ਤਾਜਾ ਖ਼ਬਰਾਂ


ਵੰਡ ਦੇ ਯਾਦਗਾਰ ਦਿਵਸ' 'ਤੇ ਪ੍ਰਧਾਨ ਮੰਤਰੀ ਦਾ ਟਵੀਟ
. . .  4 minutes ago
ਨਵੀਂ ਦਿੱਲੀ, 14 ਅਗਸਤ - ਵੰਡ ਦੇ ਯਾਦਗਾਰ ਦਿਵਸ' 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ, 'ਵੰਡ ਦੇ ਭਿਆਨਕ ਯਾਦਗਾਰ ਦਿਵਸ' 'ਤੇ, ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਵੰਡ...
ਯੂ.ਪੀ. ਕਿਸ਼ਤੀ ਹਾਦਸਾ : ਹੁਣ ਤੱਕ 12 ਲਾਸ਼ਾਂ ਬਰਾਮਦ
. . .  10 minutes ago
ਲਖਨਊ, 14 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਕਿਸ਼ਤੀ ਦੇ ਯਮੁਨਾ ਨਦੀ 'ਚ ਪਲਟਣ ਕਾਰਨ ਲਾਪਤਾ ਹੋਏ 12 ਲੋਕਾਂ ਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਐਸ.ਪੀ. ਬਾਂਦਾ ਅਭਿਨੰਦਨ ਅਨੁਸਾਰ 3 ਲਾਸ਼ਾਂ ਅਜੇ ਵੀ ਲਾਪਤਾ ਹਨ। ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ...
ਅੱਤਵਾਦੀਆਂ ਵਲੋਂ ਕੀਤੇ ਗਰਨੇਡ ਹਮਲੇ 'ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਨੇ ਤੋੜਿਆ ਦਮ
. . .  19 minutes ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਕੁਲਗਾਮ ਦੇ ਕਾਇਮੋਹ 'ਚ ਅੱਤਵਾਦੀਆਂ ਵਲੋਂ ਕੱਲ੍ਹ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਤਾਹਿਰ ਖ਼ਾਨ ਨਾਂਅ ਦਾ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਹਾਲਤ 'ਚ ਉਸ ਨੂੰ ਅਨੰਤਨਾਗ ਦੇ ਜੀ.ਐਮ.ਸੀ. ਹਸਪਤਾਲ...
ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਅੱਜ ਹੜਤਾਲ 'ਤੇ
. . .  51 minutes ago
ਚੰਡੀਗੜ੍ਹ, 14 ਅਗਸਤ - ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਅੱਜ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਤਿੰਨ ਦਿਨਾਂ ਦੀ ਹੜਤਾਲ 'ਤੇ...
ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਦੇਸ਼ ਨੂੰ ਕਰਨਗੇ ਸੰਬੋਧਨ
. . .  59 minutes ago
ਨਵੀਂ ਦਿੱਲੀ, 14 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਆਜ਼ਾਦੀ ਦਿਵਸ ਦੇ ਸੰਬੰਧ ਵਿਚ ਅੱਜ ਦੇਸ਼ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਬਣਨ ਤੋਂ ਬਾਅਦ ਦੇਸ਼ ਨੂੰ ਉਨ੍ਹਾਂ ਦਾ ਇਹ ਪਹਿਲਾ...
ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 7.5 ਕਿੱਲੋਮੀਟਰ ਦੌੜ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 14 ਅਗਸਤ - ਰੱਖਿਆ ਮੰਤਰਾਲੇ ਅਧੀਨ ਡੀ.ਐੱਚ.ਕਿਊ. ਸੁਰੱਖਿਆ ਦਸਤੇ ਵਲੋਂ ਆਜ਼ਾਦੀ ਦੇ 75 ਸਾਲਾਂ ਪੂਰੇ ਹੋਣ ਦੇ ਸੰਬੰਧ ਵਿਚ 7.5 ਕਿੱਲੋਮੀਟਰ ਦੌੜ ਦਾ ਆਯੋਜਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਸੰਗਰੂਰ 'ਚ ਰੱਖਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  about 1 hour ago
ਸੰਗਰੂਰ 14 ਅਗਸਤ (ਧੀਰਜ ਪਸ਼ੋਰੀਆ) - ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਸੰਗਰੂਰ ਵਿਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ। ਡਿਪਟੀ ਚੀਫ ਇੰਜਨੀਅਰ ਆਰ.ਕੇ. ਮਿੱਤਲ ਨੇ ਦੱਸਿਆ ਕਿ ਕੈਬਨਿਟ ਮੰਤਰੀ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

-ਮਾਮਲਾ ਪਿਛਲੇ ਦਿਨੀਂ ਹੋਏ ਸ਼ਿਵ ਸੈਨਾ ਨੇਤਾ ਦੇ ਭਰਾ ਦੇ ਕਤਲ ਦਾ-

ਸਚਾਈ ਛਪਾਉਣ ਲਈ ਮੁਕੇਸ਼ ਦੇ ਚਰਿੱਤਰ 'ਤੇ ਦਾਗ਼ ਲਗਾਏ ਜਾ ਰਹੇ ਹਨ-ਪੀੜਤ ਪਰਿਵਾਰ

ਬਟਾਲਾ, 12 ਮਾਰਚ (ਕਾਹਲੋਂ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਦੇ ਕਤਲ ਮਾਮਲੇ ਵਿਚ ਮਿ੍ਤਕ ਦੇ ਪਰਿਵਾਰ ਨੇ ਫੜ੍ਹੇ ਗਏ ਨੌਜਵਾਨਾਂ ਦੇ ਬਿਆਨਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਨ ਦੀ ਮੰਗ ਕੀਤੀ ਹੈ | ਅੱਜ ਮਿ੍ਤਕ ਮੁਕੇਸ਼ ਨਈਅਰ ਦੀ ਪਤਨੀ ਮੀਤੂ ਨਈਅਰ, ਰਮੇਸ਼ ਨਈਅਰ ਨੇ ਆਪਣੇ ਘਰ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਪੁਲਿਸ ਦੀ ਹਿਰਾਸਤ ਵਿਚ ਫੜ੍ਹੇ ਗਏ ਨੌਜਵਾਨਾਂ ਵਲੋਂ ਮੁਕੇਸ਼ ਦੇ ਚਰਿੱਤਰ 'ਤੇ ਲਗਾਏ ਜਾ ਰਹੇ ਦੋਸ਼ ਬਿਲਕੁੱਲ ਝੂਠੇ ਹਨ | ਪੁਲਿਸ ਨੇ ਨੌਜਵਾਨਾਂ 'ਤੇ ਦਬਾਅ ਪਾ ਕੇ ਉਨ੍ਹਾਂ ਪਾਸੋਂ ਬਿਆਨ ਦਿਵਾਇਆ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਪੁਲਿਸ ਨੇ ਇਸ ਨੂੰ ਲੱੁਟ ਦਾ ਮਾਮਲਾ ਬਣਾ ਦਿੱਤਾ ਅਤੇ ਹੁਣ ਫੜੇ ਗਏ ਨੌਜਵਾਨਾਂ ਨੇ ਮੁਕੇਸ਼ ਉਪਰ ਦੋਸ਼ ਲਗਾ ਦਿੱਤੇ | ਰਮੇਸ਼ ਨਈਅਰ ਨੇ ਕਿਹਾ ਕਿ ਉਸ ਦੇ ਭਰਾ ਦਾ ਕਤਲ ਸੁਪਾਰੀ ਦੇ ਕੇ ਕਰਵਾਇਆ ਗਿਆ ਹੈ | ਕੋਈ ਵੀ ਦੋਸ਼ੀ ਸ਼ਰੇਆਮ ਨਹੀਂ ਕਹਿੰਦਾ ਕਿ ਮੈਂ ਕਤਲ ਕੀਤਾ ਹੈ, ਪ੍ਰੰਤੂ ਇਹ ਦੋਵੇਂ ਨੌਜਵਾਨ ਸ਼ਰੇਆਮ ਬੋਲ ਰਹੇ ਹਨ | ਮੀਤੂ ਨਈਅਰ ਨੇ ਕਿਹਾ ਕਿ ਕਤਲ ਦੇ 13 ਦਿਨ ਬੀਤ ਜਾਣ ਦੇ ਬਾਅਦ ਪੁਲਿਸ ਨੇ ਮੁਕੇਸ਼ ਦਾ ਬੈਗ ਧਾਰੀਵਾਲ ਦੀ ਚਲਦੀ ਨਹਿਰ ਵਿਚੋਂ ਲੱਭਣ ਦੀ ਕੋਸ਼ਿਸ਼ ਕੀਤੀ, ਜੋ ਕੇਵਲ ਖਾਨਾਪੂਰਤੀ ਹੈ | ਮੀਤੂ ਨਈਅਰ ਨੇ ਕਿਹਾ ਕਿ ਉਸ ਨੂੰ ਬੱਸ ਇਨਸਾਫ ਚਾਹੀਦਾ ਹੈ | ਪੁਲਿਸ ਪਾਸੋਂ ਉਸ ਨੂੰ ਕੋਈ ਉਮੀਦ ਨਹੀਂ ਹੈ | ਇਸ ਲਈ ਸਰਕਾਰ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਏ |
ਪੁਲਿਸ ਨੇ ਕੋਈ ਬਿਆਨ ਨਹੀਂ ਦਿਵਾਇਆ :-ਇਸ ਮਾਮਲੇ ਵਿਚ ਐਸ.ਪੀ. ਜਸਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨੇ ਦੋਸ਼ੀਆਂ ਪਾਸੋਂ ਕੋਈ ਇਸ ਤਰ੍ਹਾਂ ਦਾ ਬਿਆਨ ਨਹੀਂ ਦਿਵਾਇਆ | ਮਿ੍ਤਕ ਦੇ ਪਰਿਵਾਰ ਵਲੋਂ ਪੁਲਿਸ 'ਤੇ ਲਗਾਏ ਜਾ ਰਹੇ ਦੋਸ਼ ਸਰਾਸਰ ਗਲਤ ਹਨ | ਦੋਵੇ ਨੌਜਵਾਨਾਂ ਨੂੰ ਮੰਗਲਵਾਰ ਜੇਲ ਭੇਜਣ ਲਈ ਸਿਹਤ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਸੀ ਕਿ ਉਥੇ ਪਹਿਲਾਂ ਹੀ ਮੌਜੂਦ ਕੁਝ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਕਰ ਲਈ | ਪੁਲਿਸ ਦੀ ਜਾਂਚ ਅਜੇ ਜਾਰੀ ਹੈ | ਮਿ੍ਤਕ ਦੇ ਪਰਿਵਾਰ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ |

ਕੋਰੋਨਾ ਵਾਇਰਸ ਦੇ ਸ਼ੱਕ ਵਜੋਂ ਰਾਜਾਸਾਂਸੀ ਹਵਾਈ ਅੱਡੇ ਤੋਂ 5 ਦਿਨਾਂ ਬਾਅਦ ਘਰ ਪੁੱਜਾ ਨੌਜਵਾਨ

ਡੇਰਾ ਬਾਬਾ ਨਾਨਕ, 12 ਮਾਰਚ (ਹੀਰਾ ਸਿੰਘ ਮਾਂਗਟ)-ਬੀਤੀ 7 ਮਾਰਚ ਨੂੰ ਦੁਬਈ ਤੋਂ ਪਰਤੇ ਨਜ਼ਦੀਕੀ ਪਿੰਡ ਕਾਹਲਾਂਵਾਲੀ ਦੇ ਨੌਜਵਾਨ ਪ੍ਰਗਟ ਸਿੰਘ ਪੁੱਤਰ ਹਰਦੇਵ ਸਿੰਘ ਜਦ ਆਪਣੇ ਚਚੇਰੇ ਭਰਾ ਦੀ ਸ਼ਾਦੀ ਵਿਚ ਸ਼ਾਮਿਲ ਹੋਣ ਲਈ ਭਾਰਤ ਪੁੱਜਾ ਤਾਂ ਰਾਜਾਸਾਂਸੀ ਹਵਾਈ ਅੱਡੇ ...

ਪੂਰੀ ਖ਼ਬਰ »

ਪਿੰਡ ਬੱਬਰੀ ਦੇ ਪ੍ਰਾਇਮਰੀ ਸਕੂਲ ਨੰੂ ਜਾਂਦੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਗੁਰਦਾਸਪੁਰ, 12 ਮਾਰਚ (ਗੁਰਪ੍ਰਤਾਪ ਸਿੰਘ)-ਪਿੰਡ ਬੱਬਰੀ ਦੇ ਪ੍ਰਾਇਮਰੀ ਸਕੂਲ ਨੰੂ ਜਾਂਦੀ ਸੜਕ ਵਿਚ ਵੱਡੇ ਵੱਡੇ ਟੋਏ ਪੈ ਚੁੱਕੇ ਹਨ ਅਤੇ ਮੀਂਹ ਪੈਣ ਕਾਰਨ ਇਹ ਸੜਕ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੀਨਾਨਗਰ ਬਿਜਲੀ ਘਰ 'ਚ ਅਸਮਾਨੀ ਬਿਜਲੀ ਡਿੱਗੀ, ਬਿਜਲੀ ਸਪਲਾਈ ਹੋਈ ਠੱਪ

ਦੀਨਾਨਗਰ, 12 ਮਾਰਚ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਬਿਜਲੀ ਘਰ ਵਿਚ ਅੱਜ ਦੁਪਹਿਰ ਅਸਮਾਨੀ ਬਿਜਲੀ ਪੈਣ ਨਾਲ ਦੀਨਾਨਗਰ ਸਬ ਸਟੇਸ਼ਨ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਠੱਪ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ...

ਪੂਰੀ ਖ਼ਬਰ »

ਈ.ਐੱਸ.ਐੱਚ.ਇੰਗਲਿਸ਼ ਪਲੈਨਟ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 12 ਮਾਰਚ (ਆਰਿਫ਼)-ਦੇਸ਼ਾਂ-ਵਿਦੇਸ਼ਾਂ ਵਿਚ ਨੌਜਵਾਨਾਂ ਦੇ ਭਵਿੱਖ ਨੰੂ ਸੁਨਹਿਰਾ ਬਣਾਉਣ ਲਈ ਹਰ ਹੁੰਦਾ ਯਤਨ ਕਰਦੀ ਸੰਸਥਾ ਈ. ਐੱਸ. ਐੱਚ. ਇੰਗਲਿਸ਼ ਪਲੈਨਟ ਬਰਾਂਚ ਬਟਾਲਾ ਨੇ ਨੌਜਵਾਨ ਦਾ ਕੁਝ ਹੀ ਦਿਨਾਂ ਵਿਚ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਨੇ ਕਣਕ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ-ਤੇਜ਼ ਹਵਾਵਾਂ ਵੀ ਫ਼ਸਲ ਲਈ ਹਨ ਨੁਕਸਾਨਦਾਇਕ

ਦੋਰਾਂਗਲਾ, 12 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਕੁਝ ਦਿਨ ਪਹਿਲਾਂ ਹੀ ਪਏ ਮੀਂਹ ਅਤੇ ਹੋਈ ਗੜ੍ਹੇਮਾਰੀ ਤੋਂ ਬਾਅਦ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਅਤੇ ਖ਼ਰਾਬ ਮੌਸਮ ਦੀ ਭਵਿੱਖਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ | ਕਿਉਂਕਿ ਪੂਰੀ ਤਰ੍ਹਾਂ ਨਿਸਰ ਚੁੱਕੀ ਕਣਕ ...

ਪੂਰੀ ਖ਼ਬਰ »

2 ਵਾਰ ਕੈਨੇਡਾ ਤੋਂ ਰੀਫ਼ਿਊਜ਼ ਹੋਣ ਦੇ ਬਾਵਜੂਦ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਲਗਵਾਇਆ ਵੀਜ਼ਾ

ਗੁਰਦਾਸਪੁਰ, 12 ਮਾਰਚ (ਆਰਿਫ਼)-ਪੰਜਾਬ ਦੇ ਸਭ ਤੋਂ ਸਫਲ, ਤਜ਼ਰਬੇਕਾਰ ਤੇ ਹੋਣਹਾਰ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਆਪਣੇ ਬੁਲੰਦ ਹੌਸਲੇ ਸਦਕਾ ਹੁਣ ਤੱਕ ਸੈਂਕੜੇ ਹੀ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਇਹ ਮੁਹਿੰਮ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਨਿਗਮ ਦੇ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 12 ਮਾਰਚ (ਕਾਹਲੋਂ)-ਨਗਰ ਨਿਗਮ ਦੇ ਸਫ਼ਾਈ ਯੂਨੀਅਨ ਵਲੋਂ ਕੱਚੇ ਮੁਲਾਜ਼ਮਾਂ ਨਾਲ ਹੋ ਰਹੀਆਂ ਕਥਿਤ ਵਧੀਕੀਆਂ ਨੂੰ ਲੈ ਕੇ ਪ੍ਰਧਾਨ ਵਿੱਕੀ ਕਲਿਆਣ ਦੀ ਅਗਵਾਈ ਨਗਰ ਨਿਗਮ ਦੇ ਕਮਿਸ਼ਨਰ ਬਲਵਿੰਦਰ ਸਿੰਘ ਨੂੰ ਮੰਗ-ਪੱਤਰ ਦਿੱਤਾ | ਯੂਨੀਅਨ ਆਗੂਆਂ ਨੇ ਮੰਗ ਕੀਤੀ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨ ਕਾਬੂ

ਊਧਨਵਾਲ, 12 ਮਾਰਚ (ਪਰਗਟ ਸਿੰਘ)-ਥਾਣਾ ਘੁਮਾਣ ਅਧੀਨ ਪੁਲਿਸ ਚੌਕੀ ਊਧਨਵਾਲ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨ ਕਾਬੂ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਹਰਪੁਰਾ ਦੇ ਮੋੜ ਤੋਂ ਇਕ ਔਰਤ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਦਾ ਤੇਲ ਚੋਰੀ

ਕੋਟਲੀ ਸੂਰਤ ਮੱਲ੍ਹੀ, 12 ਮਾਰਚ (ਕੁਲਦੀਪ ਸਿੰਘ ਨਾਗਰਾ)-ਪਿੰਡ ਚੰਦੂਮੰਜ ਤੋਂ ਬੀਤੀ ਰਾਤ ਬਿਜਲੀ ਦਾ ਟਰਾਂਸਫਾਰਮਰ ਦਾ ਤੇਲ ਚੋਰੀ ਹੋਣ ਕਰ ਕੇ ਅੱਧੀ ਦਰਜਨ ਤੋਂ ਵੱਧ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਰੀ ਅਕੈਡਮੀ ਕਲਾਨੌਰ 'ਚ ਆਈਲਟਸ ਕਰਨ ਲਈ ਬੱਚਿਆਂ ਦਾ ਬਣਿਆ ਰੁਝਾਨ

ਕਲਾਨੌਰ, 12 ਮਾਰਚ (ਪੁਰੇਵਾਲ)-ਸਰਹੱਦੀ ਖੇਤਰ ਦੇ ਬੱਚਿਆਂ ਨੂੰ ਕਸਬਾ ਕਲਾਨੌਰ 'ਚ ਆਈਲੈਟਸ, ਪੀ.ਟੀ.ਈ. ਸਪੋਕਨ ਇੰਗਲਿਸ ਸਮੇਤ ਵਿਦੇਸ਼ ਜਾਣ ਸਬੰਧੀ ਸਹੂਲਤ ਤੇ ਜਾਣਕਾਰੀ ਮੁਹੱਈਆ ਕਰਵਾ ਰਹੀ ਸਥਾਨਕ ਕਸਬੇ 'ਚ ਸਥਿਤ ਹਰੀ ਅਕੈਡਮੀ 'ਚ ਇਸ ਸਮੇਂ ਬੱਚਿਆਂ 'ਚ ਆਈਲੈਟਸ ਕਰਨ ਦਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦੀ ਆਰਥਿਕਤਾ ਨੂੰ ਵੱਡੀ ਢਾਹ ਲੱਗੀ-ਚੇਅਰਮੈਨ ਮਸਾਣਾ

ਵਡਾਲਾ ਬਾਂਗਰ, 12 ਮਾਰਚ (ਭੁੰਬਲੀ)-ਮਾਰਕੀਟ ਕਮੇਟੀ ਧਾਰੀਵਾਲ ਦੇ ਉਪ ਚੇਅਰਮੈਨ ਕੁਲਜੀਤ ਸਿੰਘ ਮਸਾਣਾ ਨੇ ਆਪਣੇ ਗ੍ਰਹਿ ਪਿੰਡ ਮਸਾਣਾ ਵਿਖੇ ਇਲਾਕੇ ਦੇ ਪਿੰਡਾਂ ਦੇ 8-10 ਸਰਪੰਚਾਂ ਤੇ ਮੁਹਤਬਰਾਂ ਦੀ ਹਿਕ ਵਿਸ਼ੇਸ਼ ਮੀਟਿੰਗ ਦੌਰਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਿਖੇ ਡਿਪਲੋਮਾ ਸਿਲਾਈ ਅਤੇ ਕਟਾਈ ਦਾ ਨਤੀਜਾ ਰਿਹਾ 100 ਫ਼ੀਸਦੀ

ਫਤਹਿਗੜ੍ਹ ਚੂੜੀਆਂ, 12 ਮਾਰਚ (ਬਾਠ, ਫੁੱਲ)-ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਿਖੇ ਚੱਲ ਰਹੇ ਡਿਪਲੋਮਾ ਸਿਲਾਈ ਅਤੇ ਕਟਾਈ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਘੋਸ਼ਿਤ ਨਤੀਜਿਆਂ ਅਨੁਸਾਰ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਵਿਖੇ 'ਸਮਾਰਟ ਬੋਰਡ' ਆਧੁਨਿਕ ਸਿੱਖਿਆ 'ਤੇ ਸੈਮੀਨਾਰ ਕਰਵਾਇਆ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਇੱਥੋਂ ਨਜ਼ਦੀਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੇ ਨਿਰਦੇਸ਼ਾਂ ਅਤੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ ਵਿਚ ਆਧੁਨਿਕ ਸਿੱਖਿਆ ਨੂੰ ਲੈ ਕੇ 'ਸਮਾਰਟ ਬੋਰਡ' ਵਿਸ਼ੇ 'ਤੇ ...

ਪੂਰੀ ਖ਼ਬਰ »

ਲੋਕ ਸੇਵਾ ਮੰਚ ਨੇ ਲੋੜਵੰਦ ਲੜਕੀ ਦੇ ਵਿਆਹ 'ਤੇ ਕੀਤੀ ਆਰਥਿਕ ਮਦਦ

ਪੁਰਾਣਾ ਸ਼ਾਲਾ, 12 ਮਾਰਚ (ਅਸ਼ੋਕ ਸ਼ਰਮਾ)-ਲੋਕ ਸੇਵਾ ਮੰਚ ਵਲੋਂ ਪਿੰਡ ਚੰਦਰਭਾਨ ਨਿਵਾਸੀ ਲੋੜਵੰਦ ਮਹਿੰਦਰਪਾਲ ਦੀ ਲੜਕੀ ਮਨੀਸ਼ਾ ਦੇ ਵਿਆਹ ਮੌਕੇ ਘਰੇਲੂ ਵਰਤੋਂ ਵਾਲਾ ਸਮਾਨ ਅਤੇ 2100 ਰੁਪਏ ਸ਼ਗਨ ਵਜੋਂ ਭੇਟ ਕਰਕੇ ਆਰਥਿਕ ਮਦਦ ਕੀਤੀ ਹੈ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ 15 ਨੂੰ

ਘੁਮਾਣ, 12 ਮਾਰਚ (ਬੰਮਰਾਹ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਅਤੇ ਸੂਬਾ ਕਮੇਟੀ ਮੈਂਬਰ ਪਰਮਿੰਦਰ ਸਿੰਘ ਘੁਮਾਣ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ 7 ਹਜ਼ਾਰ ਪੱਕੇ ਕੰਪਿਊਟਰ ਅਧਿਆਪਕਾਂ ...

ਪੂਰੀ ਖ਼ਬਰ »

ਐਸ. ਐਲ. ਬਾਵਾ ਕਾਲਜ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਦਾ ਟੂਰ ਕਾਂਗੜਾ ਰਵਾਨਾ

ਬਟਾਲਾ, 12 ਮਾਰਚ (ਬੁੱਟਰ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰ: ਡਾ. ਵਰਿੰਦਰ ਭਾਟੀਆ ਦੀ ਅਗਵਾਈ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਸੰਜੀਵ ਕੌਸਲ ਦੀ ਦੇਖ-ਰੇਖ ਹੇਠ ਕਾਲਜ ਵਿਦਿਆਰਥੀਆਂ ਦਾ ਕਾਂਗੜਾ ਦੇ ਡੀ.ਏ.ਵੀ. ਵਿੱਦਿਅਕ ਸੰਸਥਾਵਾਂ ਸਮੇਤ ਹੋਰ ...

ਪੂਰੀ ਖ਼ਬਰ »

ਨਵੇਂ ਸਾਲ ਦੀ ਆਮਦ ਮੌਕੇ ਉਮਰਪੁਰਾ (ਬਟਾਲਾ) ਵਿਖੇ ਹੋਵੇਗਾ ਮਹਾਨ ਗੁਰਮਤਿ ਸਮਾਗਮ

ਪੰਜਗਰਾਈਆਂ, 12 ਮਾਰਚ (ਬਲਵਿੰਦਰ ਸਿੰਘ)-ਨਜ਼ਦੀਕੀ ਕਸਬਾ ਉਮਰਪੁਰਾ ਵਿਖੇ 15 ਮਾਰਚ ਨੂੰ ਨਵੇਂ ਸਾਲ ਦੀ ਆਮਦ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਪੂਰ ਐਵੀਨਿਊ ਉਮਰਪੁਰਾ ਦੇ ਵਾਸੀ ਭਾਈ ਸੁਖਵਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਨੇ ਚੁੱਕਿਆ ਸਮਾਜ ਸੇਵਾ ਦਾ ਜਿੰਮਾ-ਪ੍ਰਧਾਨ ਕਾਹਲੋਂ

ਕਲਾਨੌਰ, 12 ਮਾਰਚ (ਪੁਰੇਵਾਲ)-ਸਥਾਨਕ ਖੇਤਰ 'ਚ ਵੱਖ-ਵੱਖ ਸਮਾਜ ਸੇਵਾ ਦੇ ਕਾਰਜ ਕਰ ਰਹੀ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਵਲੋਂ ਹੋਰਨਾਂ ਸਮਰਥਕਾਂ ਨਾਲ ਮਿਲ ਕੇ ਸਮਾਜ ਸੇਵਾ ਦਾ ਜਿੰਮਾ ਚੁੱਕਿਆ ਹੋਇਆ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਆਗੂ ਬਾਲ ਕ੍ਰਿਸ਼ਨ ਪੁਰੀ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਸਥਾਨਕ ਹੌਲੀਵੁੱਡ ਰਿਜਾਰਟ ਧਾਰੀਵਾਲ ਵਿਖੇ ਸੰਘਰਸ਼ਸੀਲ ਆਗੂ ਬਾਲ ਕ੍ਰਿਸ਼ਨ ਪੁਰੀ ਨਮਿਤ ਸਰਧਾਂਜ਼ਲੀ ਸਮਾਰੋਹ ਹੋਇਆ, ਜਿਸ ਵਿਚ ਪੰਡਿਤ ਨਵੀਨ ਸ਼ਰਮਾ ਨੇ ਵਿਧੀ ਅਨੁਸਾਰ ਪਾਠ ਪੂਜਾ ਕੀਤੀ | ਉਪਰੰਤ ਸਰਧਾਂਜ਼ਲੀ ਸਮਾਰੋਹ ਵਿਚ ...

ਪੂਰੀ ਖ਼ਬਰ »

ਚੇਅਰਮੈਨ ਸਲਾਮਤ ਮਸੀਹ ਹਰ ਸਨਿਚਰਵਾਰ ਤੇ ਮਹੀਨੇ ਦੇ ਆਖ਼ਰੀ ਦਿਨ ਭਾਈਚਾਰੇ ਦੀਆਂ ਸੁਣਨਗੇ ਮੁਸ਼ਕਿਲਾਂ-ਤਰਸੇਮ ਸਹੋਤਾ

ਗੁਰਦਾਸਪੁਰ, 12 ਮਾਰਚ (ਆਰਿਫ਼)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਰਾਜ ਕ੍ਰਿਸ਼ਚਨ ਵੈੱਲਫੇਅਰ ਬੋਰਡ ਦੇ ਗਠਨ ਉਪਰੰਤ ਕ੍ਰਿਸਚਨ ਵੈੱਲਫੇਅਰ ਬੋਰਡ ਵਲੋਂ ਪੰਜਾਬ ਭਰ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਸੇ ਤਹਿਤ ਹੀ ਕ੍ਰਿਸਚਨ ਵੈੱਲਫੇਅਰ ...

ਪੂਰੀ ਖ਼ਬਰ »

ਨਸ਼ਾ ਛਡਾਊ ਜਾਗਰੂਕ ਕੈਂਪ 'ਚ ਪਿੰਡ ਵਾਸੀਆਂ ਨੇ ਜਤਾਈ ਇਕਜੁੱਟਤਾ

ਕਾਹਨੂੰਵਾਨ, 12 ਮਾਰਚ (ਹਰਜਿੰਦਰ ਸਿੰਘ ਜੱਜ)-ਮਾਰਕੀਟ ਕਮੇਟੀ ਕਾਹਨੂੰਵਾਨ ਦੇ ਸਕੱਤਰ ਤੇ ਨਸ਼ਾ ਛਡਾਊ ਟੀਮ ਦੇ ਨੋਡਲ ਅਫ਼ਸਰ ਓਮ ਪ੍ਰਕਾਸ਼ ਚੱਠਾ ਕਾਹਨੂੰਵਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਨਸ਼ਾ ਛਡਾਊ ਜਾਗਰੂਕ ਟੀਮ ਵਲੋਂ ...

ਪੂਰੀ ਖ਼ਬਰ »

ਲੰਗਰ 'ਚੋਂ ਹੋਏ ਕੀਮਤੀ ਭਾਂਡੇ ਚੋਰੀ

ਸਠਿਆਲੀ, 12 ਮਾਰਚ (ਜਸਪਾਲ ਸਿੰਘ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਨੇਕੋਟ ਦੀ ਸੰਗਤ ਵਲੋਂ ਹੋਲੇ-ਮੁਹੱਲੇ 'ਤੇ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਏ.ਬੀ. ਰਿਜੋਰਟ ਦੇ ਸਾਹਮਣੇ ਲੰਗਰ ਲਗਾਏ ਹੋਏ ਸਨ, ਜਿਥੋਂ ਲੰਗਰ ਦੇ ਕੀਮਤੀ ਭਾਂਡੇ ਚੋਰੀ ਹੋਣ ਦੀ ਖਬਰ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਕਾਰ ਸੇਵਾ ਦਾ ਲਿਆ ਜਾਇਜ਼ਾ

ਡੇਰਾ ਬਾਬਾ ਨਾਨਕ, 12 ਮਾਰਚ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਣ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਇਤਿਹਾਸਕ ਅਸਥਾਨ ਗੁ: ਸ੍ਰੀ ਦਰਬਾਰ ਸਾਹਿਬ ਦੀ ਚੱਲ ਰਹੀ ਸੇਵਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮਾਨਸੀ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਦੀਨਾਨਗਰ, 12 ਮਾਰਚ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰਡ ਘੁਰਾਲਾ ਦੀਆਂ ਸੜਕਾਂ 'ਤੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਬਿਮਾਰੀਆਂ ਨੰੂ ਸੱਦਾ

ਗੁਰਦਾਸਪੁਰ, 12 ਮਾਰਚ (ਗੁਰਪ੍ਰਤਾਪ ਸਿੰਘ)-ਇਕ ਪਾਸੇ ਜਿਥੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਅੰਦਰ ਡਰ ਤੇ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ ਅਤੇ ਸਰਕਾਰਾਂ ਵਲੋਂ ਲੋਕਾਂ ਨੰੂ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ, ਉਥੇ ...

ਪੂਰੀ ਖ਼ਬਰ »

ਮੁਰਗੀ ਮੁਹੱਲਾ ਬਟਾਲਾ ਦੇ ਕਈ ਪਰਿਵਾਰ ਆਪ 'ਚ ਸ਼ਾਮਿਲ ਹੋਣ 'ਤੇ ਪ੍ਰਧਾਨ ਸ਼ੈਰੀ ਕਲਸੀ ਵਲੋਂ ਸਵਾਗਤ

ਬਟਾਲਾ, 12 ਮਾਰਚ (ਕਾਹਲੋਂ)-ਸਥਾਨਕ ਮੁਰਗੀ ਮੁਹੱਲਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਤੇ ਹਲਕਾ ਬਟਾਲਾ ਦੇ ਇੰਚਾਰਜ ਸ਼ੈਰੀ ਕਲਸੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਲਸੀ ਨੇ ਕਿਹਾ ਕਿ ਬਟਾਲਾ ...

ਪੂਰੀ ਖ਼ਬਰ »

ਸ਼ਹਿਰ ਅੰਦਰ ਵੱਡੀ ਜੱਦੋ-ਜਹਿਦ ਪਿੱਛੋਂ ਮੁੜ ਟ੍ਰੈਫ਼ਿਕ ਸਮੱਸਿਆ ਜਿਉਂ ਦੀ ਤਿਉਂ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਵਿਚ ਪਿਛਲੇ ਲੰਬੇ ਤੋਂ ਵੱਖ-ਵੱਖ ਚੌਾਕਾਂ ਅੰਦਰ ਲਗਦੇ ਜਾਮ ਤੋਂ ਲੋਕ ਡਾਢੇੇ ਪ੍ਰੇਸ਼ਾਨ ਹੋਏ ਪਏ ਹਨ | ਟਰੈਫਿਕ ਪੁਲਿਸ ਦੀਆਂ ਅਨੇਕਾਂ ਕੋਸ਼ਿਸ਼ਾਂ ਦੇ ਬਾਅਦ ਟਰੈਫ਼ਿਕ ਸਮੱਸਿਆ ਤੋਂ ਲੋਕਾਂ ਨੰੂ ਕੋਈ ਨਿਜ਼ਾਤ ...

ਪੂਰੀ ਖ਼ਬਰ »

ਚੱਕ ਸ਼ਰੀਫ ਤੋਂ ਤੁਗਲਵਾਲਾ ਤੱਕ ਸੜਕ ਦੀ ਹਾਲਤ ਬਦ ਤੋਂ ਬਦਤਰ

ਭੈਣੀ ਮੀਆਂ ਖਾਂ, 12 ਮਾਰਚ (ਜਸਬੀਰ ਸਿੰਘ)-ਬੇਟ ਖੇਤਰ ਵਿਚੋਂ ਗੁਜਰਦੀ ਸੜਕ ਤੁਗਲਵਾਲ ਤੋਂ ਚੱਕ ਸ਼ਰੀਫ ਤੱਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ | ਜਾਣਕਾਰੀ ਦਿੰਦਿਆਂ ਕਿਸਾਨ ਗੁਰਦੀਪ ਸਿੰਘ ਨਾਨੋਵਾਲ ਅਤੇ ਕਿਸਾਨ ਬਲਦੇਵ ਸਿੰਘ ਭੈਣੀ ਮੀਆਂ ਖਾਂ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਬਾਰ-ਬਾਰ ਰੁੜ੍ਹ ਰਿਹੈ ਪਲਟੂਨ ਪੁਲ ਦਾ ਕੱਚਾ ਰੈਂਪ

ਬਹਿਰਾਮਪੁਰ, 12 ਮਾਰਚ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪੱਤਨ ਮਕੌੜਾ 'ਤੇ ਬਣੇ ਪਲਟੂਨ ਪੁਲ ਦਾ ਕੱਚਾ ਰੈਂਪ ਰੁੜ੍ਹ ਜਾਣ ਕਰਕੇ ਰਾਵੀ ਪਾਰਲੇ ਇਲਾਕੇ ਦੇ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਰਾਵੀ ਪਾਰਲੇ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਨਵੇਂ ਐਸ.ਡੀ.ਓ. ਦਾ ਸਨਮਾਨ

ਦੋਰਾਂਗਲਾ, 12 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਪਾਵਰਕਾਮ ਸਬ ਡਵੀਜ਼ਨ ਦੋਰਾਂਗਲਾ ਦੇ ਨਵੇਂ ਐਸ.ਡੀ.ਓ.ਇੰਜੀ: ਜਤਿੰਦਰ ਕੁਮਾਰ ਨੰੂ ਅਹੁਦਾ ਸੰਭਾਲਣ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸਨਮਾਨਿਤ ਕੀਤਾ ਗਿਆ | ਕਰਮਚਾਰੀ ਦਲ ਦੇ ਸਬ ਡਵੀਜ਼ਨ ਦੇ ਪ੍ਰਧਾਨ ਬਲਦੇਵ ਸਿੰਘ ਥੰਮਣ ...

ਪੂਰੀ ਖ਼ਬਰ »

ਗੋਸਵਾਮੀ ਗੁਰੂ ਨਾਭਾ ਦਾਸ ਮਹਾਂਸੰਮਤੀ ਦੀ ਹੋਈ ਪਲੇਠੀ ਮੀਟਿੰਗ

ਗੁਰਦਾਸਪੁਰ, 12 ਮਾਰਚ (ਭਾਗਦੀਪ ਸਿੰਘ ਗੋਰਾਇਆ)-ਗੋਸਵਾਮੀ ਗੁਰੂ ਨਾਭਾ ਦਾਸ ਮਹਾਂਸੰਮਤੀ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਲਿਤ ਕੁਮਾਰ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਜੇਲ੍ਹ ਰੋਡ ਵਿਖੇ ਹੋਈ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਟੀ.ਐਸ.ਯੂ. ਦਾ ਵਫ਼ਦ ਵਧੀਕ ਨਿਗਰਾਨ ਇੰਜੀਨੀਅਰ ਨੰੂ ਮਿਲਿਆ

ਗੁਰਦਾਸਪੁਰ, 12 ਮਾਰਚ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੁਰਦਾਸਪੁਰ ਦਾ ਵਫ਼ਦ ਮੁਲਾਜ਼ਮ ਮੰਗਾਂ ਸਬੰਧੀ ਮੰਡਲ ਪ੍ਰਧਾਨ ਸੰਜੀਵ ਸੈਣੀ ਦੀ ਪ੍ਰਧਾਨਗੀ ਹੇਠ ਵਧੀਕ ਨਿਗਰਾਨ ਇੰਜੀਨੀਅਰ ਸੁਰੇਸ਼ ਕਸ਼ਯਪ ਨੰੂ ਮਿਲਿਆ | ਇਸ ਮੌਕੇ ਮੁਲਾਜ਼ਮਾਂ ਨੇ ਵਧੀਕ ...

ਪੂਰੀ ਖ਼ਬਰ »

ਐਸ.ਡੀ.ਕਾਲਜ ਦਾ ਬੀ.ਵਾਕ ਫ਼ੈਸ਼ਨ ਸਟਾਈਿਲੰਗ ਐਾਡ ਗਰੂਮਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 12 ਮਾਰਚ (ਸੁਖਵੀਰ ਸਿੰਘ ਸੈਣੀ)-ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਫ਼ਾਰ ਵੁਮੈਨ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨਿਆ ਬੀ.ਵਾਕ ਫ਼ੈਸ਼ਨ ਸਟਾਈਲਿੰਗ ਐਾਡ ਗਰੂਮਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਟੁੱਟੀਆਂ-ਰਾਹਗੀਰ ਪ੍ਰੇਸ਼ਾਨ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਵੱਖ-ਵੱਖ ਚੌਾਕਾਂ ਦੀਆਂ ਸੜਕਾਂ ਟੁੱਟਣ ਕਾਰਨ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਹੋ ਪੈ ਰਹੇ ਮੀਂਹ ਕਾਰਨ ਸ਼ਹਿਰ ਦੇ ਡਾਕਖ਼ਾਨਾ ਚੌਾਕ, ...

ਪੂਰੀ ਖ਼ਬਰ »

ਸੜਕ ਕੰਢੇ ਉੱਗੀ ਜੰਗਲੀ ਬੂਟੀ ਕਾਰਨ ਵਾਪਰ ਸਕਦਾ ਹਾਦਸਾ

ਪੁਰਾਣਾ ਸ਼ਾਲਾ 12 ਮਾਰਚ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਸੜਕ ਕੰਢੇ ਲੰਬੀ-ਲੰਬੀ ਜੰਗਲੀ ਬੂਟੀ ਉੱਗਣ ਕਾਰਨ ਕੱਚੀ ਸੜਕ ਨਜ਼ਰ ਨਹੀਂ ਆਉਂਦੀ | ਜਿਸ ਨਾਲ ਦੋ ਪਹੀਆਂ ਵਾਹਨਾਂ ਦਾ ਆਹਮਣੇ ਸਾਹਮਣੇ ਤੋ ਲੰਘਣ ਵੇਲੇ ਕਾਫ਼ੀ ਮੁਸ਼ਕਿਲ ਪੇਸ਼ ਆ ਰਹੀ ...

ਪੂਰੀ ਖ਼ਬਰ »

ਉਸਾਰੀ ਅਧੀਨ ਬ ੰਦ ਮਕਾਨ 'ਚੋਂ ਘਰੇਲੂ ਵਰਤੋਂ ਦਾ ਸਾਮਾਨ ਚੋਰੀ

ਕਾਦੀਆਂ, 12 ਮਾਰਚ (ਕੁਲਵਿੰਦਰ ਸਿੰਘ)-ਕਾਦੀਆਂ ਦੇ ਨਜ਼ਦੀਕ ਪਿੰਡ ਛੋਟਾ ਨੰਗਲ ਵਿਖੇ ਇਕ ਉਸਾਰੀ ਅਧੀਨ ਮਕਾਨ ਅੰਦਰੋਂ ਚੋਰਾਂ ਵਲੋਂ ਘਰੇਲੂ ਵਰਤੋਂ ਦਾ ਸਾਮਾਨ ਚੋਰੀ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਛੋਟਾ ਨੰਗਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਕਾਲਾ ਅਫ਼ਗਾਨਾ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਕਾਲਾ ਅਫਗਾਨਾ, 12 ਮਾਰਚ (ਅਵਤਾਰ ਸਿੰਘ ਰੰਧਾਵਾ)-ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਜ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ 48 ਸਰਕਾਰੀ ਕਾਲਜਾਂ ਨੂੰ ਬੰਦ ਕਰ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ-ਨਗਰ ਕੌ ਾਸਲ ਨਹੀਂ ਦੇ ਰਿਹਾ ਧਿਆਨ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਜੀ.ਟੀ. ਰੋਡ ਮੰਡੀ ਨੇੜੇ ਪੰਜਾਬ ਨੈਸ਼ਨਲ ਬੈਂਕ ਦੇ ਨਜ਼ਦੀਕ ਸੜਕ ਦੇ ਕਿਨਾਰਿਆਂ 'ਤੇ ਪਾਣੀ ਖੜ੍ਹਾ ਰਹਿਣ ਕਾਰਨ ਦੁਕਾਨਦਾਰਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਵਿਚ 'ਗੁਰਬਾਣੀ ਦੇ ਚਾਨਣ 'ਚ ਸ਼ਖ਼ਸੀਅਤ ਉਸਾਰੀ' ਵਿਸ਼ੇ 'ਤੇ ਸੈਮੀਨਾਰ

ਬਟਾਲਾ, 12 ਮਾਰਚ (ਕਾਹਲੋਂ)-ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ (ਨੇੜੇ ਅਲੀਵਾਲ) ਵਿਚ ਲੁਧਿਆਣੇ ਦੀ ਧਾਰਮਿਕ ਸੰਸਥਾ 'ਸਹਿਜ ਪਾਠ' ਵਲੋਂ ''ਗੁਰਬਾਣੀ ਦੇ ਚਾਨਣ ਵਿਚ ਸ਼ਖ਼ਸੀਅਤ ਉਸਾਰੀ'' ਦੇ ਵਿਸ਼ੇ ਉੱਤੇ ਸ: ਸਤਨਾਮ ਸਿੰਘ ਸਲੋਪੁਰੀ, ਗੁਰਜੀਤ ਸਿੰਘ ਅਤੇ ਮੈਡਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕ ਭਲਾਈ ਸਕੀਮਾਂ ਕੀਤੀਆਂ ਬੰਦ-ਜਗਦੀਸ਼ ਮਸੀਹ

ਗੁਰਦਾਸਪੁਰ, 12 ਮਾਰਚ (ਆਰਿਫ਼)-ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਕਾਂਗਰਸੀ ਵਿਧਾਇਕ ਅਤੇ ਵਰਕਰ ਵੀ ਦੁਖੀ ਹੋਏ ਪਏ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਨੈਸ਼ਨਲ ਕ੍ਰਿਸ਼ਚਨ ਲੀਗ ਦੇ ਕੌਮੀ ਪ੍ਰਧਾਨ ਜਗਦੀਸ਼ ਮਸੀਹ ਨੇ ਕਿਹਾ ਕਿ ਘਰ ਘਰ ਰੁਜ਼ਗਾਰ ...

ਪੂਰੀ ਖ਼ਬਰ »

ਸੈਂਟਰਲ ਕਾਲਜ ਦਾ ਸਿਲਾਈ ਅਤੇ ਕਢਾਈ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਘੁਮਾਣ, 12 ਮਾਰਚ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤੇ ਸਿਲਾਈ ਅਤੇ ਕਢਾਈ ਪਹਿਲੇ ਸਮੈਸਟਰ ਦੇ ਨਤੀਜੇ 'ਚ ਸੈਂਟਰਲ ਕਾਲਜ ਘੁਮਾਣ ਦੀ ਸਤਨਾਮ ਕੌਰ ਨੇ 224 ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 9ਵੇਂ ਸਥਾਨ 'ਤੇ ਰਹੀ | ਕਾਲਜ ਪਿ੍ੰ: ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਫ਼ਤਹਿਗੜ੍ਹ ਚੂੜੀਆਂ ਦੇ ਮੰਦਰਾਂ ਨੂੰ ਵਿਕਸਤ ਕਰਨ ਦੇ ਫ਼ੈਸਲੇ ਲਈ ਬਾਜਵਾ ਦਾ ਧੰਨਵਾਦ

ਫਤਹਿਗੜ੍ਹ ਚੂੜੀਆਂ, 12 ਮਾਰਚ (ਧਰਮਿੰਦਰ ਸਿੰਘ ਬਾਠ)-ਕਾਂਗਰਸੀ ਆਗੂਆਂ ਡਾ. ਜਸਵੰਤ ਸਿੰਘ ਖੈਹਿਰਾ, ਚੇਅਰਮੈਨ ਸਤਨਾਮ ਸਿੰਘ ਗਿੱਲ, ਸਰਪੰਚ ਦਲਬੀਰ ਸਿੰਘ ਟੱਪਰੀਆਂ, ਮਲੂਕ ਸਿੰਘ ਹਵੇਲੀਆਂ, ਬਾਬਾ ਗੁਰਮੀਤ ਸਿੰਘ ਝੰਜੀਆਂ, ਕੁਲਵੰਤ ਸਿੰਘ ਵਿਰਦੀ, ਇੰਦਰਪਾਲ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਤੇ ਕਬੱਡੀ ਕੱਪ ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਅਣਮਿੱਥੇ ਸਮੇਂ ਲਈ ਰੱਦ

ਅੱਚਲ ਸਾਹਿਬ, 12 ਮਾਰਚ (ਗੁਰਚਰਨ ਸਿੰਘ)-ਸੱਚਖੰਡ ਵਾਸੀ ਬਾਬਾ ਦਲੀਪ ਸਿੰਘ ਬੱਲਾਂ ਵਾਲਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਅਤੇ ਸੋਨ ਕਬੱਡੀ ਕੱਪ ਅਣਮਿਥੇ ਸਮੇਂ ਲਈ ਰੱਦ ਕਰ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਾਬਾ ਇਕਬਾਲ ...

ਪੂਰੀ ਖ਼ਬਰ »

ਪਿੰਡ ਗਾਦੜੀਆਂ ਦੀ ਪੰਚਾਇਤ ਨੇ ਸ਼ਮਸ਼ਾਨਘਾਟ ਦੀ ਹਾਲਤ ਸੁਧਾਰੀ

ਪੁਰਾਣਾ ਸ਼ਾਲਾ, 12 ਮਾਰਚ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਗਾਦੜੀਆਂ ਦੀ ਪੰਚਾਇਤ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਦੀ ਤਰਸਯੋਗ ਹਾਲਤ ਨੰੂ ਸੁਧਾਰਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੀ ਸਰਪੰਚ ਹਰਭਜਨ ਕੌਰ, ਪੰਚ ਰਕਸ਼ਾ ...

ਪੂਰੀ ਖ਼ਬਰ »

ਸ਼ਿਵਾਲਿਕ ਡਿਗਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 12 ਮਾਰਚ (ਆਰਿਫ਼)-ਸ਼ਿਵਾਲਿਕ ਡਿਗਰੀ ਕਾਲਜ ਬੀ.ਸੀ.ਏ ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰਰ ਰਿਹਾ | ਇਸ ਸਬੰਧੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮਨਦੀਪ ਕੌਰ ਨੇ 300 ਵਿਚੋਂ 178 ਅੰਕ ਲੈ ਕੇ ਪਹਿਲਾ, ਕਿਰਨਦੀਪ ਕੌਰ ਨੇ 175 ਅੰਕ ਲੈ ਕੇ ਦੂਜਾ, ਹਰਜੀਤ ਕੌਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ 4 ਮੋਟਰਾਂ ਚੋਰੀ

ਬਹਿਰਾਮਪੁਰ, 12 ਮਾਰਚ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਦੇ ਚਾਰ ਕਿਸਾਨਾਂ ਦੇ ਟਿਊਬਵੈੱਲਾਂ ਦੀਆਂ ਮੋਟਰਾਂ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਰੂਪ ਸਿੰਘ ਪੁੱਤਰ ਮਹਿੰਦਰ ਸਿੰਘ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਸਬੰਧੀ ਮੌਕ ਡਰਿੱਲ ਦੀ ਤਿਆਰੀ ਸਬੰਧੀ ਹੋਈ ਮੀਟਿੰਗ

ਪਠਾਨਕੋਟ, 12 ਮਾਰਚ (ਚੌਹਾਨ)-ਸਰਕਾਰ ਵਲੋਂ ਕੋਰੋਨਾ ਵਾਇਰਸ (ਕੋਵਿਡ-19) ਨੂੰ ਕੁਦਰਤੀ ਆਫ਼ਤ ਐਲਾਨ ਕੀਤਾ ਗਿਆ ਹੈ ਅਤੇ ਸਿਹਤ ਤੇ ਪਰਿਵਾਰ ਵਿਭਾਗ ਵਲੋਂ ਆਮ ਲੋਕਾਂ ਦੀ ਸਿਹਤ ਤੇ ਜਾਨ ਦੀ ਸੁਰੱਖਿਆ ਲਈ ਜ਼ਿਲ੍ਹੇ ਅੰਦਰ ਮੌਕ ਡਰਿੱਲ ਕਰਨ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ...

ਪੂਰੀ ਖ਼ਬਰ »

ਐਨ.ਆਰ.ਐਮ.ਯੂ. ਸ਼ਾਖਾ ਨੇ ਕੱਢੀ ਵਿਜੇ ਰੈਲੀ

ਪਠਾਨਕੋਟ, 12 ਮਾਰਚ (ਚੌਹਾਨ)-ਐਨ.ਆਰ.ਐਮ.ਯੂ. ਸ਼ਾਖ਼ਾ ਪਠਾਨਕੋਟ ਵਲੋਂ ਸਾਖ਼ਾ ਪ੍ਰਧਾਨ ਕਾਮਰੇਡ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਡੀਜ਼ਲ ਸ਼ੈੱਡ ਤੋਂ ਪਾਵਰ ਹਾਊਸ, ਲੋਕੋ ਲਾਬੀ, ਸਟੇਸ਼ਨ, ਵੈਲਫੇਅਰ ਦਫ਼ਤਰ, ਲੋਕੋ ਲਾਬੀ, ਇੰਜੀਨੀਅਰਿੰਗ ਦਫਤਰ ਹੁੰਦੇ ਹੋਏ ਕੈਰਿਜ ਡਿਪੂ ...

ਪੂਰੀ ਖ਼ਬਰ »

ਹਿਮਾਂਸ਼ੂ ਸ਼ਰਮਾ ਭਾਜਪਾ ਯੁਵਾ ਮੋਰਚਾ ਪਠਾਨਕੋਟ ਦੇ ਬਣੇ ਪ੍ਰਧਾਨ

ਗੁਰਦਾਸਪੁਰ, 12 ਮਾਰਚ (ਆਰਿਫ਼)-ਭਾਜਪਾ ਪਾਰਟੀ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਹਿਮਾਂਸ਼ੂ ਸ਼ਰਮਾ ਨੰੂ ਮੰਡਲ ਪ੍ਰਧਾਨ ਰੋਹਿਤ ਪੁਰੀ ਅਤੇ ਅੰਕੁਸ਼ ਮਹਾਜਨ ਯੁਵਾ ਮੋਰਚਾ ਪ੍ਰਧਾਨ ਰਾਹੀਂ ਵਾਰਡ ਨੰਬਰ 30 ਫਰੈਂਡਜ਼ ਕਾਲੋਨੀ ਪਠਾਨਕੋਟ ਦਾ ਭਾਜਪਾ ਯੁਵਾ ਮੋਰਚਾ ਦਾ ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ 'ਤੇ ਕਾਰਡ ਧਾਰਕਾਂ ਨੂੰ ਬਾਇਓਮੈਟਿ੍ਕ ਮਸ਼ੀਨ ਰਾਹੀਂ ਰਾਸ਼ਨ ਦੇਣਾ ਹੋ ਸਕਦਾ ਹੈ ਘਾਤਕ

ਪਠਾਨਕੋਟ, 12 ਮਾਰਚ (ਸੰਧੂ)-ਵਿਸ਼ਵ ਸਿਹਤ ਸੰਗਠਨ ਵਲੋਂ ਕੋਰੋਨਾ ਵਾਇਰਸ ਨੂੰ ਜਿੱਥੇ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ ਉੱਥੇ ਇਸ ਬਿਮਾਰੀ ਤੋਂ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਹਰੇਕ ਦੇਸ਼ ਕੰਮ ਕਰ ਰਿਹਾ ਹੈ | ਸੂਬੇ ਦੀ ਸਰਕਾਰ ਵਲੋਂ ਵੀ ਕੋਰੋਨਾ ਵਾਇਰਸ ਤੋਂ ਬਚਾਅ ...

ਪੂਰੀ ਖ਼ਬਰ »

ਐਲੋਵੇਟਿਡ ਟ੍ਰੈਕ ਅਤੇ ਢਾਕੀ ਰੇਲਵੇ ਓਵਰਬਿ੍ਜ ਦੇ ਸੁਪਨੇ ਨੂੰ ਸੰਸਦ ਮੈਂਬਰ ਸੰਨੀ ਦਿਓਲ ਨੇ ਕੀਤਾ ਪੂਰਾ-ਰਾਜੂ ਮਹਾਜਨ

ਪਠਾਨਕੋਟ, 12 ਮਾਰਚ (ਆਰ. ਸਿੰਘ)-ਪਠਾਨਕੋਟ ਵਿਚ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਲੋਕਾਂ ਦੀਆਂ ਲੰਮੇ ਸਮੇਂ ਤੋਂ ਚਲੀ ਆਰ ਰਹੀ ਮੰਗ ਨੂੰ ਸੰਸਦ ਮੈਂਬਰ ਸੰਨੀ ਦਿਓਲ ਵਲੋਂ ਪਠਾਨਕੋਟ ਸ਼ਹਿਰ ਵਿਚ ਐਲੋਵੇਟਿਡ ਟ੍ਰੈਕ ਅਤੇ ਢਾਕੀ ਰੇਲਵੇ ਓਵਰਬਿ੍ਜ ਬਣਵਾਉਣ ...

ਪੂਰੀ ਖ਼ਬਰ »

ਸਕੂਲਾਂ 'ਚ ਨਕਲ ਰੋਕਣ ਲਈ ਵੱਖ-ਵੱਖ ਸਕੂਲਾਂ ਦੀ ਕੀਤੀ ਜਾਂਚ

ਨਰੋਟ ਮਹਿਰਾ, 12 ਮਾਰਚ (ਰਾਜ ਕੁਮਾਰੀ)-ਪੰਜਾਬ ਵਿਚ ਚੱਲ ਰਹੀਆਂ ਬੋਰਡ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ | ਹਰੇਕ ਸਕੂਲ ਵਿਚ ਟੀਮਾਂ ਅਚਾਨਕ ਦੌਰਾ ਕਰਕੇ ਪ੍ਰੀਖਿਆ ਸੈਂਟਰਾਂ ਦੀ ਜਾਂਚ ਕਰ ਰਹੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵੱਲ ਜ਼ਿਲ੍ਹਾ ਅਧਿਕਾਰੀ ਦੇਣ ਧਿਆਨ

ਪਠਾਨਕੋਟ, 12 ਮਾਰਚ (ਚੌਹਾਨ)-ਜ਼ਿਲ੍ਹੇ ਦੇ ਲੋਕਾਂ ਨੰੂ ਇਕੋ ਛੱਤ ਥੱਲੇ ਸਾਰੀਆਂ ਸਰਕਾਰੀ ਸਹੂਲਤਾਂ ਮਿਲਣ ਇਸ ਲਈ ਰਾਜ ਸਰਕਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਅਜੇ ਕੁਝ ਸਾਲ ਪਹਿਲਾਂ ਹੀ ਕੀਤੀ ਗਈ ਸੀ | ਪਰ ਇਸ ਵੱਲ ਉਚੇਚਾ ਧਿਆਨ ਨਾ ਦਿੱਤੇ ਜਾਣ ਕਾਰਨ ...

ਪੂਰੀ ਖ਼ਬਰ »

ਵੱਖ-ਵੱਖ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਪਠਾਨਕੋਟ, 12 ਮਾਰਚ (ਆਸ਼ੀਸ਼ ਸ਼ਰਮਾ)-ਐਸ.ਐਸ.ਪੀ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੇ ਥਾਣਾ ਮੁਖੀਆਂ ਦੇ ਤਬਾਦਲੇ ਗਏ ਹਨ | ਜਿਨ੍ਹਾਂ ਵਿਚ ਇੰਸਪੈਕਟਰ ਅਵਤਾਰ ਸਿੰਘ ਨੰੂ ਥਾਣਾ ਸੁਜਾਨਪੁਰ ਦਾ ਮੁਖੀ, ਇੰਸਪੈਕਟਰ ਭਾਰਤ ...

ਪੂਰੀ ਖ਼ਬਰ »

ਕਰਿਆਨਾ ਸਟੋਰ 'ਚ ਹੋਈ ਚੋਰੀ

ਸਰਨਾ, 12 ਮਾਰਚ (ਬਲਵੀਰ ਰਾਜ)-ਸਰਨਾ ਅੱਡੇ ਵਿਚ ਸਥਿਤ ਦਵਿੰਦਰ ਕਰਿਆਨਾ ਸਟੋਰ ਵਿਚ ਬੀਤੀ ਰਾਤ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਸਟੋਰ ਮਾਲਕ ਦਵਿੰਦਰ ਮਹਾਜਨ ਨੇ ਦੱਸਿਆ ਕਿ ਉਹ ਰਾਤ 8:30 ਵਜੇ ਦੁਕਾਨ ਬੰਦ ਕਰਕੇ ਘਰ ਚਲੇ ਗਏ ਅਤੇ ਸਵੇਰੇ ਤੜਕੇ ...

ਪੂਰੀ ਖ਼ਬਰ »

ਕਾਰ ਸਕੂਟਰੀ ਦੀ ਟੱਕਰ 'ਚ ਦੋ ਜ਼ਖ਼ਮੀ

ਪਠਾਨਕੋਟ, 12 ਮਾਰਚ (ਆਸ਼ੀਸ਼ ਸ਼ਰਮਾ)-ਕਾਰ ਸਕੂਟਰੀ ਦੀ ਟੱਕਰ ਵਿਚ ਭਾਬੀ ਅਤੇ ਦਿਓਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਦੀ ਪਹਿਚਾਣ ਰਜਨੀ ਪਤਨੀ ਰਾਜਬੀਰ ਸਿੰਘ ਅਤੇ ਲੇਖਰਾਜ ਵਾਸੀ ਅਜੀਜਪੁਰ ਵਜੋਂ ਹੋਈ ਹੈ | ਇਸ ਸਬੰਧੀ ਜ਼ਖ਼ਮੀ ਲੇਖਰਾਜ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਬੀ.ਸੀ.ਏ. ਅਤੇ ਬੀ.ਐੱਸ.ਸੀ.ਆਈ.ਟੀ.ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 12 ਮਾਰਚ (ਆਰ. ਸਿੰਘ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ.ਸੀ.ਏ.ਤੀਸਰੇ ਸਮੈਸਟਰ ਅਤੇ ਬੀ.ਐੱਸ.ਸੀ.ਆਈ.ਟੀ.ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ...

ਪੂਰੀ ਖ਼ਬਰ »

ਏ.ਐਸ.ਆਈ. ਸੁਰਿੰਦਰ ਸਿੰਘ ਹੈਮਰ ਥਰੋ ਵਿਚ ਜਿੱਤਿਆ ਸੋਨੇ ਦਾ ਤਗਮਾ

ਪਠਾਨਕੋਟ, 12 ਮਾਰਚ (ਆਸ਼ੀਸ਼ ਸ਼ਰਮਾ)-ਬੀਤੇ ਦਿਨੀਂ ਪੰਚਕੂਲਾ ਵਿਖੇ ਹੋਏ ਆਲ ਇੰਡੀਆ ਮਾਸਟਰ ਐਥਲੈਟਿਕਸ ਖੇਡਾਂ ਹੋਈਆਂ ਸਨ | ਜਿਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ ਸੀ | ਇਨ੍ਹਾਂ ਖੇਡਾਂ ਵਿਚ ਸਿਵਲ ਹਸਪਤਾਲ ਵਿਖੇ ਡਿਊਟੀ 'ਤੇ ਤਾਇਨਾਤ ...

ਪੂਰੀ ਖ਼ਬਰ »

ਮੁਕਤੇਸ਼ਵਰ ਧਾਮ ਬਚਾਓ ਸੰਘਰਸ਼ ਕਮੇਟੀ ਅਤੇ ਡੈਮ ਅਧਿਕਾਰੀਆਂ ਦੀ ਹੋਈ ਮੀਟਿੰਗ

ਸ਼ਾਹਪੁਰ ਕੰਢੀ, 12 ਮਾਰਚ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦਾ ਬੰਦ ਪਿਆ ਕੰਮ ਫਿਰ ਤੋਂ ਸ਼ੁਰੂ ਹੋਣ ਕਾਰਨ ਪ੍ਰਸਿੱਧ ਮੁਕਤੇਸ਼ਵਰ ਧਾਮ ਦਾ ਸ਼ਾਹਪੁਰ ਕੰਢੀ ਡੈਮ ਦੀ ਝੀਲ 'ਚ ਡੁੱਬ ਜਾਣ ਦਾ ਖ਼ਤਰਾ ਜਿਉਂ ਦਾ ਤਿਉਂ ਬਣਿਆ ਹੈ | ਕਿਉਂਕਿ ਸ਼ਾਹਪੁਰ ਕੰਢੀ ਡੈਮ ਦਾ ਕੰਮ ...

ਪੂਰੀ ਖ਼ਬਰ »

ਕਾਰ ਸਵਾਰ ਦੋ ਨੌਜਵਾਨ ਚਿੱਟੇ ਸਮੇਤ ਕਾਬੂ-ਇਕ ਫ਼ਰਾਰ

ਡਮਟਾਲ, 12 ਮਾਰਚ (ਰਾਕੇਸ਼ ਕੁਮਾਰ)-ਪਠਾਨਕੋਟ ਦੇ ਐਸ.ਐਸ.ਪੀ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਨੰਗਲ ਥਾਣੇ ਦੇ ਮੁਖੀ ਦੀਪਕ ਕੁਮਾਰ ਨੇ ਆਪਣੀ ਪੁਲਿਸ ਪਾਰਟੀ ਦੇ ਨਾਲ ਨੰਗਲ ਕੰਦਰੋੜੀ ਚੌਕ 'ਤੇ ਨਾਕਾ ਲਗਾਇਆ ...

ਪੂਰੀ ਖ਼ਬਰ »

ਸੂਬਾ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਉਨ੍ਹਾਂ ਦੇ ਹੱਕ ਦੇਵੇ-ਕਨਵਰ ਮਿੰਟੂ

ਪਠਾਨਕੋਟ, 12 ਮਾਰਚ (ਅਜੀਤ ਬਿਊਰੋ)-ਸੂਬੇ ਅੰਦਰ ਬੇਰੁਜ਼ਗਾਰੀ ਪੂਰੇ ਸਿਖ਼ਰਾਂ 'ਤੇ ਪਹੁੰਚ ਚੁੱਕੀ ਹੈ ਅਤੇ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿਚ ਅਸਫਲ ਰਹੀ ਹੈ | ਉਲਟਾ ਦੂਜੇ ਪਾਸੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ...

ਪੂਰੀ ਖ਼ਬਰ »

ਲੰਗਰ 'ਚੋਂ ਹੋਏ ਕੀਮਤੀ ਭਾਂਡੇ ਚੋਰੀ

ਸਠਿਆਲੀ, 12 ਮਾਰਚ (ਜਸਪਾਲ ਸਿੰਘ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਨੇਕੋਟ ਦੀ ਸੰਗਤ ਵਲੋਂ ਹੋਲੇ-ਮੁਹੱਲੇ 'ਤੇ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਏ.ਬੀ. ਰਿਜੋਰਟ ਦੇ ਸਾਹਮਣੇ ਲੰਗਰ ਲਗਾਏ ਹੋਏ ਸਨ, ਜਿਥੋਂ ਲੰਗਰ ਦੇ ਕੀਮਤੀ ਭਾਂਡੇ ਚੋਰੀ ਹੋਣ ਦੀ ਖਬਰ ਹੈ | ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਦੀ ਮੀਟਿੰਗ ਹੋਈ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਸਮਾਜ ਸੇਵਾ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੁੱਖ ਬਥਵਾਲਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਸੰਸਥਾ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੇ ...

ਪੂਰੀ ਖ਼ਬਰ »

ਸੈਵਨਸੀਜ਼ ਇੰਮੀਗ੍ਰੇਸ਼ਨ ਵਲੋਂ ਰਫ਼ਿਊਜ਼ ਵਿਦਿਆਰਥੀ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 12 ਮਾਰਚ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਵਲੋਂ ਇਕ ਹੋਰ ਰਫਿਊਜ਼ ਵਾਲੇ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਐਮ.ਡੀ.ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਸੰਸਥਾ ਵਲੋਂ ਹੁਣ ਤੱਕ ਬਹੁਤ ਸਾਰੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਮਾਨਸੀ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਦੀਨਾਨਗਰ, 12 ਮਾਰਚ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰਡ ਘੁਰਾਲਾ ਦੀਆਂ ਸੜਕਾਂ 'ਤੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਬਿਮਾਰੀਆਂ ਨੰੂ ਸੱਦਾ

ਗੁਰਦਾਸਪੁਰ, 12 ਮਾਰਚ (ਗੁਰਪ੍ਰਤਾਪ ਸਿੰਘ)-ਇਕ ਪਾਸੇ ਜਿਥੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਅੰਦਰ ਡਰ ਤੇ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ ਅਤੇ ਸਰਕਾਰਾਂ ਵਲੋਂ ਲੋਕਾਂ ਨੰੂ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ, ਉਥੇ ...

ਪੂਰੀ ਖ਼ਬਰ »

ਮੁਰਗੀ ਮੁਹੱਲਾ ਬਟਾਲਾ ਦੇ ਕਈ ਪਰਿਵਾਰ ਆਪ 'ਚ ਸ਼ਾਮਿਲ ਹੋਣ 'ਤੇ ਪ੍ਰਧਾਨ ਸ਼ੈਰੀ ਕਲਸੀ ਵਲੋਂ ਸਵਾਗਤ

ਬਟਾਲਾ, 12 ਮਾਰਚ (ਕਾਹਲੋਂ)-ਸਥਾਨਕ ਮੁਰਗੀ ਮੁਹੱਲਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਤੇ ਹਲਕਾ ਬਟਾਲਾ ਦੇ ਇੰਚਾਰਜ ਸ਼ੈਰੀ ਕਲਸੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਲਸੀ ਨੇ ਕਿਹਾ ਕਿ ਬਟਾਲਾ ...

ਪੂਰੀ ਖ਼ਬਰ »

ਸ਼ਹਿਰ ਅੰਦਰ ਵੱਡੀ ਜੱਦੋ-ਜਹਿਦ ਪਿੱਛੋਂ ਮੁੜ ਟਰੈਫ਼ਿਕ ਸਮੱਸਿਆ ਜਿਉਂ ਦੀ ਤਿਉਂ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਵਿਚ ਪਿਛਲੇ ਲੰਬੇ ਤੋਂ ਵੱਖ-ਵੱਖ ਚੌਾਕਾਂ ਅੰਦਰ ਲਗਦੇ ਜਾਮ ਤੋਂ ਲੋਕ ਡਾਢੇੇ ਪ੍ਰੇਸ਼ਾਨ ਹੋਏ ਪਏ ਹਨ | ਟਰੈਫਿਕ ਪੁਲਿਸ ਦੀਆਂ ਅਨੇਕਾਂ ਕੋਸ਼ਿਸ਼ਾਂ ਦੇ ਬਾਅਦ ਟਰੈਫ਼ਿਕ ਸਮੱਸਿਆ ਤੋਂ ਲੋਕਾਂ ਨੰੂ ਕੋਈ ਨਿਜ਼ਾਤ ...

ਪੂਰੀ ਖ਼ਬਰ »

ਗੋਸਵਾਮੀ ਗੁਰੂ ਨਾਭਾ ਦਾਸ ਮਹਾਂਸੰਮਤੀ ਦੀ ਹੋਈ ਪਲੇਠੀ ਮੀਟਿੰਗ

ਗੁਰਦਾਸਪੁਰ, 12 ਮਾਰਚ (ਭਾਗਦੀਪ ਸਿੰਘ ਗੋਰਾਇਆ)-ਗੋਸਵਾਮੀ ਗੁਰੂ ਨਾਭਾ ਦਾਸ ਮਹਾਂਸੰਮਤੀ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਲਿਤ ਕੁਮਾਰ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਜੇਲ੍ਹ ਰੋਡ ਵਿਖੇ ਹੋਈ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX