ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਹਰਿਆਣਾ

ਭਾਰੀ ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਤਬਾਹ

ਟੋਹਾਣਾ, 6 ਮਾਰਚ (ਗੁਰਦੀਪ ਸਿੰਘ ਭੱਟੀ) - ਪੱਛਮੀ ਹਵਾਵਾਂ ਤੋਂ ਡਿਸ਼ਟਰਬੈਂਸ ਤੋਂ ਹੋਈ ਭਾਰੀ ਬਾਰਿਸ਼ ਨੇ ਜਿਲ੍ਹੇ ਫਤਿਹਾਬਾਦ ਵਿੱਚ ਭਾਰੀ ਤਬਾਹੀ ਮਚਾਈ | ਵਰਖ਼ਾ ਅੱਜ ਸਵੇਰੇ ਕਰੀਬ 3.30 ਵਜੇ ਤੋਂ ਅਰੰਭ ਹੋਈ ਜਿਹੜੀ ਰੁਕ-ਰੁਕ ਕੇ ਭਾਰੀ ਵਰਖਾ ਨਾਲ ਸਮਾਚਾਰ ਲਿੱਖੇ ਜਾਣ ਤਕ ਜਾਰੀ ਸੀ | ਅੱਜ ਦੀ ਵਰਖਾ ਵਿੱਚ ਜਿਲ੍ਹੇਭਰ ਦੀਆਂ ਅਨੇਕਾਂ ਥਾਵਾਂ ਵਿੱਚ ਭਰਵੀਂ ਗੜ੍ਹੇਮਾਰੀ ਹੋਣ ਤੇ ਫ਼ਸਲ ਦੀ ਤਬਾਹੀ ਹੋਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ | ਜਾਖਲ ਬਲਾਕ ਦੇ ਪਿੰਡ ਸਿਧਾਨੀ, ਸਾਧਨਵਾਸ ਤੇ ਤਲਵਾੜਾ ਵਿੱਚ ਖੜ੍ਹੀਆਂ ਫ਼ਸਲਾਂ ਤੇ ਗੜ੍ਹੇਮਾਰੀ ਕਾਰਨ ਭਾਰੀ ਨਕਸਾਨ ਦੱਸਿਆ ਗਿਆ | ਜਿਲ੍ਹੇ ਦੇ ਭੂਨਾ ਬਲਾਕ ਵਿੱਚ ਗੜ੍ਹੇਮਾਰੀ ਨਾਲ ਤਬਾਹੀ ਦੀਆਂ ਖ਼ਬਰਾਂ ਮਿਲੀਆਂ ਹਨ | ਟੋਹਾਣਾ ਵਿੱਚ ਸ਼ਾਮ ਚਾਰ ਵਜੇ ਤਕ 5 ਐਮ.ਐਮ. ਵਰਖਾ ਦਰਜ਼ ਕੀਤੀ ਗਈ ਹੈ | ਕਿਸਾਨ ਸਭਾ ਨੇ ਮੰਗ ਕੀਤੀ ਹੈ ਕਿ ਵਰਖਾ ਤੇ ਗੜ੍ਹੇਮਾਰੀ ਕਾਰਨ ਹੋਈ ਤਬਾਹੀ ਦੀ ਵਿਸ਼ੇ ਗਿਰਦਾਵਰੀ ਕਰਵਾਕੇ ਕਿਸਾਨਾ ਨੂੰ ਮੁਆਵਿਜਾ ਦਿੱਤਾ ਜਾਵੇ | ਕਿਸਾਨਾ ਦੀ ਫ਼ਸਲਾ ਵਿਸ਼ੇਸ਼ ਕਰਕੇ ਕਣਕ ਧਰਤੀ ਨਾਲ ਵਿੱਛ ਗਈ ਹੈ ਤੇ ਭੱਠੂ ਇਲਾਕੇ ਵਿੱਚ ਸਰੋ੍ਹ ਨੂੰ ਗੜ੍ਹੇਮਾਰੀ ਕਾਰਨ ਭਾਰੀ ਨੁਕਸਾਨ ਪੁੱਜਾ ਹੈ | ਭਾਰੀ ਵਰਖਾ ਕਾਰਨ ਸ਼ਹਿਰ ਤੇ ਪਿੰਡਾਂ ਤੋਂ ਇਲਾਵਾ ਨੀਵੇਂ ਖੇਤ ਡੁੱਬ ਗਏ | ਸ਼ਹਿਰ ਦੀਆਂ ਨੀਵੀਆਂ ਬਸਤੀਆਂ ਦੇ ਮਕਾਨਾਂ ਵਿੱਚ ਪਾਣੀ ਤਰ ਗਿਆ ਤੇ ਸ਼ਹਿਰ ਦੀ ਸੜਕਾਂ ਨਹਿਰਾਂ ਦਾ ਰੂਪ ਧਾਰ ਚੁੱਕੀਆਂ ਹਨ |

ਚੰਡੀਗੜ੍ਹ ਤੋਂ ਪਟਨਾ ਸਾਹਿਬ ਪਹੁੰਚੀ ਪਹਿਲੀ ਉਡਾਣ ਦਾ ਭਰਵਾਂ ਸਵਾਗਤ

ਪਟਨਾ ਸਾਹਿਬ, 6 ਮਾਰਚ (ਕੁਲਵਿੰਦਰ ਸਿੰਘ ਘੁੰਮਣ)-ਚੰਡੀਗੜ੍ਹ ਹਵਾਈ ਅੱਡੇ ਤੋਂ ਪਟਨਾ ਸਾਹਿਬ ਤੱਕ ਸਿੱਧੀ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ ਗਈ | ਇਹ ਉਡਾਣ ਚੰਡੀਗੜ੍ਹ ਤੋਂ ਸਵੇਰੇ 6.10 'ਤੇ ਰਵਾਨਾ ਹੋਈ | ਇਸ ਮੌਕੇ ਸਿੰਘ ਸਾਹਿਬ ਜਥੇ: ਗਿਆਨੀ ਰਣਜੀਤ ਸਿੰਘ ਐਸ. ਜੀ. ਪੀ. ਸੀ. ...

ਪੂਰੀ ਖ਼ਬਰ »

ਪੰਥਕ ਫੋਰਮ ਵਲੋਂ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅੱਜ

ਨਵੀਂ ਦਿੱਲੀ, 6 ਮਾਰਚ (ਜਗਤਾਰ ਸਿੰਘ)- ਆਲ ਇੰਡੀਆ ਪੰਥਕ ਫੋਰਮ ਵਲੋਂ ਸਾਕਾ ਸੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 7 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਮੁਖੀ ਡਾ. ਹਰਮੀਤ ਸਿੰਘ ਤੇ ਹੋਰਨਾਂ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਭੇਟ ਚੜ੍ਹੇ ਹੋਲੀ ਸਮਾਗਮ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਨੂੰ ਵੇਖਦੇ ਹੋਏ ਦਿੱਲੀ 'ਚ ਅਨੇਕਾਂ ਸਮਾਰੋਹਾਂ ਦੇ ਰੱਦ ਹੋਣ ਕਰਕੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ, ਇਹ ਸਮਾਰੋਹ ਹੋਟਲਾਂ, ਵੈਕੇਂਟ ਹਾਲ ਅਤੇ ਹੋਰਨਾਂ ਅਨੇਕਾਂ ਥਾਵਾਂ 'ਤੇ ਹੋਣੇ ਸਨ | ਇਸ ਦੇ ਨਾਲ ...

ਪੂਰੀ ਖ਼ਬਰ »

ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ 'ਚ ਵੀ ਭਾਗ ਲੈਣ- ਵਿਧਾਇਕ ਦੁੜਾ ਰਾਮ

ਫਤਿਆਬਾਦ, 6 ਮਾਰਚ (ਹਰਬੰਸ ਸਿੰਘ ਮੰਡੇਰ)- ਵਿਦਿਆਰਥੀਆਾ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਖੇਡਾਾ ਵਿਚ ਵੀ ਭਾਗ ਲੈਣਾ ਚਾਹੀਦਾ ਹੈ | ਇਸਦੇ ਨਾਲ ਹੀ ਸਮਾਜ ਵਿੱਚ ਫੈਲ ਰਹੀਆਾ ਬੁਰਾਈਆਾ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ¢ ਇਹ ਸਬਦ ਵਿਧਾਇਕ ਦੁੱੜਾ ਰਾਮ ...

ਪੂਰੀ ਖ਼ਬਰ »

ਡੀ. ਸੀ. ਦੀ ਨਿਗਰਾਨੀ ਹੇਠ ਮਿੰਨੀ ਸਕੱਤਰੇਤ 'ਚ ਮੌਕ ਡਰਿੱਲ ਕਰਵਾਈ

ਫਤਿਆਬਾਦ, 6 ਮਾਰਚ (ਹਰਬੰਸ ਸਿੰਘ ਮੰਡੇਰ) ਆਫ਼ਤ ਪ੍ਰਬੰਧਨ ਵਿਭਾਗ ਵਲੋਂ ਅੱਜ ਮਿੰਨੀ ਸਕੱਤਰੇਤ ਵਿਖੇ ਫਾਇਰ ਮਾਕ ਡਰਿੱਲ ਦਾ ਆਯੋਜਨ ਕੀਤਾ ਗਿਆ¢ ਇਸ ਦੌਰਾਨ ਬਚਾਅ, ਅੱਗ 'ਤੇ ਕਾਬੂ ਪਾਉਣ ਦੇ ਢੰਗ, ਝੁਲਸੇ ਲੋਕਾਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਨ ਤੋਂ ਬਾਅਦ ਅੱਗ ਲੱਗਣ ...

ਪੂਰੀ ਖ਼ਬਰ »

ਮੁੱਖ ਮੰਤਰੀ 15 ਮਾਰਚ ਨੂੰ ਪਛੜੀਆਾ ਸ਼੍ਰੇਣੀਆਾ ਦੇ ਸਨਮਾਨ ਅਤੇ ਸਵਾਗਤ ਸਮਾਗਮ 'ਚ ਸ਼ਾਮਿਲ ਹੋਣਗੇ- ਗੰਗਵਾ

ਫਤਿਆਬਾਦ, 6 ਮਾਰਚ (ਹਰਬੰਸ ਸਿੰਘ ਮੰਡੇਰ)- ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਪਛੜ ਵਰਗ ਵੱਲੋਂ 15 ਮਾਰਚ (ਐਤਵਾਰ) ਸਵੇਰੇ 10 ਵਜੇ ਹਿਸਾਰ ਦੇ ਪੁਰਾਣੇ ਸਰਕਾਰੀ ਕਾਲਜ ਗਰਾਉਂਡ ਵਿਖੇ ਸਨਮਾਨਤ ਕੀਤਾ ਜਾਵੇਗਾ, ਜਿਸ ਵਿਚ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਮੀਂਹ ਤੇ ਤੇਜ਼ ਝਖੜ ਨਾਲ ਹਾੜ੍ਹੀ ਦੀ ਫ਼ਸਲ ਨੂੰ ਪੁੱਜਾ ਕਈ ਥਾਈਾ ਨੁਕਸਾਨ

ਸਿਰਸਾ, 6 ਮਾਰਚ (ਭੁਪਿੰਦਰ ਪੰਨੀਵਾਲੀਆ)- ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਝਖੜ ਨਾਲ ਕਈ ਥਾਈਾ ਕਣਕ, ਸਰੋ੍ਹਾ ਤੇ ਛੋਲਿਆਂ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਕਈ ਥਾਈਾ ਕਣਕ ਦੀ ਫ਼ਸਲ ਤੇਜ ਹਵਾ ਨਾਲ ਧਰਤੀ 'ਤੇ ਵਿੱਛ ਗਈ ਹੈ ਜਿਸ ਕਾਰਨ ...

ਪੂਰੀ ਖ਼ਬਰ »

ਨਰਾਇਣਗੜ੍ਹ ਇਲਾਕੇ ਦੇ ਸਕ੍ਰੀਨਿੰਗ ਪਲਾਟਾਂ ਦਾ ਕੀਤਾ ਅਚਨਚੇਤ ਨਿਰੀਖਣ

ਨਰਾਇਣਗੜ੍ਹ, 6 ਮਾਰਚ (ਪੀ. ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਜਾਇਜ਼ ਖਣਨ 'ਤੇ ਸ਼ਿਕੰਜਾ ਕਸਣ ਲਈ ਗਠਿਤ ਕੀਤੀ ਗਈ ਟੀਮ ਨੇ ਜ਼ਿਲ੍ਹਾ ਅਧਿਕਾਰੀ ਭੁਪਿੰਦਰ ਸਿੰਘ ਤੇ ਚੌਾਕੀ ਇੰਚਾਰਜ ਸੈਕਟਰ 4 ਨਰਾਇਣਗੜ੍ਹ ਰਾਮ ਬਿਲਾਸ ਨੇ ਪਿੰਡ ਸੰਗਰਾਨੀ, ਰਾਓਮਾਜਰਾ, ਮੀਯਾਂਪੁਰ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਦੇ ਮਾਮਲੇ 'ਚ ਔਰਤ ਸਮੇਤ ਦੋ ਕਾਬੂ

ਟੋਹਾਣਾ, 6 ਮਾਰਚ (ਗੁਰਦੀਪ ਸਿੰਘ ਭੱਟੀ)- ਨਸ਼ਾ ਵਿਰੋਧੀ ਪੁਲਿਸ ਟੀਮ ਨੇ ਇਕ ਔਰਤ ਸਮੇਤ ਦੋ ਤਸਕਰਾਂ ਨੂੰ ਕਾਬੂ ਕਰਕੇ 75.40 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਡੀਐਸਪੀ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਮੁਖਬਰੀ ਦੇ ਅਧਾਰ ਤੇ ਫਤਿਹਾਬਾਦ ਬਸ ਸਟੈਂਡ ਤੇ ਇਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਸਿਰਸਾ, 6 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਫੜੇ ਗਏ ਨੌਜਵਾਨ ਦੀ ਪਛਾਣ ਰਾਣੀਆਂ ਗੇਟ ਵਾਸੀ ਮੋਹਨ ਲਾਲ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਮਿਠੁਨਪੁਰਾ ਦਾ ਵਾਲੀਬਾਲ ਟੂਰਨਾਮੈਂਟ ਸਮਾਪਤ

ਏਲਨਾਬਾਦ, 6 ਮਾਰਚ (ਜਗਤਾਰ ਸਮਾਲਸਰ)- ਪਿੰਡ ਮਿਠੁਨਪੁਰਾ ਵਿਚ ਸ਼ਹੀਦ ਭਗਤ ਸਿੰਘ ਯੁਵਾ ਕਲੱਬ, ਗਰਾਮ ਪੰਚਾਇਤ ਅਤੇ ਪਿੰਡ ਵਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੱਤਵਾਂ ਆਲ ਓਪਨ ਡੇ-ਨਾਈਟ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਪਿੰਡ ਨੀਮਲਾ ਦੀਆਂ ਗਲੀਆਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਲੋਕ ਪੇ੍ਰਸ਼ਾਨ

ਏਲਨਾਬਾਦ, 6 ਮਾਰਚ (ਜਗਤਾਰ ਸਮਾਲਸਰ)- ਪਿੰਡ ਨੀਮਲਾ ਵਿਚ ਵਰਖਾ ਹੋਣ ਦੇ ਬਾਅਦ ਪਿੰਡ ਦੇ ਸਰਕਾਰੀ ਸਕੂਲ ਦੇ ਨਜ਼ਦੀਕ ਲੱਗਣ ਵਾਲੀ ਪਿੰਡ ਦੀ ਮੁੱਖ ਗਲੀ ਤਲਾਬ ਦਾ ਰੂਪ ਧਾਰਨ ਕਰ ਲੈਂਦੀ ਹੈ ਜਿਸ ਕਾਰਨ ਪਿੰਡ ਵਾਸੀਆਂ ਅਤੇ ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਭਾਰੀ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਹਵਾਈ ਫਾਇਰ ਕਰਨ 'ਤੇ ਲਾੜੇ ਤੇ ਫੁਫੇਰੇ ਭਰਾ ਵਿਰੁੱਧ ਮਾਮਲਾ ਦਰਜ

ਟੋਹਾਣਾ, 6 ਮਾਰਚ (ਗੁਰਦੀਪ ਸਿੰਘ ਭੱਟੀ) - ਇਥੋਂ ਦੇ ਪਿੰਡ ਸਮੈਣ 'ਚ ਵਿਆਹ ਸਮਾਗਾਮ ਵਿੱਚ ਹਵਾਈ ਫਾਇਰ ਕਰਕੇ ਦਹਿਸ਼ਤ ਪੈਦਾ ਕਰਨ 'ਤੇ ਦੋ ਨੌਜਵਾਨਾਂ ਵਿੱਚ ਆਰਮਜ਼ ਐਕਟ ਦੀ ਧਾਰਾ 285 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਵਾਕਿਆ 25 ਫ਼ਰਵਰੀ 2020 ਦਾ ਹੈ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌ ਾਸਲ ਦੀ ਹੋਈ ਬੈਠਕ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਉੱਤਰ ਪੂਰਬੀ ਜ਼ਿਲ੍ਹਾ ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌ ਾਸਲ ਦੀ ਬੈਠਕ ਦੰਗਾਪੀੜਤ ਇਲਾਕੇ ਨੂਰ-ਏ-ਇਲਾਹੀ ਵਿਖੇ ਹੋਈ, ਜਿਸ ਵਿਚ ਕਾਮਰੇਡ ਕੇ. ਨਰਾਇਣ (ਰਾਸ਼ਟਰੀ ਸਕੱਤਰ ਸੀ. ਪੀ. ਆਈ.), ਪ੍ਰੋ: ਦਿਨੇਸ਼ ਵਾਣਿਆ ...

ਪੂਰੀ ਖ਼ਬਰ »

ਗਾਂਦਰਬਲ -ਬਰਫ਼ਾਨੀ ਤੋਦੇ ਦੇ ਹੇਠ ਆਉਣ ਕਾਰਨ ਮਜ਼ਦੂਰ ਦੀ ਮੌਤ, ਇਕ ਹੋਰ ਜ਼ਖ਼ਮੀ

ਸ੍ਰੀਨਗਰ, 6 ਮਾਰਚ (ਮਨਜੀਤ ਸਿੰਘ)-ਕੇਂਦਰੀ ਕਸ਼ਮੀਰ ਦੇ ਜ਼ਿਲਾ ਗਾਂਦਰਬਲ ਵਿਖੇ ਉਸਾਰੀ ਹੇਠ ਬਿਜਲੀ ਪ੍ਰਾਜੇਕਟ ਤੇ ਬਰਫਾਨੀ ਤੋਦਾ ਡਿਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖਮੀ ਹੋ ਗਿਆ | ਸੂਤਰਾਂ ਅਨੁਸਾਰ ਗਾਂਦਰਬਲ (ਕੰਗਨ) ਦੇ ਰਾਇਲ ਇਲਾਕੇ 'ਚ ਅਜ ...

ਪੂਰੀ ਖ਼ਬਰ »

ਰਾਜ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਸੀ.ਐਮ.ਸਿਟੀ ਵਿਖੇ ਕਰਨ ਸਟੇਡੀਅਮ ਦਾ ਅਚਾਨਕ ਕੀਤਾ ਨਿਰੀਖਣ

ਕਰਨਾਲ, 6 ਮਾਰਚ (ਗੁਰਮੀਤ ਸਿੰਘ ਸੱਗੂ)-ਰਾਜ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਅਜ ਸੀ.ਐਮ.ਸਿਟੀ ਦੇ ਕਰਨ ਸਟੇਡੀਅਮ ਵਿਖੇ ਅਚਾਨਕ ਪਹੁੰਚ ਕੇ ਨਿਰੀਖਣ ਕੀਤਾ ਅਤੇ ਇਸ ਦੋਰਾਨ ਮਿਲੀਆਂ ਕਈ ਖਾਮੀਆਂ ਤੇ ਆਪਣੀ ਨਾਰਾਜਗੀ ਪ੍ਰਗਟ ਕਰਦੇ ਹੋਏ ਆਪਣਾ ਸਖਤ ਸਟੈਂਡ ਦਿਖਾਇਆ | ਇਸ ...

ਪੂਰੀ ਖ਼ਬਰ »

ਮਹਿਲਾਂ ਕਰਮਚਾਰੀਆਂ ਨੇ ਆਪਣੀਆਂ ਗਿ੍ਫ਼ਤਾਰੀਆਂ ਦਿੱਤੀਆਂ

ਕਰਨਾਲ, 6 ਮਾਰਚ (ਗੁਰਮੀਤ ਸਿੰਘ ਸੱਗੂ)-ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ਵਿਚ ਰਾਜ ਦੀਆਂ ਮਹਿਲਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੀ.ਐਮ.ਸਿਟੀ ਵਿਖੇ ਮਹਿਲਾਂ ਕਰਮਚਾਰੀਆਂ ਨੇ ਆਪਣੀਆਂ ਗਿ੍ਫ਼ਤਾਰੀਆਂ ਦਿੱਤਿਆਂ | ਇਸ ਤੋ ਪਹਿਲਾ ਐਲਾਨੇ ਗਏ ਜੇਲ੍ਹ ਭਰੋ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਸੈਮੀਨਾਰ

ਨੂਰਪੁਰ ਬੇਦੀ, 6 ਮਾਰਚ (ਹਰਦੀਪ ਸਿੰਘ ਢੀਂਡਸਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ 'ਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਲਗਾਏ ਗਏ | ਇਸ ਕੜੀ ਤਹਿਤ ਪਿੰਡ ਬਿੱਲਪੁਰ ਮੋਠਾਪੁਰ ...

ਪੂਰੀ ਖ਼ਬਰ »

ਐਸ. ਡੀ. ਐਮ. ਕੰਨੂ ਗਰਗ ਵਲੋਂ ਗਊਸ਼ਾਲਾ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਸਵ: ਦਰਸ਼ਨ ਸਿੰਘ ਗਊ ਸੇਵਾ ਤੇ ਸਮਾਜ ਭਲਾਈ ਸੰਸਥਾ ਪਿੰਡ ਬਰਾਰੀ (ਗੰਗੂਵਾਲ) ਵਲੋਂ ਬਣਾਈ ਗਊਸ਼ਾਲਾ ਦਾ ਉਦਘਾਟਨ ਐਸ. ਡੀ. ਐਮ. ਕੰਨੂ ਗਰਗ ਸ੍ਰੀ ਅਨੰਦਪੁਰ ਸਾਹਿਬ ਕੀਤਾ | ਇਸ ਗਊਸ਼ਾਲਾ ਲਈ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਗੁ: ਬੀੜ ਗੁਰੂ ਜੰਡ ਸਾਹਿਬ ਵਿਖੇ ਅਖੰਡ ਪਾਠਾਂ ਵਾਲੇ ਕਮਰਿਆਂ ਦਾ ਲੈਂਟਰ ਪਾਇਆ

ਬੇਲਾ, 6 ਮਾਰਚ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਗੁਰਦੁਆਰਾ ਬੀੜ ਗੁਰੂ ਜੰਡ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਬਾਬਾ ਅਜੀਤ ਸਿੰਘ ਝਾੜ ਸਾਹਿਬ ਗੇਟ ਵਾਲਿਆਂ ਦੀ ਅਗਵਾਈ 'ਚ ਕਾਰ ਸੇਵਾ ਰਾਹੀਂ ...

ਪੂਰੀ ਖ਼ਬਰ »

ਬੇਲਾ ਵਿਖੇ ਜਾਗਰਣ 14 ਨੂੰ

ਬੇਲਾ, 6 ਮਾਰਚ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਦੁਰਗਾ ਜਾਗਰਣ ਕਮੇਟੀ ਵਲੋਂ ਸਮੂਹ ਨਗਰ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 24ਵਾਂ ਸਾਲਾਨਾ ਜਾਗਰਣ 14 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੌਰਵ ਗੋਇਲ ਨੇ ਦੱਸਿਆ ਕਿ ਦੁਰਗਾ ...

ਪੂਰੀ ਖ਼ਬਰ »

ਹੋਲੇ-ਮਹੱਲੇ ਮੌਕੇ ਮਾਤਾ ਗੁਜਰੀ ਵੈੱਲਫ਼ੇਅਰ ਸੁਸਾਇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਟੈਂਟ ਸਿਟੀ ਤਿਆਰ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-8 ਤੋਂ 10 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਦੇਸ਼ ਵਿਦੇਸ਼ ਤੋਂ ਇਥੇ ਪਹੁੰਚਣ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਰੂਪਨਗਰ, 6 ਮਾਰਚ (ਪੱਤਰ ਪ੍ਰੇਰਕ)-ਜ਼ਿਲ੍ਹੇ ਦੇ ਰੂਪਨਗਰ ਬਲਾਕ ਦੇ ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਤੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਸਕੂਲਜ਼ ਵਲੋਂ ਪਿੰ੍ਰਸੀਪਲਾਂ ਤੇ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਪੀ. ਪੀ. ਐਸ. ਰਾਹੀਂ ਕਰਨ ਵਾਸਤੇ 25 ਫਰਵਰੀ ਦੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਘਨੌਲੀ, 6 ਮਾਰਚ (ਜਸਵੀਰ ਸਿੰਘ ਸੈਣੀ)-ਇੰਪਲਾਇਜ ਫੈਡਰੇਸ਼ਨ ਪੰ. ਰ. ਬਿ. ਬੋ ਥਰਮਲ ਯੂਨਿਟ ਰੂਪਨਗਰ ਵਲੋਂ 19ਵਾਂ ਸਾਲਾਨਾ ਜਥੇਬੰਦੀ ਸਮਾਗਮ ਮਨਾਉਂਦੇ ਹੋਏ ਥਰਮਲ ਪਲਾਂਟ ਦੀ ਬਿਹਤਰੀ ਤੇ ਸਰਬੱਤ ਦੇ ਭਲੇ ਲਈ ਧਾਰਮਿਕ ਅਤੇ ਜਥੇਬੰਦੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ ਸਾਹਿਤਕ ਸਮਾਗਮ ਕੱਲ੍ਹ

ਮੋਰਿੰਡਾ, 6 ਮਾਰਚ (ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ (ਰਜਿ.) ਮੋਰਿੰਡਾ ਵਲੋਂ ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ 8 ਮਾਰਚ ਨੂੰ ਸਵੇਰੇ 10 ਵਜੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਨਾਮ ਸਿੰਘ ਬਿਜਲੀ ਤੇ ਸੁਰਜੀਤ ...

ਪੂਰੀ ਖ਼ਬਰ »

ਭਾਖੜਾ ਬਿਆਸ ਪ੍ਰਬੰਧ ਬੋਰਡ ਕਾਲੋਨੀ 'ਚ ਰੁੱਖਾਂ ਦੀ ਕਟਾਈ ਰੋਕਣ ਦੀ ਮੰਗ

ਨੰਗਲ, 6 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਵਪਾਰ ਮੰਡਲ ਨੰਗਲ ਦੇ ਪ੍ਰਧਾਨ ਮਰਤੰਜੇ ਪ੍ਰਸ਼ਾਦ ਤੇ ਭਾਜਪਾ ਆਗੂ ਵਿਪਨ ਸ਼ਰਮਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਮੰਗ ਕੀਤੀ ਹੈ ਕਿ ਭਾਖੜਾ ਬਿਆਸ ਪ੍ਰਬੰਧ ਬੋਰਡ ਕਾਲੋਨੀ 'ਚ ਰੁੱਖਾਂ ਦੀ ਅੰਨ੍ਹੇਵਾਹ ਕਟਾਈ ਰੋਕੀ ਜਾਵੇ | ਇਕ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੇ ਮਿੱਠੇ ਬੋਲਾਂ ਨੇ ਮੇਲੇ ਦੌਰਾਨ ਆਏ ਸ਼ਰਧਾਲੂਆਂ ਦੇ ਦਿਲ ਜਿੱਤੇ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 6 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਅਕਸਰ ਲੋਕਾਂ ਦਾ ਪੰਜਾਬ ਪੁਲਿਸ ਨਾਲ ਇਹ ਇਤਰਾਜ਼ ਰਿਹਾ ਕਿ ਉਨ੍ਹਾਂ ਦੀ ਆਮ ਜਨਤਾ ਨਾਲ ਬੋਲ ਬਾਣੀ ਬਹੁਤੀ ਚੰਗੀ ਨਹੀਂ ਹੁੰਦੀ | ਪਰ ਪੰਜਾਬ ਪੁਲਿਸ ਦਾ ਹੋਲੇ ਮੁਹੱਲੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਕਾਨਫ਼ਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਕਾਲੀ ਦਲ ਵਲੋਂ ਮੀਟਿੰਗ

ਰੂਪਨਗਰ, 6 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਦੇ ਦੀਵਾਨ ਹਾਲ 'ਚ ਹੋਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ...

ਪੂਰੀ ਖ਼ਬਰ »

ਆਈ. ਈ. ਟੀ. ਭੱਦਲ ਦੇ ਡਿਪਲੋਮਾ ਵਿਦਿਆਰਥੀਆਂ ਨੇ ਕਾਲਜ ਦੇ ਗੇਟ ਅੱਗੇ ਲਾਇਆ ਧਰਨਾ

ਪੁਰਖਾਲੀ, 6 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਆਈ. ਈ. ਟੀ. ਕਾਲਜ ਭੱਦਲ ਦੇ ਡਿਪਲੋਮਾ ਵਿਦਿਆਰਥੀਆਂ ਵਲੋਂ ਅੱਜ ਸ਼ਾਮ ਕਾਲਜ ਦੇ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਾਲਜ ਦੇ ਡਿਪਲੋਮਾ ਵਿਦਿਆਰਥੀ ਮਨੀਸ਼ ਕੁਮਾਰ, ਨਿਖਿਲ ਹੰਸ, ਪਵਨਪ੍ਰੀਤ ਸਿੰਘ, ਸ਼ੁਭਮ ਸੰਧੂ ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਜਲਦੀ ਬੇਨਕਾਬ ਕਰਨਾ ਚਾਹੀਦਾ-ਨਾਮਧਾਰੀ ਸੰਗਤਾਂ

ਰੂਪਨਗਰ, 6 ਮਾਰਚ (ਪੱਤਰ ਪ੍ਰੇਰਕ)-ਨਾਮਧਾਰੀ ਪੰਥ ਦੇ ਪੂਜਨੀਕ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਾਉਣ ਤੇ ਨਿਆਂ ਲੈਣ ਲਈ ਫਿਰ ਤੋਂ ਨਾਮਧਾਰੀ ਸੰਗਤਾਂ ਤੇ ਸਮਾਜ ਸੇਵਿਕਾਵਾਂ ਦਾ ਵਫ਼ਦ ਸੜਕਾਂ 'ਤੇ ਉੱਤਰਿਆ | ਸੰਗਤ ਨੇ ਬੜੇ ਰੋਸ ਤੇ ਦੁੱਖ ਨਾਲ ਇਹ ਕਿਹਾ ਕਿ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਜਰਨੈਲ ਸਿੰਘ ਦਿੱਲੀ ਵਲੋਂ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਵਿਧਾਇਕ ਜਰਨੈਲ ਸਿੰਘ, ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਮੈਂਬਰ ਪਾਰਲੀਮੈਂਟ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ 'ਚ 8 ਕਰੋੜ ਦੇ ਮਤੇ ਪਾਸ

ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕਰੀਬ 8 ਕਰੋੜ ਦੇ ਮਤਿਆਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ | ਜਿਸ 'ਚ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »

ਡਾ: ਚੀਮਾ ਵਲੋਂ ਹੋਲੇ ਮਹੱਲੇ ਸਬੰਧੀ ਰਾਜਸੀ ਕਾਨਫ਼ਰੰਸ ਵਾਲੀ ਥਾਂ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੇ ਸ਼੍ਰੋਮਣੀ ਕਮੇਟੀ ਦੇ ਮੈਦਾਨ 'ਚ ਹੋਣ ਵਾਲੀ ਰਾਜਸੀ ਕਾਨਫ਼ਰੰਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਅਮਰੀਕਾ ਦੇ ਉੱਚ ਅਧਿਕਾਰੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਤਮਸਤਕ ਹੋਏ

ਪਟਨਾ ਸਾਹਿਬ, 6 ਮਾਰਚ (ਕੁਲਵਿੰਦਰ ਸਿੰਘ ਘੁੰਮਣ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਬਾਅਦ ਦੁਪਹਿਰ ਅਮਰੀਕਾ ਦੀ ਕੌ ਾਸਲ ਜਨਰਲ ਪੈਟੀ ਹਾਫਮੈਨ, ਉਪ ਰਾਸ਼ਟਰ ਦੂਤ ਪੈਟਰੇਸੀਆ ਹਾਫਮੈਨ, ਮਨਿਸਟਰ ਕੌ ਾਸਲਰ ਪੋਲੀਟੀਕਲ ਅਫੇਅਰ ਲੇਸ ਵੇਗੂਈਅਰ ਅਤੇ ਪੋਲੀਟੀਕਲ ...

ਪੂਰੀ ਖ਼ਬਰ »

ਨਹਿਰੂ ਪਲੇਸ ਮਾਰਕੀਟ ਵਿਖੇ ਚੱਲੀ ਗੋਲੀ ਮਾਮਲੇ ਨੇ ਲਿਆ ਨਵਾਂ ਮੋੜ

ਕਰਨਾਲ, 6 ਮਾਰਚ (ਗੁਰਮੀਤ ਸਿੰਘ ਸੱਗੂ)-ਨਹਿਰੂ ਪਲੇਸ ਮਾਰਕੀਟ ਵਿਖੇ ਅੱਜ ਦੁਪਿਹਰ ਬਾਅਦ ਤਿਨ ਨਕਾਬਪੋੋਸ਼ ਬਦਮਾਸ਼ਾਂ ਵਲੋ ਗੋਲੀਆਂ ਚਲਾਏ ਜਾਣ ਦੇ ਮਾਮਲੇ ਵਿਚ ਰਾਤ ਨੂੰ ਪਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਥਾਣਾ ਸ਼ਹਿਰ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਨੇ ਸਕੂਲਾਂ ਦੀ ਸਵੇਰ ਦੀ ਪ੍ਰਾਰਥਨਾ ਬੰਦ ਕੀਤੀ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਨੂੰ ਵੇਖਦੇ ਹੋਏ ਸਾਊਥ ਨਗਰ ਨਿਗਮ ਨੇ ਆਪਣੇ ਸਕੂਲਾਂ ਵਿਚ ਪੜ੍ਹਨ ਵਾਲੇ ਬੱ ਚਿਆਂ ਦੀ ਸਵੇਰੇ ਦੀ ਹੋ ਰਹੀ ਪ੍ਰਾਰਥਨਾ ਨੂੰ ਬੰਦ ਕਰ ਦਿੱਤੀ ਹੈ | ਇਸ ਮਾਮਲੇ ਪ੍ਰਤੀ ਸਾਊਥ ਨਗਰ ਨਿਗਮ ਵਲੋਂ ਟੀਮਾਂ ਦਾ ਗਠਨ ...

ਪੂਰੀ ਖ਼ਬਰ »

ਸੱਚੇ ਪਾਤਸ਼ਾਹ ਪੱਤਿ੍ਕਾ ਨੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਸ਼ੁਰੂ ਕੀਤਾ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਵਾਇਰਸ ਹੌਲੀ-ਹੌਲੀ ਪੈਰ ਪਸਾਰ ਰਿਹਾ ਹੈ ਅਤੇ ਇਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਜਿਸ ਪ੍ਰਤੀ ਸਰਕਾਰ ਤੇ ਲੋਕ ਕਾਫ਼ੀ ਚਿੰਤਤ ਹਨ | ਦਿੱਲੀ ਤੋਂ ਛਪ ਰਹੀ ਸੱਚੇ ਪਾਤਸ਼ਾਹਿ ਪੱਤਿ੍ਕਾ ਨੇ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਮਾਸਕ ਪਾਉਣ ਦੀ ਜ਼ਰੂਰਤ ਨਹੀਂ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੇ ਡਰ ਤੋਂ ਲੋਕ ਮਾਸਤ ਪਾ ਰਹੇ ਹਨ ਪ੍ਰੰਤੂ ਹਰ ਕਿਸੇ ਨੂੰ ਮਾਸਕ ਪਾਉਣ ਦੀ ਜ਼ਰੂਰਤ ਨਹੀਂ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜ਼ਿਆਦਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਮੁਫ਼ਤ ਐਕਯੂਪੈ੍ਰਸ਼ਰ ਕੈਂਪ ਤੇ ਕੀਰਤਨ ਸਮਾਗਮ ਭਲਕੇ

ਸ਼ਾਹਬਾਦ ਮਾਰਕੰਡਾ, 6 ਮਾਰਚ (ਅਵਤਾਰ ਸਿੰਘ)-ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਖਾਲਸੇ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਸਮਰਪਿਤ ਗੁਰੂਦੁਆਰਾ ਸ੍ਰੀ ਗੁਰੂਨਾਨਕ ਦਰਬਾਰ ਵਿਖੇ ਫਰੀ ਐਕਯੂਪ੍ਰੈਸ਼ਰ ਕੈਂਪ ਅਤੇ ਕੀਰਤਨ ਸਮਾਗਮ ...

ਪੂਰੀ ਖ਼ਬਰ »

ਮੋਤੀਆਬਿੰਦ ਦਾ ਸਫ਼ਲ ਆਪ੍ਰੇਸ਼ਨ ਹੁਣ ਮੀਰੀ ਪੀਰੀ ਹਸਪਤਾਲ 'ਚ ਮੁਮਕਿਨ- ਡਾ: ਚੀਮਾ

ਸ਼ਾਹਬਾਦ ਮਾਰਕੰਡਾ, 6 ਮਾਰਚ (ਅਵਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੰਚਾਲਿਤ ਸਥਾਨਕ ਮੀਰੀ-ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਾਡ ਰਿਸਰਚ ਹਸਪਤਾਲ (ਚੈਰੀਟੇਬਲ ਟਰੱਸਟ) ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ: ...

ਪੂਰੀ ਖ਼ਬਰ »

'ਲਿੱਪ' ਦੇ ਵਫ਼ਦ ਵਲੋਂ ਪੰਜਾਬ ਨੂੰ ਅਟਲ ਭੂਜਲ ਯੋਜਨਾ 'ਚ ਸ਼ਾਮਿਲ ਕਰਵਾਉਣ ਲਈ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਮੁਲਾਕਾਤ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਇਕ ਵਫ਼ਦ ਨੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਹਾਜ਼ਰੀ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਸਕੂਲੀ ਵਾਹਨਾਂ ਦੀ ਚੈਕਿੰਗ ਦੂਜੇ ਦਿਨ ਵੀ ਜਾਰੀ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਟ੍ਰੈਫਿਕ ਪੁਲਿਸ ਵਲੋਂ ਸਕੂਲੀ ਵਾਹਨਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਅੱਜ ਦੂਜੇ ਦਿਨ ਵੀ ਜਾਰੀ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸ. ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅੰਮਿ੍ਤ ਸਿੰਘ ਵਲੋਂ ਆਪਣੇ ਦਫ਼ਤਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਨੂੰ ਆਪਣੀਆਂ ...

ਪੂਰੀ ਖ਼ਬਰ »

ਪੰਜਾਬ ਯੂਥ ਵਿਕਾਸ ਬੋਰਡ ਵਲੋਂ ਲਗਵਾਏ ਜਾਣਗੇ ਮੁਫ਼ਤ ਮਲਟੀਸਪੈਸ਼ਿਲਟੀ ਮੈਗਾ ਡਾਕਟਰੀ ਕੈਂਪ-ਬਿੰਦਰਾ

ਲੁਧਿਆਣਾ, 6 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਪੰਜਾਬ ਯੂਥ ਵਿਕਾਸ ਬੋਰਡ ਵਲੋਂ ਸੂਬੇ ਭਰ ਵਿਚ ਮੁਫ਼ਤ ਮਲਟੀਸਪੈਸ਼ਿਲਟੀ ਮੈਗਾ ਕੈਂਪ ਲਗਾਉਣ ਦਾ ਫੈਸਲਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ ਦੀਆਂ 60ਵੀਆਂ ਸਾਲਾਨਾ ਖੇਡਾਂ ਸਮਾਪਤ

ਆਲਮਗੀਰ, 6 ਮਾਰਚ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਪੋਲਟੈਕਨਿਕ ਬਹੁਤਕਨੀਕੀ ਕਾਲਜ ਵਲੋਂ 60ਵੀਆਂ ਸਲਾਨਾਂ ਖੇਡਾਂ ਪਿ੍ੰਸੀਪਲ ਸੁਰਿੰਦਰ ਸਿੰਘ ਉੱਭੀ ਦੀ ਅਗਵਾਈ ਵਿਚ ਕਾਲਜ ਗਰਾਂਉਂਡ ਵਿਚ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 800 ਦੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਸਕੈ੍ਰਪ ਡੀਲਰ ਦੇ ਟਿਕਾਣੇ 'ਤੇ ਦਸਤਕ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਲੁਧਿਆਣਾ ਰੇਂਜ਼ 1 ਵਲੋਂ ਅੱਜ ਸਥਾਨਕ ਚੰਡੀਗੜ੍ਹ ਰੋਡ 'ਤੇ ਸਥਿਤ ਇਕ ਸਕਰੈਪ ਡੀਲਰ ਦੇ ਟਿਕਾਣੇ 'ਤੇ ਦਸਤਕ ਦਿੱਤੀ ਗਈ | ਵਿਭਾਗ ਨੂੰ ਸਕਰੈਪ ਡੀਲਰ ਵਲੋਂ ਆਮਦਨ ਕਰ ਦੇਣ ਵਿਚ ਕਰੋੜਾਂ ਰੁਪਏ ਦੀ ਹੇਰਾ ਫੇਰੀ ਕਰਨ ਦਾ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ. ਵਿਖੇ ਕਲਾਊਡ ਕੰਪਿਊਟਿੰਗ ਵਿਸ਼ੇ 'ਤੇ ਵਰਕਸ਼ਾਪ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ (ਜੀ.ਜੀ.ਐਨ.ਆਈ.ਐਮ.ਟੀ.) ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਬੀ.ਸੀ.ਏ. ਅਤੇ ਐਮ.ਸੀ.ਏ. ਦੇ ਵਿਦਿਆਰਥੀਆਂ ਲਈ 'ਕਲਾਊਡ ਸਟੋਰੇਜ਼ ਅਤੇ ਵਰਚੁਅਲਾਈਜੇਸ਼ਨ ਦੀ ...

ਪੂਰੀ ਖ਼ਬਰ »

ਲੈਟਸ ਦੇ ਪ੍ਰਬੰਧਕਾਂ ਵਲੋਂ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ ਕਰ ਕੇ ਨਵੀਆਂ ਸਨਅਤਾਂ ਨੂੰ 'ਸਹਿਮਤੀ' ਦੇਣ ਦੀ ਮੰਗ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਲੁਧਿਆਣਾ ਇਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਦੇ ਵਫ਼ਦ ਵਲੋਂ ਸੀ.ਈ.ਓ. ਨਰਿੰਦਰ ਭੰਬਰਾ ਦੀ ਅਗਵਾਈ ਵਿਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ: ਸਤਵਿੰਦਰ ਸਿੰਘ ਮਰਵਾਹਾ ਨਾਲ ਮੁਲਾਕਾਤ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX