ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  about 1 hour ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 3 hours ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 3 hours ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 5 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 5 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 6 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 7 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 7 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 7 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 7 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 8 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 8 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 8 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 8 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 9 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 9 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 9 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 11 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਮੰਗਾਂ ਸਬੰਧੀ ਲਗਾਇਆ ਰੋਸ ਧਰਨਾ

ਨਵਾਂਸ਼ਹਿਰ, 9 ਮਾਰਚ (ਹਰਵਿੰਦਰ ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸ਼ਹੀਦ ਭਗਤ ਸਿੰਘ ਨਗਰ ਇਕਾਈ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਸਬੰਧੀ ਧਰਨਾ ਲਗਾਇਆ ਗਿਆ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਬਾਅਦ 'ਚ ਮੰਗਾਂ ਸਬੰਧੀ ਮੰਗ-ਪੱਤਰ ਡਿਪਟੀ ਕਮਿਸ਼ਨਰ ਨੂੰ ਸੌਾਪਿਆ ਗਿਆ | ਰੋਸ ਧਰਨੇ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਇੰਸਪੈਕਟਰ ਅਜੈਬ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੈਨਲ ਲਗਾਤਾਰ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰਦਾ ਆ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਬਹੁਤ ਸਖ਼ਤ ਮਿਹਨਤ ਕਰ ਕੇ ਦੂਰ-ਦੂਰ ਦੇ ਪਿੰਡਾਂ 'ਚ ਕਈ ਕਿੱਲੋਮੀਟਰ ਦਾ ਸਫ਼ਰ ਤਹਿ ਕਰ ਕੇ ਪਸ਼ੂਆਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਪਰ ਸਰਕਾਰ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਭੱਤਾ ਨਹੀਂ ਦਿੰਦੀ | ਉਨ੍ਹਾਂ ਆਪਣੀਆਂ ਮੰਗਾਂ ਸਰਵਿਸ ਰੂਲ, 582 ਪੋਸਟਾਂ ਬਹਾਲ ਕਰਨ ਆਦਿ ਦੀ ਮੰਗ ਕਰਦਿਆਂ ਕਿਹਾ ਕਿ ਅੱਜ ਸਰਕਾਰ ਸੁੱਤੀ ਪਈ ਹੈ ਤੇ ਉਸ ਨੂੰ ਸਰਕਾਰ ਚਲਾਉਣ ਵਾਲੇ ਮੁਲਾਜ਼ਮ ਨਜ਼ਰ ਹੀ ਨਹੀਂ ਆਉਂਦੇ | ਪ੍ਰਧਾਨ ਯਸ਼ ਚੌਧਰੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 22 ਮਾਰਚ ਨੂੰ ਚੰਡੀਗੜ੍ਹ ਵਿਖੇ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਭਗਵਾਨ ਸਿੰਘ, ਨਿਰਮਲਜੀਤ ਸਿੰਘ, ਚਮਨ ਲਾਲ, ਹਰਜਿੰਦਰ ਸਿੰਘ, ਨਿਰਮਲਜੀਤ ਪੱਲੀਆਂ ਕਲਾਂ, ਨਿਰਮਲ ਸਿੰਘ, ਸੁਰਿੰਦਰ ਸਿੰਘ, ਕਮਲ ਭੂੰਬਲਾ, ਤਰਲੋਚਨ ਸਿੰਘ, ਹਰਮੇਸ਼ ਲਾਲ, ਕੁਲਵਿੰਦਰ ਸਿੰਘ ਵੀ ਹਾਜ਼ਰ ਸਨ |

21 ਦਿਨ ਪਹਿਲਾਂ ਵਾਪਰੇ ਗੋਲੀ ਕਾਂਡ 'ਚੋਂ ਕੀ ਸੁਰਖਰੂ ਹੋਈ ਹੈ ਪੁਲਿਸ?

ਨਵਾਂਸ਼ਹਿਰ, 9 ਮਾਰਚ (ਗੁਰਬਖਸ਼ ਸਿੰਘ ਮਹੇ)-ਫਰਵਰੀ 'ਚ ਕਬੱਡੀ ਕੱਪ ਰੱਦ ਹੋਣ ਤੋਂ ਪਹਿਲਾ ਵਾਪਰੇ ਗੋਲੀ ਕਾਂਡ ਦੇ ਦੋਸ਼ੀਆਂ ਦੀ ਭਾਲ 'ਚ ਦਿਨ ਰਾਤ ਲੱਗੀ ਪੁਲਿਸ ਬੀਤੀ ਰਾਤ ਗੈਂਗਸਟਰਾਂ ਨਾਲ ਹੋਏ ਮੁਕਾਬਲੇ ਤੋਂ ਬਾਅਦ ਆਪਣੇ ਆਪ ਨੂੰ ਸੁਰਖਰੂ ਹੋਇਆ ਮਹਿਸੂਸ ਕਰ ਰਹੀ ਹੈ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਨਿੰਦਣਯੋਗ

ਨਵਾਂਸ਼ਹਿਰ, 9 ਮਾਰਚ (ਗੁਰਬਖਸ਼ ਸਿੰਘ ਮਹੇ)-ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੇ ਪ੍ਰਧਾਨ ਭਾਰਤੀ ਆਂਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਤੋਂ ਨੌਕਰੀ ਮੰਗਣ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਲਾਠੀਚਾਰਜ ਨੇ ਕਾਂਗਰਸ ਸਰਕਾਰ ਦੇ ਚੋਣ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ 'ਤੇ ਲਾਠੀਚਾਰਜ ਮੰਦਭਾਗਾ-ਬਲਵੰਤ ਲਾਦੀਆਂ

ਕਟਾਰੀਆਂ, 9 ਮਾਰਚ (ਨਵਜੋਤ ਸਿੰਘ ਜੱਖੂ)-ਰੁਜ਼ਗਾਰ ਦਾ ਹੱਕ ਮੰਗ ਦੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ 'ਤੇ ਮੁੱਖ ਮੰਤਰੀ ਦੇ ਸ਼ਹਿਰ ਕੀਤਾ ਲਾਠੀਚਾਰਜ ਬਹੁਤ ਹੀ ਮੰਦਭਾਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵੰਤ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਪੰਜਾਬ ਏਕਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਅੱਵਲ

ਬੰਗਾ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦਾ ਬੀ.ਵਾਕ (ਬਿਊਟੀ ਤੇ ਵੈਲਨੈੱਸ) ਦਾ ਨਤੀਜਾ ਸ਼ਾਨਦਾਰ ਰਿਹਾ | ਬੀ. ਵਾਕ (ਬਿਊਟੀ ਤੇ ਵੈਲਨੈਸ) ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਕਮਲਜੀਤ ਸਿੰਘ ਨੇ 352/400 ਅੰਕ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਭਰੋਮਜਾਰਾ ਵਿਖੇ ਹੋ ਰਹੇ ਅੰਤਰਰਾਸ਼ਟਰੀ ਕਬੱਡੀ ਕੱਪ ਦਾ ਪੋਸਟਰ ਜਾਰੀ

ਬਹਿਰਾਮ, 9 ਮਾਰਚ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਭਰੋਮਜਾਰਾ ਵਿਖੇ 10ਵੇਂ ਅੰਤਰ-ਰਾਸ਼ਟਰੀ ਕਬੱਡੀ ਕੱਪ ਦਾ ਪੋਸਟਰ ਜਾਰੀ ਕਰਦਿਆਂ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ...

ਪੂਰੀ ਖ਼ਬਰ »

ਕਾਹਮਾ 'ਚ ਅੱਖਾਂ ਤੇ ਆਯੁਰਵੈਦਿਕ ਜਾਂਚ ਕੈਂਪ ਕੱਲ੍ਹ

ਮੱਲਪੁਰ ਅੜਕਾਂ, 9 ਮਾਰਚ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਸਵ: ਲਾਲਾ ਚਿਰੰਜੀ ਲਾਲ ਆਂਸਲ ਦੀ ਮਿੱਠੀ ਯਾਦ 'ਚ ਕਾਹਮਾ ਵੈਲਫੇਅਰ ਕਮੇਟੀ ਵਲੋਂ 11 ਮਾਰਚ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਤੇ ਆਯੁਰਵੈਦਿਕ ਮੈਡੀਕਲ ਕੈਂਪ ਤੇ ਜਨਰਲ ਮੈਡੀਕਲ ਕੈਂਪ ਲਗਾਇਆ ਜਾ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਮਹਿਲਾ ਦਿਵਸ ਮਨਾਇਆ

ਨਵਾਂਸ਼ਹਿਰ, 9 ਮਾਰਚ (ਗੁਰਬਖਸ਼ ਸਿੰਘ ਮਹੇ)-ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ ਤੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਡੇ ...

ਪੂਰੀ ਖ਼ਬਰ »

ਉਲੱਦਣੀ ਸਕੂਲ ਵਿਖੇ ਮੁੱਖ ਅਧਿਆਪਕ ਦੀ ਅਸਾਮੀ ਕਦੋਂ ਭਰੇਗੀ ਸਰਕਾਰ

ਬਲਾਚੌਰ, 9 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਇਕ ਪਾਸੇ ਪੰਜਾਬ ਸਰਕਾਰ ਪੰਜਾਬ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਬਿਆਨ ਅਕਸਰ ਦਿੰਦੀ ਆ ਰਹੀ ਹੈ, ਪਰ ਇਸ ਦੇ ਉਲਟ ਹਾਲੇ ਵੀ ਪੰਜਾਬ ਭਰ ਦੇ ਸੈਂਕੜੇ ਸਕੂਲਾਂ ਅੰਦਰ ਅਧਿਆਪਕਾ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਦੀਆਂ ਖਿਡਾਰਨਾਂ ਨੇ 18ਵੇਂ ਕਬੱਡੀ ਕੱਪ 'ਤੇ ਕੀਤਾ ਕਬਜ਼ਾ

ਬੰਗਾ, 9 ਮਾਰਚ (ਲਾਲੀ ਬੰਗਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀਆਂ ਖਿਡਾਰਨਾਂ ਨੇ ਐਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਰਵਾਏ ਗਏ ਸਵ: ਧੀਰਜ ਕੌੜਾ ਯਾਦਗਾਰੀ ...

ਪੂਰੀ ਖ਼ਬਰ »

ਕੋਰੋਨਾ ਦਾ ਸਾਇਆ ਹੋਲੀ ਦੇ ਰੰਗਾਂ 'ਤੇ ਪੈਣ ਨਾਲ ਤਿਉਹਾਰ ਹੋਇਆ ਫਿੱਕਾ

ਟੱਪਰੀਆਂ ਖ਼ੁਰਦ, 9 ਮਾਰਚ (ਸ਼ਾਮ ਸੁੰਦਰ ਮੀਲੂ)-ਰੰਗਾਂ ਦੇ ਤਿਉਹਾਰ ਹੋਲੀ ਦਾ ਰੰਗ ਵੀ ਇਸ ਵਾਰ ਕੋਰੋਨਾ ਵਾਇਰਸ ਨੇ ਫਿੱਕਾ ਕਰ ਦਿੱਤਾ | ਕੋਰੋਨਾ ਦਾ ਹਰ ਪਾਸੇ ਬੋਲਬਾਲਾ, ਡਰ-ਭੈਅ ਆਮ ਦਿੱਖਣ ਲੱਗ ਪਿਆ ਹੈ | ਲੋਕ ਇਸ ਵਾਇਰਸ ਦੇ ਡਰ ਕਾਰਨ ਹਰ ਚੀਜ਼ ਦੀ ਵਰਤੋਂ ਕਰਨ ਤੋਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਪੋਸਟਰ ਲਗਾਏ

ਬੰਗਾ, 9 ਮਾਰਚ (ਕਰਮ ਲਧਾਣਾ)-ਕੋਰੋਨਾ ਵਾਇਰਸ ਦੀ ਭਿਆਨਕ ਮਾਰ ਨੂੰ ਦੇਖਦੇ ਹੋਏ ਐਸ. ਡੀ. ਐਮ. ਬੰਗਾ ਗੌਤਮ ਜੈਨ ਆਈ. ਏ. ਐਸ. ਦੀ ਪ੍ਰੇਰਨਾ ਤੇ ਅਗਵਾਈ ਵਿਚ ਐਸ. ਡੀ. ਐਮ. ਦਫ਼ਤਰ ਦੇ ਕਰਮਚਾਰੀਆਂ ਵਲੋਂ ਸਾਬਕਾ ਸੈਨਿਕਾਂ ਦੀ ਜਥੇਬੰਦੀ ਜੀ. ਓ. ਜੀ. (ਖੁਸ਼ਹਾਲੀ ਦੇ ਰਾਖੇ) ਦੇ ...

ਪੂਰੀ ਖ਼ਬਰ »

ਲਸਾੜਾ ਵਿਖੇ ਅਕਾਲੀ ਦਲ ਵਲੋਂ ਮੀਟਿੰਗ ਮੌਕੇ ਸਰਕਲ ਫਿਲੌਰ ਦਿਹਾਤੀ ਦੀ ਚੋਣ

ਉੜਾਪੜ/ਲਸਾੜਾ, 9 ਮਾਰਚ (ਲਖਵੀਰ ਸਿੰਘ ਖੁਰਦ)-ਸ਼ੋਮਣੀ ਅਕਾਲੀ ਦਲ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਭਰ 'ਚ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਦੀ ਲੜੀ ਤਹਿਤ 29 ਮਾਰਚ ਨੂੰ ਜਲੰਧਰ ਵਿਚ ਹੋਣ ਜਾ ਰਹੀ ...

ਪੂਰੀ ਖ਼ਬਰ »

ਕੰਗਰੌੜ 'ਚ 13ਵਾਂ ਸਮਾਜਿਕ ਪਰਿਵਰਤਨ ਚੇਤਨਾ ਸਮਾਗਮ 16 ਨੂੰ

ਕਟਾਰੀਆਂ, 9 ਮਾਰਚ (ਨਵਜੋਤ ਸਿੰਘ ਜੱਖੂ)-ਪਿੰਡ ਕੰਗਰੌੜ ਵਿਖੇ 13ਵਾਂ ਸਮਾਜਿਕ ਪਰਿਵਰਤਨ ਚੇਤਨਾ ਸਮਾਗਮ ਮਾ: ਚਰਨ ਦਾਸ ਤੇ ਮੈਡਮ ਪਰਮਿੰਦਰ ਕੌਰ ਦੀ ਅਗਵਾਈ 'ਚ 16 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਮਾਜ ਸੇਵੀ ਮੈਡਮ ਪਰਮਿੰਦਰ ਕੌਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਬਹਿਰਾਮ, 9 ਮਾਰਚ (ਨਛੱਤਰ ਸਿੰਘ ਬਹਿਰਾਮ)-ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਟੋਲ ਪਲਾਜਾ ਕੋਲ ਇਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪੁਲਿਸ ਥਾਣਾ ਬਹਿਰਾਮ ਦੇ ਏ. ਐਸ. ਆਈ. ਸਵਰਨ ਸਿੰਘ ਨੇ ਦੱਸਿਆ ਕਿ ਫਗਵਾੜਾ ਸਾਇਡ ਤੋਂ ਇਕ ਵਿਅਕਤੀ ਪਰਮਜੀਤ ਕੁਮਾਰ ...

ਪੂਰੀ ਖ਼ਬਰ »

ਟਰਾਲੇ ਤੇ ਟਿੱਪਰ ਦੀ ਟੱਕਰ ਕਾਰਨ ਸੜਕ ਕਿਨਾਰੇ ਬਣੀ ਚਾਰ ਦੀਵਾਰੀ ਟੁੱਟੀ

ਰਾਹੋਂ, 9 ਮਾਰਚ (ਬਲਬੀਰ ਸਿੰਘ ਰੂਬੀ)-ਬੀਤੀ ਰਾਤ ਰਾਹੋਂ-ਮਾਛੀਵਾੜਾ ਰੋਡ 'ਤੇ ਵਿਸ਼ਵਕਰਮਾ ਮੰਦਰ ਦੇ ਨਜ਼ਦੀਕ ਇਕ ਟਿੱਪਰ ਤੇ ਦਸ ਟਾਇਰੀ ਟਰਾਲੇ ਦੀ ਟੱਕਰ ਹੋਣ ਨਾਲ ਸੜਕ ਕਿਨਾਰੇ ਬਣੀ ਚਾਰ ਦੀਵਾਰੀ ਢਾਉਣ ਦਾ ਸਮਾਚਾਰ ਮਿਲਿਆ ਹੈ | ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਸਕੂਲ ਆਉਣ-ਜਾਣ ਲਈ ਆਟੋ ਦੀ ਸੇਵਾ ਸ਼ੁਰੂ

ਸਾਹਲੋਂ, 9 ਮਾਰਚ (ਜਰਨੈਲ ਸਿੰਘ ਨਿੱਘ੍ਹਾ)-ਸਰਕਾਰੀ ਪ੍ਰਾਇਮਰੀ ਸਕੂਲ ਲਈ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਸਕੂਲ ਆਉਣ ਤੇ ਜਾਣ ਲਈ ਆਟੋ ਦੀ ਸੇਵਾ ਸ਼ੁਰੂ ਕਰਵਾਈ ਗਈ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਬਲਜੀਤ ਕੌਰ ਨੇ ਸਮੂਹ ਅਧਿਆਪਕਾਂ ਨਾਲ ਦਾਨੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਚੱਕ ਗੁਰੂ ਵਿਖੇ ਮਹਿਲਾ ਦਿਵਸ ਮਨਾਇਆ

ਸਮੁੰਦੜਾ, 9 ਮਾਰਚ (ਤੀਰਥ ਸਿੰਘ ਰੱਕੜ)-ਸਰਕਾਰੀ ਮਿਡਲ ਸਕੂਲ ਚੱਕ ਗੁਰੂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਦਿਆਰਥੀਆਂ ਤੇ ਸਟਾਫ਼ ਵਲੋਂ ਮਨਾਇਆ ਗਿਆ | ਇਸ ਦੀ ਪ੍ਰਧਾਨਗੀ ਸਕੂਲ ਮੁਖੀ ਮੁਕੇਸ਼ ਕੁਮਾਰ, ਭਾਰਤ ਜਿਉਤੀ, ਸੁਨੀਤਾ ਰਾਣੀ, ਕਮੇਟੀ ਚੇਅਰਪਰਸਨ ਪ੍ਰਵੀਨ ...

ਪੂਰੀ ਖ਼ਬਰ »

ਗਾਇਕ ਲਖਵਿੰਦਰ ਸੂਰਾਪੁਰੀਆ ਦੀ ਮਾਤਾ ਨੂੰ ਸ਼ਰਧਾਂਜਲੀਆਂ ਭੇਟ

ਪੱਲੀ ਝਿੱਕੀ, 9 ਮਾਰਚ (ਕੁਲਦੀਪ ਸਿੰਘ ਪਾਬਲਾ)-ਕਲਾਕਾਰ ਸੰਗੀਤ ਸਭਾ ਦੇ ਚੇਅਰਮੈਨ ਤੇ ਲਾਇਨਜ਼ ਕਲੱਬ ਗੋਲਡ ਬੰਦਗੀ ਦੇ ਚੇਅਰਮੈਨ ਲਖਵਿੰਦਰ ਸੂਰਾਪੁਰੀਆ ਦੇ ਮਾਤਾ ਦਰਸ਼ਨ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਭਾਈ ਹਰਦੀਪ ...

ਪੂਰੀ ਖ਼ਬਰ »

ਠਾਕੁਰਦੁਆਰਾ ਚੌਹੜਾ ਵਿਖੇ ਹੋਲੀ ਤੇ ਸੱਭਿਆਚਾਰਕ ਮੇਲਾ ਅੱਜ

ਪੱਲੀ ਝਿੱਕੀ, 9 ਮਾਰਚ (ਕੁਲਦੀਪ ਸਿੰਘ ਪਾਬਲਾ)-ਹੋਲੀ ਮੇਲੇ 'ਤੇ ਭੰਡਾਰਾ ਠਾਕੁਰਦੁਆਰਾ ਪਿੰਡ ਚੌਹੜਾ ਵਿਖੇ ਮੁੱਖ ਸੇਵਾਦਾਰ ਮਹੰਤ ਲਛਮਣ ਦਾਸ, ਸਮੂਹ ਨਗਰ ਨਿਵਾਸੀ, ਸਮੂਹ ਐਨ. ਆਰ. ਆਈ. ਵੀਰਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੁਰੇਵਾਲ ਖੇਡਾਂ ਨੂੰ ਸਫਲ ਬਣਾਉਣ ਲਈ ਐਨ. ਆਰ. ਆਈ. ਵੀਰਾਂ ਦਾ ਕੀਤਾ ਧੰਨਵਾਦ

ਮੁਕੰਦਪੁਰ, 9 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਹਕੀਮਪੁਰ ਦੇ ਪੁਰੇਵਾਲ ਵਾਈਟ ਹਾਉਸ ਵਿਖੇ ਗੁਰਜੀਤ ਸਿੰਘ ਪੁਰੇਵਾਲ ਤੇ ਮੋਹਣ ਸਿੰਘ ਕੰਦੋਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਹਲਕਾ ਇੰਚਾਰਜ ਬੰਗਾ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਰਗ ਤੋਂ ਲੰਘਣ ਵਾਲੇ ਹਰੇਕ ਵਾਹਨ 'ਤੇ ਰੱਖੀ ਜਾ ਰਹੀ ਹੈ ਪੂਰੀ ਨਜ਼ਰ

ਪੋਜੇਵਾਲ ਸਰਾਂ, 9 ਮਾਰਚ (ਰਮਨ ਭਾਟੀਆ)-ਹੋਲੇ ਮਹੱਲੇ ਤੋ ਇਕ ਦਿਨ ਪਹਿਲਾ ਸ੍ਰੀ ਗੁਰੂ ਤੇਗ ਬਹਾਦਰ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਸੰਗਤਾਂ ਆਪਣੇ-ਆਪਣੇ ਵਾਹਨਾਂ 'ਚ ਵੱਡੀ ਗਿਣਤੀ ਵਿਚ ਜਾ ਰਹੀਆ ਹਨ ਤੇ ਰਸਤੇ 'ਚ ਵੱਖ-ਵੱਖ ਪਿੰਡਾਂ ਦੇ ਸੇਵਾਦਾਰਾਂ ...

ਪੂਰੀ ਖ਼ਬਰ »

ਨਵੇਂ ਅਧਿਆਪਕਾਂ ਦੀ ਭਰਤੀ ਨਾਲ ਖੇਡ ਸੱਭਿਆਚਾਰ ਹੋਵੇਗਾ ਪ੍ਰਫੁੱਲਿਤ-ਪਿ੍ੰ: ਸ਼ਰਮਾ

ਬੰਗਾ, 9 ਮਾਰਚ (ਲਾਲੀ ਬੰਗਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੇ ਦਿਨੀਂ ਨਵੇਂ ਨਿਯੁਕਤ ਕੀਤੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਨਾਲ ਸਕੂਲਾਂ ਅੰਦਰ ਖੇਡ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਪੋਜੇਵਾਲ ਸਰਾਂ, 9 ਮਾਰਚ (ਰਮਨ ਭਾਟੀਆ)-ਸਿਹਤ ਵਿਭਾਗ ਸੜੋਆ ਦੀ ਟੀਮ ਵਲੋਂ ਹੋਲੇ-ਮਹੱਲੇ ਸਬੰਧੀ ਸ੍ਰੀ ਗੁਰੂ ਤੇਗ ਬਹਾਦਰ ਮਾਰਗ 'ਤੇ ਵੱਖ-ਵੱਖ ਸੰਗਤਾਂ ਵਲੋਂ ਲਗਾਏ ਗਏ ਲੰਗਰਾਂ 'ਚ ਜਾ ਕੇ ਉਥੇ ਹਾਜ਼ਰ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ

ਬੰਗਾ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਦਾ ਬੀ. ਕਾਮ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀ ਪਿ੍ੰਸੀਪਲ ਪ੍ਰੋ: ਅਨੂਪਮ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅੰਕੁਸ਼ ਚੋਪੜਾ ਨੇ 68.28 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ 'ਚੋਂ ...

ਪੂਰੀ ਖ਼ਬਰ »

ਖਮਾਚੋ 'ਚ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਸਮਾਗਮ

ਬੰਗਾ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਸਿਹਤ ਕੇਂਦਰ ਖਮਾਚੋ ਵਿਖੇ ਕਮਿਊਨਿਟੀ ਹੈਲਥ ਅਫ਼ਸਰ ਸੀ. ਐਚ. ਓ. ਕਿਰਨਦੀਪ ਚੋਪੜਾ ਦੀ ਅਗਵਾਈ 'ਚ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸੋਮਾ ਦੇਵੀ ਏ. ਐਨ. ਐਮ. ਨੇ ਦੱਸਿਆ ਕਿ ਸਾਨੂੰ ਕੋਰੋਨਾ ਵਾਇਰਸ ਤੋਂ ਬਚਣ ...

ਪੂਰੀ ਖ਼ਬਰ »

'ਆਪ' ਦੇ ਰਾਹੋਂ ਸਰਕਲ ਅਹੁਦੇਦਾਰਾਂ ਤੇ ਐਕਟਿਵ ਆਗੂਆਂ ਦੀ ਮੀਟਿੰਗ

ਰਾਹੋਂ, 9 ਮਾਰਚ (ਬਲਬੀਰ ਸਿੰਘ ਰੂਬੀ)-ਆਮ ਆਦਮੀ ਪਾਰਟੀ ਰਾਹੋਂ ਸਰਕਲ ਦੇ ਸਾਰੇ ਐਕਟਿਵ ਤੇ ਪੁਰਾਣੇ ਆਗੂਆਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ 'ਚ ਸਰਬ ਸੰਮਤੀ ਨਾਲ ਰਾਹੋਂ ਸਰਕਲ ਦਾ ਕਮਾਂਡਰ ਹਰਵਿੰਦਰ ਸਿੰਘ ਬਾਜਵਾ ਨੂੰ ਚੁਣਿਆ ਗਿਆ | ਇਸ ਮੌਕੇ ਹਲਕਾ ਇੰਚਾਰਜ ਸਤਨਾਮ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਨੇ ਮਹਿਲਾ ਦਿਵਸ ਮਨਾਇਆ

ਬੰਗਾ, 9 ਮਾਰਚ (ਕਰਮ ਲਧਾਣਾ)-ਜਨਵਾਦੀ ਇਸਤਰੀ ਸਭਾ ਵਲੋਂ ਸਭਾ ਦੀ ਸੂਬਾਈ ਜੁਆਇੰਟ ਸਕੱਤਰ ਸੁਨੀਤਾ ਤਲਵੰਡੀ ਦੀ ਅਗਵਾਈ ਵਿਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ ਕਰਵਾਇਆ | ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਸੁਨੀਤਾ ਤਲਵੰਡੀ ਨੇ ਕਿਹਾ ਕਿ ਇਹ ਦਿਨ ਸੰਸਾਰ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਵਿਖੇ ਡਾ: ਵਿਨੋਦ ਸਿੰਘ ਸਚਦੇਵ ਨੇ ਅਹੁਦਾ ਸੰਭਾਲਿਆ

ਪੋਜੇਵਾਲ ਸਰਾਂ, 9 ਮਾਰਚ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁੱਲਪੁਰ ਦੇ ਪ੍ਰਬੰਧਕਾਂ ਵਲੋਂ ਚੈਰੀਟੇਬਲ ਹਸਪਤਾਲ ਬੁੱਧ ਸਿੰਘ ਨਗਰ ਕੁੱਕੜ ਮਾਜਰਾ ਵਿਖੇ ਡਾਕਟਰੀ ਸਹੂਲਤਾਂ 'ਚ ਵਾਧਾ ਕਰਦਿਆਂ ਡਾ: ਵਿਨੋਦ ਸਿੰਘ ਸਚਦੇਵ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੇਲੇ ਹੀ ਸੂਬਾ ਤਰੱਕੀ ਦੀਆਂ ਲੀਹਾਂ 'ਤੇ ਤੁਰਿਆ-ਡਾ: ਕੈਂਥ

ਸੰਧਵਾਂ, 9 ਮਾਰਚ (ਪ੍ਰੇਮੀ ਸੰਧਵਾਂ)-ਕਾਂਗਰਸੀ ਆਗੂ ਡਾ: ਹਰਪ੍ਰੀਤ ਸਿੰਘ ਕੈਂਥ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਹੀ ਸੂਬਾ ਤਰੱਕੀ ਦੀਆਂ ਲੀਹਾਂ 'ਤੇ ਤੁਰਿਆ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮਨੁੱਖ ਦੀ ਜਨਮ ਤੋਂ ਲੈ ਕੇ ਮੌਤ ਤੱਕ ਰੁੱਖਾਂ ਨਾਲ ਰਹਿੰਦੀ ਹੈ ਪਕੇਰੀ ਸਾਂਝ-ਮਹਿੰਦਰ ਸਿੰਘ

ਔੜ, 9 ਮਾਰਚ (ਜਰਨੈਲ ਸਿੰਘ ਖ਼ੁਰਦ)-ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਵੰਦਨਾ ਲਉ ਦੀ ਅਗਵਾਈ ਹੇਠ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜੀ ਭਾਰਟੀ ਦੇ ਨੌਜਵਾਨਾਂ ਵਲੋਂ ਆਪਣੇ ਪਿੰਡ ਦੇ ਸਕੂਲ ਦੀ ਗਰਾਊਾਡ 'ਚ ਲਗਾਏ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਦੇ ਬੱਚਿਆਂ ਦਾ ਟੂਰ ਜੰਗ-ਏ-ਆਜ਼ਾਦੀ ਕਰਤਾਰਪੁਰ ਸਾਹਿਬ ਲਈ ਰਵਾਨਾ

ਮੁਕੰਦਪੁਰ, 9 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਬਲਾਕ ਔੜ ਦੇ ਪਿੰਡ ਸਰਹਾਲ ਕਾਜ਼ੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦਾ ਵਿੱਦਿਅਕ ਟੂਰ ਜੰਗ-ਏ-ਆਜ਼ਾਦੀ ਕਰਤਾਰਪੁਰ ਲਈ ਰਵਾਨਾ ਹੋਇਆ | ਬੱਚਿਆਂ ਦੇ ਟੂਰ ਨੂੰ ਬਲਾਕ ਸੰਮਤੀ ਔੜ ਦੇ ਉਪ-ਚੇਅਰਮੈਨ ਕੁਲਜੀਤ ...

ਪੂਰੀ ਖ਼ਬਰ »

ਮੋਹਣ ਮਾਜਰਾ 'ਚ ਬਾਬਾ ਜਵਾਹਰ ਸਿੰਘ ਦੇ ਸਥਾਨ 'ਤੇ ਸ਼ਬਦ ਚੌ ਾਕੀ ਲਗਾਈ

ਕਾਠਗੜ੍ਹ, 9 ਮਾਰਚ (ਬਲਦੇਵ ਸਿੰਘ ਪਨੇਸਰ)-ਪਿੰਡ ਮੋਹਣ ਮਾਜਰਾ 'ਚ ਸਥਿਤ ਬਾਬਾ ਜਵਾਹਰ ਸਿੰਘ ਦੇ ਪੁਰਾਤਨ ਸਥਾਨ 'ਤੇ ਬਾਬਾ ਜੀ ਦੇ ਸੇਵਕਾਂ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਬਦ ਚੌਕੀ ਲਗਾਈ ਗਈ | ਇਸ ਮੌਕੇ ਸੁੱਖਾ ਐਾਡ ਪਾਰਟੀ ਜਟਵਾਹੜ ਵਾਲਿਆਂ ਨੇ ਬਾਬਾ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਦੀ ਪੋਜੇਵਾਲ 'ਚ ਮੀਟਿੰਗ 12 ਨੂੰ

ਟੱਪਰੀਆਂ ਖ਼ੁਰਦ, 9 ਮਾਰਚ (ਸ਼ਾਮ ਸੁੰਦਰ ਮੀਲੂ)-ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ ਕਸਬਾ ਪੋਜੇਵਾਲ ਵਿਖੇ 12 ਮਾਰਚ ਨੂੰ ਸਵੇਰੇ 10 ਵਜੇ ਇਲਾਕੇ ਦੇ ਅਹਿਮ ਮਸਲਿਆਂ ਨੂੰ ਵਿਚਾਰਨ ਤੇ ਸਮੱਸਿਆਵਾਂ ਦੇ ਹੱਲ ਲਈ ਰਣਨੀਤੀ ਉਲੀਕਣ ਸੰਬੰਧੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 7 ਅਪ੍ਰੈਲ ਤੋਂ ਕਰਵਾਏ ਜਾਣਗੇ-ਸੁਰਜੀਤ ਸਿੰਘ

ਨਵਾਂਸ਼ਹਿਰ, 9 ਮਾਰਚ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਲੜੀਵਾਰ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੇਂਟ ਜੋਸਫ਼ ਕਾਨਵੈਂਟ ਸਕੂਲ 'ਚ ਸਿਖਲਾਈ ਕੈਂਪ ਲਗਾਇਆ

ਮੱਲਪੁਰ ਅੜਕਾਂ, 9 ਮਾਰਚ (ਮਨਜੀਤ ਸਿੰਘ ਜੱਬੋਵਾਲ)-ਸੈਂਟ ਜੋਸਫ਼ ਕੌਨਵੈਂਟ ਸਕੂਲ ਮੱਲਪੁਰ ਅੜਕਾਂ ਵਿਖੇ ਅਬੈਕਸ ਤੇ ਵੈਦਿਕ ਹਿਸਾਬ ਦਾ 3 ਰੋਜ਼ਾ ਅਧਿਆਪਕਾਂ ਦਾ ਸਿਖਲਾਈ ਕੈਂਪ ਲਗਾਇਆ ਜਿਸ 'ਚ ਹੈਦਰਾਬਾਦ ਅਕੈਡਮੀ ਤੋਂ ਪਹੁੰਚੇ ਟ੍ਰੇਨਰ ਰਾਜੇਸ਼ ਦੁਆਰਾ ਅਧਿਆਪਕਾਂ ...

ਪੂਰੀ ਖ਼ਬਰ »

29 ਤੋਂ ਆਦਮਪੁਰ ਤੋਂ ਜੈਪੁਰ ਲਈ ਸ਼ੁਰੂ ਹੋਵੇਗੀ ਹਵਾਈ ਸੇਵਾ-ਡੀ.ਸੀ.

ਜਲੰਧਰ, 9 ਮਾਰਚ (ਚੰਦੀਪ ਭੱਲਾ)-ਸ਼ਹਿਰ ਵਾਸੀਆਂ ਨੂੰ ਹੋਲੀ ਦਾ ਤੋਹਫ਼ਾ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ 29 ਮਾਰਚ ਤੋਂ ਰੋਜ਼ਾਨਾ ਆਦਮਪੁਰ ਹਵਾਈ ਅੱਡੇ ਤੋਂ ਜੈਪੁਰ ਲਈ ਹਵਾਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ | ਆਦਮਪੁਰ ਹਵਾਈ ਅੱਡੇ ...

ਪੂਰੀ ਖ਼ਬਰ »

ਭਰਥ ਜਠੇਰਿਆਂ ਦੇ ਮੇਲੇ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਬੰਗਾ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਭਰਥ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਉਣ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ ਹੋਈ | ਮੇਲੇ ਸਬੰਧੀ ਤਰਸੇਮ ਸਿੰਘ ਕਰਨਾਣਾ ਤੇ ਸੰਤੋਖ ਸਿੰਘ ਭਰਥ ਸੰਧਵਾਂ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ 'ਚ ...

ਪੂਰੀ ਖ਼ਬਰ »

ਹੀਉਂ 'ਚ ਲੱਗਾ 'ਬੇਟੀ ਬਚਾਓ-ਬੇਟੀ ਪੜ੍ਹਾਓ' ਜਾਗਰੂਕਤਾ ਕੈਂਪ

ਬੰਗਾ, 9 ਮਾਰਚ (ਕਰਮ ਲਧਾਣਾ)-ਪੰਜਾਬ ਤੇ ਕੇਂਦਰ ਸਰਕਾਰ ਦੇ ਲੜਕੀਆਂ ਦੀ ਹੋਂਦ ਨੂੰ ਬਚਾਉਣ ਹਿੱਤ ਚੱਲ ਰਹੇ ਪ੍ਰੋਗਰਾਮ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਪੰਜਾਬ ਦੇ ਸਿਹਤ ਵਿਭਾਗ ਦੇ ਸਬ ਸੈਂਟਰ ਹੀਉਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਪੀ. ਐਚ. ਸੀ. ਸੁੱਜੋਂ ਦੇ ...

ਪੂਰੀ ਖ਼ਬਰ »

9 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਭੇਟ

ਬੰਗਾ, 9 ਮਾਰਚ (ਲਾਲੀ ਬੰਗਾ)-ਉੱਘੇ ਸਮਾਜ ਸੇਵੀ ਤੇ ਕੌਾਸਲਰ ਜੀਤ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਮੈਡਮ ਰਮੇਸ਼ ਕੁਮਾਰੀ ਭਾਟੀਆ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਸੁਰਿੰਦਰ ਕੌਰ, ਮੀਤਾ ਪਾਸੀ, ਜੀਤਾਂ, ਕਮਲੇਸ਼ ਦੀ ਅਗਵਾਈ ਤੇ ਪ੍ਰਵਾਸੀ ਸਮਾਜ ਸੇਵਕ ਮੋਹਨ ਸਿੰਘ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਗਮ 'ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਨਵਾਂਸ਼ਹਿਰ, 9 ਮਾਰਚ (ਗੁਰਬਖਸ਼ ਸਿੰਘ ਮਹੇ)-ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਜੈਨ ਸਥਾਨਕ ਵਿਖੇ 84ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ ਦੇ ਸਮਾਗਮ 'ਚ ਰਾਕੇਸ਼ ਜੈਨ ਬੱਬੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਸਹੂੰਗੜ੍ਹਾ ਵਾਸੀਆਂ ਵਲੋਂ ਲੰਗਰ ਆਰੰਭ

ਸੜੋਆ, 9 ਮਾਰਚ (ਨਾਨੋਵਾਲੀਆ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਸਹੂੰਗੜ੍ਹਾ ਵਲੋੋਂ ਪ੍ਰਵਾਸੀ ਵੀਰਾਂ ਤੇ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਹੋਲੇ-ਮਹੱਲੇ ਦੇ ਸਾਲਾਨਾ ਸਮਾਗਮ ਸਬੰਧੀ ਸ੍ਰੀ ਗੁਰੂ ਤੇਗ ਬਹਾਦਰ ਮਾਰਗ 'ਤੇ 4 ਸ੍ਰੀ ਅਖੰਡ ਪਾਠਾਂ ਦੀ ਲੜੀ ...

ਪੂਰੀ ਖ਼ਬਰ »

ਔਰਤ ਦਿਵਸ 'ਤੇ ਗੁਰੂ ਨਾਨਕ ਕਾਲਜ 'ਚ 'ਮਨ ਮਿੱਟੀ ਦਾ ਬੋਲਿਆ' ਨਾਟਕ ਖੇਡਿਆ

ਬੰਗਾ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ | ਜਿਸ 'ਚ ਅਨੀਤਾ ਸ਼ਬਦੀਸ਼ ਦਾ ਨਾਟਕ 'ਮਨ ਮਿੱਟੀ ਦਾ ਬੋਲਿਆ' ਦਾ ਮੰਚਨ ਕੀਤਾ ਗਿਆ | ਨਾਟਕ 'ਚ ਬੜੇ ਸੁਚਾਰੂ ਢੰਗ ਨਾਲ ਔਰਤਾਂ ਦੇ ਮਾਨਸਿਕ ਤਸੀਹਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX