ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  13 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  35 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  34 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  56 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  55 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  41 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਬਰਨਾਲਾ

ਭਾਰੀ ਮੀਂਹ ਨਾਲ ਬਰਨਾਲਾ, ਧਨੌਲਾ ਤੇ ਹੋਰ ਕਸਬਿਆਂ ਵਿਚ ਹੋਇਆ ਜਲ-ਥਲ

ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕੁੱਝ ਦਿਨਾਂ ਤੋਂ ਵੱਧ ਰਹੇ ਤਾਪਮਾਨ ਕਾਰਨ ਜਿੱਥੇ ਲੋਕ ਗਰਮੀ ਮਹਿਸੂਸ ਕਰਨ ਲੱਗੇ ਸਨ, ਉੱਥੇ ਬੀਤੀ ਰਾਤ ਤੋਂ ਪੈ ਰਹੇ ਮੀਂਹ ਨੇ ਇਕ ਵਾਰ ਫਿਰ ਮੌਸਮ ਠੰਢਾ ਕਰ ਦਿੱਤਾ ਗਿਆ ਹੈ, ਪਰ ਨਾਲ ਹੀ ਇਸ ਮੀਂਹ ਕਾਰਨ ਸ਼ਹਿਰ ਬਰਨਾਲਾ ਵਿਚ ਪੂਰੀ ਤਰ੍ਹਾਂ ਜਲ-ਥਲ ਵੀ ਹੋ ਗਿਆ ਹੈ | ਅੱਜ ਸਵੇਰ ਸਮੇਂ ਪਏ ਭਾਰੀ ਮੀਂਹ ਨਾਲ ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰਾਂ ਤੋਂ ਇਲਾਵਾ ਬੱਸ ਸਟੈਂਡ ਰੋਡ, ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ, ਰਾਮ ਬਾਗ਼ ਰੋਡ, ਜੰਡਾ ਵਾਲਾ ਰੋਡ ਆਦਿ ਉੱਪਰ ਗੋਡੇ-ਗੋਡੇ ਪਾਣੀ ਖੜ੍ਹ ਗਿਆ | ਸ਼ਹਿਰ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਰਾਹਗੀਰਾਂ ਖ਼ਾਸਕਰ ਬਜ਼ੁਰਗਾਂ, ਔਰਤਾਂ ਤੇ ਸਕੂਲੀ ਬੱਚਿਆਂ ਨੂੰ ਲੰਘਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਬੇਮੌਸਮੀ ਬਰਸਾਤ ਨੇ ਮੰਡੀ ਧਨੌਲਾ ਨੂੰ ਛੱਪੜ ਦੇ ਰੂਪ 'ਚ ਤਬਦੀਲ ਕਰ ਕੇ ਰੱਖ ਦਿੱਤਾ ਹੈ | ਮੰਡੀ ਦੇ ਹਰ ਗਲੀ-ਮੁਹੱਲੇ ਅੰਦਰ 2 ਤੋਂ 4 ਫੱੁਟ ਤੱਕ ਬਰਸਾਤੀ ਨਿਕਾਸੀ ਪਾਣੀ ਜਮ੍ਹਾ ਹੋ ਗਿਆ | ਜ਼ਿਕਰਯੋਗ ਹੈ ਕਿ ਤਿੰਨ ਦਹਾਕਿਆਂ ਤੋਂ ਵਿਧਾਨ ਸਭਾ, ਲੋਕ ਸਭਾ ਤੇ ਨਗਰ ਕੌਾਸਲ ਦੀਆਂ ਚੋਣਾਂ ਇਸੇ ਜਟਿਲ ਸਮੱਸਿਆ ਨੂੰ ਅਹਿਮ ਮੱੁਦਾ ਬਣਾ ਕੇ ਲੜੀਆਂ ਜਾਂਦੀਆਂ ਰਹੀਆਂ ਹਨ | ਹਰ ਵਾਰ ਹਰ ਰਾਜਸੀ ਪਾਰਟੀ ਵਲੋਂ ਜਿੱਤ ਕੇ ਤੁਰੰਤ ਬਾਅਦ ਨਿਕਾਸੀ ਦਾ ਸਾਰਥਿਕ ਹੱਲ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ | ਇੱਥੋਂ ਤੱਕ ਕਿ ਹਰ ਵਾਰ ਨਵੀਆਂ ਨਾਲੀਆਂ ਦੀ ਵਾਰੀ ਅਤੇ ਦੂਸਰੀ ਵਾਰ ਨਵੀਆਂ ਸੜਕਾਂ ਦੀ ਵਾਰੀ, ਵਾਰ-ਵਾਰ ਦੁਹਰਾਏ ਜਾਣ ਨਾਲ ਮੰਡੀ ਦਾ ਪੱਧਰ 10 ਫੱੁਟ ਤੋਂ ਉੱਪਰ ਦੇ ਕਰੀਬ ਉੱਚਾ ਆ ਗਿਆ, ਪਰ ਨਿਕਾਸੀ ਦੀ ਸਮੱਸਿਆ ਪਹਿਲਾਂ ਨਾਲੋਂ ਵੀ ਜਟਿਲ ਰੂਪ ਅਖ਼ਤਿਆਰ ਕਰਦੀ ਦਿਖਾਈ ਦੇ ਰਹੀ ਹੈ | ਇੱਥੋਂ ਦੀ ਲੋਕਲ ਬਾਡੀ ਦੇ ਹਰ ਵਾਰ ਚੁਣੇ ਜਾਂਦੇ ਨਵੇਂ ਚਿਹਰੇ ਪਹਿਲੀਆਂ ਸੀਵਰੇਜ ਲਾਈਨਾਂ ਨੂੰ ਸੈਕਸ਼ਨ ਮਸ਼ੀਨਾਂ ਮੰਗਵਾ ਕੇ ਸਾਫ਼ ਕਰਨ ਨਾਲੋਂ, ਵਾਰ-ਵਾਰ ਸੜਕਾਂ ਪੱਟ ਕੇ ਤੇ ਨਵੀਆਂ ਲਾਈਨਾਂ ਪਾਉਣ ਨੂੰ ਤਰਜੀਹ ਦਿੰਦੇ ਰਹੇ ਹਨ ਤੇ ਦੇ ਰਹੇ ਹਨ | ਮੰਡੀ ਨਿਵਾਸੀਆਂ ਦੀ ਡਿਪਟੀ ਕਮਿਸ਼ਨਰ ਬਰਨਾਲਾ ਪਾਸੋਂ ਪੁਰਜ਼ੋਰ ਮੰਗ ਹੈ ਕਿ ਬਾਕੀ ਵਿਕਾਸ ਦੇ ਕੰਮਾਂ 'ਤੇ ਰਾਸ਼ੀ ਖ਼ਰਚ ਕਰਨ ਤੋਂ ਪਹਿਲਾਂ ਦੋ ਨਿਕਾਸੀ ਖੂਹ ਮੋਟਰਾਂ, ਜਰਨੇਟਰਾਂ ਸਮੇਤ ਨਿਰੰਤਰ ਚਲਾਏ ਜਾਣ ਨੂੰ ਪ੍ਰਮੱੁਖਤਾ ਦੇਣ ਤਾਂਕਿ ਲੋਕ ਸਦੀਵੀ ਰਾਹਤ ਹਾਸਲ ਕਰ ਸਕਣ |

ਨੀਲੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਲੋਕਾਂ ਨੇ ਨਗਰ ਕੌ ਾਸਲ ਵਿਖੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਬਰਨਾਲਾ ਸ਼ਹਿਰ ਵਿਖੇ ਵੱਡੀ ਗਿਣਤੀ ਵਿਚ ਨੀਲੇ ਕਾਰਡ ਕੱਟਣ ਦੇ ਰੋਸ ਵਜੋਂ ਅੱਜ ਮਜ਼ਦੂਰਾਂ ਅਤੇ ਲੋੜਵੰਦ ਲੋਕਾਂ ਵਲੋਂ ਨਗਰ ਕੌਾਸਲ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਮਜ਼ਦੂਰ ਆਗੂ ...

ਪੂਰੀ ਖ਼ਬਰ »

ਕੱਟੇ ਗਏ ਨੀਲੇ ਕਾਰਡਾਂ ਸਬੰਧੀ ਨਗਰ ਕੌਾਸਲ ਵਲੋਂ ਦੁਬਾਰਾ ਕੀਤੀ ਜਾਵੇਗੀ ਪੜਤਾਲ-ਕੇਵਲ ਸਿੰਘ ਢਿੱਲੋਂ

ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਵੱਡੀ ਗਿਣਤੀ ਵਿਚ ਕੱਟੇ ਗਏ ਨੀਲੇ ਕਾਰਡਾਂ ਸਬੰਧੀ ਸ਼ਹਿਰ ਦੇ ਗ਼ਰੀਬ ਤੇ ਲੋੜਵੰਦ ਲੋਕਾਂ ਵਿਚ ਪਾਏ ਜਾ ਰਹੇ ਰੋਸ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ ਨੂੰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ

ਬਰਨਾਲਾ, 6 ਮਾਰਚ (ਰਾਜ ਪਨੇਸਰ)-ਸਥਾਨਕ ਗਾਂਧੀ ਆਰੀਆ ਹਾਈ ਸਕੂਲ ਦੇ ਸਾਹਮਣੇ, ਨੇੜੇ ਸੇਖਾ ਫਾਟਕ ਵਿਖੇ ਇਕ ਮੋਬਾਈਲਾਂ ਦੀ ਦੁਕਾਨ ਮਨੀ ਟੈਲੀਕਾਮ ਨੂੰ ਲੱਗ ਲੱਗਣ ਕਾਰਨ ਸਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ | ਦੁਕਾਨ ਮਾਲਕ ਮਨੀ ਕੁਮਾਰ ਪੁੱਤਰ ਨੰਦ ਲਾਲ ਨੇ ਦੱਸਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਦੋ ਕਾਰਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ. ਆਈ. ਏ. ਸਟਾਫ਼ ਵਲੋਂ ਤਿੰਨ ਨਸ਼ਾ ਤਸਕਰਾਂ ਨੂੰ 3 ਲੱਖ ਨਸ਼ੀਲੀਆਂ ਗੋਲੀਆਂ, ਇਕ ਹੌਾਡਾ ਸਿਟੀ ਕਾਰ ਅਤੇ ਇਕ ਫਾਰਚੂਨਰ ਗੱਡੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਹਿਤ ਗ੍ਰਾਂਟਾਂ ਦੇ ਗੱਫ਼ੇ ਦਿੱਤੇ ਜਾਣਗੇ-ਬੀਬੀ ਘਨੌਰੀ

ਟੱਲੇਵਾਲ, 6 ਮਾਰਚ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਛੇਤੀ ਹੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 25 ਕਰੋੜ ਦੀ ਰਾਸ਼ੀ ਹੋਰ ਜਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੀਆਂ ਪੰਚਾਇਤਾਂ ...

ਪੂਰੀ ਖ਼ਬਰ »

ਪੰਚਾਇਤ ਨੇ ਕੈਂਪ ਲਾ ਕੇ ਬੱਸ ਪਾਸ ਤੇ ਪੈਨਸ਼ਨ ਦੇ ਭਰੇ ਫਾਰਮ

ਤਪਾ ਮੰਡੀ, 6 ਮਾਰਚ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿੱਲਵਾਂ ਦੀ ਲਸ਼ਕਰੀ ਪੱਤੀ ਦੀ ਗ੍ਰਾਮ ਪੰਚਾਇਤ ਦੀ ਸਰਪੰਚ ਰਾਜਵਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਲਖਵਿੰਦਰ ਸਿੰਘ ਲੱਖਾ ਦੀ ਅਗਵਾਈ 'ਚ ਪਿੰਡ ਦੇ ਲੋੜਵੰਦਾਂ ਦੀਆਂ ਪੈਨਸ਼ਨਾਂ ਦੇ ਫਾਰਮਾਂ ਤੋਂ ਇਲਾਵਾ ਬੱਸ ਪਾਸ ਵਾਲੇ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ 'ਬਰਨਾਲਾ ਸ਼ੈਫ-2020' ਮੁਕਾਬਲਾ ਕਰਵਾਇਆ

ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬਰਨਾਲਾ ਕਲੱਬ ਅਤੇ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ 'ਬਰਨਾਲਾ ਸ਼ੈਫ-2020' ਮੁਕਾਬਲਾ ਕਰਾਇਆ ਗਿਆ, ਜਿਸ ਵਿਚ 60 ਦੇ ਕਰੀਬ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ਼ਹਿਣਾ, 6 ਮਾਰਚ (ਸੁਰੇਸ਼ ਗੋਗੀ)-ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਸਬ-ਡਿਵੀਜ਼ਨ ਸ਼ਹਿਣਾ ਦੀ ਮੀਟਿੰਗ ਜਰਨੈਲ ਸਿੰਘ ਭਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ਾਂ 'ਚੋਂ ਦੋ ਬਰੀ

ਬਰਨਾਲਾ, 6 ਮਾਰਚ (ਧਰਮਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਵਨੀਤ ਕੁਮਾਰ ਨਰੰਗ ਦੀ ਅਦਾਲਤ ਨੇ ਇਕ ਕਰੋੜ 13 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਾਮਜ਼ਦ ਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਦਰਾਜ਼ ਤੇ ਪਰਗਟ ਸਿੰਘ ਪੁੱਤਰ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਝੰਡਾ ਦਿਵਸ ਮਨਾਇਆ

ਸੰਗਰੂਰ, 6 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨੰਬਰਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਨੰਬਰਦਾਰਾ ਯੂਨੀਅਨ ਦੇ ਬਾਨੀ ਬਾਪੂ ਮਾਸਟਰ ਸਰੂਪ ਸਿੰਘ ਪਲਾਸੌਰਾ ਦੀ ਯਾਦ ਨੂੰ ਤਾਜਾ ਕਰਦਿਆਂ ਝੰਡਾ ਦਿਵਸ ਲਾਭ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਦੁਕਾਨ 'ਚ ਫ਼ਰਿਜ, ਕੈਮਰੇ ਤੇ ਐੱਲ. ਈ. ਡੀ. ਸੜੇ

ਬਰਨਾਲਾ, 6 ਮਾਰਚ (ਰਾਜ ਪਨੇਸਰ)-ਨਿਰੰਕਾਰੀ ਭਵਨ ਬਰਨਾਲਾ ਦੀ ਬੈਕਸਾਈਡ ਆਰ. ਕੇ. ਮੈਡੀਕਲ ਹਾਲ ਦੀ ਦੁਕਾਨ 'ਤੇ ਸ਼ਾਰਟ-ਸਰਕਟ ਨਾਲ ਦੁਕਾਨ ਦਾ ਫ਼ਰਿਜ, ਐੱਲ.ਈ.ਡੀ., ਕੈਮਰੇ ਤੇ ਮੋਬਾਈਲ ਚਾਰਜਰ ਸੜ ਗਏ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਰਾਜਿੰਦਰ ਕੁਮਾਰ ਨੀਟਾ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਪੰਜਾਬ ਨੇ ਤਰੱਕੀ ਕੀਤੀ-ਮਲੂਕਾ

ਤਪਾ ਮੰਡੀ, 6 ਮਾਰਚ (ਪ੍ਰਵੀਨ ਗਰਗ)-ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਹੀ ਪੰਜਾਬ ਨੇ ਤਰੱਕੀ ਕੀਤੀ ਹੈ, ਸਾਰੇ ਵੱਡੇ ਪ੍ਰਾਜੈਕਟ ਪੰਜਾਬ 'ਚ ਆਏ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਜੇਲ੍ਹ ਭਰੋ ਅੰਦੋਲਨ ਤਹਿਤ ਦਿੱਤੀਆਂ ਗਿ੍ਫ਼ਤਾਰੀਆਂ

ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਗਿ੍ਫ਼ਤਾਰੀਆਂ ਦੇਣ ਮੌਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕਰਦੇ ਹੋਏ ਆਂਗਣਵਾੜੀ ਵਰਕਰ/ਹੈਲਪਰ | ਅਜੀਤ ਤਸਵੀਰ ਬਰਨਾਲਾ, 6 ਮਾਰਚ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਤੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ

ਹੰਡਿਆਇਆ ਇਲਾਕੇ 'ਚ ਡਿਗੀ ਕਣਕ ਦੀ ਫ਼ਸਲ | ਤਸਵੀਰ : ਗੁਰਜੀਤ ਸਿੰਘ ਖੱੁਡੀ ਤਪਾ ਮੰਡੀ, 6 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਖੇਤਰ 'ਚ ਮੌਸਮ ਦੇ ਮਿਜ਼ਾਜ ਬਦਲਣ ਕਾਰਨ ਬੀਤੀ ਕੱਲ੍ਹ ਤੋਂ ਤੇਜ਼ ਹਵਾਵਾਂ ਅਤੇ ਦੇਰ ਰਾਤ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲਾ 12 ਤੋਂ

ਬਰਨਾਲਾ, 6 ਮਾਰਚ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਮਾਰਚ-2020 ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਵਿਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੈਡਮ ਸੁਨਾਕਸ਼ੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਸਰਕਲ ਪ੍ਰਧਾਨਾਂ ਦੀ ਚੋਣ ਹੋਈ

ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਸਰਕਲ ਪ੍ਰਧਾਨਾਂ ਦੀ ਚੋਣ ਜ਼ਿਲ੍ਹਾ ਅਬਜ਼ਰਵਰ ਐਡਵੋਕੇਟ ਇਕਬਾਲ ਸਿੰਘ ਝੰੂਦਾ ਦੀ ਦੇਖ-ਰੇਖ ਹੇਠ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਹੋਈ | ਚੋਣ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਅਦਾਲਤ ਵਲੋਂ ਭਗੌੜਾ ਕਰਾਰ ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ਼

ਭਦੌੜ, 6 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਅਦਾਲਤ ਵਲੋਂ ਵੱਖ-ਵੱਖ ਕੇਸਾਂ ਵਿਚ ਭਗੌੜਾ ਕਰਾਰ ਦਿੱਤੇ ਗਏ ਵਿਅਕਤੀਆਂ ਿਖ਼ਲਾਫ਼ ਥਾਣਾ ਭਦੌੜ ਵਿਖੇ ਤਿੰਨ ਮਾਮਲੇ ਦਰਜ਼ ਕੀਤੇ ਗਏ ਹਨ | ਹਰਬੰਸ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਰਾਏਪੁਰ, ਸੁਖਜੀਤ ਕੌਰ ਪਤਨੀ ਹਰਬੰਸ ...

ਪੂਰੀ ਖ਼ਬਰ »

ਨਕਦੀ ਖੋਹ ਕੇ ਫ਼ਰਾਰ ਹੋਣ ਵਾਲੇ ਤਿੰਨ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 6 ਮਾਰਚ (ਰਾਜ ਪਨੇਸਰ)-ਬਠਿੰਡਾ-ਤਪਾ ਰੋਡ ਸੰਗਮ ਢਾਬੇ ਨਜ਼ਦੀਕ ਇਕ ਵਿਅਕਤੀ ਨੂੰ ਡਰਾ ਧਮਕਾ ਕੇ 10 ਹਜ਼ਾਰ ਰੁਪਏ ਦੀ ਨਗਦੀ ਖੋਹਣ ਵਾਲੇ ਤਿੰਨ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕਲੈਰੀਕਲ ਕਾਮਿਆਂ ਨੇ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਬਰਨਾਲਾ, 6 ਮਾਰਚ (ਅਸ਼ੋਕ ਭਾਰਤੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕਲੈਰੀਕਲ ਕਾਮਿਆਂ ਨੇ ਸੂਬਾਈ ਪ੍ਰਧਾਨ ਅਮਰੀਕ ਸਿੰਘ ਪੂਨੀਆ ਦੀ ਰਹਿਨੁਮਾਈ ਹੇਠ ਆਪਣੀਆਂ ਹੱਕੀ ਮੰਗਾਂ ਲਈ ਜੀ. ਏ. ਟੂ ਡਿਪਟੀ ਕਮਿਸ਼ਨਰ ਬਰਨਾਲਾ ਗਗਨਦੀਪ ਸਿੰਘ ਨੂੰ ਮੰਗ ...

ਪੂਰੀ ਖ਼ਬਰ »

48 ਲੱਖ ਦੀ ਲਾਗਤ ਨਾਲ ਬਣਨ ਵਾਲੇ ਰੂਪ ਚੰਦ ਰੋਡ ਦਾ ਰੱਖਿਆ ਨੀਂਹ ਪੱਥਰ

ਤਪਾ ਮੰਡੀ, 6 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਤਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਪ੍ਰੇਮ ਕੁਮਾਰ ਭੂਤ ਨੇ ਸ਼ਹੀਦ ਰਘਬੀਰ ਚੰਦ ਭੂਤ ਦੀ ਯਾਦ ਨੂੰ ਸਮਰਪਿਤ ਰੂਪ ਚੰਦ ਰੋਡ ਦੇ ਨਵ-ਨਿਰਮਾਣ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਤੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ

ਤਪਾ ਮੰਡੀ, 6 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਖੇਤਰ 'ਚ ਮੌਸਮ ਦੇ ਮਿਜ਼ਾਜ ਬਦਲਣ ਕਾਰਨ ਬੀਤੀ ਕੱਲ੍ਹ ਤੋਂ ਤੇਜ਼ ਹਵਾਵਾਂ ਅਤੇ ਦੇਰ ਰਾਤ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਖੇਤਰ ਦੇ ਕਿਸਾਨ ਜਗਸੀਰ ਸਿੰਘ ਭੱੁਲਰ, ਬਲਤੇਜ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਦੀ ਕੱੁਟਮਾਰ ਤੇ ਠੇਕਾ ਤੋੜਨ 'ਤੇ 5 ਿਖ਼ਲਾਫ਼ ਪਰਚਾ ਦਰਜ

ਸ਼ਹਿਣਾ, 6 ਮਾਰਚ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀ ਕੱੁਟਮਾਰ ਕਰਨ ਅਤੇ ਠੇਕੇ ਦੀ ਭੰਨ ਤੋੜ ਕਰਨ ਦੇ ਦੋਸ਼ ਵਿਚ ਸ਼ਹਿਣਾ ਪੁਲਿਸ ਨੇ 5 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਥਾਣਾ ਸਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਕੇਸ 'ਚੋਂ ਦੋ ਵਿਅਕਤੀ ਬਾਇੱਜ਼ਤ ਬਰੀ

ਬਰਨਾਲਾ, 6 ਮਾਰਚ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਇਕ ਇਰਾਦਾ ਕਤਲ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਰਾਜਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਵਾਸੀ ਮੂੰਮ ਨੂੰ ਐਡਵੋਕੇਟ ਜਗਜੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਆਸਾਮੀਆਂ 'ਚ ਵਾਧਾ ਕਰਨ ਦੀ ਮੰਗ

ਲੌਾਗੋਵਾਲ, 6 ਮਾਰਚ (ਵਿਨੋਦ, ਸ. ਸ. ਖੰਨਾ)-ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੂੰ ਮੰਗ ਪੱਤਰ ਭੇਜ ਕੇ ਅਸਾਮੀਆਂ ਵਿਚ ਹੋਰ ਵਾਧਾ ਕਰਨ ਦੀ ਮੰਗ ਕੀਤੀ ਹੈ | ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਆਗੂਆਂ ਬੇਅੰਤ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਭੁੱਲਰ, ਧਾਲੀਵਾਲ)-ਰੇਲ ਗੱਡੀ ਦੀ ਲਪੇਟ 'ਚ ਆ ਕੇ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ. ਦੇ ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜੋ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਲਗਾਇਆ

ਕੁੱਪ ਕਲਾਂ, 6 ਮਾਰਚ (ਕੁਲਦੀਪ ਸਿੰਘ ਲਵਲੀ)-ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦੇਸ਼-ਵਿਦੇਸ਼ ਅੰਦਰ ਦਸਤਾਰ ਦਾ ਸੁਨੇਹਾ ਘਰ-ਘਰ ਤੱਕ ਪਹੁੰਚਣ ਲਈ ਹਮੇਸ਼ਾ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾਂਦੇ ਹਨ, ਇਸੇ ਲੜੀ ਤਹਿਤ ਹੋਲੇ-ਮਹੱਲੇ ਦੌਰਾਨ ਸੰਸਥਾ ਵਲੋਂ ...

ਪੂਰੀ ਖ਼ਬਰ »

ਢੀਂਡਸਾ ਵਲੋਂ ਨਵੇਂ ਹੋਟਲ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ)-ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਨਵੇਂ ਖੁੱਲ੍ਹੇ ਹੋਟਲ ਐੱਚ. ਨੌਾ ਦਾ ਉਦਘਾਟਨ ਕੀਤਾ | ਸ. ਢੀਂਡਸਾ ਨੇ ਇਸ ਮੌਕੇ 'ਤੇ ਹੋਟਲ ਦੇ ਮਾਲਕਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਹੋਟਲਾਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਸੰਦੌੜ, 6 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਜ ਸੇਵੀ ਸੰਸਥਾ 'ਗ਼ਰੀਬ ਦੀ ਸੇਵਾ ਰੱਬ ਦੀ ਸੇਵਾ' ਦੇ ਸਹਿਯੋਗ ਦੇ ਨਾਲ ਨਾਨਕਸਰ ਲੈਬਾਰਟਰੀ ਸ਼ੇਰਗੜ੍ਹ ਚੀਮਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ 140 ...

ਪੂਰੀ ਖ਼ਬਰ »

ਧਾਰਮਿਕ ਤੇ ਸੱਭਿਆਚਾਰਕ ਸਮਾਗਮ ਅੱਜ

ਮਸਤੂਆਣਾ ਸਾਹਿਬ, 6 ਮਾਰਚ (ਦਮਦਮੀ)-ਡਾ. ਪ੍ਰੀਤਮ ਸਿੰਘ ਸੇਖੋਂ ਚੱਠੇ ਸੇਖਵਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਤੋਂ ਇਲਾਵਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਸਭਿਆਚਾਰਕ ਪ੍ਰੋਗਰਾਮ ਗੁਰਦੁਆਰਾ ਕਮੇਟੀ ਚੱਠੇ ਸੇਖਵਾਂ, ਗ੍ਰਾਮ ਪੰਚਾਇਤ, ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਭੁੱਲਰ, ਧਾਲੀਵਾਲ)-ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਅਨੰਦ ਦੀ ਪ੍ਰਧਾਨਗੀ ਹੇਠ ਸਥਾਨਕ ਗੰਗਾ ਵਾਲਾ ਡੇਰਾ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਢੀਂਡਸਾ ਤੇ ਬੀਰਦਵਿੰਦਰ ਵਿਚਕਾਰ ਮੀਟਿੰਗ ਨੇ ਭਖਾਈ ਸਿਆਸਤ

ਪਟਿਆਲਾ, 6 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅਕਾਲੀ ਦਲ ਟਕਸਾਲੀ ਵਲੋਂ ਕੀਤੀ ਜਾ ਰਹੀ ਨਵੀਂ ਸਫਬੰਦੀ ਤਹਿਤ 7 ਮਾਰਚ ਨੂੰ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਤੇ ਲੁਧਿਆਣਾ ਤੋਂ 12 ਮਾਰਚ ਨੂੰ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀ ਮੈਰਿਟ 'ਚ ਆਏ

ਭਦੌੜ, 6 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਗੁਰੂ ਨਾਨਕ ਦੇਵ ਜੀ ਦੇ ਬਚਨਾਂ ਨਾਲ ਸਤਿਗੁਰ ਨਾਨਕ ਪ੍ਰਗਟਿਆ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ | ਗੁਰੂ ਨਾਨਕ ਮਲਟੀਵਰਸਿਟੀ ਤੇ ਐਜੂਕੇਟ ਪੰਜਾਬ ਪ੍ਰੋਜੈਕਟ ਰਾਹੀਂ ਕਰਵਾਈ ਗਈ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਖੜ੍ਹੇ ਪਾਣੀ ਕਾਰਨ ਕਾਰ ਪਲਟੀ

ਤਪਾ ਮੰਡੀ, 6 ਮਾਰਚ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਕ ਨਜ਼ਦੀਕ ਸੜਕ 'ਤੇ ਖੜ੍ਹੇ ਪਾਣੀ ਕਾਰਨ ਇਕ ਕਾਰ ਦੇ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਚਾਲਕ ਦਾ ਬਚਾਅ ਰਿਹਾ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਾਰ ਚਾਲਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX