ਬਾਘਾ ਪੁਰਾਣਾ, 9 ਮਾਰਚ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਦਾ ਪ੍ਰਕੋਪ ਵਿਸ਼ਵ ਦੇ ਕਰੀਬ 80 ਦੇਸ਼ਾਂ ਵਿਚ ਫੈਲ ਚੁੱਕਾ ਹੈ | ਜਿਸ ਦਾ ਪ੍ਰਕੋਪ ਹੁਣ ਭਾਰਤ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ | ਇਸ ਕਰਕੇ ਕੋਰੋਨਾ ਵਾਇਰਸ ਤੋਂ ਬਚਣ ਲਈ ਸੂਝਵਾਨ ਲੋਕ ਹੋਲੀ ਖੇਡਣ ਤੋਂ ਕੰਨੀ ਕਤਰਾਉਣ ਲੱਗ ਪਏ ਹਨ ਤਾਂ ਜੋ ਹੋਲੀ ਦੇ ਤਿਉਹਾਰ ਦੌਰਾਨ ਘੋਲ ਕੇ ਛਿੜਕਣ ਵਾਲੇ ਰੰਗਾਂ ਤੇ ਸੁੱਕੇ ਗੁਲਾਲ ਵਰਗੇ ਰੰਗਾਂ ਨਾਲ ਹੋਲੀ ਖੇਡਣ ਨਾਲ ਕੋਈ ਵਿਅਕਤੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਨਾ ਆ ਜਾਵੇ | ਲੋਕਾਂ ਅੰਦਰ ਕੋਰੋਨਾ ਵਾਇਰਸ ਦੇ ਪਾਏ ਜਾ ਰਹੇ ਡਰ ਦਾ ਸਾਇਆ ਬਾਜ਼ਾਰਾਂ ਵਿਚ ਹੋਲੀ ਲਈ ਰੰਗ ਅਤੇ ਪਿਚਕਾਰੀਆਂ ਆਦਿ ਵੇਚਣ ਵਾਲੀਆਂ ਦੁਕਾਨਾਂ ਉੱਪਰ ਵੀ ਭਾਰੀ ਪੈ ਰਿਹਾ ਹੈ | ਜਿਸ ਕਰਕੇ ਬਾਜ਼ਾਰਾਂ ਵਿਚ ਰੰਗਾਂ ਦੀ ਲੋਕਾਂ ਵਲੋਂ ਖ਼ਰੀਦ ਕਰੀਬ ਨਾਹ ਦੇ ਬਰਾਬਰ ਹੀ ਵੇਖੀ ਜਾ ਰਹੀ ਹੈ | ਕਿਉਂਕਿ ਬਾਜ਼ਾਰਾਂ ਵਿਚ ਰੰਗ, ਪਿਚਕਾਰੀਆਂ ਅਤੇ ਗੁਬਾਰੇ ਆਦਿ ਹੋਲੀ ਵਾਲੀ ਸਮਗਰੀ ਵੇਚਣ ਵਾਲੀਆਂ ਦੁਕਾਨਾਂ ਤਾਂ ਸਜੀਆਂ ਹੋਈਆਂ ਹਨ ਪਰ ਦੁਕਾਨਾਂ ਉੱਪਰ ਰੌਣਕ ਛੂ ਮੰਤਰ ਹੋ ਚੁੱਕੀ ਹੈ, ਜਿਸ ਕਰਕੇ ਹੋਲੀ ਦੇ ਰੰਗ ਇਸ ਵਾਰ ਘੱਟ ਹੀ ਉੱਡਦੇ ਦਿਖਾਈ ਦੇਣਗੇ |
ਮੋਗਾ, 9 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਿਨਾਂ ਸ਼ੱਕ ਅੱਜ ਤੋਂ ਕੁੱਝ ਸਾਲ ਪਹਿਲਾਂ ਚਾਇਨਾ ਦਾ ਬਣਿਆਂ ਸਮਾਨ ਸੰਸਾਰ ਦੇ ਵੱਖ-ਵੱਖ ਕੋਨਿਆਂ 'ਤੇ ਆਪਣੀ ਪਹਿਚਾਣ ਬਣਾਉਣ ਵਿਚ ਸਫਲ ਹੋ ਗਿਆ ਸੀ ਖ਼ਾਸ ਕਰਕੇ ਭਾਰਤ ਵਰਗੇ ਦੇਸ਼ਾਂ ਵਿਚ ਚਾਈਨਾ ਦਾ ਬਣਿਆਂ ਸਮਾਨ ...
ਮੋਗਾ, 9 ਮਾਰਚ (ਗੁਰਤੇਜ ਸਿੰਘ)-ਦਵਾਈ ਦੇ ਭੁਲੇਖੇ ਕੋਈ ਜ਼ਹਿਰੀਲੀ ਦਵਾਈ ਪੀ ਲੈਣ 'ਤੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਦਿਨੇਸ਼ ਵਰਮਾ (42 ਸਾਲ) ਪੁੱਤਰ ਦਵਿੰਦਰਪਾਲ ਵਰਮਾ ਵਾਸੀ ਗੁਰੂ ਅਰਜਨ ਨਗਰ ਗਿੱਲ ਰੋਡ ਮੋਗਾ ਜੋ ਬਾਘਾ ...
ਨਿਹਾਲ ਸਿੰਘ ਵਾਲਾ, 9 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋਂ ਫ਼ਾਰ ਵਿਮਨ ਲੋਪੋਂ ਵਿਖੇ ਕਾਲਜ ਦੇ ਵਾਈਸ ਪਿੰ੍ਰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ 'ਚ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੁਆਰਾ ਅੰਤਰਰਾਸ਼ਟਰੀ ...
ਮੋਗਾ, 9 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਆਊ ਮਾਵਾਂ ...
ਬਾਘਾ ਪੁਰਾਣਾ, 9 ਮਾਰਚ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਅਤੇ ਡੀ.ਐਸ.ਪੀ. ਬਾਘਾ ਪੁਰਾਣਾ ਵਲੋਂ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਵਿੱਢੀ ਵਿਸ਼ੇਸ਼ ਚੈਕਿੰਗ ਮੁਹਿੰਮ 'ਤੇ ਚੱਲਦਿਆਂ ਹੋਇਆ ਅੱਜ ਸਥਾਨਿਕ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਹੋਟਲ ਔਰਬਿਟ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੋਹਲੀ ਸਟਾਰ ਈਮੇਜ ਸਕੂਲ ਦੇ ਡਾਇਰੈਕਟਰ ਭਵਦੀਪ ਕੋਹਲੀ ਅੰਸ.ਆਈ.ਵੀ.ਐਫ. ਦੇ ਸੰਚਾਲਕ ਡਾ. ਮੋਨਿਕਾ ਗਰਗ ਦੀ ਅਗਵਾਈ ਹੇਠ ਮਨਾਇਆ ਗਿਆ ...
ਮੋਗਾ, 9 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸੀ. ਆਈ. ਏ. ਸਟਾਫ਼ ਧਰਮਕੋਟ ਵਲੋਂ ਕਾਰਵਾਈ ਕਰਦਿਆਂ ਬੀਤੀ ਰਾਤ 10:15 ਵਜੇ ਦੇ ਕਰੀਬ ਪਿੰਡ ਬੱਡੂਵਾਲਾ ਕੋਲੋਂ ਲਵਪ੍ਰੀਤ ਸਿੰਘ ਉਰਫ਼ ਹਨੀ ਪੁੱਤਰ ਅਜਾਇਬ ਸਿੰਘ ਅਤੇ ਗਗਨ ਸਿੰਘ ਪੁੱਤਰ ਨਿਰਮਲ ਸਿੰਘ ਦੋਵੇਂ ਵਾਸੀ ਫ਼ਤਿਹਪੁਰ ...
ਬਾਘਾ ਪੁਰਾਣਾ, 9 ਮਾਰਚ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਅਤੇ ਡੀ.ਐਸ.ਪੀ. ਬਾਘਾ ਪੁਰਾਣਾ ਵਲੋਂ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਵਿੱਢੀ ਵਿਸ਼ੇਸ਼ ਚੈਕਿੰਗ ਮੁਹਿੰਮ 'ਤੇ ਚੱਲਦਿਆਂ ਹੋਇਆ ਅੱਜ ਸਥਾਨਿਕ ...
ਮੋਗਾ, 9 ਮਾਰਚ (ਸ਼ਿੰਦਰ ਸਿੰਘ ਭੁਪਾਲ)-ਹਰਜੀਤ ਖੱਟਰ ਪਤਨੀ ਮੁਖਤਿਆਰ ਸਿੰਘ ਵਾਸੀ ਠੱਠੀ ਭਾਈ (ਬਾਘਾ ਪੁਰਾਣਾ) ਜੋ ਹੁਣ ਹਿਲ ਟਾਪਸ ਅਬੋਰਟਸ ਫੋਰਡ, ਬੀ. ਸੀ. ਕੈਨੇਡਾ ਰਹਿੰਦੀ ਹੈ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਉਪ ਕਪਤਾਨ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜਿੱਥੇ ਪੂਰਾ ਵਿਸ਼ਵ ਔਰਤ ਦੇ ਸਨਮਾਨ 'ਚ ਔਰਤ ਦਿਵਸ ਮਨਾ ਰਿਹਾ ਸੀ ਉੱਥੇ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ 'ਚ ਔਰਤਾਂ ਨੂੰ ਗੁੱਤਾਂ ਤੋਂ ਫੜ ਕੇ ਘੜੀਸਿਆ ਜਾ ਰਿਹਾ ਸੀ ਕਿਉਂਕਿ ਉਨ੍ਹਾਂ ਦਾ ਕਸੂਰ ਸਿਰਫ਼ ਏਨਾ ਸੀ ਕਿ ...
ਕੋਟ ਈਸੇ ਖਾਂ, 9 ਮਾਰਚ (ਗੁਰਮੀਤ ਸਿੰਘ ਖ਼ਾਲਸਾ/ ਯਸ਼ਪਾਲ ਗੁਲਾਟੀ/ ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ 'ਚ ਅਕਾਲੀ-ਭਾਜਪਾ ਬਹੁਮਤ ਵਾਲੇ ਕੌਾਸਲਰਾਂ ਦਾ 9 ਮਾਰਚ ਤੱਕ ਕਾਰਜਕਾਲ ਖ਼ਤਮ ਹੋਣ 'ਤੇ ਸਥਾਨਕ ਦਾਤੇਵਾਲਾ ਰੋਡ 'ਤੇ ਕੌਾਸਲਰ ਸੰਤੋਖ ਸਿੰਘ ਭੁੱਲਰ ਦੇ ...
ਕੋਟ ਈਸੇ ਖਾਂ, 9 ਮਾਰਚ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਕਿ ਇਲਾਕੇ ਵਿਚ ਸੀ.ਆੲਾੀ.ਸੀ.ਈ. ਬੋਰਡ ਦਾ ਪਹਿਲੇ ਨੰਬਰ ਅਤੇ ਇੰਗਲੈਂਡ ਤੋਂ ਮਾਨਤਾ ਪ੍ਰਾਪਤ ਸਕੂਲ ਹੈ ਦਾ ਸਾਲਾਨਾ ਨਤੀਜਾ ਸੋ ਫ਼ੀਸਦੀ ਰਿਹਾ ਬੱਚਿਆਂ ਨੇ ਸ਼ਾਨਦਾਰ ਅੰਕ ...
ਮੋਗਾ, 9 ਮਾਰਚ (ਸ਼ਿੰਦਰ ਸਿੰਘ ਭੁਪਾਲ) -ਗੁਰਮਤਿ ਰਾਗੀ ਗੰ੍ਰਥੀ ਸਭਾ (ਰਜਿ:) ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ, ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਅਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਜਾਣਕਾਰੀ ...
ਨਿਹਾਲ ਸਿੰਘ ਵਾਲਾ, 9 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੈਪਲ ਇੰਟਰਨੈਸ਼ਨਲ ਸਕੂਲ ਹਠੂਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕਲੇਰ ਇੰਸਟੀਟਿਊਸ਼ਨਜ਼ ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ...
ਬਾਘਾ ਪੁਰਾਣਾ, 9 ਮਾਰਚ (ਬਲਰਾਜ ਸਿੰਗਲਾ)-ਕੇ.ਐਸ.ਇਨਫੋਟੈਕ ਬਾਘਾ ਪੁਰਾਣਾ ਪੰਜਾਬ ਸਰਕਾਰ ਵਲੋਂ ਰਜਿ: ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਕਾਲੇਕੇ ਸੜਕ ਉੱਪਰ ਸਥਿਤ ਹੈ | ਇਹ ਸੰਸਥਾ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾ ਰਹੀ ਹੈ ਅਤੇ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਮਾਲਵਾ ਇਲਾਕੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਵਿਕਾਸ ਕੁਮਾਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ...
ਠੱਠੀ ਭਾਈ, 9 ਮਾਰਚ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਬਲਾਕ ਪੱਧਰ ਦੀ ਭਰਵੀਂ ਇਕੱਤਰਤਾ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਸੂਬਾ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸ਼੍ਰੋਮਣੀ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 9 ਮਾਰਚ (ਪਲਵਿੰਦਰ ਸਿੰਘ ਟਿਵਾਣਾ/ ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਆਪਣੇ ਬਜਟ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹਰ ਵਰਗ ਨੂੰ ਰਾਹਤ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇੰਟਰਨੈਸ਼ਨਲ ਵੋਮੈਨ ਡੇ ਦੇ ਮੌਕੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਏ ਵੋਮੈਨ ਵਿਦ ਵਿੰਗਸ 2020 ਪ੍ਰੋਗਰਾਮ ਵਿਚ ਮੋਟੀਵੇਟਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਉੱਚ ਅਧਿਕਤਾ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਸਕੂਲ ਦੇ ਚੀਫ਼ ਐਜੂਕੇਸ਼ਨ ਐਡਵਾਈਜ਼ਰ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ...
ਬਾਘਾ ਪੁਰਾਣਾ, 9 ਮਾਰਚ (ਬਲਰਾਜ ਸਿੰਗਲਾ) -ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਡੀ. ਐਸ. ਐਜੂਕੇਸ਼ਨ ਹੱਬ (ਆਈਲਟਸ ਇੰਸਟੀਚਿਊਟ) ਸਥਾਨਕ ਕਸਬਾ ਬਾਘਾ ਪੁਰਾਣਾ ਵਿਖੇ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾਅ ਰਹੀ ਹੈ ਇਹ ਸੰਸਥਾ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਸਪੁੱਤਰ ...
ਬਾਘਾ ਪੁਰਾਣਾ, 9 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਵਿਚੋਂ ਦੀ ਜੋ ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਸੜਕ ਬਣਾਉਣ ਲਈ ਪੁੱਟ ਪੁਟਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਬਾਘਾ ਪੁਰਾਣਾ ਸ਼ਹਿਰ ਦੇ ਪੁਲਿਸ ਥਾਣੇ ਅੱਗਿਓਾ ਪੁੱਟ ਪੁਟਾਈ ਕਰਦੇ ਸਮੇਂ ਵਾਟਰ ਵਰਕਸ ਦੀ ...
ਬਾਘਾ ਪੁਰਾਣਾ, 9 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਵਿਚੋਂ ਦੀ ਜੋ ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਸੜਕ ਬਣਾਉਣ ਲਈ ਪੁੱਟ ਪੁਟਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਬਾਘਾ ਪੁਰਾਣਾ ਸ਼ਹਿਰ ਦੇ ਪੁਲਿਸ ਥਾਣੇ ਅੱਗਿਓਾ ਪੁੱਟ ਪੁਟਾਈ ਕਰਦੇ ਸਮੇਂ ਵਾਟਰ ਵਰਕਸ ਦੀ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ...
ਮੋਗਾ, 9 ਮਾਰਚ (ਜਸਪਾਲ ਸਿੰਘ ਬੱਬੀ)-ਸੁਤੰਤਰਤਾ ਸੰਗਰਾਮੀ ਹਾਲ ਮੋਗਾ ਵਿਖੇ ਡੀ.ਟੀ.ਐਫ. ਦੇ ਜ਼ਿਲ੍ਹਾ ਕਮੇਟੀ ਮੈਂਬਰ ਨਿਤਾਸ਼ਾ ਕੌਸ਼ਲ ਲੈਕਚਰਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਅਤੇ ਸਾਬਕਾ ਬਲਾਕ ਪ੍ਰਧਾਨ ਮੋਗਾ-1 ਗੁਰਚਰਨ ਸਿੰਘ ਢੁੱਡੀਕੇ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਫਿਲਫੋਟ ਸੰਸਥਾ ਮਾਲਵੇ ਖੇਤਰ ਵਿੱਚ 1994 ਤੋਂ ਆਈਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਹੈ, ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਆਪਣੀ ਇਸ ...
ਨੱਥੂਵਾਲਾ ਗਰਬੀ, 9 ਮਾਰਚ (ਸਾਧੂ ਰਾਮ ਲੰਗੇਆਣਾ)-ਪਰਿਵਾਰ ਵਨ ਫੈਮਲੀ ਚੈਰੀਟੇਬਲ ਸੰਸਥਾ ਕੈਨੇਡਾ ਵਲੋਂ ਮਾਸਟਰ ਨਛੱਤਰ ਸਿੰਘ ਲੰਗੇਆਣਾ, ਕੁਲਵੰਤ ਸਿੰਘ ਕੈਨੇਡਾ, ਜਸਵੰਤ ਸਿੰਘ ਪੰਨੂੰ ਦੀ ਯੋਗ ਅਗਵਾਈ ਹੇਠ ਪਿੰਡ ਲੰਗੇਆਣਾ ਖ਼ੁਰਦ ਵਿਖੇ ਅੱਖਾਂ ਦਾ ਮੁਫ਼ਤ ਕੈਂਪ ...
ਮੋਗਾ, 9 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਾਈ ਬਾਬਾ ਲੰਗਰ ਸੇਵਾ ਸਮਾਜ ਸੁਸਾਇਟੀ ਦੇ ਪ੍ਰਧਾਨ ਸੋਨੰੂ ਅਰੋੜਾ ਅਤੇ ਹੋਰ ਮੈਂਬਰਾਂ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਤੇ ਏ.ਡੀ.ਸੀ. ਮੈਡਮ ਅਨੀਤਾ ਦਰਸ਼ੀ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਸ਼ਹਿਰ ਵਿਚ ਆ ਰਹੇ ...
ਮੋਗਾ, 9 ਮਾਰਚ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵਲੋਂ ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੂਬਾ ਕਮੇਟੀ ਦੇ ਸੱਦੇ 'ਤੇ ਰੋਸ ਧਰਨਾ ਦਿੱਤਾ ਗਿਆ | ਇਸ ...
ਕੋਟ ਈਸੇ ਖਾਂ, 9 ਮਾਰਚ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ/ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸ਼ਹਿਰ ਕੋਟ ਈਸੇ ਖਾਂ ਨੂੰ ਸੁੰਦਰਤਾ ਪੱਖੋਂ ਨੰਬਰ ਇਕ 'ਤੇ ਲਿਆਂਦਾ ਜਾਵੇਗਾ | ਇਨ੍ਹਾਂ ਸ਼ਬਦਾਂ ...
ਮੋਗਾ, 9 ਮਾਰਚ (ਸ਼ਿੰਦਰ ਸਿੰਘ ਭੁਪਾਲ) -ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੋਗਾ ਦੀ ਮੀਟਿੰਗ ਜਲੌਰ ਸਿੰਘ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਦੇ ਰੈਸਟ ਹਾਊਸ ਮੋਗਾ ਵਿਖੇ ਹੋਈ | ਸਭ ਤੋਂ ਪਹਿਲਾਂ ਓਮ ਪ੍ਰਕਾਸ਼ ਅਰੋੜਾ, ਬੀ. ਐਸ. ਰਾਣਾ, ਨੰਦ ਸਿੰਘ ਧੱਲੇਕੇ ਅਤੇ ਰਣਜੀਤ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਟੈਕਨੀਕਲ ਸਰਵਿਸਿਜ਼ ਦੀ ਸੁਅਰਬਨ ਡਵੀਜ਼ਨ ਮੋਗਾ ਦੀ ਮੀਟਿੰਗ ਪ੍ਰਧਾਨ ਮੱਖਣ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਪੰਜਾਬ ...
ਕਿਸ਼ਨਪੁਰਾ ਕਲਾਂ, 9 ਮਾਰਚ (ਪਰਮਿੰਦਰ ਸਿੰਘ ਗਿੱਲ)-ਟੈਕਨੀਕਲ ਸਰਵਿਸ ਯੂਨੀਅਨ ਸਿਟੀ ਡਵੀਜ਼ਨ ਮੋਗਾ ਦੀ ਚੋਣ ਸਰਬਸੰਮਤੀ ਨਾਲ ਚੋਣ ਨਿਗਰਾਨ ਕਮੇਟੀ ਦੇ ਮੈਂਬਰ ਰਛਪਾਲ ਸਿੰਘ ਗਰੇਵਾਲ ਤੇ ਸਰਕਲ ਸਕੱਤਰ ਸਵਰਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ | ਚੋਣ ਕਰਨ ਤੋਂ ਪਹਿਲਾ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਉਣ ਵਾਲੀ 26 ਜੂਨ ਨੂੰ ਇਸਕਾਨ ਪ੍ਰਚਾਰ ਸੰਮਤੀ ਮੋਗਾ ਦੁਆਰਾ ਪਹਿਲੀ ਭਗਵਾਨ ਜਗਨ ਨਾਥ ਰਥ ਯਾਤਰਾ ਕਰਵਾਈ ਜਾ ਰਹੀ ਹੈ | ਅੱਜ ਇਸੇ ਸਬੰਧ ਵਿਚ ਸੰਮਤੀ ਦੇ ਚੇਅਰਮੈਨ ਦੇਵ ਪ੍ਰੀਆ ਤਿਆਗੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ...
ਮੋਗਾ, 9 ਮਾਰਚ (ਸ਼ਿੰਦਰ ਸਿੰਘ ਭੁਪਾਲ)-ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਹਿੰਡੀਆਂ ਵਲੋਂ ਮੋਗਾ ਬਾਈਪਾਸ ਸੜਕ ਉੱਪਰ ਲਗਾਏ ਗਏ ਸਾਈਨ ਬੋਰਡਾਂ ਉੱਪਰ ਬਹੋਨਾ ਚੌਕ ਨੂੰ ਭਾਉਨਾ ਚੌਕ ਅਤੇ ਚੜਿੱਕ ਰੋਡ ਨੂੰ ਚਰਿਕ ਰੋਡ ਲਿਖਿਆ ਹੋਇਆ ਹੈ | ਇਸ ਬਾਰੇ ਗੁਰਮਤਿ ਰਾਗੀ ਗ੍ਰੰਥੀ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ,ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਉਣ ਵਾਲੀ 26 ਜੂਨ ਨੂੰ ਇਸਕਾਨ ਪ੍ਰਚਾਰ ਸੰਮਤੀ ਮੋਗਾ ਦੁਆਰਾ ਪਹਿਲੀ ਭਗਵਾਨ ਜਗਨ ਨਾਥ ਰਥ ਯਾਤਰਾ ਕਰਵਾਈ ਜਾ ਰਹੀ ਹੈ | ਅੱਜ ਇਸੇ ਸਬੰਧ ਵਿਚ ਸੰਮਤੀ ਦੇ ਚੇਅਰਮੈਨ ਦੇਵ ਪ੍ਰੀਆ ਤਿਆਗੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ...
ਕੋਟ ਈਸੇ ਖਾਂ, 9 ਮਾਰਚ (ਨਿਰਮਲ ਸਿੰਘ ਕਾਲੜਾ)-ਪਿੰਡ ਪਿੰਡ ਸਾਹਿਤ ਦੀ ਚਲਾਈ ਗਈ ਲੜੀ ਅਧੀਨ ਇਸ ਵਾਰ ਪਿੰਡ ਕਿਲੀ ਨੌਾ ਆਬਾਦ ਵਿਚ ਹੋਏ ਵਿਸਾਲ ਸਾਹਿਤਕ ਸਮਾਗਮ ਵਿਚ ਉੱਘੇ ਨਾਵਲਕਾਰ ਬਲਦੇਵ ਸਿੰਘ ਸੜਕ ਨਾਮਾ ਦਾ ਸਨਮਾਨ ਕੀਤਾ ਗਿਆ | ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਅੱਜ ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ ਪ੍ਰਧਾਨ ਦਰਸ਼ਨ ਲਾਲ ਗਰਗ ਦੀ ਅਗਵਾਈ ਵਿਚ ਲੋੜਵੰਦਾਂ ਨੂੰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਜਿੱਥੇ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਦੇ ਸਮਾਨ ਅਤੇ ਰਾਸ਼ਨ ...
ਮੋਗਾ, 9 ਮਾਰਚ (ਅਮਰਜੀਤ ਸਿੰਘ ਸੰਧੂ)-ਸਿਵਲ ਸਰਜਨ ਮੋਗਾ ਡਾ. ਆਦੇਸ਼ ਕੰਗ ਦੇ ਦਿਸ਼ਾ-ਨਿਰਦੇਸ਼ 'ਤੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦਰਵੀਰ ਸਿੰਘ ਗਿੱਲ ਦੀ ਅਗਵਾਈ ਵਿਚ ਸਿਹਤ ਬਲਾਕ ਡਰੋਲੀ ਭਾਈ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ (ਕੋਵਿਡ-19) ਤੋਂ ...
ਨਿਹਾਲ ਸਿੰਘ ਵਾਲਾ, 9 ਮਾਰਚ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੂੰ ਹੇਠਲੇ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਰਕਲ ਬਣਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX