ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰੇਲਵੇ ਵਿਭਾਗ ਵਲੋਂ ਬਣਾਏ ਭੂਮੀਗਤ ਮਾਰਗਾਂ 'ਚ ਖੜੇ੍ਹ ਮੀਂਹ ਦੇ ਪਾਣੀ ਤੋਂ ਰਾਹਗੀਰ ਪ੍ਰੇਸ਼ਾਨ

ਨਵਾਂਸ਼ਹਿਰ, 15 ਮਾਰਚ (ਹਰਵਿੰਦਰ ਸਿੰਘ)-ਇਥੋਂ ਦੇ ਬੰਗਾ ਰੋਡ ਤੋਂ ਮੂਸਾਪੁਰ ਰੋਡ ਤੇ ਪਿੰਡ ਮਹਿੰਦੀਪੁਰ ਤੋਂ ਗੁੱਜਰਪੁਰ ਨੂੰ ਜਾਣ ਵਾਲੇ ਰਸਤਿਆਂ 'ਚ ਰੇਲਵੇ ਵਿਭਾਗ ਵਲੋਂ ਬਣਾਏ ਭੂਮੀਗਤ ਮਾਰਗਾਂ 'ਚ ਖੜ੍ਹੇ ਮੀਂਹ ਦੇ ਪਾਣੀ ਤੋਂ ਰਾਹਗੀਰਾਂ ਦਾ ਲੰਘਣਾ ਔਖਾ ਹੋਇਆ ਪਿਆ ਹੈ | ਜ਼ਿਕਰਯੋਗ ਹੈ ਕਿ ਜਦੋਂ ਵਿਭਾਗ ਵਲੋਂ ਉਕਤ ਭੂਮੀਗਤ ਮਾਰਗ ਬਣਾਉਣੇ ਸ਼ੁਰੂ ਕੀਤੇ ਗਏ ਸਨ ਉਦੋਂ ਤੋਂ ਹੀ ਸਬੰਧਤ ਪਿੰਡ ਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ ਦਿੱਤੇ ਗਏ ਸਨ ਕਿ ਇਹ ਮਾਰਗ ਨਾ ਬਣਾਏ ਜਾਣ | ਜਿਸ ਸਬੰਧੀ ਇਫਟੂ ਵਲੋਂ ਸੰਘਰਸ਼ ਵੀ ਕੀਤਾ ਗਿਆ ਸੀ ਪਰ ਸਰਕਾਰ ਦੇ ਕੰਨੀ ਜੂੰ ਨਾ ਸਰਕੀ | ਪਿੰਡ ਗੁੱਜਰ ਪੁਰ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਦਾ ਸ਼ਮਸ਼ਾਨਘਾਟ ਰੇਲਵੇ ਲਾਈਨਾਂ ਤੋਂ ਦੂਜੇ ਪਾਸੇ ਹੈ ਤੇ ਰੇਲਵੇ ਵਿਭਾਗ ਵਲੋਂ ਲਾਈਨਾਂ ਤੋਂ ਉੱਪਰ ਦਾ ਰਾਸਤਾ ਖ਼ਤਮ ਕਰ ਕੇ ਹੇਠਾਂ ਭੂਮੀਗਤ ਮਾਰਗ ਤਿਆਰ ਕਰ ਦਿੱਤਾ ਗਿਆ | ਜਿਸ 'ਚ ਇਕ ਦੋ ਦਿਨ ਮੀਂਹ ਪੈਣ ਤੋਂ ਬਾਅਦ ਕਈ-ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਾਸੀਆਂ ਨੂੰ ਗੜ੍ਹਸ਼ੰਕਰ ਜਾਂ ਸ੍ਰੀ ਅਨੰਦਪੁਰ ਸਾਹਿਬ ਜਾਣ ਲਈ ਵੀ ਇਹੀ ਰਾਸਤਾ ਨੇੜੇ ਲਗਦਾ ਹੈ | ਜਿਥੇ ਮੀਂਹ ਦੇ ਪਾਣੀ ਦੇ ਖੜੇ੍ਹ ਰਹਿਣ ਕਾਰਨ ਲੰਘਣ 'ਚ ਮੁਸੀਬਤ ਆਉਂਦੀ ਹੈ | ਨੇੜਲੇ ਖੇਤਾਂ ਦੇ ਮਾਲਕਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਟਰੈਕਟਰ ਟਰਾਲੀ, ਜਦੋਂ ਗੰਨੇ ਦੀ ਲੱਦੀ ਹੋਵੇ ਤਾਂ ਦੂਜੇ ਰਾਸਤਿਉ ਗੰਨਾ ਮਿੱਲ ਨੂੰ ਜਾਣਾ ਪੈਂਦਾ ਹੈ | ਦੂਜੇ ਪਾਸੇ ਬੰਗਾ ਰੋਡ ਸਥਿਤ ਮੂਸਾਪੁਰ ਰੋਡ ਵਾਸੀਆਂ ਰਮਨ ਕੁਮਾਰ, ਸੁਰਿੰਦਰ ਸਿੰਘ, ਹਰੀ ਕਿਸ਼ਨ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲਿਆਂ ਤੋਂ ਬੰਗਾ ਰੋਡ ਨੂੰ ਜਾਣ ਲਈ ਡੀ. ਏ. ਵੀ. ਸਕੂਲ ਕੋਲੋਂ ਹੋ ਕੇ ਜਾਣ ਵਾਲਾ ਰਾਸਤਾ ਬਹੁਤ ਨੇੜੇ ਹੈ | ਜਿਸ ਤੋਂ ਰੇਲਵੇ ਲਾਇਨ ਲੰਘਦੀ ਹੋਣ ਕਾਰਨ ਵਿਭਾਗ ਵਲੋਂ ਉਥੇ ਭੂਮੀਗਤ ਮਾਰਗ ਬਣਾ ਦਿੱਤਾ ਗਿਆ ਹੈ | ਨਵੇਂ ਬਣਾਏ ਭੂਮੀਗਤ ਮਾਰਗ 'ਚ ਮੀਂਹ ਦਾ ਪਾਣੀ ਕਈ-ਕਈ ਦਿਨ ਖੜ੍ਹਾ ਰਹਿਣ ਕਾਰਨ ਵੀ ਉਨ੍ਹਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਰਸਤੇ 'ਚ ਰਾਤ ਸਮੇਂ ਲਈ ਕੋਈ ਲਾਈਟਾਂ ਦਾ ਪ੍ਰਬੰਧ ਨਾ ਹੋਣ ਕਾਰਨ ਇਥੇ ਕਈ ਬਾਰ ਲੁੱਟਾਂ ਖੋਹਾਂ ਵੀ ਹੋ ਚੁੱਕੀਆਂ ਹਨ | ਉਨ੍ਹਾਂ ਰੇਲਵੇ ਵਿਭਾਗ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਕਤ ਭੂਮੀਗਤ ਮਾਰਗਾਂ 'ਤੇ ਖੜ੍ਹਦੇ ਮੀਂਹ ਦੇ ਪਾਣੀ ਦਾ ਕੋਈ ਇੰਤਜ਼ਾਮ ਕੀਤਾ ਜਾਵੇ ਤੇ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਜਾਵੇ | ਇਸ ਸਬੰਧੀ ਰੇਲਵੇ ਅਧਿਕਾਰੀ ਕਮਲਜੀਤ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਖੰਡੂਪੁਰ ਵਿਖੇ ਬੇਮੌਸਮੇ ਮੀਂਹ ਤੇ ਗੜੇ ਪੈਣ ਨਾਲ ਫ਼ਸਲਾਂ ਦੀ ਬਰਬਾਦੀ

ਭੱਦੀ, 15 ਮਾਰਚ (ਨਰੇਸ਼ ਧੌਲ)-ਇਲਾਕੇ ਅੰਦਰ ਪਿਛਲੇ ਕਈ ਦਿਨਾ ਤੋਂ ਵਾਰ-ਵਾਰ ਪੈ ਰਹੇ ਬੇਮੋਸਮੇ ਮੀਂਹ, ਹਨ੍ਹੇਰੀ, ਝੱਖੜ ਆਦਿ ਨਾਲ ਜਿਥੇ ਸਮੁੱਚੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਉਥੇ ਪਿੰਡ ਖੰਡੂਪੁਰ ਵਿਖੇ ਵੀ ਕਣਕ ਦੀ ਫ਼ਸਲ ਦੀ ਵੱਡੇ ਪੱਧਰ ...

ਪੂਰੀ ਖ਼ਬਰ »

ਸੂਰਾਪੁਰ ਸਕੂਲ 'ਚ ਲੜਕੀਆਂ ਲਈ ਕਰੀਅਰ ਤੇ ਗਾਈਡੈਂਸ ਸੈਮੀਨਾਰ

ਪੱਲੀ ਝਿੱਕੀ, 15 ਮਾਰਚ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਖਾਸ ਤੌਰ 'ਤੇ ਲੜਕੀਆਂ ਲਈ ਕੈਰੀਅਰ ਤੇ ਗਾਈਡੈਂਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਕੈਰੀਅਰ ਤੇ ਗਾਈਡੈਂਸ ਮਾਮਲਿਆਂ ...

ਪੂਰੀ ਖ਼ਬਰ »

ਸੈਣੀ ਗਿਰਨ ਜਠੇਰਿਆਂ ਦਾ ਮੇਲਾ 23 ਨੂੰ

ਰਾਹੋਂ, 15 ਮਾਰਚ (ਭਾਗੜਾ)-ਰਾਹੋਂ ਦੇ ਡਾਕਟਰ ਮੱਘਰ ਸਿੰਘ ਸੈਣੀ ਤੇ ਗੁਰਦੇਬ ਸਿੰਘ ਦੇਬਾ ਸਾਬਕਾ ਪੰਚ ਨੇ ਦੱਸਿਆ ਕਿ ਸੈਣੀ ਗਿਰਨ ਬਰਾਦਰੀ ਦੇ ਜਠੇਰਿਆਂ ਦਾ ਮੇਲਾ 23 ਮਾਰਚ ਨੂੰ ਰਾਹੋਂ ਜਾਡਲਾ ਰੋਡ 'ਤੇ ਪਿੰਡ ਪੱਲੀਆਂ ਖੁਰਦ 'ਚ ਸਥਾਪਿਤ ਧਾਰਮਿਕ ਜਗ੍ਹਾ 'ਤੇ ਮਨਾਇਆ ਜਾ ...

ਪੂਰੀ ਖ਼ਬਰ »

ਕੈਨੇਡਾ ਦੇ ਮੰਤਰੀ ਹਰਕਮਲ ਸਿੰਘ ਬੈਂਸ ਦਾ ਸਨਮਾਨ

ਸੰਧਵਾਂ, 15 ਮਾਰਚ (ਪ੍ਰੇਮੀ ਸੰਧਵਾਂ)-ਫਗਵਾੜਾ ਦੇ ਨੇੜਲੇ ਪਿੰਡ ਹਰਦਾਸਪੁਰ ਦੇ ਜੰਮਪਲ ਤੇ ਸਮਾਜ ਸੇਵੀ ਹਰਨਿੰਦਰ ਸਿੰਘ ਅਟਵਾਲ ਸਪੁੱਤਰ ਸਵ. ਥਾਣੇਦਾਰ ਸ਼ਿਵਰਾਜ ਸਿੰਘ ਅਟਵਾਲ ਵਾਸੀ ਫਰਾਲਾ ਦੇ ਜੀਜਾ ਸ. ਹਰਕਮਲ ਸਿੰਘ ਬੈਂਸ ਉਰਫ ਹੈਰੀ ਬੈਂਸ ਜੋ ਕਿ ਕੈਨੇਡਾ ਦੀ ਲੇਬਰ ...

ਪੂਰੀ ਖ਼ਬਰ »

ਨਾਨਕਸ਼ਾਹੀ ਵਰ੍ਹੇ ਦੀ ਆਮਦ 'ਤੇ ਲਧਾਣਾ ਉੱਚਾ ਵਿਖੇ ਗੁਰਮਤਿ ਸਮਾਗਮ

ਬੰਗਾ, 15 ਮਾਰਚ (ਕਰਮ ਲਧਾਣਾ)-552ਵੇਂ ਨਾਨਕਸ਼ਾਹੀ ਵਰ੍ਹੇ ਦੀ ਆਮਦ 'ਤੇ ਗੁਰਦੁਆਰਾ ਦਸਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗੁਰਮਤਿ ਸਮਾਗਮ ਦੇ ਆਰੰਭ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਖਟਕੜ ਕਲਾਂ ਤੇ ਚੰਡੀਗੜ੍ਹ ਰੈਲੀਆਂ 'ਚ ਵੱਡੀ ਗਿਣਤੀ 'ਚ ਭਾਗ ਲੈਣਗੇ ਖੇਤ ਮਜ਼ਦੂਰ-ਨੂਰਪੁਰੀ

ਬੰਗਾ, 15 ਮਾਰਚ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਇਥੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਾ. ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਯੂਨੀਅਨ ਨੂੰ ਇਕਾਈ ਪੱਧਰ 'ਤੇ ਮਜ਼ਬੂਤ ਕਰਨ ਦੀ ਲੋੜ ਹੈ | ਇਸ ਲਈ 17 ਮਾਰਚ ਨੂੰ ਕੁਲ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਹੋਏ ਚਿੱਕੜ ਨੇ ਖੋਲ੍ਹੀ ਵਿਕਾਸ ਕਾਰਜਾਂ ਦੀ ਪੋਲ

ਸਮੁੰਦੜਾ, 15 ਮਾਰਚ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਦੇ ਨਾਲ ਲੱਗਦੇ ਪਿੰਡਾਂ ਦੀਆਂ ਟੁੱਟੀਆਂ ਹੋਈਆਂ ਵੱਖ-ਵੱਖ ਸੰਪਰਕ ਸੜਕਾਂ 'ਚ ਮੀਂਹ ਪੈਣ ਨਾਲ ਹੋਏ ਅੰਤਾਂ ਦੇ ਚਿੱਕੜ ਤੇ ਖੱਡਿਆਂ 'ਚ ਖੜ੍ਹੇ ਪਾਣੀ ਨੇ ਸਰਕਾਰਾਂ ਵਲੋਂ ਕੀਤੇ ਜਾਂਦੇ ਵੱਡੇ-ਵੱਡੇ ਵਿਕਾਸ ਦੇ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਟਰੈਵਲ ਏਜੰਟ ਿਖ਼ਲਾਫ਼ ਕੇਸ ਦਰਜ

ਮੁਕੰਦਪੁਰ, 15 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਪੁਲਿਸ ਥਾਣਾ ਮੁਕੰਦਪੁਰ ਵਿਖੇ ਇਕ ਟਰੈਵਲ ਏਜੰਟ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਮੁਖੀ ਮੁਕੰਦਪੁਰ ਗੁਰਮੁਖ ਸਿੰਘ ਨੇ ਦੱਸਿਆ ਕਿ ਤੀਰਥ ਕੁਮਾਰੀ ਪਤਨੀ ਲਖਵੀਰ ਸਿੰਘ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਨੁਕਸਾਨੀ

ਘੁੰਮਣਾਂ, 15 ਮਾਰਚ (ਮਹਿੰਦਰ ਪਾਲ ਸਿੰਘ)-ਕਈ ਦਿਨਾਂ ਤੋਂ ਰੁਕ-ਰੁਕ ਕੇ ਭਾਰੀ ਬਾਰਿਸ਼ ਪੈਣ ਕਰ ਕੇ ਕਿਸਾਨਾਂ ਦੀ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ | ਤੇਜ਼ ਹਨੇਰੀ ਕਾਰਨ ਖੇਤ 'ਚ ਕਣਕ ਦੀ ਫ਼ਸਲ ਵਿਛ ਗਈ ਕਈ ਨੀਵੇਂ ਖੇਤਾਂ 'ਚ ਪਾਣੀ ਖੜ੍ਹ ਗਿਆ ਹੈ | ਕਿਸਾਨਾਂ ...

ਪੂਰੀ ਖ਼ਬਰ »

ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ, ਤੇਲੇ ਦੇ ਹਮਲੇ ਤੋਂ ਬਾਅਦ ਬੇਰਹਿਮੀ ਦੀ ਬਰਸਾਤ

ਟੱਪਰੀਆਂ ਖ਼ੁਰਦ, 15 ਮਾਰਚ (ਸ਼ਾਮ ਸੁੰਦਰ ਮੀਲੂ)-ਪੰਜਾਬ ਦੀ ਕਿਸਾਨੀ ਸਮੇਂ ਦੀਆਂ ਸਰਕਾਰਾਂ ਤੋਂ ਬੇ ਆਸਰੀ ਪਹਿਲਾਂ ਤੋਂ ਹੀ ਸੀ | ਕੁਦਰਤ ਨੇ ਵੀ ਕਿਸਾਨੀ 'ਤੇ ਬੇਰਹਿਮੀ ਦੀ ਬਰਸਾਤ, ਮੌਸਮ ਦੇ ਬਦਲਦੇ ਤੇਵਰਾਂ ਨੇ ਕਿਸਾਨੀ ਦਾ ਲੱਕ ਤੋੜਨ 'ਚ ਕੋਈ ਕਸਰ ਬਾਕੀ ਨਹੀ ਛੱਡੀ | ...

ਪੂਰੀ ਖ਼ਬਰ »

ਸੂਰਜ ਕੁੰਡ ਵਿਖੇ ਚੇਤਰ ਚੌਦਰ 23 ਨੂੰ

ਰਾਹੋਂ, 15 ਮਾਰਚ (ਭਾਗੜਾ)-ਰਾਹੋਂ ਨਵਾਂਸ਼ਹਿਰ ਰੋਡ 'ਤੇ ਪਵਿੱਤਰ ਸਥਾਨ ਡੇਰਾ ਸੂਰਜ ਕੁੰਡ ਵਿਖੇ ਡੇਰੇ ਦੇ ਮਹੰਤ ਗਨਪਤ ਗਿਰੀ ਮਹਾਰਾਜ ਦੀ ਅਗਵਾਈ ਹੇਠ 23 ਮਾਰਚ ਨੂੰ ਚੇਤਰ ਚੌਦਸ ਦਾ ਮੇਲਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਜਿਸ 'ਚ ਸੰਤ ਮਹਾਤਮਾ ਸ਼ਿਰਕਤ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ ਵਲੋਂ ਸਕਿੱਲ ਸੈਂਟਰ ਦਾ ਦੌਰਾ

ਰਾਹੋਂ, 15 ਮਾਰਚ (ਬਲਬੀਰ ਸਿੰਘ ਰੂਬੀ, ਲਾਲ ਚੰਦ ਭਾਗੜਾ)- ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ, ਡੀ.ਪੀ.ਐੱਸ.ਯੂ. ਸਟਾਫ਼ ਸ਼ੰਮੀ ਠਾਕੁਰ ਅਤੇ ਰਾਜ ਕੁਮਾਰ ਨੇ ਸਥਾਨਕ ਸਕਿਲ ਸੈਂਟਰ ਦਾ ਦੌਰਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਗੁਰਇਕਬਾਲ ਕੌਰ ਨੇ ਹਾਜ਼ਰ ਵਿਦਿਆਰਥੀਆਂ ...

ਪੂਰੀ ਖ਼ਬਰ »

ਆਰ.ਐਮ.ਪੀ. ਆਈ. ਵਲੋਂ ਲੁਧਿਆਣਾ ਰੈਲੀ ਸਬੰਧੀ ਮੀਟਿੰਗ

ਨਵਾਂਸ਼ਹਿਰ, 15 ਮਾਰਚ (ਹਰਵਿੰਦਰ ਸਿੰਘ)- ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਨਵਾਂਸ਼ਹਿਰ ਵਿਖੇ 25 ਮਾਰਚ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧੀ ਕਾਮਰੇਡ ਇਕਬਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਪੱਲੀ ਝਿੱਕੀ

ਮੁਕੰਦਪੁਰ, 15 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਪੰਜਾਬ ਦੀ ਕਾਂਗਰਸ ਸਰਕਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਸੂਬੇ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਖ਼ੁਰਦ ਵਿਖੇ ਸਾਲਾਨਾ ਛਿੰਝ ਮੇਲਾ 19 ਨੂੰ

ਪੋਜੇਵਾਲ ਸਰਾਂ, 15 ਮਾਰਚ (ਰਮਨ ਭਾਟੀਆ)-ਪੀਰ ਲਾਲਾ ਵਾਲਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਚੰਦਿਆਣੀ ਖ਼ੁਰਦ ਵਲੋਂ ਲੱਖ ਦਾਤਾ ਪੀਰ ਦੀ ਯਾਦ 'ਚ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ 19 ਮਾਰਚ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਸਾਬਕਾ ਸਰਪੰਚ ਹਰਬੰਸ ...

ਪੂਰੀ ਖ਼ਬਰ »

ਝਿੱਕਾ 'ਚ ਲੇਖਕ ਗੁਰਦੀਪ ਸਿੰਘ ਮੁਕੱਦਮ ਦੀ ਪੁਸਤਕ ਲੋਕ-ਅਰਪਣ

ਬੰਗਾ, 15 ਮਾਰਚ (ਕਰਮ ਲਧਾਣਾ)-ਉੱਘੇ ਲੇਖਕ ਗੁਰਦੀਪ ਸਿੰਘ ਮੁਕੱਦਮ ਨਿਵਾਸੀ ਪਿੰਡ ਲਧਾਣਾ ਝਿੱਕਾ ਦੀ ਪੁਸਤਕ 'ਮੇਰੇ ਸਾਹੀਂ ਵਸਿਆ ਮੇਰਾ ਪਿੰਡ ਲਧਾਣਾ ਝਿੱਕਾ' ਨੂੰ ਲੋਕ-ਅਰਪਣ ਕਰਨ ਹਿੱਤ ਪਿੰਡ 'ਚ ਸਮਾਗਮ ਕਰਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਅਟਵਾਲ ਜਠੇਰਿਆਂ ਦੇ ਮੇਲੇ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਸੰਧਵਾਂ, 15 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਅਟਵਾਲ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਉਣ ਸਬੰਧੀ ਮੁੱਖ ਸੇਵਾਦਾਰ ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਪ੍ਰਬੰਧਕਾਂ ਦੀ ਹੋਈ ਮੀਟਿੰਗ ਤੋਂ ਬਾਅਦ ਪ੍ਰੋ: ਪ੍ਰਗਣ ਸਿੰਘ ...

ਪੂਰੀ ਖ਼ਬਰ »

ਖੋਥੜਾਂ ਵਿਖੇ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ

ਮੇਹਲੀ, 15 ਮਾਰਚ (ਸੰਦੀਪ ਸਿੰਘ)-ਕਾਂਸ਼ੀ ਰਾਮ ਦਾ ਜਨਮ ਦਿਨ ਪਿੰਡ ਖੋਥੜਾਂ ਵਿਖੇ ਬਸਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਕਾਂਸ਼ੀ ਰਾਮ ਨੇ ਬਹੁਜਨ ਸਮਾਜ ਪਾਰਟੀ ਦੇ ਪਲੇਟਫਾਰਮ ...

ਪੂਰੀ ਖ਼ਬਰ »

ਬਾਬਾ ਸਾੲੀਂ ਦਾਸ ਦੀ ਬਰਸੀ ਮਨਾਈ

ਮਜਾਰੀ/ਸਾਹਿਬਾ, 15 ਮਾਰਚ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੁੜਕੀ ਮੁਗ਼ਲਾਂ ਵਿਖੇ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ ਬਾਬਾ ਸਾੲੀਂ ਦਾਸ ਦੀ ਸਾਲਾਨਾ ਬਰਸੀ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਸਦੀਪ ਸਿੰਘ ਨਾਗਰੇ ਦੇ ਜਥੇ ਵਲੋਂ ਸੰਗਤਾਂ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਰਾਗੀ ਪਰਿਵਾਰ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ ਲਗਾਇਆ

ਉੜਾਪੜ/ਲਸਾੜਾ, 15 ਮਾਰਚ (ਲਖਵੀਰ ਸਿੰਘ ਖੁਰਦ)-ਚੱਕਦਾਨਾ ਦੇ ਕਮਿਊਨਿਟੀ ਹਾਲ 'ਚ ਹਿੰਮਤ ਸਿੰਘ ਰਾਗੀ ਤੇ ਬੀਬੀ ਇੰਦਰਜੀਤ ਕੌਰ ਵਲੋਂ ਗੁਰਦੁਆਰਾ ਸਿੰਘ ਸਭਾ ਤੇ ਕਮਿਊਨਿਟੀ ਹਾਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਪਣੇ ਪਿਤਾ ਸਵ. ਕਰਮ ਸਿੰਘ ਰਾਗੀ ਤੇ ਮਾਤਾ ਰਤਨ ਕੌਰ ...

ਪੂਰੀ ਖ਼ਬਰ »

ਮੁਫ਼ਤ ਵ੍ਹੀਟ ਗਰਾਸ ਸੇਵਾ ਦੀ ਪਹਿਲੀ ਵਰੇ੍ਹਗੰਢ ਮਨਾਈ

ਨਵਾਂਸ਼ਹਿਰ, 15 ਮਾਰਚ (ਗੁਰਬਖ਼ਸ਼ ਸਿੰਘ ਮਹੇ)-ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਹਰੀਸ਼ ਕੁਮਾਰ ਅਮਰੀਕਾ ਵਾਲਿਆਂ ਦੇ ਸਹਿਯੋਗ ਨਾਲ ਰੇਲਵੇ ਰੋਡ ਨੇੜੇ ਪੁਰਾਣੀ ਦਾਣਾ ਮੰਡੀ ਵਿਖੇ ਲਗਾਤਾਰ ਚਲਾਈ ਜਾ ਰਹੀ ਮੁਫ਼ਤ ਵ੍ਹੀਟ ...

ਪੂਰੀ ਖ਼ਬਰ »

ਰਟੈਂਡਾ ਵਿਖੇ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਲੱਡੂ ਵੰਡੇ

ਮੁਕੰਦਪੁਰ, 15 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਬਲਾਕ ਔੜ ਦੇ ਪਿੰਡ ਰਟੈਂਡਾ ਵਿਖੇ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਅੰਦੋਲਨ ਦੇ ਪਿਤਾਮਾ ਕਾਂਸ਼ੀ ਰਾਮ ਦਾ 86ਵਾਂ ਜਨਮ ਦਿਨ ਪਿੰਡ ਵਾਸੀਆਂ ਵਲੋਂ ਉਤਸ਼ਾਹ ਨਾਲ ਮਨਾਇਆ | ਪਿੰਡ ਵਾਸੀਆਂ ਵਲੋਂ ਕਾਂਸ਼ੀ ਰਾਮ ਦੇ ਜਨਮ ...

ਪੂਰੀ ਖ਼ਬਰ »

ਤਾਰਾ ਸਿੰਘ ਅਟਵਾਲ ਨੂੰ ਸ਼ਰਧਾਂਜਲੀਆਂ ਭੇਟ

ਨਵਾਂਸ਼ਹਿਰ, 15 ਮਾਰਚ (ਹਰਮਿੰਦਰ ਸਿੰਘ ਪਿੰਟੂ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਸਮਾਜ ਸੇਵੀ ਸਵਰਗੀ ਸ: ਤਾਰਾ ਸਿੰਘ ਅਟਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਬਘੌਰਾ ਵਿਖੇ ਹੋਈ | ਜਿਸ ਮੌਕੇ ਭਾਈ ...

ਪੂਰੀ ਖ਼ਬਰ »

ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 15 ਮਾਰਚ (ਹਰਵਿੰਦਰ ਸਿੰਘ)-ਕਾਂਸ਼ੀ ਰਾਮ ਸਮਾਜ ਭਲਾਈ ਸੁਸਾਇਟੀ ਵਲੋਂ ਸਥਾਨਕ ਰਵਿਦਾਸ ਨਗਰ ਵਿਖੇ ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦਾ 86ਵਾਂ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਨਿੱਕੂ ਰਾਮ, ਸਤੀਸ਼ ਕੁਮਾਰ ਅਤੇ ...

ਪੂਰੀ ਖ਼ਬਰ »

ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਦਾ ਸਨਮਾਨ

ਬੰਗਾ, 15 ਮਾਰਚ (ਜਸਬੀਰ ਸਿੰਘ ਨੂਰਪੁਰ)-ਸਰਹਾਲ ਕਾਜੀਆਂ ਦੇ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਦਾ ਪੁਰੇਵਾਲ ਕਲੱਬ ਵਲੋਂ ਸਨਮਾਨ ਕੀਤਾ ਗਿਆ | ਰਬਿੰਦਰ ਸਿੰਘ ਕਲੇਰ ਵਰਲਡ ਵੈਟਰਨ ਐਥਲੀਟ ਨੇ ਅਥਲੈਟਿਕ ਦੇ ਖੇਤਰ 'ਚ ਯੂਨੀਵਰਸਿਟੀ, ਪੰਜਾਬ ਸਟੇਟ, ਚੰਡੀਗੜ੍ਹ ਸਟੇਟ, ...

ਪੂਰੀ ਖ਼ਬਰ »

ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 15 ਮਾਰਚ (ਹਰਵਿੰਦਰ ਸਿੰਘ)-ਸ੍ਰੀ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਤੇ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਵਿਖੇ ਧਾਰਮਿਕ ਸਮਾਗਮ

ਨਵਾਂਸ਼ਹਿਰ, 15 ਮਾਰਚ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਨਵਾਂਸ਼ਹਿਰ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਨੂੰ ਜੀ ਆਈਆ ਆਖਣ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁੱਜੋਂ 'ਚ ਅੱਖਾਂ ਦੇ ਅਪ੍ਰੇਸ਼ਨ ਕੈਂਪ ਦਾ 180 ਮਰੀਜ਼ਾਂ ਨੇ ਉਠਾਇਆ ਲਾਭ

ਬੰਗਾ, 15 ਮਾਰਚ (ਕਰਮ ਲਧਾਣਾ)-ਸਵ. ਦਿਲਬਾਗ ਸਿੰਘ ਸਰਕਾਰੀ ਹਸਪਤਾਲ ਸੁੱਜੋਂ ਵਿਖੇ ਗੁਰਮੀਤ ਆਈ ਕੇਅਰ ਟਰੱਸਟ ਯੂ. ਕੇ. ਵਲੋਂ ਸਮਾਜ ਭਲਾਈ ਸਵੈ ਸੇਵੀ ਸੰਸਥਾ ਸੁੱਜੋਂ, ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਏ ਅੱਖਾਂ ਦੇ 20ਵੇਂ ਮੁਫ਼ਤ ਜਾਂਚ ਤੇ ਆਪ੍ਰੇਸ਼ਨ ...

ਪੂਰੀ ਖ਼ਬਰ »

ਮੁਮਨ ਗੋਤ ਦੇ ਜਠੇਰਿਆਂ ਵਿਖੇ ਸਮਾਗਮ

ਪੱਲੀ ਝਿੱਕੀ, 15 ਮਾਰਚ (ਕੁਲਦੀਪ ਸਿੰਘਾ ਪਾਬਲਾ)-ਪੱਲੀ ਝਿੱਕੀ ਵਿਖੇ ਮੁਮਨ ਗੋਤ ਦੇ ਜਠੇਰਿਆਂ 'ਤੇ ਸਮੂਹ ਮੁਮਨ ਪਰਿਵਾਰਾਂ ਵਲੋਂ ਪੱਲੀ ਝਿੱਕੀ ਤੋਂ ਨਵਾਂਸ਼ਹਿਰ ਨੂੰ ਜਾਂਦੀ ਸੜਕ 'ਤੇ ਚਾਹ ਪਕੌੜਿਆਂ ਦੇ ਲੰਗਰ ਵਰਤਾਏ ਗਏ | ਇਸ ਮੌਕੇ ਜੋਗਿੰਦਰ ਰਾਮ, ਧਰਮ ਪਾਲ, ਰਾਮ ਚੰਦ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ 3 ਸਾਲਾਂ ਦੌਰਾਨ ਬਲਾਚੌਰ ਹਲਕੇ 'ਚ ਰਿਕਾਰਡ ਤੋੜ ਕੰਮ ਕੀਤੇ-ਵਿਧਾਇਕ ਮੰਗੂਪੁਰ

ਪੋਜੇਵਾਲ ਸਰਾਂ, 15 ਮਾਰਚ (ਨਵਾਂਗਰਾਈਾ)-ਵਿਧਾਨ ਸਭਾ ਹਲਕਾ ਬਲਾਚੌਰ 'ਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਆਪਣੇ ਤਿੰਨ ਸਾਲ ਦੇ ਸਮੇਂ 'ਚ ਉਹ ਕੁਝ ਕਰ ਦਿਖਾਇਆ ਹੈ ਜੋ ਅੱਜ ਤੱਕ ਕੋਈ ਸਰਕਾਰ ਨਾ ਕਰ ਸਕੀ | ਇਹ ਸ਼ਬਦ ਚੌਧਰੀ ਦਰਸਨ ਲਾਲ ਮੰਗੂਪੁਰ ਵਿਧਾਇਕ ਬਲਾਚੌਰ ...

ਪੂਰੀ ਖ਼ਬਰ »

ਦੁਨਿਆਵੀ ਚੱਕਰਵਿਊ 'ਚੋਂ ਮੁਕਤ ਹੋਣ ਲਈ ਨਾਮ ਸ਼ਬਦ ਨਾਲ ਜੁੜਨਾ ਜ਼ਰੂਰੀ-ਸਵਾਮੀ ਦਾਸਾ ਨੰਦ

ਭੱਦੀ, 15 ਮਾਰਚ (ਨਰੇਸ਼ ਧੌਲ)-ਈਸ਼ਵਰ ਵਲੋਂ ਬਖ਼ਸ਼ੇ ਅਨਮੋਲ ਮਨੁੱਖੀ ਜਾਮੇ ਦੌਰਾਨ ਦੁਨਿਆਵੀ ਚੱਕਰਵਿਊ 'ਚੋਂ ਮੁਕਤੀ ਪ੍ਰਾਪਤ ਕਰਨ ਲਈ ਨਾਮ ਸ਼ਬਦ ਨਾਲ ਜੁੜਨਾ ਅਤਿ ਜ਼ਰੂਰੀ ਹੈ | ਇਹ ਪ੍ਰਵਚਨ ਸਵਾਮੀ ਦਾਸਾ ਨੰਦ ਭੂਰੀਵਾਲਿਆਂ (ਅਨੁਭਵ ਧਾਮ ਨਾਨੋਵਾਲ) ਨੇ ਕੁਟੀਆ ਸਾਹਿਬ ...

ਪੂਰੀ ਖ਼ਬਰ »

ਸੰਤ ਕੁਲਵੰਤ ਰਾਮ ਭਰੋਮਜ਼ਾਰਾ ਨੇ ਢੰਢੂਹਾ ਵਿਖੇ ਗੁਰੂ ਰਵਿਦਾਸ ਗੁਰਦੁਆਰੇ ਦਾ ਨੀਂਹ ਪੱਥਰ ਰੱਖਿਆ

ਬਹਿਰਾਮ, 15 ਮਾਰਚ (ਨਛੱਤਰ ਸਿੰਘ ਬਹਿਰਾਮ)-ਪਿੰਡ ਢੰਢੂਹਾ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰੇ ਦਾ ਨੀਂਹ ਪੱਥਰ ਸੰਤ ਕੁਲਵੰਤ ਰਾਮ ਭਰੋਮਜ਼ਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ, ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਕੁੱਲਪੁਰ ਸੜੋਆ ਲਿੰਕ ਸੜਕ ਦੀ ਹਾਲਤ ਬਹੁਤ ਹੀ ਮਾੜੀ

ਪੋਜੇਵਾਲ ਸਰਾਂ, 15 ਮਾਰਚ (ਨਵਾਂਗਰਾਈਾ)-ਪਿੰਡ ਕੁੱਲਪੁਰ ਤੋਂ ਸੜੋਆ ਤੇ ਰਾਧਾ ਸੁਆਮੀ ਸਤਸੰਗ ਘਰ ਸੜੋਆ ਨੂੰ ਜਾਣ ਵਾਲੀ ਲਿੰਕ ਸੜਕ ਬੁਰੀ ਤਰ੍ਹਾਂ ਟੁੱਟੀ ਹੋਈ ਹੈ | ਲੋਕਾਂ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ 'ਚ ਤੀਸਰਾ ਬਦਲ ਦੇਵੇਗੀ-ਸ਼ਿਵ ਕੌੜਾ

ਬੰਗਾ, 15 ਮਾਰਚ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਵਲੋਂ ਭਰਤੀ ਮੁਹਿੰਮ ਤਹਿਤ ਬੰਗਾ ਵਿਧਾਨ ਸਭਾ ਦੇ ਅਲੱਗ-ਅਲੱਗ ਪਿੰਡਾਂ 'ਚ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ | ਸ਼ਿਵ ਕੌੜਾ, ਰਣਵੀਰ ਰਾਣਾ, ਮਨੋਹਰ ਲਾਲ ਗਾਬਾ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਟੀ ਦੇ ...

ਪੂਰੀ ਖ਼ਬਰ »

ਐਸ. ਬੀ. ਹਸਪਤਾਲ ਬੰਗਾ 'ਚ ਹੱਡੀਆਂ ਦੀ ਜਾਂਚ ਦਾ ਕੈਂਪ

ਬੰਗਾ, 15 ਮਾਰਚ (ਜਸਬੀਰ ਸਿੰਘ ਨੂਰਪੁਰ)-ਐਸ. ਬੀ. ਹਸਪਤਾਲ ਬੰਗਾ ਵਿਖੇ ਹੱਡੀਆਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ: ਜਾਵੇਦ ਆਲਮ ਨੇ ਕੀਤਾ | ਕੈਂਪ ਦੌਰਾਨ 245 ਦੇ ਕਰੀਬ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਤੇ ਦਵਾਈਆਂ ਦਿੱਤੀਆਂ | ਡਾ: ਆਮੀਨ ਜਾਵੇਦ ...

ਪੂਰੀ ਖ਼ਬਰ »

ਸੰਧਵਾਂ ਦੇ ਸਲਾਨਾ ਸੱਭਿਆਚਾਰਕ ਮੇਲੇ 'ਚ ਗਾਇਕਾਂ ਨੇ ਕਲਾ ਦਾ ਜਾਦੂ ਬਿਖੇਰਿਆ

ਸੰਧਵਾਂ, 15 ਮਾਰਚ (ਪ੍ਰੇਮੀ ਸੰਧਵਾਂ)-ਸਾਈਾ ਲੋਕ ਬੜ੍ਹ ਵਾਲਿਆਂ ਦੀ ਯਾਦ 'ਚ ਦਰਬਾਰ ਦੇ ਗੱਦੀਨਸ਼ੀਨ ਸੰਤ ਤਾਰਾ ਚੰਦ ਸੰਧਵਾਂ ਵੀ ਅਗਵਾਈ 'ਚ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਮੇਲੇ ਦੌਰਾਨ ਸਰਬਜੀਤ ਸਰਬ, ਜਸਵੰਤ ਹੀਰਾ ਤੇ ਸੱਭਿਆਚਾਰਕ ਮੇਲਿਆਂ ਦਾ ਸ਼ਿੰਗਾਰ ਪੰਮਾ ...

ਪੂਰੀ ਖ਼ਬਰ »

ਰਹਿਪਾ ਵਿਖੇ ਆਮ ਆਦਮੀ ਪਾਰਟੀ ਵਲੋਂ ਮੈਂਬਰਸ਼ਿਪ ਮੁਹਿੰਮ ਤੇਜ਼

ਮੁਕੰਦਪੁਰ, 15 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਬਲਾਕ ਔੜ ਦੇ ਪਿੰਡ ਰਹਿਪਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਢੀਂਡਸਾ ਤੇ ਬਲਵੀਰ ਸਿੰਘ ਕਰਨਾਣਾ ਦੀ ਅਗਵਾਈ ਹੇਠ ਰਾਸ਼ਟਰ ਨਿਰਮਾਣ ਮੁਹਿੰਮ ਤਹਿਤ ਮੈਂਬਰਸ਼ਿਪ ਮੁਹਿੰਮ ਚਲਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਐਜੂਕੇਸ਼ਨ ਏਡ ਸੁਸਾਇਟੀ ਯੂ. ਕੇ. ਵਲੋਂ ਹੁਸ਼ਿਆਰ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ

ਬਹਿਰਾਮ, 15 ਮਾਰਚ (ਨਛੱਤਰ ਸਿੰਘ ਬਹਿਰਾਮ)-ਪੜ੍ਹਾਈ ਇਨਸਾਨ ਦਾ ਤੀਸਰਾ ਨੇਤਰ ਹੁੰਦੀ ਹੈ ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਉਚੇਰੀ ਵਿੱਦਿਆ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਐਜੂਕੇਸ਼ਨ ਏਡ ਸੁਸਾਇਟੀ ਯੂ. ਕੇ. ਦੇ ਕੈਸ਼ੀਅਰ ਓਮ ਪ੍ਰਕਾਸ਼ ਸਰੋਆ ਨੇ ...

ਪੂਰੀ ਖ਼ਬਰ »

ਭਰੋਮਜਾਰਾ 'ਚ ਜੋੜ ਮੇਲੇ 'ਤੇ ਸਮਾਗਮ

ਬੰਗਾ, 15 ਮਾਰਚ (ਕਰਮ ਲਧਾਣਾ)-ਅਸਥਾਨ ਲੱਖ ਦਾਤਾ ਪੀਰ ਦਰਬਾਰ ਭਰੋਮਜਾਰਾ ਵਿਖੇ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਆਰੰਭ 'ਚ ਝੰਡਾ ਚੜ੍ਹਾਉਣ ਦੀ ਰਸਮ ਮੁੱਖ ਮਹਿਮਾਨ ਸਾਈਾ ਸੋਮੇ ਸ਼ਾਹ ਕਾਦਰੀ ਵਲੋਂ ਅਦਾ ਕੀਤੀ ਗਈ | ਮੇਲੇ ਦੇ ...

ਪੂਰੀ ਖ਼ਬਰ »

ਬੰਗਾ ਹਲਕੇ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਏ ਜਾਣਗੇ-ਪੱਲੀ ਝਿੱਕੀ

ਔੜ, 15 ਮਾਰਚ (ਜਰਨੈਲ ਸਿੰਘ ਖ਼ੁਰਦ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਹਰ ਪ੍ਰਕਾਰ ਦੀਆਂ ਸਹੂਲਤਾਂ ਬਿਨਾਂ ਕਿਸੇ ਭਿੰਨ ਭੇਦ ਦੇ ਦਿੱਤੀਆਂ ਜਾ ਰਹੀਆਂ ਹਨ ਤੇ ਕਦੇ ਕਿਸੇ ਵੀ ਵਰਗ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX