ਤਾਜਾ ਖ਼ਬਰਾਂ


ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  25 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  47 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  46 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  53 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਫਿਰੋਜ਼ਪੁਰ

ਰੁਕ-ਰੁਕ ਪਏ ਮੀਂਹ ਤੇ ਤੇਜ਼ ਹਨੇਰੀ ਨੇ ਧਰਤੀ 'ਤੇ ਵਿਛਾਈ ਕਣਕ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨ ਤੋਂ ਰੁਕ-ਰੁਕ ਪੈ ਰਹੇ ਮੀਂਹ ਅਤੇ ਤੇਜ਼ ਹਨੇਰੀ ਨੇ ਕਿਸਾਨਾਂ ਦੀਆਂ ਸੱਧਰਾਂ 'ਤੇ ਪਾਣੀ ਫੇਰਦਿਆਂ ਨਿੱਸਰ ਰਹੀਆਂ ਅਤੇ ਨਿੱਸਰ ਚੁੱਕੀਆਂ ਕਣਕਾਂ ਦੇ ਖੇਤ ਲਪੇਟ 'ਚ ਲੈਂਦੇ ਹੋਏ ਧਰਤੀ 'ਤੇ ਵੱਡੀ ਮਾਤਰਾ 'ਚ ਵਿਛਾ ਦਿੱਤੀਆਂ ਹਨ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਕੁਝ ਖੇਤਰਾਂ 'ਚ ਹਲਕੀ ਗੜੇਮਾਰੀ ਵੀ ਹੋਣ ਦੀਆਂ ਖ਼ਬਰਾਂ ਹਨ, ਜਿਸ ਦਾ ਬੁਰਾ ਅਸਰ ਝਾੜ 'ਤੇ ਪੈਣਾ ਸੁਭਾਵਿਕ ਹੈ, ਜਿਸ ਨੂੰ ਲੈ ਕੇ ਕਿਸਾਨ ਚਿੰਤਾ ਦੇ ਆਲਮ 'ਚ ਡੁੱਬ ਗਏ ਹਨ, ਜਿਨ੍ਹਾਂ ਨੂੰ ਸਿਰ ਖੜੇ ਕਰਜ਼ ਉਤਾਰਨ ਨੂੰ ਲੈ ਕੇ ਵੱਡੀਆਂ ਪੇ੍ਰਸ਼ਾਨੀਆਂ ਨੇ ਆਣ ਘੇਰਿਆ ਹੈ | ਦੱਸਣਯੋਗ ਹੈ ਕਿ ਬੀਤੇ ਦਿਨ ਤੋਂ ਹੋ ਰਹੀ ਵਰਖਾ ਕਾਰਨ ਖੇਤ ਪਾਣੀ ਨਾਲ ਭਰ ਗਏ ਅਤੇ ਆਈ ਹਨੇਰੀ ਨੇ ਕਣਕਾਂ ਮੂਧੇ ਮੂੰਹ ਸੁੱਟ ਦਿੱਤੀਆਂ | ਉਕਤ ਵਿਗੜੇ ਮੌਸਮੀ ਮਿਜ਼ਾਜ ਦਾ ਬੁਰਾ ਅਸਰ ਅਗੇਤਰੀਆਂ ਬੀਜੀਆਂ ਕਣਕਾਂ 'ਤੇ ਘੱਟ ਅਤੇ ਪਿਛੇਤੀਆਂ ਕਣਕਾਂ 'ਤੇ ਵੱਧ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਵਾਰ ਸਮੇਂ-ਸਮੇਂ 'ਤੇ ਪੈਂਦੇ ਰਹੇ ਮੀਹਾਂ ਕਾਰਨ ਕਣਕਾਂ ਦੀ ਫ਼ਸਲ ਨੂੰ ਪਾਣੀ ਦੀ ਘੱਟ ਲੋੜ ਪਈ ਹੈ | ਭਰਵਾਂ ਪਾਣੀ ਨਾ ਲੱਗਣ ਕਾਰਨ ਕਣਕਾਂ ਦੇ ਮੁੱਢ ਪੂਰੀ ਤਰ੍ਹਾਂ ਪੱਕੇ ਨਹੀਂ ਸਨ ਜਿਨ੍ਹਾਂ ਕਰਕੇ ਮੀਂਹ ਦੇ ਨਾਲ ਚੱਲੀ ਹਨੇਰੀ ਦਾ ਵੱਧ ਅਸਰ ਹੋਇਆ ਹੈ | 'ਅਜੀਤ' ਦੀ ਟੀਮ ਵਲੋਂ ਕੀਤੇ ਗਏ ਸਰਵੇ ਦੌਰਾਨ ਦੇਖਿਆ ਕਿ ਮਮਦੋਟ, ਗੁਰੂਹਰਸਹਾਏ, ਤਲਵੰਡੀ ਭਾਈ, ਮੁੱਦਕੀ, ਮਖੂ, ਮੱਲਾਂਵਾਲਾ, ਜ਼ੀਰਾ ਖੇਤਰ 'ਚ ਜਿੱਥੇ ਟਾਂਵੇਂ-ਟਾਂਵੇਂ ਖੇਤ ਅਤੇ ਖੜੀ ਫ਼ਸਲ ਦੇ ਬਹੁਤੇ ਹਿੱਸੇ ਧਰਤੀ 'ਤੇ ਵਿਛੇ ਹੋਏ ਸਨ ਉਥੇ ਪਿੰਡ ਝੋਕ ਹਰੀਹਰ, ਅੱਕੂ ਮਸਤੇ ਕੇ, ਸਿੱਧੂ, ਲੱਖਾ ਭੇਡੀਆਂ, ਜੀਵਾਂ ਭੇਡੀਆਂ, ਮਹਾਲਮ, ਬੱਗੇ ਕੇ ਪਿੱਪਲ ਆਦਿ ਖੇਤਰਾਂ 'ਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ | ਕਾਫ਼ੀ ਖੇਤ ਤਾਂ ਬਿਲਕੁਲ ਧਰਤੀ 'ਤੇ ਵਿਛੇ ਹੋਏ ਨਜ਼ਰ ਆਏ, ਜਿਸ ਕਾਰਨ ਨੁਕਸਾਨੇ ਗਏ ਖੇਤ ਵਿਚ ਘੱਟੋ-ਘੱਟ ਕਿਸਾਨ ਨੂੰ ਪ੍ਰਤੀ ਏਕੜ 5 ਤੋਂ 7 ਮਣ ਝਾੜ ਘੱਟ ਪ੍ਰਾਪਤ ਹੋਣ ਦਾ ਖ਼ਦਸ਼ਾ ਖੜ੍ਹਾ ਹੋ ਗਿਆ ਹੈ | ਹੋਏ ਨੁਕਸਾਨ ਦੀ ਪੂਰਤੀ ਸਬੰਧੀ ਆਵਾਜ਼ ਬੁਲੰਦ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੁਖਪਾਲ ਸਿੰਘ ਬੱੁਟਰ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਆਦਿ ਕਿਸਾਨ ਆਗੂਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਮੀਂਹ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ |
ਮੁੱਦਕੀ, (ਭੁਪਿੰਦਰ ਸਿੰਘ)-ਬਾਰਿਸ਼ ਕਾਰਨ ਕਸਬਾ ਮੁੱਦਕੀ ਅਤੇ ਆਸ-ਪਾਸ ਦੇ ਪਿੰਡਾਂ ਗਿੱਲ, ਚੰਦੜ੍ਹ, ਜੰਡਵਾਲਾ, ਕਬਰ ਵੱਛਾ ਆਦਿ ਵਿਚ ਮੀਂਹ ਹਨੇਰੀ ਨੇ ਕਿਸਾਨਾਂ ਦੀ ਧੀਆਂ-ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਵੀ ਤਬਾਹ ਕਰਕੇ ਰੱਖ ਦਿੱਤੀ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਦੀਆਂ ਕਣਕ ਦੀਆਂ ਫ਼ਸਲਾਂ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਈਆਂ ਹਨ | ਸਰਕਾਰ ਉਨ੍ਹਾਂ ਨੂੰ ਬਣਦਾ ਯੋਗ ਮੁਆਵਜ਼ਾ ਜ਼ਰੂਰ ਦੇਵੇ |

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸਿੱਖ ਜਥੇਬੰਦੀਆਂ ਤੇ ਮੁਸਲਮਾਨ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ

ਜ਼ੀਰਾ, 6 ਮਾਰਚ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਪੰਜਾਬ ਅਤੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਵਿਰੁੱਧ ਕੇਂਦਰ ਸਰਕਾਰ ਵਲੋਂ ਬਣਾਏ ਗਏ ...

ਪੂਰੀ ਖ਼ਬਰ »

ਭਾਈ ਮਰਦਾਨਾ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਦੋ ਦਿਨਾ ਯਾਦਗਾਰੀ ਕੀਰਤਨ ਦਰਬਾਰ ਸ਼ੁਰੂ

ਫ਼ਿਰੋਜ਼ਪੁਰ, 6 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਰਬਾਬੀ ਭਾਈ ਮਰਦਾਨਾ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਕਰਵਾਏ ਜਾ ਰਹੇ 27ਵੇਂ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਦੀ ਅੱਜ ਇੱਥੇ ਪੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਵੂਮੈਨ ਦਿਵਸ 'ਤੇ ਹੋਣ ਵਾਲੇ ਸਮਾਗਮ ਕੀਤੇ ਰੱਦ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਚੀਨ ਤੋਂ ਬਾਅਦ ਦੁਨੀਆ ਦੇ ਅਨੇਕਾਂ ਦੇਸ਼ਾਂ 'ਚ ਦਸਤਕ ਦੇ ਚੁੱਕੇ ਜਾਨਲੇਵਾ ਵਾਇਰਸ ਕੋਰੋਨਾ ਦੀ ਦਹਿਸ਼ਤ ਦਿਨੋ-ਦਿਨ ਵਧਦੀ ਜਾ ਰਹੀ ਹੈ, ਜਿਸ ਦੇ ਫੈਲਾਓ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਦਿੱਤੇ ਜਾ ਰਹੇ ...

ਪੂਰੀ ਖ਼ਬਰ »

12 ਬੋਰ ਬੰਦੂਕ ਦੀ ਨਾਜਾਇਜ਼ ਵਰਤੋਂ ਕਰਨ ਵਾਲੇ 2 ਨਾਮਜ਼ਦ

ਫ਼ਿਰੋਜ਼ਪੁਰ, 6 ਮਾਰਚ (ਕੰਵਰਜੀਤ ਸਿੰਘ ਜੈਂਟੀ)- ਪਿਤਾ ਦੀ ਮੌਤ ਉਪਰੰਤ ਉਸ ਦੀ 12 ਬੋਰ ਬੰਦੂਕ ਨੂੰ ਬਿਨਾਂ ਆਪਣੇ ਨਾਂਅ ਕਰਵਾਏ ਨਾਜਾਇਜ਼ ਵਰਤੋਂ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਏ.ਐੱਸ.ਆਈ. ਰਜੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਗੈਂਗਸਟਰ ਗੋਪੀ ਦੇ ਚਾਚੇ ਿਖ਼ਲਾਫ਼ ਜਬਰੀ ਪੈਸੇ ਵਸੂਲਣ ਦਾ ਮਾਮਲਾ ਦਰਜ

ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਦੇ ਚਾਚੇ ਸੁਖਦੇਵ ਸਿੰਘ ਸੁੱਖਾ ਿਖ਼ਲਾਫ਼ ਜਬਰੀ ਪੈਸੇ ਵਸੂਲਣ ਦੇ ਮਾਮਲੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਨੇਰੀ ਨਾਲ ਮਕਾਨ 'ਤੇ ਰੁੱਖ ਡਿਗਾ, ਵਾਲ-ਵਾਲ ਬਚਿਆ ਪਰਿਵਾਰ

ਮਮਦੋਟ, 6 ਮਾਰਚ (ਸੁਖਦੇਵ ਸਿੰਘ ਸੰਗਮ)- ਬੀਤੀ ਰਾਤ ਬਾਰਿਸ਼ ਅਤੇ ਤੇਜ਼ ਹਨੇਰੀ ਕਾਰਨ ਨੇੜਲੇ ਪਿੰਡ ਸਵਾਈ ਕੇ ਵਿਖੇ ਸਫ਼ੈਦੇ ਦਾ ਰੁੱਖ ਘਰ ਉੱਪਰ ਡਿੱਗਣ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਹਾਦਸੇ ਸਬੰਧੀ ਬੇਅੰਤ ਸਿੰਘ ਪੁੱਤਰ ਜਰਨੈਲ ਸਿੰਘ ਦੇ ਪਰਿਵਾਰਕ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਦਿੱਤੇ ਨਿਰਦੇਸ਼

ਫ਼ਿਰੋਜ਼ਪੁਰ, 6 ਮਾਰਚ (ਕੰਵਰਜੀਤ ਸਿੰਘ ਜੈਂਟੀ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਅਤੇ ਸਿਨੇਮਾ ਮਾਲਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਕਰੋਨਾ ਵਾਇਰਸ ਦੀ ਜਾਣਕਾਰੀ ਅਤੇ ਰੋਕਥਾਮ ਸਬੰਧੀ ਬਣਾਈ ਗਈ ਵੀਡੀਓ ਨੂੰ ਜਨ ਹਿੱਤ ਲਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਤਿਆਰੀ ਤੇ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਸਿੰਚਾਈ ਤੇ ਡਰੇਨਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਪਾਕਿ ਤੋਂ ਆਈ 10 ਕਰੋੜ ਦੀ ਹੈਰੋਇਨ ਸਰਹੱਦ ਤੋਂ ਬਰਾਮਦ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਤੋਂ ਬੀ.ਐੱਸ.ਐਫ. ਵਲੋਂ 10 ਕਰੋੜ ਦੀ ਹੈਰੋਇਨ ਫੜੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਾਕਿਸਤਾਨ ਨਸ਼ਾ ਸਮਗਲਰਾਂ ਵਲੋਂ ਹੈਰੋਇਨ ਦੀ ਖੇਪ ਫ਼ਿਰੋਜ਼ਪੁਰ ਸੈਕਟਰ ਰਾਹੀਂ ਭਾਰਤ ਵਿਚ ਦਾਖ਼ਲ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ 'ਤੇ ਦਲਜੀਤ ਸਿੰਘ ਸਨਮਾਨਿਤ

ਮਖੂ, 6 ਮਾਰਚ (ਵਰਿੰਦਰ ਮਨਚੰਦਾ)- ਬਲਾਕ ਮਖੂ ਦੇ ਪਿੰਡ ਅਰਾਈਆਂ ਵਾਲਾ ਦੇ ਕਿਸਾਨ ਦਲਜੀਤ ਸਿੰਘ ਪੁੱਤਰ ਜਗੀਰ ਸਿੰਘ ਜੋ ਕਿ ਵਾਤਾਵਰਨ ਨੂੰ ਧਿਆਨ 'ਚ ਰੱਖਦੇ ਹੋਏ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰ ਰਿਹਾ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸੇ ਤਰ੍ਹਾਂ ਹੀ ਖੇਤੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਮਨਜ਼ੂਰ ਹੋਈਆਂ ਕਿਸ਼ਤਾਂ ਨਾ ਮਿਲਣ ਕਾਰਨ ਨਗਰ ਪੰਚਾਇਤ ਦਫ਼ਤਰ 'ਚ ਹੰਗਾਮਾ

ਮਮਦੋਟ, 6 ਮਾਰਚ (ਜਸਬੀਰ ਸਿੰਘ ਕੰਬੋਜ)- ਗਰੀਬ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਨ ਵਾਲੇ ਮਕਾਨਾਂ ਦੀਆਂ ਕਿਸ਼ਤਾਂ ਦੇਣ ਦੇ ਮਾਮਲੇ ਵਿਚ ਅਤੇ ਨਿੱਤ ਪ੍ਰਤੀ ਦੇ ਕੰਮਾਂ ਲਈ ਨਗਰ ਪੰਚਾਇਤ ਮਮਦੋਟ ਦੇ ਦਫ਼ਤਰ ਵਿਚ ਚੱਲ ਰਹੀ ਕਥਿਤ ਰਿਸ਼ਵਤ ਨੂੰ ਲੈ ...

ਪੂਰੀ ਖ਼ਬਰ »

ਪਾਕਿ ਤੋਂ ਆਈ 10 ਕਰੋੜ ਦੀ ਹੈਰੋਇਨ ਸਰਹੱਦ ਤੋਂ ਬਰਾਮਦ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਤੋਂ ਬੀ.ਐੱਸ.ਐਫ. ਵਲੋਂ 10 ਕਰੋੜ ਦੀ ਹੈਰੋਇਨ ਫੜੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਾਕਿਸਤਾਨ ਨਸ਼ਾ ਸਮਗਲਰਾਂ ਵਲੋਂ ਹੈਰੋਇਨ ਦੀ ਖੇਪ ਫ਼ਿਰੋਜ਼ਪੁਰ ਸੈਕਟਰ ਰਾਹੀਂ ਭਾਰਤ ਵਿਚ ਦਾਖ਼ਲ ...

ਪੂਰੀ ਖ਼ਬਰ »

ਟਰੱਕਾਂ 'ਚੋਂ ਮਾਲ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਚੜਿ੍ਹਆ ਪੁਲਿਸ ਅੜਿੱਕੇ, 3 ਫ਼ਰਾਰ

ਫ਼ਿਰੋਜ਼ਪੁਰ, 6 ਮਾਰਚ (ਗੁਰਿੰਦਰ ਸਿੰਘ)- ਸ਼ਹਿਰ ਵਿਚ ਹੱਦੋਂ ਵੱਧ ਗਈਆਂ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਤੋਂ ਬਾਅਦ ਨੀਂਦੋ ਜਾਗਣ ਲੱਗੀ ਸਿਟੀ ਪੁਲਿਸ ਨੇ ਬੀਤੀ ਰਾਤ ਵਪਾਰੀਆਂ ਦੇ ਮਾਲ ਵਿਚੋਂ ਕਣਕ, ਚਾਵਲ ਤੇ ਖੰਡ ਆਦਿ ਚੋਰੀ ਕਰਨ ਵਾਲੇ ਗਰੋਹ ...

ਪੂਰੀ ਖ਼ਬਰ »

ਭਗਤ ਬਾਬਾ ਮਸਤ ਕਰਮ ਚੰਦ ਬਾਠਾਂ ਵਾਲਾ ਦੀ ਬਰਸੀ ਮਨਾਈ

ਮਖੂ, 6 ਮਾਰਚ (ਵਰਿੰਦਰ ਮਨਚੰਦਾ)- ਸ਼੍ਰੋਮਣੀ ਭਗਤ ਬਾਬਾ ਮਸਤ ਕਰਮ ਚੰਦ ਬਾਠਾਂ ਵਾਲਾ ਦੀ 35ਵੀਂ ਬਰਸੀ ਡੇਰਾ ਬਾਬਾ ਮਸਤ ਕਰਮ ਚੰਦ ਬਾਠਾਂ ਵਾਲਾ ਮਖੂ ਵਿਖੇ ਸ਼ਰਧਾਲੂਆਂ ਵਲੋਂ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ | ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਬਾਬਾ ਤਰਸੇਮ ...

ਪੂਰੀ ਖ਼ਬਰ »

ਮਮਦੋਟ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ, ਸਬ ਤਹਿਸੀਲ 'ਚੋਂ ਪੱਕਾ ਤਹਿਸੀਲਦਾਰ ਲਾਉਣ ਦੀ ਮੰਗ

ਮਮਦੋਟ, 6 ਮਾਰਚ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਦੀ ਮਮਦੋਟ ਇਕਾਈ ਵਲੋਂ ਯੂਨੀਅਨ ਦਫ਼ਤਰ ਸਬ ਤਹਿਸੀਲ ਮਮਦੋਟ ਵਿਖੇ ਮਹੀਨਾਵਾਰ ਮੀਟਿੰਗ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਅਗਵਾਈ ਹੇਠ ਕਰਦਿਆਂ ਸੂਬਾ ਸਰਕਾਰ ਤੋਂ ਵਿਸ਼ੇਸ਼ ਤੌਰ 'ਤੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸਟੇਸ਼ਨ ਸੁਪਰਡੈਂਟ ਰਾਕੇਸ਼ ਜੇਤਲੀ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਗਮ

ਤਲਵੰਡੀ ਭਾਈ, 6 ਮਾਰਚ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਰੇਲਵੇ ਸਟੇਸ਼ਨ 'ਤੇ ਲੰਬਾ ਸਮਾਂ ਸਟੇਸ਼ਨ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਉਣ ਵਾਲੇ ਰਾਕੇਸ਼ ਜੇਤਲੀ ਰੇਲ ਵਿਭਾਗ 'ਚ 40 ਸਾਲ ਲੰਬੀ ਨੌਕਰੀ ਮਗਰੋਂ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਾਜੋ ਕੇ ਉਸਪਾਰ ਵਲੋਂ ਦਾਖ਼ਲਾ ਵਧਾਉਣ ਸਬੰਧੀ ਰੈਲੀ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਸਕੂਲ ਮੁਖੀ ਕੁਲਵੰਤ ਸਿੰਘ ਦੀ ਰਹਿਨੁਮਾਈ ਅਧੀਨ ਸਕੂਲ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਦਾਖ਼ਲੇ ਸਬੰਧੀ ਸਰਕਾਰੀ ਪ੍ਰਾਇਮਰੀ ਸਕੂਲ ਰਾਜੋ ਕੇ ਉਸਪਾਰ ਵਲੋਂ ਇਕ ਰੈਲੀ ਕੱਢੀ ਗਈ ਅਤੇ ਸਕੂਲ ਪੋਸਟਰ ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰੇਲਵੇ ਕਲੱਬ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਸੈਮੀਨਾਰ

ਫ਼ਿਰੋਜ਼ਪੁਰ, 6 ਮਾਰਚ (ਕੁਲਬੀਰ ਸਿੰਘ ਸੋਢੀ)- ਰੇਲਵੇ ਕਲੱਬ ਫ਼ਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਫ਼ਿਰੋਜ਼ਪੁਰ ਡਵੀਜ਼ਨ ਵਿਚ ਕੰਮ ਕਰ ਰਹੀਆਂ 300 ਤੋਂ ਵੱਧ ਮਹਿਲਾ ਰੇਲਵੇ ਕਰਮਚਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਤੇ ਗਊਸ਼ਾਲਾ ਵਾਲਿਆਂ ਦੀ ਲਾਪਰਵਾਹੀ ਕਰਕੇ ਕਚਹਿਰੀ 'ਚ ਜ਼ਖਮੀ ਸਾਂਡ ਦੀ ਹੋਈ ਮੌਤ

ਫ਼ਿਰੋਜ਼ਪੁਰ, 6 ਮਾਰਚ (ਰਾਕੇਸ਼ ਚਾਵਲਾ)-ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੇ ਨਾਂਅ ਤੇ ਟੈਕਸ ਅਤੇ ਚੰਦਾ ਲੈਣ ਵਾਲਿਆਂ ਦੀ ਲਾਪਰਵਾਹੀ ਕਰਕੇ ਜ਼ਿਲ੍ਹਾ ਕਚਹਿਰੀ ਵਿਖੇ ਜ਼ਖਮੀ ਸਾਂਡ ਦੀ ਅੱਜ ਮੌਤ ਹੋ ਗਈ | ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸਾਬਕਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਮੋਹਨ ਕੇ ਹਿਠਾੜ ਵਿਖੇ ਜਾਗਰੂਕਤਾ ਸੈਮੀਨਾਰ

ਗੋਲੂ ਕਾ ਮੋੜ, 6 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਸ਼ਹੀਦ ਊਧਮ ਸਿੰਘ ਪੀ.ਯੂ. ਕੰਸਟੀਚੂਐਾਟ ਕਾਲਜ ਮੋਹਨ ਕੇ ਹਿਠਾੜ ਵਿਖੇ ਜਾਗਰੂਕਤਾ ਸੈਮੀਨਾਰ ਸਮਾਜ ਨੂੰ ਸੇਧ ਲਈ ਮੀਲ ਪੱਥਰ ਸਾਬਤ ਹੋਇਆ | ਰਾਸ਼ਟਰੀ ਸੈਮੀਨਾਰ ਵਿਚ ਪੰਜਾਬ ਵਿਚ ਪਸਰੇ ਨਸ਼ੇ ਦੇ ਕੋਹੜ ਦੇ ਵੱਖ ਵੱਖ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਗੋਲੂ ਕਾ ਮੋੜ, 6 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਹੁਸਨਪਾਲ ਮੈਡੀਕਲ ਮਾਹਿਰ ਨੇ ਕਿਹਾ ਕਿ ਬਾਹਰਲੇ ਦੇਸ਼ਾਂ ...

ਪੂਰੀ ਖ਼ਬਰ »

ਯੂਨੀਵਰਸਿਟੀ ਉੜੀਸਾ 'ਚ ਹੋਈਆਂ ਖੇਲੋ ਇੰਡੀਆ ਖੇਡਾਂ ਦੌਰਾਨ ਕਰਨਦੀਪ ਸਿੰਘ ਨੇ ਕੁਸ਼ਤੀ 82 ਕਿੱਲੋ ਵਰਗ 'ਚੋਂ ਜਿੱਤਿਆ ਚਾਂਦੀ ਦਾ ਤਗਮਾ

ਫ਼ਿਰੋਜ਼ਪੁਰ, 6 ਮਾਰਚ (ਕੰਵਰਜੀਤ ਸਿੰਘ ਜੈਂਟੀ)- ਖੇਲੋ ਇੰਡੀਆ ਯੂਨੀਵਰਸਿਟੀ ਉੜੀਸਾ ਵਿਚ ਹੋਈਆਂ ਖੇਡਾਂ ਦੌਰਾਨ ਕਰਨਦੀਪ ਸਿੰਘ ਨੇ ਕੁਸ਼ਤੀ 82 ਕਿੱਲੋ ਵਰਗ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਈ ਕਣਕ ਦੀ ਵੰਡ ਕੀਤੀ

ਕੁੱਲਗੜ੍ਹੀ, 6 ਮਾਰਚ (ਸੁਖਜਿੰਦਰ ਸਿੰਘ ਸੰਧੂ)-ਪਿੰਡ ਹੋਲਾਂਵਾਲੀ ਵਿਖੇ ਗ਼ਰੀਬ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਈ 2 ਰੁਪਏ ਕਿੱਲੋ ਵਾਲੀ ਕਣਕ ਦੀ ਵੰਡ ਅੰਗਰੇਜ਼ ਸਿੰਘ ਸਰਪੰਚ ਦੀ ਅਗਵਾਈ ਹੇਠ ਡੀਪੂ ਹੋਲਡਰ ਤਰਸੇਮ ਕੁਮਾਰ ...

ਪੂਰੀ ਖ਼ਬਰ »

ਜਬਰੀ ਪੈਸੇ ਵਸੂਲੀ ਦੇ ਜੁਰਮ 'ਚ ਇਕ ਚੜਿ੍ਹਆ ਪੁਲਿਸ ਅੜਿੱਕੇ

ਮੁੱਦਕੀ, 6 ਮਾਰਚ (ਭੁਪਿੰਦਰ ਸਿੰਘ)- ਸਥਾਨਕ ਪੁਲਿਸ ਨੇ ਲੋਕਾਂ ਤੋਂ ਜਬਰੀ ਪੈਸੇ ਵਸੂਲੀ ਕਰਨ ਦੇ ਜੁਰਮ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ. ਸਤਨਾਮ ਸਿੰਘ ...

ਪੂਰੀ ਖ਼ਬਰ »

ਪਿੰਡ ਸ਼ਹੀਦ ਭਗਤ ਸਿੰਘ ਨਗਰ ਮੰਨੇ ਵਾਲਾ ਦੇ ਸਰਪੰਚ ਅਮੀਰ ਸਿੰਘ ਬੱਬਲ ਨੂੰ ਨੰਮ ਅੱਖਾਂ ਨਾਲ ਅੰਤਿਮ ਵਿਦਾਇਗੀ

ਜਲਾਲਾਬਾਦ, 6 ਮਾਰਚ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਮੰਨੇ ਵਾਲਾ ਦੇ ਸਰਪੰਚ ਅਮੀਰ ਸਿੰਘ ਬੱਬਲ ਜੋ ਕਿ ਸੋਮਵਾਰ ਦੇਰ ਸ਼ਾਮ ਸਵਰਗ ਸਿਧਾਰ ਗਏ ਸਨ, ਦੀ ਅੱਜ ਅੰਤਿਮ ਅਰਦਾਸ ਮੌਕੇ ਹਜ਼ਾਰਾ ਸੇਜਲ ਅੱਖਾਂ ਨੇ ਉਨ੍ਹਾਂ ਅੰਤਿਮ ...

ਪੂਰੀ ਖ਼ਬਰ »

30 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 6 ਮਾਰਚ (ਰਾਕੇਸ਼ ਛਾਬੜਾ)- ਪਿੰਡ ਗੰਧੜ ਦੇ ਨੌਜਵਾਨ ਦੇ ਬੈਂਕ ਖਾਤੇ ਵਿਚੋਂ ਕਰੈਡਿਟ ਕਾਰਡ ਰਾਹੀ ਤੀਹ ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਇਸ ਪਿੰਡ ਦੇ ਸੁਨੀਲ ਕੁਮਾਰ ਪੁੱਤਰ ਹੰਸ ਰਾਜ ਨੇ ...

ਪੂਰੀ ਖ਼ਬਰ »

ਐਨ.ਜੀ.ਓ. ਕਮੇਟੀ ਦੀ ਸ਼ਾਖਾ ਮੱਲਾਂਵਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ

ਮੱਲਾਂਵਾਲਾ, 6 ਮਾਰਚ (ਗੁਰਦੇਵ ਸਿੰਘ)- ਐਨ.ਜੀ.ਓ. ਕਮੇਟੀ ਦੀ ਸ਼ਾਖਾ ਮੱਲਾਂਵਾਲਾ ਦੀ ਚੋਣ ਗੁਰਦੁਆਰਾ ਤਪ ਸਥਾਨ ਬਾਬਾ ਹਜ਼ਾਰਾ ਸਿੰਘ ਮੱਲਾਂਵਾਲਾ ਵਿਖੇ ਹੋਈ | ਐਨ.ਜੀ.ਓ. ਕਮੇਟੀ ਦੀ ਮੀਟਿੰਗ ਸਤਿੰਦਰ ਸਚਦੇਵਾ ਅਤੇ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਸਥਾਨਕ ਇਕਾਈ ...

ਪੂਰੀ ਖ਼ਬਰ »

ਪਿੰਡ ਸੇਖਵਾਂ ਵਿਖੇ ਪੰਚਾਇਤ ਵਲੋਂ ਮਗਨਰੇਗਾ ਭਵਨ ਦੀ ਉਸਾਰੀ

ਤਲਵੰਡੀ ਭਾਈ, 6 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪਿੰਡ ਸੇਖਵਾਂ ਦੀ ਪੰਚਾਇਤ ਵਲੋਂ ਪਿੰਡ ਦੇ ਮਜ਼ਦੂਰ ਵਰਗ ਵਾਸਤੇ ਮਗਨਰੇਗਾ ਭਵਨ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਦੀ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ | ਇਸ ਮੌਕੇ ਪਿੰਡ ਸੇਖਵਾਂ ਦੇ ਸਰਪੰਚ ਗੁਰਪ੍ਰੇਮ ਸਿੰਘ ਬੱਬੂ ...

ਪੂਰੀ ਖ਼ਬਰ »

ਮਿਸ਼ਨ ਸ਼ਤ-ਪ੍ਰਤੀਸ਼ਤ ਤੇ ਨਵੇਂ ਦਾਖ਼ਲਿਆਂ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਗੁਣਾਤਮਿਕ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸਾਲਾਨਾ ਨਤੀਜਿਆਂ ਵਿਚ ਪੰਜਵੀਂ ਦਾ ਬੋਰਡ ਦਾ ਨਤੀਜਾ ਬਿਹਤਰੀਨ ਲਿਆਉਣ ਲਈ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਸਕੂਲ ਮੁਖੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਮਨੁੱਖਤਾ ਬਲੱਡ ਸੇਵਾ ਤੇ ਹੈਲਪਿੰਗ ਹੈਂਡਸ ਫ਼ਿਰੋਜ਼ਪੁਰ ਐਨ.ਜੀ.ਓ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਬਿਜਲੀ ਦੇ ਡਿਫਾਲਟਰ ਖਪਤਕਾਰਾਂ ਿਖ਼ਲਾਫ਼ ਸ਼ਿਕੰਜਾ ਕੱਸਣਾ ਸ਼ੁਰੂ

ਗੁਰੂਹਰਸਹਾਏ, 6 ਮਾਰਚ (ਹਰਚਰਨ ਸਿੰਘ ਸੰਧੂ)- ਪਾਵਰਕਾਮ ਦਫ਼ਤਰ ਗੁਰੂਹਰਸਹਾਏ ਵਲੋਂ ਬਿਜਲੀ ਦੇ ਡਿਫਾਲਟਰ ਖਪਤਕਾਰਾਂ ਿਖ਼ਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ | ਸਬ-ਡਵੀਜ਼ਨ ਦਫ਼ਤਰ ਵਲੋਂ ਕਾਰਵਾਈ ਕਰਦਿਆਂ ਤਹਿਸੀਲ ਦਫ਼ਤਰ ਗੁਰੂਹਰਸਹਾਏ ਵੱਲ ਲੱਖਾਂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੇ ਕਚਰੇ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਕੀਤੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਭਰ ਅੰਦਰ ਸੜਕਾਂ ਅਤੇ ਬਾਜ਼ਾਰਾਂ 'ਚ ਘੁੰਮਦੇ ਆਵਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਤੇ ਸ਼ਹਿਰ ਅੰਦਰ ਕੂੜੇ-ਕਰਕਟ ਨਾਲ ਨਿਪਟਣ ਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਅੱਜ ...

ਪੂਰੀ ਖ਼ਬਰ »

ਪਰਮਾਰਥ ਭਵਨ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਸ਼ੁੱਭ ਆਰੰਭ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਪਰਮਾਰਥ ਭਵਨ ਫ਼ਿਰੋਜ਼ਪੁਰ ਸ਼ਹਿਰ ਅੰਦਰ ਆਪਣੇ ਹੱਥੀਂ ਟਾਈਲ ਲਗਾ ਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕਾਰਜ ਦਾ ਆਰੰਭ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੱਸੋਆਣਾ ਵਿਖੇ ਵਿਦਿਆਰਥਣਾਂ ਨੂੰ ਕਿਸ਼ੋਰ ਅਵਸਥਾ ਬਾਰੇ ਜਾਣਕਾਰੀ ਦਿੱਤੀ

ਜ਼ੀਰਾ, 6 ਮਾਰਚ (ਮਨਜੀਤ ਸਿੰਘ ਢਿੱਲੋਂ)- ਨਿਰੋਗੀ ਜੀਵਨ ਦੀ ਢਾਲ ਕਿਸ਼ੋਰ ਅਵਸਥਾ ਦੌਰਾਨ ਸਿਹਤ ਸੰਭਾਲ ਸਬੰਧੀ ਲੜਕੀਆਂ ਨੂੰ ਜਾਗਰੂਕ ਕਰਨ ਲਈ ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਗਰਲ ਐਜੂਕੇਸ਼ਨ ਅਤੇ ...

ਪੂਰੀ ਖ਼ਬਰ »

ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੀ ਪੰਚਾਇਤ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਜ਼ੀਰਾ, 6 ਮਾਰਚ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਬਲਾਕ ਦੇ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਵਿਚ ਛੱਪੜ ਦੇ ਪਾਣੀ ਨੂੰ ਲੈ ਕੇ ਪਿੰਡ ਦੇ ਘਰਾਂ ਨੂੰ ਨਿਜਾਤ ਦਿਵਾਉਣ ਲਈ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਯਤਨਾਂ ...

ਪੂਰੀ ਖ਼ਬਰ »

1000 ਲੀਟਰ ਲਾਹੁਣ ਬਰਾਮਦ

ਫ਼ਿਰੋਜ਼ਪੁਰ, 6 ਮਾਰਚ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ਨੂੰ ਮੁਖਬਰ ਕੋਲੋਂ ਗੁਪਤ ਸੂਚਨਾ ਮਿਲੀ ਕਿ ਪਿੰਡ ਝੁੱਗੇ ਨਿਹੰਗਾਂ ਵਾਲੇ ਦੇ ਵਾਸੀ ਮਲਕੀਤ ਸਿੰਘ ਪੁੱਤਰ ਦਰਸ਼ਨ ਸਿੰਘ ਤੇ ਮੇਸੀ ਪੁੱਤਰ ਰੁਲੀਆ ਸਿੰਘ ਵਾਸੀ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੌਰਾ ਨੇ ਕੀਤਾ ਪਿੰਡ ਬਹਿਕ ਖ਼ਾਸ ਦਾ ਦੌਰਾ

ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)- ਪਿੰਡ ਬਹਿਕ ਖ਼ਾਸ ਵਿਖੇ ਖਾਰੇ ਪਾਣੀ ਦੀ ਸਮੱਸਿਆ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਰਵੇ 'ਚ ਸ਼ਾਮਲ ਨਾ ਕੀਤੇ ਜਾਣ ਦੀ ਮਿਲੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਅਚਨਚੇਤੀ ਪ੍ਰੀਖਿਆ ਕੇਂਦਰ ਦਾ ਦੌਰਾ

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਐਸ. ਡੀ. ਐਮ. ਸ੍ਰੀਮਤੀ ਸਵਰਨਜੀਤ ਕੌਰ ਬਾਘਾ ਪੁਰਾਣਾ ਵਲੋਂ ਅੱਜ ਅਚਨਚੇਤੀ 12ਵੀਂ ਜਮਾਤ ਦੀ ਹੋ ਰਹੀ ਪ੍ਰੀਖਿਆ ਦੀ ਅਚਨਚੇਤੀ ਜਾਂਚ ਮੁਹਿੰਮ ਆਰੰਭੀ ਗਈ | ਜਿਸ 'ਤੇ ਚੱਲਦਿਆਂ ਹੋਇਆ ਉਨ੍ਹਾਂ ਸਰਕਾਰੀ ਕੰਨਿ੍ਹਆਂ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਦੀ ਹੋਈ ਮਹੀਨਾਵਾਰ ਮੀਟਿੰਗ

ਨਿਹਾਲ ਸਿੰਘ ਵਾਲਾ, 6 ਮਾਰਚ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਖਣਮੁਖ ਭਾਰਤੀ ਪੱਤੋ ਸੂਬਾ ਚੇਅਰਮੈਨ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੈਦੋਕੇ ਸਕੂਲ ਨੂੰ ਕਿਸਾਨ-ਮਜ਼ਦੂਰ ਅਤੇ ਪੰਚਾਇਤਾਂ ਨੇ ਲਗਾਇਆ ਜਿੰਦਰਾ

ਨਿਹਾਲ ਸਿੰਘ ਵਾਲਾ, 6 ਮਾਰਚ (ਪਲਵਿੰਦਰ ਸਿੰਘ, ਸੁਖਦੇਵ ਸਿੰਘ ਖਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਕੇ ਦੀ ਪਿੰ੍ਰਸੀਪਲ ਕਿਰਨਜੀਤ ਕੌਰ ਬਰਾੜ ਦੀ ਬਦਲੀ ਨੂੰ ਲੈ ਕੇ ਬੀਤੇ ਦਿਨੀਂ ਜਿੱਥੇ ਭਾਰਤੀ ਕਿਸਾਨ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਅਤੇ ਮੌਸਮ ਦੀ ਖ਼ਰਾਬੀ ਕਾਰਨ ਮਹਿਲਾ ਦਿਵਸ ਦਾ ਪ੍ਰੋਗਰਾਮ ਰੱਦ-ਡੀ. ਸੀ.

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਜੋ 7 ਮਾਰਚ ਨੂੰ ਦੇਰ ਸ਼ਾਮ 7 ਵਜੇ ਤੋਂ 8 ਮਾਰਚ ਦੇਰ ਰਾਤ 1 ਵਜੇ ਤੱਕ ਮਨਾਇਆ ਜਾਣਾ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਮੋਗਾ ਨੇ ਆਪਣੇ ਹੀ ਦਾਅਵਿਆਂ ਦੀ ਆਪ ਕੱਢੀ ਫ਼ੂਕ

ਮੋਗਾ, 6 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦੋ ਦਿਨ ਪਹਿਲਾਂ ਸਿਹਤ ਵਿਭਾਗ ਮੋਗਾ ਵਿਚ ਉਸ ਸਮੇਂ ਹੜਕੰਪ ਮੱਚ ਗਿਆ ਸੀ ਜਦ ਕਸਬਾ ਬੱਧਨੀ ਖ਼ੁਰਦ ਨਾਲ ਸਬੰਧਿਤ ਇਕ 32 ਸਾਲਾ ਨੌਜਵਾਨ ਡੁਬਈ ਤੋਂ ਆਉਣ ਤੋਂ ਬਾਅਦ ਸਿਵਲ ਹਸਪਤਾਲ ਮੋਗਾ ਵਿਖੇ ਸਾਹ ਲੈਣ 'ਚ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੋਲਨ ਤਹਿਤ ਆਂਗਣਵਾੜੀ ਮੁਲਾਜ਼ਮਾਂ ਨੇ ਕੀਤਾ ਸੰਘਰਸ਼ ਤੇਜ਼

ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਆਂਗਣਵਾੜੀ ਮਹਿਲਾ ਮੁਲਾਜ਼ਮਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਅੱਜ ਸੰਘਰਸ਼ ਤਿੱਖਾ ਕਰਦਿਆਂ ਹੋਇਆ ਸਥਾਨਕ ਪੁਲਿਸ ਥਾਣੇ ਅੱਗੇ ਇਕੱਤਰ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

ਬਰਸਾਤ ਤੇ ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫ਼ਸਲ

ਜਲਾਲਾਬਾਦ, 6 ਮਾਰਚ (ਕਰਨ ਚੁਚਰਾ)- ਹਲਕੇ ਅੰਦਰ ਹੋਈ ਬਰਸਾਤ ਤੇ ਤੇਜ਼ ਹਵਾਵਾਂ ਕਾਰਣ ਕਣਕ ਦੀ ਫ਼ਸਲ ਧਰਤੀ ਤੇ ਲੰਬੀ ਪੈ ਗਈ ਜਿਸ ਕਾਰਣ ਕਣਕ ਦੇ ਝਾੜ ਤੇ ਅਸਰ ਪੈਣਾ ਲਾਜ਼ਮੀ ਹੈ | ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਕਰੀਬ 6 ਵਜੇ ਬਰਸਾਤ ਸ਼ੁਰੂ ਹੋ ਗਈ ਅਤੇ ਦੇਰ ਰਾਤ ਤੋਂ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜੇਰੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ 3 ਮਾਰਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭੱਠਾ ਇੱਟ ਦਾ 4800 ਪ੍ਰਤੀ ਹਜ਼ਾਰ ਰੁਪਏ ਮੁੱਲ ਤੈਅ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)-ਮਨਮਰਜ਼ੀ ਦੇ ਰੇਟ ਵਸੂਲ ਰਹੇ ਭੱਠਾ ਮਾਲਕਾਂ ਦੀਆਂ ਆਉਂਦੀਆਂ ਸ਼ਿਕਾਇਤਾਂ ਅਤੇ ਸਰਕਾਰੀ ਰੇਟਾਂ ਤੋਂ ਵੱਧ ਵਸੂਲਣ ਦਾ ਨੋਟਿਸ ਲੈਂਦੇ ਹੋਏ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭੱਠਾ ਇੱਟ ਦਾ ਰੇਟ 4800 ਰੁਪਏ ਪ੍ਰਤੀ ਹਜ਼ਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX