾ ਜਾ ਰਿਹਾ ਹੈ | ਇਸ ਨਾਟ ਉਤਸਵ ਵਿੱਚ ਅੰਮਿ੍ਤਸਰ ਦੇ ਨਾਮਵਰ ਥੀਏਟਰ ਗਰੁੱਪ ਆਪਣੇ ਵੱਖ-ਵੱਖ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਵੇਗਾ ਦੂਸਰਾ ਅੰਮਿ੍ਤਸਰ ਰੰਗਮੰਚ ਉਤਸਵ-2020-ਕੇਵਲ ਧਾਲੀਵਾਲ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)¸ਵਿਰਸਾ ਵਿਹਾਰ ਅੰਮਿ੍ਤਸਰ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੂਸਰਾ ਅੰਮਿ੍ਤਸਰ ਰੰਗਮੰਚ ਉਤਸਵ-2020 7 ਤੋਂ 31 ਮਾਰਚ ਤੱਕ ਕੀਤਾ ਜਾ ਰਿਹਾ ਹੈ | ਇਸ ਨਾਟ ਉਤਸਵ ਵਿੱਚ ਅੰਮਿ੍ਤਸਰ ਦੇ ਨਾਮਵਰ ਥੀਏਟਰ ਗਰੁੱਪ ਆਪਣੇ ਵੱਖ-ਵੱਖ ...

ਪੂਰੀ ਖ਼ਬਰ »

ਰਾਮ ਤੀਰਥ ਚੌਕੀ ਵਲੋਂ 151 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ

ਰਾਮ ਤੀਰਥ, 6 ਮਾਰਚ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਨੇ ਰਾਮ ਤੀਰਥ ਵਿਖੇ ਖਾਸਾ ਮੋੜ 'ਤੇ ਲਾਏ ਨਾਕੇ ਦੌਰਾਨ ਇਕ ਟਰੱਕ ਨੂੰ ਕਾਬੂ ਕਰਕੇ ਉਸ ਵਿਚੋਂ 151 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਚੌਾਕੀ ...

ਪੂਰੀ ਖ਼ਬਰ »

175 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇੱਕ ਕਾਬੂ, ਮਾਮਲਾ ਦਰਜ

ਰਾਜਾਸਾਂਸੀ, 6 ਮਾਰਚ (ਹੇਰ)-ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੇ ਚੱਲਦਿਆਂ ਇੱਕ ਵਿਅਕਤੀ ਨੂੰ 175 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ ਮਹਿਤਾ ਚੌਾਕ ਦਾ ਨਤੀਜ਼ਾ 100 ਪ੍ਰਤੀਸ਼ਤ

ਚੌਾਕ ਮਹਿਤਾ, 6 ਮਾਰਚ (ਜਗਦੀਸ਼ ਸਿੰਘ ਬਮਰਾਹ)¸ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ 'ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ' ਮਹਿਤਾ ਚੌਾਕ ਵਿਖੇ ...

ਪੂਰੀ ਖ਼ਬਰ »

ਮਾਤਾ ਸੰਤੋਸ਼ ਕੁਮਾਰੀ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ

ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸੇਵਾਮੁਕਤ ਪੰਚਾਇਤ ਸਕੱਤਰ ਪਿਆਰਾ ਸਿੰਘ ਦੇ ਧਰਮਪਤਨੀ ਤੇ ਸੁਪਰਡੈਂਟ ਜਗਜੀਤ ਸਿੰਘ ਅਜਨਾਲਾ ਦੀ ਭੈਣ ਸ੍ਰੀਮਤੀ ਸੰਤੋਸ਼ ਕੁਮਾਰੀ ਦਾ ਪਿਛਲੇ ਦਿਨੀਂ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਯੂਥ ਅਕਾਲੀ ਦਲ 2022 ਦੀਆਂ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗਾ-ਡਾ: ਹਰਜੀਤ ਸਿੰਘ

ਰਈਆ, 6 ਮਾਰਚ (ਸ਼ਰਨਬੀਰ ਸਿੰਘ ਕੰਗ)-ਯੂਥ ਅਕਾਲੀ ਦਲ (ਬ) ਦੀ ਇਕ ਜਰੂਰੀ ਮੀਟਿੰਗ ਰਈਆ ਵਿਖੇ ਹੋਈ, ਜਿਸ ਵਿਚ ਡਾ: ਹਰਜੀਤ ਸਿੰਘ ਮੀਆਂਵਿੰਡ ਜਨਰਲ ਸਕੱਤਰ ਯੂਥ ਅਕਾਲੀ ਦਲ ਬਾਦਲ ਮਾਝਾ ਜ਼ੋਨ ਉਚੇਚਾ ਤੌਰ 'ਤੇ ਪੁੱਜੇ | ਇਸ ਮੌਕੇ ਹਰਪ੍ਰੀਤ ਸਿੰਘ ਭਿੰਡਰ, ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਿਲੇ੍ਹ ਭਰ ਦੇ ਸੇਵਾਮੁਕਤ ਬੀ.ਐਸ.ਐਫ. ਜੁਆਨਾਂ ਦਾ ਹੋਇਆ ਮੋਦੀ ਸਰਕਾਰ ਵਿਰੁੱਧ ਇਜਲਾਸ

ਅਜਨਾਲਾ, 6 ਮਾਰਚ (ਐਸ. ਪ੍ਰਸ਼ੋਤਮ)-ਅੱਜ ਇਥੇ ਐਕਸ ਬੀ.ਐਸ.ਐਫ. ਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗੀਰ ਸਿੰਘ ਭੰਗੂ ਤੇ ਜ਼ਿਲਾ੍ਹ ਪ੍ਰਧਾਨ ਕਸ਼ਮੀਰ ਸਿੰਘ ਖਤਰਾਏ ਕਲਾਂ ਦੀ ਸਾਂਝੀ ਪ੍ਰਧਾਨਗੀ 'ਚ ਜ਼ਿਲ੍ਹਾ ਪੱਧਰੀ ਕਰਵਾਏ ਗਏ ਇਜਲਾਸ 'ਚ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਮਜਬੂਰ ਕਰਕੇ ਨਹੀਂ, ਸਹੂਲਤਾਂ ਵਧਾ ਕੇ ਦਾਖਲੇ ਵਧਾਏ ਜਾਣ-ਡੀ. ਟੀ. ਐੱਫ

ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਪੂਨੀਆ ਅਤੇ ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ ਨੇ ਸਿੱਖਿਆ ਸਕੱਤਰ ਵਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਦਾਖਲੇ ਵਧਾਉਣ ਲਈ ਅਧਿਆਪਕਾਂ ...

ਪੂਰੀ ਖ਼ਬਰ »

ਪਿੰਡ ਸਰਜਾ ਵਿਖੇ ਏ. ਡੀ. ਸੀ. ਪਲਵੀ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਟਾਂਗਰਾ, 6 ਮਾਰਚ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਸਰਜਾ ਵਿਖੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਏ. ਡੀ. ਸੀ. ਪਲਵੀ ਚੌਧਰੀ ਵਲੋਂ ਜਾਇਜ਼ਾ ਲਿਆ ਗਿਆ | ਉਨ੍ਹਾਂ ਨਾਲ ਬੀ. ਡੀ. ਪੀ. ਓ. ਤਰਸਿੱਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX