ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਹਰਿਆਣਾ

ਪਿੰਡ ਕਰੀਵਾਲਾ ਵਿਖੇ 31ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਮੇਜਰ ਲੀਗ ਕਬੱਡੀ ਫੈਡਰੇਸ਼ਨ ਕੱਪ ਸਮਾਪਤ

ਏਲਨਾਬਾਦ, 15 (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਕਰੀਵਾਲਾ ਵਿਖੇ ਆਯੋਜਿਤ ਹੋਇਆ 31ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਮੇਜਰ ਲੀਗ ਕਬੱਡੀ ਫੈਡਰੇਸ਼ਨ ਕੱਪ ਪਿਛਲੀ ਦੇਰ ਰਾਤ ਸਮਾਪਤ ਹੋ ਗਿਆ | ਇਸ ਕਬੱਡੀ ਕੱਪ ਵਿਚ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੀਆ 8 ਅਕੈਡਮੀਆਂ ਨੇ ਆਪਣੀ ਖੇਡ ਦੇ ਜੌਹਰ ਵਿਖਾਏ | ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਮੈਚ ਐਨਆਰਆਈ ਨਕੋਦਰ ਭੰਡਾਲ ਦੋਨਾਂ ਅਤੇ ਭਗਵਾਨਪੁਰ ਮਾਝਾ ਦੀਆ ਟੀਮਾਂ ਦਰਮਿਆਨ ਖੇਡਿਆ ਗਿਆ ਜਿਸ ਵਿਚ ਭਗਵਾਨਪੁਰ ਮਾਝਾ ਦੀ ਟੀਮ ਨੇ ਇਹ ਮੈਚ 35 ਦੇ ਮੁਕਾਬਲੇ ਸਾਢੇ 37 ਅੰਕਾਂ ਨਾਲ ਜਿੱਤ ਦਰਜ ਕਰਕੇ ਫਾਈਨਲ ਵਿਚ ਜਗ੍ਹਾ ਬਣਾਈ | ਦੂਜਾ ਸੈਮੀਫਾਈਨਲ ਮੈਚ ਬੇਅ ਆਫ਼ ਪਲੈਨਟੀ ਨਵਾਂਸ਼ਹਿਰ ਅਤੇ ਬੀਬੀਐਸ ਰੁੜਕਾ ਦੀਆ ਟੀਮਾਂ ਵਿਚਕਾਰ ਖੇਡਿਆ ਗਿਆ ਇਸ ਮੈਚ ਵਿਚ ਬੇਅ ਆਫ਼ ਪਲੈਨਟੀ ਨਵਾਂਸ਼ਹਿਰ ਦੀ ਟੀਮ 21 ਦੇ ਮੁਕਾਬਲੇ ਸਾਢੇ 36 ਅੰਕਾਂ ਨਾਲ ਜੇਤੂ ਰਹੀ | ਟੂਰਨਾਮੈਂਟ ਦਾ ਫਾਈਨਲ ਮੈਚ ਬੇਅ ਆਫ਼ ਪਲੈਨਟੀ ਨਵਾਂਸ਼ਹਿਰ ਅਤੇ ਭਗਵਾਨਪੁਰ ਮਾਝਾ ਦੀਆ ਟੀਮਾਂ ਦਰਮਿਆਨ ਖੇਡਿਆ ਗਿਆ | ਬਹੁਤ ਸੰਘਰਸ਼ ਪੂਰਨ ਇਸ ਮੈਚ ਵਿਚ ਆਿਖ਼ਰ ਬੇਅ ਆਫ਼ ਪਲੈਨਟੀ ਨਵਾਂਸ਼ਹਿਰ ਦੀ ਟੀਮ 35 ਦੇ ਮੁਕਾਬਲੇ ਸਾਢੇ 39 ਅੰਕਾਂ ਨਾਲ ਜੇਤੂ ਰਹੀ | ਇਸ ਟੂਰਨਾਮੈਂਟ ਦੀ ਜੇਤੂ ਟੀਮ ਨੂੰ 2,50,000 ਰੁਪਏ ਦੀ ਨਗਦ ਰਾਸ਼ੀ ਅਤੇ ਕੱਪ ਨਾਲ ਸਨਮਾਨਿਤ ਕੀਤਾ ਗਿਆ ਜਦੋਂਕਿ ਦੂਸਰੇ ਸਥਾਨ ਤੇ ਰਹੀ ਭਗਵਾਨਪੁਰ ਮਾਝਾ ਦੀ ਟੀਮ ਨੂੰ 2,00000 ਰੁਪਏ ਦੀ ਨਗਦ ਰਾਸ਼ੀ ਅਤੇ ਕੱਪ ਨਾਲ ਸਨਮਾਨਿਤ ਕੀਤਾ ਗਿਆ | ਟੂਰਨਾਮੈਂਟ ਦੌਰਾਨ 65 ਕਿੱਲੋ ਭਾਰ ਵਰਗ ਦਾ ਫਾਈਨਲ ਮੈਚ ਵਾਦੀਆ (ਸ੍ਰੀ ਮੁਕਤਸਰ ਸਾਹਿਬ) ਅਤੇ ਫਕਰਝੰਡਾ (ਮਾਨਸਾ) ਦੀਆ ਟੀਮਾਂ ਚਿਕਾਰ ਹੋਇਆ ਇਸ ਮੈਚ ਵਿਚ ਫਕਰਝੰਡਾ ਦੀ ਟੀਮ 10 ਦੇ ਮੁਕਾਬਲੇ ਸਾਢੇ 12 ਅੰਕਾਂ ਨਾਲ ਜੇਤੂ ਰਹੀ | ਟੂਰਨਾਮੈਂਟ ਦੌਰਾਨ ਅਮਰੀਕ ਖੋਸਾ ਕੋਟਲਾ, ਜਸਵਿੰਦਰ ਆਸਾ ਬੁੱਟਰ, ਰੁਪਿੰਦਰ ਜਲਾਲ ਅਤੇ ਅਮਨ ਲੋਪੋ, ਮੰਗਾ ਮੱਲੇਕਾ ਵਲੋਂ ਸ਼ਾਨਦਾਰ ਕੁਮੈਂਟਰੀ ਕੀਤੀ ਗਈ | ਜੇਤੂ ਟੀਮਾਂ ਨੂੰ ਸਨਮਾਨਿਤ ਕਰਨ ਦੀ ਰਸਮ ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਅਦਾ ਕੀਤੀ | ਇਸ ਮੌਕੇ ਇਲਾਕੇ ਦੇ ਨਾਮੀ ਕਬੱਡੀ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ |

ਆਮ ਆਦਮੀ ਪਾਰਟੀ ਦੇ ਰਾਜ-ਸਭਾ ਮੈਂਬਰ ਡਾ. ਸੁਸ਼ੀਲ ਗੁਪਤਾ ਵਲੋਂ ਵਰਕਰਾਂ ਨਾਲ ਮੀਟਿੰਗ

ਕਾਲਾਂਵਾਲੀ, 15 ਮਾਰਚ (ਅ. ਬ.)-ਆਮ ਆਦਮੀ ਪਾਰਟੀ ਦੇ ਰਾਜ-ਸਭਾ ਮੈਂਬਰ ਡਾ. ਸੁਸ਼ੀਲ ਗੁਪਤਾ ਨੇ ਕਾਲਾਂਵਾਲੀ ਵਿਖੇ ਪਾਰਟੀ ਵਰਕਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੀ ਮਹਿਲਾ ਜੋਨ ਪ੍ਰਧਾਨ ਦਰਸ਼ਨ ਕੌਰ, ਮਹਿਲਾ ਹਲਕਾ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਰੋੜੀ ਵਿਖੇ ਤਿੰਨ ਦਿਨਾਂ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ

ਕਾਲਾਂਵਾਲੀ, 15 ਮਾਰਚ (ਅ. ਬ.)-ਖੇਤਰ ਦੇ ਕਸਬਾ ਰੋੜੀ ਦੇ ਸਿੱਧ ਬਾਬਾ ਗੌਾਸਪੁਰੀ ਜੀ ਮਹਾਰਾਜ ਡੇਰਾ ਪ੍ਰਬੰਧਕ ਕਮੇਟੀ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀਪਕ ਕਪੂਰ ਦੀ ਪ੍ਰਧਾਨਗੀ ਹੇਠ ਚੌਕ ਬਾਜ਼ਾਰ ਵਿਖੇ ਵਪਾਰ ਮੰਡਲ ਦੀ ਮੀਟਿੰਗ

ਜਗਾਧਰੀ, 15 ਮਾਰਚ (ਜਗਜੀਤ ਸਿੰਘ)-ਵਪਾਰ ਮੰਡਲ ਹਰਿਆਣਾ ਦੀ ਸ਼ਾਖਾ ਜਗਾਧਰੀ ਦੇ ਮੈਂਬਰ ਵਪਾਰ ਮੰਡਲ ਦੇ ਸੂਬਾਈ ਜਨਰਲ ਸਕੱਤਰ ਅਸ਼ੀਸ਼ ਮਿੱਤਲ ਅਤੇ ਜ਼ਿਲ੍ਹਾ ਪ੍ਰਧਾਨ ਦੀਪਕ ਕਪੂਰ ਦੀ ਪ੍ਰਧਾਨਗੀ ਹੇਠ ਚੌਕ ਬਾਜ਼ਾਰ ਵਿਖੇ ਇਕੱਤਰ ਹੋਏ | ਇਸ ਦੋਰਾਨ ਉਦਯੋਗ ਵਪਾਰ ਮੰਡਲ ...

ਪੂਰੀ ਖ਼ਬਰ »

ਚੌਕਸੀ ਅਤੇ ਸਾਵਧਾਨੀ ਵਰਤਣ ਨਾਲ ਬਚਿਆ ਜਾ ਸਕਦਾ ਹੈ ਕੋਰੋਨਾ ਮਹਾਂਮਾਰੀ ਤੋਂ-ਡਾ. ਰਮੇਸ਼ ਲਾਲ ਢਾਂਡਾ

ਗੁਹਲਾ ਚੀਕਾ, 15 ਮਾਰਚ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੇ ਪਿ੍ੰਸੀਪਲ ਡਾ. ਰਮੇਸ਼ ਲਾਲ ਢਾਂਡਾ ਨੇ ਕੋਰੋਨਾ ਵਾਇਰਸ ਦੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਇਕ ਮਹਾਂਮਾਰੀ ਹੈ ਤੇ ਉਚਿੱਤ ਇਹਤਿਹਾਤ (ਚੌਕਸੀ ਅਤੇ ਸਾਵਧਾਨੀ) ਵਰਤਣ ਨਾਲ ਬਚਿਆ ਜਾ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ 'ਚ ਕਰਵਾਇਆ ਮਾਪੇ ਜਾਗਰੂਕਤਾ ਅਤੇ ਵਜ਼ੀਫ਼ਾ ਪ੍ਰੀਖਿਆ ਪ੍ਰੋਗਰਾਮ

ਕਾਲਾਂਵਾਲੀ, 15 ਮਾਰਚ (ਅ. ਬ.)-ਇੱਥੋਂ ਦੇ ਦਿ ਮਿਲੇਨੀਅਮ ਸਕੂਲ ਵਿਚ ਮਾਪੇ ਜਾਗਰੂਕਤਾ ਅਤੇ ਵਜ਼ੀਫ਼ਾ ਪ੍ਰੀਖਿਆ ਪ੍ਰੋਗਰਾਮ ਕੀਤਾ ਗਿਆ | ਵਜ਼ੀਫ਼ਾ ਪ੍ਰੀਖਿਆ ਵਿਚ ਪਹਿਲੀ ਕਲਾਸ ਤੋਂ ਲੈ ਕੇ ਨੌਵੀਂ ਕਲਾਸ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮਾਪੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਵਲੋਂ ਬਿੰਦਰਖ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 15 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕਾਂ ਦੁੱਧ ਦੇ ਧੰਦੇ ਪ੍ਰਤੀ ਹੋਰ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਗਿਆਨ ਪੱਧਰ ਹੋਰ ਉੱਚਾ ਚੁੱਕਣ ਲਈ ਜਾਗਰੂਕਤਾ ਕੈਂਪ ਪਿੰਡ ਬਿੰਦਰਖ ਵਿਖੇ ਲਗਾਇਆ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

'ਆਪ' ਪਾਰਟੀ ਵਲੋਂ ਵਰ੍ਹਦੇ ਮੀਂਹ 'ਚ ਲਗਾਇਆ ਧਰਨਾ

ਬੇਲਾ, 15 ਮਾਰਚ (ਮਨਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਵਲੋਂ ਕਸਬਾ ਬੇਲਾ ਵਿਖੇ ਪਿਛਲੇ ਕਰੀਬ ਡੇਢ ਸਾਲ ਤੋਂ ਨਿਰਮਾਣ ਅਧੀਨ ਪੁਲੀ ਦੇ ਕੰਮ ਦੀ ਸੁਸਤ ਚਾਲ ਅਤੇ ਬੇਲਾ ਰੋਪੜ ਮਾਰਗ ਦੀ ਤਰਸਯੋਗ ਹਾਲਤ ਨੂੰ ਲੈ ਕੇ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ. ...

ਪੂਰੀ ਖ਼ਬਰ »

ਰਾਇਲ ਇਨਫੀਲਡ ਨੇ ਪਿੰਡ ਬਰੂਵਾਲ ਵਿਖੇ ਖੋਲਿ੍ਹਆ ਸ਼ੋਅਰੂਮ

ਕੀਰਤਪੁਰ ਸਾਹਿਬ, 15 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਨੰਗਲ ਮੋਟਰਜ਼ ਵਲੋਂ ਰਾਇਲ ਇਨਫੀਲਡ ਦੀ ਵਧੀਆ ਸਰਵਿਸ ਦੇਣ ਲਈ ਕੀਰਤਪੁਰ ਸਾਹਿਬ ਵਿਚ ਵੀ ਹੁਣ ਆਪਣਾ ਸ਼ੋਅਰੂਮ ਖੋਲ੍ਹ ਦਿੱਤਾ ਹੈ | ਮਨਾਲੀ ਰੋਡ ਤੇ ਪਿੰਡ ਬਰੂਵਾਲ ਲਾਗੇ ਖੋਲ੍ਹੇ ਗਏ ਸ਼ੋਅਰੂਮ ਦਾ ਉਦਘਾਟਨ ...

ਪੂਰੀ ਖ਼ਬਰ »

ਸੂਰਾਂ ਕਾਰਨ ਵਾਪਰਿਆ ਹਾਦਸਾ, ਐਕਟਿਵਾ ਚਾਲਕ ਗੰਭੀਰ ਜ਼ਖ਼ਮੀ

ਨੰਗਲ, 15 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼ਹਿਰ ਵਿਚ ਆਵਾਰਾ ਜਾਨਵਰਾਂ ਕਾਰਨ ਜਿਥੇ ਆਏ ਦਿਨ ਹਾਦਸੇ ਵਾਪਰਦੇ ਹਨ ਉੱਥੇ ਹੀ ਪਾਲਤੂ ਸੂਰ, ਮੱਝਾਂ ਆਦਿ ਵੀ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ | ਅੱਜ ਪਹਾੜੀ ਮਾਰਕੀਟ ਲਾਗੇ ਅੱਧਾ ਦਰਜਨ ਦੇ ਕਰੀਬ ਸੂਰ ਚਾਣਚੱਕ ਇਕ ਐਕਟਿਵਾ ...

ਪੂਰੀ ਖ਼ਬਰ »

ਬੀ. ਪੀ. ਈ. ਓ ਸੁਦੇਸ਼ ਹੰਸ ਨੇ ਪ੍ਰੀਖਿਆ ਕੇਂਦਰ ਦਾ ਕੀਤਾ ਦੌਰਾ

ਸੁਖਸਾਲ, 15 ਮਾਰਚ (ਧਰਮ ਪਾਲ)-ਪੰਜਾਬ ਸਿੱਖਿਆ ਬੋਰਡ ਦੀਆਂ ਕਲਾਸਾਂ ਪੰਜਵੀਂ ਜਮਾਤ ਦੀਆਂ ਹੋ ਰਹੀਆਂ ਪ੍ਰੀਖਿਆ ਸਬੰਧੀ ਬਲਾਕ ਸਿੱਖਿਆ ਅਫ਼ਸਰ ਨੰਗਲ ਮੈਡਮ ਸੁਦੇਸ਼ ਹੰਸ ਨੇ ਪ੍ਰੀਖਿਆ ਕੇਂਦਰ ਐਸ. ਡੀ ਨੈਸ਼ਨਲ ਪਬਲਿਕ ਸਕੂਲ ਨਾਨਗਰਾਂ ਵਿਖੇ ਪਹੁੰਚ ਕੇ ਪ੍ਰੀਖਿਆ ...

ਪੂਰੀ ਖ਼ਬਰ »

ਰਾਸ਼ਟਰੀ ਡੇਅਰੀ ਖੋਜ ਸੰਸਥਾਨ ਵਿਖੇ ਤਿੰਨ ਦਿਨਾਂ ਪਸ਼ੂ ਮੇਲਾ ਸਮਾਪਤ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਰਾਸ਼ਟਰੀ ਡੇਅਰੀ ਖੋਜ ਸੰਸਥਾਨ ਵਿਚ ਤਿੰਨ ਦਿਨਾਂ ਪਸ਼ੂ ਮੇਲੇ ਦਾ ਅਜ ਇਥੇ ਸਮਾਪਨ ਹੋ ਗਿਆ | ਇਸ ਮੋਕੇ ਕੇਂਦਰੀ ਪਸ਼ੂਪਾਲਨ, ਮੱਛੀ ਅਤੇ ਡੇਅਰੀ ਰਾਜ ਮੰਤਰੀ ਡਾ. ਸੰਜੀਵ ਬਾਲਯਾਨ ਨੇ ਮੁਖ ਮਹਿਮਾਨ ਵਜੋ ਸ਼ਮੂਲੀਅਤ ਕਰਦੇ ਹੋਏ ...

ਪੂਰੀ ਖ਼ਬਰ »

ਕਰਨਾਲ ਮਾਨਵ ਸੇਵਾ ਸੰਘ ਵਲੋਂ 7 ਲੜਕੀਆਂ ਦਾ ਕਰਵਾਇਆ ਵਿਆਹ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਕਰਨਾਲ ਮਾਨਵ ਸੇਵਾ ਸੰਘ ਵਲੋ 7 ਲੋੜਵੰਦ ਲੜਕੀਆਂ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਨਗਰ ਨਿਗਮ ਮੇਅਰ ਰੇਣੂ ਬਾਲਾ ਗੁਪਤਾ ਨੇ ਮੁਖ ਮਹਿਮਾਨ ਵਜੋ ਅਤੇ ਐਮ.ਪੀ. ਸੰਜੈ ਭਾਟੀਆ ਦੀ ਪਤਨੀ ਅੰਜੂ ਭਾਟੀਆ ਨੇ ਵਿਸ਼ੇਸ਼ ਮਹਿਮਾਨ ਵਜੋ ...

ਪੂਰੀ ਖ਼ਬਰ »

ਆਈ. ਟੀ. ਆਈ. ਦੇ ਠੇਕਾ ਅਨੁਦੇਸ਼ਕਾ ਵਲੋਂ ਮੰਗ ਨੂੰ ਲੈ ਕੇ ਇੰਦਰੀ ਦੇ ਭਾਜਪਾ ਵਿਧਾਇਕ ਰਾਮ ਕੁਮਾਰ ਕਸ਼ਯਪ ਨੂੰ ਮੰਗ ਪੱਤਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਰਾਜ ਭਰ ਦੀਆਂ ਆਈ.ਟੀ.ਆਈ. ਵਿਚ ਕੰਮ ਕਰ ਰਹੇ ਠੇਕਾ ਅਨੁਦੇਸ਼ਕਾਂ ਨੇ ਉਦਯੋਗਿਕ ਟਰੇਂਨਿੰਗ ਅਤੇ ਤਕਨੀਕੀ ਕਰਮਚਾਰੀ ਕਲਿਆਣ ਸੰਘ ਦੇ ਬੈਨਰ ਹੇਠ ਆਪਣਾ ਰੁਜਗਾਰ ਬਚਾਉਣ ਦੀ ਮੰਗ ਨੂੰ ਲੈ ਕੇ ਚਲਾਏ ਜਾ ਰਹੇ ਅੰਦੋਲਨ ਦੀ ਲੜੀ ਤਹਿਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀਪਕ ਕਪੂਰ ਦੀ ਪ੍ਰਧਾਨਗੀ ਹੇਠ ਚੌਕ ਬਾਜ਼ਾਰ ਵਿਖੇ ਵਪਾਰ ਮੰਡਲ ਦੀ ਮੀਟਿੰਗ

ਜਗਾਧਰੀ, 15 ਮਾਰਚ (ਜਗਜੀਤ ਸਿੰਘ)-ਵਪਾਰ ਮੰਡਲ ਹਰਿਆਣਾ ਦੀ ਸ਼ਾਖਾ ਜਗਾਧਰੀ ਦੇ ਮੈਂਬਰ ਵਪਾਰ ਮੰਡਲ ਦੇ ਸੂਬਾਈ ਜਨਰਲ ਸਕੱਤਰ ਅਸ਼ੀਸ਼ ਮਿੱਤਲ ਅਤੇ ਜ਼ਿਲ੍ਹਾ ਪ੍ਰਧਾਨ ਦੀਪਕ ਕਪੂਰ ਦੀ ਪ੍ਰਧਾਨਗੀ ਹੇਠ ਚੌਕ ਬਾਜ਼ਾਰ ਵਿਖੇ ਇਕੱਤਰ ਹੋਏ | ਇਸ ਦੋਰਾਨ ਉਦਯੋਗ ਵਪਾਰ ਮੰਡਲ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਵਲੋਂ ਬਿੰਦਰਖ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 15 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕਾਂ ਦੁੱਧ ਦੇ ਧੰਦੇ ਪ੍ਰਤੀ ਹੋਰ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਗਿਆਨ ਪੱਧਰ ਹੋਰ ਉੱਚਾ ਚੁੱਕਣ ਲਈ ਜਾਗਰੂਕਤਾ ਕੈਂਪ ਪਿੰਡ ਬਿੰਦਰਖ ਵਿਖੇ ਲਗਾਇਆ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

'ਆਪ' ਪਾਰਟੀ ਵਲੋਂ ਵਰ੍ਹਦੇ ਮੀਂਹ 'ਚ ਲਗਾਇਆ ਧਰਨਾ

ਬੇਲਾ, 15 ਮਾਰਚ (ਮਨਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਵਲੋਂ ਕਸਬਾ ਬੇਲਾ ਵਿਖੇ ਪਿਛਲੇ ਕਰੀਬ ਡੇਢ ਸਾਲ ਤੋਂ ਨਿਰਮਾਣ ਅਧੀਨ ਪੁਲੀ ਦੇ ਕੰਮ ਦੀ ਸੁਸਤ ਚਾਲ ਅਤੇ ਬੇਲਾ ਰੋਪੜ ਮਾਰਗ ਦੀ ਤਰਸਯੋਗ ਹਾਲਤ ਨੂੰ ਲੈ ਕੇ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ. ...

ਪੂਰੀ ਖ਼ਬਰ »

ਰਾਇਲ ਇਨਫੀਲਡ ਨੇ ਪਿੰਡ ਬਰੂਵਾਲ ਵਿਖੇ ਖੋਲਿ੍ਹਆ ਸ਼ੋਅਰੂਮ

ਕੀਰਤਪੁਰ ਸਾਹਿਬ, 15 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਨੰਗਲ ਮੋਟਰਜ਼ ਵਲੋਂ ਰਾਇਲ ਇਨਫੀਲਡ ਦੀ ਵਧੀਆ ਸਰਵਿਸ ਦੇਣ ਲਈ ਕੀਰਤਪੁਰ ਸਾਹਿਬ ਵਿਚ ਵੀ ਹੁਣ ਆਪਣਾ ਸ਼ੋਅਰੂਮ ਖੋਲ੍ਹ ਦਿੱਤਾ ਹੈ | ਮਨਾਲੀ ਰੋਡ ਤੇ ਪਿੰਡ ਬਰੂਵਾਲ ਲਾਗੇ ਖੋਲ੍ਹੇ ਗਏ ਸ਼ੋਅਰੂਮ ਦਾ ਉਦਘਾਟਨ ...

ਪੂਰੀ ਖ਼ਬਰ »

ਮਾਂ ਨੇ ਬੇਟੀ ਦੀ ਭਾਲ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕੋਲ ਲਗਾਈ ਗੁਹਾਰ

ਸ੍ਰੀ ਚਮਕੌਰ ਸਾਹਿਬ, 15 ਮਾਰਚ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਈ ਦਿਨਾਂ ਤੋਂ ਲਾਪਤਾ ਗਾਡੀ ਲੁਹਾਰਾਂ (ਗੱਡੀਆਂ ਵਾਲੇ) ਦੀ 15 ਸਾਲਾਂ ਦੀ ਲੜਕੀ ਦੀ ਮਾਂ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਸ ਦੀ ਬੇਟੀ ਨੂੰ ਜਲਦੀ ਲੱਭ ਕੇ ਉਨ੍ਹਾਂ ਹਵਾਲੇ ...

ਪੂਰੀ ਖ਼ਬਰ »

ਬਰਸਾਲਪੁਰ ਦੇ ਸਮੂਹ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਸ੍ਰੀ ਚਮਕੌਰ ਸਾਹਿਬ, 15 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਰਸਾਲਪੁਰ ਦੇ ਗੁਰਦੁਆਰਾ ਸੰਤ ਬਾਬਾ ਅਮਰਦਾਸ ਜੀ ਵਿਖੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਸੀ.) ਅਤੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਪਿੰਡ ਦੇ ਸਮੂਹ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਰੋੜੀ ਵਿਖੇ ਤਿੰਨ ਦਿਨਾਂ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ

ਕਾਲਾਂਵਾਲੀ, 15 ਮਾਰਚ (ਅ. ਬ.)-ਖੇਤਰ ਦੇ ਕਸਬਾ ਰੋੜੀ ਦੇ ਸਿੱਧ ਬਾਬਾ ਗੌਾਸਪੁਰੀ ਜੀ ਮਹਾਰਾਜ ਡੇਰਾ ਪ੍ਰਬੰਧਕ ਕਮੇਟੀ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਸਾਲਾਨਾ ਸਮਾਗਮ ਕਰਵਾਇਆ

ਨਰਾਇਣਗੜ੍ਹ, 15 ਮਾਰਚ (ਪੀ. ਸਿੰਘ)-ਨਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਚ ਬ੍ਰਹਮ ਗਿਆਨੀ ਮਹੰਤ ਗੁਲਾਬ ਸਿੰਘ ਦੀ ਮਿੱਠੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਗੋਨਿਆਣਾ ਮੰਡੀ ਤੋਂ ਆਏ ਮਹੰਤ ਕਾਹਨ ਸਿੰਘ ਅਤੇ ਰਾਗੀ ਧਰਮ ਸਿੰਘ ਨੇ ...

ਪੂਰੀ ਖ਼ਬਰ »

ਚੌਕਸੀ ਅਤੇ ਸਾਵਧਾਨੀ ਵਰਤਣ ਨਾਲ ਬਚਿਆ ਜਾ ਸਕਦਾ ਹੈ ਕੋਰੋਨਾ ਮਹਾਂਮਾਰੀ ਤੋਂ-ਡਾ. ਰਮੇਸ਼ ਲਾਲ ਢਾਂਡਾ

ਗੁਹਲਾ ਚੀਕਾ, 15 ਮਾਰਚ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੇ ਪਿ੍ੰਸੀਪਲ ਡਾ. ਰਮੇਸ਼ ਲਾਲ ਢਾਂਡਾ ਨੇ ਕੋਰੋਨਾ ਵਾਇਰਸ ਦੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਇਕ ਮਹਾਂਮਾਰੀ ਹੈ ਤੇ ਉਚਿੱਤ ਇਹਤਿਹਾਤ (ਚੌਕਸੀ ਅਤੇ ਸਾਵਧਾਨੀ) ਵਰਤਣ ਨਾਲ ਬਚਿਆ ਜਾ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ 'ਚ ਕਰਵਾਇਆ ਮਾਪੇ ਜਾਗਰੂਕਤਾ ਅਤੇ ਵਜ਼ੀਫ਼ਾ ਪ੍ਰੀਖਿਆ ਪ੍ਰੋਗਰਾਮ

ਕਾਲਾਂਵਾਲੀ, 15 ਮਾਰਚ (ਅ. ਬ.)-ਇੱਥੋਂ ਦੇ ਦਿ ਮਿਲੇਨੀਅਮ ਸਕੂਲ ਵਿਚ ਮਾਪੇ ਜਾਗਰੂਕਤਾ ਅਤੇ ਵਜ਼ੀਫ਼ਾ ਪ੍ਰੀਖਿਆ ਪ੍ਰੋਗਰਾਮ ਕੀਤਾ ਗਿਆ | ਵਜ਼ੀਫ਼ਾ ਪ੍ਰੀਖਿਆ ਵਿਚ ਪਹਿਲੀ ਕਲਾਸ ਤੋਂ ਲੈ ਕੇ ਨੌਵੀਂ ਕਲਾਸ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮਾਪੇ ...

ਪੂਰੀ ਖ਼ਬਰ »

ਸੰਤ ਅਮੀਰ ਸਿੰਘ ਵਲੋਂ ਸੰਤ ਸੁੱਚਾ ਸਿੰਘ ਦਾ ਚਿੱਤਰ ਅਜਾਇਬ ਘਰ 'ਚ ਸੁਸ਼ੋਭਿਤ ਕਰਨ 'ਤੇ ਧੰਨਵਾਦ

ਲੁਧਿਆਣਾ, 15 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਸੁੱਚਾ ਸਿੰਘ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ ਸ਼ੁਸ਼ੋਭਿਤ ਕਰਨ 'ਤੇ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਲੋਂ ਸ੍ਰੀ ਅਕਾਲ ...

ਪੂਰੀ ਖ਼ਬਰ »

ਚੋਰਾਂ ਦੇ ਗਰੋਹ ਦਾ ਸਰਗਨਾ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਸੀ.ਆਈ.ਏ ਸਟਾਫ 3 ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫਤਾਰ ਕਰ ਉਸ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਮੋਟਰਸਾਇਕਲ ਬਰਾਮਦ ਕੀਤਾ ਹੈ | ਸਬ ਇੰਸਪੈਕਟਰ ਯਸ਼ਪਾਲ ਨੇ ਦੱਸਿਆ ਕੇ ਦੋਸ਼ੀ ਦੀ ਪਹਿਚਾਣ ਰਜਿੰਦਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਕੋਰੋਨਾ ਵਾਇਰਸ ਦਾ–

ਵਿਦੇਸ਼ੋਂ ਆਏ ਲੁਧਿਆਣਾ ਨਾਲ ਸਬੰਧਿਤ 973 ਯਾਤਰੀਆਂ 'ਚੋਂ 264 ਜਣੇ ਆਪਣੇ ਘਰਾਂ 'ਚ ਨਜਰਸਾਨੀ ਹੇਠ

ਲੁਧਿਆਣਾ, 15 ਮਾਰਚ (ਸਲੇਮਪੁਰੀ)-ਭਾਰਤ ਸਰਕਾਰ ਸਮੇਤ ਸਾਰੀਆਂ ਸੂਬਾ ਸਰਕਾਰਾਂ ਵਲੋਂ ਵਿਦੇਸ਼ਾਂ ਤੋਂ ਮੁੜ ਵਾਪਸ ਭਾਰਤ ਪਰਤ ਰਹੇ ਅਤੇ ਵਿਦੇਸ਼ਾਂ ਤੋਂ ਘੁੰਮਣ ਫਿਰਨ ਲਈ ਆ ਰਹੇ ਵਿਦੇਸ਼ੀ ਯਾਤਰੀਆਂ ਦੀ ਕੋਰੋਨਾ ਵਾਇਰਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ | ਵਿਦੇਸ਼ੀ ...

ਪੂਰੀ ਖ਼ਬਰ »

ਮੀਂਹ ਕਾਰਨ ਜੁੱਤੀਆਂ ਗੰਢਣ ਵਾਲੇ ਗ਼ਰੀਬ ਦੇ ਕਮਰੇ ਦੀ ਛੱਤ ਡਿੱਗਣ ਨਾਲ ਘਰੇਲੂ ਸਾਮਾਨ ਬਰਬਾਦ

ਡੱਬਵਾਲੀ, 15 ਮਾਰਚ (ਇਕਬਾਲ ਸਿੰਘ ਸ਼ਾਂਤ)-ਇੱਥੇ ਮੀਂਹ ਦੀ ਮਾਰ ਕਾਰਨ ਜੁੱਤੀਆਂ ਗੰਢ ਕੇ ਦੋ ਡੰਗ ਦੀ ਰੋਜ਼ੀ-ਰੋਟੀ ਚਲਾਉਣ ਵਾਲੇ ਗ਼ਰੀਬ ਵਿਅਕਤੀ ਦੇ ਕਮਰੇ ਦੀ ਛੱਡ ਡਿੱਗ ਪਈ | ਮਕਾਨ ਦਾ ਬਾਸ਼ਿੰਦਾ ਕਰੀਬ 45 ਸਾਲਾ ਰੌਸ਼ਨ ਲਾਲ ਇਸ ਹਾਦਸੇ ਵਿਚ ਵਾਲ-ਵਾਲ ਬਚ ਗਿਆ | ਜਦੋਂਕਿ ...

ਪੂਰੀ ਖ਼ਬਰ »

ਚੋਰੀ ਕਰਦੇ ਸਮੇਂ ਪੁਜਾਰੀ ਨੂੰ ਇੰਟ ਮਾਰਕੇ ਜਖ਼ਮੀ ਕਰਨ ਵਾਲੇ ਨੂੰ ਦਸ ਸਾਲ ਕੈਦ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਜਿਲ੍ਹਾ ਸੈਸਨ ਜੱਜ ਏ.ਕੇ.ਜੈਨ ਦੀ ਅਦਾਲਤ ਨੇ ਮੰਦਰ ਪੁਜਾਰੀ ਨੂੰ ਕਤਲ ਦੇ ਇਰਾਦੇ ਨਾਲ ਜਖ਼ਮੀ ਕਰਨ ਤੇ ਮੰਦਰ ਦਾ ਦਾਨ ਬਕਸਾ ਚੋਰੀ ਵਾਲੇ ਮਨਦੀਪ ਉਰਫ਼ ਰਵੀ ਨਿਵਾਸੀ ਟੋਹਾਣਾ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਤੇ 50 ...

ਪੂਰੀ ਖ਼ਬਰ »

ਪਿੰਡ ਕਰੀਵਾਲਾ ਵਿਖੇ 31ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਮੇਜਰ ਲੀਗ ਕਬੱਡੀ ਫੈਡਰੇਸ਼ਨ ਕੱਪ ਸਮਾਪਤ

ਏਲਨਾਬਾਦ, 15 (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਕਰੀਵਾਲਾ ਵਿਖੇ ਆਯੋਜਿਤ ਹੋਇਆ 31ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਮੇਜਰ ਲੀਗ ਕਬੱਡੀ ਫੈਡਰੇਸ਼ਨ ਕੱਪ ਪਿਛਲੀ ਦੇਰ ਰਾਤ ਸਮਾਪਤ ਹੋ ਗਿਆ | ਇਸ ਕਬੱਡੀ ਕੱਪ ਵਿਚ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੀਆ 8 ਅਕੈਡਮੀਆਂ ਨੇ ਆਪਣੀ ...

ਪੂਰੀ ਖ਼ਬਰ »

ਸੂਰਾਂ ਕਾਰਨ ਵਾਪਰਿਆ ਹਾਦਸਾ, ਐਕਟਿਵਾ ਚਾਲਕ ਗੰਭੀਰ ਜ਼ਖ਼ਮੀ

ਨੰਗਲ, 15 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼ਹਿਰ ਵਿਚ ਆਵਾਰਾ ਜਾਨਵਰਾਂ ਕਾਰਨ ਜਿਥੇ ਆਏ ਦਿਨ ਹਾਦਸੇ ਵਾਪਰਦੇ ਹਨ ਉੱਥੇ ਹੀ ਪਾਲਤੂ ਸੂਰ, ਮੱਝਾਂ ਆਦਿ ਵੀ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ | ਅੱਜ ਪਹਾੜੀ ਮਾਰਕੀਟ ਲਾਗੇ ਅੱਧਾ ਦਰਜਨ ਦੇ ਕਰੀਬ ਸੂਰ ਚਾਣਚੱਕ ਇਕ ਐਕਟਿਵਾ ...

ਪੂਰੀ ਖ਼ਬਰ »

ਸੀਨੀਅਰ ਇਨੈਲੋ ਆਗੂ ਸਾਥੀਆਂ ਸਮੇਤ ਜਜਪਾ 'ਚ ਸ਼ਾਮਿਲ

ਡੱਬਵਾਲੀ, 15 ਮਾਰਚ (ਇਕਬਾਲ ਸਿੰਘ ਸ਼ਾਂਤ)-ਇੰਡੀਅਨ ਨੈਸ਼ਨਲ ਲੋਕਦਲ ਦੇ ਸੀਨੀਅਰ ਆਗੂ ਅਤੇ ਦੁਲੀਚੰਦ ਨੈਨ ਵਾਸੀ ਗੋਦੀਕਾਂ ਆਪਣੇ ਦਰਜਨਾਂ ਸਾਥੀਆਂ ਸਮੇਤ ਅੱਜ ਜਨਨਾਇਕ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਇਨਸੋ ਦੇ ਕੌਮੀ ਪ੍ਰਧਾਨ ਦਿਗਵਿਜੈ ਚੌਟਾਲਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX