ਤਾਜਾ ਖ਼ਬਰਾਂ


'ਮੋਰਚਾ ਗੁਰੂ ਕਾ ਬਾਗ਼' ਦੀ ਸ਼ਤਾਬਦੀ ਨੂੰ ਸਮਰਪਿਤ ਤੀਜੇ ਦਿਨ ਦੇ ਮੁੱਖ ਸਮਾਗਮ ਪੂਰੇ ਜਾਹੋ ਜਲਾਲ ਨਾਲ ਆਰੰਭ
. . .  4 minutes ago
ਗੁਰੂ ਕਾ ਬਾਗ਼ (ਅੰਮ੍ਰਿਤਸਰ), - 8 ਅਗਸਤ (ਸ਼ਰਨਜੀਤ ਸਿੰਘ ਗਿੱਲ) - 'ਮੋਰਚਾ ਗੁਰੂ ਕਾ ਬਾਗ਼' ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਕਰਵਾਏ ਜਾ ਰਹੇ ਤੀਜੇ ਦਿਨ...
ਪ੍ਰਧਾਨ ਮੰਤਰੀ ਨੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਭਗਦੜ 'ਤੇ ਜਤਾਇਆ ਦੁੱਖ
. . .  34 minutes ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਕਿਹਾ ਕਿ ਭਗਦੜ ਦੌਰਾਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਵਾਰਾਂ ਨਾਲ ਮੇਰੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,167 ਨਵੇਂ ਮਾਮਲੇ
. . .  40 minutes ago
ਨਵੀਂ ਦਿੱਲੀ, 8 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,167 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,35,510 ਹੋ ਗਈ...
ਅਸ਼ੋਕ ਗਹਿਲੋਤ ਨੇ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਸੋਗ ਜਤਾਇਆ ਸੋਗ
. . .  53 minutes ago
ਜੈਪੁਰ, 8 ਅਗਸਤ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ 'ਤੇ ਸੋਗ ਜਤਾਇਆ ਹੈ। ਆਪਣੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ...
'ਮੋਰਚਾ ਗੁਰੂ ਕਾ ਬਾਗ਼' ਦੀ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ 'ਚ ਪਹੁੰਚੇ ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ
. . .  1 minute ago
ਗੁਰੂ ਕਾ ਬਾਗ਼ (ਅੰਮ੍ਰਿਤਸਰ), 8 ਅਗਸਤ (ਸ਼ਰਨਜੀਤ ਸਿੰਘ ਗਿੱਲ) - ਮਹੰਤਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ 1922 ਵਿਚ ਸਿੱਖਾਂ ਵਲੋਂ ਲਗਾਏ ਗਏ 'ਮੋਰਚਾ ਗੁਰੂ ਕਾ ਬਾਗ਼' ਦੀ ਪਹਿਲੀ ਸ਼ਤਾਬਦੀ (100ਵੀਂ ਵਰ੍ਹੇਗੰਢ) ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਵਾਲੇ ਦਿਨ ਭਾਰਤ ਦੀਆਂ ਨਜ਼ਰਾਂ ਹੋਣਗੀਆਂ ਹੋਰ ਸੋਨ ਤਗਮਿਆਂ 'ਤੇ
. . .  about 1 hour ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਵਾਲੇ ਦਿਨ ਭਾਰਤ ਦੀਆਂ ਨਜ਼ਰਾਂ ਅੱਜ ਹੋਣ ਸੋਨ ਤਗਮਿਆਂ 'ਤੇ ਹੋਣਗੀਆਂ। ਪੁਰਸ਼ ਹਾਕੀ, ਬੈਡਮਿੰਟਨ ਅਤੇ ਟੇਬਲ-ਟੈਨਿਸ ਦੇ ਫਾਈਨਲ 'ਚ ਭਾਰਤੀ ਖਿਡਾਰੀ ਸੋਨ ਤਗਮਾ ਜਿੱਤਣ ਦੀ ਪੂਰੀ ਕੋਸ਼ਿਸ਼...
ਫਗਵਾੜਾ 'ਚ ਅਣਮਿਥੇ ਸਮੇਂ ਲਈ ਕਿਸਾਨਾਂ ਦਾ ਧਰਨਾ ਸ਼ੁਰੂ
. . .  about 1 hour ago
ਫਗਵਾੜਾ, 8 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੂਗਰ ਮਿਲ ਚੌਂਕ ਫਗਵਾੜਾ 'ਚ ਅਣਮਿਥੇ ਸਮੇਂ ਲਈ ਧਰਨ ਸ਼ੁਰੂ ਕਰ ਦਿੱਤਾ ਗਿਆ...
ਐਨ.ਆਈ.ਏ. ਵਲੋਂ ਡੋਡਾ ਤੇ ਜੰਮੂ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ
. . .  about 1 hour ago
ਜੰਮੂ, 8 ਅਗਸਤ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਡੋਡਾ ਤੇ ਜੰਮੂ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਰਾਜਸਥਾਨ : ਮੇਲੇ ਦੌਰਾਨ ਮਚੀ ਭਗਦੜ 'ਚ 3 ਮੌਤਾਂ-ਕਈ ਜ਼ਖਮੀ
. . .  about 2 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਸੀਕਰ ਦੇ ਖਾਟੂ ਸ਼ਿਆਮਜੀ ਮੰਦਿਰ 'ਚ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ। 2 ਜ਼ਖਮੀਆਂ ਨੂੰ ਜੈਪੁਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ...
ਰਾਜਨਸਥਾਨ : ਪੁਲਿਸ ਵਲੋਂ ਕਾਰਵਾਈ ਨਾ ਹੁੰਦੀ ਦੇਖ ਭਾਜਪਾ ਸੰਸਦ ਮੈਂਬਰ ਵਲੋਂ ਧਰਨਾ
. . .  about 2 hours ago
ਜੈਪੁਰ, 8 ਅਗਸਤ - ਰਾਜਸਥਾਨ ਦੇ ਭਰਤਪੁਰ ਤੋਂ ਭਾਜਪਾ ਸੰਸਦ ਮੈਂਬਰ ਰੰਜੀਤ ਕੋਲੀ ਨੇ ਦਾਅਵਾ ਕੀਤਾ ਕਿ ਮਾਈਨਿੰਗ ਮਾਫ਼ੀਆ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹੋਏ ਕਾਰ ਉੱਪਰ ਹਮਲਾ ਕੀਤਾ। ਪੁਲਿਸ ਵਲੋਂ ਕਾਰਵਾਈ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  about 1 hour ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਬਰਨਾਲਾ

ਸੀ. ਆਈ. ਏ. ਟੀਮ ਨੇ ਛਾਪੇਮਾਰੀ ਕਰ ਕੇ ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ ਨੂੰ ਕੀਤਾ ਗਿ੍ਫ਼ਤਾਰ

ਮਹਿਲ ਕਲਾਂ, 9 ਮਾਰਚ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਸੀ. ਆਈ. ਏ. ਸਟਾਫ਼ ਬਰਨਾਲਾ ਦੀ ਟੀਮ ਵਲੋਂ ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ ਦੀ ਮਹਿਲ ਕਲਾਂ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕਰਨ ਦਾ ਪਤਾ ਲੱਗਿਆ ਹੈ | ਬਿੱਟੂ ਦੀ ਪਤਨੀ ਸੁਖਪਾਲ ਕੌਰ ਅਨੁਸਾਰ ਸਾਢੇ 3 ਵਜੇ ਦੇ ਕਰੀਬ ਜਦੋਂ ਉਨ੍ਹਾਂ ਦਾ ਪਤੀ ਅਰਸ਼ਦੀਪ ਸਿੰਘ ਬਿੱਟੂ ਇਕ ਕਾਂਗਰਸੀ ਆਗੂ ਅਤੇ ਕੁੱਝ ਨੌਜਵਾਨਾਂ ਸਮੇਤ ਘਰ ਬੈਠੇ ਸਨ ਤਾਂ ਪੁਲਿਸ ਵਲੋਂ ਇਕ ਦਮ ਛਾਪਾ ਮਾਰਿਆ ਗਿਆ ਅਤੇ ਫ਼ਾਇਰਿੰਗ ਕੀਤੀ ਗਈ | ਉਨ੍ਹਾਂ ਇਕ ਕੰਧ 'ਤੇ ਵੱਜੇ ਫ਼ਾਇਰ ਦਾ ਨਿਸ਼ਾਨ ਵੀ ਪੱਤਰਕਾਰਾਂ ਨੂੰ ਦਿਖਾਉਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੇ ਪੁਲਿਸ ਕਰਮੀਆਂ ਨੂੰ ਅਜਿਹਾ ਕਰਨ ਦੀ ਵਜ੍ਹਾ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਮੈਨੂੰ ਧੱਕੇ ਮਾਰੇ ਅਤੇ ਥੱਪੜ ਮਾਰਨ ਦੀ ਕੋਸ਼ਿਸ਼ ਵੀ ਕੀਤੀ | ਉਨ੍ਹਾਂ ਨਾਲ ਕੋਈ ਵੀ ਮਹਿਲਾ ਪੁਲਿਸ ਕਰਮੀ ਮੌਜੂਦ ਨਹੀਂ ਸੀ | ਪੁਲਿਸ ਵਲੋਂ ਮੌਕੇ ਤੋਂ ਅਰਸ਼ਦੀਪ ਸਿੰਘ ਬਿੱਟੂ ਨੂੰ ਗਿ੍ਫ਼ਤਾਰ ਕਰ ਕੇ ਬਰਨਾਲਾ ਲਿਜਾਇਆ ਗਿਆ, ਜਿਸ ਤੋਂ ਬਾਅਦ ਲੋਕਲ ਥਾਣੇ ਦੀ ਪੁਲਿਸ ਬਿੱਟੂ ਦੇ ਘਰ 'ਚ ਮੌਜੂਦ ਰਹੀ | ਸੁਖਪਾਲ ਕੌਰ ਨੇ ਕਿਹਾ ਕਿ ਪੁਲਿਸ ਨੂੰ ਉਨ੍ਹਾਂ ਦੇ ਘਰੋਂ ਕੋਈ ਵੀ ਨਜ਼ਾਇਜ ਹਥਿਆਰ ਨਹੀਂ ਮਿਲਿਆ, ਪਰ ਫਿਰ ਵੀ ਪੁਲਿਸ ਵਲੋਂ ਉਨ੍ਹਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਘਟਨਾ ਸਬੰਧੀ ਪੱਤਰਕਾਰਾਂ ਵਲੋਂ ਜਦੋਂ ਇਸ ਦੀ ਵੀਡੀਓ ਬਣਾਈ ਗਈ ਤਾਂ ਉਹ ਕੁੱਝ ਸਮੇਂ ਲਈ ਘਰ ਤੋਂ ਬਾਹਰ ਚਲੇ ਗਏ | ਇਸ ਉਪਰੰਤ ਸਵਾ ਛੇ ਵਜੇ ਦੇ ਕਰੀਬ ਅਰਸ਼ਦੀਪ ਸਿੰਘ ਬਿੱਟੂ ਨੂੰ ਲੈ ਕੇ ਮੁੜ ਤੋਂ ਮਹਿਲ ਕਲਾਂ ਪੁੱਜੇ ਸੀ. ਆਈ. ਏ. ਇੰਚਾਰਜ ਬਲਜੀਤ ਸਿੰਘ ਨੇ ਇਸ ਸਬੰਧੀ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਦੋ ਨਜ਼ਾਇਜ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ | ਇਸ ਉਪਰੰਤ ਸੀ. ਆਈ. ਏ. ਦੀ. ਟੀਮ ਨੇ ਬਿੱਟੂ ਦੇ ਘਰ ਦੀ ਤਾਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ | ਬਾਅਦ 'ਚ ਪੁਲਿਸ ਵਲੋਂ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਬੁਲਾਇਆ ਗਿਆ | ਲੋਕਲ ਪੁੁਲਿਸ ਰਾਤ 8 ਵਜੇ ਤੱਕ ਅਰਸ਼ਦੀਪ ਸਿੰਘ ਬਿੱਟੂ ਦੇ ਘਰ ਮੌਜੂਦ ਰਹੀ | ਐੱਸ. ਐੱਚ. ਓ. ਮਹਿਲ ਕਲਾਂ ਲਖਵਿੰਦਰ ਸਿੰਘ ਨੇ ਇਸ ਸਬੰਧੀ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ | ਜਦੋਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ਼ ਬਲਜੀਤ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਫ਼ੋਨ ਬੰਦ ਆ ਰਿਹਾ ਸੀ |

ਨੀਲੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਕਾਰਡ ਧਾਰਕਾਂ ਨੇ ਘੇਰਿਆ ਡੀ. ਸੀ. ਦਫ਼ਤਰ

ਬਰਨਾਲਾ, 9 ਮਾਰਚ (ਧਰਮਪਾਲ ਸਿੰਘ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਖ਼ੁਸ਼ੀਆ ਸਿੰਘ ਤੇ ਕਾਮਰੇਡ ਜਗਰਾਜ ਰਾਮਾ ਦੀ ਅਗਵਾਈ ਹੇਠ ਨੀਲੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਵੱਡੀ ਗਿਣਤੀ ਵਿਚ ਕਾਰਡ ਧਾਰਕਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਖੋਹਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਹੰਡਿਆਇਆ, 9 ਮਾਰਚ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਮੋਬਾਈਲ ਤੇ ਨਗਦੀ ਖੋਹਣ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੱੁਤਰ ਹਰਨੇਕ ਸਿੰਘ ਵਾਸੀ ਧਨੌਲਾ ...

ਪੂਰੀ ਖ਼ਬਰ »

ਕੈਂਸਰ ਪੀੜਤ ਔਰਤ ਦੀ ਮੌਤ

ਹੰਡਿਆਇਆ, 9 ਮਾਰਚ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਵਿਖੇ ਕੈਂਸਰ ਪੀੜਤ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਮੇਲ ਕੌਰ (36) ਪਤਨੀ ਸੁਖਪਾਲ ਸਿੰਘ ਉਰਫ਼ ਬੱਬੂ ਪਿੰਡ ਖੱੁਡੀ ਖ਼ੁਰਦ ਦੀ ਬੀਤੀ ਰਾਤ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਮੌਤ ...

ਪੂਰੀ ਖ਼ਬਰ »

ਸਕੂਲ ਕਮੇਟੀ ਦੇ ਚੇਅਰਮੈਨ 'ਤੇ ਸਕੂਲ ਇੰਚਾਰਜ ਦੀ ਕੁੱਟਮਾਰ ਕਰਨ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦਾ ਪਰਚਾ ਦਰਜ

ਟੱਲੇਵਾਲ, 9 ਮਾਰਚ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਰਾਮਗੜ੍ਹ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੌਜੂਦਾ ਚੇਅਰਮੈਨ ਵਲੋਂ ਸਕੂਲ ਇੰਚਾਰਜ ਦੀ ਕੁੱਟਮਾਰ ਕਰਨ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਦਾ ਤਪਾ ਪਹੁੰਚਣ 'ਤੇ ਸਮੂਹ ਵਕੀਲਾਂ ਵਲੋਂ ਸਵਾਗਤ

ਤਪਾ ਮੰਡੀ, 9 ਮਾਰਚ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਸਮੂਹ ਵਕੀਲਾਂ ਵਲੋਂ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਨੇ ਵਿਸ਼ੇਸ਼ ਤੌਰ 'ਤੇੇ ਸ਼ਮੂਲੀਅਤ ਕੀਤੀ, ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਰੇਹੜੀਆਂ ਤੇ ਦੁਕਾਨਾਂ ਹਟਾਈਆਂ

ਧਨੌਲਾ, 9 ਮਾਰਚ (ਚੰਗਾਲ)-ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਧਨੌਲਾ ਇੰਸ: ਹਾਕਮ ਸਿੰਘ ਨੇ ਅੱਜ ਧਨੌਲਾ ਦੇ ਮੁੱਖ ਬਾਜ਼ਾਰ ਰਾਮਸਰ ਰੋਡ ਧਨੌਲਾ ਵਿਖੇ ਲੱਗੀਆਂ ਗ਼ੈਰਕਾਨੰੂਨੀ ਰੇਹੜੀਆਂ ਤੇ ਦੁਕਾਨਾਂ ਦੇ ਮਾਲਕਾਂ ...

ਪੂਰੀ ਖ਼ਬਰ »

-ਮਾਮਲਾ ਸਦਰ ਬਾਜ਼ਾਰ 'ਚ ਨਾਮੀ ਦੁਕਾਨ ਤੋਂ ਨਸ਼ੀਲੀਆਂ ਗੋਲੀਆਂ ਮਿਲਣ ਦਾ- ਨਰੇਸ਼ ਮਿੱਤਲ ਤੇ ਤਾਇਬ ਕੁਰੈਸ਼ੀ ਦਾ ਪੁਲਿਸ ਨੇ ਤਿੰਨ ਦਿਨ ਦਾ ਹੋਰ ਰਿਮਾਂਡ ਲਿਆ

ਬਰਨਾਲਾ, 9 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ.ਆਈ.ਏ. ਸਟਾਫ਼ ਵਲੋਂ ਬਰਾਮਦ ਕੀਤੀਆਂ ਲੱਖਾਂ ਦੀ ਗਿਣਤੀ ਵਿਚ ਨਸ਼ੇ ਦੀਆਂ ਗੋਲੀਆਂ, ਕੈਪਸੂਲ ਅਤੇ ਟੀਕਿਆਂ ਦੇ ਮਾਮਲੇ ਵਿਚ ਗਿ੍ਫਤਾਰ ਕੀਤੇ ਗਏ ਸ਼ਹਿਰ ਬਰਨਾਲਾ ਦੀ ਨਾਮੀ ਦਵਾਈਆਂ ਦੀ ਦੁਕਾਨ ਦੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ ਪਿੰਡ ਵਾਸੀ

ਰੂੜੇਕੇ ਕਲਾਂ, 9 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਕਈ ਦਿਨਾਂ ਤੋਂ ਲਾਗਲੇ ਪਿੰਡ ਧੂਰਕੋਟ ਦੀਆਂ ਗਲੀਆਂ ਅਤੇ ਘਰਾਂ ਅੰਦਰ ਖੜ੍ਹੇ ਗੰਦੇ ਪਾਣੀ ਕਰ ਕੇ ਫੈਲੀ ਗੰਦੀ ਬਦਬੂ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ | ਧਿਆਨ ਵਿਚ ਲਿਆਉਣ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਲਈ ਉਕਸਾਉਣ ਦੇ ਕੇਸ 'ਚੋਂ ਪਿਉ-ਪੁੱਤ ਬਾਇੱਜ਼ਤ ਬਰੀ

ਬਰਨਾਲਾ, 9 ਮਾਰਚ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਖ਼ੁਦਕੁਸ਼ੀ ਕਰਨ ਲਈ ਉਕਸਾਉਣ ਦੇ ਕੇਸ 'ਚ ਨਾਮਜ਼ਦ ਚਰਨਜੀਤ ਰਾਮ ਪੱੁਤਰ ਭੂਰਾ ਰਾਮ ਤੇ ਭੂਰਾ ਰਾਮ ਪੱੁਤਰ ਲਾਭਾ ਨਾਥ ਵਾਸੀਅਨ ਧਨੌਲਾ ਨੂੰ ਬਚਾਓ ਪੱਖ ਦੇ ਵਕੀਲ ਚੰਦਰ ...

ਪੂਰੀ ਖ਼ਬਰ »

ਅਦਾਰਾ 'ਅਦਬੀ ਸਾਂਝ' ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਾਹਿਤਕ ਤੇ ਸਨਮਾਨ ਸਮਾਰੋਹ

ਬਰਨਾਲਾ, 9 ਮਾਰਚ (ਅਸ਼ੋਕ ਭਾਰਤੀ)-ਅਦਾਰਾ ਅਦਬੀ ਸਾਂਝ ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਾਹਿਤਕ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੇ ਉਦਘਾਟਨ ਦੀ ਰਸਮ ਪੁਲਿਸ ਅਫ਼ਸਰ ਮਨਜਿੰਦਰ ਕੌਰ ਧਾਲੀਵਾਲ, ਉੱਘੀ ਲੇਖਕਾ ਸੁਖਵਿੰਦਰ ...

ਪੂਰੀ ਖ਼ਬਰ »

ਪਿ੍ੰ. ਸਰਬਣ ਸਿੰਘ ਔਜਲਾ ਦੀ ਪੁਸਤਕ 'ਇਤਿਹਾਸਕ ਜੀਵਨੀਆਂ' ਲੋਕ ਅਰਪਣ

ਬਰਨਾਲਾ, 9 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਉੱਘੇ ਸਾਹਿਤਕਾਰ ਪਿ੍ੰ. ਸਰਬਣ ਸਿੰਘ ਔਜਲਾ ਯੂ.ਐੱਸ.ਏ. ਦੀ ਸੱਤਵੀਂ ਪੁਸਤਕ 'ਇਤਿਹਾਸਕ ਜੀਵਨੀਆਂ' ਦਾ ਲੋਕ ਅਰਪਣ ਸਮਾਗਮ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਇਆ | ਸਮਾਗਮ ਦੀ ਪ੍ਰਧਾਨਗੀ ਸ਼ੋ੍ਰਮਣੀ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਵਿਖੇ ਸੈਮੀਨਾਰ ਕਰਵਾਇਆ

ਬਰਨਾਲਾ, 9 ਮਾਰਚ (ਅਸ਼ੋਕ ਭਾਰਤੀ)-ਐੱਸ.ਐੱਸ.ਡੀ. ਕਾਲਜ ਬਰਨਾਲਾ ਵਿਖੇ ਆਰਟ ਆਫ਼ ਲੀਵਿੰਗ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਪਿ੍ੰਸੀਪਲ ਡਾ. ਲਾਲ ਸਿੰਘ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਮਹੱਤਵ ਬਾਰੇ ਦੱਸਿਆ ਤੇ ਉਨ੍ਹਾਂ ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਹੰਡਿਆਇਆ ਸਕੂਲ 'ਚ ਦੋ ਨਵੇਂ ਟਰੇਡਾਂ ਲਈ ਦਾਖ਼ਲਾ ਸ਼ੁਰੂ

ਹੰਡਿਆਇਆ, 9 ਮਾਰਚ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਪਿ੍ੰਸੀਪਲ ਹਰਨੇਕ ਸਿੰਘ ਨੇ ਦੱਸਿਆ ਕਿ ਨਵੇਂ ਸੈਸ਼ਨ 2020-21 ਤੋਂ 2 ਨਵੇਂ ਟਰੇਡ ਚਾਲੂ ਹੋ ਰਹੇ ਹਨ | ਉਨ੍ਹਾਂ ਕਿਹਾ ਕਿ 9ਵੀਂ ਤੋਂ 12ਵੀਂ ਕਲਾਸ ਲਈ ਨੈਸ਼ਨਲ ਸਕਿਲਜ਼ ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਸਾਲਾਨਾ ਭੰਡਾਰਾ 12 ਨੰੂ

ਮਹਿਲ ਕਲਾਂ, 9 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਾਲਾਨਾ 20ਵਾਂ ਵਿਸ਼ਾਲ ਭੰਡਾਰਾ ਅਤੇ ਕਵਾਲੀ ਸਮਾਗਮ ਬਾਗ ਵਾਲਾ ਪੀਰਖਾਨਾ ਮਹਿਲ ਕਲਾਂ ਵਿਖੇ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ, ਗ੍ਰਾਮ ਪੰਚਾਇਤ ਮਹਿਲ ਕਲਾਂ ਅਤੇ ਪਿੰਡ ਜੌਹਲਾਂ ਦੇ ਸਹਿਯੋਗ ਨਾਲ 12 ਮਾਰਚ ਨੰੂ ਕਰਵਾਇਆ ...

ਪੂਰੀ ਖ਼ਬਰ »

ਆਜ਼ਾਦ ਕਲੱਬ ਨੇ ਦੁਰਘਟਨਾ ਨੂੰ ਰੋਕਣ ਲਈ ਸਾਈਨ ਬੋਰਡ ਲਗਾਏ

ਟੱਲੇਵਾਲ, 9 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੇ ਸਮਾਜ ਸੇਵੀ ਕਲੱਬ ਆਜ਼ਾਦ ਸਪੋਰਟਸ ਦੇ ਮੈਂਬਰਾਂ ਵਲੋਂ ਪਿੰਡ ਚੀਮਾ ਤੋਂ ਨਾਈਵਾਲਾ ਰੋਡ 'ਤੇ ਪੈਂਦੇ ਰਜਵਾਹੇ ਦੇ ਪੁਲ 'ਤੇ ਦੁਰਘਟਨਾ ਰੋਕਣ ਲਈ ਸਾਈਨ ਬੋਰਡ ਲਗਾਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਜੀਵਨ ...

ਪੂਰੀ ਖ਼ਬਰ »

ਬੈਂਕ ਖਾਤੇ 'ਚ ਆਈ 5 ਲੱਖ ਦੇ ਕਰੀਬ ਰਾਸ਼ੀ ਵਾਪਸ ਕਰ ਕੇ ਦਿਖਾਈ ਇਮਾਨਦਾਰੀ

ਟੱਲੇਵਾਲ, 9 ਮਾਰਚ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸਬੰਧਤ ਇਕ ਨੌਜਵਾਨ ਦੇ ਖਾਤੇ ਵਿਚੋਂ ਗ਼ਲਤੀ ਨਾਲ ਕਿਸੇ ਹੋਰ ਵਿਅਕਤੀ ਦੇ ਖਾਤੇ ਵਿਚ 5 ਲੱਖ ਦੇ ਕਰੀਬ ਟਰਾਂਸਫ਼ਰ ਹੋਈ ਰਾਸ਼ੀ ਖਾਤਾਧਾਰਕ ਨੂੰ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਤੇ ਆਸ਼ਾ ਵਰਕਰਾਂ ਦੀ ਸਾਂਝੀ ਮੀਟਿੰਗ

ਬਰਨਾਲਾ, 9 ਮਾਰਚ (ਧਰਮਪਾਲ ਸਿੰਘ)-ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਪੱਤੀ ਅਤੇ ਕਰਮਜੀਤ ਰਾਏਸਰ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਹੋਈ | ਮੀਟਿੰਗ ਵਿਚ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਛੱਪੜ 'ਤੇ ਪਿੰਡ ਵਾਸੀਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ

ਰੂੜੇਕੇ ਕਲਾਂ, 9 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਦੀਆਂ ਜਨਤਕ ਪਖਾਨਿਆਂ ਵਾਲੀ ਥਾਂ 'ਤੇ ਗ੍ਰਾਮ ਪੰਚਾਇਤ ਧੂਰਕੋਟ ਦੀ ਮਲਕੀਅਤ ਜ਼ਮੀਨ 'ਤੇ ਭਰਤ ਪਾ ਕੇ ਪਾਰਕ ਅਤੇ ਨੌਜਵਾਨਾਂ ਲਈ ਖੇਡ ਗਰਾਉਂਡ ਬਣਾ ਰਹੇ ਪਿੰਡ ਦੇ ਨੌਜਵਾਨ ਤੇ ਮੁਹਤਬਰ ਵਿਅਕਤੀ ਗੁਰਪਿਆਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਰੁਜ਼ਗਾਰ ਖੋਹ ਰਹੀ ਹੈ-ਐਡ. ਰਾਹੀ

ਤਪਾ ਮੰਡੀ, 9 ਮਾਰਚ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰ ਕੇ ਸੱਤਾ ਹਾਸਲ ਕੀਤੀ ਤੇ ਆਪਣੇ ਚੋਣ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ 'ਤੇ ...

ਪੂਰੀ ਖ਼ਬਰ »

ਕਹਾਣੀਕਾਰ ਅਮਰਜੀਤ ਚਾਹਲ ਬਰਨਾਲਾ ਦੇ ਲੇਖਕਾਂ ਦੇ ਰੂਬਰੂ ਹੋਏ

ਬਰਨਾਲਾ, 9 ਮਾਰਚ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਤੇ ਅਦਾਰਾ ਕਲਾਕਾਰ ਵਲੋਂ ਸਰੀ (ਕੈਨੇਡਾ) ਵੱਸਦੇ ਕਹਾਣੀਕਾਰ ਤੇ ਨਾਵਲਕਾਰ ਅਮਰਜੀਤ ਚਾਹਲ ਕਲਾਕਾਰ ਭਵਨ ਵਿਖੇ ਬਰਨਾਲਾ ਦੇ ਲੇਖਕਾਂ ਦੇ ਰੂਬਰੂ ਹੋਏ | ਸਮਾਗਮ ਦੌਰਾਨ ਪਰਮਜੀਤ ਮਾਨ, ਡਾ. ਜੋਗਿੰਦਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਖ਼ਾਲਸਾ ਨੇ ਲੋੜਵੰਦਾਂ ਨੂੰ 5-5 ਹਜ਼ਾਰ ਦੇ ਚੈੱਕ ਵੰਡੇ

ਹੰਡਿਆਇਆ, 9 ਮਾਰਚ (ਗੁਰਜੀਤ ਸਿੰਘ ਖੱੁਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ 8 ਲੋੜਵੰਦਾਂ ਨੂੰ 5-5 ਹਜ਼ਾਰ ਰੁਪਏ ਦੇ ਚੈੱਕ ਵੰਡਣ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ

ਸੰਗਰੂਰ, 9 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ ਦੇ 35 ਮੈਂਬਰਾਂ ਦਾ ਇਕ ਦਿਨ ਦਾ ਟੂਰ ਪ੍ਰਧਾਨ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਅਤੇ ਵਿਨੋਦ ਕੁਮਾਰ ਰਿਸ਼ੀ ਐੱਮ. ਡੀ. ਰਿਸ਼ੀ ਪਬਲਿਕ ਸਕੂਲ ਵਲੋਂ ਭੇਜੀ ਸਕੂਲ ਬੱਸ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਮਹਿਲਾ ਦਿਵਸ ਮਨਾਇਆ

ਬਰਨਾਲਾ, 9 ਮਾਰਚ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਅੰਗਰੇਜ਼ੀ ਵਿਭਾਗ ਦੇ ਮੁਖੀ ਰਜਨੀ ਗੁਪਤਾ ਤੇ ਪ੍ਰੋ. ਜਸਪ੍ਰੀਤ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਸਰਬਜੀਤ ਸਿੰਘ ਕੁਲਾਰ, ਵਾਈਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਮਹਿਲਾ ਦਿਵਸ ਮਨਾਇਆ

ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਹੋਏ ਇਸ ਸਮਾਗਮ ਦੌਰਾਨ ਮੁੱਖ ਬੁਲਾਰੇ ਬਾਨੀ ...

ਪੂਰੀ ਖ਼ਬਰ »

ਗੋਬਿੰਦ ਸਕੂਲ ਵਿਖੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਭਦੌੜ, 9 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਤੀਜੀ ਤੋਂ ਗਿਆਰ੍ਹਵੀਂ ਜਮਾਤ ਤੱਕ ਦਾ ਸਾਲਾਨਾ ਨਤੀਜਾ ਐਲਾਨਣ ਮੌਕੇ ਸਕੂਲ ਦੇ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਗਰੈਜੂਏਸ਼ਨ ਡੇਅ ਮਨਾਇਆ ਗਿਆ | ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕੱਲ੍ਹ

ਬਰਨਾਲਾ, 9 ਮਾਰਚ (ਅਸ਼ੋਕ ਭਾਰਤੀ)-ਬੇਰੁਜ਼ਗਾਰ ਬੀ. ਐੱਡ. ਟੈੱਟ ਪਾਸ ਅਧਿਆਪਕਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਜੋਧਪੁਰ ਤੇ ਨਵਜੀਵਨ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 11 ਮਾਰਚ ਨੂੰ ਮੋਤੀ-ਮਹਿਲ ਦੇ ਘਿਰਾਓ ਲਈ ਤਿਆਰੀਆਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਬਰਨਾਲਾ, 9 ਮਾਰਚ (ਧਰਮਪਾਲ ਸਿੰਘ)-ਪਿੱਕਅਪ ਗੱਡੀ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐੱਸ. ਆਈ. ਜਸਵਿੰਦਰ ਕੁਮਾਰ ਨੇ ਦੱਸਿਆ ਕਿ ਜਸਵੰਤ ਸਿੰਘ (35) ਪੁੱਤਰ ਲਾਭ ਸਿੰਘ ਵਾਸੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਹਿਲ ਕਲਾਂ, 9 ਮਾਰਚ (ਤਰਸੇਮ ਸਿੰਘ ਚੰਨਣਵਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਡਾ. ਅਨਵਰ ਖਾਨ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਿੱਠੂ ਮੁਹੰਮਦ ਨੇ ਸ਼ਮੂਲੀਅਤ ਕਰ ਕੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

'ਆਪ' ਵਲੋਂ ਨੀਲੇ ਕਾਰਡ ਚਾਲੂ ਕਰਾਉਣ ਲਈ ਏ. ਡੀ. ਸੀ. ਨੂੰ ਮੰਗ ਪੱਤਰ

ਬਰਨਾਲਾ, 9 ਮਾਰਚ (ਧਰਮਪਾਲ ਸਿੰਘ)-ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਗ਼ਰੀਬ ਵਰਗ ਦੇ ਕੱਟੇ ਗਏ ਨੀਲੇ ਕਾਰਡ ਚਾਲੂ ਕਰਵਾਉਣ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਏ.ਡੀ.ਸੀ. ਮੈਡਮ ਰੁਹੀ ਦੁੱਗ ਨੂੰ ਮੰਗ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾਦਾਰ ਕਲੱਬ ਨੇ ਪੇਂਡੂ ਖੇਡਾਂ ਕਰਵਾਈਆਂ

ਮਹਿਲ ਕਲਾਂ, 9 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਭਾਈ ਘਨੱਈਆ ਜੀ ਸੇਵਾਦਾਰ ਕਲੱਬ ਵਲੋਂ ਐੱਨ. ਆਰ. ਆਈ. ਸ਼ਪਿੰਦਰ ਸਿੰਘ ਬੋਪਾਰਾਏ, ਰਣਜੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ, ਹਰਬੰਸ ਕੌਰ ਦੇ ਸਹਿਯੋਗ ਨਾਲ ਬੱਚਿਆਂ ਦੀਆਂ ਪਿੰਡ ਪੱਧਰ 'ਤੇ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਬਰਨਾਲਾ ਵਿਖੇ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕਨਵੈਨਸ਼ਨ ਭਲਕੇ

ਬਰਨਾਲਾ, 9 ਮਾਰਚ (ਧਰਮਪਾਲ ਸਿੰਘ)-ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸੂਬਾਈ ਕਨਵੈੱਨਸ਼ਨ 11 ਮਾਰਚ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੂਬਾ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਨੇ ਕੀਤਾ ਸੀਲ

ਬਰਨਾਲਾ, 9 ਮਾਰਚ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਮਹਾਰਾਜਾ ਅਗਰਸੈਨ ਚੌਾਕ ਸਥਿਤ ਏਕਤਾ ਨਸ਼ਾ ਛੁਡਾਊ ਕੇਂਦਰ ਜਿਸ ਦੇ ਲਾਇਸੰਸ ਦੀ ਮਿਆਦ ਲੰਘ ਚੁੱਕੀ ਸੀ, ਉਪਰ ਕਾਰਵਾਈ ਕਰਦਿਆਂ ਅੱਜ ਸਿਹਤ ਵਿਭਾਗ ਵਲੋਂ ਸੀਲ ਕਰ ਦਿੱਤਾ ਗਿਆ ਹੈ | ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਸਾਹਿਤਕ ਤੇ ਸਨਮਾਨ ਸਮਾਰੋਹ 14 ਨੂੰ

ਬਰਨਾਲਾ, 9 ਮਾਰਚ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਰਾਈਟਰਜ਼ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਇਕ ਸਾਹਿਤਕ ਤੇ ਸਨਮਾਨ ਸਮਾਰੋਹ ਉੱਤਮ ਰੈਸਟੋਰੈਂਟ ਸੈਕਟਰ-46 ਚੰਡੀਗੜ੍ਹ ਵਿਖੇ 14 ਮਾਰਚ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਸਬੰਧੀ ਸਾਹਿਤਕ ਸਮਾਗਮ ਕਰਵਾਇਆ

ਸੰਗਰੂਰ, 9 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਾਹਿਤਕ ਕਲਾ ਮੰਚ ਸੰਗਰੂਰ ਵਲੋਂ ਮਾਂ-ਬੋਲੀ ਪੰਜਾਬੀ ਨੰੂ ਸਮਰਪਿਤ ਸਾਹਿਤਕ ਸਮਾਗਮ ਈਟਿੰਗ ਮਾਲ ਸੰਗਰੂਰ ਵਿਖੇ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂਆਤੀ ਦੌਰ ਵਿਚ ਔਰਤ ਦਿਵਸ ਨੰੂ ਯਾਦ ਕਰਦਿਆਂ ਸਮਾਜ ਅੰਦਰ ...

ਪੂਰੀ ਖ਼ਬਰ »

ਭੁੱਲਰ ਨੂੰ 'ਲਿੱਪ' ਦਾ ਹਲਕਾ ਇੰਚਾਰਜ ਥਾਪਿਆ

ਲੌਾਗੋਵਾਲ, 9 ਮਾਰਚ (ਸ. ਸ. ਖੰਨਾ, ਵਿਨੋਦ)-ਸਥਾਨਕ ਬਡਬਰ ਰੋਡ 'ਤੇ ਸਥਿਤ ਬਣੇ ਕਿੰਗ ਰਿਜ਼ਾਰਟ ਵਿਖੇ ਲੋਕ ਇਨਸਾਫ਼ ਪਾਰਟੀ ਦੇ ਨੌਜਵਾਨ ਵਰਕਰਾਂ ਵਲੋਂ ਰੱਖੇ ਗਏ ਇਕੱਠ ਨੂੰ ਸੰਬੋਧਨ ਕਰਨ ਲਈ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਦੀ ਇਕੱਤਰਤਾ ਸਬੰਧੀ ਤਿਆਰੀਆਂ ਸ਼ੁਰੂ

ਅਮਰਗੜ੍ਹ, 9 ਮਾਰਚ (ਸੁਖਜਿੰਦਰ ਸਿੰਘ ਝੱਲ)-ਗੁਰਦੁਆਰਾ ਭਾਈ ਸਾਹਿਬ ਸਿੰਘ ਪਿੰਡ ਚੌਾਦਾ ਵਿਖੇ 15 ਮਾਰਚ ਨੂੰ ਦੁਪਹਿਰ 2 ਵਜੇ ਹੋਣ ਵਾਲੀ ਪੰਥਕ ਅਕਾਲੀ ਲਹਿਰ ਦੀ ਇਕੱਤਰਤਾ ਸਬੰਧੀ ਤਿਆਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਸ਼ੁਰੂ ਕੀਤੀਆਂ ਗਈਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX