ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  8 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  30 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  29 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  51 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  50 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  36 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਦਿੱਲੀ / ਹਰਿਆਣਾ

ਦਿੱਲੀ ਕਮੇਟੀ ਨੇ ਟ੍ਰਾਂਜਿਸਟਰ ਬੰਬ ਧਮਾਕਾ ਮਾਮਲੇ ਤੋਂ ਬਰੀ ਹੋਏ ਸਿੱਖਾਂ ਨੂੰ ਕੀਤਾ ਸਨਮਾਨਿਤ

ਨਵੀਂ ਦਿੱਲੀ, 6 ਮਾਰਚ (ਜਗਤਾਰ ਸਿੰਘ)- ਬੀਤੇ ਕੱਲ੍ਹ ਅਦਾਲਤ ਵਲੋਂ ਟ੍ਰਾਂਜਿਸਟਰ ਬੰਬ ਧਮਾਕਾ ਮਾਮਲੇ 'ਚ 35 ਸਾਲ ਬਾਅਦ ਬਰੀ ਕੀਤੇ ਗਏ ਸਿੱਖਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ, ਇਨ੍ਹਾਂ ਪਰਿਵਾਰਾਂ ਦੇ ਧੰਨਵਾਦੀ ਹਨ ਅਤੇ ਇਨ੍ਹਾਂ 'ਤੇ ਫਖ਼ਰ ਮਹਿਸੂਸ ਕਰਦੇ ਹਨ, ਜਿਨ੍ਹਾਂ ਨੇ 35 ਸਾਲ ਲੰਮੀ ਲੜਾਈ ਲੜੀ ਤੇ ਇਨਸਾਫ਼ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਟ੍ਰਾਂਜਿਸਟਰ ਕੇਸ ਲੜਨ ਵਾਲੇ ਇਨ੍ਹਾਂ ਪਰਿਵਾਰਾਂ ਦੀ ਸਿੱਖ ਕੌਮ ਹਮੇਸ਼ਾ ਕਰਜ਼ਦਾਰ ਰਹੇਗੀ | 1984 ਸਿੱਖ ਕਤਲੇਆਮ, ਸਾਕਾ ਨੀਲਾ ਤਾਰਾ ਤੇ ਹੋਰਨਾਂ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਪਿਛੋਕੜ 'ਚ ਉਸ ਵੇਲੇ ਦੀਆਂ ਕਾਂਗਰਸ ਸਰਕਾਰਾਂ ਤੇ ਏਜੰਸੀਆਂ ਨੇ ਸਿੱਖਾਂ ਨੂੰ ਅੱਤਵਾਦੀ ਕਰਾਰ ਦੇਣ ਦਾ ਪੁਰਜ਼ੋਰ ਯਤਨ ਕੀਤਾ ਸੀ | ਸਿਰਸਾ ਨੇ ਕਿਹਾ ਕਿ ਸਿੱਖ ਕੌਮ ਨੇ ਇਸ ਸੰਕਟ ਭਰੇ ਦੌਰ 'ਚ ਕਦੇ ਸਿਦਕ ਨਹੀਂ ਹਾਰਿਆ | ਉਨ੍ਹਾਂ ਕਿਹਾ ਕਿ ਸਿੱਖਾਂ ਿਖ਼ਲਾਫ਼ ਜੋ ਸਾਜ਼ਿਸ਼ਾਂ ਰਚੀਆਂ ਗਈਆਂ, ਉਸ ਦਾ ਅੰਦਰਲਾ ਸੱਚ ਅਸੀਂ ਬੇਨਕਾਬ ਜ਼ਰੂਰ ਕਰਾਂਗੇ | ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦੀ ਵਧਾਈ ਕਿ ਇਨ੍ਹਾਂ ਪਰਿਵਾਰਾਂ ਨੇ 35 ਸਾਲ ਲੰਬੀ ਲੜਾਈ ਲੜੀ ਇਨਸਾਫ਼ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਇਸ ਲੰਬੀ ਲੜਾਈ ਦੌਰਾਨ 15 ਸਿੰਘ ਸਾਨੂੰ ਸਦੀਵੀ ਵਿਛੋੜਾ ਵੀ ਦੇ ਗਏ ਜੋ ਬਹੁਤ ਦੁਖਦਾਈ ਹੈ |

ਕੋਰੋਨਾ ਵਾਇਰਸ ਦੇ ਮਾਮਲੇ ਪ੍ਰਤੀ 25 ਕੈਂਟਸ ਐਾਬੂਲੈਂਸ ਹੋਈਆਂ ਤਿਆਰ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੇ ਮਾਮਲੇ ਪ੍ਰਤੀ ਕੈਟਸ ਨੇ 25 ਐਾਬੂਲੈਂਸ ਤਿਆਰ ਕਰ ਲਈਆਂ ਹਨ ਜੋ ਕਿ ਇਸ ਦੇ ਸ਼ੱਕੀ ਮਰੀਜ਼ ਨੂੰ ਇਕ ਥਾਂ ਤੋਂ ਦੂਸਰੀ ਥਾਂ 'ਤੇ ਲੈ ਕੇ ਜਾਣਗੀਆਂ | ਇਨ੍ਹਾਂ ਐਾਬੂਲੈਂਸ ਨੂੰ ਹਵਾਈ ਅੱਡੇ, ਹਸਪਤਾਲਾਂ ਅਤੇ ...

ਪੂਰੀ ਖ਼ਬਰ »

ਮੈਟਰੋ ਰੇਲ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਤੋਂ ਬਚਾਓ ਪ੍ਰਤੀ ਸਾਫ਼-ਸਫ਼ਾਈ ਲਈ ਸਲਾਹ ਦਿੱਤੀ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ. ਐਮ. ਆਰ. ਸੀ.) ਨੇ ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਫ਼-ਸਫ਼ਾਈ ਦੇ ਪ੍ਰਤੀ ਇਕ ਸਲਾਹ ਮਸ਼ਵਰਾ ਜਾਰੀ ਕੀਤਾ ਹੈ ਜਿਸ ਵਿਚ ਇਹ ਵੀ ਕਿਹਾ ਗਿਆ ਹੈ ਸਫ਼ਾਈ ਦੇ ਪ੍ਰਤੀ ਹੋਰ ਵੀ ...

ਪੂਰੀ ਖ਼ਬਰ »

ਟਿਰਨਟੀ ਇੰਸਟੀਚਿਊਟ ਵਲੋਂ ਲੀਗਲ ਫਰੰਟੀਅਰ ਟ੍ਰੇਨਿੰਗ ਦਾ ਪ੍ਰੋਗਰਾਮ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ ਵਿਚ ਸਥਿਤ ਟਿਰਨਟੀ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਨੇ ਦਿੱਲੀ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਨਾਲ ਮਿਲ ਕੇ ਲੀਗਲ ਵਰੰਟੀਅਰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ | ਜਿਸ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਸਰੋਜਨੀ ਨਗਰ 'ਚ ਗੁਗਲ ਕਰੋਮ ਸਮਾਰਟ ਕਲਾਸਾਂ ਦਾ ਉਦਘਾਟਨ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਦੇ ਸਰਕਾਰੀ ਸਹਾਇਤਾ ਪ੍ਰਾਪਤ ਖ਼ਾਲਸਾ ਸਕੂਲ, ਸਰੋਜਨੀ ਨਗਰ, ਦਿੱਲੀ ਵਿਖੇ ਡਿਜੀਟਲ ਸਹੂਲਤਾਂ ਨਾਲ ਲੈਸ 'ਗੁਗਲ ਕਰੋਮ ਸਮਾਰਟ ਕਲਾਸਾਂ' ਦਾ ਉਦਘਾਟਨ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਆਪਣੇ ...

ਪੂਰੀ ਖ਼ਬਰ »

ਪੀ.ਐਫ. ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰੋਗਰਾਮ 11 ਨੂੰ

ਅੰਮਿ੍ਤਸਰ, 6 ਮਾਰਚ (ਕੋਛੜ)-ਨਿੱਜੀ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਭਵਿਖ ਨਿਧੀ ਦੀਆਂ ਸਮੱਸਿਆਵਾਂ ਦੇ ਹਲ ਲਈ 11 ਮਾਰਚ ਨੂੰ ਕਰਮਚਾਰੀ ਭਵਿਖ ਨਿਧੀ ਸੰਗਠਨ ਦੇ ਮੁੱਖ ਦਫ਼ਤਰ ਅਤੇ ਡਿਸਟਿ੍ਕਟ ਦਫ਼ਤਰ ਬਟਾਲਾ ਵਿਖੇ ਸਮਾਰੋਹ ਕਰਾਇਆ ਜਾ ਰਿਹਾ ਹੈ | ਖੇਤਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਦੇ ਐਸ.ਬੀ.ਆਈ.ਦੀਆਂ ਬਰਾਚਾਂ 'ਚ ਖੁੱਲੇ੍ਹ ਹਜ਼ਾਰਾਂ ਖਾਤੇ ਹੁਣ ਹੋਣਗੇ ਬੰਦ

ਸੰਗਰੂਰ, 6 ਮਾਰਚ (ਧੀਰਜ ਪਸ਼ੌਰੀਆ)-ਲੰਮੇਂ ਸਮੇਂ ਤੋਂ ਸਿੱਖਿਆ ਵਿਭਾਗ ਪੰਜਾਬ ਅਤੇ ਸਟੇਟ ਬੈਂਕ ਆਫ ਇੰਡੀਆ ਦਰਮਿਆਨ ਬੈਂਕ ਚਾਰਚਿਜ ਲਗਾਉਣ ਦੇ ਮੁੱਦੇ ਦਾ ਕੋਈ ਹੱਲ ਨਾ ਨਿਕਲਣ 'ਤੇ ਹੁਣ ਸਿੱਖਿਆ ਵਿਭਾਗ ਪੰਜਾਬ ਨੇ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਅ. ਸ.) ਨੂੰ ...

ਪੂਰੀ ਖ਼ਬਰ »

ਪਾਕਿ 'ਚ 'ਮਹਿਲਾ ਮਾਰਚ' 'ਤੇ ਕੱਟੜਪੰਥੀ ਤੇ ਔਰਤਾਂ ਆਹਮੋ-ਸਾਹਮਣੇ

ਅੰਮਿ੍ਤਸਰ, 6 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘਰੇਲੂ ਹਿੰਸਾ, ਜਬਰ ਜਨਾਹ, ਜਿਣਸੀ ਪ੍ਰੇਸ਼ਾਨੀ ਅਤੇ ਜਬਰੀ ਵਿਆਹ ਦੀਆਂ ਸ਼ਿਕਾਰ ਔਰਤਾਂ ਦੇ ਹੱਕ 'ਚ 8 ਮਾਰਚ ਨੂੰ ਮਹਿਲਾ ਦਿਵਸ ਮੌਕੇ 'ਮਹਿਲਾ ਮਾਰਚ' 'ਕੱਢਣ ਦੇ ਐਲਾਨ ਨੂੰ ਲੈ ਕੇ ਕੱਟੜਪੰਥੀਆਂ ਨੇ ਦਾਅਵਾ ਕੀਤਾ ਹੈ ...

ਪੂਰੀ ਖ਼ਬਰ »

ਮਾਲ ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ- ਕਾਂਗੜ

ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਰਾਜ ਮਾਲ ਵਿਭਾਗ ਵਿਚ 1090 ਮਾਲ ਪਟਵਾਰੀਆਂ ਦੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਅਰੰਭ ਕਰ ਦਿੱਤੀ ਗਈ ਹੈ ¢ ਉਕਤ ਪ੍ਰਗਟਾਵਾ ਅੱਜ ਇੱਥੇ ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤਾ ਗਿਆ | ਸ. ਕਾਂਗੜ ...

ਪੂਰੀ ਖ਼ਬਰ »

ਜਸਟਿਸ ਮੁਰਲੀਧਰ ਨੂੰ ਅਹੁਦੇ ਦੀ ਸਹੁੰ ਚੁਕਾਈ

ਚੰਡੀਗੜ੍ਹ, 6 ਮਾਰਚ (ਸੁਰਜੀਤ ਸਿੰਘ ਸੱਤੀ)-ਸੀ.ਏ.ਏ. ਦੇ ਵਿਰੋਧ 'ਚ ਦਿੱਲੀ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਸੁਣਵਾਈ ਦੌਰਾਨ ਦਿੱਲੀ ਪੁਲਿਸ ਤੋਂ ਕਪਿਲ ਜੋਸ਼ੀ ਸਮੇਤ ਭਾਜਪਾ ਨੇਤਾਵਾਂ ਦੀ ਵੀਡੀਓ ਦਾ ਹਵਾਲਾ ਦਿੰਦਿਆਂ ਇਸ 'ਤੇ ਕਾਰਵਾਈ ਦਾ ਸੁਆਲ ਚੁੱਕਣ ਵਾਲੇ ਜਸਟਿਸ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੇ ਲੜਕੇ ਵਲੋਂ ਸਿੱਧੂ ਮੂਸੇਵਾਲਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲੈ ਕੇ ਜਾਣ ਨੇ ਛੇੜੀ ਚਰਚਾ

ਅਮਰਗੜ੍ਹ, 6 ਮਾਰਚ (ਸੁਖਜਿੰਦਰ ਸਿੰਘ ਝੱਲ)-ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਲੜਕੇ ਨਵਇੰਦਰਪ੍ਰੀਤ ਸਿੰਘ ਵਲੋਂ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲਿਜਾਉਣ ਨੇ ਸਿਆਸੀ ਤੇ ਧਾਰਮਿਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅੱਜ ਪਹੁੰਚਣ ਵਾਲੇ ਨਗਰ ਕੀਰਤਨ ਦਾ ਹੋਵੇਗਾ ਨਿੱਘਾ ਸਵਾਗਤ

ਅੰਮਿ੍ਤਸਰ, 6 ਮਾਰਚ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ ਸਾਹਿਬ ਕਰਤਾਰਪੁਰ ਤੋਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ 7 ਮਾਰਚ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ...

ਪੂਰੀ ਖ਼ਬਰ »

ਸੂਬੇ ਦੇ 2 ਲੱਖ ਦੇ ਕਰੀਬ ਟੈੱਟ ਉਮੀਦਵਾਰ ਨਤੀਜਾ ਨਾ ਆਉਣ ਕਾਰਨ ਅਸਾਮੀਆਂ ਭਰਨ ਤੋਂ ਵਾਂਝੇ

ਪਟਿਆਲਾ 6 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਦੇ ਐਸ.ਸੀ.ਆਰ.ਟੀ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਟੈਟ ਦੀ ਪ੍ਰੀਖਿਆ ਸਾਲ ਵਿਚ 2 ਵਾਰੀ ਲੈਣ ਦੇ ਹੁਕਮ ਹਨ ਪਰ ਵਿਭਾਗ ਵਲੋਂ ਕਈ ਵਾਰ ਤਾਂ ਸਾਲ 'ਚ ਇਕ ਵਾਰੀ ਵੀ ਨਹੀਂ ਲਈ ਜਾਂਦੀ | ਦੱਸਣਯੋਗ ਹੈ ਕਿ 2011 ਤੋਂ ...

ਪੂਰੀ ਖ਼ਬਰ »

ਪੈਰਾਗੋਨ ਗਰੁੱਪ ਨੇ 3 ਦਿਨ 'ਚ ਆਸਟ੍ਰੇਲੀਆ ਦਾ ਲਗਵਾਇਆ ਸਟੱਡੀ ਵੀਜ਼ਾ

ਸੰਗਰੂਰ, 6 ਮਾਰਚ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਨੇ ਆਸਟਰੇਲੀਆ ਦਾ ਇਕ ਹੋਰ ਸਟੱਡੀ ਵੀਜ਼ਾ ਲਗਵਾ ਕੇ ਗੁਰਸੇਵਕ ਸਿੰਘ ਦਾ ਸੁਪਨਾ ਸਾਕਾਰ ਕਰਨ ਦਾ ਦਾਅਵਾ ਕੀਤਾ ਹੈ | ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਦਾ ਸਟੱਡੀ ਵੀਜ਼ਾ 3 ...

ਪੂਰੀ ਖ਼ਬਰ »

ਰਾਮਾ ਮੰਡੀ ਪਹੁੰਚਣ 'ਤੇ ਸੰਗਤ ਨੇ ਕੀਤਾ ਨਗਰ ਕੀਰਤਨ ਦਾ ਨਿੱਘਾ ਸਵਾਗਤ

ਜਲੰਧਰ ਛਾਉਣੀ, 6 ਮਾਰਚ (ਪਵਨ ਖਰਬੰਦਾ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ 'ਚ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੇ ਗਏ ਨਗਰ ...

ਪੂਰੀ ਖ਼ਬਰ »

ਨਹਿਰੂ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਵਲੋਂ ਬਰਲਟਨ ਪਾਰਕ 'ਚ ਤਿੰਨ ਦਿਨਾ ਟ੍ਰੇਨਿੰਗ ਕੈਂਪ ਸਮਾਪਤ

ਮਕਸੂਦਾਂ, 6 ਮਾਰਚ (ਲਖਵਿੰਦਰ ਪਾਠਕ)-ਨਹਿਰੂ ਯੁਵਾ ਕੇਂਦਰ ਜਲੰਧਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਚਲਾਏ ਜਾ ਰਹੇ ਤਿੰਨ ਰੋਜ਼ਾ ਯੂਥ ਲੀਡਰਸ਼ਿਪਅਤੇ ਸਮੁਦਾਇਕ ਵਿਕਾਸ ਟਰੇਨਿੰਗ ਕੈਂਪ 'ਚ ਪ੍ਰਸਿੱਧ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਹਸਪਤਾਲ 'ਚ ਦਾਖ਼ਲ

ਮਲੋਟ, 6 ਮਾਰਚ (ਗੁਰਮੀਤ ਸਿੰਘ ਮੱਕੜ)-ਨੇੜਲੇ ਪਿੰਡ ਸਰਾਵਾਂ ਬੋਦਲਾਂ ਦਾ ਨੌਜਵਾਨ ਮਨਪ੍ਰੀਤ ਸਿੰਘ ਜੋ ਕਿ ਬੀਤੀ 4 ਮਾਰਚ ਨੂੰ ਮਲੇਸ਼ੀਆ ਤੋਂ ਆਇਆ ਸੀ | ਉਸ ਨੂੰ ਅੱਜ ਖਾਂਸੀ, ਜ਼ੁਕਾਮ ਹੋਣ ਕਾਰਨ ਕੋਰੋਨਾ ਵਾਇਰਸ ਦੇ ਸ਼ੱਕ ਅਧੀਨ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਟ੍ਰਾਂਜਿਸਟਰ ਬੰਬ ਧਮਾਕਾ ਮਾਮਲੇ 'ਚ 35 ਸਾਲ ਖੱਜਲ ਖੁਆਰ ਹੋਏ ਬੇਕਸੂਰ ਸਿੱਖਾਂ ਬਾਰੇ ਸਟੇਟ ਨੂੰ ਪਛਤਾਵਾ ਕਰਨ ਦੀ ਲੋੜ

ਨਵੀਂ ਦਿੱਲੀ, 6 ਮਾਰਚ (ਜਗਤਾਰ ਸਿੰਘ)- ਰਾਜਧਾਨੀ ਦਿੱਲੀ 'ਚ ਸਾਲ 1985 'ਚ ਹੋਏ ਲੜੀਵਾਰ ਟ੍ਰਾਂਜਿਸਟਰ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਸਾਕੇਤ ਕੋਰਟ ਵਲੋਂ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਲੈ ਕੇ ਕਈ ਸਿੱਖ ਆਗੂਆਂ ਵਲੋਂ ਖੁਸ਼ੀ ਜਤਾਉਂਦੇ ਹੋਏ ਵਧਾਈਆਂ ਦਿੱਤੀਆਂ ਜਾ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਮੰਡੀਆਂ ਤੋੜੀਆਂ ਤਾਂ ਸਾਰਾ ਪੰਜਾਬ ਜਾਮ ਕਰ ਦਿਆਂਗੇ-ਰਾਜੇਵਾਲ

ਚੰਡੀਗੜ੍ਹ, 6 ਮਾਰਚ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਯੂਨੀਅਨ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰੀ ਰੋਕਾਂ ਦੇ ਬਾਵਜੂਦ 24 ...

ਪੂਰੀ ਖ਼ਬਰ »

ਨਿਖਿਲ ਸੀ.ਆਈ.ਆਈ. ਉੱਤਰੀ ਜ਼ੋਨ ਦੇ ਨਵੇਂ ਚੇਅਰਮੈਨ ਤੇ ਅਭਿਮਨਯੂ ਉਪ-ਚੇਅਰਮੈਨ ਚੁਣੇ

ਜਲੰਧਰ, 6 ਮਾਰਚ (ਅ.ਬ.)- ਸ੍ਰੀ ਨਿਖਿਲ ਸਾਹਨੀ ਅਤੇ ਅਭਿਮਨਿਯੂ ਮੁਜਾਲ ਕ੍ਰਮਵਾਰ ਸਾਲ 2020-21 ਲਈ ਸੀ.ਆਈ.ਆਈ. ਉੱਤਰੀ ਜ਼ੋਨ ਦੇ ਨਵੇਂ ਚੇਅਰਮੈਨ ਤੇ ਉਪ ਚੇਅਰਮੈਨ ਚੁਣੇ ਗਏ | ਇਨ੍ਹਾਂ ਦੋਹਾਂਾ ਸ਼ਖਸ਼ੀਅਤਾਂ ਦੀ ਚੋਣ ਖੇਤਰੀ ਕੌਾਸਿਲ ਦੇ ਨਵੇਂ ਚੁਣੇ ਗਏ ਮੈਂਬਰਾਂ ਦੀ ਅੱਜ ਹੋਈ ...

ਪੂਰੀ ਖ਼ਬਰ »

ਜੰਮੂ ਹਸਪਤਾਲ ਵਲੋਂ ਮੋਟਾਪਾ ਸਰਜਰੀ ਜਾਗਰੂਕਤਾ ਕੈਂਪ ਭਲਕੇ ਮੋਗਾ 'ਚ

ਜਲੰਧਰ, 6 ਮਾਰਚ (ਅ. ਬ.)-ਰਹਿਣ-ਸਹਿਣ ਅਤੇ ਖਾਣ-ਪੀਣ ਦੇ ਤਰੀਕੇ ਕਾਰਨ ਇਨਸਾਨ ਮੋਟਾਪੇ ਦੀ ਨਾਲ-ਨਾਲ ਬਹੁਤ ਸਾਰੀਆਂ ਖ਼ਤਰਨਾਕ ਬਿਮਾਰੀਆਂ ਦੀ ਲਪੇਟ ਵਿਚ ਆ ਰਿਹਾ ਹੈ ਜਿਵੇਂ ਸ਼ੂਗਰ, ਹਾਈ ਬੀ. ਪੀ., ਹਾਈ ਕੋਲੈਸਟ੍ਰੋਲ, ਘੁਰਾੜੇ | ਮੋਟਾਪੇ ਤੋਂ ਬਚਣ ਲਈ ਲੋਕ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਐਲ.ਆਈ.ਸੀ. ਵਲੋਂ 'ਮਾਈਕਰੋ ਇੰਸ਼ੋਰੈਂਸ ਪਾਲਸੀਆਂ' ਭਰਨ ਲਈ ਆਨਲਾਈਨ ਪ੍ਰਕਿਰਿਆ ਸ਼ੁਰੂ

ਜਲੰਧਰ, 6 ਮਾਰਚ (ਏਜੰਸੀ)-ਐਲ.ਆਈ.ਸੀ. ਇੰਡੀਆ ਨੇ ਅੱਜ ਮੁੰਬਈ ਵਿਖੇ ਪਹਿਲੀ ਵਾਰ 'ਮਾਈਕਰੋ ਇੰਸ਼ੋਰੈਂਸ' ਦੀਆਂ ਪਾਲਸੀਆਂ ਭਰਨ ਸਬੰਧੀ ਆਨਲਾਈਨ ਅਤੇ ਪੇਪਰ ਰਹਿਤ ਪ੍ਰਕਿਰਿਆ ਲਾਂਚ ਕੀਤੀ | ਇਹ ਵਿੱਤੀ ਤੌਰ 'ਤੇ ਕਮਜ਼ੋਰ ਵਰਗ ਤੱਕ ਡਿਜ਼ੀਟਲ ਤਰੀਕੇ ਨਾਲ ਪਹੁੰਚ ਕਰੇਗੀ | ਇਸ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਵਿਦੇਸ਼ ਯਾਤਰਾ ਲਈ ਛੁੱਟੀ 'ਤੇ ਰੋਕ

ਲੁਧਿਆਣਾ, 6 ਮਾਰਚ (ਸਲੇਮਪੁਰੀ)-ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਨੇ ਆਪਣੇ ਉਨ੍ਹਾਂ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ ਲਗਾ ਦਿੱਤੀ ਹੈ ਜਿਹੜੇ ਛੁੱਟੀ ਲੈ ਕੇ ਵਿਦੇਸ਼ ਯਾਤਰਾ 'ਤੇ ਜਾਣਾ ਚਾਹੁੰਦੇ ਹਨ¢ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਨੇ ਧਰਮਿੰਦਰ ਦੇ 'ਹੀ ਮੈਨ ਢਾਬੇ' ਨੂੰ ਕੀਤਾ ਸੀਲ

ਕਰਨਾਲ, 6 ਮਾਰਚ (ਗੁਰਮੀਤ ਸਿੰਘ ਸੱਗੂ)-ਸੀ.ਐਮ.ਸਿਟੀ ਵਿਖੇ ਜਰਨੈਲੀ ਸੜਕ 'ਤੇ ਬਾਲੀਵੁੱਡ ਸਟਾਰ ਧਰਮਿੰਦਰ ਵਲੋਂ ਬਣਾਏ ਗਏ 'ਹੀ ਮੈਨ ਢਾਬੇ' ਨੂੰ ਅੱਜ ਨਗਰ ਨਿਗਮ ਨੇ ਨਾਜਾਇਜ਼ ਉਸਾਰੀ ਦੇ ਦੋਸ਼ ਹੇਠ ਸੀਲ ਕਰ ਦਿੱਤਾ | ਅੱਜ ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਥਾਣਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਨਸ਼ਾ ਛੁਡਾਊ ਮੁਹਿੰਮ ਦੇ ਦੂਤ ਬਣਨ ਦਾ ਲਿਆ ਅਹਿਦ

ਬੁਢਲਾਡਾ, 6 ਮਾਰਚ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਪੰਜਾਬ ਪੁਲਿਸ ਦੀ ਜੀਵਨ ਸ਼ਾਂਤੀ ਜਾਂਚ ਪ੍ਰਕਿਰਿਆ ਤਹਿਤ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਪੰਜਾਬ ਦੀ ਪਹਿਲੀ ਨਸ਼ਾ ਮੁਕਤ ਸੰਸਥਾ ਐਲਾਨਿਆ ਗਿਆ ਹੈ | ਕਾਲਜ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਿਪਟੀ ...

ਪੂਰੀ ਖ਼ਬਰ »

ਮਨੁੱਖੀ ਚਮੜੀ ਤੋਂ ਬਣਾਈ ਨਾਜ਼ੀ ਫੋਟੋ ਐਲਬਮ ਮਿਲੀ

ਵਾਰਸਾ, 6 ਮਾਰਚ (ਏਜੰਸੀ)- ਨਾਜ਼ੀ ਤਸ਼ੱਦਦ ਕੈਂਪ ਦੇ ਕੈਦੀਆਂ ਦੀ ਚਮੜੀ ਤੋਂ ਬਣੀ ਇਕ ਫੋਟੋ ਐਲਬਮ ਪੋਲੈਂਡ ਦੀ ਇਕ ਪੁਰਾਣੀ ਮਾਰਕੀਟ 'ਚੋਂ ਮਿਲਣ ਦੀ ਖ਼ਬਰ ਹੈ, ਜਿਸ ਦੇ ਕਵਰ 'ਤੇ ਟੈਟੂ ਤੇ ਮਨੁੱਖੀ ਵਾਲ ਸਨ | ਸਥਾਨਕ ਮੈਟਰੋ ਅਖ਼ਬਾਰ 'ਚ ਫੋਟੋ ਐਲਬਮ ਸਬੰਧੀ ਛਪੀ ਰਿਪੋਰਟ 'ਚ ...

ਪੂਰੀ ਖ਼ਬਰ »

ਜੰਮੂ ਹਸਪਤਾਲ ਵਲੋਂ ਮੋਟਾਪਾ ਸਰਜਰੀ ਜਾਗਰੂਕਤਾ ਕੈਂਪ ਭਲਕੇ ਮੋਗਾ 'ਚ

ਜਲੰਧਰ, 6 ਮਾਰਚ (ਅ. ਬ.)-ਰਹਿਣ-ਸਹਿਣ ਅਤੇ ਖਾਣ-ਪੀਣ ਦੇ ਤਰੀਕੇ ਕਾਰਨ ਇਨਸਾਨ ਮੋਟਾਪੇ ਦੀ ਨਾਲ-ਨਾਲ ਬਹੁਤ ਸਾਰੀਆਂ ਖ਼ਤਰਨਾਕ ਬਿਮਾਰੀਆਂ ਦੀ ਲਪੇਟ ਵਿਚ ਆ ਰਿਹਾ ਹੈ ਜਿਵੇਂ ਸ਼ੂਗਰ, ਹਾਈ ਬੀ. ਪੀ., ਹਾਈ ਕੋਲੈਸਟ੍ਰੋਲ, ਘੁਰਾੜੇ | ਮੋਟਾਪੇ ਤੋਂ ਬਚਣ ਲਈ ਲੋਕ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਮੰਡੀਆਂ ਤੋੜੀਆਂ ਤਾਂ ਸਾਰਾ ਪੰਜਾਬ ਜਾਮ ਕਰ ਦਿਆਂਗੇ-ਰਾਜੇਵਾਲ

ਚੰਡੀਗੜ੍ਹ, 6 ਮਾਰਚ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਯੂਨੀਅਨ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰੀ ਰੋਕਾਂ ਦੇ ਬਾਵਜੂਦ 24 ...

ਪੂਰੀ ਖ਼ਬਰ »

28 ਮਾਰਚ ਨੂੰ ਹੋਵੇਗਾ ਸ਼ੋਮਣੀ ਕਮੇਟੀ ਦਾ ਬਜਟ ਇਜਲਾਸ-ਭਾਈ ਲੌਾਗੋਵਾਲ

ਚੰਡੀਗੜ੍ਹ, 6 ਮਾਰਚ (ਐਨ.ਐਸ. ਪਰਵਾਨਾ)-ਸ਼੍ਰੋਮਣੀ ਕਮੇਟੀ ਦਾ ਸਾਲ 2020-2021 ਦਾ ਬਜਟ ਪਾਸ ਕਰਨ ਲਈ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਦਾ ਜਨਰਲ ਇਜਲਾਸ 28 ਮਾਰਚ ਨੂੰ ਅੰਮਿ੍ਤਸਰ ਵਿਚ ਬਾਅਦ ਦੁਪਹਿਰ 1 ਵਜੇ ਬੁਲਾਇਆ ਗਿਆ ਹੈ, ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ...

ਪੂਰੀ ਖ਼ਬਰ »

ਬਰਨਾਲਾ ਪੁਲਿਸ ਵਲੋਂ 40 ਲੱਖ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਟੀਕੇ ਬਰਾਮਦ

ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ਹਿਰ ਬਰਨਾਲਾ ਦੀ ਨਾਮੀ ਦਵਾਈਆਂ ਦੀ ਦੁਕਾਨ 'ਬੀਰੂ ਰਾਮ ਠਾਕੁਰ ਦਾਸ' ਤੋਂ ਪਿਛਲੇ ਦਿਨੀਂ ਬਰਾਮਦ ਹੋਈਆਂ ਨਸ਼ੀਲੀਆਂ ਗੋਲੀਆਂ ਤੋਂ ਬਾਅਦ ਬਰਨਾਲਾ ਪੁਲਿਸ ਵਲੋਂ ਦੁਕਾਨ ਮਾਲਕ ਨਰੇਸ਼ ਕੁਮਾਰ ਮਿੱਤਲ ਉਰਫ਼ ...

ਪੂਰੀ ਖ਼ਬਰ »

ਮਾਲ ਵਿਭਾਗ 'ਚ ਰਜਿਸਟਰੀਆਂ ਲਈ ਬਾਇਓਮੈਟਰਿਕ ਮਸ਼ੀਨਾਂ ਦੀ ਵਰਤੋਂ 'ਤੇ ਰੋਕ

ਲੁਧਿਆਣਾ, 6 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਜਿਥੇ ਮੁਲਾਜ਼ਮਾਂ ਦੀ ਹਾਜ਼ਰੀ ਲਈ ਬਾਇਓਮੈਟਰਿਕ ਮਸ਼ੀਨਾਂ ਦੀ ਵਰਤੋਂ ਉਪਰ ਰੋਕ ਲਗਾ ਦਿੱਤੀ ਗਈ ਹੈ, ਉਥੇ ਹੁਣ ਸਰਕਾਰ ਨੇ ਜਮੀਨਾਂ ਦੀ ਰਜਿਸਟਰੀ ਕਰਨ ਸਮੇਂ ਕੀਤੀ ਜਾਂਦੀ ਬਾਇਓਮੈਟਰਿਕ ...

ਪੂਰੀ ਖ਼ਬਰ »

ਜਸਟਿਸ ਮੁਰਲੀਧਰ ਨੂੰ ਅਹੁਦੇ ਦੀ ਸਹੁੰ ਚੁਕਾਈ

ਚੰਡੀਗੜ੍ਹ, 6 ਮਾਰਚ (ਸੁਰਜੀਤ ਸਿੰਘ ਸੱਤੀ)-ਸੀ.ਏ.ਏ. ਦੇ ਵਿਰੋਧ 'ਚ ਦਿੱਲੀ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਸੁਣਵਾਈ ਦੌਰਾਨ ਦਿੱਲੀ ਪੁਲਿਸ ਤੋਂ ਕਪਿਲ ਜੋਸ਼ੀ ਸਮੇਤ ਭਾਜਪਾ ਨੇਤਾਵਾਂ ਦੀ ਵੀਡੀਓ ਦਾ ਹਵਾਲਾ ਦਿੰਦਿਆਂ ਇਸ 'ਤੇ ਕਾਰਵਾਈ ਦਾ ਸੁਆਲ ਚੁੱਕਣ ਵਾਲੇ ਜਸਟਿਸ ...

ਪੂਰੀ ਖ਼ਬਰ »

ਹਰਿਆਣਾ ਤੋਂ ਰਾਜ ਸਭਾ ਦੀਆਂ 3 ਸੀਟਾਂ ਲਈ ਚੋਣ 26 ਨੂੰ

ਚੰਡੀਗੜ੍ਹ, 6 ਮਾਰਚ (ਐਨ.ਐਸ. ਪਰਵਾਨਾ)-ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਤੋਂ ਰਾਜ ਸਭਾ ਦੀਆਂ ਦੋ ਖ਼ਾਲੀ ਸੀਟਾਂ ਨੂੰ ਭਰਨ ਲਈ ਚੋਣ ਪੋ੍ਰਗਰਾਮ ਜਾਰੀ ਕੀਤਾ ਹੈ | ਇਹ ਦੋਵੇਂ ਸੀਟਾਂ 9 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਰਾਮ ਕੁਮਾਰ ਕਸ਼ਯਪ ਅਤੇ ਕੁਮਾਰੀ ਸ਼ੈਲਜਾ ਦਾ ...

ਪੂਰੀ ਖ਼ਬਰ »

ਕਈ ਸਾਬਕਾ ਮੰਤਰੀ ਤੇ ਵਿਧਾਇਕ ਅਗਲੇ ਹਫ਼ਤੇ ਸਿਧਾਂਤਕ ਲਹਿਰ 'ਚ ਹੋਣਗੇ ਸ਼ਾਮਿਲ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਧਾਲੀਵਾਲ, ਭੁੱਲਰ, ਸੱਗੂ)-ਪੰਜਾਬ ਵਿਚ ਸ਼ੁਰੂ ਹੋਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸਿਧਾਂਤਕ ਲੀਹਾਂ 'ਤੇ ਲਿਆਉਣ ਦੀ ਵਿੱਢੀ ਮੁਹਿੰਮ ਨੂੰ ਸੂਬੇ 'ਚ ਭਰਪੂਰ ਹੰੁਗਾਰਾ ਮਿਲ ਰਿਹਾ ਹੈ ਅਤੇ ਆਉਂਦੇ ਕੁਝ ਦਿਨਾਂ ਵਿਚ ਕਈ ਸਾਬਕਾ ਮੰਤਰੀ, ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵਿਦਿਆਰਥੀ ਨੂੰ ਨਕਲ ਮਰਵਾਉਂਦਾ ਨਿੱਜੀ ਸਕੂਲ ਦਾ ਅਧਿਆਪਕ ਕਾਬੂ

ਗੁਰਦਾਸਪੁਰ/ਨਰੋਟ ਮਹਿਰਾ, 6 ਮਾਰਚ (ਆਰਿਫ਼/ਰਾਜ ਕੁਮਾਰੀ)-ਸੂਬੇ 'ਚ ਅੱਠਵੀਂ ਜਮਾਤ ਦੀ ਚੱਲ ਰਹੀ ਬੋਰਡ ਦੀ ਪ੍ਰੀਖਿਆ ਦੌਰਾਨ ਅੱਜ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪਠਾਨਕੋਟ ਜ਼ਿਲ੍ਹੇ ਦਾ ਅਚਨਚੇਤ ਦੌਰਾ ਕਰਦੇ ਹੋਏ ਇਕ ਸਰਕਾਰੀ ਸਕੂਲ 'ਚ ਬਾਹਰ ਤੋਂ ਆਏ ...

ਪੂਰੀ ਖ਼ਬਰ »

ਪਾਕਿ ਵਿਦੇਸ਼ ਸਕੱਤਰ ਦੀ ਪਤਨੀ ਵਲੋਂ ਕਰਤਾਰਪੁਰ ਲਾਂਘੇ ਦਾ ਦੌਰਾ

ਅੰਮਿ੍ਤਸਰ, 6 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਸਕੱਤਰ ਸੁਹੇਲ ਮਹਿਮੂਦ ਦੀ ਪਤਨੀ ਬੀਬੀ ਮਹਵਿਸ਼ ਸੁਹੇਲ ਨੇ ਪਾਕਿਸਤਾਨ ਫ਼ੌਰਨ ਆਫ਼ਿਸ ਵੁਮੈਨ ਐਸੋਸੀਏਸ਼ਨ (ਪੀ. ਐਫ. ਓ. ਡਬਲਿਊ. ਏ.) ਦੇ ਇਕ ਵਫ਼ਦ ਨਾਲ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ-2020 ਰਿਲੀਜ਼

ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਜਥੇਬੰਦੀ ਵੱਲੋਂ ਸਿੱਖ ਪੰਥ ਦੀ ਵੱਖਰੀ ਹੋਂਦ ਹਸਤੀ ਨੂੰ ਦਰਸਾਉਂਦਾ ਤੇ 14 ਅਪ੍ਰੈਲ 2003 ਨੂੰ ਸਿੱਖ ਪੰਥ ਵੱਲੋਂ ਪ੍ਰਵਾਨਿਤ ਤੇ ਲਾਗੂ ਕੀਤਾ ਮੂਲ ਨਾਨਕਸ਼ਾਹੀ ਕੈਲੰਡਰ, ਸੰਮਤ 552 ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ...

ਪੂਰੀ ਖ਼ਬਰ »

ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਹਿਬਜ਼ਾਦਾ ਫਤਹਿ ਸਿੰਘ ਦੇ ਨਾਂਅ 'ਤੇ ਕੌਮੀ ਬਹਾਦਰੀ ਪੁਰਸਕਾਰ ਦੇਣ ਅਤੇ ਦੀਵਾਨ ਟੋਡਰ ਮੱਲ ਦੇ ਸਤਿਕਾਰ 'ਚ ਸੋਨੇ ਦਾ ਯਾਦਗਾਰੀ ...

ਪੂਰੀ ਖ਼ਬਰ »

ਪਾਕਿਸਤਾਨ 'ਚ ਵੀ ਵਸਦਾ ਹੈ ਇਕ 'ਭਾਰਤ'

ਅੰਮਿ੍ਤਸਰ, 6 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦਾ ਪਿੰਡ 'ਚੱਕ ਭਾਰਤ' ਅੱਜ ਵੀ ਆਪਣੇ ਪੁਰਾਣੇ ਨਾਂਅ ਨਾਲ ਕਾਇਮ ਹੈ ਅਤੇ ਇਥੋਂ ਦੇ ਨਿਵਾਸੀਆਂ ਦਾ ਦਾਅਵਾ ਹੈ ਕਿ ਉਹ ਇਹ ਨਾਂਅ ਕਦੇ ਵੀ ਬਦਲਣ ਨਹੀਂ ਦੇਣਗੇ | ਪਾਕਿ ਦਾ ਇਹ 'ਭਾਰਤ' ਸਿਆਲਕੋਟ ਦੀ ...

ਪੂਰੀ ਖ਼ਬਰ »

ਐੱਨ.ਆਰ.ਆਈ. ਸਭਾ ਦੀ ਚੋਣ 'ਚ ਅਕਾਲੀ-ਕਾਂਗਰਸੀ ਇਕੱਠੇ

ਜਲੰਧਰ, 6 ਮਾਰਚ (ਮੇਜਰ ਸਿੰਘ)-ਪੰਜਾਬ ਅੰਦਰ ਮੁੱਖ ਰੂਪ 'ਚ ਭਿੜਨ ਦਾ ਦਮ ਭਰਨ ਵਾਲੀਆਂ ਰਾਜਸੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਐੱਨ.ਆਰ.ਆਈ. ਸਭਾ ਪੰਜਾਬ ਦੀ ਚੋਣ ਵਿਚ ਇਕਮੁੱਠ ਹਨ ਤੇ ਰਲ ਕੇ ਅਮਰੀਕਾ ਵਸੇ ਓਵਰਸੀਜ਼ ਕਾਂਗਰਸ ਦੇ ਆਗੂ ਕਿਰਪਾਲ ਸਿੰਘ ਸਹੋਤਾ ਉਰਫ਼ ਪਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX