ਤਾਜਾ ਖ਼ਬਰਾਂ


ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  8 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  7 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  29 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  28 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  47 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  14 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 2 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਫਰੀਦਕੋਟ

ਰਾਸ਼ਟਰੀ ਨਾਗਰਿਕਤਾ ਸੋਧ ਕਾਨੂੰਨ ਤੇ ਕੌਮੀ ਨਾਗਰਿਕ ਰਜਿਸਟਰ ਵਿਰੁੱਧ ਰੋਸ ਮਾਰਚ

ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਸੰਵਿਧਾਨ ਬਚਾਓ ਮੋਰਚਾ ਫ਼ਰੀਦਕੋਟ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਤੇ ਮੁਸਲਿਮ ਭਾਈਚਾਰੇ ਵਲੋਂ ਸ਼ਹਿਰ 'ਚ ਸੋਧੇ ਨਾਗਰਿਕ ਕਾਨੂੰਨ, ਕੌਮੀ ਵਸੋਂ ਰਜਿਸਟਰ ਅਤੇ ਕੌਮੀ ਨਾਗਰਿਕਤਾ ਰਜਿਸਟਰ ਦੇ ਿਖ਼ਲਾਫ਼ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ 'ਚ ਹੁੰਦਾ ਹੋਇਆ ਮੁੜ ਇੱਥੇ ਆ ਕੇ ਖ਼ਤਮ ਹੋਇਆ | ਇਸ ਰੋਸ ਮਾਰਚ ਦੌਰਾਨ ਸੰਵਿਧਾਨ ਵਿਰੋਧੀ ਬਣਾਏ ਗਏ ਕਾਨੂੰਨ ਨੂੰ ਤੁਰੰਤ ਰੱਦ ਕਰਨ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਯੂਥ ਫ਼ਾਰ ਸਵਰਾਜ ਦੇ ਲਵਪ੍ਰੀਤ ਸਿੰਘ ਫ਼ੇਰੋਰਾਈ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਗੁਰਦਿਆਲ ਸਿੰਘ ਭੱਟੀ, ਸੰਵਿਧਾਨ ਬਚਾਓ ਮੋਰਚੇ ਦੇ ਅਸ਼ੋਕ ਕੌਸ਼ਲ ਬਾਵਰੀਆ ਸਮਾਜ ਦੇ ਸਰਬਣ ਸਿੰਘ ਅਤੇ ਮੁਸਲਮ ਵੈਲਫੇਅਰ ਸਮਾਜ ਦੇ ਪ੍ਰਧਾਨ ਦਿਲਾਵਰ ਹੁਸੈਨ ਨੇ ਸੰਬੋਧਨ ਕਰਦੇ ਹੋਏ ਇਨ੍ਹਾਂ ਕਾਨੂੰਨਾਂ ਦੀ ਬਾ-ਦਲੀਲ ਚੀਰਫ਼ਾੜ ਕਰਦਿਆਂ ਇਹ ਕਾਨੂੰਨ ਕਰੋੜਾਂ ਭਾਰਤੀਆਂ ਨੂੰ ਆਪਣੀ ਨਾਗਰਿਕਤਾ ਸਾਬਿਤ ਕਰਨ ਦੀ ਅਗਨੀ ਪ੍ਰੀਖਿਆ ਦੇਣ ਜਾਂ ਫ਼ਿਰ ਬੇਵਤਨੇ ਜਾਂ ਘੁਸਪੈਠੀਏ ਹੋ ਕੇ ਬੰਦੀਖਾਨਿਆਂ ਦੀ ਕੈਦ ਭੁਗਤਣ ਦੀ ਚੁਣੌਤੀ ਖੜ੍ਹਾ ਕਰਦਾ ਹੈ | ਸੰਵਿਧਾਨ ਦੀਆਂ ਵੱਖ-ਵੱਖ ਧਰਾਵਾਂ ਦੇ ਹਵਾਲਿਆਂ ਨਾਲ ਇਨ੍ਹਾਂ ਕਾਨੂੰਨਾਂ ਨੂੰ ਲੋਕਾਂ ਦੇ ਿਖ਼ਲਾਫ਼ ਤੇ ਸਮਾਜ ਨੂੰ ਖੇਰੰੂ-ਖੇਰੰੂ ਕਰਨ ਵਾਲਾ ਦੱਸਿਆ ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਆਰ.ਐਸ.ਐਸ. ਇਨ੍ਹਾਂ ਕਾਨੂੰਨਾਂ ਰਾਹੀਂ ਧਰਮ ਨਿਰਪੱਖ ਮੁਲਕ ਨੂੰ ਇਕ ਧਾਰਮਿਕ ਮੁਲਕ 'ਚ ਬਦਲ ਕੇ ਬਹੁਗਿਣਤੀ ਵਸੋਂ ਦੀ ਘੱਟ ਗਿਣਤੀਆਂ 'ਤੇ ਸਰਦਾਰੀ ਥੋਪਣੀ ਚਾਹੁੰਦੀ ਹੈ | ਉਨ੍ਹਾਂ ਕਿਹ ਕਿ ਇਨ੍ਹਾਂ ਕਾਨੂੰਨਾਂ ਵਿਰੁੱਧ 25 ਮਾਰਚ ਨੂੰ ਲੁਧਿਆਣੇ ਕੀਤੇ ਜਾ ਰਹੇ ਵੱਡੇ ਇਕੱਠ 'ਚ ਹਰ ਵਰਗ ਦੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਕਰਵਾਉਣ ਲਈ ਜਥੇਬੰਦਕ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਸੁਰਿੰਦਰ ਮਚਾਕੀ, ਸੁਖਚੈਨ ਸਿੰਘ ਥਾਂਦੇਵਾਲਾ, ਨੌਨਿਹਾਲ ਸਿੰਘ, ਜਗਰੂਪ ਕੌਰ ਦੀਪ ਸਿੰਘ ਵਾਲਾ, ਭੋਲਾ ਸਿੰਘ ਭੱਟੀ, ਭੋਲਾ ਸਿੰਘ ਚੰਮੇਲੀ, ਮੁਹੰਮਦ ਰਾਸ਼ਿਦ, ਮੁਹੰਮਦ ਹਸੀਸ, ਮੁਹੰਮਦ ਇਜ਼ਰਾਇਲ, ਬਰਕਤ ਅਲੀ, ਜਗਪਾਲ ਨੰਗਲ ਆਦਿ ਨੇ ਵੀ ਸੰਬੋਧਨ ਕੀਤਾ |

ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

ਬਾਜਾਖਾਨਾ, 6 ਮਾਰਚ (ਜਗਦੀਪ ਸਿੰਘ ਗਿੱਲ)-ਪਿਛਲੇ ਦਿਨਾਂ ਤੋਂ ਲਗਾਤਾਰ ਰੁਕ ਰੁਕ ਕੇ ਪੈ ਰਹੀ ਬਾਰਿਸ਼ ਅਤੇ ਗੜੇ੍ਹਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ | ਕਿਸਾਨ ਆਗੂ ਗੁਰਮੇਲ ਸਿੰਘ ਘਣੀਆਂ ਨੇ ਦੱਸਿਆ ਕਿ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਅਸਰ ਚਾਇਨਾ ਰੰਗਾਂ 'ਤੇ ਵੀ ਪਿਆ

ਹੋਲੀ 'ਚ ਵਰਤਣ ਤੋਂ ਕੀਤੀ ਤੋਬਾ ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਚੀਨ ਅੰਦਰ ਕੋਰੋਨਾ ਵਾਇਰਸ ਕਾਰਨ ਪੂਰੇ ਵਿਸ਼ਵ ਅੰਦਰ ਇਸ ਦੇ ਡਰ ਕਾਰਨ ਇਸ ਦਾ ਅਸਰ ਜਿੱਥੇ ਵਪਾਰ 'ਤੇ ਵੀ ਪਿਆ ਹੈ ਉੱਥੇ ਚਾਇਨਾ ਤੋਂ ਬਣੀਆਂ ਚੀਜ਼ਾਂ ਤੋਂ ਹੁਣ ਲੋਕ ਤੋਬਾ ਕਰਨ ਲੱਗੇ ਹਨ | ਇਸ ...

ਪੂਰੀ ਖ਼ਬਰ »

ਪਿੰਡ ਔਲਖ 'ਚ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਮੌਕੇ ਹੋਈ ਪੁਲਿਸ ਦੀ ਕਿਰਕਰੀ

ਪੰਜਗਰਾੲੀਂ ਕਲਾਂ, 6 ਮਾਰਚ (ਸੁਖਮੰਦਰ ਸਿੰਘ ਬਰਾੜ)-ਜੇਕਰ ਪੁਲਿਸ ਪ੍ਰਸ਼ਾਸਨ ਚਾਹੇ ਤਾਂ ਮਹਿਜ਼ ਦੋ ਦਿਨਾਂ 'ਚ ਨਸ਼ਾ ਖ਼ਤਮ ਹੋ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਔਲਖ ਵਿਖੇ ਪੁਲਿਸ ਵਲੋਂ ਕਰਵਾਏ ਗਏ ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਪਿੰਡ ਦੇ ...

ਪੂਰੀ ਖ਼ਬਰ »

ਦੋ ਨਾਬਾਲਗ਼ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ਾਂ 'ਚ ਇਕ ਸੈਨਿਕ ਸਮੇਤ ਦੋ 'ਤੇ ਮਾਮਲਾ ਦਰਜ

ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਦੋ ਵੱਖ ਵੱਖ ਇਲਾਕਿਆਂ 'ਚ ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਦੇ ਦੋ ਮਾਮਲੇ ਸਾਹਮਣੇ ਆਏ ਹਨ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਇਨ੍ਹਾਂ ਮਾਮਲਿਆਂ 'ਚ ਇੱਥੋਂ ਦੀ ਫ਼ੌਜੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਹਰ ਤਰ੍ਹਾਂ ਦੀ ਸਥਿਤੀ ਦੇ ਟਾਕਰੇ ਲਈ ਤਿਆਰ

ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅਜੇ ਤੱਕ ਕੋਈ ਖ਼ਤਰਾ ਨਹੀਂ-ਡਿਪਟੀ ਕਮਿਸ਼ਨਰ ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਚੀਨ ਤੋਂ ਫ਼ੈਲੇ ਕੋਰੋਨਾ ਵਾਇਰਸ ਦਾ ਪ੍ਰਭਾਵ ਭਾਵੇਂ ਵਿਸ਼ਵ ਦੇ ਕਈ ਦੇਸ਼ਾਂ ਵਿਚ ਫ਼ੈਲ ਚੁੱਕਾ ਹੈ ਪਰ ਪੰਜਾਬ ਵਿਚ ਅਜੇ ਤੱਕ ...

ਪੂਰੀ ਖ਼ਬਰ »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 27 ਤੱਕ ਟਲੀ

ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਮਾਮਲਿਆਂ ਦੀ ਇੱਥੋਂ ਦੀ ਅਦਾਲਤ 'ਚ ਚੱਲ ਰਹੀ ਸੁਣਵਾਈ ਅੱਜ ਫ਼ਿਰ ਟਲ਼ ਗਈ ਹੈ | ਇਨ੍ਹਾਂ ਮਮਲਿਆਂ ਸਬੰਧੀ ਅੱਜ ਫ਼ਿਰ ਕੋਈ ਕਾਰਵਾਈ ਨਹੀਂ ਹੋ ਸਕੀ | ਇਨ੍ਹਾਂ ਮਾਮਲਿਆਂ ਦੀ ਇੱਥੋਂ ...

ਪੂਰੀ ਖ਼ਬਰ »

5 ਮਹੀਨਿਆਂ ਦਾ ਅਗਵਾ ਬੱਚਾ ਪੁਲਿਸ ਨੇ 5 ਘੰਟਿਆਂ 'ਚ ਬਰਾਮਦ ਕਰ ਮਾਪਿਆਂ ਸੌ ਾਪਿਆ

ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਪਿੰਡ ਫ਼ਿੱਡੇ ਕਲਾਂ ਤੋਂ ਅੱਜ 5 ਮਹੀਨਿਆਂ ਦਾ ਅਗਵਾ ਹੋਇਆ ਬੱਚਾ ਮਾਤਰ 5 ਘੰਟਿਆਂ ਅੰਦਰ ਬਰਾਮਦ ਕਰ ਕੇ ਮਾਪਿਆਂ ਨੂੰ ਸੌਾਪ ਦਿੱਤਾ ਹੈ | ਅਗਵਾਕਾਰ ਔਰਤ ਸਮੇਤ ਉਸ ਦੀ ਸਹੇਲੀ ਨੂੰ ਪੁਲਿਸ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਟਾਕਰੇ ਲਈ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਮੀਡੀਆ ਕਰਮੀਆਂ ਨਾਲ ਇਕ ਬੈਠਕ ਕਰ ਕੇ ਉਨ੍ਹਾਂ ਨੂੰ ਜਿੱਥੇ ਕੋਰੋਨਾ ਦੀ ਅਗਾਊਾ ਰੋਕਥਾਮ ਲਈ ਜ਼ਿਲ੍ਹੇ ਵਿਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਦੋ ਨਾਬਾਲਗ਼ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ਾਂ 'ਚ ਇਕ ਸੈਨਿਕ ਸਮੇਤ ਦੋ 'ਤੇ ਮਾਮਲਾ ਦਰਜ

ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਦੋ ਵੱਖ ਵੱਖ ਇਲਾਕਿਆਂ 'ਚ ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਦੇ ਦੋ ਮਾਮਲੇ ਸਾਹਮਣੇ ਆਏ ਹਨ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਇਨ੍ਹਾਂ ਮਾਮਲਿਆਂ 'ਚ ਇੱਥੋਂ ਦੀ ਫ਼ੌਜੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਅਸਰ ਚਾਇਨਾ ਰੰਗਾਂ 'ਤੇ ਵੀ ਪਿਆ

ਹੋਲੀ 'ਚ ਵਰਤਣ ਤੋਂ ਕੀਤੀ ਤੋਬਾ ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਚੀਨ ਅੰਦਰ ਕੋਰੋਨਾ ਵਾਇਰਸ ਕਾਰਨ ਪੂਰੇ ਵਿਸ਼ਵ ਅੰਦਰ ਇਸ ਦੇ ਡਰ ਕਾਰਨ ਇਸ ਦਾ ਅਸਰ ਜਿੱਥੇ ਵਪਾਰ 'ਤੇ ਵੀ ਪਿਆ ਹੈ ਉੱਥੇ ਚਾਇਨਾ ਤੋਂ ਬਣੀਆਂ ਚੀਜ਼ਾਂ ਤੋਂ ਹੁਣ ਲੋਕ ਤੋਬਾ ਕਰਨ ਲੱਗੇ ਹਨ | ਇਸ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਸਥਾਨਕ ਦਸਮੇਸ਼ ਡੈਂਟਲ ਕਾਲਜ ਦੇ ਕੈਪਟਨ ਡਾਕਟਰ ਪੂਰਨ ਸਿੰਘ ਆਡੀਟੋਰੀਅਮ ਵਿਖੇ ਸਾਲਾਨਾ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਗੁਰੂ ਗੋਬਿੰਦ ਸਿੰਘ ਇੰਦਰਾਪ੍ਰਸਥਾ ਯੂਨੀਵਰਸਿਟੀ ਨਵੀਂ ...

ਪੂਰੀ ਖ਼ਬਰ »

ਸੇਮ ਵਾਲੇ ਖੇਤਰ ਦੇ ਕਿਸਾਨਾਂ ਦੀ ਚਿੰਤਾ ਵਧੀ

ਮੰਡੀ ਬਰੀਵਾਲਾ, 6 ਮਾਰਚ (ਨਿਰਭੋਲ ਸਿੰਘ)-ਬੀਤੇ 2 ਦਿਨਾਂ ਤੋਂ ਰੁਕ-ਰਕ ਕੇ ਹੋ ਰਹੀ ਬਾਰਿਸ਼ ਅਤੇ ਤੇਜ ਹਵਾਵਾਂ ਨੇ ਸੇਮ ਵਾਲੇ ਖੇਤਰ ਦੇ ਕਿਸਾਨਾਂ ਦੀ ਚਿੰਤਾ ਵਧ ਰਹੀ ਹੈ | ਕਿਸਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਬਾਰਿਸ਼ ਕਾਰਨ ਕਣਕ ਦੇ ਖੇਤਾਂ ਵਿਚ ਪਾਣੀ ਖੜ੍ਹ ਗਿਆ ਹੈ ...

ਪੂਰੀ ਖ਼ਬਰ »

ਬਿੱਟੂ ਤਾਮਕੋਟ ਨੂੰ ਜ਼ੋਨ ਨੰਬਰ-3 ਦਾ ਇੰਚਾਰਜ ਲਾਇਆ

ਮੰਡੀ ਲੱਖੇਵਾਲੀ, 6 ਮਾਰਚ (ਰੁਪਿੰਦਰ ਸਿੰਘ ਸੇਖੋਂ)-ਬਲਾਕ ਕਾਂਗਰਸ ਕਮੇਟੀ ਮਲੋਟ ਦਿਹਾਤੀ ਦੇ ਸਾਬਕਾ ਪ੍ਰਧਾਨ ਦਲਬੀਰ ਸਿੰਘ ਬਿੱਟੂ ਤਾਮਕੋਟ ਨੂੰ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਡਿਪਟੀ ਸਪੀਕਰ ਅਤੇ ਮਲੋਟ ਹਲਕੇ ਦੇ ਵਿਧਾਇਕ ਅਜਾਇਬ ਸਿੰਘ ਭੱਟੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਬਾਰੇ ਸੁਚੇਤ ਹੋਣਾ ਬਹੁਤ ਜ਼ਰੂਰੀ-ਐਸ. ਐਮ. ਓ.

ਦੋਦਾ, 6 ਮਾਰਚ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਦੋਦਾ ਡਾ: ਰਮੇਸ਼ ਕੁਮਾਰੀ ਦੀ ਅਗਵਾਈ 'ਚ ਸਮੂਹ ਸਟਾਫ਼ ਦੀ ਮੀਟਿੰਗ ਕਰ ਕੇ ਕੋਰੋਨਾ ਵਾਇਰਸ ਬਾਰੇ ਜਾਗਰੂਕਤਾ ਗਤੀਵਿਧੀਆਂ ਕਰਨ ਦੀ ਹਦਾਇਤ ਕੀਤੀ | ਐਸ.ਐਮ.ਓ. ਨੇ ਦੱਸਿਆ ਕਿ ਕੋਰੋਨਾ ਵਾਇਰਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਰੂਰਲ ਸੈਂਟਰ ਕਾਉਣੀ 'ਚ ਵਿਸ਼ੇਸ਼ ਭਾਸ਼ਨ ਕਰਵਾਇਆ

ਦੋਦਾ, 6 ਮਾਰਚ (ਰਵੀਪਾਲ)-ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ ਵਿਖੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਾਇਸ ਚਾਂਸਲਰ ਪ੍ਰੋਫ਼ੈਸਰ ਆਰ.ਸੀ. ਸੋਬਤੀ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਉਨ੍ਹਾਂ ਨੇ ਸੰਤੁਲਨ ਸਮਾਜ ਦੇ ਵਿਕਾਸ 'ਚ ਯੂਨੀਵਰਸਿਟੀ ਦੀ ਭੂਮਿਕਾ ਵਿਸੇ ...

ਪੂਰੀ ਖ਼ਬਰ »

ਸਕੂਲ ਵਿਚ ਦਫ਼ਤਰ ਬਣਾਉਣ ਲਈ ਸੋਢੀ ਪਰਿਵਾਰ ਵਲੋਂ ਰਾਸ਼ੀ ਭੇਟ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਆਪਣੇ ਜੱਦੀ ਪਿੰਡ ਸੀਰਵਾਲੀ ਵਿਖੇ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਆਪਣੇ ਵੱਡੇ ਭਰਾ ਸਵ: ਗੁਰਿੰਦਰ ਸਿੰਘ ਸੋਢੀ ਦੀ ਯਾਦ ਵਿਚ ਭੈਣਾਂ ਜਸਵਿੰਦਰ ਕੌਰ ਸੋਢੀ ਅਤੇ ਸੁਦਰਸ਼ਨ ਕੌਰ ਸੋਢੀ ਵਲੋਂ ਸਰਕਾਰੀ ...

ਪੂਰੀ ਖ਼ਬਰ »

ਸੀਵਰੇਜ ਪ੍ਰੋਜੈਕਟ ਦੀ ਸੁਸਤ ਚਾਲ ਨੇ ਸ਼ਹਿਰਵਾਸੀਆਂ ਦਾ ਕੀਤਾ ਦਾ ਮੰਦਾ ਹਾਲ

ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ 'ਚ ਸੀਵਰੇਜ ਪਾਉਣ ਦਾ ਪ੍ਰਾਜੈਕਟ ਲਗਪਗ ਤਿੰਨ ਸਾਲਾਂ ਤੋਂ ਚੱਲ ਰਿਹਾ ਹੈ | ਬਹੁਤ ਹੀ ਸੁਸਤ ਚਾਲ ਚੱਲ ਰਹੇ ਇਸ ਸੀਵਰੇਜ ਪੋ੍ਰਜੈਕਟ ਨੇ ਆਮ ਲੋਕਾਂ ਦੇ ਨਾਲ-ਨਾਲ ਸ਼ਹਿਰ ਦੇ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਦੇ ...

ਪੂਰੀ ਖ਼ਬਰ »

ਪ੍ਰਥਮ ਟੀਮ ਨੇ ਅਧਿਆਪਨ ਸਹਾਇਕ ਸਮੱਗਰੀ ਕੀਤੀ ਤਿਆਰ

ਫ਼ਰੀਦਕੋਟ, 6 ਮਾਰਚ (ਸਟਾਫ਼ ਰਿਪੋਰਟਰ)-ਸਰਕਾਰੀ ਪ੍ਰਾਇਮਰੀ ਸਕੂਲ ਹਰੀਏਵਾਲਾ ਵਿਖੇ ਜ਼ੋਨਲ ਕੋਆਰਡੀਨੇਟਰ ਤੀਰਥ ਰਾਮ, ਜ਼ਿਲ੍ਹਾ ਕੋਆਰਡੀਨੇਟਰ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਫ਼ਰੀਦਕੋਟ ਪ੍ਰਥਮ ਟੀਮ ਮੈਂਬਰ ਰਮਨਦੀਪ, ਰੂਪਾ ਸੋਢੀ, ਕਿਰਨਪਾਲ ਕੌਰ ਅਤੇ ਗਗਨਦੀਪ ...

ਪੂਰੀ ਖ਼ਬਰ »

ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਕਾਲਜਿਜ਼ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਗਰੁੱਪ ਆਫ ਕਾਲਜਿਜ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਕਾਲਜ ਦੇ ਬੀ.ਐਡ, ਈ.ਟੀ.ਟੀ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਹੋਲੀ ਦੇ ਇਤਿਹਾਸ ਉੱਪਰ ਚਾਨਣਾ ਪਾ ...

ਪੂਰੀ ਖ਼ਬਰ »

ਪੀ. ਏ. ਯੂ. ਵਲੋਂ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ 12 ਨੂੰ

ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ 12 ਮਾਰਚ ਨੂੰ ਖ਼ੇਤਰੀ ਖੋਜ ਕੇਂਦਰ ਫ਼ਰੀਦਕੋੋਟ ਵਿਖੇ ਕਰਵਾਏ ਜਾ ਰਹੇ ਕਿਸਾਨ ਮੇਲੇ ਨੂੰ ਵਧੀਆਂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਚੱਲ ਰਹੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਧਿਆਪਕ ਆਗੂ ਅਸ਼ਵਨੀ ਟਿੱਬਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 6 ਮਾਰਚ (ਮੇਘਰਾਜ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਅਧਿਆਪਕ ਘੋਲਾਂ ਦੇ ਮੋਹਰੀ ਅਸ਼ਵਨੀ ਟਿੱਬਾ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਅਧਿਆਪਕ ਵਰਗ 'ਚ ਸੋਗ ਦੀ ਲਹਿਰ ਦੌੜ ਗਈ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਪੌਦੇ ਲਗਾਏ

ਫ਼ਰੀਦਕੋਟ, 6 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਈਕੋ ਕਲੱਬ ਤਹਿਤ ਬੋਤਲਪਾਮ ਅਤੇ ਫੁੱਲਾਂ ਦੇ ਪੌਦੇ ਲਗਾਏ ਗਏ | ਪੌਦੇ ਲਗਾਉਣ ਦੀ ਰਸਮ ਚੇਅਰਮੈਨ ਗੁਰਜੀਤ ਸਿੰਘ ਅਤੇ ਪੰਚਾਇਤ ਮੈਂਬਰ ਬੇਅੰਤ ਸਿੰਘ ਨੇ ਬੋਤਲ ਪਾਮ ਦਾ ਪੌਦਾ ਲਗਾ ਕੇ ...

ਪੂਰੀ ਖ਼ਬਰ »

ਕੋਟਕਪੂਰਾ ਨੂੰ ਬਾਗਬਾਨੀ ਹੱਬ ਬਣਾਉਣ 'ਤੇ ਕਾਂਗਰਸੀ ਵਰਕਰ ਬਾਗੋਬਾਗ

ਕੋਟਕਪੂਰਾ, 6 ਮਾਰਚ (ਮੇਘਰਾਜ)-ਬੀਤੇ ਦਿਨੀਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਕੋਟਕਪੂਰਾ ਨੂੰ ਬਾਗਬਾਨੀ ਹੱਬ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਜਿਸ ਨਾਲ ਜ਼ਿਲ੍ਹਾ ਫ਼ਰੀਦਕੋਟ ਸਮੇਤ ਹੋਰ ਵੀ ਕਈ ...

ਪੂਰੀ ਖ਼ਬਰ »

ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੀ

ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਮਾਣਯੋਗ ਪੰਜਾਬ ਐਾਡ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਰਾਜ ਦੀਆਂ ਸਰਕਾਰੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ੇ ਫ਼ੌਰੀ ਦੂਰ ਕਰਨ ਦੇ ਆਦੇਸ਼ ਦਿੱਤੇ ਹਨ | ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੇ ਮਾਣਯੋਗ ਹਾਈਕੋਰਟ ਵਿਚ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਮੈਂਬਰਸ਼ਿਪ ਮੁਹਿੰਮ ਤਹਿਤ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਦੋਦਾ, 6 ਮਾਰਚ (ਰਵੀਪਾਲ)-ਆਮ ਆਦਮੀ ਪਾਰਟੀ ਦੀ ਮੀਟਿੰਗ ਅਬਜ਼ਰਵਰ ਸੁਖਜਿੰਦਰ ਸਿੰਘ ਕਾਉਣੀ ਅਤੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਇਕਬਾਲ ਸਿੰਘ ਬਰਾੜ ਖਿੜਕੀਆਂਵਾਲਾ ਦੀ ਅਗਵਾਈ ਹੇਠ ਪਿੰਡ ਕਾਉਣੀ ਤੇ ਹਰੀਕੇ ਕਲਾਂ ਵਿਖੇ ਕੀਤੀ ਗਈ, ਜਿਸ 'ਚ ਪਾਰਟੀ ਵਲੋਂ ਰਾਸ਼ਟਰ ...

ਪੂਰੀ ਖ਼ਬਰ »

ਵਿਸ਼ੇਸ਼ ਕੈਂਪ 'ਚ ਮਾਹਿਰ ਡਾਕਟਰਾਂ ਵਲੋਂ 128 ਜ਼ਰੂਰਤਮੰਦ ਅੰਗਹੀਣਾਂ ਦੀ ਚੋਣ

ਜੈਤੋ, 6 ਮਾਰਚ (ਭੋਲਾ ਸ਼ਰਮਾ)-ਜ਼ਿਲ੍ਹਾ ਫ਼ਰੀਦਕੋਟ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਲੋਕਾਂ ਨੂੰ ਵਿਕਲਾਂਗਤਾ / ਅੰਗਹੀਣ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਦੇਣ ਲਈ ਵਿਸ਼ੇਸ਼ ਕੈਂਪ ਸਿਵਲ ਹਸਪਤਾਲ ਜੈਤੋ ਵਿਖੇ ਲਗਾਇਆ ਗਿਆ | ਕੈਂਪ ਵਿਚ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਸਾਦਿਕ, 6 ਮਾਰਚ (ਆਰ.ਐਸ.ਧੰੁਨਾ)-ਐਲਡਰਜ਼ ਸਰਵਿਸ ਸੁਸਾਇਟੀ ਫ਼ਰੀਦਕੋਟ ਦੇ ਸੰਸਥਾਪਕ ਸਵ: ਜਗਮੋਹਨ ਸਿੰਘ ਬਰਾੜ ਦੀ ਯਾਦ ਵਿਚ ਸੁਸਾਇਟੀ ਵਲੋਂ ਐਲਡਰਜ਼ ਡੇ ਕੇਅਰ ਹੈਲਥ ਸੈਂਟਰ (ਵਿਸ਼ਵਕਰਮਾ ਭਵਨ) ਜੰਡ ਸਾਹਿਬ ਰੋਡ ਸਾਦਿਕ ਵਿਖੇ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ...

ਪੂਰੀ ਖ਼ਬਰ »

ਗੁਰੂਕੁੱਲ ਸੰਸਥਾ 'ਚ ਨਸ਼ਿਆਂ ਸਬੰਧੀ ਸੈਮੀਨਾਰ

ਕੋਟਕਪੂਰਾ, 6 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਬਠਿੰਡਾ ਸੜਕ 'ਤੇ ਗੁਰੂਕੁੱਲ ਸੰਸਥਾ 'ਚ ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨਸ਼ਿਆਂ ਦੇ ਵਿਰੋਧ 'ਚ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹਾ ਹੈਡ ਕੁਆਟਰ ਫ਼ਰੀਦਕੋਟ ਤੋਂ ...

ਪੂਰੀ ਖ਼ਬਰ »

ਸਾਲਾਨਾ ਮੁਫ਼ਤ ਜਾਂਚ ਕੈਂਪ 'ਚ 130 ਮਰੀਜ਼ਾਂ ਦੀ ਜਾਂਚ

ਸਾਦਿਕ, 6 ਮਾਰਚ (ਚੌਹਾਨ)-ਪੂਜਨੀਕ ਗੁਰੂਦੇਵ ਸ੍ਰੀ ਚੰਦਰਸਵਾਮੀ ਦੇ ਜਨਮ ਦਿਨ ਦੀ ਖੁਸ਼ੀ ਵਿਚ 8ਵਾਂ ਸਾਲਾਨਾ ਮੁਫ਼ਤ ਜਾਂਚ ਕੈਂਪ ਹਰੀ ਨਰਸਿੰਗ ਹੋਮ ਸਾਦਿਕ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਡਾ. ਅਸ਼ਵਨੀ ਸੇਠੀ ਸਰਜਰੀ ਮਾਹਿਰ ਉਚੇਚੇ ਤੌਰ 'ਤੇ ਪਹੁੰਚੇ | ਇਸ ਮੁਫ਼ਤ ...

ਪੂਰੀ ਖ਼ਬਰ »

ਮੈਮੋਰੀਅਲ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ

ਕੋਟਕਪੂਰਾ, 6 ਮਾਰਚ (ਮੇਘਰਾਜ)-ਸਥਾਨਕ ਮੈਮੋਰੀਅਲ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਅਤੇ ਅਧਿਅਪਕਾਂ ਨੇ 'ਵਾਤਾਵਰਨ ਸਿੱਖਿਆ' ਵਿਸ਼ੇ ਦੇ ਪ੍ਰੈਕਟੀਕਲ ਹਿੱਸੇ ਵਜੋਂ ਬੀ.ਏ. ਭਾਗ-2 ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਜ਼ਰੂਰੀ ਕੀਤੇ ਗਏ ਵਿੱਦਿਅਕ ਦੌਰਾ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਦਾਖ਼ਲਾ ਲੈਣ ਲਈ ਪਹੁੰਚ ਰਹੇ ਹਨ ਪ੍ਰਵਾਸੀ ਭਾਰਤੀਆਂ ਦੇ ਬੱਚੇ

ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਪੂਨਮ ਵਿਲੰਬੇ ਨੇ ਦ ੱਸਿਆ ਕਿ ਸਕੂਲ ਵਿਚ ਨਵੇਂ ਵਿਦਿਅਕ ਸਾਲ 2020-21 ਵਿਚ ਦਾਖ਼ਲਾ ਲੈਣ ਲਈ ਕੇਵਲ ਫ਼ਰੀਦਕੋਟ ਇਲਾਕੇ ਵਿਚੋਂ ਹੀ ਨਹੀਂ ...

ਪੂਰੀ ਖ਼ਬਰ »

ਨਿਊ ਮਾਡਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 6 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਮੈਡੀਕਲ, ਨਾਨ-ਮੈਡੀਕਲ ਅਤੇ ਆਰਟਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਸਮੇਂ ਸਕੂਲ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਾਰੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਔਰਤਾਂ ਦੇ ਰੋਗਾਂ ਸਬੰਧੀ ਚੈੱਕਅਪ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਐੱਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਮਲੋਟ ਰੋਡ ਆਨੰਦ ਹਸਪਤਾਲ ਵਿਖੇ ਔਰਤਾਂ ਦੇ ਰੋਗਾਂ ਸਬੰਧੀ ਚੈੱਕਅਪ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਐੱਨ.ਜੀ.ਓ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX