ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਬੇਮੌਸਮੇ ਮੀਂਹ ਤੇ ਤੇਜ਼ ਝੱਖੜ ਨੇ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛਾਈ

* ਕਈ ਥਾਵਾਂ 'ਤੇ ਗੜੇ ਪਏ * ਆਲੂਆਂ ਦੀ ਪੁਟਾਈ ਅਤੇ ਮੱਕੀ ਦੀ ਬਿਜਾਈ ਰੁਕੀ

ਸੁਲਤਾਨਪੁਰ ਲੋਧੀ, 6 ਮਾਰਚ (ਥਿੰਦ, ਹੈਪੀ)-ਬੀਤੀ ਰਾਤ 10 ਵਜੇ ਦੇ ਕਰੀਬ ਸ਼ੁਰੂ ਹੋਏ ਮੀਂਹ ਅਤੇ ਉਸ ਤੋਂ ਆਏ ਤੇਜ਼ ਝੱਖੜ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਕਣਕ, ਹਰਾ ਚਾਰਾ, ਸ਼ਿਮਲਾ ਮਿਰਚ ਸਮੇਤ ਹੋਰ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਬੀਤੀ ਰਾਤ ਤੋਂ ਸ਼ੁਰੂ ਹੋਇਆ ਮੀਂਹ ਅੱਜ ਸਾਰਾ ਦਿਨ ਪੈਂਦਾ ਰਿਹਾ ਤੇ ਤੇਜ਼ ਹਵਾਵਾਂ ਚਲਦੀਆਂ ਰਹੀਆਂ | ਜਿਸ ਕਾਰਨ ਕਿਸਾਨਾਂ ਵਿਚ ਨਿਰਾਸ਼ਾ ਦਾ ਆਲਮ ਹੈ | ਇਨ੍ਹਾਂ ਦਿਨਾਂ 'ਚ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਨਿੱਸਰ ਚੁੱਕੀ ਹੈ | ਕਣਕ ਦੀ ਫ਼ਸਲ ਧਰਤੀ 'ਤੇ ਵਿਛ ਜਾਣ ਕਾਰਨ ਝਾੜ 'ਤੇ ਅਸਰ ਪੈ ਸਕਦਾ ਹੈ | ਬੀਤੀ ਰਾਤ ਹੀ ਹਲਕੇ ਦੇ ਕੁੱਝ ਪਿੰਡਾਂ ਵਿਚ ਹਲਕੀ ਗੜੇਮਾਰੀ ਵੀ ਹੋਈ ਹੈ, ਪਰ ਕਈ ਨੁਕਸਾਨ ਹੋਣ ਦਾ ਸਮਾਚਾਰ ਨਹੀਂ ਮਿਲਿਆ | ਪਿੰਡ ਡੱਲਾ ਦੇ ਕਿਸਾਨ ਸਰਬਜੀਤ ਸਿੰਘ ਖਿੰਡਾ ਨੇ ਦੱਸਿਆ ਕਿ ਇਨ੍ਹਾਂ ਦਿਨਾਂ 'ਚ ਆਲੂ ਦੀ ਪੁਟਾਈ ਦਾ ਕੰਮ ਬਹੁਤ ਜ਼ੋਰਾਂ 'ਤੇ ਚੱਲ ਰਿਹਾ ਸੀ, ਪਰ ਬੇਮੌਸਮੀ ਮੀਂਹ ਕਾਰਨ ਪੁਟਾਈ ਦਾ ਕੰਮ ਕੁੱਝ ਦਿਨ ਪੱਛੜ ਜਾਵੇਗਾ | ਜਿਸ ਨਾਲ ਕਣਕ ਦੀ ਫ਼ਸਲ ਤੇ ਮੱਕੀ ਦੀ ਬਿਜਾਈ ਪ੍ਰਭਾਵਿਤ ਹੋਵੇਗੀ | ਹਲਕੇ ਅੰਦਰ ਕਿਸਾਨਾਂ ਵਲੋਂ ਆਲੂ ਦੀ ਪੁਟਾਈ ਤੋਂ ਬਾਅਦ ਖਰਬੂਜੇ, ਮੱਕੀ ਅਤੇ ਪੁਦੀਨੇ ਦੀ ਬਿਜਾਈ ਲਈ ਖੇਤ ਤਿਆਰ ਕੀਤੇ ਗਏ ਸਨ, ਪਰ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਬਿਜਾਈ ਦਾ ਕੰਮ ਰੁਕ ਗਿਆ ਹੈ | ਤੇਜ਼ ਝੱਖੜ ਕਾਰਨ ਹਲਕੇ ਅੰਦਰ ਕਈ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਰਹੀ | ਮੀਂਹ ਨਾਲ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਅੰਦਰ ਵੀ ਕਈ ਥਾਵਾਂ 'ਤੇ ਪਾਣੀ ਜਮਾਂ ਹੋ ਗਿਆ | ਜਿਸ ਨਾਲ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪਿੰਡ ਨਸੀਰਪੁਰ ਦੇ ਕਿਸਾਨ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਂਹ ਨਾਲ ਕਣਕ ਦੀ ਫ਼ਸਲ 'ਤੇ ਤੇਲੇ ਦੇ ਹਮਲੇ ਦਾ ਖ਼ਤਰਾ ਟਲ ਗਿਆ ਹੈ, ਪਰ ਤੇਜ਼ ਝੱਖੜ ਨੇ ਕਣਕ ਨੂੰ ਬੁਰੀ ਤਰ੍ਹਾਂ ਝੰਬ ਦਿੱਤਾ ਹੈ | ਜਿਸ ਨਾਲ ਝਾੜ 'ਤੇ ਮਾੜਾ ਅਸਰ ਪਵੇਗਾ | ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਆਉਣ ਵਾਲੇ 24 ਘੰਟਿਆਂ ਦਰਮਿਆਨ ਵੀ ਮੀਂਹ ਪੈਣ ਦੀ ਸੰਭਾਵਨਾ ਹੈ |

ਨਸ਼ਿਆਂ 'ਚ ਫਸੀ ਇਕ ਔਰਤ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ

ਕਪੂਰਥਲਾ, 6 ਮਾਰਚ (ਸਡਾਨਾ)-ਅੱਜ ਦੁਪਹਿਰ ਦੇ ਸਮੇਂ ਕਥਿਤ ਤੌਰ 'ਤੇ ਨਸ਼ੇ ਦੀ ਆਦੀ ਇਕ ਔਰਤ ਨੂੰ ਸਿਹਤ ਵਿਗੜਨ ਕਾਰਨ ਨਸ਼ਾ ਛੁਡਾਓ ਕੇਂਦਰ ਵਿਖੇ ਲਿਆਂਦਾ ਗਿਆ | ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ...

ਪੂਰੀ ਖ਼ਬਰ »

ਬਜ਼ੁਰਗ ਦੀ ਮੌਤ ਦੇ ਬਾਅਦ ਪਾਵਰਕਾਮ ਨੇ ਭੇਜਿਆ 508763 ਲੱਖ ਦਾ ਬਿਜਲੀ ਬਿੱਲ

ਨਡਾਲਾ, 6 ਮਾਰਚ (ਮਾਨ)-ਪਿੰਡ ਮੰਡ ਤਲਵੰਡੀ ਦੇ ਘਰ ਮਾਲਕ ਬਜ਼ੁਰਗ ਦੀ ਮੌਤ ਦੇ ਬਾਅਦ ਪਾਵਰ ਕਾਮ ਨਡਾਲਾ ਨੇ 508763 ਰੁਪਏ ਦਾ ਬਿੱਲ ਭੇਜ ਦਿੱਤਾ | ਜਿਸ ਕਾਰਨ ਪਰਿਵਾਰ ਦੋਹਰੇ ਸਦਮੇ 'ਚ ਹੈ | ਪਿੰਡ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਬਜ਼ੁਰਗ ਗੁਰਨਾਮ ਸਿੰਘ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਕੈਂਸਰ ਦੇ ਰੋਗਾਂ ਦੇ ਇਲਾਜ ਸਬੰਧੀ ਕੈਂਪ 10 ਨੂੰ

ਫਗਵਾੜਾ, 6 ਮਾਰਚ (ਟੀ.ਡੀ. ਚਾਵਲਾ)-ਬਲੱਡ ਬੈਂਕ ਫਗਵਾੜਾ ਵਲੋਂ ਵਰਲਡ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ. ਅਤੇ ਮੱਖਣ ਸਿੰਘ ਜੌਹਲ ਜਗਤਪੁਰ ਜੱਟਾਂ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਮੁਫ਼ਤ ਮੈਡੀਕਲ ਕੈਂਪ 10 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਚੇਅਰਮੈਨ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੀ ਛਤਰ ਛਾਇਆ ਹੇਠ ਵਧ ਰਿਹੈ ਨਾਜਾਇਜ਼ ਰੇਤ ਕੱਢਣ ਦਾ ਕਾਰੋਬਾਰ

• ਅਮਰਜੀਤ ਸਿੰਘ ਸਡਾਨਾ ਕਪੂਰਥਲਾ, 6 ਮਾਰਚ- ਰਾਜ 'ਚ ਆਉਣ ਤੋਂ ਪਹਿਲਾਂ ਕਾਂਗਰਸ ਸਰਕਾਰ ਵਲੋਂ ਅਕਾਲੀ ਭਾਜਪਾ ਗੱਠਜੋੜ ਸਰਕਾਰ ਦੇ ਆਗੂਆਂ ਤੇ ਮੰਤਰੀਆਂ 'ਤੇ ਰੇਤ ਮਾਫ਼ੀਆ ਨਾਲ ਜੁੜੇ ਹੋਣ ਦੇ ਦੋਸ਼ ਲਗਾਏ ਜਾਂਦੇ ਸਨ ਤੇ ਸੂਬੇ 'ਚ ਕਾਂਗਰਸ ਸਰਕਾਰ ਬਣਨ ਉਪਰੰਤ ਵੀ ਰੇਤ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ ਵਿਖੇ ਮਨਰੇਗਾ ਮੇਹਟ ਨੂੰ ਹਟਾਉਣ 'ਤੇ ਸਰਪੰਚ ਪਤੀ ਿਖ਼ਲਾਫ਼ ਦਰਖਾਸਤ

ਖਲਵਾੜਾ, 6 ਮਾਰਚ (ਮਨਦੀਪ ਸਿੰਘ ਸੰਧੂ)-ਪਿੰਡ ਢੱਕ ਪੰਡੋਰੀ ਵਿਖੇ ਮਨਰੇਗਾ ਮੇਹਟ ਵਲੋਂ ਪਿੰਡ ਦੀ ਸਰਪੰਚ ਵਲੋਂ ਮਨਰੇਗਾ 'ਚੋਂ ਹਟਾਏ ਜਾਣ 'ਤੇ ਉਸ ਦੇ ਪਤੀ ਅਤੇ ਪਿੰਡ ਦੇ ਹੋਰਨਾਂ ਵਿਅਕਤੀਆਂ ਿਖ਼ਲਾਫ਼ ਤੰਗ-ਪ੍ਰੇਸ਼ਾਨ ਕਰਨ ਅਤੇ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਸੀ.ਐਚ.ਸੀ. ਕਾਲਾ ਸੰਘਿਆਂ 'ਚ ਕਰਵਾਈ ਮੌਕ ਡਰਿੱਲ

ਕਾਲਾ ਸੰਘਿਆਂ, 6 ਮਾਰਚ (ਸੰਘਾ)-ਕੋਰੋਨਾ ਵਾਇਰਸ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵਰਿੰਦਰਪਾਲ ਸਿੰਘ ਬਾਜਵਾ ਐਸ. ਡੀ. ਐਮ. ਕਪੂਰਥਲਾ ਦੀ ਅਗਵਾਈ ਹੇਠ ਸੀ. ਐਚ. ਸੀ. ਕਾਲਾ ਸੰਘਿਆਂ ਵਿਖੇ ਮੌਕ ਡਰਿੱਲ ਕੀਤੀ ਗਈ | ਐਸ. ਡੀ. ਐਮ. ਨੇ ਹਸਪਤਾਲ ਦੇ ਸਟਾਫ਼ ਨਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 6 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਸਥਾਨਿਕ ਪੁਲਿਸ ਨੇ ਕੇਸ ਨੰਬਰ 139 'ਚ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ 21 ਜੁਲਾਈ 2015 ਨੂੰ ਬਲਜੀਤ ਸਿੰਘ ਦੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 6 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਰਾਵਲਪਿੰਡੀ ਪੁਲਿਸ ਨੇ ਇਕ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਫੀ ਮੁਹੰਮਦ ਵਾਸੀ ਪਿੰਡ ਰਾਣੀਪੁਰ ਕੰਬੋਆਂ ਨੇ ਦੱਸਿਆ ਕੇ ਉਸ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਜ਼ਿਲ੍ਹੇ 'ਚ ਕੋਈ ਵੀ ਸ਼ੱਕੀ ਮਰੀਜ਼ ਨਹੀਂ ਆਇਆ ਸਾਹਮਣੇ -ਦੀਪਤੀ ਉੱਪਲ

ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)- ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਿਵਲ ਹਸਪਤਾਲ ਕਪੂਰਥਲਾ 'ਚ ਕੋਰੋਨਾ ਵਾਇਰਸ ਦੇ ਸਬੰਧ ਵਿਚ ਕਰਵਾਈ ਗਈ ਮੌਕ ਡਰਿੱਲ ਉਪਰੰਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ...

ਪੂਰੀ ਖ਼ਬਰ »

ਪ੍ਰਥਮ ਸੰਸਥਾ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਕੂਲਾਂ 'ਚ ਤਿਆਰ ਕਰ ਰਹੀ ਹੈ ਵਿਲੱਖਣ ਕਿਸਮ ਦਾ ਸਾਮਾਨ-ਮਨਜੋਤ ਕੌਰ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਪ੍ਰਥਮ ਸੰਸਥਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਲਈ ਟੀਚਿੰਗ ਲਰਨਿੰਗ ਏਡ ਤੇ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਦਿਲਚਸਪ ਬਣਾਉਣ ਲਈ ਵਿਲੱਖਣ ਕਿਸਮ ਦਾ ਸਾਜ਼ੋ ਸਾਮਾਨ ਤਿਆਰ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਰਸਾਲੇ 'ਰਣਧੀਰ' ਦੀ ਛਪਾਈ ਲਈ ਸੰਪਾਦਕੀ ਬੋਰਡ ਦਾ ਗਠਨ

ਕਪੂਰਥਲਾ, 6 ਮਾਰਚ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਰਸਾਲੇ 'ਰਣਧੀਰ' ਦੀ ਛਪਾਈ ਲਈ ਕਾਲਜ ਪਿ੍ੰਸੀਪਲ ਜਤਿੰਦਰ ਕੌਰ ਧੀਰ ਨੇ ਸੰਪਾਦਕੀ ਟੀਮ ਦਾ ਗਠਨ ਕੀਤਾ ਹੈ | ਇਸ ਅਕਾਦਮਿਕ ਸੈਸ਼ਨ ਦੀਆਂ ਲਿਖਤਾਂ ਨੂੰ ਛਾਪਣ ਲਈ ਪੰਜਾਬੀ ਵਿਭਾਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਲੱਛਣਾਂ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਢਿਲਵਾਂ, 6 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ, ਪਲਵਿੰਦਰ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਕੁਮਾਰੀ ਨੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਲਈ ਵਿਸ਼ੇਸ਼ ਤੌਰ 'ਤੇ ਪੀ.ਐਚ.ਸੀ ਢਿਲਵਾਂ ਵਿਖੇ ਆਈਸੋਲੇਸ਼ਨ ਵਾਰਡ ਕੋਰੋਨਾ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਜੀ.ਐਸ.ਟੀ. ਸਬੰਧੀ ਸੈਮੀਨਾਰ

ਨਡਾਲਾ, 6 ਮਾਰਚ (ਮਾਨ)- ਸਥਾਨਿਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਕਾਲਜ ਦੇ 'ਬਿਜ਼ਨੈੱਸ ਐਾਡ ਪਲੈਨਿੰਗ ਫੋਰਮ' ਵਲੋਂ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਬੁਲਾਰੇ ਵਜੋਂ ਚਾਰਟਰਡ ਅਕਾੳਾੂਟੈਂਟ ...

ਪੂਰੀ ਖ਼ਬਰ »

ਮਿੱਠੜਾ ਕਾਲਜ 'ਚ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੋਲਦਿਆਂ ਕਾਲਜ ਦੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ 'ਚ ਲਗਾਇਆ ਮੁਲਾਜ਼ਮਾਂ ਦਾ ਸਿਖਲਾਈ ਕੈਂਪ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਡਿਜੀਟਲ ਇੰਡੀਆ ਪ੍ਰੋਗਰਾਮ ਤਹਿਤ ਹਰੇਕ ਕਾਰਜ ਡਿਜੀਟਲ ਢੰਗ ਨਾਲ ਕਰਨ ਬਾਰੇ ਟ੍ਰੇਨਿੰਗ ਦੇਣ ਲਈ ਸਥਾਨਿਕ ਬੀ.ਡੀ.ਪੀ.ਓ. ਦਫ਼ਤਰ ਵਿਚ ਇਕ ਟ੍ਰੇਨਿੰਗ ਕੈਂਪ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਲੱਖਣ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਲੱਖਣ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਗਰਾਮ ਪੰਚਾਇਤ ਪੱਤੀ ਖਿਜਰਪੁਰ ਲੱਖਣ ਕਲਾਂ ਤੇ ਨੌਜਵਾਨ ਭਲਾਈ ਮੰਚ ਤੇ ਸਕੂਲ ਦੇ ਬੱਚਿਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ...

ਪੂਰੀ ਖ਼ਬਰ »

11 ਅਪ੍ਰੈਲ ਨੂੰ ਲਗਾਈ ਜਾਵੇਗੀ ਕਪੂਰਥਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ

ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)- ਅਜੀਤਪਾਲ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਨਿਊ ਏ.ਡੀ.ਆਰ. ਸੈਂਟਰ ਕਪੂਰਥਲਾ 'ਚ ਪੈਰਾ ਲੀਗਲ ਵਲੰਟੀਅਰ ਦੀ ਮਹੀਨਾਵਾਰ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ 'ਚ ਕੈਰੀਅਰ ਕਾਊਾਸਲਿੰਗ ਸਬੰਧੀ ਸੈਮੀਨਾਰ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਸਥਾਨਿਕ ਹਿੰਦੂ ਕੰਨਿਆ ਕਾਲਜ 'ਚ ਕੈਰੀਅਰ ਕਾਉਂਸਿਲੰਗ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਰਕਾਰੀ ਨੌਕਰੀ ਲਈ ਸ਼ੁਰੂ ਕੀਤੇ ਗਏ ਮੁਫ਼ਤ ਕੋਰਸ ਬਾਰੇ ਵਿਦਿਆਰਥਣਾਂ ...

ਪੂਰੀ ਖ਼ਬਰ »

ਡੀ.ਸੀ.ਪੀ. ਜਲੰਧਰ ਗੁਰਮੀਤ ਸਿੰਘ ਦਾ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 6 ਮਾਰਚ (ਹੈਪੀ, ਥਿੰਦ)-ਜਲੰਧਰ ਦੇ ਡਿਪਟੀ ਪੁਲਿਸ ਕਮਿਸ਼ਨਰ (ਜਾਂਚ) ਗੁਰਮੀਤ ਸਿੰਘ ਅੱਜ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਜਿਨ੍ਹਾਂ ਦਾ ਭਾਈ ਬਖ਼ਸ਼ੀਸ਼ ਸਿੰਘ ਆਹਲੀ ਤੇ ਭਾਈ ਰਣਯੋਧ ਸਿੰਘ ਹੈੱਡ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਕੋਰੋਨਾ ਵਾਇਰਸ ਸਬੰਧੀ ਦੋ ਦਿਨਾ ਰਾਸ਼ਟਰੀ ਕਾਨਫ਼ਰੰਸ

ਜਲੰਧਰ, 6 ਮਾਰਚ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮਾਈਕਰੋਬਾਇਲੋ ਬਾਇਓ-ਪ੍ਰਾਸਪੈਕਟਿੰਗ 'ਤੇ ਦੋ ਦਿਨਾਂ ਰਾਸ਼ਟਰੀ ਕਾਨਫ਼ਰੰਸ ਦੀ ਸ਼ੁਰੂਆਤ ਹੋਈ | ਐਲ. ਪੀ. ਯੂ. ਦੇ ਸਕੂਲ ਆਫ਼ ਬਾਇਓਇੰਜੀਨਿਅਰਿੰਗ ਐਾਡ ...

ਪੂਰੀ ਖ਼ਬਰ »

ਤਲਵਾੜਾ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪੋ੍ਰਗਰਾਮ

ਨਡਾਲਾ, 6 ਮਾਰਚ (ਮਾਨ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਰਕਾਰੀ ਹਾਈ ਸਕੂਲ ਤਲਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਮੁੱਖ ਅਧਿਆਪਕ ਦਲਜਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸੱਭਿਆਚਾਰਕ ...

ਪੂਰੀ ਖ਼ਬਰ »

ਪਿੰਡ 'ਚੋਂ ਪਲਾਸਟਿਕ ਦੇ ਲਿਫ਼ਾਫੇ ਖ਼ਤਮ ਕਰਨ ਲਈ ਪ੍ਰਵਾਸੀ ਭਾਰਤੀਆਂ ਵਲੋਂ ਪਹਿਲ ਕਦਮੀ

ਸਿੱਧਵਾਂ ਦੋਨਾ, 6 ਮਾਰਚ (ਅਵਿਨਾਸ਼ ਸ਼ਰਮਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿੱਢੀ ਸਵੱਛ ਭਾਰਤ ਮੁਹਿਮ ਨੂੰ ਅੱਗੇ ਤੋਰਦਿਆਂ ਗ੍ਰਾਮ ਪੰਚਾਇਤ ਤੇ ਸੰਤ ਬਾਬਾ ਪੰਜਾਬ ਸਿੰਘ ਸੇਵਾ ਸੁਸਾਇਟੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰੇ ਔਰਤ ਦੀ ਵੰਗ ਲਾਹ ਕੇ ਹੋਏ ਫ਼ਰਾਰ

ਫਗਵਾੜਾ, 6 ਮਾਰਚ (ਹਰੀਪਾਲ ਸਿੰਘ)- ਫਗਵਾੜਾ ਵਿਖੇ ਕਾਰ ਸਵਾਰ ਲੁਟੇਰੇ ਇਕ ਤੋਂ ਬਾਅਦ ਇਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਪਰ ਪੁਲਿਸ ਦੇ ਹੱਥ ਨਹੀਂ ਆ ਰਹੇ | ਅੱਜ ਵੀ ਸਵਿਫ਼ਟ ਕਾਰ ਸਵਾਰ ਲੁਟੇਰੇ ਬੰਗਾ ਰੋਡ ਤੋਂ ਇਕ ਔਰਤ ਦੀਆਂ ਸੋਨੇ ਦੀਆਂ ਵੰਗ ਲਾਹ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਅਕਾਲੀ ਦਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ-ਯੁਵਰਾਜ

ਬੇਗੋਵਾਲ, 6 ਮਾਰਚ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ 7 ਮਾਰਚ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਹੋਣ ਵਾਲੀ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਅਕਾਲੀ ...

ਪੂਰੀ ਖ਼ਬਰ »

ਹੋਲੇ-ਮਹੱਲੇ ਅਤੇ ਮਹਿਲਾ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਖਲਵਾੜਾ, 6 ਮਾਰਚ (ਮਨਦੀਪ ਸਿੰਘ ਸੰਧੂ)-ਹੋਲਾ-ਮਹੱਲਾ ਅਤੇ ਮਹਿਲਾ ਦਿਵਸ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਯੂ. ਕੇ. ਵਲੋਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਗੰਡਵਾਂ ਵਿਖੇ 7 ਮਾਰਚ ਦਿਨ ਸਨਿਚਰਵਾਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 6 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2019 'ਚ ਲਈਆਂ ਗਈਆ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ, ਬੀ. ਐਸ. ਸੀ. ਆਈ. ਟੀ. ਸਮੈਸਟਰ ਤੀਜਾ, ਬੀ. ਏ. ਫਾਈਨ ਆਰਟਸ ਸਮੈਸਟਰ ਪਹਿਲਾ, ਐਡਵਾਂਸ ਡਿਪਲੋਮਾ ਇਨ ਡਰੈਸ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਡੁੱਬੇ ਵਿਅਕਤੀ ਦੀ ਲਾਸ਼ ਮਿਲੀ

ਢਿਲਵਾਂ, 6 ਮਾਰਚ (ਸੁਖੀਜਾ, ਪਲਵਿੰਦਰ, ਪ੍ਰਵੀਨ)–ਕਰੀਬ ਇਕ ਹਫ਼ਤਾ ਪਹਿਲਾਂ ਪਿੰਡ ਚੱਕੋਕੀ ਦਾ ਇਕ ਵਿਅਕਤੀ ਬਿਆਸ ਦਰਿਆ ਵਿਚ ਡੁੱਬ ਗਿਆ ਸੀ | ਇਸ ਸਬੰਧੀ ਥਾਣਾ ਮੁਖੀ ਇੰਸ: ਬਿਕਰਮਜੀਤ ਸਿੰਘ, ਰਵਿੰਦਰ ਸਿੰਘ ਮੁੱਖ ਮੁਨਸ਼ੀ ਨੇ ਦੱਸਿਆ ਕਿ ਇਕ ਹਫ਼ਤਾ ਪਹਿਲਾਂ ਪਿੰਡ ...

ਪੂਰੀ ਖ਼ਬਰ »

ਸਰੂਪਵਾਲ ਦਾ ਦੋ ਰੋਜ਼ਾ ਕਬੱਡੀ ਕੱਪ ਤੇ ਸੱਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਕਲੱਬ ਦਾ ਰਿਹਾ ਕਬਜ਼ਾ

ਬੇਗੋਵਾਲ, 6 ਮਾਰਚ (ਸੁਖਜਿੰਦਰ ਸਿੰਘ)-ਸੰਤ ਪੇ੍ਰਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਸਰੂਪਵਾਲ ਵਲੋਂ ਪ੍ਰਧਾਨ ਪਰਵਿੰਦਰ ਸਿੰਘ ਬੰਟੀ ਦੀ ਅਗਵਾਈ ਹੇਠ ਕਰਵਾਇਆ ਗਿਆ ਦੋ ਰੋਜ਼ਾ ਕਬੱਡੀ ਕੱਪ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤਾਂਬਾ ਅਤੇ ਤੇਲ ਚੋਰੀ

ਸੁਲਤਾਨਪੁਰ ਲੋਧੀ, 6 ਮਾਰਚ (ਥਿੰਦ, ਹੈਪੀ)-ਬੀਤੀ ਰਾਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭੌਰ ਵਿਖੇ ਚੋਰਾਂ ਨੇ ਬੇਖੌਫ ਹੋ ਕੇ ਖੇਤਾਂ ਵਿਚ ਲੱਗੇ ਟਰਾਂਸਫਾਰਮਰ 'ਚੋਂ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਤਪਾਲ ਸਿੰਘ ਨਾਹਲ ਨੇ ਦੱਸਿਆ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਐ ਾਡ ਟੈਕਨਾਲੋਜੀ ਦੇ ਵਿਦਿਆਰਥੀ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ

ਜਲੰਧਰ, 6 ਮਾਰਚ (ਅ. ਬ.)-ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਐ ਾਡ ਟੈਕਨਾਲੋਜੀ ਨੇ ਉੱਚ ਕੋਟੀ ਸਿੱ ਖਿਆ ਪ੍ਰਦਾਨ ਕਰਨ ਵਿਚ ਇਕ ਵਾਰ ਫਿਰ ਵੱਡਾ ਸਥਾਨ ਪ੍ਰਾਪਤ ਕੀਤਾ ਹੈ | ਵਿੱ ਦਿਆ ਦੇ ਖੇਤਰ ਵਿਚ ਮੀਲ ਪੱਥਰ ਦੀ ਪ੍ਰਾਪਤੀ ਦੇ ਵਾਅਦੇ ਨੂੰ ਮਜ਼ਬੂਤ ਕਰਦਿਆਂ, ਪਿਰਾਮਿਡ ਕਾਲਜ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ 5 ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 6 ਮਾਰਚ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਸਹਾਇਕ ਸੁਪਰਡੈਂਟ ਤਰਲੋਚਨ ਸਿੰਘ ਨੇ ...

ਪੂਰੀ ਖ਼ਬਰ »

ਮਾਸਟਰ ਕੇਡਰ ਦੇ ਵਫ਼ਦ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਫਾਉਂਡਰ ਮੈਂਬਰ ਵਾਸ਼ਿੰਗਟਨ ਸਿੰਘ ਸ਼ਮੀਰੋਵਾਲ ਦੀ ਅਗਵਾਈ ਵਿਚ ਮਾਸਟਰ ਕੇਡਰ ਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਬਾਬਾ ਸਾਹਿਬ ਦਿੱਤਾ ਸਪੋਰਟਸ ਕਲੱਬ ਪੱਡੇ ਬੇਟ ਦੀ ਮੀਟਿੰਗ

ਢਿਲਵਾਂ, 6 ਮਾਰਚ (ਪ੍ਰਵੀਨ ਕੁਮਾਰ)-ਬਾਬਾ ਸਾਹਿਬ ਦਿੱਤਾ ਸਪੋਰਟਸ ਕਲੱਬ ਪਿੰਡ ਪੱਡੇ ਬੇਟ ਦੀ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸਪੋਰਟਸ ਕਲੱਬ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਅਗਲੇ ਤਿੰਨ ਸਾਲ ਲਈ ਸਰਬਸੰਮਤੀ ਨਾਲ ਨੰਬਰਦਾਰ ...

ਪੂਰੀ ਖ਼ਬਰ »

ਆਰ. ਸੀ. ਐਫ. ਦੇ ਰੇਲਵੇ ਸੁਰੱਖਿਆ ਬੱਲ ਦੇ ਮੁਲਾਜ਼ਮਾਂ ਦੀ ਸਿਹਤ ਜਾਂਚ ਸਬੰਧੀ ਮੈਡੀਕਲ ਕੈਂਪ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਰੇਲਵੇ ਸੁਰੱਖਿਆ ਬੱਲ ਦੇ ਮੁਲਾਜ਼ਮਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਦੇ ਮਾਹਿਰ ਡਾਕਟਰਾਂ ਹਰਮਨਪ੍ਰੀਤ ਸਿੰਘ, ਸਹਾਇਕ ਡਵੀਜ਼ਨਲ ...

ਪੂਰੀ ਖ਼ਬਰ »

ਐਸ.ਸੀ. ਭਾਈਚਾਰੇ ਨਾਲ ਸਬੰਧਿਤ ਲੋਕ 18 ਦੀ ਰੈਲੀ 'ਚ ਹੋਣਗੇ ਸ਼ਾਮਿਲ- ਕੋਟ ਕਰਾਰ ਖਾਂ

ਕਪੂਰਥਲਾ, 6 ਮਾਰਚ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਵਲੋਂ 18 ਮਾਰਚ ਨੂੰ ਦਾਣਾ ਮੰਡੀ ਕਪੂਰਥਲਾ 'ਚ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਰੋਸ ਰੈਲੀ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਐਸ.ਸੀ. ਭਾਈਚਾਰੇ ਦੇ ਲੋਕ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਹਲਕਾ ਭੁਲੱਥ ਦੀ ਮੀਟਿੰਗ

ਭੁਲੱਥ, 6 ਮਾਰਚ (ਮਨਜੀਤ ਸਿੰਘ ਰਤਨ)- ਬਹੁਜਨ ਸਮਾਜ ਹਲਕਾ ਭੁਲੱਥ ਦੀ ਇਕ ਮੀਟਿੰਗ ਜਗਤਾਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਰਾਮਜੀ ਦਾਸ ...

ਪੂਰੀ ਖ਼ਬਰ »

ਬੇਗੋਵਾਲ ਸਰਕਲ ਦੇ ਯੂਥ ਕਾਂਗਰਸ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ

ਬੇਗੋਵਾਲ, 6 ਮਾਰਚ (ਸੁਖਜਿੰਦਰ ਸਿੰਘ)-ਅੱਜ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਦੇ ਐਡਵੋਕੇਟ ਗੁਰਸਿਮਰਨ ਸਿੰਘ ਦੀ ਅਗਵਾਈ ਹੇਠ ਬੇਗੋਵਾਲ ਸਰਕਲ ਦੇ ਯੂਥ ਕਾਂਗਰਸ ਦੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਲਵਲੀ ਦੇ ਗ੍ਰਹਿ ਵਿਖੇ ਹੋਈ | ਜਿਸ ...

ਪੂਰੀ ਖ਼ਬਰ »

ਭੁੱਲਾਰਾਈ ਡਿਸਪੈਂਸਰੀ ਨੂੰ ਦਵਾਈਆਂ ਭੇਟ

ਖਲਵਾੜਾ, 6 ਮਾਰਚ (ਮਨਦੀਪ ਸਿੰਘ ਸੰਧੂ)- ਸ਼ਿਵ ਭਗਵਤੀ ਮੰਦਰ ਚੱਕ ਪ੍ਰੇਮਾ ਪ੍ਰਬੰਧਕ ਕਮੇਟੀ ਵਲੋਂ ਸਿਵਲ ਡਿਸਪੈਂਸਰੀ ਭੁੱਲਾਰਾਈ ਨੂੰ ਜ਼ਰੂਰੀ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਮੇਟੀ ਪ੍ਰਬੰਧਕਾਂ ਗੁਲਜਿੰਦਰ ਸਿੰਘ ਕੁਲਾਰ, ਸਤਪਾਲ ਸ਼ਰਮਾ, ਪਰਮਿੰਦਰ ...

ਪੂਰੀ ਖ਼ਬਰ »

ਭੁਲੱਥ ਹਲਕੇ 'ਚ ਪਿੰਡਾਂ ਦੇ ਵਿਕਾਸ ਕਰਵਾਉਣ ਸਬੰਧੀ ਮੀਟਿੰਗਾਂ

ਨਡਾਲਾ, 6 ਮਾਰਚ (ਮਾਨ)-ਹਲਕਾ ਭੁਲੱਥ ਦੇ ਵਿਕਾਸ ਨੂੰ ਲੀਹ 'ਤੇ ਲਿਆਉਣ ਲਈ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਨਡਾਲਾ ਦੀਆਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਇਕ ਮੀਟਿੰਗ ਅਰੋੜਾ ਚਾਵਲ ਮਿੱਲ ਇਬਰਾਹੀਮਵਾਲ ਵਿਖੇ ਕਾਂਗਰਸ ਆਗੂ ਅਮਨਦੀਪ ...

ਪੂਰੀ ਖ਼ਬਰ »

ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਵਲੋਂ ਸਮੂਹਿਕ ਵਿਆਹ 2 ਅਪ੍ਰੈਲ ਨੂੰ

ਸੁਲਤਾਨਪੁਰ ਲੋਧੀ, 6 ਮਾਰਚ (ਹੈਪੀ, ਥਿੰਦ)- ਬੇਬੇ ਨਾਨਕੀ ਜੀ ਦਾ 566ਵਾਂ ਜਨਮ ਉਤਸਵ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਤੇ ਯੂ.ਕੇ. ਵਲੋਂ 1 ਅਪ੍ਰੈਲ ਤੋਂ ਲੈ ਕੇ 4 ਅਪ੍ਰੈਲ ਤੱਕ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਟਰੱਸਟ ਦੇ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖੇ ਰਾਜ ਦੀ ਤਰੱਕੀ 'ਚ ਅਹਿਮ ਯੋਗਦਾਨ ਪਾ ਰਹੇ ਹਨ-ਲੈਫਟੀਨੈਂਟ ਜਨਰਲ ਸ਼ੇਰਗਿੱਲ

ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਖੁਸ਼ਹਾਲੀ ਦੇ ਰਾਖੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਯੋਗ ਲੋਕਾਂ ਤੱਕ ਪਹੁੰਚਾ ਕੇ ਰਾਜ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX