ਤਾਜਾ ਖ਼ਬਰਾਂ


ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  6 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  5 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  24 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  33 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  41 minutes ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  44 minutes ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 2 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 2 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 1 hour ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 3 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਹੋਈ 70

ਸਿਆਟਲ, 6 ਮਾਰਚ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਸੂਬੇ ਵਾਸ਼ਿੰਗਟਨ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 70 ਤੱਕ ਪਹੁੰਚ ਗਈ ਹੈ, ਜਿਨ੍ਹਾਂ ਨੂੰ ਹਸਪਤਾਲ ਵਿਚ ਜ਼ੇਰੇ ਇਲਾਜ ਰੱਖਿਆ ਜਾ ਰਿਹਾ ਹੈ, ਜਦੋਂਕਿ ਹੁਣ ਤੱਕ 11 ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ | ਅੱਜ ਸਿਆਟਲ ਵਿਖੇ ਅਮਰੀਕਾ ਦੀਆਂ ਪ੍ਰਮੁੱਖ ਕੰਪਨੀਆਂ, ਜਿਨ੍ਹਾਂ ਵਿਚ ਬੋਇੰਗ, ਐਮਾਜ਼ੋਨ, ਮਾਈਕਰੋਸਾਫ਼ਟ, ਸਟਾਰਬਰਕ ਕੌਫ਼ੀ ਤੇ ਕੁਝ ਹੋਰ ਜਿਨ੍ਹ•ਾਂ ਦੇ ਮੁੱਖ ਦਫਤਰ ਇਥੇ ਹਨ, ਨੇ ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਆਪਣੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਅਜੇ ਕੁਝ ਦਿਨ ਘਰ ਬੈਠ ਕੇ ਹੀ ਕੰਮ ਕਰਨ, ਕਿਉਂਕਿ ਉਨ੍ਹ•ਾਂ ਨੂੰ ਆਪਣੇ ਮੁਲਾਜ਼ਮਾਂ ਦੀ ਵਧੇਰੇ ਚਿੰਤਾ ਹੈ | ਇਸ ਦੇ ਨਾਲ ਹੀ ਇਥੇ ਫੇਸਬੁੱਕ ਤੇ ਗੂਗਲ ਨੇ ਵੀ ਆਪਣੇ ਕਰਮਚਾਰੀਆਂ ਨੂੰ ਅਗਲੇ ਕੁਝ ਦਿਨ ਘਰ ਤੋਂ ਹੀ ਕੰਮ ਕਰਨ ਨੂੰ ਕਿਹਾ ਹੈ | ਇਸੇ ਦਰਮਿਆਨ 'ਵਾਸ਼ਿੰਗਟਨ ਹੈਲਥ ਰਿਸਰਚ ਇੰਸਟੀਚਿਊਟ' ਨੇ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਆਪਣੀ ਖੋਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹ•ਾਂ ਕਿਹਾ ਕਿ ਇਹ ਖੋਜ 18 ਤੋਂ 55 ਸਾਲਾਂ ਦੇ ਤੰਦਰੁਸਤ 45 ਵਿਅਕਤੀਆਂ, ਜੋ ਪੂਰੀ ਤਰ•ਾਂ ਤੰਦਰੁਸਤ ਹੋਣਗੇ, ਉਨ੍ਹ•ਾਂ 'ਤੇ ਇਹ ਤਜਰਬਾ ਕੀਤਾ ਜਾਵੇਗਾ, ਜੋ 14 ਮਹੀਨਿਆਂ ਦਾ ਸਮਾਂ ਲੱਗੇਗਾ | ਇਸ ਦੇ ਨਤੀਜੇ ਕੀ ਆਉਣਗੇ ਇਹ ਸਮਾਂ ਹੀ ਦੱਸੇਗਾ ਪਰ ਆਸ ਦੀ ਕਿਰਨ ਜ਼ਰੂਰ ਬੱਝਦੀ ਹੈ | ਇਸੇ ਦੌਰਾਨ ਇਥੇ ਮੂੰਹ 'ਤੇ ਪਾਉਣ ਵਾਲੇ ਮਾਸਕ ਤੇ ਸੈਨੇਟਾਈਜ਼ਰ ਦੀ ਭਾਰੀ ਕਿਲਤ ਪਾਈ ਜਾ ਰਹੀ ਹੈ | ਕਾਰੋਬਾਰਾਂ 'ਤੇ ਏਨਾ ਮਾੜਾ ਅਸਰ ਪੈ ਗਿਆ ਹੈ ਕਿ ਕਈ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਬਗ਼ੈਰ ਤਨਖਾਹ ਤੋਂ ਲੰਮੀਆਂ ਛੁੱਟੀਆਂ 'ਤੇ ਭੇਜ ਦਿੱਤਾ ਹੈ |

ਟਰੰਪ ਵਲੋਂ 8.3 ਅਰਬ ਡਾਲਰ ਦੇ ਬਿੱਲ 'ਤੇ ਦਸਤਖਤ

ਵਾਸ਼ਿੰਗਟਨ, (ਏਜੰਸੀ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ 8.3 ਅਰਬ ਡਾਲਰ ਦੇ ਬਿੱਲ 'ਤੇ ਦਸਤਖਤ ਕੀਤੇ ਹਨ | ਇਸ ਨਾਲ ਸੰਘੀ ਜਨਤਕ ਸਿਹਤ ਏਜੰਸੀਆਂ ਨੂੰ ਟੀਕਿਆਂ, ਟੈਸਟਾਂ ਤੇ ਸੰਭਾਵੀ ਇਲਾਜ ਲਈ ਪੈਸਾ ਮਿਲੇਗਾ | ਟਰੰਪ ਨੇ ਅਟਲਾਂਟਾ 'ਚ ...

ਪੂਰੀ ਖ਼ਬਰ »

ਭਾਰਤ ਜਾ ਕੇ ਕੈਨੇਡਾ ਆਈ ਬੇਬੇ ਨੂੰ ਹੋਇਆ ਕੋਰੋਨਾ

ਐਬਟਸਫੋਰਡ, 6 ਮਾਰਚ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਵਿਚ ਅੱਜ 8 ਹੋਰ ਨਵੇਂ ਕੇਸ ਆਉਣ ਕਾਰਨ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 21 ਹੋ ਗਈ ਹੈ | ਸੂਬੇ ਦੀ ਪ੍ਰਮੁੱਖ ਸਹਿਤ ਅਧਿਕਾਰੀ ਡਾ: ਬੋਨੀ ਹੈਨਰੀ ਨੇ ਦੱ ਸਿਆ ਕਿ ਇਕ 80 ਸਾਲਾ ...

ਪੂਰੀ ਖ਼ਬਰ »

1984 ਸਿੱਖ ਨਸਲਕੁਸ਼ੀ ਜਾਗਰੂਕਤਾ ਬਾਰੇ ਬਿੱਲ ਉਂਟਾਰੀਓ ਵਿਧਾਨ ਸਭਾ 'ਚ ਪੇਸ਼

ਟੋਰਾਾਟੋ, 6 ਮਾਰਚ (ਸਤਪਾਲ ਸਿੰਘ ਜੌਹਲ)- ਨਵੰਬਰ 1984 ਵਿਚ ਦਿੱਲੀ ਤੇ ਭਾਰਤ ਦੇ ਕੁਝ ਹੋਰਨਾਂ ਸ਼ਹਿਰਾਂ ਵਿਚ ਸਿੱਖ ਵਿਰੋਧੀ ਕਤਲੇਆਮ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਬੀਤੇ ਦਿਨੀਂ ਨੂੰ ਉਂਟਾਰੀਓ ਦੀ ਵਿਧਾਨ ਸਭਾ ਵਿਚ ਇਕ ਬਿੱਲ ਪੇਸ਼ ਕੀਤਾ ਗਿਆ¢ ਨਿਊ ਡੈਮੋਕਰੇਟਿਕ ...

ਪੂਰੀ ਖ਼ਬਰ »

ਕੈਲਗਰੀ 'ਚ ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼

ਕੈਲਗਰੀ, 6 ਮਾਰਚ (ਜਸਜੀਤ ਸਿੰਘ ਧਾਮੀ, ਹਰਭਜਨ ਸਿੰਘ ਢਿੱਲੋਂ)- ਰਾਜਧਾਨੀ ਐਡਮਿੰਟਨ ਵਿਚ ਮੀਡੀਆ ਨੂੰ ਸੰਬੋਧਨ ਕਰਦਿਆਂ ਐਲਬਰਟਾ ਦੀ ਮੁੱਖ ਸਿਹਤ ਅਧਿਕਾਰੀ ਡਾ: ਡੀਨਾ ਨੇ ਦੱਸਿਆ ਕਿ 50-55 ਵਰਿ੍ਹਆਂ ਦੀ ਕੈਲਗਰੀ ਵਾਸੀ ਇਕ ਔਰਤ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ 'ਆਈਫਾ' ਪੁਰਸਕਾਰ ਮੁਲਤਵੀ

ਭੋਪਾਲ, 6 ਮਾਰਚ (ਏਜੰਸੀ)- ਕੌਮਾਂਤਰੀ ਭਾਰਤੀ ਫਿਲਮ ਅਕੈਡਮੀ (ਆਈ.ਆਈ.ਐਫ.ਏ.) ਪੁਰਸਕਾਰ, ਜੋ ਕਿ ਮਹੀਨੇ ਦੇ ਅੰਤ 'ਚ ਇਥੇ ਹੋਣ ਵਾਲਾ ਸੀ, ਦਾ 21ਵਾਂ ਸੰਸਕਰਣ ਕੋਰੋਨਾ ਵਾਇਰਸ ਦੇ ਡਰ ਕਾਰਨ ਮੁਲਤਵੀ ਕਰ ਦਿੱਤਾ ਗਿਆ | ਦੇਸ਼ ਦੇ ਸਭ ਤੋਂ ਮਸ਼ਹੂਰ ਫਿਲਮੀ ਪੁਰਸਕਾਰ ਸਮਾਗਮਾਂ 'ਚੋਂ ...

ਪੂਰੀ ਖ਼ਬਰ »

ਫਿਲਮ ਇੰਡਸਟਰੀ ਦੇ ਡੁੱਬੇ 500 ਕਰੋੜ ਡਾਲਰ

ਮੁੰਬਈ, 6 ਮਾਰਚ (ਏਜੰਸੀ)- ਕੋਰੋਨਾ ਵਾਇਰਸ ਦੇ ਡਰ ਤੋਂ ਮਨੋਰੰਜਨ ਦੀ ਦੁਨੀਆ ਵੀ ਅਛੂਤੀ ਨਹੀਂ ਰਹੀ ਹੈ | ਦੁਨੀਆ ਭਰ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਵਾਇਰਸ ਨੂੰ ਦੇਖਦੇ ਹੋਏ ਦੁਨੀਆ ਦੇ ਮਸ਼ਹੂਰ ਸਿਤਾਰੀਆਂ ਨੇ ਆਪਣੀਆਂ ਫਿਲਮਾਂ ਦੀ ਸ਼ੂਟਿੰਗ ਤੇ ਪ੍ਰਚਾਰ ਨੂੰ ...

ਪੂਰੀ ਖ਼ਬਰ »

ਅਮਰੀਕ ਸਿੰਘ ਬੈਲਜੀਅਮ ਨੇ ਜਿੱਤਿਆ ਕੇਸ

ਲੂਵਨ (ਬੈਲਜੀਅਮ), 6 ਮਾਰਚ (ਅਮਰਜੀਤ ਸਿੰਘ ਭੋਗਲ)- ਪਿਛਲੇ ਤਕਰੀਬਨ 3 ਸਾਲਾ ਤੋਂ ਬੈਲਜੀਅਮ ਦੀ ਰਾਜਧਾਨੀ ਬਰੱਸਲਜ ਦੇ ਲਾਗਲੇ ਇਲਾਕੇ ਵਿਲਵੋਰਦੇ ਵਿਖੇ ਗੁਰਦੁਆਰਾ ਨਾਨਕ ਸਾਹਿਬ ਕੁਝ ਪ੍ਰਬੰਧਕਾਂ ਤੇ ਸੰਗਤਾਂ ਵਿਚਕਾਰ ਖਿਚੋਤਾਣ ਤੇ ਝਗੜੇ ਨੂੰ ਲੇ ਕੇ ਸ਼ਹਿਰ ਦੇ ਮੇਅਰ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਹੋਈ 163

ਚਰਚ ਨੂੰ ਆਰਜ਼ੀ ਤੌਰ 'ਤੇ ਕੀਤਾ ਬੰਦ, ਯੂ.ਕੇ. ਦੇ ਅੱਧੇ ਮਰੀਜ਼ ਠੀਕ ਹੋ ਕੇ ਪਰਤੇ ਘਰ ਲੰਡਨ, 6 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਕਾਰਨ ਯੂ.ਕੇ. ਵਿਚ ਸਕੂਲਾਂ ਤੇ ਕਈ ਕੰਪਨੀਆਂ ਦੇ ਦਫ਼ਤਰਾਂ ਨੂੰ ਬੰਦ ਕੀਤੇ ਜਾਣ ਤੋਂ ਬਾਅਦ ਇਕ ਧਾਰਮਿਕ ਕੇਂਦਰ ਨੂੰ ...

ਪੂਰੀ ਖ਼ਬਰ »

ਕੈਨੇਡਾ 'ਚ ਕੋਰੋਨਾ ਦੇ ਮਰੀਜ਼ ਹੋਰ ਵਧੇ

ਟੋਰਾਂਟੋ, 6 ਮਾਰਚ (ਸਤਪਾਲ ਸਿੰਘ ਜੌਹਲ)- ਕੈਨੇਡਾ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਤਿ ਮਰੀਜ਼ ਵਧ ਰਹੇ ਹਨ ਤੇ ਗਿਣਤੀ ਹੁਣ ਲਗਪਗ 40 ਤੋਂ ਵੱਧ ਚੁੱਕੀ ਹੈ¢ ਉਂਟਾਰੀਓ ਪ੍ਰਾਂਤ ਦੇ ਟੋਰਾਾਟੋ ਇਲਾਕੇ ਵਿਚ ਸਭ ਤੋਂ ਵੱਧ ਮਰੀਜ਼ ਹਨ, ਜਿਥੇ 45 ਹੋਰ ਵਿਅਕਤੀਆਂ ਦੇ ਅਜੇ ਟੈਸਟ ...

ਪੂਰੀ ਖ਼ਬਰ »

ਗਲਾਸਗੋ ਯੂਨੀਵਰਸਿਟੀ ਕਾਲਜ ਯੂਨੀਅਨ ਵਲੋਂ ਭਾਰਤ 'ਚ ਹਿੰਸਾ ਵਿਸ਼ੇ 'ਤੇ ਸੈਮੀਨਾਰ

ਲੰਡਨ, 6 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗਲਾਸਗੋ ਯੂਨੀਵਰਸਿਟੀ ਵਿਖੇ ਯੂ.ਸੀ.ਯੂ. (ਗਲਾਸਗੋ ਯੂਨੀਵਰਸਿਟੀ ਕਾਲਜ ਯੂਨੀਅਨ) ਵਲੋਂ ਸਕਾਟਿਸ਼ ਇੰਡੀਅਨ ਫ਼ਾਰ ਜਸਟਿਸ (ਐਸ.ਆਈ.ਐਫ.ਜੀ.) ਦੇ ਸਹਿਯੋਗ ਨਾਲ  ਭਾਰਤ ਵਿਚ ਹਿੰਸਾ ਵਿਸ਼ੇ ਉਪਰ ਇਕ ਸੈਮੀਨਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਔਰਤਾਂ ਬਾਰੇ ਕੁਝ ਸ਼ਬਦਾਂ ਦੀ ਪਰਿਭਾਸ਼ਾ ਨੂੰ ਲੈ ਕੇ ਆਕਸਫੋਰਡ ਡਿਕਸ਼ਨਰੀ ਦੀ ਆਲੋਚਨਾ

ਲੰਡਨ, 6 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਡਿਕਸ਼ਨਰੀ ਵਿਚ ਦਰਜ਼ ਕੁਝ ਸ਼ਬਦਾਂ ਨੂੰ ਲੈ ਕੇ ਯੂ.ਕੇ. ਵਿਚ ਔਰਤਾਂ ਦੇ ਕਈ ਸਮੂਹਾਂ ਨੇ ਆਕਸਫੋਰਡ ਯੂਨੀਵਰਸਿਟੀ ਕੋਲ ਇਤਰਾਜ਼ ਪ੍ਰਗਟ ਕੀਤਾ ਹੈ | ਵੁਮੈਨਜ਼ ਐਾਡ ਦਾ ਵੁਮੈਨਜ਼ ਇਕੁਆਲਿਟੀ ਪਾਰਟੀ ਦੇ ...

ਪੂਰੀ ਖ਼ਬਰ »

ਐਡੀਲੇਡ ਉੱਤਰੀ 'ਚ ਪੁਲਿਸ ਛਾਪੇ ਦੌਰਾਨ ਹੈਰੋਇਨ ਸਮੇਤ ਹੋਰ ਨਸ਼ੇ ਨਾਲ ਕਈ ਗਿ੍ਫ਼ਤਾਰ

ਐਡੀਲੇਡ, 6 ਮਾਰਚ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਉੱਤਰੀ ਉਪ ਨਗਰ 'ਚ ਪੁਲਿਸ ਵਲੋਂ ਕੁੱਲ 40 ਘਰਾਂ 'ਚ ਛਾਪੇਮਾਰੀ ਦੌਰਾਨ ਹੈਰੋਇਨ ਤੇ ਨਸ਼ੇ ਦੇ ਤਸਕਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ 18 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਨੇ ਨਸ਼ਾ ਤਸਕਰਾਂ ਦੀ ...

ਪੂਰੀ ਖ਼ਬਰ »

ਜੈਸਨ ਕੈਨੀ ਲੋਕਾਂ ਨੂੰ ਗੁੰਮਰਾਹ ਕਰ ਰਹੇ-ਸੁੱਖ ਧਾਲੀਵਾਲ

ਕੈਲਗਰੀ, 6 ਮਾਰਚ (ਜਸਜੀਤ ਸਿੰਘ ਧਾਮੀ)- ਨਿਊਟਿਨ ਸਰੀ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਜ਼ਿਆਦਾ ਧਿਆਨ ਅਲਬਰਟਾ ਵੱਲ ਹੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਕੰਨਜ਼ਰੇਵਿਟ ਪਾਰਟੀ ਦਾ ਧਿਆਨ ਕੁਰਸੀ ਬਚਾਉਣ ਵੱਲ ਹੈ, ...

ਪੂਰੀ ਖ਼ਬਰ »

ਪੰਜਾਬੀ ਮੀਡੀਆ ਕਲੱਬ ਕੈਲਗਰੀ ਵਲੋਂ ਸੁੱਖ ਧਾਲੀਵਾਲ ਨਾਲ ਰੂਬਰੂ 

ਕੈਲਗਰੀ, 6 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਉਘੇ ਪੰਜਾਬੀ ਕਾਰੋਬਾਰੀ ਤੇ ਸਮਾਜ ਸੇਵੀ ਪਾਲੀ ਵਿਰਕ ਵਲੋਂ ਸਰੀ ਤੋਂ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਪੰਜਾਬੀ ਮੀਡੀਆ ਕਲੱਬ ਕੈਲਗਰੀ ਦੇ ਮੈਂਬਰਾਂ ਨੂੰ ਰੂਬਰੂ ਕਰਵਾਇਆ ਗਿਆ¢ ਇਸ ਰੂਬਰੂ ...

ਪੂਰੀ ਖ਼ਬਰ »

ਮਨਮੀਤ ਸਿੰਘ ਭੁੱਲਰ ਫਾਊਾਡੇਸ਼ਨ ਕਰੇਗੀ ਚੈਰੀਟੇਬਲ ਸੰਸਥਾਵਾਂ ਦੀ ਆਰਥਿਕ ਮਦਦ  

ਕੈਲਗਰੀ, 6 ਮਾਰਚ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਵਿਧਾਨ ਸਭਾ ਵਿਚ ਪਹਿਲੇ ਦਸਤਾਰਧਾਰੀ ਸਿੱਖ ਵਿਧਾਇਕ ਵਜੋਂ ਚੁਣੇ ਗਏ ਤੇ ਸਾਲ 2015 ਵਿਚ ਇਕ ਸੜਕ ਦੁਰਘਟਨਾ ਵਿਚ ਮਾਰੇ ਗਏ ਸਾਬਕਾ ਮੰਤਰੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਬਣਾਏ ਗਏ ਮਨਮੀਤ ਸਿੰਘ ਭੁੱਲਰ ਫਾਊਾਡੇਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਬਣੀ ਦਸਤਾਵੇਜ਼ੀ ਫਿਲਮ ਦਰਸ਼ਕਾਂ ਨੇ ਉਤਸ਼ਾਹ ਨਾਲ ਦੇਖੀ

ਕੈਲੀਫੋਰਨੀਆ, 6 ਮਾਰਚ (ਹੁਸਨ ਲੜੋਆ ਬੰਗਾ)- ਸੈਕਰਾਮੈਂਟੋ ਦੇ ਮਿਰਾਜ ਬੈਂਕੁਟ ਹਾਲ ਵਿਚ 700 ਤੋਂ ਵੱਧ ਦਰਸ਼ਕ ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਬਣੀ ਦਸਤਾਵੇਜ਼ੀ ਫਿਲਮ ਦਾ ਪ੍ਰੀਮੀਅਰ ਦੇਖਣ ਲਈ ਪੁੱਜੇ¢ 'ਗੁਰੂ ਨਾਨਕ ਦਾ ਸਿੱਖ ਫ਼ਾਰ ਲਾਈਫ ਐਾਡ ਲੀਗੇਸੀ' ਦੇ ਸਿਰਲੇਖ ਵਾਲੀ ...

ਪੂਰੀ ਖ਼ਬਰ »

ਪ੍ਰੋ: ਗੰਡਮ ਦੀ ਕਿਤਾਬ 'ਕੁਛ ਤੇਰੀਆਂ ਕੁਛ ਮੇਰੀਆਂ' ਉੱਤੇ ਵਿਚਾਰ ਚਰਚਾ

ਸਿਆਟਲ, 6 ਮਾਰਚ (ਹਰਮਨਪ੍ਰੀਤ ਸਿੰਘ)- ਪੰਜਾਬੀ ਸੱਭਿਆਚਾਰ ਮੰਚ ਸਿਆਟਲ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਤੇ ਪੱਤਰਕਾਰ ਪ੍ਰੋ: ਜਸਵੰਤ ਸਿੰਘ ਗੰਡਮ ਵਲੋਂ ਲਿਖੀ ਕਿਤਾਬ 'ਕੁਛ ਤੇਰੀਆਂ ਕੁਛ ਮੇਰੀਆਂ' ਜੋ ਬੀਤੇ ਦਿਨੀਂ ਜਾਰੀ ਹੋਈ ਸੀ, ਬਾਰੇ ਵਿਚਾਰ ਚਰਚਾ ਸਮਾਗਮ ...

ਪੂਰੀ ਖ਼ਬਰ »

ਲੈਸਟਰ 'ਚ ਭਾਰਤੀ ਮੂਲ ਦੀ ਲੜਕੀ ਦਾ ਕਤਲ

ਲੈਸਟਰ (ਇੰਗਲੈਂਡ), 6 ਮਾਰਚ (ਸੁਖਜਿੰਦਰ ਸਿੰਘ ਢੱਡੇ)- ਸੰਘਣੀ ਭਾਰਤੀ ਵੱਸੋਂ ਵਾਲੇ ਇੰਗਲੈਂਡ ਦੇ  ਸ਼ਹਿਰ ਲੈਸਟਰ ਵਿਚ ਭਾਰਤੀ ਮੂਲ ਦੀ ਇਕ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ¢ ਸਥਾਨਕ ਪੁਲਿਸ ਨੇ ਇਸ ਲੜਕੀ ਦੀ ਪਛਾਣ ਭਾਵਿਨੀ ਪ੍ਰਵੀਨ ਦੇ ਰੂਪ ਵਿਚ ਕੀਤੀ ਹੈ¢ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX