ਤਾਜਾ ਖ਼ਬਰਾਂ


ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . .  13 minutes ago
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  31 minutes ago
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
ਚੀਨ 'ਚ ਅਚਾਨਕ ਆਏ ਹੜ੍ਹ ਕਾਰਨ 16 ਲੋਕਾਂ ਦੀ ਮੌਤ, 36 ਲਾਪਤਾ
. . .  38 minutes ago
ਬੀਜਿੰਗ, 18 ਅਗਸਤ-ਚੀਨ ਦੇ ਉੱਤਰ ਪੱਛਮੀ ਕਿੰਗਹਾਈ ਸੂਬੇ ਦੀ ਇਕ ਕਾਉਂਟੀ 'ਚ ਵੀਰਵਾਰ ਨੂੰ ਅਚਾਨਕ ਹੜ੍ਹ ਆਉਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 36 ਹੋਰ ਲਾਪਤਾ ਹੋ ਗਏ ਹਨ।
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, 7 ਭਾਰਤੀ ਅਤੇ 1 ਪਾਕਿਸਤਾਨੀ ਯੂ-ਟਿਊਬ ਚੈਨਲ ਕੀਤੇ ਬਲਾਕ
. . .  32 minutes ago
ਨਵੀਂ ਦਿੱਲੀ, 18 ਅਗਸਤ-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਈ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਚੈਨਲਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ...
ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
. . .  about 1 hour ago
ਚੰਡੀਗੜ੍ਹ, 18 ਅਗਸਤ-ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
ਰਾਵੀ ਦਰਿਆ ਨੇੜੇ ਸੜਕ ’ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਫੌਜ ਵਲੋਂ ਕੰਮ ਸ਼ੁਰੂ
. . .  about 2 hours ago
ਰਮਦਾਸ/ਅਜਨਾਲਾ, 18 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਦੋ ਦਿਨ ਪਹਿਲਾਂ ਰਾਵੀ ਦਰਿਆ 'ਚ ਅਚਾਨਕ ਪਾਣੀ ਵਧਣ ਕਾਰਨ ਪਿੰਡ ਘੋਹਨੇਵਾਲਾ ਨਜ਼ਦੀਕ ਰਾਵੀ ਦਰਿਆ 'ਤੇ ਬਣੇ ਪੁਲ ਨੂੰ ਜਾਂਦੀ ਲਿੰਕ ਸੜਕ 'ਚ ਪਾੜ ਪੈ ਗਿਆ ਸੀ। ਰਾਵੀ ਦਰਿਆ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 18 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 16,251 ਦੀ ਰਿਕਵਰੀ ਰਿਪੋਰਟ ਦਰਜ ਕੀਤੀ ਗਈ ਹੈ।
ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ
. . .  about 2 hours ago
ਮਜੀਠਾ, 18 ਅਗਸਤ-ਡਰੱਗ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਏ। ਗੁਰਦੁਆਰਾ...
ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 18 ਅਗਸਤ-ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
ਦਿੱਲੀ: ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਬਣੀ ਹੜ੍ਹ ਵਰਗੀ ਸਥਿਤੀ
. . .  about 4 hours ago
ਨਵੀਂ ਦਿੱਲੀ, 18 ਅਗਸਤ-ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਮਾਰਟ ਘੜੀ ਦੇ ਵਿਰੋਧ 'ਚ ਯੂ.ਟੀ ਅਤੇ ਐਮ.ਸੀ. ਕਾਮਿਆਂ ਵਲੋਂ ਧਰਨਾ

ਚੰਡੀਗੜ੍ਹ, 12 ਮਾਰਚ (ਅਜਾਇਬ ਸਿੰਘ ਔਜਲਾ)-ਫੈੱਡਰੇਸ਼ਨ ਆਫ ਯੂਟੀ ਇੰਪਲਾਈਜ਼ ਐਾਡ ਵਰਕਰ ਚੰਡੀਗੜ੍ਹ ਦੇ ਸੱਦੇ 'ਤੇ ਗ਼ੁਲਾਮੀ ਦੀ ਪ੍ਰਤੀਕ ਸਮਾਰਟ ਘੜੀ ਦੇ ਵਿਰੋਧ ਵਿਚ ਅਤੇ ਆਊਟਸੋਰਸ ਕਾਮਿਆਂ ਦਾ ਸ਼ੋਸ਼ਣ ਬੰਦ ਕਰਨ ਲਈ ਅੱਜ ਨਗਰ ਨਿਗਮ ਦੇ ਦਫ਼ਤਰ ਸੈਕਟਰ 17 ਦੇ ਸਾਹਮਣੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਬਾਗ਼ਬਾਨੀ, ਸੜਕ, ਪਬਲਿਕ ਹੈਲਥ, ਸਫ਼ਾਈ ਕਰਮਚਾਰੀ, ਬਿਜਲੀ, ਐਮ.ਸੀ. ਮਨੀਮਾਜਰਾ, ਭਾਰਤੀ ਬਾਲ ਕਲਿਆਣ ਪ੍ਰੀਸ਼ਦ ਆਦਿ ਯੂ.ਟੀ. ਅਤੇ ਐਮ.ਸੀ. ਦੀਆਂ 18 ਵਿਭਾਗੀ ਯੂਨੀਅਨਾਂ ਦੇ ਹਜ਼ਾਰਾਂ ਕਰਮਚਾਰੀ ਸ਼ਾਮਿਲ ਸਨ | ਧਰਨੇ ਵਿਚ ਵੱਡੀ ਗਿਣਤੀ ਵਿਚ ਮਹਿਲਾ ਕਰਮਚਾਰੀਆਂ ਨੇ ਵੀ ਹਿੱਸਾ ਲਿਆ ਸੀ | ਧਰਨੇ ਨੂੰ ਫੈੱਡਰੇਸ਼ਨ ਦੇ ਜਨਰਲ ਸਕੱਤਰ ਅਤੇ ਆਲ ਇੰਡੀਆ ਭਾਰਤੀ ਰਾਜ ਸਰਕਾਰੀ ਕਰਮਚਾਰੀ ਫੈੱਡਰੇਸ਼ਨ ਦੇ ਸਕੱਤਰ ਗੋਪਾਲ ਦੱਤ ਜੋਸ਼ੀ , ਫੈੱਡਰੇਸ਼ਨ ਦੇ ਪ੍ਰਧਾਨ ਰਘਬੀਰ ਚੰਦ, ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਕਟੋਚ, ਭੀਮਸੈਨ, ਧਿਆਨ ਸਿੰਘ ਤੋਂ ਇਲਾਵਾ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਚੱਢਾ, ਜਨਰਲ ਸਕੱਤਰ ਓਮਪਾਲ ਚਾਵਰ ਅਤੇ ਕੇਸ਼ੋ ਰਾਮ, ਯੂਟੀ ਪਾਵਰਮੈਨ ਯੂਨੀਅਨ ਦੇ ਗੁਰਮੀਤ ਸਿੰਘ ਅਤੇ ਸੁਖਵਿੰਦਰ ਸਿੰਘ, ਹਰਕੇਸ਼ ਚੰਦ ਤੋਂ ਇਲਾਵਾ ਹੋਰ ਮੁਲਾਜ਼ਮ ਆਗੂਆਂ 'ਚ ਐਮ.ਸੁਬਰਾਮਨੀਯਮ, ਹਰਪਾਲ ਸਿੰਘ ਅਤੇ ਚੈਨ ਸਿੰਘ, ਪੀ.ਕਾਮਰਾਜ ਅਤੇ ਵਿਸ਼ਰਾਮ, ਐਮ.ਸੀ. ਮਨੀਮਾਜਰਾ ਦੇ ਨਸੀਬ ਸਿੰਘ, ਬਲਬੀਰ ਸਿੰਘ, ਮਨਜੀਤ ਸਿੰਘ, ਬਿਹਾਰੀ ਲਾਲ, ਓਮ ਪ੍ਰਕਾਸ਼, ਗੁਰਦੀਪ ਸਿੰਘ, ਭਾਗਮਲ ਰਾਣਾ, ਮਨਮੋਹਨ ਸਿੰਘ, ਕੁਲਦੀਪ ਸਿੰਘ ਆਦਿ ਭਰਾਤਰੀ ਸੰਗਠਨਾਂ ਦੇ ਨੇਤਾਵਾਂ ਨੇ ਸੰਬੋਧਨ ਕੀਤਾ | ਧਰਨੇ ਨੂੰ ਸੰਬੋਧਿਤ ਕਰਦਿਆਂ ਬੁਲਾਰਿਆਂ ਨੇ ਐਮ.ਸੀ. ਦੁਆਰਾ ਲਏ ਗਏ ਭੇਦਭਾਵ ਅਤੇ ਗ਼ੁਲਾਮੀ ਦੀ ਪ੍ਰਤੀਕ ਘੜੀ ਲਗਾਉਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਅਤੇ ਐਮ.ਸੀ. ਵਿਚ ਪਹਿਲਾ ਹੀ ਕਰਮਚਾਰੀਆਂ ਦੀ ਹਾਜ਼ਰੀ ਲਗਾਉਣ ਲਈ ਬਾਇਓਮੈਟਿ੍ਕ ਸਿਸਟਮ ਲਾਗੂ ਹੈ ਜਿਹੜਾ ਕਈ ਸਾਲਾਂ ਤੋਂ ਚੱਲ ਰਿਹਾ ਹੈ | ਕੁਝ ਫ਼ੀਲਡ ਦੇ ਦਫ਼ਤਰ ਰਹਿ ਗਏ ਹਨ ਜਿੱਥੇ ਇਹ ਸਿਸਟਮ ਲਾਗੂ ਹੋਣਾ ਹੈ, ੳੱੱਥੇ ਲਾਗੂ ਕੀਤਾ ਜਾ ਸਕਦਾ ਹੈ ਪਰ ਐਮ.ਸੀ. ਅਥਾਰਟੀ ਵਲੋਂ ਇਸ ਸਿਸਟਮ ਨੂੰ ਇਕਸਾਰ ਕਰਨ ਦੀ ਥਾਂ ਹਾਰਟੀਕਲਚਰ, ਰੋਡ, ਪਬਲਿਕ ਹੈਲਥ, ਸਫ਼ਾਈ ਕਰਮਚਾਰੀ ਆਦਿ ਤੇ ਸਮਾਰਟ ਘੜੀ ਦਾ ਫ਼ੈਸਲਾ ਲਾਗੂ ਕੀਤਾ ਗਿਆ ਹੈ | ਬੁਲਾਰਿਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬਾਇਓਮੈਟਿ੍ਕ ਸਿਸਟਮ ਵੀ ਫ਼ਿਲਹਾਲ ਖ਼ਤਮ ਕਰਕੇ ਮੈਨੂਅਲ ਹਾਜ਼ਰੀ ਲਗਾਉਣ ਦਾ ਹੁਕਮ ਦਿੱਤਾ ਗਿਆ ਹੈ | ਇਸ ਲਈ ਇਨ੍ਹਾਂ ਕਾਮਿਆਂ ਲਈ ਵੀ ਮੈਨੂਅਲ ਹਾਜ਼ਰੀ ਦਾ ਚੱਲ ਰਿਹਾ ਸਿਸਟਮ ਬਰਕਰਾਰ ਰੱਖਿਆ ਜਾਵੇ | ਧਰਨੇ ਦੌਰਾਨ ਫੈੱਡਰੇਸ਼ਨ ਦੇ ਵਫ਼ਦ ਨੂੰ ਗ੍ਰਹਿ ਸਕੱਤਰ ਨੇ ਬੁਲਾ ਕੇ ਮੰਗ ਪੱਤਰ ਲਿਆ ਅਤੇ ਉਸ 'ਤੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਫੈਡਰੇਸ਼ਨ ਦਾ ਵਫ਼ਦ 16 ਮਾਰਚ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮਿਲ ਕੇ ਮੰਗ ਪੱਤਰ ਦੇਵੇਗਾ ਅਤੇ ਫਿਰ ਵੀ ਘੜੀਆਂ ਲਗਾਉਣ ਦਾ ਫ਼ੈਸਲਾ ਰੱਦ ਨਾ ਕੀਤਾ ਤਾਂ ਛੇਤੀ ਹੀ ਮੀਟਿੰਗ ਕਰ ਸਿੱਧੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |

ਸੈਕਟਰ 43 ਦੇ ਮੰਦਰ 'ਚ ਚੋਰੀ • ਚਾਂਦੀ ਦੇ ਗਹਿਣੇ ਸਮੇਤ ਸਾਮਾਨ ਲੈ ਗਏ ਚੋਰ

ਚੰਡੀਗੜ੍ਹ, 12 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 43 ਵਿਚ ਪੈਂਦੇ ਸ਼ਾਕੰਬਰੀ ਦੇਵੀ ਮਾਤਾ ਦੇ ਮੰਦਰ 'ਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਦੀ ਇਹ ਵਾਰਦਾਤ ਮੰਦਰ ਅੰਦਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ | ਪੁਲਿਸ ਨੇ ਅਣਪਛਾਤੇ ਚੋਰਾਂ ...

ਪੂਰੀ ਖ਼ਬਰ »

ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ 'ਚ ਯੂਟੀ ਦੇ ਸਾਬਕਾ ਇੰਜੀਨੀਅਰ ਸਮੇਤ ਪਤਨੀ ਨੂੰ ਤਿੰਨ ਸਾਲ ਕੈਦ

ਚੰਡੀਗੜ੍ਹ, 12 ਮਾਰਚ (ਰਣਜੀਤ ਸਿੰਘ)-ਯੂਟੀ ਦੇ ਸਾਬਕਾ ਇੰਜੀਨੀਅਰ ਰਾਜੇਸ਼ ਚੱਡਾ ਅਤੇ ਉਸ ਦੀ ਪਤਨੀ ਮੰਜੂ ਚੱਡਾ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਆਮਦਨ ਤੋਂ ਜ਼ਿਆਦਾ ਸੰਪਤੀ ਰੱਖਣ ਦੇ ਮਾਮਲੇ ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ ਦੋਵਾਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ

ਚੰਡੀਗੜ੍ਹ, 12 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਮਲੋਆ ਸਨੇਹਆਲਿਆ ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਲੋਆ ਕਾਲੋਨੀ ਦੇ ਰਹਿਣ ਵਾਲੇ ਸ਼ਾਮ ਲਾਲ (63) ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲਾ ...

ਪੂਰੀ ਖ਼ਬਰ »

ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਚੰਡੀਗੜ੍ਹ, 12 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 32 ਦੇ ਸਰਕਾਰੀ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਇਕ 45 ਸਾਲਾ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ | ਮਾਮਲਾ ਅੱਜ ਦੇਰ ਸ਼ਾਮ ਦਾ ਹੈ ਅਤੇ ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ | ...

ਪੂਰੀ ਖ਼ਬਰ »

ਅਚਾਨਕ ਚੱਲੀ ਗੋਲੀ ਕਾਰਨ ਸੁਰੱਖਿਆ ਕਰਮੀ ਜ਼ਖ਼ਮੀ

ਚੰਡੀਗੜ੍ਹ, 12 ਮਾਰਚ (ਰਣਜੀਤ ਸਿੰਘ)- ਸੈਕਟਰ 20 ਵਿਚ ਪੈਂਦੀ ਸੀ.ਟੀ.ਯੂ ਕੈਸ਼ ਬ੍ਰਾਂਚ ਵਿਚ ਤਾਇਨਾਤ ਨਿੱਜੀ ਸੁਰੱਖਿਆ ਕਰਮੀ ਅਚਾਨਕ ਚੱਲੀ ਗੋਲੀ ਲੱਗਣ ਕਰਕੇ ਜ਼ਖ਼ਮੀ ਹੋ ਗਿਆ | ਜਿਸ ਸਮੇਂ ਗੋਲੀ ਚੱਲੀ ਉਸ ਸਮੇਂ ਉਹ ਆਪਣੀ ਪਿਸਟਲ ਸਾਫ਼ ਕਰ ਰਿਹਾ ਸੀ | ਗੋਲੀ ਉਸ ਦੇ ਪੈਰ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 12 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 51 ਵਿਚ ਇਕ ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ 51 ਏ ਦੇ ਰਹਿਣ ਵਾਲੇ ਨਵਜੀਤ ਸ਼ਰਮਾ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ ਭਾਜਪਾ ਵਲੋਂ ਸਵਾਗਤ ਸਮਾਰੋਹ • ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

ਚੰਡੀਗੜ੍ਹ, 12 ਮਾਰਚ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਨਮਾਨ ਲਈ ਪਾਰਟੀ ਦਫ਼ਤਰ ਕਮਲਮ ਵਿਖੇ ਸਵਾਗਤ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੇ ਕੀਤੀ | ਇਸ ...

ਪੂਰੀ ਖ਼ਬਰ »

ਕੂੜਾ ਪ੍ਰੋਸੈਸਿੰਗ ਪਲਾਂਟ ਨਾਲ ਸਮਝੌਤੇ ਨੂੰ ਰੱਦ ਕਰਨ ਦੇ ਨੋਟਿਸ 'ਤੇ ਅਦਾਲਤ ਵਲੋਂ ਸਟੇਅ, ਨਿਗਮ ਮੁਸ਼ਕਿਲ 'ਚ

ਚੰਡੀਗੜ੍ਹ, 12 ਮਾਰਚ (ਆਰ.ਐਸ.ਲਿਬਰੇਟ)-ਡੱਡੂ ਮਾਜਰਾ ਦੇ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਕਬਜ਼ੇ ਲੈਣ ਅਤੇ ਕੰਪਨੀ ਨਾਲ ਕੀਤੇ ਸਮਝੌਤੇ ਨੂੰ ਰੱਦ ਲਈ ਕੰਪਨੀ ਨੂੰ ਨਗਰ ਨਿਗਮ ਦੇ ਦਿੱਤੇ ਨੋਟਿਸ 'ਤੇ ਅਦਾਲਤ ਨੇ ਸਟੇਅ ਦਾ ਹੁਕਮ ਜਾਰੀ ਕੀਤਾ ਹੈ | ਜ਼ਿਲ੍ਹਾ ਅਦਾਲਤ ਵਿਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

ਚੰਡੀਗੜ੍ਹ, 12 ਮਾਰਚ (ਮਨਜੋਤ ਸਿੰਘ ਜੋਤ)-ਪੀ. ਜੀ.ਆਈ. ਵਿਖੇ ਦਾਖਲ ਕੋਰੋਨਾ ਵਾਇਰਸ ਦੇ ਚਾਰ ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ | ਚਾਰੇ ਸ਼ੱਕੀ ਮਰੀਜ਼ ਇਕੋ ਪਰਿਵਾਰ ਦੇ ਹਨ ਜੋ ਕਿ ਕੁਝ ਦਿਨ ਪਹਿਲਾਂ ਇਟਲੀ ਤੋਂ ਆਏ ਸਨ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਫੜ੍ਹੀਆਂ ਵਾਲਿਆਂ 'ਤੋਂ ਕਰੋੜਾਂ ਦਾ ਮਾਲੀਆ ਇਕੱਠਾ ਕਰਨ ਦੀ ਤਾਕ ਵਿਚ 'ਨਿਗਮ'

ਚੰਡੀਗੜ੍ਹ, 12 ਮਾਰਚ (ਆਰ.ਐਸ.ਲਿਬਰੇਟ)-ਨਗਰ ਨਿਗਮ ਇਸ ਸਾਲ ਫੜ੍ਹੀਆਂ ਵਾਲਿਆਂ ਤੋਂ ਕਰੋੜਾਂ ਵਿਚ ਮਾਲੀਆ ਇਕੱਠਾ ਕਰਨ ਦੀ ਤਾਕ ਵਿਚ ਹੈ, ਜਦਕਿ ਨਾਰੀਅਲ ਪਾਣੀ ਅਤੇ ਤਰਬੂਜ਼ ਵੇਚਣ ਵਾਲਿਆਂ ਨੂੰ ਆਰਜ਼ੀ ਵਿੱਕਰੀ ਥਾਵਾਂ ਦੇਣ 'ਤੇ 1 ਕਰੋੜ ਦਾ ਮਾਲੀਆ ਉਗਰਾਹੇਗਾ | ਬੀਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕੋਰੋਨਾ ਵਾਇਰਸ ਸਬੰਧੀ ਹੋਟਲਾਂ/ਰੈਸਟੋਰੈਂਟਾਂ ਦੇ ਮਾਲਕਾਂ ਨਾਲ ਮੀਟਿੰਗ

ਜ਼ੀਰਕਪੁਰ, 12 ਮਾਰਚ (ਹੈਪੀ ਪੰਡਵਾਲਾ)-ਅੱਜ ਨਗਰ ਕੌਾਸਲ ਦਫ਼ਤਰ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਸ਼ਹਿਰ ਦੇ ਸਮੂਹ ਹੋਟਲਾਂ/ਰੈਸਟੋਰੈਂਟਾਂ ਦੇ ਮਾਲਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਕੀਤੀ ਗਈ, ਜਿਸ ਵਿਚ ਐੱਸ. ਡੀ. ਐੱਮ. ਡੇਰਾਬਸੀ ਕੁਲਦੀਪ ਬਾਵਾ, ਨਾਇਬ ...

ਪੂਰੀ ਖ਼ਬਰ »

ਸਿਹਤ ਮੰਤਰੀ ਦੇ ਜ਼ਿਲ੍ਹੇ ਤਹਿਤ ਪੈਂਦੀ ਸਬ-ਡਵੀਜ਼ਨ ਡੇਰਾਬੱਸੀ ਦਾ ਸਰਕਾਰੀ ਹਸਪਤਾਲ ਆਪ ਹੋਇਆ ਬਿਮਾਰ • ਹੱਡੀਆਂ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀਆਂ ਆਸਾਮੀਆਂ ਖਾਲੀ • ਚਮੜੀ ਰੋਗ ਦੀ ਮਾਹਿਰ ਡਾਕਟਰ 1 ਮਹੀਨੇ ਦੀ ਛੁੱਟੀ 'ਤੇ

ਡੇਰਾਬੱਸੀ, 12 ਮਾਰਚ (ਗੁਰਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਸਿਹਤ ਮੰਤਰੀ ਦੇ ਆਪਣੇ ਜ਼ਿਲ੍ਹਾ ਮੁਹਾਲੀ ਅਧੀਨ ਪੈਂਦੀ ਸਬ-ਡਵੀਜ਼ਨ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਪਖਾਨਿਆਂ ਉੱਪਰੋਂ ਤਾਰਾਂ ਲੰਘਣ ਕਾਰਨ ਖ਼ਤਰੇ ਦਾ ਖ਼ਦਸ਼ਾ, ਨੋਟਿਸ ਜਾਰੀ

ਚੰਡੀਗੜ੍ਹ, 12 ਮਾਰਚ (ਸੁਰਜੀਤ ਸਿੰਘ ਸੱਤੀ)-ਕਿਚਲੂਨਗਰ ਲੁਧਿਆਣਾ ਵਿਖੇ ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਲੁਧਿਆਣਾ ਨਗਰ ਨਿਗਮ ਵਲੋਂ ਉਸਾਰੇ ਜਾ ਰਹੇ ਪਖਾਨਿਆਂ ਦੇ ਵਿਰੋਧ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇੱਕ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਘਟੀਆਂ ਕੀਮਤਾਂ ਅਨੁਸਾਰ ਡੀਜ਼ਲ-ਪੈਟਰੋਲ ਸਸਤਾ ਕਰੇ ਮੋਦੀ ਸਰਕਾਰ-ਚੀਮਾ

ਚੰਡੀਗੜ੍ਹ, 12 ਮਾਰਚ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਉਂਦੇ ਹੋਏ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ...

ਪੂਰੀ ਖ਼ਬਰ »

ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਦਾ ਸਨਮਾਨ ਭਲਕੇ

ਚੰਡੀਗੜ੍ਹ, 12 ਮਾਰਚ (ਅਜਾਇਬ ਸਿੰਘ ਔਜਲਾ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਵੱਖ ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੂੰ ਚੰਡੀਗੜ੍ਹ ਵਿਖੇ 14 ਮਾਰਚ ਨੂੰ ਸਨਮਾਨਿਤ ਕੀਤਾ ਜਾਵੇਗਾ | ਕੌਮਾਂਤਰੀ ਕਲਾਕਾਰ ਸੰਗਮ ਦੇ ਸਕੱਤਰ ਜਨਰਲ ਕੰਵਰਜੀਤ ਭੱਠਲ ਨੇ ਗੱਲ ਕਰਦਿਆਂ ...

ਪੂਰੀ ਖ਼ਬਰ »

ਐਨ.ਐਸ.ਐਸ. ਵਲੰਟੀਅਰਾਂ ਨੇ ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

ਚੰਡੀਗੜ੍ਹ, 12 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਕੋਰੋਨਾ ਵਾਇਰਸ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਨੇ ਦੱਸਿਆ ਕਿ ਵੱਡੇ ਇਕੱਠਾਂ ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ | ਖੰਘ ਅਤੇ ...

ਪੂਰੀ ਖ਼ਬਰ »

ਨਵੇਂ ਵਿੱਦਿਅਕ ਵਰ੍ਹੇ ਤੋਂ ਸਕੂਲਾਂ 'ਚ ਕੇਵਲ ਐਨ.ਸੀ.ਈ.ਆਰ.ਟੀ ਜਾਂ ਪੰਜਾਬ ਸਕੂਲ ਬੋਰਡ ਦੀਆਂ ਪ੍ਰਕਾਸ਼ਿਤ ਕਿਤਾਬਾਂ ਹੀ ਲਗਾਈਆਂ ਜਾਣ-ਗੋਸਲ

ਚੰਡੀਗੜ੍ਹ, 12 ਮਾਰਚ (ਅਜਾਇਬ ਸਿੰਘ ਔਜਲਾ)-ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪਿ੍ੰ.ਬਹਾਦਰ ਸਿੰਘ ਗੋਸਲ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਵੇਂ ਵਿੱਦਿਅਕ ਵਰ੍ਹੇ ਤੋਂ ਸਾਰੇ ਸਰਕਾਰੀ, ਗੈਰ-ਸਰਕਾਰੀ ਅਤੇ ...

ਪੂਰੀ ਖ਼ਬਰ »

ਥਾਈਲੈਂਡ ਦੇ ਉਤਪਾਦਾਂ ਦੀ 4 ਦਿਨਾ ਪ੍ਰਦਰਸ਼ਨੀ ਸ਼ੁਰੂ

ਚੰਡੀਗੜ੍ਹ, 12 ਮਾਰਚ (ਆਰ.ਐਸ.ਲਿਬਰੇਟ)-ਅੱਜ ਅੰਤਰਰਾਸ਼ਟਰੀ ਵਪਾਰ ਪ੍ਰਮੋਸ਼ਨ ਵਿਭਾਗ (ਡੀ.ਆਈ.ਟੀ.ਪੀ) ਵਣਜ ਮੰਤਰਾਲੇ ਅਤੇ 'ਭਾਰਤੀ ਉਦਯੋਗ ਕਨਫੈਡਰੇਸ਼ਨ ਆਫ਼ ਸੀ.ਆਈ.ਆਈ ਵਲੋਂ ਹਿਮਾਚਲ ਭਵਨ, ਚੰਡੀਗੜ੍ਹ ਵਿਖੇ ਚਾਰ ਦਿਨਾ 'ਟਾਪ ਥਾਈ ਬ੍ਰਾਂਡ 2020 ਪ੍ਰਦਰਸ਼ਨੀ ਦੀ ਰਸਮੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਨੇ ਭਾਸ਼ਨ ਮੁਕਾਬਲੇ ਕਰਵਾਏ

ਚੰਡੀਗੜ੍ਹ, 12 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਕੇ.ਕੇ. ਗਰੋਵਰ ਅਤੇ ਏ.ਸੀ. ਬਾਲੀ ਭਾਸ਼ਣ ਮੁਕਾਬਲੇ ਕਰਵਾਏ ਗਏ¢ ਵਿਭਾਗ ਦੇ ਚੇਅਰਪਰਸਨ ਡਾ. ਯੋਗ ਰਾਜ ਨੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਅਤੇ ਵਿਭਾਗਾਂ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅੱਜ ਪਹੁੰਚਣਗੇ ਘੜੂੰਆਂ

ਖਰੜ, 12 ਮਾਰਚ (ਮਾਨ)-ਗੁਰਦੁਆਰਾ ਦੇਗਸਰ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਘੜੂੰਆਂ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅੱਜ 13 ਮਾਰਚ ਨੂੰ ਦੁਪਹਿਰ 2 ਵਜੇ ਹਾਜ਼ਰੀ ਭਰਨਗੇ | ਇਸ ਸਬੰਧੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਜਥੇਦਾਰ ...

ਪੂਰੀ ਖ਼ਬਰ »

ਕੌਾਸਲਰ ਬੀਬੀ ਕੰਗ ਨੇ ਫੇਜ਼-5 ਦੀ ਬੂਥ ਮਾਰਕੀਟ 'ਚੋਂ ਨਾਜਾਇਜ਼ ਕਬਜ਼ੇ ਹਟਵਾਏ

ਐੱਸ. ਏ. ਐੱਸ. ਨਗਰ, 12 ਮਾਰਚ (ਕੇ. ਐੱਸ. ਰਾਣਾ)-ਸਥਾਨਕ ਫੇਜ਼-5 ਦੇ ਬੂਥਾਂ ਅੰਦਰ ਦੁਕਾਨਦਾਰਾਂ ਵਲੋਂ ਲਗਪਗ 6 ਬੂਥਾਂ ਦੀ ਥਾਂ 'ਤੇ ਬਕਾਇਦਾ ਤਿ੍ਪਾਲਾਂ ਲਗਾ ਕੇ ਕੀਤੇ ਗਏ ਨਾਜਾਇਜ਼ ਕਬਜ਼ੇ ਅੱਜ ਸਥਾਨਕ ਕੌਾਸਲਰ ਬੀਬੀ ਕੁਲਦੀਪ ਕੌਰ ਕੰਗ ਵਲੋਂ ਹਟਵਾਏ ਗਏ | ਇਸ ਸਬੰਧੀ ਬੀਬੀ ...

ਪੂਰੀ ਖ਼ਬਰ »

ਮੋਟਰ ਦੇ ਕਮਰੇ 'ਚੋਂ ਸਾਮਾਨ ਚੋਰੀ

ਕੁਰਾਲੀ, 12 ਮਾਰਚ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਧਿਆਨਪੁਰਾ ਦੇ ਖੇਤਾਂ ਵਿਚਲੀ ਇਕ ਮੋਟਰ ਦੇ ਕਮਰੇ ਦਾ ਦਰਵਾਜ਼ਾ ਤੋੜ ਕੇ ਕਮਰੇ ਵਿਚ ਪਿਆ ਕਾਫ਼ੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਪੀੜਤ ਕਿਸਾਨਾਂ ਅਮਰਜੀਤ ਸਿੰਘ ਤੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਸਕੱਤਰ ਵਲੋਂ ਬੋਰਡ ਦੇ ਇਕ ਸੀਨੀਅਰ ਅਧਿਕਾਰੀ ਦੇ ਕੰਮਕਾਜ ਸਬੰਧੀ ਨਾਖੁਸ਼ੀ ਪੱਤਰ ਜਾਰੀ

ਐੱਸ. ਏ. ਐੱਸ. ਨਗਰ, 12 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ-ਕਮ-ਡੀ. ਜੀ. ਐਸ. ਈ. ਪੰਜਾਬ ਵਲੋਂ ਸਿੱਖਿਆ ਬੋਰਡ ਦੇ ਇਕ ਅਧਿਕਾਰੀ ਦੇ ਕੰਮ ਕਰਨ ਦੇ ਤਰੀਕੇ ਨੂੰ ਸਹੀ ਨਾ ਮੰਨਦਿਆਂ ਇਸ ਅਧਿਕਾਰੀ ਸਬੰਧੀ ਬਕਾਇਦਾ ਨਾ ਖੁਸ਼ੀ ਪੱਤਰ ਜਾਰੀ ...

ਪੂਰੀ ਖ਼ਬਰ »

ਰੇਲਵੇ ਅੰਡਰ ਕਾਜ਼ਵੇਅ 'ਚ ਮੀਂਹ ਦਾ ਪਾਣੀ ਭਰਨ ਕਾਰਨ ਆਵਾਜਾਈ ਹੋਈ ਪ੍ਰਭਾਵਿਤ

ਖਰੜ, 12 ਮਾਰਚ (ਗੁਰਮੁੱਖ ਸਿੰਘ ਮਾਨ)-ਖਰੜ ਖੇਤਰ ਅੰਦਰ ਬੀਤੀ ਰਾਤ ਹੋਈ ਭਾਰੀ ਬਾਰਿਸ਼ ਕਾਰਨ ਰੰਧਾਵਾ ਰੋਡ 'ਤੇ ਬਰਸਾਤੀ ਪਾਣੀ ਜਮ੍ਹਾਂ ਹੋਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ | ਰੰਧਾਵਾ ਰੋਡ 'ਤੇ ਬਣੇ ਰੇਲਵੇ ਅੰਡਰ ਕਾਜ਼ਵੇਅ 'ਚ ਜ਼ਿਆਦਾ ਪਾਣੀ ਜਮ੍ਹਾਂ ...

ਪੂਰੀ ਖ਼ਬਰ »

ਘਰ 'ਚੋਂ ਗੋਲੀ ਦਾ ਖੋਲ ਮਿਲਣ ਕਾਰਨ ਪਰਿਵਾਰ 'ਚ ਦਹਿਸ਼ਤ

ਜ਼ੀਰਕਪੁਰ, 12 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਦੀ ਸ਼ਿਵਾਲਿਕ ਵਿਹਾਰ ਕਾਲੋਨੀ ਦੇ ਇਕ ਘਰ 'ਚੋਂ ਗੋਲੀ ਦਾ ਖੋਲ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪਰਿਵਾਰ ਵਲੋਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ 295 ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਡਿਗਰੀਆਂ

ਐੱਸ. ਏ. ਐੱਸ. ਨਗਰ, 12 ਮਾਰਚ (ਕੇ. ਐੱਸ. ਰਾਣਾ)-ਇੰਡੋ ਗਲੋਬਲ ਕਾਲਜਿਜ਼ ਵਿਖੇ 13ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪੰਜਾਬ ਡੇਅਰੀ ਵਿਕਾਸ, ਪਸ਼ੂ-ਪਾਲਣ ਅਤੇ ਮੱਛੀ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਲੈ ਕੇ ਲੋਕ ਖ਼ੁਦ ਵੀ ਸੁਚੇਤ ਹੋਣ : ਡਾ: ਤਰਸੇਮ ਸਿੰਘ

ਖਰੜ,12 ਮਾਰਚ (ਗੁਰਮੁੱਖ ਸਿੰਘ ਮਾਨ)-ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਖ਼ੁਦ ਵੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿਚ ਨਹੀਂ ਜਾਣਾ ਚਾਹੀਦਾ | ਇਹ ਪ੍ਰਗਟਾਵਾ ਸਿਵਲ ਹਸਪਤਾਲ ਖਰੜ ਦੇ ਐਸ. ਐਮ. ਓ. ਇੰਚਾਰਜ ਡਾ: ਤਰਸੇਮ ਸਿੰਘ ਨੇ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਦੇਸ਼ ਦੇ ਸਭ ਤੋਂ ਬਿਹਤਰੀਨ 500 ਸਕੂਲਾਂ 'ਚ ਹੋਇਆ ਸ਼ਾਮਿਲ ਸਕੂਲ ਨੂੰ ਮਿਲਿਆ ਬ੍ਰੇਨਫੀਲਡ ਸਕੂਲ ਐਕਸੀਲੈਂਸ ਐਵਾਰਡ-2020

ਐੱਸ. ਏ. ਐੱਸ. ਨਗਰ, 12 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-69 ਸਥਿਤ ਸ਼ੈਮਰਾਕ ਸੀਨੀਅਰ ਸੈੈਕੰਡਰੀ ਸਕੂਲ ਨੂੰ ਸੀ. ਬੀ. ਐੱਸ. ਈ. ਵਲੋਂ ਦੇਸ਼ ਦੇ ਸਭ ਤੋਂ ਬਿਹਤਰੀਨ ਪਹਿਲੇ 500 ਸਕੂਲਾਂ ਵਿਚ ਸ਼ਾਮਿਲ ਕੀਤਾ ਗਿਆ ਹੈ ਅਤੇ ਸਕੂਲ ਨੂੰ ਬ੍ਰੇਨਫੀਲਡ ਸਕੂਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ

ਖਰੜ, 12 ਮਾਰਚ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਨੂੰ ਨਿੱਝਰ ਚੌਕ ਤੋਂ ਸ਼ਰਾਬ ਸਮੇਤ ਉਦੋਂ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਹੋਰਨਾਂ ਸਿਹਤ ਸਹੂਲਤਾਂ ਦੀ ਸ਼ੁਰੂਆਤ ਜਲਦ : ਪ੍ਰਧਾਨ ਗਿੱਲ

ਐੱਸ. ਏ. ਐੱਸ. ਨਗਰ, 12 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਸਮੇਤ ਸਮੁੱਚੀ ਕਮੇਟੀ ਵਲੋਂ ਲੋੜਵੰਦਾਂ ਦੀ ਮਦਦ ਲਈ 'ਦਸਮੇਸ਼ ਮੈਡੀਕਲ ਚੈਰੀਟੇਬਲ ...

ਪੂਰੀ ਖ਼ਬਰ »

ਸੋਨੀ ਸਬ ਦੇ 'ਤੇਨਾਲੀ ਰਾਮਾ' ਦੇ ਕਲਾਕਾਰ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ, 12 ਮਾਰਚ (ਅ.ਬ)-ਸੋਨੀ ਸਬ ਦਾ ਮਨੋਰੰਜਨ ਪੀਰੀਅਡ ਡਰਾਮਾ 'ਤੇਨਾਲੀ ਰਾਮਾ' ਰੋਚਕ ਕਿਰਦਾਰਾਂ ਅਤੇ ਨਵੇਂ ਟਵਿੱਸਟ ਅਤੇ ਟਨਰਸ ਨਾਲ ਦਰਸ਼ਕਾਂ ਨੂੰ ਮੁਗਧ ਕਰ ਰਿਹਾ ਹੈ | ਹਾਲ ਹੀ ਵਿਚ ਇਸ ਸ਼ੋਅ ਦਾ ਨਵਾਂ ਐਪੀਸੋਡ ਸ਼ੁਰੂ ਹੋਇਆ ਹੈ ਜਿਸ ਵਿਚ ਅਸਲੀ ਰਾਮਾ ਦੀ ਵਾਪਸੀ ...

ਪੂਰੀ ਖ਼ਬਰ »

ਸੋਨੀ ਸਬ ਦੇ 'ਤੇਨਾਲੀ ਰਾਮਾ' ਦੇ ਕਲਾਕਾਰ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ, 12 ਮਾਰਚ (ਅ.ਬ)-ਸੋਨੀ ਸਬ ਦਾ ਮਨੋਰੰਜਨ ਪੀਰੀਅਡ ਡਰਾਮਾ 'ਤੇਨਾਲੀ ਰਾਮਾ' ਰੋਚਕ ਕਿਰਦਾਰਾਂ ਅਤੇ ਨਵੇਂ ਟਵਿੱਸਟ ਅਤੇ ਟਨਰਸ ਨਾਲ ਦਰਸ਼ਕਾਂ ਨੂੰ ਮੁਗਧ ਕਰ ਰਿਹਾ ਹੈ | ਹਾਲ ਹੀ ਵਿਚ ਇਸ ਸ਼ੋਅ ਦਾ ਨਵਾਂ ਐਪੀਸੋਡ ਸ਼ੁਰੂ ਹੋਇਆ ਹੈ ਜਿਸ ਵਿਚ ਅਸਲੀ ਰਾਮਾ ਦੀ ਵਾਪਸੀ ...

ਪੂਰੀ ਖ਼ਬਰ »

ਪੁਲਿਸ ਨੇ ਕਤਲ ਮਾਮਲੇ 'ਚ ਚੰਡੀਗੜ੍ਹ ਦੀ ਇਕ ਔਰਤ ਨੂੰ ਲਿਆ ਹਿਰਾਸਤ 'ਚ

ਐੱਸ. ਏ. ਐੱਸ. ਨਗਰ, 12 ਮਾਰਚ (ਜਸਬੀਰ ਸਿੰਘ ਜੱਸੀ)-ਸੀ. ਆਈ. ਡੀ. ਵਿਭਾਗ 'ਚ ਬਤੌਰ ਸੀਨੀਅਰ ਅਸਿਸਟੈਂਟ ਤਾਇਨਾਤ ਕੁਲਵਿੰਦਰ ਸਿੰਘ (52) ਦੇ ਕਤਲ ਮਾਮਲੇ 'ਚ ਮੁਹਾਲੀ ਪੁਲਿਸ ਸੈਕਟਰ-23 ਦੀ ਰਹਿਣ ਵਾਲੀ ਇਕ ਔਰਤ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ, ਜਿਸ ਦੀ ਕੁਲਵਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਪਿੰਡ ਦੀ ਪੰਚਾਇਤ ਨੂੰ ਕਰੀਬ 2.50 ਲੱਖ ਦੀ ਲਾਗਤ ਵਾਲੇ ਸੀ. ਸੀ. ਟੀ. ਵੀ. ਕੈਮਰੇ ਅਤੇ ਸਟਰੀਟ ਲਾਈਟਾਂ ਭੇਟ

ਕੁਰਾਲੀ, 12 ਮਾਰਚ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਪਪਰਾਲੀ ਦੇ ਸਮਾਜ ਸੇਵੀ ਮਾਸਟਰ ਉਜਾਗਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਿੰਡ ਦੇ ਵਿਕਾਸ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਂਦੇ ਹੋਏ ਪਿੰਡ ਦੀ ਪੰਚਾਇਤ ਨੂੰ ਕਰੀਬ 2.50 ਲੱਖ ਦੀ ਲਾਗਤ ਵਾਲੇ ਸੀ. ਸੀ. ਟੀ. ਵੀ. ਕੈਮਰੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਮੌਤ

ਜ਼ੀਰਕਪੁਰ, 12 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਦੇ ਭਬਾਤ ਗੁਦਾਮ ਖੇਤਰ ਅੰਦਰ ਇਕ ਕਰੀਬ 25 ਸਾਲਾ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦਾ ਰਿਹਾਇਸ਼ੀ ਪਤਾ ਨਾ ਹੋਣ ਕਾਰਨ ਪੁਲਿਸ ਵਲੋਂ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ...

ਪੂਰੀ ਖ਼ਬਰ »

ਰਾਜਸਥਾਨੀ ਠੇਕੇਦਾਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਪਰਿਵਾਰ ਨੇ ਕਲੋਨਾਈਜ਼ਰ ਵਲੋਂ ਦਿੱਤੀ ਧਮਕੀ ਤੋਂ ਬਾਅਦ ਫ਼ਾਹਾ ਲਗਾਉਣ ਦਾ ਲਗਾਇਆ ਦੋਸ਼

ਡੇਰਾਬੱਸੀ, 12 ਮਾਰਚ (ਗੁਰਮੀਤ ਸਿੰਘ)-ਡੇਰਾਬੱਸੀ ਤੋਂ ਪਿੰਡ ਬੇਹੜਾ ਨੂੰ ਜਾਂਦੀ ਸੜਕ 'ਤੇ ਸਥਿਤ ਇਕ ਉਸਾਰੀ ਅਧੀਨ ਹਾਊਸਿੰਗ ਪ੍ਰਾਜੈਕਟ ਅੰਦਰ ਇਕ 40 ਸਾਲਾ ਠੇਕੇਦਾਰ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਕੈਲਾਸ਼ ਮੂਲ ...

ਪੂਰੀ ਖ਼ਬਰ »

ਦੜਾ-ਸੱਟਾ ਲਗਵਾਉਣ ਦੇ ਦੋਸ਼ ਹੇਠ ਤਿੰਨ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 12 ਮਾਰਚ (ਅਵਤਾਰ ਸਿੰਘ)-ਸੀ. ਆਈ. ਏ. ਸਟਾਫ਼ ਮੁਹਾਲੀ ਦੀ ਟੀਮ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਜੂਆ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀ. ਆਈ. ਏ. ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 12 ਮਾਰਚ (ਰਾਜਬੀਰ ਸਿੰਘ)-ਲਾਲੜੂ ਨੇੜੇ ਇਕ ਪਿੰਡ ਵਿਚ 17 ਸਾਲਾ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋੋਸ਼ਾਂ ਵਿਚ ਪੁਲਿਸ ਨੇ ਉਸੇ ਪਿੰਡ ਦੇ ਨੌਜਵਾਨ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਜਬਰ ਜਨਾਹ ਦਾ ਖੁਲਾਸਾ ਸਿਵਲ ਹਸਪਤਾਲ ਡੇਰਾਬੱਸੀ ...

ਪੂਰੀ ਖ਼ਬਰ »

ਮੰਦਰ ਦੇ ਪੁਜਾਰੀ ਵਲੋਂ ਖ਼ੁਦਕੁਸ਼ੀ

ਕੁਰਾਲੀ, 12 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਨਗਰ ਖੇੜਾ ਮੰਦਰ ਦੇ ਪੁਜਾਰੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਜਾਰੀ ਵਲੋਂ ਭੇਦਭਰੀ ਹਾਲਤ ਵਿਚ ਕੀਤੀ ਖ਼ੁਦਕੁਸ਼ੀ ਸਬੰਧੀ ਪੁਲਿਸ ਵਲੋਂ ਜਾਂਚ ਤੇ ਕਾਰਵਾਈ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਮਲਾ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀ ਦੀ ਮੌਤ ਦਾ ਪਰਿਵਾਰ ਅਤੇ ਪੰਚਾਇਤ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਬਾਹਰ ਲਗਾਇਆ ਧਰਨਾ, ਕੀਤੀ ਨਾਅਰੇਬਾਜ਼ੀ

ਐੱਸ. ਏ. ਐੱਸ. ਨਗਰ, 12 ਮਾਰਚ (ਜਸਬੀਰ ਸਿੰਘ ਜੱਸੀ)-ਹੋਲੀ ਤੋਂ ਇਕ ਦਿਨ ਪਹਿਲਾਂ ਸ਼ਾਮ ਸਮੇਂ ਮੈਰੀਟੋਰੀਅਸ ਸਕੂਲ ਸੈਕਟਰ-70 ਮੁਹਾਲੀ ਵਿਖੇ ਭੇਦਭਰੀ ਹਾਲਤ 'ਚ ਹਰਮਨਜੀਤ ਸਿੰਘ ਨਾਮਕ ਵਿਦਿਆਰਥੀ ਦੀ ਹੋਈ ਮੌਤ ਦੇ ਮਾਮਲੇ 'ਚ ਮਿ੍ਤਕ ਦੇ ਪਰਿਵਾਰ, ਪਿੰਡ ਰਤਨਗੜ੍ਹ ਦੀ ਪੰਚਾਇਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 12 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਅਤੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਮੋਹਿਤ ਤੋਮਰ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ

ਖਰੜ, 12 ਮਾਰਚ (ਜੰਡਪੁਰੀ)-ਅੱਜ ਸਵੇਰੇ ਢਾਬੇ ਵਾਲੀ ਆਟਾ ਚੱਕੀ ਨੇੜੇ ਮੰਡੀ ਰੋਡ 'ਤੇ ਸੈਰ ਕਰ ਰਹੇ ਇਕ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਅਮਰੀਕ ਸਿੰਘ ਵਾਸੀ ਪਿੰਡ ਤਿਊੜ ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਪਿੰਡ ਭਾਂਖਰਪੁਰ ਨੇੜੇ ਘੱਗਰ ਨਦੀ ਦੇ ਚਲਦੇ ਪਾਣੀ 'ਚ ਉਸਾਰੇ ਨਾਜਾਇਜ਼ ਪੁਲ ਨੂੰ ਡਰੇਨੇਜ਼ ਵਿਭਾਗ ਨੇ ਤੋੜਿਆ

ਡੇਰਾਬੱਸੀ, 12 ਮਾਰਚ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪੈਂਦੇ ਪਿੰਡ ਭਾਂਖਰਪੁਰ ਨੇੜਿਓਾ ਲੰਘਦੀ ਘੱਗਰ ਨਦੀ 'ਚ ਮਾਈਨਿੰਗ ਮਾਫ਼ੀਆ ਵਲੋਂ ਬਣਾਏ ਗਏ ਨਾਜਾਇਜ਼ ਪੁਲ ਨੂੰ ਡਰੇਨੇਜ਼ ਵਿਭਾਗ ਵਲੋਂ ਤੋੜ ਦਿੱਤਾ ਗਿਆ | ਘੱਗਰ ਨਦੀ 'ਚ ਵੱਗਦੇ ਪਾਣੀ 'ਚ ...

ਪੂਰੀ ਖ਼ਬਰ »

ਆਲ ਇੰਡੀਆ ਅੰਤਰ ਯੂਨੀਵਰਸਿਟੀ ਅਮਰੀਕਨ ਫੁੱਟਬਾਲ (ਮਹਿਲਾ) ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਐੱਸ. ਏ. ਐੱਸ. ਨਗਰ, 12 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ ਆਲ ਇੰਡੀਆ ਅੰਤਰ ਯੂਨੀਵਰਸਿਟੀ ਅਮਰੀਕਨ ਫੁੱਟਬਾਲ (ਮਹਿਲਾ) ਚੈਂਪੀਅਨਸ਼ਿਪ 2019-20 ਦੇ ਦੂਜੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ | ਅੱਜ ਦੇ ਮੁਕਾਬਲਿਆਂ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX