ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਨਗਰ ਨਿਗਮ ਫਗਵਾੜਾ ਬੇਆਬਾਦ ਇਲਾਕੇ 'ਚ ਪਾ ਰਿਹਾ ਸੀਵਰੇਜ

ਫਗਵਾੜਾ, 12 ਮਾਰਚ (ਹਰੀਪਾਲ ਸਿੰਘ)-ਇਕ ਪਾਸੇ ਜਿੱਥੇ ਪੰਜਾਬ ਦੇ ਵਿਧਾਇਕ ਫ਼ੰਡਾਂ ਦੀ ਘਾਟ ਹੋਣ ਕਰਕੇ ਵਿਕਾਸ ਕੰਮ ਨਾ ਹੋਣ ਦੀ ਦੁਹਾਈ ਦੇ ਰਹੇ ਹਨ, ਉੱਥੇ ਹੀ ਫਗਵਾੜਾ ਨਗਰ ਨਿਗਮ ਦੇ ਅਧਿਕਾਰੀ ਹਦੀਆਬਾਦ ਇਲਾਕੇ ਦੇ ਵਿਚ ਖੇਤਾਂ 'ਚ ਸੀਵਰੇਜ ਪਾ ਰਹੇ ਹਨ, ਜਿਸ ਤੋਂ ਲੱਗਦਾ ਹੈ ਕੇ ਨਗਰ ਨਿਗਮ ਫਗਵਾੜਾ ਵਿਚ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫਗਵਾੜਾ ਦੇ ਹਦੀਆਬਾਦ ਇਲਾਕੇ 'ਚ ਨਗਰ ਨਿਗਮ ਵਲੋਂ ਬੇਆਬਾਦ ਇਲਾਕੇ ਦੇ ਵਿਚ ਖੇਤਾਂ 'ਚੋਂ ਦੀ ਸੀਵਰੇਜ ਪਾਇਆ ਜਾ ਰਿਹਾ ਹੈ, ਜਦਕਿ ਨਗਰ ਨਿਗਮ ਦੀ ਹੱਦ ਦੇ ਅੰਦਰ ਜਿੱਥੇ ਲੋਕ ਰਹਿੰਦੇ ਹਨ, ਉੱਥੇ ਸੀਵਰੇਜ ਪਾਉਣ ਦੇ ਲਈ ਅਨੇਕ ਤਰ੍ਹਾਂ ਦੇ ਬਹਾਨੇ ਘੜੇ ਜਾਂਦੇ ਹਨ |
ਇੱਥੇ ਪੈ ਰਹੇ ਸੀਵਰੇਜ ਤੋਂ ਅਜਿਹਾ ਲੱਗਦਾ ਹੈ ਕਿ ਨਗਰ ਨਿਗਮ ਇੱਥੇ ਕਿਸੇ ਵਿਅਕਤੀ ਵਿਸ਼ੇਸ਼ 'ਤੇ ਕੁਝ ਜ਼ਿਆਦਾ ਹੀ ਮਿਹਰਬਾਨ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਫਗਵਾੜਾ ਦੇ ਮੇਅਰ ਰਹੇ ਅਤੇ ਕੌਾਸਲਰ ਵੀ ਇਹ ਦੁਹਾਈ ਦੇ ਰਹੇ ਹਨ ਕਿ ਨਗਰ ਨਿਗਮ ਨੂੰ ਪੰਜਾਬ ਸਰਕਾਰ ਫ਼ੰਡ ਨਹੀਂ ਭੇਜ ਰਹੀ, ਜਿਸ ਦੇ ਕਰਕੇ ਇੱਥੇ ਵਿਕਾਸ ਕਾਰਜ ਨਹੀਂ ਹੋ ਰਹੇ, ਪਰ ਇੱਥੇ ਬੇਆਬਾਦ ਇਲਾਕੇ ਵਿਚ ਸੀਵਰੇਜ ਪਾਉਣ ਲਈ ਫ਼ੰਡ ਕਿੱਥੋਂ ਆ ਗਏ ਹਨ? ਇਸ ਸਬੰਧੀ ਜਦੋਂ ਨਗਰ ਨਿਗਮ ਦੇ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਦੇ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਕੰਮ ਚੱਲ ਰਿਹਾ ਹੈ | ਇਸ ਕਰਕੇ ਅੱਗੇ ਤੱਕ ਸੀਵਰੇਜ ਪਾਇਆ ਜਾ ਰਿਹਾ ਹੈ |

ਐਸ.ਡੀ.ਐਮ. ਚਾਰੂਮਿਤਾ ਨਾਲ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਮੀਟਿੰਗ

ਸੁਲਤਾਨਪੁਰ ਲੋਧੀ, 12 ਮਾਰਚ (ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੁਲਤਾਨਪੁਰ ਲੋਧੀ ਵਿਖੇ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਅਤੇ ਰਾਣਾ ਸਿੰਘ ਦੇ ਵਫ਼ਦ ਦੀ ਐਸ.ਡੀ.ਐਮ. ਡਾ: ਚਾਰੂਮਿਤਾ ਦੀ ਅਗਵਾਈ ਹੇਠ ਅਤੇ ਵੱਖ-ਵੱਖ ਮਹਿਕਮਿਆਂ ਨਾਲ ...

ਪੂਰੀ ਖ਼ਬਰ »

ਹੋਲਾ-ਮਹੱਲਾ ਸਬੰਧੀ ਲਗਾਏ ਅੱਠ ਰੋਜ਼ਾ ਲੰਗਰ ਸਮਾਪਤ

ਢਿਲਵਾਂ, 12 ਮਾਰਚ (ਪ੍ਰਵੀਨ ਕੁਮਾਰ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਉਣ ਜਾ ਰਹੀਆਂ ਸੰਗਤਾਂ ਦੀ ਸੇਵਾ ਲਈ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ ਬੁੱਢਾ ਥੇਹ (ਬਿਆਸ) ਦੀਆਂ ਸੰਗਤਾਂ ਵਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਜੀ.ਟੀ.ਰੋਡ ਢਿਲਵਾਂ ਦੇ ...

ਪੂਰੀ ਖ਼ਬਰ »

ਸਰਕਲ ਧਾਲੀਵਾਲ ਬੇਟ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਭਲਕੇ -ਬੀਬੀ ਜਗੀਰ ਕੌਰ

ਢਿਲਵਾਂ, 12 ਮਾਰਚ (ਪ੍ਰਵੀਨ ਕੁਮਾਰ)-ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਢਿਲਵਾਂ ਦੇ ਸਰਕਲ ਧਾਲੀਵਾਲ ਬੇਟ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ 14 ਮਾਰਚ ਨੂੰ ਜੀ.ਟੀ.ਰੋਡ ਢਿਲਵਾਂ ਵਿਖੇ ...

ਪੂਰੀ ਖ਼ਬਰ »

ਪੀ. ਐਸ. ਪੀ. ਸੀ. ਐਲ. ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਮੰਨਣ 'ਤੇ ਜ਼ੋਰ

ਫਗਵਾੜਾ, 12 ਮਾਰਚ (ਚਾਵਲਾ)-ਪੀ.ਐਸ.ਪੀ.ਸੀ.ਐਲ. ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਫਗਵਾੜਾ ਇਕਾਈ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੀਤਾ ਭਵਨ ਵਿਚ ਪ੍ਰਧਾਨ ਗੋਪਾਲ ਕ੍ਰਿਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਵਲੋਂ ਨਵੇਂ ਕਰਮਚਾਰੀਆਂ ਦੀ ਪੈਨਸ਼ਨ ਬੰਦ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਲੈਕਚਰਾਰਾਂ ਦੀ ਹੜਤਾਲ ਦੂਜੇ ਦਿਨ 'ਚ ਦਾਖ਼ਲ

ਕਪੂਰਥਲਾ, 12 ਮਾਰਚ (ਸਡਾਨਾ)-ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਆਪਣੀਆਂ ਰੈਗੂਲਰ ਕਰਨ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੂਸਰੇ ਦਿਨ ਵਿਚ ਸ਼ਾਮਿਲ ਹੋ ਗਈ | ...

ਪੂਰੀ ਖ਼ਬਰ »

ਨੌਕਰਾਂ ਦੇ ਵੇਰਵੇ ਨੇੜਲੇ ਪੁਲਿਸ ਥਾਣੇ 'ਚ ਦਰਜ ਕਰਵਾਏ ਜਾਣ-ਦੀਪਤੀ ਉੱਪਲ

ਕਪੂਰਥਲਾ, 12 ਮਾਰਚ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਇਕ ਹੁਕਮ ਜਾਰੀ ਕਰਕੇ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਕਿਹਾ ਕਿ ਹੈ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ 'ਤੇ ਜਾਂ ਅੰਸ਼ਿਕ ਤੌਰ 'ਤੇ ਕੰਮ ਕਰਦੇ ਨੌਕਰਾਂ, ...

ਪੂਰੀ ਖ਼ਬਰ »

ਕਾਰ ਸਵਾਰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ

ਫਗਵਾੜਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਅਰਬਨ ਅਸਟੇਟ ਦੇ ਨੇੜੇ ਇਕ ਕਾਰ ਸਵਾਰ ਵਿਅਕਤੀ ਨੂੰ 47 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਐਸ.ਆਈ ਕੁਲਵੰਤ ਸਿੰਘ ਅਤੇ ਏ.ਐਸ.ਆਈ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਨੂੰ ਹ ਤੇ ਸੱਸ ਕੋਲੋਂ ਪਿਸਤੌਲ ਦੀ ਨੋਕ 'ਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ

ਬੇਗੋਵਾਲ, 12 ਮਾਰਚ (ਸੁਖਜਿੰਦਰ ਸਿੰਘ)-ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਸਬਾ ਭੁਲੱਥ ਵਿਚ ਲੁਟੇਰੇ ਬੇਖ਼ੌਫ ਆਪਣੇ ਕੰਮ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਆਮ ਜਨਤਾ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਦਿਨ ਵੇਲੇ ਵੀ ਲੋਕ ਆਪਣੇ ਆਪ ਨੂੰ ...

ਪੂਰੀ ਖ਼ਬਰ »

ਰੈਸਟੋਰੈਂਟ ਦੇ ਬਾਹਰੋਂ ਕਾਰ ਚੋਰੀ

ਫਗਵਾੜਾ, 12 ਮਾਰਚ (ਹਰੀਪਾਲ ਸਿੰਘ)-ਸਥਾਨਕ ਜੀ.ਟੀ. ਰੋਡ 'ਤੇ ਖਜ਼ੂਰਲਾ ਵਿਖੇ ਇਕ ਪ੍ਰਸਿੱਧ ਰੈਸਟੋਰੈਂਟ ਦੇ ਬਾਹਰੋਂ ਚੋਰ ਇਕ ਕਾਰ ਚੋਰੀ ਕਰਕੇ ਲੈ ਗਏ | ਥਾਣਾ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਦੀ ...

ਪੂਰੀ ਖ਼ਬਰ »

ਨੱਥੂਪੁਰ ਦਾ ਧਾਰਮਿਕ ਸਮਾਗਮ ਖ਼ਰਾਬ ਮੌਸਮ ਕਾਰਨ ਮੁਲਤਵੀ

ਮਿਆਣੀ, 12 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਬਾਬਾ ਪ੍ਰੇਮ ਸਿੰਘ ਵੈੱਲਫੇਅਰ ਸੁਸਾਇਟੀ ਨੱਥੂਪੁਰ ਡੁਮਾਣਾ ਇਬਰਾਹੀਮਪੁਰ ਵਲੋਂ ਫੋਕਲ ਪੁਆਇੰਟ ਨੱਥੂਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਕੀਰਤਨ ਦਰਬਾਰ ਜੋ 14 ਮਾਰਚ ...

ਪੂਰੀ ਖ਼ਬਰ »

ਵਰਲਡ ਗਲੂਕੋਮਾ ਦਿਵਸ ਮਨਾਇਆ ਡਾ. ਰਾਜਨ ਨੇ ਦਿੱਤੀ ਕਾਲੇ ਮੋਤੀਏ ਸਬੰਧੀ ਜਾਣਕਾਰੀ

ਫਗਵਾੜਾ, 12 ਮਾਰਚ (ਤਰਨਜੀਤ ਸਿੰਘ ਕਿੰਨੜਾ)-ਡਾ. ਰਾਜਨ ਆਈ ਕੇਅਰ ਅੱਖਾਂ ਦਾ ਹਸਪਤਾਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਵਰਲਡ ਗਲੂਕੋਮਾ ਦਿਵਸ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਐਮ.ਡੀ. ਅਤੇ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਨੇ ਹਾਜ਼ਰੀਨ ਨੂੰ ਗਲੂਕੋਮਾ ਯਾਨੀ ਕਾਲੇ ...

ਪੂਰੀ ਖ਼ਬਰ »

ਤਯਬਪੁੁਰ ਵਿਖੇ ਜਨ ਜਾਗਰੂਕਤਾ ਅਭਿਆਨ ਦੌਰਾਨ ਕੋਰੋਨਾ ਵਾਇਰਸ ਸਬੰਧੀ ਦਿੱਤੀ ਜਾਣਕਾਰੀ

ਭੰਡਾਲ ਬੇਟ, 12 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਨਹਿਰੂ ਯੁਵਾ ਕੇਂਦਰ ਕਪੂਰਥਲਾ (ਭਾਰਤ ਸਰਕਾਰ) ਦੇ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਦੇ ਆਦੇਸ਼ਾਂ ਅਨੁਸਾਰ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ 'ਚ 8 ਮਾਰਚ ਤੋਂ 22 ਮਾਰਚ ਤੱਕ ਜਨ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਨਵੇਂ ਚੌਕੀ ਇੰਚਾਰਜ ਜਸਬੀਰ ਸਿੰਘ ਨੇ ਸੰਭਾਲਿਆ ਅਹੁਦਾ

ਨਡਾਲਾ, 12 ਮਾਰਚ (ਮਾਨ)- ਨਡਾਲਾ ਦੇ ਨਵੇਂ ਚੌਕੀ ਮੁਖੀ ਵਜੋਂ ਏ. ਐਸ. ਆਈ. ਜਸਬੀਰ ਸਿੰਘ ਨੇ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਉਹ ਐਸ. ਆਈ. ਰਘਬੀਰ ਸਿੰਘ ਦੀ ਥਾਂ ਆਏ ਹਨ, ਜਿਨ੍ਹਾਂ ਦੀ ਬਦਲੀ ਥਾਣਾ ਸਤਨਾਮਪੁਰਾ ਫਗਵਾੜਾ ਦੀ ਹੋ ਗਈ ਹੈ | ਆਪਣੀ ਪਲੇਠੀ ਪੱਤਰਕਾਰ ...

ਪੂਰੀ ਖ਼ਬਰ »

ਦਸਮੇਸ਼ ਆਟੋ ਢਿਲਵਾਂ ਵਲੋਂ ਧਮਾਕਾ ਆਫ਼ਰ ਕੈਂਪ

ਢਿਲਵਾਂ, 12 ਮਾਰਚ (ਸੁਖੀਜਾ, ਪਲਵਿੰਦਰ)-ਦਸਮੇਸ਼ ਆਟੋ ਜੀ.ਟੀ. ਰੋਡ ਢਿਲਵਾਂ ਵਲੋਂ ਹੀਰੋ ਕੰਪਨੀ ਦੇ ਸਹਿਯੋਗ ਨਾਲ ਧਮਾਕਾ ਆਫ਼ਰ ਕੈਂਪ ਲਗਾਇਆ ਗਿਆ | ਇਸ ਮੌਕੇ ਦਸਮੇਸ਼ ਆਟੋ ਜੀ.ਟੀ. ਰੋਡ ਢਿਲਵਾਂ ਦੇ ਮਾਲਕ ਅਮਰੀਕ ਸਿੰਘ ਟਾਇਰਾਂ ਵਾਲਿਆਂ, ਸੰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੰਡਾਲ ਬੇਟ ਸਕੂਲ ਦੇ ਵਿਦਿਆਰਥੀਆਂ ਦਾ ਲਗਾਇਆ ਵਿੱਦਿਅਕ ਟੂਰ

ਭੰਡਾਲ ਬੇਟ, 12 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਡਾਲ ਬੇਟ ਵਿਖੇ ਪਿੰ੍ਰਸੀਪਲ ਰਾਕੇਸ਼ ਭਾਸਕਰ ਦੀ ਅਗਵਾਈ ਹੇਠ ਐਨ.ਐਸ.ਕਿਉ.ਐਫ. ਸਕੀਮ ਤਹਿਤ ਚੱਲ ਰਹੇ ਕਿੱਤਾ ਮੁਖੀ ਕੋਰਸ ...

ਪੂਰੀ ਖ਼ਬਰ »

ਗਲਤ ਪਾਸੇ ਵੱਲ ਵਾਹਨ ਚਲਾਉਣ ਵਾਲੇ ਟ੍ਰੈਫ਼ਿਕ ਨਿਯਮਾਂ ਦਾ ਉਡਾ ਰਹੇ ਨੇ ਮਜ਼ਾਕ

ਢਿਲਵਾਂ, 12 ਮਾਰਚ (ਸੁਖੀਜਾ, ਪਲਵਿੰਦਰ, ਪ੍ਰਵੀਨ)-ਕਸਬਾ ਢਿਲਵਾਂ ਟੋਲ ਪਲਾਜ਼ਾ ਤੋਂ ਪਿੰਡ ਧਾਲੀਵਾਲ ਬੇਟ, ਜੀ.ਟੀ. ਰੋਡ ਮਿਆਣੀ ਬਾਕਰਪੁਰ ਵਾਲੀ ਗਲਤ ਸਾਈਡ ਵੱਲ ਰੋਜ਼ਾਨਾ ਹੀ ਅਨੇਕਾਂ ਵਾਹਨ ਚਾਲਕ ਗਲਤ ਸਾਈਡ ਵਾਹਨ ਚਲਾਉਂਦੇ ਆਮ ਦੇਖੇ ਜਾ ਸਕਦੇ ਹਨ | ਵਾਹਨ ਚਾਲਕ ਜਿੱਥੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਲੰਗਰ ਚਾਲੂ

ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਗਵਾੜਾ ਬਾਈਪਾਸ 'ਤੇ ਹੋਲਾ ਮੁਹੱਲਾ ਦੇ ਸ਼ੁੱਭ ਦਿਨਾਂ 'ਤੇ ਪਹਿਲਾ ਚਾਰ ਦਿਨਾ ਚਾਹ ਪਕੌੜਿਆਂ ਦਾ ਲੰਗਰ ਬਾਬਾ ਅਮਰੀਕ ਸਿੰਘ, ਬਾਬਾ ਹਰਜੀਤ ਸਿੰਘ ਵਲੋਂ ਲਗਾਇਆ ਗਿਆ ਜਿਸ ਦੀ ...

ਪੂਰੀ ਖ਼ਬਰ »

ਅਲਿਸ਼ਾ ਗੁਪਤਾ ਨੇ ਡਾਂਸ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਜਲੰਧਰ, 12 ਮਾਰਚ (ਰਣਜੀਤ ਸਿੰਘ ਸੋਢੀ)-ਸੋਮਰਸੈੱਟ ਇੰਟਰਨੈਸ਼ਨਲ ਸਕੂਲ ਜਮਾਤ ਪਹਿਲੀ (ਏ) ਦੀ ਵਿਦਿਆਰਥਣ ਅਲੀਜ਼ਾ ਗੁਪਤਾ ਨੇ ਪੰਜਾਬ ਸਟੇਟ ਐਸੋਸੀਏਸ਼ਨ ਵਲੋਂ ਕਰਵਾਏ ਗਏ ਸੋਲੋ ਡਾਾਸ ਮੁਕਾਬਲਿਆਂ 'ਚ ਸੋਨ ਤਗਮਾ ਜਿੱਤ ਕੇ ਆਪਣਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੱਤੀ

ਨਡਾਲਾ, 12 ਮਾਰਚ (ਮਾਨ)-ਸਿਵਲ ਸਰਜਨ ਕਪੂਰਥਲਾ ਦੀਆਂ ਹਦਾਇਤਾਂ ਅਤੇ ਐਸ.ਐਮ.ਓ. ਡਾ: ਜਸਵਿੰਦਰ ਕੁਮਾਰੀ ਦੀ ਦੇਖ ਰੇਖ ਹੇਠ ਪਿੰਡ ਤਲਵਾੜਾ ਦੇ ਸਰਕਾਰੀ ਹਾਈ ਸਕੂਲ ਤੇ ਟਹਿਲ ਸਿੰਘ ਮੈਮੋਰੀਅਲ ਖ਼ਾਲਸਾ ਪਬਲਿਕ ਸਕੂਲ ਤਲਵਾੜਾ ਵਿਖੇ ਨੋਵਲ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੀ ਚਾਈਨਾ ਸਟੱਡੀ ਨਾਲ ਰੋਗਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ- ਤੇਜਪਾਲ ਸਿੰਘ

ਕਪੂਰਥਲਾ, 12 ਮਾਰਚ (ਵਿ.ਪ੍ਰ.)- ਕਪੂਰਥਲਾ ਨੇਚਰ ਕੇਅਰ ਸੈਂਟਰ ਧਾਲੀਵਾਲ ਦੋਨਾ ਵਲੋਂ ਆਪਣੇ ਡਾਕਟਰ ਆਪ ਬਣੋ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਇੰਡੋ ਵੀਅਤਨਾਮ ਮੈਡੀਕਲ ਬੋਰਡ ਦੇ ਪ੍ਰਮਾਣਿਤ ਡਾਇਬਟੀਜ਼ ਐਜੂਕੇਟਰ ਤੇਜਪਾਲ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਕੀਤਾ ਸੰਗਠਨ 'ਚ ਵਾਧਾ ਅਤੇ ਫੇਰਬਦਲ

ਫਗਵਾੜਾ, 12 ਮਾਰਚ (ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਦੀ ਇਕ ਅਹਿਮ ਮੀਟਿੰਗ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਜਰਨੈਲ ਨੰਗਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪਾਰਟੀ ਦੇ ਫਗਵਾੜਾ ਹਲਕੇ ਤੋਂ ਦਿਹਾਤੀ ਪ੍ਰਧਾਨ ਨਰੋਤਮ ਸਿੰਘ ਸਿੱਧੂ ਅਤੇ ਧਾਰਮਿਕ ਵਿੰਗ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਭੁਲੱਥ, 12 ਮਾਰਚ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਾਂਗਰਸ ਦਫ਼ਤਰ ਭੁਲੱਥ ਵਿਖੇ ਆਏ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸ ਮੌਕੇ ਲੋਕਾਂ ਨੇ ਰਣਜੀਤ ਸਿੰਘ ਰਾਣਾ ਨੂੰ ਆਉਣ ਆਪਣੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ...

ਪੂਰੀ ਖ਼ਬਰ »

ਕਾਲਾ ਮੋਤੀਆ ਹਫ਼ਤਾ ਮਨਾਉਂਦੇ ਹੋਏ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਪ੍ਰਤੀ ਕੀਤਾ ਜਾਗਰੂਕ

ਪਾਂਸ਼ਟਾ, 12 ਮਾਰਚ (ਸਤਵੰਤ ਸਿੰਘ)- ਸਿਵਲ ਸਰਜਨ ਕਪੂਰਥਲਾ ਡਾ: ਜਸਮੀਤ ਕੌਰ ਬਾਵਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਕਟਰ ਰੀਟਾ ਬਾਲਾ ਐਸ.ਐਮ.ਓ. ਪਾਂਸ਼ਟਾ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ 'ਚ ਕਾਲ਼ਾ ਮੋਤੀਆ ਹਫ਼ਤਾ ਮਨਾਉਂਦੇ ਹੋਏ ਹਸਪਤਾਲ ਦੇ ਸਮੁੱਚੇ ਸਟਾਫ਼ ਅਤੇ ...

ਪੂਰੀ ਖ਼ਬਰ »

ਪੀਰ ਬਾਬਾ ਸਮੰਗਲ ਵਲੀ ਅਤੇ ਪੀਰ ਬਾਬਾ ਗੰਡੇ ਸ਼ਾਹ ਦਾ ਸਾਲਾਨਾ ਮੇਲਾ

ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ, ਥਿੰਦ)-ਪੀਰ ਬਾਬਾ ਸਮੰਗਲ ਵਲੀ ਅਤੇ ਪੀਰ ਬਾਬਾ ਗੰਡੇ ਸ਼ਾਹ ਦਾ ਸਾਲਾਨਾ ਮੇਲਾ ਚੌਕ ਆਰੀਆ ਸਮਾਜ ਸੁਲਤਾਨਪੁਰ ਲੋਧੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਸਦਕਾ ਮਨਾਇਆ ਗਿਆ | ਇਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਤੋਤੀ ਵਲੋਂ ਦਾਖ਼ਲੇ ਸਬੰਧੀ ਜਾਗਰੂਕਤਾ ਰੈਲੀ

ਸੁਲਤਾਨਪੁਰ ਲੋਧੀ, 12 ਮਾਰਚ (ਪ.ਪ੍ਰ.)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਬਲਾਕ ਸਿੱਖਿਆ ਅਫ਼ਸਰ ਹਰਭਜਨ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਤੋਤੀ ਦੇ ਸਮੂਹ ਸਟਾਫ਼ ਤੇ ਬੱਚਿਆਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਲਾਡੀ ਨੂੰ ਸਦਮਾ- ਵੱਡੀ ਭਾਬੀ ਸੁਮਨ ਦੇਵੀ ਦਾ ਦਿਹਾਂਤ

ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ, ਥਿੰਦ)-ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਬਲਵਿੰਦਰ ਸਿੰਘ ਲਾਡੀ ਦੇ ਵੱਡੇ ਭਾਬੀ ਸੁਮਨ ਦੇਵੀ ਪਤਨੀ ਓਮ ਪ੍ਰਕਾਸ਼ ਦਾ ਅੱਜ ਸ਼ਾਮ 4 ਵਜੇ ਦੇ ਕਰੀਬ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ 13 ...

ਪੂਰੀ ਖ਼ਬਰ »

ਕੁਦਰਤੀ ਖੇਤੀ ਸਬੰਧੀ 4 ਰੋਜ਼ਾ ਕਾਰਜਸ਼ਾਲਾ ਅੱਜ ਤੋਂ-ਉਪਿੰਦਰ ਦੱਤ

ਸੁਲਤਾਨਪੁਰ ਲੋਧੀ, 12 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀ ਖ਼ੁਰਾਕ ਸਿਹਤ ਅਤੇ ਵਾਤਾਵਰਨ ਤੇ ਕੁਦਰਤੀ ਖੇਤੀ ਕੁਦਰਤੀ ਸਿਹਤ ਕਾਰਜਸ਼ਾਲਾ 13 ਮਾਰਚ ਤੋਂ 16 ਮਾਰਚ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ

ਫਗਵਾੜਾ, 12 ਮਾਰਚ (ਪ.ਪ)- ਇੱਥੇ ਬਲੱਡ ਬੈਂਕ 'ਚ ਬੀਤੇ ਦਿਨ ਸ਼ਹਿਰ ਦੀਆਂ ਗੈਰ-ਸਰਕਾਰੀ ਸਮਾਜਿਕ ਜਥੇਬੰਦੀ ਵਲੋਂ ਵੱਖਰੇ ਢੰਗ ਨਾਲ ਇਸਤਰੀ ਦਿਵਸ ਮਨਾਇਆ ਗਿਆ | ਸਥਾਨਕ ਓ.ਬੀ.ਸੀ. ਬੈਂਕ ਅਧਿਕਾਰੀ ਰਾਮ ਸਰੂਪ ਦੀ ਪੁੱਤਰੀ ਨੀਰੂ ਲਈ ਆਈ.ਏ.ਐਸ. ਪ੍ਰੀਖਿਆ 'ਚ ਬੀਤੇ ਦਿਨ ਸਫਲ ਹੋਣ ...

ਪੂਰੀ ਖ਼ਬਰ »

ਐਲ. ਪੀ. ਯੂ. ਦੀ ਵਿਦਿਆਰਥਣ ਅਭਿਨੇਤਰੀ ਸੁਪਿ੍ਆ ਨਾਇਕ ਓਡੀਸ਼ਾ ਸਰਕਾਰ ਵਲੋਂ ਕੋਰੋਨਾ ਵਾਇਰਸ ਸਬੰਧੀ ਕਰ ਰਹੀ ਹੈ ਜਾਗਰੂਕ

ਜਲੰਧਰ, 12 ਮਾਰਚ (ਰਣਜੀਤ ਸਿੰਘ ਸੋਢੀ)- ਓਡੀਸ਼ਾ ਸਰਕਾਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫ਼ਿਲਮ ਨਿਰਮਾਣ ਵਿਭਾਗ ਦੀ ਵਿਦਿਆਰਥਣ ਓਡੀਸ਼ਾ ਦੀ ਪ੍ਰਸਿੱਧ ਅਭਿਨੇਤਰੀ ਸੁਪਿ੍ਆ ਨਾਇਕ ਦੀ ਚੋਣ ਇਕ ਵੀਡੀਓ ਵਿਗਿਆਨ ਲਈ ਕੀਤੀ ਹੈ, ਜਿਸ ਨਾਲ ਰਾਜ ਤੇ ਬਾਕੀ ਭਾਰਤ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਸੋਸ਼ਲ ਮੀਡੀਆ 'ਤੇ ਫੈਲਾਈਆਂ ਖ਼ਬਰਾਂ ਤੋਂ ਸੁਚੇਤ ਰਹਿਣ ਦੀ ਲੋੜ- ਦੀਪਤੀ ਉੱਪਲ ਸਰਕਾਰੀ ਕਾਲਜ 'ਚ ਕਰਵਾਈ ਗਈ ਮੌਕ ਡਰਿੱਲ

ਕਪੂਰਥਲਾ, 12 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਬਾਰੇ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਨ ਤੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਿਪਟਣ ਲਈ ਸਰਕਾਰੀ ਕਾਲਜ ਕਪੂਰਥਲਾ 'ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਤੇ ਐਸ.ਡੀ.ਐਮ. ...

ਪੂਰੀ ਖ਼ਬਰ »

ਮੰਦਰ ਬਾਬਾ ਬਾਲਕ ਨਾਥ ਮੁਹੱਲਾ ਜੱਟਪੁਰਾ ਵਿਖੇ ਸਾਲਾਨਾ ਮੇਲਾ 15 ਨੂੰ -ਸੇਖੜੀ

ਕਪੂਰਥਲਾ, 12 ਮਾਰਚ (ਵਿ.ਪ੍ਰ.)-ਮੰਦਰ ਬਾਬਾ ਬਾਲਕ ਨਾਥ ਮੁਹੱਲਾ ਜੱਟਪੁਰਾ ਵਿਖੇ ਸਾਲਾਨਾ ਮੇਲਾ 15 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ | ਇਸ ਸਬੰਧ ਵਿਚ ਮੰਦਰ ਦੇ ਸੇਵਾਦਾਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ 15 ਮਾਰਚ ਨੂੰ ਸਾਢੇ 10 ਵਜੇ ਮੰਦਰ ...

ਪੂਰੀ ਖ਼ਬਰ »

ਸਪਰੋੜ ਵਿਖੇ ਪੰਜ ਦਿਨਾ ਲੰਗਰ ਦੀ ਹੋਈ ਸਮਾਪਤੀ

ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਪਰੋੜ ਵਿਖੇ ਸਮੂਹ ਸਾਧ ਸੰਗਤ ਵਲੋਂ ਲਗਾਏ ਗਏ ਪੰਜ ਦਿਨਾ ਲੰਗਰ ਦੀ ਸੇਵਾ ਅੱਜ ਸੰਪੂਰਨ ਹੋਈ | ਸ੍ਰੀ ਅਨੰਦਪੁਰ ਸਾਹਿਬ ਆਉਣ ਜਾਣ ਵਾਲੀ ਸੰਗਤ ਲਈ ਇਹ ਲੰਗਰ ਲਗਾਇਆ ਗਿਆ ਸੀ | ਇਸ ਮੌਕੇ ਪ੍ਰਬੰਧਕਾਂ ਵਲੋਂ ਸੇਵਾ ਕਰਨ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ 31 ਮਾਰਚ ਤੋਂ ਪਹਿਲਾਂ ਸਹਿਕਾਰੀ ਸਿੱਖਿਆ ਫ਼ੰਡ ਜਮ੍ਹਾਂ ਕਰਵਾਉਣ-ਬਲਬੀਰ ਸਿੰਘ

ਕਪੂਰਥਲਾ, 12 ਮਾਰਚ (ਵਿ.ਪ੍ਰ.)- ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ 31 ਮਾਰਚ ਤੋਂ ਪਹਿਲਾਂ ਸਿੱਖਿਆ ਫ਼ੰਡ ਜਮ੍ਹਾਂ ਕਰਵਾਉਣ | ਇਹ ਗੱਲ ਬਲਬੀਰ ਸਿੰਘ ਚੇਅਰਮੈਨ ਜ਼ਿਲ੍ਹਾ ਸਹਿਕਾਰੀ ਯੂਨੀਅਨ ਕਪੂਰਥਲਾ ਤੇ ਜ਼ਿਲ੍ਹਾ ਮੈਨੇਜਰ ਬਿਕਰਮਜੀਤ ਸਿੰਘ ਨੇ ਕਹੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਨਾਇਬ ਸੂਬੇਦਾਰ ਅਜੀਤ ਸਿੰਘ ਚੀਮਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕਪੂਰਥਲਾ, 12 ਮਾਰਚ (ਵਿ.ਪ੍ਰ.)-ਨਾਇਬ ਸੂਬੇਦਾਰ ਅਜੀਤ ਸਿੰਘ ਚੀਮਾ ਜਿਨ੍ਹਾਂ ਦਾ ਬੀਤੇ ਦਿਨ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਦਾ ਅੱਜ ਲਕਸ਼ਮੀ ਨਗਰ ਕਪੂਰਥਲਾ ਵਿਚਲੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਫੌਜ ਦੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ਰਧਾਂਜਲੀ ਦੇਣ ਲਈ ਕਰਵਾਇਆ ਸਮਾਗਮ

ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਚ 3ਡੀ ਬਟਾਲੀਅਨ ਵਲੋਂ ਸ਼ਹੀਦ ਫ਼ੌਜੀਆਂ ਅਤੇ ਅਫ਼ਸਰਾਂ ਨੂੰ ਸ਼ਰਧਾਂਜਲੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੰਦਿਆਂ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ | ...

ਪੂਰੀ ਖ਼ਬਰ »

ਸੂਜੋਕਾਲੀਆ ਸਕੂਲ 'ਚ ਕੋਰੋਨਾ ਵਾਇਰਸ ਦੀ ਜਾਣਕਾਰੀ ਸਬੰਧੀ ਜਾਗਰੂਕਤਾ ਕੈਂਪ

ਤਲਵੰਡੀ ਚੌਧਰੀਆਂ, 12 ਮਾਰਚ (ਪਰਸਨ ਲਾਲ ਭੋਲਾ)-ਏ.ਡੀ.ਸੀ. ਵਿਕਾਸ ਕਪੂਰਥਲਾ ਸੁਰਿੰਦਰ ਕੁਮਾਰ ਆਂਗਰਾ ਦੇ ਦਿਸ਼ਾ ਨਿਰਦੇਸ਼ਾਂ ਤੇ ਡਿਪਟੀ ਸੀ. ਈ ਓ. ਗੁਰਦਰਸ਼ਨ ਲਾਲ ਕੁੰਡਲ ਦੀ ਅਗਵਾਈ ਵਿਚ ਅੱਜ ਮੈਡੀਕਲ ਅਫ਼ਸਰ ਜਗਸੀਰ ਸਿੰਘ ਤੇ ਡਾ: ਨਵਰੋਜ ਸਿੰਘ ਮੱਲ੍ਹੀ ਵਲੋਂ ਪਿੰਡ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ- ਕੰਗ

ਕਪੂਰਥਲਾ, 12 ਮਾਰਚ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਕਿਹਾ ਕਿ ਯੂਨੀਅਨ ਕੋਰੋਨਾ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਮਹਿਲਾ ਦਿਵਸ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 12 ਮਾਰਚ (ਹੈਪੀ, ਥਿੰਦ)- ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਰਾਜਬੀਰ ਕੌਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਸਮਾਗਮ 'ਚ ਬਤੌਰ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਫਾਊੁਾਡੇਸ਼ਨ ਯੂ. ਕੇ. ਵਲੋਂ ਸਕੂਲ ਨੂੰ ਸਾਮਾਨ ਭੇਟ

ਨਡਾਲਾ, 12 ਮਾਰਚ (ਮਾਨ)-ਗੁਰੂ ਨਾਨਕ ਫਾਊੁਾਡੇਸ਼ਨ ਜੀ.ਬੀ., ਯੂ.ਕੇ. ਵਲੋਂ ਚੇਅਰਪਰਸਨ ਬੀਬੀ ਜਸਵੀਰ ਕੌਰ ਸਿੱਧੂ ਦੇ ਨਿਰਦੇਸ਼ਾਂ 'ਤੇ ਮੁੱਖ ਸੇਵਾਦਾਰ ਜਸਵੰਤ ਸਿੰਘ ਜੱਸਾ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਇਬਰਾਹੀਮਵਾਲ ਦੇ ਸਾਰੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਘਣੀਆ ਕੇ ਦਾ ਸਾਲਾਨਾ 6ਵਾਂ ਛਿੰਝ ਮੇਲਾ ਉਤਸ਼ਾਹ ਨਾਲ ਕਰਵਾਇਆ

ਪਿੰਡ ਘਣੀਆ ਕੇ ਵਿਖੇ ਕਰਵਾਏ ਗਏ ਸਾਲਾਨਾ 6ਵੇਂ ਛਿੰਝ ਮੇਲੇ ਦੌਰਾਨ ਪੰਮੇ ਤੇ ਸੁੱਖੇ ਵਿਚਕਾਰ ਪਟਕੇ ਦੀ ਕੁਸ਼ਤੀ ਦੀ ਸ਼ੁਰੂਆਤ ਕਰਵਾਉਂਦੇ ਹੋਏ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਚੌਧਰੀ ਮੰਗਲ ਸਿੰਘ ਤੇ ਹੋਰ | ਤਸਵੀਰ: ਜੋਗਿੰਦਰ ਸਿੰਘ ਜਾਤੀਕੇ ਭੰਡਾਲ ਬੇਟ, 12 ...

ਪੂਰੀ ਖ਼ਬਰ »

ਦੰਦਾਂ ਦੀ ਸਮੱਸਿਆ ਨੂੰ ਲੈ ਕੇ ਅਣਗਹਿਲੀ ਨਾ ਵਰਤੀ ਜਾਏ-ਡਾ: ਬਾਵਾ

ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ, ਥਿੰਦ)- ਸਿਵਲ ਸਰਜਨ ਡਾ. ਜਸਮੀਤ ਬਾਵਾ ਅਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸੁਰਿੰਦਰ ਮੱਲ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 33ਵੇਂ ਦੰਦਾਂ ਦੇ ਪੰਦ੍ਹਰਵਾੜੇ ਦਾ ਸਮਾਪਨ ਕੀਤਾ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX