ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਯੂਰਪ ਤੋਂ ਅਮਰੀਕਾ ਆਉਣ ਵਾਲੀਆਂ ਸਾਰੀਆਂ ਉਡਾਣਾਂ 30 ਦਿਨ ਲਈ ਬੰਦ

• ਵਾਸ਼ਿੰਗਟਨ 'ਚ ਮਰਨ ਵਾਲਿਆਂ ਦੀ ਗਿਣਤੀ 30 ਤੇ ਮਰੀਜ਼ਾਂ ਦੀ 376 ਹੋਈ •ਸਿਆਟਲ ਦੇ ਸਾਰੇ ਸਕੂਲ 2 ਹਫ਼ਤਿਆਂ ਲਈ ਬੰਦ

ਸਿਆਟਲ, 12 ਮਾਰਚ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਵਾਸ਼ਿੰਗਟਨ ਸਟੇਟ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ ਤੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਕੇ 376 ਹੋ ਗਈ ਹੈ | ਵਾਸ਼ਿੰਗਟਨ ਸਟੇਟ ਦੇ ਗਵਰਨਰ ਜੈ ਇਨਸਲੀ ਨੇ ਕਿਹਾ ਕਿ 250 ਲੋਕਾਂ ਤੋਂ ਵਧੇਰੇ ਇਕੱਠ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਸਾਰੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਅਗਲੇ ਹੁਕਮਾਂ ਤੱਕ ਧਾਰਮਿਕ ਸਥਾਨਾਂ 'ਤੇ ਲੋਕਾਂ ਦੀ ਬਿਹਤਰੀ ਵਾਸਤੇ ਇਕੱਠ ਨਾ ਕਰਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਗ਼ੈਰ ਲੋੜ ਤੋਂ ਜਨਤਕ ਥਾਵਾਂ 'ਤੇ ਜਾਂ ਭੀੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ | ਇਸ ਦੇ ਨਾਲ ਹੀ ਸਟੇਟ ਦੇ ਸਾਰੇ ਸਕੂਲ 2 ਹਫ਼ਤਿਆਂ ਲਈ ਬੰਦ ਕਰ ਦਿੱਤੇ ਗਏ | ਇਸੇ ਦੌਰਾਨ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਯੂਰਪ ਤੋਂ ਅਮਰੀਕਾ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ 30 ਦਿਨਾਂ ਲਈ ਬੰਦ ਕਰ ਦਿੱਤਾ ਹੈ | ਇਸ ਵਿਚ ਇੰਗਲੈਂਡ ਸ਼ਾਮਿਲ ਨਹੀਂ ਹੋਵੇਗਾ | ਟਰੰਪ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਦੂਜਿਆਂ ਦੀ ਦੇਖਭਾਲ ਕਰ ਰਹੇ ਲੋਕਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਦੀ ਜਲਦੀ ਹੀ ਵਿਸ਼ੇਸ਼ ਯੋਜਨਾ ਬਣਾ ਰਹੇ ਹਾਂ | ਉਨ੍ਹਾਂ ਕਿਹਾ ਕਿ ਛੋਟੇ ਕਾਰੋਬਾਰੀਆਂ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦੇ ਰਹੇ ਹਾਂ ਕਿ ਉਨ੍ਹਾਂ ਨੂੰ ਤੁਰੰਤ ਕਰਜ਼ੇ ਮੁਹੱਈਆ ਕਰਵਾਏ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਨੂੰ 50 ਬਿਲੀਅਨ ਡਾਲਰ ਦੀ ਵਾਧੂ ਰਕਮ ਦੇਣ ਲਈ ਕਹਿਣਗੇ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਮੁਲਕ ਦਾ ਕਈ ਬਿਲੀਅਨ ਡਾਲਰ ਦਾ ਨੁਕਸਾਨ ਹੋ ਰਿਹਾ ਹੈ ਤੇ ਉਹ ਖਜ਼ਾਨਾ ਵਿਭਾਗ ਨੂੰ ਹਦਾਇਤ ਕਰਨਗੇ ਕਿ ਉਹ ਕਾਰੋਬਾਰਾਂ 'ਤੇ ਅਸਰ ਪੈਣ ਕਾਰਨ ਬਿਨਾਂ ਵਿਆਜ ਤੇ ਬਿਨਾਂ ਜ਼ੁਰਮਾਨੇ ਦੇ ਟੈਕਸ ਭੁਗਤਾਨ ਮੁਲਤਵੀ ਕਰਨ | ਉਨ੍ਹਾਂ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰਤਾ ਨਾਲ ਇਸ 'ਤੇ ਵਿਚਾਰ ਕਰਨ | ਇਸੇ ਦੌਰਾਨ ਸਿਆਟਲ ਦੀ ਯੂ ਡੱਬ ਯੂਨੀਵਰਸਿਟੀ ਦੇ ਮੈਡੀਕਲ ਵਿਭਾਗ ਨੇ ਅੱਜ 'ਡਰਾਈਵ ਥਰੂ ਕੋਰੋਨਾ ਵਾਇਰਸ ਚੈੱਕ' ਕਰਨ ਦੀ ਸਹੂਲਤ ਸ਼ੁਰੂ ਕੀਤੀ |

ਛਿੱਕ ਮਾਰਨ 'ਤੇ ਜਹਾਜ਼ ਹੇਠਾਂ ਉਤਾਰਿਆ

ਨਿਊ ਜਰਸੀ, 12 ਮਾਰਚ (ਹੁਸਨ ਲੜੋਆ ਬੰਗਾ)-ਕੋਰੋਨਾ ਵਾਇਰਸ ਦਾ ਡਰ ਇਸ ਕਦਰ ਵੱਧ ਗਿਆ ਹੈ ਕਿ ਜਹਾਜ਼ ਸਵਾਰ ਇਕ ਵਿਅਕਤੀ ਦੇ ਛਿੱਕ ਮਾਰਨ 'ਤੇ ਉਡਦੇ ਜਹਾਜ਼ ਨੂੰ ਲੈਂਡਿੰਗ ਕਰਵਾਉਣੀ ਪਈ | ਇਹ ਯੂਨਾਈਟਿਡ ਏਅਰ ਲਾਈਨ ਦਾ ਜਹਾਜ਼ ਕੋਲੋਰਾਡੋ ਤੋਂ ਨਿਊਯਾਰਕ, ਨਿਊਜਰਸੀ ਲਈ ...

ਪੂਰੀ ਖ਼ਬਰ »

ਇਟਲੀ 'ਚ 1016 ਮੌਤਾਂ-12462 ਪੀੜਤ

ਇਕੋ ਦਿਨ 'ਚ 196 ਲੋਕ ਮਰੇ

ਮਿਲਾਨ/ਵੀਨਸ (ਇਟਲੀ), 12 ਮਾਰਚ (ਇੰਦਰਜੀਤ ਸਿੰਘ ਲੁਗਾਣਾ/ਹਰਦੀਪ ਸਿੰਘ ਕੰਗ)-ਭਾਰਤ ਸਰਕਾਰ ਨੇ ਦੇਸ਼ 'ਚ ਕੋਰੋਨਾ ਵਾਇਰਸ ਤੋਂ ਬਚਣ ਲਈ ਜਿਥੇ ਵਿਦੇਸ਼ੀ ਲੋਕਾਂ ਨੂੰ ਜਾਰੀ ਕੀਤੇ ਵੀਜ਼ੇ 15 ਅਪ੍ਰੈਲ ਤੱਕ ਰੱਦ ਕਰ ਦਿੱਤੇ ਹਨ, ਉਥੇ ਹੀ ਇਸ ਵਾਇਰਸ ਨਾਲ ਪ੍ਰਭਾਵਿਤ ਦੇਸ਼ਾਂ ਤੋਂ ...

ਪੂਰੀ ਖ਼ਬਰ »

ਆਸਟਰੀਆ 'ਚ ਦੋ ਤੇ ਸਵੀਡਨ 'ਚ ਪਹਿਲੀ ਮੌਤ

ਕੋਪਨਹੇਗਨ, 12 ਮਾਰਚ (ਅਮਰਜੀਤ ਸਿੰਘ ਤਲਵੰਡੀ)- ਬੀਤੀ ਸ਼ਾਮ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫੈਡਰਕਸਨ ਨੇ ਅਗਲੇ ਦੋ ਹਫ਼ਤਿਆਂ ਲਈ ਡੈਨਮਾਰਕ ਦੇ ਐਮਰਜੈਂਸੀ, ਸਿਹਤ ਸਹੂਲਤਾਂ ਸਬੰਧੀ ਅਤੀ ਜ਼ਰੂਰੀ ਸਰਕਾਰੀ ਅਦਾਰਿਆਾ ਤੋਂ ਬਿਨਾਂ ਬਾਕੀ ਅਦਾਰਿਆਾ 'ਚ ਛੁੱਟੀ ਕਰਕੇ ...

ਪੂਰੀ ਖ਼ਬਰ »

ਭਾਰਤ ਵਲੋਂ ਵੀਜ਼ੇ ਰੱਦ ਕਰਨ ਨਾਲ ਕੈਨੇਡਾ ਵਾਸੀ ਚਿੰਤਤ

ਟੋਰਾਾਟੋ, 12 ਮਾਰਚ (ਸਤਪਾਲ ਸਿੰਘ ਜੌਹਲ)-ਭਾਰਤ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਵਾਸਤੇ ਅੰਤਰਰਾਸ਼ਟਰੀ ਆਵਾਜਾਈ 'ਤੇ ਲਗਾਈਆਾ ਪਾਬੰਦੀਆਾ ਕਾਰਨ ਕੈਨੇਡਾ, ਅਮਰੀਕਾ ਵਿਚ ਵਸਦੇ ਭਾਰਤੀ ਭਾਈਚਾਰੇ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ ¢ ਇਸ 'ਚ ਭਾਰਤ ਤੋਂ ਵਿਦੇਸ਼ਾਂ ...

ਪੂਰੀ ਖ਼ਬਰ »

ਐਡਮਿੰਟਨ 'ਚ ਵੀ ਕੰਮ ਹੋਏ ਸੁਸਤ

ਐਡਮਿੰਟਨ, 12 ਮਾਰਚ (ਦਰਸ਼ਨ ਸਿੰਘ ਜਟਾਣਾ)- ਕੋਰੋਨਾ ਵਾਇਰਸ ਨਾਲ ਜਿਥੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਉਥੇ ਦੂਜੇ ਪਾਸੇ ਸਭ ਕੰਮ-ਕਾਰਾਂ ਦੀ ਰਫਤਾਰ ਮੱਧਮ ਪੈਂਦੀ ਜਾ ਰਹੀ ਹੈ ਤੇ ਐਡਮਿੰਟਨ ਵਿਚ ਬੱਸਾਂ ਤੇ ਰੇਲ ਗੱਡੀਆਂ ਰਾਹੀਂ ਆਉਂਦੇ ਯਾਤਰੀਆਂ ਨੂੰ ...

ਪੂਰੀ ਖ਼ਬਰ »

ਹਾਲੀਵੁੱਡ ਅਦਾਕਾਰ ਟਾਮ ਹੈਾਕਸ ਤੇ ਉਨ੍ਹਾਂ ਦੀ ਪਤਨੀ ਵੀ ਕੋਰੋਨਾ ਤੋਂ ਪੀੜਤ

ਨਵੀਂ ਦਿੱਲੀ, 12 ਮਾਰਚ (ਏਜੰਸੀ)-ਹਾਲੀਵੁੱਡ ਅਦਾਕਾਰ ਟਾਮ ਹੈਾਕਸ ਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਸਨ ਨੂੰ ਹਾਲ ਹੀ 'ਚ ਪਤਾ ਚੱਲਿਆ ਹੈ ਕਿ ਉਹ ਦੋਵੇਂ ਹੀ ਕੋਰੋਨਾ ਵਾਇਰਸ ਤੋਂ ਪੀੜਤ ਹਨ | ਇਹ ਜਾਣਕਾਰੀ ਟਾਮ ਹੈਾਕਸ ਨੇ ਟਵਿੱਟਰ ਜ਼ਰੀਏ ਦਿੱਤੀ | ਉਨ੍ਹਾਂ ਆਪਣੇ ਟਵੀਟ 'ਚ ...

ਪੂਰੀ ਖ਼ਬਰ »

ਉੱਤਰੀ ਆਇਰਲੈਂਡ ਦੇ ਸਕੂਲ ਕਾਲਜ 29 ਤੱਕ ਬੰਦ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਰਕਾਰਾਂ ਵੱਡੇ ਇਕੱਠਾਂ, ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕਰ ਰਹੀਆਂ ਹਨ | ਇਟਲੀ ਤੋਂ ਬਾਅਦ ਨੌਰਦਨ ਆਇਰਲੈਂਡ ਦੇ ਪ੍ਰਧਾਨ ਮੰਤਰੀ ਲਿਊ ਵਾਰਾਦਕਰ ਨੇ ਅੱਜ ...

ਪੂਰੀ ਖ਼ਬਰ »

ਕੈਲਗਰੀ 'ਚ ਕੋਰੋਨਾ ਦੇ ਸ਼ੱਕੀ ਮਰੀਜ਼ ਦੇ ਮੈਚ 'ਚ ਪਹੁੰਚਣ ਕਾਰਨ ਦਹਿਸ਼ਤ ਦਾ ਮਾਹੌਲ

ਕੈਲਗਰੀ, 12 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਮਾਇਨਰ ਸੌਕਰ ਐਸੋਸੀਏਸ਼ਨ ਸੀ.ਐਮ.ਸੀ.ਏ. ਵਲੋਂ ਲੰਘੀ 5 ਮਾਰਚ ਨੂੰ ਕਰਵਾਏ ਗਏ ਇਕ ਸੌਕਰ ਮੈਚ ਵਿਚ ਇਕ ਦਰਸ਼ਕ ਅਜਿਹਾ ਵੀ ਚਲਿਆ ਗਿਆ ਦੱਸਿਆ ਜਾਂਦਾ ਹੈ, ਜਿਹੜਾ ਕੋਰੋਨਾ ਵਾਇਰਸ ਦਾ ਸ਼ਿਕਾਰ ਸੀ | ਸੀ.ਐਮ.ਸੀ.ਏ. ਦੀ ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀਆਂ ਦੀ ਗਿਣਤੀ ਹੋਰ ਵਧੀ

ਕੈਲਗਰੀ, 12 ਮਾਰਚ (ਹਰਭਜਨ ਸਿੰਘ ਢਿੱਲੋਂ)-ਅਲਬਰਟਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਹੁਣ 19 'ਤੇ ਪਹੁੰਚ ਗਈ ਹੈ | ਸਾਰੇ ਦੇ ਸਾਰੇ ਮਾਮਲੇ ਯਾਤਰਾ ਨਾਲ ਸਬੰਧਿਤ ਦੱਸੇ ਗਏ ਹਨ ਤੇ ਕਲ• 5 ਹੋਰ ਕੇਸਾਂ ਦਾ ਖੁਲਾਸਾ ਕੀਤਾ ਗਿਆ ਹੈ, ਜਿਨ੍ਹਾਂ 'ਚੋਂ 3 ਕੈਲਗਰੀ ...

ਪੂਰੀ ਖ਼ਬਰ »

ਐਲਬਰਟਾ 'ਚ ਭਾਰੀ ਬਰਫਾਨੀ ਤੂਫਾਨ ਦੀਆਂ ਚਿਤਾਵਨੀ

ਕੈਲਗਰੀ, 12 ਮਾਰਚ (ਹਰਭਜਨ ਸਿੰਘ ਢਿੱਲੋਂ)-ਦੱਖਣੀ ਐਲਬਰਟਾ ਲਈ ਹਫ਼ਤੇ ਦੇ ਆਖੀਰ 'ਤੇ ਭਾਰੀ ਤੂਫਾਨ ਆਉਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਤੇ ਇਸ ਨੂੰ ਸੀਜ਼ਨ ਦਾ ਸਭ ਤੋਂ ਵੱਡਾ ਤੂਫਾਨ ਦੱਸਿਆ ਜਾ ਰਿਹਾ ਹੈ | ਐਲਬਰਟਾ ਦਾ ਕੈਲਗਰੀ ਸਮੇਤ ਸਮੁੱਚਾ ਦੱਖਣੀ ਹਿੱਸਾ ਇਸ ਦੀ ...

ਪੂਰੀ ਖ਼ਬਰ »

ਪੰਜਾਬਣ ਸਾਰੂ ਰਾਣਾ ਐਡੀਲੇਡ ਮਹਿਲਾ ਦਿਵਸ ਸਮਾਗਮ 'ਚ ਵੱਕਾਰੀ ਐਵਾਰਡਾਂ ਨਾਲ ਸਨਮਾਨਿਤ

ਐਡੀਲੇਡ, 12 ਮਾਰਚ (ਗੁਰਮੀਤ ਸਿੰਘ ਵਾਲੀਆ)-ਅੰਤਰਰਾਸ਼ਟਰੀ ਮਹਿਲਾ ਦਿਵਸ ਐਸੋਸੀਏਸ਼ਨ ਵਲੋਂ ਮਨਾਏ ਗਏ ਮਹਿਲਾ ਦਿਵਸ ਸਮਾਗਮ 'ਚ ਆਸਟ੍ਰੇਲੀਆਈ ਪੰਜਾਬਣ ਸਾਰੂ ਰਾਣਾ ਵਲੋਂ ਵੱਖ-ਵੱਖ ਨਿਭਾਈਆਂ ਸਮਾਜਿਕ ਸੇਵਾਵਾਂ ਦੇ ਮੱਦੇਨਜ਼ਰ ਉਸ ਦੇ ਉਦਮ ਦੀ ਸ਼ਲਾਘਾ ਕਰਦੇ ਹੋਏ ਦੋ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਹਾਂਗਕਾਂਗ ਨੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਹਾਂਗਕਾਂਗ, 12 ਮਾਰਚ (ਜੰਗ ਬਹਾਦਰ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਹਾਂਗਕਾਂਗ ਵਲੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਉੱਚ ਵਿੱਦਿਆ ਪ੍ਰਾਪਤ ਕਰਨ ਵਾਲੇ 10 ਵਿਦਿਆਰਥੀਆਂ ਨੂੰ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ 10 ਹਜ਼ਾਰ ਹਾਂਗਕਾਂਗ ...

ਪੂਰੀ ਖ਼ਬਰ »

ਲੋੜਵੰਦਾਂ ਲਈ ਗਲਾਸਗੋ ਗੁਰੂ ਘਰ ਵਿਖੇ ਕੰਬਲ ਵੰਡੇ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗਲਾਸਗੋ ਗੁਰਦੁਆਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੇਘਰੇ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਸਟਾਟਰ ਹੋਮ ਗੌਵਨ ਨੂੰ 550 ਕੰਬਲ ਦਿੱਤੇ ਗਏ | ਇਸ ਕਾਰਜ ਲਈ ਬਜ਼ੁਰਗਾਂ ਅਤੇ ਬੱਚਿਆਂ ਸਮੇਤ ਸੰਗਤ ਵਲੋਂ ਫੰਡ ਇਕੱਤਰ ...

ਪੂਰੀ ਖ਼ਬਰ »

ਡੇਵਿਡ ਕੈਮਰਨ ਦੇ ਘਰ 'ਤੇ ਅਗਨੀ ਹਮਲਾ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੂੰ ਨਿਸ਼ਾਨਾ ਬਣਾਉਂਦਿਆਂ ਬੀਤੀ ਰਾਤ ਇਕ ਘਰ 'ਤੇ ਅਗਨੀ ਹਮਲਾ ਕੀਤਾ ਗਿਆ ਹੈ | ਇਹ ਹਮਲਾ ਘਰ ਦੀ ਖਿੜਕੀ ਰਾਹੀਂ ਕੀਤਾ ਗਿਆ | ਪੁਲਿਸ ਨੇ ਇਸ ਮਾਮਲੇ 'ਚ ਇਕ ਸ਼ੱਕੀ ਨੂੰ ...

ਪੂਰੀ ਖ਼ਬਰ »

25 ਤੱਕ ਇਟਲੀ 'ਚ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼

ਮਿਲਾਨ (ਇਟਲੀ), 12 ਮਾਰਚ (ਇੰਦਰਜੀਤ ਸਿੰਘ ਲੁਗਾਣਾ)- ਕੋਰੋਨਾ ਵਾਇਰਸ ਨੂੰ ਰੋਕਣ ਲਈ ਇਟਲੀ ਸਰਕਾਰ ਨੇ ਸਾਰੇ ਦੇਸ਼ ਵਿਚ 'ਲਾਕ ਡਾਊਨ' ਦਾ ਐਲਾਨ ਕਰ ਦਿੱਤਾ ਹੈ | ਇਸ ਦਾ ਮਤਲਬ ਹੈ ਕਿ ਦੇਸ਼ ਦੇ ਵਿਚ ਹਰ ਤਰ•੍ਹਾਂ ਦੇ ਕਾਰੋਬਾਰ, ਪਬਲਿਕ ਸਥਾਨ, ਸਿਨੇਮਾ ਹਾਲ ਆਦਿ 'ਤੇ ਰੋਕ ਲਗਾ ...

ਪੂਰੀ ਖ਼ਬਰ »

ਮਿਸੀਸਾਗਾ 'ਚ ਔਰਤ ਦਿਵਸ ਸਬੰਧੀ ਸਮਾਗਮ

ਟੋਰਾਂਟੋ, 12 ਮਾਰਚ (ਹਰਜੀਤ ਸਿੰਘ ਬਾਜਵਾ)- ਮਾਲਟਨ ਵੂਮਨ ਕੌਾਸਲ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਮਿਸੀਸਾਗਾ ਦੇ ਰੌਇਲ ਬੈਕੁੰਟ ਹਾਲ ਵਿਚ 10ਵਾਂ ਸਲਾਨਾ ਸਮਾਗਮ 'ਸ਼ਕਤੀਸ਼ਾਲੀ ਔਰਤ, ਸ਼ਕਤੀਸ਼ਾਲੀ ਸਮਾਜ' ਬੈਨਰ ਹੇਠ ਕਰਵਾਇਆ ਗਿਆ, ਜਿਥੇ ਬੋਲਦਿਆਂ ਐਮ. ਪੀ. ਪੀ. ...

ਪੂਰੀ ਖ਼ਬਰ »

ਵਰਲਡ ਸਿੱਖ ਪਾਰਲੀਮੈਂਟ ਦੀ ਵਿੱਦਿਅਕ ਕੌਾਸਲ ਵਲੋਂ ਪਰਿਵਾਰ ਗੁਰਮਤਿ ਕੋਰਸ ਕੈਂਪ

ਨਿਊਯਾਰਕ, 12 ਮਾਰਚ (ਹੁਸਨ ਲੜੋਆ ਬੰਗਾ)- ਵਰਲਡ ਸਿੱਖ ਪਾਰਲੀਮੈਂਟ ਦੀ ਵਿੱਦਿਅਕ ਕੌਾਸਲ ਵਲੋਂ ਤਿੰਨ ਦਿਨਾ ਪਰਿਵਾਰਕ ਗੁਰਮਤਿ ਕੋਰਸ ਦਾ ਕੈਂਪ ਲਗਾਇਆ ਗਿਆ, ਜਿਸ 'ਚ ਨਿਊਯਾਰਕ ਨਿਊਜਰਸੀ ਦੀ ਸੰਗਤ ਨੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਰਤਾਨੀਆ 'ਚ ਵਧਿਆ ਅਸਰ, ਇਕ ਹੋਰ ਮੰਤਰੀ ਨੇ ਖੁਦ ਨੂੰ ਘਰ 'ਚ ਕੀਤਾ ਬੰਦ

**ਮੌਤਾਂ ਦੀ ਗਿਣਤੀ 10 ਹੋਈ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਕੋਰੋਨਾ ਵਾਇਰਸ ਦਾ ਅਸਰ ਦਿਨੋ-ਦਿਨ ਵਧਦਾ ਜਾ ਰਿਹਾ ਹੈ | ਕੱਲ੍ਹ• ਸਿਹਤ ਮੰਤਰੀ ਨਦੀਨੇ ਡੌਰਿਸ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਇਕ ਹੋਰ ਸੰਸਦ ਮੈਂਬਰ ਮਾਸਕਲ ਵੀ ਬਿਮਾਰ ਹੋ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX