ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  14 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  36 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  35 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  57 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  56 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  42 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਲੁਧਿਆਣਾ

ਨਗਰ ਨਿਗਮ ਜ਼ੋਨ ਬੀ ਦਫ਼ਤਰ ਦੇ ਬਾਹਰ ਖੜ੍ਹੀਆਂ ਕਾਰਾਂ ਦੀ ਹਵਾ ਕੱਢਣ 'ਤੇ ਸਥਿਤੀ ਬਣੀ ਤਣਾਅਪੂਰਨ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਦਫ਼ਤਰ ਦੇ ਬਾਹਰ ਸ਼ੁੱਕਰਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਦਫ਼ਤਰ ਦੇ ਮੁੱਖ ਸੜਕ 'ਤੇ ਖੜ੍ਹੇ ਸਕੂਟਰ ਨਗਰ ਨਿਗਮ ਸਟਾਫ਼ ਨੇ ਆਪਣੇ ਕਬਜ਼ੇ 'ਚ ਲੈ ਲਏ ਅਤੇ ਉਥੇ ਖੜ੍ਹੀਆਂ ਕਾਰਾਂ ਦੇ ਟਾਇਰ ਦੀ ਹਵਾ ਕੱਢ ਦਿੱਤੀ, ਜਿਸ ਦਾ ਵਾਹਨ ਮਾਲਕਾਂ ਵਲੋਂ ਵਿਰੋਧ ਕੀਤੇ ਜਾਣ 'ਤੇ ਸਟਾਫ਼ ਨਾਲ ਬਹਿਸ ਸ਼ੁਰੂ ਕਰ ਦਿੱਤੀ, ਉਥੇ ਮੋਜੂਦ ਦੂਸਰੇ ਲੋਕਾਂ ਨੇ ਮਾਮਲਾ ਸ਼ਾਂਤ ਕਰਾਇਆ | ਕਾਰ ਮਾਲਕ ਅਨਿਲ ਟੰਡਨ ਅਤੇ ਦੂਸਰੇ ਵਾਹਨ ਮਾਲਕਾਂ ਨੇ ਦੱਸਿਆ ਕਿ ਜ਼ੋਨ ਬੀ ਵਿਚ ਕੰਮ ਕਰਾਉਣ ਆਉਂਦੇ ਲੋਕਾਂ ਦੇ ਵਾਹਨ ਗਰਾਊਾਡ ਪਾਰਕਿੰਗ 'ਤੇ ਖੜ੍ਹੇ ਨਹੀਂ ਕਰਨ ਦਿੱਤੇ ਜਾਂਦੇ, ਜਦ ਕਿ ਬੇਸਮੈਂਟ ਵਿਚ ਜਗ੍ਹਾ ਦੀ ਕਮੀ ਹੈ, ਕਿਉਂਕਿ ਪ੍ਰਸ਼ਾਸਨ ਨੇ ਬੇਸਮੈਂਟ ਵਿਚ ਸੁਵਿਧਾ ਕੇਂਦਰ ਬਣਾ ਦਿੱਤਾ ਹੈ, ਇਸ ਤੋਂ ਇਲਾਵਾ ਬੇਸਮੈਂਟ ਵਿਚ ਵਾਹਨ ਲਿਜਾਉਣ ਅਤੇ ਬਾਹਰ ਲਿਆਉਣ ਵਿਚ ਪਿੱਲਰ ਅੜਿੱਕਾ ਬਣਦੇ ਹਨ | ਉਨ੍ਹਾਂ ਅਧਿਕਾਰੀਆਂ ਤੇ ਧੱਕੇਸ਼ਾਹੀ ਦਾ ਦੋਸ਼ ਲਗਾਇਆ | ਇਸ ਸਬੰਧੀ ਪੱਖ ਜਾਣਨ ਲਈ ਤਹਿਬਜ਼ਾਰੀ ਸ਼ਾਖਾ ਮੁਖੀ ਜ਼ੋਨਲ ਕਮਿਸ਼ਨਰ ਨੀਰਜ ਜੈਨ ਨਾਲ ਸੰਪਰਕ ਨਹੀਂ ਹੋ ਸਕਿਆ |

ਸਾਈਬਰ ਕ੍ਰਾਇਮ ਦੀ ਟੀਮ ਵਲੋਂ ਟਰੈਵਲ ਏਜੰਟ ਦਫ਼ਤਰ 'ਤੇ ਛਾਪੇਮਾਰੀ

ਲੁਧਿਆਣਾ, 6 ਮਾਰਚ (ਕਿਸ਼ਨ ਬਾਲੀ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਚ ਸਥਿਤ ਸਥਾਨਕ ਪਾਸਪੋਰਟ ਦਫਤਰ ਦੇ ਨਜ਼ਦੀਕ ਦਫਤਰ ਚਲਾਉਣ ਵਾਲੇ ਟਰੈਵਲ ਏਜੰਟ ਦੇ ਦਫਤਰ ਵਿਚ ਪੁਲਿਸ ਅਤੇ ਸਾਈਬਰ ਕ੍ਰਾਇਮ ਦੇ ਅਧਿਕਾਰੀਆਂ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਨੋਵਲ ਕੋਰੋਨਾ ਵਾਇਰਸ ਦੇ ਸੰਭਾਵੀ ਖ਼ਤਰੇ ਦਾ ਸਾਹਮਣਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਸਥਾਨਕ ਸਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਉਨ੍ਹਾਂ ਨੇ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਸੰਭਾਵੀ ਖ਼ਤਰੇ ਦਾ ਸਾਹਮਣਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਲੁਧਿਆਣਾ ਸ਼ਾਹੀਨ ਬਾਗ਼ 'ਚ ਮੀਂਹ ਦੇ ਬਾਵਜੂਦ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਰਿਹਾ ਜਾਰੀ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਲੁਧਿਆਣਾ ਦਾਣਾ ਮੰਡੀ ਵਿਚ ਚੱਲ ਰਹੇ ਕੇਂਦਰ ਸਰਕਾਰ ਖਿਲਾਫ ਸ਼ਾਹੀਨ ਬਾਗ ਪ੍ਰਦਰਸ਼ਨ ਦੇ 24ਵੇਂ ਦਿਨ ਤੇਜ਼ ਮੀਂਹ ਅਤੇ ਹਨ੍ਹੇਰੀ 'ਚ ਵੀ ਧੀਆਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲ੍ਹਾ ਧਾਰਕਾਂ ਨੂੰ ਨੋਟਿਸ ਜਾਰੀ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ ਰਹਿਣ ਵਾਲੇ ਅਸਲਾ ਧਾਰਕਾਂ ਨੂੰ ਅੱਜ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਇਕਬਾਲ ਸਿੰਘ ਸੰਧੂ ਨੇ ਨੋਟਿਸ ਜਾਰੀ ਕੀਤਾ ਹੈ | ਜਿਸ ਵਿਚ ਉਨ੍ਹਾਂ ਨੇ ਅਸਲਾ ਲਾਇਸੰਸ ਧਾਰਕਾਂ ...

ਪੂਰੀ ਖ਼ਬਰ »

ਬਰਸਾਤ ਕਾਰਨ ਮੌਸਮ 'ਚ ਆਈ ਤਬਦੀਲੀ, ਸੜਕਾਂ 'ਤੇ ਫੈਲਿਆ ਚਿੱਕੜ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਨੂੰ ਸ਼ਹਿਰ ਵਿਚ ਪਈ 2 ਮਿਲੀਮੀਟਰ ਬਰਸਾਤ ਅਤੇ ਚੱਲੀ ਤੇਜ਼ ਹਵਾ ਕਾਰਨ ਮੌਸਮ 'ਚ ਤਬਦੀਲੀ ਆ ਗਈ ਅਤੇ ਤਾਪਮਾਨ 18 ਤੋਂ ਘੱਟ ਕੇ 14.6 ਡਿਗਰੀ ਸੈਲਸੀਅਸ ਹੋ ਗਿਆ | ਹਵਾ ਵਿਚ ਦਿਨ ਸਮੇਂ ਨਮੀ ਦੀ ਮਾਤਰਾ 80 ਫੀਸਦੀ ਰਹੀ, ਜਦ ਕਿ ...

ਪੂਰੀ ਖ਼ਬਰ »

ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 6 ਮਾਰਚ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਮ.ਏ ਮਿਊਜਕ ਸਮੈਸਟਰ ਤੀਜਾ ਦੇ ਐਲਾਨੇ ਗਏ ਨਤੀਜੇ ਵਿਚ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਦੀ ਵਿਦਿਆਰਥਣ ਕਿਰਨਪ੍ਰੀਤ ਕੋਰ ਨੇ 74.6 ਫੀਸਦੀ ...

ਪੂਰੀ ਖ਼ਬਰ »

ਡੀ.ਸੀ. ਵਲੋਂ 3 ਦਿਨਾਂ ਜ਼ਿਲ੍ਹਾ ਪੱਧਰੀ ਐਮ.ਐਸ.ਐਮ.ਈ. ਕਨਕਲੇਵ ਸਬੰਧੀ ਉਚ ਪੱਧਰੀ ਮੀਟਿੰਗ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਮੀਟਿੰਗ ਉਨ੍ਹਾਂ ਦੇ ਦਫ਼ਤਰ ਵਿਚ ਹੋਈ | ਜਿਸ ਵਿਚ ਲੁਧਿਆਣਾ ਵਿਖੇ 14 ਤੋਂ 16 ਮਾਰਚ ਨੂੰ ਕੇਂਦਰ ਸਰਕਾਰ ਦੇ ਸੂਖਮ, ਲਘੂ ਤੇ ਮੱਧਮ ਸਨਅਤਾਂ (ਐਮ.ਐਸ.ਐਮ.ਈ.) ...

ਪੂਰੀ ਖ਼ਬਰ »

ਮਰੇ ਜਾਨਵਰਾਂ ਨੂੰ ਚੁੱਕਣ ਦਾ ਕੰਮ ਕਰ ਰਹੇ ਵਿਅਕਤੀਆਂ ਨੇ ਹੜਤਾਲ ਕੀਤੀ ਖ਼ਤਮ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਵਲੋਂ ਮਰੇ ਜਾਨਵਰਾਂ ਨੂੰ ਚੁੱਕਣ ਦਾ ਕੰਮ ਕਰਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਾਉਣ ਦਾ ਭਰੋਸਾ ਦੇਣ 'ਤੇ ਪਿਛਲੇ ਚਾਰ ਦਿਨ ਤੋਂ ਹੜਤਾਲ 'ਤੇ ਗਏ ਮਰੇ ਜਾਨਵਰਾਂ ਨੂੰ ਚੁੱਕਣ ਵਾਲਿਆਂ ਨੇ ਛਨੀਵਾਰ ...

ਪੂਰੀ ਖ਼ਬਰ »

ਸਫ਼ਾਈ ਤੇ ਸੀਵਰੇਜ ਮੁਲਾਜ਼ਮਾਂ ਦੇ ਹੱਕ 'ਚ ਦਿੱਤਾ ਰੋਸ ਧਰਨਾ

ਡਾਬਾ/ਲੁਹਾਰਾ, 6 ਮਾਰਚ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਵਿਚ ਪਿਛਲੇ ਲੰਬੇ ਸਮੇਂ ਸੇਵਾਵਾਂ ਨਿਭਾ ਰਹੇ ਸਫਾਈ ਅਤੇ ਸੀਵਰੇਜ ਕਮਚਾਰੀਆਂ ਦੀਆਂ ਹੱਕਾਂ ਦੀ ਪੂਰਤੀ ਲਈ ਮੁਲਾਜਮ ਆਗੂ ਬਿੱਟੂ ਡੁੱਲਗੱਚ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ¢ ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਠੀਕ ਹਾਲਤ 'ਚ ਮੌਜੂਦ ਟਾਈਲਾਂ ਪੁੱਟਕੇ ਨਵੀਆਂ ਲਗਾਏ ਜਾਣ ਦੀ ਜਾਂਚ ਕਰਾਉਣ ਦੀ ਮੰਗ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)-ਕਿਚਲੂ ਨਗਰ ਬਲਾਕ ਬੀ ਦੇ ਪਾਰਕ ਦੀਆਂ ਚੰਗੀ ਹਾਲਤ ਵਿਚ ਮੌਜੂਦ ਟਾਈਲਾਂ ਤੋੜ ਕੇ ਨਵੀਆਂ ਲਗਾਏ ਜਾਣ ਦੇ ਚੱਲ ਰਹੇ ਪ੍ਰੋਜੈਕਟ ਵਿਰੁੱਧ ਕੌਾਸਲ ਆਫ਼ ਇੰਜੀਨੀਅਰਜ਼ ਦੇ ਪ੍ਰਧਾਨ ਕਪਿਲ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਜਥਾ 13 ਨੂੰ ਹੋਵੇਗਾ ਰਵਾਨਾ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਸ੍ਰੀ ਹਜੂਰ ਸਾਹਿਬ ਜੱਥਾ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਇਸਤਰੀ ਸ਼ਹੀਦਾਂ ਨੇੜੇ ਦੋਮੋਰੀਆ ਪੁਲ ਵਿਖੇ ਹੋਈ | ਜਥੇਬੰਦੀ ਦੇ ਪ੍ਰਧਾਨ ਕੁਲਦੀਪ ਸਿੰਘ ਦੀਪਾ ਨੇ ਦੱਸਿਆ ਕਿ 13 ਮਾਰਚ ਨੂੰ ਯਾਤਰੀਆਂ ਦਾ ਜੱਥਾ ਗੁਰਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਚੱਲ ਰਹੀ ਸਿੱਧ ਗੋਸ਼ਟ ਕਥਾ ਦੀ ਹੋਈ ਸਮਾਪਤੀ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਵਿਖੇ ਚੱਲ ਰਹੀ ਸਿੱਧ ਗੋਸ਼ਟ ਕਥਾ ਦੀ ਵਿਆਖਿਆ ਦੀ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਅੱਜ ਸਮਾਪਤੀ ਕੀਤੀ | ਸਵੇਰ-ਸ਼ਾਮ ਦੇ ਦੀਵਾਨ ਵਿਚ ਸੰਗਤਾਂ ਨੂੰ ਬੜੀ ਬਾਰੀਕੀ ਨਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਡਰਨ ਦੀ ਨਹੀਂ ਆਪਣੀ ਪਾਚਨ ਸਮਰੱਥਾ ਮਜ਼ਬੂਤ ਕਰਨ ਦੀ ਲੋੜ-ਡਾ. ਗੁਰਪ੍ਰੀਤ ਸਿੰਘ

ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬਸਰਾ)-ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨਾਲ ਭਾਵੇਂ ਇਸ ਵੇਲੇ ਸਾਰੀ ਦੁਨੀਆਂ ਖੌਫਜਦਾ ਹੈ ਪਰ ਇਸ ਕੁਵਿਡ ਵਾਇਰਸ ਤੋਂ ਡਰਨ ਦੀ ਬਹੁਤੀ ਲੋੜ ਨਹੀਂ ਹੈ, ਇਸ ਲਈ ਕੁੱਝ ਸਾਵਧਾਨੀਆਂ ਅਤੇ ਆਪਣੀ ਪਾਚਨ ਸਮਰਥਾ ਨੂੰ ਮਜਬੂਤ ਕਰਕੇ ਇਸ ਤੋਂ ...

ਪੂਰੀ ਖ਼ਬਰ »

ਕੌਮੀ ਕੌਸ਼ਲ ਵਿਕਾਸ ਸੰਸਥਾ ਵਿਖੇ ਸੁਰੱਖਿਆ ਬਲਾਂ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਮੁਫ਼ਤ ਸਿਖਲਾਈ ਦੇਣ ਦੀ ਸ਼ੁਰੂਆਤ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਸਥਾਨਕ ਗਿੱਲ ਰੋਡ 'ਤੇ ਸਥਿਤ ਕੌਮੀ ਕੌਸ਼ਲ ਵਿਕਾਸ ਸੰਸਥਾ ਦੇ ਖੇਤਰੀ ਨਿਰਦੇਸ਼ਕ ਦਫ਼ਤਰ ਪੰਜਾਬ ਵਲੋਂ ਮਹਿਲਾ ਸਸ਼ਕਤੀਕਰਨ ਸੈਲ ਦਾ ਉਦਘਾਟਨ ਕੀਤਾ ਗਿਆ | ਸੈਲ ਲਈ ਸਨਅਤਾਂ ਵਲੋਂ ਔਰਤਾਂ ਦੇ ਹੁਨਰ ਵਿਕਾਸ ਲਈ ਮਸ਼ੀਨਰੀ ਮੁਹੱਈਆ ...

ਪੂਰੀ ਖ਼ਬਰ »

ਭੂ ਜਲ ਮਾਮਲੇ 'ਚ ਪੰਜਾਬ ਸਰਕਾਰ ਦੀ ਭੂਮਿਕਾ ਨੇ ਕਾਂਗਰਸ ਤੇ ਮੁੱਖ ਮੰਤਰੀ ਦੀ ਪੋਲ ਖੋਲ੍ਹੀ-ਸਲੂਜਾ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਕਿ ਭੂ ਜਲ ਮਾਮਲੇ 'ਚ ਪੰਜਾਬ ਸਰਕਾਰ ਦੀ ਭੂਮਿਕਾ ਨੇ ਕਾਂਗਰਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲਾਪਰਵਾਹੀ ...

ਪੂਰੀ ਖ਼ਬਰ »

ਐੱਸ.ਡੀ.ਐੱਫ. ਵਲੋਂ ਠੱਗ ਟ੍ਰੈਵਲ ਏਜੰਟਾਂ ਿਖ਼ਲਾਫ਼ ਲੜਾਈ ਲੜਨ ਲਈ ਏ.ਐੱਚ.ਟੀ ਕਮੇਟੀ ਦਾ ਗਠਨ-ਹੌਬੀ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਪੰਜਾਬ ਦੇ ਵਿਦਿਆਰਥੀਆਂ ਦੀ ਸਰਗਰਮ ਜੱਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐੱਸ ਡੀ ਐੱਫ) ਵਲੋਂ ਠੱਗ ਟ੍ਰੈਵਲ ਏਜੰਟਾਂ ਦੇ ਸ਼ਿਕਾਰ ਹੁੰਦੇ ਪੰਜਾਬੀ ਨੌਜਵਾਨਾਂ ਨੂੰ ਰਾਹਤ ਦਿਵਾਉਣ ਲਈ ਐਾਟੀਹਿਊਮਨ ਟ੍ਰੈਫਿਕ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਮੈਂਬਰ ਪਿ੍ਤਪਾਲ ਸਿੰਘ ਨੇ ਕੀਤੀ ਮੁਲਾਕਾਤ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ, ਇੰਚਾਰਜ ਦੋਆਬਾ ਜੋਨ ਅਤੇ ਗੁਰਦੁਆਰਾ ਦੂਖ ਨਿਵਾਰਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਬੋਰਡ ਉਤਾਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਕਮਿਸ਼ਨਰ ਪੁਲਿਸ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ 6 ਮਾਰਚ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਆਗੂਆਂ ਦਾ ਇਕ ਵਫ਼ਦ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਵਿਚ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ ਅਤੇ ਮੰਗ ਪੱਤਰ ਸੌਾਪਿਆ | ਜਿਸ ਵਿਚ ਮੰਗ ਕੀਤੀ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ ਹੇਠ ਹਲਕਾ ਪੂਰਬੀ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਹਲਕਾ ਪੂਰਬੀ ਦੇ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕੀਤੀ | ਮੀਟਿੰਗ ਵਿਚ ਸਰਕਲ ਪ੍ਰਧਾਨ, ਵਾਰਡ ਪ੍ਰਧਾਨ ਅਤੇ ਵਾਰਡ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਭਲਕੇ ਮਨਾਏਗੀ ਅੰਤਰਰਾਜੀ ਮਹਿਲਾ ਦਿਵਸ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਲੜਕੀਆਂ ਨੂੰ ਸਮਾਜ ਵਿਚ ਲੜਕਿਆਂ ਦੇ ਬਰਾਬਰ ਦਾ ਮਾਨ-ਸਨਮਾਨ ਦਿਵਾਉਣ ਅਤੇ ਅਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਪਰਾਲੇ ਵਜੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਤਰਰਾਜੀ ਮਹਿਲਾ ਦਿਵਸ 8 ...

ਪੂਰੀ ਖ਼ਬਰ »

ਕੌਾਸਲਰ ਬਿੱਟਾ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਡਾਬਾ/ਲੁਹਾਰਾ, 6 ਮਾਰਚ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਦੇ ਵਾਰਡ ਨੰਬਰ 37 ਦੇ ਕੌਾਸਲਰ ਕੁਲਦੀਪ ਸਿੰਘ ਬਿੱਟਾ (ਪਨੇਸਰ) ਨੇ ਵਾਰਡ ਵਿਚਲੀ ਗੋਬਿੰਦ ਨਗਰ ਗਲੀ ਨੰਬਰ 7 ਵਿਖੇ ਨਵੇਂ ਟਿਊਬਵੈਲ ਦਾ ਬਟਨ ਦਬਾ ਕੇ ਉਦਘਾਟਨ ਕੀਤਾ | ਇਸ ਮੌਕੇ ਕੌਾਸਲਰ ਬਿੱਟਾ ਨੇ ਕਿਹਾ ...

ਪੂਰੀ ਖ਼ਬਰ »

ਈ ਸਕੂਲ ਆਈਲਟਸ ਜਲੰਧਰ ਸ਼ਾਖਾ ਦਾ ਉਦਘਾਟਨ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਈ ਸਕੂਲ ਜਲੰਧਰ ਸ਼ਾਖਾ ਦਾ ਉਦਘਾਟਨ ਆਈ.ਡੀ.ਪੀ ਜਲੰਧਰ ਦੇ ਅਧਿਕਾਰੀਆਂ ਸ੍ਰੀ ਸੰਜੀਵ ਨਰੂਲਾ ਅਤੇ ਸ੍ਰੀਮਤੀ ਗੀਤੀਕਾ ਵਰਮਾ ਦੀ ਅਗਵਾਈ ਹੇਠ ਕੀਤਾ ਗਿਆ | ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਈ ਸਕੂਲ ਜਲੰਧਰ ਛੋਟੀ ਬਾਰਾਦਰੀ, ...

ਪੂਰੀ ਖ਼ਬਰ »

ਸ਼ਹਿਰੀ ਡਿਸਪੈਂਸਰੀਆਂ ਉਪਰ ਸਟਾਫ਼ ਤਾਇਨਾਤ ਹੋਣ ਨਾਲ ਲੋਕਾਂ ਨੂੰ ਭਾਰੀ ਲਾਭ ਹੋਵੇਗਾ

ਲੁਧਿਆਣਾ, 6 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ 40 ਦੇ ਕਰੀਬ ਡਿਸਪੈਂਸਰੀਆਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਸ਼ਹਿਰੀ ਡਿਸਪੈਂਸਰੀਆਂ ਵੀ ਕਿਹਾ ਜਾਂਦਾ ਹੈ, ਜਿੱਥੋਂ ਸਰਕਾਰ ਦੀ ਨੀਤੀ ਦੇ ਅਨੁਸਾਰ ਲੋਕਾਂ ਨੂੰ ਸਸਤੇ ਰੇਟ 'ਤੇ ਸਿਹਤ ...

ਪੂਰੀ ਖ਼ਬਰ »

ਜੀ. ਐਨ. ਈ. ਕਾਲਜ ਦਾ ਅਨੰਦ ਉਤਸਵ 2020 ਖੁਸ਼ਗਵਾਰ ਮਾਹੌਲ 'ਚ ਸਮਾਪਤ

ਆਲਮਗੀਰ, 6 (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਨਜੀਰਿੰਗ ਕਾਲਜ ਦਾ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਆਨੰਦ ਉਤਸਵ 2020 ਦੇ ਅਖੀਰੀ ਦਿਨ ਵੱਖ-ਵੱਖ ਸੱਭਿਆਚਾਰਕ ਸਮਾਗਮ ਕਾਲਜ ਦੇ ਓਪਨ ਏਅਰ ਥੀਏਟਰ ਵਿੱਚ ਪਿ੍ਸੀਪਲ ਡਾ. ਸਹਿਜਪਾਲ ਸਿੰਘ ਯੋਗ ਅਗਵਾਈ ਹੇਠ ਕਰਵਾਏ ਗਏ | ...

ਪੂਰੀ ਖ਼ਬਰ »

ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ 8 ਤੇ 9 ਨੂੰ

ਜਲੰਧਰ, 6 ਮਾਰਚ (ਅ.ਬ.)- ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਵਲੋਂ 8 ਮਾਰਚ ਨੂੰ ਲੁਧਿਆਣਾ ਤੇ 9 ਮਾਰਚ ਨੂੰ ਚੰਡੀਗੜ੍ਹ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਏ ਜਾ ਰਹੇ ਹਨ | ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਪ੍ਰਾ:ਲਿ: ਸ਼ੋ ਰੂਮ ਨੰਬਰ-372 ਦੂਜੀ ਮੰਜ਼ਿਲ ਸੈਕਟਰ ...

ਪੂਰੀ ਖ਼ਬਰ »

ਸ਼ਿਵਸੈਨਾ ਹਿੰਦੁਸਤਾਨ ਮਜ਼ਦੂਰ ਸੈਨਾ ਦੇ ਰਾਸ਼ਟਰੀ ਚੇਅਰਮੈਨ 'ਤੇ ਹਮਲਾ, ਕਾਰ ਬੁਰੀ ਤਰ੍ਹਾਂ ਨੁਕਸਾਨੀ

ਲੁਧਿਆਣਾ, 6 ਮਾਰਚ (ਕਿਸ਼ਨ ਬਾਲੀ)-ਸਥਾਨਕ ਚੰਡੀਗੜ੍ਹ ਰੋਡ 'ਤੇ ਸ਼ਿਵ ਸੈਨਾ ਹਿੰਦੁਸਤਾਨ ਮਜ਼ਦੂਰ ਸੈਨਾ ਦੇ ਰਾਸ਼ਟਰੀ ਚੇਅਰਮੈਨ ਨਰਿੰਦਰ ਭਾਰਦਵਾਜ ਉਪਰ ਦੋ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਕਾਰ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕਰਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਪੱਧਰ 'ਤੇ ਇਕਾਈਆਂ ਚੁਣੀਆਂ

ਹੰਬੜਾਂ, 6 ਮਾਰਚ (ਹਰਵਿੰਦਰ ਸਿੰਘ ਮੱਕੜ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਜੱਥੇਬੰਦੀ ਦੀ ਇਕ ਅਹਿਮ ਮੀਟੰਗ ਹੰਬੜਾਂ ਅਤੇ ਵਲੀਪੁਰ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਪ੍ਰਧਾਨ ਗਾਲਿਬ ਨੇ ਆਖਿਆ ਕਿ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਪ੍ਰਦੂਸ਼ਿਤ ਪਾਣੀ 'ਚ ਕੁਦਰਤੀ ਤਰੀਕੇ ਨਾਲ ਆਕਸੀਜਨ ਦੀ ਮਾਤਰਾ ਵਧਾਉਣ ਲਈ ਮਾਹਿਰਾਂ ਦੀ ਲਈ ਜਾਵੇਗੀ ਮਦਦ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)- ਬੁੱਢੇ ਨਾਲੇ ਦਾ ਪ੍ਰਦੂਸ਼ਨ ਖਤਮ ਕਰਨ ਲਈ ਪੰਜਾਬ ਸਰਕਾਰ ਵਲੋਂ 650 ਕਰੋੜ ਦੀ ਯੋਜਨਾ ਉਲੀਕੀ ਗਈ ਹੈ, ਇਸਦੇ ਨਾਲ ਹੀ ਨਗਰ ਨਿਗਮ ਪ੍ਰਸ਼ਾਸਨ ਵਲੋਂ ਬੁੱਢੇ ਨਾਲੇ ਦੇ ਪਾਣੀ ਵਿਚ ਆਕਸੀਜਨ ਦੀ ਮਾਤਰਾ ਵਧਾਉਣ ਲਈ ਕੁਦਰਤੀ ਢੰਗ ...

ਪੂਰੀ ਖ਼ਬਰ »

ਸਟਰੀਟ ਵੈਂਡਿੰਗ ਜ਼ੋਨ ਬਣਾਉਣ ਲਈ ਤਹਿ ਕੀਤੇ ਸਥਾਨਾਂ ਦਾ ਨਗਰ ਨਿਗਮ ਤੇ ਟੈ੍ਰਫ਼ਿਕ ਵਿਭਾਗ ਅਧਿਕਾਰੀਆਂ ਨੇ ਕੀਤਾ ਨਿਰੀਖਣ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸੜਕਾਂ ਤੋਂ ਹਟਾਈਆਂ ਜਾ ਰਹੀਆਂ ਰੇਹੜ੍ਹੀਆਂ ਫੜ੍ਹੀਆਂ ਵਾਲਿਆਂ ਨੂੰ ਰੋਜ਼ਗਾਰ ਲਈ ਜਗ੍ਹਾ ਮੁਹੱਈਆ ਕਰਾਉਣ ਲਈ ਬਣਾਏ ਜਾ ਰਹੇ ਸਟਰੀਟ ...

ਪੂਰੀ ਖ਼ਬਰ »

ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਛੋਟੇ ਸਨਅਤਕਾਰਾਂ ਦੀ ਭਲਾਈ ਲਈ ਯਤਨਸ਼ੀਲ-ਠੁਕਰਾਲ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਛੋਟੇ ਸਨਅਤਕਾਰਾਂ ਦੀ ਭਲਾਈ ਲਈ ਹਰ ਪ੍ਰਕਾਰ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਸਨਅਤਕਾਰਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਕੋਲ ਸਕਰੈਪ ਡੀਲਰ ਵਲੋਂ 1 ਕਰੋੜ ਰੁਪਏ ਸਮਰਪਣ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਸਥਾਨਕ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਇਕ ਸਕਰੈਪ ਡੀਲਰ ਦੇ ਟਿਕਾਣੇ 'ਤੇ ਆਮਦਨ ਕਰ ਵਿਭਾਗ ਲੁਧਿਆਣਾ ਰੇਜ਼.1 ਵਲੋਂ ਛਾਪੇਮਾਰੀ ਕੀਤੀ ਗਈ ਸੀ | ਜਿਸ ਨੇ ਵਿਭਾਗ ਕੋਲ 1 ਕਰੋੜ ਰੁਪਏ ਸਮਰਪਣ ਕਰ ਦਿੱਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਔਰਤਾਂ ਦੇ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਕੱਲ੍ਹ

ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬਸਰਾ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਸਨਮਾਨ ਦਿੰਦੇ ਹੋਏ ਪੰਚਮ ਹਸਪਤਾਲ ਵਲੋਂ 8 ਮਾਰਚ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਔਰਤਾਂ ਦੀ ਮੁਫ਼ਤ ਮੈਡੀਕਲ ਜਾਂਚ ਕੀਤੀ ਜਾਵੇਗੀ | ਇਸ ਬਾਰੇ ਗੱਲਬਾਤ ...

ਪੂਰੀ ਖ਼ਬਰ »

ਐਸ.ਸੀ.ਡੀ ਕਾਲਜ 'ਚ ਸਮਾਗਮ

ਲੁਧਿਆਣਾ, 6 ਮਾਰਚ (ਬੀ.ਐਸ.ਬਰਾੜ)-ਐਸ.ਸੀ.ਡੀ ਕਾਲਜ ਦੀ 100 ਸਾਲ ਦੀ ਸਮਾਗਮੀ ਲੜੀ ਨੂੰ ਅੱਗੇ ਤੋਰਦਿਆਂ ਸਾਹਿਰ ਲੁਧਿਆਣਵੀ ਦੇ ਜੀਵਨ ਉਤੇ ਵਾਰਤਾ ਦਾ ਆਯੋਜਨ ਕੀਤਾ ਗਿਆ ¢ ਜਿਸ ਦੇ ਮੁੱਖ ਮਹਿਮਾਨ ਵਜੋਂ ਪੀ ਰਾਜੇਸ਼ ਬਾਦਲ ਵਿਸ਼ੇਸ਼ ਪੱਤਰਕਾਰ ਅਤੇ ਪੂਰਵ ਐਗਜ਼ੈਕਟਿਵ ...

ਪੂਰੀ ਖ਼ਬਰ »

ਡਾਕਟਰੀ ਕੈਂਪ ਦੌਰਾਨ 100 ਔਰਤਾਂ ਦਾ ਸਿਹਤ ਨਿਰੀਖਣ

ਲੁਧਿਆਣਾ, 6 ਮਾਰਚ (ਸਲੇਮਪੁਰੀ)-ਜੱਚਾ-ਬੱਚਾ ਡਾਕਟਰਾਂ ਦੀ ਕੌਮੀ ਜਥੇਬੰਦੀ ਫੋਗਸੀ ਵਲੋਂ ਔਰਤਾਂ ਦੀ ਭਲਾਈ ਲਈ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਸ਼ੁਰੂ ਕੀਤੇ ਗਏ ਹਨ ਅਤੇ ਇੰਨ੍ਹਾਂ ਕੈਂਪਾਂ ਤਹਿਤ ਔਰਤਾਂ ਵਿਚ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਮਹਿੰਗੇ ਰੇਟਾਂ 'ਤੇ ਮਾਸਕ, ਦਵਾਈਆਂ ਵੇਚ ਰਹੇ ਲੋਕਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ-ਮਹਿਤਾ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਕਾਂਗਰਸ ਦੇ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਦੀ ਆੜ ਹੇਠ ਸੈਨੀਟਾਈਜਰ ਅਤੇ ਮਾਸਕ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਆਈ.ਸੀ.ਏ.ਆਈ. ਦੀ ਉੱਤਰੀ ਭਾਰਤ ਦੀ ਇਕਾਈ (ਐਨ.ਆਈ.ਆਰ.ਸੀ.) ਵਲੋਂ ਇੰਟਰ ਐਕਟਿਵ ਸੈਸ਼ਨ

ਫੁੱਲਾਂਵਾਲ, 6 ਮਾਰਚ (ਮਨਜੀਤ ਸਿੰਘ ਦੁੱਗਰੀ)-ਇੰਸਟੀਚਿਊਟ ਚਾਰਟਡ ਅਕਾਉਂਟੈਂਟਸ ਆਫ਼ ਇੰਡੀਆ ਦੀ ਉੱਤਰੀ ਭਾਰਤ ਦੀ ਇਕਾਈ (ਐਨ.ਆਈ.ਆਰ.ਸੀ.) ਲੁਧਿਆਣਾ ਵਲੋਂ ਸੰਸਥਾ ਦੇ ਕੌਮੀ ਪ੍ਰਧਾਨ ਸੀ.ਏ. ਅਤੁਲ ਕੁਮਾਰ ਗੁਪਤਾ ਅਤੇ ਉਪ-ਪ੍ਰਧਾਨ ਸੀ.ਏ. ਨਿਹਾਰ ਨਿਰੰਜਨ ਜੰਬੂਸਰੀਆ ਦੀ ...

ਪੂਰੀ ਖ਼ਬਰ »

ਪੀ.ਡਬਲਯੂ.ਸੀ. ਤੇ ਪੇਡਾ ਵਲੋਂ ਸੀਸੂ ਵਿਖੇ ਫੌਰਜਿੰਗ ਕਲੱਸਟਰ ਲਈ ਊਰਜਾ ਸਮਰੱਥਾ ਬਾਰੇ ਵਰਕਸ਼ਾਪ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਪ੍ਰਾਈਸ ਵਾਟਰ ਕੂਪਰ (ਪੀ.ਡਬਲਯੂ.ਸੀ.) ਤੇ ਪੰਜਾਬ ਊਰਜਾ ਵਿਕਾਸ ਅਥਾਰਿਟੀ (ਪੇਡਾ) ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਫੌਰਜਿੰਗ ਕਲੱਸਟਰ ਲਈ ਊਰਜਾ ਸਮਰੱਥਾ ਬਾਰੇ ਵਰਕਸ਼ਾਪ ਕਰਵਾਈ ਗਈ | ...

ਪੂਰੀ ਖ਼ਬਰ »

ਇਯਾਲੀ ਥਰੀਕੇ ਚੌਕ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ

ਇਯਾਲੀ/ਥਰੀਕੇ, 6 ਮਾਰਚ (ਰਾਜ ਜੋਸ਼ੀ)-ਹਰ ਸਾਲ ਦੀ ਤਰ੍ਹਾਂ ਹੋਲੇ ਮੁਹੱਲੇ ਨੂੰ ਸਮਰਪਿਤ ਸਥਾਨਕ ਇਯਾਲੀ ਥਰੀਕੇ ਚੌਕ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਰਵਿੰਦਰ ਸਿੰਘ ਰਵੀ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਈਜ਼ੀ ਵੀਜ਼ਾ ਵਲੋਂ ਮੁਫ਼ਤ ਸੈਮੀਨਾਰ 7 ਤੇ 8 ਨੂੰ ਈਜ਼ੀ ਵੀਜ਼ਾ ਦਫ਼ਤਰ ਲੁਧਿਆਣਾ 'ਚ

ਜਲੰਧਰ, 6 ਮਾਰਚ (ਅ.ਬ.)- ਕੈਨੇਡਾ ਦੇ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬਰਾਂਚ ਮੈਨੇਜਰ ਨੇ ਦੱਸਿਆ ਕਿ ਕੰਪਨੀ ਵਲੋਂ 7 ਤੇ 8 ਮਾਰਚ ਨੂੰ ਮੁਫ਼ਤ ਸੈਮੀਨਾਰ ਈਜ਼ੀ ਵੀਜ਼ਾ ਦਫ਼ਤਰ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਉਹ ਵੀਜ਼ਾ ਮਾਹਰਾਂ ਨਾਲ ਈਜ਼ੀ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਵਲੋਂ ਸਰਕਾਰੀ ਪਲਾਟ ਵੱਲ ਕੱਢੇ ਗੇਟ ਦਾ ਮਾਮਲਾ ਫਿਰ ਗਰਮਾਇਆ

ਢੰਡਾਰੀ ਕਲਾਂ, 6 ਮਾਰਚ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਵਿਚ ਸਾਬਕਾ ਕੌਾਸਲਰ ਸ਼ੇਰ ਸਿੰਘ ਗਰਚਾ ਵਲੋਂ ਸਰਕਾਰੀ ਜ਼ਮੀਨ ਵੱਲ ਘਰ ਦਾ ਗੇਟ ਕੱਢੇ ਜਾਣ ਦਾ ਵਿਵਾਦ ਹੋਰ ਗਰਮਾ ਗਿਆ ਹੈ ¢ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਗੁਰਬੀਰ ਸਿੰਘ ਗਰਚਾ ਨੇ ...

ਪੂਰੀ ਖ਼ਬਰ »

ਦੁਰਉਪਯੋਗ ਰੋਕਣ ਲਈ ਖੁਰਾਕ ਸਪਲਾਈ ਵਿਭਾਗ ਹੋਇਆ ਗੰਭੀਰ

ਲੁਧਿਆਣਾ, 6 ਮਾਰਚ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਘਰੇਲੂ ਰਸੋਈ ਗੈਸ ਦੇ ਦੁਰਉਪਯੋਗ ਅਤੇ ਰੀਫਿਿਲੰਗ ਨੂੰ ਰੋਕਣ ਲਈ ਕਾਫ਼ੀ ਸਖ਼ਤ ਮੂੜ ਵਿਚ ਨਜ਼ਰ ਆ ਰਿਹਾ ਹੈ ਅਤੇ ਵਿਭਾਗ ਵਲੋਂ ਲਗਾਤਾਰ ਹੀ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ...

ਪੂਰੀ ਖ਼ਬਰ »

ਨੀਲੇ ਕਾਰਡਾਂ ਦੀ ਥਾਂ ਬਣਾਏ ਜਾ ਰਹੇ ਸਮਾਰਟ ਰਾਸ਼ਨ ਕਾਰਡ

ਲੁਧਿਆਣਾ, 6 ਮਾਰਚ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਨੀਲੇ ਕਾਰਡਾਂ ਦੀ ਥਾਂ 'ਤੇ ਹੁਣ ਸਮਾਰਟ ਰਾਸ਼ਨ ਕਾਰਡ ਬਣਾਏ ਜਾਣ ਦੀ ਯੋਜਨਾ ਹੈ ਅਤੇ ਇਸ ਸਬੰਧੀ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ | ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਦਾ ਸਾਰਾ ਡਾਟਾ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਾ-ਭਰਾ ਤੇ ਸਾਫ਼-ਸੁਥਰਾ ਰੱਖਿਆ ਜਾਵੇ-ਮੱਕੜ

ਲੁਧਿਆਣਾ, 6 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਸਾਡਾ ਆਪਣਾ ਹੈ ਇਸ ਨੂੰ ਸਾਫ਼ ਸਵੱਛ ਅਤੇ ਹਰਾ ਭਰਾ ਕਰਨ ਲਈ ਪ੍ਰਸ਼ਾਸਨ ਵਲੋਂ ਜੋ ਮੁਹਿੰਮ ...

ਪੂਰੀ ਖ਼ਬਰ »

ਲਾਪਤਾ ਹੋਈ ਬੁਰਕੜਾ ਨਿਵਾਸੀ ਔਰਤ ਦਾ ਕੁਝ ਪਤਾ ਨਹੀਂ ਲੱਗਾ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- 2 ਮਾਰਚ ਤੋਂ ਘਰੋਂ ਲਾਪਤਾ ਹੋਈ ਔਰਤ ਦਾ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗਾ | ਸੁਖਵਿੰਦਰ ਸਿੰਘ ਵਾਸੀ ਬੁਰਕੜਾ ਨੇ ਕਿਹਾ ਕਿ ਉਸ ਦੀ ਪਤਨੀ ਸੁਰਿੰਦਰ ਕੌਰ 1 ਮਾਰਚ ਨੂੰ ਬਾਅਦ ਦੁਪਹਿਰ ਘਰੋਂ ਆਪਣੇ ਪੇਕੇ ਪਿੰਡ ਕਰੌਦੀਆਂ ਗਈ ਸੀ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕੱਲ੍ਹ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮੁਹੱਲੇ ਮੌਕੇ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਏ ਜਾਣਗੇ | ...

ਪੂਰੀ ਖ਼ਬਰ »

ਸਕੂਲ ਖਿਲਾਫ਼ ਬਣਦੀ ਕਾਰਵਾਈ ਹੋਵੇਗੀ-ਡੀ.ਈ.ਓ

ਲੁਧਿਆਣਾ, 6 ਮਾਰਚ (ਬੀ.ਐਸ.ਬਰਾੜ)-ਸ਼ਹਿਰ ਦੀ ਹੱਦ ਅੰਦਰ ਚੱਲਦੇ ਸੀ.ਬੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਦੇ ਮਾਲਕਾਂ ਵਲੋਂ ਵੱਡੀ ਪੱਧਰ 'ਤੇ ਪਹਿਲਾਂ ਸਕੂਲਾਂ ਅੰਦਰ ਹੀ ਕਿਤਾਬਾਂ ਦੀਆਂ ਦੁਕਾਨਾਂ ਖੋਲ੍ਹ ਕੇ ਬੱਚਿਆਂ ਦੇ ਮਾਪਿਆਂ ਨੂੰ ਉਸ ਦੁਕਾਨ ਤੋਂ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਸਮਾਗਮ

ਲੁਧਿਆਣਾ, 6 ਮਾਰਚ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ ਅਮਰੀਕਾ ਵੱਸਦੇ ਲੇਖਕ ਇੰਜੀ. ਜਸਤੇਜ਼ ਸਿੱਧੂ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਆਰੰਭ ਕਰਦਿਆਂ ਡਾ. ਸ. ਪ. ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਪੀ.ਏ.ਯੂ 'ਚ ਫਰੈਂਚ ਭਾਸ਼ਾ 'ਤੇ ਹੋਇਆ ਭਾਸ਼ਨ

ਲੁਧਿਆਣਾ, 6 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਖੇਤੀ ਪੱਤਰਕਾਰੀ, ਭਾਸ਼ਾਵਾਂ ਤੇ ਸੱਭਿਆਚਾਰ ਵਿਭਾਗ ਵਲੋਂ ਯੂਨੀਵਰਸਿਟੀ ਵਿਖੇ ਸਥਾਪਤ 'ਫਰੈਂਚ ਲਿਟਰੇਚਰ' ਕਲੱਬ ਦੇ ਸਹਿਯੋਗ ਨਾਲ ਭਾਸ਼ਣ ਕਰਵਾਇਆ ਗਿਆ | ਭਾਸ਼ਣ ਦਾ ਸਿਰਲੇਖ 'ਫਰੈਂਚ ਸਾਹਿਤ ਦੇ ਜ਼ਰੀਏ ਭਾਸ਼ਾ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਔਰਤ ਦਿਵਸ ਕੱਲ੍ਹ ਗਦਰੀ ਬਾਬਾ ਭਾਨ ਸਿੰਘ ਯਾਦਗਾਰ ਵਿਖੇ ਜਾਵੇਗਾ ਮਨਾਇਆ

ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬਸਰਾ)- ਇਨਕਲਾਬੀ ਕੇਂਦਰ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਮਹਾਂ ਸਭਾ ਲੁਧਿਆਣਾ ਵਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਸਾਂਝੇ ਤੌਰ 'ਤੇ ਮਨਾਇਆ ਜਾ ਰਿਹਾ ਹੈ ¢ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX