ਤਾਜਾ ਖ਼ਬਰਾਂ


ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  1 day ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  1 day ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  1 day ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  1 day ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  1 day ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਦਿੱਲੀ / ਹਰਿਆਣਾ

ਆਲ ਇੰਡੀਆ ਪੰਥਕ ਫੋਰਮ ਵਲੋਂ ਸਿੱਖ ਵਿਦਵਾਨ ਇਕਬਾਲ ਸਿੰਘ ਲਾਲਪੁਰਾ ਦਾ ਸਨਮਾਨ

ਨਵੀਂ ਦਿੱਲੀ,9 ਮਾਰਚ (ਜਗਤਾਰ ਸਿੰਘ)-ਆਲ ਇੰਡੀਆ ਪੰਥਕ ਫੋਰਮ ਵੱਲੋਂ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਬਾਬਾ ਨਾਮਦੇਵ ਲਾਇਬ੍ਰੇਰੀ ਪਹਾੜ ਗੰਜ ਵਿਖੇ ਕਰਵਾਇਆ ਗਿਆ | ਪੰਥ ਦੀ ਆਜ਼ਾਦ ਹਸਤੀ ਤੇ ਗੁਰਧਾਮਾਂ ਦੀ ਰਾਖੀ ਲਈ ਸ਼ਹੀਦੀਆਂ ਦੇਣ ਵਾਲੇ ਸਾਕੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਸ ਸਮਾਗਮ 'ਚ ਸਿੱਖ ਵਿਦਵਾਨ ਤੇ ਚਿੰਤਕ ਇਕਬਾਲ ਸਿੰਘ ਲਾਲਪੁਰਾ ਨੇ ਮੁੱਖ ਮਹਿਮਾਨ ਵੱਜੋ ਸ਼ਮੂਲੀਅਤ ਕੀਤੀ ਅਤੇ ਨਨਕਾਣਾ ਸਾਹਿਬ ਦੀ ਸ਼ਤਾਬਦੀ ਬਾਰੇ ਵਿਚਾਰ ਰੱਖੇ ਅਤੇ ਉਸ ਕੁਰਬਾਨੀ ਤੋਂ ਮੌਜੂਦਾ ਲੀਡਰਸ਼ਿਪ ਨੂੰ ਸੇਧ ਲੈਣ ਦੀ ਗੱਲ ਆਖੀ | ਉਨ੍ਹਾਂ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਸਾਰੀਆਂ ਜੱਥੇਬੰਦੀਆਂ ਨੂੰ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਇਕਜੁਟਤਾ ਨਾਲ ਕੰਮ ਕਰਨ ਲਈ ਪ੍ਰੇਰਿਆ | ਇਸ ਮੌਕੇ ਆਲ ਇੰਡੀਆ ਪੰਥਕ ਫੋਰਮ ਵੱਲੋਂ ਸਰਦਾਰ ਇਕਬਾਲ ਸਿੰਘ ਲਾਲਪੁਰਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਫੋਰਮ ਦੇ ਮੁਖੀ ਡਾ. ਹਰਮੀਤ ਸਿੰਘ ਨੇ ਸਾਰਿਆਂ ਨੂੰ ਜੀ ਆਇਆ ਆਖਿਆ ਤੇ ਸੈਮੀਨਾਰ ਬਾਰੇ ਜਾਣੂ ਕਰਵਾਇਆ | ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਤਰਸੇਮ ਸਿੰਘ ਤੇ ਹੋਰਨਾ ਨੇ ਵੀ ਸੈਮੀਨਾਰ ਦੌਰਾਨ ਮੌਜੂਦਾ ਪੰਥਕ ਹਾਲਾਤਾਂ ਬਾਰੇ ਵੀ ਗੰਭੀਰਤਾ ਨਾਲ ਚਰਚਾ ਕੀਤੀ | ਆਲ ਇੰਡੀਆ ਪੰਥਕ ਫੋਰਮ ਦੇ ਅਹੁਦੇਦਾਰ ਡਾ. ਹਰਮੀਤ ਸਿੰਘ, ਕੁਲਬੀਰ ਸਿੰਘ, ਬਲਦੇਵ ਸਿੰਘ ਗੁਜਰਾਲ, ਜਤਿੰਦਰ ਸਿੰਘ ਸਾਹਨੀ ਤੇ ਹੋਰਨਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਥਕ ਫੋਰਮ ਵੱਲੋ ਸਰਬਸੰਮਤੀ ਨਾਲ ਭਾਈ ਰਣਜੀਤ ਸਿੰਘ ਢੱਡਰੀਆਂ ਨੂੰ ਅਪੀਲ ਕੀਤੀ ਗਈ ਕਿ ਅਕਾਲ ਤਖਤ ਦੇ ਜੱਥੇਦਾਰ ਨਾਲ ਬਹਿਸ ਕਰਨ ਦੀ ਬਜਾਏ 5 ਮੈਂਬਰੀ ਕਮੇਟੀ ਨਾਲ ਬੈਠ ਕੇ ਗਲਤਫਹਿਮੀਆਂ ਦੂਰ ਕਰਕੇ ਸਮੱਸਿਆ ਦਾ ਹੱਲ ਕਢਿਆ ਜਾਵੇ | ਇਸ ਤੋਂ ਇਲਾਵਾ ਪੰਥਕ ਫੋਰਮ ਨੇ ਪੰਜਾਬ ਵਿਧਾਨ ਸਭਾ 'ਚ ਪੰਜਾਬੀ ਭਾਸ਼ਾ ਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਪੰਜਾਬੀ ਭਾਸ਼ਾ ਐਕਟ ਦਾ ਮਤਾ ਪਾਸ ਕੀਤੇ ਜਾਣ ਲਈ ਪੰਜਾਬ ਸਰਕਾਰ ਤੇ ਪੰਜਾਬੀ ਪ੍ਰੇਮੀਆਂ ਨੂੰ ਵਧਾਈ ਦਿੱਤੀ ਗਈ |ਦਸਤਾਰ ਦੀ ਬੇਅਦਬੀ ਕੀਤੇ ਜਾਣ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਗੰਭੀਰਤਾ ਨਾਲ ਯਤਨ ਕਰਨ ਲਈ ਕਿਹਾ |

-ਪੰਜਾਬ ਯੂਨੀਵਰਸਿਟੀ ਸਿੰਡੀਕੇਟ ਬੈਠਕ-

ਲੁਧਿਆਣਾ ਰਿਜਨਲ ਸੈਂਟਰ ਵਿਖੇ ਬੀ. ਏ. ਐਲ. ਐਲ. ਬੀ. (ਆਨਰਜ਼) ਯੂਨਿਟ ਵਧਾਉਣ ਲਈ ਪ੍ਰਵਾਨਗੀ

ਚੰਡੀਗੜ੍ਹ, 9 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਅੱਜ ਹੋਈ ਸਿੰਡੀਕੇਟ ਦੀ ਬੈਠਕ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਿੰਡੀਕੇਟ ਵਲੋਂ ਸੈਸ਼ਨ 2020-21 ਤੋਂ ਪੰਜਾਬ ਯੂਨੀਵਰਸਿਟੀ ਦੇ ਲੁਧਿਆਣਾ ਸਥਿਤ ਰਿਜਨਲ ਸੈਂਟਰ ਵਿਖੇ ਬੀ. ਏ. ...

ਪੂਰੀ ਖ਼ਬਰ »

ਵਿਵੇਕ ਅੱਤਰੇ ਦੀ ਨਵੀਂ ਕਿਤਾਬ 'ਫਾਈਾਡਿੰਗ ਸਕਸੈੱਸ ਵਿਦਇਨ-52 ਸਕਿੱਲਜ਼ ਫਾਰ ਯੰਗ ਇੰਡੀਅਨਜ਼' ਲੋਕ ਅਰਪਣ

ਚੰਡੀਗੜ੍ਹ, 9 ਮਾਰਚ (ਅਜਾਇਬ ਸਿੰਘ ਔਜਲਾ)-ਲੇਖਕ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ, ਵਿਵੇਕ ਅੱਤਰੇ ਵਲੋਂ ਅੱਜ ਇੱਥੇ ਆਪਣੀ ਨਵੀਂ ਕਿਤਾਬ 'ਫਾਇੰਡਿੰਗ ਸਕਸੇਸ ਵਿਦਇਨ-52 ਲਾਇਫ ਸਕਿੱਲਜ਼' ਨੂੰ ਲੋਕ ਅਰਪਣ ਕੀਤਾ ਗਿਆ | ਇਸ ਕਿਤਾਬ ਵਿਚ ਨੌਜਵਾਨ ਭਾਰਤੀਆਂ ਦੇ ਲਈ 52 ਲਾਇਫ ...

ਪੂਰੀ ਖ਼ਬਰ »

ਯਮੁਨਾ ਪਾਰ ਦੇ ਇਲਾਕਿਆਂ ਵਿਚ ਹੋਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਪੁਲਿਸ ਹੋਈ ਸੁਚੇਤ

ਨਵੀਂ ਦਿੱਲੀ, 9 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸਭ ਤੋਂ ਜ਼ਿਆਦਾ ਸਿਰਦਰਦੀ ਯਮੁਨਾ ਪਾਰ ਦੀ ਹੋਲੀ ਬਣੀ ਹੋਈ ਹੈ, ਕਿਉਂਕਿ ਇਥੇ ਹੋਏ ਖੂਨੀ ਦੰਗੇ ਲੋਕਾਂ ਦੇ ਦਿਮਾਗ ਵਿਚ ਬੈਠੇ ਹੋਏ ਹਨ | ਇਸ ਮਾਮਲੇ ਪ੍ਰਤੀ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਨਾਲ ਜਾਗਿ੍ਤ ਹੈ ਅਤੇ ...

ਪੂਰੀ ਖ਼ਬਰ »

ਔਰਤਾਂ 'ਤੇ ਵਧਦੇ ਅਪਰਾਧ ਪ੍ਰਤੀ ਸੈਮੀਨਾਰ ਕਰਵਾਇਆ

ਨਵੀਂ ਦਿੱਲੀ, 9 ਮਾਰਚ (ਬਲਵਿੰਦਰ ਸਿੰਘ ਸੋਢੀ)-ਭਾਗੀਦਾਰੀ ਜਨ-ਸਹਿਯੋਗ ਸਮਿਤੀ, ਹਿਊਮਨ ਫਾਊਾਡੇਸ਼ਨ ਦੀ ਅਗਵਾਈ 'ਚ ਹੋਰਨਾਂ ਸੰਸਥਾਵਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਦਿੱਲੀ ਵਿਚ ਔਰਤਾਂ 'ਤੇ ਵਧਦੇ ਅਪਰਾਧ ਨੂੰ ਰੋਕਣ ਲਈ ਸੈਮੀਨਾਰ ਕੀਤਾ ਗਿਆ ...

ਪੂਰੀ ਖ਼ਬਰ »

ਸਾਊਦੀ ਅਰਬ ਤੋਂ ਆਉਣ ਵਾਲੇ ਨੌਜਵਾਨ ਦੀ ਮੌਤ ਕੋਰੋਨਾ ਨਾਲ ਨਹੀਂ ਹੋਈ

ਕੋਲਕਾਤਾ, 9 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਸਊਦੀ ਅਰਬ ਤੋਂ ਪਰਤੇ ਨੌਜਵਾਨ ਮਿਨਾਰੂਲ ਸ਼ੇਖ ਦੀ ਮੌਤ ਕੋਰੋਨਾ ਨਾਲ ਨਹੀਂ ਹੋਈ | ਸਿਹਤ ਮਹਿਕਮੇ ਵਲੋਂ ਜਾਰੀ ਰਿਪੋਰਟ ਚ ਕੋਰੋਨਾ ਬਾਰੇ ਨੇਗੇਟਿਵ ਰਿਪੋਰਟ ਤੋਂ ਇਹ ਪਤਾ ਚਲਿਆ ਹੈ | ਇਥੇ ਇਹ ਜਿਕਰਯੋਗ ਹੈ ਕਿ ਨੌਜਵਾਨ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ-ਦਿੱਲੀ ਪੁਲਿਸ

ਨਵੀਂ ਦਿੱਲੀ, 9 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਲੀ ਤਿਉਹਾਰ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਪ੍ਰਤੀ ਪੁਲਿਸ ਸਖ਼ਤ ਕਾਰਵਾਈ ਕਰੇਗੀ | ਜੇਕਰ ਕੋਈ ਵੀ ਗੱਡੀ ਚਲਾਉਣ ਵਾਲਾ ਸ਼ਰਾਬ ਪੀ ਕੇ ਗੱਡੀ ਚਲਾਏਗਾ ਜਾਂ ਫਿਰ ਤੇਜ਼ ਗਤੀ, ਲਾਲ ਬੱਤੀ ਜੰਪ ਕਰੇ ...

ਪੂਰੀ ਖ਼ਬਰ »

ਮੈਟਰੋ ਰੇਲ, ਬੱਸਾਂ ਤੇ ਹਸਪਤਾਲਾਂ 'ਚ ਕੋਰੋਨਾ ਵਾਇਰਸ ਪ੍ਰਤੀ ਕੀਤੇ ਪ੍ਰਬੰਧ

ਨਵੀਂ ਦਿੱਲੀ, 9 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਵਾਇਰਸ ਦੇ ਦਸਤਕ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਰੋਜ਼ਾਨਾ ਸਾਰੇ ਮੈਟਰੋ ਸਟੇਸ਼ਨਾਂ, ਬੱਸਾਂ ਅਤੇ ਹਸਪਤਾਲਾਂ ਵਿਚ ਰੋਜ਼ਾਨਾ (ਸੇਟੇਟਾਇਜ) ਕੀਟਾਣੂ ਰਹਿਤ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ...

ਪੂਰੀ ਖ਼ਬਰ »

ਖ਼ਾਲਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਿਰਸਾ ਨੂੰ ਸੌਾਪਿਆ ਮੰਗ ਪੱਤਰ

ਜਲੰਧਰ, 9 ਮਾਰਚ (ਜਸਪਾਲ ਸਿੰਘ)-ਅੰਮਿ੍ਤਸਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਾਂ ਦੇ ਚੇਅਰਮੈਨ ਭੁਪਿੰਦਰ ਸਿੰਘ ਖਾਲਸਾ ਨੇ ਸਰਾਂ ਵਿਚਲੀਆਂ ਖਾਮੀਆਂ ਦੇ ਸਬੰਧ 'ਚ ਇਕ ਮੰਗ ਪੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਮੰਗ ਪੱਤਰ ...

ਪੂਰੀ ਖ਼ਬਰ »

ਤਕਨੀਕੀ ਪੱਖਾਂ ਪਿੱਛੇ ਲੁਕਣ ਦੀ ਥਾਂ ਮੁੱਖ ਮੰਤਰੀ ਅਸਲੀਅਤ ਦਾ ਸਾਹਮਣਾ ਕਰਨ-ਅਕਾਲੀ ਦਲ

ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਰਤ ਦੇ ਆਰਥਿਕ ਸਰਵੇਖਣ ਬਾਰੇ ਦਿੱਤੇ ਬਿਆਨ ਨੰੂ ਉਨ੍ਹਾਂ ਦੀ ਸਰਕਾਰ ਦੀ ਪੋਲ ਸਰਵੇਖਣ ਦੇ ਨਤੀਜਿਆਂ ਕਾਰਨ ਖੁੱਲ੍ਹਣ ਕਾਰਨ ਹੋਈ ਨਾਮੋਸ਼ੀ ਕਰਾਰ ਦਿੱਤਾ ...

ਪੂਰੀ ਖ਼ਬਰ »

ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ 5 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾ ਸਕਣਗੇ ਕੈਂਸਰ ਰੋਗੀ

ਸੰਗਰੂਰ, 9 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ 'ਚ ਸ਼ਾਮਿਲ ਕਰ ਦਿੱਤਾ ਗਿਆ ਹੈ ਜਿਸ ...

ਪੂਰੀ ਖ਼ਬਰ »

ਸੋਨਾਲਿਕਾ ਕੰਪਨੀ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਟਰੈਕਟਰ ਭੇਟ

ਜਲੰਧਰ, 9 ਮਾਰਚ (ਮੇਜਰ ਸਿੰਘ)-ਪੰਜਾਬ ਦੀ ਪ੍ਰਸਿੱਧ ਟਰੈਕਟਰ ਕੰਪਨੀ ਸੋਨਾਲਿਕਾ ਇੰਟਰਨੈਸ਼ਨਲ ਟਰੈਕਟਰ ਲਿਮਟਿਡ (ਹੁਸ਼ਿਆਰਪੁਰ) ਵਲੋਂ ਜੰਗ-ਏ-ਆਜ਼ਾਦੀ ਯਾਦਗਾਰ (ਕਰਤਾਰਪੁਰ) ਨੂੰ ਟਰੈਕਟਰ ਭੇਟ ਕੀਤਾ ਗਿਆ | ਇਸ ਸਬੰਧ ਵਿਚ ਕੰਪਨੀ ਦੇ ਵਾਇਸ ਚੇਅਰਮੈਨ ਸ੍ਰੀ ਅਮਿ੍ਤ ...

ਪੂਰੀ ਖ਼ਬਰ »

ਟਰੰਪੀਆ ਨੀਤੀਆਂ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ ਖ਼ਤਰਨਾਕ-ਭੁਪਿੰਦਰ ਸਾਂਬਰ

ਅਬੋਹਰ, 9 ਮਾਰਚ (ਕੁਲਦੀਪ ਸਿੰਘ ਸੰਧੂ)-ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਭੁਪਿੰਦਰ ਸਾਂਬਰ ਨੇ ਜਿਊਾਦੀ ਜਾਗਦੀ ਕਿਸਾਨ ਸਭਾ ਦੀ ਕਾਇਮੀ ਲਈ ਟੈਲੀਫ਼ੋਨ ਕਲਚਰ ਛੱਡ ਕੇ ਕਿਸਾਨਾਂ ਦੇ ਵਿਚਕਾਰ ਜਾ ਕੇ ਖੜ੍ਹੇ ਹੋਣ 'ਤੇ ਜ਼ੋਰ ਦਿੱਤਾ ਹੈ | ਇੱਥੇ ਕਾਮਰੇਡ ...

ਪੂਰੀ ਖ਼ਬਰ »

ਰਾਜ ਕੁਮਾਰ ਅਰੋੜਾ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੁੜ ਪੰਜ ਸਾਲ ਲਈ ਸੂਬਾ ਪ੍ਰਧਾਨ ਬਣੇ

ਸੰਗਰੂਰ, 9 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਮੁਲਾਜ਼ਮ, ਪੈਨਸ਼ਨਰਜ਼, ਸੀਨੀਅਰ ਸਿਟੀਜ਼ਨ ਅਤੇ ਲੋਕ ਭਲਾਈ ਨੂੰ ਸਮਰਪਿਤ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕ ਰੋਜ਼ਾ ਵਿਸ਼ਾਲ ਕਨਵੈੱਨਸ਼ਨ ਐਸੋਸੀਏਸ਼ਨ ਦੇ ਸੂਬਾ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਗੁਰਲੀਨ ਕੌਰ ਦਾ ਆਸਟ੍ਰੇਲੀਆ ਦਾ ਲਗਵਾਇਆ ਵੀਜ਼ਾ

ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਇਸ ਵਾਰ ਮੋਗਾ ਦੀ ਵਿਦਿਆਰਥਣ ਗੁਰਲੀਨ ਕੌਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ | ਸੰਸਥਾ ਦੇ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਦੇ 10 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਸੰਗਰੂਰ, 9 ਮਾਰਚ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ ਸੰਗਰੂਰ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ | ਇਨ੍ਹਾਂ ਕੰਪਨੀਆਂ ਵਲੋਂ ਲਿਖਤੀ, ਤਕਨੀਕੀ ਅਤੇ ਵਾਦ-ਵਿਵਾਦ ਪ੍ਰੀਖਿਆ ਦੇ ਆਧਾਰ 'ਤੇ 10 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਫੌਜ ਦੇ ਅਸਲਾ ਡੀਪੂ 'ਚ ਭੇਦ ਭਰੇ ਧਮਾਕੇ ਦੌਰਾਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ

ਸ੍ਰੀਨਗਰ, 9 ਮਾਰਚ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਇਲਾਕੇ 'ਚ ਫੌਜ ਦੇ ਇਕ ਅਸਲਾ ਡੀਪੂ 'ਚ ਸੋਮਵਾਰ ਨੂੰ ਹੋਏ ਭੇਦ ਭਰੇ ਧਮਾਕੇ 'ਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਜ਼ਖ਼ਮੀ ਹੋ ਗਏ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਦੇ ...

ਪੂਰੀ ਖ਼ਬਰ »

ਪਾਕਿ ਫੌਜ ਵਲੋਂ ਪੁਣਛ 'ਚ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 9 ਮਾਰਚ (ਮਨਜੀਤ ਸਿੰਘ)-ਪਾਕਿ ਫੌਜ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਹੈ | ਸੂਤਰਾਂ ਅਨੁਸਾਰ ਪਾਕਿ ਫੌਜ ਨੇ ਕਈ ਦਿਨਾਂ ਬਾਅਦ ਅੱਜ ਦੁਪਹਿਰ 12.45 ਕੁ ਵਜੇ ...

ਪੂਰੀ ਖ਼ਬਰ »

ਹਿੰਸਾ ਭੜਕਾਉਣ ਦੇ ਦੋਸ਼ 'ਚ ਤਾਹਿਰ ਹੁਸੈਨ ਦਾ ਭਰਾ ਸ਼ਾਹ ਆਲਮ ਹਿਰਾਸਤ 'ਚ

ਨਵੀਂ ਦਿੱਲੀ, 9 ਮਾਰਚ (ਏਜੰਸੀ)- ਦਿੱਲੀ ਪੁਲਿਸ ਨੇ ਉੱਤਰ-ਪੂਰਬੀ ਦਿੱਲੀ 'ਚ ਹਿੰਸਾ ਭੜਕਾਉਣ ਦੇ ਦੋਸ਼ 'ਚ ਗਿ੍ਫ਼ਤਾਰ ਤਾਹਿਰ ਹੁਸੈਨ ਦੇ ਭਰਾ ਸ਼ਾਹ ਆਲਮ ਨੂੰ ਹਿਰਾਸਤ 'ਚ ਲੈ ਲਿਆ ਹੈ, ਪੁਲਿਸ ਨੇ ਉਸ 'ਤੇ ਹਿੰਸਾ ਭੜਕਾਉਣ ਦੇ ਦੋਸ਼ ਲਗਾਏ ਹਨ | ਸੂਤਰਾਂ ਮੁਤਾਬਿਕ ਦਿੱਲੀ ...

ਪੂਰੀ ਖ਼ਬਰ »

ਭਾਰਤੀ ਸ਼ਹਿਰੀ ਦੀ ਮਿ੍ਤਕ ਦੇਹ 2 ਦਿਨ ਬਾਅਦ ਭਾਰਤ ਪਹੁੰਚੀ

ਅਟਾਰੀ, 9 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਗੰਗਾਨਗਰ ਵਾਸੀ ਸੁਲਤਾਨ ਖ਼ਾਨ, ਜਿਸ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ, ਦੀ ਮਿ੍ਤਕ ਦੇਹ ਦੋ ਦਿਨ ਦੀ ਭਾਰੀ ਖੱਜਲਖੁਆਰੀ ਤੋਂ ਬਾਅਦ ਅਟਾਰੀ ਵਾਹਗਾ ਸਰਹੱਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX