ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਫਿਰੋਜ਼ਪੁਰ

ਖਰੀਦ ਕੇਂਦਰ ਫ਼ਤਹਿਗੜ੍ਹ ਸਭਰਾਂ ਦੀ ਸਾਫ਼-ਸਫ਼ਾਈ ਕਰਵਾਉਣ ਦੀ ਮੰਗ

ਮੱਲਾਂਵਾਲਾ, 15 ਮਾਰਚ (ਗੁਰਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਦਾਅਵਿਆਂ ਦੀ ਉਸ ਸਮੇਂ ਫ਼ੂਕ ਨਿਕਲਦੀ ਨਜ਼ਰ ਆਉਂਦੀ ਹੈ, ਜਦੋਂ ਪੰਜਾਬ ਮੰਡੀ ਬੋਰਡ ਦੇ ਖਰੀਦ ਕੇਂਦਰ ਫ਼ਤਿਹਗੜ੍ਹ ਸਭਰਾਂ ਵਲੋਂ ਨਜ਼ਰ ਮਾਰੀਏ | ਖਰੀਦ ਕੇਂਦਰ ਫ਼ਤਿਹਗੜ੍ਹ ਸਭਰਾਂ ਵਿਚ ਆਸ-ਪਾਸ ਦੇ ਲੋਕਾਂ ਨੇ ਆਪਣੇ ਪਸ਼ੂ ਬੰਨ੍ਹੇ ਹੋਏ ਹਨ | ਫੜਾਂ 'ਚ ਰੂੜੀ ਦੇ ਢੇਰ ਅਤੇ ਗੋਹੇ ਦੀਆਂ ਪਾਥੀਆਂ ਸੁੱਕਣੇ ਪਾਈਆਂ ਹੋਈਆਂ ਹਨ | ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕਣਕ ਦੇ ਸੀਜ਼ਨ ਦੇ ਪੱਕੇ ਫੜਾਂ ਪਏ ਰੂੜੀ ਦੇ ਢੇਰ ਚੁਕਾਏ ਜਾਣ ਤੇ ਫੜਾਂ ਦੀ ਸਾਫ਼-ਸਫ਼ਾਈ ਕਰਵਾਈ ਜਾਵੇ |

ਭੱਠਾ ਮਜ਼ਦੂਰਾਂ ਵਲੋਂ ਹੜਤਾਲ ਕਰਨ ਦੀ ਚਿਤਾਵਨੀ

ਗੋਲੂ ਕਾ ਮੋੜ, 15 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਭੱਠਾ ਵਰਕਰ ਯੂਨੀਅਨ (ਸਬੰਧਿਤ) ਏਕਟ ਵਲੋਂ ਦੇ ਜ਼ਿਲ੍ਹਾ ਪ੍ਰਧਾਨ ਨਾਜ਼ਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਰੇਟਾਂ ਨੂੰ ਲੈ ਕੇ ਅੱਜ ਮੁੜ ਤੋਂ ਗੋਲੂ ਕਾ ਮੋੜ ਵਿਖੇ ਭੱਠਾ ਮਜ਼ਦੂਰਾਂ ਤੇ ਭੱਠਾ ਮਾਲਕਾਂ ਵਿਚਕਾਰ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਵੱਖ-ਵੱਖ 9 ਸਰਵਿਸ ਸਟੇਸ਼ਨਾਂ ਦੇ ਪਾਣੀ ਦੇ ਕੁਨੈਕਸ਼ਨ ਬੰਦ ਕੀਤੇ

ਅਬੋਹਰ, 15 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸਰਵਿਸ ਸਟੇਸ਼ਨਾਂ ਕਾਰਨ ਸੀਵਰੇਜ ਜਾਮ ਹੋਣ ਦੇ ਸਬੰਧ ਵਿਚ ਬਾਰ ਐਸੋਸੀਏਸ਼ਨ ਵਲੋਂ ਅਦਾਲਤ ਵਿਚ ਦਾਇਰ ਕੀਤੀ ਗਈ | ਸ਼ਿਕਾਇਤ ਦੇ ਸਬੰਧ ਵਿਚ ਅੱਜ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਵੱਡੀ ਕਾਰਵਾਈ ...

ਪੂਰੀ ਖ਼ਬਰ »

ਜਿਆਣੀ ਵੀ ਉੱਤਰੇ ਨੇ ਸਹਾਇਕ ਪ੍ਰੋਫ਼ੈਸਰਾਂ ਦੇ ਹੱਕ 'ਚ

ਫ਼ਾਜ਼ਿਲਕਾ, 15 ਮਾਰਚ (ਦਵਿੰਦਰਪਾਲ ਸਿੰਘ)- ਸਰਕਾਰੀ ਐਮ.ਆਰ. ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਦੀਆਂ ਮੰਗਾਂ ਦੇ ਹੱਕ ਵਿਚ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਉੱਤਰੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ | ਸ੍ਰੀ ਜਿਆਣੀ ਨੇ ...

ਪੂਰੀ ਖ਼ਬਰ »

ਮਨਰੇਗਾ ਦੀ ਦਿਹਾੜੀ ਦੇ ਪੈਸੇ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਨੇ ਮਜ਼ਦੂਰ ਨੂੰ

ਅਬੋਹਰ, 15 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਨਰੇਗਾ ਸਕੀਮ ਤਹਿਤ ਸੂਬੇ ਵਿਚ ਮਜ਼ਦੂਰਾਂ ਨੂੰ ਜ਼ਿਆਦਾ ਕੰਮ ਨਹੀਂ ਮਿਲਦਾ ਅਤੇ ਜਾਂ ਮਿਲੇ ਕੰਮ ਦੇ ਪੈਸੇ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ | ਹਲਕਾ ਬੱਲੂਆਣਾ ...

ਪੂਰੀ ਖ਼ਬਰ »

ਵਿਧਾਇਕ ਨਾਰੰਗ ਨੇ ਪਿੰਡਾਂ 'ਚ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਅਬੋਹਰ, 15 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਬੀਤੇ ਦਿਨੀਂ ਅਬੋਹਰ ਹਲਕੇ ਦੇ ਪਿੰਡਾਂ ਵਿਚ ਹੋਈ ਭਾਰੀ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਅੱਜ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਵੱਖ ਵੱਖ ਪਿੰਡਾਂ ਵਿਚ ਆ ਕੇ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਪਿੰਡ ਜੰਡਵਾਲਾ ਹਨਵੰਤਾ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਵਾਧੇ ਦੀ ਨਿੰਦਾ

ਜ਼ੀਰਾ, 15 ਮਾਰਚ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਵੀ ਨਜਿੱਠਣ ਲਈ ਸਰਕਾਰ ਢੁਕਵੇਂ ਕਦਮ ਚੁੱਕੇ-ਅਕਾਲੀ ਆਗੂ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਜਾਨਲੇਵਾ ਸਾਬਿਤ ਹੋ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵਲੋਂ ਲਗਾਈਆਂ ਗਈਆਂ ਤਰ੍ਹਾਂ-ਤਰ੍ਹਾਂ ਦੀਆਂ ਪਾਬੰਦੀਆਂ 'ਤੇ ਟਿੱਪਣੀ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਕੌਮੀ ...

ਪੂਰੀ ਖ਼ਬਰ »

ਸਿਨੇਮਾ ਹਾਲ, ਜਿੰਮ, ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ-ਡੀ. ਸੀ.

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਚੀਨ ਤੋਂ ਬਾਅਦ ਦੁਨੀਆ ਨੂੰ ਆਪਣੀ ਲਪੇਟ 'ਚ ਲੈਣ ਵਾਲੇ ਕੋਰੋਨਾ ਵਾਇਰਸ ਦੀ ਮਾਰ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਫ਼ੈਸਲਿਆਂ ਨੂੰ ...

ਪੂਰੀ ਖ਼ਬਰ »

ਸਰਜੀਕਲ ਮਾਸਕ, ਹੈਂਡ ਸੈਨੇਟਾਈਜ਼ਰ ਦੀ ਜਮ੍ਹਾਂਖੋਰੀ ਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਿਖ਼ਲਾਫ਼ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਖ਼ਤ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਫੈਲਾਓ ਕਾਰਨ ਪੈਦਾ ਹੋਏ ਖ਼ੌਫ਼ ਨੂੰ ਦੇਖ ਲੋਕਾਂ ਵਲੋਂ ਸਾਵਧਾਨੀਆਂ ਵਰਤਦੇ ਹੋਏ ਖ਼ਰੀਦੇ ਜਾ ਰਹੇ ਮਾਸਕ ਆਦਿ ਸਾਮਾਨ ਨੂੰ ਦੇਖ ਮੈਡੀਕਲ ਸਟੋਰ ਮਾਲਕਾਂ ਵਲੋਂ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਤੇ 800 ਨਸ਼ੀਲੇ ਕੈਪਸੂਲਾਂ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 15 ਮਾਰਚ (ਗੁਰਿੰਦਰ ਸਿੰਘ)- ਸੀ.ਆਈ.ਏ ਸਟਾਫ਼ ਪੁਲਿਸ ਨੇ ਫ਼ਿਰੋਜ਼ਪੁਰ ਸ਼ਹਿਰ ਵਿਚ ਹੈਰੋਇਨ ਤੇ ਨਸ਼ੀਲੇ ਕੈਪਸੂਲ ਵੇਚਣ ਲਈ ਘੁੰਮਦੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਅਤੇ 800 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ | ਸੀ.ਆਈ.ਏ ਸਟਾਫ਼ ...

ਪੂਰੀ ਖ਼ਬਰ »

ਝੂਰੜਖੇੜਾ ਵਿਚ ਦਿਨ ਦਿਹਾੜੇ ਸਵਾ 3 ਲੱਖ ਦੀ ਚੋਰੀ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)- ਥਾਣਾ ਬਹਾਵਵਾਲਾ ਦੀ ਪੁਲਿਸ ਨੇ ਝੂਰੜਖੇੜਾ ਵਾਸੀ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰਾਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਸਨਿਚਰਵਾਰ ਨੂੰ ਉਹ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 15 ਮਾਰਚ (ਗੁਰਿੰਦਰ ਸਿੰਘ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਨੇ ਹੈਰੋਇਨ ਵੇਚਣ ਦੀ ਤਾਕ ਵਿਚ ਖੜੇ ਨਸ਼ੇ ਦੇ ਪਰਚੂਨ ਵਪਾਰੀ ਨੂੰ ਕਾਬੂ ਕੀਤਾ ਹੈ | ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਰਾਜਪਾਲ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ-ਰੁਪਿੰਦਰ ਕੌਰ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਵਿਚ ਦਾਖਲਾ ਹੋਰ ਵਧਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਤੇ ਯੂਥ ਕਲੱਬਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੁਪਿੰਦਰ ਕੌਰ ...

ਪੂਰੀ ਖ਼ਬਰ »

ਪਹਿਲਾ ਯੂਥ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੈਚ ਕੋਰੋਨਾ ਵਾਇਰਸ ਕਾਰਨ ਰੱਦ

ਫ਼ਿਰੋਜ਼ਪੁਰ, 15 ਮਾਰਚ (ਕੰਵਰਜੀਤ ਸਿੰਘ ਜੈਂਟੀ)- ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਬਣੇ ਕਿ੍ਕਟ ਸਟੇਡੀਅਮ ਵਿਚ ਫ਼ਿਰੋਜ਼ਪੁਰ ਯੂਥ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੈਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਗਿਆ ਹੈ, ਜੋ 31 ਮਾਰਚ ਤੋਂ ਬਾਅਦ ਕਰਵਾਉਣ ਦੀਆਂ ...

ਪੂਰੀ ਖ਼ਬਰ »

ਸਿਹਤ ਤੇ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਭੂਰੇ ਖੁਰਦ ਵਿਖੇ ਸਿਹਤ ਅਤੇ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ | ਸਕੂਲ ਗਾਈਡੈਂਸ ...

ਪੂਰੀ ਖ਼ਬਰ »

ਔਰਤ ਹੋਈ ਨਸ਼ੇੜੀ ਪਤੀ ਦੀ ਕੁੱਟਮਾਰ ਦਾ ਸ਼ਿਕਾਰ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਅਧੀਨ ਇਕ ਔਰਤ ਅਜੀਤ ਕੌਰ ਨੇ ਆਪਣੇ ਨਸ਼ੇੜੀ ਪਤੀ ਨਿਸ਼ਾਨ ਸਿੰਘ ਵਾਸੀ ਕੋਟ ਕੈਮਾ ਖਾਂ ਮਖੂ 'ਤੇ ਕੁੱਟਮਾਰ ਦਾ ਦੋਸ਼ ਲਗਾਇਆ ਅਤੇ ਇਨਸਾਫ਼ ਦੀ ਮੰਗ ਕੀਤੀ ਹੈ | ਅਜੀਤ ਕੌਰ ਨੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਿਚਾਰ ਮੰਚ ਦੇ ਅਹੁਦੇਦਾਰਾਂ ਦੀ ਭਰਵੀਂ ਮੀਟਿੰਗ

ਗੁਰੂਹਰਸਹਾਏ, 15 ਮਾਰਚ (ਹਰਚਰਨ ਸਿੰਘ ਸੰਧੂ)- ਰਾਹੁਲ ਗਾਂਧੀ ਵਿਚਾਰ ਮੰਚ ਦੀ ਜ਼ਰੂਰੀ ਮੀਟਿੰਗ ਪੰਜਾਬ ਪ੍ਰਧਾਨ ਜਗਦੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਗੁਰੂਹਰਸਹਾਏ ਵਿਖੇ ਕੀਤੀ ਗਈ | ਇਸ ਮੌਕੇ ਪੰਜਾਬ ਪ੍ਰਧਾਨ ਜਗਦੀਸ਼ ਕੁਮਾਰ ਰਾਹੁਲ ਗਾਂਧੀ ਵਿਚਾਰ ਮੰਚ ਬਾਰੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕੀਤੀ ਮੀਟਿੰਗ ਤੇ ਸਰਕਾਰ ਨੂੰ ਕੋਸਿਆ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਦੀ ਪੂਰਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਪੈਨਸ਼ਨਰਾਂ ਵਲੋਂ ਪ੍ਰਧਾਨ ਦੇਵ ਰਾਜ ਨਰੂਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਸਰਕਾਰ ਦੀ ਲਾਰਾ ਲਾਊ ਨੀਤੀ ਅਤੇ ਪੱਖਪਾਤ ਕਰਨ ਜਿਹੀਆਂ ਨੀਤੀਆਂ ਨੂੰ ਰੱਜ ਕੇ ...

ਪੂਰੀ ਖ਼ਬਰ »

ਟੈੱਟ ਦਾ ਨਤੀਜਾ ਜਲਦ ਐਲਾਨਣ ਦੀ ਮੰਗ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਅੰਦਰ ਮਾਸਟਰ ਕੇਡਰ ਦੀਆਂ ਕੱਢੀਆਂ ਗਈਆਂ ਅਸਾਮੀਆਂ 'ਚ ਆਪਣੀ ਕਿਸਮਤ ਅਜ਼ਮਾਉਣ ਲਈ ਲੋਚ ਰਹੇ ਬੇਰੁਜ਼ਗਾਰ ਪੜ੍ਹੇ-ਲਿਖੇ ਨੌਜਵਾਨਾਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ...

ਪੂਰੀ ਖ਼ਬਰ »

ਪਿੰਡ ਸੈਦੇ ਕੇ ਦੇ ਬਹੁਪੱਖੀ ਵਿਕਾਸ ਲਈ ਵਿਧਾਇਕ ਪਿੰਕੀ ਨੇ ਦਿੱਤੇ 21.92 ਲੱਖ ਦੇ ਫ਼ੰਡ

ਫ਼ਿਰੋਜਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅੱਜ ਪਿੰਡ ਸੈਦੇ ਕੇ ਵਿਖੇ ਪਹੰੁਚ ਲੋਕਾਂ ਦੀਆਂ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਨਵਾਂ ਭੂਮੀ ਗ੍ਰਹਿਣ ਐਕਟ ਕੇਂਦਰ ਸਰਕਾਰ ਵਲੋਂ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਸਾਜ਼ਿਸ਼ ਕਰਾਰ

ਤਲਵੰਡੀ ਭਾਈ, 15 ਮਾਰਚ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਇਕਾਈ ਦੀ ਮਹੀਨਾਵਾਰੀ ਮੀਟਿੰਗ ਸੂਬਾਈ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ, ਬਲਾਕ ਸਕੱਤਰ ਬਲਜੀਤ ਸਿੰਘ ਭੰਗਾਲੀ, ਫ਼ਤਿਹ ਸਿੰਘ ਕੋਟ ਕਰੋੜ ਮੀਤ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਗਣਿਤ ਅਧਿਆਪਕ 'ਤੇ ਵਿਦਿਆਰਥੀ ਨਾਲ ਮਾਰਕੁੱਟ ਦੇ ਦੋਸ਼

ਫ਼ਾਜ਼ਿਲਕਾ, 15 ਮਾਰਚ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਵਾਸੀ ਰਮੇਸ਼ ਕੁਮਾਰ ਨੇ ਇਕ ਨਿੱਜੀ ਸਕੂਲ ਦੇ ਪਿ੍ੰਸੀਪਲ ਤੇ ਅਧਿਆਪਕ 'ਤੇ ਉਸ ਦੇ ਲੜਕੇ ਦੀ ਮਾਰਕੁੱਟ ਕਰਕੇ ਬੇਇੱਜ਼ਤ ਕਰਨ ਦੇ ਦੋਸ਼ ਲਗਾਏ ਹਨ | ਰਮੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਜੱਟੀਆਂ ਵਾਲਾ ਮੁਹੱਲਾ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦਾ ਪੱਕਾ ਧਰਨਾ 118ਵੇਂ ਦਿਨ ਵੀ ਜਾਰੀ

ਜਲਾਲਾਬਾਦ, 15 ਮਾਰਚ (ਜਤਿੰਦਰ ਪਾਲ ਸਿੰਘ)- ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਵਲ਼ੋਂ ਨੌਕਰੀ ਬਹਾਲੀ ਲਈ ਲਗਾਇਆ ਹੋਇਆ ਮੋਰਚਾ ਅੱਜ 118 ਦਿਨ ਵੀ ਨਿਰੰਤਰ ਜਾਰੀ ਹੈ | ਇਸ ਮੌਕੇ ਪੱਕੇ ਮੋਰਚੇ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ...

ਪੂਰੀ ਖ਼ਬਰ »

ਭਾਈ ਤੇਜ ਸਿੰਘ ਬਣੇ ਮੁੜ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ

ਸੀਤੋ ਗੁੰਨ੍ਹੋਂ, 15 ਮਾਰਚ (ਜਸਮੇਲ ਸਿੰਘ ਢਿੱਲੋਂ)- ਨੇੜਲੇ ਪਿੰਡ ਹਿੰਮਤਪੁਰਾ ਦੇ ਪੁਰਾਣੇ ਗੁਰਦੁਆਰਾ ਸਾਹਿਬ ਸਿੰਘ ਸਭਾ ਗੁਰਦੁਆਰਾ ਦੀ ਕਮੇਟੀ ਦੀ ਨਵੀਂ ਹੋਈ ਚੋਣ ਵਿਚ ਭਾਈ ਤੇਜ਼ ਸਿੰਘ ਨੂੰ ਮੁੜ ਤੋਂ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੰੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਦਾਸ ਐਾਡ ਬਰਾਊਨ ਸਕੂਲ 'ਚ ਖੁੱਲ੍ਹੇਗੀ ਆਰਟੀਫਿਸ਼ਿਅਲ ਇੰਟੈਲੀਜੈਂਸ ਲੈਬ

ਫ਼ਿਰੋਜ਼ਪੁਰ, 15 ਮਾਰਚ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਨਜ਼ਦੀਕ ਸਥਿਤ ਦਾਸ ਐਾਡ ਬਰਾਊਨ ਵਰਲਡ ਸਕੂਲ ਅੰਦਰ ਪੰਜਾਬ ਦੀ ਪਹਿਲੀ ਆਰਟੀਫਿਸ਼ਿਅਲ ਇੰਟੈਲੀਜੈਂਸ ਲੈਬ ਸਥਾਪਤ ਕੀਤੀ ਜਾ ਰਹੀ ਹੈ ਜਿਸ ਤਹਿਤ ਵਿਦਿਆਰਥੀ ਆਧੁਨਿਕ ਤਕਨੀਕ ...

ਪੂਰੀ ਖ਼ਬਰ »

ਅਸਥਾਨ ਬਾਬਾ ਗੰਡਾ ਮੱਲ ਦਾ ਸਾਲਾਨਾ ਜੋੜ ਮੇਲਾ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ

ਗੁਰੂਹਰਸਹਾਏ, 15 ਮਾਰਚ (ਪਿ੍ਥਵੀ ਰਾਜ ਕੰਬੋਜ)- ਲੋਕਾਂ ਦੀ ਅਪਾਰ ਸ਼ਰਧਾ ਅਤੇ ਆਸਥਾ ਦਾ ਪ੍ਰਤੀਕ ਅਸਥਾਨ ਬਾਬਾ ਗੰਡਾ ਮੱਲ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਚੱਕ ਜਮਾਲਗੜ੍ਹ (ਪੰਜੇ ਕੇ) 'ਚ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਇਹ ਸਾਲਾਨਾ ਦੋ ਦਿਨਾਂ ਜੋੜ ਮੇਲਾ ਪਹਿਲੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ

ਤਲਵੰਡੀ ਭਾਈ, 15 ਮਾਰਚ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੇ ਆਦੇਸ਼ਾਂ 'ਤੇ ਕੋਰੋਨਾ ਵਾਇਰਸ ਤੋਂ ਬਚਾਓ ਲਈ ਪੁਲਿਸ ਥਾਣਾ ਤਲਵੰਡੀ ਭਾਈ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਥਾਣਾ ਮੁਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਮੱਲਾਂਵਾਲਾ ਵਿਖੇ ਵੰਡੀਆਂ ਪੈਨਸ਼ਨਾਂ

ਮੱਲਾਂਵਾਲਾ, 15 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੱਲਾਂਵਾਲਾ ਵਿਖੇ ਲੋੜਵੰਦ ਵਿਧਵਾਵਾਂ, ਅੰਗਹੀਣਾਂ ਨੂੰ ...

ਪੂਰੀ ਖ਼ਬਰ »

ਪਿੰਡ ਸਨ੍ਹੇਰ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਅੰਮਿ੍ਤ ਸੰਚਾਰ ਦੌਰਾਨ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ

ਜ਼ੀਰਾ, 15 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਸੰਗਤ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਲੜ ਲੱਗਣ ਦਾ ਸੁਨੇਹਾ ਦਿੰਦਿਆਂ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਸਨ੍ਹੇਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ 14 ਅਪ੍ਰੈਲ ...

ਪੂਰੀ ਖ਼ਬਰ »

ਪਿੰਡ ਮੱਲੂ ਵਾਲਾ ਦੀ ਪੰਚਾਇਤ ਨੂੰ 8 ਲੱਖ ਦਾ ਚੈੱਕ ਭੇਟ

ਮਮਦੋਟ, 15 ਮਾਰਚ (ਜਸਬੀਰ ਸਿੰਘ ਕੰਬੋਜ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਜਾਰੀ ਲੜੀ ਵਲੋਂ ਹਲਕਾ ਵਿਧਾਇਕ ਮੈਡਮ ਸਤਿਕਾਰ ਕੌਰ ਗਹਿਰੀ ਦੀ ਰਹਿਨੁਮਾਈ ਹੇਠ ਪਿੰਡ ਮੱਲੂ ਵਾਲਾ ਦੀ ਪੰਚਾਇਤ ਨੂੰ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ 8 ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 15 ਮਾਰਚ (ਗੁਰਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਜ਼ੋਨ ਪ੍ਰਧਾਨ ਸਾਹਿਬ ਸਿੰਘ ਦੀਨੇ ਕੇ ਦੀ ਪ੍ਰਧਾਨਗੀ ਹੇ ਪਿੰਡ ਗੱਟਾ ਬਾਦਸ਼ਾਹ ਵਿਖੇ ਰਛਪਾਲ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਸਤਨਾਮ ...

ਪੂਰੀ ਖ਼ਬਰ »

ਪਿੰਡ ਗੋਗੋਆਣੀ ਵਿਖੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਜ਼ੀਰਾ, 15 ਮਾਰਚ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਵਲ ਸਰਜਨ ਫ਼ਿਰੋਜ਼ਪੁਰ ਅਤੇ ਐੱਸ.ਐਮ.ਓ. ਕੱਸੋਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਜ਼ੀਰਾ ਨੇੜਲੇ ਪਿੰਡ ਗੋਗੋਆਣੀ ਵਿਖੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਕਰਵਾਇਆ ਗਲੀਆਂ 'ਚ ਇੰਟਰਲਾਕ ਟਾਈਲ ਲਾਉਣ ਦਾ ਕੰਮ ਸ਼ੁਰੂ

ਗੁਰੂਹਰਸਹਾਏ, 15 ਮਾਰਚ (ਹਰਚਰਨ ਸਿੰਘ ਸੰਧੂ)- ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣ ਵਾਲੀ ਗ੍ਰਾਮ ਪੰਚਾਇਤ ਕਾਹਨ ਸਿੰਘ ਵਾਲਾ ਵਲੋਂ ਵਿਕਾਸ ਗਤੀ ਦਾ ਦੌਰ ਤੇਜ਼ ਕਰਦਿਆਂ ਸਰਪੰਚ ਬੇਅੰਤ ਕੌਰ ਦੀ ਅਗਵਾਈ ਹੇਠ ਪੁਰਾਣੀਆਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ...

ਪੂਰੀ ਖ਼ਬਰ »

ਪੰਜਾਬ ਦੇ ਐਮ.ਪੀ. ਨਹੀਂ ਦੇ ਰਹੇ ਕਿਸਾਨਾਂ ਨੂੰ ਮਿਲਣ ਦਾ ਸਮਾਂ-ਪੀਰ ਮੁਹੰਮਦ, ਤਲਵੰਡੀ

ਮਖੂ, 15 ਮਾਰਚ (ਮੇਜਰ ਸਿੰਘ ਥਿੰਦ)- ਸਾਰੇ ਭਲੀ-ਭਾਂਤ ਜਾਣੂ ਹਨ ਕਿ ਦੇਸ਼ 1960 ਤੱਕ ਵੱਡੇ ਅੰਨ ਸੰਕਟ ਵਿਚ ਫਸਿਆ ਹੋਇਆ ਸੀ | ਅੰਨ ਸੰਕਟ 'ਤੇ ਕਾਬੂ ਪਾਉਣ ਲਈ ਪੰਜਾਬ ਨੂੰ ਚੁਣਿਆ ਗਿਆ | ਪੰਜਾਬ ਦਾ ਪਾਣੀ, ਜਲਵਾਯੂ ਤੇ ਕਿਸਾਨ ਬਹੁਤ ਮਿਹਨਤੀ ਅਤੇ ਤਕੜੇ ਸਰੀਰਾਂ ਵਾਲੇ ਸਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX