ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  22 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  44 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  43 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  50 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  1 minute ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਬਠਿੰਡਾ

ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ-ਡਿਪਟੀ ਕਮਿਸ਼ਨਰ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਕੋਰੋਨਾ ਵਾਇਰਸ ਦੇ ਦੁਰਪ੍ਰਭਾਵਾਂ ਤੋਂ ਬਚਣ ਲਈ ਉਪਰਾਲਿਆਂ ਸਬੰਧੀ ਇਕ ਵਿਸ਼ੇਸ਼ ਸਲਾਇਡ ਸ਼ੋਅ ਰਾਹੀਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣੂ ਕਰਵਾਉਣ ਹਿੱਤ ਪ੍ਰੋਗਰਾਮ 'ਚ ਸ਼ਮੂਲੀਅਤ ਕੀਤੀ | ਸਲਾਇਡ ਸ਼ੋਅ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ 'ਚੋਂ ਇਸ ਵਾਇਰਸ ਦੀ ਲਪੇਟ 'ਚ ਆ ਰਹੇ ਸ਼ੱਕੀ ਮਰੀਜ਼ ਦੀ ਸ਼ਨਾਖ਼ਤ ਕਰ ਕੇ ਉਸ ਦੇ ਇਲਾਜ ਲਈ ਹਰ ਢੁੱਕਵੇਂ ਤੇ ਸੰਭਵ ਯਤਨ ਕੀਤੇ ਜਾਣ | ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਜ਼ਿਲ੍ਹੇ 'ਚ ਹਾਲੇ ਤੱਕ ਕੋਈ ਵੀ ਇਸ ਤਰ੍ਹਾਂ ਦਾ ਕੇਸ ਸਾਹਮਣੇ ਨਹੀਂ ਆਇਆ ਪਰ ਉਨ੍ਹਾਂ ਸਿਹਤ ਵਿਭਾਗ ਦੀ ਸਮੁੱਚੀ ਟੀਮ ਨੂੰ ਇਸ ਸਬੰਧੀ ਪਹਿਲਾਂ ਹੀ ਇਸ ਦੇ ਅਗਾਊਾ ਪ੍ਰਬੰਧ ਕਰਨ ਲਈ ਕਿਹਾ | ਡਾ. ਸੁਮਿਤ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ ਜੋ ਸ਼ੱਕੀ ਮਰੀਜ਼ ਹਨ ਉਨ੍ਹਾਂ ਦੀ ਵਿਸ਼ੇਸ਼ ਤੌਰ 'ਤੇ ਸਕਰੀਨਿੰਗ ਕਰਵਾਈ ਜਾ ਰਹੀ ਹੈ | ਡਾ. ਸੁਮਿਤ ਨੇ ਕਿਹਾ ਕਿ ਇਸ ਵਾਇਰਸ ਦੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਵਾਇਰਸ ਸਬੰਧੀ ਲੱਛਣ ਪਤਾ ਲਗਦੇ ਹਨ ਤਾਂ ਉਹ ਸਿਵਲ ਹਸਪਤਾਲ ਦੇ 0164-2212501 'ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ | ਬਿਮਾਰੀ ਦੇ ਲੱਛਣਾਂ 'ਚ ਮਰੀਜ਼ ਨੂੰ ਖਾਂਸੀ, ਬੁਖਾਰ ਅਤੇ ਸਾਹ ਲੈਣ ਵਿਚ ਤਕਲੀਫ ਆਉਂਦੀ ਹੈ | ਕੋਰੋਨਾ ਤੋਂ ਬਚਾਓ ਲਈ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਥੋੜੇ ਥੋੜੇ ਸਮੇਂ ਬਾਅਦ ਧੋਵੋ ਜਾਂ ਹੈਾਡ ਸੈਨੇਟਾਈਜ਼ਰ ਦੀ ਵਰਤੋਂ ਕਰੋ | ਖ਼ਾਂਸੀ ਕਰਦੇ ਜਾਂ ਛਿੱਕਣ ਵੇਲੇ ਨੱਕ ਤੇ ਮੂੰਹ ਨੂੰ ਢੱਕ ਕੇ ਰੱਖੋ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ 10 ਬੈੱਡ ਦਾ ਆਇਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ | ਲੋੜ ਪੈਣ 'ਤੇ ਕੋਰੋਨਾ ਵਾਇਰਸ ਵਾਲੇ ਸ਼ੱਕੀ ਮਰੀਜ਼ਾਂ ਨੂੰ ਆਇਸੋਲੇਸ਼ਨ ਵਾਲੇ ਵਾਰਡ ਵਿਚ ਰੱਖਿਆ ਜਾਵੇਗਾ | ਇਸ ਲਈ ਜ਼ਿਲ੍ਹਾ ਪੱਧਰ 'ਤੇ ਇਕ ਰੈਪਿਡ ਰਿਸਪਾਂਸ ਟੀਮ ਵੀ ਤਿਆਰ ਕੀਤੀ ਗਈ ਹੈ ਜੋ ਲੋੜ ਪੈਣ 'ਤੇ ਮਰੀਜ਼ ਨੂੰ ਘਰ ਜਾਕੇ ਚੈੱਕ ਕਰੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਵੀਰ ਸਿੰਘ, ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਤਲਵੰਡੀ ਸਾਬੋ ਵਰਿੰਦਰ ਸਿੰਘ ਤੋਂ ਇਲਾਵਾ ਪੁਲਿਸ, ਸਿੱ ਖਿਆ ਤੇ ਉੱਚੇਰੀ ਸਿੱ ਖਿਆ, ਐਨ.ਐਨ.ਸੀ.ਸੀ. ਕੈਡਿਟ ਕੋਰ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ |

ਟਰੱਕ ਥੱਲੇ ਆਉਣ ਕਾਰਨ ਸਕੂਟਰੀ ਸਵਾਰ ਨੌਜਵਾਨ ਦੀ ਮੌਤ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਾਅਦ ਦੁਪਹਿਰ ਬਠਿੰਡਾ-ਬਹਿਮਣ ਸੜਕ 'ਤੇ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਦੁਖਦਾਇਕ ਮੌਤ ਹੋਣ ਦੀ ਖ਼ਬਰ ਮਿਲੀ ਹੈ | ਹਾਦਸੇ ਵਿਚ ਉਸ ਦੀ ਪਤਨੀ ਅਤੇ 2 ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸਬੰਧੀ ਭਾਕਿਯੂ ਲੱਖੋਵਾਲ ਵਲੋਂ ਬਾਲਿਆਂਵਾਲੀ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ

ਬਾਲਿਆਂਵਾਲੀ, 6 ਮਾਰਚ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪਿੰਡ ਬਾਲਿਆਂਵਾਲੀ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ 'ਚ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਸੂਬਾ ਮੀਤ ਪ੍ਰਧਾਨ ਸੁਰਮੁੱਖ ਸਿੱਧੂ ਤੇ ਸੂਬਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 30 ਵਿਦਿਆਰਥੀਆਂ ਦੀ ਪਲੇਸਮੈਂਟ ਮੁਹਿੰਮ ਤਹਿਤ ਚੋਣ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਲੇਸਮੈਂਟ ਮੁਹਿੰਮ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ 30 ਤੋਂ ਵੱਧ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ਵਲੋਂ ਭਰਤੀ ਲਈ ਚੁਣਿਆ ਗਿਆ ਹੈ¢ ਪ੍ਰਸਿੱਧ ਟੌਪਰ ਕੰਪਨੀ ਨੇ ਰਿਚਾ ...

ਪੂਰੀ ਖ਼ਬਰ »

ਸਵੀਟ ਹਾਊਸ ਦੇ ਮਾਲਕ ਦੇ 16 ਸਾਲਾ ਲੜਕੇ ਦਾ ਗਲਾ ਘੁੱਟ ਕੇ ਕਤਲ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਵਿਚ ਬੀਤੀ ਰਾਤ ਇਕ ਸਵੀਟ ਹਾਊਸ ਦੇ ਮਾਲਕ ਦੇ 16 ਸਾਲਾ ਲੜਕੇ ਦਾ ਤਾਰ ਨਾਲ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਥਾਣਾ ਥਰਮਲ ਦੀ ਪੁਲਿਸ ਨੇ ਮਿ੍ਤਕ ਦੀ ਦਾਦੀ ਪੁਸ਼ਪਾ ਦੇਵੀ ਪਤਨੀ ਛੋਟੇ ਲਾਲ ਦੇ ...

ਪੂਰੀ ਖ਼ਬਰ »

ਕਾਲੀਆਂ ਪੱਟੀਆਂ ਬੰਨ੍ਹ ਕੇ ਆਂਗਣਵਾੜੀ ਵਰਕਰਾਂ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 6 ਮਾਰਚ (ਅਵਤਾਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜੇਲ੍ਹ ਭਰੋ ਅੰਦੋਲਨ ਲਹਿਰ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਆਪਣੇ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਚਿਲਡਰਨ ਪਾਰਕ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਟਰਾਲੇ ਨੇ ਕੀਤੀ ਸੜਕ ਜਾਮ, ਲੋਕ ਪ੍ਰੇਸ਼ਾਨ

ਰਾਮਾਂ ਮੰਡੀ, 6 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਬਾਘਾ ਰੋਡ 'ਤੇ ਇਕ ਵੱਡ ਅਕਾਰੀ ਟਰਾਲੇ ਨੇ ਸੜਕ ਜਾਮ ਕਰ ਦਿੱਤੀ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮਿਲੀ ਜਾਣਕਾਰੀ ਅਨੁਸਾਰ ਇਹ ਟਰਾਲਾ ਸਥਾਨਕ ਬਾਘਾ ਰੋਡ ਤੋਂ ਜਿਉਂ ਹੀ ਸ਼ਹਿਰ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ 'ਚ ਆਮ ਲੋਕਾਂ ਦੇ ਇਕੱਠ ਅਤੇ ਲਾਊਡ ਸਪੀਕਰ ਦੀ ਵਰਤੋਂ 'ਤੇ ਪਾਬੰਦੀ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਰਕਾਰ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ, ਅੱਠਵੀਂ, ਦਸਵੀਂ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਕਿਸਾਨ ਦੀ ਮੌਤ, ਚਚੇਰਾ ਭਰਾ ਜ਼ਖ਼ਮੀ

ਡੱਬਵਾਲੀ, 6 ਮਾਰਚ (ਇਕਬਾਲ ਸਿੰਘ ਸ਼ਾਂਤ)-ਕਿਸਾਨ ਤੋਂ ਜਵਾਨ ਬਣਕੇ ਦੇਸ਼ ਸੇਵਾ ਕਰਨਾ ਚਾਹੁੰਦੇ 18 ਸਾਲਾ ਨੌਜਵਾਨ ਨੂੰ ਅਸਮਾਨੀ ਬਿਜਲੀ ਦੀ ਕਰੋਪੀ ਨੇ ਸਦਾ ਲਈ ਖੋਹ ਲਿਆ | ਪਿੰਡ ਨੂਹੀਆਂਵਾਲਾ ਵਿਖੇ ਸਾਹਿਲ ਗੋਦਾਰਾ ਨਾਮਕ ਨੌਜਵਾਨ ਲੰਘੀ ਦੇਰ ਰਾਤ ਚਚੇਰੇ ਭਰਾ ਕਮਲ ਦੇ ...

ਪੂਰੀ ਖ਼ਬਰ »

ਮੀਂਹ ਤੇ ਤੇਜ਼ ਝੱਖੜ ਕਾਰਨ ਕਿਸਾਨ ਦੀ ਮੌਤ

ਮਹਿਮਾ ਸਰਜਾ, 6 ਮਾਰਚ (ਬਲਦੇਵ ਸੰਧੂ)-ਬੀਤੀ ਰਾਤ ਤੇਜ਼ ਮੀਂਹ ਝੱਖੜ ਆਉਣ ਕਾਰਨ ਪਿੰਡ ਮਹਿਮਾ ਸਵਾਈ ਦੇ ਇਕ ਕਿਸਾਨ ਦੀ ਖੇਤ 'ਚ ਕਣਕ ਨੂੰ ਪਾਣੀ ਲਾਉਂਦੇ ਸਮੇਂ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਸਾਬਕਾ ਸਰਪੰਚ ਰਾਜਾ ਸਿੰਘ ਨੇ ਦੱਸਿਆ ਕਿ ਕਿਸਾਨ ਜਗਸੀਰ ...

ਪੂਰੀ ਖ਼ਬਰ »

ਯੈੱਸ ਬੈਂਕ 'ਚੋਂ ਰੁਪਏ ਕਢਵਾਉਣ ਨੂੰ ਲੈ ਕੇ ਖਾਤਾਧਾਰਕਾਂ 'ਚ ਰੋਸ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਯੈੱਸ ਬੈਂਕ ਦੀ ਬਠਿੰਡਾ ਸਥਿਤ ਬਰਾਂਚਾਂ ਵਿਚੋਂ ਆਪਣੀ ਪੂੰਜੀ ਕਢਵਾਉਣ ਨੂੰ ਲੈ ਕੇ ਖਾਤਾ ਧਾਰਕਾਂ ਨੇ ਕਾਫ਼ੀ ਤਲਖ਼ੀ ਵਿਖਾਈ, ਜਿਸ ਕਾਰਨ ਮੌਕੇ 'ਤੇ ਪੁਲਿਸ ਨੂੰ ਬੁਲਾਉਣਾ ਪਿਆ | ਦੱਸਣਯੋਗ ਹੈ ਕਿ ਭਾਰਤੀ ਰਿਜ਼ਰਵ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਲੁਧਿਆਣਾ 'ਚ ਇਕੱਤਰਤਾ ਕੱਲ੍ਹ ਨੂੰ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ 'ਚ ਇਕੱਤਰਤਾ 8 ਮਾਰਚ ਨੂੰ ਲੁਧਿਆਣਾ ਵਿਖੇ ਹੋਵੇਗੀ, ਜਿਸ ਵਿਚ ਬਠਿੰਡਾ ਡਿਸਟਿ੍ਕਟ ਕੈਮਿਸਟ ਐਸੋਸੀਏਸ਼ਨ (ਟੀਬੀਡੀਸੀਏ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮਾਮਲੇ 'ਚ ਪਾਵਰਕਾਮ ਹੋਇਆ ਚੌਕਸ

ਰਾਮਪੁਰਾ ਫੂਲ, 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਸੂਬੇ ਅੰਦਰ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੀ ਚੌਕਸ ਹੋ ਗਿਆ ਹੈ | ਪਾਵਰਕਾਮ ਦੇ ਉੱਪ ਸਕੱਤਰ ਪ੍ਰਸੋਨਲ ਨੇ ਪੱਤਰ ਜਾਰੀ ਕਰਕੇ ਸੂਬੇ ਭਰ ਦੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਮੱਛਰ ਮਾਰ ਦਵਾਈ ਦਾ ਛਿੜਕਾਓ ਕਰਨ ਦੀ ਸ਼ੁਰੂਆਤ

ਰਾਮਾਂ ਮੰਡੀ, 6 ਮਾਰਚ (ਤਰਸੇਮ ਸਿੰਗਲਾ)-ਸਥਾਨਕ ਲੋਕ ਭਲਾਈ ਸੇਵਾ ਸਮਿਤੀ ਵਲੋਂ ਸ਼ਹਿਰ ਦੇ ਲੋਕਾਂ ਨੂੰ ਡੇਂਗੂ ਅਤੇ ਮਲੋਰੀਆ ਰੋਗਾਂ ਤੋਂ ਬਚਾਉਣ ਲਈ ਅਗਾਊਾ ਹੀ ਮੱਛਰ ਮਾਰ ਦਵਾਈ (ਫੋਗਿੰਗ) ਦਾ ਛਿੜਕਾਓ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਸਮਿਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਨ੍ਹੱਈਆ ਕੁਮਾਰ ਿਖ਼ਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦੇਣਾ ਕੇਜਰੀਵਾਲ ਸਰਕਾਰ ਦਾ ਗ਼ਲਤ ਕਦਮ-ਵਿਧਾਇਕ ਕਮਾਲੂ

ਤਲਵੰਡੀ ਸਾਬੋ, 6 ਮਾਰਚ (ਰਣਜੀਤ ਸਿੰਘ ਰਾਜੂ)-ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਿਖ਼ਲਾਫ਼ 4 ਸਾਲ ਪੁਰਾਣੇ ਕੇਸ ਵਿਚ ਦੇਸ਼-ਧੋ੍ਰਹ ਦਾ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠਲੀ ਸਰਕਾਰ ਨੇ ਗ਼ਲਤ ਕਦਮ ਉਠਾਇਆ ਹੈ, ਜਿਸ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਮਜ਼ਦੂਰ ਦੀ ਮੌਤ

ਡੱਬਵਾਲੀ, 6 ਮਾਰਚ (ਇਕਬਾਲ ਸ਼ਾਂਤ)-ਪਿੰਡ ਵੜਿੰਗਖੇੜਾ ਅਤੇ ਸੰਗਰੀਆ ਲਿੰਕ ਸੜਕ 'ਤੇ ਸਥਿਤ ਫਾਟਕ ਨੇੜੇ ਰੇਲ ਗੱਡੀ ਹੇਠਾਂ ਆਉਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਇਹ ਘਟਨਾ ਅੱਜ ਬਾਅਦ ਦੁਪਹਿਰ 12 ਵਜੇ ਬਠਿੰਡਾ-ਬੀਕਾਨੇਰ ਪੈਸੰਜਰ ਰੇਲ ਗੱਡੀ ਨਾਲ ਵਾਪਰੀ | ਮਿ੍ਤਕ ਦੀ ...

ਪੂਰੀ ਖ਼ਬਰ »

ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਐਨ. ਪੀ. ਟੀ. ਈ. ਐਲ. ਦੇ ਲੋਕਲ ਚੈਪਟਰ ਦਾ ਉਦਘਾਟਨ

ਤਲਵੰਡੀ ਸਾਬੋ, 6 ਮਾਰਚ (ਰਣਜੀਤ ਸਿੰਘ ਰਾਜੂ)-ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਭਾਰਤ ਸਰਕਾਰ ਦੇ ਉੱਚ ਸਿੱਖਿਆ ਨਾਲ ਸਬੰਧਿਤ ਐਮ.ਐਚ.ਆਰ.ਡੀ. ਦੇ ਸਹਿਯੋਗ ਨਾਲ ਨੈਸ਼ਨਲ ਪ੍ਰੋਗਰਾਮ ਆਨ ਟੈਕਨਾਲਜੀ ਇਨਹਾਂਸਡ ਲਰਨਿੰਗ (ਐਨ. ਪੀ. ਟੀ. ਈ.ਐਲ.) ਪ੍ਰੋਜੈਕਟ ਦੇ ਲੋਕਲ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਕਾ ਕਲਾਂ ਦੀ ਚੋਣ ਧੱਕੇ ਨਾਲ ਕਰਵਾਉਣ ਦੇ ਦੋਸ਼

ਰਾਮਾਂ ਮੰਡੀ, 6 ਮਾਰਚ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਪੱਕਾ ਕਲਾਂ ਵਿਖੇ ਸਹਿਕਾਰੀ ਸਭਾ ਕਮੇਟੀ ਦੀ ਚੋਣ ਰਿਟਰਨਿੰਗ ਅਫਸਰ-ਕਮ ਪ੍ਰਜਾਇਡਿੰਗ ਅਫਸਰ ਹਰਮੀਤ ਸਿੰਘ, ਸੈਕਟਰੀ ਪ੍ਰਕਾਸ਼ ਸਿੰਘ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਅਕਾਲੀ ਵਰਕਰਾਂ ਨੇ ਪ੍ਰਸ਼ਾਸ਼ਨਿਕ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ 'ਚ ਰਾਸ਼ਟਰੀ ਗਣਿਤ ਤੇ ਸਾਇੰਸ ਦਿਹਾੜਾ ਮਨਾਇਆ

ਤਲਵੰਡੀ ਸਾਬੋ, 6 ਮਾਰਚ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਗਣਿਤ ਤੇ ਸਾਇੰਸ ਵਿਭਾਗਾਂ ਵਲੋਂ ਰਾਸ਼ਟਰੀ ਗਣਿਤ ਤੇ ਸਾਇੰਸ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪੋਸਟਰ ਬਣਾਉਣ, ਮਾਡਲ ਬਣਾਉਣ ਤੇ ਭਾਸ਼ਨ ਮੁਕਾਬਲਿਆਂ ਵਿਚ 12 ...

ਪੂਰੀ ਖ਼ਬਰ »

ਪਿੰਡ ਢੇਲਵਾਂ ਵਿਖੇ ਬੀ. ਕੇ. ਯੂ. ਸਿੱਧੂਪੁਰ ਵਲੋਂ ਲਾਮਬੰਦੀ ਮੀਟਿੰਗ

ਨਥਾਣਾ, 6 ਮਾਰਚ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਗੁਰਦੁਆਰਾ ਸਾਹਿਬ ਪਿੰਡ ਢੇਲਵਾਂ ਵਿਖੇ ਜਥੇਬੰਦੀ ਦੇ ਪ੍ਰੋਗਰਾਮਾਂ ਬਾਰੇ ਲਾਮਬੰਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਬਲਾਕ ਪ੍ਰਧਾਨ ਜਵਾਹਰ ਸਿੰਘ, ਅੰਗਰੇਜ਼ ਸਿੰਘ ਕਲਿਆਣ, ਜਸਪਾਲ ...

ਪੂਰੀ ਖ਼ਬਰ »

19 ਤੇ 20 ਨੂੰ ਲਗਾਇਆ ਜਾਵੇਗਾ ਪੰਜਾਬ ਪਲੇਸਮੈਂਟ ਫੇਅਰ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ 19 ਤੇ 20 ਮਾਰਚ ਨੂੰ ਮਾਡਲ ਕੈਰੀਅਰ ਸੈਂਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਬੱਸ ਸਟੈਂਡ ਅੱਗੇ ਸੀਵਰੇਜ ਪੈਣ ਕਾਰਨ ਸੜਕ ਦਾ ਬੁਰਾ ਹਾਲ

ਬਠਿੰਡਾ, 6 ਮਾਰਚ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਵਿਚ ਪਿਛਲੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਮੌਸਮ ਠੰਢਾ ਹੋਇਆ ਹੈ | ਡੀ.ਸੀ. ਅਤੇ ਐਸ.ਐਸ. ਪੀ ਦੀ ਕੋਠੀ ਅੱਗੇ ਪਾਣੀ, ਪਾਵਰ ਹਾਊਸ ਰੋਡ, ਸਿਰਕੀ ਬਾਜ਼ਾਰ, ਪਰਸ ਰਾਮ ਨਗਰ, ਮਾਲ ...

ਪੂਰੀ ਖ਼ਬਰ »

ਪਿੰਦਰਜੀਤ ਸਿੰਘ ਭਾਈਰੂਪਾ ਮੀਟਰ ਰੀਡਰ ਯੂਨੀਅਨ ਡਵੀਜ਼ਨ ਭਗਤਾ ਦੇ ਪ੍ਰਧਾਨ ਬਣੇ

ਭਾਈਰੂਪਾ, 6 ਮਾਰਚ (ਵਰਿੰਦਰ ਲੱਕੀ)-ਮੀਟਰ ਰੀਡਰ ਯੂਨੀਅਨ ਡਵੀਜ਼ਨ ਭਗਤਾ ਭਾਈ ਦੀ ਹੋਈ ਸਰਬਸੰਮਤੀ ਨਾਲ ਚੋਣ 'ਚ ਪਿੰਦਰਜੀਤ ਸਿੰਘ ਭਾਈਰੂਪਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਯੂਨੀਅਨ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਤੋਂ ...

ਪੂਰੀ ਖ਼ਬਰ »

ਪਿੰਡ ਪੱਕਾ ਖੁਰਦ ਵਿਖੇ ਬੱਚਿਆਂ ਦਾ ਭਰਿਆ ਪੀਟਰ ਰੇਹੜਾ ਪਲਟਿਆ

ਰਾਮਾਂ ਮੰਡੀ, 6 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਪੱਕਾ ਖੁਰਦ (ਚੱਕ ਹੀਰਾ ਸਿੰਘ ਵਾਲਾ) ਦੇ ਸਰਕਾਰੀ ਸਕੂਲ ਦੇ ਅੱਠਵੀਂ ਜਮਾਤ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਲਿਜਾ ਰਿਹਾ ਇਕ ਪੀਟਰ ਰੇਹੜਾ ਖੇਤਾਂ 'ਚ ਪਲਟ ਗਿਆ | ਜਿਸ ਨਾਲ ਕਿਸੇ ਕਿਸਮ ਦਾ ਕੋਈ ...

ਪੂਰੀ ਖ਼ਬਰ »

ਖ਼ਰਾਬ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ

ਰਾਮਾਂ ਮੰਡੀ, 6 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇਲਾਕੇ ਵਿਚ ਬੀਤੇ ਦਿਨੀਂ ਖਰਾਬ ਹੋਏ ਮੌਸਮ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ | ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਵਿਚ ਖ਼ਰਾਬ ਮੌਸਮ ਦੀ ਚਿਤਾਵਨੀ ਦਿੱਤੀ ਸੀ | ਭਾਰਤੀ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਸਹੀ ...

ਪੂਰੀ ਖ਼ਬਰ »

ਸੁਪਰ ਸਮਾਰਟ ਸਕੂਲਾਂ ਨਾਲ ਜੋੜਨ ਦੇ ਨਾਂਅ 'ਤੇ ਕਈ ਪਿੰਡਾਂ ਦੇ ਸਕੂਲਾਂ ਨੂੰ ਬੰਦ ਕਰਨ ਵੱਲ ਵਧੇ ਕਦਮ

ਬਰੇਟਾ, 6 ਮਾਰਚ (ਰਵਿੰਦਰ ਕੌਰ ਮੰਡੇਰ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਅਧਿਕਾਰ ਤਹਿਤ ਪ੍ਰਾਇਮਰੀ ਪੱਧਰ 'ਤੇ ਕਿਸੇ ਵੀ ਵਿਦਿਆਰਥੀ ਨੂੰ 1 ਕਿੱਲੋਮੀਟਰ ਤੋਂ ਦੂਰ ਨਾ ਜਾਣਾ ਪਵੇ | ਇਸ ਲਈ ਕਈ ਪਿੰਡਾਂ 'ਚ ਇਕ ਤੋਂ ਵੱਧ ਪ੍ਰਾਇਮਰੀ ਸਕੂਲ ਖੋਲੇ੍ਹ ਗਏ ਸਨ, ਜੋ ਕਿ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਕਾਰਨ ਫ਼ਸਲ ਦਾ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ

ਮੌੜ ਮੰਡੀ, 6 ਮਾਰਚ (ਲਖਵਿੰਦਰ ਸਿੰਘ ਮੌੜ)-ਕੱਲ ਸ਼ਾਮ ਤੋਂ ਹੋ ਰਹੀ ਲਗਾਤਾਰ ਮੋਹਲੇਧਾਰ ਬਾਰਸ਼ ਨਾਲ ਫ਼ਸਲਾਂ ਦਾ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ | ਸਿਰਫ਼ ਡੂੰਘੀਆਂ ਜ਼ਮੀਨਾਂ 'ਚ ਬੀਜੀਆਂ ਸਬਜ਼ੀਆਂ ਦਾ ਮਾਮੂਲੀ ਜਿਹਾ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 51 ਵਿਅਕਤੀਆਂ ਨੇ ਕੀਤਾ ਖੂਨਦਾਨ

ਸੰਗਤ ਮੰਡੀ, 6 ਮਾਰਚ (ਅੰਮਿ੍ਤਪਾਲ ਸ਼ਰਮਾ)-ਮਾਨਵ ਸੇਵਾ ਫਾਊਾਡੇਸ਼ਨ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸੰਗਤ ਬਲਾਕ ਵਲੋਂ ਯੁਨਾਈਟਡ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਕੋਟਗੁਰੂ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ 7ਵਾਂ ਖ਼ੂਨਦਾਨ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ ਐਚ. ਐਮ. ਈ. ਐਲ 'ਚ ਕਰਵਾਏ ਗੱਤਕਾ ਮੁਕਾਬਲੇ

ਰਾਮਾਂ ਮੰਡੀ, 6 ਮਾਰਚ (ਅਮਰਜੀਤ ਸਿੰਘ ਲਹਿਰੀ)-ਰਾਮਾਂ ਰਿਫਾਇਨਰੀ ਰੋਡ 'ਤੇ ਸਥਿਤ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਡਾ. ਸੁਨੀਲ ਕੁਮਾਰ ਦੀ ਅਗਵਾਈ ਹੇਠ ਬਿ੍ਟਿਸ ਕੌਾਸਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਸਮਾਗਮ ਦੌਰਾਨ ਬੱਚਿਆਂ ...

ਪੂਰੀ ਖ਼ਬਰ »

ਬਿਜਲੀ ਸਮਝੌਤਿਆਂ ਅਤੇ ਦਰਾਂ 'ਚ ਵਾਧੇ ਨੰੂ ਲੈ ਕੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਵਿਰੋਧ

ਗੋਨਿਆਣਾ, 6 ਮਾਰਚ (ਬਰਾੜ ਆਰ. ਸਿੰਘ)-ਬੀਤੀ ਸ਼ਾਮ ਸਥਾਨਕ ਸ਼ਹਿਰ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਵਲੋਂ ਆਪਣੇ ਹਮਾਇਤੀ ਆਗੂਆਂ ਦੀ ਮੌਜੂਦਗੀ ਵਿਚ ਪੈੱ੍ਰਸ ਦੇ ਨਾਂਅ ਇਕ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਸਭਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਦੀਆਂ ਨੀਤੀਆਂ ...

ਪੂਰੀ ਖ਼ਬਰ »

ਨਗਰ ਕੌਾਸਲ ਬਣੀ ਲੋਕਾਂ ਦੀ ਜਾਨ ਦਾ ਖ਼ੌਅ

ਗੋਨਿਆਣਾ, 6 ਮਾਰਚ (ਬਰਾੜ ਆਰ. ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਜੈਤੋ ਬਾਈਪਾਸ 'ਤੇ ਸ੍ਰੀ ਅੰਮਿ੍ਤਸਰ ਸਾਹਿਬ ਮੁੱਖ ਮਾਰਗ 'ਤੇ ਸ਼ਹਿਰ ਦੇ ਪ੍ਰਵੇਸ਼ ਦੁਆਰ ਨੂੰ ਦਰਸਾਉਂਦਾ ਹੋਇਆ ਇਕ ਗੇਟ ਤਿਆਰ ਕੀਤਾ ਜਾ ਰਿਹਾ ਹੈ ਪਰ ਇਸ ਗੇਟ ਦੀ ਨੀਂਹ ਤਿਆਰ ਕਰਨ ਦੇ ਲਈ ਸੜਕ ਕਿਨਾਰੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ 3 ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ

ਬਠਿੰਡਾ, 6 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਪਾਵਰ ਹਾਊਸ ਰੋਡ 'ਤੇ ਮੋਟਰਸਾਈਕਲ ਸਵਾਰ ਸੈਨੀ 20 ਪੁੱਤਰ ਲਾਲਜੀ ਵਾਸੀ ਫ਼ੈਜ਼ਾਬਾਦ ਉਤਰ ਪ੍ਰਦੇਸ਼ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਜ਼ਖ਼ਮੀ ਹੋ ਗਿਆ | ਜਿਸ ਨੂੰ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਵਰਕਰ ਮਨੀਕਰਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਦੇ ਨਵੇਂ ਸੀਨੀਅਰ ਸੈਕੰਡਰੀ ਬਲਾਕ ਦਾ ਰੱਖਿਆ ਨੀਂਹ ਪੱਥਰ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਨਵੇਂ ਸੀਨੀਅਰ ਸੈਕੰਡਰੀ ਬਲਾਕ ਦਾ ਨੀਂਹ ਪੱਥਰ ਸਰੂਪ ਚੰਦ ਸਿੰਗਲਾ ਸਾਬਕਾ ਸੰਸਦੀ ਸਕੱਤਰ ਨੇ ਆਪਣੇ ਕਰ-ਕਮਲਾਂ ਨਾਲ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ ਕਨਵੋਕੇਸ਼ਨ ਦੌਰਾਨ 240 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਿਖੇ ਬਾਬਾ ਫ਼ਰੀਦ ਕਾਲਜ ਵਲੋਂ ਬੀ. ਬੀ. ਏ., ਬੀ. ਕਾਮ., ਬੀ. ਕਾਮ. (ਪ੍ਰੋਫੈਸ਼ਨਲ), ਬੀ. ਏ., ਐਮ. ਏ.( ਇੰਗਲਿਸ਼), ਐਮ. ਏ. (ਪੰਜਾਬੀ), ਐਮ. ਏ. (ਹਿਸਟਰੀ) , ਐਮ. ਏ. (ਪੋਲੀਟੀਕਲ ...

ਪੂਰੀ ਖ਼ਬਰ »

ਪਿੰਡ ਜਲਾਲ ਵਿਖੇ ਇਫਕੋ ਵਲੋਂ ਕਿਸਾਨ ਜਾਗਰੂਕਤਾ ਕੈਂਪ

ਭਾਈਰੂਪਾ, 6 ਮਾਰਚ (ਵਰਿੰਦਰ ਲੱਕੀ)-ਬਹੁ ਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਜਲਾਲ ਦੇ ਵਿਹੜੇ 'ਚ ਇਫ਼ਕੋ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਵੱਡੀ ਗਿਣਤੀ 'ਚ ਕਿਸਾਨ ਭਰਾਵਾਂ ਨੇ ਭਾਗ ਲਿਆ | ਕੈਂਪ 'ਚ ਮਾਹਿਰਾਂ ਨੇ ਕਿਸਾਨਾਂ ਨੂੰ ਖਾਦ ਅਤੇ ਦਵਾਈਆਂ ਦੀ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਸਵਾਗਤੀ ਗੇਟ ਬਣਾਉਣ ਦਾ ਰੱਖਿਆ ਨੀਂਹ ਪੱਥਰ

ਗੋਨਿਆਣਾ, 6 ਮਾਰਚ (ਲਛਮਣ ਦਾਸ ਗਰਗ)-ਬੀਤੇ ਦਿਨੀਂ ਦਫ਼ਤਰ ਨਗਰ ਕੌਸ਼ਲ ਵਿਖੇ ਨਗਰ ਕੌਸ਼ਲ ਦੇ ਪ੍ਰਧਾਨ ਅਤੇ ਕੌਾਸਲਰਾਂ ਨੇ ਇਕ ਸਾਂਝਾ ਮਤਾ ਪਾ ਕੇ ਸ਼ਹਿਰ ਵਿਚ ਸਵਾਗਤੀ ਗੇਟ ਬਣਾਉਣ ਦਾ ਟੀਚਾ ਰੱਖਿਆ ਗਿਆ | ਜਿਸ ਤੋਂ ਬਾਅਦ ਕੌਸ਼ਲ ਪ੍ਰਧਾਨ ਪ੍ਰੇਮ ਕੁਮਾਰ ਅਤੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਦਾਨ ਸਿੰਘ ਵਾਲਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 6 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)-ਕੋਅਪ੍ਰੇਟਿਵ ਸੋਸਾਇਟੀ ਪਿੰਡ ਦਾਨ ਸਿੰਘ ਵਾਲਾ, ਕੋਠੇ ਮੇਹਰ ਸਿੰਘ ਵਾਲੇ, ਕੋਠੇ ਬੁੱਧ ਸਿੰਘ ਵਾਲੇ ਦੀ ਸਾਂਝੀ ਸੋਸਾਇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ¢ ਜਿਸ 'ਚ ਕੁਲਦੀਪ ਸਿੰਘ ਪ੍ਰਧਾਨ, ਸੁਰਜੀਤ ਸਿੰਘ ਮੀਤ ...

ਪੂਰੀ ਖ਼ਬਰ »

ਪਿੰਡ ਚੋਟੀਆਂ ਵਿਖੇ ਮੋੜਾਂ 'ਤੇ ਲਗਾਏ ਸੇਫ਼ਟੀ ਸ਼ੀਸ਼ੇ

ਚਾਉਕੇ, 6 ਮਾਰਚ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਾਦਸਿਆਂ ਨੂੰ ਰੋਕਣ ਲਈ ਪਿੰਡ ਦੇ ਮੋੜਾਂ 'ਤੇ ਸੇਫ਼ਟੀ ਸ਼ੀਸ਼ੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੀ ਅਹਿਮ ਮੀਟਿੰਗ

ਚਾਉਕੇ, 6 ਮਾਰਚ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਦੀ ਬਲਾਕ ਰਾਮਪੁਰਾ ਦੀ ਮੀਟਿੰਗ ਮਾਸਟਰ ਸੁਖਦੇਵ ਸਿੰਘ ਜਵੰਦਾ ਦੀ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੀਟਿੰਗ ਦੌਰਾਨ ਪੰਜਾਬ ਦੀਆ 14 ਜਥੇਬੰਦੀਆਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਅੱਜ ਹੋਣ ਵਾਲੀ ਰੈਲੀ ਰੱਦ

ਮਾਨਸਾ, 6 ਮਾਰਚ (ਫੱਤੇਵਾਲੀਆ)-ਮਾਨਸਾ ਹਲਕੇ ਦੇ ਇੰਚਾਰਜ ਅਕਾਲੀ ਆਗੂ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ 7 ਮਾਰਚ ਨੂੰ ਮਾਨਸਾ ਵਿਖੇ ਕੈਪਟਨ ਸਰਕਾਰ ਿਖ਼ਲਾਫ਼ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਰੈਲੀ ਰੱਦ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਸਬੰਧੀ ...

ਪੂਰੀ ਖ਼ਬਰ »

17 ਗ੍ਰਾਮ ਹੈਰੋਇਨ ਸਮੇਤ 3 ਗਿ੍ਫ਼ਤਾਰ

ਬਠਿੰਡਾ 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 3 ਵਿਅਕਤੀਆਂ ਨੂੰ 17 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਨਵੀਨ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਥਾਨਕ ਮਾਡਲ ਟਾਊਨ ...

ਪੂਰੀ ਖ਼ਬਰ »

18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪਰਚਾ ਦਰਜ

ਰਾਮਪੁਰਾ ਫੂਲ , 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਚਰਨਜੀਤ ਸ਼ਰਮਾ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪੁੱਤਰ ਠਾਣਾ ...

ਪੂਰੀ ਖ਼ਬਰ »

ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਣਕ ਅਤੇ ਸਰ੍ਹੋਂ ਦੀਆਂ ਫ਼ਸਲਾਂ ਵਿਛੀਆਂ

ਰਾਮਾਂ ਮੰਡੀ, 6 ਮਾਰਚ (ਤਰਸੇਮ ਸਿੰਗਲਾ)-ਬੀਤੀ ਸਾਰੀ ਰਾਤ ਅਤੇ ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਆਸ-ਪਾਸ ਦੇ ਸਮੂਹ ਪਿੰਡਾਂ ਰਾਮਸਰਾ, ਤਰਖਾਣਵਾਲਾ, ਮਲਕਾਣਾ, ਚਾਰੇ ਬੰਗੀਆਂ, ਜੱਜਲ, ਕਮਾਲੂ, ਗਿਆਨਾ, ਸੇਖੂ, ਮਾਨਵਾਲਾ, ਮੱਲਵਾਲਾ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਦੀ ਮੌਤ

ਲਹਿਰਾ ਮੁਹੱਬਤ, 6 ਮਾਰਚ (ਸੁਖਪਾਲ ਸਿੰਘ ਸੁੱਖੀ)-ਅੱਜ ਦੇਰ ਸ਼ਾਮ ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ਮਾਰਗ 'ਤੇ ਸਥਿਤ ਸਾਹਮਣੇ ਥਰਮਲ ਮਾਰਕੀਟ ਤੋਂ ਸੜਕ ਪਾਰ ਕਰਦੀ ਔਰਤ ਬਿਮਲਾ ਦੇਵੀ ਪਤਨੀ ਬਾਬੂ ਲਾਲ ਵਾਸੀ ਲਹਿਰਾ ਮੁਹੱਬਤ ਨੂੰ ਤੇਜ਼ ਰਫ਼ਤਾਰ ਨਾਲ ਰਾਮਪੁਰਾ ਸਾਈਡ ...

ਪੂਰੀ ਖ਼ਬਰ »

ਵਿਰਕ ਖ਼ੁਰਦ ਨੇੜੇ ਕੋਟਭਾਈ ਰਜਬਾਹਾ ਤੇ ਕੱਸੀ 'ਚ ਪਾੜ ਪੈਣ ਕਾਰਨ 300 ਏਕੜ ਕਣਕ ਦੀ ਫ਼ਸਲ ਬਰਬਾਦ

ਬੱਲੂਆਣਾ, 6 ਮਾਰਚ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਵਿਰਕ ਖ਼ੁਰਦ ਦੇ ਆਲੇ ਦੁਆਲੇ ਵਗਦਾ ਕੋਟਭਾਈ ਰਜਬਾਹਾ ਅਤੇ ਕੱਸੀ ਟੁੱਟਣ ਨਾਲ ਕਿਸਾਨਾਂ ਦੀ 300 ਏਕੜ ਫ਼ਸਲ ਖ਼ਰਾਬ ਹੋਣ ਦਾ ਸਮਾਚਾਰ ਮਿਲਿਆ ਹੈ¢ ਅੱਜ ਸਵੇਰੇ ਜਿਉਂ ਹੀ ਕਿਸਾਨਾਂ ਨੂੰ ਕੋਟਭਾਈ ਰਜਵਾਹੇ 'ਚ ਪਾੜ ਪਏ ...

ਪੂਰੀ ਖ਼ਬਰ »

ਮਾਈਨਰ ਵਿਚ ਪਾੜ ਪੈਣ ਨਾਲ ਕਣਕ ਦੀ ਖੜ੍ਹੀ ਫ਼ਸਲ 'ਚ ਭਰਿਆ ਪਾਣੀ

ਸੰਗਤ ਮੰਡੀ, 6 ਮਾਰਚ (ਸ਼ਾਮ ਸੁੰਦਰ ਜੋਸ਼ੀ)-ਸੰਗਤ ਬਲਾਕ ਦੇ ਪਿੰਡ ਮਹਿਤਾ ਵਿਚੋਂ ਲੰਘਦੇ ਮਹਿਤਾ ਮਾਈਨਰ ਵਿਚ ਪਾੜ੍ਹ ਪੈਣ ਨਾਲ ਦਰਜਨਾਂ ਕਿਸਾਨਾਂ ਦੀ ਦਰਜਨਾਂ ਏਕੜ ਕਣਕ ਦੀ ਖੜ੍ਹੀ ਫ਼ਸਲ ਵਿਚ ਪਾਣੀ ਭਰ ਗਿਆ | ਪਾੜ 35 ਤੋਂ 40 ਫੁੱਟ ਲੰਬਾ ਦੱਸਿਆ ਜਾ ਰਿਹਾ ਹੈ | ਕਿਸਾਨਾਂ ...

ਪੂਰੀ ਖ਼ਬਰ »

ਰਾਮਪੁਰਾ ਫੂਲ ਹਲਕੇ 'ਚ ਹਜ਼ਾਰਾਂ ਗ਼ਰੀਬ ਲਾਭਪਾਤਰੀਆਂ ਦੇ ਨੀਲੇ ਕਾਰਡ ਕੱਟੇ

ਰਾਮਪੁਰਾ ਫੂਲ, 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਵਿਚ ਹਜ਼ਾਰਾਂ ਗ਼ਰੀਬ ਲੋਕ ਆਟਾ-ਦਾਲ ਸਕੀਮ ਤੋਂ ਵਾਂਝੇ ਹੋ ਗਏ ਹਨ | ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਰਾਮਪੁਰਾ ਨੇ ਇਸ ਖੇਤਰ ਦੇ 7 ਹਜ਼ਾਰ ਲੋਕਾਂ ਦੇ ਨੀਲੇ ਕਾਰਡਾਂ ਨੂੰ ਰੱਦ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਫੂਲ ਵਿਖੇ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕਤਾ ਕੈਂਪ

ਰਾਮਪੁਰਾ ਫੂਲ, 6 ਮਾਰਚ (ਗੁਰਮੇਲ ਸਿੰਘ ਵਿਰਦੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਫੂਲ ਟਾਊਨ ਵਿਖੇ ਮਾਨਵ ਸੇਵਾ ਸੁਸਾਇਟੀ ਮਹਿਰਾਜ, ਸਿਹਤ ਵਿਭਾਗ ਪੰਜਾਬ, ਭਗਤਾ, ਸਾਂਝ ਕੇਂਦਰ ਫੂਲ ਵਲੋਂ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਮਾਮੂਲੀ ਮੀਂਹ ਨਾਲ ਮੌੜ ਮੰਡੀ ਬੱਸ ਅੱਡੇ ਦੀ ਬਾਹਰਲੀ ਸੜਕ ਦਾ ਮਾੜਾ ਹਾਲ

ਮੌੜ ਮੰਡੀ, 6 ਮਾਰਚ (ਲਖਵਿੰਦਰ ਸਿੰਘ ਮੌੜ)-ਸਥਾਨਕ ਟਰੱਕ ਯੂਨੀਅਨ ਤੋਂ ਬੱਸ ਅੱਡਾ ਵੱਲ ਜਾਣ ਵਾਲੀ ਸੜਕ ਦਾ ਇੰਨਾ ਬੁਰਾ ਹਾਲ ਹੈ ਕਿ ਇੱਥੋਂ ਮਸ਼ੀਨਰੀ ਲੈ ਕੇ ਲੰਘਣਾ ਤਾਂ ਦੂਰ ਦੀ ਗੱਲ ਇੱਥੇ ਪੈਦਲ ਲੰਘਣਾ ਵੀ ਦੁਸ਼ਵਾਰੀਆਂ ਤੋਂ ਘੱਟ ਨਹੀਂ | ਸਥਾਨਕ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਸੇਵਾਮੁਕਤ ਮੁੱਖ ਅਧਿਆਪਕਾ ਦੇਵਿੰਦਰ ਕੌਰ ਦਾ ਸਨਮਾਨ

ਕੋਟਸ਼ਮੀਰ, 6 ਮਾਰਚ (ਰਣਜੀਤ ਸਿੰਘ ਬੁੱਟਰ)-ਸਰਕਾਰੀ ਪ੍ਰਾਇਮਰੀ ਜੱਸੀ ਪੌ ਵਾਲੀ ਤੋਂ ਮੁੱਖ ਅਧਿਆਪਕਾ ਦੇ ਪਦ ਤੋਂ ਸੇਵਾਮੁਕਤ ਹੋਏ ਮੈਡਮ ਦੇਵਿੰਦਰ ਕੌਰ ਦਾ ਅਧਿਆਪਕ ਭਲਾਈ ਸੰਸਥਾ ਤਲਵੰਡੀ ਸਾਬੋ ਵਲੋਂ ਸਨਮਾਨ ਕੀਤਾ ਗਿਆ | ਸੰਸਥਾ ਦੇ ਡੈਲੀਗੇਟ ਰਣਵੀਰ ਸਿੰਘ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਮਿਡ ਡੇਅ ਮੀਲ ਕੁੱਕ ਵਰਕਰਾਂ ਦੀਆਂ ਤਨਖ਼ਾਹਾਂ ਬਾਰੇ ਦਿੱਤਾ ਬਿਆਨ ਗ਼ੈਰਜ਼ਿੰਮੇਵਾਰੀ ਵਾਲਾ-ਸਿਵੀਆ

ਬਠਿੰਡਾ, 6 ਮਾਰਚ (ਅਵਤਾਰ ਸਿੰਘ)-ਇਸਤਰੀ ਦਿਵਸ ਦੇ ਮੌਕੇ 'ਤੇ ਸੰਗਰੂਰ ਵਿਖੇ ਡੈਮੋਕੇ੍ਰਟਿਕ ਮਿਡ ਡੇ ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਮਿਡ ਡੇ ਮੀਲ ਕੁੱਕ ਬੀਬੀਆਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਸਥਿਤ ਕੋਠੀ ਅੱਗੇ ਰੱਖੇ ਰੋਸ ...

ਪੂਰੀ ਖ਼ਬਰ »

ਉਦਯੋਗਪਤੀ ਗੁਰਤੇਜ ਸ਼ਰਮਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

ਰਾਮਪੁਰਾ ਫੂਲ, 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਅਧਿਆਪਕ ਆਗੂ ਹਰਿੰਦਰ ਬੱਲੀ, ਉਦਯੋਗਪਤੀ ਗੁਰਤੇਜ ਸ਼ਰਮਾ ਅਤੇ ਐਨ. ਆਰ. ਆਈ. ਦਰਸ਼ਨ ਸਰਮਾ ਨੂੰ ਗਹਿਰਾ ਸਦਮਾ ਲੱਗਾ ਹੈ, ਕਿਉਂਕਿ ਉਨ੍ਹਾਂ ਦੇ ਵੱਡੇ ਭਰਾ ਸ਼ਿੰਦਰਪਾਲ ਸ਼ਰਮਾ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ | ...

ਪੂਰੀ ਖ਼ਬਰ »

ਅਮਿਤ ਰਤਨ ਕੋਟਫੱਤਾ ਵਲੋਂ ਪਿੰਡਾਂ ਦਾ ਧੰਨਵਾਦੀ ਦੌਰਾ

ਕੋਟਫੱਤਾ, 6 ਮਾਰਚ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਰੈਲੀ ਨੂੰ ਇਕੱਠ ਪੱਖੋਂ ਇਤਿਹਾਸਕ ਬਣਾਉਣ ਲਈ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਅਮਿਤ ਰਤਨ ਕੋਟਫੱਤਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਧੰਨਵਾਦੀ ਦੌਰੇ ਦੌਰਾਨ ਹਲਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਿਆਂ ਅਤੇ ਹੋਰਨਾਂ ਮਾਮਲਿਆਂ ਨੂੰ ਲੈ ਕੇ ਸੈਮੀਨਾਰ

ਰਾਮਪੁਰਾ ਫੂਲ, 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਮਾਨਵ ਸੇਵਾ ਵੈਲਫੇਅਰ ਸੋਸਾਇਟੀ ਸਰਕਾਰੀ ਓੁਦਯੋਗਿਕ ਸਿਖਲਾਈ ਸੰਸਥਾ ਇਸਤਰੀਆਂ ਰਾਮਪੁਰਾ ਫੂਲ ਵਿਖੇ ਪੌਲੀਥੀਨ ਬੈਗ ਹਟਾਉ ਅਤੇ ਕੱਪੜੇ ਦੇ ਬੈਗ ਅਪਣਾਓ ਅਤੇ ਕਰੋਨਾ ਵਾਇਰਸ ਦੇ ਬਚਾਅ ਸਬੰਧੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX