ਤਾਜਾ ਖ਼ਬਰਾਂ


ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  43 minutes ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  about 1 hour ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  about 1 hour ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 2 hours ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 3 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 3 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 3 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 4 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 5 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 5 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 5 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 6 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 6 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 7 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 7 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 7 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 7 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 8 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 8 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਖੰਨਾ / ਸਮਰਾਲਾ

ਸ਼ਿਵ ਸੈਨਾ ਨੇਤਾ ਕਸ਼ਮੀਰ ਗਿਰੀ 'ਤੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਵੇਰੇ ਖੰਨਾ 'ਚ ਸਿਟੀ ਪੁਲਿਸ ਥਾਣਾ ਨੰਬਰ-2 ਤੋਂ ਕਰੀਬ ਮੀਟਰਾਂ ਦੀ ਦੂਰੀ 'ਤੇ ਸਥਿਤ ਮੰਦਰ ਪ੍ਰਾਚੀਨ ਸ਼ਿਵ ਦਵਾਲਾ ਦੇ ਮਹੰਤ ਅਤੇ ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਫਾਇਰਿੰਗ ਕਰ ਦਿੱਤੀ | ਹਮਲੇ ਦੇ ਸਮੇਂ ਮਹੰਤ ਮੰਦਰ 'ਚ ਪੂਜਾ ਅਰਚਨਾ ਕਰਨ ਲਈ ਜਾ ਰਹੇ ਸਨ | ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਮੰਦਰ ਦੇ ਆਸ ਪਾਸ ਇਲਾਕਿਆਂ ਦੀ ਰੈਕੀ ਕੀਤੀ, ਜਿਸ ਤੋਂ ਬਾਅਦ ਸਵੇਰੇ ਸਾਢੇ 5 ਵਜੇ ਦੇ ਕਰੀਬ ਫਾਇਰਿੰਗ ਕਰ ਕੀਤੀ ਹੈ | ਮਹੰਤ ਅਨੁਸਾਰ ਐਨ ਮੌਕੇ 'ਤੇ ਉਨ੍ਹਾਂ ਨੂੰ ਨੌਜਵਾਨਾਂ ਦੇ ਮਨਸੂਬਿਆਂ ਬਾਰੇ ਸ਼ੱਕ ਪੈ ਗਿਆ ਅਤੇ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ | ਵਾਰਦਾਤ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਹੈ | ਰਾਜ ਭਰ ਤੋਂ ਸ਼ਿਵ ਸੈਨਾ ਨੇਤਾ ਖੰਨਾ ਆਉਣੇ ਸ਼ੁਰੂ ਹੋ ਗਏ ਹਨ | ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਮੌਕੇ 'ਤੇ ਪੁਲਿਸ ਟੀਮ ਨਾਲ ਪਹੁੰਚੇ | ਪੁਲਿਸ ਨੇ ਸੀ. ਸੀ. ਟੀ. ਵੀ. ਕੈਮਰੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਹੁਣ ਤੱਕ ਕੀਤੀ ਜਾਂਚ ਵਿਚ ਹਮਲਾਵਰਾਂ ਵਲੋਂ ਦੋ ਫਾਇਰ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ | ਪੁਲਿਸ ਨੇ ਹਮਲੇ 'ਚ ਚਲਾਈਆਂ ਗੋਲੀਆਂ ਦੇ 2 ਖ਼ੋਲ ਵੀ ਬਰਾਮਦ ਕਰ ਲਏ ਹਨ | ਇਸ ਮੌਕੇ ਮਹੰਤ ਕਸ਼ਮੀਰ ਗਿਰੀ ਨੇ ਕਿਹਾ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ 5 ਵਜੇ ਮੰਦਰ ਵਿਚ ਪੂਜਾ ਕਰਨ ਜਾ ਰਹੇ ਸਨ ਤਾਂ ਦੋ ਮੋਟਰਸਾਈਕਲ ਸਵਾਰ ਜਿਨ੍ਹਾਂ 'ਚੋਂ ਚਾਲਕ ਨੇ ਮੂੰਹ ਬੰਨਿ੍ਹਆ ਹੋਇਆ ਸੀ ਅਤੇ ਪਿੱਛੇ ਬੈਠੇ ਵਿਅਕਤੀ ਨੇ ਹੈਲਮੇਟ ਪਹਿਨਿਆ ਹੋਇਆ ਸੀ, ਵਲੋਂ ਚਲਾਈ ਗੋਲੀ ਗੇਟ ਵਿਚ ਲੱਗੀ |
ਡੀ. ਐੱਸ. ਪੀ. ਮੱਲੀ, ਐੱਸ. ਐੱਸ. ਪੀ. ਹਰਪ੍ਰੀਤ ਤੇ ਆਈ. ਜੀ. ਜਸਕਰਨ ਮੌਕੇ 'ਤੇ ਪੁੱਜੇ
ਇਸ ਮੌਕੇ ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁੱਟੇਜ਼ ਤੋਂ ਦੇਖ ਕੇ ਪਤਾ ਚੱਲ ਰਿਹਾ ਹੈ ਕਿ ਦੋ ਹਮਲਾਵਰਾਂ ਨੇ ਮਹੰਤ ਕਸ਼ਮੀਰ ਗਿਰੀ 'ਤੇ ਉਸ ਸਮੇਂ ਹਮਲਾ ਕੀਤਾ, ਜਦੋਂ ਉਹ ਘਰ ਤੋਂ ਮੰਦਰ ਜਾ ਰਹੇ ਸਨ | ਪੁਲਿਸ ਨੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਵਿਸ਼ੇਸ਼ ਫਾਂਰੈਂਸਿਕ ਟੀਮਾਂ ਵੀ ਬੁਲਾਈਆਂ ਹਨ ਅਤੇ ਇਸ ਮਾਮਲੇ 'ਚ ਅਲਰਟ ਵੀ ਜਾਰੀ ਕਰ ਦਿੱਤਾ ਹੈ | ਐੱਸ. ਐੱਸ. ਪੀ. ਖੰਨਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸਾਰੇ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਘਟਨਾ ਸਥਾਨ 'ਤੇ ਪੁੱਜੇ ਆਈ. ਜੀ. ਜਸਕਰਨ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ, ਮਹੰਤ ਕਸ਼ਮੀਰ ਗਿਰੀ ਨੂੰ ਪਹਿਲਾਂ ਵੀ ਪੁਲਿਸ ਸੁਰੱਖਿਆ ਦਿੱਤੀ ਗਈ ਹੈ, ਹੁਣ ਹੋਰ ਵਧਾਈ ਜਾਵੇਗੀ |

ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ 13 ਨੂੰ

ਰਾਏਕੋਟ, 9 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਦਰੇੜਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ 6ਵੀਂ ਵਿਖੇ ਮਨਜੀਤ ਸਿੰਘ ਗਿੱਲ ਯੂ. ਐੱਸ. ਏ. ਵਾਲਿਆਂ ਵਲੋਂ 13 ਮਾਰਚ ਨੂੰ ਡਾ. ਰਮੇਸ਼ ਸੁਪਰਸਪੈਸ਼ਲਿਟੀ ਆਈ ਐਾਡ ਲੇਜਰ ਸੈਂਟਰ ਲੁਧਿਆਣਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਨਹੀਂ ਸਾਵਧਾਨ ਰਹਿਣ ਦੀ ਲੋੜ- ਡਾ. ਜਸਪ੍ਰੀਤ ਕੌਰ

ਮਾਛੀਵਾੜਾ ਸਾਹਿਬ, 9 ਮਾਰਚ (ਮਨੋਜ ਕੁਮਾਰ)- ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਆਦੇਸ਼ ਤੇ ਵਿਭਾਗ ਤਰਫ਼ੋਂ ਮਾਸ ਮੀਡੀਆ ਵਿੰਗ ਤੇ ਪੈਰਾ ਮੈਡੀਕਲ ਸਟਾਫ਼ ਦੀ ਅਗਵਾਈ 'ਚ ਸਕੂਲਾਂ ਤੇ ਪਿੰਡ ਪੱਧਰ 'ਤੇ ਲੋਕਾਂ ਨੂੰ ਕੋਰੋਨਾ ਵਾਇਰਸ (ਕੋਵਿਡ-19) ਦੀ ਜਾਣਕਾਰੀ ਲਈ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਕਾਲਜ 'ਚ ਡਿਜੀਟਲ ਟੂਲਜ਼ ਸਬੰਧੀ ਵਰਕਸ਼ਾਪ ਲਗਾਈ

ਕੁਹਾੜਾ, 9 ਮਾਰਚ (ਤੇਲੂ ਰਾਮ ਕੁਹਾੜਾ)- ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਕੋਟ ਗੰਗੂ ਰਾਏ 'ਚ ਡਿਜੀਟਲ ਟੂਲਜ਼ ਸਬੰਧੀ ਪਿ੍ੰਸੀਪਲ ਡਾ. ਬਲਜੀਤ ਕੌਰ ਦੀ ਦੇਖ-ਰੇਖ ਹੇਠ ਦੋ ਦਿਨ ਲਈ ਯੂ. ਜੀ. ਸੀ. ਦੀਆਂ ਹਦਾਇਤਾਂ ਅਨੁਸਾਰ ਵਰਕਸ਼ਾਪ ਲਗਾਈ ਗਈ ¢ ਪਹਿਲੇ ਦਿਨ ਡਾ. ਯਸ਼ਪਾਲ ...

ਪੂਰੀ ਖ਼ਬਰ »

ਸਮੈਕ ਸਮੇਤ ਮੁਲਜ਼ਮ ਕਾਬੂ

ਸਮਰਾਲਾ, 9 ਮਾਰਚ (ਗੋਪਾਲ ਸੋਫਤ)- ਸਥਾਨਕ ਪੁਲਿਸ ਪਾਰਟੀ ਨੇ ਇਕ ਵਿਅਕਤੀ ਤੋਂ 10 ਗ੍ਰਾਮ ਸਮੈਕ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ¢ ਜਾਣਕਾਰੀ ਅਨੁਸਾਰ ਥਾਣੇਦਾਰ ਜੋਗਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਪੁਲਿਸ ਪਾਰਟੀ ਦੀ ਟੀਮ ਸੂਆ ਪੁਲੀ ਬੌਾਦਲ ਰੋਡ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 38 ਪੇਟੀਆਂ ਸਮੇਤ ਦੋਸ਼ੀ ਕਾਬੂ

ਸਾਹਨੇਵਾਲ, 9 ਮਾਰਚ (ਅਮਰਜੀਤ ਸਿੰਘ ਮੰਗਲੀ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਨਸ਼ੇ ਦੇ ਵਪਾਰੀਆ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਸ ਸਮਾੇ ਭਾਰੀ ਸਫਲਤਾ ਹੱਥ ਲੱਗੀ, ਜਦੋਂ ਥਾਣਾ ਫੋਕਲ ਪੁਆਇੰਟ ਅਧੀਨ ਆਉਂਦੀ ਚੌਕੀ ਈਸ਼ਵਰ ਨਗਰ ਦੇ ਪੁਲਿਸ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਸਮਰਾਲਾ, 9 ਮਾਰਚ (ਕੁਲਵਿੰਦਰ ਸਿੰਘ/ਗੋਪਾਲ ਸੋਫਤ)- ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਰਾਲਾ ਪੁਲਿਸ ਦੇ ਡੀ. ਐੱਸ. ਪੀ. ਹਰਿੰਦਰ ਸਿੰਘ ਮਾਨ ਦੀ ਅਗਵਾਈ 'ਚ ਐੱਸ. ਐੱਚ. ਓ. ਸਿਕੰਦਰ ਸਿੰਘ ਚੀਮਾ ਨੇ ਪੈ੍ਰੱਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ...

ਪੂਰੀ ਖ਼ਬਰ »

10 ਕਿੱਲੋ ਚੂਰਾ ਭੁੱਕੀ ਬਰਾਮਦ

ਮਲੌਦ 9 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)- ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਨਵਦੀਪ ਸਿੰਘ ਦੀ ਅਗਵਾਈ 'ਚ ਵਿੱਢੀ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਥਾਣਾ ਮਲੌਦ ਪੁਲਿਸ ਵਲੋਂ 2 ਵਿਅਕਤੀਆਂ ਨੂੰ 10 ਕਿੱਲੋ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਮਰਾਲਾ ਵਲੋਂ 'ਕਰੋਨਾ ਵਾਇਰਸ' ਦੇ ਪਰਹੇਜ਼ ਲਈ ਹਦਾਇਤਾਂ ਜਾਰੀ- ਐੱਸ. ਐੱਮ. ਓ.

ਸਮਰਾਲਾ, 9 ਮਾਰਚ (ਕੁਲਵਿੰਦਰ ਸਿੰਘ)-ਸਿਵਲ ਹਸਪਤਾਲ ਸਮਰਾਲਾ ਦੀ ਐੱਸ. ਐੱਮ. ਓ. ਡਾ. ਗੀਤਾ ਕਟਾਰੀਆ ਨੇ ਮਿਲਣੀ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 'ਕਰੋਨਾ ਵਾਇਰਸ' ਦੇ ਇਲਾਜ ਲਈ ਪਰਹੇਜ਼ ਤੇ ਹਦਾਇਤਾਂ ਜਾਰੀ ਕੀਤੀਆ ਜਾ ਰਹੀਆ ਹਨ | ਭਾਰਤ 'ਚ ਵਿਦੇਸ਼ਾਂ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸਮਰਾਲਾ, 9 ਮਾਰਚ (ਗੋਪਾਲ ਸੋਫਤ)- ਅੱਜ ਤੜਕੇ ਵਾਪਰੇ ਇਕ ਹਾਦਸੇ ਦੌਰਾਨ ਇਕ ਬੇਕਾਬੂ ਕਾਰ ਦੇ ਦਰੱਖਤ 'ਚ ਵੱਜਣ ਕਾਰਨ 48 ਸਾਲਾ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ¢ ਪੁਲਿਸ ਨੇ ਇਸ ਹਾਦਸੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਦੇ ਬਿਆਨਾਂ ਮਗਰੋਂ ਧਾਰਾ-174 ਦੀ ਕਾਰਵਾਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ ਵਾਲ-ਵਾਲ ਬਚੇ

ਬੀਜਾ, 9 ਮਾਰਚ (ਅਵਤਾਰ ਸਿੰਘ ਜੰਟੀ ਨਾਲ )-ਨੈਸ਼ਨਲ ਹਾਈਵੇਅ 'ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਸਾਹਮਣੇ ਖੜ੍ਹੀ ਟਰੈਕਟਰ-ਟਰਾਲੀ 'ਚ ਸਿਟੀ ਹੌਾਡਾ ਕਾਰ ਦੀ ਟੱਕਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ¢ ਹਾਦਸੇ 'ਚ ਕਾਰ ਦਾ ਡਰਾਈਵਰ ਏਅਰ ਬੈਗ ਖੁੱਲ੍ਹਣ ਕਾਰਨ ...

ਪੂਰੀ ਖ਼ਬਰ »

8 ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

ਈਸੜੂ, 9 ਮਾਰਚ (ਬਲਵਿੰਦਰ ਸਿੰਘ)-ਪਿੰਡ ਰੋਹਣੋਂ ਕਲਾਂ ਵਿਖੇ ਬੀਤੀ ਰਾਤ ਚੋਰ ਲਗਭਗ 8 ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਕੇ ਲੈ ਗਏ ¢ ਕਿਸਾਨ ਰਣਜੋਧ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰ ਮੇਰੀ ਮੋਟਰ ਤੋਂ ਇਲਾਵਾ ਹਰਦੀਪ ਸਿੰਘ, ਬਚਿੱਤਰ ਸਿੰਘ, ਭੁਪਿੰਦਰ ...

ਪੂਰੀ ਖ਼ਬਰ »

ਸੋਨਜੀਤ ਕੌਰ ਨੇ ਯੂਨੀਵਰਸਿਟੀ ਐਥਲੈਟਿਕ ਮੀਟ 'ਚ ਜਿੱਤੇ 2 ਸੋਨ ਤਗਮੇ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਦੀ ਵਿਦਿਆਰਥਣ ਸੋਨਜੀਤ ਕੌਰ (ਬੀ.ਬੀ.ਏ. ਭਾਗ ਛੇਵਾਂ) ਨੇ ਆਈ ਕੇ. ਜੀ. ਪੀ. ਟੀ. ਯੂ. ਸਾਲਾਨਾ ਕਾਲਜ ਐਥਲੈਟਿਕ ਮੀਟ 2020 ਟੂਰਨਾਮੈਂਟ 'ਚ ਲੌਾਗ ਜੰਪ ਅਤੇ ਟਿ੍ਪਲ ਜੰਪ ਮੁਕਾਬਲੇ 'ਚ ਪੰਜਾਬ ਪੱਧਰ 'ਤੇ ...

ਪੂਰੀ ਖ਼ਬਰ »

ਗੁੱਗਾ ਮਾੜੀ ਸ਼ਿਵ ਮੰਦਰ 'ਚ ਹੋਲੀ ਦਾ ਤਿਉਹਾਰ ਮਨਾਇਆ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸ੍ਰੀ ਪ੍ਰਾਚੀਨ ਗੂਗਾ ਮਾੜੀ ਸ਼ਿਵ ਮੰਦਰ ਸਮਰਾਲਾ ਰੋਡ ਖੰਨਾ 'ਚ ਹੋਲੀ ਦਾ ਤਿਉਹਾਰ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਪੰਡਿਤ ਦੇਸ ਰਾਜ ਸ਼ਾਸਤਰੀ ਨੇ ਦੱਸਿਆ ਕਿ ਇਤਿਹਾਸ ਅਨੁਸਾਰ ਰਾਕਸ਼ਸ ਪ੍ਰਵਿਰਤੀ ਵਾਲਾ ਹਿਰਣਕਸ਼ਿਅਪ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਡਿਸਟਿ੍ਕਟ ਦੀ ਮੀਟਿੰਗ 'ਚ ਰੂਪਰਾਏ ਸਨਮਾਨਿਤ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਲਾਈਨਜ਼ ਕਲੱਬ ਅੰਤਰਰਾਸ਼ਟਰੀ ਡਿਸਟਿ੍ਕਟ 321 ਐੱਫ. ਦੀ ਮੰਡੀ ਗੋਬਿੰਦਗੜ੍ਹ 'ਚ ਡਿਸਟਿ੍ਕਟ ਗਵਰਨਰ ਗੋਪਾਲ ਕਿਸ਼ਨ ਸ਼ਰਮਾ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਖੰਨਾ ਦੇ ਲਾਇਨਜ਼ ਕਲੱਬ ਖੰਨਾ ਗਰੇਟਰ ਦੇ ਪ੍ਰਧਾਨ ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੀ ਸਰਬਸੰਮਤੀ ਨਾਲ ਚੋਣ

ਡੇਹਲੋਂ, 9 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਲੁਧਿਆਣਾ ਇਕਾਈ ਦੀ ਚੋਣ ਨਰਿੰਦਰ ਮੋਹਣ ਸ਼ਰਮਾ ਅਤੇ ਮੀਨਾਕਸ਼ੀ ਧੀਰ ਸੂਬਾ ਆਬਜ਼ਰਵਰ ਦੀ ਨਿਗਰਾਨੀ ਹੇਠ ਹੋਈ, ਜਿਸ ਦੌਰਾਨ ਲੁਧਿਆਣਾ ਜ਼ਿਲੇ੍ਹ ਦੇ ਸਮੂਹ ਫਾਰਮੇਸੀ ਅਫ਼ਸਰ, ...

ਪੂਰੀ ਖ਼ਬਰ »

ਲੋਪੋਂ ਵਿਖੇ ਨੌਜਵਾਨਾਂ ਦੇ ਦਸਤਾਰ ਮੁਕਾਬਲੇ ਕਰਵਾਏ

ਬੀਜਾ, 9 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਮਹਿਮਾ ਸ਼ਾਹ ਜੀ ਦੀ 204ਵੀਂ ਬਰਸੀ ਨੂੰ ਮੁੱਖ ਰੱਖਦਿਆਂ ਪਿੰਡ ਲੋਪੋਂ ਵਿਖੇ ਸਪੋਰਟਸ ਕਲੱਬ ਵਲੋਂ ਨੌਜਵਾਨਾਂ 'ਚ ਦਸਤਾਰ ਦਾ ਉਤਸ਼ਾਹ ਵਧਾਉਣ ਲਈ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ 'ਚ ਇਲਾਕੇ ਦੇ ਨੌਜਵਾਨਾਂ ਨੇ ਵੱਧ ਚੜ੍ਹ ...

ਪੂਰੀ ਖ਼ਬਰ »

ਐੱਸ. ਜੀ. ਜੀ. ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ ਕਰਵਾਇਆ

ਰਾਏਕੋਟ, 9 ਮਾਰਚ (ਬਲਵਿੰਦਰ ਸਿੰਘ ਲਿੱਤਰ)-ਐੱਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਦੇਖ-ਰੇਖ ਹੇਠ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਸੈਮੀਨਰ ਕਰ ਕੇ ਮਨਾਇਆ, ਜਿਸ 'ਚ ਕਾਲਜ ਦੇ ਬੜੇ ਯੋਗ ਅਤੇ ...

ਪੂਰੀ ਖ਼ਬਰ »

ਭਾਈ ਪਰਮਜੀਤ ਸਿੰਘ ਖ਼ਾਲਸਾ ਦੇ ਦੋ ਰੋਜ਼ਾ ਦੀਵਾਨ ਅੱਜ ਤੋਂ

ਮੁੱਲਾਂਪੁਰ-ਦਾਖਾ, 9 ਮਾਰਚ (ਨਿਰਮਲ ਸਿੰਘ ਧਾਲੀਵਾਲ)-ਸਿੱਖੀ ਦੇ ਪ੍ਰਚਾਰ, ਪਸਾਰ ਨੂੰ ਸਮਰਪਿਤ 2 ਰੋਜ਼ਾ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ ਮੰਡੀ ਮੁੱਲਾਂਪੁਰ ਵਿਖੇ ਸ਼ੁਰੂ ਹੋਵੇਗਾ | ਗੁਰਮਤਿ ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਪੁੰਨਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਰਾਏਕੋਟ, 9 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤਾਂ ਨੇ ਅੰਮਿ੍ਤ ਵੇਲੇ ਤੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਨਵੀਂ ਦਵਾਈ ਨੀਤੀ ਦਾ ਵਿਰੋਧ

ਮੁੱਲਾਂਪੁਰ-ਦਾਖਾ, 9 ਮਾਰਚ (ਨਿਰਮਲ ਸਿੰਘ ਧਾਲੀਵਾਲ)-ਸਰਕਾਰ ਦੀ ਨਵੀਂ ਦਵਾਈ ਨੀਤੀ ਦੇ ਵਿਰੋਧ 'ਚ ਸਰਕਾਰ 'ਤੇ ਡਰੱਗ ਵਿਭਾਗ ਵਿਰੁੱਧ ਕੈਮਿਸਟ ਐਸੋਸੀਏਸ਼ਨ ਦੁਆਰਾ ਸ਼ੰਘਰਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ, ਨਵੀਂ ਡਰੱਗ ਨੀਤੀ ਆਉਣ ਨਾਲ ਦਵਾਈਆ ਦੇ ਕਾਰੋਬਾਰੀ ...

ਪੂਰੀ ਖ਼ਬਰ »

ਸਾਇੰਸ ਕਾਲਜ ਵਿਖੇ ਕੌਮੀ ਮਹਿਲਾ ਦਿਵਸ ਮਨਾਇਆ

ਜਗਰਾਉਂ, 9 ਮਾਰਚ (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਮੈਨੀ ਹਸਪਤਾਲ ਜਗਰਾਉਂ ਤੋਂ ਡਾ. ਮਨੀਸ਼ਾ ਮੈਨੀ ਨੇ ਮੱੁਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਕਾਲਜ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ 'ਚ ਹੋਲੀ ਨੂੰ ਸਮਰਪਿਤ ਸਮਾਰੋਹ

ਮੁੱਲਾਂਪੁਰ-ਦਾਖਾ, 9 ਮਾਰਚ (ਨਿਰਮਲ ਸਿੰਘ ਧਾਲੀਵਾਲ)-ਗੁਰੂ ਨਾਨਕ ਪਬਲਿਕ ਸਕੁਲ ਮੁੱਲਾਂਪੁਰ ਵਿਖੇ ਵਿਦਿਆਰਥੀਆਂ ਵਲੋਂ ਰੰਗਾਂ ਤੋਂ ਹਟ ਕੇ ਹੋਲੀ ਦਾ ਤਿਉਹਾਰ ਗਿੱਧੇ-ਭੰਗੜੇ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਹੋਲੀ ਨੂੰ ਸਮਰਪਿਤ ਗੀਤਾਂ ਦੀ ਪੇਸ਼ਕਾਰੀ ਦੇ ...

ਪੂਰੀ ਖ਼ਬਰ »

ਏ. ਐੱਸ. ਵੁਮੈਨ ਕਾਲਜ ਵਿਖੇ ਸਾਲਾਨਾ 42ਵਾਂ ਖੇਡ ਸਮਾਰੋਹ ਕਰਵਾਇਆ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਏ. ਐੱਸ. ਵੁਮੈਨ ਕਾਲਜ ਵਿਖੇ ਸਾਲਾਨਾ 42ਵਾਂ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਐੱਸ. ਡੀ. ਐੱਮ. ਸੰਦੀਪ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਉਦਘਾਟਨ ਕੀਤਾ | ਇਸ ਮੌਕੇ ਕਾਲਜ ਪਿੰ੍ਰਸੀਪਲ ਡਾ. ਮੀਨੂੰ ਸ਼ਰਮਾ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 9 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਮਾਲਪੁਰਾ ਦੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਲਈਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ 'ਚ ਐੱਮ. ਐੱਸ. ਸੀ. (ਆਈ.ਟੀ.) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਐਲੀਮੈਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਬੀਜਾ, 9 ਮਾਰਚ (ਅਵਤਾਰ ਸਿੰਘ ਜੰਟੀ)-ਐਲੀਮੈਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਤੇ ਜਨਰਲ ਸਕੱਤਰ ਪਰਮਿੰਦਰ ਚੌਹਾਨ ਦੀ ਅਗਵਾਈ ਵਿਚ ਖੰਨਾ ਵਿਖੇ ਹੋਈ ¢ ਮੀਟਿੰਗ 'ਚ ਪੰਜਾਬ ਦੇ ਆਗੂ ਸੁਖਦੇਵ ...

ਪੂਰੀ ਖ਼ਬਰ »

ਮੈਕਰੋ ਗਲੋਬਲ ਖੰਨਾ ਦੀ ਅਮਨਦੀਪ ਕੌਰ ਨੇ ਹਾਸਲ ਕੀਤਾ ਕੈਨੇਡਾ ਦਾ ਸਟੱਡੀ ਵੀਜ਼ਾ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਦੀ ਖੰਨਾ ਬਰਾਂਚ ਆਈਲੈਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ 'ਚ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐੱਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਕਾਮਯਾਬੀ ਦੀ ਲੜੀ ਨੂੰ ਜਾਰੀ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਅਲੂਣਾ ਤੋਲਾ ਦੇ ਮੈਂਬਰਾਂ ਦੀ ਚੋਣ

ਈਸੜੂ, 9 ਮਾਰਚ (ਬਲਵਿੰਦਰ ਸਿੰਘ)-ਚਾਰ ਪਿੰਡਾਂ ਅਲੂਣਾ ਤੋਲਾ, ਅਲੂਣਾ ਮਿਆਨਾ, ਅਲੂਣਾ ਪੱਲਾ ਅਤੇ ਦੀਵਾ ਖੋਸਾ ਦੀ ਸਾਂਝੀ ਖੇਤੀਬਾੜੀ ਸੁਸਾਇਟੀ 'ਕੋਆਪ੍ਰੇਟਿਵ ਖੇਤੀਬਾੜੀ ਸੁਸਾਇਟੀ ਅਲੂਣਾ ਤੋਲਾ' ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਸਰਪੰਚ ਕਰਮ ਸਿੰਘ ...

ਪੂਰੀ ਖ਼ਬਰ »

ਸਰਸਵਤੀ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਦੋਰਾਹਾ, 9 ਮਾਰਚ (ਮਨਜੀਤ ਸਿੰਘ ਗਿੱਲ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਅਤੇ ਕਿਡਜ਼ ਵਿਲੇ ਵਿਚ ਹੋਲੀ ਦਾ ਤਿਉਹਾਰ ਪਿ੍ੰਸੀਪਲ ਡੀ. ਐੱਸ. ਗੁਸਾਈਾ ਦੀ ਅਗਵਾਈ ਹੇਠ ਮਨਾਇਆ ਗਿਆ | ਸਵੇਰ ਦੀ ਸਭਾ ਦੌਰਾਨ ਉਪ ਪਿ੍ੰਸੀਪਲ ਪ੍ਰੀਤਿਸ਼ ਗੁਸਾਈਾ ਨੇ ...

ਪੂਰੀ ਖ਼ਬਰ »

ਏ. ਐੱਸ. ਸਕੂਲ 'ਚ ਕੋਰੋਨਾ ਵਾਇਰਸ ਬਾਰੇ ਕੀਤਾ ਸੁਚੇਤ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਪ੍ਰਾਰਥਨਾ ਸਭਾ ਵਿਚ ਐਾਗਲੋ ਸੰਸਕ੍ਰਿਤ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਦੀ ਗੰਭੀਰਤਾ ਬਾਰੇ ਸੁਚੇਤ ਕੀਤਾ ਗਿਆ | ਇਸ ਮੌਕੇ ਸਕੂਲ 'ਚ ਪ੍ਰੀਖਿਆਵਾਂ ਦੇ ਚੱਲਦਿਆਂ ਉਨ੍ਹਾਂ ਨੂੰ ਸਵੱਛਤਾ ...

ਪੂਰੀ ਖ਼ਬਰ »

ਵਾਰਡ ਨੰਬਰ-17 'ਚ ਕੌ ਾਸਲਰ ਬਾਵਾ ਦੀ ਅਗਵਾਈ 'ਚ ਭਰੇ ਫਾਰਮ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰਬਰ-17 ਗੁਰੂ ਨਾਨਕ ਨਗਰ ਅਮਲੋਹ ਰੋਡ ਖੰਨਾ ਦੀ ਧਰਮਸ਼ਾਲਾ 'ਚ ਕੌਾਸਲਰ ਸੁਰਿੰਦਰ ਕੁਮਾਰ ਬਾਵਾ ਵਲੋਂ ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਈ ਵਿਸ਼ੇਸ਼ ਕੈਂਪ ਲਾ ਕੇ 125 ਦੇ ਕਰੀਬ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਸੀ. ਐੱਚ. ਸੀ. ਮਾਨੂੰਪੁਰ ਦੇ ਐੱਸ. ਐੱਮ. ਓ. ਡਾ. ਅਜੀਤ ਸਿੰਘ ਦੀ ਅਗਵਾਈ ਵਿਚ ਕਰੋਨਾ ਵਾਇਰਸ ਤੋਂ ਬਚਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਡਾ. ਅਜੀਤ ਸਿੰਘ ਨੇ ਕਿਹਾ ਇਹ ਵਾਇਰਸ ਪੀੜ੍ਹਤ ਵਿਅਕਤੀ ਦੇ ਸੰਪਰਕ ਵਿਚ ਆਉਣ ਕਾਰਨ ...

ਪੂਰੀ ਖ਼ਬਰ »

ਰਾਮਗੜ੍ਹ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਸਰਕਾਰੀ ਮਿਡਲ ਸਕੂਲ ਰਾਮਗੜ੍ਹ ਵਿਖੇ ਸਕੂਲ ਮੁਖੀ ਡਾ. ਸ਼ਿਵ ਸ਼ਰਨ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਹੋਣਹਾਰ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਵਿਚਾਰਧਾਰਾ ਦੇ ਹੱਕ 'ਚ ਇਕੱਤਰਤਾ

ਮਲੌਦ, 9 ਮਾਰਚ (ਸਹਾਰਨ ਮਾਜਰਾ)-ਪਰਮੇਸ਼ਰ ਦੁਆਰ ਸੇਵਾ ਦਲ ਇਲਾਕਾ ਮਲੌਦ ਦੀਆਂ ਸੰਗਤਾਂ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਵਿਚਾਰਧਾਰਾ ਦੇ ਹੱਕ 'ਚ ਇਕੱਤਰਤਾ ਕੀਤੀ ਗਈ, ਜਿਸ 'ਚ ਕਮਲਜੀਤ ਸਿੰਘ ਰੋੜੀਆਂ, ਪਰਮਿੰਦਰ ਸਿੰਘ ਕੂਹਲੀ, ਬੂਟਾ ਸਿੰਘ ਕੂਹਲੀ, ...

ਪੂਰੀ ਖ਼ਬਰ »

ਪੰਚਾਇਤ ਰਾਜ ਪੈਨਸ਼ਨਰਜ਼ ਯੂਨੀਅਨ ਦੀ ਵਿਸ਼ੇਸ਼ ਮੀਟਿੰਗ

ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਪੰਚਾਇਤ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਖੰਨਾ ਦੇ ਬੀ. ਡੀ. ਪੀ. ਓ. ਦਫ਼ਤਰ 'ਚ ਲਛਮਣ ਸਿੰਘ ਗਰੇਵਾਲ ਖੰਨਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਭਰ ਦੇ ਪੰਚਾਇਤ ...

ਪੂਰੀ ਖ਼ਬਰ »

ਮਦਨੀਪੁਰ ਦੀ ਸੰਗਤ ਵਲੋਂ ਰਾਸ਼ੀ ਭੇਟ

ਮਲੌਦ, 9 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਨਵੇਂ ਬਣ ਰਹੇ ਦਰਬਾਰ ਸਾਹਿਬ ਦੀ ਚੱਲ ਰਹੀ ਉਸਾਰੀ 'ਚ ਪਿੰਡ ਮਦਨੀਪੁਰ ਦੀ ਸਮੂਹ ਸੰਗਤ ਵਲੋਂ ਇਕੱਤਰ ਕੀਤੀ ਗਈ 41 ਹਜ਼ਾਰ ਰੁਪਏ ਦੀ ਰਾਸ਼ੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜਾਏ

ਸਾਹਨੇਵਾਲ, 9 ਮਾਰਚ (ਹਰਜੀਤ ਸਿੰਘ ਢਿੱਲੋਂ)- ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ 'ਤੇ ਦੀਵਾਨ ...

ਪੂਰੀ ਖ਼ਬਰ »

ਕਰਮਸਰ ਕਾਲਜ 'ਚ ਕੋਰੋਨਾ ਵਾਇਰਸ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਰਾੜਾ ਸਾਹਿਬ, 9 ਮਾਰਚ (ਸਰਬਜੀਤ ਸਿੰਘ ਬੋਪਾਰਾਏ)- ਸਰਕਾਰੀ ਕਾਲਜ ਕਰਮਸਰ ਵਿਖੇ ਕੋਰੋਨਾ ਵਾਇਰਸ ਸਬੰਧੀ ਇਕ ਵਿਸ਼ੇਸ਼ ਸਮਾਗਮ ਕਾਰਜਕਾਰੀ ਪਿ੍ੰਸੀਪਲ ਪ੍ਰੋ. ਹਰਮੇਸ਼ ਲਾਲ ਦੀ ਅਗਵਾਈ ਵਿਚ ਕਾਲਜ ਦੀ ਐੱਨ. ਐੱਸ. ਐੱਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰੱਬੋਂ ਨੀਚੀ ਖੇਡ ਮੇਲੇ ਸਬੰਧੀ ਪ੍ਰਬੰਧਕਾਂ ਦੀ ਬਾਬਾ ਅਵਤਾਰ ਸਿੰਘ ਬਾਬਰਪੁਰ ਨਾਲ ਮੀਟਿੰਗ

ਮਲੌਦ, 9 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਮਾੜੂ ਰਾਮ ਟਿਵਾਣਾ ਸਪੋਰਟਸ ਕਲੱਬ ਪਿੰਡ ਰੱਬੋਂ ਨੀਚੀ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਭਰਾਵਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪੰਜਵਾਂ ਕਬੱਡੀ ਕੱਪ 28 ਤੇ 29 ਮਾਰਚ ਨੂੰ ਕਰਵਾਉਣ ਦਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਕਰਾਲਾ ਵਿਖੇ ਖੇਡ ਕਿੱਟਾਂ ਵੰਡੀਆਂ

ਸਮਰਾਲਾ, 9 ਮਾਰਚ (ਗੋਪਾਲ ਸੋਫਤ)-ਸਰਕਾਰੀ ਸਕੂਲਾਂ 'ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅੰਦਰ ਖੇਡਾਂ ਲਈ ਪ੍ਰੇਰਨਾ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਜਾਰੀ ਹਨ ¢ ਇਸੇ ਲੜੀ 'ਚ ਅੱਜ ਪਿੰਡ ਕਕਰਾਲਾ ਕਲਾਂ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਨੂੰ ਖੇਡ ਕਿੱਟਾਂ ...

ਪੂਰੀ ਖ਼ਬਰ »

ਨਗਰ ਕੌਾਸਲ ਦੋਰਾਹਾ ਦੇ ਕੌਾਸਲਰਾਂ ਦਾ ਕਾਰਜਕਾਲ ਹੋਇਆ ਸਮਾਪਤ

ਦੋਰਾਹਾ, 9 ਮਾਰਚ (ਮਨਜੀਤ ਸਿੰਘ ਗਿੱਲ)- ਨਗਰ ਕੌਾਸਲ ਦੋਰਾਹਾ ਦੇ ਮੌਜੂਦਾ ਕੌਾਸਲਰਾਂ ਦਾ ਕਾਰਜਕਾਲ ਅੱਜ ਸਮਾਪਤ ਹੋ ਗਿਆ ਹੈ ਅਤੇ ਇਸ ਸਬੰਧ 'ਚ ਨਗਰ ਕੌਾਸਲ ਦੋਰਾਹਾ ਦੇ ਕੌਾਸਲਰਾਂ ਦੀ ਅੱਜ ਆਖਰੀ ਇਕੱਤਰਤਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਮਹਿਮੇ ਸ਼ਾਹ ਦੇ ਸਥਾਨ ਲੋਪੋਂ ਵਿਖੇ ਅੱਜ ਹੋਣਗੇ ਕਬੱਡੀ ਕਲੱਬ ਦੇ ਫਸਵੇਂ ਮੈਚ

ਬੀਜਾ, 9 ਮਾਰਚ (ਕਸ਼ਮੀਰਾ ਸਿੰਘ ਬਗਲੀ)- ਪਿੰਡ ਲੋਪੋਂ ਵਿਖੇ ਬਾਬਾ ਮਹਿਮਾਂ ਸ਼ਾਹ ਜੀ ਦੀ 204ਵੀਂ ਸਲਾਨਾਂ ਬਰਸੀ ਨੂੰ ਮੁੱਖ ਰੱਖਦਿਆਂ ਸੰਤ ਬਾਬਾ ਅਤਰ ਸਿੰਘ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਦੇ ਸਾਂਝੇ ਉੱਦਮ ਸਦਕਾ ਕਲੱਬ ਦੇ ਮੁੱਖ ਸਰਪ੍ਰਸਤ ਇੰਦਰਜੀਤ ਸਿੰਘ ਲੋਪੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX