ਤਾਜਾ ਖ਼ਬਰਾਂ


ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  1 day ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  1 day ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  1 day ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  1 day ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  1 day ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਜਲੰਧਰ

ਰੰਗਾਂ ਤੇ ਪਿਚਕਾਰੀਆਂ ਵਾਲੀਆਂ ਕਈ ਦੁਕਾਨਾਂ 'ਤੇ ਰਿਹਾ ਮੰਦਾ

ਜਲੰਧਰ, 9 ਮਾਰਚ (ਸ਼ਿਵ ਸ਼ਰਮਾ)- ਰੰਗਾਂ ਦੇ ਤਿਉਹਾਰ ਵਾਲੇ ਦਿਨ ਬੱਚਿਆਂ ਸਮੇਤ ਹੋਰ ਲੋਕ ਹੋਲੀ ਖੇਡਦੇ ਨਜ਼ਰ ਆ ਜਾਂਦੇ ਹਨ ਪਰ ਅੱਜ ਥੋਕ ਦੀਆਂ ਦੁਕਾਨਾਂ 'ਤੇ ਕੁੱਝ ਭੀੜ ਦੇਖੀ ਗਈ ਪਰ ਕਈ ਪਰਚੂਨ ਰੰਗ ਤੇ ਪਿਚਕਾਰੀਆਂ ਵੇਚਣ ਵਾਲਿਆਂ ਨੂੰ ਮੰਦਾ ਲੱਗਾ ਰਿਹਾ ਹੈ ਪਰ ਉਨ੍ਹਾਂ ਨੂੰ ਆਸ ਹੈ ਕਿ ਮੰਗਲਵਾਰ ਨੂੰ ਹੀ ਰੰਗ ਤੇ ਪਿਚਕਾਰੀਆਂ ਦੀ ਵਿੱਕਰੀ ਹੋਵੇਗੀ | ਸ਼ਹਿਰ ਵਿਚ ਸੈਂਕੜੇ ਸਮਾਨ ਵੇਚਣ ਵਾਲੀਆਂ ਦੁਕਾਨਾਂ ਸਜ ਗਈਆਂ ਸਨ | ਹੌਲੀ ਦੇ ਤਿਉਹਾਰ ਕਰਕੇ ਸੋਮਵਾਰ ਨੂੰ ਕਈ ਦੁਕਾਨਾਂ ਸਜੀਆਂ ਸੀ ਜਿੱਥੇ ਕਿ ਵੱਖ-ਵੱਖ ਤਰ੍ਹਾਂ ਦੇ ਰੰਗ, ਪਿਚਕਾਰੀਆਂ ਦੁਕਾਨਾਂ 'ਤੇ ਉਪਲਬਧ ਹੈ | ਕੋਰੋਨਾ ਵਾਇਰਸ ਕਰਕੇ ਲੋਕਾਂ ਨੂੰ ਇਹੋ ਸਲਾਹ ਦਿੱਤੀ ਜਾਂਦੀ ਰਹੀ ਹੈ ਕਿ ਉਹ ਇਕੱਠੇ ਭੀੜ ਵਿਚ ਨਾ ਖੜੇ ਹੋਣ | ਇਸ ਵੇਲੇ ਰੈਣਕ ਬਾਜ਼ਾਰ, ਸ਼ੇਖ਼ਾਂ ਬਾਜ਼ਾਰ, ਮਾਈ ਹੀਰਾ ਗੇਟ ਸਮੇਤ ਹੋਰ ਇਲਾਕਿਆਂ 'ਚ ਰੰਗ, ਪਿਚਕਾਰੀਆਂ ਵੇਚਣ ਵਾਲੀਆਂ ਦੁਕਾਨਾਂ 'ਤੇ ਸਮਾਨ ਸਜਿਆ ਸੀ | ਇਕ ਦੁਕਾਨਦਾਰ ਦਾ ਕਹਿਣਾ ਸੀ ਕਿ ਅਜੇ ਤੱਕ ਤਾਂ ਰੰਗ ਦੀ ਜ਼ਿਆਦਾ ਵਿੱਕਰੀ ਨਹੀਂ ਹੋਈ ਪਰ ਮੰਗਲਵਾਰ ਨੂੰ ਇਸ ਦੀ ਮੰਗ ਵਧਣ ਦੀ ਸੰਭਾਵਨਾ ਹੈ | ਉਧਰ ਥੋਕ ਬਾਜ਼ਾਰ ਦੇ ਕਾਰੋਬਾਰੀ ਸਚਿਨ ਜਗੀ ਦਾ ਕਹਿਣਾ ਸੀ ਕਿ ਥੋਕ ਬਾਜ਼ਾਰ ਵਿਚ ਰੰਗ ਤੇ ਵੱਖ-ਵੱਖ ਤਰ੍ਹਾਂ ਦੀਆਂ ਪਿਚਕਾਰੀਆਂ ਦੀ ਮੰਗ ਹੈ | ਚਾਹੇ ਕੋਰੋਨਾ ਕਰਕੇ ਮੰਦਾ ਕਿਹਾ ਜਾ ਰਿਹਾ ਹੈ ਪਰ ਬਾਜ਼ਾਰ 'ਚ ਇਸ ਤਰ੍ਹਾਂ ਦਾ ਕੋਈ ਮੰਦਾ ਨਹੀਂ ਹੈ | ਲੋਕ ਇਸ ਵੇਲੇ ਰੰਗਾਂ ਤੋਂ ਇਲਾਵਾ ਬੱਚਿਆਂ ਦੀਅ ਪਿਚਕਾਰੀਆਂ ਦੀ ਖ਼ਰੀਦ ਕਰ ਰਹੇ ਹਨ | ਸਚਿਨ ਦਾ ਕਹਿਣਾ ਸੀ ਕਿ ਲੋਕਾਂ 'ਚ ਸੁੱਕੇ ਰੰਗ ਦੀ ਜ਼ਿਆਦਾ ਮੰਗ ਹੈ | ਵਰਿੰਦਾਵਨ ਦੇ ਸੁੱਕੇ ਰੰਗਾਂ ਦੀ ਜ਼ਿਆਦਾ ਮੰਗ ਹੁੰਦੀ ਹੈ ਕਿਉਂਕਿ ਖ਼ਾਸ ਮਿੱਟੀ ਦੇ ਬਣੇ ਹੋਣ ਕਰਕੇ ਇਨ੍ਹਾਂ ਰੰਗਾਂ ਦੇ ਪੈਣ ਕਰਕੇ ਕੋਈ ਨੁਕਸਾਨ ਨਹੀਂ ਹੁੰਦਾ ਹੈ |
ਬਾਜ਼ਾਰ ਵਿਚ ਇਸ ਵੇਲੇ ਮੌਜੂਦ ਹੈ ਹਰਬਲ ਰੰਗ
ਲੋਕ ਹੁਣ ਨੁਕਸਾਨ ਹੋਣ ਦੇ ਡਰੋਂ ਰੰਗ ਪੈਣ ਤੋਂ ਬੱਚਦੇ ਹਨ ਪਰ ਹੁਣ ਬਾਜ਼ਾਰ ਵਿਚ ਹਰਬਲ ਰੰਗ ਵੀ ਆ ਗਏ ਹਨ | ਇਹ ਖ਼ਾਸ ਕਿਸਮ ਦੇ ਰੰਗ ਬਕਾਇਆ ਗਿਫ਼ਟ ਪੈਕ ਵਿਚ ਬਣੇ ਹੋਏ ਹੁੰਦੇ ਹਨ | ਰੰਗ, ਪਿਚਕਾਰੀਆਂ ਵੇਚਣ ਵੇਲੇ ਸਚਿਨ ਜਗੀ ਦਾ ਕਹਿਣਾ ਸੀ ਕਿ ਰੰਗ ਹੁਣ 5 ਤੋਂ 10 ਰੁਪਏ ਪੈਕ ਵਿਚ ਆ ਰਹੇ ਹਨ | ਪਿਚਕਾਰੀਆਂ ਵੀ 5 ਰੁਪਏ ਤੋਂ ਲੈ ਕੇ 500 ਰੁਪਏ ਤੱਕ ਉਪਲਬਧ ਹਨ | ਲੋਕਾਂ ਵਿਚ ਕੋਰੋਨਾ ਦਾ ਕੋਈ ਖ਼ੌਫ਼ ਨਹੀਂ ਹੈ | ਸਚਿਨ ਦਾ ਕਹਿਣਾ ਸੀ ਕਿ ਚੀਨ ਦਾ ਜ਼ਿਆਦਾ ਸਮਾਨ ਬਾਜ਼ਾਰ ਵਿਚ ਮੌਜੂਦ ਨਹੀਂ ਹੈ ਤੇ ਪੂਰੀ ਤਰ੍ਹਾਂ ਨਾਲ ਬਾਜ਼ਾਰ ਵਿਚ ਭਾਰਤ ਦੇ ਬਣੇ ਰੰਗ ਤੇ ਪਿਚਕਾਰੀਆਂ ਵਿਕ ਰਹੀਆਂ ਹਨ | ਬੱਚੇ ਰੰਗ ਦੀਆਂ ਪਿਚਕਾਰੀਆਂ ਮਾਰਨ ਵਾਲੀਆਂ ਪਿਸਤੌਲਾਂ ਵਾਲੇ ਖਿਡੌਣੇ ਲੈਂਦੇ ਹਨ |

ਦਰੱਖ਼ਤ ਨਾਲ ਲਟਕਦੀ ਨੌਜਵਾਨ ਦੀ ਲਾਸ਼ ਮਿਲੀ

ਫਿਲੌਰ, 9 ਮਾਰਚ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਫਿਲੌਰ ਦੇ ਨਜ਼ਦੀਕੀ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ 'ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਧੁੱਸੀ ਬੰਨ੍ਹ 'ਤੇ ਦਰੱਖ਼ਤ ਨਾਲ ਲਟਕਦੀ ...

ਪੂਰੀ ਖ਼ਬਰ »

ਸੰਗਮ ਵਿਹਾਰ 'ਚ ਚੋਰਾਂ ਨੇ ਤਾਲਾਬੰਦ ਘਰ ਨੂੰ ਬਣਾਇਆ ਨਿਸ਼ਾਨਾ

ਚੁਗਿੱਟੀ/ਜੰਡੂਸਿੰਘਾ, 9 ਮਾਰਚ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਸੰਗਮ ਵਿਹਾਰ ਖੇਤਰ 'ਚ ਸੋਮਵਾਰ ਨੂੰ ਚੋਰਾਂ ਵਲੋਂ ਚਿੱਟੇ ਦਿਨ ਇਕ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੂੰ ਹਟਾਏ ਜਾਣ ਤੇ ਸਮੇਂ ਸਿਰ ਤਨਖ਼ਾਹ ਨਾ ਦੇਣ ਵਿਰੁੱਧ ਧਰਨਾ

ਬਿਲਗਾ, 9 ਮਾਰਚ (ਰਾਜਿੰਦਰ ਸਿੰਘ ਬਿਲਗਾ)-ਅੱਜ ਨਗਰ ਪੰਚਾਇਤ ਬਿਲਗਾ ਦਫ਼ਤਰ ਅੱਗੇ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਨਾ ਦੇਣ ਤੇ ਕੁੱਝ ਕਰਮਚਾਰੀਆਂ ਨੂੰ ਹਟਾਉਣ ਿਖ਼ਲਾਫ ਸਫ਼ਾਈ ਕਰਮਚਾਰੀਆਂ ਨੇ ਭਰਾਤਰੀ ਜਥੇਬੰਦੀਆਂ ਦੀ ਮਦਦ ਨਾਲ ਧਰਨਾ ਲਗਾਇਆ | ਬਾਅਦ ...

ਪੂਰੀ ਖ਼ਬਰ »

ਲਾਈਟਾਂ ਠੀਕ ਨਾ ਹੋਣ 'ਤੇ ਮੇਅਰ ਦਫ਼ਤਰ ਸਾਹਮਣੇ ਧਰਨਾ ਦੇਣਗੇ ਜੱਸਲ

ਜਲੰਧਰ, 9 ਮਾਰਚ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਨਿਗਮ ਪ੍ਰਸ਼ਾਸਨ ਵਲੋਂ ਸਾਰੇ ਠੇਕੇਦਾਰਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਸ਼ਹਿਰ ਦੀਆਂ ਸਾਰੀਆਂ 65000 ਸਟਰੀਟ ਲਾਈਟਾਂ ਜਗਦੀਆਂ ਕਰਨ ਪਰ ਲੰਬੇ ਸਮੇਂ ਤੋਂ ਕਈ ਜਗਾ ਲਾਈਟਾਂ ਬੰਦ ਕਰਕੇ ਕੌਾਸਲਰਾਂ 'ਚ ਰੋਸ ਹੈ | ਵਾਰਡ ...

ਪੂਰੀ ਖ਼ਬਰ »

ਈ.ਓ. ਦੇ 11ਵੀਂ ਵਾਰ ਗਿ੍ਫ਼ਤਾਰੀ ਵਾਰੰਟ ਜਾਰੀ

ਜਲੰਧਰ, 9 ਮਾਰਚ (ਸ਼ਿਵ)-ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਬੀਬੀ ਭਾਨੀ ਕੰਪਲੈਕਸ ਵਿਚ ਸਮੇਂ ਸਿਰ ਫਲੈਟ ਨਾ ਦੇਣ 'ਤੇ ਬਣਦੀ 7 ਲੱਖ ਰੁਪਏ ਦੀ ਰਕਮ ਨਾ ਦੇਣ 'ਤੇ 11 ਅਪ੍ਰੈਲ ਦੇ ਇੰਪਰੂਵਮੈਂਟ ਟਰੱਸਟ ਦੇ ਈ. ਓ. ਜਤਿੰਦਰ ਕੁਮਾਰ ਦੇ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਹਨ | ਜਦੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਲਾਂਬੜਾ, 9 ਮਾਰਚ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਨਰਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਚਿੱਟੀ ਵਾਲੇ ਮੋੜ, ਲਾਂਬੜਾ ਕੋਲ ਨਾਕਾ ਲਾਇਆ ਹੋਇਆ ਸੀ ...

ਪੂਰੀ ਖ਼ਬਰ »

ਵਿਅਕਤੀ ਨਾਲ ਝਗੜਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ

ਜਲੰਧਰ, 9 ਮਾਰਚ (ਐੱਮ.ਐੱਸ. ਲੋਹੀਆ)-ਗੜ੍ਹਾ ਦੇ ਖੇਤਰ 'ਚ ਹੇਅਰ ਡਰੈਸਰ ਦੀ ਦੁਕਾਨ ਚਲਾਉਣ ਵਾਲੇ ਵਿਲੀਅਮ ਨਾਲ ਐਤਵਾਰ ਦੀ ਰਾਤ ਝਗੜਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਇਲਾਕੇ ਦੇ ਦੁਕਾਨਦਾਰਾਂ ਨੇ ਧਰਨਾ ਲਗਾਇਆ | ਪੀੜਤ ਵਿਲੀਅਮ ਨੇ ਦੱਸਿਆ ...

ਪੂਰੀ ਖ਼ਬਰ »

ਨਹਿਰ 'ਚੋਂ ਗਲੀ ਸੜੀ ਲਾਸ਼ ਮਿਲੀ

ਆਦਮਪੁਰ, 9 ਮਾਰਚ (ਹਰਪ੍ਰੀਤ ਸਿੰਘ)-ਆਦਮਪੁਰ ਮੇਟੀਆਣਾ ਰੋਡ ਬਿਸਤ ਦੋਆਬਾ ਨਹਿਰ 'ਚੋਂ ਇਕ ਅਣਪਛਾਤੀ ਗਲੀ ਸੜ੍ਹੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਮੁਖੀ ਨਰੇਸ਼ ਜੋਸ਼ੀ ਨੇ ਦੱਸਿਆ ਕਿ ਅੱਜ 11 ਵਜੇ ਦੇ ਕਰੀਬ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਕੰਦੋਲਾ ...

ਪੂਰੀ ਖ਼ਬਰ »

ਮੋਬਾਈਲ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ

ਜਲੰਧਰ ਛਾਉਣੀ, 9 ਮਾਰਚ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੀ ਮੁੱਖ ਮਾਰਕੀਟ 'ਚ ਸਥਿਤ ਇਕ ਮੋਬਾਈਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰਾਂ ਵਲੋਂ ਉਕਤ ਦੁਕਾਨ 'ਚੋਂ ਹਜ਼ਾਰਾਂ ਰੁਪਏ ਦੀ ਨਗਦੀ ਤੇ ਮੋਬਾਈਲ ਚੋਰੀ ਕਰ ਲਏ ਗਏ | ਘਟਨਾ ਸਬੰਧੀ ਸੂਚਨਾ ...

ਪੂਰੀ ਖ਼ਬਰ »

ਐੱਨ.ਜ਼ੈੱਡ.ਆਰ.ਆਈ. ਸੁਸਾਇਟੀ ਦੇ ਿਖ਼ਲਾਫ਼ ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵਲੋਂ ਪ੍ਰਦਰਸ਼ਨ

ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਨੇ ਜਲੰਧਰ ਯਾਰਡ ਵਿਚ ਐੱਨ.ਜ਼ੈੱਡ.ਆਰ.ਆਈ. ਸੁਸਾਇਟੀ ਦੀਆਂ ਗ਼ਲਤ ਨੀਤੀਆਂ ਦੇ ਵਿਰੋਧ 'ਚ ਗੇਟ ਰੈਲੀ ਕੀਤੀ, ਜਿਸ ਨੂੰ ਸੰਬੋਧਨ ਕਰਦੇ ਹੋਏ ਬ੍ਰਾਂਚ ਸਕੱਤਰ ਵਿਕਾਸ ਜੇਤਲੀ ਨੇ ਕਿਹਾ ਕਿ 30 ਮਾਰਚ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਦੇਸ਼ਾਂ ਤੋਂ ਆਏ 10 ਵਿਅਕਤੀਆਂ ਦੀ ਭਾਲ

ਨੂਰਮਹਿਲ, 9 ਮਾਰਚ (ਜਸਵਿੰਦਰ ਸਿੰਘ ਲਾਂਬਾ)- ਜਲੰਧਰ ਦਿਹਾਤੀ ਦੇ ਐਸ. ਐਸ. ਪੀ. ਨੇ ਜ਼ਿਲੇ੍ਹ ਦੇ ਸਬ ਨਿਗਰਾਨ ਅਫ਼ਸਰਾਂ ਤੇ ਥਾਣਾ ਮੁਖੀਆਂ ਨੂੰ ਇੱਕ ਚਿੱਠੀ ਲਿਖੀ ਹੈ ਕਿ ਉਹ 10 ਵਿਅਕਤੀਆਂ ਦੀ ਭਾਲ ਕਰਨ ਜਿਹੜੇ ਪਿੱਛੇ ਜਿਹੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ਾਂ ਤੋ ...

ਪੂਰੀ ਖ਼ਬਰ »

ਪੀ. ਟੀ. ਐਮ. ਕਾਲਜ 'ਚ ਹੋਲੀ ਮਨਾਈ

ਨੂਰਮਹਿਲ, 9 ਮਾਰਚ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਪੀ. ਟੀ. ਐਮ. ਆਰੀਆ ਕਾਲਜ ਨੂਰਮਹਿਲ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਬੜੇ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ | ਜਿਸ 'ਚ ਵਿਦਿਆਰਥਣਾਂ ਵਲੋਂ ਇੱਕ ਦੂਜੇ ਨੂੰ ਗੁਲਾਲ ਲਗਾ ਕੇ ਇੱਕ ਦੂਜੇ ਨੂੰ ਹੋਲੀ ਦੀਆਂ ਮੁਬਾਰਕਾਂ ...

ਪੂਰੀ ਖ਼ਬਰ »

16 ਦਿਨਾਂ 'ਚ ਆਦਮਪੁਰ ਸਿਵਲ ਏਅਰਪੋਰਟ ਤੋਂ ਦੂਜੀ ਵਾਰ ਆਦਮਪੁਰ ਤੋਂ ਦਿੱਲੀ ਜਾਣ ਵਾਲੀ ਫਲਾਈਟ ਫਿਰ ਹੋਈ ਰੱਦ

ਆਦਮਪੁਰ, 9 ਮਾਰਚ (ਹਰਪ੍ਰੀਤ ਸਿੰਘ)-ਆਦਮਪੁਰ ਤੋਂ ਦਿੱਲੀ ਜਾਣ ਵਾਲੀ ਸਪਾਇਸ ਜੈਟ ਦੀ ਫਲਾਇਟ ਅੱਜ ਰੱਦ ਕਰ ਦਿੱਤੀ ਗਈ | ਇਹ ਫਲਾਇਟ ਦਾ ਆਦਮਪੁਰ ਤੋਂ ਉਡਾਨ ਭਰਨ ਦਾ ਸਮਾਂ 11.40 ਵਜੇ ਦਾ ਹੈ ਤੇ ਦਿੱਲੀ ਇਹ ਫਲਾਇਟ 12.50 ਵਜੇ ਪਹੁੰਚਦੀ ਹੈ | ਫਲਾਇਟ ਰੱਦ ਹੋ ਜਾਣ ਕਾਰਨ ਕੁੱਝ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਮੌਕੇ ਬੂਟੇ ਲਗਾਏ

ਕਰਤਾਰਪੁਰ, 9 ਮਾਰਚ (ਜਸਵੰਤ ਵਰਮਾ)-ਕਰਤਾਰਪੁਰ ਦੀ ਸਮਾਜ ਸੇਵੀ ਸੰਸਥਾ ਨੇਕੀ ਦੀ ਦੁਕਾਨ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਗਨੂ ਦੀ ਬਗੀਚੀ ਕਰਤਾਰਪੁਰ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਭੋਲੇ ਬਾਬਾ ਮੰਦਰ ਬਸਤੀ ਨੌ ਜਲੰਧਰ ਵਲੋਂ ਵਾਤਾਵਰਨ ਪ੍ਰਤੀ ਜਾਗਰੂਕ ਕਰਨ ...

ਪੂਰੀ ਖ਼ਬਰ »

ਬੀ. ਐਸ. ਸੀ. (ਆਈ. ਟੀ.) ਅਤੇ ਡੀ. ਐਸ. ਟੀ. ਦਾ ਨਤੀਜਾ ਸ਼ਾਨਦਾਰ ਰਿਹਾ

ਕਰਤਾਰਪੁਰ, 9 ਮਾਰਚ (ਜਸਵੰਤ ਵਰਮਾ, ਧੀਰਪੁਰ)-ਆਪੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਚਲਾਈ ਜਾ ਰਹੀ ਸੰਸਥਾ ਕਰਤਾਰਪੁਰ ਇੰਸਟੀਚਿਊਟ ਆਫ ਮੈਨੇਜਮੈਂਟ ਐਾਡ ਟੈਕਨਾਲੋਜੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧ 'ਚ ਪਿ੍ੰਸੀਪਲ ਰਜਨੀ ਲਾਂਬਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਪੰਜਾਬ ਦਾ ਛੇਵਾਂ ਸੂਬਾਈ ਡੈਲੀਗੇਟ ਇਜਲਾਸ 15 ਤੋਂ

ਨਕੋਦਰ, 9 ਮਾਰਚ (ਗੁਰਵਿੰਦਰ ਸਿੰਘ)-ਦਿਹਾਤੀ ਮਜ਼ਦੂਰ ਸਭਾ ਪੰਜਾਬ ਦਾ ਛੇਵਾਂ ਸੂਬਾਈ ਡੈਲੀਗੇਟ ਇਜਲਾਸ 15 ਤੋਂ 17 ਮਾਰਚ ਨੂੰ ਗਦਰੀ ਬਾਬਾ ਮੰਗੂ ਰਾਮ ਮੁੱਗੋਵਾਲੀਆ ਨਗਰ, ਲਵਲੀ ਪੈਲੇਸ ਨਕੋਦਰ ਵਿਖੇ ਹੋਵੇਗਾ, ਜਿਸ 'ਚ ਸਾਰੇ ਜ਼ਿਲਿ੍ਹਆਂ 'ਚ ਚੁਣੇ ਹੋਏ 250 ਡੈਲੀਗੇਟ ਭਾਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ

ਬੜਾ ਪਿੰਡ, ਗੁਰਾਇਆ 9 ਮਾਰਚ (ਚਾਵਲਾ, ਖ਼ਾਲਸਾ)-ਇਥੋਂ ਦੇ ਸਰਕਾਰੀ ਹਸਪਤਾਲ ਵਿਖੇ ਐਸ. ਐਮ. ਓ. ਜੋਤੀ ਠੁਕੇਲਾ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਕਰਨ ਲਈ ਆਪਣੇ ਸੁਝਾਅ ਦਿੱਤੇ ਅਤੇ ਇਸ ਤੋਂ ਨਾ ਘਬਰਾਉਣ ਦੀ ਅਪੀਲ ਕੀਤੀ | ਵਿਦੇਸ਼ਾਂ ਤੋਂ ਆਏ ਹੋਏ ਵਿਅਕਤੀਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕੈਂਪ

ਆਦਮਪੁਰ, 9 ਮਾਰਚ (ਰਮਨ ਦਵੇਸਰ)-ਪਿੰਡ ਅਰਜਨਵਾਲ ਬਲਾਕ ਆਦਮਪੁਰ ਵਿਖੇ ਸੈਂਟਰਲ ਇੰਟੀਰਕੇਟਡ ਪੈਸਟ ਮੈਨਜਮੈਂਟ ਸੈਂਟਰ ਜਲੰਧਰ ਵਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ ¢ ਕੈਂਪ ਵਿੱਚ ਸਭ ਤੋਂ ਪਹਿਲਾਂ ਡਾ. ਸੰਜੀਵ ਕੁਮਾਰ (ਕਿ੍ਸ਼ੀ ਵਿਗਿਆਨ ਕੇਂਦਰ, ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ ਪੁਲਿਸ ਵਲੋਂ ਸੈਮੀਨਾਰ

ਨੂਰਮਹਿਲ, 9 ਮਾਰਚ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਥਾਣੇ ਦੇ ਥਾਣਾ ਮੁਖੀ ਜਤਿੰਦਰ ਕੁਮਾਰ ਦੀ ਅਗਵਾਈ 'ਚ ਪਿੰਡ ਸੈਦੋਵਾਲ 'ਚ ਇੱਕ ਨਸ਼ਿਆਂ ਿਖ਼ਲਾਫ ਸੈਮੀਨਰ ਕਰਵਾਇਆ ਗਿਆ | ਨੌਜਵਾਨ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਪਿੰਡ ਦੀ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬੱਲਾਂ ਵਿਖੇ ਵਿਧਾਇਕ ਟੀਨੂੰ ਨਤਮਸਕ ਹੋਏ

ਕਿਸ਼ਨਗੜ੍ਹ, 9 ਮਾਰਚ (ਹਰਬੰਸ ਸਿੰਘ ਹੋਠੀ)-ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਵਿਧਾਇਕ ਪਵਨ ਕੁਮਾਰ ਟੀਨੂੰ ਵਿਧਾਇਕ ਹਲਕਾ ਆਦਮਪੁਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੇ ਪਾਰਟੀ ਵਰਕਰਾਂ ਸਮੇਤ ਨਤਮਸਤਕ ਹੋਏ | ਸਭ ਤੋਂ ਪਹਿਲਾਂ ਉਨ੍ਹਾਂ ਡੇਰੇ 'ਚ ...

ਪੂਰੀ ਖ਼ਬਰ »

ਦੀਪਕ ਸ਼ਰਮਾ ਬਣੇ ਯੁਵਾ ਬ੍ਰਾਹਮਣ ਸਭਾ ਆਦਮਪੁਰ ਦੇ ਪ੍ਰਧਾਨ

ਆਦਮਪੁਰ, 9 ਮਾਰਚ (ਰਮਨ ਦਵੇਸਰ)-ਯੁਵਾ ਬ੍ਰਾਹਮਣ ਸਭਾ ਆਦਮਪੁਰ ਦੀ ਅਹਿਮ ਬੈਠਕ ਚੇਅਰਮੈਨ ਅਕਸ਼ੇਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼੍ਰੀ ਠਾਕੁਰ ਦੁਆਰਾ ਮੰਦਿਰ ਆਦਮਪੁਰ ਵਿਖੇ ਹੋਈ ਜਿਥੇ ਹਾਜਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਦੀਪਕ ਸ਼ਰਮਾ ਨੂੰ ਸਾਲ 2020 -2021 ...

ਪੂਰੀ ਖ਼ਬਰ »

ਰਾਏਪੁਰ ਰਸੂਲਪੁਰ 'ਚ ਨਸ਼ਿਆਂ ਿਖ਼ਲਾਫ਼ ਪੁਲਿਸ-ਪਬਲਿਕ ਮੀਟਿੰਗ

ਕਿਸ਼ਨਗੜ੍ਹ, 9 ਮਾਰਚ (ਹਰਬੰਸ ਸਿੰਘ ਹੋਠੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਤੇ ਜਾਗਰੂਕ ਕਰਵਾਉਣ ਲਈ ਪਿੰਡ ਰਾਏਪੁਰ ਰਸੂਲਪੁਰ ਵਿਖੇ ਸਰਪੰਚ ਤੇ ਸਮੂਹ ਪੰਚਾਇਤ ਦੇ ਸੁਚੱਜੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ ਹੋਲੀ ਮੌਕੇ ਬੂਟੇ ਲਗਾਏ

ਸ਼ਾਹਕੋਟ, 9 ਮਾਰਚ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ 'ਗ੍ਰੀਨ ਹੋਲੀ' ਮਨਾਈ ਗਈ | ਇਸ ਮੌਕੇ ਕਾਲਜ ਤੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੰਸਥਾ ਦੇ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਟੀਮ ਵਲੋਂ ਕਰਤਾਰਪੁਰ ਥਾਣੇ ਦੇ ਰਿਕਾਰਡ ਦਾ ਨਿਰੀਖਣ

ਕਰਤਾਰਪੁਰ, 9 ਮਾਰਚ (ਭਜਨ ਸਿੰਘ ਧੀਰਪੁਰ, ਵਰਮਾ)-ਕਰਤਾਰਪੁਰ ਪੁਲਿਸ ਥਾਣੇ ਦੇ ਰਿਕਾਰਡ ਦਾ ਬਲਬੀਰ ਸਿੰਘ ਭੱਟੀ ਐਸ. ਪੀ. ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਲੋਂ ਨਿਰੀਖਣ ਕੀਤਾ ਗਿਆ | ਉਹ ਆਪਣੀ ਪੂਰੀ ਟੀਮ ਨਾਲ ਥਾਣਾ ਕਰਤਾਰਪੁਰ ਪੁੱਜੇ, ਜਿਥੇ ਉਨ੍ਹਾਂ ਪੁਲਿਸ ਥਾਣਾ ...

ਪੂਰੀ ਖ਼ਬਰ »

ਅਕਾਲੀ ਆਗੂ ਬਲਕਾਰ ਸਿੰਘ ਉੱਪਲ ਨੂੰ ਸਦਮਾ-ਮਾਤਾ ਦਾ ਦਿਹਾਂਤ

ਸ਼ਾਹਕੋਟ, 9 ਮਾਰਚ (ਬਾਂਸਲ)-ਅਕਾਲੀ ਦਲ (ਬ) ਸਰਕਲ ਸ਼ਾਹਕੋਟ ਦੇ ਜਨਰਲ ਸਕੱਤਰ ਬਲਕਾਰ ਸਿੰਘ ਉੱਪਲ ਪਿੰਡ ਲਸੂੜੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਲਸੂੜੀ ਵਿਖੇ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਵਲੋਂ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ

ਲੋਹੀਆਂ ਖਾਸ, 9 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾਵੇਗਾ ਤੇ ਇਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਕੱਢੀ

ਆਦਮਪੁਰ, 9 ਮਾਰਚ (ਰਮਨ ਦਵੇਸਰ)-ਸ਼ਿਵ ਭਗਤ ਬਾਬਾ ਬਾਲਕ ਨਾਥ ਮੰਦਰ ਚੈਰੀਟੇਬਲ ਸੁਸਾਇਟੀ ਵਲੋਂ ਬਾਬਾ ਬਾਲਕ ਨਾਥ ਜੀ ਦੀ ਸ਼ੋਭਾ ਯਾਤਰਾ ਮੰਦਰ ਦੇ ਮੁੱਖ ਸੇਵਾਦਾਰ ਭਗਤ ਪਵਨ ਕੁਮਾਰ ਅਗਨੀਹੋਤਰੀ ਤੇ ਬਾਬਾ ਮਦਨ ਲਾਲ ਦੀ ਦੇਖ ਰੇਖ ਹੇਠ ਸ਼ਿਵ ਭਗਤ ਬਾਬਾ ਬਾਲਕ ਨਾਥ ਮੰਦਰ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਸ਼ਾਹਕੋਟ, 9 ਮਾਰਚ (ਸੁਖਦੀਪ ਸਿੰਘ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ, ਸ਼ਾਹਕੋਟ ਵਿਖੇ ਹੋਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੋਲੇ ਮਹੱਲੇ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਮੈਡੀਕਲ ਕੈਂਪ

ਆਦਮਪੁਰ, 9 ਮਾਰਚ (ਹਰਪ੍ਰੀਤ ਸਿੰਘ)-ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਪੈਂਦੇ ਪਿੰਡ ਉਦੇਸੀਆਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਚਾਰ ਦਿਨਾਂ ਤੋਂ ਨਿਰੰਤਰ ਚੱਲ ਰਹੇ ਲੰਗਰ ਦੌਰਾਨ ਸੰਗਤਾਂ ਲਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਹੰਗਾਮੀ ਮੀਟਿੰਗ

ਮਲਸੀਆਂ, 9 ਮਾਰਚ (ਸੁਖਦੀਪ ਸਿੰਘ)-ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਨਾਲ ਹੋਈ | ਮੀਟਿੰਗ ਸਬੰਧੀ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਦੁਸਾਂਝ ਕਲਾਂ ਦੀ ਬੈਂਕ 'ਚ ਚੋਰੀ

ਦੁਸਾਂਝ ਕਲਾਂ, 9 ਮਾਰਚ (ਰਾਮ ਪ੍ਰਕਾਸ਼ ਟੋਨੀ )-ਬੀਤੀ ਰਾਤ ਦੁਸਾਂਝ ਕਲਾਂ ਦੀ ਕੋ-ਅਪਰੇਟਿਵ ਐਗਰੀਕਲਚਰ ਮਲਟੀਪਰਪਜ਼ ਸੁਸਾਇਟੀ ਬੈਂਕ ਦੁਸਾਂਝ ਕਲਾਂ 'ਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ਇਸ ਚੋਰੀ ਸਬੰਧੀ ਸੈਕਟਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੈਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗ

ਨੂਰਮਹਿਲ, 9 ਮਾਰਚ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਬਲਾਕ ਵਿੱਚ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਜਗਤਾਰ ਸਿੰਘ ਸੰਘੇੜਾ ਦੀ ਅਗਵਾਈ 'ਚ ਪਾਰਟੀ ਦੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਫਾਰਮ ਭਰ ਕੇ ਮੈਂਬਰਸ਼ਿਪ ਕੀਤੀ ਤੇ ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕਿਡਜ਼ ਜ਼ੋਨ ਪਲੇਅ ਵੇ ਸਕੂਲ 'ਚ ਨੰਨ੍ਹੇ ਬੱਚਿਆਂ ਨੇ ਖੇਡੀ ਹੋਲੀ

ਭੋਗਪੁਰ, 9 ਮਾਰਚ (ਕੁਲਦੀਪ ਸਿੰਘ ਪਾਬਲਾ)-ਕਿਡਜ਼ ਜ਼ੋਨ ਪਲੇਅ-ਵੇ-ਸਕੂਲ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋ ਰੰਗਾਂ ਦੇ ਤਿਉਹਾਰ ਹੋਲੀ ਨੂੰ ਬਹੁਤ ਧੂਮਧਾਮ ਨਾਲ ਮਨਾਇਆ | ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਸਜੇ ਸਭ ਦਾ ਮਨ ਮੋਹ ...

ਪੂਰੀ ਖ਼ਬਰ »

29 ਤੋਂ ਆਦਮਪੁਰ ਤੋਂ ਜੈਪੁਰ ਲਈ ਸ਼ੁਰੂ ਹੋਵੇਗੀ ਹਵਾਈ ਸੇਵਾ-ਡੀ.ਸੀ.

ਜਲੰਧਰ, 9 ਮਾਰਚ (ਚੰਦੀਪ ਭੱਲਾ)-ਸ਼ਹਿਰ ਵਾਸੀਆਂ ਨੂੰ ਹੋਲੀ ਦਾ ਤੋਹਫ਼ਾ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ 29 ਮਾਰਚ ਤੋਂ ਰੋਜ਼ਾਨਾ ਆਦਮਪੁਰ ਹਵਾਈ ਅੱਡੇ ਤੋਂ ਜੈਪੁਰ ਲਈ ਹਵਾਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ | ਆਦਮਪੁਰ ਹਵਾਈ ਅੱਡੇ ...

ਪੂਰੀ ਖ਼ਬਰ »

ਭਗਤ ਸ਼ਾਹ ਦੀ ਯਾਦ 'ਚ ਹੋਣ ਵਾਲੇ ਸਮਾਗਮ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 9 ਮਾਰਚ (ਨਰਿੰਦਰ ਲਾਗੂ)-ਰਹਿਬਰ ਹਜ਼ੂਰ ਭਗਤ ਸ਼ਾਹ ਕੁਲੀ ਵਾਲਿਆਂ ਦੀ 32ਵੀਂ ਬਰਸੀ ਦੇ ਸਬੰਧ 'ਚ ਸਾਲਾਨਾ ਸਮਾਗਮ ਪਿੰਡ ਜੈਤੇਵਾਲੀ ਵਿਖੇ 11 ਮਾਰਚ ਤੋਂ 13 ਮਾਰਚ ਤੱਕ ਉਨ੍ਹਾਂ ਦੇ ਅਸਥਾਨ 'ਤੇ ਸਮੂਹ ਸੰਗਤਾਂ ਵਲੋਂ ਕਰਵਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਜਮਾਲਪੁਰ ਪਿੰਡ 'ਚ ਗੋਲਕ ਤੇ ਗੈਸ ਸਿਲੰਡਰ ਚੋਰੀ

ਭੋਗਪੁਰ, 9 ਮਾਰਚ (ਕੁਲਦੀਪ ਸਿੰਘ ਪਾਬਲਾ)-ਇਥੋਂ ਥੋੜੀ ਦੂਰ ਪਿੰਡ ਜਮਾਲਪੁਰ ਵਿਖੇ ਚੋਰਾਂ ਨੇ ਬੀਤੀ ਰਾਤ ਧਾਰਮਿਕ ਸਥਾਨ ਤੇ ਆਂਗਣਵਾੜੀ ਸੈਂਟਰ ਨੂੰ ਸੰਨ੍ਹ ਲਗਾ ਕੇ ਗੋਲਕ ਤੇ ਗੈਸ ਸਿਲੰਡਰ ਚੋਰੀ ਕਰਨ ਲਿਆ | ਚੋਰੀ ਦੀਆਂ ਦੋਵੇਂ ਵਾਰਦਾਤਾਂ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਹਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਭੋਗਪੁਰ, 9 ਮਾਰਚ (ਕਮਲਜੀਤ ਸਿੰਘ ਡੱਲੀ)-ਸਰਦਾਰਨੀ ਮਹਿੰਦਰ ਕੌਰ ਪਤਨੀ ਗੁਰਬਚਨ ਸਿੰਘ ਅਮਰੀਕਾ ਵਾਸੀ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਤੀ ਲਈ ਗੁਰਦੁਆਰਾ ਗੁਰੂ ਨਾਨਕ ਯਾਦਗਾਰ ਲੁਹਾਰਾਂ ਰੋਡ ਭੋਗਪੁਰ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਹੋਲੇ-ਮਹਲੇ ਦੀਆਂ ਸੰਗਤਾਂ ਲਈ ਲੰਗਰ ਲਗਾਇਆ

ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਹੋਲੇ ਮਹੱਲੇ ਦੀਆਂ ਸੰਗਤਾਂ ਲਈ ਜਲੰਧਰ-ਕਪੂਰਥਲਾ ਰੋਡ 'ਤੇ ਗੁਰਦੁਆਰਾ ਗੁਰੂ ਕਾ ਏਕਤਾ ਲੰਗਰ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਲਗਾਏ ਗਏ ਲੰਗਰ 'ਚ ਉਚੇਚੇ ਤੌਰ 'ਤੇ ਹਾਜ਼ਰੀ ਭਰਨ ਪੁੱਜੇ ਵਿਧਾਇਕ ...

ਪੂਰੀ ਖ਼ਬਰ »

ਪ੍ਰਵਾਸੀ ਵੀਰਾਂ ਵਲੋਂ ਆਪਣੀ ਮਾਤਾ ਦੀ ਯਾਦ 'ਚ ਸਕੂਲਾਂ ਨੂੰ ਲੋੜੀਂਦਾ ਸਮਾਨ ਭੇਟ

ਰੁੜਕਾ ਕਲਾਂ, 9 ਮਾਰਚ (ਦਵਿੰਦਰ ਸਿੰਘ ਖ਼ਾਲਸਾ)-ਪਿੰਡ ਘੁੜਕਾ ਵਿਖੇ ਕੁਲਦੀਪ ਸਿੰਘ ਯੂ.ਐਸ.ਏ ਤੇ ਹਰਪ੍ਰੀਤ ਸਿੰਘ ਗੋਰਾ ਯੂ.ਕੇ ਵਲੋਂ ਆਪਣੀ ਮਾਤਾ ਸਵ. ਮਹਿੰਦਰ ਕੌਰ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਘੁੜਕਾ ਨੂੰ ਐਲ.ਈ.ਡੀ. ਤੇ 100 ਬੈਗ ਦਿੱਤੇ ਤੇ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਸੰਤ ਹਰਭਜਨ ਸਿੰਘ ਵਿਰੱਕਤ ਦੀ 18ਵੀਂ ਬਰਸੀ ਮਨਾਈ

ਚੁਗਿੱਟੀ/ਜੰਡੂ ਸਿੰਘਾ, 9 ਫ਼ਰਵਰੀ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੌਹਲਾਂ ਵਿਖੇ ਸੰਤ ਬਸੰਤ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਉਨ੍ਹਾਂ ਦੇ ਪੂਜਨੀਕ ਸੇਵਕ ਸੰਤ ਹਰਭਜਨ ਸਿੰਘ ਵਿਰੱਕਤ ਦੀ 18ਵੀਂ ਬਰਸੀ ਮਨਾਈ ਗਈ | ਇਸ ਮੌਕੇ 18 ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਸੰਤ ਮਹਿੰਦਰ ਸਿੰਘ ਹਰੋਖਵਾਲੀਆਂ ਦੀ ਯਾਦ 'ਚ ਗੁਰਮਤਿ ਸਮਾਗਮ 12 ਨੂੰ

ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਸੰਤ ਬਾਬਾ ਮਹਿੰਦਰ ਸਿੰਘ ਹਰਖੋਵਾਲੀਆਂ ਦੀ ਯਾਦ 'ਚ ਵਿਸ਼ੇਸ਼ ਗੁਰਮਤਿ ਸਮਾਗਮ 12 ਮਾਰਚ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਪਵਿੱਤਰ ਅਸਥਾਨ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਜਲੰਧਰ ਵਿਖੇ ਡੇਰਾ ਮੁਖੀ ਸੰਤ ਬਾਬਾ ...

ਪੂਰੀ ਖ਼ਬਰ »

ਏ ਟੀ ਐਮ ਦੇ ਨਾਂਅ 'ਤੇ ਖ਼ਪਤਕਾਰ ਨਾਲ 67 ਹਜ਼ਾਰ ਰੁਪਏ ਦੀ ਠੱਗੀ

ਫਿਲੌਰ, 9 ਮਾਰਚ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਪਿੰਡ ਨੰਗਲ ਦੇ ਵਿਅਕਤੀ ਨਾਲ ਬੈਂਕ ਦੇ ਏ ਟੀ ਐਮ ਦੇ ਨਾਂਅ 'ਤੇ 67 ਹਜ਼ਾਰ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮ ਲਾਲ ਪੁੱਤਰ ਜਗੀਰੀ ਰਾਮ ਵਾਸੀ ਪਿੰਡ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਬੰਧੀ ਸੈਮੀਨਾਰ

ਨੂਰਮਹਿਲ, 9 ਮਾਰਚ (ਗੁਰਦੀਪ ਸਿੰਘ ਲਾਲੀ)- ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ ਡੀ ਪੀ ਓ ਨੂਰਮਹਿਲ ਹਰਵਿੰਦਰ ਕੌਰ ਦੀ ...

ਪੂਰੀ ਖ਼ਬਰ »

ਬਾਬਾ ਪੂਰਨ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ

ਮੰਡ (ਜਲੰਧਰ), 9 ਮਾਰਚ (ਬਲਜੀਤ ਸਿੰਘ ਸੋਹਲ)-ਨੇੜਲੇ ਪਿੰਡ ਸੰਗਲ ਸੋਹਲ ਵਿਖੇ ਮਹਾਪੁਰਸ਼ ਬਾਬਾ ਪੂਰਨ ਸਿੰਘ ਦੀ 7ਵੀਂ ਬਰਸੀ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ-ਭਾਵਨਾ ਨਾਲ ਮਨਾਈ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਓਟ ਆਸਰਾ ਲੈਂਦਿਆਂ ਸ੍ਰੀ ...

ਪੂਰੀ ਖ਼ਬਰ »

ਹੋਲੇ ਮਹੱਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸਿਆਸੀ ਕਾਨਫ਼ਰੰਸ

ਸ੍ਰੀ ਅਨੰਦਪੁਰ ਸਾਹਿਬ, 9 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕੌਮੀ ਤਿਉਹਾਰ ਹੋਲਾ ਮਹੱਲਾ ਦੇ ਅੱਜ ਦੂਸਰੇ ਦਿਨ ਭਾਵੇਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਆਪਣੀ-ਆਪਣੀ ਸਿਆਸੀ ਕਾਨਫ਼ਰੰਸ ਨਹੀਂ ਕੀਤੀ ਗਈ ਪ੍ਰੰਤੂ ...

ਪੂਰੀ ਖ਼ਬਰ »

ਅਕਾਲੀ ਮਹਿਲਾਵਾਂ ਨੇ ਮਨਾਇਆ ਮਹਿਲਾ ਦਿਵਸ

ਜਲੰਧਰ, 9 ਮਾਰਚ (ਮੇਜਰ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਹਲਕਾ ਜਲੰਧਰ ਕੈਂਟ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਚ. ਐਸ. ਵਾਲੀਆ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਵਾਲੀਆ ਨੇ ਇਕ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਡਿਪਟੀ ਡਾਇਰੈਕਟਰ ਦਫਤਰ ਅੱਗੇ ਧਰਨਾ

ਜਲੰਧਰ, 9 ਮਾਰਚ (ਮੇਜਰ ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਵਲੋਂ ਆਪਣੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਕ 'ਚ ਇੰਸਪੈਕਟਰ ਅਮਰੀਕ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੋਲੀ ਦਾ ਤਿਉਹਾਰ ਸਾਵਧਾਨੀ ਨਾਲ ਮਨਾਉਣ ਦੀ ਅਪੀਲ

ਜਲੰਧਰ, 9 ਮਾਰਚ (ਚੰਦੀਪ ਭੱਲਾ)-ਕੋਰੋਨਾ ਵਾਇਰਸ ਦੇ ਫੈਲਣ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੋਲੀ ਦਾ ਤਿਉਹਾਰ ਪੂਰੀ ਸਾਵਧਾਨੀ ਨਾਲ ਮਨਾਇਆ ਜਾਵੇ | ਕੋਰੋਨਾ ਵਾਇਰਸ ਸਬੰਧੀ ਸਲਾਹਕਾਰੀ ਜਾਰੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਨੂੰ ਸ਼ਰਧਾਂਜਲੀਆਂ

ਜਲੰਧਰ, 9 ਮਾਰਚ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਜ਼ਿਲ੍ਹਾ ਜਥੇ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੈਣਕ ਬਾਜ਼ਾਰ 'ਚ ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਮਤਾ ਪਾਸ ਕਰਕੇ ਮੰਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਟੈਸਟ ਤੇ ਜਾਂਚ ਦੌਰਾਨ ਅਣਗਹਿਲੀ ਵਰਤਣ ਵਾਲੇ ਡਾਕਟਰਾਂ ਨੂੰ ਵਿਭਾਗ ਵਲੋਂ ਪਈ ਫਿਟਕਾਰ

ਜਲੰਧਰ, 9 ਮਾਰਚ (ਐੱਮ.ਐੱਸ. ਲੋਹੀਆ)-ਕੋਰੋਨਾ ਵਾਇਰਸ ਦੇ ਟੈਸਟ ਕਰਵਾਉਣ ਸਮੇਂ ਇਲਾਜ ਕਰ ਰਹੇ ਡਾਕਟਰਾਂ ਵਲੋਂ ਵਰਤੀ ਗਈ ਅਣਗਹਿਲੀ 'ਤੇ ਸਿਹਤ ਵਿਭਾਗ, ਚੰਡੀਗੜ੍ਹ ਵਲੋਂ ਡਾਕਟਰਾਂ ਤੇ ਹੋਰ ਸਟਾਫ਼ ਨੂੰ ਫੱਟਕਾਰ ਪਾਈ ਗਈ ਹੈ | ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸੰਤ ਹਰਭਜਨ ਸਿੰਘ ਵਿਰੱਕਤ ਦੀ 18ਵੀਂ ਬਰਸੀ ਮਨਾਈ

ਚੁਗਿੱਟੀ/ਜੰਡੂ ਸਿੰਘਾ, 9 ਫ਼ਰਵਰੀ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੌਹਲਾਂ ਵਿਖੇ ਸੰਤ ਬਸੰਤ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਉਨ੍ਹਾਂ ਦੇ ਪੂਜਨੀਕ ਸੇਵਕ ਸੰਤ ਹਰਭਜਨ ਸਿੰਘ ਵਿਰੱਕਤ ਦੀ 18ਵੀਂ ਬਰਸੀ ਮਨਾਈ ਗਈ | ਇਸ ਮੌਕੇ 18 ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

29 ਤੋਂ ਆਦਮਪੁਰ ਤੋਂ ਜੈਪੁਰ ਲਈ ਸ਼ੁਰੂ ਹੋਵੇਗੀ ਹਵਾਈ ਸੇਵਾ-ਡੀ.ਸੀ.

ਜਲੰਧਰ, 9 ਮਾਰਚ (ਚੰਦੀਪ ਭੱਲਾ)-ਸ਼ਹਿਰ ਵਾਸੀਆਂ ਨੂੰ ਹੋਲੀ ਦਾ ਤੋਹਫ਼ਾ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ 29 ਮਾਰਚ ਤੋਂ ਰੋਜ਼ਾਨਾ ਆਦਮਪੁਰ ਹਵਾਈ ਅੱਡੇ ਤੋਂ ਜੈਪੁਰ ਲਈ ਹਵਾਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ | ਆਦਮਪੁਰ ਹਵਾਈ ਅੱਡੇ ...

ਪੂਰੀ ਖ਼ਬਰ »

ਨੌਜਵਾਨ ਦੇਸ਼ ਦੇ ਨਿਰਮਾਣ 'ਚ ਬਣਦਾ ਯੋਗਦਾਨ ਪਾਉਣ

ਜਲੰਧਰ, 9 ਮਾਰਚ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਪੀ. ਕੇ. ਗੁਪਤਾ ਮੈਨੇਜਿੰਗ ਡਾਇਰੈਕਟਰ ਸਟੇਟ ਬੈਂਕ ਆਫ਼ ਇੰਡੀਆ ਮੁੰਬਈ, ਗੁਰਨਾਮ ਸਿੰਘ ਭਾਰਜ ਨੇ ਸ਼ਿਰਕਤ ਕੀਤੀ | ਮਹਿਮਾਨਾਂ ਦਾ ਸਵਾਗਤ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਜਲੰਧਰ, 9 ਮਾਰਚ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਅਕਾਦਮਿਕ, ਸੱਭਿਆਚਾਰਕ, ਖੇਡਾਂ ਤੇ ਸਾਹਿਤਕ ਖੇਤਰ 'ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਡਾ. ...

ਪੂਰੀ ਖ਼ਬਰ »

ਸੰਤ ਮਹਿੰਦਰ ਸਿੰਘ ਹਰਖੋਵਾਲੀਆਂ ਦੀ ਯਾਦ 'ਚ ਗੁਰਮਤਿ ਸਮਾਗਮ 12 ਨੂੰ

ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਸੰਤ ਬਾਬਾ ਮਹਿੰਦਰ ਸਿੰਘ ਹਰਖੋਵਾਲੀਆਂ ਦੀ ਯਾਦ 'ਚ ਵਿਸ਼ੇਸ਼ ਗੁਰਮਤਿ ਸਮਾਗਮ 12 ਮਾਰਚ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਪਵਿੱਤਰ ਅਸਥਾਨ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਜਲੰਧਰ ਵਿਖੇ ਡੇਰਾ ਮੁਖੀ ਸੰਤ ਬਾਬਾ ...

ਪੂਰੀ ਖ਼ਬਰ »

ਭੋਗਲ ਜਠੇਰਿਆਂ ਦਾ ਜੋੜ ਮੇਲਾ 23 ਨੂੰ

ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਭੋਗਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 23 ਮਾਰਚ ਦਿਨ ਮੰਗਲਵਾਰ ਨੂੰ ਪਿੰਡ ਲੁਹਾਰਾਂ (ਮਾਣਕ ਰਾਈ) ਤਹਿਸੀਲ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡਾਕਟਰਾਂ ਦੀ ਖਾਲੀ ਅਸਾਮੀਆਂ ਜਲਦ ਭਰੀਆਂ ਜਾਣ

ਜਲੰਧਰ, 9 ਮਾਰਚ (ਸ਼ਿਵ)- ਪੰਜਾਬ ਜਾਗਿ੍ਤੀ ਸਭਾ ਦੇ ਪ੍ਰਧਾਨ ਪਵਨ ਹੰਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਰਾਜ ਦੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਭਾਰੀ ਕਮੀ ਹੈ ਤੇ ਜਲਦੀ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 9 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਣਾ ਬ੍ਰਾਂਚ ਜਲੰਧਰ ਵਲੋਂ 10 ਮਾਰਚ, ਦਿਨ ਮੰਗਲਵਾਰ ਸ਼ਾਮ ਨੂੰ 7.30 ਵਜੇ ਤੋਂ 9.30 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਕੀਰਤਮ ਸਮਾਗਮ ਹੋਣਗੇ | ਇਹ ਜਾਣਕਾਰੀ ਭਾਈ ਕੰਵਲ ਜੀਤ ਸਿੰਘ ...

ਪੂਰੀ ਖ਼ਬਰ »

ਫਾਇਰ ਸਟੇਸ਼ਨਾਂ ਕੋਲ ਸਾਮਾਨ ਨਹੀਂ, ਸਨਅਤਕਾਰਾਂ ਨੇ ਮੇਅਰ ਨੂੰ ਕੀਤੀ ਸ਼ਿਕਾਇਤ

ਜਲੰਧਰ, 9 ਮਾਰਚ (ਸ਼ਿਵ)-ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਗੁਰਪ੍ਰੀਤ ਗੋਗੀ ਦੀ ਹਾਜ਼ਰੀ 'ਚ ਸਨਅਤਕਾਰ ਆਗੂ ਗੁਰਸ਼ਰਨ ਸਿੰਘ ਨੇ ਮੇਅਰ ਜਗਦੀਸ਼ ਰਾਜਾ ਤੋਂ ਮੰਗ ਕਰਦਿਆਂ ਫਾਇਰ ਸਟੇਸ਼ਨਾਂ ਦੀ ਹਾਲਤ 'ਤੇ ਚਿੰਤਾ ਜ਼ਾਹਰ ਕੀਤੀ ਹੈ ਤੇ ਕਿਹਾ ਹੈ ਕਿ ਜੇਲ੍ਹ ਚੌਕ ਲਾਗੇ ਫਾਇਰ ...

ਪੂਰੀ ਖ਼ਬਰ »

ਭਗਤ ਸ਼ਾਹ ਦੀ ਯਾਦ 'ਚ ਹੋਣ ਵਾਲੇ ਸਮਾਗਮ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 9 ਮਾਰਚ (ਨਰਿੰਦਰ ਲਾਗੂ)-ਰਹਿਬਰ ਹਜ਼ੂਰ ਭਗਤ ਸ਼ਾਹ ਕੁਲੀ ਵਾਲਿਆਂ ਦੀ 32ਵੀਂ ਬਰਸੀ ਦੇ ਸਬੰਧ 'ਚ ਸਾਲਾਨਾ ਸਮਾਗਮ ਪਿੰਡ ਜੈਤੇਵਾਲੀ ਵਿਖੇ 11 ਮਾਰਚ ਤੋਂ 13 ਮਾਰਚ ਤੱਕ ਉਨ੍ਹਾਂ ਦੇ ਅਸਥਾਨ 'ਤੇ ਸਮੂਹ ਸੰਗਤਾਂ ਵਲੋਂ ਕਰਵਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਆਟੋ ਦੀ ਲਪੇਟ 'ਚ ਆਏ ਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 9 ਮਾਰਚ (ਨਰਿੰਦਰ ਲਾਗੂ)-ਕੋਟ ਰਾਮਦਾਸ ਰੇਲਵੇ ਫਾਟਕ ਨੇੜੇ ਸੋਮਵਾਰ ਨੂੰ ਬਾਅਦ ਦੁਪਹਿਰ ਤੇਜ਼ ਰਫ਼ਤਾਰ ਇਕ ਆਟੋ ਦੀ ਲਪੇਟ 'ਚ ਆਏ ਸਾਈਕਲ ਸਵਾਰ 2 ਪ੍ਰਵਾਸੀ ਵਿਅਕਤੀ ਜ਼ਖ਼ਮੀ ਹੋ ਗਏ | ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਰਾਹਗੀਰਾਂ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX