ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਤੇ ਹੁਣ ਦੂਰ ਤੋੋਂ ਹੱਥ ਜੋੜ ਕੇ ਫਤਹਿ ਬੁਲਾਉਣ ਦੀ ਮਹੱਤਤਾ ਆਈ ਸਮਝ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦੁਨੀਆਂ ਭਰ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਬਿਮਾਰੀ ਦੇ ਟਾਕਰੇ ਲਈ ਪੂਰੀ ਤਿਆਰੀ ਰੱਖਣ ਦੇ ਦਿੱਤੇ ਆਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਸਾਰੇ ਵਿਭਾਗਾਂ ਨਾਲ ਬੈਠਕ ਕੀਤੀ ਅਤੇ ਹਰ ਤਰ੍ਹਾਂ ਦੇ ਅਗੇਤੇ ਪ੍ਰਬੰਧ ਕਰਨ ਦੇ ਨਾਲ ਜਨ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਫ਼ਿਲਹਾਲ ਪੰਜਾਬ ਵਿਚ ਹਾਲੇ ਕੋਈ ਗੰਭੀਰ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਫ਼ਿਲਹਾਲ ਇਸ ਬਿਮਾਰੀ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ | ਇਸ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਇਕ ਦੂਜੇ ਨੂੰ ਮਿਲਣ ਲੱਗਿਆਂ ਹੱਥ ਮਿਲਾਉਣ ਵਰਗੀ ਪੱਛਮੀ ਪ੍ਰੰਪਰਾਂ ਨੂੰ ਤਿਆਗਦਿਆਂ ਭਾਰਤੀ ਤੇ ਖ਼ਾਲਸਾਈ ਪ੍ਰੰਪਰਾ ਅਨੁਸਾਰ ਹੱਥ ਜੋੜ ਕੇ ਨਮਸਤੇ ਜਾਂ ਫ਼ਤਹਿ ਬੁਲਾਉਣ ਦੀ ਆਦਤ ਪਾਉਣ ਲਈ ਕਿਹਾ | ਉਨ੍ਹਾਂ ਨੇ ਕਿਹਾ ਕਿ ਜ਼ਰੂਰੀ ਹੈ ਕਿ ਇਸ ਬਿਮਾਰੀ ਪ੍ਰਤੀ ਅਫਵਾਹਾਂ ਨਾ ਫੈਲਣ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਮਿਲੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਏ.ਡੀ.ਸੀ ਜਨਰਲ ਸ੍ਰੀ ਸੰਦੀਪ ਕੁਮਾਰ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਰਕਾਰ ਵਲੋਂ ਬਿਮਾਰੀ ਦੀ ਰੋਕਥਾਮ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ | ਏ.ਡੀ.ਸੀ ਜਨਰਲ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਬਿਮਾਰੀ ਸਬੰਧੀ ਅਫਵਾਹਾਂ ਨਾ ਫੈਲਾਈਆਂ ਜਾਣ ਅਤੇ ਜੇਕਰ ਕੋਈ ਅਜਿਹਾ ਕਰੇਗਾ ਤਾਂ ਕਾਰਵਾਈ ਕੀਤੀ ਜਾਵੇਗੀ | ਸਿਵਲ ਸਰਜਨ ਡਾ: ਐਚ.ਐਨ. ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਦੇ ਲੱਛਣਾਂ ਬਾਰੇ ਹਰ ਕੋਈ ਜਾਣਕਾਰੀ ਰੱਖੇ | ਲੋਕ ਸਿਹਤ ਵਿਭਾਗ ਦੇ ਨੋਡਲ ਅਫ਼ਸਰ ਡਾ: ਵੰਦਨਾ ਬਾਂਸਲ ਨੇ ਕਿਹਾ ਕਿ ਇਸ ਬਿਮਾਰੀ ਦੇ ਲੱਛਣ ਬੁਖ਼ਾਰ, ਥਕਾਵਟ, ਸੁੱਕੀ ਖੰਘ ਹਨ | ਸਿਹਤ ਵਿਭਾਗ ਨੇ 01633-264792 ਹੈਲਪ ਲਾਈਨ ਨੰਬਰ ਸਥਾਪਿਤ ਕੀਤਾ ਗਿਆ ਹੈ | ਇਹ ਸਵੇਰੇ 9 ਤੋਂ 5 ਵਜੇ ਤੱਕ ਚੱਲੇਗਾ | ਬੈਠਕ ਵਿਚ ਐਸ.ਪੀ ਕੁਲਵੰਤ ਰਾਏ, ਗੋਪਾਲ ਸਿੰਘ ਅਤੇ ਓਮ ਪ੍ਰਕਾਸ਼ ਐਸ. ਡੀ.ਐਮਜ, ਡੀ. ਡੀ. ਪੀ. ਓ. ਅਰੁਣ ਕੁਮਾਰ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ ਵੀ ਹਾਜ਼ਰ ਸਨ |

ਮੀਂਹ ਤੇ ਤੇਜ਼ ਹਵਾਵਾਂ ਨੇ ਕਣਕ ਦੀ ਫ਼ਸਲ ਧਰਤੀ 'ਤੇ ਵਿਛਾਈ

ਗਿੱਦੜਬਾਹਾ, 6 ਮਾਰਚ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਤੇ ਆਸ-ਪਾਸ ਦੇ ਇਲਾਕੇ ਵਿਚ ਬੀਤੇ ਦੇਰ ਸ਼ਾਮ 'ਤੇ ਅੱਜ ਸਵੇਰੇ ਹੋਈ ਦਰਮਿਆਨੀ ਬਾਰਿਸ਼ ਦੇ ਨਾਲ ਚੱਲੀਆਂ ਤੇਜ ਹਵਾਵਾਂ ਕਾਰਨ ਕਈ ਥਾਈਾ ਕਣਕ ਦੀ ਫ਼ਸਲ ਦੇ ਧਰਤੀ 'ਤੇ ਵਿਛ ਜਾਣ ਦਾ ਸਮਾਚਾਰ ਹੈ, ਕਿਉਂਕਿ ਕਣਕ ਦੀ ...

ਪੂਰੀ ਖ਼ਬਰ »

ਗੋਲੀ ਚੱਲਣ ਦੇ ਮਾਮਲੇ 'ਚ ਦੋਵੇਂ ਧਿਰਾਂ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ 'ਚ ਗੈਂਗਵਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸ਼ਹਿਰੀ ਪ੍ਰਧਾਨ ਪੁਸ਼ਕਰ ਬਰਾੜ ਬੁੱਧਵਾਰ ਦੀ ਰਾਤ ਨੂੰ ਪੇਟ ਵਿਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਦੇਰ ਰਾਤ ਬਠਿੰਡਾ ਦੇ ...

ਪੂਰੀ ਖ਼ਬਰ »

ਲੜਕੀਆਂ ਨੂੰ ਵੱਖ-ਵੱਖ ਕੋਰਸਾਂ ਬਾਰੇ ਜਾਣੂ ਕਰਵਾਇਆ

ਲੰਬੀ, 6 ਮਾਰਚ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਵਿਖੇ ਮਿੱਠੂ ਰਾਮ ਗਣਿਤ ਮਾਸਟਰ ਅਤੇ ਗੋਪਾਲ ਕ੍ਰਿਸ਼ਨ ਸ਼ਰਮਾ ਸਾਇੰਸ ਮਾਸਟਰ ਦੀ ਅਗਵਾਈ ਵਿਚ ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਲਈ ਕੈਰੀਅਰ ਗਾਈਡੈਂਸ ਅਤੇ ਹੈਲਥ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਦੇ ਬਾਵਜੂਦ ਕਿਸਾਨਾਂ ਦਾ ਮੋਰਚਾ ਤੀਜੇ ਦਿਨ ਵੀ ਰਿਹਾ ਜਾਰੀ

ਗਿੱਦੜਬਾਹਾ, 6 ਮਾਰਚ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਨਕਲੀ ਬੀਜਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ਐਸ.ਡੀ.ਐਮ. ਦਫ਼ਤਰ ਦੇ ਬਾਹਰ ਲਗਾਇਆ ਅਣਮਿਥੇ ਸਮੇਂ ਦਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਰਕੇ ਮਜ਼ਦੂਰ ਦੀ ਮੌਤ

ਡੱਬਵਾਲੀ, 6 ਮਾਰਚ (ਇਕਬਾਲ ਸਿੰਘ ਸ਼ਾਂਤ)-ਅੱਜ ਪਿੰਡ ਵੜਿੰਗਖੇੜਾ ਅਤੇ ਸੰਗਰੀਆ ਲਿੰਕ ਸੜਕ 'ਤੇ ਸਥਿਤ ਫਾਟਕ ਨੇੜੇ ਰੇਲ ਗੱਡੀ ਹੇਠਾਂ ਆਉਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ | ਇਹ ਘਟਨਾ ਅੱਜ ਬਾਅਦ ਦੁਪਹਿਰ 12 ਵਜੇ ਬਠਿੰਡਾ-ਬੀਕਾਨੇਰ ਪੈਸੰਜਰ ਰੇਲ ਗੱਡੀ ਨਾਲ ਵਾਪਰੀ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਗਿੱਦੜਬਾਹਾ, 6 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਦੋ ਵਿਅਕਤੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਐਸ.ਆਈ. ਰਮਨਜੀਤ ਕੌਰ ਪੁਲਿਸ ਪਾਰਟੀ ਸਮੇਤ ਡਿਊਟੀ 'ਤੇ ਸਨ ਕਿ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੇ ਗਿੱਦੜਬਾਹਾ ਸ਼ਹਿਰ ਵਿਚ ਦੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਹਰਮਹਿੰਦਰ ਪਾਲ)-ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿਚ ਪਿੰਡ ਕੋਟਲੀ ਸੰਘਰ ਦੇ ਇਕ ਮਜ਼ਦੂਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਕੋਟਲੀ ਸੰਘਰ ਵਾਸੀ ਬਲਕਾਰ ਸਿੰਘ ਉਰਫ਼ ਕਾਰਾ (60) ਪੁੱਤਰ ਮਹਿੰਦਰ ਸਿੰਘ ਜੋ ਕਿ ਮਿਹਨਤ ...

ਪੂਰੀ ਖ਼ਬਰ »

ਬਿਜਲੀ ਬਿੱਲ ਅਦਾ ਨਾ ਕਰਨ ਵਾਲਿਆਂ ਿਖ਼ਲਾਫ਼ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ-ਹਰਬੰਸ ਸਿੰਘ

ਮੰਡੀ ਬਰੀਵਾਲਾ, 6 ਮਾਰਚ (ਨਿਰਭੋਲ ਸਿੰਘ)-ਸਬ ਡਵੀਜ਼ਨ ਬਰੀਵਾਲਾ ਦੇ ਕਰੀਬ 4 ਕਰੋੜ ਪਾਵਰਕਾਮ ਦੇ ਬਿੱਲ ਲੋਕਾਂ ਵੱਲ ਬਕਾਇਆ ਹਨ ਅਤੇ ਜਿਨ੍ਹਾਂ ਖ਼ਪਤਕਾਰਾਂ ਨੇ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਅਜੇ ਤੱਕ ਵੀ ਆਪਣੇ ਬਿੱਲ ਅਦਾ ਨਹੀਂ ਕੀਤੇ, ਉਨ੍ਹਾਂ ਖ਼ਪਤਕਾਰਾਂ ਦੇ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਤੇ ਖੂੰਖਾਰ ਕੁੱਤਿਆਂ ਕਾਰਨ ਖੌਫ਼ ਵਿਚ ਹਨ ਭਾਰੂ ਚੌਕ ਦੇ ਵਾਸੀ ਤੇ ਦੁਕਾਨਦਾਰ

ਗਿੱਦੜਬਾਹਾ, 6 ਮਾਰਚ (ਬਲਦੇਵ ਸਿੰਘ ਘੱਟੋਂ)-ਇੰਨੀ ਦਿਨੀਂ ਗਿੱਦੜਬਾਹਾ ਵਾਸੀਆਂ ਲਈ ਅਵਾਰਾ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸਦੇ ਚੱਲਦਿਆਂ ਪਿਛਲੇ ਸਮੇਂ ਦੌਰਾਨ ਪਸ਼ੂਆਂ ਦੀ ਆਪਸੀ ਲੜਾਈ ਦੀ ਫੇਟ ਵਿਚ ਆਉਣ ਕਰਕੇ ਕਈ ਕੀਮਤੀ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੋਲਨ ਤਹਿਤ ਆਂਗਣਵਾੜੀ ਵਰਕਰਾਂ (ਸੀਟੂ) ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

\ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਹਰਮਹਿੰਦਰ ਪਾਲ)-ਕੌਮਾਂਤਰੀ ਇਸਤਰੀ ਦਿਵਸ ਨੂੰ ਸਮਰਪਿਤ ਸੀਟੂ ਵਲੋਂ ਜੇਲ੍ਹ ਭਰੋ ਅੰਦੋਲਨ ਤਹਿਤ ਅੱਜ ਸੀਟੂ ਵਰਕਰਾਂ ਨੇ ਵਰ੍ਹਦੇ ਮੀਂਹ ਵਿਚ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੰਗਾਂ ਮਨਵਾਉਣ ਲਈ ਆਪਣੇ ਆਪ ਨੂੰ ਗ੍ਰਿਫ਼ਤਾਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਬਾਰਿਸ਼ ਨੇ ਗਲੀਆਂ ਤੇ ਬਾਜ਼ਾਰ ਕੀਤੇ ਜਲਥਲ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਜਿਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਮਨੁੱਖਤਾ ਬਲੱਡ ਸੇਵਾ ਤੇ ਹੈਲਪਿੰਗ ਹੈਂਡਸ ਫ਼ਿਰੋਜ਼ਪੁਰ ਐਨ.ਜੀ.ਓ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਬਿਜਲੀ ਦੇ ਡਿਫਾਲਟਰ ਖਪਤਕਾਰਾਂ ਿਖ਼ਲਾਫ਼ ਸ਼ਿਕੰਜਾ ਕੱਸਣਾ ਸ਼ੁਰੂ

ਗੁਰੂਹਰਸਹਾਏ, 6 ਮਾਰਚ (ਹਰਚਰਨ ਸਿੰਘ ਸੰਧੂ)- ਪਾਵਰਕਾਮ ਦਫ਼ਤਰ ਗੁਰੂਹਰਸਹਾਏ ਵਲੋਂ ਬਿਜਲੀ ਦੇ ਡਿਫਾਲਟਰ ਖਪਤਕਾਰਾਂ ਿਖ਼ਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ | ਸਬ-ਡਵੀਜ਼ਨ ਦਫ਼ਤਰ ਵਲੋਂ ਕਾਰਵਾਈ ਕਰਦਿਆਂ ਤਹਿਸੀਲ ਦਫ਼ਤਰ ਗੁਰੂਹਰਸਹਾਏ ਵੱਲ ਲੱਖਾਂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੇ ਕਚਰੇ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਕੀਤੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਭਰ ਅੰਦਰ ਸੜਕਾਂ ਅਤੇ ਬਾਜ਼ਾਰਾਂ 'ਚ ਘੁੰਮਦੇ ਆਵਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਤੇ ਸ਼ਹਿਰ ਅੰਦਰ ਕੂੜੇ-ਕਰਕਟ ਨਾਲ ਨਿਪਟਣ ਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਅੱਜ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੱਸੋਆਣਾ ਵਿਖੇ ਵਿਦਿਆਰਥਣਾਂ ਨੂੰ ਕਿਸ਼ੋਰ ਅਵਸਥਾ ਬਾਰੇ ਜਾਣਕਾਰੀ ਦਿੱਤੀ

ਜ਼ੀਰਾ, 6 ਮਾਰਚ (ਮਨਜੀਤ ਸਿੰਘ ਢਿੱਲੋਂ)- ਨਿਰੋਗੀ ਜੀਵਨ ਦੀ ਢਾਲ ਕਿਸ਼ੋਰ ਅਵਸਥਾ ਦੌਰਾਨ ਸਿਹਤ ਸੰਭਾਲ ਸਬੰਧੀ ਲੜਕੀਆਂ ਨੂੰ ਜਾਗਰੂਕ ਕਰਨ ਲਈ ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਗਰਲ ਐਜੂਕੇਸ਼ਨ ਅਤੇ ...

ਪੂਰੀ ਖ਼ਬਰ »

ਵਿਧਾਇਕ ਨੇ 'ਹਿੰਦ ਦੀ ਚਾਦਰ' ਦੇ ਪ੍ਰਕਾਸ਼ ਅਸਥਾਨ ਦੇ ਆਸ-ਪਾਸ ਦੀ ਤਰਸਯੋਗ ਹਾਲਤ ਦਾ ਮੁੱਦਾ ਉਠਾਇਆ

ਜੈਤੋ, 6 ਮਾਰਚ (ਭੋਲਾ ਸ਼ਰਮਾ)-ਵਿਧਾਨ ਸਭਾ ਦੇ ਬਜਟ ਸ਼ੈਸਨ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਜੋ ਕਿ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਬੱਡੀ ਗਰੁੱਪ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦੈ-ਵਿਜੈ ਗਰਗ

ਮਲੋਟ, 6 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਵੇਰ ਦੀ ਸਭਾ ਵਿਚ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਵਿਜੈ ਗਰਗ ਨੇ ਕਿਹਾ ਕਿ ਬੱਡੀ ਗਰੁੱਪ ਪੰਜਾਬ ਦੀ ਜਵਾਨੀ ਨੂੰ ਨਸ਼ਾ ਮੁਕਤ ਕਰ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਲਈ ਵੱਡੀ ਪੱਧਰ 'ਤੇ ਕੰਮ ਕੀਤੇ-ਹਰਪਾਲ ਸਿੰਘ ਬੇਦੀ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਅੱਜ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲਰਾਂ ਦੇ ਪੰਜ ਵਰ੍ਹੇ ਪੂਰੇ ਹੋਣ 'ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਨਗਰ ਕੌਾਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ ਨੇ ਕੀਤੀ | ਇਸ ਮੌਕੇ ਕਾਰਜ ...

ਪੂਰੀ ਖ਼ਬਰ »

ਮੀਂਹ ਤੇ ਝੱਖੜ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ

ਮੰਡੀ ਲੱਖੇਵਾਲੀ, 6 ਮਾਰਚ (ਮਿਲਖ ਰਾਜ, ਰੁਪਿੰਦਰ ਸਿੰਘ ਸੇਖੋਂ)-ਬੀਤੇ ਦਿਨ ਇਲਾਕੇ ਵਿਚ ਪਏ ਭਾਰੀ ਮੀਂਹ ਤੇ ਝੱਖੜ ਨੇ ਜਿਥੇ ਕਣਕ ਦੀ ਫ਼ਸਲ ਨੂੰ ਲਾਭ ਪਹੁੰਚਾਇਆ ਹੈ, ਉਥੇ ਹੀ ਕੁਝ ਕਿਸਾਨਾਂ ਦੀ ਕਣਕ ਦੀ ਫ਼ਸਲ ਇਸ ਦੌਰਾਨ ਝੁੱਲੇ ਤੇਜ਼ ਝੱਖੜ ਦੇ ਕਾਰਨ ਧਰਤੀ ਨਾਲ ਵਿਛ ਗਈ ...

ਪੂਰੀ ਖ਼ਬਰ »

ਇੰਜੀਨੀਅਰ ਮਨਦੀਪ ਸਿੰਘ ਨੇ ਐੱਸ. ਡੀ.ਓ. ਵਜੋਂ ਚਾਰਜ ਸੰਭਾਲਿਆ

ਮਲੋਟ, 6 ਮਾਰਚ (ਗੁਰਮੀਤ ਸਿੰਘ ਮੱਕੜ)-ਬਿਜਲੀ ਬੋਰਡ ਵਿਚ ਇੰਜੀਨੀਅਰ ਦੇ ਤੌਰ 'ਤੇ ਸੇਵਾ ਨਿਭਾ ਰਹੇ ਮਨਦੀਪ ਸਿੰਘ ਵਲੋਂ ਸ਼ਹਿਰੀ ਐੱਸ.ਡੀ.ਓ. ਦਾ ਚਾਰਜ ਸੰਭਾਲ ਲਿਆ ਹੈ | ਨਵ-ਨਿਯੁਕਤ ਕੀਤੇ ਗਏ ਐੱਸ.ਡੀ.ਓ. ਮਨਦੀਪ ਸਿੰਘ ਬਹੁਤ ਹੀ ਇਮਾਨਦਾਰ ਅਤੇ ਸਾਫ਼-ਸੁਥਰੀ ਸ਼ਖ਼ਸੀਅਤ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 6 ਮਾਰਚ (ਨਿਰਭੋਲ ਸਿੰਘ)-ਸਿਵਲ ਸਰਜਨ ਡਾ: ਸ੍ਰੀ ਹਰੀ ਨਰਾਇਣ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਕਿਰਨਦੀਪ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਜਗਦੀਪ ਕੌਰ ਸੀ.ਐਚ.ਓ. ਨੇ ਸਰਕਾਰੀ ਹਾਈ ਸਕੂਲ ਵੜਿੰਗ ਵਿਚ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਲੋਂ ਵਿਦਿਆਰਥੀ ਸਨਮਾਨਿਤ

ਗਿੱਦੜਬਾਹਾ, 6 ਮਾਰਚ (ਬਲਦੇਵ ਸਿੰਘ ਘੱਟੋਂ)-ਪਿਛਲੇ ਮਹੀਨੇ ਹੋਈ ਸਕੋਲਰ ਹੰਟ ਪ੍ਰਤੀਯੋਗਤਾ ਤਹਿਤ ਵੱਖ-ਵੱਖ ਵਿਸ਼ਿਆਂ ਵਿਚ ਅਕਾਲ ਅਕੈਡਮੀ ਦੌਲਾ ਦੇ ਲਗਪਗ 110 ਵਿਦਿਆਰਥੀਆਂ ਨੇ ਭਾਗ ਲਿਆ, ਜਿਸਦਾ ਨਤੀਜਾ ਪਿਛਲੇ ਦਿਨੀਂ ਆਇਆ | ਜਿਸ ਵਿਚ ਵਿਸ਼ਵਪ੍ਰੀਤ ਸਿੰਘ ਜਮਾਤ 8ਵੀਂ ...

ਪੂਰੀ ਖ਼ਬਰ »

ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਵਿਚ ਹੋਈਆਂ ਵਿਚਾਰਾਂ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਚੜ੍ਹੇਵਣ ਦੀ ਪਹਿਲਕਦਮੀ 'ਤੇ ਸਥਾਨਕ ਸਪਰਿੰਗ ਵਿਲ੍ਹਾ ਵਿਖੇ ਆੜ੍ਹਤੀਆਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਰਵਿੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਸਬੰਧੀ ਦਾਖ਼ਲਾ ਮੁਹਿੰਮ ਜ਼ੋਰਾਂ 'ਤੇ-ਡਿਪਟੀ ਡੀ. ਈ. ਓ.

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡੀ.ਪੀ.ਆਈ. (ਐਲੀ: ਸਿੱ) ਇੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਬਲਜੀਤ ...

ਪੂਰੀ ਖ਼ਬਰ »

ਲੋਕ ਦੀ ਸੇਵਾ ਕਰਨ ਵਾਲੇ ਸਵ: ਗਿੰਦਰ ਸਿੰਘ ਦਾ ਪਰਿਵਾਰ ਔਕੜਾਂ ਭਰੀ ਜ਼ਿੰਦਗੀ ਬਸਰ ਕਰਨ ਲਈ ਮਜਬੂਰ

ਗਿੱਦੜਬਾਹਾ, 6 ਮਾਰਚ (ਬਲਦੇਵ ਸਿੰਘ ਘੱਟੋਂ)-69 ਵਾਰ ਖ਼ੂਨਦਾਨ, ਜਿਉਂਦੇ ਜੀਅ ਇਕ ਗੁਰਦਾ ਦਾਨ ਅਤੇ ਮਰਨ ਉਪਰੰਤ ਅੱਖਾਂ ਸਮੇਤ ਆਪਣਾ ਪੂਰਾ ਸਰੀਰ ਦਾਨ ਕਰਨ ਵਾਲੇ ਸਵ: ਗਿੰਦਰ ਸਿੰਘ ਦਾ ਪਰਿਵਾਰ ਅੱਜ ਬਹੁਤ ਹੀ ਔਕੜਾਂ ਭਰੀ ਜ਼ਿੰਦਗੀ ਬਸਰ ਕਰਨ ਲਈ ਮਜਬੂਰ ਹੈ, ਪਰ ਇਨ੍ਹਾਂ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਔਰਤ ਦਿਹਾੜੇ ਸਬੰਧੀ ਇਕੱਤਰਤਾ

ਦੋਦਾ, 6 ਮਾਰਚ (ਰਵੀਪਾਲ)-ਲੋਕ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਮੇਟੀ ਆਗੂ ਪਿਆਰਾ ਲਾਲ ਦੋਦਾ ਨੇ ਪੈੱ੍ਰਸ ਨੂੰ ਬਿਆਨ ਜਾਰੀ ਕਰਦੇ ਦੱਸਿਆ ਕਿ ਪਿੰਡ ਭੁੱਟੀਵਾਲਾ 'ਚ ਖੇਤ ਮਜ਼ਦੂਰ ਔਰਤਾਂ ਦੀ ਇਕੱਤਰਤਾ ਕੀਤੀ ਗਈ, ਜਿਸ 'ਚ 8 ਮਾਰਚ ਔਰਤ ਦਿਹਾੜੇ ਸਬੰਧੀ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਗਲੀ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਚੜ੍ਹੇਵਣ ਵਿਖੇ ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਇੰਟਰਲਾਕ ਟਾਇਲਾਂ ਨਾਲ ਗਲੀ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ | ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਪਿੰਡ ...

ਪੂਰੀ ਖ਼ਬਰ »

ਔਰਤਾਂ ਨੂੰ ਬੱਸ ਸਫ਼ਰ ਦੌਰਾਨ ਅੱਧੀ ਟਿਕਟ ਦੀ ਸਹੂਲਤ ਦੇਣ ਦਾ ਸਵਾਗਤ-ਗੁਰਦਾਸ ਗਿਰਧਰ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਸਰਕਾਰੀ ਬੱਸਾਂ 'ਚ ਔਰਤਾਂ ਦੀ ਟਿਕਟ ਅੱਧੀ ਕਰਨ ਦਾ ਜੋ ਫ਼ੈਸਲਾ ਲਿਆ ਗਿਆ ਅਤੇ ਵਿਧਾਨ ਸਭਾ ਵਿਚ ਐਲਾਨ ਕੀਤਾ ਗਿਆ, ਉਹ ਬਹੁਤ ਸ਼ਲਾਘਾਯੋਗ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਦਾ ਨਿਕਲਿਆ ਜਨਾਜ਼ਾ ਨਿੱਜੀ ਡਾਕਟਰ ਅਤੇ ਲੈਬਾਰਟਰੀ ਸੰਚਾਲਕਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ ਸ਼ਹਿਰ ਵਾਸੀ

ਮਲੋਟ, 6 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਸਿਹਤ ਸੇਵਾਵਾਂ ਦਾ ਜਨਾਜ਼ਾ ਨਿਕਲ ਚੁੱਕਿਆ ਹੈ | ਡਾਕਟਰਾਂ ਵਲੋਂ ਸ਼ਹਿਰ ਵਾਸੀਆਂ ਨੂੰ ਚੰਗਾ ਇਲਾਜ਼ ਨਾ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ | ਸਰਕਾਰੀ ਹਸਪਤਾਲ ਵਿਚ ਖੱਜਲ-ਖੁਆਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX