ਤਾਜਾ ਖ਼ਬਰਾਂ


ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  5 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  4 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  23 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  32 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  40 minutes ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  43 minutes ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  1 minute ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 2 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 2 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 1 hour ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 3 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਜਲੰਧਰ

ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਮੁੜ ਛੇੜੀ ਕੰਬਣੀ

ਜਲੰਧਰ, 6 ਮਾਰਚ (ਹਰਵਿੰਦਰ ਸਿੰਘ ਫੁੱਲ)-ਅੱਜ ਸਵੇਰ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਨਾਲ ਇੱਕ ਵਾਰ ਫਿਰ ਠੰਢ ਨੇ ਜ਼ੋਰ ਫੜ ਲਿਆ ਹੈ | ਬੀਤੇ ਦਿਨਾਂ ਤੋਂ ਧੁੱਪ ਨਾਲ ਮੌਸਮ ਦੇ ਖ਼ੁਸ਼ਗਵਾਰ ਹੋਣ ਨਾਲ ਲੋਕਾਂ ਵਲੋਂ ਗਰਮ ਕੱਪੜੇ ਸੰਭਾਲ ਲਏ ਗਏ ਸਨ, ਪਰ ਅੱਜ ਪਏ ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਤੇ ਪਹਾੜਾਂ 'ਤੇ ਹੋਈ ਬਰਫ਼ਬਾਰੀ ਕਾਰਨ ਠੰਢ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ | ਮੌਸਮ ਵਲੋਂ ਬਦਲੇ ਮਿਜ਼ਾਜ਼ ਨੇ ਲੋਕਾਂ ਨੂੰ ਗਰਮ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ | ਅੱਜ ਸਵੇੇਰ ਤੋਂ ਪੈ ਰਹੇ ਮੀਂਹ ਨਾਲ ਕਈ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਜਿਸ ਨਾਲ ਆਵਾਜਾਈ 'ਚ ਵਿਘਨ ਪੈਣ ਨਾਲ ਕਰਮਚਾਰੀਆਂ ਨੂੰ ਦਫ਼ਤਰਾਂ 'ਚ ਪਹੁੰਚਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਮੀਂਹ ਨਾਲ ਕਈ ਇਲਾਕਿਆਂ 'ਚ ਬਿਜਲੀ ਬੰਦ ਹੋ ਗਈ ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਮੀਂਹ ਨਾਲ ਬਜਾਰਾਂ 'ਚ ਵੀ ਰੌਣਕ ਘੱਟ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ 'ਚ ਹੋਰ ਵੀ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ | ਸਰਦੀ ਦੇ ਮੌਸਮ ਦੀ ਇਹ ਆਖਰੀ ਬਾਰਸ਼ ਦੱਸੀ ਜਾ ਰਹੀ ਹੈ |

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੁਜ਼ਾਹਰਾ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ  ਵਲੋਂ ਵੱਖ-ਵੱਖ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਆਪਣੀਆਂ ਗਿ੍ਫ਼ਤਾਰੀਆਂ ਦਿੱਤੀਆਂ | ਇਸੇ ਸਿਲਸਿਲੇ ਤਹਿਤ ਜਲੰਧਰ 'ਚ ਵੀ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਇਕ ਕੇਸ 'ਚ ਚੇਅਰਮੈਨ, ਚਾਰ ਕੇਸਾਂ ਵਿਚ ਈ. ਓ. ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਜਲੰਧਰ, 6 ਮਾਰਚ (ਸ਼ਿਵ)-ਬੀਬੀ ਭਾਨੀ ਕੰਪਲੈਕਸ ਸਮੇਤ ਹੋਰ ਸਕੀਮਾਂ 'ਚ ਅਲਾਟੀਆਂ ਦੀ ਰਕਮਾਂ ਨਾ ਦੇਣ 'ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਈ. ਓ. ਦੇ ਗਿ੍ਫ਼ਤਾਰੀ ਵਾਰੰਟ ਜਾਰੀ ਹੋ ਰਹੇ ਹਨ | ਜਿੱਥੇ ਗ਼ੌਰੀ ਸ਼ੰਕਰ ਕੇਸ ਵਿਚ 13 ਲੱਖ ਦੀ ਅਦਾਇਗੀ ਨਾ ਦੇਣ ਕਰਕੇ ...

ਪੂਰੀ ਖ਼ਬਰ »

50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਏ.ਐਸ.ਆਈ. ਸਮੇਤ 2 ਮੁਲਾਜ਼ਮ ਸਸਪੈਂਡ

ਭੋਗਪੁਰ, 6 ਮਾਰਚ (ਕੁਲਦੀਪ ਸਿੰਘ ਪਾਬਲਾ)-ਪੁਲਿਸ ਥਾਣਾ ਭੋਗਪੁਰ ਵਿਖੇ ਤਾਇਨਾਤ ਏ.ਐਸ.ਆਈ. ਅਮੀਰ ਸਿੰਘ ਤੇ ਕਾਂਸਟੇਬਲ ਗੁਰਵਿੰਦਰ ਸਿੰਘ ਵਿਰੁੱਧ ਪਿੰਡ ਸੱਗਰਾਂਵਾਲੀ ਦੀ ਔਰਤ ਹਰਜਿੰਦਰ ਕੌਰ ਵਲੋਂ ਐਸ.ਐਸ.ਪੀ. ਜਲੰਧਰ (ਦਿਹਾਤੀ) ਨੂੰ ਦਿੱਤੀ ਸ਼ਿਕਾਇਤ 'ਤੇ ਕਾਰਵਾਈ ...

ਪੂਰੀ ਖ਼ਬਰ »

ਦੁਆਬਾ ਖੇਤਰ ਦੇ ਬਿਜਲੀ ਡਿਫਾਲਟਰਾਂ ਤੋਂ 150 ਕਰੋੜ ਵਸੂਲਣ ਦੀ ਹਦਾਇਤ

ਜਲੰਧਰ, 6 ਮਾਰਚ (ਸ਼ਿਵ)-ਪਾਵਰਕਾਮ ਦੇ ਡਾਇਰੈਕਟਰ ਵੰਡ ਇੰਜੀ. ਐਨ. ਕੇ. ਸ਼ਰਮਾ ਨੇ ਉੱਤਰੀ ਜ਼ੋਨ ਦੇ ਅਧਿਕਾਰੀਆਂ ਨੂੰ ਬਿਜਲੀ ਬਿੱਲਾਂ ਦੀ ਵਸੂਲੀ ਕਰਨ ਲਈ ਤੇਜ਼ੀ ਨਾਲ ਕਰਨ ਦੀ ਹਦਾਇਤ ਦਿੰਦੇ ਹੋਏ ਕਿਹਾ ਹੈ ਕਿ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਵਸੂਲੀ ਦੀ ਕਾਫ਼ੀ ਰਕਮ ...

ਪੂਰੀ ਖ਼ਬਰ »

ਇਕ ਕੇਸ 'ਚ ਚੇਅਰਮੈਨ, ਚਾਰ ਕੇਸਾਂ ਵਿਚ ਈ. ਓ. ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਜਲੰਧਰ, 6 ਮਾਰਚ (ਸ਼ਿਵ)-ਬੀਬੀ ਭਾਨੀ ਕੰਪਲੈਕਸ ਸਮੇਤ ਹੋਰ ਸਕੀਮਾਂ 'ਚ ਅਲਾਟੀਆਂ ਦੀ ਰਕਮਾਂ ਨਾ ਦੇਣ 'ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਈ. ਓ. ਦੇ ਗਿ੍ਫ਼ਤਾਰੀ ਵਾਰੰਟ ਜਾਰੀ ਹੋ ਰਹੇ ਹਨ | ਜਿੱਥੇ ਗ਼ੌਰੀ ਸ਼ੰਕਰ ਕੇਸ ਵਿਚ 13 ਲੱਖ ਦੀ ਅਦਾਇਗੀ ਨਾ ਦੇਣ ਕਰਕੇ ...

ਪੂਰੀ ਖ਼ਬਰ »

ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਲਿਫਟ ਦੀ ਸਹੂਲਤ ਹੋਈ 'ਬੇਕਾਰ'

ਜਲੰਧਰ, 6 ਮਾਰਚ (ਜਸਪਾਲ ਸਿੰਘ)-ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਲੱਗੀ ਲਿਫਟ ਬੇਕਾਰ ਹੋ ਕੇ ਰਹਿ ਗਈ ਹੈ | ਪ੍ਰਬੰਧਕਾਂ ਦੀ ਲਾਪਰਵਾਹੀ ਕਾਰਨ ਲੱਖਾਂ ਰੁਪਏ ਖਰਚ ਕੇ ਲਗਾਈ ਗਈ ਇਸ ਲਿਫਟ ਦੇ ਬਾਹਰ ਲੋਕ ਅਕਸਰ ਸੁੱਤੇ ਰਹਿੰਦੇ ਹਨ | ਜਿਸ ਕਾਰਨ ਲਿਫਟ 'ਚ ਆਉਣ-ਜਾਣ ਵਾਲੇ ...

ਪੂਰੀ ਖ਼ਬਰ »

ਸਫ਼ਾਈ ਮੁਲਾਜ਼ਮਾਂ ਦਾ ਰਿਕਾਰਡ ਮੰਗਣ ਦੇ ਮਾਮਲੇ 'ਚ ਏ. ਐੱਚ. ਓ. ਬਦਲਿਆ

ਜਲੰਧਰ, 6 ਮਾਰਚ (ਸ਼ਿਵ)-ਸਿਹਤ ਬਰਾਂਚ ਵਲੋਂ ਬਾਕੀ ਬਰਾਂਚ 'ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਬਾਰੇ ਰਿਕਾਰਡ ਮੰਗਣ ਦੇ ਮਾਮਲੇ 'ਚ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਏ. ਐੱਚ. ਓ. ਡਾ. ਵਰਿੰਦਰ ਰਤਨ ਨੂੰ ਬਦਲ ਕੇ ਡਿਸਪੈਂਸਰੀ ਵਿਚ ਲਗਾ ਦਿੱਤਾ ਹੈ ਜਦਕਿ ਉਨ੍ਹਾਂ ਦੀ ਜਗਾ ...

ਪੂਰੀ ਖ਼ਬਰ »

ਖੇਡਾਂ ਨਾਲ ਸਿਹਤਮੰਦ ਪੰਜਾਬ ਦਾ ਸੁਪਨਾ ਹੋਵੇਗਾ ਸਾਕਾਰ-ਵਿਧਾਇਕ ਬੇਰੀ

ਜਲੰਧਰ, 6 ਮਾਰਚ (ਰਣਜੀਤ ਸਿੰਘ ਸੋਢੀ)-ਸਥਾਨਕ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਸਾਲਾਨਾ 'ਸਪੋਰਟਸ ਮੀਟ 2020' ਦੀ ਸ਼ੁਰੂਆਤ ਬੜੇ ਜੋਸ਼ੋ ਖਰੋਸ਼ ਨਾਲ ਹੋਈ, ਜਿਸ 'ਵਚ ਹਲਕਾ ਵਿਧਾਇਕ ਰਜਿੰਦਰ ਬੇਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸ੍ਰੀ ਬੇਰੀ ਨੇ ...

ਪੂਰੀ ਖ਼ਬਰ »

ਨੰਗਲ ਸ਼ਾਮਾਂ ਤੋਂ ਲੱਧੇਵਾਲੀ-ਚੁਗਿੱਟੀ ਸੜਕ ਦਾ ਕੌ ਾਸਲਰ ਖਹਿਰਾ ਨੇ ਕੰਮ ਸ਼ੁਰੂ ਕਰਵਾਇਆ

ਜਲੰਧਰ ਛਾਉਣੀ, 6 ਮਾਰਚ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 8 ਵਿਖੇ ਨੰਗਲ ਸ਼ਾਮਾਂ ਤੋਂ ਲੱਧੇਵਾਲੀ ਵੱਲ ਨੂੰ ਜਾਂਦੀ ਸੜਕ ਦੀ ਉਸਾਰੀ ਦਾ ਕੰਮ ਵਾਰਡ ਨੰਬਰ 8 ਦੇ ਕੌਾਸਲਰ ਸ਼ਮਸ਼ੇਰ ਸਿੰਘ ਖਹਿਰਾ ਵਲੋਂ ਆਰੰਭ ਕਰਵਾ ਦਿੱਤਾ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਦਾ ਦੋ ਦਿਨਾ ਯੁਵਕ ਮੇਲਾ ਯਾਦਗਾਰੀ ਹੋ ਨਿੱਬੜਿਆ

ਜਲੰਧਰ, 6 ਮਾਰਚ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਕਰਵਾਏ ਗਏ ਪਹਿਲੇ ਦੋ ਦਿਨਾਂ ਸੇਂਟ ਸੋਲਜ਼ਰ ਯੁਵਕ ਮੇਲਾ-2020 ਯਾਦਗਾਰ ਹੋ ਨਿਬੜਿਆ | ਯੁਵਕ ਮੇਲੇ ਦੇ ਦੂਸਰੇ ਦਿਨ ਦਾ ਉਦਘਾਟਨ ਗਰੁੱਪ ਦੇ ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ, ਡਾ. ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨਾਂ ਦੀ ਲੁਧਿਆਣੇ 'ਚ ਮੀਟਿੰਗ ਕੱਲ੍ਹ

ਜਲੰਧਰ, 6 ਮਾਰਚ (ਐੱਮ.ਐੱਸ. ਲੋਹੀਆ)-ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੀਆਂ ਕੈਮਿਸਟ ਐਸੋਸੀਏਸ਼ਨਾਂ ਐਤਵਾਰ, 8 ਮਾਰਚ ਨੂੰ ਲੁਧਿਆਣੇ ਵਿਖੇ ਮੀਟਿੰਗ ਕਰ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਸਟਿ੍ਕਟ ਜਲੰਧਰ ਕੈਮਿਸਟ ਐਸੋਸੀਏਸਨ ਦੇ ਜਨਰਲ ਸਕੱਤਰ ਜਤਿੰਦਰ ...

ਪੂਰੀ ਖ਼ਬਰ »

ਨਸ਼ਿਆ ਖਿਲਾਫ਼ ਜਾਗਰੂਕਤਾ ਰੈਲੀ ਕੱਢੀ

ਜਲੰਧਰ ਛਾਉਣੀ, 6 ਮਾਰਚ (ਪਵਨ ਖਰਬੰਦਾ)-ਜਲੰਧਰ ਛਾਉਣੀ ਵਿਖੇ ਏ.ਸੀ.ਪੀ. ਕੈਂਟ ਮੇਜਰ ਸਿੰਘ ਢੱਡਾ ਤੇ ਥਾਣਾ ਮੁਖੀ ਰਾਮਪਾਲ ਦੀ ਨਿਗਰਾਨੀ ਹੇਠ ਅੱਜ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ, ਜਿਸ 'ਚ 200 ਤੋਂ ਵੱਧ ਵਿਅਕਤੀਆਂ ਵਲੋਂ ਹਿੱਸਾ ਲਿਆ | ਥਾਣਾ ਮੁਖੀ ਰਾਮਪਾਲ ...

ਪੂਰੀ ਖ਼ਬਰ »

ਕੰਡੀ ਵਲੋਂ ਸ਼ਹੀਦ ਪਰਿਵਾਰ ਸਹਿਯੋਗ ਸੰਮੇਲਨ ਰੱਦ ਕਰਨ ਦਾ ਐਲਾਨ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ 8 ਮਾਰਚ ਦਿਨ ਐਤਵਾਰ ਨੂੰ ਗਰੁੱਪ ਸੈਂਟਰ ਸਰਾਏ ਖਾਸ ਵਿਖੇ ਹੋਣ ਵਾਲੇ ਸ਼ਹੀਦ ਪਰਿਵਾਰ ਸਹਿਯੋਗ ਸੰਮੇਲਨ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਪੌਸ਼ਟਿਕ ਤੱਤਾਂ ਦੀ ਮਾਤਰਾ ਜਾਣਨ ਲਈ ਭਰੇ ਹਰੀਆਂ ਸਬਜ਼ੀਆਂ ਦੇ ਨਮੂਨੇ

ਜਲੰਧਰ, 6 ਮਾਰਚ (ਐੱਮ.ਐੱਸ. ਲੋਹੀਆ)-ਸ਼ਹਿਰ 'ਚ ਸਪਲਾਈ ਹੋ ਰਹੀਆਂ ਹਰੀਆਂ ਸਬਜ਼ੀਆਂ 'ਚ ਪੌਸ਼ਟਿਕ ਤੱਤਾਂ ਦੀ ਮਾਤਰਾ ਤੇ ਮਿਆਰ ਜਾਨਣ ਲਈ ਸਿਹਤ ਵਿਭਾਗ ਨੇ ਨਮੂਨੇ ਭਰੇ | ਇਸ ਤੋਂ ਇਲਾਵਾ ਬਸਤੀਆਂ ਦੇ ਖੇਤਰ 'ਚ ਦੁਕਾਨਾਂ 'ਤੋਂ ਖਾਣ ਵਾਲੀਆਂ ਵਸਤਾਂ ਦੇ 3 ਸੈਂਪਲ ਭਰੇ ਗਏ ਹਨ | ...

ਪੂਰੀ ਖ਼ਬਰ »

ਭੋਜਨ ਪਦਾਰਥਾਂ ਨਾਲ ਨਹੀਂ ਫੈਲਦਾ ਕੋਰੋਨਾ ਵਾਇਰਸ-ਐਫ਼.ਐਸ.ਐਸ.ਏ.ਆਈ.

ਜਲੰਧਰ, 6 ਮਾਰਚ (ਐੱਮ.ਐੱਸ. ਲੋਹੀਆ)-ਫੂਡ ਸੇਫ਼ਟੀ ਐਾਡ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐਫ਼.ਐਸ.ਐਸ.ਏ.ਆਈ) ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ ਚੰਗੀ ਤਰ੍ਹਾਂ ਪਕਾਏ ਗਏ, ਭੋਜਨ ਤੇ ਮਾਸ ਦੇ ਸੇਵਨ ਨਾਲ ਕੋਰੋਨਾ ਵਾਇਰਸ ਨਹੀਂ ਫੈਲਦਾ | ਐਫ਼.ਐਸ.ਐਸ.ਏ.ਆਈ ਵਲੋਂ ਬਣਾਈ ਗਈ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋ ਭਰਾਵਾਂ ਨੂੰ ਕੈਦ

ਜਲੰਧਰ, 6 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਕੇ.ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਵਿੰਦਰ ਸਿੰਘ ਤੇ ਜਗਪ੍ਰੀਤ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਰਾਪੁਰ, ਮਹਿਤਪੁਰ ਨੂੰ 3-3 ਸਾਲ ਦੀ ਕੈਦ ਤੇ 5-5 ਹਜ਼ਾਰ ...

ਪੂਰੀ ਖ਼ਬਰ »

ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਰਿਕ ਚਾਰਲਸਵਰਥ ਨੇ ਹਾਕੀ ਖਿਡਾਰੀਆਂ ਨੂੰ ਗੁਰ ਦੱਸੇ

ਜਲੰਧਰ, 6 ਮਾਰਚ (ਸਾਬੀ)- ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਰਿਕ ਚਾਰਲਸਵਰਥ ਜੋ ਕਿ ਆਸਟੇਲੀਆ ਦੇ ਨਿਵਾਸੀ ਹਨ,ਨੇ ਅੱਜ ਮਿੱਠਾਪੁਰ ਦੇ ਸਟੇਡੀਅਮ 'ਚ ਜਾ ਕੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਾਕੀ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 6 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2019 'ਚ ਲਈਆਂ ਗਈਆ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ, ਬੀ. ਐਸ. ਸੀ. ਆਈ. ਟੀ. ਸਮੈਸਟਰ ਤੀਜਾ, ਬੀ. ਏ. ਫਾਈਨ ਆਰਟਸ ਸਮੈਸਟਰ ਪਹਿਲਾ, ਐਡਵਾਂਸ ਡਿਪਲੋਮਾ ਇਨ ਡਰੈਸ ...

ਪੂਰੀ ਖ਼ਬਰ »

ਪ੍ਰਾਚੀਨ ਨਿਰਮਲ ਮਹਾਂ ਮੰਡਲ ਵਲੋਂ ਨਗਰ ਕੀਰਤਨ 'ਤੇ ਸਵਾਲ ਚੁੱਕਣ ਦੀ ਨਿੰਦਾ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਰਮਲ ਭੇਖ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ 'ਤੇ ਕੁੱਝ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੀ ਨਿੰਦਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਰੇਲਵੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਏ ਵਿਭਾਗ-ਜੇਤਲੀ

ਜਲੰਧਰ, 6 ਮਾਰਚ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਨੂੰ ਲੈ ਕੇ ਰੇਲਵੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਵਿਭਾਗ ਵਲੋਂ ਯਕੀਨੀ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਤਰੀ ਰੇਲਵੇ ਦੀ ਮਜ਼ਦੂਰ ਯੂਨੀਅਨ ਦੇ ਬਰਾਂਚ ਸਕੱਤਰ ਵਿਕਾਸ ਜੇਤਲੀ ਨੇ ...

ਪੂਰੀ ਖ਼ਬਰ »

ਲਤੀਫਪੁਰਾ ਦੇ ਲੋਕਾਂ ਵਲੋਂ ਨਿਸ਼ਾਨਦੇਹੀ ਕਰਵਾਉਣ ਦੀ ਮੰਗ

ਜਲੰਧਰ, 6 ਮਾਰਚ (ਸ਼ਿਵ)-ਕਬਜ਼ਿਆਂ ਦੇ ਮਾਮਲੇ 'ਚ ਲਤੀਫਪੁਰਾ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕ ਮੰਗ ਪੱਤਰ ਦੇ ਕੇ ਲਤੀਫਪੁਰਾ 'ਚ ਉਨ੍ਹਾਂ ਦੀ ਉਸ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਦੀ ਮੰਗ ਕੀਤੀ ਹੈ ਜਿਨ੍ਹਾਂ ਨੂੰ ਇੰਪਰੂਵਮੈਂਟ ਟਰੱਸਟ ਵਲੋਂ ਆਪਣੀ ਜ਼ਮੀਨ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਡਾਇਰੈਕਟਰ ਵਲੋਂ ਵਿਭਾਗ ਦੀ ਨਵੀਂ ਲੈਂਡ ਲੀਜ਼ ਨੀਤੀ ਜਾਰੀ

ਜਲੰਧਰ, 6 ਮਾਰਚ (ਹਰਵਿੰਦਰ ਸਿੰਘ ਫੁੱਲ)-ਆਉਣ ਵਾਲੇ ਵਿੱਤੀ ਸਾਲ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ 400 ਕਰੋੜ ਰੁਪਏ ਤੱਕ ਆਮਦਨ ਨੂੰ ਵਧਾਉਣ ਲਈ ਨਿਰਧਾਰਿਤ ਕੀਤੇ ਗਏ ਟੀਚੇ ਨੂੰ ਪੂਰਾ ਕਰਨ ਲਈ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਸੀਮਾ ਜੈਨ ...

ਪੂਰੀ ਖ਼ਬਰ »

ਰੰਧਾਵਾ ਵਲੋਂ ਕੈਬਨਿਟ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਪੰਜਾਬ ਦੇ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਇੰਡੀਅਨ ਓਵਰਸੀਜ਼ ਕਾਂਗਰਸ ਆਸਟਰੇਲੀਆ ਨੇ ਪੰਜਾਬ ਸਰਕਾਰ ਨੂੰ ਇਕ ਸਕੀਮ ਪੇਸ਼ ਕੀਤੀ ਹੈ, ਜਿਸ ਸਬੰਧੀ ਆਈ. ਓ. ਸੀ. ਆਸਟਰੇਲੀਆ ਪੰਜਾਬ ਚੈਪਟਨ ਦੇ ਜਨਰਲ ਸਕੱਤਰ ਕਰਨ ਸਿੰਘ ...

ਪੂਰੀ ਖ਼ਬਰ »

ਬਜਟ ਲੋਕ ਪੱਖੀ ਤੇ ਵਿਕਾਸ ਮੁਖੀ-ਡਾਇਰੈਕਟਰ ਸੁਰਜੀਤ ਸਿੰਘ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਇਨਫੋਟੈੱਕ ਪੰਜਾਬ ਦੇ ਡਾਇਰੈਕਟਰ ਸੁਰਜੀਤ ਸਿੰਘ ਨੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਮੁਖੀ ਦੱਸਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਛਾਉਣੀ ਦੀਆਂ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਸਮਰਾ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਮਾਰਕੀਟ ਕਮੇਟੀ ਜਲੰਧਰ ਛਾਉਣੀ ਦੇ ਅਧੀਨ ਆਉਂਦੀਆਂ ਮੰਡੀਆਂ 'ਚ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ | ਇਹ ਭਰੋਸਾ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਹੋਲੇ ਮਹੱਲੇ ਸਬੰਧੀ ਲੰਗਰ ਕੱਲ੍ਹ ਤੋਂ

ਚੁਗਿੱਟੀ/ਜੰਡੂਸਿੰਘਾ, 6 ਮਾਰਚ (ਨਰਿੰਦਰ ਲਾਗੂ)-ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਯਾਤਰਾ 'ਤੇ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ 4 ਰੋਜ਼ਾ ਸਾਲਾਨਾ ਲੰਗਰ ਇਸ ਵਾਰ 8 ਮਾਰਚ ਤੋਂ 11 ਮਾਰਚ ਤੱਕ ...

ਪੂਰੀ ਖ਼ਬਰ »

ਹੋਲੇ ਮਹੱਲੇ ਸਬੰਧੀ ਜੰਡੂਸਿੰਘਾ ਵਿਖੇ ਸਾਲਾਨਾ ਲੰਗਰ ਕੱਲ੍ਹ ਤੋਂ

ਚੁਗਿੱਟੀ/ਜੰਡੂਸਿੰਘਾ, 6 ਮਾਰਚ (ਨਰਿੰਦਰ ਲਾਗੂ)-ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਵਾਸਤੇ ਭਾਈ ਗੁਰਦੇਵ ਸਿੰਘ ਦੀ ਦੇਖ-ਰੇਖ ਹੇਠ ਸੇਵਾਦਾਰਾਂ ਵਲੋਂ ਇਸ ਵਾਰ ਲੰਗਰ 8 ਮਾਰਚ ਤੋਂ ਪਾਣੀ ਵਾਲੀ ਟੈਂਕੀ ਦੇ ਨੇੜੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਜਾਂਚ ਲਈ ਹੁਣ ਤੱਕ ਭੇਜੇ 11 ਸੈਂਪਲ-8 ਆਏ ਨੈਗੇਟਿਵ

ਜਲੰਧਰ, 6 ਮਾਰਚ (ਐੱਮ.ਐੱਸ. ਲੋਹੀਆ)-ਸਿਵਲ ਸਰਜਨ ਵਲੋਂ ਜ਼ਿਲ੍ਹਾ ਜਲੰਧਰ 'ਚੋਂ ਕੋਰੋਨਾ ਵਾਇਰਸ ਲਈ ਭੇਜੇ ਗਏ 11 ਸੈਂਪਲਾਂ 'ਚੋਂ 8 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਬਾਕੀ 3 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ | ਮਿਲੀ ਜਾਣਕਾਰੀ ਅਨੁਸਾਰ ਇਟਲੀ ਤੋਂ ...

ਪੂਰੀ ਖ਼ਬਰ »

ਸ਼ਹੀਦ ਭਾਈ ਰਮਿੰਦਰ ਸਿੰਘ ਟੈਣੀ ਬੱਬਰ ਦੀ ਯਾਦ 'ਚ ਸਮਾਗਮ

ਜਲੰਧਰ, 6 ਮਾਰਚ (ਹਰਵਿੰਦਰ ਸਿੰਘ ਫੁੱਲ)-ਸ਼ਹੀਦ ਭਾਈ ਰਮਿੰਦਰ ਸਿੰਘ ਟੈਣੀ ਬੱਬਰ ਤੇ ਉਨ੍ਹਾਂ ਦੀ ਸਿੰਘਣੀ ਬੀਬੀ ਮਨਜੀਤ ਕੌਰ ਦੀ ਯਾਦ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਵਤਾਰ ਨਗਰ ਵਿਖੇ 27ਵਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਵੇਰੇ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਐ ਾਡ ਟੈਕਨਾਲੋਜੀ ਦੇ ਵਿਦਿਆਰਥੀ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ

ਜਲੰਧਰ, 6 ਮਾਰਚ (ਅ. ਬ.)-ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਐ ਾਡ ਟੈਕਨਾਲੋਜੀ ਨੇ ਉੱਚ ਕੋਟੀ ਸਿੱ ਖਿਆ ਪ੍ਰਦਾਨ ਕਰਨ ਵਿਚ ਇਕ ਵਾਰ ਫਿਰ ਵੱਡਾ ਸਥਾਨ ਪ੍ਰਾਪਤ ਕੀਤਾ ਹੈ | ਵਿੱ ਦਿਆ ਦੇ ਖੇਤਰ ਵਿਚ ਮੀਲ ਪੱਥਰ ਦੀ ਪ੍ਰਾਪਤੀ ਦੇ ਵਾਅਦੇ ਨੂੰ ਮਜ਼ਬੂਤ ਕਰਦਿਆਂ, ਪਿਰਾਮਿਡ ਕਾਲਜ ...

ਪੂਰੀ ਖ਼ਬਰ »

ਵਾਸੂ ਮੁਹੱਲਾ ਚੁਗਿੱਟੀ ਵਿਖੇ ਸੀਵਰੇਜ ਦੀ ਸਮੱ ਸਿਆ ਜਿਉਂ ਦੀ ਤਿਉਂ

ਚੁਗਿੱਟੀ/ਜੰਡੂਸਿੰਘਾ, 6 ਮਾਰਚ (ਨਰਿੰਦਰ ਲਾਗੂ)-ਵਾਸੂ ਮੁਹੱਲਾ ਚੁਗਿੱਟੀ ਵਿਖੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੀ ਸਮੱ ਸਿਆ ਇਲਾਕਾ ਵਸਨੀਕਾਂ ਲਈ ਮੁਸੀਬਤ ਬਣੀ ਹੋਈ ਹੈ | ਜਿਸ ਕਾਰਨ ਉਨ੍ਹਾਂ ਦੇ ਮਨਾਂ 'ਚ ਨਗਰ ਨਿਗਮ ਦੀ ਸਬੰਧਿਤ ਬ੍ਰਾਂਚ ਦੇ ਅਧਿਕਾਰੀਆਂ ਪ੍ਰਤੀ ...

ਪੂਰੀ ਖ਼ਬਰ »

ਇਕ ਲੱਖ ਘਰਾਂ ਦੇ ਚੱਲ ਰਹੇ ਹਨ ਨਾਜਾਇਜ਼ ਪਾਣੀ ਦੇ ਕੁਨੈਕਸ਼ਨ

ਜਲੰਧਰ, 6 ਮਾਰਚ (ਸ਼ਿਵ)- ਜਿੱਥੇ 5 ਮਰਲੇ ਦੇ ਘਰਾਂ ਵਾਲਿਆਂ ਨੂੰ ਪਾਣੀ ਦੀ ਬਿੱਲਾਂ ਤੋਂ ਮੁਆਫ਼ੀ ਹੈ ਪਰ ਇਸ ਦੇ ਨਾਲ ਹੀ 1 ਲੱਖ ਦੇ ਕਰੀਬ ਘਰਾਂ 'ਚ ਨਾਜਾਇਜ਼ ਪਾਣੀ ਦੇ ਕੁਨੈਕਸ਼ਨ ਚੱਲ ਰਹੇ ਹਨ ਜਿਨ੍ਹਾਂ ਨੂੰ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ ਹੈ ਤੇ ਇਸ ਨਾਲ ਨਿਗਮ ਦਾ ...

ਪੂਰੀ ਖ਼ਬਰ »

ਦੋ ਹਫ਼ਤਿਆਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਮਾਰ ਝੱਲ ਰਹੇ ਰਾਮ ਨਗਰ ਵਾਸੀ

ਮਕਸੂਦਾਂ, 6 ਮਾਰਚ (ਲਖਵਿੰਦਰ ਪਾਠਕ)-ਰਾਮ ਨਗਰ ਵਾਸੀ ਬੀਤੇ ਦੋ ਹਫ਼ਤਿਆਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਮਾਰ ਝੱਲ ਰਹੇ ਹਨ | ਹਲਾਤ ਇਹ ਹਨ ਕਿ ਸੀਵਰੇਜ ਦਾ ਗੰਦਾ ਪਾਣੀ ਕੁੱਝ ਲੋਕਾਂ ਦੇ ਘਰਾਂ 'ਚ ਦਾਖ਼ਲ ਹੋਇਆ ਪਿਆ ਹੈ ਜਿਸ ਕਾਰਨ ਲੋਕਾਂ ਦੀ ਜ਼ਿੰਦਗੀ ਭਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX