ਤਾਜਾ ਖ਼ਬਰਾਂ


ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  4 minutes ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  7 minutes ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  15 minutes ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਮੀਂਹ ਕਾਰਨ ਰੁਕੀ ਖੇਡ, 18 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ 104/1
. . .  5 minutes ago
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  39 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  1 minute ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  about 1 hour ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  about 1 hour ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 2 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 3 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 4 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 3 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਮੋਗਾ

ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਮੋਗਾ ਨੇ ਆਪਣੇ ਹੀ ਦਾਅਵਿਆਂ ਦੀ ਆਪ ਕੱਢੀ ਫ਼ੂਕ

ਮੋਗਾ, 6 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦੋ ਦਿਨ ਪਹਿਲਾਂ ਸਿਹਤ ਵਿਭਾਗ ਮੋਗਾ ਵਿਚ ਉਸ ਸਮੇਂ ਹੜਕੰਪ ਮੱਚ ਗਿਆ ਸੀ ਜਦ ਕਸਬਾ ਬੱਧਨੀ ਖ਼ੁਰਦ ਨਾਲ ਸਬੰਧਿਤ ਇਕ 32 ਸਾਲਾ ਨੌਜਵਾਨ ਡੁਬਈ ਤੋਂ ਆਉਣ ਤੋਂ ਬਾਅਦ ਸਿਵਲ ਹਸਪਤਾਲ ਮੋਗਾ ਵਿਖੇ ਸਾਹ ਲੈਣ 'ਚ ਤਕਲੀਫ਼ ਸਬੰਧੀ ਆਪਣਾ ਚੈੱਕਅਪ ਕਰਵਾਉਣ ਆਇਆ ਸੀ ਤੇ ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਚੱਲਦਿਆਂ ਜਦ ਉਸ ਦਾ ਚੈੱਕਅਪ ਡਾ. ਸਾਹਿਲ ਗੁਪਤਾ ਨੇ ਕੀਤਾ ਤਾਂ ਉਸ ਨੇ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਣ ਦੀ ਹਦਾਇਤ ਕੀਤੀ ਸੀ ਕਿਉਂਕਿ ਉਸ ਦੇ ਮੁੱਢਲੇ ਟੈੱਸਟਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਦਿਸੇ ਸਨ, ਪਰ ਪੀੜਤ ਨੌਜਵਾਨ ਘਬਰਾ ਕੇ ਸਿਵਲ ਹਸਪਤਾਲ ਮੋਗਾ ਤੋਂ ਡਾਕਟਰਾਂ ਨੂੰ ਬਿਨਾਂ ਦੱਸੇ ਚਲਾ ਗਿਆ ਸੀ ਪਰ ਸਿਹਤ ਵਿਭਾਗ ਦੀ ਟੀਮ ਉਸ ਨੂੰ ਘਰ ਤੋਂ ਸਿਵਲ ਹਸਪਤਾਲ ਦੁਬਾਰਾ ਲੈ ਆਈ ਸੀ, ਜਿੱਥੇ ਉਸ ਦੇ ਬਲੱਡ ਸੈਂਪਲ ਤੇ ਗਲੇ ਦਾ ਸਵੈਬ ਟੈੱਸਟ ਏਮਜ਼ ਹਸਪਤਾਲ ਦਿੱਲੀ ਦੀ ਲੈਬਾਰਟਰੀ ਭੇਜ ਦਿੱਤਾ ਗਿਆ ਸੀ ਤੇ ਜਿਸ ਦੀ ਰਿਪੋਰਟ ਅੱਜ 2:30 ਵਜੇ ਦੇ ਕਰੀਬ ਆਨਲਾਈਨ ਆਉਣੀ ਸੀ ਪਰ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਨਰੇਸ਼ ਕੁਮਾਰ ਨੇ ਆਨਲਾਈਨ ਰਿਪੋਰਟ ਆਉਣ ਤੋਂ ਪਹਿਲਾਂ ਹੀ ਇਸ ਰਿਪੋਰਟ ਦਾ ਨੈਗੇਟਿਵ ਹੋਣ ਦਾ ਖ਼ੁਲਾਸਾ ਕਰ ਕੇ ਸਿਵਲ ਵਿਭਾਗ ਦੇ ਪ੍ਰਬੰਧਾਂ ਨੂੰ ਛਿੱਕੇ ਟੰਗ ਦਿੱਤਾ, ਜਦਕਿ ਇਸ ਸੰਵੇਦਨਸ਼ੀਲ ਮਾਮਲੇ ਵਿਚ ਆਨਲਾਈਨ ਰਿਪੋਰਟ ਆਉਣ ਤੋਂ ਬਾਅਦ ਹੀ ਸਿਹਤ ਵਿਭਾਗ ਦੇ ਸਿਵਲ ਸਰਜਨ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਦੀ ਪੁਸ਼ਟੀ ਕਰਨੀ ਬਣਦੀ ਸੀ ਤਾਂ ਕਿ ਲੋਕਾਂ ਵਿਚ ਛਾਇਆ ਕੋਰੋਨਾ ਦਾ ਸਹਿਮ ਦੂਰ ਹੁੰਦਾ | ਗੌਰਤਲਬ ਹੈ ਕਿ ਇਸ ਸਬੰਧੀ ਵਾਰ-ਵਾਰ ਸਿਵਲ ਸਰਜਨ ਡਾ. ਅੰਦੇਸ਼ ਕੰਗ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਐਸ.ਐਮ.ਓ. ਡਾ. ਰਾਜੇਸ਼ ਅੱਤਰੀ ਆਦਿ ਅਧਿਕਾਰੀਆਂ ਨੂੰ ਵਾਰ-ਵਾਰ ਫ਼ੋਨ ਕਰਨ 'ਤੇ ਵੀ ਉਨ੍ਹਾਂ ਇਸ ਸਬੰਧੀ ਚੁੱਪੀ ਧਾਰੀ ਰੱਖੀ ਜੋ ਇਸ ਸੰਵੇਦਨਸ਼ੀਲ ਮਾਮਲੇ ਨੂੰ ਸ਼ੱਕੀ ਕਰਦੀ ਹੈ | ਸਿਵਲ ਹਸਪਤਾਲ ਦੇ ਭਰੋਸੇਯੋਗ ਸੂਤਰਾਂ ਤੋਂ ਪਤਾ ਲਗਾਉਣ 'ਤੇ ਦੱਸਿਆ ਕਿ ਪੀੜਤ ਨੌਜਵਾਨ ਦੀ ਏਮਜ਼ ਤੋਂ ਜੋ ਰਿਪੋਰਟ ਆਨਲਾਈਨ ਆਈ ਹੈ ਉਸ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਪਾਏ ਗਏ, ਜਦਕਿ ਉਸ ਨੂੰ ਹਲਕਾ ਨਮੂਨੀਆ ਤੇ ਛਾਤੀ ਦੀ ਇਨਫੈਕਸ਼ਨ ਹੀ ਸਾਹਮਣੇ ਆਈ ਹੈ | ਵਿਸ਼ਵ ਵਿਆਪੀ ਫੈਲੇ ਇਸ ਕੋਰੋਨਾ ਵਾਇਰਸ ਦੇ ਗੰਭੀਰ ਮਾਮਲੇ ਨੂੰ ਲੈ ਕੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਨ ਦੀ ਬਜਾਏ ਰਿਪੋਰਟ ਜਨਤਕ ਕਰਨ 'ਤੇ ਚੁੱਪੀ ਕਿਉਂ ਧਾਰੀ ਹੋਈ ਹੈ, ਇਹ ਸਵਾਲ ਸਿਹਤ ਵਿਭਾਗ ਮੋਗਾ ਦੇ ਆਪਣੇ ਦਾਅਵਿਆਂ ਦੀ ਆਪ ਪੋਲ ਖੋਲ੍ਹਦਾ ਹੈ |

ਜੇਲ੍ਹ ਭਰੋ ਅੰਦੋਲਨ ਤਹਿਤ ਆਂਗਣਵਾੜੀ ਮੁਲਾਜ਼ਮਾਂ ਨੇ ਕੀਤਾ ਸੰਘਰਸ਼ ਤੇਜ਼

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਆਂਗਣਵਾੜੀ ਮਹਿਲਾ ਮੁਲਾਜ਼ਮਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਅੱਜ ਸੰਘਰਸ਼ ਤਿੱਖਾ ਕਰਦਿਆਂ ਹੋਇਆ ਸਥਾਨਕ ਪੁਲਿਸ ਥਾਣੇ ਅੱਗੇ ਇਕੱਤਰ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

ਸੈਦੋਕੇ ਸਕੂਲ ਨੂੰ ਕਿਸਾਨ-ਮਜ਼ਦੂਰ ਅਤੇ ਪੰਚਾਇਤਾਂ ਨੇ ਲਗਾਇਆ ਜਿੰਦਰਾ

ਨਿਹਾਲ ਸਿੰਘ ਵਾਲਾ, 6 ਮਾਰਚ (ਪਲਵਿੰਦਰ ਸਿੰਘ, ਸੁਖਦੇਵ ਸਿੰਘ ਖਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਕੇ ਦੀ ਪਿੰ੍ਰਸੀਪਲ ਕਿਰਨਜੀਤ ਕੌਰ ਬਰਾੜ ਦੀ ਬਦਲੀ ਨੂੰ ਲੈ ਕੇ ਬੀਤੇ ਦਿਨੀਂ ਜਿੱਥੇ ਭਾਰਤੀ ਕਿਸਾਨ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ...

ਪੂਰੀ ਖ਼ਬਰ »

....ਹੁਣ ਹੱਥ ਮਿਲਾਉਣ ਦੀ ਜਗ੍ਹਾ ਫ਼ਤਹਿ ਬੁਲਾਈ ਜਾਵੇ

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਆਈ.ਐਸ.ਐਫ. ਕਾਲਜ ਮੋਗਾ ਵਿਖੇ ਨੋਵਲ ਕੋਰੋਨਾ ਵਾਇਰਸ ਨਾਲ ਸਬੰਧਿਤ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਜਾਗਰੂਕਤਾ ਸੈਮੀਨਾਰ ਵਿਚ ਉਪ ਮੰਡਲ ਮੈਜਿਸਟ੍ਰੇਟ ਮੋਗਾ ...

ਪੂਰੀ ਖ਼ਬਰ »

ਬੀਤੀ ਰਾਤ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਕਾਰਨ ਆਮ ਜਨ ਜੀਵਨ ਪ੍ਰਭਾਵਿਤ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)- ਬੀਤੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਜਿੱਥੇ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ, ਉੱਥੇ ਲਗਾਤਾਰ ਵਰਖਾ ਹਲਕੀ-ਹਲਕੀ ਹੋਣ ਕਰਕੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਕਈ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਅਤੇ ਮੌਸਮ ਦੀ ਖ਼ਰਾਬੀ ਕਾਰਨ ਮਹਿਲਾ ਦਿਵਸ ਦਾ ਪ੍ਰੋਗਰਾਮ ਰੱਦ-ਡੀ. ਸੀ.

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਜੋ 7 ਮਾਰਚ ਨੂੰ ਦੇਰ ਸ਼ਾਮ 7 ਵਜੇ ਤੋਂ 8 ਮਾਰਚ ਦੇਰ ਰਾਤ 1 ਵਜੇ ਤੱਕ ਮਨਾਇਆ ਜਾਣਾ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਝਾਂਸੇ ਅਧੀਨ ਜਬਰ ਜਨਾਹ ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਨੂੰ 7 ਸਾਲ ਕੈਦ

ਮੋਗਾ, 6 ਮਾਰਚ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਇਕ ਪੀੜਤ ਲੜਕੀ ਨੂੰ ਕੈਨੇਡਾ ਭੇਜਣ ਦੇ ਝਾਂਸੇ ਅਧੀਨ ਲਿਆ ਕੇ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਮੰਨਦੇ ਹੋਏ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 7 ਸਾਲ ...

ਪੂਰੀ ਖ਼ਬਰ »

ਬਲਾਕ ਐਜੂਕੇਟਰ ਮੈਡਮ ਹਰਪ੍ਰੀਤ ਕੌਰ ਨੇ ਕੋਰੋਨਾ ਵਾਇਰਸ ਸਬੰਧੀ ਦਿੱਤੀ ਜਾਣਕਾਰੀ

ਕੋਟ ਈਸੇ ਖਾਂ, 6 ਮਾਰਚ (ਨਿਰਮਲ ਸਿੰਘ ਕਾਲੜਾ)-ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮਾਸ ਮੀਡੀਆ ਵਿੰਗ ਦੀ ਅਗਵਾਈ ਵਿਚ ਬਲਾਕ ਕੋਟ ਈਸੇ ਖਾਂ ਦੇ ਨਰਸਿੰਗ ਕਾਲਜ ਵਿਖੇ ਕੋਰੋਨਾ ਵਾਇਰਸ ਸਬੰਧੀ ਬਲਾਕ ਐਜੂਕੇਟ ਹਰਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਤੋਂ ਲੋਕ ਦੁਖੀ-ਬੱਬੂ

ਬਿਲਾਸਪੁਰ, 6 ਮਾਰਚ (ਸੁਰਜੀਤ ਸਿੰਘ ਗਾਹਲਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਵਾਤਾਵਰਣ ਪ੍ਰੇਮੀ ਬੱਬੂ ਅੰਮਿ੍ਤਸਰੀਆ ਨੇ ਦੱਸਿਆ ਕਿ ਬੱਸਾਂ ਤੇ ਟਰੱਕਾਂ ਵਾਲੇ ਪ੍ਰੈਸ਼ਰ ਹਾਰਨਾਂ ਨਾਲ ...

ਪੂਰੀ ਖ਼ਬਰ »

ਨਤੀਜਾ 100 ਫ਼ੀਸਦੀ ਰਿਹਾ

ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ. ਭਾਗ ਪਹਿਲਾ ਸਮੈਸਟਰ ਪਹਿਲਾ ਨਤੀਜਿਆਂ ਵਿਚੋਂ ਜਗਤ ਸੇਵਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਮਹਿਣਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤ ਸੇਵਕ ਵਿੱਦਿਅਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਆਈਲਟਸ ਨਤੀਜਿਆਂ 'ਚ ਮੋਹਰੀ-ਡੱਲਾ

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ) -ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਅਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਅਨੇਕਾ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵਲੋਂ ਮਿਲੇ ਮਾਣ ਨੂੰ ਹਮੇਸ਼ਾ ਯਾਦ ਰੱਖਾਂਗੇ- ਪਿੰਟੂ

ਕੋਟ ਈਸੇ ਖਾਂ, 6 ਮਾਰਚ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਨਗਰ ਪੰਚਾਇਤ ਕੋਟ ਈਸੇ ਖਾਂ 'ਚ ਪ੍ਰਧਾਨ ਅਤੇ ਕੌਾਸਲਰਾਂ ਦੇ ਕਾਰਜਕਾਲ ਦੇ ਪੰਜ ਵਰ੍ਹੇ ਮੁਕੰਮਲ ਹੋਣ 'ਤੇ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਅਤੇ ਸਾਥੀ ਕੌਾਸਲਰਾਂ ਵਲੋਂ ਨਗਰ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸੀ. ਐਚ. ਟੀ. ਸੁਖਦਰਸ਼ਨ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਕੋਟ ਈਸੇ ਖਾਂ, 6 ਮਾਰਚ (ਨਿਰਮਲ ਸਿੰਘ ਕਾਲੜਾ)-ਸੁਖਦਰਸ਼ਨ ਸਿੰਘ ਸੈਂਟਰ ਹੈੱਡ ਟੀਚਰ ਸਿੱਖਿਆ ਵਿਭਾਗ ਜੋ ਪ੍ਰਾਇਮਰੀ ਸਰਕਾਰੀ ਸਕੂਲ ਖੋਸਾ ਰਣਧੀਰ ਵਿਖੇ ਸੇਵਾ ਨਿਭਾ ਰਹੇ ਸਨ | ਉਹ ਸੇਵਾ ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਮੂਹ ਸਟਾਫ਼ ਵਲੋਂ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਵਲੋਂ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਸਕੂਲ ਮੋਗਾ ਵਿਖੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਨਸ਼ਾ, ਭਰੂਣ ਹੱਤਿਆ, ਐਚ.ਆਈ.ਵੀ., ਕਾਵਿ ਉਚਾਰਨ, ਲੇਖ ਰਚਨਾ, ਕਾਵਿ ਰਚਨਾ ਦੇ ਵੱਖ-ਵੱਖ ਮੁਕਾਬਲਿਆਂ ਵਿਚ 50 ਵਿਦਿਆਰਥੀਆਂ ...

ਪੂਰੀ ਖ਼ਬਰ »

ਸ਼ਾਈਨਿੰਗ ਸਟਾਰ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਭਾਸ਼ਨ ਮੁਕਾਬਲੇ ਕਰਵਾਏ

ਨਿਹਾਲ ਸਿੰਘ ਵਾਲਾ, 6 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਈਨਿੰਗ ਸਟਾਫ਼ ਕਾਨਵੈਂਟ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਭਾਸ਼ਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਐਲ.ਕੇ.ਜੀ., ਯੂ.ਕੇ.ਜੀ. ਅਤੇ ਪਹਿਲੀ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੈਦੋਕੇ ਦੀ ਪਿ੍ੰਸੀਪਲ ਦੀ ਜਬਰੀ ਬਦਲੀ ਦੀ ਡੀ. ਟੀ. ਐਫ. ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ

ਨਿਹਾਲ ਸਿੰਘ ਵਾਲਾ, 6 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਕੇ (ਮੋਗਾ) ਦੀ ਪਿ੍ੰਸੀਪਲ ਦੀ ਸਿਆਸੀ ਰੰਜਸ਼ ਤਹਿਤ ਜਬਰੀ ਬਦਲੀ ਕਰ ਦਿੱਤੀ ਗਈ ਹੈ ¢ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਗਾ ਸੈਂਟਰਲ ਦੀ ਹੋਈ ਮੀਟਿੰਗ

ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਲਾਇਨਜ਼ ਕਲੱਬ ਮੋਗਾ ਸੈਂਟਰਲ ਦੀ ਮੀਟਿੰਗ ਪ੍ਰਧਾਨ ਲਾਇਨ ਸਾਹਿਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਲੱਬ ਵਲੋਂ ਸਾਹਿਲ ਸਿੰਗਲਾ, ਸ਼ੁਭਮ ਬਾਂਸਲ, ਪ੍ਰਨਾਸ਼ੂ ਸ਼ਰਮਾ, ਸ਼ਿਵਮ ਬਾਂਸਲ, ਰਣਧੀਰ ਗੋਇਲ ਨੂੰ ਲਾਇਨਜ਼ ਕਲੱਬ ਦੇ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਨੇ ਮਾਪਿਆਂ ਨੂੰ ਕੀਤਾ ਜਾਗਰੂਕ

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ) -ਮੋਗਾ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ.ਬੀ.ਆਰ.ਐਸ. ਗੁਰੂਕੁਲ ਮੋਗਾ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਸੁਚੱਜੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਵਲੋਂ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸੈਮੀਨਾਰ ਕਰਵਾਏ ਜਾ ਰਹੇ ਹਨ ...

ਪੂਰੀ ਖ਼ਬਰ »

ਮੋਗਾ ਕਾਲਜ ਆਫ਼ ਐਜੂਕੇਸ਼ਨ ਵਿਖੇ ਖ਼ੂਨਦਾਨ ਕੈਂਪ

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)- ਮੋਗਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਹ ਕੈਂਪ ਸਮਾਈਲ ਇੰਡੀਆ ਐਨ.ਜੀ.ਓ. ਦੇ ਸਹਿਯੋਗ ਨਾਲ ਕਾਲਜ ਦੇ ਪਿ੍ੰਸੀਪਲ ਡਾ. ਪਰੀਨੀਤਾ ਸਿੰਗਲ ਦੀ ਅਗਵਾਈ ਹੇਠ ਲਗਾਇਆ ...

ਪੂਰੀ ਖ਼ਬਰ »

ਵਿਦਾਇਗੀ ਪਾਰਟੀ ਦਿੱਤੀ

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਡੀ.ਐਸ. ਬਲੌਸਮ ਹਾਈ ਸਕੂਲ, ਨਾਨਕ ਨਗਰੀ ਮੋਗਾ ਵਿਖੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਸਮਾਗਮ ਵਿਚ ਸਕੂਲ ਦੀ ...

ਪੂਰੀ ਖ਼ਬਰ »

ਮਾਮਲਾ ਘਰੇਲੂ ਝਗੜੇ ਸਦਕਾ ਆਪਣੇ ਘਰ ਨੂੰ ਅੱਗ ਲਗਾਉਣ ਦਾ ਪੁਲਿਸ ਵਲੋਂ ਜਾਂਚ ਆਰੰਭ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)- ਨੇੜਲੇ ਪਿੰਡ ਚੰਦ ਪੁਰਾਣਾ ਵਿਖੇ ਘਰੇਲੂ ਝਗੜੇ ਦੇ ਵਧਦੇ ਹੋਇਆ ਐਨਾ ਹਿੰਸਕ ਰੂਪ ਧਾਰਨ ਕਰ ਲਿਆ ਕਿ ਇਸ ਝਗੜੇ ਦੌਰਾਨ ਆਪਣੇ ਘਰ ਵਿਚ ਅੱਗ ਲਗਾਉਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਮਿਲੀ ਸੂਚਨਾ ਉਪਰੰਤ ਥਾਣਾ ਮੁਖੀ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਤੇ 20 ਹਜ਼ਾਰ ਡਰੱਗ ਮਨੀ ਕੀਤੀ ਬਰਾਮਦ

ਮੋਗਾ, 6 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਰਿੰਦਰਪਾਲ ਸਿੰਘ ਪਰਮਾਰ ਐਸ.ਪੀ. ਇਨਵੈਸਟੀਗੇਸ਼ਨ ਤੇ ਡੀ.ਐਸ.ਪੀ. ਜੰਗਜੀਤ ਸਿੰਘ ਇਨਵੈਸਟੀਗੇਸ਼ਨ ਮੋਗਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਦਿੱਤੀ ਮੁੱਖ ਚੌਕ ਵਿਚ ਧਰਨਾ ਲਾਉਣ ਦੀ ਚਿਤਾਵਨੀ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸੰਘਣੀ ਆਬਾਦੀ ਵਿਚਲੇ ਵਾਟਰ ਵਰਕਸ ਦੀ ਚਾਰ ਦੁਆਰੀ ਵਿਚ ਨਗਰ ਕੌਾਸਲ ਵਲੋਂ ਕੂੜਾ ਜਮਾਂ ਕਰਨ ਲਈ ਪਿੱਟ ਬਣਾਇਆ ਹੋਇਆ ਹੈ ਜਿਸ ਵਿਚ ਨਗਰ ਕੌਾਸਲ ਵਲੋਂ ਕੂੜਾ ਜਮ੍ਹਾ ਕੀਤਾ ਜਾਂਦਾ ਹੈ | ਇਸ ਪਿੱਟ ਦੇ ਵਿਚ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਊੁਕੇ ਕਲਾਂ ਲਈ ਨਕਦ ਰਾਸ਼ੀ ਦਿੱਤੀ

ਬੱਧਨੀ ਕਲਾਂ, 6 ਮਾਰਚ (ਸੰਜੀਵ ਕੋਛੜ)- ਪੰਜਾਬੀ ਭਾਵੇਂ ਪੰਜਾਬ ਛੱਡ ਕੇ ਬਾਹਰੀ ਮੁਲਕਾਂ 'ਚ ਜਾ ਵਸੇ ਹਨ, ਪਰ ਆਪਣੀ ਜਨਮ ਭੂਮੀ, ਆਪਣੇ ਘਰ ਅਤੇ ਪਿੰਡ ਨਾਲ ਮੋਹ ਦੀਆਂ ਤੰਦਾਂ ਨਾਲ ਜੁੜੇ ਹੋਣ ਕਰਕੇ ਆਪਣੇ ਪਿੰਡਾਂ ਦੀ ਤਰੱਕੀ ਵਿਚ ਕੁਝ ਨਾ ਕੁਝ ਯੋਗਦਾਨ ਪਾਉਣ 'ਚ ਹਮੇਸ਼ਾਂ ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੇ ਸਬੰਧ 'ਚ ਅਖੰਡ ਪਾਠਾਂ ਦੀ ਪਹਿਲੀ ਲੜੀ ਸ਼ੁਰੂ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)- ਮਾਲਵੇ ਦਾ ਬਹੁਤ ਹੀ ਪ੍ਰਸਿੱਧ ਧਾਰਮਿਕ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ (ਤਪ ਅਸਥਾਨ ਸੱਚਖੰਡ) ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਹਰ ਸਾਲ ਦੀ ਤਰਾਂ ਬਹੁਤ ਹੀ ਸਤਿਕਾਰ ਸਹਿਤ 15 ਮਾਰਚ ਨੂੰ ਮਨਾਇਆ ਜਾ ...

ਪੂਰੀ ਖ਼ਬਰ »

ਦੀਦਾਰ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਨਿਹਾਲ ਸਿੰਘ ਵਾਲਾ, 6 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਬਾਬਾ ਦੀਦਾਰ ਸਿੰਘ ਸੋਸ਼ਲ ਐਾਡ ਵੈੱਲਫੇਅਰ ਕਲੱਬ ਵਲੋਂ ਸੁਖਵਿੰਦਰ ਗੋਗਾ ਤੇ ਹਰਜੀਤ ਜੀਤਾ ਦੀ ਯਾਦ ਨੂੰ ਸਮਰਪਿਤ ਪਿੰਡ ਦੀਦਾਰ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ...

ਪੂਰੀ ਖ਼ਬਰ »

ਦਰਸ਼ਨ ਸਿੰਘ ਬੱਧਨੀ ਖ਼ੁਰਦ ਨਮਿਤ ਸ਼ਰਧਾਂਜਲੀ ਸਮਾਗਮ

ਬੱਧਨੀ ਕਲਾਂ/ਨਿਹਾਲ ਸਿੰਘ ਵਾਲਾ, 6 ਮਾਰਚ (ਨਿਰਮਲਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਖ਼ਾਲਸਾ)-ਬਲਜਿੰਦਰ ਸਿੰਘ ਅਤੇ ਗੁਰਬਿੰਦਰਜੀਤ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਸਵ. ਦਰਸ਼ਨ ਸਿੰਘ (ਰਿਟ. ਜੇਲ੍ਹ ਸੁਪਰਡੈਂਟ) ਬੱਧਨੀ ਖ਼ੁਰਦ ਜੋ ਕਿ ਬੀਤੇ ਦਿਨੀਂ ਅਕਾਲ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਠੱਠੀ ਭਾਈ, 6 ਮਾਰਚ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਮੌੜ ਨੌਾ ਆਬਾਦ ਵਿਖੇ ਡਾਇਰੈਕਟਰ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਬਲੱਡ ਬੈਂਕ ਕੋਟਕਪੂਰਾ ਦੇ ਮਾਹਿਰ ਡਾਕਟਰ ਸਰਵਦੀਪ ਸਿੰਘ ਰੋਮਾਣਾ ਦੀ ਟੀਮ ਕੌਾਸਲਰ ਮਨਜੋਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਫ਼ਦ ਨੇ ਡੀ. ਸੀ. ਮੋਗਾ ਨੂੰ ਮੰਗ-ਪੱਤਰ ਸੌ ਾਪਿਆ

ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਮੋਗਾ ਨੇ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਗੁਲਜਾਰ ਸਿੰਘ ਘੱਲ ਕਲਾਂ ਜ਼ਿਲ੍ਹਾ ਸਕੱਤਰ ਜਨਰਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਕਿਸਾਨ ਆਗੂਆਂ ਨੇ ਸੰਦੀਪ ...

ਪੂਰੀ ਖ਼ਬਰ »

ਓਪਨ 12ਵੀਂ ਦੇ ਪ੍ਰੀਖਿਆ ਕੇਂਦਰ 'ਚ ਆਬਜ਼ਰਵਰ ਤੇ ਵਿਜੀਲੈਂਸ ਅਧਿਕਾਰੀ ਵਲੋਂ ਦੌਰਾ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਸਰਕਾਰ ਵਲੋਂ ਨਕਲ ਦੇ ਕੋਹੜ ਨੂੰ ਖ਼ਤਮ ਕਰਨ ਲਈ ਸ਼ਾਂਤਮਈ ਮਹੌਲ ਵਿਚ ਅਤੇ ਪਾਰਦਰਸ਼ੀ ਢੰਗ ਨਾਲ ਸਾਲਾਨਾ ਪ੍ਰੀਖਿਆ ਕਰਵਾਉਣ ਲਈ ਆਰੰਭੀ ਮੁਹਿੰਮ ਦੇ ਤਹਿਤ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀ. ਸੈਕੰ.ਸਕੂਲ ਵਿਚਲੇ ਓਪਨ 5 ਨੰਬਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਸਟੇਟ ਬੈਂਕ ਆਫ਼ ਇੰਡੀਆ ਦੇ ਮੈਨੇਜਰ ਰਾਜੀਵ ਭਾਟੀਆ ਨਾਲ ਹੋਈ | ਜਿਸ ਦੌਰਾਨ ਪੈਨਸ਼ਨਰਾਂ ਨੂੰ ਦਰਪੇਸ਼ ਆ ਰਹੀਆਂ ਔਕੜਾਂ ਸਬੰਧੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ, ਆਪ੍ਰੇਸ਼ਨ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਇਆ

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮੋਗਾ ਵਲੋਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ ਮੋਗਾ ਵਿਖੇ ਅੱਖਾਂ ਦੇ ਮੁਫ਼ਤ ਚੈੱਕਅਪ, ਲੈਂਜ਼ ...

ਪੂਰੀ ਖ਼ਬਰ »

ਕੋਹਲੀ ਸਟਾਰ ਈਮੇਜ ਤੇ ਅੰਸ਼ ਆਈ. ਵੀ. ਐਫ਼. ਵਲੋਂ ਭਲਕੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਹਿਲਾ ਦਿਵਸ-ਕੋਹਲੀ, ਗਰਗ

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ 8 ਮਾਰਚ ਨੂੰ ਹੋਟਲ ਔਰਬਿਟ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੋਹਲੀ ਸਟਾਰ ਈਮੇਜ ਸਕੂਲ ਦੇ ਡਾਇਰੈਕਟਰ ਭਵਦੀਪ ਕੋਹਲੀ ਅੰਸ. ਆਈ. ਵੀ. ਐਫ. ਦੇ ਸੰਚਾਲਕ ਡਾ. ਮੋਨਿਕਾ ਗਰਗ ਦੀ ਅਗਵਾਈ ਹੇਠ ਮਨਾਇਆ ਜਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਸ਼ ਬਜਟ 'ਚ ਹਰ ਵਰਗ ਖ਼ੁਸ਼- ਜਸਬੀਰ ਬਰਾੜ ਖੋਟੇ

ਮੋਗਾ, 6 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ਨਾਲ ਹਰ ਵਰਗ ਖ਼ੁਸ਼ ਨਜ਼ਰ ਆ ਰਿਹਾ ਹੈ | ਜਿੱਥੇ ਕਿਸਾਨਾਂ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਉੱਥੇ ...

ਪੂਰੀ ਖ਼ਬਰ »

ਲੋਕ ਸ਼ੋ੍ਰਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ੍ਹ ਹਨ- ਰਣੀਆਂ

ਮੋਗਾ, 6 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਪੰਜਾਬ ਦੀ ਸਿਰਮੌਰ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਪੰਜਾਬ ਵਿਚ ਕਈ ਧਰਮ ਯੁੱਧ ਮੋਰਚਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਲੋਕਾਂ ਨੇ ਕੁਰਬਾਨੀਆਂ ਦੇਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਕਲੱਬ ਦਾ ਸਨਮਾਨ ਸਮਾ ਗਮ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਸਵ: ਜਗੀਰ ਸਿੰਘ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਕਲੱਬ ਦੇ ਮੈਂਬਰਾਂ ਦਾ ਸਨਮਾਨ ਸੰਤ ਬਾਬਾ ਹਰਜਿੰਦਰ ਸਿੰਘ ਗੁਰਦੁਆਰਾ ਮਟੀਲੀ ਵਾਲਿਆਂ ਨੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਨਿਹਾਲ ਸਿੰਘ ਵਾਲਾ, 6 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਗੁਰੂ ਨਾਨਕ ਮਲਟੀ ਵਰਸਿਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ ਪੰਜਾਬ 'ਚ ਫ਼ਤਹਿ-ਰਾਜੇਆਣਾ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਸਾਰੇ ਪੰਜਾਬ ਦੇ ਸਰਬ ਪ੍ਰਮਾਣਿਤ ਨੇਤਾ ਹਨ | ਉਨ੍ਹਾਂ ਦੇ ਇਨਕਲਾਬੀ ਬੋਲਾਂ ਅਤੇ ਇਮਾਨਦਾਰੀ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਹੋਇਆ ...

ਪੂਰੀ ਖ਼ਬਰ »

ਹੋਲੇ ਮਹੱਲੇ ਲਈ ਰਸਦ ਦਾ ਟਰੱਕ ਰਵਾਨਾ

ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਟਰੱਕ ਯੂਨੀਅਨ ਮੋਗਾ ਵਿਖੇ ਮੋਗਾ ਦੀ ਟਰੱਕ ਆਪ੍ਰੇਟਰ ਵੈੱਲਫੇਅਰ ਐਸੋਸੀਏਸ਼ਨ ਪ੍ਰਧਾਨ ਜਗਰੂਪ ਸਿੰਘ ਤਖ਼ਤੂਪੁਰਾ, ਮੀਤ ਪ੍ਰਧਾਨ ਮਹਿੰਦਰ ਸਿੰਘ ਗੁੱਲੂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ...

ਪੂਰੀ ਖ਼ਬਰ »

ਬਰਸਾਤ ਤੇ ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫ਼ਸਲ

ਜਲਾਲਾਬਾਦ, 6 ਮਾਰਚ (ਕਰਨ ਚੁਚਰਾ)- ਹਲਕੇ ਅੰਦਰ ਹੋਈ ਬਰਸਾਤ ਤੇ ਤੇਜ਼ ਹਵਾਵਾਂ ਕਾਰਣ ਕਣਕ ਦੀ ਫ਼ਸਲ ਧਰਤੀ ਤੇ ਲੰਬੀ ਪੈ ਗਈ ਜਿਸ ਕਾਰਣ ਕਣਕ ਦੇ ਝਾੜ ਤੇ ਅਸਰ ਪੈਣਾ ਲਾਜ਼ਮੀ ਹੈ | ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਕਰੀਬ 6 ਵਜੇ ਬਰਸਾਤ ਸ਼ੁਰੂ ਹੋ ਗਈ ਅਤੇ ਦੇਰ ਰਾਤ ਤੋਂ ...

ਪੂਰੀ ਖ਼ਬਰ »

ਜਨਗਣਨਾ 2021 ਲਈ ਚਾਰਜ ਅਫ਼ਸਰਾਂ ਨੂੰ ਸਿਖਲਾਈ ਮੁਹੱਈਆ ਕਰਵਾਈ

ਫ਼ਾਜ਼ਿਲਕਾ, 6 ਮਾਰਚ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਨਗਣਨਾ 2021 ਲਈ ਚਾਰਜ ਅਫ਼ਸਰਾਂ ਨੂੰ 2 ਰੋਜ਼ਾ ਸਿਖਲਾਈ ਮੁਹੱਈਆ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ: ਆਰ. ਪੀ. ਸਿੰਘ ਨੇ ਜਨਗਣਨਾ ਕਰਨ ਦੀ ਵਿਸਥਾਰ ਸਹਿਤ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਮੇਜਰ ਆਸ਼ੀਸ਼ਾ ਗਾਬਾ ਮੁੱਖ ਮਹਿਮਾਨ ਹੋਣਗੇ

ਅਬੋਹਰ, 6 ਮਾਰਚ (ਕੁਲਦੀਪ ਸਿੰਘ ਸੰਧੂ)- ਪੰਜਾਬ ਸਭਿਆਚਾਰ ਮੰਚ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 8 ਮਾਰਚ ਨੂੰ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਮਨਾਇਆ ਜਾ ਰਿਹਾ ਹੈ | ਮੰਚ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਾਰੋਹ ਦੇ ਮੁੱਖ ਮਹਿਮਾਨ ਆਰਮੀ ਦੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਵਿਭਾਗ ਮੁਖੀ ਨਾਲ ਮੀਟਿੰਗ

ਜਲਾਲਾਬਾਦ, 6 ਮਾਰਚ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲ਼ੋਂ ਵਿਭਾਗ ਮੁਖੀ ਅਮਿੱਤ ਤਲਵਾੜ, ਡਿਪਟੀ ਡਾਇਰੈਕਟਰ ਪਰਮਜੀਤ ਸਿੰਘ ਨਾਲ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਦਫ਼ਤਰ ਵਿਖੇ ਕੀਤੀ | ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਡਾਕਟਰ ਰਾਜਪੂਤ ਬਰੀ

ਅਬੋਹਰ, 6 ਮਾਰਚ (ਕੁਲਦੀਪ ਸਿੰਘ ਸੰਧੂ)-ਇਕ ਔਰਤ ਵਲੋਂ ਡਾ. ਪ੍ਰਤਾਪ ਰਾਜਪੂਤ ਉੱਪਰ ਛੇੜ-ਛਾੜ ਕਰਨ ਦੇ ਲਗਾਏ ਦੋਸ਼ਾਂ ਨੂੰ ਦਰਕਿਨਾਰ ਕਰਦਿਆਂ ਸਥਾਨਕ ਜੱਜ ਜਸਪ੍ਰੀਤ ਸਿੰਘ ਮਿਨਹਾਸ ਦੀ ਅਦਾਲਤ ਨੇ ਡਾਕਟਰ ਪ੍ਰਤਾਪ ਰਾਜਪੂਤ ਨੂੰ ਬਾਇੱਜ਼ਤ ਬਰੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼, ਚੋਰੀ ਦੇ 25 ਵਾਹਨ ਬਰਾਮਦ

ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾਂ ਰੂਪਏ ਦੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪੈੱ੍ਰਸ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੌਰਾ ਨੇ ਕੀਤਾ ਪਿੰਡ ਬਹਿਕ ਖ਼ਾਸ ਦਾ ਦੌਰਾ

ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)- ਪਿੰਡ ਬਹਿਕ ਖ਼ਾਸ ਵਿਖੇ ਖਾਰੇ ਪਾਣੀ ਦੀ ਸਮੱਸਿਆ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਰਵੇ 'ਚ ਸ਼ਾਮਲ ਨਾ ਕੀਤੇ ਜਾਣ ਦੀ ਮਿਲੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ...

ਪੂਰੀ ਖ਼ਬਰ »

ਐਸ. ਕੇ. ਬਾਂਸਲ ਲਾਇਨ ਆਫ਼ ਦੀ ਰਿਜਨ ਐਵਾਰਡ ਨਾਲ ਸਨਮਾਨਿਤ

ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਲਾਇਨ ਕਲੱਬਾਂ ਡਿਸਟਿ੍ਕਟ 321-ਐਫ. ਦੇ ਰਿਜ਼ਨ-9 ਦੀ ਕਾਨਫ਼ਰੰਸ ਫ਼ਰੀਦਕੋਟ ਮੌਕੇ ਲਾਇਨਜ਼ ਕਲੱਬ ਮੋਗਾ ਸੈਂਟਰਲ ਦੇ ਸੈਕਟਰੀ ਲਾਇਨ ਐਸ.ਕੇ. ਬਾਂਸਲ ਵਲੋਂ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਸਦਕਾ ਲਾਇਨ ਆਫ ਦਾ ਰਿਜ਼ਨ ...

ਪੂਰੀ ਖ਼ਬਰ »

ਡਾ. ਬਲਵਿੰਦਰ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦਾ ਅਹੁਦਾ ਸੰਭਾਲਿਆ

ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਕੱਤਰ ਖੇਤੀਬਾੜੀ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਕਿਸਾਨਾਂ ਦੀ ਆਮਦਨ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਦੀ ਹੋਈ ਮਹੀਨਾਵਾਰ ਮੀਟਿੰਗ

ਨਿਹਾਲ ਸਿੰਘ ਵਾਲਾ, 6 ਮਾਰਚ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਖਣਮੁਖ ਭਾਰਤੀ ਪੱਤੋ ਸੂਬਾ ਚੇਅਰਮੈਨ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਅਚਨਚੇਤੀ ਪ੍ਰੀਖਿਆ ਕੇਂਦਰ ਦਾ ਦੌਰਾ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਐਸ.ਡੀ.ਐਮ. ਸ੍ਰੀਮਤੀ ਸਵਰਨਜੀਤ ਕੌਰ ਬਾਘਾ ਪੁਰਾਣਾ ਵਲੋਂ ਅੱਜ ਅਚਨਚੇਤੀ 12ਵੀਂ ਜਮਾਤ ਦੀ ਹੋ ਰਹੀ ਪ੍ਰੀਖਿਆ ਦੀ ਅਚਨਚੇਤੀ ਜਾਂਚ ਮੁਹਿੰਮ ਆਰੰਭੀ ਗਈ | ਜਿਸ 'ਤੇ ਚੱਲਦਿਆਂ ਹੋਇਆ ਉਨ੍ਹਾਂ ਸਰਕਾਰੀ ਕੰਨਿ੍ਹਆਂ ਸੈਕੰਡਰੀ ਸਕੂਲ ...

ਪੂਰੀ ਖ਼ਬਰ »

35 ਪਰਿਵਾਰ 'ਆਮ ਆਦਮੀ ਪਾਰਟੀ' 'ਚ ਸ਼ਾਮਿਲ

ਕੋਟ ਈਸੇ ਖਾਂ, 6 ਮਾਰਚ (ਗੁਰਮੀਤ ਸਿੰਘ ਖ਼ਾਲਸਾ)- ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਇੰਚਾਰਜ ਸੰਜੀਵ ਕੋਛੜ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਨੋਰਥ ਨਾਲ ਹਲਕੇ ਅੰਦਰ ਕਈ ਪਿੰਡਾਂ 'ਚ ਲੋਕਾਂ ਨੂੰ ਪਰੇਰ ਕੇ ਪਾਰਟੀ 'ਚ ਸ਼ਾਮਿਲ ਕਰਨ ਦੀ ਮੁਹਿੰਮ ਵਿੱਢੀ ਹੋਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX